ਤਾਜਾ ਖ਼ਬਰਾਂ


ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  about 3 hours ago
ਫ਼ਤਿਹਗੜ੍ਹ ਸਾਹਿਬ, 20 ਨਵੰਬਰ (ਅਰੁਣ ਆਹੂਜਾ)- ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਇਕ ਵਿਆਹੁਤਾ ਔਰਤ ਦੇ ਬਿਆਨਾ ਤੇ ਕਾਰਵਾਈ ਕਰਦਿਆਂ ਉਸ ਦੇ ਪਤੀ ਉੱਤੇ ਜਬਰ ਜਨਾਹ ਅਤੇ ਪਤੀ ਸਮੇਤ ...
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  about 4 hours ago
ਜ਼ੀਰਕਪੁਰ,20 ਨਵੰਬਰ { ਹੈਪੀ ਪੰਡਵਾਲਾ} -ਨੇੜਲੇ ਪਿੰਡ ਛੱਤ ਵਿਖੇ ਵਾਪਰੀ ਦਰਦਨਾਕ ਸੜਕ ਹਾਦਸੇ 'ਚ ਅੱਜ ਵਿਆਹੁਣ ਜਾਣ ਵਾਲੇ ਮੁੰਡੇ ਦੀ ਮੌਤ ਹੋ ਗਈ, ਜਿਸ ਨਾਲ ਸਮੁੱਚੇ ਇਲਾਕੇ 'ਚ ਸੋਗ ਪਾਇਆ ਜਾ ਰਿਹਾ ...
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  about 4 hours ago
ਖੰਨਾ ,20 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰਾਂ ਦੇ ਦੱਬ ਜਾਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਨੂੰ ਬਚਾਉਣ ਲਈ ਜੰਗੀ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  about 4 hours ago
ਐੱਸ. ਏ. ਐੱਸ. ਨਗਰ, 2੦ ਨਵੰਬਰ (ਜਸਬੀਰ ਸਿੰਘ ਜੱਸੀ)-ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸੁਣਵਾਈ ਕਰਦਿਆਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਇਸ ਮਾਮਲੇ 'ਚ ਪਾਰਟੀ ਬਣਨ ਵਾਲੀ ...
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  about 4 hours ago
ਨਵੀਂ ਦਿੱਲੀ, 20 ਨਵੰਬਰ - ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿੱਲ 2019 ਪਾਸ ਕਰ ਦਿੱਤਾ ਗਿਆ...
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  about 4 hours ago
ਕੋਲੰਬੋ, 20 ਨਵੰਬਰ - ਸ੍ਰੀਲੰਕਾ ਦੇ ਨਵਨਿਯੁਕਤ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਮਹਿੰਦਾ ਰਾਜਪਕਸ਼ੇ ਨੂੰ ਨਾਮਜ਼ਦ ਕੀਤਾ...
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  about 5 hours ago
ਨਵੀਂ ਦਿੱਲੀ, 20 ਨਵੰਬਰ - ਸੰਸਦ ਮੈਂਬਰਾਂ ਦੀ ਸਿਹਤ ਦੀ ਜਾਂਚ ਲਈ ਸੰਸਦ 'ਚ ਸਿਹਤ ਜਾਂਚ ਕੇਂਦਰ ਦਾ ਉਦਘਾਟਨ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਨੇ ਕੀਤਾ। ਇਸ ਮੌਕੇ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 20 ਨਵੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ ਵੱਲੋਂ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  about 6 hours ago
ਪਠਾਨਕੋਟ, 20 ਨਵੰਬਰ (ਸੰਧੂ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਇੱਕ ਲੜਕੇ ਅਤੇ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਡੀ. ਐੱਸ. ਪੀ. ਸਿਟੀ...
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  about 6 hours ago
ਨਵੀਂ ਦਿੱਲੀ, 20 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਨੇ ਵਿਦਿਆਰਥੀਆਂ ਨੂੰ ਆਪਣੇ ਅੰਦੋਲਨ ਨੂੰ ਬੰਦ ਕਰਨ, ਕਲਾਸਾਂ 'ਚ ਵਾਪਸ ਪਰਤਣ...
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  about 6 hours ago
ਬਟਾਲਾ, 20 ਨਵੰਬਰ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ) ਜਾਣ ਵਾਲੇ ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕਰਨ ਲਈ...
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  about 6 hours ago
ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ ਚਾਰ ਦਸੰਬਰ ਦਿਨ ਬੁੱਧਵਾਰ ਨੂੰ...
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  about 7 hours ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 7 hours ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  1 minute ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 8 hours ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 8 hours ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 8 hours ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 9 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 9 hours ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 8 hours ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 10 hours ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 10 hours ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 10 hours ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 10 hours ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 11 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 11 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 11 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 11 hours ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  about 11 hours ago
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  about 11 hours ago
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  about 11 hours ago
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  about 12 hours ago
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  about 12 hours ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  about 12 hours ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  about 12 hours ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  about 12 hours ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  about 12 hours ago
ਜਲੰਧਰ ਦੇ ਜੋਤੀ ਚੌਕ 'ਚ ਦੁਕਾਨਦਾਰਾਂ ਨੇ ਲਾਇਆ ਧਰਨਾ
. . .  about 13 hours ago
ਮਹਾਰਾਸ਼ਟਰ 'ਚ ਮਚੇ ਸਿਆਸੀ ਤੂਫ਼ਾਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਸ਼ਰਦ ਪਵਾਰ
. . .  about 13 hours ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ
. . .  about 14 hours ago
ਮਹਾਰਾਸ਼ਟਰ ਵਿਚ ਰਾਸ਼ਟਰਪਤੀ ਰਾਜ 'ਤੇ ਅੱਜ ਸੰਸਦ ਵਿਚ ਰਿਪੋਰਟ ਪੇਸ਼ ਕਰਨਗੇ ਗ੍ਰਹਿ ਮੰਤਰੀ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  about 1 hour ago
ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  about 1 hour ago
ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ, ਜੋ ਦੌਲਤ ਤੇ ਸ਼ੋਹਰਤ ਦੀ ਥਾਂ ਲੋਕਾਂ ਦੇ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੰਗ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ ਵਿਖੇ ਪੂਰੀ ਤਰ੍ਹਾਂ ਕਾਮਯਾਬ ਰਿਹਾ ਮੈਗਾ ਰੁਜ਼ਗਾਰ ਮੇਲਾ

ਬਟਾਲਾ, 21 ਸਤੰਬਰ (ਕਾਹਲੋਂ)- ਪੰਜਾਬ ਸਰਕਾਰ ਵਲੋਂ ਬਟਾਲਾ ਦੇ ਆਈ.ਕੇ. ਗੁਜ਼ਰਾਲ ਪੀ.ਟੀ.ਯੂ. ਸੈਂਟਰ ਵਿਖੇ ਲਗਾਇਆ ਗਿਆ ਮੈਗਾ ਰੁਜ਼ਗਾਰ ਮੇਲਾ ਪੂਰੀ ਤਰ੍ਹਾਂ ਕਾਮਯਾਬ ਰਿਹਾ ਹੈ | ਇਸ ਰੁਜ਼ਗਾਰ ਮੇਲੇ ਵਿਚ 1579 ਨੌਜਵਾਨਾਂ ਨੂੰ ਨੌਾਕਰੀਆਂ ਮਿਲੀਆਂ ਹਨ | ਰੁਜ਼ਗਾਰ ਮੇਲੇ ਵਿਚ ਕੁੱਲ 2177 ਨੌਜਵਾਨਾਂ ਨੇ ਭਾਗ ਲਿਆ ਸੀ | ਰੁਜ਼ਗਾਰ ਮੇਲੇ ਵਿਚ ਦੇਸ਼ ਭਰ ਦੀਆਂ 30 ਨਾਮੀ ਕੰਪਨੀਆਂ ਪਹੁੰਚੀਆਂ ਹੋਈਆਂ ਸਨ, ਜਿਨ੍ਹਾਂ ਦੇ ਨੁਮਾਇੰਦਿਆਂ ਵਲੋਂ ਨੌਜਵਾਨਾਂ ਦੀ ਨੌਕਰੀਆਂ ਲਈ ਚੋਣ ਕੀਤੀ ਗਈ | ਇਸ ਤੋਂ ਇਲਾਵਾ ਉਦਯੋਗ ਵਿਭਾਗ ਵਲੋਂ ਬੈਂਕਾਂ ਨਾਲ ਮਿਲ ਕੇ ਵਿਸ਼ੇਸ਼ ਸਟਾਲ ਲਗਾਇਆ ਗਿਆ ਸੀ, ਜਿਸ ਵਿਚ 122 ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਸਬਸਿਡੀ 'ਤੇ ਕਰਜ਼ੇ ਦੇਣੇ ਮਨਜ਼ੂਰ ਕੀਤੇ ਗਏ ਹਨ | 97 ਨੌਜਵਾਨਾਂ ਨੇ ਕਿੱਤਾ ਸਿਖਲਾਈ ਲਈ ਆਪਣਾ ਨਾਂਅ ਦਰਜ ਕਰਵਾਇਆ ਹੈ, ਜਿਨ੍ਹਾਂ ਨੂੰ ਰਾਜ ਸਰਕਾਰ ਵਲੋਂ ਸਿਖਲਾਈ ਦਿੱਤੀ ਜਾਵੇਗੀ | ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਤਹਿਤ ਸੂਬੇ ਭਰ ਵਿਚ 5ਵਾਂ ਮੈਗਾ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ ਅਤੇ ਇਸ ਰੁਜ਼ਗਾਰ ਮੇਲੇ ਵਿਚ 2.10 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਟੀਚਾ ਹੈ | 5ਵੇਂ ਮੈਗਾ ਰੁਜ਼ਗਾਰ ਮੇਲੇ ਤਹਿਤ ਸੂਬੇ ਭਰ ਵਿਚ 75 ਵੱਖ-ਵੱਖ ਥਾਵਾਂ 'ਤੇ ਇਹ ਮੇਲੇ ਲਗਾਏ ਜਾ ਰਹੇ ਹਨ | ਇਹ ਪ੍ਰਗਟਾਵਾ ਪੰਜਾਬ ਦੇ ਉਚੇਰੀ ਸਿੱਖਿਆ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਬਟਾਲਾ ਵਿਖੇ ਲੱਗੇ ਰੁਜ਼ਗਾਰ ਮੇਲੇ ਵਿਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਗੱਲ ਕਰਦਿਆਂ ਕੀਤਾ | ਸ: ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਵਿਚ ਹੁਣ ਤੱਕ 70 ਰੁਜ਼ਗਾਰ ਮੇਲੇ ਲਗਾਏ ਜਾ ਚੁੱਕੇ ਹਨ ਅਤੇ ਕਰੀਬ 10,000 ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ | ਦੱਸਿਆ ਕਿ ਕੈਪਟਨ ਸਰਕਾਰ ਨੇ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਰਾਜ ਭਰ ਵਿਚ ਰੁਜ਼ਗਾਰ ਮੇਲੇ ਲਗਾ ਕੇ ਨੌਜਵਾਨਾਂ ਲਈ ਵੱਡੀ ਪੱਧਰ 'ਤੇ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਹਨ | ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਪੁਲ ਉਜਵਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਣਬੀਰ ਸਿੰਘ ਮੂਧਲ, ਡੀ.ਡੀ.ਪੀ.ਓ. ਲਖਵਿੰਦਰ ਸਿੰਘ ਰੰਧਾਵਾ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ ਚਿੱਬ, ਵਿਕਰਮਜੀਤ ਰੁਜ਼ਗਾਰ ਅਫ਼ਸਰ, ਵਰੁਣ ਜੋਸ਼ੀ ਪਲੇਸਮੈਂਟ ਅਫ਼ਸਰ, ਪਿ੍ੰ. ਬਹੁਤਕਨੀਕੀ ਕਾਲਜ ਅਜੇ ਅਰੋੜਾ, ਬੀ.ਡੀ.ਪੀ.ਓ. ਬਟਾਲਾ ਅਮਨਦੀਪ ਕੌਰ, ਬੀ.ਡੀ.ਪੀ.ਓ. ਕਾਦੀਆਂ ਪਰਮਜੀਤ ਕੌਰ, ਸੰਜੀਵ ਕੁਮਾਰ ਸੀਨੀਅਰ ਸਹਾਇਕ, ਗਗਨ ਧਾਲੀਵਾਲ ਰੋਜ਼ਗਾਰ ਦਫ਼ਤਰ ਬਟਾਲਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਮਧੂ ਸੂਦਨ ਮਾਡਰਨ ਸਕੂਲ 'ਚ ਚਾਰਟ ਮੇਕਿੰਗ ਮੁਕਾਬਲੇ

ਗੁਰਦਾਸਪੁਰ, 21 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਅੱਜ ਮਧੂ ਸੂਦਨ ਮਾਡਰਨ ਸਕੂਲ ਕਲਾਨੌਰ ਰੋਡ ਸਲੀਮਪੁਰ ਅਰਾਈਆਂ ਵਿਖੇ ਮਾਣਯੋਗ ਜੱਜ ਮੈਡਮ ਰਾਣਾ ਕੰਵਰਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸਕੂਲ ਦੇ ਚੇਅਰਮੈਨ ਰਣਦੀਪ ਕੁਮਾਰ ਦੀ ਅਗਵਾਈ ਹੇਠ ਚਾਰਟ ਮੇਕਿੰਗ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ 'ਚ ਧਾਰਾ 370 'ਤੇ ਵਿਸ਼ੇਸ਼ ਸੈਮੀਨਾਰ

ਬਟਾਲਾ, 21 ਸਤੰਬਰ (ਕਾਹਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਯੂਨੀਵਰਸਿਟੀ ਅੰਮਿ੍ਤਸਰ ਦੀ ਐਸੋਸੀਏਸ਼ਨ ਸੰਸਥਾ ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇ ਘੁੰਮਣ ਵਿਖੇ ਪਿ੍ੰ. ਪ੍ਰੋ: ਲੱਖਾ ਸਿੰਘ ਨੇ ਸਮੂਹ ਇਲਾਕੇ ਦੀਆਂ ਸੰਗਤਾਂ ਅਤੇ ਬਾਬਾ ਅਮਰੀਕ ਸਿੰਘ ਦੇ ...

ਪੂਰੀ ਖ਼ਬਰ »

ਪੁੱਤਰ ਨੂੰ ਵਿਦੇਸ਼ ਮਿਲਣ ਗਏ ਮਾਪਿਆਂ ਦੇ ਘਰ ਚੋਰੀ

ਗੁਰਦਾਸਪੁਰ, 21 ਸਤੰਬਰ (ਆਲਮਬੀਰ ਸਿੰਘ)-ਸਥਾਨਕ ਮਿਲਕ ਪਲਾਂਟ ਦੇ ਸਾਹਮਣੇ ਵਾਲੀ ਗਲੀ ਵਿਚ ਪੁੱਤਰ ਨੰੂ ਵਿਦੇਸ਼ ਮਿਲਣ ਗਏ ਮਾਪਿਆਂ ਦੇ ਘਰ ਵਿਚ ਚੋਰੀ ਹੋ ਗਈ | ਮੁਹੱਲਾ ਵਾਸੀਆਂ ਨੇ ਦੱਸਿਆ ਕਿ ਰੌਸ਼ਨ ਲਾਲ ਜੋ ਆਪਣੀ ਪਤਨੀ ਨਾਲ ਵਿਦੇਸ਼ ਵਿਚ ਰਹਿ ਰਹੇ ਆਪਣੇ ਪੁੱਤਰ ਨੰੂ ...

ਪੂਰੀ ਖ਼ਬਰ »

ਐੱਸ.ਐੱਸ. ਬਾਜਵਾ ਸਕੂਲ ਕਾਦੀਆਂ 'ਚ ਵਿਧਾਇਕ ਵਲੋਂ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ

ਬਟਾਲਾ, 21 ਸਤੰਬਰ (ਕਾਹਲੋਂ)- ਐੱਸ.ਐੱਸ. ਬਾਜਵਾ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਸਬੰਧ 'ਚ ਰੁੱਖ ਲਗਾਉਣ ਅਤੇ ਉਨ੍ਹਾਂ ਨੂੰ ਸੰਭਾਲਣ ਦੀ ਮੁਹਿੰਮ ਫਤਹਿਜੰਗ ਸਿੰਘ ਬਾਜਵਾ ...

ਪੂਰੀ ਖ਼ਬਰ »

ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ 'ਚ ਬੂਟੇ ਲਗਾਉਣ ਦੀ ਮੁਹਿੰਮ

ਬਟਾਲਾ, 21 ਸਤੰਬਰ (ਕਾਹਲੋਂ)- ਦਾ ਸਟਾਲਵਾਰਟ ਇੰਟਰਨੈਸ਼ਨਲ ਸੀਨੀ: ਸੈਕੰ: ਸਕੂਲ ਬਟਾਲਾ ਵਿਖੇ ਵਾਤਾਵਰਨ ਪ੍ਰੇਮੀ ਡਾ: ਸਤਨਾਮ ਸਿੰਘ ਨਿੱਜਰ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਆਰੰਭੀ ਗਈ ਹੈ | ਇਸ ਮੌਕੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਵਿਚ ਇਲਾਕੇ ਦੇ ਪਤਵੰਤੇ ਸੱਜਣਾਂ ਤੇ ...

ਪੂਰੀ ਖ਼ਬਰ »

ਜੰਗਲਾਤ ਵਰਕਰਾਂ ਵਲੋਂ ਮੰਨੀਆਂ ਮੰਗਾਂ ਪੂਰੀਆਂ ਨਾ ਕਰਨ 'ਤੇ ਰੋਸ ਪ੍ਰਦਰਸ਼ਨ

ਬਟਾਲਾ, 21 ਸਤੰਬਰ (ਬੁੱਟਰ)- ਜੰਗਲਾਤ ਵਰਕਰ ਯੂਨੀਅਨ ਪੰਜਾਬ ਖੇਤਰ ਅਲੀਵਾਲ ਵਲੋਂ ਪ੍ਰਧਾਨ ਰਣਜੀਤ ਸਿੰਘ ਦੀ ਅਗਵਾਈ ਵਿਚ ਹੱਕੀ ਮੰਗਾਂ ਨੂੰ ਪ੍ਰਵਾਨ ਕਰਨ 'ਤੇ ਵੀ ਪੂਰਾ ਨਾ ਕਰਨ ਦੇ ਰੋਸ ਵਜੋਂ ਖੇਤਰ ਅਫ਼ਸਰ ਅਲੀਵਾਲ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਯੂਨੀਅਨ ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ 'ਵਿਸ਼ਵ ਸ਼ਾਂਤੀ ਦਿਵਸ' ਸਬੰਧੀ ਪ੍ਰੋਗਰਾਮ

ਬਟਾਲਾ, 21 ਸਤੰਬਰ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ, ਢਡਿਆਲਾ ਨੱਤ ਵਿਖੇ ਕੌਮਾਂਤਰੀ ਸ਼ਾਂਤੀ ਦਿਵਸ ਦੇ ਸਬੰਧੀ ਵਿਚ ਵਿਸ਼ੇਸ਼ ਜਾਗਰੂਕਤਾ ਪੋ੍ਰਗਰਾਮ ਕਰਵਾਇਆ ਗਿਆ | ਸਕੂਲ ਵਿਦਿਆਰਥੀਆਂ ਵਲੋਂ ਸਥਾਪਿਤ ਰਬਿੰਦਰ ਨਾਥ ਟੈਗੋਰ ਸੱਭਿਆਚਾਰ ਤੇ ਸਾਹਿਤਕ ਕਲੱਬ ...

ਪੂਰੀ ਖ਼ਬਰ »

ਮੰਦਬੁੱਧੀ ਗਾਇਕਾਂ ਨੂੰ ਨੱਥ ਪਾਉਣ ਲਈ ਸਰਕਾਰ ਸੈਂਸਰ ਬੋਰਡ ਦਾ ਗਠਨ ਕਰੇ-ਪ੍ਰੋ: ਬਲਬੀਰ ਸਿੰਘ

ਬਟਾਲਾ, 21 ਸਤੰਬਰ (ਕਾਹਲੋਂ)- ਪੰਜਾਬੀ ਗਾਇਕੀ ਦੀ ਆੜ ਹੇਠ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਵੱਡੀ ਪੱਧਰ 'ਤੇ ਢਾਹ ਲਗਾਉਣ ਵਾਲੇ ਮੰਦਬੁੱਧੀ ਗਾਇਕਾਂ ਨੂੰ ਨੱਥ ਪਾਉਣ ਲਈ ਸਰਕਾਰ ਸੈਂਸਰ ਦਾ ਗਠਨ ਕਰੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਰਵਾਇਤੀ ਭੰਗੜਾ ...

ਪੂਰੀ ਖ਼ਬਰ »

ਆਰ. ਆਰ. ਬਾਵਾ ਕਾਲਜ ਦੀਆਂ ਵਿਦਿਆਰਥਣਾਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਬਟਾਲਾ, 21 ਸਤੰਬਰ (ਕਾਹਲੋਂ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫਾਰ ਗਰਲਜ਼ ਬਟਾਲਾ ਵਿਖੇ ਕਾਲਜ ਪਿ੍ੰਸੀਪਲ ਪ੍ਰੋ: ਡਾ: ਸ੍ਰੀਮਤੀ ਨੀਰੂ ਚੱਢਾ ਦੇ ਨਿਰਦੇਸ਼ਾਂ ਅਨੁਸਾਰ ਡੀਨ ਸਡੂਡੈਂਟ ਪ੍ਰੋ: ਸਬਨਮ ਪ੍ਰਭਾ ਅਤੇ ਘਰੇਲੂ ਵਿਗਿਆਨ ਵਿਭਾਗ ਦੇ ਪ੍ਰੋ: ਸੁਨੈਣਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਮੀਟਿੰਗ

ਗੁਰਦਾਸਪੁਰ, 21 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਅੱਜ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਮੀਟਿੰਗ ਡਿਪਟੀ ਡੀ.ਈ.ਓ. (ਐਲੀ:) ਨਾਲ ਹੋਈ | ਇਹ ਮੀਟਿੰਗ ਵਿਚ ਹਰਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਅਮਰਜੀਤ ਅਤੇ ਸਤਿੰਦਰ ਸਿੰਘ ਦੀ ਅਗਵਾਈ ਵਿਚ ਹੋਈ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਗਗਨ ਇੰਟਰਨੈਸ਼ਨਲ ਸਕੂਲ 'ਚ ਪਲੇਅ-ਵੇ ਦੇ ਦਾਖਲੇ ਲਈ ਭਾਰੀ ਉਤਸ਼ਾਹ-ਇੰਜੀ. ਕੁਲਵਿੰਦਰ

ਕਲਾਨੌਰ, 21 ਸਤੰਬਰ (ਪੁਰੇਵਾਲ)- ਸਥਾਨਕ ਗਗਨ ਇੰਟਰਨੈਸ਼ਨਲ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਇੰਜ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਨਵੇਂ ਦਾਖਲ ਹੋਣ ਵਾਲੇ ਪਲੇਅ-ਵੇ ਜਮਾਤ ਦੇ ਬੱਚਿਆਂ ਦੇ ...

ਪੂਰੀ ਖ਼ਬਰ »

ਪਿੰਡ ਢਪੱਈ ਦੇ ਸ਼ਮਸ਼ਾਨਘਾਟ 'ਚ ਕੁਰਸੀਆਂ ਲਗਾਈਆਂ

ਬਟਾਲਾ, 21 ਸਤੰਬਰ (ਕਾਹਲੋਂ)- ਪਿੰਡ ਢਪੱਈ ਦੇ ਸਮਸ਼ਾਨਘਾਟ ਵਿਖੇ ਯੂਥ ਵੈੱਲਫੇਅਰ ਸੁਸਾਇਟੀ ਵਲੋਂ ਡਾ. ਸੁਜਾਨ ਸਿੰਘ ਬਟਾਲਾ ਵਾਲਿਆਂ ਦੇ ਵਿਸ਼ੇਸ਼ ਸਹਿਯੋਗ ਨਾਲ ਸਰਪੰਚ ਸਿਕੰਦਰ ਸਿੰਘ ਅਤੇ ਸਕੱਤਰ ਸੰਦੀਪ ਸਿੰਘ ਨੇ ਸੀਮੈਂਟ ਵਾਲੀਆਂ ਕੁਰਸੀਆਂ ਦੀ ਸੇਵਾ ਕਰਵਾਈ | ਇਸ ...

ਪੂਰੀ ਖ਼ਬਰ »

ਕੀਵੀ ਐਾਡ ਕੰਗਾਰੂ ਸਟੱਡੀਜ਼ ਨੇ ਵਿਦਿਆਰਥਣ ਦਾ 20 ਦਿਨਾਂ 'ਚ ਲਵਾਇਆ ਡੈਨਮਾਰਕ ਦਾ ਵੀਜ਼ਾ

ਗੁਰਦਾਸਪੁਰ, 21 ਸਤੰਬਰ (ਆਰਿਫ਼)- ਕੀਵੀ ਐਾਡ ਕੰਗਾਰੂ ਸਟੱਡੀਜ਼ ਵਲੋਂ ਇਕ ਹੋਰ ਵਿਦਿਆਰਥਣ ਦਾ ਡੈਨਮਾਰਕ ਦਾ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਕੀਵੀ ਐਾਡ ਕੰਗਾਰੂ ਸਟੱਡੀਜ਼ ਦੇ ਡਾਇਰੈਕਟਰ ਗੌਰਵ ਚੌਧਰੀ ਨੇ ਦੱਸਿਆ ਕਿ ਸ਼ਿਵਾਨੀ ਬੇਦੀ ਪਤਨੀ ਅਜੇ ਸਹਿਗਲ ਵਾਸੀ ...

ਪੂਰੀ ਖ਼ਬਰ »

ਸਰਪੰਚ ਤਰਸੇਮ ਸਿੰਘ ਦੀ ਭਾਬੀ ਭਜਨ ਕੌਰ ਨੂੰ ਸ਼ਰਧਾਂਜਲੀਆਂ

ਬਟਾਲਾ, 21 ਸਤੰਬਰ (ਕਾਹਲੋਂ)-ਪਿਛਲੇ ਦਿਨੀਂ ਸਰਪੰਚ ਤਰਸੇਮ ਸਿੰਘ ਘੁੰਮਣ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਭਾਬੀ ਭਜਨ ਕੌਰ ਪਿੰਡ ਘੁੰਮਣ ਖੁਰਦ ਵਿਖੇ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਸੰਗਤਾਂ ਵਲੋਂ ਲੋਕ ਨਿਰਮਾਣ ਵਿਭਾਗ ਤੇ ਠੇਕੇਦਾਰ ਿਖ਼ਲਾਫ਼ ਨਾਅਰੇਬਾਜ਼ੀ

ਪੁਰਾਣਾ ਸ਼ਾਲਾ, 21 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ)- ਜ਼ਿਲ੍ਹਾ ਗੁਰਦਾਸਪੁਰ ਦੇ ਬੇਟ ਖੇਤਰ 'ਚ ਸਥਿਤ ਇਤਿਹਾਸਕ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਨੂੰ ਜੋੜਨ ਵਾਲੇ ਟੁੱਟ ਚੁੱਕੇ ਮੁੱਖ ਪੁਲ ਦੀ ਮੁੜ ਉਸਾਰੀ ਦੌਰਾਨ ਸਬੰਧਿਤ ਠੇਕੇਦਾਰ ਵਲੋਂ ਵਰਤੇ ਜਾ ਰਹੇ ਅੱਤ ...

ਪੂਰੀ ਖ਼ਬਰ »

ਲੋਕ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਬੰਦ ਕਰਨ-ਲੋਧੀਪੁਰੀਆ

ਗੁਰਦਾਸਪੁਰ, 21 ਸਤੰਬਰ (ਸੁਖਵੀਰ ਸਿੰਘ ਸੈਣੀ)- ਅੱਜ ਸਮੇਂ ਦੇ ਬਦਲਦੇ ਹਲਾਤਾਂ ਅਨੁਸਾਰ ਧਰਤੀ 'ਤੇ ਪ੍ਰਦੂਸ਼ਣ ਬਹੁਤ ਖਤਰਨਾਕ ਪੱਧਰ ਤੱਕ ਪੁੱਜ ਚੁੱਕਾ ਹੈ | ਇਸ ਸਬੰਧੀ ਪ੍ਰੋ: ਗੁਰਦੀਪ ਸਿੰਘ ਲੋਧੀਪੁਰੀਆ ਨੇ ਕਿਹਾ ਕਿ ਪਲਾਸਟਿਕ ਦੇ ਲਿਫਾਫਿਆਂ 'ਤੇ ਸਰਕਾਰ ਵਲੋਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ 'ਚ ਕਿਸਾਨ ਮੀਟਿੰਗਾਂ

ਦੋਰਾਂਗਲਾ, 21 ਸਤੰਬਰ (ਲਖਵਿੰਦਰ ਸਿੰਘ ਚੱਕਰਾਜਾ)- ਕਰਜ਼ਾ ਮੁਆਫ਼ੀ ਦੇ ਘੇਰੇ ਤੋਂ ਬਾਹਰ ਰਹਿ ਗਏ ਛੋਟੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦਿਵਾਉਣ, ਬੇਮੌਸਮੀ ਬਾਰਸ਼ ਨਾਲ ਖਰਾਬ ਹੋਈ ਕਣਕ ਅਤੇ ਹੋਰ ਫ਼ਸਲਾਂ ਦਾ ਮੁਆਵਜ਼ਾ ਲੈਣ ਅਤੇ ਹੋਰ ਕਿਸਾਨੀ ਮੰਗਾਂ ਸਬੰਧੀ ਕਿਰਤੀ ...

ਪੂਰੀ ਖ਼ਬਰ »

ਮੱਝ ਤੇ ਗਊਆਂ ਚੋਰੀ ਕਰਨ ਵਾਲੇ 'ਤੇ ਮਾਮਲਾ ਦਰਜ

ਦੀਨਾਨਗਰ, 21 ਸਤੰਬਰ (ਸੰਧੂ/ਸੋਢੀ/ਸ਼ਰਮਾ)- ਦੀਨਾਨਗਰ ਪੁਲਿਸ ਵਲੋਂ ਮੱਝ ਚੋਰੀ ਕਰਨ ਵਾਲੇ ਇਕ ਅਣਪਛਾਤੇ ਵਿਅਕਤੀ ਦੇ ਵਿਰੁੱਧ ਮਾਮਲਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਦੀਨਾਨਗਰ ਦੇ ਪਿੰਡ ਮੱਦੋਵਾਲ ਦੇ ਨਿਵਾਸੀ ਕਰਨੈਲ ਸਿੰਘ ਨੇ ਦੱਸਿਆ ਕਿ ਉਹ ਖੇਤੀਬਾੜੀ ਦੇ ...

ਪੂਰੀ ਖ਼ਬਰ »

ਤਰਨਾ ਦਲ ਨਿਹੰਗ ਜਥੇਬੰਦੀ ਵਲੋਂ ਐਸ.ਐਸ.ਪੀ. ਬਟਾਲਾ ਨੂੰ ਮੰਗ ਪੱਤਰ

ਬਟਾਲਾ, 21 ਸਤੰਬਰ (ਬੁੱਟਰ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਲੋਂ ਬਟਾਲਾ ਵਿਖੇ ਧਰਨਾ ਦੇਣ ਆਏ ਸਮੇਂ ਆਪਣੇ ਸੰਬੋਧਨ ਵਿਚ ਬਾਬਾ ਨਾਨਕ ਦੇ ਵਿਆਹ ਪੁਰਬ ਸਬੰਧੀ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ ਨੂੰ ਲੈ ਕੇ ਮਿਸ਼ਲ ਸ਼ਹੀਦ ਬਾਬਾ ਬੰਦਾ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੜਕੇ ਕਾਹਨੂੰਵਾਨ ਦੇ ਸੁੰਦਰ ਗੇਟ ਦਾ ਰੱਖਿਆ ਨੀਂਹ ਪੱਥਰ

ਕਾਹਨੂੰਵਾਨ, 21 ਸਤੰਬਰ (ਹਰਜਿੰਦਰ ਸਿੰਘ ਜੱਜ)-ਸ: ਸੀ: ਸੈਕੰ ਸਕੂਲ ਲੜਕੇ ਕਾਹਨੂੰਵਾਨ ਦੀ ਪਿ੍ੰ: ਬਲਜਿੰਦਰ ਕੌਰ ਦੀ ਅਗਵਾਈ ਸਕੂਲ ਦੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸਕੂਲ ਨੂੰ ਸੈਲਫ਼ ਮੇਡ ਸਮਾਰਟ ਸਕੂਲ ਦੀ ਮਾਨਤਾ ਦਿਵਾਉਣ ਵਿਚ ਸਕੂਲ ਵਿਚ ਸਮਾਰਟ ਕੰਮਾਂ ਦੀ ਲੜੀ ਨੂੰ ...

ਪੂਰੀ ਖ਼ਬਰ »

ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਡੀ.ਸੀ. ਦਾ ਘਿਰਾਓ ਕੱਲ੍ਹ

ਹਰਚੋਵਾਲ, 21 ਸਤੰਬਰ (ਰਣਜੋਧ ਸਿੰਘ ਭਾਮ)-ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਅਤੇ ਬਲਕਾਰ ਸਿੰਘ ਫੁਲੜਾ ਨੇ ਦੱਸਿਆ ਕਿ ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ 23 ਤਾਰੀਕ ਨੂੰ ਡੀ.ਸੀ. ਦਫ਼ਤਰ ਗੁਰਦਾਸਪੁਰ ਦਾ ਘਿਰਾਓ ਕੀਤਾ ਜਾਵੇਗਾ | ਕਿਸਾਨ ...

ਪੂਰੀ ਖ਼ਬਰ »

ਪਿੰਡ ਗਾਜੀਨੰਗਲ ਨੇੜੇ ਕੁਝ ਦਿਨ ਪਹਿਲਾਂ ਬਣੀ ਿਲੰਕ ਸੜਕ ਟੁੱਟਣੀ ਸ਼ੁਰੂ

ਕੋਟਲੀ ਸੂਰਤ ਮੱਲ੍ਹੀ, 21 ਸਤੰਬਰ (ਕੁਲਦੀਪ ਸਿੰਘ ਨਾਗਰਾ)- ਪਿੰਡ ਡੇਰਾ ਪਠਾਣਾ ਤੋਂ ਉਦੋਵਾਲੀ ਖੁਰਦ ਤੱਕ ਕੁਝ ਦਿਨ ਪਹਿਲਾਂ ਬਣਾਈ ਗਈ ਿਲੰਕ ਸੜਕ ਪਿੰਡ ਗਾਜੀਨੰਗਲ ਨੇੜਿਓ ਟੁੱਟਣੀ ਸ਼ੁਰੂ ਹੋ ਗਈ ਹੈ, ਜਿਸ ਕਰਕੇ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਏ.ਡੀ.ਸੀ. ਮੂਧਲ ਵਲੋਂ ਵਡਾਲਾ ਬਾਂਗਰ 'ਚ ਹੋਣ ਵਾਲੇ ਵਿਕਾਸ ਕਾਰਜਾਂ ਦਾ ਨਿਰੀਖਣ

ਵਡਾਲਾ ਬਾਂਗਰ, 21 ਸਤਬੰਰ (ਮਨਪ੍ਰੀਤ ਸਿੰਘ ਘੁੰਮਣ)-ਸਥਾਨਕ ਕਸਬੇ ਵਿਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੂਧਲ ਅਤੇ ਬਲਾਕ ਕਲਾਨੌਰ ਦੇ ਬੀ.ਡੀ.ਪੀ.ਓ. ਗੁਰਜੀਤ ਸਿੰਘ ਵਲੋਂ ਪਿੰਡ ਦੇ ਸਰਪੰਚ ਜਸਬੀਰ ਸਿੰਘ ਕਾਹਲੋਂ ਤੇ ਪੰਚਾਇਤ ਦੀ ਹਾਜਰੀ ਵਿਚ ਪਿੰਡ ਅੰਦਰ ਹੋਣ ...

ਪੂਰੀ ਖ਼ਬਰ »

ਗੰਨੇ ਦੇ ਪੈਸੇ ਇਕ ਹਫ਼ਤੇ ਤੱਕ ਨਾ ਦਿੱਤੇ ਤਾਂ ਮਿੱਲ ਦਾ ਘਿਰਾਓ ਕਰਾਂਗੇ-ਕਿਸਾਨ ਆਗੂ

ਹਰਚੋਵਾਲ, 21 ਸਤੰਬਰ (ਭਾਮ/ਢਿੱਲੋਂ)-ਅੱਜ ਕਿਸਾਨਾਂ ਦੀ ਇਕ ਭਰਵੀਂ ਮੀਟਿੰਗ ਪਿੰਡ ਔਲਖ ਵਿਚ ਸੋਨੂੰ ਔਲਖ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੋਨੂੰ ਔਲਖ ਨੇ ਕਿਸਾਨਾਂ ਦੀ ਹਾਜ਼ਰੀ ਵਿਚ ਦੱਸਿਆ ਕਿ ਚੱਢਾ ਖੰਡ ਮਿੱਲ ਕੀੜੀ ਅਫਗਾਨਾ ਵਲੋਂ ਕਿਸਾਨਾਂ ਦੇ ਗੰਨੇ ਦੀ ਬਕਾਇਆ ਰਕਮ ...

ਪੂਰੀ ਖ਼ਬਰ »

ਮੇਲਾ ਪ੍ਰਮੋਟਰ ਜੰਗ ਬਹਾਦਰ ਵਲੋਂ ਐੱਸ.ਐੱਚ.ਓ. ਸਰਵਣਪਾਲ ਸਿੰਘ ਦਾ ਸਨਮਾਨ

ਬਟਾਲਾ, 21 ਸਤੰਬਰ (ਕਾਹਲੋਂ)-ਉੱਘੇ ਮੇਲਾ ਪ੍ਰਮੋਟਰ ਅਤੇ ਸਮਾਜ ਸੇਵਕ ਪ੍ਰਧਾਨ ਜੰਗ ਬਹਾਦਰ ਪੱਪੂ ਵਲੋਂ ਪੁਲਿਸ ਵਿਭਾਗ ਵਿਚ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਐੱਸ.ਐੱਚ.ਓ. ਸਰਵਣਪਾਲ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਪੱਪੂ ਨੇ ਕਿਹਾ ਕਿ ...

ਪੂਰੀ ਖ਼ਬਰ »

ਏਕਨੂਰ ਲੈਬ ਦੀ ਪਹਿਲੀ ਗਾਹਕ ਵਲੋਂ ਨਵੇਂ ਸ਼ੋਅ ਰੂਮ ਦਾ ਉਦਘਾਟਨ

ਬਟਾਲਾ, 21 ਸਤੰਬਰ (ਕਾਹਲੋਂ)- ਪਿਛਲੇ ਤਿੰਨ ਸਾਲਾਂ 'ਚ ਫੋਟੋਗ੍ਰਾਫ਼ੀ ਤੇ ਵੀਡੀਓਗ੍ਰਾਫ਼ੀ ਦੇ ਖੇਤਰ 'ਚ ਆਪਣੀ ਵੱਖਰੀ ਪਹਿਚਾਣ ਬਣਾ ਚੁੱਕੀ ਏਕਨੂਰ ਲੈਬ ਦੇ ਨਵੇਂ ਸ਼ੋਅ ਰੂਮ ਦਾ ਉਦਘਾਟਨ ਲੈਬ ਦੀ ਪਹਿਲੀ ਗਾਹਕ ਵੀਰਪਾਲ ਕਾਹਲੋਂ ਨੇ ਕੀਤਾ | ਜਲੰਧਰ ਰੋਡ 'ਤੇ ਵਿਸ਼ਾਲ ...

ਪੂਰੀ ਖ਼ਬਰ »

ਮਿ੍ਤਕ ਬੋਧਰਾਜ ਦੇ ਪਰਿਵਾਰਕ ਮੈਂਬਰਾਂ ਤੇ ਪ੍ਰਦਰਸ਼ਨਕਾਰੀਆਂ ਵਲੋਂ 40 ਘੰਟੇ ਬਾਅਦ ਧਰਨਾ ਸਮਾਪਤ

ਤਾਰਾਗੜ•, 21 ਸਤੰਬਰ (ਸੋਨੂੰ ਮਹਾਜਨ)- 19 ਸਤੰਬਰ ਨੂੰ ਰਾਤ ਲਗਪਗ 8 ਵਜੇ ਦੀਨਾਨਗਰ ਤਾਰਾਗੜ੍ਹ •ਰੋਡ 'ਤੇ ਪਿੰਡ ਅਲੀਖਾਂ ਦੇ ਨੇੜੇ ਦੀਨਾਨਗਰ ਵਲੋਂ ਕਰੈਸ਼ਰ ਲੈਣ ਜਾ ਰਹੇ ਟਿੱਪਰ ਵਲੋਂ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਪਿੱਛੇ ਤੋਂ ਟੱਕਰ ਮਾਰਨ ਕਾਰਨ ਨੌਜਵਾਨ ਬੋਧਰਾਜ ਦੀ ...

ਪੂਰੀ ਖ਼ਬਰ »

ਹੈਲਪਿੰਗ ਸੋਸ਼ਲ ਕਲੱਬ ਵਲੋਂ 'ਸਪਤਰਿਸ਼ੀ ਪੁਰਸਕਾਰ' ਨਾਲ 5 ਅਧਿਆਪਕ ਸਨਮਾਨਿਤ

ਪਠਾਨਕੋਟ, 21 ਸਤੰਬਰ (ਸੰਧੂ)- ਦੀ ਓਲਡ ਸਟੂਡੈਂਟਸ ਐਸੋਸੀਏਸ਼ਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਲੋਂ ਪ੍ਰਧਾਨ ਬੀ.ਡੀ. ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਮੱਖਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਦਿਵਸ ਦੇ ਸਬੰਧ ਵਿਚ ...

ਪੂਰੀ ਖ਼ਬਰ »

ਸਾਂਝ ਕੇਂਦਰ ਡਵੀਜ਼ਨ ਨੰਬਰ-2 ਦੀ ਟੀਮ ਵਲੋਂ ਮੀਟਿੰਗ

ਪਠਾਨਕੋਟ, 21 ਸਤੰਬਰ (ਸੰਧੂ)-ਸਾਂਝ ਕੇਂਦਰ ਡਵੀਜ਼ਨ ਨੰਬਰ-2 ਦੀ ਟੀਮ ਵਲੋਂ ਇੰਚਾਰਜ ਏ.ਐਸ.ਆਈ. ਦੇਵ ਰਾਜ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ ਵਿਚ ਥਾਣਾ ਡਵੀਜ਼ਨ ਨੰਬਰ-2 ਦੇ ਐਸ.ਐੱਚ.ਓ. ਇਕਬਾਲ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਟੀਮ ਮੈਂਬਰਾਂ ਵਲੋਂ ਫੁੱਲਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਅਧਿਆਪਕਾਂ, ਸਰਪੰਚਾਂ ਤੇ ਕਮੇਟੀ ਮੈਂਬਰਾਂ ਦੀ ਮੀਟਿੰਗ

ਤਾਰਾਗੜ੍ਹ, 21 ਸਤੰਬਰ (ਸੋਨੂੰ ਮਹਾਜਨ)-ਮਾਨਯੋਗ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੇ ਇੰਦਰ ਸਿੰਗਲਾ ਅਤੇ ਮਾਨਯੋਗ ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਜੀ ਦੇ ਹੁਕਮਾਂ ਅਨੁਸਾਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨਰੋਟ ਜੈਮਲ ਸਿੰਘ ਹੰਸ ਰਾਜ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕੇਂਦਰੀ ਵਿਦਿਆਲਿਆ ਨੰਬਰ-2 'ਚ ਵਿਸ਼ਵ ਸ਼ਾਂਤੀ ਦਿਵਸ ਮਨਾਇਆ

ਪਠਾਨਕੋਟ, 21 ਸਤੰਬਰ (ਆਰ. ਸਿੰਘ)-ਕੇਂਦਰੀ ਵਿਦਿਆਲੇ ਨੰਬਰ-2 ਪਠਾਨਕੋਟ ਵਿਖੇ ਪਿ੍ੰ. ਹਨੁਮੰਤ ਸਿੰਘ ਦੀ ਅਗਵਾਈ ਹੇਠ ਸਕਾਊਟਸ ਐਾਡ ਗਾਈਡਸ ਵਲੋਂ ਵਿਸ਼ਵ ਸ਼ਾਂਤੀ ਦਿਵਸ ਉਤਸ਼ਾਹ ਪੂਰਵਕ ਮਨਾਇਆ ਗਿਆ | ਪ੍ਰਾਰਥਨਾ ਸਭਾ ਵਿਚ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਖੱਡਾਂ, ਨਹਿਰਾਂ ਦੀ ਮਾਈਨਿੰਗ ਬੋਲੀ ਤੋਂ ਬਾਅਦ ਵੀ ਸਸਤਾ ਨਹੀਂ ਹੋਇਆ ਰੇਤਾ, ਬੱਜਰੀ

ਪਠਾਨਕੋਟ, 21 ਸਤੰਬਰ (ਚੌਹਾਨ)-ਪੰਜਾਬ ਸਰਕਾਰ ਦਾ ਢਾਈ ਸਾਲਾਂ ਤੋਂ ਜ਼ਿਆਦਾ ਦਾ ਸਮਾਂ ਲੰਘ ਗਿਆ ਹੈ, ਪਰ ਸਰਕਾਰ ਦੇ ਲੋਕਾਂ ਨੰੂ ਦਿੱਤੇ ਭਰੋਸੇ ਤੋਂ ਬਾਅਦ 'ਚ ਪ੍ਰਦੇਸ਼ ਦੇ ਲੋਕਾਂ ਨੰੂ ਰੇਤਾ, ਬੱਜਰੀ ਤੇ ਨਿਰਮਾਣ ਸਮੱਗਰੀ ਸਸਤੀ ਨਹੀਂ ਮਿਲ ਰਹੀ | ਕਾਂਗਰਸ ਸਰਕਾਰ ਨੇ ...

ਪੂਰੀ ਖ਼ਬਰ »

ਤਰਲੋਕ ਨੰਦਾ ਬਣੇ ਹੈਲਪਿੰਗ ਸੋਸ਼ਲ ਕਲੱਬ ਦੇ ਪ੍ਰਧਾਨ

ਪਠਾਨਕੋਟ 21 ਸਤੰਬਰ (ਸੰਧੂ)- ਹੈਲਪਿੰਗ ਸੋਸ਼ਲ ਕਲੱਬ ਪਠਾਨਕੋਟ ਦੀ ਜਨਰਲ ਬਾਡੀ ਮੀਟਿੰਗ ਹੋਈ ਜਿਸ ਵਿਚ ਕਲੱਬ ਦੇ ਮੈਂਬਰਾਂ ਵਲੋਂ ਅਗਲੇ 2 ਸਾਲਾਂ ਲਈ ਸਰਵਸੰਮਤੀ ਨਾਲ ਤਰਲੋਕ ਨੰਦਾ ਨੂੰ ਪ੍ਰਧਾਨ ਚੁਣ ਲਿਆ ਗਿਆ | ਨਵੇਂ ਬਣੇ ਪ੍ਰਧਾਨ ਤਰਲੋਕ ਨੰਦਾ ਨੇ ਕਿਹਾ ਕਿ ਉਨ੍ਹਾਂ ...

ਪੂਰੀ ਖ਼ਬਰ »

ਕਾਬੂ ਕੀਤੇ ਕੈਂਟਰ ਚਾਲਕ ਦੇ ਬਿਆਨਾਂ 'ਤੇ ਦੋ ਹੋਰਾਂ ਿਖ਼ਲਾਫ਼ ਮਾਮਲਾ ਦਰਜ

ਨਰੋਟ ਜੈਮਲ ਸਿੰਘ, 21 ਸਤੰਬਰ (ਗੁਰਮੀਤ ਸਿੰਘ)- ਸਰਹੱਦੀ ਕਸਬਾ ਨਰੋਟ ਜੈਮਲ ਸਿੰਘ ਪੁਲਿਸ ਵਲੋਂ ਬੀਤੀ 12 ਸਤੰਬਰ ਨੂੰ ਨਾਕੇ 'ਤੇ ਫੜੀ 670 ਪੇਟੀ ਨਾਜਾਇਜ਼ ਸ਼ਰਾਬ ਮਾਮਲੇ ਵਿਚ ਵਰਤੇ ਗਏ ਕੈਂਟਰ ਦੇ ਚਾਲਕ ਕੇਸ਼ਵ ਕੁਮਾਰ ਵਾਸੀ ਤਾਰਾਗੜ•ਨੂੰ ਕੁਝ ਦਿਨ ਪਹਿਲਾਂ ਗਿ੍ਫ਼ਤਾਰ ...

ਪੂਰੀ ਖ਼ਬਰ »

10 ਕਿੱਲੋ ਭੁੱਕੀ ਸਮੇਤ ਦੋ ਕਾਬੂ

ਪਠਾਨਕੋਟ, 21 ਸਤੰਬਰ (ਆਸ਼ੀਸ਼ ਸ਼ਰਮਾ)-ਪਠਾਨਕੋਟ ਐਸ.ਟੀ.ਐਨ. ਵਲੋਂ 10 ਕਿੱਲੋ ਭੁੱਕੀ ਸਮੇਤ ਦੋ ਨੰੂ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐਸ.ਆਈ. ਸੋਮਰਾਜ ਨੇ ਦੱਸਿਆ ਕਿ ਏ.ਐਸ.ਆਈ. ਸੂਰਮ ਸਿੰਘ ਪੁਲਿਸ ਪਾਰਟੀ ਸਮੇਤ ਤੂੜੀ ਵਾਲੇ ਚੌਕ ਨੇੜੇ ...

ਪੂਰੀ ਖ਼ਬਰ »

ਰਾਵੀ ਦਰਿਆ 'ਚ ਖੁੱਲ੍ਹੇਆਮ ਹੋ ਰਹੀ ਹੈ ਨਾਜਾਇਜ਼ ਮਾਈਨਿੰਗ

ਨਰੋਟ ਮਹਿਰਾ, 21 ਸਤੰਬਰ (ਸੁਰੇਸ਼ ਕੁਮਾਰ)- ਹਲਕਾ ਭੋਆ ਵਿਚ ਰਾਵੀ ਦਰਿਆ ਵਿਚ ਪਿੰਡ ਚਸਮਾ, ਕੀੜੀ, ਨਰੋਟ ਜੈਮਲ ਸਿੰਘ, ਧੁੱਪਸੜੀ, ਮਲਪਲ ਅਤੇ ਵਾਈਲਡ ਲਾਈਫ਼ ਸੈਂਚਰੀ ਕੋਲ ਖੁੱਲ੍ਹੇਆਮ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ | ਸਭ ਕੁਝ ਜਾਣਦਿਆਂ ਵੀ ਪ੍ਰਸ਼ਾਸਨ ਮੂਕ ...

ਪੂਰੀ ਖ਼ਬਰ »

ਜੈ ਵੈੱਲਫੇਅਰ ਸੁਸਾਇਟੀ ਵਲੋਂ ਫੂਡ ਸਪਲਾਈ ਅਧਿਕਾਰੀ ਨੂੰ ਮੰਗ ਪੱਤਰ

ਪਠਾਨਕੋਟ, 21 ਸਤੰਬਰ (ਆਰ. ਸਿੰਘ)- ਜੈ ਵੈੱਲਫੇਅਰ ਸੁਸਾਇਟੀ ਪਠਾਨਕੋਟ ਵਲੋਂ ਆਗਾਮੀ ਤਿਉਹਾਰਾਂ ਦੇ ਮੌਸਮ ਦੇ ਮੱਦੇਨਜ਼ਰ ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਰਜਿੰਦਰ ਪਾਲ ਸਿੰਘ ਨੂੰ ਇਕ ਮੰਗ ਪੱਤਰ ਸੌਾਪਿਆ ਜਿਸ ਵਿਚ ਮਿਲਾਵਟਖੋਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਚਿੱਟੇ ਸਮੇਤ ਇਕ ਕਾਬੂ

ਪਠਾਨਕੋਟ, 21 ਸਤੰਬਰ (ਸੰਧੂ)-ਥਾਣਾ ਡਵੀਜ਼ਨ ਨੰਬਰ-2 ਪੁਲਿਸ ਵਲੋਂ ਸਥਾਨਕ ਚੱਕੀ ਪੁਲ 'ਤੇ ਲਗਾਏ ਗਏ ਨਾਕੇ ਦੌਰਾਨ ਤਲਾਸ਼ੀ ਦੌਰਾਨ ਇਕ ਸਕੂਟਰੀ ਸਵਾਰ ਤੋਂ 1500 ਨਸ਼ੀਲੀਆਂ ਗੋਲੀਆਂ ਅਤੇ 11 ਗਰਾਮ ਚਿੱਟਾ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਡਵੀਜ਼ਨ ...

ਪੂਰੀ ਖ਼ਬਰ »

ਵਿਸ਼ਾਲ ਕੀਰਤਨ ਦਰਬਾਰ 22 ਨੂੰ -ਐਡਵੋਕੇਟ ਗੁੰਨਾ

ਪਠਾਨਕੋਟ, 21 ਸਤੰਬਰ (ਆਰ. ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਸ੍ਰੀ ਚੰਦ ਜੀ ਤਪ ਸਥਾਨ ਗੁਰਦੁਆਰਾ ਬਾਰਠ ਸਾਹਿਬ ਪਠਾਨਕੋਟ ਵਿਖੇ ਕਰਵਾਇਆ ਜਾ ਰਿਹਾ ਹੈ¢ ਇਸ ਸਬੰਧੀ ਰੇਲਵੇ ...

ਪੂਰੀ ਖ਼ਬਰ »

ਵਰਕਰਾਂ ਦੇ ਸਹਿਯੋਗ ਬਿਨਾਂ ਕੋਈ ਵੀ ਪਾਰਟੀ ਤਰੱਕੀ ਨਹੀਂ ਕਰ ਸਕਦੀ-ਵਿਨੋਦ

ਤਾਰਾਗੜ੍ਹ, 21 ਸਤੰਬਰ (ਸੋਨੂੰ ਮਹਾਜਨ)- ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਭਾਜਪਾ ਆਗੂਆਂ ਦੀ ਮੀਟਿੰਗ ਤਾਰਾਗੜ•੍ਹ ਵਿਚ ਕੀਤੀ ਗਈ | ਜਿਸ ਵਿਚ ਸਾਬਕਾ ਵਿਧਾਇਕ ਸੀਮਾ ਕੁਮਾਰੀ ਦੇ ਪਤੀ ਅਤੇ ਭਾਜਪਾ ਪ੍ਰਦੇਸ਼ ਕਮੇਟੀ ਮੈਂਬਰ ਵਿਨੋਦ ਕੁਮਾਰ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਵਾਰਡ-46 ਭਰੋਲੀ ਕਲਾਂ 'ਚ ਭਾਜਪਾ ਮੰਡਲ ਨੇ ਬੂਥ ਇੰਚਾਰਜ ਚੁਣੇ

ਪਠਾਨਕੋਟ, 21 ਸਤੰਬਰ (ਆਰ. ਸਿੰਘ)-ਵਾਰਡ ਨੰਬਰ 46 ਭਰੋਲੀ ਕਲਾਾ ਵਿਖੇ ਭਾਜਪਾ ਮੰਡਲ ਦੇ ਵਿਸਥਾਰ ਹੇਤੂ ਵਿਸ਼ੇਸ਼ ਮੀਟਿੰਗ ਹੋਈ | ਜਿਸ ਵਿਚ ਭਾਜਪਾ ਜ਼ਿਲ੍ਹਾ ਮਹਾਂ ਮੰਤਰੀ ਜੋਧਾ ਸਿੰਘ ਪਠਾਨੀਆ, ਮੰਡਲ ਪ੍ਰਧਾਨ ਜਗਮੋਹਨ ਸਿੰਘ ਜੱਗਾ, ਸਾਬਕਾ ਮੰਡਲ ਪ੍ਰਧਾਨ ਠਾਕੁਰ ਬਸੰਤ ...

ਪੂਰੀ ਖ਼ਬਰ »

ਪਸ਼ੂ ਭਲਾਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਸ਼ਾਹਪੁਰ ਕੰਢੀ, 21 ਸਤੰਬਰ (ਰਣਜੀਤ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੈਟਰਨਰੀ ਅਫ਼ਸਰ ਡਾ: ਵਿਜੇ ਕੁਮਾਰ ਵਲੋਂ ਪਿੰਡ ਤਰੇਹਟੀ ਵਿਖੇ 141ਵਾਂ ਪਸ਼ੂ ਭਲਾਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਡਾ: ਵਿਜੇ ਕੁਮਾਰ ਨੇ ਆਏ ਹੋਏ ਕਿਸਾਨਾਂ ਨੰੂ ਆਪਣੇ ਘਰਾਂ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX