ਤਾਜਾ ਖ਼ਬਰਾਂ


ਬਿਜਲੀ ਮੁਲਾਜ਼ਮਾਂ ਵੱਲੋਂ ਤਨਖਾਹ ਕਟੌਤੀ ਦੀ ਨਿਖੇਧੀ
. . .  1 day ago
ਬਜ਼ੁਰਗਾਂ ਦੀ ਪਰੇਸ਼ਾਨੀ ਨੂੰ ਦੇਖਦਿਆਂ ਬੈਂਕ ਨੇ ਕੀਤਾ ਕੁਰਸੀਆਂ ਦਾ ਇੰਤਜ਼ਾਮ
. . .  1 day ago
ਹਰੀਕੇ ਪੱਤਣ,8 ਅਪ੍ਰੈਲ (ਸੰਜੀਵ ਕੁੰਦਰਾ)ਕੋਰੋਨਾ ਵਾਇਰਸ ਦੇ ਸੰਕਟ ਨੂੰ ਦੇਖਦਿਆਂ ਲਗਾਏ ਗਏ ਕਰਫਿਊ ਵਿੱਚ ਢਿੱਲ ਦਿੰਦਿਆਂ ਸਰਕਾਰ ਨੇ ਬੈਂਕਾਂ ਖੋਲਣ ਦੇ ਹੁਕਮ ਦਿੱਤੇ ਹਨ ਪਰੰਤੂ ਬੈਂਕਾਂ ਅੱਗੇ ਲੱਗਦੀ ਭਾਰੀ ਭੀੜ ਜਿੱਥੇ ਕੋਰੋਨਾ ਵਰਗੀ ਮਹਾਂਮਾਰੀ ਨੂੰ ਸੱਦਾ ਦਿੰਦੀ ਹੈ ਉੱਥੇ ਹੀ...
ਜ਼ਿਲ੍ਹਾ ਐੱਸ ਏ ਐੱਸ ਨਗਰ 'ਚ ਅੱਜ 10 ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਐੱਸ ਏ ਐੱਸ ਨਗਰ ,8 ਅਪ੍ਰੈਲ (ਕੇ .ਐੱਸ. ਰਾਣਾ )- ਜ਼ਿਲ੍ਹਾ ਐੱਸ ਏ ਐੱਸ ਨਗਰ ਅੰਦਰ ਅਜ 10 ਮਰੀਜ਼ ਕੋਰੋਨਾ ਪਾਜ਼ੀਟਿਵ ਆਏ ਹਨ । ਇਹ ਸਾਰੇ ਡੇਰਾਬਸੀ ਦੇ ਪਿੰਡ ਜਵਾਹਰ ਪੁਰ ਦੇ ਹਨ । ਕੁੱਲ ਮਿਲਾ ਕੇ ...
ਫ਼ਾਜ਼ਿਲਕਾ ਜ਼ਿਲ੍ਹੇ ਦੇ 3 ਸ਼ੱਕੀ ਲੋਕਾਂ ,ਚੋਂ ਦੋ ਦੀ ਕੋਰੋਨਾ ਰਿਪੋਰਟ ਨੈਗੇਟਿਵ, ਇਕ ਦੇ ਮੁੜ ਮੰਗੇ ਸੈਂਪਲ
. . .  1 day ago
ਫ਼ਾਜ਼ਿਲਕਾ, 8 ਅਪ੍ਰੈਲ (ਪ੍ਰਦੀਪ ਕੁਮਾਰ )- ਕੋਰੋਨਾ ਵਾਇਰਸ ਨੂੰ ਲੈ ਕੇ ਫ਼ਾਜ਼ਿਲਕਾ ਜ਼ਿਲ੍ਹੇ ਤੋਂ ਪਟਿਆਲਾ ਲੈਬ ਲਈ ਭੇਜੇ 3 ਸ਼ੱਕੀ ਲੋਕਾਂ ਦੀ ਰਿਪੋਰਟ ਵਿਚੋਂ 2 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ,। ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ...
ਲੁਧਿਆਣਾ ਵਿਚ ਦੋ ਹੋਰ ਮਰੀਜ਼ਾਂ ਵਿਚ ਕੋਰੋਨਾ ਵਾਇਰਸ ਦੀ ਸ਼ਿਕਾਇਤ ਪਾਈ ਗਈ
. . .  1 day ago
ਲੁਧਿਆਣਾ, 8 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਦੋ ਹੋਰ ਮਰੀਜ਼ ਸਾਹਮਣੇ ਆਏ ਹਨ, ਜਿਸ ਪਿੱਛੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 9 ਤੱਕ ਪੁੱਜ ਗਿਆ ਹੈ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੇਰ ...
ਪੀ ਜੀ ਆਈ 'ਚ ਦਾਖ਼ਲ ਚਿਤਾਮਲੀ ਦੇ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਹੋਈ ਮੌਤ
. . .  1 day ago
ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਚ ਆਉਣ ਵਾਲੇ 10 ਵਿਅਕਤੀਆਂ ਨੂੰ ਇਕਾਂਤਵਾਸ ਵਿਚ ਰੱਖਿਆ
. . .  1 day ago
ਪਠਾਨਕੋਟ ,8 ਅਪ੍ਰੈਲ (ਸੰਧੂ) -17 ਮਾਰਚ ਨੂੰ ਦਿੱਲੀ ਤੋਂ ਪਠਾਨਕੋਟ ਚੱਲਣ ਵਾਲੀ ਰੇਲਗੱਡੀ ਧੌਲਾਧਾਰ ਐਕਸਪ੍ਰੈੱਸ ਵਿਚ ਪਠਾਨਕੋਟ ਵਿਖੇ ਪਹੁੰਚੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕਾਂਗੜਾ ਦੀ ਤਹਿਸੀਲ ਇੰਦੋਰਾ ਪਿੰਡ ਰੱਪੜ ਨਿਵਾਸੀ ਸਲੀਮ ...
ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 day ago
ਸ੍ਰੀ ਮੁਕਤਸਰ ਸਾਹਿਬ ,8 ਅਪ੍ਰੈਲ {ਰਣਜੀਤ ਸਿੰਘ ਢਿੱਲੋਂ} - ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਹਸਪਤਾਲ ਵਿਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਇੱਕ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ । ਉਤਰ ਪ੍ਰਦੇਸ਼ ਦਾ ਰਹਿਣ ਵਾਲਾ ਨੌਜਵਾਨ ...
ਜਲੰਧਰ : ਪ੍ਰਸ਼ਾਸਨ ਨੇ ਮਿੱਠਾ ਬਾਜ਼ਾਰ ਦੇ ਘਰਾਂ ਨੂੰ ਕੀਤਾ ਕੁਆਰਨਟਾਈਨ
. . .  1 day ago
ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ
. . .  1 day ago
ਪਟਿਆਲਾ , 8 ਅਪ੍ਰੈਲ { ਅਮਨਦੀਪ ਸਿੰਘ }- ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਦੇ ਮਾਮਲੇ ...
ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਹੋਈ ਮੌਤ, ਕੱਲ੍ਹ ਆਵੇਗੀ ਰਿਪੋਰਟ
. . .  1 day ago
ਮਹਿਲ ਕਲਾਂ, 8 ਅਪ੍ਰੈਲ (ਪੱਤਰ ਪ੍ਰੇਰਕ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਮਹਿਲ ਕਲਾਂ ਸੋਢੇ ਨਾਲ ਸਬੰਧਿਤ ਇਕ 42 ਸਾਲਾ ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਮੌਤ ਹੋਣ ਪਤਾ ਲੱਗਿਆ...
ਕੋਰੋਨਾ ਤੋਂ ਬਚਾਅ ਲਈ ਸਰਕਾਰੀ ਕੰਮ ਈ-ਮੇਲ, ਵੀਡੀਓ ਕਾਨਫਰੰਂਸਿੰਗ ਆਦਿ ਰਾਹੀਂ ਕਰਨ ਦੇ ਹੁਕਮਾਂ ਤੋਂ ਪਿੱਛੇ ਹਟੀ ਸਰਕਾਰ
. . .  1 day ago
ਲੋਹਟਬੱਦੀ, 8 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)- ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਸੂਬੇ ਦੇ ਸਮੂਹ ਵਿਭਾਗ ਮੁਖੀਆਂ, ਰਜਿਸਟਰਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਵੀਜ਼ਨਲ ਕਮਿਸ਼ਨਰਾਂ, ਸਮੂਹ ਜ਼ਿਲ੍ਹਾ ਤੇ ਸੈਸ਼ਨ ਜੱਜ, ਸਮੂਹ ਡਿਪਟੀ ਕਮਿਸ਼ਨਰ...
ਜਲੰਧਰ 'ਚ ਇੱਕ ਹੀ ਦਿਨ ਆਇਆ ਕੋਰੋਨਾ ਦਾ ਦੂਸਰਾ ਮਾਮਲਾ ਪਾਜ਼ੀਟਿਵ
. . .  1 day ago
ਜਲੰਧਰ, 8 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ 'ਚ ਇੱਕ ਹੀ ਦਿਨ ਕੋਰੋਨਾ ਵਾਇਰਸ ਦਾ ਦੂਸਰਾ ਮਾਮਲਾ ਪਾਜ਼ੀਟਿਵ ਆਇਆ ਹੈ। ਮਿੱਠਾ ਬਾਜ਼ਾਰ ਦੇ ਰਹਿਣ ਵਾਲੇ 59 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਨੋਡਲ ਅਫ਼ਸਰ...
ਕੋਵਿਡ-19 ਤੋਂ ਸਿਹਤਯਾਬ ਹੋਏ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਸਰਕਾਰ, ਪ੍ਰਸ਼ਾਸਨ ਤੇ ਡਾਕਟਰਾਂ ਦਾ ਕੀਤਾ ਧੰਨਵਾਦ
. . .  1 day ago
ਚੰਡੀਗੜ੍ਹ, 8 ਅਪ੍ਰੈਲ (ਸੁਰਿੰਦਰਪਾਲ ਸਿੰਘ) - ਕੋਵਿਡ-19 ਤੋਂ ਸਿਹਤਯਾਬ ਹੋਣ ਬਾਅਦ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਆਖਿਆ ਕਿ ਇਸ ਬਿਮਾਰੀ ਨਾਲ ਬੁਲੰਦ ਹੌਸਲੇ ਨਾਲ ਲੜਨ ਦੀ ਲੋੜ ਹੈ ਨਾ ਕਿ ਡਰਨ ਦੀ। ਉਨ੍ਹਾਂ ਨੇ ਉਨ੍ਹਾਂ ਸਮੇਤ ਪਠਲਾਵਾ ਦੇ ਕੋਵਿਡ-19 ਪੀੜਤਾਂ ਨੂੰ...
ਕੋਰੋਨਾ ਵਾਇਰਸ : ਯੂ ਕੇ 'ਚ ਅੱਜ ਹੋਈਆਂ 936 ਮੌਤਾਂ
. . .  1 day ago
ਲੰਡਨ, 8 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬੀਤੇ 24 ਘੰਟਿਆਂ ਵਿਚ ਯੂ ਕੇ ਵਿਚ 936 ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਹੋਈਆਂ ਹਨ। ਹੁਣ ਤੱਕ ਯੂ ਕੇ ਵਿਚ ਕੁੱਲ 7095 ਮੌਤਾਂ...
ਪੰਜਾਬ 'ਚ ਕੋਰੋਨਾ ਕਾਰਨ ਹੁਣ ਤੱਕ 8 ਮੌਤਾਂ, 106 ਮਾਮਲਿਆਂ ਦੀ ਪੁਸ਼ਟੀ
. . .  1 day ago
ਮਸਜਿਦ 'ਚ ਰਹਿਣ ਵਾਲੇ 12 ਲੋਕ ਆਈਸੋਲੇਸ਼ਨ ਲਈ ਲਏ ਗਏ ਕਬਜ਼ੇ 'ਚ
. . .  1 day ago
ਕੈਪਟਨ ਨੇ ਕਰਫਿਊ ਵਧਾਉਣ ਦੀਆਂ ਰਿਪੋਰਟਾਂ ਨੂੰ ਕੀਤਾ ਖ਼ਾਰਜ
. . .  1 day ago
ਮੋਹਾਲੀ 'ਚ ਕੋਰੋਨਾ ਦੇ 4 ਹੋਰ ਮਾਮਲਿਆਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 30
. . .  1 day ago
ਸੁਖਬੀਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਲਈ ਮੁਆਵਜ਼ੇ ਦੀ ਅਪੀਲ
. . .  1 day ago
ਪਠਾਨਕੋਟ : 19 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ
. . .  1 day ago
ਕੋਵਿਡ-19 ਦੀ ਜਾਂਚ ਲਈ “psdm.gov.in” 'ਤੇ ਸਵੈ-ਮੁਲਾਂਕਣ ਟੂਲ ਕਿੱਟ ਜਾਰੀ
. . .  1 day ago
ਕੋਰੋਨਾ ਪੀੜਤ ਔਰਤ ਦੇ ਸੰਪਰਕ ਵਾਲੇ ਭੇਜੇ ਗਏ 11 ਨਮੂਨਿਆਂ 'ਚੋਂ 10 ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਤੋਂ ਬਚਾਅ ਲਈ ਈ-ਮੇਲ, ਈ-ਆਫਿਸ ਤੇ ਵੀਡੀਓ ਕਾਨਫਰੰਂਸਿੰਗ ਰਾਹੀਂ ਹੋਵੇਗਾ ਸਰਕਾਰੀ ਕੰਮ
. . .  1 day ago
ਕੋਰੋਨਾ ਤੋਂ ਬਚਾਅ ਲਈ ਸਮੁੱਚੇ ਅੰਮ੍ਰਿਤਸਰ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫ਼ੈਸਲਾ
. . .  1 day ago
ਤਾਲਾਬੰਦੀ ਤੋਂ ਬਾਹਰ ਨਿਕਲਣ ਦੇ ਤਰੀਕੇ ਲੱਭਣ ਲਈ ਹੋਵੇਗਾ ਟਾਸਕ ਫੋਰਸ ਦਾ ਗਠਨ - ਕੈਪਟਨ
. . .  1 day ago
ਮੁਸਲਿਮ ਆਗੂਆਂ ਦੇ ਸੰਪਰਕ 'ਚ ਆਉਣ ਵਾਲੀ ਇੱਕ ਲੜਕੀ ਸਮੇਤ 20 ਸ਼ੱਕੀਆਂ ਦੇ ਲਏ ਨਮੂਨੇ
. . .  1 day ago
14 ਅਪ੍ਰੈਲ ਤੋਂ ਅੱਗੇ ਕਰਫ਼ਿਊ ਵਧਾਉਣ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਹੋਇਆ - ਪੰਜਾਬ ਸਰਕਾਰ ਵੱਲੋਂ ਅਟਕਲਾਂ ਨੂੰ ਕੀਤਾ ਖ਼ਾਰਜ
. . .  1 day ago
ਵੱਧ ਸਕਦੈ ਲਾਕਡਾਊਨ - ਪ੍ਰਧਾਨ ਮੰਤਰੀ ਨੇ ਸਰਬ ਦਲੀ ਬੈਠਕ ’ਚ ਦਿੱਤੇ ਸੰਕੇਤ
. . .  1 day ago
ਅਜੀਤ ਅਖ਼ਬਾਰ ’ਚ ਲੱਗੀ ਖ਼ਬਰ ਦਾ ਹੋਇਆ ਅਸਰ, ਗਊਸ਼ਾਲਾ ’ਚ ਤੂੜੀ ਦੀ ਕਮੀ ਹੋਈ ਦੂਰ
. . .  1 day ago
ਕੋਰੋਨਾਵਾਇਰਸ : ਫ਼ਰੀਦਕੋਟੋਂ ਭੇਜੇ ਆਖ਼ਰੀ 61 ਸੈਂਪਲਾਂ ਚੋਂ 60 ਆਏ ਨੈਗੇਟਿਵ
. . .  1 day ago
ਦੇਸੀ ਪਿਸਟਲ ਸਮੇਤ ਮੇਹਲੀ ਚੌਕੀ ਪੁਲਿਸ ਮੁਲਾਜ਼ਮਾਂ ਵੱਲੋਂ ਨੌਜਵਾਨ ਕਾਬੂ
. . .  1 day ago
ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਨੂੰ ਕੀਤਾ ਇਕਾਂਤਵਾਸ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਕੀਤਾ ਗਿਆ ਸਿਵਲ ਹਸਪਤਾਲ ਦਾ ਦੌਰਾ
. . .  1 day ago
ਕੋਰੋਨਾ ਵਾਇਰਸ ਤੋਂ ਮਰਨ ਵਾਲੇ ਵਿਅਕਤੀ ਦਾ ਖਰਚਾ ਕਰਕੇ ਖੁਦ ਸਸਕਾਰ ਕਰਾਂਗਾ -ਸੁੱਚਾ ਸਿੰਘ ਕੈਨੇਡਾ
. . .  1 day ago
ਕੋਰੋਨਾ ਤੋਂ ਬਚਣਾ ਹੈ ਤਾਂ ਘਰ ਬੈਠਣਾ ਹੀ ਹੋਵੇਗਾ - ਕੇਂਦਰੀ ਮੰਤਰੀ ਸੋਮ ਪ੍ਰਕਾਸ਼
. . .  1 day ago
ਟੂਰਿਜ਼ਮ ਮੰਤਰਾਲਾ ਵਲੋਂ 15 ਅਕਤੂਬਰ ਤੱਕ ਹੋਟਲ, ਰੈਸਟੋਰੈਂਟ ਜਾਂ ਰਿਜ਼ਾਰਟ ਬੰਦ ਰੱਖਣ ਦਾ ਕੋਈ ਆਦੇਸ਼ ਨਹੀਂ ਜਾਰੀ ਹੋਇਆ
. . .  1 day ago
ਆੜ੍ਹਤੀਆ ਐਸੋਸੀਏਸ਼ਨ ਮੱਲਾਂਵਾਲਾ ਨੇ 1 ਲੱਖ 10 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ ‘ਚ ਦਿੱਤੇ
. . .  1 day ago
ਨਿੱਜੀ ਲੈਬ ’ਚ ਵੀ ਮੁਫ਼ਤ ਹੋਵੇ ਕੋਰੋਨਾ ਦੀ ਜਾਂਚ - ਸੁਪਰੀਮ ਕੋਰਟ
. . .  1 day ago
ਸ਼ਾਹਕੋਟ 'ਚ ਕਰਫ਼ਿਊ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ
. . .  1 day ago
ਪਿੰਡ ਵਿਰਕ ਦੇ ਤਿੰਨ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਵਿਦੇਸ਼ ਤੋਂ ਆਏ ਪਿੰਡ ਖੁੱਡਾ ਦੇ ਨੌਜਵਾਨ ਨੂੰ ਸਿਹਤ ਵਿਭਾਗ ਜਾਂਚ ਲੈ ਗਿਆ
. . .  1 day ago
ਕੋਰੋਨਾਵਾਇਰਸ ਦਾ ਪ੍ਰਹੇਜ ਹੀ ਇਲਾਜ: ਡੀ.ਆਈ.ਜੀ ਮਾਨ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਧਾ ਸੁਆਮੀ ਡੇਰਾ ਮੁਖੀ ਵਲੋਂ ਦੌਰਾ
. . .  1 day ago
ਭੱਠਾ ਐਸੋਸ਼ੀਏਸ਼ਨ ਨੇ ਡਿਪਟੀ ਕਮਿਸ਼ਨਰ ਨੂੰ 1 ਲੱਖ ਦਿੱਤੇ ਰਾਹਤ ਫੰਡ ਲਈ
. . .  1 day ago
ਹੁਣ ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਜਥੇਬੰਦੀ ਨੂੰ ਦਿੱਤੀ ਧਮਕੀ
. . .  1 day ago
ਭੁਪਿੰਦਰ ਸਿੰਘ ਸੱਚਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਬਣੇ
. . .  1 day ago
ਦਿੱਲੀ ’ਚ ਕੋਰੋਨਾਵਾਇਰਸ ਦੇ 576 ਮਾਮਲੇ ਆਏ ਸਾਹਮਣੇ, 9 ਮੌਤਾਂ
. . .  1 day ago
ਰਾਣਾ ਗੁਰਜੀਤ ਸਿੰਘ ਨੇ 50 ਹਜ਼ਾਰ ਪਰਿਵਾਰਾਂ ਨੂੰ ਵੰਡੇ ਸੈਨੇਟਾਈਜ਼ਰ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਮੋਦੀ ਨੇ ਕੀਤੀ ਸਰਬ ਦਲ ਬੈਠਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551

ਪਟਿਆਲਾ

ਪਾਵਰਕਾਮ ਵਲੋਂ ਲੋਡ ਵਧਾਉਣ ਦੀ ਸਕੀਮ ਦਾ 250 ਤੋਂ ਵੱਧ ਕਿਸਾਨਾਂ ਨੇ ਲਾਭ ਉਠਾਇਆ-ਕਾਕੜਾ

ਦੇਵੀਗੜ੍ਹ, 21 ਸਤੰਬਰ (ਮੁਖਤਿਆਰ ਸਿੰਘ ਨੌਗਾਵਾਂ)-ਪਾਵਰਕੌਮ ਦੇ ਚੇਅਰਮੈਨ ਇੰਜੀ: ਬਲਦੇਵ ਸਿੰਘ ਸਰਾਂ ਦੀਆਂ ਹਦਾਇਤਾਂ ਅਨੁਸਾਰ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਦੀ ਸੁਚੱਜੀ ਅਗਵਾਈ ਹੇਠ ਖੇਤੀਬਾੜੀ ਖਪਤਕਾਰਾਂ ਦੀਆਂ ਸਹੂਲਤਾਂ ਲਈ ਸਬ ਡਵੀਜ਼ਨ ਰੌਹੜ ਜਾਗੀਰ ਦੇ ਐਸ.ਡੀ.ਓ. ਰਾਮ ਸਿੰਘ ਵਲੋਂ ਪਿੰਡ ਮਗਰ ਸਾਹਿਬ ਵਿਖੇ ਕਿਸਾਨਾਂ ਦੀਆਂ ਮੋਟਰਾਂ ਦਾ ਲੋਡ ਵਧਾਉਣ ਲਈ ਇਕ ਸੁਵਿਧਾ ਕੈਂਪ ਲਗਾਇਆ ਗਿਆ | ਇਸ ਸੁਵਿਧਾ ਕੈਂਪ ਵਿਚ ਮਗਰ ਸਾਹਿਬ ਦੇ ਨੇੜਲੇ ਪਿੰਡ ਅਲੀਪੁਰ ਵਜੀਰ ਸਾਹਿਬ, ਈਸਰਹੇੜੀ, ਸ਼ਾਨੀਪੁਰ, ਟਾਂਡਾ, ਜਲਬੇੜਾ, ਕਛਵੀ, ਕਛਵਾ, ਸੰਪੂਰਨਗੜ੍ਹ, ਚਪਰਾਹੜ, ਚੂਹਟ, ਬ੍ਰਹਮਪੁਰ, ਹਾਜੀਪੁਰ, ਅਦਾਲਤੀਵਾਲਾ ਅਤੇ ਹੋਰ ਇੱਕ ਦਰਜਨ ਦੇ ਕਰੀਬ ਪਿੰਡਾਂ ਦੇ 250 ਕਿਸਾਨਾਂ ਨੇ ਲਾਭ ਲਿਆ | ਇਸ ਮੌਕੇ ਹੈਰੀਮਾਨ ਵਲੋਂ ਕੈਂਪ 'ਚ ਸ਼ਾਮਲ ਜੋਗਿੰਦਰ ਸਿੰਘ ਕਾਕੜਾ ਅਤੇ ਐਸ.ਡੀ.ਓ. ਰਾਮ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਦਫ਼ਤਰਾਂ ਦੇ ਚੱਕਰਾਂ ਤੋਂ ਬਚਾਉਣ ਲਈ ਬਿਜਲੀ ਬੋਰਡ ਵਲੋਂ ਪਿੰਡਾਂ ਵਿਚ ਇਹ ਕੈਂਪ ਲਾਏ ਜਾ ਰਹੇ ਹਨ ਤਾਂ ਕਿ ਕਿਸਾਨਾਂ ਦਾ ਆਉਣ ਜਾਣ ਦਾ ਸਮਾਂ ਤੇ ਪੈਸਾ ਬੱਚ ਸਕੇ | ਕਿਸਾਨਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ ਕਿਉਂਕਿ ਇਹ ਕੈਂਪ 31 ਅਕਤੂਬਰ ਤੱਕ ਹੀ ਚੱਲਣਗੇ | ਇਸ ਕੈਂਪ ਵਿੱਚ ਐਸ.ਡੀ.ਓ. ਇੰਜੀ: ਰਾਮ ਸਿੰਘ ਤੋਂ ਇਲਾਵਾ ਜੇ.ਈ. ਹਰਜੀਤ ਸਿੰਘ ਤੇ ਕਰਨੈਲ ਸਿੰਘ, ਸੰਜੀਵ ਕੌਸ਼ਲ ਆਰ.ਏ., ਸੁੰਦਰ ਲਾਲ, ਰਾਮ ਕਰਨ ਲਾਈਨਮੈਨ, ਜਸਵੀਰ ਸਿੰਘ ਸੀ.ਸੀ., ਸ਼ਮਸ਼ੇਰ ਸਿੰਘ, ਮਾਨ ਸਿੰਘ ਨੰਬਰਦਾਰ, ਰਿੰਕੂ ਮਿੱਤਲ, ਯਸ਼ਪਾ ਸਿੰਗਲਾ, ਅਮਰਿੰਦਰ ਸਿੰਘ ਕਛਵਾ, ਜੋਗਿੰਦਰ ਸਿੰਘ ਸਰਪੰਚ ਚੂਹਟ, ਤਰਲੋਚਨ ਸਿੰਘ ਭੋਲਾ, ਹਰਪ੍ਰੀਤ ਸਿੰਘ ਸਰਪੰਚ ਕਛਵੀ, ਹਰਦੀਸ਼ ਤੇ ਯਾਦਵਿੰਦਰ ਸਿੰਘ ਬ੍ਰਹਮਪੁਰ, ਗੁਰਦੇਵ ਸਿੰਘ ਦੇਬਨ, ਮੌਾਟੋ ਸਰਪੰਚ ਅਸਮਾਨਪੁਰ, ਸੁਖਵਿੰਦਰ ਸਿੰਘ ਸਰਪੰਚ ਅਦਾਲਤੀਵਾਲਾ,ਮੁਲਖ ਰਾਜ ਚਪਰਾਹੜ, ਸੁਖਵਿੰਦਰ ਸਿੰਘ ਬਾਜਵਾ, ਸੋਨੀ ਨਿਜ਼ਾਮਪੁਰ, ਗੁਰੀ ਜਲਾਲਾਬਾਦ ਆਦਿ ਹਾਜਰ ਸਨ |

ਪਟਿਆਲਾ 'ਚ ਲੱਗਾ ਪੱਕਾ ਮੋਰਚਾ ਦੂਜੇ ਦਿਨ 'ਚ ਦਾਖਲ

ਪਟਿਆਲਾ, 21 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਵੱਖ-ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਮਨਜੀਤ ਸਿੰਘ ਧਨੇਰ ਦੀ ਸਜਾ ਰੱਦ ਕਰਾਉਣ ਲਈ ਪਟਿਆਲਾ ਦੇ ਮਹਿਮਦਪੁਰ ਮੰਡੀ ਵਿਖੇ ਲਗਾਇਆ ਪੱਕਾ ਮੋਰਚਾ ਅੱਜ ਦੂਜੇ ਦਿਨ ਵਿਚ ਦਾਖਲ ਹੋ ਗਿਆ ਹੈ | ਪੱਕੇ ਮੋਰਚੇ ਦੇ ਕਾਰਕੁਨਾਂ ਨੇ ...

ਪੂਰੀ ਖ਼ਬਰ »

ਗਾਂਜਾ ਰੱਖਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 21 ਸਤੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸ਼ੰਭੂ ਪੁਲਿਸ ਨੇ ਇਕ ਵਿਅਕਤੀ ਨੂੰ ਗਾਂਜਾ ਰੱਖਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਮੋਹਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ : ਮੁੱਕੇਬਾਜ਼ੀ 'ਚ ਪਟਿਆਲਵੀਆਂ ਦੀ ਚੜ੍ਹਤ

ਪਟਿਆਲਾ, 21 ਸਤੰਬਰ (ਚਹਿਲ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਕੁਲਭੂਸ਼ਨ ਸਿੰਘ ਬਾਜਵਾ ਦੀ ਅਗਵਾਈ 'ਚ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਮੁੱਕੇਬਾਜ਼ੀ ਮੁਕਾਬਲੇ ਪਿ੍ੰ. ਤੋਤਾ ਸਿੰਘ ਚਹਿਲ ਨੈਸ਼ਨਲ ਐਵਾਰਡੀ ਦੀ ਦੇਖ-ਰੇਖ 'ਚ ਸਰਕਾਰੀ ਕੋ-ਐਡ ਮਲਟੀਪਰਪਜ਼ ...

ਪੂਰੀ ਖ਼ਬਰ »

ਮੋਟੀਵੇਟਰ ਦੂਜੇ ਦਿਨ ਵੀ ਮੰਗਾਂ ਨੂੰ ਲੈ ਕੇ ਚੜੇ੍ਹ ਰਹੇ ਪਾਣੀ ਵਾਲੀ ਟੈਂਕੀ 'ਤੇ

ਪਟਿਆਲਾ, 21 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਿਤ ਮੋਟੀਵੇਟਰ ਅੱਜ ਦੂਜੇ ਦਿਨ ਵੀ ਮੰਗਾਂ ਮਨਾਉਣ ਦੇ ਮਸਲੇ ਨੂੰ ਲੈ ਕੇ ਪਾਣੀ ਵਾਲੀ ਟੈਂਕੀ ਤੇ ਚੜੇ੍ਹ ਰਹੇ | ਮੰਗਾਂ ਨੂੰ ਲੈ ਕੇ ਸਰਹਿੰਦ ਰੋਡ 'ਤੇ ਪੈਂਦੇ ਪਿੰਡ ਹਸਨਪੁਰ ...

ਪੂਰੀ ਖ਼ਬਰ »

ਕੁੱਟਮਾਰ ਨੂੰ ਲੈ ਇਕ ਔਰਤ ਸਮੇਤ 6 'ਤੇ ਮਾਮਲਾ ਦਰਜ

ਨਾਭਾ, 21 ਸਤੰਬਰ (ਅਮਨਦੀਪ ਸਿੰਘ ਲਵਲੀ)-ਕੋਤਵਾਲੀ ਨਾਭਾ ਵਿਖੇ ਅਮਰਜੀਤ ਸਿੰਘ ਪੁੱਤਰ ਹਰੀ ਸਿੰਘ ਵਾਸੀ ਪਿੰਡ ਥੂਹੀ ਥਾਣਾ ਸਦਰ ਨਾਭਾ ਦੇ ਬਿਆਨਾ ਤੇ ਬੇਬੀ ਪਤਨੀ ਦੀਪ ਸ਼ਰਮਾ ਵਾਸੀ ਅਜੈਬ ਕਲੋਨੀ ਨਾਭਾ, ਰਵੀ, ਬੱਬੀ, ਅਜੈ, ਨੋਨੀ, ਸੁਨੀਤਾ ਵਾਸੀ ਨਾਭਾ ਉੱਪਰ ਮਿਤੀ 20 ...

ਪੂਰੀ ਖ਼ਬਰ »

12 ਬੋਤਲਾਂ ਹਰਿਆਣਾ ਮਾਰਕਾ ਸਮੇਤ ਇਕ ਕਾਬੂ ਮਾਮਲਾ ਦਰਜ

ਨਾਭਾ, 21 ਸਤੰਬਰ (ਅਮਨਦੀਪ ਸਿੰਘ ਲਵਲੀ)-ਥਾਣਾ ਸਦਰ ਨਾਭਾ ਵਿਖੇ ਮੱਖਣ ਸਿੰਘ ਪੁੱਤਰ ਦੇਵ ਸਿੰਘ ਵਾਸੀ ਪਿੰਡ ਕਕਰਾਲਾ ਉੱਪਰ ਮਿਤੀ 20 ਸਤੰਬਰ ਨੂੰ ਮੁਕੱਦਮਾ ਨੰ. 175 ਧਾਰਾ 61/1/14 ਐਕਸਾਈਜ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ...

ਪੂਰੀ ਖ਼ਬਰ »

ਜ਼ਮੀਨੀ ਮਾਮਲੇ 'ਚ ਧੋਖਾਧੜੀ ਕਰਨ 'ਤੇ 3 ਿਖ਼ਲਾਫ਼ ਮਾਮਲਾ ਦਰਜ

ਰਾਜਪੁਰਾ, 21 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਜ਼ਮੀਨੀ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਲਾਪਰਵਾਹੀ ਨਾਲ ਵਾਹਨ ਚਲਾਉਣ 'ਤੇ ਦੋ ਿਖ਼ਲਾਫ਼ ਕੇਸ ਦਰਜ

ਪਟਿਆਲਾ, 21 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਪੁਲਿਸ ਵਲੋਂ ਲਾਪਰਵਾਹੀ ਨਾਲ ਵਾਹਨ ਚਲਾਉਣ ਦੇ ਦੋ ਵੱਖ ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤੇ ਹਨ | ਪਹਿਲੇ ਕੇਸ 'ਚ ਦੇਵੀਗੜ੍ਹ ਰੋਡ 'ਤੇ ਜਾ ਰਹੀ ਤੇਜ਼ ਰਫ਼ਤਾਰ ਬੱਸ ਦੇ ਮੋਟਰਸਾਈਕਲ ਸਵਾਰਾਂ 'ਚ ਟੱਕਰ ...

ਪੂਰੀ ਖ਼ਬਰ »

ਘੇਰ ਕੇ ਕੁੱਟਮਾਰ ਕਰਨ ਦੇ ਮਾਮਲਿਆਂ 'ਚ ਦੋ ਦਰਜਨ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 21 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਜ਼ਿਲ੍ਹਾ ਪੁਲਿਸ ਵਲੋਂ ਵੱਖ ਵੱਖ ਇਲਾਕਿਆਂ ਵਿਚ ਵਾਪਰੇ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲਿਆਂ 'ਚ ਦੋ ਦਰਜਨ ਦੇ ਕਰੀਬ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤੇ ਹਨ | ਪਹਿਲੇ ਕੇਸ 'ਚ ਕਰਨ ਕੁਮਾਰ ਵਾਸੀ ...

ਪੂਰੀ ਖ਼ਬਰ »

ਸ਼ੰਭੂ ਪੁਲਿਸ ਵਲੋਂ 700 ਗਰਾਮ ਗਾਂਜੇ ਸਣੇ ਦੋ ਗਿ੍ਫ਼ਤਾਰ

ਰਾਜਪੁਰਾ, 21 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ 2 ਵਿਅਕਤੀਆਂ ਨੂੰ 700 ਗਰਾਮ ਗਾਂਜੇ ਸਣੇ ਗਿ੍ਫ਼ਤਾਰ ਉਨ੍ਹਾਂ ਿਖ਼ਲਾਫ਼ ਕਰਕੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ੰਭੂ ਦੇ ਮੁਖੀ ਇੰਸਪੈਕਟਰ ਪ੍ਰੇਮ ਸਿੰਘ ਨੇ ...

ਪੂਰੀ ਖ਼ਬਰ »

ਗੰ੍ਰਥੀ ਪਾਠੀਆਂ ਦੀ ਭੁਨਰਹੇੜੀ 'ਚ ਵਿਚਾਰ ਚਰਚਾ

ਭੁਨਰਹੇੜੀ, 21 ਸਤੰਬਰ (ਧਨਵੰਤ ਸਿੰਘ)-ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਬਿਜਲੀ ਸਰਕਟ ਕਾਰਨ ਅਗਨ ਭੇਟ ਹੋ ਰਹੇ ਪਾਵਨ ਸਰੂਪਾਂ ਸਬੰਧੀ ਚਿੰਤਕ ਪ੍ਰਗਟਾਵਾ ਕਰਦਿਆਂ ਇਤਿਹਾਸਕ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਪਟਿਆਲਾ ਦੇ ਮੁੱਖ ਗੰ੍ਰਥੀ ਗਿਆਨੀ ਪ੍ਰਨਾਮ ਸਿੰਘ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਲਈ ਸਰਕਾਰ ਵਚਨਬੱਧ-ਹੈਰੀਮਾਨ

ਦੇਵੀਗੜ੍ਹ, 21 ਸਤੰਬਰ (ਮੁਖਤਿਆਰ ਸਿੰਘ ਨੌਗਾਵਾਂ)-ਪਿੰਡਾਂ 'ਚ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਧਾਨ ਕਰਨ ਲਈ ਸਹਿਕਾਰੀ ਸਭਾਵਾਂ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਤਾਂ ਕਿ ਕਿਸਾਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋ ਸਕੇ ਅਤੇ ਉਨ੍ਹਾਂ ਨੂੰ ਕੋਈ ਮੁਸ਼ਕਲ ...

ਪੂਰੀ ਖ਼ਬਰ »

ਹਲਕਾ ਮੁਖੀ ਬਾਬੂ ਕਬੀਰ ਦਾਸ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਲਈ ਜਥਾ ਰਵਾਨਾ

ਨਾਭਾ, 21 ਸਤੰਬਰ (ਕਰਮਜੀਤ ਸਿੰਘ)-ਹਲਕਾ ਮੁਖੀ ਬਾਬੂ ਕਬੀਰ ਦਾਸ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਦਾ ਇਕ ਵੱਡਾ ਜਥਾ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਇਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਬੂ ਕਬੀਰ ਦਾਸ ਨੇ ...

ਪੂਰੀ ਖ਼ਬਰ »

5ਵਾਂ ਮਨਕੀਰਤ ਸਿੰਘ ਯਾਦਗਾਰੀ ਕਬੱਡੀ ਕੱਪ ਦਾ ਜਲਾਲਪੁਰ ਵਲੋਂ ਪੋਸਟਰ ਜਾਰੀ

ਘਨੌਰ, 21 ਸਤੰਬਰ (ਬਲਜਿੰਦਰ ਸਿੰਘ ਗਿੱਲ, ਜਾਦਵਿੰਦਰ ਸਿੰਘ ਜੋਗੀਪੁਰ)-ਅੱਜ ਜ਼ਿਲ੍ਹਾ ਪਰਿਸ਼ਦ ਮੈਂਬਰ ਗਗਨਦੀਪ ਸਿੰਘ ਜੌਲੀ ਜਲਾਲਪੁਰ ਵਲੋਂ 27 ਅਤੇ 28 ਸਤੰਬਰ ਨੂੰ ਕਰਵਾਏ ਜਾਣ ਵਾਲੇ 5ਵੇਂ ਮਨਕੀਰਤ ਸਿੰਘ ਯਾਦਗਾਰੀ ਕਬੱਡੀ ਕੱਪ ਦਾ ਪੋਸਟਰ ਜਾਰੀ ਕੀਤਾ ਗਿਆ¢ ਇਸ ਮੌਕੇ ...

ਪੂਰੀ ਖ਼ਬਰ »

11ਵੇਂ ਟੌਹੜਾ ਕਬੱਡੀ ਕੱਪ ਸਬੰਧੀ ਅਖੰਡ ਪਾਠ ਸਾਹਿਬ ਆਰੰਭ

ਭਾਦਸੋਂ, 21 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਪੰਥ ਰਤਨ ਸਵ. ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ 'ਚ 23 ਤੇ 24 ਸਤੰਬਰ ਨੂੰ ਕਰਵਾਏ ਜਾ ਰਹੇ 11ਵੇਂ ਕਬੱਡੀ ਕੱਪ ਨੂੰ ਲੈ ਕੇ ਅੱਜ ਪਿੰਡ ਟੌਹੜਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ | ਇਸ ਮੌਕੇ ਇਕਬਾਲ ਸਿੰਘ ...

ਪੂਰੀ ਖ਼ਬਰ »

4 ਲੱਖ 30 ਹਜ਼ਾਰ 657 ਰੁਪਏ ਦੀ ਠੱਗੀ ਨੂੰ ਲੈ ਹੋਇਆ ਮਾਮਲਾ ਦਰਜ

ਨਾਭਾ, 21 ਸਤੰਬਰ (ਅਮਨਦੀਪ ਸਿੰਘ ਲਵਲੀ)-ਕੋਤਵਾਲੀ ਨਾਭਾ ਵਿਖੇ ਬਬੀਤ ਭਾਟੀਆ ਪੁੱਤਰ ਆਰ.ਐਲ. ਭਾਟੀਆ ਵਾਸੀ ਪਾਂਡੂਸਰ ਮੁਹੱਲਾ ਨਾਭਾ ਦੇ ਬਿਆਨਾ ਤੇ ਦਿਗਵਿਜੇ ਸਿੰਘ ਪੁੱਤਰ ਰਾਜਿੰਦਰ ਸਿੰਘ, ਰਾਜਿੰਦਰ ਸਿੰਘ ਵਾਸੀ ਮਾਲਕ ਮੈਸਰਜ ਟੈਲੀਥੋਨ ਹੈਲਥਕੇਅਰ ਐਸ.ਸੀ.ਐਫ. 236 ...

ਪੂਰੀ ਖ਼ਬਰ »

ਜੰਗਪੁਰਾ ਦੇ ਨੌਜਵਾਨ ਨੇ ਨਿਊਜ਼ੀਲੈਂਡ ਦੀ ਡਿਫੈਂਸ ਅਕੈਡਮੀ ਦਾ ਇਮਤਿਹਾਨ ਪਾਸ ਕਰ ਕੇ ਫ਼ੌਜ ਵਿਚ ਕੀਤਾ ਪ੍ਰਵੇਸ਼

ਬਨੂੜ, 21 ਸਤੰਬਰ (ਭੁਪਿੰਦਰ ਸਿੰਘ)-ਜੰਗਪੁਰਾ ਦੇ ਨੌਜਵਾਨ ਕਬੀਰ ਸਿੰਘ ਨੇ ਨਿਊਜ਼ੀਲੈਂਡ ਦੀ ਡਿਫੈਂਸ ਅਕੈਡਮੀ ਦਾ ਇਮਤਿਹਾਨ ਪਾਸ ਕਰਕੇ ਫ਼ੌਜ ਵਿਚ ਦਾਖਲਾ ਲਿਆ ਹੈ | ਉਹ ਬਚਪਨ ਤੋਂ ਹੀ ਆਪਣੇ ਪਿਤਾ ਪਰਮਿੰਦਰ ਸਿੰਘ ਅਤੇ ਮਾਤਾ ਸਿਮਰਨ ਕੌਰ ਨਾਲ ਨਿਊਜ਼ੀਲੈਂਡ ਦੇ ਸ਼ਹਿਰ ...

ਪੂਰੀ ਖ਼ਬਰ »

ਹਰ ਸ਼ਨੀਵਾਰ ਦੀ ਛੁੱਟੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਹੜਤਾਲ

ਪਟਿਆਲਾ, 21 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)- ਪੰਜਾਬ ਦੇ ਵਕੀਲ ਭਾਈਚਾਰੇ ਵਲੋਂ ਹਰ ਸ਼ਨੀਵਾਰ ਦੀ ਛੁੱਟੀ ਦੀ ਮੰਗ ਨੂੰ ਲੈ ਕੇ ਕੰਮਕਾਜ ਨਾ ਕਰਨ ਦੇ ਦਿੱਤੇ ਸੱਦੇ ਤੇ ਅੱਜ ਜ਼ਿਲ੍ਹਾ ਕਚਹਿਰੀਆਂ ਦੇ ਵਕੀਲਾਂ ਵਲੋਂ ਵੀ ਰੋਸ ਵਜੋਂ ਕੰਮਕਾਜ ਬੰਦ ਰੱਖਿਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਸੀਚੇਵਾਲ ਮਾਡਲ ਤਹਿਤ ਪਾਣੀ ਸ਼ੁੱਧ ਕਰ ਕੇ ਵਰਤਣ ਲਈ ਟੋਭਾ ਪੁੱਟਣ ਦੀ ਕੰਬੋਜ ਵਲੋਂ ਸ਼ੁਰੂਆਤ

ਰਾਜਪੁਰਾ, 21 ਸਤੰਬਰ (ਜੀ.ਪੀ. ਸਿੰਘ)-ਨੇੜਲੇ ਪਿੰਡ ਉਪਲਹੇੜੀ ਖ਼ੁਰਦ 'ਚ ਸਰਪੰਚ ਬਲਬੀਰ ਸਿੰਘ ਤੇ ਸੀਨੀਅਰ ਕਾਂਗਰਸੀ ਆਗੂ ਮਲਕੀਤ ਸਿੰਘ ਉਪਲਹੇੜੀ ਦੀ ਸਾਂਝੀ ਅਗਵਾਈ ਵਿਚ ਟੋਭੇ ਦਾ ਪਾਣੀ ਸ਼ੁੱਧ ਕਰਕੇ ਅੱਗੇ ਵਰਤੋਂ ਵਿਚ ਲਿਆਉਣ ਦੇ ਕੰਮ ਦੀ ਸ਼ੁਰੂਆਤ ਕਰਨ ਦੇ ਲਈ ...

ਪੂਰੀ ਖ਼ਬਰ »

ਗੁਰਦੀਪ ਸਿੰਘ ਚੀਮਾ ਲਗਾਤਾਰ 8ਵੀਂ ਵਾਰ ਬਣੇ ਜ਼ਿਲ੍ਹਾ ਰਾਈਸ ਮਿੱਲਰ ਐਸੋਸੀਏਸ਼ਨ ਦੇ ਪ੍ਰਧਾਨ

ਪਟਿਆਲਾ, 21 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਰਾਈਸ ਮਿਲਰ ਐਸੋਸੀਏਸ਼ਨ ਦਾ ਜਨਰਲ ਹਾਊਸ ਦੀ ਮੀਟਿੰਗ ਆਲ ਇੰਡੀਆ ਰਾਈਸ ਮਿਲਰ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ | ਜਿਸ ਵਿਚ ਗੁਰਦੀਪ ਸਿੰਘ ਚੀਮਾ ਨੂੰ ਲਗਾਤਾਰ 8 ਵੀਂ ਵਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ, ਟਰੱਕ ਚਾਲਕ ਿਖ਼ਲਾਫ਼ ਕੇਸ ਦਰਜ

ਰਾਜਪੁਰਾ, 21 ਸਤੰਬਰ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਪਿੰਡ ਤੇਪਲਾ ਨੇੜੇ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ 'ਤੇ ਟਰੱਕ ਚਾਲਕ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮਿਥੁਨ ...

ਪੂਰੀ ਖ਼ਬਰ »

24 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 21 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਤੋਂ 24 ਬੋਤਲਾਂ ਸ਼ਰਾਬ ਬਰਾਮਦ ਕਰਕੇ ਆਬਕਾਰੀ ਕਾਨੂੰਨ ਅਧੀਨ ਕੇਸ ਦਰਜ ਕੀਤਾ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਮੇਵਾ ਸਿੰਘ ਨੇ ਦੱਸਿਆ ਕਿ ਜਦੋਂ ...

ਪੂਰੀ ਖ਼ਬਰ »

449 ਨਸ਼ੀਲੀਆਂ ਗੋਲੀਆਂ ਬਰਾਮਦ

ਪਟਿਆਲਾ, 21 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਦੋ ਵਿਅਕਤੀਆਂ ਤੋਂ 449 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਦੌਰਾਨ ਸਰਹਿੰਦੀ ...

ਪੂਰੀ ਖ਼ਬਰ »

ਮਾਘੀ ਅਤੇ ਅਮਲੋਹ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤੀ ਸ਼ਿਰਕਤ

ਅਮਲੋਹ, 21 ਸਤੰਬਰ (ਸੂਦ)-ਨਗਰ ਕੌਾਸਲ ਅਮਲੋਹ ਵਲੋਂ ਜੈ ਮਿਲਾਪ ਮੈਡੀਕਲ ਲੈਬੋਰੇਟਰੀ ਐਸੋਸੀਏਸ਼ਨ ਬਲਾਕ ਅਮਲੋਹ ਦੇ ਸਹਿਯੋਗ ਨਾਲ ਸ਼ਹਿਰ 'ਚ ਲੋਕਾਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਅਤੇ ਥਰਮਾਕੋਲ ਦੀ ਵਰਤੋਂ ਨਾ ਕਰਨ ਸਬੰਧੀ ਪਲਾਸਟਿਕ ਫ਼ਰੀ ਇੰਡੀਆ ਤਹਿਤ ਰੈਲੀ ...

ਪੂਰੀ ਖ਼ਬਰ »

ਨਗਰ ਕੌਾਸਲ ਅਤੇ ਲੈਬ ਐਸੋਸੀਏਸ਼ਨ ਨੇ ਕੱਢੀ ਜਾਗਰੂਕਤਾ ਰੈਲੀ

ਅਮਲੋਹ, 21 ਸਤੰਬਰ (ਸੂਦ)-ਨਗਰ ਕੌਾਸਲ ਅਮਲੋਹ ਵਲੋਂ ਜੈ ਮਿਲਾਪ ਮੈਡੀਕਲ ਲੈਬੋਰੇਟਰੀ ਐਸੋਸੀਏਸ਼ਨ ਬਲਾਕ ਅਮਲੋਹ ਦੇ ਸਹਿਯੋਗ ਨਾਲ ਸ਼ਹਿਰ 'ਚ ਲੋਕਾਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਅਤੇ ਥਰਮਾਕੋਲ ਦੀ ਵਰਤੋਂ ਨਾ ਕਰਨ ਸਬੰਧੀ ਪਲਾਸਟਿਕ ਫ਼ਰੀ ਇੰਡੀਆ ਤਹਿਤ ਰੈਲੀ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਦੀ ਸੰਭਾਵਨਾ

ਪਟਿਆਲਾ, 21 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਆਮ ਜਨਤਾ ਦੀ ਸਹੂਲਤ ਲਈ ਇਹ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ ਪਟਿਆਲਾ ਗਰਿੱਡ 'ਤੇ ਜਰੂਰੀ ਕੰਮ ਕਰਨ ਲਈ 11 ਕੇ.ਵੀ. ਫੀਡਰਾਂ ਦੇ ਸ਼ੇਰਾ ਵਾਲਾ ਗੇਟ, ਤਵਕਲੀਮੋੜ, ਕਨੇਰੀਆਂ ਮੁੱਹਲਾ, ਭਾਟੜਾ ਮੁੱਹਲਾ, ਝਿੱਲ ਰੋਡ, ਧਰਮਪੁਰਾ ...

ਪੂਰੀ ਖ਼ਬਰ »

ਸਾਰੀ ਦੁਨੀਆ ਵਿਚ ਕਾਮਯਾਬੀ ਦੇ ਝੰਡੇ ਗੱਡਣ ਵਾਲੇ ਪੰਜਾਬ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਹੋ ਰਹੇ ਨੇ-ਭਗਵੰਤ ਮਾਨ

ਰਾਜਪੁਰਾ, 21 ਸਤੰਬਰ (ਰਣਜੀਤ ਸਿੰਘ)-ਪੰਜਾਬ ਦੀ ਸਿਆਸਤ ਵਿਚ ਦੋਵੇਂ ਪਾਰਟੀਆਂ ਦੀਆਂ ਤਿੰਨ ਤਿੰਨ ਪੀੜੀਆਂ ਪਲ ਰਹੀਆਂ ਨੇ ਪਰ ਸਾਰੇ ਪੰਜਾਬ ਦੀਆਂ ਪੀੜੀਆਂ ਆਤਮ ਹੱਤਿਆ ਦੇ ਰਾਹ ਪੈ ਕੇ ਮਰ ਰਹੀਆਂ ਹਨ | ਜਿਹੜੇ ਪੰਜਾਬੀ ਸਾਰੀ ਦੁਨੀਆ ਵਿਚ ਮਿਹਨਤ ਕਰਕੇ ਕਾਮਯਾਬੀ ਦੀਆਂ ...

ਪੂਰੀ ਖ਼ਬਰ »

ਪਟਿਆਲਾ ਤੋਂ ਸੁਲਤਾਨਪੁਰ ਲੋਧੀ ਤੱਕ ਨਗਰ ਕੀਰਤਨ ਅੱਜ-ਬਾਬਾ ਬਲਵੀਰ ਸਿੰਘ

ਪਟਿਆਲਾ, 21 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪਟਿਆਲਾ ਤੋਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਓਰੀਐਾਟੇਸ਼ਨ ਕਮ ਇੰਡਕਸ਼ਨ ਪ੍ਰੋਗਰਾਮ ਕਰਵਾਇਆ

ਪਟਿਆਲਾ, 21 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਸਾਹਿੱਤ ਅਧਿਐਨ ਵਿਭਾਗ ਵਿਖੇ ਨਵੇਂ ਸ਼ੁਰੂ ਕੀਤੇ ਪੀ.ਜੀ. ਡਿਪਲੋਮੇ ਦੇ ਵਿਦਿਆਰਥੀਆਂ ਲਈ 'ਓਰੀਇੰਟੇਸ਼ਨ ਕਮ ਇੰਡਕਸ਼ਨ' ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਉਪ-ਕੁਲਪਤੀ ਡਾ. ਬੀ.ਐੱਸ. ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨ ਗਊਸ਼ਾਲਾ ਘਨੌਰ ਦੀ ਫੇਰੀ 'ਤੇ ਪਹੁੰਚੇ ਆਨੰਤ ਬਿਹਾਰੀ ਗੋਸੁਆਮੀ

ਘਨੌਰ, 21 ਸਤੰਬਰ (ਬਲਜਿੰਦਰ ਸਿੰਘ ਗਿੱਲ)-ਕਸਬਾ ਘਨੌਰ ਦੀ ਗਾਊਸ਼ਾਲਾ 'ਚ ਪ੍ਰਬੰਧ ਅਤੇ ਸੇਵਾ ਨਿਰੱਖਣ ਕਰਨ ਲਈ ਆਨੰਤ ਬਿਹਾਰੀ ਗੋਸੁਆਮੀ ਪੰਜਾਬ, ਹਰਿਆਣਾ, ਹਿਮਾਚਲ ਅਤੇ ਰਾਜਸਥਾਨ ਦੇ ਗਊ ਸੇਵਾ ਸੰਗਠਨ ਦੇ ਮੰਤਰੀ ਨੇ ਵਿਸ਼ੇਸ ਫੇਰੀ ਪਾਈ¢ ਇਸ ਮੌਕੇ ਮਹੰਤ ਧੁਨੀ ਦਾਸ ਦੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਰਮਸੌਤ ਦੇ ਚਾਚਾ ਅਮਰ ਦਾਸ ਅੰਬੂ ਦੇ ਭੋਗ ਮੌਕੇ ਵੱਡੀ ਗਿਣਤੀ 'ਚ ਲੋਕ ਸ਼ਾਮਿਲ ਹੋਏ

ਅਮਲੋਹ, 21 ਸਤੰਬਰ (ਸੂਦ, ਸ਼ਾਰਦਾ)-ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਦੇ ਚਾਚਾ ਅਮਰ ਦਾਸ ਧਰਮਸੌਤ ਅੰਬੂ ਦੇ ਅੱਜ ਭੋਗ ਅਤੇ ਸ਼ਰਧਾਂਜਲੀ ਮੌਕੇ ਅੱਜ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਵਿਚ ਹੋਰਨਾਂ ਤੋਂ ਇਲਾਵਾ ਨਗਰ ...

ਪੂਰੀ ਖ਼ਬਰ »

ਨਮਾਦਾਂ ਮੇਲੇ 'ਤੇ ਮੁਫ਼ਤ ਮੈਡੀਕਲ ਕੈਂਪ, ਅੱਜ ਤੋਂ 24 ਤੱਕ

ਸਮਾਣਾ, 21 ਸਤੰਬਰ (ਪ੍ਰੀਤਮ ਸਿੰਘ ਨਾਗੀ)-ਸਵਰਗੀ ਸੰਤ ਰਾਮ ਸਿੰਗਲਾ ਸਾਬਕਾ ਮੈਂਬਰ ਪਾਰਲੀਮੈਂਟ ਦੀ ਸਲਾਨਾ ਮਿੱਠੀ ਅਤੇ ਨਿੱਘੀ ਯਾਦ ਨੂੰ ਸਮਰਪਿਤ 14ਵਾਂ ਸਾਲਾਨਾ ਮੈਡੀਕਲ ਕੈਂਪ 22 ਸਤੰਬਰ ਤੋਂ 24 ਸਤੰਬਰ ਤੱਕ ਨਮਾਦਾਂ ਮੇਲੇ 'ਤੇ ਲੱਗੇਗਾ | ਮਾਹਿਰ ਡਾਕਟਰ ਮਰੀਜ਼ਾਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX