ਤਾਜਾ ਖ਼ਬਰਾਂ


ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  about 3 hours ago
ਫ਼ਤਿਹਗੜ੍ਹ ਸਾਹਿਬ, 20 ਨਵੰਬਰ (ਅਰੁਣ ਆਹੂਜਾ)- ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਇਕ ਵਿਆਹੁਤਾ ਔਰਤ ਦੇ ਬਿਆਨਾ ਤੇ ਕਾਰਵਾਈ ਕਰਦਿਆਂ ਉਸ ਦੇ ਪਤੀ ਉੱਤੇ ਜਬਰ ਜਨਾਹ ਅਤੇ ਪਤੀ ਸਮੇਤ ...
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  about 3 hours ago
ਜ਼ੀਰਕਪੁਰ,20 ਨਵੰਬਰ { ਹੈਪੀ ਪੰਡਵਾਲਾ} -ਨੇੜਲੇ ਪਿੰਡ ਛੱਤ ਵਿਖੇ ਵਾਪਰੀ ਦਰਦਨਾਕ ਸੜਕ ਹਾਦਸੇ 'ਚ ਅੱਜ ਵਿਆਹੁਣ ਜਾਣ ਵਾਲੇ ਮੁੰਡੇ ਦੀ ਮੌਤ ਹੋ ਗਈ, ਜਿਸ ਨਾਲ ਸਮੁੱਚੇ ਇਲਾਕੇ 'ਚ ਸੋਗ ਪਾਇਆ ਜਾ ਰਿਹਾ ...
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  about 4 hours ago
ਖੰਨਾ ,20 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰਾਂ ਦੇ ਦੱਬ ਜਾਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਨੂੰ ਬਚਾਉਣ ਲਈ ਜੰਗੀ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  about 4 hours ago
ਐੱਸ. ਏ. ਐੱਸ. ਨਗਰ, 2੦ ਨਵੰਬਰ (ਜਸਬੀਰ ਸਿੰਘ ਜੱਸੀ)-ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸੁਣਵਾਈ ਕਰਦਿਆਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਇਸ ਮਾਮਲੇ 'ਚ ਪਾਰਟੀ ਬਣਨ ਵਾਲੀ ...
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  about 4 hours ago
ਨਵੀਂ ਦਿੱਲੀ, 20 ਨਵੰਬਰ - ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿੱਲ 2019 ਪਾਸ ਕਰ ਦਿੱਤਾ ਗਿਆ...
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  about 4 hours ago
ਕੋਲੰਬੋ, 20 ਨਵੰਬਰ - ਸ੍ਰੀਲੰਕਾ ਦੇ ਨਵਨਿਯੁਕਤ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਮਹਿੰਦਾ ਰਾਜਪਕਸ਼ੇ ਨੂੰ ਨਾਮਜ਼ਦ ਕੀਤਾ...
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  about 5 hours ago
ਨਵੀਂ ਦਿੱਲੀ, 20 ਨਵੰਬਰ - ਸੰਸਦ ਮੈਂਬਰਾਂ ਦੀ ਸਿਹਤ ਦੀ ਜਾਂਚ ਲਈ ਸੰਸਦ 'ਚ ਸਿਹਤ ਜਾਂਚ ਕੇਂਦਰ ਦਾ ਉਦਘਾਟਨ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਨੇ ਕੀਤਾ। ਇਸ ਮੌਕੇ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 20 ਨਵੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ ਵੱਲੋਂ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  about 5 hours ago
ਪਠਾਨਕੋਟ, 20 ਨਵੰਬਰ (ਸੰਧੂ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਇੱਕ ਲੜਕੇ ਅਤੇ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਡੀ. ਐੱਸ. ਪੀ. ਸਿਟੀ...
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  about 6 hours ago
ਨਵੀਂ ਦਿੱਲੀ, 20 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਨੇ ਵਿਦਿਆਰਥੀਆਂ ਨੂੰ ਆਪਣੇ ਅੰਦੋਲਨ ਨੂੰ ਬੰਦ ਕਰਨ, ਕਲਾਸਾਂ 'ਚ ਵਾਪਸ ਪਰਤਣ...
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  about 6 hours ago
ਬਟਾਲਾ, 20 ਨਵੰਬਰ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ) ਜਾਣ ਵਾਲੇ ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕਰਨ ਲਈ...
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  about 6 hours ago
ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ ਚਾਰ ਦਸੰਬਰ ਦਿਨ ਬੁੱਧਵਾਰ ਨੂੰ...
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  about 7 hours ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 7 hours ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 7 hours ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 8 hours ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 8 hours ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 8 hours ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 8 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 9 hours ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  1 minute ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 10 hours ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 10 hours ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 10 hours ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 10 hours ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 11 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 11 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 11 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 11 hours ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  about 11 hours ago
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  about 11 hours ago
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  about 11 hours ago
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  about 11 hours ago
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  about 12 hours ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  about 12 hours ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  about 12 hours ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  about 12 hours ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  about 12 hours ago
ਜਲੰਧਰ ਦੇ ਜੋਤੀ ਚੌਕ 'ਚ ਦੁਕਾਨਦਾਰਾਂ ਨੇ ਲਾਇਆ ਧਰਨਾ
. . .  about 13 hours ago
ਮਹਾਰਾਸ਼ਟਰ 'ਚ ਮਚੇ ਸਿਆਸੀ ਤੂਫ਼ਾਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਸ਼ਰਦ ਪਵਾਰ
. . .  about 13 hours ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ
. . .  about 14 hours ago
ਮਹਾਰਾਸ਼ਟਰ ਵਿਚ ਰਾਸ਼ਟਰਪਤੀ ਰਾਜ 'ਤੇ ਅੱਜ ਸੰਸਦ ਵਿਚ ਰਿਪੋਰਟ ਪੇਸ਼ ਕਰਨਗੇ ਗ੍ਰਹਿ ਮੰਤਰੀ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  52 minutes ago
ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 minute ago
ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ, ਜੋ ਦੌਲਤ ਤੇ ਸ਼ੋਹਰਤ ਦੀ ਥਾਂ ਲੋਕਾਂ ਦੇ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੰਗ

ਜਗਰਾਓਂ

ਦਾਣਾ ਮੰਡੀ ਰਾਏਕੋਟ ਦੇ ਵਿਕਾਸ ਕਾਰਜਾਂ ਦਾ ਐਸ. ਡੀ.ਓ. ਵਲੋਂ ਜਾਇਜ਼ਾ

ਰਾਏਕੋਟ, 21 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਦਾਣਾ ਮੰਡੀ ਰਾਏਕੋਟ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵਲੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਇਸ ਚੱਲ ਰਹੇ ਵਿਕਾਸ ਕਾਰਜਾਂ ਦੌਰਾਨ ਲੱਖਾਂ ਰੁਪਏ ਦੀ ਲਾਗਤ ਨਾਲ ਹਾਈਮਾਸਟ ਲਾਈਟਾਂ ਲਗਾਈਆਂ ਗਈਆਂ ਹਨ | ਜਿਸ ਦੌਰਾਨ ਠੇਕੇਦਾਰ ਵਲੋਂ ਦਾਣਾ ਮੰਡੀ ਦੇ ਪੁਰਾਣੇ ਫੜ੍ਹ ਦੀ ਭੰਨ੍ਹਤੋੜ ਕੀਤੀ ਗਈ ਸੀ, ਇਸ ਭੰਨ੍ਹਤੋੜ ਦੇ ਬਾਅਦ ਜਦ ਠੇਕੇਦਾਰ ਵਲੋਂ ਰਿਪੇਅਰ ਦਾ ਕੰਮ ਸ਼ੁਰੂ ਕੀਤਾ ਤਾਂ ਦਾਣਾ ਮੰਡੀ ਰਾਏਕੋਟ ਦੇ ਆੜ੍ਹਤੀਆਂ ਨੇ ਇਤਰਾਜ ਕਰਦਿਆਂ ਠੇਕੇਦਾਰ ਦੇ ਕੰਮ 'ਤੇ ਤਸੱਲੀ ਨਾ ਹੋਣ ਕਰਕੇ ਵਿਵਾਦ ਖੜ੍ਹਾ ਹੋਇਆ ਸੀ | ਜਿਸ ਦੇ ਬਾਅਦ ਮੰਡੀਕਰਨ ਬੋਰਡ ਦੇ ਐਸ.ਡੀ.ਓ. (ਬਿਜਲੀ ਵਿਭਾਗ) ਰਵਿੰਦਰ ਸਿੰਘ ਵਲੋਂ ਦਖਲ ਦੇਣ 'ਤੇ ਠੇਕੇਦਾਰ ਦੇ ਕਰਿੰਦੇ ਲਿੱਪਾ-ਪੋਚੀ (ਬੁੱਤਾ ਸਾਰਨ) ਲਈ ਮਟੀਰੀਅਲ ਪਾਉਣ ਲੱਗੇ ਤਾਂ ਕੰਮ ਰੋਕਣਾ ਪਿਆ ਸੀ | ਅਖ਼ਬਾਰਾਂ 'ਚ ਇਸ ਵਿਕਾਸ ਕਾਰਜਾਂ ਦੀਆਂ ਸੁਰਖੀਆਂ ਲੱਗਣ 'ਤੇ ਐਸ.ਡੀ.ਓ ਰਵਿੰਦਰ ਸਿੰਘ ਵਲੋਂ ਖੁਦ ਕੰਮ ਕਰਵਾਇਆ ਤੇ ਆੜ੍ਹਤੀਆਂ ਦੀ ਤਸੱਲੀ ਕਰਵਾਈ | ਇਸ ਮੌਕੇ ਐਸ.ਡੀ.ਓ. ਰਵਿੰਦਰ ਸਿੰਘ ਨੇ ਦੱਸਿਆ ਕਿ ਠੇਕੇਦਾਰ ਦੀ ਵੱਡੀ ਅਣਗਹਿਲੀ ਹੋਣ ਕਾਰਨ ਉਨ੍ਹਾਂ ਨੇ ਠੇਕੇਦਾਰ ਨੂੰ ਚੇਤਾਵਨੀ ਦੇ ਕੇ ਸਹੀ ਅਤੇ ਪਾਰਦਰਸਤਾ ਨਾਲ ਕੰਮ ਕਰਨ ਲਈ ਆਖਿਆ | ਦੱਸਣਯੋਗ ਹੈ ਕਿ ਮੈਂਬਰ ਪਾਰਲੀਮੈਂਟ ਡਾ: ਅਮਰ ਸਿੰਘ ਦੇ ਯਤਨਾਂ ਸਦਕਾ ਦਾਣਾ ਮੰਡੀ ਰਾਏਕੋਟ ਵਿਖੇ 7 ਕਰੋੜ ਦੀ ਲਾਗਤ ਨਾਲ ਵਿਕਾਸ ਕਾਰਜ ਚੱਲ ਰਹੇ ਹਨ | ਇਸ ਵਿਕਾਸ ਕਾਰਜਾਂ ਦੇ ਬਾਅਦ ਦਾਣਾ ਮੰਡੀ ਰਾਏਕੋਟ ਆਧੁਨਿਕ ਸਹੂਲਤਾਂ ਵਾਲੀ ਬਣ ਜਾਵੇਗੀ ਜਿਸ ਨਾਲ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਤੇ ਮਜਦੂਰਾਂ ਨੂੰ ਵੱਡੀ ਰਾਹਤ ਮਿਲੇਗੀ |

ਹਲਕਾ ਦਾਖਾ ਜਿਮਨੀ ਚੋਣ ਲਈ ਮਹਾਂ-ਸੰਗਰਾਮ ਸ਼ੁਰੂ

ਮੁੱਲਾਂਪੁਰ-ਦਾਖਾ, 21 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਲੋਕ ਸਭਾ ਚੋਣਾਂ 2019 ਵਾਂਗ ਹਲਕਾ ਦਾਖਾ 'ਚ ਅੱਜ ਜ਼ਿਮਨੀ ਚੋਣ ਦਾ ਮਹਾਂ-ਸੰਗਰਾਮ ਸ਼ੁਰੂ ਹੋ ਗਿਆ | ਚੋਣਾਂ ਦਾ ਬਿਗੁਲ ਵੱਜਦਿਆਂ ਹੀ ਸਭ ਦੀਆਂ ਨਜ਼ਰਾਂ ਅਕਾਲੀ ਦਲ, ਕਾਂਗਰਸ ਅਤੇ ਲਿਪ ਪਾਰਟੀਆਂ 'ਤੇ ਹਨ | ਲੋਕਤੰਤਰ ...

ਪੂਰੀ ਖ਼ਬਰ »

ਦਾਖਾ ਜ਼ਿਮਨੀ ਚੋਣ ਦਾ ਐਲਾਨ ਹੁੰਦਿਆਂ ਹੀ ਬੇਟ ਇਲਾਕੇ 'ਚ ਸਿਆਸੀ ਹਲਚਲ ਤੇਜ਼

ਸਿੱਧਵਾਂ ਬੇਟ, 21 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਦਾਖਾ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮਦੀਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਕਰੀਬ ਚਾਰ ਹਜ਼ਾਰ ਵੋਟਾਂ ਨਾਲ ਮਾਤ ਦੇਣ ਵਾਲੇ ਆਪ ਦੇ ਵਿਧਾਇਕ ਐਚ.ਐਸ. ਫੂਲਕਾ ਵਲੋਂ ...

ਪੂਰੀ ਖ਼ਬਰ »

ਡੇਢ ਮਹੀਨਾ ਪਹਿਲਾਂ ਚੋਰੀ ਕੀਤੇ ਮੋਟਰਸਾਈਕਲ ਸਮੇਤ ਮੁਲਜ਼ਮ ਗਿ੍ਫ਼ਤਾਰ

ਹਠੂਰ, 21 ਸਤੰਬਰ (ਜਸਵਿੰਦਰ ਸਿੰਘ ਛਿੰਦਾ, ਪ.ਪ.)-ਪਿੁਲਸ ਥਾਣਾ ਹਠੂਰ ਦੇ ਇੰਚਾਰਜ਼ ਐਸ.ਐਚ.ਓ. ਹਰਜਿੰਦਰ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਮਨੋਹਰ ਲਾਲ ਵਲੋਂ ਪਿਛਲੇ ਦਿਨੀਂ ਪਿੰਡ ਮਾਣੂੰਕੇ ਤੋਂ ਚੋਰੀ ਕੀਤਾ ਮੋਟਰਸਾਈਕਲ ਸਮੇਤ ਮੁਲਜ਼ਮ ਗਿ੍ਫ਼ਤਾਰ ਕਰਕੇ ਪਰਚਾ ਦਰਜ ਕੀਤਾ ...

ਪੂਰੀ ਖ਼ਬਰ »

ਰਜੇਸ਼ ਕੁਮਾਰ ਨੇ ਡੀ.ਐਸ.ਪੀ. (ਹੈੱਡਕੁਆਰਟਰ) ਜਗਰਾਉਂ ਵਿਖੇ ਸੰਭਾਲਿਆ ਅਹੁਦਾ

ਜਗਰਾਉਂ, 21 ਸਤੰਬਰ (ਅਜੀਤ ਸਿੰਘ ਅਖਾੜਾ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) 'ਚ ਜਗਰਾਉਂ ਵਿਖੇ ਰਾਜੇਸ਼ ਕੁਮਾਰ ਨੇ ਬਤੌਰ ਡੀ.ਐਸ.ਪੀ. (ਹੈਡਕੁਆਰਟਰ) ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਗੱਲਬਾਤ ਕਰਦਿਆਂ ਡੀ.ਐਸ.ਪੀ. ਰਜੇਸ਼ ਕੁਮਾਰ ਨੇ ਕਿਹਾ ਕਿ ਲੋਕਾਂ ਦੀ ਸੇਵਾ ...

ਪੂਰੀ ਖ਼ਬਰ »

-ਪਰਮਿੰਦਰ ਗੁਰੀਲਾ ਖੁਦਕੁਸ਼ੀ ਮਾਮਲਾ-
ਕਥਿਤ ਦੋਸ਼ੀ ਦੀ ਗਿ੍ਫਤਾਰੀ ਦੀ ਮੰਗ ਨੂੰ ਲੈ ਕੇ ਸੀਟੂ ਵਰਕਰਾਂ ਵਲੋਂ ਥਾਣੇ ਸਾਹਮਣੇ ਜ਼ੋਰਦਾਰ ਰੋਸ ਪ੍ਰਦਰਸ਼ਨ

ਰਾਏਕੋਟ, 21 ਸਤੰਬਰ (ਸੁਸ਼ੀਲ, ਅ.ਪ੍ਰ.)-ਪ੍ਰੈਸ ਕਲੱਬ ਰਾਏਕੋਟ ਦੇ ਸਾਬਕਾ ਪ੍ਰਧਾਨ ਅਤੇ ਸੀਟੂ ਆਗੂ ਦਲਜੀਤ ਕੁਮਾਰ ਗੋਰਾ ਦੇ ਵੱਡੇ ਭਰਾ ਪਰਮਿੰਦਰ ਗੁਰੀਲਾ ਦੇ ਖੁਦਕੁਸ਼ੀ ਮਾਮਲੇ 'ਚ ਪੁਲਿਸ ਵਲੋਂ ਨਾਮਜ਼ਦ ਕਥਿਤ ਦੋਸ਼ੀ ਦੀ ਗਿ੍ਫਤਾਰੀ ਨੂੰ ਲੈ ਕੇ ਪੁਲਿਸ ਵਲੋਂ ਕੀਤੀ ...

ਪੂਰੀ ਖ਼ਬਰ »

15 ਗ੍ਰਾਮ ਹੈਰੋਇਨ ਸਮੇਤ ਫੜੇ ਕਥਿਤ 2 ਦੋਸ਼ੀ 4 ਦਿਨਾ ਪੁਲਿਸ ਰਿਮਾਂਡ 'ਤੇ

ਖੰਨਾ, 21 ਸਤੰਬਰ (ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਨੇ 15 ਗ੍ਰਾਮ ਹੈਰੋਇਨ ਸਮੇਤ ਫੜੇ 2 ਕਥਿਤ ਦੋਸ਼ੀਆਂ ਕੁਲਵਿੰਦਰ ਸਿੰਘ ਵਾਸੀ ਚੰਡੀਗੜ੍ਹ ਰੋਡ ਲੁਧਿਆਣਾ ਅਤੇ ਅਨਿਲ ਸ਼ਰਮਾ ਵਾਸੀ ਟਿੱਬਾ ਨੂੰ ਸਥਾਨਕ ਸੁਯੋਗ ਜੱਜ ਨੀਰਜ ਗੋਇਲ ਦੀ ਅਦਾਲਤ 'ਚ ਪੇਸ਼ ਕੀਤਾ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਬਲਾਕ ਸੰਮਤੀਆਂ ਦੇ ਚੇਅਰਮੈਨਾਂ ਵਲੋਂ ਭੈਣੀ ਲਈ ਟਿਕਟ ਦੀ ਮੰਗ

ਮੁੱਲਾਂਪੁਰ-ਦਾਖਾ, 21 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜਿਮਨੀ ਚੋਣ ਲਈ ਤਰੀਕ ਦੇ ਐਲਾਨ ਬਾਅਦ ਸੱਤ੍ਹਾਧਾਰੀ ਕਾਂਗਰਸ ਸਰਕਾਰ ਵਲੋਂ ਉਮੀਦਵਾਰ ਨਾ ਐਲਾਨੇ ਜਾਣ 'ਤੇ ਅੱਜ ਬਲਾਕ ਸੰਮਤੀ ਚੇਅਰਪਰਸਨ ਮਨਜੀਤ ਕੌਰ ਪਮਾਲ, ਉਪ ਚੇਅਰਪਰਸਨ ਬਲਜਿੰਦਰ ਕੌਰ ਈਸੇਵਾਲ, ...

ਪੂਰੀ ਖ਼ਬਰ »

ਪੰਚਾਇਤੀ ਨਾਲੀ ਤੋੜਨ ਕਾਰਨ ਮੈਂਬਰ ਪੰਚਾਇਤ ਤੇ ਉਸ ਦੇ ਭਰਾ ਿਖ਼ਲਾਫ਼ ਕਾਰਵਾਈ ਲਈ ਮਤਾ ਪਾਸ

ਗੁਰੂਸਰ ਸੁਧਾਰ, 21 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਸੁਧਾਰ ਪੱਤੀ ਗਿੱਲ ਦੇ ਵਸਨੀਕਾਂ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਗ੍ਰਾਮ ਪੰਚਾਇਤ ਸੁਧਾਰ ਦੇ ਸਰਪੰਚ ਹਰਮਿੰਦਰ ਸਿੰਘ ਪੱਪ ਦੀ ਅਗਵਾਈ 'ਚ ਹੋਈ ਮੀਟਿੰਗ ਦੌਰਾਨ ਪੰਚਾਇਤੀ ਨਾਲੀ ਨੂੰ ਤੋੜਨ ਕਾਰਨ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚੋਂ ਚੋਰ ਮੋਟਰਸਾਇਕਲ ਲੈ ਕੇ ਫ਼ਰਾਰ

ਜਗਰਾਉਂ, 21 ਸਤੰਬਰ (ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਗੁਰਦੁਆਰਾ ਸਿੰਘ ਸਭਾ 'ਚ ਦਿਨ ਦਿਹਾੜੇ ਦੋ ਚੋਰਾਂ ਵਲੋਂ ਮੋਟਰਸਾਇਕਲ ਚੋਰੀ ਕਰ ਲੈਣ ਦੀ ਵਾਰਦਾਤ ਸਾਹਮਣੇ ਆਈ ਹੈ | ਗੁਰਦੁਆਰਾ ਸਾਹਿਬ ਦੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਸਾਰੀ ਘਟਨਾ ਕੈਦ ਹੋ ਚੱੁਕੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਹਲਕਾ ਦਾਖਾ ਜਿਮਨੀ ਚੋਣ ਲਈ ਮਹਾਂ-ਸੰਗਰਾਮ ਸ਼ੁਰੂ

ਮੁੱਲਾਂਪੁਰ-ਦਾਖਾ, 21 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਲੋਕ ਸਭਾ ਚੋਣਾਂ 2019 ਵਾਂਗ ਹਲਕਾ ਦਾਖਾ 'ਚ ਅੱਜ ਜ਼ਿਮਨੀ ਚੋਣ ਦਾ ਮਹਾਂ-ਸੰਗਰਾਮ ਸ਼ੁਰੂ ਹੋ ਗਿਆ | ਚੋਣਾਂ ਦਾ ਬਿਗੁਲ ਵੱਜਦਿਆਂ ਹੀ ਸਭ ਦੀਆਂ ਨਜ਼ਰਾਂ ਅਕਾਲੀ ਦਲ, ਕਾਂਗਰਸ ਅਤੇ ਲਿਪ ਪਾਰਟੀਆਂ 'ਤੇ ਹਨ | ਲੋਕਤੰਤਰ ...

ਪੂਰੀ ਖ਼ਬਰ »

ਰਾਏਕੋਟ ਬਲਾਕ ਦਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ

ਰਾਏਕੋਟ, 21 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸਿੱਖਿਆ ਬਲਾਕ ਰਾਏਕੋਟ ਦੀਆਂ ਪ੍ਰਾਇਮਰੀ ਸਕੂਲ ਬੈਡਮਿੰਟਨ ਮੁਕਾਬਲੇ ਸਰਕਾਰੀ ਐਲੀਮੈਂਟਰੀ ਸੈਂਟਰ ਸਕੂਲ ਤਲਵੰਡੀ ਰਾਏ ਵਿਖੇ ਧੂਮ-ਧੜੱਕੇ ਨਾਲ ਸ਼ੁਰੂ ਹੋਏ | ਇਸ ਮੌਕੇ ਖੇਡ ਮੁਕਾਬਲਿਆਂ ਦਾ ਉਦਘਾਟਨ ਬਲਾਕ ਪ੍ਰਾਇਮਰੀ ...

ਪੂਰੀ ਖ਼ਬਰ »

ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ

ਭੂੰਦੜੀ, 21 ਸਤੰਬਰ (ਕੁਲਦੀਪ ਸਿੰਘ ਮਾਨ)-ਸੇਂਟ ਜੇਵੀਅਰ ਕਾਨਵੈਂਟ ਸਕੂਲ ਵਿਖੇ ਫਾਇਰ ਫਰੀ ਕੁਕਿੰਗ ਐਕਟੀਵਿਟੀ ਅਤੇ ਇੰਟਰ ਹਾਉਸ ਕੁਵਿਜ ਕੌਮਪੀਟੀਸ਼ਨ ਕਰਵਾਇਆ ਗਿਆ¢ ਇਸ ਮੌਕੇ ਛੋਟੇ ਬੱਚਿਆ ਵਲੋਂ ਫਾਇਰ ਫਰੀ ਕੁਕਿੰਗ ਐਕਟੀਵਿਟੀ ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ, ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ (ਜਹਾਂਗੀਰ) ਦੀ ਸਟੇਟ ਬਾਡੀ ਦੀ ਮੀਟਿੰਗ ਰਾਏਕੋਟ ਵਿਖੇ ਹੋਈ

ਰਾਏਕੋਟ, 21 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਅਧਿਆਪਕ ਦਲ ਪੰਜਾਬ (ਜਹਾਂਗੀਰ) ਦੀ ਸਟੇਟ ਬਾਡੀ ਦੀ ਮੀਟਿੰਗ ਸੂਬਾ ਪ੍ਰਧਾਨ ਬਾਜ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਰਾਏਕੋਟ ਵਿਖੇ ਹੋਈ | ਇਸ ਮੌਕੇ ਮੀਟਿੰਗ ਦੀ ਜਾਣਕਾਰੀ ਪ੍ਰੈੱਸ ਨੂੰ ...

ਪੂਰੀ ਖ਼ਬਰ »

ਇਯਾਲੀ ਦੇ ਪ੍ਰਚਾਰ ਦਾ ਸਾਧਨ ਹੋਵੇਗਾ ਖੇਡ ਗਰਾਊਾਡ, ਪਾਰਕ ਤੇ ਛੱਪੜਾਂ ਦਾ ਨਵੀਨੀਕਰਨ

ਮੁੱਲਾਂਪੁਰ-ਦਾਖਾ, 21 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜਿਮਨੀ ਚੋਣ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਚੋਣ ਪ੍ਰਚਾਰ ਸਮੇਂ ਹਲਕੇ 'ਚ ਖੇਡ ਗਰਾਊਾਡ ਕਮ ਪਾਰਕਾਂ ਤੇ ਛੱਪੜਾਂ ਦੇ ਨਵੀਨੀਕਰਨ ਨਾਲ ਸੀਵਰੇਜ ਪਾਣੀ ...

ਪੂਰੀ ਖ਼ਬਰ »

ਸਾਬਕਾ ਪੁਲਿਸ ਅਧਿਕਾਰੀ ਗੁਰਨਾਮ ਸਿੰਘ ਸ਼ੇਰਗਿੱਲ ਨਹੀਂ ਰਹੇ

ਭੂੰਦੜੀ, 21 ਸਤੰਬਰ (ਕੁਲਦੀਪ ਸਿੰਘ ਮਾਨ)-ਪ੍ਰਵਾਸੀ ਭਾਰਤੀ ਪਰਮਜੀਤ ਸਿੰਘ ਸ਼ੇਰ ਗਿੱਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪੂਜਨੀਕ ਪਿਤਾ ਸਾਬਕਾ ਪੁਲਿਸ ਅਧਿਕਾਰੀ ਗੁਰਨਾਮ ਸਿੰਘ ਸ਼ੇਰਗਿਲ (84) ਦੀ ਅਚਾਨਕ ਦਿਲ ਦੀ ਧੜਕਣ ਬੰਦ ਹੋਣ ਕਰਕੇ ਗੁਰੂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਆਲੀਵਾਲ ਨੂੰ ਵਿਦਿਆਰਥੀਆਂ ਲਈ ਡਿਊਲ ਡੈਕਸਾਂ ਮਿਲੀਆਂ

ਹੰਬੜਾਂ, 21 ਸਤੰਬਰ (ਹਰਵਿੰਦਰ ਸਿੰਘ ਮੱਕੜ)-ਇਥੋਂ ਨਜ਼ਦੀਕੀ ਪਿੰਡ ਆਲੀਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਬੈਠਣ ਲਈ ਡਿਊਲ ਡੈਕਸਾਂ ਪ੍ਰਾਪਤ ਹੋਈਆਂ | ਮੁੱਖ ਅਧਿਆਪਕ ਜਸਪਾਲ ਸਿੰਘ ਵਲੋਂ ਦੱਸਿਆ ਗਿਆ ਕਿ ਸਕੂਲ ਵਿਚ ਬੱਚਿਆਂ ਦੇ ...

ਪੂਰੀ ਖ਼ਬਰ »

ਪ੍ਰਦੀਪ ਸਿੰਘ ਸੇਖੋਂ ਯੂਥ ਕਾਂਗਰਸ ਕਮੇਟੀ ਜਗਰਾਉਂ ਦੇ ਪ੍ਰਧਾਨ ਬਣੇ

ਜਗਰਾਉਂ, 21 ਸਤੰਬਰ (ਜੋਗਿੰਦਰ ਸਿੰਘ)-ਆਲ ਇੰਡੀਆ ਯੂਥ ਕਾਂਗਰਸ ਵਰਕਰ ਕਮੇਟੀ ਜਗਰਾਉਂ ਦਾ ਪ੍ਰਦੀਪ ਸਿੰਘ ਸੇਖੋਂ ਨੂੰ ਪ੍ਰਧਾਨ ਬਣਾਇਆ ਗਿਆ | ਇਹ ਨਿਯੁਕਤੀ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਗੋਲਡੀ ਵੱਲੋਂ ਕੀਤੀ ਗਈ ਹੈ | ਯੂਥ ਆਗੂ ਸੇਖੋਂ ਨੂੰ ਇਸ ਅਹੁਦੇ ...

ਪੂਰੀ ਖ਼ਬਰ »

ਭਾਈ ਦਾਨ ਸਿੰਘ ਸਕੂਲ ਮਾਣੂੰਕੇ ਦੇ ਬੱਚਿਆਂ ਦੀ ਰਾਜ ਪੱਧਰੀ ਗਤਕਾ ਮੁਕਾਬਲੇ ਲਈ ਚੋਣ

ਹਠੂਰ, 21 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਭਾਈ ਦਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਵਲੋਂ ਡਾਇਰੈਕਟਰ ਗੁਰਮੁਖ ਸਿੰਘ ਸੰਧੂ ਦੀ ਅਗਵਾਈ 'ਚ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਗੁਰਮਤਿ ਦੀ ਸਿੱਖਿਆ ਦਾ ਗਿਆਨ ਲਗਾਤਾਰ ਸਕੂਲ ਦੇ ਬੱਚਿਆਂ ਨੂੰ ਦਿੱਤਾ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਸਕੂਲ ਦੀ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ 'ਚ ਸ਼ਾਨਦਾਰ ਜਿੱਤ

ਸਿੱਧਵਾਂ ਬੇਟ, 21 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਨੇ ਸੈਕਰਡ ਸੋਲ ਕਾਨਵੈਂਟ ਸਕੂਲ ਧਾਂਦਰਾ ਵਿਖੇ ਪੰਜਾਬ ਸਕੂਲ ਖੇਡ ਵਿਭਾਗ ਵਲੋਂ ਕਰਵਾਏ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚ ਸ਼ਾਨਦਾਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਨਾਟਕ ਖੇਡਿਆ

ਜਗਰਾਉਂ, 21 ਸਤੰਬਰ (ਅਜੀਤ ਸਿੰਘ ਅਖਾੜਾ)-ਸ਼ਹੀਦ ਭਗਤ ਸਿੰਘ ਦੇ 113ਵੇਂ ਜਨਮ ਦਿਨ 'ਤੇ ਪਿੰਡ ਬੁਜਰਗ ਵਿਖੇ ਰੈਡ ਆਰਟਸ ਦੀ ਟੀਮ ਵਲੋਂ ਨੱੁਕੜ ਨਾਟਕ ਖੇਡਿਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਰੈਡ ਆਰਟਸ ਦੀ ਟੀਮ ਵਲੋਂ ਨਾਟਕ ...

ਪੂਰੀ ਖ਼ਬਰ »

ਕਿਸਾਨ ਮੇਲੇ ਦੇ ਪਹਿਲੇ ਦਿਨ ਖੇਤੀਬਾੜੀ ਉਤਪਾਦ ਬਣਾਉਣ ਵਾਲੀਆਂ ਕੰਪਨੀਆਂ ਨੇ ਪੇਸ਼ ਕੀਤੇ ਨਵੇਂ ਉਤਪਾਦ

ਲੁਧਿਆਣਾ, 21 ਸਤੰਬਰ (ਭੁਪਿੰਦਰ ਸਿੰਘ ਬਸਰਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਹਰ ਸਾਲ ਦੀ ਤਰ੍ਹਾਂ ਦੋ ਰੋਜ਼ਾ ਕਿਸਾਨ ਮੇਲੇ ਦੀ ਹੋਈ ਸ਼ੁਰੂਆਤ ਦੌਰਾਨ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਿਰਕਤ ਕੀਤੀ ਅਤੇ ਵੱਖ-ਵੱਖ ਕੰਪਨੀਆਂ ਵਲੋਂ ਲਗਾਏ ਸਟਾਲਾਂ ...

ਪੂਰੀ ਖ਼ਬਰ »

ਜ਼ਿਮਨੀ ਚੋਣ 'ਚ ਨੌਜਵਾਨ ਵਰਗ ਆਪਣਾ ਵੱਖਰਾ ਰੋਲ ਅਦਾ ਕਰੇਗਾ-ਇਯਾਲੀ

ਚੌਾਕੀਮਾਨ, 21 ਸਤੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਗੁੜੇ ਵਿਖੇ ਯੂਥ ਆਗੂ ਪੰਚ ਗੁਰਦੀਪ ਸਿੰਘ ਗੁੜੇ ਦੇ ਗ੍ਰਹਿ ਵਿਖੇ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਨੌਜਵਾਨਾਂ ਤੇ ਨਗਰ ਨਿਵਾਸੀਆਂ ਨਾਲ 21 ਅਕਤੂਬਰ ਨੂੰ ਹਲਕੇ ਦਾਖੇ 'ਚ ਹੋ ਰਹੀ ਜਿਮਨੀ ਚੋਣ ਸਬੰਧੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX