ਤਾਜਾ ਖ਼ਬਰਾਂ


ਬੰਗਾ ਇਲਾਕੇ 'ਚ ਡਿੱਗੇ ਪਾਕਿਸਤਾਨੀ ਗੁਬਾਰੇ
. . .  7 minutes ago
ਬੰਗਾ , 27 ਫ਼ਰਵਰੀ ( ਜਸਬੀਰ ਸਿੰਘ ਨੂਰਪੁਰ )-ਬੰਗਾ ਇਲਾਕੇ ਦੇ ਪਿੰਡਾਂ 'ਚ ਵੱਡੀ ਗਿਣਤੀ 'ਚ ਪਾਕਿਸਤਾਨੀ ਗੁਬਾਰੇ ਮਿਲੇ ।ਇਨ੍ਹਾਂ ਗ਼ੁਬਾਰਿਆਂ 'ਤੇ ਪਾਕਿਸਤਾਨ ਜ਼ਿੰਦਾਬਾਦ ਅਤੇ ਜਿਨਾਹ ਦੀਆਂ ਤਸਵੀਰਾਂ ਲੱਗੀਆਂ ਹੋਈਆਂ ...
ਕਰਜ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਅੰਨਦਾਤਾ
. . .  29 minutes ago
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੇ ਇੱਕ ਕਿਸਾਨ ਸੁਰਿੰਦਰ ਸਿੰਘ (39 ਸਲ) ਵੱਲੋਂ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ...
ਆਪ ਕੌਂਸਲਰ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ
. . .  about 1 hour ago
ਨਵੀਂ ਦਿੱਲੀ, 27 ਫਰਵਰੀ - ਆਪ ਕੌਂਸਲਰ ਦੇ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ ਹੋਈ ਹੈ। ਉਸ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਚਲਾਏ ਪ੍ਰੋਜੈਕਟ ਸੰਬੰਧੀ 5 ਮਾਰਚ ਨੂੰ ਹੋਵੇਗੀ ਮੀਟਿੰਗ
. . .  about 1 hour ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰ ਪ੍ਰਾਇਮਰੀ ਸਕੂਲਾਂ ਅੰਦਰ ਪ੍ਰਾਇਮਰੀ ਸਿੱਖਿਆ...
ਕਰੋੜਾਂ ਦੇ ਬੈਂਕ ਘੁਟਾਲੇ ਵਾਲੇ ਮਾਮਲੇ 'ਚ 5 ਦੋਸ਼ੀਆਂ ਨੂੰ 4-4 ਸਾਲ ਦੀ ਕੈਦ
. . .  1 minute ago
ਹੁਸ਼ਿਆਰਪੁਰ, 27 ਫਰਵਰੀ (ਬਲਜਿੰਦਰਪਾਲ ਸਿੰਘ)- ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਬਹੁਚਰਚਿਤ ਕਰੋੜਾਂ ਰੁਪਏ ਦੇ ਬੈਂਕ ਘੁਟਾਲੇ ਵਾਲੇ...
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  about 2 hours ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ...
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 27 ਫਰਵਰੀ- ਉੱਤਰ ਪੂਰਬੀ ਦਿੱਲੀ ਦੇ ਖਈ ਇਲਾਕਿਆਂ 'ਚ ਹੋਈ ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਦਿੱਲੀ ਦੀ ਕੇਜਰੀਵਾਲ ਸਰਕਾਰ ....
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  about 2 hours ago
ਅੱਚਲ ਸਾਹਿਬ, 27 ਫਰਵਰੀ (ਗੁਰਚਰਨ ਸਿੰਘ)- ਬਟਾਲਾ-ਜਲੰਧਰ ਰੋਡ ਅੱਡਾ ਅੰਮੋਨੰਗਲ ਨਜ਼ਦੀਕ ਕਰੀਬ 24 ...
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  about 3 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  about 3 hours ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  about 3 hours ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  about 3 hours ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ ਅੱਠਵੀਂ ਦੇ ਵਿਲੱਖਣ ਸਮਰਥਾ...
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  about 2 hours ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਨਾਭਾ ਪਹੁੰਚਿਆ ਸੀ। ਇਸ ਵਫ਼ਦ 'ਚ ਭਾਈ...
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  about 3 hours ago
ਪਟਿਆਲਾ, 27 ਫਰਵਰੀ(ਅਮਨਦੀਪ ਸਿੰਘ)-19 ਫਰਵਰੀ ਨੂੰ ਮਾਮੂਲੀ ਬਹਿਸ ਤੋਂ ਬਾਅਦ ਕਤਲ ਕੀਤੇ ਗਏ ਬਿਜਲੀ ਨਿਗਮ ਦੇ 2 ਮੁਲਾਜ਼ਮਾਂ ਜਿਨ੍ਹਾਂ 'ਚ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  about 3 hours ago
ਅੰਮ੍ਰਿਤਸਰ 27 ਫਰਵਰੀ (ਜਸਵੰਤ ਸਿੰਘ ਜੱਸ)- ਉੱਘੇ ਤਬਲਾ ਵਾਦਕ ਪਦਮ ਭੂਸ਼ਣ ਉਸਤਾਦ ਜ਼ਾਕਿਰ ਹੁਸੈਨ ਅੱਜ ਸ੍ਰੀ ਹਰਿਮੰਦਰ ਸਾਹਿਬ..
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਰੱਦ
. . .  about 3 hours ago
ਦਿੱਲੀ ਹਿੰਸਾ : ਕੇਂਦਰੀ ਮੰਤਰੀ ਨੇ ਆਪ ਨੇਤਾ ਤਾਹਿਰ ਹੁਸੈਨ ਨੂੰ ਲੈ ਕੇ ਕਾਂਗਰਸ ਦੀ ਚੁੱਪੀ 'ਤੇ ਚੁੱਕਿਆ ਸਵਾਲ
. . .  about 4 hours ago
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ
. . .  about 4 hours ago
ਕਾਰ ਅਤੇ ਟਿੱਪਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਔਰਤ ਦੀ ਮੌਤ, ਇਕ ਜ਼ਖਮੀ
. . .  about 4 hours ago
ਕਾਰਪੇਟ ਉਦਯੋਗ ਨੂੰ ਮੁੜ ਕੀਤਾ ਜਾਵੇਗਾ ਪ੍ਰਫੁਲਿਤ : ਡੀ. ਸੀ.
. . .  about 4 hours ago
ਮੁੱਖ ਮੰਤਰੀ ਨਾਲ ਮਿਲ ਕੇ ਕੰਮ ਕਰਨ ਸਿੱਧੂ : ਰਵਨੀਤ ਬਿੱਟੂ
. . .  about 4 hours ago
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ ਹਜ਼ਾਰਾਂ ਲੋਕਾਂ ਦੀਆਂ ਗਈਆਂ ਜਾਨਾਂ: ਅਮਨ ਅਰੋੜਾ
. . .  about 4 hours ago
ਸਿੱਧੂ ਮੂਸੇਵਾਲਾ ਦਾ ਜਲੰਧਰ 'ਚ 29 ਨੂੰ ਹੋਣ ਵਾਲਾ ਪ੍ਰੋਗਰਾਮ ਰੱਦ
. . .  about 5 hours ago
ਰਾਂਚੀ ਸਥਿਤ ਰਿਮਸ ਹਸਪਤਾਲ 'ਚ ਹੀ ਦਾਖਲ ਰਹਿਣਗੇ ਲਾਲੂ ਪ੍ਰਸਾਦ ਯਾਦਵ
. . .  about 5 hours ago
ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ, ਮੌਤ
. . .  about 5 hours ago
ਦਿੱਲੀ ਹਿੰਸਾ: ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਰਸ਼ ਅਤੇ ਸਵਰਾ ਭਾਸਕਰ 'ਤੇ ਕੇਸ ਦਰਜ ਕਰਨ ਦੀ ਮੰਗ
. . .  about 5 hours ago
ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  about 5 hours ago
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  about 5 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  about 5 hours ago
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  about 6 hours ago
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  about 6 hours ago
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  about 6 hours ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  about 6 hours ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  about 7 hours ago
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  about 7 hours ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  about 6 hours ago
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  about 7 hours ago
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  about 7 hours ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  about 7 hours ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 7 hours ago
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  about 7 hours ago
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  about 7 hours ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  about 8 hours ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  about 8 hours ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 8 hours ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 8 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 8 hours ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 8 hours ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 8 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸੈਕਟਰ 28 ਦੀ ਮਾਰਕੀਟ 'ਚ ਡਰਾਈਵਰ ਨੂੰ ਮਾਰੀ ਗੋਲੀ, ਵਾਰਦਾਤ ਨੂੰ ਅੰਜਾਮ ਦੇ ਕੇ ਮੁਲਜ਼ਮ ਹੋਇਆ ਫ਼ਰਾਰ

ਚੰਡੀਗੜ੍ਹ, 21 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 28/ਸੀ ਵਿਚ ਪੈਂਦੀ ਇਕ ਦੁਕਾਨ ਅੰਦਰ ਡਰਾਈਵਰ ਵਜੋਂ ਕੰਮ ਕਰਨ ਵਾਲੇ ਵਿਅਕਤੀ ਨੂੰ ਸ਼ਨੀਵਾਰ ਦੇਰ ਸ਼ਾਮ ਇਕ ਵਿਅਕਤੀ ਨੇ ਮਾਰਕੀਟ ਅੰਦਰ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ | ਮੌਕੇ 'ਤੇ ਮੌਜੂਦ ਲੋਕਾਂ ਨੇ ਮਾਮਲੇ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਅਤੇ ਜ਼ਖ਼ਮੀ ਹਾਲਤ ਵਿਚ ਪੀੜਤ ਨੂੰ ਪੀ.ਜੀ.ਆਈ. ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ | ਜ਼ਖ਼ਮੀ ਦੀ ਪਛਾਣ ਪੱਪੂ (30) ਵਜੋਂ ਹੋਈ ਹੈ ਜੋ ਦੜੂਆ ਵਿਚ ਆਪਣੇ ਪਰਿਵਾਰ ਨਾਲ ਰਹਿ ਰਿਹਾ ਸੀ | ਪੂਰੀ ਵਾਰਦਾਤ ਨੇੜੇ ਦੀਆਂ ਦੁਕਾਨਾਂ 'ਤੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਅੰਦਰ ਕੈਦ ਹੋ ਗਈ | ਪੁਲਿਸ ਨੇ ਸਬੰਧਿਤ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਪੱਪੂ ਸੈਕਟਰ 28 ਸੀ ਵਿਚ ਪੈਂਦੇ ਐਚ.ਪੀ. ਐਲੋਏ ਸਟੀਲਸ ਐਾਡ ਮਿਲ ਸਟੋਰ 'ਤੇ ਬੀਤੇ ਕੁਝ ਦਿਨਾਂ ਤੋਂ ਡਰਾਈਵਰ ਵਜੋਂ ਕੰਮ ਕਰ ਰਿਹਾ ਹੈ | ਅੱਜ ਸ਼ਾਮ 7.35 ਦੇ ਕਰੀਬ ਜਦ ਉਹ ਸਾਮਾਨ ਛੱਡਣ ਦੇ ਬਾਅਦ ਦੁਕਾਨ ਸਾਹਮਣੇ ਬਣੇ ਬਰਾਂਡੇ ਵਿਚ ਖੜ੍ਹਾ ਹੋ ਕੇ ਫ਼ੋਨ 'ਤੇ ਲੱਗ ਕਰ ਰਿਹਾ ਸੀ ਤਾਂ ਇਕ ਪੈਦਲ ਵਿਅਕਤੀ ਉਸ ਵੱਲ ਆਇਆ ਜਿਸ ਨੇ ਪੱਪੂ ਦੇ ਬਿਲਕੁਲ ਨੇੜੇ ਪਹੁੰਚ ਕੇ ਉਸ 'ਤੇ ਗੋਲੀ ਚਲਾ ਦਿੱਤੀ | ਵਿਅਕਤੀ ਨੇ ਪੱਪੂ ਦੇ ਪੇਟ ਵਿਚ ਗੋਲੀ ਮਾਰੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ | ਮਾਮਲੇ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਗਈ ਜਿਸ ਦੇ ਬਾਅਦ ਪੀ.ਸੀ.ਆਰ ਵਲੋਂ ਪੱਪੂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ | ਘਟਨਾ ਦਾ ਜਾਇਜ਼ਾ ਲੈਣ ਲਈ ਮੌਕੇ 'ਤੇ ਐਸ.ਪੀ. ਵੀਨੀਤ ਕੁਮਾਰ, ਡੀ.ਐਸ.ਪੀ. ਦਿਲਸ਼ੇਰ ਚੰਦੇਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਪਹੁੰਚੇ | ਪੂਰੀ ਵਾਰਦਾਤ ਨੇੜੇ ਦੀਆਂ ਦੁਕਾਨਾਂ ਸਾਹਮਣੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਵਿਚ ਕੈਦ ਹੋ ਗਈ ਹੈ ਜਿਸ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਦੁਕਾਨ ਦੇ ਮਾਲਕ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੱਪੂ ਕੁਝ ਦਿਨ ਪਹਿਲਾ ਤੋਂ ਹੀ ਉਨ੍ਹਾਂ ਤੋਂ ਕੰਮ ਕਰਨ ਲੱਗਾ ਸੀ ਅਤੇ ਉਸ ਨੇ ਕਿਸੇ ਤਰ੍ਹਾਂ ਦੀ ਕੋਈ ਦੁਸ਼ਮਣੀ ਬਾਰੇ ਉਨ੍ਹਾਂ ਨਾਲ ਕੋਈ ਗੱਲ ਨਹੀਂ ਕੀਤੀ ਸੀ | ਫ਼ਿਲਹਾਲ ਪੁਲਿਸ ਸਟੇਸ਼ਨ 26 ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
ਮਾਰਕੀਟ 'ਚ ਦਹਿਸ਼ਤ ਦਾ ਮਾਹੌਲ- ਸ਼ਹਿਰ ਵਿਚ ਆਏ ਦਿਨ ਗੋਲੀ ਚੱਲਣ ਦੇ ਅਜਿਹੇ ਮਾਮਲੇ ਸਾਹਮਣੇ ਆਉਣ ਦੇ ਬਾਅਦ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ | ਸੈਕਟਰ 28 ਮਾਰਕੀਟ ਵਿਚ ਸ਼ਾਮ ਦੇ ਸਮੇਂ ਜਦ ਭੀੜ ਦਾ ਮਾਹੌਲ ਸੀ ਉਸ ਸਮੇਂ ਅਜਿਹੀ ਵਾਰਦਾਤ ਹੋਣ ਦੇ ਬਾਅਦ ਲੋਕ ਦਹਿਸ਼ਤ ਵਿਚ ਹਨ | ਵਾਰਦਾਤ ਦੇ ਬਾਅਦ ਵੱਡੀ ਗਿਣਤੀ ਵਿਚ ਲੋਕ ਮੌਕੇ 'ਤੇ ਇਕੱਠਾ ਹੋ ਕੇ ਪੁਲਿਸ ਦੀ ਕਾਰਵਾਈ ਬਾਰੇ ਜਾਨਣ ਦੀ ਕੋਸ਼ਿਸ਼ ਕਰਦੇ ਰਹੇ | ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾ ਸੈਕਟਰ 17 ਵਿਚ ਵੀ ਇਕ ਲੜਕੇ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ |
ਸੈਕਟਰ 26 ਥਾਣਾ ਪੁਲਿਸ ਵਲੋਂ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮ ਿਖ਼ਲਾਫ਼ ਆਈ.ਪੀ.ਸੀ. ਧਾਰਾ 307 (ਹੱਤਿਆ ਦੀ ਕੋਸ਼ਿਸ਼) ਅਤੇ ਆਰਮਜ਼ ਐਕਟ 25, 54,59 ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਫੜਨ ਲਈ 6 ਪੁਲਿਸ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ | ਪੁਲਿਸ ਨੇ ਜ਼ਖਮੀ ਡਰਾਈਵਰ ਗੌਰਵ ਦੀ ਸ਼ਿਕਾਇਤ ਦੇ ਆਧਾਰ 'ਤੇ 30 ਸਾਲ ਪੱਪੂ ਨੂੰ ਗੋਲੀ ਮਾਰਨ ਵਾਲੇ ਯੂ.ਪੀ ਦੇ ਸਰਵੇਸ਼ ਿਖ਼ਲਾਫ਼ ਸਬੰਧਤ ਮਾਮਲਾ ਦਰਜ ਕੀਤਾ ਹੈ | ਪੁਲਿਸ ਮੁਤਾਬਕ ਜ਼ਖਮੀ ਪੱਪੂ ਦਾ ਪੀ.ਜੀ.ਆਈ ਵਿਖੇ ਇਲਾਜ ਚੱਲ ਰਿਹਾ ਹੈ | ਮੁਲਜ਼ਮ ਸਰਵੇਸ਼ ਨੇ ਸ਼ਨੀਵਾਰ ਦੇਰ ਸ਼ਾਮ ਤਕਰੀਬਨ 7:30 'ਤੇ ਸੈਕਟਰ 28 ਵਿਖੇ ਦੁਕਾਨ ਨੰ: 38 ਦੇ ਬਰਾਂਡੇ ਵਿਚ ਪੱਪੂ ਨੂੰ ਗੋਲੀ ਮਾਰ ਕੇ ਜ਼ਖਮੀ ਕੀਤਾ ਸੀ | ਜ਼ਖਮੀ ਪੱਪੂ ਨੇ ਹੀ ਉਸ ਨੂੰ ਗੋਲੀ ਮਾਰਨ ਵਾਲੇ ਸਰਵੇਸ਼ ਦਾ ਪੁਲਿਸ ਨੂੰ ਖੁਲਾਸਾ ਕੀਤਾ ਹੈ | ਹਾਲਾਂਕਿ ਪੱਪੂ ਕੁਝ ਦਿਨ ਪਹਿਲਾਂ ਹੀ ਇਸ ਦੁਕਾਨ 'ਤੇ ਬਤੌਰ ਡਰਾਈਵਰ ਕੰਮ ਕਰਨ ਲਈ ਆਇਆ ਸੀ |

ਸਵੱਛਤਾ ਪਖਵਾੜਾ ਸਾਈਕਲ ਰੈਲੀ ਚੰਡੀਗੜ੍ਹ ਪੁੱਜੀ

ਚੰਡੀਗੜ੍ਹ, 21 ਸਤੰਬਰ (ਮਨਜੋਤ ਸਿੰਘ ਜੋਤ)-ਮਹਾਤਮਾਂ ਗਾਂਧੀ ਦੀ 150ਵੀਂ ਜੈਅੰਤੀ ਮੌਕੇ ਐਨ.ਸੀ.ਸੀ. ਪੈਨ ਇੰਡੀਆ 'ਸਵੱਛਤਾ ਪਖਵਾੜਾ ਰਿਲੇਅ ਸਾਈਕਲ ਰੈਲੀ' ਅੱਜ ਚੰਡੀਗੜ੍ਹ ਵਿਖੇ ਪਹੁੰਚੀ | ਸ਼ਿਮਲਾ ਤੋਂ ਸਾਈਕਲਾਂ 'ਤੇ ਚੰਡੀਗੜ੍ਹ ਪੁੱਜੇ ਐਨ.ਸੀ.ਸੀ. ਕੈਡਿਟਸ ਦਾ ਲੋਕ ਸਭਾ ...

ਪੂਰੀ ਖ਼ਬਰ »

ਅਦਾਲਤ ਨੇ ਫ਼ਰਾਰ ਚੱਲ ਰਹੇ ਜਵੈਲਰ ਨੂੰ ਦਿੱਤਾ ਭਗੌੜਾ ਕਰਾਰ, ਦੋ ਕਰੋੜ ਰੁਪਏ ਦਾ ਲਗਾਇਆ ਹਰਜਾਨਾ

ਚੰਡੀਗੜ੍ਹ, 21 ਸਤੰਬਰ (ਰਣਜੀਤ ਸਿੰਘ/ਜਾਗੋਵਾਲ)-ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਮੁਹਾਲੀ ਦੇ ਜਵੈਲਰ ਵਿਕਾਸ ਵਾਲੀਆ ਨੂੰ 13 ਕਰੋੜ ਦੇ ਚੈੱਕ ਬਾਊਾਸ ਮਾਮਲੇ ਵਿਚ ਅਦਾਲਤ ਵਿਚ ਪੇਸ਼ ਨਾ ਹੋਣ 'ਤੇ ਭਗੌੜਾ ਕਰਾਰ ਦੇ ਦਿੱਤਾ ਹੈ | ਹੇਠਲੀ ਅਦਾਲਤ ਤੋਂ ਉਸ ਨੂੰ ਦੋ ਸਾਲ ਦੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਸਿੱਧੂ ਮੂਸੇਵਾਲਾ ਦੇ ਗਾਣੇ ਉੱਪਰ ਤੁਰੰਤ ਪਾਬੰਦੀ ਲਾਉਣ ਅਤੇ ਕੇਸ ਦਰਜ ਕਰਨ ਦੀ ਮੰਗ ਕੀਤੀ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਨੇ ਪੰਜਾਬੀ ਦੇ ਗਾਇਕ ਸਿੱਧੂ ਮੂਸੇਵਾਲਾ ਦੀ ਨਵੀਂ ਵੀਡੀਓ ਜਿਸ ਵਿਚ ਇੱਕ ਗਾਣੇ ਵਿਚ ਸਿੱਖ ਕੌਮ ਦੀ ਮਹਾਨ ਸ਼ਹੀਦ ਮਾਈ ਭਾਗੋ ਨੂੰ ਬਹੁਤ ਘਟੀਆ ਅੰਦਾਜ਼ ਵਿਚ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਦੀ ਸਖ਼ਤ ...

ਪੂਰੀ ਖ਼ਬਰ »

ਰਾਮ ਪਾਲ ਮਾਜਰਾ ਤੇ ਦੂੜਾ ਰਾਮਵੀ ਭਾਜਪਾ ਵਿਚ ਸ਼ਾਮਿਲ

ਚੰਡੀਗੜ੍ਹ, 21 ਸਤੰਬਰ (ਐਨ.ਐਸ.ਪਰਵਾਨਾ)-ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੂੰ ਅੱਜ ਇਕ ਹੋਰ ਝਟਕਾ ਲੱਗਾ ਜਦੋਂ ਚੌਟਾਲਾ ਸਰਕਾਰ ਵਿਚ ਰਹੇ ਚੀਫ਼ ਪਾਰਲੀਮੈਂਟਰੀ ਸੈਕਟਰੀ ਰਾਮ ਪਾਲ ਮਾਜਰਾ ਤੇ ਭਜਨ ਲਾਲ ਸਰਕਾਰ ਵਿਚ ਰਹੇ ਚੀਫ਼ ਪਾਰਲੀਮੈਂਟਰੀ ਸੈਕਟਰੀ ਦੂੜਾ ਰਾਮ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਸ਼ਰਾਬ ਪੀਂਦੇ ਅੱਠ ਕਾਬੂ

ਚੰਡੀਗੜ੍ਹ, 21 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਵਿਚ ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲਿਆਂ ਿਖ਼ਲਾਫ਼ ਪੁਲਿਸ ਨੇ ਫਿਰ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ | ਬੀਤੇ ਦਿਨ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਜਨਤਕ ਥਾਵਾਂ 'ਤੇ ਸ਼ਰਾਬ ਪੀਂਦੇ ਹੋਏ 8 ...

ਪੂਰੀ ਖ਼ਬਰ »

ਯੂਨਾਈਟਿਡ ਸਿੱਖਜ਼ ਵਲੋਂ 'ਪ੍ਰਭਾਵਿਤ ਹੜ੍ਹ ਪੀੜਤਾਂ' ਲਈ ਨਵੇਂ ਘਰ ਬਣਾ ਕੇ ਦਿੱਤੇ ਜਾ ਰਹੇ ਹਨ-ਗੁਰਪ੍ਰੀਤ ਘੁੱਗੀ

ਲੋਹੀਆਂ ਖਾਸ, 21 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਯੂਨਾਈਟਡ ਸਿੱਖਜ਼ ਸੰਸਥਾ ਵਲੋਂ ਹੜ੍ਹ ਪੀੜਤ ਲੋਕਾਂ ਦੇ ਭਲੇ ਲਈ 75 ਲੱਖ ਤੋਂ ਜ਼ਿਆਦਾ ਰਕਮ ਨਾਲ ਵਿੱਢੀਆਂ ਸੇਵਾਵਾਂ ਤਹਿਤ ਜਿਥੇ ਅਨੇਕਾ ਹੋਰ ਕਾਰਜ ਕੀਤੇ ਜਾ ਰਹੇ ਹਨ ਉਥੇ ਪ੍ਰਭਾਵਿਤ ਹੋਏ ਘਰ ਮਾਲਕਾਂ ਨੂੰ ...

ਪੂਰੀ ਖ਼ਬਰ »

ਤ੍ਰੈ-ਭਾਸ਼ੀ ਸਾਹਿਤਕ ਮੰਚ ਵਲੋਂ ਸਾਹਿਤਕ ਸਮਾਗਮ ਕਰਵਾਇਆ

ਚੰਡੀਗੜ੍ਹ, 21 ਸਤੰਬਰ (ਮਨਜੋਤ ਸਿੰਘ ਜੋਤ)- ਤ੍ਰੈ-ਭਾਸ਼ੀ ਸਾਹਿਤਕ ਮੰਚ ਚੰਡੀਗੜ੍ਹ ਵਲੋਂ ਕਯਸ਼ਪ ਭਵਨ ਸੈਕਟਰ-37ਸੀ ਵਿਖੇ ਇਕ ਸਾਹਿਤਕ ਸਮਾਗਮ, ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਕਰਵਾਇਆ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਮੇਜਰ ਜਨਰਲ ਐਮ.ਐਕਾਡਲ ਸਨ ਅਤੇ ਪ੍ਰਧਾਨਗੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਾਸਲ ਦੇ ਮੀਤ ਪ੍ਰਧਾਨ ਦੀ ਕਾਰ ਦੀ ਭੰਨ ਤੋੜ

ਚੰਡੀਗੜ੍ਹ, 21 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਾਸਲ ਦੇ ਮੀਤ ਪ੍ਰਧਾਨ ਰਾਹੁਲ ਕੁਮਾਰ ਦੀ ਕਾਰ ਦੀ ਭੰਨ ਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਰਾਹੁਲ ਨੇ ਦੱਸਿਆ ਕਿ ਬੀਤੀ ਕੱਲ੍ਹ ਰਾਤ ਕਰੀਬ ਸਾਢੇ ਗਿਆਰਾਂ ਵਜੇ ਉਸ ਨੇ ਆਪਣੀ ਸਵਿਫ਼ਟ ...

ਪੂਰੀ ਖ਼ਬਰ »

ਅਮਰਿੰਦਰ ਧਾਰਮਿਕ ਵਾਅਦਿਆਂ ਤੋਂ ਵੀ ਭੱਜਿਆ, ਲੰਗਰ 'ਤੇ ਜੀ.ਐਸ.ਟੀ. ਮੋੜਨ ਤੋਂ ਮੁਕਰਿਆ-ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਪਵਿੱਤਰ ਗੁਰੂ ਘਰ ਨੰੂ ਲੁੱਟਣ ਅਤੇ ਸਿੱਖ ਧਰਮ ਦਾ ਨਿਰਾਦਰ ਕਰਨ ਦਾ ਦੋਸ਼ ਲਾਇਆ ਹੈ¢ ...

ਪੂਰੀ ਖ਼ਬਰ »

ਦੋਸਤ ਦੇ ਨਾਂਅ 'ਤੇ ਜਾਅਲੀ ਵਟਸਐਪ ਅਕਾਉਂਟ ਬਣਾ ਕੇ ਮਾਰੀ ਲੱਖਾਂ ਦੀ ਠੱਗੀ

ਚੰਡੀਗੜ੍ਹ, 21 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਜਾਅਲੀ ਵਟਸਐਪ ਅਕਾਉਂਟ ਬਣਾ ਕੇ ਇਕ ਵਿਅਕਤੀ ਨਾਲ 3 ਲੱਖ ਤੋਂ ਵੱਧ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ | ਅਣਪਛਾਤੇ ਵਿਅਕਤੀ ਨੇ ਸ਼ਿਕਾਇਤਕਰਤਾ ਦੇ ਦੋਸਤ ਦਾ ਜਾਅਲੀ ਵਟਸਐਪ ਅਕਾਉਂਟ ਬਣਾ ਕੇ ਉਸ ਤੋਂ ਮੱਦਦ ...

ਪੂਰੀ ਖ਼ਬਰ »

'ਸਿੰਗਲ ਯੂਜ਼ ਪਲਾਸਟਿਕ' ਦੀ ਵਰਤੋਂ ਰੋਕਣ ਲਈ 'ਲੈਟਸ ਡੂ ਇੱਟ ਇੰਡੀਆ' ਨੇ ਕੱਢੀ ਜਾਗਰੂਕਤਾ ਰੈਲੀ

ਖਰੜ, 21 ਸਤੰਬਰ (ਜੰਡਪੁਰੀ)-ਵਿਸ਼ਵ ਸਫਾਈ ਦਿਵਸ ਮੌਕੇ 'ਸਿੰਗਲ ਯੂਜ਼ ਪਲਾਸਟਿਕ' ਦੀ ਵਰਤੋਂ ਰੋਕਣ ਦੇ ਉਦੇਸ਼ ਨਾਲ ਲੈਟਸ ਡੂ ਇੱਟ ਇੰਡੀਆ ਵਲੋਂ ਦੇਸੂਮਾਜਰਾ ਰੋਡ 'ਤੇ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਸਿਵਲ ਹਸਪਤਾਲ ਖਰੜ ਦੇ ਐਸ.ਐਮ.ਓ. ਡਾ: ਸੁਰਿੰਦਰ ਸਿੰਘ ਨੇ ਹਰੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਪੰਚਕੂਲਾ, 21 ਸਤੰਬਰ (ਕਪਿਲ)-ਪੰਚਕੂਲਾ ਪੁਲਿਸ ਦੀ ਸੈਕਟਰ 26 ਦੀ ਟੀਮ ਵਲੋਂ ਸ਼ਰਾਬ ਮਾਫੀਆ ਉੱਤੇ ਕੜੀ ਕਾਰਵਾਈ ਕਰਦੇ ਹੋਏ ਮਾਜਰੀ ਚੌਾਕ ਸੈਕਟਰ 1 ਤੋਂ ਕੈਂਟਰ ਵਿਚ ਭਰ ਕੇ ਤਸਕਰੀ ਕਰ ਲਿਜਾਈ ਜਾ ਰਹੀ 101 ਪੇਟੀ ਗ਼ੈਰ-ਕਾਨੂੰਨੀ ਅੰਗਰੇਜ਼ੀ ਸ਼ਰਾਬ ਜ਼ਬਤ ਕੀਤੀ ਹੈ | ਫੜੇ ਗਏ ...

ਪੂਰੀ ਖ਼ਬਰ »

ਮੰਗਾਂ ਨਾ ਮੰਨੀਆਂ ਤਾਂ ਜ਼ਿਮਨੀ ਚੋਣਾਂ 'ਚ ਸਰਕਾਰ ਖਿਲਾਫ਼ ਪ੍ਰਚਾਰ ਕਰਨਗੇ ਵਿਸ਼ੇਸ਼ ਅਧਿਆਪਕ

ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ)-2005 ਤੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਪੜ੍ਹਾਉਣ ਅਤੇ ਹੋਰ ਸਹੂਲਤਾਂ ਦਿਵਾਉਣ ਵਾਲੇ ਵਿਸ਼ੇਸ਼ ਅਧਿਆਪਕ (ਆਈ.ਈ.ਆਰ.ਟੀ) 29 ਸਤੰਬਰ ਨੂੰ ਸੰਗਰੂਰ ਵਿਖੇ ਰੋਹ ਭਰਪੂਰ ਰੈਲੀ ਕਰਕੇ ਸਿੱਖਿਆ ਮੰਤਰੀ ਪੰਜਾਬ ਕੋਲ ...

ਪੂਰੀ ਖ਼ਬਰ »

ਸਰਪੰਚ 'ਤੇ ਪੁਲਿਸ ਦੀ ਮਦਦ ਨਾਲ ਕਰੋੜਾਂ ਦੀ ਜ਼ਮੀਨ ਹਥਿਆਉਣ ਦਾ ਦੋਸ਼

ਐੱਸ. ਏ. ਐੱਸ. ਨਗਰ, 21 ਸਤੰਬਰ (ਜਸਬੀਰ ਸਿੰਘ ਜੱਸੀ)-ਪਿੰਡ ਮਾਣਕਪੁਰ ਕੱਲਰ ਵਾਸੀ ਨਿਰਮਲ ਸਿੰਘ ਤੇ ਉਸ ਦੇ ਪਰਿਵਾਰ ਨੇ ਪਿੰਡ ਦੇ ਸਰਪੰਚ ਕਰਮ ਸਿੰਘ ਉੱਤੇ ਸੋਹਾਣਾ ਪੁਲਿਸ ਦੀ ਮਦਦ ਨਾਲ ਕਰੋੜਾਂ ਰੁਪਏ ਦੀ ਜ਼ਮੀਨ ਹਥਿਆਉਣ ਦੇ ਦੋਸ਼ ਲਾਏ ਹਨ | ਪੀੜਤ ਪਰਿਵਾਰ ਦਾ ਕਹਿਣਾ ਹੈ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਕਾਂਗਰਸ ਦਾ ਮੁਕੰਮਲ ਸਫ਼ਾਇਆ ਹੋਵੇਗਾ-ਮਜੀਠੀਆ

ਚੰਡੀਗੜ੍ਹ,21 ਸਤੰਬਰ (ਅਜੀਤ ਬਿਊਰੋ)-ਪੰਜਾਬ ਅੰਦਰ 21 ਅਕਤੂਬਰ ਨੰੂ ਚਾਰ ਵਿਧਾਨ ਸਭਾ ਹਲਕਿਆਂ ਅੰਦਰ ਜ਼ਿਮਨੀ ਚੋਣਾਂ ਕਰਵਾਉਣ ਦੇ ਐਲਾਨ ਦਾ ਸਵਾਗਤ ਕਰਦਿਆਂ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਨ੍ਹਾਂ ਜ਼ਿਮਨੀ ਚੋਣਾਂ ਵਿਚ ...

ਪੂਰੀ ਖ਼ਬਰ »

ਚੋਣਾਂ ਹਰਿਆਣਾ ਵਿਧਾਨ ਸਭਾ ਦੀਆਂ 'ਚ ਅਕਾਲੀ 3 ਤੋਂ 6 ਸੀਟਾਂ ਲੜ ਸਕਦੇ ਹਨ

ਚੰਡੀਗੜ੍ਹ, 21 ਸਤੰਬਰ (ਐਨ.ਐਸ.ਪਰਵਾਨਾ)-ਜ਼ਿੰਮੇਵਾਰ ਅਕਾਲੀ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ 21 ਅਕਤੂਬਰ ਨੂੰ ਹੋਣ ਵਾਲੀਆਂ 90 ਮੈਂਬਰੀ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਨਾਲ ਮਿਲ ਕੇ ਘੱਟੋ ਘਟ 3 ਤੋਂ 6 ਸੀਟਾਂ 'ਤੇ ...

ਪੂਰੀ ਖ਼ਬਰ »

ਜ਼ੇਰੇ ਇਲਾਜ ਜਥੇਦਾਰ ਬ੍ਰਹਮਪੁਰਾ ਨੂੰ ਪੀ.ਜੀ.ਆਈ 'ਚ ਮਿਲਣ ਪੁੱਜੇ 'ਆਪ' ਵਿਧਾਇਕ

ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਚੰਡੀਗੜ੍ਹ 'ਚ ਇਲਾਜ ਕਰਵਾ ਰਹੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਪੀ.ਜੀ.ਆਈ 'ਚ ਪੁੱਜ ਕੇ ਪਤਾ ਲਿਆ¢ ...

ਪੂਰੀ ਖ਼ਬਰ »

ਫੇਸ-7 ਦੇ ਐਚ.ਈ. ਕੁਆਰਟਰ ਵਾਲਿਆਂ ਨੂੰ ਸੀਵਰੇਜ ਨਿਕਾਸੀ ਦੀ ਸਮੱਸਿਆ ਤੋਂ ਮਿਲੇਗਾ ਛੁਟਕਾਰਾ-ਸੈਹਬੀ ਆਨੰਦ

ਐੱਸ. ਏ. ਐੱਸ. ਨਗਰ, 21 ਸਤੰਬਰ (ਕੇ. ਐੱਸ. ਰਾਣਾ)-ਸਥਾਨਕ ਫੇਸ-7 ਦੇ ਐਚ. ਈ. ਅਤੇ ਐਚ. ਐਲ. ਕੁਆਰਟਰਾਂ ਦੇ ਵਸਨੀਕਾਂ ਨੂੰ ਸਾਲਾਂ ਪੁਰਾਣੀ ਸੀਵਰੇਜ ਨਿਕਾਸੀ ਦੀ ਭਾਰੀ ਸਮੱਸਿਆ ਤੋਂ ਜਲਦ ਛੁਟਕਾਰਾ ਮਿਲ ਸਕਦਾ ਹੈ ਕਿਉਂਕਿ ਇਸ ਸਬੰਧੀ ਜਨ ਸਿਹਤ ਵਿਭਾਗ ਵਲੋਂ ਇਸ ਖੇਤਰ ਵਿਚਲੀ ...

ਪੂਰੀ ਖ਼ਬਰ »

6008 ਨੌਜਵਾਨਾਂ ਦਾ ਰੁਜ਼ਗਾਰ ਹਾਸਲ ਕਰਨ ਦਾ ਸੁਪਨਾ ਹੋਇਆ ਸਾਕਾਰ-ਡਿਪਟੀ ਕਮਿਸ਼ਨਰ

r 283 ਨੌਜਵਾਨਾਂ ਨੂੰ ਨਾਮੀ ਕੰਪਨੀਆਂ ਨੇ ਰੁਜ਼ਗਾਰ ਲਈ ਕੀਤਾ ਸ਼ਾਰਟ ਲਿਸਟ ਐੱਸ. ਏ. ਐੱਸ. ਨਗਰ, 21 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਦੀ 'ਘਰ-ਘਰ ਰੁਜ਼ਗਾਰ' ਸਕੀਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਲਾਂਡਰਾਂ ਵਿਖੇ ਲਾਇਆ ਗਿਆ ਦੋ ...

ਪੂਰੀ ਖ਼ਬਰ »

ਅਣ-ਅਧਿਕਾਰਤ ਤੌਰ 'ਤੇ ਚਲਾਏ ਜਾ ਰਹੇ ਪੇਇੰਗ ਗੈਸਟਾਂ ਵਿਰੁੱਧ ਗਮਾਡਾ ਨੇ ਕੱਸਿਆ ਸ਼ਿਕੰਜਾ

ਐੱਸ. ਏ. ਐੱਸ. ਨਗਰ, 21 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਵਲੋਂ ਅਣ-ਅਧਿਕਾਰਤ ਤੌਰ 'ਤੇ ਚਲਾਏ ਜਾ ਰਹੇ ਪੇਇੰਗ ਗੈਸਟਾਂ ਸਬੰਧੀ ਸੂਚਨਾ ਜਾਰੀ ਕੀਤੀ ਗਈ ਹੈ | ਮਿਲਖ ਅਫ਼ਸਰ ਹਾਊਸਿੰਗ ਗਮਾਡਾ ਵਲੋਂ ਜਾਰੀ ਸੂਚਨਾ ਵਿਚ ਕਿਹਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਨੋਬਲ ਮਿਊਜ਼ੀਅਮ ਪ੍ਰਦਰਸ਼ਨੀ ਦਾ ਦੌਰਾ ਕਰਵਾਇਆ

ਐੱਸ. ਏ. ਐੱਸ. ਨਗਰ, 21 ਸਤੰਬਰ (ਰਾਣਾ)-ਸਰਕਾਰੀ ਕਾਲਜ ਫੇਸ-6 ਮੁਹਾਲੀ ਦੇ ਬਾਇਓਟੈਕਨਾਲੋਜੀ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਰਾਸ਼ਟਰੀ ਕਿ੍ਸ਼ੀ-ਖਾਦ ਜੈਵ ਪ੍ਰੋਦਯੋਗਿਕੀ ਸੰਸਥਾਨ ਮੁਹਾਲੀ ਵਿਖੇ ਚੱਲ ਰਹੀ 'ਨੋਬਲ ਮਿਊਜ਼ੀਅਮ ਪ੍ਰਦਰਸ਼ਨੀ' ਦਾ ਦੌਰਾ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਹਵਾਈ ਅੱਡੇ ਨੂੰ ਜਾਂਦੀ ਸੜਕ ਤੇ ਸ਼ਹਿਰ 'ਚ ਘੁੰਮ ਰਹੇ ਅਵਾਰਾ ਪਸ਼ੂ ਬਣ ਰਹੇ ਨੇ ਹਾਦਸਿਆਂ ਦਾ ਕਾਰਨ

ਐੱਸ. ਏ. ਐੱਸ. ਨਗਰ, 21 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਵੱਖਰੀ ਪਛਾਣ ਬਣਾ ਰਹੇ ਪੰਜਾਬ ਦੇ ਸ਼ਹਿਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜੋ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਦੇ ਨਾਂਅ 'ਤੇ ਵਸਿਆ ਹੈ ਅਤੇ ...

ਪੂਰੀ ਖ਼ਬਰ »

ਲੱਗਣ ਵਾਲੇ ਰਸਾਇਣ ਯੂਨਿਟ ਦਾ ਮਲਕਪੁਰ ਵਾਸੀਆਂ ਨੇ ਕੀਤਾ ਵਿਰੋਧ

ਲਾਲੜੂ, 21 ਸਤੰਬਰ (ਰਾਜਬੀਰ ਸਿੰਘ)-ਲਾਲੜੂ ਦੇ ਪਿੰਡ ਮਲਕਪੁਰ ਵਿਖੇ ਜਾਸਤਨਾਂ ਖੁਰਦ ਰੋਡ 'ਤੇ ਨਵਾਂ ਰਸਾਇਣ ਯੂਨਿਟ ਸਥਾਪਤ ਕਰਨ ਲਈ ਇਕ ਜਨਤਕ ਸੁਣਵਾਈ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਵਧੀਕ ਜ਼ਿਲ੍ਹਾ ਡਿਪਟੀ ਕਮਿਸ਼ਨਰ ਅਮਰਦੀਪ ਸਿੰਘ ਬੈਂਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਪੰਜ ਦਿਨਾ ਹਫ਼ਤੇ ਦੀ ਮੰਗ ਨੂੰ ਲੈ ਕੇ ਵਕੀਲਾਂ ਵਲੋਂ ਹੜਤਾਲ ਜਾਰੀ

ਐੱਸ. ਏ. ਐੱਸ. ਨਗਰ, 21 ਸਤੰਬਰ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਦੇ ਵਕੀਲਾਂ ਵਲੋਂ ਪੰਜ ਦਿਨਾ ਹਫਤੇ ਦੀ ਮੰਗ ਨੂੰ ਲੈ ਕੇ ਫਿਰ ਹੜਤਾਲ ਕੀਤੀ ਗਈ ਅਤੇ ਮੁਕੰਮਲ ਕੰਮ ਬੰਦ ਰੱਖਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ...

ਪੂਰੀ ਖ਼ਬਰ »

ਹਵਾਈ ਅੱਡੇ ਨੂੰ ਜਾਂਦੀ ਸੜਕ ਤੇ ਸ਼ਹਿਰ 'ਚ ਘੁੰਮ ਰਹੇ ਅਵਾਰਾ ਪਸ਼ੂ ਬਣ ਰਹੇ ਨੇ ਹਾਦਸਿਆਂ ਦਾ ਕਾਰਨ

ਐੱਸ. ਏ. ਐੱਸ. ਨਗਰ, 21 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਵੱਖਰੀ ਪਛਾਣ ਬਣਾ ਰਹੇ ਪੰਜਾਬ ਦੇ ਸ਼ਹਿਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜੋ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਦੇ ਨਾਂਅ 'ਤੇ ਵਸਿਆ ਹੈ ਅਤੇ ...

ਪੂਰੀ ਖ਼ਬਰ »

ਬੇਲਾ ਹੋਮ ਹਾਊਸਿੰਗ ਪ੍ਰਾਜੈਕਟ ਦੇ ਮਾਲਕਾਂ ਿਖ਼ਲਾਫ਼ ਪਾਵਰਕਾਮ ਨੇ ਕੀਤੇ ਦੋ ਮਾਮਲੇ ਦਰਜ

ਡੇਰਾਬੱਸੀ, 21 ਸਤੰਬਰ (ਗੁਰਮੀਤ ਸਿੰਘ)-ਇੱਥੋਂ ਦੀ ਮੁਬਾਰਿਕਪੁਰ ਸੜਕ 'ਤੇ ਸਥਿਤ ਬੇਲਾ ਹੋਮ ਹਾਊਸਿੰਗ ਪ੍ਰਾਜੈਕਟ 'ਚ ਉਸ ਸਮੇਂ ਅਫੜਾ-ਦਫੜੀ ਮਚ ਗਈ, ਜਦੋਂ ਪਾਵਰਕਾਮ ਦੀ ਟੀਮ ਨੇ ਉੱਥੇ ਛਾਪਾ ਮਾਰ ਕੇ ਜਾਂਚ ਸ਼ੁਰੂ ਕਰ ਦਿੱਤੀ | ਮੌਕੇ 'ਤੇ ਅਣਅਧਕਾਰਿਤ ਤੌਰ 'ਤੇ ਲਾਏ ...

ਪੂਰੀ ਖ਼ਬਰ »

ਸ਼ਹਿਰ 'ਚ ਲਗਾਤਾਰ ਵਧਦੇ ਨਾਜਾਇਜ਼ ਕਬਜ਼ਿਆਂ ਲਈ ਨਿਗਮ ਅਧਿਕਾਰੀ ਜਿੰਮੇਵਾਰ-ਕੌਾਸਲਰ ਬੇਦੀ

ਐੱਸ. ਏ. ਐੱਸ. ਨਗਰ, 21 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸ਼ਹਿਰ ਵਿਚ ਲਗਾਤਾਰ ਵਧਦੇ ਨਾਜਾਇਜ਼ ਕਬਜ਼ਿਆਂ ਲਈ ਨਗਰ ਨਿਗਮ ਦੇ ਕੌਾਸਲਰ ਅਤੇ ਰੇਹੜੀ ਫੜੀ ਵਾਲਿਆਂ ਨੂੰ ਥਾਂ ਦੇਣ ਵਾਸਤੇ ਬਣੀ ਟਾਊਨ ਵੈਂਡਿੰਗ ਕਮੇਟੀ ਦੇ ਮੈਂਬਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਸ਼ਹਿਰ ...

ਪੂਰੀ ਖ਼ਬਰ »

ਸ਼ਹਿਰ 'ਚ ਲਗਾਤਾਰ ਵਧਦੇ ਨਾਜਾਇਜ਼ ਕਬਜ਼ਿਆਂ ਲਈ ਨਿਗਮ ਅਧਿਕਾਰੀ ਜਿੰਮੇਵਾਰ-ਕੌਾਸਲਰ ਬੇਦੀ

ਐੱਸ. ਏ. ਐੱਸ. ਨਗਰ, 21 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸ਼ਹਿਰ ਵਿਚ ਲਗਾਤਾਰ ਵਧਦੇ ਨਾਜਾਇਜ਼ ਕਬਜ਼ਿਆਂ ਲਈ ਨਗਰ ਨਿਗਮ ਦੇ ਕੌਾਸਲਰ ਅਤੇ ਰੇਹੜੀ ਫੜੀ ਵਾਲਿਆਂ ਨੂੰ ਥਾਂ ਦੇਣ ਵਾਸਤੇ ਬਣੀ ਟਾਊਨ ਵੈਂਡਿੰਗ ਕਮੇਟੀ ਦੇ ਮੈਂਬਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਸ਼ਹਿਰ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਇਕ ਦੀ ਮੌਤ-ਇਕ ਗੰਭੀਰ ਜ਼ਖ਼ਮੀ

ਜ਼ੀਰਕਪੁਰ, 21 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ-ਪਟਿਆਲਾ ਸੜਕ 'ਤੇ ਅੱਜ ਸਵੇਰੇ ਵਾਪਰੇ ਸੜਕ ਹਾਦਸਿਆਂ ਦੌਰਾਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ | ਅਤਿ ਗੰਭੀਰ ਰੂਪ ਵਿਚ ਜ਼ਖਮੀ ਨੂੰ ਇਲਾਜ ਲਈ ਚੰਡੀਗੜ੍ਹ ...

ਪੂਰੀ ਖ਼ਬਰ »

ਜਾਟ ਅੰਦੋਲਨ ਦੌਰਾਨ ਵਿੱਤ ਮੰਤਰੀ ਦੇ ਘਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਇਕ ਮੁਲਜ਼ਮ ਭਗੌੜਾ ਕਰਾਰ

ਪੰਚਕੂਲਾ, 21 ਸਤੰਬਰ (ਕਪਿਲ)-ਹਰਿਆਣਾ ਵਿਚ ਹੋਏ ਜਾਟ ਅੰਦੋਲਨ ਦੌਰਾਨ ਵਿੱਤ ਮੰਤਰੀ ਕੈਪਟਨ ਅਭਿਮਨਿਯੂ ਦੇ ਘਰ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵਿਚ ਸੁਣਵਾਈ ਹੋਈ | ਮਾਮਲੇ ਦੀ ਸੁਣਵਾਈ ਦੌਰਾਨ ਸਾਰੇ ਮੁਲਜ਼ਮ ...

ਪੂਰੀ ਖ਼ਬਰ »

ਪੀ.ਪੀ.ਐਸ.ਓ. ਵਲੋਂ 1500 ਸੀ.ਬੀ.ਐੱਸ.ਈ./ਆਈ.ਸੀ.ਐਸ.ਈ. ਸਕੂਲਾਂ ਨੂੰ ਪੰਜਾਬ ਬੋਰਡ ਦੀਆਂ ਪ੍ਰੀਖਿਆਵਾਂ ਦੇ ਘੇਰੇ 'ਚ ਲਿਆਉਣ ਦੀ ਮੰਗ

ਐੱਸ. ਏ. ਐੱਸ. ਨਗਰ, 21 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਪ੍ਰਾਈਵੇਟ ਸਕੂਲਜ਼ ਆਰਗ਼ੇਨਾਈਜੇਸ਼ਨ ਦੇ ਸਕੱਤਰ ਜਨਰਲ ਤੇਜਪਾਲ ਸਿੰਘ, ਪ੍ਰਧਾਨ ਦੀਦਾਰ ਸਿੰਘ ਢੀਂਡਸਾ ਅਤੇ ਐਸੋਸੀਏਟਿਡ ਸਕੂਲਾਂ ਦੇ ਪ੍ਰਧਾਨ ਹਰਬੰਸ ਸਿੰਘ ਬਾਦਸ਼ਾਹਪੁਰ ਨੇ ਪੰਜਾਬ ਸਰਕਾਰ ਤੋਂ ...

ਪੂਰੀ ਖ਼ਬਰ »

ਗਮਾਡਾ ਨੇ ਸ਼ਹਿਰਵਾਸੀਆਂ ਨੂੰ ਲੈਂਡ ਸਕੇਪਿੰਗ ਪਾਲਸੀ ਦੀ ਪਾਲਣਾ ਕਰਨ ਦੀ ਕੀਤੀ ਅਪੀਲ

ਐੱਸ. ਏ. ਐੱਸ. ਨਗਰ, 21 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਰੋਡ ਬਰਮਾਂ 'ਤੇ ਹੋਏ ਕਬਜ਼ਿਆਂ ਅਤੇ ਉਲੰਘਣਾਵਾਂ ਨੂੰ ਦੂਰ ਕਰਨ ਲਈ ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ ਵਲੋਂ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜੋ ਪੁੱਡਾ ਦੀ ਲਾਗੂ ਲੈਂਡ ਸਕੇਪਿੰਗ ਪਾਲਿਸੀ ਦੇ ਦਿਸ਼ਾ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਮਾਗਮ 24 ਨੂੰ

ਐੱਸ. ਏ. ਐੱਸ. ਨਗਰ, 21 ਸਤੰਬਰ (ਝਾਾਮਪੁਰ)-ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 24 ਸਤੰਬਰ ਨੂੰ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਜੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਪ੍ਰਬੰਧਕਾਂ ਨੇ ਦੱਸਿਆ ਕਿ ਇਸ ਦਿਨ ...

ਪੂਰੀ ਖ਼ਬਰ »

ਸ਼ਿਕਾਇਤਾਂ ਦੇ ਨਿਪਟਾਰੇ ਲਈ ਗਮਾਡਾ ਕਰੇਗਾ ਜਨਤਕ ਮੀਟਿੰਗਾਂ

ਐੱਸ. ਏ. ਐੱਸ. ਨਗਰ, 21 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਲੋਕ ਹਿਤ ਵਿਚ ਕੀਤੀ ਪਹਿਲਕਦਮੀ ਹੇਠ ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ ਨੇ ਆਮ ਜਨਤਾ ਦੀਆਂ ਸ਼ਿਕਾਇਤਾਂ ਦਾ ਹੱਲ ਅਤੇ ਪੈਂਡਿੰਗ ਕੇਸਾਂ ਦੇ ਨਿਪਟਾਰੇ ਲਈ ਜਨਤਕ ਮੀਟਿੰਗਾਂ ਕਰਨ ਦਾ ਫ਼ੈਸਲਾ ਲਿਆ ਹੈ | ਇਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX