ਤਾਜਾ ਖ਼ਬਰਾਂ


ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  38 minutes ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  52 minutes ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  about 1 hour ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  about 1 hour ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  about 1 hour ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  about 1 hour ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  about 2 hours ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  about 2 hours ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  about 2 hours ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  about 3 hours ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  about 3 hours ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  about 3 hours ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  about 3 hours ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 3 hours ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  about 4 hours ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  about 4 hours ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 4 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  1 minute ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 5 hours ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 5 hours ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 5 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 5 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 6 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 6 hours ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551

ਫਰੀਦਕੋਟ / ਮੁਕਤਸਰ

ਬਾਬਾ ਸ਼ੇਖ ਫ਼ਰੀਦ ਦੇ ਆਗਮਨ ਪੁਰਬ ਮੌਕੇ ਨਾਟਕ ਮੰਡਲੀਆਂ ਵਲੋਂ ਨਾਟਕਾਂ ਦੀ ਸਫ਼ਲ ਪੇਸ਼ਕਾਰੀ


ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- ਬੀਤੀ ਰਾਤ ਇਥੋਂ ਦੀ ਦਾਣਾ ਮੰਡੀ ਵਿਖੇ ਬਾਬਾ ਸ਼ੇਖ਼ ਆਗਮਨ ਪੁਰਬ ਦੇ ਸਬੰਧ ਵਿਚ ਕਰਵਾਏ ਗਏ 2 ਰੋਜ਼ਾ ਕੌਮੀ ਪੰਜਾਬੀ ਨਾਟਕ ਮੇਲੇ ਦੇ ਆਖਰੀ ਦਿਨ ਜਜ਼ਬਾ ਆਰਟਸ ਫ਼ਾਜ਼ਿਲਕਾ, ਨਟਰੰਗ ਅਬੋਹਰ ਅਤੇ ਕ੍ਰਾਂਤੀ ਕਲਾ ਮੰਚ ਮੋਗਾ ਦੀਆਂ ਨਾਟਕ ਮੰਡਲੀਆਂ ਵਲੋਂ ਵੱਖ-ਵੱਖ ਨਾਟਕਾਂ ਦੀ ਪੇਸ਼ਕਾਰੀ ਕੀਤੀ ਗਈ ਜਿਸ ਨੂੰ ਦਰਸ਼ਕਾਂ ਨੇ ਖੂਬ ਸਰਾਹਿਆ | ਇਸ ਸਮਾਗਮ ਵਿਚ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਸੰਦੀਪ ਸਿੰਘ ਸੰਨੀ ਬਰਾੜ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਨਾਟਕ ਮੇਲਾ, ਕਰਾਫ਼ਟ ਮੇਲਾ ਅਤੇ ਬਾਬਾ ਫ਼ਰੀਦ ਆਗਮਨ ਪੁਰਬ ਦੇ ਵੱਖ-ਵੱਖ ਸਮਾਗਮਾਂ ਵਿਚ ਸੰਗਤਾਂ ਵਲੋਂ ਭਾਰੀ ਉਤਸ਼ਾਹ ਦਿਖਾਉਣ ਦੀ ਸਹਾਰਨਾ ਕਰਦਿਆਂ ਕਿਹਾ ਕਿ ਉਹ ਮੇਲੇ ਦੇ ਆਉਣ ਵਾਲੇ ਦਿਨਾਂ ਵਿਚ ਵੀ ਆਪ ਅਤੇ ਆਪਣੇ ਪਰਿਵਾਰ ਤੇ ਦੋਸਤਾਂ, ਮਿੱਤਰਾਂ ਨੂੰ ਵੱਧ ਤੋਂ ਵੱਧ ਲਿਆਉਣ ਅਤੇ ਵੱਖ-ਵੱਖ ਸਮਾਗਮਾਂ ਦਾ ਆਨੰਦ ਮਾਨਣ | ਇਸ ਮੌਕੇ ਜਜ਼ਬਾ ਆਰਟਸ ਫ਼ਾਜ਼ਿਲਕਾ ਦੇ ਕਲਾਕਾਰਾਂ ਵਲੋਂ ਲੇਖਕ ਪਾਲੀ ਭੁਪਿੰਦਰ ਅਤੇ ਨਿਰਦੇਸ਼ਕ ਰਾਕੇਸ਼ ਕੰਬੋਜ਼ ਦੀ ਨਿਰਦੇਸ਼ਨਾਂ ਹੇਠ ਖੇਡੇ ਗਏ ਨਾਟਕ 'ਕੁਝ ਤੇ ਕਰੋ ਯਾਰੋ' ਦੀ ਸਫ਼ਲ ਪੇਸ਼ਕਾਰੀ ਕੀਤੀ ਗਈ | ਇਸ ਨਾਟਕ ਵਿਚ ਅਜੋਕੀ ਪੀੜ੍ਹੀ ਵਿਚ ਨੈਤਿਕ ਕਦਰਾਂ ਕੀਮਤਾਂ ਦੀ ਘਾਟ, ਟੁੱਟ ਰਹੇ ਰਿਸ਼ਤਿਆਂ ਨੂੰ ਬਿਆਨ ਕਰਨ ਦੇ ਨਾਲ-ਨਾਲ ਬਜ਼ੁਰਗਾਂ ਅਤੇ ਵੱਡਿਆਂ ਦਾ ਸਤਿਕਾਰ ਕਰਨ ਦਾ ਸੁਨੇਹਾ ਦਿੱਤਾ ਗਿਆ | ਨਟਰੰਗ ਅਬੋਹਰ ਦੇ ਕਲਾਕਾਰਾਂ ਵਲੋਂ ਲੇਖਕ ਅਮਨਦੀਪ ਮੋਹਣੀ ਅਤੇ ਨਿਰਦੇਸ਼ਕ ਭੁਪਿੰਦਰ ਉਤਰੇਜਾ ਦੀ ਅਗਵਾਈ ਹੇਠ ਨਾਟਕ 'ਇੰਤਜ਼ਾਰ' ਦਾ ਸਫ਼ਲ ਮੰਚਨ ਕੀਤਾ ਗਿਆ | ਕ੍ਰਾਂਤੀ ਕਲਾ ਮੰਚ ਮੋਗਾ ਦੇ ਕਲਾਕਾਰਾਂ ਵਲੋਂ ਲੇਖਕ ਗੁਰਚਰਨ ਸਿੰਘ ਦਾ ਲਿਖਿਆ ਅਤੇ ਕੁਲਜੀਤ ਖੋਸਾ ਦਾ ਨਿਰਦੇਸ਼ਨ ਕੀਤਾ ਨਾਟਕ ਆਪਣਾ ਹਿੱਸਾ ਪੇਸ਼ ਕੀਤਾ ਗਿਆ, ਜਿਸ ਨੇ ਦਰਸ਼ਕਾਂ ਤੇ ਗਹਿਰੀ ਛਾਪ ਛੱਡੀ | ਇਸ ਨਾਟਕ ਵਿਚ ਬਜ਼ੁਰਗਾਂ ਦੀ ਬੇ-ਕਦਰੀ, ਆਪਣੀ ਲੋੜਾਂ ਖਾਤਰ ਜ਼ਮੀਨ ਵੇਚਣ ਅਤੇ ਵਿਖਰੇਵੇਂ ਦੀ ਜ਼ਿੰਦਗੀ ਦੇ ਤਿੱਖੇ ਵਿਅੰਗ ਕੀਤੇ ਗਏ | ਉਪਰੋਕਤ ਤਿੰਨਾਂ ਨਾਟਕ ਨੇ ਇਕ ਤੋਂ ਵੱਧ ਇਕ ਦਰਸ਼ਕਾਂ ਨੂੰ ਪ੍ਰਭਾਵਿਤ ਕੀਤਾ | ਇਸ ਉਪਰੰਤ ਤਿੰਨਾਂ ਨਾਟਕ ਮੰਡਲੀਆਂ ਨੂੰ ਉਨ੍ਹਾਂ ਦੀ ਵਧੀਆ ਅਦਾਕਾਰੀ ਬਦਲੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜੋਯਤੀ ਸਿੰਘ ਚੇਅਰਪਰਸ਼ਨ ਜ਼ਿਲ੍ਹਾ ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਜੀਤ ਸਿੰਘ, ਡਾ. ਐਸ.ਪੀ. ਸਿੰਘ ਕੰਟਰੋਲਰ ਬਾਬਾ ਫ਼ਰੀਦ ਯੂਨੀਵਰਸਿਟੀ, ਐਸ.ਡੀ.ਐਮ. ਕੋਟਕਪੂਰਾ ਬਲਵਿੰਦਰ ਸਿੰਘ, ਲਵਪ੍ਰੀਤ ਕੌਰ ਤਹਿਸੀਲਦਾਰ ਜੈਤੋ, ਰਵਿੰਦਰ ਕੁਮਾਰ ਐਕਸੀਅਨ, ਰਤਨਜੋਤ ਸਿੰਘ ਢਿੱਲੋਂ ਐਸ.ਡੀ.ਓ., ਗੁਰਦਰਸ਼ਨ ਸੈਮੀ, ਛਿੰਦਰਪਾਲ ਕੌਰ ਡੀ.ਐਸ.ਓ., ਜਗਜੀਤ ਸਿੰਘ ਚਾਹਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਬਾਬਾ ਫ਼ਰੀਦ ਜੀ ਦੀ ਜੀਵਨੀ ਤੇ ਸਿੱਖਿਆਵਾਂ ਸਬੰਧੀ ਟਿੱਲਾ ਬਾਬਾ ਫ਼ਰੀਦ ਵਲੋਂ ਤੀਸਰਾ ਪ੍ਰਸ਼ਨੋਤਰੀ ਮੁਕਾਬਲਾ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-50ਵੇਂ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਦੌਰਾਨ ਬਾਬਾ ਫ਼ਰੀਦ ਲਾਅ ਕਾਲਜ ਵਿਚ ਫ਼ਰੀਦ ਜੀ ਦੀ ਜੀਵਨੀ ਅਤੇ ਸਿੱਖਿਆਵਾਂ ਵਿਸ਼ੇ 'ਤੇ ਤੀਜਾ ਸਾਲਾਨਾ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ¢ ਇਸ ਮੁਕਾਬਲੇ ਵਿਚ ਫ਼ਰੀਦਕੋਟ ...

ਪੂਰੀ ਖ਼ਬਰ »

ਬਾਬਾ ਫ਼ਰੀਦ ਅਤੇ ਭਗਤ ਪੂਰਨ ਸਿੰਘ ਐਵਾਰਡ 23 ਨੂੰ ਦਿੱਤੇ ਜਾਣਗੇ- ਸੇਖੋਂ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਗੁਰਦੁਆਰਾ ਗੋਦੜੀ ਸਾਹਿਬ ਬਾਬਾ ਫ਼ਰੀਦ ਸੁਸਾਇਟੀ (ਰਜਿ:) ਵਲੋਂ ਇਸ ਵਰੇ੍ਹ ਬਾਬਾ ਫ਼ਰੀਦ ਆਗਮਨ ਪੁਰਬ 'ਤੇ ਬਾਬਾ ਫ਼ਰੀਦ ਐਵਾਰਡ ਇਮਾਨਦਾਰੀ ਅਤੇ ਭਗਤ ਪੂਰਨ ਸਿੰਘ ਐਵਾਰਡ ਮਨੁੱਖਤਾ ਦੀ ਸੇਵਾ ਲਈ ਤਿੰਨ ਸ਼ਖ਼ਸੀਅਤਾਂ ਦੀ ...

ਪੂਰੀ ਖ਼ਬਰ »

ਭਾਈ ਸੁਰਿੰਦਰ ਸਿੰਘ ਜੋਧਪੁਰੀ ਨੇ ਟਿੱਲਾ ਬਾਬਾ ਫ਼ਰੀਦ ਵਿਖੇ ਭਰੀ ਹਾਜ਼ਰੀ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- 50ਵੇਂ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੌਰਾਨ ਧਾਰਮਿਕ ਇਤਹਾਸਿਕ ਅਸਥਾਨ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਚੱਲ ਰਹੀ ਧਾਰਮਿਕ ਸਮਾਗਮਾਂ ਦੀ ਲੜੀ ਦੇ ਪੰਜਵੇਂ ਦਿਨ 20 ਸਤੰਬਰ 2019 ਦਿਨ ਸ਼ੁੱਕਰਵਾਰ ਨੂੰ ਪੰਥ ਪ੍ਰਸਿੱਧ ਭਾਈ ...

ਪੂਰੀ ਖ਼ਬਰ »

-ਬਾਬਾ ਫ਼ਰੀਦ ਫ਼ੁੱਟਬਾਲ ਟੂਰਨਾਮੈਂਟ- ਅੰਮਿ੍ਤਸਰ, ਪਟਿਆਲਾ ਤੇ ਗੁਰਦਾਸਪੁਰ ਦੀਆਂ ਟੀਮਾਂ ਸੈਮੀਫ਼ਾਈਨਲ 'ਚ

ਫ਼ਰੀਦਕੋਟ, 21 ਸਤੰਬਰ (ਹਰਮਿੰਦਰ ਸਿੰਘ ਮਿੰਦਾ)- ਬਾਬਾ ਫ਼ਰੀਦ ਆਗਮਨ ਪੁਰਬ 'ਤੇ ਬਾਬਾ ਫ਼ਰੀਦ ਫ਼ੁੱਟਬਾਲ ਕਲੱਬ ਫ਼ਰੀਦਕੋਟ ਵਲੋਂ ਕਰਵਾਏ ਜਾ ਰਹੇ 27ਵੇਂ ਬਾਬਾ ਫ਼ਰੀਦ ਫ਼ੁੱਟਬਾਲ ਟੂਰਨਾਮੈਂਟ ਦਾ ਅੱਜ ਪਹਿਲਾ ਕੁਆਟਰ ਫ਼ਾਈਨਲ ਮੈਚ ਖਾਲਸਾ ਕਲੱਬ ਅੰਮਿ੍ਤਸਰ ਅਤੇ ...

ਪੂਰੀ ਖ਼ਬਰ »

ਸਰਸਵਤੀ ਜੀਨੀਅਸ ਸਕੂਲ 'ਚ ਸ਼ੇਖ਼ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਕੌਮੀ ਲੋਕ ਨਾਚ ਦੇ ਪ੍ਰੋਗਰਾਮ

ਜੈਤੋ, 21 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਸਥਾਨਕ ਸਰਸਵਤੀ ਜੀਨੀਅਸ ਸਕੂਲ 'ਚ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਕੌਮੀ ਲੋਕ ਨਾਚ ਦੇ ਪ੍ਰੋਗਰਾਮ ਵਿਚ ਵੱਖ-ਵੱਖ ਰਾਜਾਂ ਦੇ ਕਲਾਕਾਰਾਂ ਵਲੋਂ ਸ਼ਮੂਲੀਅਤ ਕਰਕੇ ਆਪਣੀ ਕਲਾ ਦਾ ਜੌਹਰ ਵਿਖਾਇਆ | ਸਮਾਗਮ ਵਿਚ ...

ਪੂਰੀ ਖ਼ਬਰ »

ਦੋ ਰੋਜ਼ਾ ਸੈਂਟਰ ਪੱਧਰੀ ਖੇਡਾਂ ਸਫ਼ਲਤਾ ਪੂਰਵਕ ਸਮਾਪਤ

ਫ਼ਰੀਦਕੋਟ, 21 ਸਤੰਬਰ (ਸਤੀਸ਼ ਬਾਗ਼ੀ)- ਕਲਸਟਰ ਮਹਿਮੂਆਣਾ ਦੀਆਂ ਸੈਂਟਰ ਪੱਧਰੀ ਦੋ ਰੋਜ਼ਾ ਖੇਡਾਂ ਪਿੰਡ ਬੀਹਲੇਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਫ਼ਲਤਾ ਪੂਰਵਕ ਸੰਪੰਨ ਹੋ ਗਈਆਂ | ਇਨ੍ਹਾਂ ਖੇਡਾਂ ਵਿਚ 15 ਸਕੂਲਾਂ ਦੇ 600 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ ...

ਪੂਰੀ ਖ਼ਬਰ »

ਮਿੰਨੀ ਕੰਬੋਜ ਫ਼ਿਰੋਜ਼ਪੁਰ ਦੀ ਕਿ੍ਕਟ ਟੀਮ ਫ਼ਾਈਨਲ 'ਚ ਪਹੰੁਚੀ

ਫ਼ਰੀਦਕੋਟ, 21 ਸਤੰਬਰ (ਚਰਨਜੀਤ ਸਿੰਘ ਗੋਂਦਾਰਾ) - ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਵਲੋਂ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੀ ਗਰਾਊਾਡ 'ਚ ਕਰਵਾਏ ਜਾ ਰਹੇ 20ਵੇਂ ਬਾਬਾ ਫ਼ਰੀਦ ਗੋਲਡ ਕੱਪ ਕਿ੍ਕਟ ਟੂਰਨਾਮੈਂਟ ...

ਪੂਰੀ ਖ਼ਬਰ »

ਐਸ.ਬੀ.ਆਰ.ਐਸ ਸਕੂਲ ਦੀ ਵਿਦਿਆਰਥਣ ਤੀਜੇ ਸਥਾਨ 'ਤੇ ਰਹੀ

ਸਾਦਿਕ, 21 ਸਤੰਬਰ (ਆਰ.ਐਸ.ਧੰੁਨਾ, ਗੁਰਭੇਜ ਸਿੰਘ ਚੌਹਾਨ)- ਸਾਦਿਕ ਨੇੜਲੇ ਪਿੰਡ ਘੁੱਦੂਵਾਲਾ ਵਿਖੇ ਸੰਸਥਾ ਐਸ.ਬੀ.ਆਰ.ਐਸ. ਪਬਲਿਕ ਸੀਨੀ. ਸੈਕੰਡਰੀ ਸਕੂਲ ਘੁੱਦੂਵਾਲਾ ਦੀ ਵਿਦਿਆਰਥਣ ਰਾਜਵਿੰਦਰ ਕੌਰ ਸਪੁੱਤਰੀ ਰੇਸ਼ਮ ਸਿੰਘ ਪਿੰਡ ਜਨੇਰੀਆਂ ਨੇ ਸਾਦਿਕ ਖੇਤਰ ਦੇ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਦਸਮੇਸ਼ ਹਸਪਤਾਲ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਫ਼ਰੀਦਕੋਟ, 21 ਸਤੰਬਰ (ਸਤੀਸ਼ ਬਾਗ਼ੀ)- ਰੋਟਰੀ ਕਲੱਬ ਦੇ ਪ੍ਰਧਾਨ ਪ੍ਰੀਵੇਸ਼ ਰਿਹਾਨ ਅਤੇ ਪ੍ਰੋਜੈਕਟ ਚੇਅਰਮੈਨ ਅਰਸ਼ ਸੱਚਰ ਦੀ ਅਗਵਾਈ ਹੇਠ ਅੱਜ ਦਸਮੇਸ਼ ਡੈਂਟਲ ਕਾਲਜ ਤੇ ਹਸਪਤਾਲ ਵਿਖੇ ਹੱਡੀਆਂ ਅਤੇ ਜੋੜਾਂ, ਪਲਾਸਟਿਕ ਅਤੇ ਕਾਸਮੈਟਿਕ ਸਰਜਰੀ, ਰੀੜ ਦੀ ਹੱਡੀ, ...

ਪੂਰੀ ਖ਼ਬਰ »

ਢਿਲਵਾਂ ਕਲਾਂ ਵਿਖੇ ਕੈਂਸਰ ਸਬੰਧੀ ਵਿਸ਼ੇਸ਼ ਜਾਂਚ ਕੈਂਪ ਲਗਾਇਆ

ਕੋਟਕਪੂਰਾ, 21 ਸਤੰਬਰ (ਮੋਹਰ ਸਿੰਘ ਗਿੱਲ)- ਇਤਿਹਾਸਕ ਗੁਰਦੁਆਰਾ ਸਾਹਿਬ ਗੋਦਾਵਰੀਸਰ ਪਾਤਸ਼ਾਹੀ ਦਸਵੀਂ ਪਿੰਡ ਢਿਲਵਾਂ ਕਲਾਂ ਵਿਖੇ ਮੁੱਖ ਸੇਵਾਦਾਰ ਬਾਬਾ ਜਰਨੈਲ ਸਿੰਘ ਜੀ ਦੀ ਅਗਵਾਈ ਹੇਠ ਪਿੰਡ ਦੇ ਉਦਮੀ ਨੌਜਵਾਨਾਂ ਤੇ ਵਿਅਕਤੀਆਂ ਦੇ ਸਹਿਯੋਗ ਨਾਲ ਕੈਂਸਰ ਦੀ ...

ਪੂਰੀ ਖ਼ਬਰ »

ਸ਼ਾਂਤੀ ਦਿਵਸ ਮੌਕੇ ਭਰੂਣ ਹੱਤਿਆ ਵਿਰੁੱਧ ਜਾਗਰੂਕਤਾ ਸੈਮੀਨਾਰ

ਕੋਟਕਪੂਰਾ, 21 ਸਤੰਬਰ (ਮੋਹਰ ਸਿੰਘ ਗਿੱਲ)- ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਅਤੇ ਲਾਇਨ ਕਲੱਬ ਕੋਟਕਪੂਰਾ ਵਿਸ਼ਵਾਸ ਵਲੋਂ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਬਰਾਂਚ ਹੀਰਾ ਸਿੰਘ ਨਗਰ ਵਿਖੇ ਰਾਇਲ ਕਲੱਬ ਦੇ ਪ੍ਰਧਾਨ ਵਿਜੈ ਕੁਮਾਰ ਟੀਟੂ ਅਤੇ ਵਿਸ਼ਵਾਸ ਕਲੱਬ ਦੇ ...

ਪੂਰੀ ਖ਼ਬਰ »

ਸ਼ਹਿਰ ਦੀ ਸਫ਼ਾਈ ਸਬੰਧੀ ਸਵਰਨਕਾਰ ਸੰਘ ਦੀ ਹੋਈ ਮੀਟਿੰਗ

ਕੋਟਕਪੂਰਾ, 21 ਸਤੰਬਰ (ਮੋਹਰ ਸਿੰਘ ਗਿੱਲ)-ਚੈਂਬਰ ਆਫ਼ ਕਾਮਰਸ ਐਾਡ ਇੰਡਸਟੀਰਜ਼ ਵਲੋਂ ਪ੍ਰਧਾਨ ਉਮਕਾਰ ਗੋਇਲ ਦੀ ਅਗਵਾਈ ਹੇਠ ਸ਼ਹਿਰ ਵਾਸੀਆਂ ਨੂੰ ਡੇਂਗੂ ਤੋਂ ਬਚਾਉਣ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਲਈ ਪ੍ਰੇਰਿਤ ਕਰਨ ਵਾਸਤੇ ਚਲਾਈ ਗਈ ਮੁਹਿੰਮ ਤਹਿਤ ਸਵਰਨਕਾਰ ...

ਪੂਰੀ ਖ਼ਬਰ »

ਜ਼ੋਨਲ ਪੱਧਰੀ ਸਕੂਲੀ ਖੇਡਾਂ 'ਚ ਅਕਾਲ ਅਕੈਡਮੀ ਜੰਡ ਸਾਹਿਬ ਦੀ ਝੰਡੀ

ਸਾਦਿਕ, 21 ਸਤੰਬਰ (ਆਰ.ਐਸ.ਧੰੁਨਾ)- ਜ਼ਿਲ੍ਹਾ ਫ਼ਰੀਦਕੋਟ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਸਕੂਲਾਂ ਦੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿਚ ਅਕਾਲ ਐਕਡਮੀ ਜੰਡ ਸਾਹਿਬ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਸ਼ਨ ਕੀਤਾ | ਇਨ੍ਹਾਂ ਖੇਡਾਂ ਵਿਚ ਬਾਸਕਟਬਾਲ ...

ਪੂਰੀ ਖ਼ਬਰ »

ਡੀ.ਸੀ.ਐਮ ਇੰਟਰਨੈਸ਼ਨਲ ਸਕੂਲ 'ਚ ਸਫ਼ਾਈ ਅਭਿਆਨ ਪੰਦ੍ਹਰਵਾੜਾ ਮਨਾਇਆ

ਕੋਟਕਪੂਰਾ, 21 ਸਤੰਬਰ (ਮੋਹਰ ਸਿੰਘ ਗਿੱਲ)-ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਵਿਚ ਮਨਾਏ ਗਏ ਸਫ਼ਾਈ ਅਭਿਆਨ ਪੰਦਰਵਾੜਾ ਦੌਰਾਨ ਪਿ੍ੰਸੀਪਲ ਸ਼ਵਿੰਦਰ ਸੇਠੀ ਦੀ ਅਗਵਾਈ ਹੇਠ ਦੋ ਹਫ਼ਤਿਆਂ ਤਕ ਚੱਲੇ ਇਸ ਅਭਿਆਨ ਦੌਰਾਨ ਅਧਿਆਪਕਾਂ ਨੇ ਬੱਚਿਆਂ ਨੂੰ ਆਪਣੀ ਅਤੇ ...

ਪੂਰੀ ਖ਼ਬਰ »

ਸੜਕ ਦੇ ਕਿਨਾਰਿਆਂ ਤੋਂ ਅਸੁਰੱਖਿਅਤ ਰੁੱਖ ਹਟਾਉਣ ਸਬੰਧੀ ਵਣ ਵਿਭਾਗ ਨੂੰ ਨੋਟਿਸ ਜਾਰੀ

ਸਾਦਿਕ, 21 ਸਤੰਬਰ (ਗੁਰਭੇਜ ਸਿੰਘ ਚੌਹਾਨ)-ਮਾਣਯੋਗ ਉਪ ਮੰਡਲ ਮੈਜਿਸਟਰੇਟ ਫ਼ਰੀਦਕੋਟ ਵਲੋਂ ਵਣ ਵਿਭਾਗ ਨੂੰ ਧਾਰਾ 133 ਸੀ.ਆਰ.ਪੀ. ਅਧੀਨ ਨੋਟਿਸ ਜਾਰੀ ਕੀਤਾ ਗਿਆ ਹੈ, ਜਿਸ ਵਿਚ ਸਾਦਿਕ-ਫ਼ਰੀਦਕੋਟ ਰੋਡ 'ਤੇ ਝੁਕੇ ਹੋਏ ਪੁਰਾਣੇ ਰੁੱਖਾਂ ਨੂੰ ਹਟਾਉਣ ਅਤੇ ਖਾਲੀ ਹੋਈ ਥਾਂ ...

ਪੂਰੀ ਖ਼ਬਰ »

ਲੈਕਚਰਾਰ ਵਜੋਂ ਸੇਵਾ ਨਿਭਾਅ ਰਹੇ ਅਧਿਆਪਕਾਂ ਨੂੰ ਰੀਵਰਟ ਕਰਨ ਦੀ ਸਖ਼ਤ ਨਿਖੇਧੀ

ਕੋਟਕਪੂਰਾ, 21 ਸਤੰਬਰ (ਮੋਹਰ ਸਿੰਘ ਗਿੱਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਪਿਛਲੇ ਦਿਨੀਂ ਜਾਰੀ ਕੀਤੇ ਗਏ ਹੁਕਮ ਅਨੁਸਾਰ ਸਾਲ 2008, ਸਾਲ 2012 ਅਤੇ ਸਾਲ 2016 ਤੋਂ ਕੰਮ ਕਰਦੇ ਸੈਂਕੜੇ ਲੈਕਚਰਾਰਾਂ ਨੂੰ ਰੀਵਰਟ ਕਰਕੇ ਮਾਸਟਰ/ਮਿਸਟ੍ਰੈਸ ਕਾਡਰ ਦੀ ਪਿਛਲੀ ਆਸਾਮੀ 'ਤੇ ਭੇਜਣ ਦੇ ...

ਪੂਰੀ ਖ਼ਬਰ »

6ਵੇਂ ਤਰਕਸ਼ੀਲ ਨਾਟਕ ਮੇਲੇ ਦੌਰਾਨ ਇਨਕਲਾਬੀ ਤਕਰੀਰਾਂ ਅਤੇ ਕੋਰੀਓਗ੍ਰਾਫ਼ੀਆਂ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਤਰਕਸ਼ੀਲ ਸੁਸਾਇਟੀ ਭਾਰਤ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਲਖਵਿੰਦਰ ਸਿੰਘ ਹਾਲੀ ਦੀ ਅਗਵਾਈ ਹੇਠ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੀ ਖੁਸ਼ੀ 'ਚ ਕਰਵਾਏ ਗਏ 16ਵੇਂ ਤਰਕਸ਼ੀਲ ਨਾਟਕ ਮੇਲੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੋ ਔਰਤਾਂ ਤੋਂ ਪਰਸ ਝਪਟ ਕੇ ਫ਼ਰਾਰ

ਕੋਟਕਪੂਰਾ, 21 ਸਤੰਬਰ (ਮੋਹਰ ਸਿੰਘ)-ਸਥਾਨਕ ਸ਼ਹਿਰ 'ਚ ਚੋਰੀਆਂ, ਲੁੱਟ-ਖੋਹ ਦੀਆਂ ਘਟਨਾਵਾਂ ਕਿਤੇ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ, ਤਾਜ਼ਾ ਘਟਨਾਵਾਂ 'ਚ ਸ਼ਹਿਰ ਦੀ ਹਦੂਦ ਅੰਦਰ ਕੁਝ ਅਣਪਛਾਤੇ ਵਿਅਕਤੀਆਂ ਨੇ ਦੋ ਔਰਤਾਂ ਕੋਲੋਂ ਪਰਸ ਝਪਟ ਲਏ ਅਤੇ ਮੌਕੇ ਤੋਂ ਫ਼ਰਾਰ ਹੋ ...

ਪੂਰੀ ਖ਼ਬਰ »

ਸੜਕ ਦੇ ਕਿਨਾਰਿਆਂ ਤੋਂ ਅਸੁਰੱਖਿਅਤ ਰੁੱਖ ਹਟਾਉਣ ਸਬੰਧੀ ਵਣ ਵਿਭਾਗ ਨੂੰ ਨੋਟਿਸ ਜਾਰੀ

ਸਾਦਿਕ, 21 ਸਤੰਬਰ (ਗੁਰਭੇਜ ਸਿੰਘ ਚੌਹਾਨ)-ਮਾਣਯੋਗ ਉਪ ਮੰਡਲ ਮੈਜਿਸਟਰੇਟ ਫ਼ਰੀਦਕੋਟ ਵਲੋਂ ਵਣ ਵਿਭਾਗ ਨੂੰ ਧਾਰਾ 133 ਸੀ.ਆਰ.ਪੀ. ਅਧੀਨ ਨੋਟਿਸ ਜਾਰੀ ਕੀਤਾ ਗਿਆ ਹੈ, ਜਿਸ ਵਿਚ ਸਾਦਿਕ-ਫ਼ਰੀਦਕੋਟ ਰੋਡ 'ਤੇ ਝੁਕੇ ਹੋਏ ਪੁਰਾਣੇ ਰੁੱਖਾਂ ਨੂੰ ਹਟਾਉਣ ਅਤੇ ਖਾਲੀ ਹੋਈ ਥਾਂ ...

ਪੂਰੀ ਖ਼ਬਰ »

ਮੇਲੇ 'ਚ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਲਈ ਆਰਜ਼ੀ ਬੱਸ ਸਟੈਂਡ ਸਥਾਪਿਤ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 2019 ਜ਼ਿਲ੍ਹਾ ਫ਼ਰੀਦਕੋਟ ਵਿਖੇ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਚਲ ਰਿਹਾ ਹੈ | ਇਸ ਮੇਲੇ ਦੌਰਾਨ ਮਿਤੀ 22-09-2019 ਨੂੰ ਪੇਂਡੂ ਖੇਡ ਮੇਲਾ ਅਤੇ 23-09-2019 ਨੂੰ ਸ਼ਹਿਰ ਵਿਚ ਨਗਰ ਕੀਰਤਨ ਹੋਣ ਕਰਕੇ ...

ਪੂਰੀ ਖ਼ਬਰ »

ਪਰਾਲੀ ਦੀ ਸੰਭਾਲ ਲਈ ਸਰਕਾਰ ਕਿਸਾਨਾਂ ਨੂੰ 5 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ - ਭਾਕਿਯੂ ਲੱਖੋਵਾਲ

ਫ਼ਰੀਦਕੋਟ, 21 ਸਤੰਬਰ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਮੀਤ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਅਤੇ ਸਕੱਤਰ ਜਨਰਲ ਸ਼ਮਸ਼ੇਰ ਸਿੰਘ ਕਿੰਗਰਾ ਨੇ ਮਾਨਯੋਗ ਹਾਈ ਕੋਰਟ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX