ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 minute ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  26 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  43 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 1 hour ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 2 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 4 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 5 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 6 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 8 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  8 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  53 minutes ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਜਲੰਧਰ

ਦਿਮਾਗੀ ਪ੍ਰੇਸ਼ਾਨੀ ਦੇ ਚਲਦੇ ਵਿਅਕਤੀ ਨੇ ਲਗਾਇਆ ਫ਼ਾਹਾ, ਮੌਤ

ਜਲੰਧਰ, 20 ਸਤੰਬਰ (ਐੱਮ. ਐੱਸ. ਲੋਹੀਆ)-ਨਿਊ ਗੁਰੂ ਤੇਗ ਬਹਾਦਰ ਨਗਰ ਦੀ ਇਕ ਕੋਠੀ 'ਚ ਦੇਖਭਾਲ ਕਰਨ ਲਈ ਰੱਖੇ ਵਿਅਕਤੀ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ, ਜਿਸ ਦੀ ਪਹਿਚਾਣ ਰਾਕੇਸ਼ ਕੁਮਾਰ (43) ਪੁੱਤਰ ਰਾਮ ਖਿਲਾਵਨ ਵਾਸੀ ਯੂ. ਪੀ. ਵਜੋਂ ਹੋਈ ਹੈ | ਮੌਕੇ 'ਤੇ ਪਹੁੰਚੇ ਥਾਣਾ ਡਵੀਜ਼ਨ ਨੰਬਰ 6 ਦੇ ਐਸ. ਆਈ. ਗੁਰਦੇਵ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਕੋਠੀ ਰਾਕੇਸ਼ ਭਸੀਨ ਦੀ ਹੈ, ਜੋ ਗੁੜਗਾਉਂ 'ਚ ਰਹਿੰਦਾ ਹੈ | ਉਸ ਨੇ ਰਾਕੇਸ਼ ਕੁਮਾਰ ਨੂੰ ਕੋਠੀ ਦੀ ਦੇਖਭਾਲ ਕਰਨ ਲਈ ਰੱਖਿਆ ਹੋਇਆ ਸੀ | ਰਾਕੇਸ਼ ਕੁਮਾਰ ਜੋ ਕਿ ਕੋਠੀ ਦੀ ਦੇਖਭਾਲ ਦੇ ਨਾਲ-ਨਾਲ ਦਰਜੀ ਦਾ ਕੰਮ ਵੀ ਕਰਦਾ ਸੀ, ਉਸ ਦੀਆਂ 6 ਧੀਆਂ ਤੇ 2 ਪੁੱਤਰ ਹਨ | ਰਾਕੇਸ਼ ਕੁਮਾਰ ਦਾ ਪਰਿਵਾਰ ਕੋਠੀ ਤੋਂ ਥੋੜੀ ਦੂਰੀ 'ਤੇ ਹੀ ਰਹਿੰਦਾ ਸੀ | ਉਸ ਦਾ ਲੜਕਾ ਰਾਹੁਲ ਜਦੋਂ ਅੱਜ ਦੁਪਹਿਰ ਸਮੇਂ ਆਪਣੇ ਪਿਤਾ ਨੂੰ ਰੋਟੀ ਦੇਣ ਆਇਆ ਤਾਂ ਉਸ ਨੇ ਦੇਖਿਆ ਕਿ ਕੋਠੀ ਦੇ ਦਰਵਾਜ਼ੇ ਖੁਲ੍ਹੇ ਹੋਏ ਸਨ ਤੇ ਅੰਦਰ ਉਸ ਦੇ ਪਿਤਾ ਨੇ ਪੌੜੀਆਂ ਦੀ ਗਰਿਲ ਨਾਲ ਫਾਹਾ ਲਗਾਇਆ ਹੋਇਆ ਸੀ, ਜੋ ਮਿ੍ਤਕ ਹਾਲਤ 'ਚ ਪਿਆ ਸੀ | ਜਾਂਚ ਅਧਿਕਾਰੀ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਪਤਾ ਲੱਗਾ ਹੈ ਕਿ ਰਾਕੇਸ਼ ਕੁਮਾਰ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਇਸ ਪ੍ਰੇਸ਼ਾਨੀ ਦੇ ਚਲਦੇ ਹੀ ਉਸ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ | ਪੁਲਿਸ ਨੇ ਰਾਕੇਸ਼ ਕੁਮਾਰ ਦੀ ਮਿ੍ਤਕ ਦੇਹ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੱਖਵਾ ਦਿੱਤਾ ਹੈ ਤੇ ਮਿ੍ਤਕ ਦੀ ਧੀ ਸੁਨੀਤਾ ਪਤਨੀ ਪੱਪੂ ਦੇ ਬਿਆਨਾਂ ਦੇ ਆਧਾਰ 'ਤੇ ਸੀ. ਆਰ. ਪੀ. ਸੀ. ਦੀ ਧਾਰਾ 174 ਤਹਿਤ ਕਾਰਵਾਈ ਕੀਤੀ ਹੈ |

ਭਗੌੜਾ ਕਾਬੂ

ਮਕਸੂਦਾਂ, 20 ਸਤੰਬਰ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੀ ਪੁਲਿਸ ਨੇ ਬੀਤੇ 5 ਸਾਲਾਂ ਤੋਂ ਭਗੌੜਾ ਚੱਲ ਰਹੇ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਰਣਜੀਤ ਸਿੰਘ ਉਰਫ਼ ਰਾਜੂ ਪੁੱਤਰ ਟਹਿਲ ਸਿੰਘ ਵਾਸੀ ਫੋਲਡੀਵਾਲ ਦੇ ਤੌਰ 'ਤੇ ਹੋਈ ਹੈ | ...

ਪੂਰੀ ਖ਼ਬਰ »

ਔਰਤ ਦਾ ਮੋਬਾਈਲ ਫੋਨ ਝਪਟ ਕੇ ਮੋਟਰਸਾਈਕਲ ਸਵਾਰ ਹੋਏ ਫਰਾਰ

ਜਲੰਧਰ, 20 ਸਤੰਬਰ (ਐੱਮ. ਐੱਸ. ਲੋਹੀਆ)-ਥਾਣਾ ਨਵੀਂ ਬਾਰਾਂਦਰੀ ਦੇ ਅਧੀਨ ਆਉਂਦੀ ਲਾਡੋਵਾਲੀ ਰੋਡ 'ਤੇ ਮੁਹੱਲਾ ਸੰਤ ਨਗਰ 'ਚ ਰਿਕਸ਼ਾ 'ਤੇ ਆਪਣੀ ਧੀ ਨਾਲ ਜਾ ਰਹੀ ਔਰਤ ਦਾ 2 ਮੋਟਰਸਾਈਕਲ ਸਵਾਰ ਮੋਬਾਈਲ ਫੋਨ ਝਪਟ ਕੇ ਫਰਾਰ ਹੋ ਗਏ | ਪੀੜਤਾ ਰਿੰਕੂ ਦੇਵੀ ਵਾਸੀ ਫੋਕਲ ਪੁਆਇੰਟ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 1 ਗਿ੍ਫ਼ਤਾਰ

ਚੁਗਿੱਟੀ/ਜੰਡੂਸਿੰਘਾ, 20 ਸਤੰਬਰ (ਨਰਿੰਦਰ ਲਾਗੂ)-ਥਾਣਾ ਰਾਮਾ ਮੰਡੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫਤਾਰ ਕਰਕੇ ਉਸ ਦੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸੁਖਜੀਤ ਸਿੰਘ ਨੇ ਦੱਸਿਆ ਕਿ ਏ. ...

ਪੂਰੀ ਖ਼ਬਰ »

ਦੁਸਹਿਰਾ ਮਨਾਉਣ 'ਚ ਨਿਗਮ ਦਾ ਅੜਿੱਕਾ, ਕਿਹਾ ਸਾਡੇ ਤੋਂ ਨਹੀਂ ਮਿਲਣੀ ਮਨਜ਼ੂਰੀ

ਜਲੰਧਰ, 20 ਸਤੰਬਰ (ਸ਼ਿਵ ਸ਼ਰਮਾ)-ਇਸ ਵਾਰ ਦੁਸਹਿਰਾ ਮਨਾਉਣ ਨੂੰ ਮਨਜ਼ੂਰੀਆਂ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਏ ਹਨ | ਸ਼ਹਿਰ 'ਚ ਕਈ ਅਫ਼ਸਰ ਹੋਣ ਦੇ ਬਾਵਜੂਦ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲਣ 'ਚ ਪ੍ਰੇਸ਼ਾਨੀ ਤਾਂ ਆ ਰਹੀ ਹੈ ਸਗੋਂ ਹੁਣ ਦੁਸਹਿਰੇ ਮਨਾਉਣ ਲਈ ...

ਪੂਰੀ ਖ਼ਬਰ »

ਵਾਹਨ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰ ਗਿ੍ਫ਼ਤਾਰ, 5 ਵਾਹਨ ਬਰਾਮਦ

ਜਲੰਧਰ, 20 ਸਤੰਬਰ (ਐੱਮ. ਐੱਸ. ਲੋਹੀਆ)-ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚੋਂ ਦੋ ਪਹੀਆ ਵਾਹਨ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰ ਕੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ 4 ਵਾਹਨ ਬਰਾਮਦ ਕੀਤੇ ਹਨ | ਗਿ੍ਫ਼ਤਾਰ ਕੀਤੇ ਵਿਕਤੀਆਂ ਦੀ ਪਹਿਚਾਣ ਜਤਿੰਦਰ ...

ਪੂਰੀ ਖ਼ਬਰ »

ਹਸਪਤਾਲ ਮੁਲਾਜ਼ਮ ਲੜਕੀ ਦਾ ਮੋਬਾਈਲ ਖੋਹ ਕੇ ਮੋਟਰਸਾਈਕਲ ਸਵਾਰ ਦੋ ਲੁਟੇਰੇ ਫ਼ਰਾਰ

ਮਕਸੂਦਾਂ, 20 ਸਤੰਬਰ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਟਰਾਂਸਪੋਰਟ ਨਗਰ ਨੇੜੇ ਹਾਈਵੇ 'ਤੇ ਮੌਜੂਦ ਦਾਦਾ ਹਸਪਤਾਲ ਨੇੜੇ ਹਰਿਗੋਬਿੰਦ ਨਗਰ ਦੀ ਗਲੀ 'ਚੋਂ ਫ਼ੋਨ 'ਤੇ ਗੱਲ ਕਰਦੇ ਹੋਏ ਨਿਕਲ ਰਹੀ ਹਸਪਤਾਲ 'ਚ ਮੁਲਾਜ਼ਮ ਲੜਕੀ ਦਾ ਦੋ ਮੋਟਰਸਾਈਕਲ ਸਵਾਰ ਲੁਟੇਰੇ ...

ਪੂਰੀ ਖ਼ਬਰ »

ਨਿਗਮ ਨੇ 20 ਦਿਨ 'ਚ ਕੱਟੇ ਪਾਣੀ ਦੇ 43 ਕੁਨੈਕਸ਼ਨ

ਜਲੰਧਰ, 20 ਸਤੰਬਰ (ਸ਼ਿਵ)-ਪਾਣੀ ਦੇ ਨਾਜਾਇਜ਼ ਕੁਨੈਕਸ਼ਨ ਚਲਾਉਣ ਵਾਲਿਆਂ 'ਤੇ ਨਿਗਮ ਪ੍ਰਸ਼ਾਸਨ ਨੇ ਸਖ਼ਤੀ ਤੇਜ਼ ਕਰ ਦਿੱਤੀ ਹੈ | ਨਾਜਾਇਜ਼ ਕੁਨੈਕਸ਼ਨ ਤੇ ਬਕਾਏਦਾਰਾਂ ਨੂੰ ਨਾ ਸਿਰਫ਼ 1500 ਦੇ ਕਰੀਬ ਨੋਟਿਸ ਭੇਜੇ ਹਨ ਸਗੋਂ ਵਿਭਾਗ ਦਾ ਕੰਮਕਾਜ ਦੇਖ ਰਹੀ ਜੁਆਇੰਟ ...

ਪੂਰੀ ਖ਼ਬਰ »

2 ਗੱਡੀਆਂ 'ਚੋਂ 195 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3 ਗਿ੍ਫ਼ਤਾਰ

ਜਲੰਧਰ, 20 ਸਤੰਬਰ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੀ ਟੀਮ ਨੇ 2 ਗੱਡੀਆਂ 'ਚੋਂ 195 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਰਜਿੰਦਰ ਕੁਮਾਰ ਉਰਫ਼ ਪਿੰਦਰੀ ...

ਪੂਰੀ ਖ਼ਬਰ »

ਖਤਰਨਾਕ ਗੈਂਗਸਟਰ ਦਿਨੇਸ਼ ਗੋਨਾ ਅਲਾਵਲਪੁਰ ਗਿ੍ਫ਼ਤਾਰ

ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ, ਰਮਨ ਦਵੇਸਰ)-ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗਿ੍ਫ਼ਤਾਰ ਕੀਤਾ | ਇਸ ਸਬੰਧੀ ਥਾਣਾ ਮੁਖੀ ਜਰਨੈਲ ਸਿੰਘ ਨੇ ਦੱਸਿਆ ਕਿ ਦਿਨੇਸ਼ ...

ਪੂਰੀ ਖ਼ਬਰ »

ਅਨੁਰਾਗ ਠਾਕੁਰ ਅੱਜ ਜਲੰਧਰ 'ਚ

ਜਲੰਧਰ, 20 ਸਤੰਬਰ (ਸ਼ਿਵ)-ਕੇਂਦਰੀ ਵਿੱਤ ਰਾਜ ਮੰਤਰੀ ਸ੍ਰੀ ਅਨੁਰਾਗ ਠਾਕੁਰ 21 ਸਤੰਬਰ ਨੂੰ ਇਕ ਰੋਜ਼ਾ ਦੌਰੇ 'ਤੇ ਜਲੰਧਰ ਆ ਰਹੇ ਹਨ | ਪਹਿਲਾਂ ਉਨ੍ਹਾਂ ਨੇ ਦੁਪਹਿਰ 2 ਵਜੇ ਕੰਟਰੀ ਇਨ ਹੋਟਲ 'ਚ ਸਨਅਤਕਾਰਾਂ ਦੀ ਅਲੱਗ ਕਾਨਫ਼ਰੰਸ 'ਚ ਸ਼ਾਮਿਲ ਹੋਣਾ ਸੀ ਤੇ ਸ਼ਾਮ 5 ਵਜੇ ਜੇ. ...

ਪੂਰੀ ਖ਼ਬਰ »

ਮਕਸੂਦਾਂ ਸੜਕ ਘੋਟਾਲੇ ਦੀ ਹਿਸਾਬ ਰੱਖਣ ਵਾਲੀ 355 ਨੰਬਰ ਕਿਤਾਬ ਗਾਇਬ

ਸ਼ਿਵ ਸ਼ਰਮਾ ਜਲੰਧਰ, 20 ਸਤੰਬਰ-ਮਕਸੂਦਾਂ ਸੜਕ ਘੋਟਾਲੇ 'ਚ ਵਿਜੀਲੈਂਸ ਛਾਪੇ ਤੋਂ ਬਾਅਦ ਤਾਂ ਹੁਣ ਇਸ ਮਾਮਲੇ ਦੀਆਂ ਪਰਤਾਂ ਵੀ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ ਹਨ | ਇਸ ਘੋਟਾਲੇ ਦੀ ਜਾਂਚ ਕਰ ਰਹੀ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਨੇ ਤਾਂ ਕੁਝ ਦਿਨ ਪਹਿਲਾਂ ਆ ਕੇ ...

ਪੂਰੀ ਖ਼ਬਰ »

ਸਰਵੋਧਿਆ ਹਸਪਤਾਲ ਦੇ ਪ੍ਰਬੰਧਾਂ ਨੂੰ ਲੈ ਕੇ ਦੋ ਭਾਈਵਾਲਾਂ 'ਚ ਝਗੜਾ

ਜਲੰਧਰ, 20 ਸਤੰਬਰ (ਐੱਮ. ਐੱਸ. ਲੋਹੀਆ)-ਸਰਵੋਧਿਆ ਹਸਪਤਾਲ ਦੇ ਪ੍ਰਬੰਧਾਂ ਨੂੰ ਲੈ ਕੇ ਉਸ ਦੇ ਦੋ ਭਾਈਵਾਲ ਡਾ: ਰਾਜੇਸ਼ ਅਗਰਵਾਲ ਤੇ ਡਾ: ਪੰਕਜ ਤਿ੍ਵੇਦੀ ਦੇ ਵਿਚਕਾਰ ਝਗੜਾ ਹੋ ਗਿਆ | ਮਾਮੂਲੀ ਵਿਵਾਦ ਤੋਂ ਸ਼ੁਰੂ ਹੋਏ ਝਗੜੇ ਦੌਰਾਨ ਇਕ-ਦੂਜੇ ਦੀ ਕੁੱਟਮਾਰ ਤੱਕ ਕੀਤੀ ਗਈ ...

ਪੂਰੀ ਖ਼ਬਰ »

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵਿਖੇ ਆਈਲਟਸ ਕੋਰਸ ਲਈ ਦਾਖਲਾ ਸ਼ੁਰੂ-ਮੇਜਰ ਯਸ਼ਪਾਲ ਸਿੰਘ

ਜਲੰਧਰ, 20 ਸਤੰਬਰ (ਐੱਮ. ਐੱਸ. ਲੋਹੀਆ)-ਦੁਆਬਾ ਖੇਤਰ ਦੇ ਨੌਜਵਾਨਾਂ 'ਚ ਵਿਦੇਸ਼ਾਂ 'ਚ ਜਾਣ ਦੇ ਵੱਧ ਰਹੇ ਰੁਝਾਨ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਜਲੰਧਰ ਵਿਖੇ ਇੰਟਰਨੈਸ਼ਨਲ ਇੰਗਲਿਸ਼ ਲੈਂਗੂਏਜ ਟੈਸਟਿੰਗ ਸਿਸਟਮ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ

ਜਲੰਧਰ, 20 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਧਰਮਸ਼ਾਲਾ ਪਿੰਡ ਅਠੋਲਾ ਦੀ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਵਿਸ਼ੇਸ਼ ਗੁਰਮਤਿ ...

ਪੂਰੀ ਖ਼ਬਰ »

ਅੰਗਦ ਦੱਤਾ ਦੀ ਅਗਵਾਈ ਹੇਠ ਯੂਥ ਕਾਂਗਰਸੀਆਂ ਨੇ ਦਿੱਤੀਆਂ ਗਿ੍ਫ਼ਤਾਰੀਆਂ

ਜਲੰਧਰ, 20 ਸਤੰਬਰ (ਜਸਪਾਲ ਸਿੰਘ)-ਯੂਥ ਕਾਂਗਰਸ ਵਲੋਂ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਦੀ ਰਿਹਾਇਸ਼ ਦੇ ਕੀਤੇ ਗਏ ਘਿਰਾਓ 'ਚ ਜਲੰਧਰ ਤੋਂ ਵੀ ਯੂਥ ਕਾਂਗਰਸ ਆਗੂ ਅੰਗਦ ਦੱਤਾ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਕਾਂਗਰਸੀ ਆਗੂ ਤੇ ਵਰਕਰ ਸ਼ਾਮਿਲ ਹੋਏ | ...

ਪੂਰੀ ਖ਼ਬਰ »

5ਵੇਂ ਦਿਨ ਵੀ ਜਾਰੀ ਰਿਹਾ ਮਨਰੇਗਾ ਮੁਲਾਜ਼ਮਾਂ ਦਾ ਧਰਨਾ

ਜਲੰਧਰ, 20 ਸਤੰਬਰ (ਜਸਪਾਲ ਸਿੰਘ)-ਮਨਰੇਗਾ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਮਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਸਬੰਧੀ ਕੀਤੀ ਜਾ ਰਹੀ ਕਲਮ ਛੋੜ ਹੜਤਾਲ 5ਵੇਂ ਦਿਨ ਵੀ ਜਾਰੀ ਰਹੀ ਤੇ ਵੱਡੀ ਗਿਣਤੀ 'ਚ ਇਕੱਤਰ ਹੋਏ ਮੁਲਾਜ਼ਮਾਂ ਵਲੋਂ ਡੀ. ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ,/h4> ਗੈਰ-ਇਰਾਦਤਨ ਹੱਤਿਆ ਦੇ ਮਾਮਲੇ 'ਚ 2 ਸਾਲ ਦੀ ਕੈਦ

ਜਲੰਧਰ, 20 ਸਤੰਬਰ (ਚੰਦੀਪ ਭੱਲਾ)-ਸੀ. ਜੇ. ਐਮ. (ਐਨ. ਆਰ. ਆਈ.) ਅਮਿਤਾ ਸਿੰਘ ਦੀ ਅਦਾਲਤ ਨੇ ਗੈਰ ਇਰਾਦਤਨ ਹੱਤਿਆ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਫਰਿਆਦ ਪੁੱਤਰ ਜੋਗਿੰਦਰ ਪਾਲ ਵਾਸੀ ਗੜ੍ਹਾ ਨੂੰ 2 ਸਾਲ ਦੀ ਕੈਦ ਤੇ 11 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ...

ਪੂਰੀ ਖ਼ਬਰ »

ਦਿਨ-ਦਿਹਾੜੇ ਔਰਤ ਦੀ ਵਾਲੀ ਝਪਟੀ

ਜਲੰਧਰ ਛਾਉਣੀ, 20 ਸਤੰਬਰ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਪਰਾਗਪੁਰ ਪੁਲਿਸ ਚੌਕੀ ਦੇ ਅਧੀਨ ਆਉਂਦੀ ਗੋਲਡਨ ਕਾਲੋਨੀ ਵਿਖੇ ਦਿਨ-ਦਿਹਾੜੇ ਦੁਪਹਿਰ ਸਮੇਂ ਮੋਟਰਸਾਈਕਲ ਸਵਾਰ ਅਣਪਛਾਤੇ ਲੁਟੇਰੇ ਬਾਜ਼ਾਰ ਤੋਂ ਘਰ ਵੱਲ ਨੂੰ ਪਰਤ ਰਹੀ ਇਕ ਔਰਤ ਦੀ ਵਾਲੀ ਝਪਟ ਕੇ ਫ਼ਰਾਰ ...

ਪੂਰੀ ਖ਼ਬਰ »

ਮਾਂ ਬੋਲੀ ਪੰਜਾਬੀ ਦੇ ਿਖ਼ਲਾਫ਼ ਬੋਲਣ ਵਾਲੇ ਹੁਕਮ ਚੰਦ ਵਿਰੁੱਧ ਪਰਚਾ ਦਰਜ ਕਰਨ ਦੀ ਮੰਗ

ਜਲੰਧਰ, 20 ਸਤੰਬਰ (ਹਰਵਿੰਦਰ ਸਿੰਘ ਫੁੱਲ)-ਹਿੰਦੀ ਵਿਸ਼ੇ 'ਤੇ ਚੰਡੀਗੜ੍ਹ ਵਿਖੇ ਹੋਈ ਇਕ ਮੀਟਿੰਗ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ 'ਚ ਹੁਕਮ ਚੰਦ ਨਾਂਅ ਦੇ ਵਿਅਕਤੀ ਵਲੋਂ ਮਾਂ ਬੋਲੀ ਪੰਜਾਬੀ ਵਿਰੁੱਧ ਬੋਲੇ ਅਪ ਸ਼ਬਦਾਂ ਨੂੰ ਲੈ ਕੇ ਮੇਰਾ ...

ਪੂਰੀ ਖ਼ਬਰ »

ਆਦਮਪੁਰ ਹਵਾਈ ਅੱਡੇ ਤੱਕ ਜਾਣ ਲਈ ਲੋਕਾਂ ਨੂੰ ਨਿਰਵਿਘਨ ਪਹੁੰਚ ਦੀ ਲੋੜ-ਡੀ. ਸੀ.

ਜਲੰਧਰ, 20 ਸਤੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏ. ਏ. ਆਈ.) ਤੇ ਲੋਕ ਨਿਰਮਾਣ ਵਿਭਾਗ ਨੂੰ ਯਾਤਰੀਆਂ ਨੰੂ ਆਦਮਪੁਰ ਹਵਾਈ ਅੱਡੇ ਤੱਕ ਪਹੰੁਚਣ ਲਈ ਇਕ ਚਾਰ ਲੇਨ ਸੜਕ ਬਣਾਉਣ ਲਈ ਸਰਵੇਖਣ ਕਰਨ ਲਈ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੇ ਸੁੰਦਰੀਕਰਨ ਦਾ ਕੰਮ ਆਰੰਭ

ਜਲੰਧਰ, 20 ਸਤੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੁੂ ਸਿੰਘ ਸਭਾ ਮਾਡਲ ਟਾਊਨ ਦੀ ਇਮਾਰਤ ਦੇ ਸੁੰਦਰੀਕਰਨ ਅਤੇ ਬਾਹਰਲੀ ਸ਼ੈੱਡ ਦਾ ਨਵੀਨੀਕਰਨ ਦਾ ਕੰਮ ਅੱਜ ਆਰੰਭ ਹੋ ਗਿਆ | ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਨੇ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਨੇ ਜ਼ਿਲ੍ਹਾ ਹੈੱਡ-ਕੁਆਰਟਰਾਂ 'ਤੇ ਸੌਾਪੇ ਮੰਗ-ਪੱਤਰ

ਜਲੰਧਰ, 20 ਸਤੰਬਰ (ਜਸਪਾਲ ਸਿੰਘ)-ਦੇਸ਼ ਦੀਆਂ 212 ਤੇ ਸੂਬੇ ਦੀਆਂ 10 ਦੇ ਕਰੀਬ ਵੱਖ-ਵੱਖ ਸੰਘਰਸ਼ਸੀਲ ਕਿਸਾਨ ਜਥੇਬੰਦੀਆਂ 'ਤੇ ਆਧਾਰਿਤ ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਹੈੱਡ-ਕੁਆਰਟਰਾਂ 'ਤੇ ਪ੍ਰਧਾਨ ਮੰਤਰੀ ਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਅ ਰਿਹੈ ਰਾਣਾ ਕੁਕਿੰਗ ਸਕੂਲ-ਮੰਡੇਰ

ਜਲੰਧਰ, 20 ਸਤੰਬਰ (ਹਰਵਿੰਦਰ ਸਿੰਘ ਫੁੱਲ)-ਰਾਣਾ ਕੁਕਿੰਗ ਸਕੂਲ ਜਿਸ ਨੂੰ ਆਰ. ਸੀ. ਐਸ. ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ ਪਿਛਲੇ 35 ਸਾਲ ਤੋਂ ਕੁਕਿੰਗ ਦੇ ਖੇਤਰ 'ਚ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਅ ਰਿਹਾ ਹੈ | ਰਾਣਾ ਕੁਕਿੰਗ ਸਕੂਲ ਦੇ ਨਿਰਦੇਸ਼ਕ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਸਕੂਲ ਅੰਡਰ 14 ਸਾਲ ਵਰਗ ਦੇ ਵਾਲੀਬਾਲ ਮੁਕਾਬਲੇ 'ਚੋਂ ਜ਼ੋਨ ਨੰਬਰ 1 ਬਣਿਆ ਜੇਤੂ

ਜਲੰਧਰ, 20 ਸਤੰਬਰ (ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਐਲੀਮੈਂਟਰੀ ਤੇ ਸੈਕੰਡਰੀ ਸਕੂਲ ਟੂਰਨਾਮੈਂਟ ਕਮੇਟੀ ਵਲੋਂ ਸਪੋਰਟਸ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਲੰਧਰ ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਏ ਜਾ ਰਹੇ ਅੰਡਰ 14 ਸਾਲ ਲੜਕੇ ਵਰਗ ...

ਪੂਰੀ ਖ਼ਬਰ »

ਕੇ. ਐਮ. ਵੀ. ਵਿਖੇ ਗੈਮਟ-19 ਦਾ ਸਫ਼ਲ ਆਯੋਜਨ

ਜਲੰਧਰ, 20 ਸਤੰਬਰ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ ਕਾਲਜ ਜਲੰਧਰ ਦੇ ਪੀ. ਜੀ. ਡਿਪਾਰਟਮੈਂਟ ਆਫ਼ ਕੰਪਿਊਟਰ ਸਾਇੰਸ ਐਾਡ ਐਪਲੀਕੇਸ਼ਨਜ਼ ਵਲੋਂ ਗੈਮਟ-19 ਕਰਵਾਇਆ ਗਿਆ | ਤਕਨੀਕ ਅਤੇ ਮਨੋਰੰਜਨ ਦੇ ਸੁਮੇਲ ਵਾਲੇ ...

ਪੂਰੀ ਖ਼ਬਰ »

ਕੰਗਣੀਵਾਲ ਵਿਖੇ ਜਗਰਾਤੇ ਲਈ ਜਗ੍ਹਾ ਦੇ ਮਾਮਲੇ ਨੂੰ ਲੈ ਕੇ 2 ਧਿਰਾਂ ਭਿੜੀਆਂ

ਚੁਗਿੱਟੀ/ਜੰਡੂਸਿੰਘਾ, 20 ਸਤੰਬਰ (ਨਰਿੰਦਰ ਲਾਗੂ)-ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਕੰਗਣੀਵਾਲ ਵਿਖੇ ਸ਼ੁੱਕਰਵਾਰ ਨੂੰ ਸਥਿਤੀ ਉਸ ਸਮੇਂ ਤਣਾਅਪੂਰਨ ਬਣ ਗਈ ਜਦੋਂ ਜਗਰਾਤਾ ਕਰਵਾਉਣ ਲਈ ਜਗ੍ਹਾ ਦੇ ਮੁੱਦੇ ਨੂੰ ਲੈ ਕੇ 2 ਧਿਰਾਂ ਆਪਸ 'ਚ ਭਿੜ ਪਈਆਂ | ਮਾਮਲਾ ਏਨਾ ਗਰਮ ...

ਪੂਰੀ ਖ਼ਬਰ »

ਮਾਧੋਪੁਰ ਦੇ ਨੌਜਵਾਨ ਦੀ ਮੌਤ

ਕਾਲਾ ਸੰਘਿਆਂ, 20 ਸਤੰਬਰ (ਸੰਘਾ)-ਨਜ਼ਦੀਕੀ ਪਿੰਡ ਮਾਧੋਪੁਰ ਜੱਲੋਵਾਲ ਵਾਸੀ 25 ਵਰਿ੍ਹਆਂ ਦੇ ਅੰਮਿ੍ਤ ਸਿੰਘ ਸਪੁੱਤਰ ਹਰੀ ਸਿੰਘ ਦੀ ਪਿੱਤੇ 'ਚ ਰਸੋਲੀ ਫ਼ਟਣ ਨਾਲ ਜਲੰਧਰ ਦੇ ਨਿੱਜੀ ਹਸਪਤਾਲ 'ਚ ਮੌਤ ਹੋ ਗਈ | ਅੰਮਿ੍ਤ ਸਿੰਘ 6 ਫੁੱਟ ਕੱਦ ਵਾਲਾ ਸੁਨੱਖਾ ਨੌਜਵਾਨ ਸੀ ਤੇ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਦੋ-ਰੋਜ਼ਾ ਨਾਟ-ਸੰਗੀਤ ਉਤਸਵ ਆਰੰਭ

ਜਲੰਧਰ, 20 ਸਤੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਦੇ ਪੋਸਟ-ਗਰੈਜੂਏਟ ਪੰਜਾਬੀ ਵਿਭਾਗ ਨੇ ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ ਦੋ-ਰੋਜ਼ਾ ਨਾਟ-ਸੰਗੀਤ ਉਤਸਵ ਕਰਵਾਇਆ | ਉਤਸਵ ਦੇ ਪਹਿਲੇ ਦਿਨ ਮਲਵਈ ਗਿੱਧਾ, ਲੋਕ-ਗਾਇਕੀ ਤੇ ਨਾਟਕ ਦੀ ...

ਪੂਰੀ ਖ਼ਬਰ »

ਇੰਨੋਸੈਂਟ ਹਾਰਟਸ ਗਰੁੱਪ ਦੇ ਮੈਨੇਜਮੈਂਟ ਵਿਭਾਗ ਦੇ 7 ਵਿਦਿਆਰਥੀਆਂ ਦੀ ਚੋਣ

ਜਲੰਧਰ, 20 ਸਤੰਬਰ (ਰਣਜੀਤ ਸਿੰਘ ਸੋਢੀ)-ਇੰਨੋਸੈਂਟ ਹਾਰਟਸ ਗਰੁੱਪ ਆਪ ਇੰਸਟੀਚਿਊਸ਼ਨਜ਼ ਲੁਹਾਰਾਂ ਦੇ ਬਿਜ਼ਨਸ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀਆਂ ਨੇ ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਦੁਆਰਾ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਜਨਮ ਦਿਹਾੜੇ ਸਬੰਧੀ ਹੈਨਰੀ ਦੇ ਦਫ਼ਤਰ 'ਚ ਮੀਟਿੰਗ

ਜਲੰਧਰ, 20 ਸਤੰਬਰ (ਜਸਪਾਲ ਸਿੰਘ)-ਭਗਵਾਨ ਵਾਲਮੀਕਿ ਦੇ ਜਨਮ ਦਿਹਾੜੇ ਦੇ ਸਬੰਧ ਸਾਬਕਾ ਕੈਬਨਿਟ ਮੰਤਰੀ ਤੇ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਅਵਤਾਰ ਹੈਨਰੀ ਦੇ ਨਾਲ ਉਨ੍ਹਾਂ ਦੇ ਦਫ਼ਤਰ 'ਚ ਵਾਲਮੀਕ ਭਾਈਚਾਰੇ ਦੇ ਆਗੂਆਂ ਵਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਹਜ਼ਾਰਾ ਸਕੂਲ ਵਿਖੇ ਸਾਇੰਸ ਮੇਲਾ ਕਰਵਾਇਆ

ਜਲੰਧਰ ਛਾਉਣੀ, 20 ਸਤੰਬਰ (ਪਵਨ ਖਰਬੰਦਾ)-ਸਰਕਲ ਪਤਾਰਾ ਦੇ ਪਿੰਡ ਹਜ਼ਾਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਕੁਲਦੀਪ ਕੌਰ ਦੀ ਅਗਵਾਈ ਹੇਠ ਵਿਸ਼ਵ ਸਾਇੰਸ ਮੇਲਾ ਕਰਵਾਇਆ ਗਿਆ | ਇਸ ਮੌਕੇ 6ਵੀਂ ਤੋਂ ਲੈ ਕੇ 10ਵੀਂ ਤੱਕ ਦੇ ਬੱਚਿਆਂ ਵਲੋਂ ਸਾਇੰਸ ਨਾਲ ...

ਪੂਰੀ ਖ਼ਬਰ »

ਰੈਣਕ ਬਾਜ਼ਾਰ ਦੇ ਦੁਕਾਨਦਾਰ ਦੁਕਾਨਾਂ ਅੰਦਰ ਰੱਖਣਗੇ ਅੱਗ ਬੁਝਾਊ ਯੰਤਰ-ਏ. ਡੀ. ਸੀ. ਪੀ.

ਜਲੰਧਰ, 20 ਸਤੰਬਰ (ਐੱਮ. ਐੱਸ. ਲੋਹੀਆ)-ਆਉਂਦੇ ਤਿਉਹਾਰਾਂ ਦੇ ਮੱਦੇਨਜ਼ਰ ਏ. ਡੀ. ਸੀ. ਪੀ. (ਸਿਟੀ-1) ਸ੍ਰੀਮਤੀ ਸੁਡਰਵਿਲੀ ਨੇ ਰੈਣਕ ਬਾਜ਼ਾਰ ਦੇ ਦੁਕਾਨਦਾਰਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਹਦਾਇਤਾਂ ਜਾਰੀ ਕੀਤੀਆਂ | ਏ. ਡੀ. ਸੀ. ਪੀ. ਨੇ ਕਿਹਾ ਕਿ ਹਰ ਦੁਕਾਨਦਾਰ ਆਪਣੀ ...

ਪੂਰੀ ਖ਼ਬਰ »

ਚੱਢਾ ਨੇ ਵਿਰਦੀ ਕੋਲ ਬਿਆਨ ਰਿਕਾਰਡ ਕਰਵਾਏ

ਜਲੰਧਰ, 20 ਸਤੰਬਰ (ਸ਼ਿਵ)-ਆਰ. ਟੀ. ਆਈ. ਐਕਟੀਵਿਸਟ ਰਵਿੰਦਰ ਪਾਲ ਸਿੰਘ ਚੱਢਾ ਨੇ ਜੀ. ਐਸ. ਟੀ. ਦੇ ਜੁਆਇੰਟ ਡਾਇਰੈਕਟਰ ਸ੍ਰੀ ਬੀ. ਕੇ. ਵਿਰਦੀ ਕੋਲ ਆਪਣੇ ਬਿਆਨ ਰਿਕਾਰਡ ਕਰਵਾਏ ਹਨ ਜਿਨ੍ਹਾਂ 'ਚ ਆਪਣੇ ਦੋਸ਼ ਦੁਹਰਾਉਂਦੇ ਹੋਏ ਕਿਹਾ ਹੈ ਕਿ ਕੁਝ ਟਰਾਂਸਪੋਰਟਰਾਂ ਜੀ. ...

ਪੂਰੀ ਖ਼ਬਰ »

ਡੀ. ਏ. ਵੀ. ਯੂਨੀਵਰਸਿਟੀ ਦੀ ਜੈਸਮੀਨ ਮਿਸ ਤੇ ਨਿਸ਼ਪਕਸ਼ ਬਣੇ ਮਿਸਟਰ ਸਪੈਕਟਰਮ

ਜਲੰਧਰ, 20 ਸਤੰਬਰ (ਰਣਜੀਤ ਸਿੰਘ ਸੋਢੀ)-ਡੀ. ਏ. ਵੀ. ਯੂਨੀਵਰਸਿਟੀ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ, ਜਿਸ 'ਚ ਜੈਸਮੀਨ ਮਿਸ ਤੇ ਨਿਸ਼ਪਕਸ਼ ਮਿਸਟਰ ਸਪੈਕਟਰਮ ਚੁਣੇ ਗਏ | ਮੁਕਾਬਲੇ 'ਚ ਵਿਦਿਆਰਥੀਆਂ ਨੇ ਰੰਗੋਲੀ ਸੋਲੋ ਡਾਂਸ, ਗਰੁੱਪ ਡਾਂਸ, ਸਕੈਚਿੰਗ, ਪੋਸਟਰ ...

ਪੂਰੀ ਖ਼ਬਰ »

ਬਾਬਾ ਗੋਦੜ ਸ਼ਾਹ ਦਾ ਸਾਲਾਨਾ ਮੇਲਾ ਕਰਵਾਇਆ

ਕਰਤਾਰਪੁਰ, 20 ਸਤੰਬਰ (ਜਸਵੰਤ ਵਰਮਾ, ਧੀਰਪੁਰ)-ਪਿੰਡ ਭਤੀਜਾ ਵਿਖੇ ਬਾਬਾ ਗੋਦੜ ਸ਼ਾਹ ਦਾ ਸਾਲਾਨਾ ਮੇਲਾ ਸ਼ਰਧਾ ਨਾਲ ਕਰਵਾਇਆ ਗਿਆ | ਸਵੇਰੇ ਝੰਡਾ ਤੇ ਚਾਦਰ ਚੜ੍ਹਾਉਣ ਦੀ ਰਸਮ ਪ੍ਰਬੰਧਕ ਕਮੇਟੀ ਵਲੋਂ ਕੀਤੀ ਗਈ | ਬਾਅਦ ਵਿਚ ਗਾਇਕ ਦਲਵਿੰਦਰ ਦਿਆਲਪੁਰੀ ਵਲੋਂ ਧਾਰਮਿਕ ...

ਪੂਰੀ ਖ਼ਬਰ »

ਦੁਸਹਿਰਾ ਮਨਾਉਣ ਸਬੰਧੀ ਮੀਟਿੰਗ

ਕਰਤਾਰਪੁਰ, 20 ਸਤੰਬਰ (ਜਸਵੰਤ ਵਰਮਾ, ਧੀਰਪੁਰ)-ਨੀਲ ਕੰਠ ਦੁਸਹਿਰਾ ਕਮੇਟੀ ਕਰਤਾਰਪੁਰ ਦੇ ਮੀਟਿੰਗ ਪ੍ਰਧਾਨ ਰਾਜ ਕੁਮਾਰ ਰਾਜੂ ਅਰੋੜਾ ਦੀ ਦੇਖ-ਰੇਖ ਹੇਠ ਹੋਈ | ਮੀਟਿੰਗ 'ਚ ਦੁਸਹਿਰਾ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਅਤੇ ਰੂਪ-ਰੇਖਾ ਤਿਆਰ ਕੀਤੀ ਗਈ | ਇਸ ਮੌਕੇ ਰਾਜੂ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ ਕਰਵਾਇਆ

ਜੰਡਿਆਲਾ ਮੰਜਕੀ, 20 ਸਤੰਬਰ (ਮਨਜਿੰਦਰ ਸਿੰਘ) - ਨਜ਼ਦੀਕੀ ਪਿੰਡ ਸਮਰਾਏ ਵਿਖੇ ਗੁਰਦੁਆਰਾ ਬਾਬਾ ਸਾਈਾ ਸਿੰਘ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਸਮੂਹ ਇਲਾਕਾ ਨਿਵਾਸੀ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਇਸ ਤਿੰਨ ਦਿਨਾਂ ਸਾਲਾਨਾ ਜੋੜ ...

ਪੂਰੀ ਖ਼ਬਰ »

ਗੱਦੀ ਭਾਈ ਸੰਤ ਸੁਧਾਰ ਵਲੋਂ ਸਾਲਾਨਾ ਪੁਰਬ ਸ਼ਰਧਾ ਨਾਲ ਮਨਾਇਆ

ਮਹਿਤਪੁਰ, 20 ਸਤੰਬਰ (ਮਿਹਰ ਸਿੰਘ ਰੰਧਾਵਾ)-ਗੱਦੀ ਭਾਈ ਸੰਤ ਸੁਧਾਰ ਮਹਿਤਪੁਰ ਵਲੋਂ ਉਨ੍ਹਾਂ ਦੇ ਸਥਾਨ 'ਤੇ ਸਾਲਾਨਾ ਇਤਿਹਾਸਕ ਪੁਰਬ ਮਹਿਤਪੁਰ ਇਲਾਕੇ ਦੀਆਂ ਸੰਗਤਾਂ ਤੇ ਦੂਰ ਨੇੜੇ ਵੱਸਦੇ ਉਨ੍ਹਾਂ ਦੇ ਸ਼ਰਧਾਲੂਆਂ ਦੇ ਭਰਵੇਂ ਸਹਿਯੋਗ ਨਾਲ ਭਾਈ ਮਹੇਸ਼ ਚੰਦਰ ਤੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ ਵਿਸ਼ੇਸ਼ ਸਮਾਗਮ ਕੱਲ੍ਹ

ਸ਼ਾਹਕੋਟ, 20 ਸਤੰਬਰ (ਸੁਖਦੀਪ ਸਿੰਘ)-ਸ੍ਰੀ ਸ੍ਰੀ ਨਵਯੁੱਗ ਊਰਜਾ ਗਰੁੱਪ ਸ਼ਾਹਕੋਟ ਵਲੋਂ ਸ਼ਹੀਦ-ਏ ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ 'ਚ ਵਿਸ਼ੇਸ਼ ਸਮਾਗਮ 'ਬੱਬਰ ਫਾਰਮਜ਼' ਨਵਾਂ ਕਿਲ੍ਹਾ ਰੋਡ, ਸ਼ਾਹਕੋਟ ਵਿਖੇ 22 ਸਤੰਬਰ ਸਵੇਰੇ 5 ਵਜੇ ਤੋਂ 7 ਤੱਕ ਕਰਵਾਇਆ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਲੋਹੀਆਂ ਵਿਖੇ ਰਾਤਰੀ ਦੀਵਾਨ ਸਜਾਏ

ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਲੋਹੀਆਂ ਇਲਾਕੇ ਦੇ ਕੇਂਦਰੀ ਗੁਰੂ ਘਰ 'ਗੁਰਦੁਆਰਾ ਸਿੰਘ ਸਭਾ, ਸ਼ਹੀਦ ਭਗਤ ਸਿੰਘ ਚੌਾਕ ਲੋਹੀਆਂ ਖਾਸ' ਵਿਖੇ ਮਹੀਨਾਵਾਰ ਮਨਾਏ ਜਾਂਦੇ ਪਵਿੱਤਰ ਸੰਗਰਾਂਦ ਦੇ ਦਿਹਾੜੇ ਮੌਕੇ ਰਾਤਰੀ ਦੀਵਾਨ ਸਜਾਏ ਗਏ | ਸ੍ਰੀ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਪਲਾਸਟਿਕ ਦੀ ਧੜੱਲੇ ਨਾਲ ਵਰਤੋਂ, ਸਬੰਧਿਤ ਵਿਭਾਗ ਮੂਕ ਦਰਸ਼ਕ ਬਣਿਆ

ਬਿਲਗਾ, 20 ਸਤੰਬਰ (ਰਾਜਿੰਦਰ ਸਿੰਘ ਬਿਲਗਾ)-ਪੰਜਾਬ ਸਰਕਾਰ ਵਲੋਂ ਪਲਾਸਟਿਕ ਦੇ ਲਿਫ਼ਾਫਿਆ ਦੀ ਵਰਤੋਂ 'ਤੇ ਰੋਕ ਲਗਾਉਣ ਦੇ ਬਾਵਜੂਦ ਕੀ ਇਹ ਪਲਾਸਟਿਕ ਦੇ ਲਿਫ਼ਾਫ਼ੇ ਦੀ ਵਰਤੋ ਬੰਦ ਹੋ ਗਈ ਹੈ? ਇਹ ਸਵਾਲ ਮੂੰਹ ਚਿੜਾ ਰਿਹਾ ਹੈ, ਕਿਉਂਕਿ ਲਿਫ਼ਾਫ਼ੇ ਦੀ ਸਪਲਾਈ ਲਗਾਤਾਰ ...

ਪੂਰੀ ਖ਼ਬਰ »

ਕੰਗਣੀਵਾਲ ਵਿਖੇ ਜਗਰਾਤੇ ਲਈ ਜਗ੍ਹਾ ਦੇ ਮਾਮਲੇ ਨੂੰ ਲੈ ਕੇ 2 ਧਿਰਾਂ ਭਿੜੀਆਂ

ਚੁਗਿੱਟੀ/ਜੰਡੂਸਿੰਘਾ, 20 ਸਤੰਬਰ (ਨਰਿੰਦਰ ਲਾਗੂ)-ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਕੰਗਣੀਵਾਲ ਵਿਖੇ ਸ਼ੁੱਕਰਵਾਰ ਨੂੰ ਸਥਿਤੀ ਉਸ ਸਮੇਂ ਤਣਾਅਪੂਰਨ ਬਣ ਗਈ ਜਦੋਂ ਜਗਰਾਤਾ ਕਰਵਾਉਣ ਲਈ ਜਗ੍ਹਾ ਦੇ ਮੁੱਦੇ ਨੂੰ ਲੈ ਕੇ 2 ਧਿਰਾਂ ਆਪਸ 'ਚ ਭਿੜ ਪਈਆਂ | ਮਾਮਲਾ ਏਨਾ ਗਰਮ ...

ਪੂਰੀ ਖ਼ਬਰ »

ਹਜ਼ਾਰਾ ਸਕੂਲ ਵਿਖੇ ਸਾਇੰਸ ਮੇਲਾ ਕਰਵਾਇਆ

ਜਲੰਧਰ ਛਾਉਣੀ, 20 ਸਤੰਬਰ (ਪਵਨ ਖਰਬੰਦਾ)-ਸਰਕਲ ਪਤਾਰਾ ਦੇ ਪਿੰਡ ਹਜ਼ਾਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਕੁਲਦੀਪ ਕੌਰ ਦੀ ਅਗਵਾਈ ਹੇਠ ਵਿਸ਼ਵ ਸਾਇੰਸ ਮੇਲਾ ਕਰਵਾਇਆ ਗਿਆ | ਇਸ ਮੌਕੇ 6ਵੀਂ ਤੋਂ ਲੈ ਕੇ 10ਵੀਂ ਤੱਕ ਦੇ ਬੱਚਿਆਂ ਵਲੋਂ ਸਾਇੰਸ ਨਾਲ ...

ਪੂਰੀ ਖ਼ਬਰ »

ਕੈਲੇ ਗੋਤ ਜਠੇਰਿਆਂ ਦੇ ਅਸਥਾਨ 'ਤੇ ਮੇਲਾ 24 ਨੂੰ

ਜੰਡਿਆਲਾ ਮੰਜਕੀ, 20 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਨਜ਼ਦੀਕੀ ਪਿੰਡ ਸਮਰਾਏ ਵਿਖੇ ਕੈਲੇ ਗੋਤ ਜਠੇਰਿਆਂ ਦੇ ਅਸਥਾਨ 'ਤੇ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਦੀ ਦੇਖ-ਰੇਖ ਹੇਠ 24 ਸਤੰਬਰ ਨੂੰ ਸਮੂਹ ਕੈਲੇ ਗੋਤਰ ਭਾਈਚਾਰੇ ਦਾ ਜੋੜ ਮੇਲਾ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ 25 ਦੇ ਧਰਨੇ ਸਬੰਧੀ ਮੀਟਿੰਗ

ਫਿਲੌਰ, 20 ਸਤੰਬਰ (ਸੁਰਜੀਤ ਸਿੰਘ ਬਰਨਾਲਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਰ ਸਿੰਘ ਪੁਰ ਦੀ ਅਗਵਾਈ ਹੇਠ ਹੇਠ ਹੋਈ | ਮੀਟਿੰਗ ਦੌਰਾਨ 25 ਸਤੰਬਰ ਨੂੰ ਕਿਸਾਨ ਯੂਨੀਅਨ ਵਲੋਂ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਵਿਚਾਰਾਂ ...

ਪੂਰੀ ਖ਼ਬਰ »

ਔਜਲਾ ਢੱਕ ਵਿਖੇ 'ਮਹਾਨ ਗੁਰਮਤਿ ਸਮਾਗਮ ਤੇ ਅੰਮਿ੍ਤ ਸੰਚਾਰ' 26, 27 ਨੂੰ

ਫਿਲੌਰ/ਅੱਪਰਾ, 20 ਸਤੰਬਰ (ਸੁਰਜੀਤ ਸਿੰਘ ਬਰਨਾਲਾ, ਮਨਜਿੰਦਰ ਸਿੰਘ ਅਰੋੜਾ)-ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਔਜਲਾ ਢੱਕ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਗੁਰਦੁਆਰਾ ਸਿੰਘ ਸਭਾ ਔਜਲਾ ਢੱਕ ਦੀ 16ਵੀਂ ਵਰ੍ਹੇਗੰਢ ...

ਪੂਰੀ ਖ਼ਬਰ »

ਚੀਮਾ ਖੁਰਦ 'ਚ ਗੁਰਮਤਿ ਸਮਾਗਮ ਤੇ ਨਸ਼ਿਆਂ ਵਿਰੁੱਧ ਰੋਸ ਮਾਰਚ ਕੱਢਿਆ

ਨੂਰਮਹਿਲ, 20 ਸਤੰਬਰ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੇ ਨਜਦੀਕੀ ਪਿੰਡ ਚੀਮਾਂ ਖੁਰਦ 'ਚ ਗੁਰਮਤਿ ਪ੍ਰਚਾਰ ਕੇਂਦਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ | ਸਮਾਗਮ ਤੋਂ ਪਹਿਲਾ ਵੱਖ-ਵੱਖ ਪਿੰਡਾਂ ਤੇ ...

ਪੂਰੀ ਖ਼ਬਰ »

ਰਾਜ ਪੱਧਰੀ ਮੁਕਾਬਲੇ ਲਈ ਹੋਈ ਚੋਣ ਨਾਲ ਪੂਜਾ ਬਣੀ ਇਲਾਕੇ ਦਾ ਮਾਣ

ਮਹਿਤਪੁਰ, 20 ਸਤੰਬਰ (ਮਿਹਰ ਸਿੰਘ ਰੰਧਾਵਾ)-ਪਿ੍ੰਸੀਪਲ ਹਰਜੀਤ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਿਤਪੁਰ ਦੀ ਯੋਗ ਅਗਵਾਈ ਹੇਠ ਮਿਸ ਪੂਜਾ ਵਲੋਂ ਅੰਤਰ ਜ਼ਿਲ੍ਹਾ ਪੱਧਰੀ ਭਾਸ਼ਨ ਮੁਕਾਬਲੇ 'ਚੋਂ ਦੂਜਾ ਸਥਾਨ ਹਾਸਲ ਕਰ ਕੇ ਅਤੇ ਰਾਜ ਪੱਧਰੀ ਮੁਕਾਬਲੇ ...

ਪੂਰੀ ਖ਼ਬਰ »

ਰਾਮਗੜ੍ਹੀਆ ਸਕੂਲ ਸ਼ਾਹਕੋਟ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ 'ਚੋਂ ਮਾਰੀਆਂ ਮੱਲਾਂ

ਸ਼ਾਹਕੋਟ, 20 ਸਤੰਬਰ (ਸਚਦੇਵਾ)-ਰਾਮਗੜ੍ਹੀਆ ਸਕੂਲ ਸ਼ਾਹਕੋਟ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ 'ਚੋਂ ਪੁਜੀਸ਼ਨਾਂ ਹਾਸਲ ਕਰ ਕੇ ਸਕੂਲ ਦੇ ਨਾਂਅ ਨੂੰ ਰੌਸ਼ਨ ਕੀਤਾ ਹੈ | ਇਸ ਸਬੰਧੀ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਲੋਕ ਸਿੰਘ ਰੂਪਰਾ ਤੇ ਪਿ੍ੰਸੀਪਲ ਸਤਪਾਲ ...

ਪੂਰੀ ਖ਼ਬਰ »

ਅਨੀਮੀਆ ਮੁਕਤ ਪੰਜਾਬ ਅਭਿਆਨ ਦੇ ਤਹਿਤ ਸੈਮੀਨਾਰ

ਆਦਮਪੁਰ, 20 ਸਤੰਬਰ (ਰਮਨ ਦਵੇਸਰ)-ਅਨੀਮੀਆ ਮੁਕਤ ਪੰਜਾਬ ਅਭਿਆਨ ਦੇ ਤਹਿਤ ਸੀ. ਐੱਚ. ਸੀ. ਆਦਮਪੁਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਬੀ. ਪੀ. ਐਸ. ਰੰਧਾਵਾ ਦੀ ਅਗਵਾਈ 'ਚ ਆਦਮਪੁਰ ਵਿਖੇ ਸਾਰੀਆਂ ਗਰਭਵਤੀ ਔਰਤਾਂ ਦੇ ਖੂਨ ਦੀ ਜਾਂਚ ਕਰਵਾਉਣ ਸਬੰਧੀ ਫੀਲਡ ਸਟਾਫ ਨਾਲ ਇਕ ...

ਪੂਰੀ ਖ਼ਬਰ »

ਸੇਂਟ ਸੋਲਜਰ ਡਿਵਾਈਨ ਸਕੂਲ ਭੋਗਪੁਰ ਵਿਖੇ ਸਾਇੰਸ ਕੁਇਜ਼ ਮੁਕਾਬਲੇ ਕਰਵਾਏ

ਭੋਗਪੁਰ, 20 ਸਤੰਬਰ (ਕੁਲਦੀਪ ਸਿੰਘ ਪਾਬਲਾ)-ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਭੋਗਪੁਰ ਵਿਖੇ ਪਹਿਲੀ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਵਿਦਿਆਰਥੀਆਂ ਅੰਦਰ ਸਾਇੰਸ ਵਿਸ਼ੇ ਪ੍ਰਤੀ ਰੁਚੀ ਪੈਦਾ ਕਰਨ ਤੇ ਉਨ੍ਹਾਂ ਦੇ ਗਿਆਨ 'ਚ ਵਾਧਾ ...

ਪੂਰੀ ਖ਼ਬਰ »

ਪੰਜਾਬ ਕਿਸਾਨ ਸਭਾ ਨੇ ਮੰਗਾਂ ਸਬੰਧੀ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਭੋਗਪੁਰ, 20 ਸਤੰਬਰ (ਕੁਲਦੀਪ ਸਿੰਘ ਪਾਬਲਾ)-ਭੋਗਪੁਰ ਇਲਾਕੇ ਦੇ ਕਿਸਾਨਾਂ ਵਲੋਂ ਪੰਜਾਬ ਕਿਸਾਨ ਸਭਾ ਦੇ ਬੈਨਰ ਹੇਠ ਇਕੱਤਰ ਹੁੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੂੰ ਕਿਸਾਨਾਂ ਦੀਆਂ ਹੱਕੀ ਮੰਗਾਂ ਸਬੰਧੀ ਮੰਗ-ਪੱਤਰ ਸੋਂਪਿਆ | ਡਿਪਟੀ ...

ਪੂਰੀ ਖ਼ਬਰ »

ਰੇਹੜੀ ਵਾਲੇ ਕੋਲੋਂ ਨਸ਼ੇ ਲਈ ਜਬਰੀ ਪੈਸੇ ਮੰਗਣ 'ਤੇ ਕੀਤੀ ਕੁੱਟਮਾਰ

ਮਲਸੀਆਂ, 20 ਸਤੰਬਰ (ਸੁਖਦੀਪ ਸਿੰਘ)-ਮਲਸੀਆਂ ਦੇ ਮੇਨ ਚੌਕ 'ਚ ਅੱਜ ਸ਼ਾਮ ਇਕ ਵਿਅਕਤੀ ਵਲੋਂ ਰੇਹੜੀ ਵਾਲੇ ਕੋਲੋਂ ਜਬਰੀ ਪੈਸੇ ਮੰਗਣ 'ਤੇ ਰੇਹੜੀ ਵਾਲੇ ਦੇ ਫ਼ਲ ਖਿਲਾਰਨ ਤੇ ਉਸ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਦੋਂ ਸ਼ਾਮ ਕਰੀਬ 4.15 ਵਜੇ ਮੌਕੇ 'ਤੇ ਪਹੁੰਚ ...

ਪੂਰੀ ਖ਼ਬਰ »

ਘਰਾਂ 'ਚ ਗੰਦਾ ਪਾਣੀ ਦਾਖ਼ਲ ਹੋਣ ਕਾਰਨ ਲੋਕਾਂ ਨੇ ਨਗਰ ਪੰਚਾਇਤ ਦਫ਼ਤਰ ਅੱਗੇ ਦਿੱਤਾ ਧਰਨਾ

ਸ਼ਾਹਕੋਟ, 20 ਸਤੰਬਰ (ਸਚਦੇਵਾ, ਬਾਂਸਲ)-ਜੈਨ ਕਾਲੋਨੀ 'ਚ ਸੀਵਰੇਜ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਗੰਦਾ ਪਾਣੀ ਲੋਕਾਂ ਦੇ ਘਰਾਂ 'ਚ ਦਾਖ਼ਲ ਹੋ ਰਿਹਾ ਹੈ, ਜਿਸ ਕਾਰਨ ਮੁਹੱਲਾ ਨਿਵਾਸੀਆਂ ਨੇ ਰੋਸ ਵਜੋਂ ਨਗਰ ਪੰਚਾਇਤ ਸ਼ਾਹਕੋਟ ਦੇ ਦਫ਼ਤਰ ਅੱਗੇ ਧਰਨਾ ਦਿੱਤਾ | ਇਸ ...

ਪੂਰੀ ਖ਼ਬਰ »

ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਅੰਤਿਮ ਸੰਸਕਾਰ

ਰੁੜਕਾ ਕਲਾਂ, 20 ਸਤੰਬਰ (ਦਵਿੰਦਰ ਸਿੰਘ ਖ਼ਾਲਸਾ)-ਪੰਜਾਬੀ ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਜਿਨ੍ਹਾਂ ਦਾ ਕੱਲ੍ਹ ਦਿਹਾਂਤ ਹੋ ਗਿਆ ਸੀ ਉਨ੍ਹਾਂ ਦਾ ਅੱਜ ਗੈਰੀ ਦੇ ਸਮੂਹ ਸੰਧੂ ਪਰਿਵਾਰ, ਨਾਮਵਰ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ, ਸੰਗੀਤ ਜਗਤ ...

ਪੂਰੀ ਖ਼ਬਰ »

ਨਵੀਂ ਚੁਣੀ ਚੇਅਰਪਰਸਨ ਸੱਤਿਆ ਦੇਵੀ ਨੇ ਚਾਰਜ ਸੰਭਾਲਿਆ

ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ)-ਬਲਾਕ ਸੰਮਤੀ ਆਦਮਪੁਰ ਦੀ ਨਵੀਂ ਚੁਣੀ ਚੇਅਰਪਰਸਨ ਸੱਤਿਆ ਦੇਵੀ ਨੇ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਸੱਤਿਆ ਦੇਵੀ ਨੇ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਨਾਲ ਤੇ ਬਿਨ੍ਹਾਂ ਕਿਸੇ ਭੇਦ ਭਾਵ ਨਾਲ ਕਰਨਗੇ | ਉਨ੍ਹਾਂ ਨੇ ਹਲਕਾ ...

ਪੂਰੀ ਖ਼ਬਰ »

ਸੰਮੇਲਨ 'ਚ ਹਿੱਸਾ ਲੈਣ ਲਈ ਪਿ੍ੰਸੀਪਲ ਕੈਨੇਡਾ ਰਵਾਨਾ

ਨੂਰਮਹਿਲ, 20 ਸਤੰਬਰ (ਜਸਵਿੰਦਰ ਸਿੰਘ ਲਾਂਬਾ)-ਸਥਾਨਕ ਪੀ. ਟੀ. ਐੱਮ. ਆਰੀਆ ਕਾਲਜ ਦੇ ਪ੍ਰਧਾਨ ਓਮ ਪ੍ਰਕਾਸ਼ ਕੁੰਦੀ ਨੇ ਦੱਸਿਆ ਕਿ 21 ਤੇ 22 ਸਤੰਬਰ ਨੂੰ ਕੈਨੇਡਾ ਵਿਖੇ ਪੰਜਾਬ ਭਵਨ ਸਰੀ ਵਿਖੇ ਪੰਜਾਬੀ ਸਹਿਤ ਤੇ ਸੱਭਿਆਚਾਰ ਸੰਮੇਲਨ ਭਾਗ-3 ਨਾਲ ਸਬੰਧਤ ਤੀਜੀ ਵਿਸ਼ਵ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ

ਗੁਰਾਇਆ, 20 ਸਤੰਬਰ (ਬਲਵਿੰਦਰ ਸਿੰਘ)-ਗੁਰਾਇਆ ਮੌਲੀ ਰੇਲਵੇ ਸਟੇਸ਼ਨ ਕੇ. ਐਮ. ਨੰਬਰ 404/4-6 ਦਰਮਿਆਨ ਰੇਲ ਗੱਡੀ ਹੇਠਾਂ ਆਉਣ ਨਾਲ ਇਕ ਅਣਪਛਾਤੇ ਨੌਜਵਾਨ ਉਮਰ 24-25 ਸਾਲ ਦੀ ਮੌਤ ਹੋ ਗਈ | ਏ. ਐਸ. ਆਈ. ਮਦਨ ਲਾਲ ਨੇ ਦੱਸਿਆ ਕਿ ਅਣਪਛਾਤਾ ਨੌਜਵਾਨ ਜੋ ਕਿ ਸਿਰ ਤੋਂ ਮੋਨਾ, ਕਲੀਨ ...

ਪੂਰੀ ਖ਼ਬਰ »

ਕਰਤਾਰਪੁਰ ਸ਼ਹਿਰ 'ਚ ਰਸੋਈ ਗੈਸ ਸਿਲੰਡਰਾਂ ਦੀ ਕਿੱਲਤ

ਕਰਤਾਰਪੁਰ, 20 ਸਤੰਬਰ (ਜਸਵੰਤ ਵਰਮਾ, ਧੀਰਪੁਰ)-ਬੀਤੇ ਕੁਝ ਦਿਨਾਂ ਤੋਂ ਕਰਤਾਰਪੁਰ ਸ਼ਹਿਰ 'ਚ ਰਸੋਈ ਗੈਸ ਸਿਲੰਡਰਾਂ ਦੀ ਭਾਰੀ ਕਿੱਲਤ ਹੈ | ਲੋਕ ਗੈਸ ਸਿਲੰਡਰ ਲੈਣ ਲਈ ਸਵੇਰ ਤੋਂ ਹੀ ਨਗਰ ਸੁਧਾਰ ਟਰੱਸਟ ਦੀ ਪਾਰਕਿੰਗ 'ਚ ਲਾਈਨਾਂ ਬਣਾ ਕੇ ਖੜ੍ਹੇ ਹੋ ਜਾਂਦੇ ਹਨ | ਇਸ ਸਬੰਧ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ

ਨਕੋਦਰ, 20 ਸਤੰਬਰ (ਗੁਰਵਿੰਦਰ ਸਿੰਘ)-ਆੜ੍ਹਤੀਆ ਐਸੋਸੀਏਸ਼ਨ ਨਕੋਦਰ ਅਤੇ ਨਕੋਦਰ ਦੀਆਂ 11 ਮੰਡੀਆਂ ਦੇ ਆੜ੍ਹਤੀਆਂ ਦੀ ਇਕ ਵਿਸ਼ੇਸ਼ ਮੀਟਿੰਗ ਨਕੋਦਰ ਦੇ ਇਕ ਹੋਟਲ 'ਚ ਪ੍ਰਧਾਨ ਰਾਜ ਕੁਮਾਰ ਜਗੋਤਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਰਕਾਰ ਨੇ ਆੜ੍ਹਤੀਆਂ ਕੋਲੋਂ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚੋਂ ਨਕਦੀ, ਐਲ. ਸੀ. ਡੀ. ਤੇ ਰਾਸ਼ਨ ਚੋਰੀ

ਨਕੋਦਰ, 20 ਸਤੰਬਰ (ਗੁਰਵਿੰਦਰ ਸਿੰਘ)-ਨਕੋਦਰ-ਨੂਰਮਹਿਲ ਰੋਡ 'ਤੇ ਇਕ ਕਰਿਆਨਾ ਸਟੋਰ ਨੂੰ ਵੀਰਵਾਰ ਰਾਤ ਨੂੰ ਚੋਰਾਂ ਨੇ ਨਿਸ਼ਾਨਾ ਬਣਾ ਕੇ ਕਰੀਬ 28 ਹਜ਼ਾਰ ਦੀ ਨਕਦੀ, ਖੰਡ, ਘਿਉ, ਇਕ ਐਲ. ਸੀ. ਡੀ. ਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ | ਦੁਕਾਨਦਾਰ ਨੂੰ ਚੋਰੀ ਦੀ ਘਟਨਾ ਦਾ ...

ਪੂਰੀ ਖ਼ਬਰ »

ਖੇਤ ਦਿਵਸ ਮੌਕੇ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਾਉਣੀ ਦੀ ਫ਼ਸਲ ਸਬੰਧੀ ਦਿੱਤੀ ਜਾਣਕਾਰੀ

ਮੱਲ੍ਹੀਆਂ ਕਲਾਂ, 20 ਸਤੰਬਰ (ਮਨਜੀਤ ਮਾਨ)-ਖੇਤੀਬਾੜੀ ਵਿਭਾਗ ਜਲੰਧਰ ਵਲੋਂ ਖੇਤ ਦਿਵਸ (ਮੱਕੀ) ਮੌਕੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਜਾਣਕਾਰੀ ਦੇਣ ਲਈ ਖੇਤੀਬਾੜੀ ਮੁੱਖ ਅਫਸਰ ਸ: ਨਾਜਰ ਸਿੰਘ ਦੀ ਰਹਿਨੁਮਾਈ ਹੇਠ ਖੇਤੀਬਾੜੀ ਵਿਕਾਸ ਅਫਸਰ ਡਾ: ਸੁਰਜੀਤ ...

ਪੂਰੀ ਖ਼ਬਰ »

ਸਤੀ ਮਾਤਾ ਕੁਸ਼ਤੀ ਕੋਚਿੰਗ ਕਲੱਬ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਲਈ ਵਰਦਾਨ-ਸੁਰਿੰਦਰ ਬੰਗੜ

ਕਿਸ਼ਨਗੜ੍ਹ, 20 ਸਤੰਬਰ (ਲਖਵਿੰਦਰ ਸਿੰਘ ਲੱਕੀ)-ਅੱਜ ਦੇ ਤੇਜ਼ ਰਫਤਾਰ ਯੁੱਗ ਵਿਚ ਨਿਰੋਗੀ ਜੀਵਨ ਦੀ ਕਲਪਨਾ ਜਿਵੇਂ ਸੁਪਨਾ ਹੁੰਦਾ ਜਾ ਰਿਹਾ ਹੈ, ਜਿਸ ਨੂੰ ਸੰਜੀਵ ਰੱਖਣ ਲਈ ਖੇਡਾਂ ਕਾਫੀ ਹੱਦ ਤੱਕ ਬਹੁਪੱਖੀ ਭੂਮਿਕਾ ਨਿਭਾਉਂਦੀਆਂ ਹਨ | ਇਸੇ ਲੜੀ ਨੂੰ ਕਾਇਮ ਰੱਖਦੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਇਕੋਤਰੀ ਸਮਾਗਮ ਅੱਜ ਤੋਂ-ਸੰਗਤਾਂ 'ਚ ਭਾਰੀ ਉਤਸ਼ਾਹ

ਟਾਂਡਾ ਉੜਮੁੜ, 20 ਸਤੰਬਰ (ਦੀਪਕ ਬਹਿਲ)- ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ ਦੀ ਅੱਜ ਹੋਣ ਵਾਲੀ ਆਰੰਭਤਾ ਨੂੰ ਲੈ ਕੇ ਜਿੱਥੇ ਦੇਸ਼-ਵਿਦੇਸ਼ ਦੀਆਂ ਸੰਗਤਾਂ 'ਚ ਭਾਰੀ ਉਤਸ਼ਾਹ ਹੈ ਉੱਥੇ 101 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਤਹਿਤ ਕਰਵਾਏ ਜਾਣ ਵਾਲੇ ਸਮਾਗਮ ...

ਪੂਰੀ ਖ਼ਬਰ »

ਨੂਰਮਹਿਲ 'ਚ ਪਟਕੇ ਦੀ ਕੁਸ਼ਤੀ ਸਾਬਾ ਕੁਹਾਲੀ ਨੇ ਜਿੱਤੀ

ਨੂਰਮਹਿਲ, 20 ਸਤੰਬਰ (ਜਸਵਿੰਦਰ ਸਿੰਘ ਲਾਂਬਾ)-ਕਸਬਾ ਨੂਰਮਹਿਲ ਵਿਚ ਇਤਿਹਾਸਕ 2 ਦਿਨਾ ਛਿੰਝ ਮੇਲਾ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ਸਾਂਈ ਸੋਡੀ ਸ਼ਾਹ ਗੱਦੀ ਨਸ਼ੀਨ ਡੇਰਾ ਬਾਬਾ ਮੁਰਕੀ ਸ਼ਾਹ ਕਮੇਟੀ ਦੇ ਸਮੂਹ ਅਹੁਦੇਦਾਰ ਤੇ ਇਲਾਕਾ ਨਿਵਾਸੀਆ ਨੇ ਪਿੜ 'ਚ ਅਰਦਾਸ ਕਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX