ਤਾਜਾ ਖ਼ਬਰਾਂ


ਜਲੰਧਰ 'ਚ ਭਾਰੀ ਮੀਂਹ, ਕਈ ਥਾਈਂ ਕਣਕ ਦੀ ਫ਼ਸਲ ਦੀ ਵਿਛੀ
. . .  13 minutes ago
ਜਲੰਧਰ/ਓਠੀਆਂ , 29 ਫਰਵਰੀ (ਚਿਰਾਗ਼, ਗੁਰਵਿੰਦਰ ਸਿੰਘ ਛੀਨਾ) - ਅੱਜ ਸਵੇਰ ਤੋਂ ਹੀ ਜਲੰਧਰ ਵਿਚ ਤੇਜ਼ ਮੀਂਹ ਪੈ ਰਿਹਾ ਹੈ ਤੇ ਕਿਥੇ ਕਿਥੇ ਗੜੇਮਾਰੀ ਵੀ ਹੋ ਰਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਵਿਖੇ ਮੀਂਹ ਕਾਰਨ ਕਣਕ ਦੀ ਫ਼ਸਲ ਤਬਾਹ ਹੋ...
ਉਤਰ ਪ੍ਰਦੇਸ਼ ਪੁੱਜੇ ਮੋਦੀ
. . .  23 minutes ago
ਨਵੀਂ ਦਿੱਲੀ, 29 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪ੍ਰਯਾਗਰਾਜ ਪੁੱਜੇ। ਜਿੱਥੇ ਉਨ੍ਹਾਂ ਨੇ ਦਿਵਯਾਂਗ ਵਿਅਕਤੀਆਂ ਨੂੰ ਉਪਕਰਨ...
ਗਰੀਬ ਪਰਿਵਾਰਾਂ ਦੀਆਂ ਮੱਝਾਂ ਚੋਰੀ
. . .  27 minutes ago
ਲੌਂਗੋਵਾਲ, 29 ਫਰਵਰੀ (ਸ.ਸ.ਖੰਨਾ, ਵਿਨੋਦ) - ਸਥਾਨਕ ਕਸਬੇ ਅੰਦਰ ਮੱਝਾਂ ਚੋਰੀ ਕਰਨ ਵਾਲਾ ਗਰੋਹ ਹੋਇਆ ਸਰਗਰਮ ਪੱਤੀ ਝਾੜੋਂ ਦੇ ਗਰੀਬ ਪਰਿਵਾਰ ਦੀਆਂ ਮੱਝਾਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਕਿਰਤੀ ਕਿਸਾਨ ਯੂਨੀਅਨ ਦੇ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ...
ਆਈ.ਸੀ.ਸੀ. ਮਹਿਲਾ ਟੀ20 ਵਿਸ਼ਵ ਕੱਪ : ਸ੍ਰੀਲੰਕਾ ਨੇ ਬਣਾਈਆਂ 9 ਵਿਕਟਾਂ 'ਤੇ 113 ਦੌੜਾਂ, ਭਾਰਤ ਮਜ਼ਬੂਤ ਸਥਿਤੀ 'ਚ
. . .  about 1 hour ago
ਮੇਘਾਲਿਆ ਵਿਚ ਝੜਪਾਂ, ਇਕ ਮੌਤ
. . .  53 minutes ago
ਸ਼ਿਲਾਂਗ, 29 ਫਰਵਰੀ - ਮੇਘਾਲਿਆ ਦੇ ਪੂਰਬੀ ਖਾਸੀ ਹਿਲਸ ਜ਼ਿਲ੍ਹੇ ਵਿਚ ਨਾਗਰਿਕਤਾ ਸੋਧ ਕਾਨੂੰਨ ਤੇ ਇਨਰ ਲਾਈਨ ਪਰਮਿਟ 'ਤੇ ਇਕ ਬੈਠਕ ਦੌਰਾਨ ਕੇ.ਐਸ.ਯੂ. ਮੈਂਬਰਾਂ ਤੇ ਗੈਰ ਆਦੀਵਾਸੀਆਂ ਵਿਚਕਾਰ ਝੜਪਾਂ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ...
ਦੂਸਰਾ ਟੈਸਟ: ਭਾਰਤ ਪਹਿਲੀ ਪਾਰੀ 'ਚ 242 ਦੌੜਾਂ ਬਣਾ ਕੇ ਆਊਟ
. . .  about 1 hour ago
ਦੱਖਣੀ ਕੋਰੀਆ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 29 ਫਰਵਰੀ (ਰਾਜੇਸ਼ ਕੁਮਾਰ ਸੰਧੂ) - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੱਖਣੀ ਕੋਰੀਆ ਦੇ ਰਾਜਦੂਤ ਸ਼ਿਨ ਬੋਂਗ ਕਿਲ ਆਪਣੀ ਪਤਨੀ ਨਾਲ ਨਤਮਸਤਕ ਹੋਣ ਲਈ ਪਹੁੰਚੇ ਅਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ...
ਜੇਲ੍ਹ ਤੋਂ ਸੁਣਵਾਈ ਲਈ ਜਾ ਰਹੇ ਆਜ਼ਮ ਖਾਨ ਨੇ ਕਿਹਾ- ਅੱਤਵਾਦੀ ਦੀ ਤਰ੍ਹਾਂ ਕੀਤਾ ਜਾ ਰਿਹਾ ਹੈ ਸਲੂਕ
. . .  about 2 hours ago
ਨਵੀਂ ਦਿੱਲੀ, 29 ਫਰਵਰੀ- ਉਤਰ ਪ੍ਰਦੇਸ਼ ਦੇ ਸੀਤਾਪੁਰ ਤੋਂ ਰਾਮਪੁਰ ਸੁਣਵਾਈ ਦੇ ਲਈ ਜਾ ਰਹੇ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ
ਨਵਾਂ ਸ਼ਹਿਰ 'ਚ ਹੋਈ ਗੜੇਮਾਰੀ
. . .  about 3 hours ago
ਨਵਾਂ ਸ਼ਹਿਰ, 29 ਫਰਵਰੀ (ਹਰਵਿੰਦਰ ਸਿੰਘ)- ਬੀਤੀ ਰਾਤ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਤੋਂ ਬਾਅਦ ਅੱਜ ...
ਅਜਨਾਲਾ ਦੀ ਅਗਵਾ ਹੋਈ ਨੌਜਵਾਨ ਲੜਕੀ ਦੀ ਮਿਲੀ ਲਾਸ਼
. . .  about 3 hours ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਕੁੱਝ ਦਿਨ ਪਹਿਲਾਂ ਅੰਮ੍ਰਿਤਸਰ ਵਿਖੇ ਅਗਵਾ ਹੋਈ ਅਜਨਾਲਾ ਦੀ ਰਹਿਣ ਵਾਲੀ ਨੌਜਵਾਨ ਲੜਕੀ ਦੀ ਅੰਮ੍ਰਿਤਸਰ ਦੇ ਨੇੜੇ ਇਕ ਨਿੱਜੀ ਸਕੂਲ ਇਕ ਨਿੱਜੀ ਸਕੂਲ ਕੋਲੋਂ ਬੀਤੀ...
ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਸ਼ਿਮਲਾ, 29 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ...
ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, 594 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਸਿਓਲ, 29 ਫਰਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਤੋਂ ਬਾਅਦ ਹੁਣ ਦੱਖਣੀ ਕੋਰੀਆ ਵੀ ਇਸ ਦੀ ਲਪੇਟ ...
ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਮੀਂਹ ਕਾਰਨ ਜ਼ਮੀਨ 'ਤੇ ਵਿਛੀ
. . .  about 4 hours ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਵੱਖ ਵੱਖ ਹਿੱਸਿਆ 'ਚ ਪਏ ਮੀਂਹ ਦੇ ਚੱਲਦਿਆਂ ਸਰਹੱਦੀ ਖੇਤਰ 'ਚ ਕਈ ਥਾਵਾਂ 'ਤੇ ਕਿਸਾਨਾਂ...
ਪਾਕਿ 'ਚ ਬੱਸ ਤੇ ਟਰੇਨ ਵਿਚਾਲੇ ਹੋਈ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30
. . .  about 4 hours ago
ਕਰਾਚੀ, 29 ਫਰਵਰੀ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਬੱਸ ਅਤੇ ਟਰੇਨ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30 ...
ਅੱਜ ਦਾ ਵਿਚਾਰ
. . .  about 4 hours ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  1 day ago
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  1 day ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  1 day ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  1 day ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  1 day ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  1 day ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  about 1 hour ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  about 1 hour ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  about 1 hour ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  about 1 hour ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  about 1 hour ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551

ਮੋਗਾ

ਅਕਾਲੀ ਦਲ 1920 ਦੀ ਹਲਕਾ ਪੱਧਰੀ ਹੋਈ ਅਹਿਮ ਇਕੱਤਰਤਾ

ਬਾਘਾ ਪੁਰਾਣਾ, 21 ਸਤੰਬਰ (ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ (1920) ਹਲਕਾ ਬਾਘਾ ਪੁਰਾਣਾ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਸਥਾਨਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਜਨਰਲ ਸਕੱਤਰ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ਹੇਠ ਹੋਈ | ਸੰਬੋਧਨ ਕਰਦਿਆਂ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜਾ ਸਮੁੱਚੀ ਦੁਨੀਆ ਸ਼ਰਧਾ ਭਾਵਨਾ ਨਾਲ ਮਨਾ ਰਹੀ ਹੈ ਪਰ ਹੈਰਾਨੀ ਹੁੰਦੀ ਹੈ ਕਿ ਜਦੋਂ ਕਾਂਗਰਸ ਸਰਕਾਰ ਤੇ ਬਾਦਲ ਦਲ ਜਿਸ ਦੇ ਅਧੀਨ ਸ਼੍ਰੋਮਣੀ ਕਮੇਟੀ ਚੱਲਦੀ ਹੈ ਇਹ ਦੋਵੇਂ ਪਾਰਟੀਆਂ ਪ੍ਰਕਾਸ਼ ਦਿਹਾੜਾ ਮਨਾਉਣ 'ਤੇ ਸਿਆਸਤ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਾਨੂੰ ਪਿੰਡਾਂ ਵਿਚ ਛਾਂਦਾਰ, ਫਲਦਾਰ, ਫੁੱਲਦਾਰ ਬੂਟੇ ਤੇ ਮੈਡੀਕਲ ਕੈਂਪ, ਨਸ਼ਾ ਛਡਾਓ ਕੈਂਪ ਲਗਾਉਣੇ ਚਾਹੀਦੇ ਹਨ, ਬੇਅਦਬੀ ਕਰਾਉਣ ਵਾਲਿਆਂ ਨੂੰ ਸਜ਼ਾਵਾਂ ਦਿਵਾਉਣੀਆਂ ਚਾਹੀਦੀਆਂ ਹਨ | ਪੰਜਾਬ ਦੇ ਹੱਕਾਂ ਦੀ ਖ਼ਾਤਰ ਧਰਮਯੁੱਧ ਮੋਰਚੇ ਵਿਚ ਕੈਦ ਹੋਏ ਬੰਦੀ ਸਿੰਘ ਜੋ ਲੰਮੇ ਸਮੇਂ ਤੋਂ ਸਰਕਾਰਾਂ ਨੇ ਧੱਕੇ ਨਾਲ ਜੇਲ੍ਹਾਂ ਵਿਚ ਬੰਦ ਕੀਤੇ ਹੋਏ ਹਨ, ਦੀ ਰਿਹਾਈ ਖ਼ਾਤਰ ਭਾਈ ਗੁਰਬਖ਼ਸ਼ ਸਿੰਘ ਸ਼ਹੀਦੀ ਪ੍ਰਾਪਤ ਕਰ ਗਿਆ ਹੈ ਤੇ ਸੂਰਤ ਸਿੰਘ ਖ਼ਾਲਸਾ ਨੂੰ ਸਰਕਾਰ ਦਾ ਬੰਦੀ ਬਣਾਇਆ ਹੋਇਆ ਹੈ | ਉਨ੍ਹਾਂ ਕਿਹਾ ਕਿ 10 ਸਾਲ ਬਾਦਲ ਸਰਕਾਰ ਚੁੱਪ ਰਹੀ | ਹੁਣ ਕਾਂਗਰਸ ਸਰਕਾਰ ਸਿੰਘਾਂ ਦੀ ਰਿਹਾਈ ਲਈ ਚੁੱਪ ਹੈ | ਸਾਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਨਾ ਚਾਹੀਦਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਅੰਦਰ ਨਸ਼ਿਆਂ ਦਾ ਖ਼ਾਤਮਾ ਕਰਨ, ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਰੋਕਣ, ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਵਾਉਣ ਤੇ ਪੰਜਾਬ ਦਾ ਪਾਣੀ ਬਚਾਉਣ ਲਈ ਸਾਨੂੰ ਇਕ ਮੰਚ 'ਤੇ ਇਕੱਠੇ ਹੋਣਾ ਚਾਹੀਦਾ ਹੈ ਤੇ ਸਾਨੂੰ 2022 ਵਿਚ ਕਾਂਗਰਸ, ਭਾਜਪਾ ਤੇ ਬਾਦਲ ਦਲ ਛੱਡ ਕੇ ਚੰਗੀ ਸਰਕਾਰ ਬਣਾਉਣੀ ਚਾਹੀਦੀ ਹੈ | ਮੀਟਿੰਗ ਵਿਚ ਮਤਾ ਪਾਸ ਕੀਤਾ ਗਿਆ ਕਿ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ, ਗੁਰੂ ਨਾਨਕ ਦੇਵ ਜੀ ਦੀ ਅੰਸ਼ ਵੰਸ਼ ਬਾਬਾ ਸਰਬਜੋਤ ਸਿੰਘ ਬੇਦੀ ਨੂੰ ਅੱਗੇ ਲਾ ਕੇ ਮਨਾਉਣਾ ਚਾਹੀਦਾ ਹੈ | ਦੂਸਰੇ ਮਤੇ ਰਾਹੀਂ ਪੰਜਾਬ ਦੀ ਕਾਂਗਰਸ ਸਰਕਾਰ ਤੋਂ ਮੰਗ ਕੀਤੀ ਗਈ ਕਿ ਬਰਗਾੜੀ ਮੋਰਚੇ ਦੀਆਂ ਮੰਗਾਂ ਮੰਨੀਆਂ ਜਾਣ ਕਿਉਂਕਿ ਕਾਂਗਰਸ ਦੇ ਦੋ ਮੰਤਰੀ ਵਾਅਦਾ ਕਰ ਕੇ ਆਏ ਸਨ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ | ਤੀਸਰੇ ਮਤੇ ਰਾਹੀਂ ਜਿਹੜੇ ਲੋਕ ਜਾਣ ਬੁਝ ਕੇ ਪੰਜਾਬੀ ਬੋਲੀ ਦੇ ਉਲਟ ਬੋਲਦੇ ਹਨ, ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਚੌਥੇ ਮਤੇ ਰਾਹੀਂ ਦੱਸਿਆ ਕਿ ਜੰਮੂ-ਕਸ਼ਮੀਰ ਵਿਚ 370 ਧਾਰਾ ਤੋੜਨ ਵਾਲੀ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਦੇ ਿਖ਼ਲਾਫ਼ ਡਟ ਜਾਣਾ ਚਾਹੀਦਾ ਹੈ | ਪੰਜਵੇਂ ਮਤੇ ਰਾਹੀਂ ਦੱਸਿਆ ਕਿ ਪੰਜਾਬ ਸਰਕਾਰ ਬੱਚਿਆਂ ਨੂੰ ਸਮਾਰਟ ਫ਼ੋਨ ਦੀ ਬਜਾਏ ਨੌਕਰੀਆਂ ਦੇਵੇ | ਇਸ ਮੌਕੇ ਵੱਡੇ ਪੱਧਰ 'ਤੇ ਅਹੁਦੇਦਾਰਾਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ |

23 ਤੇ 24 ਨੂੰ ਸਰਕਾਰੀ ਆਈ.ਟੀ.ਆਈ. ਮੋਗਾ ਵਿਖੇ ਲਗਾਏ ਜਾਣਗੇ ਰੋਜ਼ਗਾਰ ਮੇਲੇ-ਸੰਦੀਪ ਹੰਸ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸਰਕਾਰ ਦੀ 'ਘਰ-ਘਰ ਰੋਜ਼ਗਾਰ ਸਕੀਮ' ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਗਾ ਵਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ. ਟੀ. ਆਈ.) ਮੋਗਾ ਵਿਖੇ 19 ਤੋਂ 30 ਸਤੰਬਰ ...

ਪੂਰੀ ਖ਼ਬਰ »

ਪੈਨਸ਼ਨਰ 26 ਨੂੰ ਦਾਖਾ ਵਿਖੇ ਭੁੱਖ ਹੜਤਾਲ 'ਤੇ ਬੈਠਣਗੇ

ਧਰਮਕੋਟ, 21 ਸਤੰਬਰ (ਪਰਮਜੀਤ ਸਿੰਘ, ਸ਼ਿੰਦਰ ਸਿੰਘ ਭੁਪਾਲ)- ਪੈਨਸ਼ਨਰਜ਼ ਜੁਆਇੰਟ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਵਿਚ 14 ਸਤੰਬਰ ਨੂੰ ਹੋਈ ਲੁਧਿਆਣਾ ਪੈਨਸ਼ਨਰਜ਼ ਭਵਨ ਦੇ ਫ਼ੈਸਲੇ ਮੁਤਾਬਿਕ ਜ਼ਿਲ੍ਹਾ ਮੋਗਾ ਦੇ ਪੈਨਸ਼ਨਰਾਂ ਦੀ ਵਾਰੀ ਦਾਖਾ ਵਿਧਾਨ ਸਭਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਆੜ੍ਹਤੀਆਂ ਤੇ ਕਿਸਾਨਾਂ 'ਚ ਦਰਾਰ ਪੈਦਾ ਨਾ ਕਰੇ-ਚੇਅਰਮੈਨ ਕੁਲਵਿੰਦਰ ਸਿੰਘ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਅੱਜ ਮੋਗਾ ਵਿਖੇ ਆੜ੍ਹਤੀਆ ਐਸੋਸੀਏਸ਼ਨ ਦੇ ਪੰਜਾਬ ਚੇਅਰਮੈਨ ਕੁਲਵਿੰਦਰ ਸਿੰਘ ਗਿੱਲ ਨੇ ਐਸੋਸੀਏਸ਼ਨ ਤੇ ਕਿਸਾਨ ਆਗੂਆਂ ਨਾਲ ਇਕ ਅਹਿਮ ਮੀਟਿੰਗ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਰਣਵੀਰ ਸਿੰਘ ਲਾਲੀ ਦੀ ...

ਪੂਰੀ ਖ਼ਬਰ »

65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸ਼ੁਰੂ

ਕੋਟ ਈਸੇ ਖਾਂ, 21 ਸਤੰਬਰ (ਯਸ਼ਪਾਲ ਗੁਲਾਟੀ)- ਪੰਜਾਬ ਪੱਧਰੀ ਅੰਤਰ ਜ਼ਿਲ੍ਹਾ 65ਵੀਆਂ ਸਕੂਲ ਖੇਡਾਂ 2019-20 ਬੇਸਬਾਲ ਅੰਡਰ 14 ਸਾਲ ਲੜਕੇ ਲੜਕੀਆਂ ਦਾ ਉਦਘਾਟਨ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਦੀ ...

ਪੂਰੀ ਖ਼ਬਰ »

ਮਾਂ ਦਾ ਕਾਤਲ ਨਸ਼ੇੜੀ ਪੁੱਤ ਗਿ੍ਫ਼ਤਾਰ

ਨਿਹਾਲ ਸਿੰਘ ਵਾਲਾ, 21 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ ਵਿਖੇ ਨਸ਼ੇੜੀ ਕਲਯੁਗੀ ਪੁੱਤਰ ਸਤਵਿੰਦਰ ਸਿੰਘ ਸਮਨਾ ਵਲੋਂ ਬੀਤੇ ਕੱਲ੍ਹ ਆਪਣੀ ਮਾਂ ਕਰਮਜੀਤ ਕੌਰ ਦਾ ਕਹੀ ਅਤੇ ਘੋਟਣੇ ਨਾਲ ਕਤਲ ਕਰ ਦਿੱਤਾ ਗਿਆ ਸੀ, ਨੂੰ ...

ਪੂਰੀ ਖ਼ਬਰ »

ਅਦਾਲਤ ਨੇ ਭੇਜਿਆ ਦੋ ਦਿਨਾ ਪੁਲਿਸ ਰਿਮਾਂਡ 'ਤੇ ਮਾਂ ਦਾ ਕਾਤਲ ਨਸ਼ੇੜੀ ਪੁੱਤ ਗਿ੍ਫ਼ਤਾਰ

ਨਿਹਾਲ ਸਿੰਘ ਵਾਲਾ, 21 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ ਵਿਖੇ ਨਸ਼ੇੜੀ ਕਲਯੁਗੀ ਪੁੱਤਰ ਸਤਵਿੰਦਰ ਸਿੰਘ ਸਮਨਾ ਵਲੋਂ ਬੀਤੇ ਕੱਲ੍ਹ ਆਪਣੀ ਮਾਂ ਕਰਮਜੀਤ ਕੌਰ ਦਾ ਕਹੀ ਅਤੇ ਘੋਟਣੇ ਨਾਲ ਕਤਲ ਕਰ ਦਿੱਤਾ ਗਿਆ ਸੀ, ਨੂੰ ...

ਪੂਰੀ ਖ਼ਬਰ »

ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ, ਨਹੀਂ ਨਿਕਲਿਆ ਕੋਈ ਹੱਲ

ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਥਾਣਾ ਸਮਾਲਸਰ ਹੇਠਲੇ ਮੋਗਾ ਜ਼ਿਲ੍ਹੇ ਦੇ ਪਿੰਡ ਸੁਖਾਨੰਦ ਵਿਖੇ ਚੱਲ ਰਿਹਾ ਹੱਡਾ ਰੋੜੀ ਦਾ ਵਿਵਾਦ ਅੱਜ ਦੂਸਰੇ ਦਿਨ ਵਿਚ ਦਾਖ਼ਲ ਹੋ ਗਿਆ ਜਿਸ ਨੂੰ ਹੱਲ ਕਰਨ ਲਈ ਡੀ. ਐਸ. ਪੀ. ਬਾਘਾ ਪੁਰਾਣਾ ਤੇ ਥਾਣਾ ਸਮਾਲਸਰ ਦੇ ਮੁੱਖ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਕੇਂਦਰ ਸਰਕਾਰ ਆੜ੍ਹਤੀਆਂ ਤੇ ਕਿਸਾਨਾਂ 'ਚ ਦਰਾਰ ਪੈਦਾ ਨਾ ਕਰੇ-ਚੇਅਰਮੈਨ ਕੁਲਵਿੰਦਰ ਸਿੰਘ

n ਮੋਗਾ ਵਿਖੇ ਆੜ੍ਹਤੀਆ ਐਸੋਸੀਏਸ਼ਨ ਦਫ਼ਤਰ ਵਿਖੇ ਮੀਟਿੰਗ ਦੌਰਾਨ ਚੇਅਰਮੈਨ ਪੰਜਾਬ ਕੁਲਵਿੰਦਰ ਸਿੰਘ ਗਿੱਲ ਐਸੋਸੀਏਸ਼ਨ ਦੇ ਮੈਂਬਰਾਂ ਨਾਲ | ਤਸਵੀਰ: ਹਰਜੀਤ ਸਿੰਘ ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਅੱਜ ਮੋਗਾ ਵਿਖੇ ਆੜ੍ਹਤੀਆ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਸਿੰਘਾਂਵਾਲਾ ਬਣੇ ਐਸ.ਓ.ਆਈ. ਹਲਕਾ ਮੋਗਾ ਦੇ ਇੰਚਾਰਜ

ਮੋਗਾ, 21 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਓ.ਆਈ. ਦੇ ਕੌਮੀ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਵਲੋਂ ਸਮੁੱਚੇ ਪੰਜਾਬ ਵਿਚ ਐਸ.ਓ.ਆਈ. ਵਿਚ ਨੌਜਵਾਨਾਂ ਦੀ ...

ਪੂਰੀ ਖ਼ਬਰ »

ਵੱਖ-ਵੱਖ ਮੁੱਦਿਆਂ 'ਤੇ ਪੰਜ ਮਤੇ ਕੀਤੇ ਪਾਸ ਅਕਾਲੀ ਦਲ 1920 ਦੀ ਹਲਕਾ ਪੱਧਰੀ ਹੋਈ ਅਹਿਮ ਇਕੱਤਰਤਾ

ਬਾਘਾ ਪੁਰਾਣਾ, 21 ਸਤੰਬਰ (ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ (1920) ਹਲਕਾ ਬਾਘਾ ਪੁਰਾਣਾ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਸਥਾਨਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਜਨਰਲ ਸਕੱਤਰ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ਹੇਠ ਹੋਈ | ਸੰਬੋਧਨ ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਦੇ ਵਿਦਿਆਰਥੀ ਨੇ ਹਾਸਲ ਕੀਤੇ 7 ਬੈਂਡ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਉੱਘੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਮੋਹਨ ਐਜੂਕੇਅਰ ਦੇ ਵਿਦਿਆਰਥੀ ਰਣਯੋਧ ਸਿੰਘ ਬਰਾੜ ਪੁੱਤਰ ਜਤਿੰਦਰ ਸਿੰਘ ਬਰਾੜ ਵਾਸੀ ਚੁੱਘਾ ਕਲਾਂ ਨੇ ਆਈਲਟਸ ਦੇ ਆਏ ਨਤੀਜੇ ਵਿਚ ਲਿਸਨਿੰਗ ਵਿਚ 8.5, ਰੀਡਿੰਗ ਵਿਚ 7, ...

ਪੂਰੀ ਖ਼ਬਰ »

ਏ.ਐਸ.ਆਈ. ਧਰਮਕੋਟ ਤੋਂ ਰਿਸ਼ਵਤ ਦੇ ਲਏ 10 ਹਜ਼ਾਰ ਰੁਪਏ ਬਰਾਮਦ

n ਜ਼ਿਲ੍ਹਾ ਪ੍ਰਧਾਨ ਲੋਕ ਇਨਸਾਫ਼ ਪਾਰਟੀ ਮੌਕੇ 'ਤੇ ਹੀ ਪੈਸੇ ਬਰਾਮਦ ਕਰਕੇ ਕਰਵਾਈ ਗਈ ਫ਼ੋਟੋ ਸਟੇਟ ਨਾਲ ਮਿਲਾ ਕੇ ਦਿਖਾਉਂਦੇ ਹੋਏ | ਤਸਵੀਰ: ਪਰਮਜੀਤ ਸਿੰਘ ਧਰਮਕੋਟ, 21 ਸਤੰਬਰ (ਪਰਮਜੀਤ ਸਿੰਘ)- ਧਰਮਕੋਟ ਵਿਖੇ ਤਾਇਨਾਤ ਏ.ਐਸ.ਆਈ. ਸੁਖਦੇਵ ਸਿੰਘ ਰੌਲੀ ਨੂੰ ਲੋਕ ...

ਪੂਰੀ ਖ਼ਬਰ »

ਲੋਕਲ ਗੁਰਪੁਰਬ ਕਮੇਟੀ ਵਲੋਂ ਵਿਸ਼ੇਸ਼ ਸੈਮੀਨਾਰ ਅੱਜ-ਚੀਮਾ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)- ਲੋਕਲ ਗੁਰਪੁਰਬ ਕਮੇਟੀ ਮੋਗਾ ਦੇ ਮੁੱਖ ਸੇਵਾਦਾਰ ਬਲਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਪ੍ਰੀਤਮ ਸਿੰਘ ਚੀਮਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪਾਵਨ ਪ੍ਰਕਾਸ਼ ਪੁਰਬ ਦੇ ਸਬੰਧ 'ਚ ਇਕ ਵਿਸ਼ੇਸ਼ ਸੈਮੀਨਾਰ 22 ਸਤੰਬਰ ...

ਪੂਰੀ ਖ਼ਬਰ »

ਪੰਜਾਬੀ ਮਾਂ-ਬੋਲੀ ਦੇ ਹੱਕ 'ਚ ਆਏ ਪੰਜਾਬੀ ਪ੍ਰੇਮੀ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਬੀਤੇ ਦਿਨੀਂ ਭਾਸ਼ਾ ਵਿਭਾਗ ਪਟਿਆਲਾ ਵਿਖੇ ਇਕ ਸਮਾਗਮ ਦੌਰਾਨ ਪੰਜਾਬੀ ਮਾਂ-ਬੋਲੀ ਨੂੰ ਲਲਕਾਰਨ ਦੇ ਮਾਮਲੇ ਨਾਲ ਸਮੁੱਚੇ ਪੰਜਾਬੀ ਭਾਈਚਾਰੇ, ਸਾਹਿਤ ਪ੍ਰੇਮੀਆਂ 'ਚ ਗ਼ੁੱਸੇ ਦੀ ਲਹਿਰ ਛਾਈ ਹੋਈ ਹੈ | ਅੱਜ ਉਸੇ ...

ਪੂਰੀ ਖ਼ਬਰ »

ਮਾਤਾ ਸੁਖਦੇਵ ਕੌਰ ਡਾਲਾ ਨਮਿਤ ਸ਼ਰਧਾਂਜਲੀ ਸਮਾਗਮ

ਅਜੀਤਵਾਲ, 21 ਸਤੰਬਰ (ਗ਼ਾਲਿਬ)- ਟਰੱਕ ਯੂਨੀਅਨ ਅਜੀਤਵਾਲ ਦੇ ਸਾਬਕਾ ਪ੍ਰਧਾਨ ਸੁਰਜੀਤ ਸਿੰਘ ਗਿੱਲ ਦੀ ਪਤਨੀ ਮਾਤਾ ਸੁਖਦੇਵ ਕੌਰ ਜੋ ਪਿਛਲੇ ਦਿਨੀਂ ਇਸ ਦੁਨੀਆ ਤੋਂ ਰੁਖ਼ਸਤ ਹੋ ਗਏ ਸਨ, ਨਮਿਤ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਹੋਇਆ | ਸਾਬਕਾ ਸਹਾਇਕ ਖੇਡ ...

ਪੂਰੀ ਖ਼ਬਰ »

ਬਰਜਿੰਦਰ ਸਿੰਘ ਬਰਾੜ ਵਲੋਂ ਤਨੇਜਾ ਪਰਿਵਾਰ ਨਾਲ ਦੁੱਖ ਸਾਂਝਾ

ਕੋਟ ਈਸੇ ਖਾਂ, 21 ਸਤੰਬਰ (ਗੁਰਮੀਤ ਸਿੰਘ ਖਾਲਸਾ)- ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਬਰਾੜ ਸਾਬਕਾ ਚੇਅਰਮੈਨ ਸਿਹਤ ਵਿਭਾਗ ਪੰਜਾਬ ਵਲੋਂ ਤਨੇਜਾ ਪਰਿਵਾਰ ਦੇ ਗ੍ਰਹਿ ਵਿਖੇ ਪੁੱਜ ਕੇ ਮਾਸਟਰ ਪ੍ਰੇਮ ਤਨੇਜਾ, ਬਿੱਲਾ ਤਨੇਜਾ, ...

ਪੂਰੀ ਖ਼ਬਰ »

ਮਾਤਾ ਸੁਖਦੇਵ ਕੌਰ ਡਾਲਾ ਨਮਿਤ ਸ਼ਰਧਾਂਜਲੀ ਸਮਾਗਮ

ਅਜੀਤਵਾਲ, 21 ਸਤੰਬਰ (ਗ਼ਾਲਿਬ)- ਟਰੱਕ ਯੂਨੀਅਨ ਅਜੀਤਵਾਲ ਦੇ ਸਾਬਕਾ ਪ੍ਰਧਾਨ ਸੁਰਜੀਤ ਸਿੰਘ ਗਿੱਲ ਦੀ ਪਤਨੀ ਮਾਤਾ ਸੁਖਦੇਵ ਕੌਰ ਜੋ ਪਿਛਲੇ ਦਿਨੀਂ ਇਸ ਦੁਨੀਆ ਤੋਂ ਰੁਖ਼ਸਤ ਹੋ ਗਏ ਸਨ, ਨਮਿਤ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਹੋਇਆ | ਸਾਬਕਾ ਸਹਾਇਕ ਖੇਡ ...

ਪੂਰੀ ਖ਼ਬਰ »

ਰਮੇਸ਼ ਕੁਮਾਰ ਨੂੰ ਸੈਂਕੜੇ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟ ਈਸੇ ਖਾਂ, 21 ਸਤੰਬਰ (ਕਾਲੜਾ/ਖ਼ਾਲਸਾ/ਗੁਲਾਟੀ)- ਇਲਾਕੇ ਦੀ ਮਹਾਨ ਸ਼ਖ਼ਸੀਅਤ ਤਨੇਜਾ ਪਰਿਵਾਰ 'ਤੇ ਉਸ ਸਮੇਂ ਇਕ ਹੋਰ ਕਹਿਰ ਵਾਪਰ ਗਿਆ ਜਦੋਂ ਦਰਸ਼ਨ ਲਾਲ ਪੱਪੂ ਦੀ ਅੰਤਿਮ ਅਰਦਾਸ ਤੋਂ ਬਾਅਦ ਉਸ ਦੇ ਵੱਡੇ ਭਰਾ ਰਮੇਸ਼ ਕੁਮਾਰ ਤਨੇਜਾ ਅਤੇ ਨਰਿੰਦਰ ਕੁਮਾਰ ਬਿੱਲਾ ...

ਪੂਰੀ ਖ਼ਬਰ »

ਮਹੰਤ ਬਾਬਾ ਫੋਗਾ ਸਿੰਘ ਦੀ ਬਰਸੀ ਸਬੰਧੀ ਸਮਾਗਮ 25 ਤੋਂ

ਕਿਸ਼ਨਪੁਰਾ ਕਲਾਂ, 21 ਸਤੰਬਰ (ਅਮੋਲਕ ਸਿੰਘ ਕਲਸੀ)- ਮਹੰਤ ਬਾਬਾ ਫੋਗਾ ਸਿੰਘ ਦੀ 38ਵੀਂ ਬਰਸੀ ਮੌਕੇ ਮਹਾਨ ਸੰਤ ਸਮਾਗਮ ਗੁਰਦੁਆਰਾ ਗੁਰੂ ਹਰਗੋਬਿੰਦਸਰ ਸਾਹਿਬ ਪਿੰਡ ਇੰਦਰਗੜ੍ਹ ਵਿਖੇ 25 ਸਤੰਬਰ 9 ਅੱਸੂ ਦਿਨ ਬੁੱਧਵਾਰ ਤੋਂ ਸਥਾਨਕ ਕਮੇਟੀ, ਗ੍ਰਾਮ ਪੰਚਾਇਤ ਤੇ ਸਮੂਹ ...

ਪੂਰੀ ਖ਼ਬਰ »

ਗੁਰਦੁਆਰਾ ਬਾਬੇ ਸ਼ਹੀਦਾਂ ਚੰਦ ਪੁਰਾਣਾ ਵਿਖੇ ਵਿਦੇਸ਼ੀ ਸੰਗਤ ਲਈ ਪਾਇਆ ਪਹਿਲੀ ਮੰਜ਼ਿਲ ਦਾ ਲੈਂਟਰ

ਬਾਘਾ ਪੁਰਾਣਾ, 21 ਸਤੰਬਰ (ਬਲਰਾਜ ਸਿੰਗਲਾ)- ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਸਮਾਜ ਭਲਾਈ ਕੰਮਾਂ 'ਚ ਮੋਹਰੀ ਜਾਣਿਆ ਜਾਂਦਾ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ (ਤਪ ਅਸਥਾਨ ਸੱਚਖੰਡ ਨਿਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਦੇ ਮੁਖੀ ਸੇਵਾਦਾਰ ਸਮਾਜ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਦੀ ਵਿਦਿਆਰਥਣ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਦੀ ਪ੍ਰਸਿੱਧ ਸੰਸਥਾ ਕੈਰੀਅਰ ਜ਼ੋਨ ਦੇ ਐਮ. ਡੀ. ਨੇ ਦੱਸਿਆ ਸੰਸਥਾ ਨੂੰ ਵਿਦਿਆਰਥੀਆਂ ਦੇ ਵਧੀਆ ਨਤੀਜੇ ਤੇ ਆਇਲਟਸ ਦੀ ਤਿਆਰੀ ਵਾਸਤੇ ਜਾਣਿਆ ਜਾਂਦਾ ਹੈ | ਉਨ੍ਹਾਂ ਦੱਸਿਆ ਸੰਸਥਾ ਆਪਨੇ ਵਿਦਿਆਰਥੀਆਂ ਦੇ ਵਧੀਆ ਬੈਂਡ ਪ੍ਰਾਪਤ ...

ਪੂਰੀ ਖ਼ਬਰ »

ਮਨੀ ਸਿੰਘ ਘਾਰੂ ਇੰਟਕ ਸੇਵਾ ਦਲ ਸਿਟੀ ਮੋਗਾ ਦੇ ਪ੍ਰਧਾਨ ਬਣੇ

ਮੋਗਾ, 21 ਸਤੰਬਰ (ਜਸਪਾਲ ਸਿੰਘ ਬੱਬੀ)- ਵਾਰਡ ਨੰਬਰ 30 ਬੁੱਕਣ ਵਾਲਾ ਰੋਡ ਮੋਗਾ ਵਿਖੇ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਨੇ ਇੰਟਕ ਸੇਵਾ ਦਲ ਦਾ ਗਠਨ ਕਰਦਿਆਂ ਮਨੀ ਸਿੰਘ ਘਾਰੂ ਨੂੰ ਇੰਟਕ ਸੇਵਾ ਦਲ ਸਿਟੀ ਮੋਗਾ ਦਾ ਪ੍ਰਧਾਨ ਬਣਾਇਆ | ਇਸ ਮੌਕੇ ਇੰਟਕ ਸੇਵਾ ਦਲ ਦੇ ਨਵੇਂ ...

ਪੂਰੀ ਖ਼ਬਰ »

ਭਾਜਪਾ ਵਲੋਂ ਵਿਸ਼ਟਾ ਸਕੂਲ ਦੇ ਵਿਸ਼ੇਸ਼ ਬੱਚਿਆਂ ਨੂੰ ਰਿਫਰੈੱਸ਼ਮੈਂਟ

ਮੋਗਾ, 21 ਸਤੰਬਰ (ਰਾਜੇਸ਼ ਕੋਛੜ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੇ ਸਬੰਧ ਵਿਚ ਸੇਵਾ ਹਫ਼ਤੇ ਦੇ ਤਹਿਤ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਤੇ ਸੇਵਾ ਹਫ਼ਤੇ ਦੇ ਇੰਚਾਰਜ ਡਿਪਟੀ ਮੇਅਰ ਅਨਿਲ ਬਾਂਸਲ ਦੀ ਅਗਵਾਈ ਵਿਚ ਸਥਾਨ ਗੋਧੇਵਾਲਾ ਸਥਿਤ ...

ਪੂਰੀ ਖ਼ਬਰ »

ਸਵੀਪ ਤਹਿਤ ਵੋਟ ਨੂੰ ਵੈਰੀਫ਼ਾਈ ਕਰਨਾ ਬਣਾਇਆ ਜਾਵੇ ਯਕੀਨੀ-ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਤਹਿਤ ਵੋਟਰ ਸੂਚੀ ਨੂੰ ਤਰੁੱਟੀ ਰਹਿਤ ਕਰਨ, ਯੋਗ ਵੋਟਰਾਂ ਦੀ ਵੋਟ ਬਣਾਉਣ ਅਤੇ ...

ਪੂਰੀ ਖ਼ਬਰ »

ਗੁਰੂਕੁਲ ਸਕੂਲ ਮਹਿਣਾ ਦੇ ਪਿ੍ੰਸੀਪਲ ਆਪਣੀ ਟੀਮ ਦੇ ਨਾਲ ਪਹੁੰਚੇ ਹੜ੍ਹ ਪੀੜਤਾਂ ਦੀ ਮਦਦ ਲਈ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੇ ਪ੍ਰਸਿੱਧ ਵਿੱਦਿਅਕ ਅਦਾਰਿਆਂ ਵਿਚੋਂ ਇਕ ਐਸ. ਬੀ. ਆਰ. ਐਸ. ਗੁਰੂਕੁਲ ਮਹਿਣਾ ਜੋ ਕਿ ਚੇਅਰਮੈਨ ਦਲਜੀਤ ਸਿੰਘ ਥਿੰਦ ਕੈਨੇਡੀਅਨ, ਵਾਈਸ ਚੇਅਰਮੈਨ ਸ਼ੰਮੀ ਗਰਗ ਅਤੇ ਪਿ੍ੰਸੀਪਲ ਧਵਨ ਕੁਮਾਰ ਦੀ ਰਹਿਨੁਮਾਈ ਹੇਠ ਚਲਾਇਆ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਵਿਭਾਗਾਂ ਵਿਚ ਲਗਾਏ ਜਾ ਰਹੇ ਹਨ ਵੋਟਰ ਜਾਗਰੂਕਤਾ ਕੈਂਪ ਸਵੀਪ ਤਹਿਤ ਵੋਟ ਨੂੰ ਵੈਰੀਫ਼ਾਈ ਕਰਨਾ ਬਣਾਇਆ ਜਾਵੇ ਯਕੀਨੀ-ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਤਹਿਤ ਵੋਟਰ ਸੂਚੀ ਨੂੰ ਤਰੁੱਟੀ ਰਹਿਤ ਕਰਨ, ਯੋਗ ਵੋਟਰਾਂ ਦੀ ਵੋਟ ਬਣਾਉਣ ਅਤੇ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਦਾ ਏ. ਟੀ. ਐਚ. ਐਮ. ਦਾ ਨਤੀਜਾ ਰਿਹਾ ਸ਼ਾਨਦਾਰ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)- ਦੇਸ਼ ਭਗਤ ਕਾਲਜ ਮੋਗਾ ਵਿਖੇ ਚੱਲ ਰਹੇ ਏ. ਟੀ. ਐਚ. ਐਮ. ਦੇ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ ਵਿਚ ਐਨੀਬਿਊਨਾ ਜੋਸ਼ ਨੇ 7.88 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ, ਨਵਜੋਤ ਕੌਰ ਨੇ 7.72 ਐਸ.ਜੀ.ਪੀ.ਏ. ...

ਪੂਰੀ ਖ਼ਬਰ »

ਕੁੱਟਮਾਰ ਕਰਕੇ ਫੱਟੜ ਕਰਨ ਨੂੰ ਲੈ ਕੇ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਬਾਘਾ ਪੁਰਾਣਾਂ, 21 ਸਤੰਬਰ (ਬਲਰਾਜ ਸਿੰਗਲਾ)- ਰੰਜਸ਼ ਨੂੰ ਲੈ ਕੇ ਮਾਰ ਦੇਣ ਦੀ ਨੀਅਤ ਨਾਲ ਕੀਤੀ ਮਾਰਕੁੱਟ ਵਿਚ ਗੰਭੀਰ ਫੱਟੜ ਹੋਏ ਜਸਵੰਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਕਾਲੇਕੇ ਦੇ ਬਿਆਨ ਮੁਤਾਬਿਕ ਹਰਦੀਪ ਸਿੰਘ ਉਰਫ਼ ਹੀਪਾ, ਸੁੱਖਾ ਸਿੰਘ ਤੇ ਗੁਰਲਾਲ ਸਿੰਘ ...

ਪੂਰੀ ਖ਼ਬਰ »

ਬਾਬਾ ਨਾਮਦੇਵ ਦਾ ਜਨਮ ਦਿਹਾੜਾ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ-ਗਿੱਲ

ਕੋਟ ਈਸੇ ਖਾਂ, 21 ਸਤੰਬਰ (ਗੁਰਮੀਤ ਸਿੰਘ ਖਾਲਸਾ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦਾ ਆ ਰਿਹਾ ਜਨਮ ਦਿਹਾੜਾ ਸੰਗਤਾਂ ਵਲੋਂ ਵੱਡੀ ਪੱਧਰ 'ਤੇ ਧੂਮਧਾਮ ਨਾਲ ਬਾਬਾ ਨਾਮਦੇਵ ਜੀ ਦੇ ਅਸਥਾਨ ਘੁਮਾਣ ਵਿਖੇ ਮਨਾਇਆ ਜਾਵੇਗਾ | ਨਾਮਦੇਵ ਸਭਾ ਕੋਟ ਈਸੇ ਖਾਂ ਦੇ ਪ੍ਰਧਾਨ ਤਰਸੇਮ ...

ਪੂਰੀ ਖ਼ਬਰ »

ਰੇਲਵੇ ਸੁਰੱਖਿਆ ਫੋਰਸ ਫਾਊਾਡੇਸ਼ਨ ਦਿਵਸ ਮਨਾਇਆ

ਸਮਾਲਸਰ, 21 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਪੰਜਗਰਾਈਾ ਕੋਲ ਸਥਿਤ ਵਿੱਦਿਅਕ ਸੰਸਥਾ ਮਿਲੇਨੀਅਮ ਵਰਲਡ ਸਕੂਲ 'ਚ ਸਕੂਲ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਦੀ ਅਗਵਾਈ ਹੇਠ ਰੇਲਵੇ ਸੁਰੱਖਿਆ ਫੋਰਸ ਫਾਊਾਡੇਸ਼ਨ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX