ਤਾਜਾ ਖ਼ਬਰਾਂ


ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  about 3 hours ago
ਫ਼ਤਿਹਗੜ੍ਹ ਸਾਹਿਬ, 20 ਨਵੰਬਰ (ਅਰੁਣ ਆਹੂਜਾ)- ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਇਕ ਵਿਆਹੁਤਾ ਔਰਤ ਦੇ ਬਿਆਨਾ ਤੇ ਕਾਰਵਾਈ ਕਰਦਿਆਂ ਉਸ ਦੇ ਪਤੀ ਉੱਤੇ ਜਬਰ ਜਨਾਹ ਅਤੇ ਪਤੀ ਸਮੇਤ ...
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  about 3 hours ago
ਜ਼ੀਰਕਪੁਰ,20 ਨਵੰਬਰ { ਹੈਪੀ ਪੰਡਵਾਲਾ} -ਨੇੜਲੇ ਪਿੰਡ ਛੱਤ ਵਿਖੇ ਵਾਪਰੀ ਦਰਦਨਾਕ ਸੜਕ ਹਾਦਸੇ 'ਚ ਅੱਜ ਵਿਆਹੁਣ ਜਾਣ ਵਾਲੇ ਮੁੰਡੇ ਦੀ ਮੌਤ ਹੋ ਗਈ, ਜਿਸ ਨਾਲ ਸਮੁੱਚੇ ਇਲਾਕੇ 'ਚ ਸੋਗ ਪਾਇਆ ਜਾ ਰਿਹਾ ...
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  about 4 hours ago
ਖੰਨਾ ,20 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰਾਂ ਦੇ ਦੱਬ ਜਾਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਨੂੰ ਬਚਾਉਣ ਲਈ ਜੰਗੀ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  about 4 hours ago
ਐੱਸ. ਏ. ਐੱਸ. ਨਗਰ, 2੦ ਨਵੰਬਰ (ਜਸਬੀਰ ਸਿੰਘ ਜੱਸੀ)-ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸੁਣਵਾਈ ਕਰਦਿਆਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਇਸ ਮਾਮਲੇ 'ਚ ਪਾਰਟੀ ਬਣਨ ਵਾਲੀ ...
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  about 4 hours ago
ਨਵੀਂ ਦਿੱਲੀ, 20 ਨਵੰਬਰ - ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿੱਲ 2019 ਪਾਸ ਕਰ ਦਿੱਤਾ ਗਿਆ...
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  about 4 hours ago
ਕੋਲੰਬੋ, 20 ਨਵੰਬਰ - ਸ੍ਰੀਲੰਕਾ ਦੇ ਨਵਨਿਯੁਕਤ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਮਹਿੰਦਾ ਰਾਜਪਕਸ਼ੇ ਨੂੰ ਨਾਮਜ਼ਦ ਕੀਤਾ...
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  about 5 hours ago
ਨਵੀਂ ਦਿੱਲੀ, 20 ਨਵੰਬਰ - ਸੰਸਦ ਮੈਂਬਰਾਂ ਦੀ ਸਿਹਤ ਦੀ ਜਾਂਚ ਲਈ ਸੰਸਦ 'ਚ ਸਿਹਤ ਜਾਂਚ ਕੇਂਦਰ ਦਾ ਉਦਘਾਟਨ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਨੇ ਕੀਤਾ। ਇਸ ਮੌਕੇ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 20 ਨਵੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ ਵੱਲੋਂ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  about 5 hours ago
ਪਠਾਨਕੋਟ, 20 ਨਵੰਬਰ (ਸੰਧੂ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਇੱਕ ਲੜਕੇ ਅਤੇ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਡੀ. ਐੱਸ. ਪੀ. ਸਿਟੀ...
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  about 6 hours ago
ਨਵੀਂ ਦਿੱਲੀ, 20 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਨੇ ਵਿਦਿਆਰਥੀਆਂ ਨੂੰ ਆਪਣੇ ਅੰਦੋਲਨ ਨੂੰ ਬੰਦ ਕਰਨ, ਕਲਾਸਾਂ 'ਚ ਵਾਪਸ ਪਰਤਣ...
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  about 6 hours ago
ਬਟਾਲਾ, 20 ਨਵੰਬਰ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ) ਜਾਣ ਵਾਲੇ ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕਰਨ ਲਈ...
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  about 6 hours ago
ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ ਚਾਰ ਦਸੰਬਰ ਦਿਨ ਬੁੱਧਵਾਰ ਨੂੰ...
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  about 7 hours ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 7 hours ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 7 hours ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 8 hours ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 8 hours ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 8 hours ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 8 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 9 hours ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 7 hours ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 10 hours ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 10 hours ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 10 hours ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 10 hours ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 11 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 11 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 11 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 11 hours ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  about 11 hours ago
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  about 11 hours ago
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  about 11 hours ago
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  about 11 hours ago
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  about 12 hours ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  about 12 hours ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  about 12 hours ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  about 12 hours ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  about 12 hours ago
ਜਲੰਧਰ ਦੇ ਜੋਤੀ ਚੌਕ 'ਚ ਦੁਕਾਨਦਾਰਾਂ ਨੇ ਲਾਇਆ ਧਰਨਾ
. . .  about 13 hours ago
ਮਹਾਰਾਸ਼ਟਰ 'ਚ ਮਚੇ ਸਿਆਸੀ ਤੂਫ਼ਾਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਸ਼ਰਦ ਪਵਾਰ
. . .  about 13 hours ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ
. . .  about 14 hours ago
ਮਹਾਰਾਸ਼ਟਰ ਵਿਚ ਰਾਸ਼ਟਰਪਤੀ ਰਾਜ 'ਤੇ ਅੱਜ ਸੰਸਦ ਵਿਚ ਰਿਪੋਰਟ ਪੇਸ਼ ਕਰਨਗੇ ਗ੍ਰਹਿ ਮੰਤਰੀ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  50 minutes ago
ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  59 minutes ago
ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ
. . .  58 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ, ਜੋ ਦੌਲਤ ਤੇ ਸ਼ੋਹਰਤ ਦੀ ਥਾਂ ਲੋਕਾਂ ਦੇ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੰਗ

ਫ਼ਤਹਿਗੜ੍ਹ ਸਾਹਿਬ

ਆਵਾਰਾ ਪਸ਼ੂ ਦੀ ਟੱਕਰ ਨਾਲ ਜ਼ਖਮੀ ਹੋਏ ਬਜ਼ੁਰਗ ਨੇ ਦਮ ਤੋੜਿਆ

ਅਮਲੋਹ, 21 ਸਤੰਬਰ-(ਸੂਦ, ਸ਼ਾਰਦਾ)-9 ਸਤੰਬਰ ਨੂੰ ਆਵਾਰਾ ਪਸ਼ੂ ਦੀ ਟੱਕਰ ਨਾਲ ਜ਼ਖਮੀ ਹੋਏ 70 ਸਾਲਾ ਬਾਬਾ ਬਲਵੰਤ ਸਿੰਘ ਪੁੱਤਰ ਜਾਗਰ ਸਿੰਘ ਵਾਸੀ ਭੱਦਲਥੂਹਾ ਨੇ ਜ਼ਿੰਦਗੀ ਮੌਤ ਦੀ ਲੜਾਈ ਲੜਦੇ ਹੋਏ ਇਲਾਜ ਦੌਰਾਨ ਦਮ ਤੋੜ ਦਿੱਤਾ | ਪਿੰਡ ਵਾਸੀਆਂ ਨੇ ਇਸ ਬਾਰੇ ਤਿੱਖਾ ਪ੍ਰਤੀਕਰਮ ਦਿੰਦਿਆਂ ਪ੍ਰਸ਼ਾਸਨ ਦੀ ਸਖ਼ਤ ਅਲੋਚਨਾ ਕਰਦਿਆਂ ਦੱਸਿਆ ਕਿ ਉਹ ਆਵਾਰਾ ਪਸ਼ੂਆਂ ਦੇ ਮਾਮਲੇ ਬਾਰੇ ਐੱਸ.ਡੀ.ਐਮ.ਅਤੇ ਹੋਰ ਅਧਿਕਾਰੀਆਂ ਨੂੰ ਲਿਖਤੀ ਪੱਤਰ ਦੇ ਚੁੱਕੇ ਹਨ ਪ੍ਰੰਤੂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਗਿਆ | ਮਿ੍ਤਕ ਦੇ ਪੁੱਤਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਕਰੀਬ 35 ਸਾਲ ਤੋਂ ਸੇਵਾ ਕਰ ਰਿਹਾ ਸੀ ਤੇ 9 ਸਤੰਬਰ ਨੂੰ ਵੀ ਤੜਕੇ ਤਿੰਨ ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਜਾ ਰਿਹਾ ਸੀ ਕਿ ਆਵਾਰਾ ਪਸ਼ੂ ਦੀ ਟੱਕਰ ਦਾ ਸ਼ਿਕਾਰ ਹੋ ਗਿਆ | ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਬਹੁਤ ਹੀ ਗ਼ਰੀਬ ਪਰਿਵਾਰ ਨਾਲ ਸਬੰਧਿਤ ਹਨ, ਇਸ ਲਈ ਉਨ੍ਹਾਂ ਨੂੰ ਮਾਲੀ ਸਹਾਇਤਾ ਦਿੱਤੀ ਜਾਵੇ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ | ਪੰਜਾਬ ਡੈਮੋਕਰੈਟਿਕ ਅਲਾਇੰਸ ਦੇ ਹਲਕਾ ਅਮਲੋਹ ਦੇ ਆਗੂ ਅਤੇ ਸਾਬਕਾ ਕੌਾਸਲਰ ਦਰਸ਼ਨ ਸਿੰਘ ਚੀਮਾ ਨੇ ਕਿਹਾ ਕਿ ਉਹ ਜਲਦ ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਉੱਚ ਅਧਿਕਾਰੀਆਂ ਨਾਲ ਤਾਲਮੇਲ ਕਰਨਗੇ ਤਾਂ ਜੋ ਆਉਣ ਵਾਲੇ ਸਮੇਂ 'ਚ ਜਾਨੀ ਮਾਲੀ ਨੁਕਸਾਨ ਨੂੰ ਰੋਕਿਆ ਜਾ ਸਕੇ | ਇਸ ਮੌਕੇ ਸਰਪੰਚ ਜੋਗਾ ਸਿੰਘ, ਪੰਚ ਜਗਦੇਵ ਸਿੰਘ, ਲਖਵੀਰ ਸਿੰਘ, ਰਣਧੀਰ ਸਿੰਘ, ਨੰਬਰਦਾਰ ਸੁਰਜੀਤ ਸਿੰਘ, ਅੱਛਰ ਸਿੰਘ, ਗ੍ਰੰਥੀ ਮਨਜੀਤ ਸਿੰਘ, ਬਾਬਾ ਬਲਵੀਰ ਸਿੰਘ, ਹਰਜੀਤ ਸਿੰਘ, ਅਮਨਿੰਦਰ ਸਿੰਘ, ਸੁਰਜੀਤ ਸਿੰਘ, ਗੁਰਮੁਖ ਸਿੰਘ, ਨਰਿੰਦਰ ਸਿੰਘ, ਜਗਤਾਰ ਸਿੰਘ ਅਤੇ ਗੁਰਚਰਨ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ ਥਾਣਾ ਅਮਲੋਹ ਦੇ ਸਹਾਇਕ ਥਾਣੇਦਾਰ ਤੇਜਾ ਸਿੰਘ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਸਬੰਧੀ ਧਾਰਾ 174 ਸੀ.ਆਰ.ਪੀ.ਸੀ. ਅਧੀਨ ਕਾਰਵਾਈ ਕੀਤੀ ਗਈ ਹੈ |

ਕਸਟਮ ਮਿਿਲੰਗ ਨੀਤੀ 2019-20 ਬਾਰੇ ਸ਼ੈਲਰ ਮਾਲਕਾਂ 'ਚ ਭਾਰੀ ਰੋਸ

ਅਮਲੋਹ, 21 ਸਤੰਬਰ (ਸੂਦ)-ਸ਼ੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਪ੍ਰਧਾਨ ਰਾਕੇਸ਼ ਕੁਮਾਰ ਗਰਗ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਮੂਹ ਸ਼ੈਲਰ ਮਾਲਕਾਂ ਨੇ ਭਾਗ ਲਿਆ | ਇਸ ਮੌਕੇ ਸ਼ੈਲਰ ਮਾਲਕਾਂ ਵਲੋਂ ਸਾਲ 2019-20 ਦੀ ਸ਼ੈਲਰ ਪਾਲਿਸੀ ਜੋ ਪੰਜਾਬ ਸਰਕਾਰ ਵਲੋਂ ਬਣਾਈ ਗਈ ...

ਪੂਰੀ ਖ਼ਬਰ »

ਲਟੌਰ ਸਕੂਲ 'ਚ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ

ਜਖ਼ਵਾਲੀ, 21 ਸਤੰਬਰ (ਨਿਰਭੈ ਸਿੰਘ)-ਸਮਾਰਟ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਲਟੌਰ ਵਿਖੇ ਅਧਿਆਪਕਾ ਰੂਬੀ ਖੂਲਰ ਨੂੰ ਸਟੇਟ ਐਵਾਰਡ ਮਿਲਣ ਦੀ ਖ਼ੁਸ਼ੀ 'ਚ ਵਾਹਿਗੁਰੂ ਦੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਸਿੱਖਿਆ ਵਿਭਾਗ ਦੇ ...

ਪੂਰੀ ਖ਼ਬਰ »

ਰਾਮ ਨਾਟਕ ਦੇ ਭੂਮੀ ਪੂਜਨ ਰਸਮ ਮੌਕੇ ਹਲਕਾ ਵਿਧਾਇਕ ਜੀ.ਪੀ. ਵੀ ਪੁੱਜੇ

ਬਸੀ ਪਠਾਣਾਂ, 21 ਸਤੰਬਰ (ਗੁਰਬਚਨ ਸਿੰਘ ਰੁਪਾਲ)-ਸ੍ਰੀ ਰਾਮ ਨਾਟਕ ਅਤੇ ਸਮਾਜਕ ਕਲੱਬ ਵਲੋਂ 25 ਸਤੰਬਰ ਤੋਂ ਵਿਖਾਈ ਜਾਣ ਵਾਲੀ ਰਾਮ ਲੀਲ੍ਹਾ ਵਾਲੇ ਸਥਾਨ ਤੇ ਕੀਤੀ ਗਈ ਭੂਮੀ ਪੂਜਨ ਰਸਮ 'ਚ ਪੁਲਿਸ ਚੌਕੀ ਪ੍ਰੀਤ ਨਗਰ ਵਿਖੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਵੀ ...

ਪੂਰੀ ਖ਼ਬਰ »

ਮੋਬਾਇਲ ਫ਼ੋਨ ਖੋਹਣ ਵਾਲਾ ਕਾਬੂ, ਮਾਮਲਾ ਦਰਜ਼

ਮੰਡੀ ਗੋਬਿੰਦਗੜ੍ਹ, 21 ਸਤੰਬਰ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਮੋਬਾਈਲ ਫ਼ੋਨ ਦੀ ਖੋਹ ਕਰਨ ਦੇ ਦੋਸ਼ ਹੇਠ ਮੁਕੱਦਮਾ ਕਰਕੇ ਉਸ ਨੰੂ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਮੁਖੀ ਇੰਸਪੈਕਟਰ ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਦਾ ਨਿਰਮਾਣ ਕਾਰਨ ਕਿਸਾਨ ਦੀ ਜ਼ਮੀਨ 'ਚ ਮਿੱਟੀ ਅਤੇ ਸੁਆਹ ਇਕੱਠੀ ਹੋਈ

ਜਟਾਣਾ ਉੱਚਾ, 21 ਸਤੰਬਰ (ਮਨਮੋਹਣ ਸਿੰਘ ਕਲੇਰ)-ਨੈਸ਼ਨਲ ਹਾਈਵੇ ਅਰਾਥਟੀ ਆਫ਼ ਇੰਡੀਆ ਵਲੋਂ ਨਿਰਮਾਣ ਕਰਵਾਈ ਜਾ ਰਹੀ ਲੁਧਿਆਣਾ ਖਰੜ ਸੜਕ ਦੇ ਨਿਰਮਾਣ ਦੌਰਾਨ ਪਿੰਡ ਜਟਾਣਾ ਉੱਚਾ ਵਿਖੇ ਬਰਸਾਤੀ ਪਾਣੀ ਅਤੇ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਉਚਿੱਤ ਅਤੇ ਕੋਈ ਹੱਲ ...

ਪੂਰੀ ਖ਼ਬਰ »

ਪਾਵਰਕਾਮ ਦੇ ਸਬ ਡਵੀਜ਼ਨ ਸ਼ਮਸ਼ਪੁਰ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਹੋਈ

ਅਮਲੋਹ, 21 ਸਤੰਬਰ (ਸੂਦ, ਸ਼ਾਰਦਾ)-ਆਈ.ਟੀ.ਆਈ. ਇਪੰਲਾਇਜ਼ ਐਸੋਸੀਏਸ਼ਨ ਦੇ ਸੱਦੇ ਤੇ ਪਾਵਰਕਾਮ ਦੇ ਸਬ ਦਫ਼ਤਰ ਸ਼ਮਸ਼ਪੁਰ ਦੀ ਅਹਿਮ ਮੀਟਿੰਗ ਦਵਿੰਦਰ ਸਿੰਘ ਚਨਾਰਥਲ ਦੀ ਪ੍ਰਧਾਨਗੀ ਹੇਠ 66 ਕੇ.ਵੀ ਗਰਿੱਡ ਸ਼ਮਸ਼ਪੁਰ ਵਿਖੇ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਸਰਕਲ ...

ਪੂਰੀ ਖ਼ਬਰ »

ਬੀਬੀ ਨਾਗਰਾ ਨੇ ਜਿਉਂਣਪੁਰਾ ਤੋਂ ਸ਼ਮਸ਼ਾਨਘਾਟ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ

ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਭੂਸ਼ਨ ਸੂਦ)-ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਵਚਨਬੱਧ ਹੈ ਤੇ ਪ੍ਰਮੁੱਖ ਸੜਕਾਂ, ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਫਿਰਨੀਆਂ ਦੀ ਕਾਇਆ ਕਲਪ ਕੀਤੇ ਜਾਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਇਹ ਗੱਲ ਮੁੱਖ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਚੋਣ ਹੋਈ

ਖਮਾਣੋਂ, 21 ਸਤੰਬਰ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਚੋਣ ਮੀਟਿੰਗ ਬਲਾਕ ਪ੍ਰਧਾਨ ਕਰਨੈਲ ਸਿੰਘ ਜਟਾਣਾਂ ਨੀਵਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਜਸਵੀਰ ਸਿੰਘ ਸਿੱਧੂਪੁਰ ਸਕੱਤਰ ਪੰਜਾਬ, ਸੁਰਿੰਦਰ ਸਿੰਘ ਲੁਹਾਰੀ ਜਨਰਲ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲੋੜਵੰਦਾਂ ਲਈ ਬਣਦੇ ਹਨ ਸਹਾਰਾ-ਦਰਸ਼ਨ ਚੀਮਾ

ਅਮਲੋਹ, 21 ਸਤੰਬਰ (ਸੂਦ)-ਜੀਵਨ ਜੋਤ ਹਸਪਤਾਲ ਖੰਨਾ ਵਲੋਂ ਗੁਰਦੁਆਰਾ ਸਿੰਘ ਸਭਾ ਕਮੇਟੀ ਅਮਲੋਹ ਦੇ ਸਹਿਯੋਗ ਨਾਲ ਹੱਡੀਆਂ ਅਤੇ ਜੋੜਾਂ ਦੇ ਦਰਦਾਂ ਦਾ ਮੁਫ਼ਤ ਚੈੱਕ ਅੱਪ ਕੈਪ ਲਗਾਇਆ ਗਿਆ ਜਿਸ ਦਾ ਰਸਮੀ ਉਦਘਾਟਨ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾ ...

ਪੂਰੀ ਖ਼ਬਰ »

ਸਮਾਰਟ ਸਕੂਲ ਲੜਕੇ ਅਮਲੋਹ ਵਿਖੇ ਸਾਇੰਸ ਮੇਲਾ ਲਗਾਇਆ

ਅਮਲੋਹ, 21 ਸਤੰਬਰ (ਸੂਦ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਅਮਲੋਹ ਵਿਖੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਪਰਮਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਅਤੇ ਡੀ.ਐਮ. ਵਿੱਕੀ ਦੀ ਦੇਖ-ਰੇਖ ਵਿਚ ...

ਪੂਰੀ ਖ਼ਬਰ »

ਬਸਪਾ 9 ਅਕਤੂਬਰ ਨੂੰ ਸੂਬਾ ਪੱਧਰ 'ਤੇ ਮਨਾਏਗੀ ਕਾਸ਼ੀ ਰਾਮ ਦਾ ਪ੍ਰੀਨਿਰਵਾਣ ਦਿਵਸ

ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਭੂਸ਼ਨ ਸੂਦ)-ਬਹੁਜਨ ਸਮਾਜ ਦੀ ਇਕ ਮੀਟਿੰਗ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ, ਜਿਸ 'ਚ ਬਸਪਾ ਦੇ ਨਿਰਮਾਤਾ ਸਾਹਿਬ ਕਾਂਸ਼ੀ ਰਾਮ ਦਾ ਪ੍ਰੀਨਿਰਵਾਣ ਦਿਵਸ ਮਨਾਉਣ ਸਬੰਧੀ ਵਿਚਾਰ ਚਰਚਾ ਹੋਈ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਸਿੱਧਵਾਂ ਵਿਖੇ ਸਾਇੰਸ ਮੇਲਾ ਕਰਵਾਇਆ

ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਭੂਸ਼ਨ ਸੂਦ)-ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਪਰਮਜੀਤ ਕੌਰ ਦੇ ਆਦੇਸ਼ਾਂ ਮੁਤਾਬਿਕ ਸਰਕਾਰੀ ਮਿਡਲ ਸਕੂਲ ਸਿੱਧਵਾਂ ਵਿਖੇ ਬੱਚਿਆਂ ਦਾ ਸਾਇੰਸ ਮੇਲਾ ਕਰਵਾਇਆ ਗਿਆ ਜਿਸ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਦੇ ...

ਪੂਰੀ ਖ਼ਬਰ »

ਬਾਲਕ ਯੀਸੂ ਕਾਨਵੈਂਟ ਸਕੂਲ ਵਿਖੇ ਨਸ਼ਾ ਵਿਰੋਧੀ ਵਰਕਸ਼ਾਪ ਕਰਵਾਈ

ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਭੂਸ਼ਨ ਸੂਦ)-ਬਾਲਕ ਯੀਸੂ ਕਾਨਵੈਂਟ ਸਕੂਲ ਫਾਟਕ ਮਾਜਰੀ ਵਿਖੇ ਨਸ਼ਾ ਵਿਰੋਧੀ ਕਮੇਟੀ ਵਲੋਂ ਨਸ਼ਿਆਂ ਿਖ਼ਲਾਫ਼ ਵਰਕਸ਼ਾਪ ਕਰਵਾਈ ਗਈ | ਜਿਸ ਦੀ ਅਗਵਾਈ ਸਕੂਲ ਦੇ ਬਡੀ ਗਰੁੱਪ ਨੇ ਕੀਤੀ | ਇਸ ਮੌਕੇ ਪ੍ਰੋ. ਧਰਮਜੀਤ ਸਿੰਘ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਚੇਅਰਮੈਨ ਗੇਜਾ ਰਾਮ ਨੂੰ ਦਿੱਤਾ ਮੰਗ ਪੱਤਰ

ਅਮਲੋਹ, 21 ਸਤੰਬਰ (ਕੁਲਦੀਪ ਸ਼ਾਰਦਾ)-ਸੈਂਟਰ ਵਾਲਮੀਕਿ ਸਭਾ ਦੇ ਅਮਲੋਹ ਦਫ਼ਤਰ 'ਚ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਨਗਰ ਕੌਾਸਲ ਦੀ ਪ੍ਰਧਾਨ ਕਿਰਨ ਸੂਦ ਅਤੇ ਜ਼ਿਲ੍ਹਾ ਕਾਂਗਰਸ ਦੇ ਸਾਬਕਾ ...

ਪੂਰੀ ਖ਼ਬਰ »

ਉੱਘੇ ਕਬੱਡੀ ਖਿਡਾਰੀ 'ਡੰਕਾ' ਨੂੰ ਕੀਤਾ ਸਨਮਾਨਿਤ

ਖਮਾਣੋਂ, 21 ਸਤੰਬਰ (ਜੋਗਿੰਦਰ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਦੇ ਮੈਦਾਨ ਵਿਖੇ ਸਕੂਲ ਦੇ ਪਿ੍ੰਸੀਪਲ ਸੱਤਪਾਲ ਸਿੰਘ ਦੀ ਅਗਵਾਈ ਹੇਠ ਖਮਾਣੋਂ ਤਹਿਸੀਲ ਦੇ ਸਮੂਹ ਸਰੀਰਕ ਸਿੱਖਿਆ ਅਧਿਆਪਕਾਂ ਵਲੋਂ ਆਪਣੇ ਵਿਦਿਆਰਥੀ ਰਹੇ ਕਰਨਵੀਰ ਸਿੰਘ ਡੰਕਾ ਨੂੰ ...

ਪੂਰੀ ਖ਼ਬਰ »

ਸੌਾਟੀ ਸਕੂਲ 'ਚ ਸਾਇੰਸ ਮੇਲਾ ਲਗਾਇਆ

ਅਮਲੋਹ, 21 ਸਤੰਬਰ (ਕੁਲਦੀਪ ਸ਼ਾਰਦਾ)-ਬਲਾਕ ਅਮਲੋਹ ਦੇ ਪਿੰਡ ਸੌਾਟੀ ਦੇ ਸਰਕਾਰੀ ਮਿਡਲ ਸਕੂਲ ਵਿਖੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਸਕੂਲ ਮੁਖੀ ਮੁਕੇਸ਼ ਕੁਮਾਰ ਦੀ ਅਗਵਾਈ ਹੇਠ ਸਾਇੰਸ ਮੇਲਾ ਕਰਵਾਇਆ ਗਿਆ, ਜਿਸ 'ਚ ਡੀ.ਐਮ ਮੈਥ ਜਗਰੂਪ ਸਿੰਘ ਅਤੇ ਬੀ.ਐਮ. ਸਾਇੰਸ ...

ਪੂਰੀ ਖ਼ਬਰ »

ਸ੍ਰੀ ਰਾਮਾ ਡਰਾਮਾਟਿਕ ਕਲੱਬ ਨੇ ਰਾਮ ਲੀਲ੍ਹਾ ਦੇ ਮੰਚਨ ਸਬੰਧੀ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਮਨਪ੍ਰੀਤ ਸਿੰਘ)-ਸ੍ਰੀ ਰਾਮਾ ਡਰਾਮਾਟਿਕ ਕਲੱਬ ਰੇਲਵੇ ਰੋਡ ਹਮਾਯੂੰਪੁਰ ਸਰਹਿੰਦ ਵਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਕੂਲ ਦੇ ਪੀ.ਟੀ. ਮੈਦਾਨ 'ਚ ਇਸ ਸਾਲ ਵੀ ਰਾਮ ਲੀਲ੍ਹਾ ਦਾ ਮੰਚਨ ਸ਼ਰਧਾ ਅਤੇ ਮਰਿਆਦਾ ਅਨੁਸਾਰ ਕੀਤਾ ਜਾ ਰਿਹਾ ਜਿਸ ...

ਪੂਰੀ ਖ਼ਬਰ »

ਚੋਣ ਵਾਅਦਿਆਂ ਤੋਂ ਮੁਕਰਨ ਵਾਲੀਆਂ ਪਾਰਟੀਆਂ ਵਿਰੁੱਧ ਸਖ਼ਤ ਕਾਨੂੰਨ ਦੀ ਲੋੜ-ਕੈਪਟਨ ਬਾਜਵਾ

ਅਮਲੋਹ, 21 ਸਤੰਬਰ (ਸੂਦ)-ਵੇਖਣ 'ਚ ਆਇਆ ਹੈ ਕਿ ਪਿਛਲੇ ਕੁਝ ਦਹਾਕਿਆਂ ਤੋਂ ਚੋਣ ਭਾਵੇਂ ਕੋਈ ਵੀ ਹੋਵੇ, ਪਾਰਟੀਆਂ ਜਿੱਤ ਪ੍ਰਾਪਤ ਕਰਨ ਲਈ ਲੋਕਾਂ ਨਾਲ ਝੂਠੇ, ਖੋਖਲੇ, ਅਧਾਰਹੀਣ, ਗੁਮਰਾਕੁੰਨ ਅਤੇ ਨਾ ਪੂਰੇ ਹੋ ਸਕਣ ਵਾਲੇ ਵਾਅਦੇ ਅਤੇ ਲਾਰੇ ਲਾਕੇ ਸੱਤਾ ਹਥਿਆਉਣ 'ਚ ਸਫਲ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਰਮਸੌਤ ਦੇ ਚਾਚਾ ਅਮਰ ਦਾਸ ਅੰਬੂ ਦੇ ਭੋਗ ਮੌਕੇ ਵੱਡੀ ਗਿਣਤੀ 'ਚ ਲੋਕ ਸ਼ਾਮਿਲ ਹੋਏ

ਅਮਲੋਹ, 21 ਸਤੰਬਰ (ਸੂਦ, ਸ਼ਾਰਦਾ)-ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਦੇ ਚਾਚਾ ਅਮਰ ਦਾਸ ਧਰਮਸੌਤ ਅੰਬੂ ਦੇ ਅੱਜ ਭੋਗ ਅਤੇ ਸ਼ਰਧਾਂਜਲੀ ਮੌਕੇ ਅੱਜ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਵਿਚ ਹੋਰਨਾਂ ਤੋਂ ਇਲਾਵਾ ਨਗਰ ...

ਪੂਰੀ ਖ਼ਬਰ »

ਐਸ ਓ ਆਈ. ਦੀ ਵਧਦੀ ਲੋਕਪਿ੍ਅਤਾ ਪਰਮਿੰਦਰ ਸਿੰਘ ਬਰਾੜ ਦੀ ਦੂਰਅੰਦੇਸ਼ੀ ਸੋਚ ਦਾ ਸਿੱਟਾ- ਸਿਮਰਨ ਟਿਵਾਣਾ

ਫਤਹਿਗੜ੍ਹ ਸਾਹਿਬ, 21 ਸਤੰਬਰ (ਭੂਸ਼ਨ ਸੂਦ)-ਸ. ਪਰਮਿੰਦਰ ਸਿੰਘ ਬਰਾੜ ਦੀ ਦੂਰਅੰਦੇਸ਼ੀ ਸੋਚ ਸਦਕਾ ਹੀ ਐਸ ਓ ਆਈ. ਦਾ ਰੁਝਾਨ ਨੌਜਵਾਨਾਂ ਵਿਚ ਦਿਨੋ-ਦਿਨ ਵਧਦਾ ਜਾ ਰਿਹਾ ਹੈ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਿਮਰਨ ਟਿਵਾਣਾ ਹਲਕਾ ਪ੍ਰਧਾਨ ਐਸ ਓ ਆਈ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਵਲੋਂ ਦੋ ਰੋਜ਼ਾ ਸੈਮੀਨਾਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਭੂਸ਼ਨ ਸੂਦ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੇ ਬਾਇਓ ਟੈਕਨਾਲੋਜੀ ਵਿਭਾਗ ਵਲੋਂ ਦੋ ਰੋਜ਼ਾ ਸੈਮੀਨਾਰ ਕਰਵਾਇਆ ਗਿਆ | ਜਿਸ ਦਾ ਵਿਸ਼ਾ 'ਟੀ.ਬੀ. ਅਤੇ ਖੇਤੀਬਾੜੀ 'ਚ ਉਪਚਾਰੀ ਰਣਨੀਤੀਆਂ ਦੇ ਖੇਤਰ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ 27 ਨੂੰ ਪਟਿਆਲਾ ਤੇ 30 ਨੂੰ ਬਠਿੰਡੇ 'ਚ ਧਰਨੇ ਸਬੰਧੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਭੂਸ਼ਨ ਸੂਦ)-ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਦੀ ਮੀਟਿੰਗ ਅੱਜ ਪਿੰਡ ਮੂਲੇਪੁਰ ਵਿਖੇ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਦੀ ਅਗਵਾਈ 'ਚ ਹੋਈ, ਜਿਸ 'ਚ ਰੋਸ ਰੈਲੀਆਂ ਤੇ ਧਰਨਿਆਂ ਦੀਆ ਤਿਆਰੀਆਂ ਲਈ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਮਾਤਾ ਬਲਵੀਰ ਕੌਰ ਦੇ ਨਮਿਤ ਹੋਇਆ ਸ਼ਰਧਾਂਜਲੀ ਸਮਾਗਮ

ਮੰਡੀ ਗੋਬਿੰਦਗੜ੍ਹ, 21 ਸਤੰਬਰ (ਬਲਜਿੰਦਰ ਸਿੰਘ)-ਪੈੱ੍ਰਸ ਕਲੱਬ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਅਤੇ ਕੌਾਸਲਰ ਹਰਪ੍ਰੀਤ ਸਿੰਘ ਪਿ੍ੰਸ ਦੇ ਮਾਤਾ ਬਲਵੀਰ ਕੌਰ (ਧਰਮ ਪਤਨੀ ਬਲਵੀਰ ਸਿੰਘ ਗੁਰਾਇਆ) ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿਤ ਅੰਤਿਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX