ਤਾਜਾ ਖ਼ਬਰਾਂ


ਉਤਰ ਪ੍ਰਦੇਸ਼ ਪੁੱਜੇ ਮੋਦੀ
. . .  8 minutes ago
ਨਵੀਂ ਦਿੱਲੀ, 29 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪ੍ਰਯਾਗਰਾਜ ਪੁੱਜੇ। ਜਿੱਥੇ ਉਨ੍ਹਾਂ ਨੇ ਦਿਵਯਾਂਗ ਵਿਅਕਤੀਆਂ ਨੂੰ ਉਪਕਰਨ...
ਗਰੀਬ ਪਰਿਵਾਰਾਂ ਦੀਆਂ ਮੱਝਾਂ ਚੋਰੀ
. . .  12 minutes ago
ਲੌਂਗੋਵਾਲ, 29 ਫਰਵਰੀ (ਸ.ਸ.ਖੰਨਾ, ਵਿਨੋਦ) - ਸਥਾਨਕ ਕਸਬੇ ਅੰਦਰ ਮੱਝਾਂ ਚੋਰੀ ਕਰਨ ਵਾਲਾ ਗਰੋਹ ਹੋਇਆ ਸਰਗਰਮ ਪੱਤੀ ਝਾੜੋਂ ਦੇ ਗਰੀਬ ਪਰਿਵਾਰ ਦੀਆਂ ਮੱਝਾਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਕਿਰਤੀ ਕਿਸਾਨ ਯੂਨੀਅਨ ਦੇ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ...
ਆਈ.ਸੀ.ਸੀ. ਮਹਿਲਾ ਟੀ20 ਵਿਸ਼ਵ ਕੱਪ : ਸ੍ਰੀਲੰਕਾ ਨੇ ਬਣਾਈਆਂ 9 ਵਿਕਟਾਂ 'ਤੇ 113 ਦੌੜਾਂ, ਭਾਰਤ ਮਜ਼ਬੂਤ ਸਥਿਤੀ 'ਚ
. . .  47 minutes ago
ਮੇਘਾਲਿਆ ਵਿਚ ਝੜਪਾਂ, ਇਕ ਮੌਤ
. . .  38 minutes ago
ਸ਼ਿਲਾਂਗ, 29 ਫਰਵਰੀ - ਮੇਘਾਲਿਆ ਦੇ ਪੂਰਬੀ ਖਾਸੀ ਹਿਲਸ ਜ਼ਿਲ੍ਹੇ ਵਿਚ ਨਾਗਰਿਕਤਾ ਸੋਧ ਕਾਨੂੰਨ ਤੇ ਇਨਰ ਲਾਈਨ ਪਰਮਿਟ 'ਤੇ ਇਕ ਬੈਠਕ ਦੌਰਾਨ ਕੇ.ਐਸ.ਯੂ. ਮੈਂਬਰਾਂ ਤੇ ਗੈਰ ਆਦੀਵਾਸੀਆਂ ਵਿਚਕਾਰ ਝੜਪਾਂ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ...
ਦੂਸਰਾ ਟੈਸਟ: ਭਾਰਤ ਪਹਿਲੀ ਪਾਰੀ 'ਚ 242 ਦੌੜਾਂ ਬਣਾ ਕੇ ਆਊਟ
. . .  about 1 hour ago
ਦੱਖਣੀ ਕੋਰੀਆ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 29 ਫਰਵਰੀ (ਰਾਜੇਸ਼ ਕੁਮਾਰ ਸੰਧੂ) - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੱਖਣੀ ਕੋਰੀਆ ਦੇ ਰਾਜਦੂਤ ਸ਼ਿਨ ਬੋਂਗ ਕਿਲ ਆਪਣੀ ਪਤਨੀ ਨਾਲ ਨਤਮਸਤਕ ਹੋਣ ਲਈ ਪਹੁੰਚੇ ਅਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ...
ਜੇਲ੍ਹ ਤੋਂ ਸੁਣਵਾਈ ਲਈ ਜਾ ਰਹੇ ਆਜ਼ਮ ਖਾਨ ਨੇ ਕਿਹਾ- ਅੱਤਵਾਦੀ ਦੀ ਤਰ੍ਹਾਂ ਕੀਤਾ ਜਾ ਰਿਹਾ ਹੈ ਸਲੂਕ
. . .  about 2 hours ago
ਨਵੀਂ ਦਿੱਲੀ, 29 ਫਰਵਰੀ- ਉਤਰ ਪ੍ਰਦੇਸ਼ ਦੇ ਸੀਤਾਪੁਰ ਤੋਂ ਰਾਮਪੁਰ ਸੁਣਵਾਈ ਦੇ ਲਈ ਜਾ ਰਹੇ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ
ਨਵਾਂ ਸ਼ਹਿਰ 'ਚ ਹੋਈ ਗੜੇਮਾਰੀ
. . .  about 2 hours ago
ਨਵਾਂ ਸ਼ਹਿਰ, 29 ਫਰਵਰੀ (ਹਰਵਿੰਦਰ ਸਿੰਘ)- ਬੀਤੀ ਰਾਤ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਤੋਂ ਬਾਅਦ ਅੱਜ ...
ਅਜਨਾਲਾ ਦੀ ਅਗਵਾ ਹੋਈ ਨੌਜਵਾਨ ਲੜਕੀ ਦੀ ਮਿਲੀ ਲਾਸ਼
. . .  about 3 hours ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਕੁੱਝ ਦਿਨ ਪਹਿਲਾਂ ਅੰਮ੍ਰਿਤਸਰ ਵਿਖੇ ਅਗਵਾ ਹੋਈ ਅਜਨਾਲਾ ਦੀ ਰਹਿਣ ਵਾਲੀ ਨੌਜਵਾਨ ਲੜਕੀ ਦੀ ਅੰਮ੍ਰਿਤਸਰ ਦੇ ਨੇੜੇ ਇਕ ਨਿੱਜੀ ਸਕੂਲ ਇਕ ਨਿੱਜੀ ਸਕੂਲ ਕੋਲੋਂ ਬੀਤੀ...
ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਸ਼ਿਮਲਾ, 29 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ...
ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, 594 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਸਿਓਲ, 29 ਫਰਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਤੋਂ ਬਾਅਦ ਹੁਣ ਦੱਖਣੀ ਕੋਰੀਆ ਵੀ ਇਸ ਦੀ ਲਪੇਟ ...
ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਮੀਂਹ ਕਾਰਨ ਜ਼ਮੀਨ 'ਤੇ ਵਿਛੀ
. . .  about 3 hours ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਵੱਖ ਵੱਖ ਹਿੱਸਿਆ 'ਚ ਪਏ ਮੀਂਹ ਦੇ ਚੱਲਦਿਆਂ ਸਰਹੱਦੀ ਖੇਤਰ 'ਚ ਕਈ ਥਾਵਾਂ 'ਤੇ ਕਿਸਾਨਾਂ...
ਪਾਕਿ 'ਚ ਬੱਸ ਤੇ ਟਰੇਨ ਵਿਚਾਲੇ ਹੋਈ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30
. . .  about 4 hours ago
ਕਰਾਚੀ, 29 ਫਰਵਰੀ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਬੱਸ ਅਤੇ ਟਰੇਨ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30 ...
ਅੱਜ ਦਾ ਵਿਚਾਰ
. . .  about 4 hours ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  1 day ago
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  1 day ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  1 day ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  1 day ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  1 day ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  1 day ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  about 1 hour ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  about 1 hour ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  about 1 hour ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  about 1 hour ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  about 1 hour ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  about 1 hour ago
ਬਜਟ ਇਜਲਾਸ : ਸੈਰ ਸਪਾਟਾ ਵਿਭਾਗ ਲਈ 447 ਕਰੋੜ ਰੁਪਏ ਰਾਖਵੇਂ- ਬਾਦਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551

ਰੂਪਨਗਰ

ਜ਼ਿਲ੍ਹਾ ਜੇਲ੍ਹ ਰੂਪਨਗਰ ਵਿਚ ਰੋਟਰੀ ਕਲੱਬ ਵਲੋਂ ਮੈਡੀਕਲ ਕੈਂਪ ਲਗਾਇਆ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਰੋਟਰੀ ਕਲੱਬ ਰੂਪਨਗਰ ਵਲੋਂ ਜੇਲ੍ਹ ਅਥਾਰਿਟੀ ਨਾਲ ਮਿਲ ਕੇ ਜ਼ਿਲ੍ਹਾ ਜੇਲ੍ਹ ਰੋਪੜ ਵਿਖੇ ਮੈਡੀਕਲ ਅਤੇ ਚਮੜੀ ਰੋਗਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਡਾ. ਐਚ.ਐਨ. ਸ਼ਰਮਾ, ਸਿਵਲ ਸਰਜਨ ਰੂਪਨਗਰ ਨੇ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਡਾ. ਆਰ. ਐਸ. ਪਰਮਾਰ ਅਤੇ ਜੇਲ੍ਹ ਸੁਪਰਡੈਂਟ ਅਮਰੀਕ ਸਿੰਘ ਵੀ ਸ਼ਾਮਲ ਸਨ | ਕੈਂਪ ਵਿਚ ਚਮੜੀ ਰੋਗਾਂ ਦੀਆਂ ਵੱਖ-ਵੱਖ ਬਿਮਾਰੀਆਂ ਦੀ ਜਾਂਚ ਚਮੜੀ ਰੋਗ ਮਾਹਿਰ ਡਾ. ਅਲਕਾ ਐਮ.ਡੀ. ਸਕਿਨ ਨੇ ਆਪਣੀ ਟੀਮ ਨਾਲ ਮਿਲ ਕੇ ਕੀਤੀ | ਡਾ. ਰਾਜੀਵ ਅਗਰਵਾਲ ਐਮ. ਡੀ. ਮੈਡੀਕਲ ਸਿਵਲ ਹਸਪਤਾਲ ਰੂਪਨਗਰ ਨੇ ਵੱਖ-ਵੱਖ ਬਿਮਾਰੀਆਂ ਖ਼ਾਸ ਕਰਕੇ ਬੁਖ਼ਾਰ ਨਾਲ ਪੀੜਤ ਮਰੀਜ਼ਾਂ ਦੀ ਜਾਂਚ ਕੀਤੀ | ਡਾ. ਭੀਮ ਸੇਨ ਮੈਡੀਕਲ ਅਫ਼ਸਰ ਜ਼ਿਲ੍ਹਾ ਜੇਲ੍ਹ ਰੂਪਨਗਰ ਨੇ ਦੱਸਿਆ ਕਿ ਇਸ ਕੈਂਪ ਵਿਚ 152 ਕੈਦੀ ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਅਤੇ ਜ਼ਰੂਰਤ ਅਨੁਸਾਰ ਲੈਬ ਟੈੱਸਟ ਵੀ ਮੁਫ਼ਤ ਕੀਤੇ ਗਏ | ਰੋਟਰੀ ਕਲੱਬ ਦੇ ਪ੍ਰਧਾਨ ਵਿਵੇਕ ਚਾਨਣਾ ਨੇ ਦੱਸਿਆ ਕਿ ਕੈਦੀਆਂ ਵਿਚ ਵਧਦੀਆਂ ਬੁਖ਼ਾਰ ਤੇ ਚਮੜੀ ਦੀਆਂ ਬਿਮਾਰੀਆਂ ਕਾਰਨ ਕਲੱਬ ਵੱਲੋ ਮੈਡੀਕਲ ਕੈਂਪ ਲਗਾਇਆ ਗਿਆ ਹੈ | ਇਸ ਮੌਕੇ ਜੇਲ੍ਹ ਸੁਪਰਡੈਂਟ ਅਮਰੀਕ ਸਿੰਘ ਨੇ ਰੋਟਰੀ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਡਿਪਟੀ ਸੁਪਰਡੈਂਟ ਮੋਹਣ ਲਾਲ, ਡੀ.ਐਸ.ਪੀ. ਸੁਰਿੰਦਰਪਾਲ, ਜਗਜੀਤ ਸਿੰਘ ਤੇ ਰਘਵੀਰ ਸਿੰਘ ਰਾਣਾ ਵੀ ਸ਼ਾਮਲ ਹਨ ਜਦੋਂ ਕਿ ਰੋਟਰੀ ਕਲੱਬ ਰੂਪਨਗਰ ਵਲੋਂ ਸਕੱਤਰ ਜਸਵਿੰਦਰਜੀਤ ਸਿੰਘ, ਸਾਬਕਾ ਪ੍ਰਧਾਨ ਸਵਰਨਜੀਤ ਸਿੰਘ, ਰੋਟੇਰੀਅਨ ਗੁਰਪ੍ਰੀਤ ਸਿੰਘ, ਰਾਜੀਵ ਰਾਏ ਡਾਇਰੈਕਟਰ, ਡਾ. ਅਲਕਾ ਸਕੀਨ ਅਤੇ ਹੈਲਥ ਕੇਅਰ, ਸਮੀਰ ਮਦਨ ਸੀ ਜੀ ਐਸ ਐਸ.ਐਮ.ਐਲ. ਆਈਸੁਜੂ ਲਿਮ: ਅਤੇ ਸੁਰੇਸ਼ ਸ਼ਰਮਾ, ਓਮ ਪ੍ਰਕਾਸ਼, ਦਰਸ਼ਨ ਕੁਮਾਰ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ |

ਪੰਜਾਬੀ ਮਾਂ ਬੋਲੀ ਅਤੇ ਸੱਭਿਆਚਾਰ ਦੀ ਤਰੱਕੀ ਲਈ ਅੱਖਰ ਚੇਤਨਾ ਮੰਚ ਨੇ ਕਰਵਾਇਆ ਸੱਭਿਆਚਾਰਕ ਸਮਾਗਮ

ਨੰਗਲ, 21 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬੀ ਮਾਂ ਬੋਲੀ ਅਤੇ ਸੱਭਿਆਚਾਰ ਦੀ ਤਰੱਕੀ ਲੋਚਣ ਵਾਲੀ ਸੰਸਥਾ 'ਅੱਖਰ ਚੇਤਨਾ ਮੰਚ' ਵਲੋਂ ਪ੍ਰਧਾਨ ਦਵਿੰਦਰ ਸ਼ਰਮਾ ਦੀ ਅਗਵਾਈ 'ਚ ਨਵਾਂ ਨੰਗਲ ਦੇ ਆਨੰਦ ਭਵਨ ਵਿਖੇ ਬੀਤੀ ਰਾਤ ਸੱਭਿਆਚਾਰਕ ਪੋ੍ਰਗਰਾਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਪਿੰਡ ਦੁੱਮਣਾ ਦਾ 21 ਸਾਲਾ ਨੌਜਵਾਨ ਛੇ ਦਿਨਾਂ ਤੋ ਭੇਦਭਰੀ ਹਾਲਤ 'ਚ ਲਾਪਤਾ

ਮੋਰਿੰਡਾ, 21 ਸਤੰਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਦੁੱਮਣਾ ਦਾ ਇਕ ਨੌਜਵਾਨ ਪਿਛਲੇ 6 ਦਿਨ ਤੋਂ ਭੇਦਭਰੀ ਹਾਲਾਤ ਵਿਚ ਲਾਪਤਾ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੁੱਮਣਾ ਨਿਵਾਸੀ ਮਨਜੀਤ ਸਿੰਘ ਨੇ ਦੱਸਿਆ ਕਿ ਉਸ ਦਾ 21 ਸਾਲਾ ਪੁੱਤਰ ...

ਪੂਰੀ ਖ਼ਬਰ »

20 ਪੇਟੀਆਂ ਅੰਗ੍ਰੇਜ਼ੀ ਸ਼ਰਾਬ ਸਮੇਤ ਕਾਰ ਸਵਾਰ ਕਾਬੂ

ਕੀਰਤਪੁਰ ਸਾਹਿਬ, 21 ਸਤੰਬਰ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਥਾਣਾ ਕੀਰਤਪੁਰ ਸਾਹਿਬ ਵਿਖੇ ਸੀ.ਆਈ.ਏ ਸਟਾਫ਼-2 ਰੂਪਨਗਰ ਦੀ ਟੀਮ ਵਲੋਂ ਇੱਕ ਵਿਅਕਤੀ ਦੇ ਿਖ਼ਲਾਫ਼ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰਵਾਇਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਆਈ ਏ ...

ਪੂਰੀ ਖ਼ਬਰ »

4 ਪੇਟੀਆਂ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਨੰਗਲ, 21 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਇਲਾਕੇ ਅੰਦਰੋਂ ਨਸ਼ਿਆਂ ਦੇ ਖ਼ਾਤਮੇ ਲਈ ਐਸ. ਐਸ. ਪੀ. ਰੂਪਨਗਰ ਸਵਪਨ ਸ਼ਰਮਾ ਵਲੋਂ ਜਾਰੀ ਕੀਤੀਆਂ ਹਦਾਇਤਾਂ ਤਹਿਤ ਡੀ. ਐਸ. ਪੀ. ਪੁਲਿਸ ਦਵਿੰਦਰ ਸਿੰਘ ਅਤੇ ਐਸ. ਐਚ. ਓ. ਨੰਗਲ ਪਵਨ ਕੁਮਾਰ ਚੌਧਰੀ ਵਲੋਂ ਵਿੱਢੀ ਮੁਹਿੰਮ ਤਹਿਤ ...

ਪੂਰੀ ਖ਼ਬਰ »

ਨਗਰ ਕੌ ਾਸਲ ਵੱਲੋਂ ਸਵੱਛ ਭਾਰਤ ਮਿਸ਼ਨ ਤਹਿਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਿਚਕਾਰ ਮੁਕਾਬਲੇ ਕਰਵਾਏ

ਰੂਪਨਗਰ, 21 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸਵੱਛ ਭਾਰਤ ਮਿਸ਼ਨ ਦੇ ਤਹਿਤ ਅੱਜ ਨਗਰ ਕੌਾਸਲ ਰੂਪਨਗਰ ਵਲੋਂ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਸ਼ਹਿਰ ਦੇ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸ਼ਹਿਰ ਦੇ 14 ਸਕੂਲਾਂ ਨੇ ਭਾਗ ...

ਪੂਰੀ ਖ਼ਬਰ »

ਸੈਂਟਰਲ ਵਾਲਮੀਕਿ ਸਭਾ ਵਲੋਂ ਦੂਜਾ ਖ਼ੂਨਦਾਨ ਕੈਪ ਲਗਾਇਆ

ਮੋਰਿੰਡਾ, 21 ਸਤੰਬਰ (ਪਿ੍ਤਪਾਲ ਸਿੰਘ)-ਸੈਂਟਰਲ ਵਾਲਮੀਕਿ ਸਭਾ ਇੰਡੀਆ ਬ੍ਰਾਂਚ ਮੋਰਿੰਡਾ (ਰੂਪਨਗਰ) ਵਲੋਂ ਲਾਇਨਜ਼ ਕਲੱਬ ਖਰੜ ਸਿਟੀ ਅਤੇ ਯੂਥ ਵੈੱਲਫੇਅਰ ਸੋਸ਼ਲ ਆਰਗਨਾਈਜੈਸ਼ਨ (ਰਜਿ) ਪੰਜਾਬ ਦੇ ਸਹਿਯੋਗ ਨਾਲ ਲਗਾਏ ਦੂਜੇ ਵਿਸ਼ਾਲ ਖ਼ੂਨਦਾਨ ਕਾੈਪ ਦੌਰਾਨ 62 ...

ਪੂਰੀ ਖ਼ਬਰ »

20 ਪੇਟੀਆਂ ਅੰਗ੍ਰੇਜ਼ੀ ਸ਼ਰਾਬ ਸਮੇਤ ਕਾਰ ਸਵਾਰ ਕਾਬੂ

ਕੀਰਤਪੁਰ ਸਾਹਿਬ, 21 ਸਤੰਬਰ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਥਾਣਾ ਕੀਰਤਪੁਰ ਸਾਹਿਬ ਵਿਖੇ ਸੀ.ਆਈ.ਏ ਸਟਾਫ਼-2 ਰੂਪਨਗਰ ਦੀ ਟੀਮ ਵਲੋਂ ਇੱਕ ਵਿਅਕਤੀ ਦੇ ਿਖ਼ਲਾਫ਼ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰਵਾਇਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਆਈ ਏ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਸੈਮੀਨਾਰ ਕਰਵਾਇਆ

ਨੰਗਲ, 21 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਨੰਗਲ ਅਤੇ ਨਵਾਂ ਨੰਗਲ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਵਿੱਦਿਅਕ ਸੈਮੀਨਾਰ ...

ਪੂਰੀ ਖ਼ਬਰ »

ਭਾਟ ਯੂਥ ਵੈੱਲਫ਼ੇਅਰ ਫੈੱਡਰੇਸ਼ਨ (ਰਜਿ.) ਜ਼ਿਲ੍ਹਾ ਰੂਪਨਗਰ ਦੇ ਅਹੁਦੇਦਾਰ ਨਿਯੁਕਤ

ਮੋਰਿੰਡਾ, 21 ਸਤੰਬਰ (ਪਿ੍ਤਪਾਲ ਸਿੰਘ)-ਭਾਟ ਯੂਥ ਵੈੱਲਫੇਅਰ ਫੈਡਰੇਸ਼ਨ (ਰਜਿ) ਪੰਜਾਬ ਦੀ ਮੀਟਿੰਗ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਕਸਬਿਆਂ ਦੀ ਪ੍ਰਧਾਨਗੀ ਹੇਠ ਮੋਰਿੰਡਾ ਵਿਖੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਬੀਰ ਸਿੰਘ ਸੁੱਖਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਨੂਰਪੁਰ ਬੇਦੀ ਇਲਾਕੇ ਦੀਆਂ ਖ਼ਸਤਾ-ਹਾਲ ਸੜਕਾਂ ਨੂੰ ਲੈ ਕੇ ਸੰਘਰਸ਼ ਕਮੇਟੀ ਦੀ ਬੈਠਕ

ਨੂਰਪੁਰ ਬੇਦੀ, 21 ਸਤੰਬਰ (ਰਾਜੇਸ਼ ਚੌਧਰੀ , ਵਿੰਦਰਪਾਲ)-ਇਲਾਕਾ ਨੂਰਪੁਰ ਬੇਦੀ ਦੀਆਂ ਬੇਹੱਦ ਖਸਤਾ ਹਾਲ ਸੜਕਾਂ ਨੂੰ ਲੈ ਕੇ ਇੱਥੇ ਇਲਾਕਾ ਸੰਘਰਸ਼ ਕਮੇਟੀ ਦੀ ਹੰਗਾਮੀ ਬੈਠਕ ਹੋਈ | ਇਸ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਸੜਕਾਂ ਦੀ ਦੁਰਦਸ਼ਾ ਨੂੰ ਲੈ ਕੇ ...

ਪੂਰੀ ਖ਼ਬਰ »

ਕਰੈਸ਼ਰ ਮਾਲਕਾਂ ਨੇ ਸ਼ਿਵ ਸੈਨਾ ਆਗੂ 'ਤੇ ਜਬਰੀ ਉਗਰਾਹੀ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਾਰਵਾਈ ਨਾ ਕਰਨ ਦੇ ਲਗਾਏ ਦੋਸ਼

ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ (ਕਰਨੈਲ ਸਿੰਘ, ਨਿੱਕੂਵਾਲ)-ਕਰੈਸ਼ਰ ਜ਼ੋਨ ਅਗੰਮਪੁਰ ਦੇ ਕਰੈਸ਼ਰ ਮਾਲਕਾਂ ਨੇ ਦੋਸ਼ ਲਗਾਇਆ ਕਿ ਸ਼ਿਵ ਸੈਨਾ ਆਗੂ ਨਿਤਿਨ ਨੰਦਾ ਵੱਲੋਂ ਉਨ੍ਹਾਂ ਤੋਂ ਜਬਰੀ ਉਗਰਾਹੀ ਕਰਨ ਲਈ ਜਿੱਥੇ ਤਰ੍ਹਾਂ-ਤਰ੍ਹਾਂ ਦੇ ਹੱਥਕੰਢੇ ਅਪਣਾਏ ਜਾ ਰਹੇ ...

ਪੂਰੀ ਖ਼ਬਰ »

ਇਲੈਕਟ੍ਰੌਨਿਕ ਮੀਡੀਆ ਪੈੱ੍ਰਸ ਕਲੱਬ ਦੀ ਮੀਟਿੰਗ

ਨੰਗਲ, 21 ਸਤੰਬਰ (ਬਰਾਰੀ)-ਇਲੈਕਟ੍ਰੌਨਿਕ ਮੀਡੀਆ ਪੈੱ੍ਰਸ ਕਲੱਬ ਦੀ ਇਕ ਮੀਟਿੰਗ ਅੱਜ ਇੱਥੇ ਪ੍ਰਧਾਨ ਬੁੱਧ ਸਿੰਘ ਰਾਣਾ ਦੀ ਅਗਵਾਈ ਹੇਠ ਹੋਈ | ਇਸ ਮੌਕੇ 'ਤੇ ਫ਼ੀਲਡ ਵਿਚ ਕੰਮ ਕਰਦੇ ਇਲੈਕਟੋ੍ਰਨਿਕ ਮੀਡੀਆ ਦੇ ਪੱਤਰਕਾਰਾਂ ਵਲੋਂ ਭਾਗ ਲਿਆ ਗਿਆ ਅਤੇ ਫ਼ੀਲਡ ਵਿਚ ਪੇਸ਼ ...

ਪੂਰੀ ਖ਼ਬਰ »

ਸੀ. ਐਚ. ਟੀ. ਪਦ ਉੱਨਤ ਹੋਣ 'ਤੇ ਕੀਤਾ ਸਨਮਾਨ

ਨੂਰਪੁਰ ਬੇਦੀ, 21 ਸਤੰਬਰ (ਢੀਂਡਸਾ , ਚੌਧਰੀ )-ਪਿੰਡ ਬਾਹਮਣ ਮਾਜਰਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਪਿਛਲੇ ਲੰਮੇ ਸਮੇਂ ਤੋਂ ਸਿੱਖਿਆ ਪ੍ਰੋਵਾਈਡਰ ਵਜੋਂ ਪੜ੍ਹਾਉਂਦੇ ਮੈਡਮ ਸੀਮਾ ਵਾਸੂਦੇਵ ਦੇ ਸੀ. ਐਚ. ਟੀ ਪਦ ਉੱਨਤ ਹੋਣ 'ਤੇ ਪਿੰਡ ਦੀ ਪੰਚਾਇਤ, ਪਸਵਕ ਕਮੇਟੀ ਅਤੇ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਇਕਾਈ ਦਾ ਆਮ ਇਜਲਾਸ

ਰੂਪਨਗਰ, 21 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਰੋਪੜ ਦਾ ਆਮ ਇਜਲਾਸ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਹੋਇਆ | ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ...

ਪੂਰੀ ਖ਼ਬਰ »

ਖੇਡਾਂ 'ਚ ਅਹਿਮ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਨੰਗਲ, 21 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੈਂਪਸ ਵਿਚ 13 ਕਾਲਜਾਂ ਦੇ ਹੋਏ ਅੰਤਰ ਕਾਲਜ ਮੁਕਾਬਲਿਆਂ ਵਿਚ ਸਰਕਾਰੀ ਸ਼ਿਵਾਲਿਕ ਕਾਲਜ ਮੋਜੋਵਾਲ ਦੇ ਵਿਦਿਆਰਥੀਆਂ ਨੇ ਚੰਗਾ ਪ੍ਰਦਰਸ਼ਨ ਕੀਤਾ | ਇਹ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਨਿਰਵੈਰ ਸਿੰਘ ਬਿੱਲਾ ਨੇ ਰੱਖਿਆ ਪਾਣੀ ਵਾਲੀ ਟੈਂਕੀ ਦਾ ਨੀਂਹ-ਪੱਥਰ

ਸ੍ਰੀ ਚਮਕੌਰ ਸਾਹਿਬ, 22 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਰੁੜਕੀ ਹੀਰਾਂ ਵਿਖੇ ਪਿੰਡ ਵਾਸੀਆਂ ਨੂੰ ਸਾਫ ਸੁਥਰਾ ਪਾਣੀ ਪੀਣ ਲਈ ਮੁਹੱਈਆ ਕਰਵਾਉਣ ਲਈ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਕੋਸ਼ਿਸਾਂ ਸਦਕਾ ਜਲ ਸਪਲਾਈ ਵਿਭਾਗ ਵਲੋਂ ਬਣਾਈ ਜਾਣ ...

ਪੂਰੀ ਖ਼ਬਰ »

ਇੰਨਰਵੀਲ ਕਲੱਬ ਨੇ ਬਜ਼ੁਰਗਾਂ ਦੇ 'ਆਪਣਾ ਘਰ' 'ਚ ਕਰਵਾਇਆ ਅੰਮਿ੍ਤ ਬਾਣੀ ਦਾ ਕੀਰਤਨ

ਰੂਪਨਗਰ, 21 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸਰਸਵਤੀ ਦੇਵੀ ਚੈਰੀਟੇਬਲ ਟਰੱਸਟ (ਰਜਿ.) ਵਲੋਂ ਬਜ਼ੁਰਗਾਂ ਲਈ ਚਲਾਏ ਜਾ ਰਹੇ 'ਆਪਣਾ ਘਰ' ਹਵੇਲੀ ਕਲਾਂ ਵਿਖੇ ਅੱਜ ਅੰਮਿ੍ਤ ਬਾਣੀ ਦਾ ਕੀਰਤਨ ਕੀਤਾ ਗਿਆ | ਅਧਿਆਤਮਿਕ ਉੱਨਤੀ ਲਈ ਕਰਵਾਏ ਇਸ ਕੀਰਤਨ ਦਾ ਆਯੋਜਨ ਇੰਨਰਵੀਲ ...

ਪੂਰੀ ਖ਼ਬਰ »

ਨੰਗਲ ਸਥਿਤ ਪੀ. ਏ. ਸੀ. ਐਲ. ਨੂੰ ਵੇਚਣਾ ਪੰਜਾਬ ਸਰਕਾਰ ਦੀ ਨਾਕਾਮੀ-ਖੰਨਾ

ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ (ਕਰਨੈਲ ਸਿੰਘ, ਨਿੱਕੂਵਾਲ)-ਭਾਰਤੀ ਜਨਤਾ ਪਾਰਟੀ ਅਤੇ ਭਾਰਤੀ ਰੈੱਡ ਕਰਾਸ ਸੁਸਾਇਟੀ ਦੇ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਕਿਹਾ ਹੈ ਕੇ ਨੰਗਲ ਸਥਿਤ ਪੀ.ਏ.ਸੀ.ਐਲ. ...

ਪੂਰੀ ਖ਼ਬਰ »

ਬਲਾਕ ਪੱਧਰੀ ਪਰਾਲੀ ਸੁਰੱਖਿਆ ਕੈਂਪ ਲਗਾਇਆ

ਬੇਲਾ, 21 ਸਤੰਬਰ (ਮਨਜੀਤ ਸਿੰਘ ਸੈਣੀ)-ਪੰਜਾਬ ਯੂੂਥ ਕਲੱਬ ਬੇਲਾ ਵਲੋਂ ਮਹਿਲਾ ਕਲਿਆਣ ਸੰਮਤੀ ਦੇ ਸਹਿਯੋਗ ਨਾਲ ਗੁਰੁਦਆਰਾ ਨਿਰਭੈਅ ਸਾਹਿਬ ਵਿਖੇ ਬਲਾਕ ਪੱਧਰੀ ਪਰਾਲ਼ੀ ਸੁਰੱਖਿਆ ਕੈਂਪ ਲਗਾਇਆ ਗਿਆ, ਜਿਸ ਵਿਚ ਯੁਵਕ ਸੇਵਾਵਾਂ ਰੂਪਨਗਰ ਦੇ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

17 ਗ੍ਰਾਮ ਹੈਰੋਇਨ ਸਮੇਤ ਇਕ ਲੜਕੀ ਅਤੇ ਦੋ ਨੌਜਵਾਨ ਕਾਬੂ

ਮੋਰਿੰਡਾ, 21 ਸਤੰਬਰ (ਪਿ੍ਤਪਾਲ ਸਿੰਘ )-ਮੋਰਿੰਡਾ ਸਿਟੀ ਪੁਲਿਸ ਥਾਣਾ ਵਲੋਂ 2 ਨੌਜਵਾਨਾਂ ਅਤੇ ਇਕ ਲੜਕੀ ਨੂੰ 17 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਮੋਰਿੰਡਾ ਸਿਟੀ ਪੁਲਿਸ ਦੇ ਐਸ. ਐਚ. ਓ. ਸੁਨੀਲ ਕੁਮਾਰ ਨੇ ਦੱਸਿਆ ਕਿ ਸੁਖਜੀਤ ਸਿੰਘ ਵਿਰਕ ...

ਪੂਰੀ ਖ਼ਬਰ »

ਚੰਦਪੁਰ ਬੇਲਾ ਦੇ 20ਵੇਂ ਕਬੱਡੀ ਟੂਰਨਾਮੈਂਟ ਦੇ ਪਹਿਲੇ ਤਿੰਨ ਦਿਨ ਹੋਏ ਫਸਵੇਂ ਮੁਕਾਬਲੇ

ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 21 ਸਤੰਬਰ (ਸੰਨੀ, ਰਾਣਾ)-ਸੱਚਖੰਡ ਵਾਸੀ ਸੰਤ ਬਾਬਾ ਸੇਵਾ ਸਿੰਘ, ਸੰਤ ਬਾਬਾ ਭਾਗ ਸਿੰਘ ਅਤੇ ਸੰਤ ਬਾਬਾ ਲਾਭ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੀ ਨਿੱਘੀ ਯਾਦ ਵਿਚ ਪਿੰਡ ਚੰਦਪੁਰ ਬੇਲਾ ਵਿਖੇ ਚੱਲ ਰਹੇ 20ਵੇਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 21 ਸਤੰਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਪ੍ਰਧਾਨ ਕਰਨੈਲ ਸਿੰਘ ਸੈਦਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ 25 ਸਤੰਬਰ ਨੂੰ ਦਿੱਲੀ ...

ਪੂਰੀ ਖ਼ਬਰ »

ਅਖਾੜੇ 'ਚ 150 ਪਹਿਲਵਾਨਾਂ ਨੇ ਵਿਖਾਏ ਜੌਹਰ

ਰੂਪਨਗਰ, 21 ਸਤੰਬਰ (ਸੱਤੀ, ਚੱਕਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਲੜਕੇ ਅਤੇ ਲੜਕੀਆਂ ਸਰਕਾਰੀ ਸਕੂਲ ਫੂਲਪੁਰ ਗਰੇਵਾਲ ਦੇ ਅਖਾੜੇ ਵਿਚ ਕਰਵਾਏ ਗਏ ਜਿਸ ਦਾ ਉਦਘਾਟਨ ਪਿ੍ੰਸੀਪਲ ...

ਪੂਰੀ ਖ਼ਬਰ »

ਸੇਵਾ ਕੇਂਦਰ ਪੁਰਖਾਲੀ ਜਿਸ ਨੂੰ ਨਾ ਕੋਈ ਗੇਟ ਨਾ ਹੀ ਪੂਰੀ ਚਾਰਦੀਵਾਰੀ

ਪੁਰਖਾਲੀ, 21 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਦਾ ਸੇਵਾ ਕੇਂਦਰ ਇੱਕ ਅਜਿਹਾ ਸੇਵਾ ਕੇਂਦਰ ਹੈ ਜੋ ਆਪਣੀਆਂ ਸੇਵਾਵਾਂ ਰਾਹੀਂ ਇਲਾਕੇ ਦੇ ਲੋਕਾਂ ਦੀ ਸੇਵਾ ਤਾਂ ਕਰ ਹੀ ਰਿਹਾ ਹੈ ਪਰ ਇਸ ਸੇਵਾ ਕੇਂਦਰ ਦੀ ਸੇਵਾ ਵੱਲ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਕੋਈ ਧਿਆਨ ...

ਪੂਰੀ ਖ਼ਬਰ »

ਗਾਇਕ ਸਿੱਧੂ ਮੂਸੇਵਾਲ ਦੇ ਿਖ਼ਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਵੇ-ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ )-ਸਿੱਖ ਪੰਥ ਵਿਚ ਮਾਈ ਭਾਗੋ ਜੀ ਦਾ ਬਹੁਤ ਹੀ ਮਹੱਤਵਪੂਰਨ ਉੱਚਾ ਤੇ ਸੁੱਚਾ ਸਥਾਨ ਹੈ, ਉਨ੍ਹਾਂ ਸਿੱਖ ਪੰਥ ਦੀ ਬਹੁਤ ਵੱਡੀ ਸੇਵਾ ਕੀਤੀ ਹੈ | ਉਨ੍ਹਾਂ ਨੇ ਦੁਸ਼ਮਣਾਂ ਦਾ ਡਟ ਕੇ ਮੁਕਾਬਲਾ ਕੀਤਾ ਹੈ | ...

ਪੂਰੀ ਖ਼ਬਰ »

ਸੰਪਰਕ ਸੜਕਾਂ ਦੀ ਮਾੜੀ ਹਾਲਤ ਲੋਕਾਂ ਲਈ ਨਾਸੂਰ ਬਣੀ

ਨੂਰਪੁਰ ਬੇਦੀ, 21 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡਾਂ ਦੀਆਂ ਸੰਪਰਕ ਸੜਕਾਂ ਦੀ ਬੇਹੱਦ ਮਾੜੀ ਹਾਲਤ ਲੋਕਾਂ ਲਈ ਨਾਸੂਰ ਬਣਦੀ ਜਾ ਰਹੀ ਹੈ, ਜਿਸ ਕਾਰਨ ਲੋਕ ਇਨ੍ਹਾਂ 'ਤੇ ਡਿੱਗ ਕੇ ਹੱਡ ਗੋਡੇ ਤੁੜਵਾ ਰਹੇ ਹਨ ਪਰ ਸਬੰਧਿਤ ਵਿਭਾਗ ਹੱਥ 'ਤੇ ਹੱਥ ਧਰੀ ਬੈਠਾ ਹੈ | ...

ਪੂਰੀ ਖ਼ਬਰ »

ਸ਼ਬਦ 'ਬਾਬਾ ਵਿਸ਼ਵਕਰਮਾ ਜੀ ਅਵਤਾਰ' ਦਾ ਪੋਸਟਰ ਸੰਗਤਾਂ ਨੇ ਕੀਤਾ ਜਾਰੀ

ਨੂਰਪੁਰ ਬੇਦੀ, 21 ਸਤੰਬਰ (ਝਾਂਡੀਆਂ)-ਜਗਤ ਗੁਰੂ ਬਾਬਾ ਵਿਸ਼ਵਕਰਮਾ ਜੀ ਸ਼ਿਲਪ ਕਲਾ ਦੇ ਬਾਨੀ ਜਿਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਬਦ 'ਬਾਬਾ ਵਿਸ਼ਵਕਰਮਾ ਜੀ ਅਵਤਾਰ' ਰਿਲੀਜ਼ ਕੀਤਾ ਗਿਆ ਜੋ ਨੂਰਪੁਰ ਬੇਦੀ ਇਲਾਕੇ ਦਾ ਮਾਣ ਪ੍ਰਸਿੱਧ ਸੂਫ਼ੀਆਨਾ ਗਾਇਕ ਬੱਲ ਸਾਊਪੁਰੀਆ ...

ਪੂਰੀ ਖ਼ਬਰ »

ਸਕੂਲ 'ਚ ਵਿਗਿਆਨ ਮੇਲਾ ਲਗਾਇਆ

ਨੂਰਪੁਰ ਬੇਦੀ, 21 ਸਤੰਬਰ (ਢੀਂਡਸਾ, ਚੌਧਰੀ)-ਸਰਕਾਰੀ ਹਾਈ ਸਕੂਲ ਰਾਏਪੁਰ ਵਿਖੇ ਅੱਜ ਵਿਗਿਆਨ ਮੇਲਾ ਲਗਾਇਆ ਗਿਆ, ਜਿਸ ਵਿਚ ਸਕੂਲ ਦੇ ਛੇਵੀਂ ਤੋਂ ਦਸਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਆਪਣੀ ਵਿਗਿਆਨਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX