ਤਾਜਾ ਖ਼ਬਰਾਂ


ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  about 3 hours ago
ਫ਼ਤਿਹਗੜ੍ਹ ਸਾਹਿਬ, 20 ਨਵੰਬਰ (ਅਰੁਣ ਆਹੂਜਾ)- ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਇਕ ਵਿਆਹੁਤਾ ਔਰਤ ਦੇ ਬਿਆਨਾ ਤੇ ਕਾਰਵਾਈ ਕਰਦਿਆਂ ਉਸ ਦੇ ਪਤੀ ਉੱਤੇ ਜਬਰ ਜਨਾਹ ਅਤੇ ਪਤੀ ਸਮੇਤ ...
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  about 3 hours ago
ਜ਼ੀਰਕਪੁਰ,20 ਨਵੰਬਰ { ਹੈਪੀ ਪੰਡਵਾਲਾ} -ਨੇੜਲੇ ਪਿੰਡ ਛੱਤ ਵਿਖੇ ਵਾਪਰੀ ਦਰਦਨਾਕ ਸੜਕ ਹਾਦਸੇ 'ਚ ਅੱਜ ਵਿਆਹੁਣ ਜਾਣ ਵਾਲੇ ਮੁੰਡੇ ਦੀ ਮੌਤ ਹੋ ਗਈ, ਜਿਸ ਨਾਲ ਸਮੁੱਚੇ ਇਲਾਕੇ 'ਚ ਸੋਗ ਪਾਇਆ ਜਾ ਰਿਹਾ ...
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  about 4 hours ago
ਖੰਨਾ ,20 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰਾਂ ਦੇ ਦੱਬ ਜਾਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਨੂੰ ਬਚਾਉਣ ਲਈ ਜੰਗੀ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  about 4 hours ago
ਐੱਸ. ਏ. ਐੱਸ. ਨਗਰ, 2੦ ਨਵੰਬਰ (ਜਸਬੀਰ ਸਿੰਘ ਜੱਸੀ)-ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸੁਣਵਾਈ ਕਰਦਿਆਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਇਸ ਮਾਮਲੇ 'ਚ ਪਾਰਟੀ ਬਣਨ ਵਾਲੀ ...
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  about 4 hours ago
ਨਵੀਂ ਦਿੱਲੀ, 20 ਨਵੰਬਰ - ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿੱਲ 2019 ਪਾਸ ਕਰ ਦਿੱਤਾ ਗਿਆ...
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  about 4 hours ago
ਕੋਲੰਬੋ, 20 ਨਵੰਬਰ - ਸ੍ਰੀਲੰਕਾ ਦੇ ਨਵਨਿਯੁਕਤ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਮਹਿੰਦਾ ਰਾਜਪਕਸ਼ੇ ਨੂੰ ਨਾਮਜ਼ਦ ਕੀਤਾ...
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  about 5 hours ago
ਨਵੀਂ ਦਿੱਲੀ, 20 ਨਵੰਬਰ - ਸੰਸਦ ਮੈਂਬਰਾਂ ਦੀ ਸਿਹਤ ਦੀ ਜਾਂਚ ਲਈ ਸੰਸਦ 'ਚ ਸਿਹਤ ਜਾਂਚ ਕੇਂਦਰ ਦਾ ਉਦਘਾਟਨ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਨੇ ਕੀਤਾ। ਇਸ ਮੌਕੇ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 20 ਨਵੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ ਵੱਲੋਂ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  about 5 hours ago
ਪਠਾਨਕੋਟ, 20 ਨਵੰਬਰ (ਸੰਧੂ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਇੱਕ ਲੜਕੇ ਅਤੇ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਡੀ. ਐੱਸ. ਪੀ. ਸਿਟੀ...
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  about 6 hours ago
ਨਵੀਂ ਦਿੱਲੀ, 20 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਨੇ ਵਿਦਿਆਰਥੀਆਂ ਨੂੰ ਆਪਣੇ ਅੰਦੋਲਨ ਨੂੰ ਬੰਦ ਕਰਨ, ਕਲਾਸਾਂ 'ਚ ਵਾਪਸ ਪਰਤਣ...
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  about 6 hours ago
ਬਟਾਲਾ, 20 ਨਵੰਬਰ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ) ਜਾਣ ਵਾਲੇ ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕਰਨ ਲਈ...
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  about 6 hours ago
ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ ਚਾਰ ਦਸੰਬਰ ਦਿਨ ਬੁੱਧਵਾਰ ਨੂੰ...
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  about 7 hours ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 7 hours ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 7 hours ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 8 hours ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 8 hours ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 8 hours ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 8 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 9 hours ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 7 hours ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 10 hours ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 10 hours ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 10 hours ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 10 hours ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 11 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 11 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 11 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 11 hours ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  about 11 hours ago
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  about 11 hours ago
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  about 11 hours ago
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  about 11 hours ago
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  about 12 hours ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  about 12 hours ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  about 12 hours ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  about 12 hours ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  about 12 hours ago
ਜਲੰਧਰ ਦੇ ਜੋਤੀ ਚੌਕ 'ਚ ਦੁਕਾਨਦਾਰਾਂ ਨੇ ਲਾਇਆ ਧਰਨਾ
. . .  about 13 hours ago
ਮਹਾਰਾਸ਼ਟਰ 'ਚ ਮਚੇ ਸਿਆਸੀ ਤੂਫ਼ਾਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਸ਼ਰਦ ਪਵਾਰ
. . .  about 13 hours ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ
. . .  about 14 hours ago
ਮਹਾਰਾਸ਼ਟਰ ਵਿਚ ਰਾਸ਼ਟਰਪਤੀ ਰਾਜ 'ਤੇ ਅੱਜ ਸੰਸਦ ਵਿਚ ਰਿਪੋਰਟ ਪੇਸ਼ ਕਰਨਗੇ ਗ੍ਰਹਿ ਮੰਤਰੀ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  49 minutes ago
ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  58 minutes ago
ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ
. . .  57 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ, ਜੋ ਦੌਲਤ ਤੇ ਸ਼ੋਹਰਤ ਦੀ ਥਾਂ ਲੋਕਾਂ ਦੇ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੰਗ

ਫਾਜ਼ਿਲਕਾ / ਅਬੋਹਰ

ਸਿਵਲ ਹਸਪਤਾਲ 'ਚ 2 ਧਿਰਾਂ ਭਿੜੀਆਂ, ਸਟਾਫ਼ ਨੂੰ ਸੱਦਣੀ ਪਈ ਪੁਲਿਸ

ਫ਼ਾਜ਼ਿਲਕਾ, 21 ਸਤੰਬਰ (ਅਮਰਜੀਤ ਸ਼ਰਮਾ)-ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਦੋ ਧਿਰਾਂ 'ਚ ਆਪਸੀ ਝੜਪ ਹੋ ਗਈ। ਮਾਹੌਲ ਇੰਨਾ ਵਿਗੜ ਗਿਆ ਕਿ ਡਾਕਟਰਾਂ ਨੂੰ ਮੌਕੇ 'ਤੇ ਪੁਲਿਸ ਬੁਲਾਉਣੀ ਪਈ। ਜਾਣਕਾਰੀ ਅਨੁਸਾਰ 2 ਧਿਰਾਂ ਜਿਨ੍ਹਾਂ ਦੀ ਆਪਸ 'ਚ ਕੁੜਮਾਚਾਰੀ ਹੈ, ਦਾ ਆਪਸੀ ਝਗੜਾ ਹੋਇਆ ਸੀ। ਜੋ ਹਸਪਤਾਲ ਵਿਖੇ ਭਰਤੀ ਹੋਣ ਲਈ ਆਏ ਸਨ। ਜਦੋਂ ਇਕ ਧਿਰ ਹਸਪਤਾਲ 'ਚ ਦਾਖਲ ਹੋਈ ਤਾਂ ਦੂਜੀ ਧਿਰ ਵੀ ਐਮਰਜੈਂਸੀ ਵਾਰਡ 'ਚ ਪੁੱਜ ਗਈ, ਜਿਥੇ ਦੋਵਾਂ ਦਾ ਝਗੜਾ ਹੋ ਗਿਆ ਅਤੇ ਉਨ੍ਹਾਂ ਨੇ ਫਿਰ ਤੋਂ ਇਕ ਦੂਜੇ 'ਤੇ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਸਟਾਫ਼ ਨੇ ਉਨ੍ਹਾਂ ਨੂੰ ਬਾਹਰ ਜਾਣ ਲਈ ਕਿਹਾ ਤੇ ਮੌਕੇ 'ਤੇ ਪੁਲਿਸ ਨੂੰ ਬੁਲਾਇਆ। ਸਿਵਲ ਹਸਪਤਾਲ 'ਚ ਜੇਰੇ ਇਲਾਜ਼ ਅਮਨ ਕੁਮਾਰ ਵਾਸੀ ਧੀਗੜਾ ਕਾਲੋਨੀ ਨੇ ਦੱਸਿਆ ਕਿ ਉਸ ਦੇ ਬੇਟੇ ਦੀ ਸ਼ਾਦੀ ਲਵਲੀ ਕੁਮਾਰ ਦੀ ਲੜਕੀ ਨਾਲ ਹੋਈ ਸੀ। ਬੀਤੇ ਦਿਨੀਂ ਉਸ ਦੀ ਨੂੰਹ ਆਪਣੇ ਸਰਟੀਫਿਕੇਟ ਲੈਣ ਲਈ ਆਪਣੇ ਪਿਤਾ ਦੀ ਕਚਹਿਰੀ ਸਥਿਤ ਦੁਕਾਨ 'ਤੇ ਗਈ ਸੀ। ਜਿਥੇ ਲੜਕੀ ਦੇ ਪਿਤਾ ਨੇ ਆਪਣੀ ਧੀ ਤੇ ਮੇਰੀ ਨੂੰਹ ਨੂੰ ਬੁਰਾ ਭਲਾ ਕਿਹਾ। ਜਦੋਂ ਮੇਰਾ ਲੜਕਾ ਆਪਣੇ ਸਹੁਰੇ ਕੋਲ ਗਿਆ ਤਾਂ ਉਥੇ ਆਪਸੀ ਤਕਰਾਰ ਹੋ ਗਈ। ਜਿਸ ਤੋਂ ਬਾਅਦ ਦੋਵਾਂ ਧਿਰਾਂ ਨੇ ਪੁਲਿਸ ਨੂੰ ਸ਼ਿਕਾਇਤਾਂ ਕੀਤੀਆਂ। ਇਸ ਤੋਂ ਬਾਅਦ ਰਾਜ਼ੀਨਾਮੇ ਲਈ ਕਚਹਿਰੀ 'ਚ ਪੰਚਾਇਤ ਇਕੱਠ ਹੋਈ ਸੀ। ਉਸ ਦਾ ਕੁੜਮ ਪੰਚਾਇਤ ਨੂੰ ਬੁਰਾ ਭਲਾ ਕਹਿਣ ਲੱਗ ਗਿਆ ਤੇ ਉਸ 'ਤੇ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਉਹ ਹਸਪਤਾਲ 'ਚ ਦਾਖਲ ਹੋਇਆ ਤਾਂ ਉਸ ਦਾ ਕੁੜਮ ਆਪਣੇ ਭਰਾਵਾਂ ਨੂੰ ਨਾਲ ਲੈ ਕੇ ਹਸਪਤਾਲ ਵਿਖੇ ਪੁੱਜ ਗਿਆ ਤੇ ਉਥੇ ਹਮਲਾ ਕਰ ਦਿੱਤਾ। ਉਧਰ ਦੂਜੀ ਧਿਰ ਦੇ ਜੇਰੇ ਇਲਾਜ਼ ਲਵਲੀ ਸ਼ਰਮਾ ਨੇ ਦੱਸਿਆ ਕਿ ਉਸ ਨੇ ਆਪਣੇ ਕੁੜਮ ਤੋਂ ਪੈਸੇ ਲੈਣੇ ਸੀ। ਜਦੋਂ ਉਸ ਨੇ ਪੈਸੇ ਮੰਗੇ ਤਾਂ ਮੇਰੇ ਕੁੜਮ ਨੇ ਮਾੜਾ ਚੰਗਾ ਬੋਲਿਆ ਤੇ ਕੁੱਟਮਾਰ ਕੀਤੀ।

ਆਲ ਇੰਡੀਆ ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਦੀ ਮੀਟਿੰਗ

ਜਲਾਲਾਬਾਦ, 21 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਆਲ ਇੰਡੀਆ ਆਸ਼ਾ ਵਰਕਰਜ਼ ਤੇ ਆਸ਼ਾ ਫੈਸੀਲੀਟੇਟਰਜ਼ ਯੂਨੀਅਨ (ਏਟਕ) ਪੰਜਾਬ ਦੀ ਇਕਾਈ ਬਲਾਕ ਜਲਾਲਾਬਾਦ ਦੀ ਮੀਟਿੰਗ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਸੂਬਾ ਸੀਨੀਅਰ ਮੀਤ ਪ੍ਰਧਾਨ ਦੁਰਗੋ ਬਾਈ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਰੈਵੀਨਿਊ ਲਈ ਗਠਿਤ ਸਪੈਸ਼ਲ ਟੀਮਾਂ ਨਾਲ ਐਸ.ਡੀ.ਓ ਜਸਵੀਰ ਸਿੰਘ ਤੇ ਜੇ.ਈ. ਰੀਸ਼ਭ ਬਜਾਜ ਨੇ ਕੀਤੀ ਮੀਟਿੰਗ

ਜਲਾਲਾਬਾਦ, 21 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਤਹਿਸੀਲ ਜਲਾਲਾਬਾਦ ਦੇ ਵੱਖ ਵੱਖ ਪਿੰਡਾਂ ਵਿੱਚ ਪਾਣੀ ਖਪਤਕਾਰਾਂ ਤੋਂ ਬਕਾਇਆ ਬਿੱਲਾਂ ਦੀ ਵਸੂਲੀ ਕਰਨ ਦੇ ਉਦੇਸ਼ ਨਾਲ ਵ/ਸ ਅਤੇ ਸੈਨੀਟੇਸ਼ਨ ਮੰਡਲ ਫ਼ਾਜ਼ਿਲਕਾ ਦੇ ਕਾਰਜਕਾਰੀ ਇੰਜੀਨੀਅਰ ਚੰਦਰ ਅਗਰਵਾਲ ਦੇ ਦਿਸ਼ਾ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਜੀ.ਏ.ਵੀ. ਜੈਨ ਆਦਰਸ਼ ਸਕੂਲ ਦੇ ਬੱਚਿਆਂ ਦਾ ਕੀਤਾ ਸਨਮਾਨ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਦੁਆਰਾ ਆਤਮ ਵੱਲਭ ਜੈਨ ਆਦਰਸ਼ ਸਕੂਲ ਅੰਦਰ ਪਿ੍ੰਸੀਪਲ ਨਰੇਸ਼ ਸਪੜਾ ਦੀ ਅਗਵਾਈ ਹੇਠ ਹੋਣਹਾਰ ਤੇ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਸੰਸਥਾ ਦੇ ...

ਪੂਰੀ ਖ਼ਬਰ »

ਸਕੂਲ ਦੀਆਂ ਵਿਦਿਆਰਥਣਾਂ ਨੇ ਸਫਾਈ ਪੰਦ੍ਹਰਵਾੜਾ ਮਨਾਇਆ

ਅਬੋਹਰ, 21 ਸਤੰਬਰ (ਕੁਲਦੀਪ ਸਿੰਘ ਸੰਧੂ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਬਿੰਦੂ ਅਰੋੜਾ ਦੀ ਅਗਵਾਈ 'ਚ ਚੱਲ ਰਹੇ ਸਵੱਛਤਾ ਪੰਦਰਵਾੜੇ ਤਹਿਤ ਅੱਜ ਐਨ.ਸੀ.ਸੀ. ਤੇ ਐਨ.ਐਸ.ਐਸ. ਦੀਆਂ ਵਿਦਿਆਰਥਣਾਂ ਵਲੋਂ ਸ਼ਹੀਦ ਮੇਜਰ ਸੁਰਿੰਦਰ ਚੌਕ 'ਤੇ ਮੂਰਤੀ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਤੇ 500 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਜਲਾਲਾਬਾਦ, 21 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਦਰ ਦੀ ਪੁਲਿਸ ਨੇ ਇਕ ਔਰਤ ਨੂੰ 5 ਗ੍ਰਾਮ ਹੈਰੋਇਨ ਤੇ 500 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਵਰਨ ਸਿੰਘ ਸੀ.ਆਈ.ਏ ਫ਼ਾਜ਼ਿਲਕਾ ਨੇ ਦੱਸਿਆ ਕਿ ਉਹ ਸਮੇਤ ...

ਪੂਰੀ ਖ਼ਬਰ »

140 ਲੀਟਰ ਲਾਹਣ ਤੇ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਜਲਾਲਾਬਾਦ, 21 ਸਤੰਬਰ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਵੈਰੋਂ ਕੇ ਪੁਲਿਸ ਨੇ ਦੋ ਵੱਖ-ਵੱਖ ਮੁਕੱਦਮਿਆਂ 'ਚ ਇਕ ਵਿਅਕਤੀ ਨੂੰ 140 ਲੀਟਰ ਲਾਹਣ ਸਮੇਤ ਅਤੇ ਇਕ ਵਿਅਕਤੀ ਨੂੰ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਪਹਿਲੇ ਮੁਕੱਦਮੇ 'ਚ ...

ਪੂਰੀ ਖ਼ਬਰ »

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ 'ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ-ਜ਼ਿਲ੍ਹਾ ਚੋਣ ਅਫਸਰ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਵਲੋਂ ਵਿਧਾਨਸਭਾ ਹਲਕਾ ਜਲਾਲਾਬਾਦ ਦੀ ਉਪ ਚੋਣ ਸਬੰਧੀ ਸਮਾਂ ਸੂਚੀ ਦੀ ਘੋਸ਼ਣਾ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਿਆ ਹੈ | ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ- ਕਮ- ...

ਪੂਰੀ ਖ਼ਬਰ »

ਜਲਾਲਾਬਾਦ ਜ਼ਿਮਨੀ ਚੋਣ
ਬਾਹਰੀ ਉਮੀਦਵਾਰ ਦੀਆਂ ਕਨਸੋਆਂ ਤੋਂ ਬਾਅਦ ਕਾਂਗਰਸ ਟਿਕਟ ਦਾਅਵੇਦਾਰਾਂ ਤੇ ਵਰਕਰਾਂ 'ਚ ਆਇਆ ਭੁਚਾਲ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਚੋਣ ਕਮਿਸ਼ਨ ਨੇ ਸੂਬੇ ਦੀਆਂ ਚਾਰ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਨਿਸ਼ਚਿਤ ਕਰ ਦਿੱਤੀਆਂ ਹਨ | ਚਾਰੇ ਵਿਧਾਨ ਸਭਾ ਹਲਕਿਆਂ 'ਚੋਂ ਜਲਾਲਾਬਾਦ ਵਿਧਾਨ ਸਭਾ ਹਲਕਾ ਅਜਿਹਾ ਹਲਕਾ ਹਲਕਾ ਹੈ, ਜਿੱਥੇ ਕਾਂਗਰਸ ਪਾਰਟੀ 'ਚ ਟਿਕਟ ...

ਪੂਰੀ ਖ਼ਬਰ »

ਚਾਰ ਦਿਨ ਪਹਿਲਾਂ ਜ਼ਹਿਰੀਲੀ ਦਵਾਈ ਪੀਣ ਵਾਲੀ ਔਰਤ ਦੀ ਮੌਤ, ਦਿਓਰ ਨਾਮਜ਼ਦ

ਅਬੋਹਰ, 21 ਸਤੰਬਰ (ਕੁਲਦੀਪ ਸਿੰਘ ਸੰਧੂ)-ਦਿਓਰ ਨਾਲ ਮਾਮੂਲੀ ਤਕਰਾਰ ਤੋਂ ਬਾਅਦ ਗੁੱਸੇ 'ਚ ਆ ਕੇ ਕੀਟਨਾਸ਼ਕ ਦਵਾਈ ਪੀਣ ਵਾਲੀ ਔਕਤ ਚਾਰ ਦਿਨ ਤੱਕ ਜ਼ਿੰਦਗੀ ਅਤੇ ਮੌਤ ਵਿਚਾਲੇ ਸੰਘਰਸ਼ ਕਰਦੀ ਹੋਈ ਕੱਲ੍ਹ ਬਾਅਦ ਦੁਪਹਿਰ ਫ਼ਰੀਦਕੋਟ ਦੇ ਮੈਡੀਕਲ ਕਾਲਜ 'ਚ ਜ਼ਿੰਦਗੀ ਦੀ ...

ਪੂਰੀ ਖ਼ਬਰ »

ਸ਼ਹਿਰ ਦੀ ਵਿਗੜੀ ਸਥਿਤੀ ਸੁਧਾਰਨ ਲਈ ਸੰਸਥਾ ਦੇ ਅਹੁਦੇਦਾਰ ਐਸ.ਪੀ. ਨੂੰ ਮਿਲੇ

ਅਬੋਹਰ, 21 ਸਤੰਬਰ (ਕੁਲਦੀਪ ਸਿੰਘ ਸੰਧੂ)-ਸ਼ਹਿਰ ਦੀ ਵਿਗੜੀ ਟ੍ਰੈਫਿਕ ਵਿਵਸਥਾ ਅਤੇ ਸੜਕਾਂ 'ਤੇ ਘੁੰਮਦੇ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਪੰਜਾਬੀ ਸਭਿਆਚਾਰ ਮੰਚ ਦੇ ਪ੍ਰਧਾਨ ਗੁਰਚਰਨ ਸਿੰਘ ਗਿੱਲ ਅਤੇ ਮੇਰਾ ਅਬੋਹਰ ਸੰਸਥਾ ਦੇ ਪ੍ਰਧਾਨ ਅਮਿੱਤ ਅਸੀਜਾ ਬਾਵਾ ...

ਪੂਰੀ ਖ਼ਬਰ »

ਮਹਿਰਾਣਾ ਪਿੰਡ 'ਚ ਕਿਸਾਨ ਮੇਲਾ ਲਗਾਇਆ

ਸੀਤੋ ਗੰੁਨੋ੍ਹ, 21 ਸਤੰਬਰ (ਜਸਮੇਲ ਸਿੰਘ ਢਿੱਲੋਂ)-ਸੀਤੋ ਗੰੁਨੋ੍ਹ ਖੇਤਰ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਬਿਜਾਈ ਕਰਨ ਸਮੇਂ ਤੇ ਫ਼ਸਲਾਂ ਦੀ ਚੰਗੀ ਸਾਂਭ ਸੰਭਾਲ ਲਈ ਜਾਗਰੂਕ ਕਰਨ ਲਈ ਡਾ. ਦੀਪ ਮਾûਰ ਵਲੋਂ ਵੱਖ-ਵੱਖ ਪਿੰਡਾਂ 'ਚ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ | ਡਾ. ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਕੇਰਾਂ ਵਾਲੀ 'ਚ ਸੈਂਟਰ ਪੱਧਰ ਦੀਆਂ ਖੇਡਾਂ ਸ਼ੁਰੂ

ਜਲਾਲਾਬਾਦ, 21 ਸਤੰਬਰ (ਕਰਨ ਚੁਚਰਾ)-ਕਲਸਟਰ ਲਮੋਚੜ ਕਲਾ ਬਲਾਕ ਜਲਾਲਾਬਾਦ -1 ਵਿਖੇ ਸੈਂਟਰ ਪੱਧਰ ਦੀਆਂ ਪ੍ਰਾਇਮਰੀ ਪੱਧਰ ਦੀਆਂ ਖੇਡਾਂ ਦਾ ਆਗਾਜ਼ ਕੀਤਾ ਗਿਆ | ਸਰਕਾਰੀ ਪ੍ਰਾਇਮਰੀ ਸਕੂਲ ਕੇਰਾ ਵਾਲੀ ਵਿਖੇ ਸੈਂਟਰ ਪੱਧਰ ਦੀਆਂ ਖੇਡਾਂ ਦਾ ਉਦਘਾਟਨ ਐਚ.ਟੀ ਰਣਜੀਤ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਇਮਤਿਹਾਨ 'ਚ ਅੱਵਲ ਰਹੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਜਲਾਲਾਬਾਦ, 21 ਸਤੰਬਰ (ਸਤਿੰਦਰ ਸਿੰਘ ਸੋਢੀ)- ਸ਼੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੈਸ਼ਨ 2018-19 ਦੇ ਲਏ ਗਏ ਨੈਤਿਕ ਸਿੱਖਿਆ ਦੇ ਸਾਲਾਨਾ ਇਮਤਿਹਾਨ ਦੇ ਐਲਾਨੇ ਗਏ ਨਤੀਜੇ ਵਿਚ ਗਿਆਨੀ ਗੁਰਬਖ਼ਸ਼ ਸਿੰਘ ਡੀ.ਏ.ਵੀ. ਕਾਲਜ ਜਲਾਲਾਬਾਦ ਦੇ ਅੱਵਲ ਰਹੇ ...

ਪੂਰੀ ਖ਼ਬਰ »

ਜਲਾਲਾਬਾਦ ਜਿਮਣੀ ਚੋਣ ਕਾਂਗਰਸੀ ਟਿਕਟ ਕਿਸੇ ਬਾਹਰਲੇ ਉਮੀਦਵਾਰ ਨੂੰ ਦਿੱਤੇ ਜਾਣ ਦੀ ਚਰਚਾ ਤੋਂ ਬਾਅਦ ਵਿਰੋਧ ਸ਼ੁਰੂ

ਮੰਡੀ ਅਰਨੀਵਾਲਾ, 20 ਸਤੰਬਰ (ਨਿਸ਼ਾਨ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਕਾਗਰਸੀ ਟਿਕਟ ਨੂੰ ਲੈ ਕੇ ਅੱਜ ਕਾਂਗਰਸ ਨਾਲ ਜੁੜੀ ਪੰਚ ਸਰਪੰਚ ਯੂਨੀਅਨ ਦੇ ਅਹੁਦੇਦਾਰਾਂ ਤੇ ਪੰਚਾਂ -ਸਰਪੰਚਾਂ ,ਸੀਨੀਅਰ ਕਾਗਰਸੀ ਆਗੂਆਂ ਅਤੇ ਵਰਕਰਾਂ ਨੇ ਇਕੱਠੇ ਹੋ ਕੇ ...

ਪੂਰੀ ਖ਼ਬਰ »

ਅਮਰਪੁਰਾ ਸਕੂਲ ਦੀਆਂ ਪੰਜ ਵਿਦਿਆਰਥਣਾਂ ਨੇ ਲਾਇਆ ਯੂਥ ਲੀਡਰਸ਼ਿਪ ਸਿਖਲਾਈ ਕੈਂਪ

ਅਬੋਹਰ, 21 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-10ਤੋਂ 19 ਸਤੰਬਰ ਤੱਕ ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿਚ ਲਗਾਏ ਗਏ ਦਸ ਰੋਜ਼ਾ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਪੁਰਾ ਦੀਆਂ ਪੰਜ ਵਿਦਿਆਰਥਣਾਂ ਨੇ ਭਾਗ ਲੈ ਕੇ ਸਿਖਲਾਈ ਪ੍ਰਾਪਤ ...

ਪੂਰੀ ਖ਼ਬਰ »

ਟੀਕਾਕਰਨ ਕੈਂਪ ਦੌਰਾਨ ਲੋਕਾਂ ਨੂੰ ਡੇਂਗੂ, ਮਲੇਰੀਆ ਤੇ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ

ਅਬੋਹਰ, 21 ਸਤੰਬਰ (ਕੁਲਦੀਪ ਸਿੰਘ ਸੰਧੂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੀ.ਐਚ.ਸੀ. ਬਹਾਵਵਾਲਾ ਵਿਖੇ ਟੀਕਾਕਰਨ ਕੈਂਪ ਲਗਾਇਆ ਗਿਆ | ਜਿਸ ਦੌਰਾਨ ਗਰਭਵਤੀਆਂ ਔਰਤਾਂ ਅਤੇ ਬੱਚਿਆਂ ਨੂੰ ਟੀਕੇ ਲਗਾਉਣ ਤੋਂ ਇਲਾਵਾ ਲੋਕਾਂ ਨੂੰ ਡੇਂਗੂ, ਮਲੇਰੀਆਂ ਤੇ ਨਸ਼ਿਆਂ ਵਿਰੁੱਧ ...

ਪੂਰੀ ਖ਼ਬਰ »

ਉਡਾਣ ਪ੍ਰਾਜੈਕਟ ਤਹਿਤ ਸਰਕਾਰੀ ਸਕੂਲ ਡੰਗਰ ਖੇੜਾ ਵਿਖੇ ਪ੍ਰੀਖਿਆ ਲਈ

ਅਬੋਹਰ, 21 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਡੰਗਰ ਖੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਛੇਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੀ ਉਡਾਣ ਪ੍ਰਾਜੈਕਟ ਤਹਿਤ ਪ੍ਰੀਖਿਆ ਲਈ ਗਈ | ਜਿਸ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਕਿਸਾਨਾਂ ਦੇ ਹੱਕ 'ਚ ਫ਼ੈਸਲਾ ਦੇਣ 'ਤੇ ਹਾਈਕੋਰਟ ਦਾ ਕੀਤਾ ਧੰਨਵਾਦ

ਜਲਾਲਾਬਾਦ, 21 ਸਤੰਬਰ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਜਲਾਲਾਬਾਦ ਦੀ ਮੀਟਿੰਗ ਬਲਾਕ ਪ੍ਰਧਾਨ ਸ਼ਿੰਗਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਵਿਚ ਵਿਸ਼ੇਸ਼ ਤੌਰ 'ਤੇ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਹਾਜ਼ਰ ਹੋਏ | ਮੀਟਿੰਗ 'ਚ ...

ਪੂਰੀ ਖ਼ਬਰ »

ਗਾਡਵਿਨ ਸਕੂਲ ਦੇ ਜਤਿਨ ਦੀ ਕਪਤਾਨੀ ਹੇਠ ਜੂਨੀਅਰ ਭਾਰਤੀ ਟੀਮ ਨੇ ਜਿੱਤਿਆ ਵਿਸ਼ਵ ਕੱਪ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਦੇ ਵਿਦਿਆਰਥੀ ਜਤਿਨ ਜਾਟ ਨੇ ਸਾਫ਼ਟ ਬਾਲ ਖੇਡਾਂ ਵਿਚ ਆਪਣਾ ਲੋਹਾ ਮੰਨਵਾ ਕੇ ਵਿਸ਼ਵ ਕੱਪ 'ਚ ਸਫਲਤਾ ਹਾਸਿਲ ਕੀਤੀ ਹੈ | ਸਕੂਲ ਦੀ 11ਵੀਂ ਜਮਾਤ ਦਾ ਵਿਦਿਆਰਥੀ ਜਤਿਨ ਜਾਟ ਭਾਰਤੀ ਜੂਨੀਅਰ ਟੀਮ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਲਗਾਈ ਗਈ ਜ਼ਿਲ੍ਹਾ ਲੋਕ ਅਦਾਲਤ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਸਤਰਸੇਮ ਮੰਗਲਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਾਜ਼ਿਲਕਾ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਮਹੀਨਾਵਾਰ ਲੋਕ ਅਦਾਲਤ ਲਗਾਈ ਗਈ | ਇਸ ਮਹੀਨਾਵਾਰ ਲੋਕ ਅਦਾਲਤ 'ਚ ਵੱਖ-ਵੱਖ ਬੈਚ ਫਾਜ਼ਿਲਕਾ, ਅਬੋਹਰ ਤੇ ਜਲਾਲਾਬਾਦ ...

ਪੂਰੀ ਖ਼ਬਰ »

ਗੋਪੀ ਚੰਦ ਕਾਲਜ ਵਿਖੇ ਫਰੈ ੱਸ਼ਰ ਪਾਰਟੀ

ਅਬੋਹਰ, 21 ਸਤੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਗੋਪੀਚੰਦ ਆਰੀਆ ਮਹਿਲਾ ਕਾਲਜ ਵਿਖੇ ਪਿ੍ੰਸੀਪਲ ਡਾ: ਰੇਖਾ ਸੂਦ ਹਾਂਡਾ ਦੀ ਅਗਵਾਈ 'ਚ ਬੀ.ਕਾਮ. ਭਾਗ ਪਹਿਲਾ ਤੇ ਐਮ.ਕਾਮ. ਭਾਗ ਪਹਿਲਾ ਦੇ ਨਵੇਂ ਸੈਸ਼ਨ ਦੇ ਆਗਾਜ਼ ਵਜੋਂ ਫਰੈ ੱਸ਼ਰ ਪਾਰਟੀ ਕਰਵਾਈ ਗਈ | ਸਮਾਗਮ 'ਚ ਕਾਲਜ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ

ਅਬੋਹਰ, 21 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ) -ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਬੋਹਰ ਸ਼੍ਰੀ ਗੰਗਾਨਗਰ ਜ਼ੋਨ ਬੱਚਿਆਂ ਨੂੰ ਸਰਬ ਸਾਂਝੀਵਾਲਤਾ ਦੇ ਧਾਰਨੀ ਬਣਾਉਣ ਤੇ ਉਨ੍ਹਾਂ ਅੰਦਰ ਨੈਤਿਕ ਕਦਰਾਂ ਕੀਮਤਾਂ ਪ੍ਰਫੁਲਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ | ਇਸ ...

ਪੂਰੀ ਖ਼ਬਰ »

ਅੱਤਵਾਦ ਦੇ ਦੌਰ 'ਚ ਸ਼ਹੀਦ ਹੋਏ ਸਿਪਾਹੀ ਇਕਬਾਲ ਸਿੰਘ ਦੀ ਯਾਦ 'ਚ ਕਰਵਾਇਆ ਸਮਾਗਮ

ਅਬੋਹਰ, 21 ਸਤੰਬਰ (ਕੁਲਦੀਪ ਸਿੰਘ ਸੰਧੂ)-ਅੱਤਵਾਦ ਦੌਰ 'ਚ ਆਪਣੀ ਜਾਨ ਵਾਰ ਕੇ ਪੰਜਾਬ ਪੁਲਿਸ ਦੇ ਵੱਕਾਰ ਨੂੰ ਬਰਕਰਾਰ ਰੱਖਣ ਵਾਲੇ ਕਾਂਸਟੇਬਲ ਇਕਬਾਲ ਸਿੰਘ ਦੇ ਸ਼ਹੀਦੀ ਦਿਵਸ 'ਤੇ ਅੱਜ ਉਸ ਦੇ ਜੱਦੀ ਪਿੰਡ ਜੰਡ ਵਾਲਾ ਮੀਰਾ ਸਾਂਗਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ 'ਚ ਸਰਕਾਰੀ ਕੰਨਿਆ ਸਕੂਲ ਜਲਾਲਾਬਾਦ ਦਾ ਸ਼ਾਨਦਾਰ ਪ੍ਰਦਰਸ਼ਨ

ਜਲਾਲਾਬਾਦ, 21 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਸਿੱਖਿਆ ਵਿਭਾਗ ਪੰਜਾਬ ਵੱਲੋਂ ਕਰਵਾਈਆਂ ਜਾ ਰਹੀਆਂ ਪੰਜਾਬ ਸਕੂਲ ਖੇਡਾਂ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਲਾਲਾਬਾਦ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ 'ਚ ਸੈਮੀਨਾਰ ਕਰਵਾਇਆ

ਅਬੋਹਰ 21 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਵਿਖੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਸਿਵਲ ਸਰਜਨ ਡਾਕਟਰ ਦਲੇਰ ਸਿੰਘ ਮੁਲਤਾਨੀ ਪੁੱਜੇ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਕਿਸਾਨਾਂ ਤੇ ਮਜ਼ਦੂਰਾਂ ਦਾ ਦਾਣਾ ਮੰਡੀ 'ਚ ਭਰਵਾਂ ਇਕੱਠ

ਜਲਾਲਾਬਾਦ, 21 ਸਤੰਬਰ (ਜਤਿੰਦਰ ਪਾਲ ਸਿੰਘ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਬੀਤੇ ਦਿਨੀਂ ਇਲਾਕੇ ਦੇ ਕਿਸਾਨਾਂ, ਮਜ਼ਦੂਰਾਂ ਦਾ ਵੱਡੀ ਗਿਣਤੀ 'ਚ ਇਕੱਠ ਕੀਤਾ ਗਿਆ | ਇਸ ਵਿਚ ਕਿਸਾਨਾਂ ਮਜ਼ਦੂਰਾਂ ਦੇ ਹੱਕਾਂ ਦੀ ...

ਪੂਰੀ ਖ਼ਬਰ »

ਡੀ.ਏ.ਵੀ ਕਾਲਜ 'ਚ ਤਿੰਨ ਰੋਜ਼ਾ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਅਬੋਹਰ 21 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਡੀ.ਏ.ਵੀ ਕਾਲਜ 'ਚ ਪਿ੍ੰਸੀਪਲ ਡਾਕਟਰ ਰਾਜੇਸ਼ ਕੁਮਾਰ ਮਹਾਜਨ ਦੀ ਅਗਵਾਈ'ਵਚ ਤਿੰਨ ਰੋਜ਼ਾ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਪਿੰਡ ਵੈਰੋਂ ਕੇ ਵਿਖੇ ਗੁਰਮਤਿ ਸਮਾਗਮ ਕੱਲ੍ਹ ਤੋਂ

ਜਲਾਲਾਬਾਦ, 21 ਸਤੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਵੈਰੋਂ ਕੇ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਪਿੰਡ ਦੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 23,24 ਤੇ 25 ਸਤੰਬਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX