ਤਾਜਾ ਖ਼ਬਰਾਂ


ਉਤਰ ਪ੍ਰਦੇਸ਼ ਪੁੱਜੇ ਮੋਦੀ
. . .  8 minutes ago
ਨਵੀਂ ਦਿੱਲੀ, 29 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪ੍ਰਯਾਗਰਾਜ ਪੁੱਜੇ। ਜਿੱਥੇ ਉਨ੍ਹਾਂ ਨੇ ਦਿਵਯਾਂਗ ਵਿਅਕਤੀਆਂ ਨੂੰ ਉਪਕਰਨ...
ਗਰੀਬ ਪਰਿਵਾਰਾਂ ਦੀਆਂ ਮੱਝਾਂ ਚੋਰੀ
. . .  12 minutes ago
ਲੌਂਗੋਵਾਲ, 29 ਫਰਵਰੀ (ਸ.ਸ.ਖੰਨਾ, ਵਿਨੋਦ) - ਸਥਾਨਕ ਕਸਬੇ ਅੰਦਰ ਮੱਝਾਂ ਚੋਰੀ ਕਰਨ ਵਾਲਾ ਗਰੋਹ ਹੋਇਆ ਸਰਗਰਮ ਪੱਤੀ ਝਾੜੋਂ ਦੇ ਗਰੀਬ ਪਰਿਵਾਰ ਦੀਆਂ ਮੱਝਾਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਕਿਰਤੀ ਕਿਸਾਨ ਯੂਨੀਅਨ ਦੇ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ...
ਆਈ.ਸੀ.ਸੀ. ਮਹਿਲਾ ਟੀ20 ਵਿਸ਼ਵ ਕੱਪ : ਸ੍ਰੀਲੰਕਾ ਨੇ ਬਣਾਈਆਂ 9 ਵਿਕਟਾਂ 'ਤੇ 113 ਦੌੜਾਂ, ਭਾਰਤ ਮਜ਼ਬੂਤ ਸਥਿਤੀ 'ਚ
. . .  47 minutes ago
ਮੇਘਾਲਿਆ ਵਿਚ ਝੜਪਾਂ, ਇਕ ਮੌਤ
. . .  38 minutes ago
ਸ਼ਿਲਾਂਗ, 29 ਫਰਵਰੀ - ਮੇਘਾਲਿਆ ਦੇ ਪੂਰਬੀ ਖਾਸੀ ਹਿਲਸ ਜ਼ਿਲ੍ਹੇ ਵਿਚ ਨਾਗਰਿਕਤਾ ਸੋਧ ਕਾਨੂੰਨ ਤੇ ਇਨਰ ਲਾਈਨ ਪਰਮਿਟ 'ਤੇ ਇਕ ਬੈਠਕ ਦੌਰਾਨ ਕੇ.ਐਸ.ਯੂ. ਮੈਂਬਰਾਂ ਤੇ ਗੈਰ ਆਦੀਵਾਸੀਆਂ ਵਿਚਕਾਰ ਝੜਪਾਂ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ...
ਦੂਸਰਾ ਟੈਸਟ: ਭਾਰਤ ਪਹਿਲੀ ਪਾਰੀ 'ਚ 242 ਦੌੜਾਂ ਬਣਾ ਕੇ ਆਊਟ
. . .  about 1 hour ago
ਦੱਖਣੀ ਕੋਰੀਆ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 29 ਫਰਵਰੀ (ਰਾਜੇਸ਼ ਕੁਮਾਰ ਸੰਧੂ) - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੱਖਣੀ ਕੋਰੀਆ ਦੇ ਰਾਜਦੂਤ ਸ਼ਿਨ ਬੋਂਗ ਕਿਲ ਆਪਣੀ ਪਤਨੀ ਨਾਲ ਨਤਮਸਤਕ ਹੋਣ ਲਈ ਪਹੁੰਚੇ ਅਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ...
ਜੇਲ੍ਹ ਤੋਂ ਸੁਣਵਾਈ ਲਈ ਜਾ ਰਹੇ ਆਜ਼ਮ ਖਾਨ ਨੇ ਕਿਹਾ- ਅੱਤਵਾਦੀ ਦੀ ਤਰ੍ਹਾਂ ਕੀਤਾ ਜਾ ਰਿਹਾ ਹੈ ਸਲੂਕ
. . .  about 2 hours ago
ਨਵੀਂ ਦਿੱਲੀ, 29 ਫਰਵਰੀ- ਉਤਰ ਪ੍ਰਦੇਸ਼ ਦੇ ਸੀਤਾਪੁਰ ਤੋਂ ਰਾਮਪੁਰ ਸੁਣਵਾਈ ਦੇ ਲਈ ਜਾ ਰਹੇ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ
ਨਵਾਂ ਸ਼ਹਿਰ 'ਚ ਹੋਈ ਗੜੇਮਾਰੀ
. . .  about 2 hours ago
ਨਵਾਂ ਸ਼ਹਿਰ, 29 ਫਰਵਰੀ (ਹਰਵਿੰਦਰ ਸਿੰਘ)- ਬੀਤੀ ਰਾਤ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਤੋਂ ਬਾਅਦ ਅੱਜ ...
ਅਜਨਾਲਾ ਦੀ ਅਗਵਾ ਹੋਈ ਨੌਜਵਾਨ ਲੜਕੀ ਦੀ ਮਿਲੀ ਲਾਸ਼
. . .  about 3 hours ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਕੁੱਝ ਦਿਨ ਪਹਿਲਾਂ ਅੰਮ੍ਰਿਤਸਰ ਵਿਖੇ ਅਗਵਾ ਹੋਈ ਅਜਨਾਲਾ ਦੀ ਰਹਿਣ ਵਾਲੀ ਨੌਜਵਾਨ ਲੜਕੀ ਦੀ ਅੰਮ੍ਰਿਤਸਰ ਦੇ ਨੇੜੇ ਇਕ ਨਿੱਜੀ ਸਕੂਲ ਇਕ ਨਿੱਜੀ ਸਕੂਲ ਕੋਲੋਂ ਬੀਤੀ...
ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਸ਼ਿਮਲਾ, 29 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ...
ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, 594 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਸਿਓਲ, 29 ਫਰਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਤੋਂ ਬਾਅਦ ਹੁਣ ਦੱਖਣੀ ਕੋਰੀਆ ਵੀ ਇਸ ਦੀ ਲਪੇਟ ...
ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਮੀਂਹ ਕਾਰਨ ਜ਼ਮੀਨ 'ਤੇ ਵਿਛੀ
. . .  about 3 hours ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਵੱਖ ਵੱਖ ਹਿੱਸਿਆ 'ਚ ਪਏ ਮੀਂਹ ਦੇ ਚੱਲਦਿਆਂ ਸਰਹੱਦੀ ਖੇਤਰ 'ਚ ਕਈ ਥਾਵਾਂ 'ਤੇ ਕਿਸਾਨਾਂ...
ਪਾਕਿ 'ਚ ਬੱਸ ਤੇ ਟਰੇਨ ਵਿਚਾਲੇ ਹੋਈ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30
. . .  about 4 hours ago
ਕਰਾਚੀ, 29 ਫਰਵਰੀ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਬੱਸ ਅਤੇ ਟਰੇਨ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30 ...
ਅੱਜ ਦਾ ਵਿਚਾਰ
. . .  about 4 hours ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  1 day ago
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  1 day ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  1 day ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  1 day ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  1 day ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  1 day ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  about 1 hour ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  about 1 hour ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  about 1 hour ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  about 1 hour ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  about 1 hour ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  about 1 hour ago
ਬਜਟ ਇਜਲਾਸ : ਸੈਰ ਸਪਾਟਾ ਵਿਭਾਗ ਲਈ 447 ਕਰੋੜ ਰੁਪਏ ਰਾਖਵੇਂ- ਬਾਦਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551

ਪੰਜਾਬ / ਜਨਰਲ

ਪਾਣੀ ਦੀ ਬੱਚਤ ਲਈ ਸਾਨੂੰ ਤੁਪਕਾ ਸਿੰਚਾਈ ਵੱਲ ਆਉਣਾ ਪਵੇਗਾ-ਮੁੱਖ ਮੰਤਰੀ

ਲੁਧਿਆਣਾ, 21 ਸਤੰਬਰ (ਬੀ.ਐਸ.ਬਰਾੜ)-ਪੀ.ਏ.ਯੂ. 'ਚ ਅੱਜ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਵਰ੍ਹੇ ਨੂੰ ਸਮਰਪਿਤ ਕਿਸਾਨ ਮੇਲੇ ਦਾ ਉਦਘਾਟਨ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ | ਉਨ੍ਹਾਂ ਨਾਲ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮੌਜੂਦ ਸਨ | ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪਹਿਲੀ ਵਾਰ 1970-71 'ਚ ਆਉਣ ਤੋਂ ਬਾਅਦ ਉਹ ਕਈ ਵਾਰ ਪੀ.ਏ.ਯੂ. ਆਏ ਹਨ, ਪਰ ਇਸ ਵਾਰ ਕਿਸਾਨਾਂ ਦਾ ਐਨਾ ਵੱਡਾ ਇਕੱਠ ਦੇਖ ਕੇ ਉਨ੍ਹਾਂ ਨੂੰ ਯਕੀਨ ਹੋ ਗਿਆ ਹੈ ਕਿ ਪੀ.ਏ.ਯੂ. ਦੇ ਕਿਸਾਨ ਮੇਲਿਆਂ 'ਚ ਕਿਸਾਨ ਆਪਣੀ ਖੇਤੀ ਨੂੰ ਨਵੀਂ ਦਿਸ਼ਾ ਦੇਣ ਲਈ ਪਹੁੰਚ ਰਹੇ ਹਨ | ਉਨ੍ਹਾਂ ਕਿਹਾ ਕਿ ਇਕ ਸਮਾਂ ਸੀ ਜਦੋਂ ਸਾਡੇ ਮੁਲਕ ਦੇ ਲੋਕਾਂ ਦਾ ਢਿੱਡ ਭਰਨ ਲਈ ਅਨਾਜ ਬਾਹਰੋਂ ਮੰਗਵਾਉਣਾ ਪੈਂਦਾ ਸੀ, ਪਰ ਪੀ.ਏ.ਯੂ. ਨੇ ਖੋਜਾਂ ਕੀਤੀਆਂ ਤੇ ਭਾਰਤ ਦੇ ਕੁੱਲ ਰਕਬੇ ਦਾ 2 ਫੀਸਦੀ ਹੋਣ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੇ ਅਨਾਜ ਭੰਡਾਰ ਭਰ ਦਿੱਤੇ | ਕੈਪਟਨ ਸਿੰਘ ਨੇ ਨਵੇਂ ਸਮੇਂ ਦੀਆਂ ਖੇਤੀ ਲੋੜਾਂ ਵੱਲ ਝਾਤ ਪਾਉਂਦਿਆਂ ਕਿਹਾ ਕਿ ਹੁਣ ਖੇਤੀ ਵਿਭਿੰਨਤਾ ਦੀ ਲੋੜ ਹੈ | ਫਸਲਾਂ ਪਾਲਣ ਲਈ ਸਾਨੂੰ ਪਾਣੀ ਧਰਤੀ ਹੇਠੋਂ ਕੱਢਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ 70 ਫੀਸਦੀ ਕਿਸਾਨ 5 ਏਕੜ ਤੋਂ ਘੱਟ ਜ਼ਮੀਨ ਦੇ ਮਾਲਕ ਹਨ ਜੋ ਮਹਿੰਗੀਆਂ ਸਿੰਚਾਈ ਸਹੂਲਤਾਂ ਨਹੀਂ ਅਪਣਾ ਸਕਦੇ, ਇਸ ਲਈ ਪਾਣੀ ਦੀ ਬਚਤ ਵਾਲੀਆਂ ਤਕਨੀਕਾਂ ਜਿਵੇਂ ਤੁਪਕਾ ਸਿੰਚਾਈ ਅਪਨਾਉਣੀ ਪਵੇਗੀ | ਇਸ ਮੌਕੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਖੇਤੀ ਵਿਭਿੰਨਤਾ ਵਾਲੀਆਂ ਫ਼ਸਲਾਂ ਦੇ ਮੰਡੀਕਰਨ ਦੀਆਂ ਸਮੱਸਿਆਵਾਂ ਸਬੰਧੀ ਗੱਲ ਕਰਦਿਆਂ ਸਰਕਾਰ ਵਲੋਂ ਇਸ ਪੱਖ 'ਤੇ ਕੀਤੇ ਜਾ ਰਹੇ ਕੰਮਾਂ 'ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਗੰਨਾ ਤੇ ਹੋਰ ਫ਼ਸਲਾਂ ਦੀਆਂ ਕੀਮਤਾਂ 'ਚ ਸਥਿਰਤਾ ਲਿਆਉਣ ਦੀ ਲੋੜ ਹੈ ਤੇ ਇਨ੍ਹਾਂ ਫ਼ਸਲਾਂ ਦਾ ਭੁਗਤਾਨ ਸਮੇਂ ਸਿਰ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਕਲਾਨੌਰ 'ਚ 100 ਏਕੜ 'ਚ ਗੰਨਾ ਖੋਜ ਕੇਂਦਰ ਸਥਾਪਿਤ ਕੀਤਾ ਜਾ ਰਿਹਾ ਹੈ, ਜਿਸ ਦਾ ਲਾਭ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ ਹੋਵੇਗਾ | ਇਸੇ ਦੌਰਾਨ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਤਿੰਨ ਦਿਨਾ ਖੇਤਰੀ ਖੇਤੀ ਤੇ ਪਸ਼ੂ ਪਾਲਣ ਮੇਲਾ ਅੱਜ ਯੂਨੀਵਰਸਿਟੀ ਕੈਂਪਸ 'ਚ ਸ਼ੁਰੂ ਹੋਇਆ, ਜਿਸ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੇਲੇ ਦੇ ਮੁੱਖ ਮਹਿਮਾਨ ਸਨ | ਉਨ੍ਹਾਂ ਨਾਲ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਸ਼ਾਮਿਲ ਸਨ |

ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਮਸਲਾ ਹਾਈਕੋਰਟ ਪੁੱਜਾ

ਚੰਡੀਗੜ੍ਹ, 21 ਸਤੰਬਰ (ਸੁਰਜੀਤ ਸਿੰਘ ਸੱਤੀ)- ਸਾਕਾ ਨੀਲਾ ਤਾਰਾ ਦੌਰਾਨ ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਕੇਂਦਰੀ ਸਿੱਖ ਅਜਾਇਬ ਘਰ ਦੇ ਤੋਸ਼ੇਖਾਨੇ ਦੀ ਸਿੱਖ ਰੈਫਰੈਂਸ ਲਾਇਬ੍ਰੇਰੀ 'ਚੋਂ ਤੇ ਗੁਰੂ ਰਾਮਦਾਸ ਲਾਇਬ੍ਰੇਰੀ 'ਚੋਂ ਲਿਜਾਈਆਂ ਗਈਆਂ ਸਿੱਖ ਧਰਮ ਦੀਆਂ ਹਸਤ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਪੁਣੇ ਤੋਂ ਨਵੀਂ ਮੁੰਬਈ ਲਈ ਰਵਾਨਾ

ਅੰਮਿ੍ਤਸਰ, 21 ਸਤੰਬਰ (ਸਟਾਫ ਰਿਪੋਰਟਰ)-ਕੌਮਾਂਤਰੀ ਨਗਰ ਕੀਰਤਨ ਅੱਜ ਸਵੇਰੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਪੁਣੇ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੀ.ਬੀ.ਡੀ. ਬੇਲਾਪੁਰ ਨਵੀਂ ਮੁੰਬਈ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਇਆ | ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਲੰਗਰ ਦੀਆਂ ਰਸਦਾਂ 'ਤੇ ਜੀ. ਐਸ. ਟੀ. 'ਚੋਂ ਕੇਂਦਰ ਨੇ ਮੋੜੇ 1.25 ਕਰੋੜ

ਅੰਮਿ੍ਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮ ਦਾਸ ਲੰਗਰ ਦੀਆਂ ਰਸਦਾਂ 'ਤੇ ਕੇਂਦਰ ਸਰਕਾਰ ਵਲੋਂ ਹੁਣ ਤੱਕ ਵਸੂਲੀ ਗਈ ਜੀ.ਐਸ.ਟੀ. ਦੀ ਰਕਮ 'ਚੋਂ ਕੇਂਦਰ ਨੇ ਸੇਵਾ ਭੋਜ ਯੋਜਨਾਂ ਤਹਿਤ ਦੋ ਕਿਸ਼ਤਾਂ 'ਚ ਕਰੀਬ 1.25 ਕਰੋੜ ਦੀ ਰਕਮ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ ਦਾ ਐਲਾਨ ਹੁੰਦੇ ਹੀ ਸਿਆਸੀ ਪਾਰਟੀਆਂ ਨੇ ਕੱਸੀ ਕਮਰ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 21 ਸਤੰਬਰ - ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦੇ ਐਲਾਨ ਦੇ ਨਾਲ ਹੀ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਕਮਰ ਕੱਸ ਲਈ ਹੈ | ਜਿੱਥੇ ਧੜੇਬੰਦੀ ਦਾ ਸ਼ਿਕਾਰ ਹੋਈ ਆਮ ਆਦਮੀ ਪਾਰਟੀ ਨੇ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਤਲਵੰਡੀ ਸਾਬੋ, 21 ਸਤੰਬਰ (ਰਣਜੀਤ ਸਿੰਘ ਰਾਜੂ)- ਇਤਿਹਾਸਕ ਨਗਰੀ ਤਲਵੰਡੀ ਸਾਬੋ 'ਚ ਬੀਤੀ ਰਾਤ ਮਾਪਿਆਂ ਦਾ ਇਕਲੌਤਾ ਪੁੱਤਰ ਗੁਰਮੀਤ ਸਿੰਘ 'ਚਿੱਟੇ' ਦੀ ਓਵਰਡੋਜ ਲੈਣ ਕਾਰਨ ਮੌਤ ਦੇ ਮੂੰਹ 'ਚ ਚਲਾ ਗਿਆ ਹੈ | ਜਾਣਕਾਰੀ ਅਨੁਸਾਰ ਗੁਰਮੀਤ ਸਿੰਘ (19) ਪੁੱਤਰ ਗੇਜਾ ਸਿੰਘ ਵਾਸੀ ...

ਪੂਰੀ ਖ਼ਬਰ »

ਖੂਬੀ ਰਾਮ ਦੀ ਕਦੇ ਵੀ ਸ਼ਮੂਲੀਅਤ ਸਾਹਮਣੇ ਨਹੀਂ ਆਈ-ਸੀ.ਬੀ.ਆਈ.

ਐੱਸ. ਏ. ਐੱਸ. ਨਗਰ, 21 ਸਤੰਬਰ (ਜਸਬੀਰ ਸਿੰਘ ਜੱਸੀ)-1992 'ਚ ਪੰਜਾਬ ਪੁਲਿਸ ਵਲੋਂ ਬਾਬਾ ਚਰਨ ਸਿੰਘ ਸਮੇਤ ਇਕੋ ਪਰਿਵਾਰ ਦੇ 6 ਜੀਆਂ ਨੂੰ ਅਗਵਾ ਕਰਨ ਦੇ ਮਾਮਲੇ 'ਚ ਮੁੱਖ ਮੰਤਰੀ ਦੇ ਸੁਰੱਖਿਆ ਸਲਾਹਕਾਰ ਵਜੋਂ ਤਾਇਨਾਤ ਖੂਬੀ ਰਾਮ ਨੂੰ ਸੰਮਨ ਜਾਰੀ ਕਰਨ ਦੇ ਮਾਮਲੇ 'ਚ ਅੱਜ ...

ਪੂਰੀ ਖ਼ਬਰ »

ਪਟਾਕਾ ਫੈਕਟਰੀ ਮਾਲਕ ਦੇ ਭਤੀਜੇ ਵਲੋਂ ਆਤਮ ਸਮਰਪਣ-ਜੇਲ੍ਹ ਭੇਜਿਆ

ਬਟਾਲਾ, 21 ਸਤੰਬਰ (ਕਾਹਲੋਂ)-ਬੀਤੇ ਦਿਨੀਂ ਬਟਾਲਾ ਦੀ ਇਕ ਪਟਾਕਾ ਫੈਕਟਰੀ 'ਚ ਹੋਏ ਜ਼ਬਰਦਸਤ ਧਮਾਕੇ ਤੋਂ ਬਾਅਦ ਜਿਥੇ ਬਟਾਲਾ ਪੁਲਿਸ ਵਲੋਂ 2018 'ਚ ਮਿ੍ਤਕ ਹੋਏ ਜਸਪਾਲ ਸਿੰਘ ਦੇ ਪਰਿਵਾਰਕ ਜੀਆਂ, ਜਿਨ੍ਹਾਂ 'ਚ ਪਤਨੀ ਪਰਮਜੀਤ ਕੌਰ ਤੇ ਪੁੱਤਰੀ ਹਰਮਨਜੀਤ ਕੌਰ 'ਤੇ ਐਫ.ਆਈ.ਆਰ. ...

ਪੂਰੀ ਖ਼ਬਰ »

ਬਾਬਾ ਫ਼ਰੀਦ ਆਗਮਨ ਪੁਰਬ ਮੇਲੇ ਦੇ ਚੌਥੇ ਦਿਨ ਭਾਰੀ ਰੌਣਕਾਂ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਵਿਖੇ ਬਾਬਾ ਸ਼ੇਖ਼ ਫ਼ਰੀਦ ਦੇ ਆਗਮਨ ਪੁਰਬ 'ਤੇ ਮੇਲੇ ਦੇ ਚੌਥੇ ਦਿਨ ਸ਼ਹਿਰ ਅੰਦਰ ਭਾਰੀ ਰੌਣਕਾਂ ਵੇਖਣ ਨੂੰ ਮਿਲੀਆਂ | ਸ਼ਹਿਰ ਦੇ ਸਾਰੇ ਰਸਤਿਆਂ 'ਚ ਲੱਗੇ ਲਾਊਡ ਸਪੀਕਰਾਂ 'ਤੇ ਫ਼ਰੀਦ ਦੀ ਬਾਣੀ ਤੇ ਸਲੋਕਾਂ ...

ਪੂਰੀ ਖ਼ਬਰ »

ਸ਼ੈਲਰ ਮਾਲਕ ਨਵੀਂ ਨੀਤੀ ਅਨੁਸਾਰ ਨਹੀਂ ਕਰਨਗੇ ਝੋਨੇ ਦੀ ਮਿਿਲੰਗ

ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ) - ਪੰਜਾਬ ਦੇ ਸ਼ੈਲਰ ਮਾਲਕਾਂ 'ਚ ਨਵੀਂ ਕਸਟਮ ਮਿਿਲੰਗ ਨੀਤੀ ਿਖ਼ਲਾਫ਼ ਰੋਸ ਨੂੰ ਦੇਖਦੇ ਹੋਏ ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਝੋਨੇ ਦੀ ਵਿਕਰੀ ਸਬੰਧੀ ਨਵੀਆਂ ਮੁਸੀਬਤਾਂ ਖੜੀਆਂ ਹੋ ਸਕਦੀਆਂ ਹਨ | ਅੱਜ ਖੰਨਾ 'ਚ ਹੋਈ ਪੰਜਾਬ ਭਰ ਦੇ ...

ਪੂਰੀ ਖ਼ਬਰ »

ਮਦਰਾਸ ਹਾਈਕੋਰਟ ਦੀ ਚੀਫ਼ ਜਸਟਿਸ ਦਾ ਅਸਤੀਫ਼ਾ ਮਨਜ਼ੂਰ

ਨਵੀਂ ਦਿੱਲੀ, 21 ਸੰਤਬਰ (ਏਜੰਸੀ)-ਰਾਸ਼ਟਰਪਤੀ ਨੇ ਮਦਰਾਸ ਹਾਈਕੋਰਟ ਦੀ ਚੀਫ਼ ਜਸਟਿਸ ਵਿਜਿਆ ਕਮਲੇਸ਼ ਤਾਹਿਲਰਮਾਨੀ ਦਾ ਅਸਤੀਫ਼ਾ ਸਵੀਕਾਰ ਕਰ ਲਿਆ | ਇਕ ਨੋਟੀਫਿਕੇਸ਼ਨ ਅਨੁਸਾਰ ਉਨ੍ਹਾਂ ਦਾ ਅਸਤੀਫ਼ਾ 6 ਸਤੰਬਰ ਤੋਂ ਪ੍ਰਭਾਵੀ ਰੂਪ ਤੋਂ ਸਵੀਕਾਰ ਹੋ ਗਿਆ ਹੈ | ਇਕ ਹੋਰ ...

ਪੂਰੀ ਖ਼ਬਰ »

ਨਿਊ ਸਵੈਨ ਐਗਰੋ ਵਲੋਂ ਕੱਢੇ ਡਰਾਅ 'ਚ ਕਿਸਾਨ ਸੰਦੀਪ ਸਿੰਘ ਪੰਨੂੰ ਦਾ ਬੁਲਟ ਮੋਟਰਸਾਈਕਲ ਨਿਕਲਿਆ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਦੇਸ਼ 'ਚ ਖੇਤੀਬਾੜੀ ਸੰਦ ਤੇ ਮਸ਼ੀਨਰੀ ਬਣਾਉਣ ਵਾਲੀਆਂ ਕੰਪਨੀਆਂ 'ਚੋਂ ਮੁਹਰਲੀ ਕਤਾਰ ਦੀ ਕੰਪਨੀ ਨਿਊ ਸਵੈਨ ਐਗਰੋ ਵੱਲੋਂ ਅੱਜ ਕਿਸਾਨ ਮੇਲੇ ਦੌਰਾਨ ਖੇਤੀਬਾੜੀ ਮਸ਼ੀਨਰੀ ਖਰੀਦਣ ਵਾਲੇ ਕਿਸਾਨਾਂ ਦਾ ਡਰਾਅ ਕੱਢਿਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਪੰਜਾਬ ਦੀਆਂ ਚਾਰੇ ਜ਼ਿਮਨੀ ਚੋਣਾਂ ਦਾ ਬਿਗਲ ਵੱਜਾ

ਐਨ.ਐਸ.ਪਰਵਾਨਾ ਚੰਡੀਗੜ੍ਹ, 21 ਸਤੰਬਰ- ਚੋਣ ਕਮਿਸ਼ਨ ਵਲੋਂ ਅੱਜ ਪੰਜਾਬ ਵਿਧਾਨ ਸਭਾ ਦੀਆਂ 4 ਜ਼ਿਮਨੀ ਚੋਣਾਂ ਦਾਖ਼ਾ, ਜਲਾਲਾਬਾਦ, ਫਗਵਾੜਾ ਤੇ ਮੁਕੇਰੀਆਂ ਲਈ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ 21 ਅਕਤੂਬਰ ਨੂੰ ਵੋਟਾਂ ਪੈਣਗੀਆਂ | ਲਗਦਾ ਹੈ ਕਿ ਇਨ੍ਹਾਂ ਜ਼ਿਮਨੀ ...

ਪੂਰੀ ਖ਼ਬਰ »

ਗੁਰਦਾਸ ਮਾਨ ਵਲੋਂ ਪੰਜਾਬੀ ਭਾਸ਼ਾ ਦੇ ਵਿਰੋਧ 'ਚ ਦਿੱਤੇ ਬਿਆਨ ਦੀ ਚੁਫੇਰਿਓਾ ਨਿੰਦਾ

ਪਟਿਆਲਾ, ਧਨੌਲਾ, 21 ਸਤੰਬਰ (ਗੁਰਵਿੰਦਰ ਸਿੰਘ ਔਲਖ, ਰਘਵੀਰ ਸਿੰਘ ਚੰਗਾਲ)-ਪੰਜਾਬੀ ਗਾਇਕ ਗੁਰਦਾਸ ਮਾਨ ਨੇ ਭਾਰਤ ਵਿਚ ਇਕ ਭਾਸ਼ਾ ਹਿੰਦੀ, ਇਕ ਰਾਸ਼ਟਰ ਅਤੇ ਇਕ ਸਭਿਆਚਾਰ ਦੇ ਹੱਕ ਵਿਚ ਖੜ੍ਹਕੇ ਪੰਜਾਬ ਤੇ ਪੰਜਾਬੀ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ, ਜਿਸ ਦੀ ...

ਪੂਰੀ ਖ਼ਬਰ »

ਪ੍ਰਦਰਸ਼ਨਕਾਰੀ ਨੇ ਆਪਣੇ ਆਪ 'ਤੇ ਤੇਲ ਪਾ ਕੇ ਅੱਗ ਲਾਉਣ ਦੀ ਕੀਤੀ ਕੋਸ਼ਿਸ਼

ਮਾਲੇਰਕੋਟਲਾ, 21 ਸਤੰਬਰ (ਮੁਹੰਮਦ ਹਨੀਫ਼ ਥਿੰਦ, ਕੁਠਾਲਾ) -ਜਲ ਸਪਲਾਈ 'ਤੇ ਸੈਨੀਟੇਸ਼ਨ ਵਿਭਾਗ ਦੇ ਮੋਟੀਵੇਟਰ ਤੇ ਮਾਸਟਰ ਮੋਟੀਵੇਟਰ ਵਰਕਰਾਂ ਨੇ ਸੂਬਾ ਪੱਧਰੀ ਰੋਸ਼ ਮੁਜ਼ਾਹਰਾ ਕਰਦਿਆਂ ਲੁਧਿਆਣਾ-ਦਿੱਲੀ ਮੁੱਖ ਮਾਰਗ 'ਤੇ ਆਵਾਜਾਈ ਠੱਪ ਕਰਕੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਤਿਉਹਾਰੀ ਸੀਜਨ 'ਚ ਜੀ.ਐੱਸ.ਟੀ. ਵਸੂਲੀ ਵਧਣ ਦੀ ਆਸ

ਜਲੰਧਰ, 21 ਸਤੰਬਰ (ਸ਼ਿਵ ਸ਼ਰਮਾ)- ਕੁਝ ਸਮੇਂ ਤੋਂ ਬਾਜ਼ਾਰ 'ਚ ਚੱਲ ਰਹੀ ਸੁਸਤੀ ਕਰਕੇ ਰਾਜ ਤੇ ਕੇਂਦਰ ਸਰਕਾਰ ਦੀ ਜੀ. ਐਸ. ਟੀ. 'ਚ ਹੁਣ ਤੱਕ ਕਮੀ ਦਰਜ ਕੀਤੀ ਜਾਂਦੀ ਰਹੀ ਹੈ | ਪੰਜਾਬ 'ਚ 30 ਫੀਸਦੀ ਤੋਂ ਜ਼ਿਆਦਾ ਜੀ.ਐਸ.ਟੀ. ਵਸੂਲੀ ਘਟ ਗਈ ਹੈ ਤੇ ਹੁਣ ਰਾਜ ਦੇ ਜੀ. ਐਸ. ਟੀ. ਵਿਭਾਗ ...

ਪੂਰੀ ਖ਼ਬਰ »

ਹਰਨੀਆਂ ਤੇ ਬੱਚੇਦਾਨੀ ਦਾ ਸਫ਼ਲ ਇਲਾਜ ਦੂਰਬੀਨ ਵਿਧੀ ਦੁਆਰਾ ਸੰਭਵ-ਡਾ: ਸਿੱਧੂ

ਦੋਰਾਹਾ, 21 ਸਤੰਬਰ (ਮਨਜੀਤ ਸਿੰਘ ਗਿੱਲ)-ਡਾਕਟਰੀ ਸੇਵਾਵਾਂ 'ਚ ਉੱਤਰੀ ਭਾਰਤ 'ਚ ਪ੍ਰਸਿੱਧ ਸਿੱਧੂ ਹਸਪਤਾਲ ਦੋਰਾਹਾ ਦੇ ਮੁਖੀ ਡਾ: ਗੁਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਦੂਰਬੀਨ ਵਿਧੀ ਲੈਪਰੋਸਕੋਪਿਕ ਹਰਨੀ ੳਪਲਾਸਟੀ ਦੁਆਰਾ ਹਰਨੀਆਂ ਦਾ ਸਫ਼ਲ ਇਲਾਜ ਸੰਭਵ ਹੈ | ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਸਬੰਧੀ ਐਕੁਆਇਰ ਕੀਤੀ ਜ਼ਮੀਨ ਦੀ ਸਰਕਾਰੀ ਕੀਮਤ ਐਲਾਨੀ

ਬੁਢਲਾਡਾ, 21 ਸਤੰਬਰ (ਸਵਰਨ ਸਿੰਘ ਰਾਹੀ)- ਭੀਖੀ ਤੋਂ ਮੂਣਕ ਤੱਕ ਨਵੀਂ ਬਣ ਰਹੀ ਨੈਸ਼ਨਲ ਹਾਈਵੇ ਐਨ. ਐਚ 148-ਬੀ ਦੇ ਰਾਹ 'ਚ ਆਉਂਦੇ ਬੁਢਲਾਡਾ ਅਤੇ ਬਰੇਟਾ ਖੇਤਰ ਦੀਆਂ ਐਕੁਆਇਰ ਕੀਤੀਆਂ ਜਾਣ ਵਾਲੀਆਂ ਜ਼ਮੀਨਾਂ ਦੀ ਕੀਮਤ ਬਾਰੇ ਅੱਜ ਬਕਾਇਦਾ ਸੂਚੀ ਜਾਰੀ ਕਰ ਦਿੱਤੀ ਗਈ ਹੈ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਅਵਾਰਾ ਪਸ਼ੂਆਂ ਤੇ ਹੱਡਾ ਰੋੜੀ ਦੇ ਮਾਮਲੇ 'ਚ ਧਰਨੇ ਜਾਰੀ

23 ਸਤੰਬਰ ਨੂੰ ਦਫ਼ਤਰ ਦਾ ਘਿਰਾਓ ਕਰਨਗੇ ਮਾਨਸਾ, 21 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਅਵਾਰਾ ਪਸ਼ੂਆਂ ਦੇ ਸਥਾਈ ਹੱਲ ਕਰਵਾਉਣ ਅਤੇ ਹੱਡਾ ਰੋੜੀ ਦੇ ਮੁੱਦੇ ਨੂੰ ਸੁਲਝਾਉਣ ਲਈ ਸਥਾਨਕ ਨਗਰ ਕੌਾਸਲ ਦਫ਼ਤਰ ਅੱਗੇ ਕੁਝ ਕੌਾਸਲਰਾਂ ਅਤੇ ਪਤਵੰਤਿਆਂ ਵਲੋਂ ਲਗਾਇਆ ਗਿਆ ...

ਪੂਰੀ ਖ਼ਬਰ »

ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਕਦੀ ਖੋਹ ਕੇ ਫ਼ਰਾਰ

ਬੁਢਲਾਡਾ, 21 ਸਤੰਬਰ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੁਢਲਾਡਾ ਤੋਂ ਮਾਨਸਾ ਜਾ ਰਹੇ ਇਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ 32 ਹਜ਼ਾਰ ਰੁਪਏ ਤੋਂ ਵੱਧ ਦੀ ਖੋਹ ਕਰ ਲੈਣ ਦੀ ਖ਼ਬਰ ਹੈ | ਇਕੱਤਰ ਕੀਤੀ ਜਾਣਕਾਰੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਜਥੇਬੰਦੀਆਂ ਨੇ ਮਾਰਚ ਕਰਨ ਉਪਰੰਤ ਮੁੱਖ ਮੰਤਰੀ ਪੰਜਾਬ ਦੇ ਨਾਂਅ ਭੇਜਿਆ ਮੰਗ ਪੱਤਰ

ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੈਨਸ਼ਨਰਜ਼ ਸੰਘਰਸ਼ ਕਮੇਟੀ ਬਠਿੰਡਾ ਦੇ ਸੱਦੇ 'ਤੇ ਵੱਖ-ਵੱਖ ਵਿਭਾਗਾਂ ਦੀਆਂ ਪੈਨਸ਼ਨਰਜ਼ ਜਥੇਬੰਦੀਆਂ ਨੇ ਸਥਾਨਕ ਪੈਨਸ਼ਨਰ ਭਵਨ ਵਿਖੇ ਇਕੱਠ ਕਰਨ ਉਪਰੰਤ ਮਾਰਚ ਕੀਤਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ...

ਪੂਰੀ ਖ਼ਬਰ »

4 ਸਾਲਾਂ ਦੇ ਸਭ ਤੋਂ ਉੱਚੇ ਪੱਧਰ 'ਤੇ ਪੁੱਜਾ ਪਿਆਜ਼ ਦਾ ਭਾਅ

ਨਵੀਂ ਦਿੱਲੀ, 21 ਸਤੰਬਰ (ਏਜੰਸੀ)-ਪਿਆਜ਼ ਦੀਆਂ ਕੀਮਤਾਂ ਨੇ ਇਕ ਵਾਰ ਮੁੜ ਆਮ ਆਦਮੀ ਨੂੰ ਰੁਆਉਣਾ ਸ਼ੁਰੂ ਕਰ ਦਿੱਤਾ ਹੈ, ਜਿਸ ਦੇ ਚਲਦਿਆਂ ਦੇਸ਼ ਦੀ ਰਾਜਧਾਨੀ ਦਿੱਲੀ ਸਥਿਤ ਆਜ਼ਾਦਪੁਰ ਮੰਡੀ 'ਚ ਪਿਆਜ਼ ਦਾ ਥੋਕ ਭਾਅ 50 ਰੁਪਏ ਕਿਲੋ ਤੱਕ ਪੁੱਜਣ 'ਤੇ 2015 ਤੋਂ ਬਾਅਦ 4 ਸਾਲਾਂ ...

ਪੂਰੀ ਖ਼ਬਰ »

ਰਾਜੀਵ ਕੁਮਾਰ ਦੀ ਅਗਾਊਾ ਜ਼ਮਾਨਤ ਅਰਜ਼ੀ ਰੱਦ

ਕੋਲਕਾਤਾ, 21 ਸਤੰਬਰ (ਏਜੰਸੀ)-ਪੱਛਮੀ ਬੰਗਾਲ 'ਚ ਅਲੀਪੁਰ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਸਾਰਧਾ ਚਿਟ ਫੰਡ ਘੁਟਾਲਾ ਮਾਮਲੇ 'ਚ ਸੀ.ਬੀ.ਆਈ. ਦੇ ਸੰਮਨ ਤੋਂ ਬਚਦੇ ਫਿਰਦੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੀ ਅਗਾਊਾ ਜ਼ਮਾਨਤ ਅਰਜ਼ੀ ਸਨਿਚਰਵਾਰ ...

ਪੂਰੀ ਖ਼ਬਰ »

ਬਾਬਾ ਬੇਦੀ ਵਲੋਂ ਕਰਵਾਏ ਜਾ ਰਹੇ ਅਰਦਾਸ ਸਮਾਗਮ 'ਚ ਸ਼ਾਮਿਲ ਹੋਣਗੇ ਜਥੇਦਾਰ ਦਾਦੂਵਾਲ

ਜਲੰਧਰ, 21 ਸਤੰਬਰ (ਹਰਵਿੰਦਰ ਸਿੰਘ ਫੁੱਲ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪੁਰਬ ਮੌਕੇ ਭਾਰਤ-ਪਕਿ ਸਰਕਾਰਾਂ ਵਲੋਂ ਤਣਾਅ ਪੂਰਨ ਮਾਹੌਲ ਦੇ ਬਾਵਜੂਦ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਦਾ ਸਵਾਗਤ ਕਰਦਿਆਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਇਹ ...

ਪੂਰੀ ਖ਼ਬਰ »

ਪਿ੍ੰਸ ਵਿਲੀਅਮ ਤੇ ਕੇਟ ਮਿਡਲਟਨ ਅਕਤੂਬਰ 'ਚ ਕਰਨਗੇ ਪਾਕਿ ਦੌਰਾ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)-ਕੇਨਸਿੰਗਟਨ ਪੈਲੇਸ ਨੇ ਐਲਾਨ ਕੀਤਾ ਹੈ ਕਿ ਪਿ੍ੰਸ ਵਿਲੀਅਮ ਤੇ ਕੇਟ ਮਿਡਲਟਨ 14 ਤੋਂ 18 ਅਕਤੂਬਰ ਤੱਕ ਪਾਕਿਸਤਾਨ ਦਾ ਸਰਕਾਰੀ ਦੌਰਾ ਕਰਨਗੇ | ਦੱਸਿਆ ਜਾ ਰਿਹਾ ਹੈ ਕਿ ਕੈਂਬਰਿਜ ਦੇ ਡਯੂਕ ਤੇ ਡਚੇਸ 2 ਅਕਤੂਬਰ ਨੂੰ ਆਗਾ ਖ਼ਾਨ ...

ਪੂਰੀ ਖ਼ਬਰ »

ਸੂਬਾ ਸਿੰਧ 'ਚ ਘੱਟ-ਗਿਣਤੀਆਂ ਦੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਰੱਬ ਭਰੋਸੇ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਪਿਛਲੇ ਇਕ ਹਫ਼ਤੇ 'ਚ ਸਿੰਧ ਦੇ ਘੋਟਕੀ 'ਚ ਦੋ ਹਿੰਦੂ ਮੰਦਰਾਂ ਸਮੇਤ ਕੁੱਲ ਚਾਰ ਮੰਦਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ | ਕਰਾਚੀ ਦੇ ਵਕੀਲ ਲਛਮਣ ਮੇਘਵਾਰ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਸਿੰਧ ...

ਪੂਰੀ ਖ਼ਬਰ »

ਚੰਡੀਗੜ੍ਹ 'ਵਰਸਿਟੀ ਵਲੋਂ ਸੈਨਿਕਾਂ ਦੇ ਬੱਚਿਆਂ ਲਈ ਵਜ਼ੀਫ਼ਾ ਸਕੀਮ ਦਾ ਐਲਾਨ

ਐੱਸ. ਏ. ਐੱਸ. ਨਗਰ, 21 ਸਤੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੰੂਆਂ ਨੇ ਵਿੱਦਿਅਕ ਵਰ੍ਹੇ 2020-21 ਦੌਰਾਨ ਦੇਸ਼ ਦੇ ਜਾਂਬਾਜ਼ ਫ਼ੌਜੀਆਂ ਦੇ ਬੱਚਿਆਂ ਲਈ 15 ਕਰੋੜ ਦੀ ਆਰਮਡ ਫ਼ੋਰਸਜ਼ ਐਜ਼ੂਕੇਸ਼ਨਲ ਵੈਲਫ਼ੇਅਰ ਸਕੀਮ ਦਾ ਐਲਾਨ ਕੀਤਾ ਹੈ, ਜਿਸ ਤਹਿਤ ਸੈਨਿਕਾਂ ...

ਪੂਰੀ ਖ਼ਬਰ »

ਤਿੰਨ ਤਲਾਕ ਦੇਣ ਵਾਲੇ ਨੂੰ ਗਿ੍ਫ਼ਤਾਰੀ ਤੋਂ ਪਹਿਲਾਂ ਮਿਲੀ ਜ਼ਮਾਨਤ

ਮੁੰਬਈ, 21 ਸਤੰਬਰ (ਏਜੰਸੀ)- ਨਵੇਂ ਕਾਨੂੰਨ ਤਹਿਤ ਤਿੰਨ ਤਾਲਾਕ ਦੇ ਸਜ਼ਾ ਯੋਗ ਬਣਨ ਬਾਅਦ ਮੁੰਬਈ ਦੇ ਇਕ ਵਿਅਕਤੀ ਨੂੰ ਅਦਾਲਤ ਨੇ ਗਿ੍ਫ਼ਤਾਰੀ ਤੋਂ ਪਹਿਲਾਂ ਜ਼ਮਾਨਤ ਦੇ ਦਿੱਤੀ ਹੈ | ਮੁੰਬਈ ਦੇ ਨਾਗਪਾੜਾ ਪੁਲਿਸ ਥਾਣੇ 'ਚ ਬੀਤੇ ਮਹੀਨੇ ਸੱਯਦ ਅਨਵਰ ਅਲੀ (39) ਿਖ਼ਲਾਫ਼ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਨਾਟ-ਸੰਗੀਤ ਮੇਲਾ ਸਮਾਪਤ

ਜਲੰਧਰ, 21 ਸਤੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਦੇ ਪੋਸਟ-ਗ੍ਰੈਜ਼ੂਏਟ ਪੰਜਾਬੀ ਵਿਭਾਗ ਨੇ ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ ਕਰਵਾਇਆ ਦੋ-ਰੋਜ਼ਾ ਨਾਟ-ਸੰਗੀਤ ਉਤਸਵ ਸਫਲਤਾਪੂਰਵਕ ਸਮਾਪਤ ਹੋਇਆ | ਦੂਸਰੇ ਦਿਨ ਸਮਾਗਮ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਜੈਸ਼ ਲਈ ਧਮਕੀਆਂ ਭਰੇ ਪੋਸਟਰ ਛਾਪਣ ਵਾਲੇ ਤਿੰਨ ਗਿ੍ਫ਼ਤਾਰ

ਸ੍ਰੀਨਗਰ, 21 ਸਤੰਬਰ (ਏਜੰਸੀ)-ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਜੈਸ਼-ਏ-ਮੁਹੰਮਦ ਅੱਤਵਾਦੀ ਸੰਗਠਨ ਲਈ ਧਮਕੀ ਭਰੇ ਪੋਸਟਰ ਛਾਪਣ ਦੇ ਦੋਸ਼ 'ਚ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਜਾਣਕਾਰੀ ਅਨੁਸਾਰ ਇਨ੍ਹਾਂ ਨੂੰ ਲਾਧੋ ਪਿੰਡ ਵਿਚੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਭਾਜਪਾ ਅਤੇ ਅਕਾਲੀ ਦਲ ਗੱਠਜੋੜ ਦਾ ਫ਼ੈਸਲਾ ਭਾਜਪਾ ਦੀ ਕੌਮੀ ਲੀਡਰਸ਼ਿਪ ਕਰੇਗੀ- ਖੱਟਰ

ਚੰਡੀਗੜ੍ਹ, 21 ਸਤੰਬਰ (ਰਾਮ ਸਿੰਘ ਬਰਾੜ)- ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਅਤੇ ਅਕਾਲੀ ਦਲ ਦੇ ਗਠਜੋੜ ਬਾਰੇ ਭਾਜਪਾ ਦੇ ਕੌਮੀ ਲੀਡਰਸ਼ਿਪ ਹੀ ਤੈਅ ਕਰਨਗੇ | ਪ੍ਰਦੇਸ਼ ਲੀਡਰਸ਼ਿਪ ਆਪਣੇ ਤੌਰ 'ਤੇ ਇਸ ਬਾਰੇ ਕੋਈ ਫ਼ੈਸਲਾ ਨਹੀਂ ਲੈ ਸਕਦੀ | ਇਹ ਗੱਲ ਹਰਿਆਣਾ ...

ਪੂਰੀ ਖ਼ਬਰ »

ਮਿਆਂਮਾਰ ਦੇ ਜਹਾਜ਼ ਤੋਂ 300 ਕਰੋੜ ਦੀਆਂ ਨਸ਼ੀਲੀਆਂ ਦਵਾਈਆਂ ਜਬਤ

ਨਵੀਂ ਦਿੱਲੀ, 21 ਸਤੰਬਰ (ਏਜੰਸੀ)- ਭਾਰਤੀ ਸਮੁੰਦਰੀ ਤਟ ਰੱਖਿਅਕ ਦਲ ਨੇ ਕਾਰਵਾਈ ਕਰਦੇ ਹੋਏ ਸਨਿਚਰਵਾਰ ਨੂੰ ਮਿਆਂਮਾਰ ਦੀ ਇਕ ਕਿਸ਼ਤੀ ਤੋਂ 300 ਕਰੋੜ ਰੁਪਏ ਦੇ ਮੁੱਲ ਦੀਆਂ ਨਸ਼ੀਲੀਆਂ ਦਵਾਈਆਂ ਦੀ ਖੇਪ ਜਬਤ ਕੀਤੀ ਹੈ | ਏਜੰਸੀ ਨੇ ਦੱਸਿਆ ਕਿ ਸਮੁੰਦਰੀ ਤਟ ਰੱਖਿਅਕਾਂ ...

ਪੂਰੀ ਖ਼ਬਰ »

ਨੋਇਡਾ 'ਚ ਹੈਲਮਟ ਨਾ ਪਾਉਣ 'ਤੇ ਬੱਸ ਡਰਾਈਵਰ ਦਾ ਕੱਟਿਆ ਚਲਾਨ

ਨੋਇਡਾ, 21 ਸਤੰਬਰ (ਏਜੰਸੀ)-ਇਥੋਂ ਦੇ ਇਕ ਟਰਾਂਸਪੋਰਟ ਕਾਰੋਬਾਰੀ ਵਲੋਂ ਅੱਜ ਦਾਅਵਾ ਕੀਤਾ ਗਿਆ ਹੈ ਕਿ ਉਸ ਦੇ ਨਾਂਅ 'ਤੇ 500 ਰੁਪਏ ਜੁਰਮਾਨੇ ਦਾ ਚਲਾਨ ਜਾਰੀ ਕੀਤਾ ਗਿਆ ਹੈ, ਜਿਸ ਦਾ ਕਾਰਨ ਬੱਸ ਡਰਾਈਵਰ ਵਲੋਂ ਹੈਲਮਟ ਨਾ ਪਹਿਨਣਾ ਦੱਸਿਆ ਗਿਆ ਹੈ | ਕਾਰੋਬਾਰੀ ਨਿੰਰਕਾਰ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼-ਬਾਬਾ ਨੰਦ ਸਿੰਘ

ਬਾਘਾ ਪੁਰਾਣਾ-ਬਾਘਾ ਪੁਰਾਣਾ ਮੋਗਾ ਜੀ.ਟੀ. ਰੋਡ 'ਤੇ ਪਿੰਡ ਗਿੱਲ ਵਾਲੀ ਨਹਿਰ ਵਾਲਾ ਤੋਂ ਚੜ੍ਹਦੇ ਪਾਸੇ ਇਕ ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਦੇਸ਼-ਵਿਦੇਸ਼ 'ਚ ਪ੍ਰਸਿੱਧੀ ਹਾਸਲ ਧਾਰਮਿਕ ਅਸਥਾਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ...

ਪੂਰੀ ਖ਼ਬਰ »

ਡਾ. ਖੇਮ ਸਿੰਘ ਗਿੱਲ ਨਮਿਤ ਭੋਗ ਅੱਜ

ਧਰਮਗੜ੍ਹ, 21 ਸਤੰਬਰ (ਗੁਰਜੀਤ ਸਿੰਘ ਚਹਿਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਉੱਪ-ਕੁਲਪਤੀ ਤੇ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਉੱਪ-ਪ੍ਰਧਾਨ ਡਾ. ਖੇਮ ਸਿੰਘ, ਜੋ 17 ਸਤੰਬਰ ਨੂੰ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਸਨ, ਨਮਿਤ ਪਾਠ ਦਾ ਭੋਗ ਤੇ ਅੰਤਿਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX