ਤਾਜਾ ਖ਼ਬਰਾਂ


ਢਿਲਵਾਂ ਵਿਖੇ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ
. . .  0 minutes ago
ਢਿਲਵਾਂ, 7 ਜੁਲਾਈ (ਗੋਬਿੰਦ ਸੁਖੀਜਾ) - ਡੀਜ਼ਲ ਤੇ ਪੈਟਰੋਲ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਦੇ ਯੋਗ ਵਰਕਰਾਂ ਦੇ ਨੀਲੇ ਕਾਰਡ ਕੱਟਣ ਦੇ ਰੋਸ ਅੱਜ ਸੀਨੀਅਰ ਅਕਾਲੀ ਆਗੂਆਂ ਤੇ ਸਾਬਕਾ ਪ੍ਰਧਾਨ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੀ ਅਗਵਾਈ ਹੇਠ...
ਉੱਘੇ ਨਿਰਮਾਤਾ ਹਰੀਸ਼ ਸ਼ਾਹ ਦਾ ਹੋਇਆ ਦਿਹਾਂਤ
. . .  7 minutes ago
ਮੁੰਬਈ, 7 ਜੁਲਾਈ (ਇੰਦਰਮੋਹਨ ਪਨੂੰ) - ਉੱਘੇ ਫਿਲਮ ਨਿਰਮਾਤਾ ਹਰੀਸ਼ ਸ਼ਾਹ ਦਾ 76 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਆਪਣੇ ਜਮਾਨੇ ਦੇ ਵੱਡੇ ਨਿਰਮਾਤਾਵਾਂ ਵਿਚੋਂ ਇਕ ਸਨ। ਉਨ੍ਹਾਂ ਨੇ ਕਾਲਾ ਸੋਨਾ, ਮੇਰੇ ਜੀਵਨ ਸਾਥੀ, ਧਨ ਦੌਲਤ, ਜ਼ਲਜ਼ਲਾ, ਜਾਲ ਦੀ ਟਰੈਪ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਟਾਂਡਾ ‘ਚ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਧਰਨਾ
. . .  15 minutes ago
ਟਾਂਡਾ ਉੜਮੁੜ, 7 ਜੁਲਾਈ (ਦੀਪਕ ਬਹਿਲ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਟਾਂਡਾ ਅੰਦਰ ਤੇਲ ਦੀਆਂ ਕੀਮਤਾਂ, ਸਕੂਲਾਂ ਦੀਆਂ ਫੀਸਾਂ ਅਤੇ ਹੋਰ ਲੋਕ ਵਿਰੋਧੀ ਫੈਸਲਿਆਂ ਨੂੰ ਲੈ ਕੇ ਵੱਖ-ਵੱਖ ਥਾਵਾਂ ਤੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਰੋਸ ਧਰਨੇ ਦਿੱਤੇ ਗਏ, ਜਿਸ ਵਿੱਚ...
ਪੰਜਾਬ ਸਰਕਾਰ ਖਿਲਾਫ ਸ੍ਰੋ.ਅ.ਦ. ਵੱਲੋਂ ਰੋਸ ਪ੍ਰਦਰਸ਼ਨ
. . .  18 minutes ago
ਸੁਨਾਮ ਊਧਮ ਸਿੰਘ ਵਾਲਾ, 7 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ 'ਚ ਵਾਧਾ,ਨੀਲੇ ਕਾਰਡ ਧਾਰਕ ਗਰੀਬਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝੇ ਕਰਨਾ,ਗਰੀਬਾਂ ਨੂੰ ਰਾਸ਼ਨ ਮੁਹੱਈਆ...
ਚੇਅਰਮੈਨ ਛਿੰਦਾ ਦੀ ਅਗਵਾਈ ਚ ਅਕਾਲੀ ਦਲ ਵਲੋਂ ਠੱਠੀ ਭਾਈ ਦਿੱਤਾ ਰੋਸ ਧਰਨਾ
. . .  24 minutes ago
ਪਟਿਆਲਾ 'ਚ ਅਕਾਲੀ ਦਲ ਦਾ ਧਰਨਾ
. . .  26 minutes ago
ਪਟਿਆਲਾ, 7 ਜੁਲਾਈ (ਗੁਰਪ੍ਰੀਤ ਸਿੰਘ ਚੱਠਾ) - ਰਾਸ਼ਨ ਵੰਡ ਤੇਲ ਅਤੇ ਬਿਜਲੀ ਦੀਆਂ ਕੀਮਤਾਂ ਦੇ ਵਾਧੇ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਤੇ ਵਰਕਰਾਂ ਨੇ ਪਟਿਆਲਾ...
ਸ਼੍ਰੋਅਦ (ਬ) ਨੇ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ ਸ਼ਾਹਕੋਟ ਵਿਖੇ ਦਿੱਤਾ ਰੋਸ ਧਰਨਾ
. . .  30 minutes ago
ਸ਼ਾਹਕੋਟ, 7 ਜੁਲਾਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) ਕਾਂਗਰਸ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਹਲਕਾ ਸ਼ਾਹਕੋਟ ਵਿਖੇ ਪਾਰਟੀ ਦੇ ਹਲਕਾ ਇੰਚਾਰਜ਼ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਦੀ ਅਗਵਾਈ ’ਚ ਮਲਸੀਆਂ ਰੋਡ ਸ਼ਾਹਕੋਟ...
ਭਵਾਨੀਗੜ੍ਹ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ
. . .  31 minutes ago
ਹਲਕਾ ਅਟਾਰੀ ਵਿੱਚ ਤੇਲ ਦੀਆਂ ਵਧੀਆਂ ਕੀਮਤਾਂ ਅਤੇ ਪੰਜਾਬ ਸਰਕਾਰ ਖਿਲਾਫ ਰੋਸ ਧਰਨੇ ਸ਼ੁਰੂ
. . .  32 minutes ago
ਅਟਾਰੀ 7 ਜੁਲਾਈ( ਰੁਪਿੰਦਰਜੀਤ ਸਿੰਘ ਭਕਨਾ ) - ਹਲਕਾ ਅਟਾਰੀ ਦੇ ਭਕਨਾ ਕਲਾਂ ਵਿੱਚ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਪੰਜਾਬ ਸਰਕਾਰ ਖਿਲਾਫ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਦੀ ਅਗਵਾਈ ਹੇਠ ਰੋਸ ਧਰਨਾ ਆਰੰਭ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ...
ਅਮਲੋਹ ਵਿਖੇ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਕੀਤਾ ਪੰਜਾਬ ਸਰਕਾਰ ਖ਼ਿਲਾਫ਼ ਰੋਸ਼ ਮੁਜ਼ਾਹਰਾ
. . .  37 minutes ago
ਇਤਿਹਾਸਿਕ ਨਗਰ ਤਲਵੰਡੀ ਸਾਬੋ ਚ ਅਕਾਲੀਆਂ ਵੱਲੋਂ ਰੋਸ ਪ੍ਰਦਰਸ਼ਨ ਸ਼ੁਰੂ
. . .  37 minutes ago
ਸੋਨੂੰ ਲੰਗਾਹ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਨੇ ਡਿਫੈਂਸ ਮਾਰਗ 'ਤੇ ਲਗਾਇਆ ਧਰਨਾਂ
. . .  39 minutes ago
ਕਲਾਨੌਰ, 7 ਜੁਲਾਈ (ਪੁਰੇਵਾਲ/ਕਾਹਲੋਂ)-ਤੇਲ ਦੀਆਂ ਕੀਮਤਾਂ 'ਚ ਹੋ ਰਹੇ ਲਗਾਤਾਰ ਵਾਧੇ ਨੂੰ ਰੋਕਣ, ਪੰਜਾਬ ਸਰਕਾਰ ਵਲੋਂ ਭੇਦਭਾਵ ਕਾਰਨ ਗਰੀਬਾਂ ਦੇ ਰੱਦ ਕੀਤੇ ਗਏ ਨੀਲੇ ਕਾਰਡਾਂ, ਕੇਂਦਰ ਵਲੋਂ ਭੇਜੇ ਗਏ ਅਨਾਜ 'ਚ ਕਥਿਤ ਘਪਲੇ, ਨਿੱਜੀ ਸਕੂਲਾਂ 'ਚ ਫੀਸਾਂ ਦੇ ਮਾਮਲੇ ਤੋਂ ਇਲਾਵਾ...
ਟਕਸਾਲੀ ਆਗੂ ਹੋ ਰਹੇ ਹਨ ਢੀਂਡਸਾ ਦੇ ਇਕੱਠ 'ਚ ਸ਼ਾਮਲ
. . .  41 minutes ago
ਜਲੰਧਰ, 7 ਜੁਲਾਈ (ਮੇਜਰ ਸਿੰਘ) - ਅਕਾਲੀ ਦਲ ਟਕਸਾਲੀ ਦੇ ਆਗੂ ਸੀਨੀਅਰ ਅਕਾਲੀ ਨੇਤਾ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਅੱਜ ਲੁਧਿਆਣਾ ਵਿਖੇ ਸੱਦੇ ਪੰਥਕ ਇਕੱਠ ਵਿਚ ਸ਼ਾਮਲ ਹੋ ਰਹੇ ਹਨ। ਇਸ ਪੰਥਕ ਇਕੱਠ ਵਿਚ ਸ਼੍ਰੋਮਣੀ ਅਕਾਲੀ ਦਲ ਨਾਂ ਦੀ ਨਵੀਂ ਪਾਰਟੀ...
ਜੰੰਡਿਆਲਾ ਗੁਰੂ ਵਿਖੇ ਏ.ਆਰ. ਦੀ ਅਗਵਾਈ ਹੇੇੇਠ ਧਰਨਾ
. . .  44 minutes ago
ਜੰਡਿਆਲਾ ਗੁਰੂ, 07 ਜੁਲਾਈ-(ਰਣਜੀਤ ਸਿੰਘ ਜੋਸਨ)- ਤੇਲ ਦੀਆਂ ਵਧੀਆਂ ਕੀਮਤਾਂ ਨੂੰ ਘਟਾਉਣ ਅਤੇ ਲੌੜਵੰਦ ਪਰਿਵਾਰਾਂ ਦੇ ਕੱਟੇ ਹੋਏ ਨੀਲੇ ਕਾਰਡਾਂ ਨੂੰ ਬਹਾਲ ਕਰਾਉਣ ਲਈ ਪੰਜਾਬ ਭਰ ਵਿੱਚ ਰੱਖੇ ਰੋਸ ਮੁਜ਼ਾਹਰਿਆਂ ਤਹਿਤ ਅੱਜ ਹਲਕਾ ਜੰਡਿਆਲਾ ਗੁਰੂ ਦੇ ਅਕਾਲੀ...
ਅੰਮ੍ਰਿਤਸਰ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  50 minutes ago
ਅੰਮ੍ਰਿਤਸਰ, 7 ਜੁਲਾਈ (ਰਾਜੇਸ਼ ਸੰਧੂ) - ਪੈਟਰੋਲ ਡੀਜ਼ਲ ਦੀਆ ਵਧੀਆ ਕੀਮਤਾਂ, ਗਰੀਬ ਪਰਿਵਾਰਾਂ ਦੇ ਕੱਟੇ ਗਏ ਨੀਲੇ ਕਾਰਡਾਂ, ਲਾਕਡਾਊਨ ਵਿਚ ਪ੍ਰਾਈਵੇਟ ਸਕੂਲਾਂ ਵਲੋਂ ਫੀਸਾਂ ਦੀ ਮੰਗ ਅਤੇ ਸੂਬਾ ਸਰਕਾਰ ਵਲੋਂ ਬਿਜਲੀ ਦੇ ਬਿਲਾਂ ਵਿਚ ਕੀਤੇ ਵਾਧੇ ਦੇ ਵਿਰੋਧ ਵਿਚ ਅੱਜ ਸ੍ਰੋਮਣੀ...
ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੋਰਾ ਨੇ ਪੈਟਰੋਲ ਡੀਜ਼ਲ ਦੇ ਟੈਕਸ ਨੂੰ ਘੱਟ ਕਰਨ ਅਤੇ ਨੀਲੇ ਕਾਰਡਾਂ ਨੂੰ ਬਹਾਲ ਕਰਨ ਲਈ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਗਿਆ ਰੋਸ ਮੁਜ਼ਾਹਰਾ
. . .  54 minutes ago
ਬਟਾਲਾ, 7 ਜੁਲਾਈ (ਕਾਹਲੋਂ) - ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਲੀਡਰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ...
ਚੇਅਰਮੈਨ ਲੋਧੀ ਗੁੱਜਰ ਦੀ ਅਗਵਾਈ 'ਚ ਅਕਾਲੀ ਵਰਕਰਾਂ ਵਲੋਂ ਪੰਜਾਬ ਸਰਕਾਰ ਖਿਲਾਫ ਰੋਸ ਦਾ ਪ੍ਰਗਟਾਵਾ
. . .  58 minutes ago
ਚੋਗਾਵਾ, 7 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਗਰੀਬ ਲੋਕਾਂ ਲਈ ਮੁਫ਼ਤ ਵੰਡੇ ਜਾਣ ਵਾਲੇ ਅਨਾਜ ਵਿੱਚ ਕੀਤੀ ਗਈ ਘਪਲੇਬਾਜ਼ੀ ਅਤੇ ਡੀਜ਼ਲ ਅਤੇ ਪੈਟਰੋਲ ਉੱਪਰ ਪੰਜਾਬ ਸਰਕਾਰ ਵੱਲੋਂ ਵਸੂਲੇ ਜਾਦੇ ਸਭ ਤੋ ਵੱਧ ਟੈਕਸ ਦੇ ਖਿਲਾਫ਼ ਅੱਜ ਸਾਬਕਾ ਚੇਅਰਮੈਨ ਸਰਬਜੀਤ ਸਿੰਘ...
ਫਗਵਾੜਾ ਹਲਕੇ ਦੇ ਪਿੰਡਾਂ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨੇ
. . .  about 1 hour ago
ਫਗਵਾੜਾ, 7 ਜੁਲਾਈ (ਵਾਲੀਆ) - ਫਗਵਾੜਾ ਹਲਕੇ ਦੇ ਪਿੰਡ ਪਾਸ਼ਟ, ਜਗਜੀਤ ਪੁਰ, ਰਾਣੀਪੁਰ,ਖੇੜਾ ਵਿਖੇ ਅਕਾਲੀ ਦਲ ਵਲੋ ਕਾਂਗਰਸ ਸਰਕਾਰ ਦੇ ਖਿਲਾਫ ਧਰਨੇ ਦਿੱਤੇ...
ਟਾਂਡਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 1 hour ago
ਟਾਂਡਾ ਉੜਮੁੜ, 7 ਜੁਲਾਈ (ਭਗਵਾਨ ਸਿੰਘ ਸੈਣੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਹਲਕਾ ਟਾਂਡਾ ਵਿਖੇ ਵੱਖ ਵੱਖ ਥਾਵਾਂ 'ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਹਸਪਤਾਲ ਚੌਕ ਟਾਂਡਾ ਵਿਖੇ ਹਲਕਾ ਟਾਂਡਾ ਦੇ...
ਅਣਪਛਾਤੀ ਸਕਾਰਪੀਓ ਨੇ ਸੜਕ ‘ਤੇ ਖੜੇ ਨੌਜਵਾਨਾਂ ਨੂੰ ਮਾਰੀ ਟੱਕਰ
. . .  about 1 hour ago
ਗੜ੍ਹਸ਼ੰਕਰ, 7 ਜੁਲਾਈ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਸਵੇਰ ਸਮੇਂ ਨੰਗਲ ਰੋਡ ‘ਤੇ ਸੜ੍ਹਕ ਕਿਨਾਰੇ ਰੇਹੜੀ ਤੋਂ ਫਰੂਟ ਖਰੀਦ ਰਹੇ ਮੋਟਰ-ਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਨੰਗਲ ਤੋਂ ਗੜ੍ਹਸ਼ੰਕਰ ਵੱਲ ਨੂੰ ਆ ਰਹੀ ਕਾਲੇ ਰੰਗ ਦੀ ਅਣਪਛਾਤੀ ਸਕਾਰਪੀਓ ਵੱਲੋਂ ਦੂਜੀ ਸਾਈਡ ਟੱਕਰ...
'ਡਰਾਮੇਬਾਜ਼' ਖਾਕੀ ਨਾਕੇਬੰਦੀ ਵਿਚਕਾਰ ਫਾਇਰਿੰਗ ਕਰਕੇ ਮਾਰਬਲ ਸ਼ਾਪ ਤੋਂ 1.20 ਲੱਖ ਰੁਪਏ ਲੁੱਟੇ
. . .  about 1 hour ago
ਮੰਡੀ ਕਿੱਲਿਆਂਵਾਲੀ, 7 ਜੁਲਾਈ (ਇਕਬਾਲ ਸਿੰਘ ਸ਼ਾਂਤ) - 'ਡਰਾਮੇਬਾਜ਼' ਖਾਕੀ ਨਾਕੇਬੰਦੀ ਵਿਚਕਾਰ ਬੀਤੀ ਰਾਤ ਚਾਰ ਹਥਿਆਰਬੰਦ ਲੁਟੇਰਿਆਂ ਨੇ ਮੰਡੀ ਕਿੱਲਿਆਂਵਾਲੀ ਵਿਖੇ ਕੌਮੀ ਸ਼ਾਹ ਰਾਹ-9 'ਤੇ ਇੱਕ ਮਾਰਬਲ-ਸੈਨੀਟਰੀ ਦੁਕਾਨ 'ਚ ਫਾਇਰਿੰਗ ਕਰਕੇ 1.20 ਲੱਖ ਰੁਪਏ...
ਧਰਨਿਆਂ ਤੋਂ ਪਹਿਲਾਂ ਪੁਲਿਸ ਪ੍ਰਸ਼ਾਸਨ ਵੱਲੋਂ ਅਕਾਲੀ ਆਗੂਆਂ ਨੂੰ ਘਰਾਂ ਦੇ ਵਿਚ ਕੀਤਾ ਨਜ਼ਰਬੰਦ
. . .  about 1 hour ago
ਛੇਹਰਟਾ 7 ਜੁਲਾਈ (ਪੱਤਰ ਪ੍ਰੇਰਕ) - ਕਾਂਗਰਸ ਸਰਕਾਰ ਵਿਰੁੱਧ ਅੱਜ ਛੇਹਰਟਾ ਚੌਕ ਵਿਖੇ ਰਾਸ਼ਨ ਘੁਟਾਲੇ, ਸ਼ਰਾਬ ਘੁਟਾਲੇ, ਨਕਲੀ ਬੀਜ ਘੁਟਾਲੇ ਸਮੇਤ ਕਾਂਗਰਸ ਦੀਆਂ ਤਮਾਮ ਧੋਖਾ ਧੜੀਆਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਬਿਕਰਮ...
ਫਗਵਾੜਾ ਵਿਖੇ ਬਜ਼ੁਰਗਾਂ ਦਾ ਬੇਰਹਿਮੀ ਨਾਲ ਕਤਲ, ਲੱਖਾਂ ਰੁਪਏ ਨਕਦੀ ਲੁੱਟੀ
. . .  about 2 hours ago
ਫਗਵਾੜਾ 7 ਜੁਲਾਈ (ਹਰੀਪਾਲ ਸਿੰਘ) ਫਗਵਾੜਾ ਦੇ ਰਣਜੀਤ ਨਗਰ ਇਲਾਕੇ ਦੇ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਬਜ਼ੁਰਗ ਦਾ ਕਤਲ ਕਰ ਦਿੱਤਾ ਗਿਆ ਅਤੇ ਲੱਖਾਂ ਰੁਪਏ ਦੀ ਨਕਦੀ ਲੁੱਟਣ ਦਾ ਵੀ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ...
ਸਿਹਤ ਬਲਾਕ ਅਮਰਗੜ੍ਹ ਵਿਖੇ ਕੋਰੋਨਾ ਕਾਰਨ ਦੂਜੀ ਮੌਤ
. . .  about 2 hours ago
ਅਮਰਗੜ੍ਹ , 7 ਜੁਲਾਈ ( ਸੁਖਜਿੰਦਰ ਸਿੰਘ ਝੱਲ ) - ਸਿਹਤ ਬਲਾਕ ਅਮਰਗੜ੍ਹ ਅਧੀਨ ਪੈਂਦੇ ਪਿੰਡ ਬਨਭੌਰਾ ਦੀ ਵਸਨੀਕ 70 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਰਣਬੀਰ ਸਿੰਘ...
ਜੰਗ ਲੱਗਣ ਦੀ ਸੂਰਤ 'ਚ ਅਮਰੀਕੀ ਫ਼ੌਜ ਭਾਰਤ ਦੇ ਨਾਲ - ਅਮਰੀਕਾ
. . .  about 2 hours ago
ਵਾਸ਼ਿੰਗਟਨ, 7 ਜੁਲਾਈ - ਵਾਈਟ ਹਾਊਸ ਦੇ ਇਕ ਦੇ ਚੋਟੀ ਅਧਿਕਾਰੀ ਨੇ ਸੋਮਵਾਰ ਨੂੰ ਇਹ ਐਲਾਨ ਕਰ ਦਿੱਤਾ ਕਿ ਜੇ ਭਾਰਤ ਤੇ ਚੀਨ ਵਿਚਕਾਰ ਜੰਗ ਦੇ ਹਾਲਾਤ ਬਣਦੇ ਹਨ, ਤਾਂ ਇਹ ਸਪਸ਼ਟ ਹੈ ਕਿ ਅਮਰੀਕੀ ਫ਼ੌਜ ਭਾਰਤ ਦਾ ਹੀ ਸਾਥ ਦੇਵੇਗੀ। ਵਾਈਟ ਹਾਊਸ ਨੇ ਸਪਸ਼ਟ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551

ਲੁਧਿਆਣਾ

ਆਈਸਕ੍ਰੀਮ ਖ਼ਾਣ ਗਏ ਨੌਜਵਾਨ ਦੀ ਬਾਊਾਸਰ ਤੇ ਮੈਨੇਜਰ ਵਲੋਂ ਕੁੱਟਮਾਰ-ਬਾਊਾਸਰ ਗਿ੍ਫ਼ਤਾਰ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਲਹਾਰ ਰੋਡ ਸਥਿਤ ਆਈਸਕ੍ਰੀਮ ਸਟੂਡੀਓ 'ਤੇ ਬੀਤੀ ਦੇਰ ਰਾਤ ਪਰਿਵਾਰ ਨਾਲ ਆਈਸਕ੍ਰੀਮ ਖ਼ਾਣ ਗਏ ਇਕ ਨੌਜਵਾਨ ਦੀ ਬਾਊਾਸਰ ਅਤੇ ਮੈਨੇਜਰ ਵਲੋਂ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਬਾਊਾਸਰ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਦਕਿ ਮੈਨੇਜਰ ਫ਼ਰਾਰ ਦੱਸਿਆ ਜਾਂਦਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮਾਮਲੇ 'ਚ ਮਾਡਲ ਗ੍ਰਾਮ ਦੇ ਰਹਿਣ ਵਾਲੇ ਪ੍ਰਭਜੋਤ ਸਿੰਘ ਦੀ ਸ਼ਿਕਾਇਤ 'ਤੇ ਆਈਸਕ੍ਰੀਮ ਸਟੂਡੀਓ ਦੇ ਮੈਨੇਜਰ ਧਰਮਿੰਦਰ ਬਖ਼ਸ਼ੀ ਅਤੇ ਬਾਊਾਸਰ ਰੁਪਿੰਦਰਜੀਤ ਸਿੰਘ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਥਾਣਾ ਡਵੀਜ਼ਨ ਨੰਬਰ ਪੰਜ ਦੀ ਐਸ.ਐਚ.ਓ. ਮੈਡਮ ਰਿਚਾ ਰਾਣੀ ਨੇ ਦੱਸਿਆ ਕਿ ਪੁਲਿਸ ਵਲੋਂ ਰੁਪਿੰਦਰਜੀਤ ਸਿੰਘ ਨੂੰ ਤਾਂ ਗਿ੍ਫ਼ਤਾਰ ਕਰ ਲਿਆ ਗਿਆ ਹੈ ਜਦਕਿ ਧਰਮਿੰਦਰ ਬਖਸ਼ੀ ਅਜੇ ਫ਼ਰਾਰ ਹੈ | ਪੁਲਿਸ ਉਸ ਦੀ ਭਾਲ ਕਰ ਰਹੀ ਹੈ | ਘਟਨਾ ਦੇਰ ਰਾਤ 12 ਵਜੇ ਦੇ ਕਰੀਬ ਉਸ ਵਕਤ ਵਾਪਰੀ ਜਦੋਂ ਮਾਡਲ ਗ੍ਰਾਮ ਦਾ ਰਹਿਣ ਵਾਲਾ ਪ੍ਰਭਜੋਤ ਸਿੰਘ ਆਪਣੇ ਤਿੰਨ ਬੱਚਿਆਂ ਅਤੇ ਪਤਨੀ ਸਮੇਤ ਆਈਸਕ੍ਰੀਮ ਸਟੂਡੀਓ 'ਚ ਆਈਸਕ੍ਰੀਮ ਖਾਣ ਲਈ ਗਿਆ ਸੀ | ਉਸ ਨੂੰ ਆਈਸਕ੍ਰੀਮ ਦਾ ਆਰਡਰ ਦਿੱਤੇ ਅੱਧਾ ਘੰਟਾ ਦੇ ਕਰੀਬ ਸਮਾਂ ਹੋ ਗਿਆ ਸੀ ਉਸ ਨੇ ਜਦੋਂ ਇਸ ਸਬੰਧੀ ਮੈਨੇਜਰ ਧਰਮਿੰਦਰ ਬਖ਼ਸ਼ੀ ਨੂੰ ਆਈਸਕ੍ਰੀਮ ਜਲਦੀ ਦੇਣ ਬਾਰੇ ਕਿਹਾ ਤਾਂ ਇਸ ਗੱਲ ਨੂੰ ਲੈ ਕੇ ਪ੍ਰਭਜੋਤ ਅਤੇ ਧਰਮਿੰਦਰ ਵਿਚਾਲੇ ਬਹਿਸ ਹੋ ਗਈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਮੈਨੇਜਰ ਧਰਮਿੰਦਰ ਨੇ ਉੱਥੇ ਮੌਜੂਦ ਬਾਊਾਸਰ ਰੁਪਿੰਦਰਜੀਤ ਸਿੰਘ ਨੂੰ ਬੁਲਾਇਆ ਅਤੇ ਰੁਪਿੰਦਰਜੀਤ ਸਿੰਘ ਉਸ ਦੀ ਕੁੱਟਮਾਰ ਕਰਦਿਆਂ ਉਸ ਨੂੰ ਸਟੂਡੀਓ ਤੋਂ ਵੀ ਬਾਹਰ ਲੈ ਗਿਆ, ਜਿੱਥੇ ਉਸ ਦੀ ਬੁਰੀ ਤਰ੍ਹਾ ਕੁੱਟਮਾਰ ਕੀਤੀ | ਬਾਊਾਸਰ ਰੁਪਿੰਦਰ ਪਰਿਵਾਰ ਦੀ ਹਾਜ਼ਰੀ ਵਿਚ ਪ੍ਰਭਜੋਤ ਦੀ ਕੁੱਟਮਾਰ ਕਰਦਾ ਰਿਹਾ ਜਦਕਿ ਉਸ ਦੀ ਪਤਨੀ ਅਤੇ ਛੋਟੇ ਬੱਚੇ ਬਾਊਾਸਰ ਪਾਸੋਂ ਪ੍ਰਭਜੋਤ ਨੂੰ ਛੁਡਾਉਣ ਦੀ ਕੋਸ਼ਿਸ਼ ਕਰਦੇ ਰਹੇ | ਉਥੇ ਮੌਜੂਦ ਲੋਕਾਂ ਵਲੋਂ ਇਸ ਗੱਲ ਨੂੰ ਲੈ ਕੇ ਉਥੇ ਹੰਗਾਮਾ ਖੜ੍ਹਾ ਕਰ ਦਿੱਤਾ | ਕੁੱਝ ਨੌਜਵਾਨਾਂ ਨੇ ਦਲੇਰੀ ਦਿਖਾਉਂਦਿਆਂ ਬਾਊਾਸਰ ਹੱਥੋਂ ਪ੍ਰਭਜੋਤ ਨੂੰ ਛੁਡਵਾਇਆ ਤੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਇਸ ਮਾਮਲੇ ਵਿਚ ਫੌਰੀ ਕਾਰਵਾਈ ਕਰਦਿਆਂ ਬਾਊਾਸਰ ਰੁਪਿੰਦਰ ਨੂੰ ਗਿ੍ਫ਼ਤਾਰ ਕਰ ਲਿਆ ਜਦਕਿ ਮੈਨੇਜਰ ਉੱਥੋਂ ਫ਼ਰਾਰ ਹੋ ਗਿਆ | ਪੁਲਿਸ ਨੇ ਆਈਸਕ੍ਰੀਮ ਸਟੂਡੀਓ ਅੰਦਰੋਂ ਲੋਹੇ ਦੀਆਂ ਰਾਡਾਂ ਡੰਡੇ ਅਤੇ ਹੋਰ ਸਾਮਾਨ ਬਰਾਮਦ ਕਰ ਲਿਆ ਹੈ | ਕੁਝ ਨੌਜਵਾਨਾਂ ਨੇ ਇਸ ਘਟਨਾ ਦੀ ਵੀਡੀਓ ਬਣਾ ਲਈ ਅਤੇ ਸਾਰੇ ਸ਼ਹਿਰ ਵਿਚ ਇਹ ਵੀਡੀਓ ਵਾਇਰਲ ਕਰ ਦਿੱਤੀ ਗਈ ਜੋਕਿ ਸ਼ਹਿਰ ਵਿਚ ਚਰਚਾ ਦਾ ਵਿਸ਼ਾ ਬਣੀ ਰਹੀ | ਉੱਧਰ ਆਈਸਕ੍ਰੀਮ ਸਟੂਡੀਓ ਦੇ ਮਾਲਕ ਅਤੇ ਕਾਂਗਰਸੀ ਆਗੂ ਭੁਪਿੰਦਰ ਸਿੰਘ ਬਸੰਤ ਨੇ ਇਸ ਘਟਨਾ ਨੂੰ ਦੁਖਦਾਈ ਦੱਸਿਆ | ਉਨ੍ਹਾਂ ਕਿਹਾ ਕਿ ਬਾਊਾਸਰ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ |

ਸ਼ੱਕੀ ਹਾਲਾਤ 'ਚ ਨੌਜਵਾਨ ਵਲੋਂ ਖ਼ੁਦਕੁਸ਼ੀ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਢੰਡਾਰੀ ਖੁਰਦ 'ਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਸੌਰਵ ਕੁਮਾਰ (22) ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਸੌਰਵ ਮਿਲਕ ਪਲਾਂਟ 'ਚ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਕੀਤੇ ਯਤਨ ਸਦਕਾ ਪਿਛਲੇ ਸਾਲਾਂ 'ਚ ਫ਼ਸਲਾਂ ਦੇ ਝਾੜ ਵਧੇ-ਡਾ: ਢਿੱਲੋਂ

ਲੁਧਿਆਣਾ, 21 ਸਤੰਬਰ (ਬੀ.ਐਸ.ਬਰਾੜ)-ਪੀ.ਏ.ਯੂ. ਵਿਚ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਿਸਾਨ ਮੇਲੇ ਦਾ ਉਦਘਾਟਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ | ਉਨ੍ਹਾਂ ਨਾਲ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ...

ਪੂਰੀ ਖ਼ਬਰ »

ਮੁੱਖ ਮੰਤਰੀ ਤੋਂ ਰਾਹਤ ਦੀ ਆਸ ਰੱਖੀ ਬੈਠੇ ਕਿਸਾਨ ਮੇਲੇ ਤੋਂ ਨਿਰਾਸ਼ ਪਰਤੇ

ਲੁਧਿਆਣਾ, 21 ਸਤੰਬਰ (ਬੀ.ਐਸ.ਬਰਾੜ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਸ਼ੁਰੂ ਹੋਏ ਦੋ ਦਿਨ ਚੱਲਣ ਵਾਲੇ ਕਿਸਾਨ ਮੇਲੇ ਦਾ ਉਦਘਾਟਨ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ | ਪੰਜਾਬ ਦੇ ਕਿਸਾਨਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਖੇਤੀਬਾੜੀ ਮੰਤਰੀ ਨਸੀਬ ...

ਪੂਰੀ ਖ਼ਬਰ »

ਦਾਖਾ ਜ਼ਿਮਨੀ ਚੋਣ ਲਈ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਚੋਣ ਵੇਰਵਾ ਜਾਰੀ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਦਾਖਾ ਦੀ ਜ਼ਿਮਨੀ ਚੋਣ ਦਾ ਐਲਾਨ ਹੋ ਗਿਆ ਹੈ, ਇਸ ਸੰਬੰਧੀ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਹੋ ਚੁੱਕਾ ਹੈ | ਸ੍ਰੀ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਕਿਸਾਨ ਮੇਲੇ 'ਚ ਡਿਪਟੀ ਮੇਅਰ ਸਮੇਤ ਕਈ ਕਾਂਗਰਸੀ ਹੋਏ ਖ਼ੱਜਲ ਖ਼ੁਆਰ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਅੱਜ ਖੇਤੀਬਾੜੀ ਮੇਲੇ ਵਿਚ ਸਟੇਜ 'ਤੇ ਬੈਠਣ ਨੂੰ ਲੈ ਕੇ ਕਾਂਗਰਸੀਆਂ ਨੂੰ ਕਾਫ਼ੀ ਖੱਜਲ ਖ਼ੁਆਰ ਹੋਣਾ ਪਿਆ, ਜਦਕਿ ਲੁਧਿਆਣਾ ਸ਼ਹਿਰ ਨਾਲ ਸਬੰਧਿਤ 6 ਹਲਕਿਆਂ ਦੇ ਸਾਰੇ ਵਿਧਾਇਕ ਤੇ ਮੇਅਰ ਸਟੇਜ ...

ਪੂਰੀ ਖ਼ਬਰ »

ਫੈਕਟਰੀ ਵਰਕਰਾਂ ਨੂੰ ਬੰਦੀ ਬਣਾ ਕੇ ਲੁੱਟਾਂ ਕਰਨ ਵਾਲੇ ਗਰੋਹ ਦੇ 6 ਮੈਂਬਰ ਗਿ੍ਫ਼ਤਾਰ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਫੈਕਟਰੀ ਵਰਕਰਾਂ ਨੂੰ ਬੰਦੀ ਬਣਾ ਕੇ ਲੁੱਟਾਂ ਕਰਨ ਵਾਲੇ ਖ਼ਤਰਨਾਕ ਚੰਦਰਮਾਂ ਲੁਟੇਰਾ ਗਰੋਹ ਦੇ 6 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਅਤੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਸੇਵਾ ਮੁਕਤ ਬੈਂਕ ਮੈਨੇਜਰ ਵਲੋਂ ਵਿਆਹੁਤਾ ਨਾਲ ਜਬਰ ਜਨਾਹ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਹੀਦ ਭਗਤ ਸਿੰਘ ਨਗਰ ਵਿਚ ਰਹਿੰਦੀ ਇਕ ਵਿਆਹੁਤਾ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਪੁਲਿਸ ਨੇ ਸੇਵਾ ਮੁਕਤ ਬੈਂਕ ਮੈਨੇਜਰ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜਤ ...

ਪੂਰੀ ਖ਼ਬਰ »

ਟਰੈਕਟਰ ਪਾਰਟਸ ਮੈਨੂਫ਼ੈਕਚਰਜ਼ ਐਸੋਸੀਏਸ਼ਨ ਵਲੋਂ ਈ. ਸੀ. ਜੀ. ਸੀ. ਦੇ ਸਹਿਯੋਗ ਨਾਲ ਵਿਸ਼ੇਸ਼ ਸੈਮੀਨਾਰ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਈ.ਸੀ.ਜੀ.ਸੀ. ਵਲੋਂ ਲੁਧਿਆਣਾ ਟਰੈਕਟਰ ਪਾਰਟਸ ਮੈਨੂਫ਼ੈਕਚਰਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਹਾਜ਼ਰ ਸਨਅਤਕਾਰਾਂ ਨੇ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ ...

ਪੂਰੀ ਖ਼ਬਰ »

ਭਾਰਤੀਆ ਵਾਲਮੀਕਿ ਧਰਮ ਸਮਾਜ ਵਲੋਂ ਮੁੱਖ ਮੰਤਰੀ ਨੂੰ ਸਤਿਸੰਗ ਸਮਾਗਮ 'ਚ ਆਉਣ ਦਾ ਸੱਦਾ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਭਾਰਤੀਆ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ 12 ਅਕਤੂਬਰ ਨੂੰ ਗੁਰੂ ਨਾਨਕ ਦੇਵ ਭਵਨ ਵਿਖੇ ਮਨਾਏ ਜਾ ਰਹੇ ਸਤਿਸੰਗ ਸਮਾਗਮ ਵਿਚ ਸ਼ਾਮਿਲ ਹੋਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦਿੱਤਾ ਗਿਆ ਹੈ | ਪੀ.ਏ.ਯੂ. ਵਿਚ ...

ਪੂਰੀ ਖ਼ਬਰ »

ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ ਸੂਰਯਾ ਕਾਂਤ ਨੇ ਏ.ਡੀ.ਆਰ. ਸੈਂਟਰ ਤੇ ਅਦਾਲਤੀ ਕੰਪਲੈਕਸ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਅੱਜ ਏ. ਡੀ. ਆਰ. ਸੈਂਟਰ ਲੁਧਿਆਣਾ ਅਤੇ ਜ਼ਿਲ੍ਹਾ ਕਚਹਿਰੀ ਕੰਪਲੈਕਸ ਲੁਧਿਆਣਾ ਦੀ ਨਵੀਂ ਇਮਾਰਤ ਦਾ ਉਦਘਾਟਨ ਸੁਪਰੀਮ ਕੋਰਟ ਦੇ ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ ਸੂਰਯਾ ਕਾਂਤ ਵਲੋਂ ਕੀਤਾ ਗਿਆ | ਇਸ ਮੌਕੇ ਪੰਜਾਬ ਅਤੇ ...

ਪੂਰੀ ਖ਼ਬਰ »

ਨਗਰ ਨਿਗਮ ਜਨਰਲ ਹਾਊਸ ਮੀਟਿੰਗ ਦੌਰਾਨ ਵਿਰੋਧੀ ਧਿਰ ਵਲੋਂ ਸੱਤਾਧਾਰੀਆਂ ਨੂੰ ਘੇਰਨ ਲਈ ਤਹਿ ਕੀਤੀ ਰਣਨੀਤੀ

ਲੁਧਿਆਣਾ, 21 ਸਤੰਬਰ (ਬੱਤਰਾ)-ਮੇਅਰ ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਸੋਮਵਾਰ ਨੂੰ ਜਨਰਲ ਹਾਊਸ ਦੀ ਹੋ ਰਹੀ ਮੀਟਿੰਗ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵੀਰਵਾਰ ਨੂੰ ਸਰਬ ਪਾਰਟੀ ਮੀਟਿੰੰਗ ਬੁਲਾਕੇ ਮੌਜੂਦਾ ਸਮੇਂ ਕੌਾਸਲਰਾਂ ਦੀ ਗਲੇ ਦੀ ਹੱਡੀ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਦੇ ਸਾਬਕਾ ਪ੍ਰਧਾਨ ਭੱਠਾਧੂਹਾ ਨੂੰ ਸਦਮਾ, ਭਰਜਾਈ ਦੀ ਮੌਤ

ਹੰਬੜਾਂ, 21 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਪੰਚਾਇਤ ਯੂਨੀਅਨ ਦੇ ਸਾਬਕਾ ਪ੍ਰਧਾਨ ਸਰਪੰਚ ਦਲਵਿੰਦਰ ਸਿੰਘ ਭੱਠਾਧੂਹਾ ਨੂੰ ਉਸ ਵਕਤ ਬਹੁਤ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਵੱਡੀ ਭਰਜਾਈ ਮਨਜੀਤ ਕੌਰ ਭੱਠਾਧੂਹਾ ਧਰਮਪਤਨੀ ਵੀਰ ਸਿੰਘ ਦਾ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਦੁੱਗਰੀ ਮਾਰਕੀਟ 'ਚ ਦਿਨ-ਦਿਹਾੜੇ ਤਿੰਨ ਲੁਟੇਰਿਆਂ ਨੇ ਔਰਤ ਪਾਸੋਂ ਕੀਤੀ ਕਾਰ ਖੋਹਣ ਦੀ ਕੋਸ਼ਿਸ਼

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਦੁੱਗਰੀ ਦੀ ਮੁੱਖ ਮਾਰਕੀਟ 'ਚ ਅੱਜ ਦੇਰ ਸ਼ਾਮ ਤਿੰਨ ਹਥਿਆਰਬੰਦ ਲੁਟੇਰਿਆਂ ਵਲੋਂ ਇਕ ਔਰਤ ਪਾਸੋਂ ਉਸ ਦੀ ਕਾਰ ਖੋਹਣ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਾਡਲ ਟਾਊਨ ਦੀ ਰਹਿਣ ਵਾਲੀ ...

ਪੂਰੀ ਖ਼ਬਰ »

ਲੁਧਿਆਣਾ 'ਚ ਚੋਰਾਂ ਦਾ ਕਹਿਰ, ਵੱਖ-ਵੱਖ ਥਾਵਾਂ ਤੋਂ 6 ਵਾਹਨ ਚੋਰੀ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਸ਼ਹਿਰ ਵਿਚ ਚੋਰਾਂ ਵਲੋਂ ਵੱਖ-ਵੱਖ ਥਾਵਾਂ ਤੋਂ 6 ਵਾਹਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਗੁਰੂ ਨਾਨਕਪੁਰਾ ਨੇੜਿਉਂ ਚੋਰ ਰਾਜੀਵ ਬੱਗਾ ਵਾਸੀ ਸਿਵਲ ...

ਪੂਰੀ ਖ਼ਬਰ »

ਅੱਧੀ ਰਾਤ ਨੂੰ ਮੋਬਾਈਲ ਟਾਵਰ ਲਗਾਉਣ ਵਿਰੁੱਧ ਕੀਤਾ ਪ੍ਰਦਰਸ਼ਨ

ਲੁਧਿਆਣਾ, 21 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਜਵੱਦੀ 'ਚ ਇਕ ਇਮਾਰਤ ਉੱਪਰ ਸ਼ੁੱਕਰਵਾਰ ਰਾਤ ਕਰੀਬ ਇਕ ਵਜੇ ਲਗਾਏ ਜਾ ਰਹੇ ਮੋਬਾਈਲ ਟਾਵਰ ਦੀ ਜਾਣਕਾਰੀ ਇਲਾਕਾ ਨਿਵਾਸੀਆਂ ਨੂੰ ਮਿਲਣ 'ਤੇ ਸਵੇਰੇ 5 ਵਜੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ...

ਪੂਰੀ ਖ਼ਬਰ »

ਪਨਸਪ ਇੰਪਲਾਈਜ਼ ਐਸੋਸੀਏਸ਼ਨ ਵਲੋਂ ਲਗਾਏ ਖ਼ੂਨਦਾਨ ਕੈਂਪ ਦਾ ਕੈਬਨਿਟ ਮੰਤਰੀ ਵਲੋਂ ਉਦਘਾਟਨ

ਲੁਧਿਆਣਾ, 21 ਸਤੰਬਰ (ਅਮਰੀਕ ਸਿੰਘ ਬੱਤਰਾ)-ਪਨਬੱਸ ਇੰਪਲਾਈਜ਼ ਐਸੋਸੀਏਸ਼ਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ ਦੁਗਰੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦਾ ਤਸਕਰ ਭੁੱਕੀ ਸਮੇਤ ਗਿ੍ਫ਼ਤਾਰ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਸੁਰਿੰਦਰਪਾਲ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਚੂਹੜਪੁਰ ਰੋਡ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਇਕ ਕਿੱਲੋ 300 ਗ੍ਰਾਮ ਭੁੱਕੀ ਬਰਾਮਦ ਕੀਤੀ ਹੈ | ਪੁਲਿਸ ਨੇ ਕਥਿਤ ਦੋਸ਼ੀ ...

ਪੂਰੀ ਖ਼ਬਰ »

ਕਿਸਾਨ ਮੇਲੇ ਦੇ ਪਹਿਲੇ ਦਿਨ ਖੇਤੀਬਾੜੀ ਉਤਪਾਦ ਬਣਾਉਣ ਵਾਲੀਆਂ ਕੰਪਨੀਆਂ ਨੇ ਪੇਸ਼ ਕੀਤੇ ਨਵੇਂ ਉਤਪਾਦ

ਲੁਧਿਆਣਾ, 21 ਸਤੰਬਰ (ਭੁਪਿੰਦਰ ਸਿੰਘ ਬਸਰਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਹਰ ਸਾਲ ਦੀ ਤਰ੍ਹਾਂ ਦੋ ਰੋਜ਼ਾ ਕਿਸਾਨ ਮੇਲੇ ਦੀ ਹੋਈ ਸ਼ੁਰੂਆਤ ਦੌਰਾਨ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਿਰਕਤ ਕੀਤੀ ਅਤੇ ਵੱਖ-ਵੱਖ ਕੰਪਨੀਆਂ ਵਲੋਂ ਲਗਾਏ ਸਟਾਲਾਂ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀਆਂ ਇੰਮੀਗ੍ਰੇਸ਼ਨ ਸੇਵਾਵਾਂ ਰਾਹੀਂ ਸੁਖਵੀਰ ਕੌਰ ਦਾ ਕੈਨੇਡਾ ਦਾ ਵੀਜ਼ਾ ਲੱਗਾ

ਮੁੱਲਾਂਪੁਰ-ਦਾਖਾ, 21 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਗੁਰਮਿਲਾਪ ਸਿੰਘ ਡੱਲਾ ਦੀ ਲੁਧਿਆਣਾ ਆਂਸਲ ਪਲਾਜ਼ਾ ਬ੍ਰਾਂਚ ਮੈਕਰੋ ਗਲੋਬਲ ਅੰਦਰ ਇੰਮੀਗ੍ਰੇਸ਼ਨ ਸੈਕਸ਼ਨ ਦੁਆਰਾ ਵਿਦਿਆਰਥੀ ਵੀਜ਼ਾ, ਵਿਜ਼ਟਰ ਵੀਜ਼ਾ, ਓਪਨ ਵਰਕ ਪਰਮਿਟ ਸਬੰਧੀ ਅਪਲਾਈ ਫਾਈਲਾਂ ਦੇ ਚੰਗੇ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੇ ਖੇਮ ਸਿੰਘ ਗਿੱਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਲੁਧਿਆਣਾ, 21 ਸਤੰਬਰ (ਅਮਰੀਕ ਸਿੰਘ ਬੱਤਰਾ)- ਪ੍ਰਸਿੱਧ ਵਿਗਿਆਨੀ, ਅਕਾਲ ਅਕੈਡਮੀ ਦੇ ਚੇਅਰਮੈਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਖੇਮ ਸਿੰਘ ਗਿੱਲ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਾਬਕਾ ...

ਪੂਰੀ ਖ਼ਬਰ »

ਭਾਜਪਾ ਕੌਾਸਲਰ ਵਲੋਂ ਔਰਤ ਕਰਮਚਾਰੀ ਨਾਲ ਵਰਤੀ ਮਰਿਆਦਾ ਤੋਂ ਉਲਟ ਭਾਸ਼ਾ ਚਰਚਾ ਦਾ ਵਿਸ਼ਾ ਬਣੀ

ਲੁਧਿਆਣਾ, 21 ਸਤੰਬਰ (ਅਮਰੀਕ ਸਿੰਘ ਬੱਤਰਾ)-ਭਾਰਤੀ ਜਨਤਾ ਪਾਰਟੀ ਦੇ ਇਕ ਕੌਾਸਲਰ ਵਲੋਂ ਨਗਰ ਨਿਗਮ 'ਚ ਤੈਨਾਤ ਇਕ ਔਰਤ ਕਰਮਚਾਰੀ ਪ੍ਰਤੀ ਵਰਤੀ ਕਥਿਤ ਤੌਰ 'ਤੇ ਮਰਿਆਦਾ ਤੋਂ ਉਲਟ ਸ਼ਬਦਾਵਲੀ ਸ਼ਹਿਰ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਕਰਮਚਾਰੀ ਜਿਸ ਦੀ ਬਦਲੀ ਕੁਝ ਦਿਨ ...

ਪੂਰੀ ਖ਼ਬਰ »

ਯੂ.ਸੀ.ਪੀ.ਐਮ.ਏ. ਦੀ ਸਾਲਾਨਾ ਜਨਰਲ ਮੀਟਿੰਗ ਕਰਨ ਦਾ ਫ਼ੈਸਲਾ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂਫੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਦੇ ਪ੍ਰਧਾਨ ਡੀ.ਐਸ. ਚਾਵਲਾ ਦੀ ਅਗਵਾਈ ਵਿਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ, ਜਿਸ ਵਿਚ 28 ਸਤੰਬਰ ਦਿਨ ਸਨਿਚਰਵਾਰ ਨੂੰ ਰਾਤ 7 ਵਜੇ ...

ਪੂਰੀ ਖ਼ਬਰ »

31 ਮਾਰਚ 2020 ਤੱਕ ਸੀ.ਈ.ਟੀ.ਪੀ. ਪਲਾਂਟਾਂ ਦਾ ਨਿਰਮਾਣ ਪੂਰਾ ਨਾ ਹੋਣ 'ਤੇ ਰੰਗਾਈ ਮਿੱਲਾਂ ਲਈ ਖੜ੍ਹੀ ਹੋ ਸਕਦੀ ਹੈ ਮੁਸੀਬਤ

ਲੁਧਿਆਣਾ, 21 ਸਤੰਬਰ (ਪ.ਪ.)-ਬੁੱਢੇ ਨਾਲੇ ਵਿਚ ਬਿਨਾਂ ਸਾਫ਼ ਕੀਤੇ ਪਾਣੀ ਸੁੱਟੇ ਜਾਣ ਲਈ ਨਗਰ ਨਿਗਮ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਇਕ ਦੂਜੇ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ, ਜਿਸ ਦਾ ਖ਼ਮਿਆਜ਼ਾ ਆਉਂਦੇ ਸਮੇਂ ਦੌਰਾਨ ਸ਼ਹਿਰ 'ਚ ਚੱਲ ਰਹੀਆਂ ਕਰੀਬ 300 ...

ਪੂਰੀ ਖ਼ਬਰ »

ਪਛਤਾਉਂਦਾ ਹੈ ਪੰਜਾਬ ਬਣਾ ਕੇ ਕੈਪਟਨ ਦੀ ਸਰਕਾਰ-ਨੂਰਜੋਤ ਸਿੰਘ ਮੱਕੜ

ਲੁਧਿਆਣਾ, 21 ਸਤੰਬਰ (ਅਮਰੀਕ ਸਿੰਘ ਬੱਤਰਾ)-ਢਾਈ ਸਾਲ ਪਹਿਲਾਂ ਕਾਂਗਰਸੀ ਵਰਕਰਾਂ ਵਲੋਂ ਪੰਜਾਬ ਦੇ ਹਰ ਪਿੰਡ ਹਰ ਸ਼ਹਿਰ ਦੀ ਕੰਧਾਂ ਦੇ ਉੱਪਰ ਲਿਖਾਇਆ ਗਿਆ ਸੀ ਕਿ 'ਚਾਹੁੰਦਾ ਹੈ ਪੰਜਾਬ ਕੈਪਟਨ ਦੀ ਸਰਕਾਰ', ਪਰ ਕੈਪਟਨ ਸਰਕਾਰ ਦੀ ਲਗਪਗ ਢਾਈ ਸਾਲ ਦੀ ਕਾਰਗੁਜਾਰੀ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX