ਤਾਜਾ ਖ਼ਬਰਾਂ


ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  about 3 hours ago
ਫ਼ਤਿਹਗੜ੍ਹ ਸਾਹਿਬ, 20 ਨਵੰਬਰ (ਅਰੁਣ ਆਹੂਜਾ)- ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਇਕ ਵਿਆਹੁਤਾ ਔਰਤ ਦੇ ਬਿਆਨਾ ਤੇ ਕਾਰਵਾਈ ਕਰਦਿਆਂ ਉਸ ਦੇ ਪਤੀ ਉੱਤੇ ਜਬਰ ਜਨਾਹ ਅਤੇ ਪਤੀ ਸਮੇਤ ...
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  about 4 hours ago
ਜ਼ੀਰਕਪੁਰ,20 ਨਵੰਬਰ { ਹੈਪੀ ਪੰਡਵਾਲਾ} -ਨੇੜਲੇ ਪਿੰਡ ਛੱਤ ਵਿਖੇ ਵਾਪਰੀ ਦਰਦਨਾਕ ਸੜਕ ਹਾਦਸੇ 'ਚ ਅੱਜ ਵਿਆਹੁਣ ਜਾਣ ਵਾਲੇ ਮੁੰਡੇ ਦੀ ਮੌਤ ਹੋ ਗਈ, ਜਿਸ ਨਾਲ ਸਮੁੱਚੇ ਇਲਾਕੇ 'ਚ ਸੋਗ ਪਾਇਆ ਜਾ ਰਿਹਾ ...
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  about 4 hours ago
ਖੰਨਾ ,20 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰਾਂ ਦੇ ਦੱਬ ਜਾਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਨੂੰ ਬਚਾਉਣ ਲਈ ਜੰਗੀ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  about 4 hours ago
ਐੱਸ. ਏ. ਐੱਸ. ਨਗਰ, 2੦ ਨਵੰਬਰ (ਜਸਬੀਰ ਸਿੰਘ ਜੱਸੀ)-ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸੁਣਵਾਈ ਕਰਦਿਆਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਇਸ ਮਾਮਲੇ 'ਚ ਪਾਰਟੀ ਬਣਨ ਵਾਲੀ ...
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  about 5 hours ago
ਨਵੀਂ ਦਿੱਲੀ, 20 ਨਵੰਬਰ - ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿੱਲ 2019 ਪਾਸ ਕਰ ਦਿੱਤਾ ਗਿਆ...
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  about 5 hours ago
ਕੋਲੰਬੋ, 20 ਨਵੰਬਰ - ਸ੍ਰੀਲੰਕਾ ਦੇ ਨਵਨਿਯੁਕਤ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਮਹਿੰਦਾ ਰਾਜਪਕਸ਼ੇ ਨੂੰ ਨਾਮਜ਼ਦ ਕੀਤਾ...
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  about 5 hours ago
ਨਵੀਂ ਦਿੱਲੀ, 20 ਨਵੰਬਰ - ਸੰਸਦ ਮੈਂਬਰਾਂ ਦੀ ਸਿਹਤ ਦੀ ਜਾਂਚ ਲਈ ਸੰਸਦ 'ਚ ਸਿਹਤ ਜਾਂਚ ਕੇਂਦਰ ਦਾ ਉਦਘਾਟਨ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਨੇ ਕੀਤਾ। ਇਸ ਮੌਕੇ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 20 ਨਵੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ ਵੱਲੋਂ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  about 6 hours ago
ਪਠਾਨਕੋਟ, 20 ਨਵੰਬਰ (ਸੰਧੂ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਇੱਕ ਲੜਕੇ ਅਤੇ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਡੀ. ਐੱਸ. ਪੀ. ਸਿਟੀ...
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  about 6 hours ago
ਨਵੀਂ ਦਿੱਲੀ, 20 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਨੇ ਵਿਦਿਆਰਥੀਆਂ ਨੂੰ ਆਪਣੇ ਅੰਦੋਲਨ ਨੂੰ ਬੰਦ ਕਰਨ, ਕਲਾਸਾਂ 'ਚ ਵਾਪਸ ਪਰਤਣ...
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  about 6 hours ago
ਬਟਾਲਾ, 20 ਨਵੰਬਰ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ) ਜਾਣ ਵਾਲੇ ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕਰਨ ਲਈ...
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  about 6 hours ago
ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ ਚਾਰ ਦਸੰਬਰ ਦਿਨ ਬੁੱਧਵਾਰ ਨੂੰ...
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  about 7 hours ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 7 hours ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 8 hours ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 8 hours ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 8 hours ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 8 hours ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 9 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 9 hours ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 8 hours ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 10 hours ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 10 hours ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 10 hours ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 10 hours ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 11 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 11 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 11 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 11 hours ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  about 11 hours ago
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  about 11 hours ago
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  about 11 hours ago
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  about 12 hours ago
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  about 12 hours ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  about 12 hours ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  about 12 hours ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  about 12 hours ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  1 minute ago
ਜਲੰਧਰ ਦੇ ਜੋਤੀ ਚੌਕ 'ਚ ਦੁਕਾਨਦਾਰਾਂ ਨੇ ਲਾਇਆ ਧਰਨਾ
. . .  about 13 hours ago
ਮਹਾਰਾਸ਼ਟਰ 'ਚ ਮਚੇ ਸਿਆਸੀ ਤੂਫ਼ਾਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਸ਼ਰਦ ਪਵਾਰ
. . .  about 13 hours ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ
. . .  about 14 hours ago
ਮਹਾਰਾਸ਼ਟਰ ਵਿਚ ਰਾਸ਼ਟਰਪਤੀ ਰਾਜ 'ਤੇ ਅੱਜ ਸੰਸਦ ਵਿਚ ਰਿਪੋਰਟ ਪੇਸ਼ ਕਰਨਗੇ ਗ੍ਰਹਿ ਮੰਤਰੀ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  about 1 hour ago
ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  about 1 hour ago
ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ, ਜੋ ਦੌਲਤ ਤੇ ਸ਼ੋਹਰਤ ਦੀ ਥਾਂ ਲੋਕਾਂ ਦੇ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੰਗ

ਸੰਗਰੂਰ

ਚੀਮਾ ਨੇ ਧਰਨੇ ਵਿਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ)- ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਪਿਛਲੇ 18 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਚ ਪੱਕਾ ਮੋਰਚਾ ਲਗਾ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਟੈੱਟ ਪਾਸ ਈ.ਟੀ.ਟੀ ਅਧਿਆਪਕਾਂ ਦੇ ਧਰਨੇ ਵਿਚ ਪੁੱਜ ਕੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਅਤੇ ਅਧਿਆਪਕਾਂ ਦੇ ਮੁੱਦੇ ਨੂੰ ਪੰਜਾਬ ਵਿਧਾਨ ਸਭਾ ਦੇ ਆ ਰਹੇ ਸੈਸ਼ਨ ਵਿਚ ਉਠਾਉਣ ਦਾ ਵਿਸ਼ਵਾਸ ਦਿਵਾਇਆ | ਸ੍ਰੀ ਚੀਮਾ ਨੇ ਕਿਹਾ ਕਿ ਸਾਰੇ ਪੰਜਾਬ ਵਿਚ ਬੇਰੁਜ਼ਗਾਰ ਨੌਜਵਾਨ, ਕਿਸਾਨ, ਮਜ਼ਦੂਰ, ਮੁਲਾਜ਼ਮ ਸਭ ਸੰਘਰਸ਼ ਦੇ ਰਾਹ ਪਏ ਹੋਏ ਹਨ ਅਤੇ ਧਰਨੇ ਮੁਜ਼ਾਹਰੇ ਕਰ ਰਹੇ ਹਨ ਜਿਸ ਤੋਂ ਸਾਫ਼ ਹੈ ਕਿ ਕੈਪਟਨ ਰਾਜ ਪ੍ਰਬੰਧ ਚਲਾਉਣ ਵਿਚ ਬੁਰੀ ਤਰ੍ਹਾਂ ਅਸਫਲ ਹੋ ਚੁੱਕੇ ਹਨ | ਸੂਬੇ ਵਿਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ | ਲੋਕਾਂ ਨੇ 2017 ਵਿਚ ਕਾਂਗਰਸ ਦੇ ਹੱਕ ਵਿਚ ਫਤਵਾ ਦਿੱਤਾ ਸੀ ਕਿ ਕਾਂਗਰਸ ਲੰਘੇ ਦਸ ਸਾਲਾਂ ਦੇ ਅਕਾਲੀ-ਭਾਜਪਾ ਗੱਠਜੋੜ ਦੇ ਨਾਕਸ ਰਾਜ ਪ੍ਰਬੰਧ ਤੋਂ ਨਿਜਾਤ ਦਿਵਾਏਗੀ ਪਰ ਸਥਿਤੀ ਜਿਉਂ ਦੀ ਤਿਉਂ ਹੀ ਹੈ | ਸਾਰੇ ਮਾਫ਼ੀਏ ਪਹਿਲਾਂ ਦੀ ਤਰ੍ਹਾਂ ਹੀ ਵੱਧ ਫੁੱਲ ਰਹੇ ਹਨ | ਲੋਕਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਕੈਪਟਨ ਆਪਣੇ ਸਲਾਹਕਾਰਾਂ ਦੀ ਫ਼ੌਜ ਨੂੰ ਲੰਬੀ ਕਰ ਕੇ ਖ਼ਜ਼ਾਨੇ 'ਤੇ ਬੇਲੋੜਾ ਭਾਰ ਪਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪਾਰਟੀ ਵਲੋਂ 2022 ਦੀਆਂ ਚੋਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਲੁਟੇਰਿਆਂ ਤੋਂ ਬਚਾਇਆ ਜਾ ਸਕੇ | ਸ੍ਰੀ ਚੀਮਾ ਨੇ 90 ਫੁੱਟ ਪਾਣੀ ਦੀ ਟੈਂਕੀ 'ਤੇ ਚੜ੍ਹ ਕੇ 18 ਦਿਨਾਂ ਤੋਂ ਉੱਥੇ ਬੈਠੇ ਪੰਜ ਅਧਿਆਪਕਾਂ ਨਾਲ ਗੱਲਬਾਤ ਵੀ ਕੀਤੀ |

ਨਸ਼ੇ ਵਾਲੀਆਂ 15500 ਗੋਲੀਆਂ ਤੇ 70 ਟੀਕਿਆਂ ਸਮੇਤ ਕਾਬੂ

ਮਾਲੇਰਕੋਟਲਾ, 21 ਸਤੰਬਰ (ਕੁਠਾਲਾ)- ਪੰਜਾਬ ਪੁਲਿਸ ਦੇ ਨਾਰਕੋਟੈੱਕ ਸੈੱਲ ਮਲੇਰਕੋਟਲਾ ਨੇ ਭਾਰੀ ਮਾਤਰਾ ਵਿਚ ਨਸ਼ੀਲੀਆਂ ਦਵਾਈਆਂ ਸਮੇਤ ਸਥਾਨਕ ਮੁਹੱਲਾ ਭੁਮਸ਼ੀ ਦੇ ਇਕ ਦਵਾਈ ਵਿਕਰੇਤਾ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਾਰਕੋਟੈੱਕ ਸੈੱਲ ...

ਪੂਰੀ ਖ਼ਬਰ »

ਹਲਕਾ ਸੰਗਰੂਰ ਦਾ ਹਰ ਸ਼ਹਿਰ ਕਲੋਜ ਸਰਕਟ ਕੈਮਰਿਆਂ ਨਾਲ ਲੈਸ ਹੋਵੇਗਾ-ਭਗਵੰਤ ਮਾਨ

ਭਵਾਨੀਗੜ੍ਹ, 21 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਸੰਸਦੀ ਹਲਕਾ ਸੰਗਰੂਰ ਦੇ ਹਰ ਸ਼ਹਿਰ ਵਿਚ ਕੈਮਰੇ ਲਗਾ ਕੇ ਜੁਰਮਾਂ ਨੂੰ ਖ਼ਤਮ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਇਹ ਵਿਚਾਰ ਆਪ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਅਤੇ ਸੰਸਦ ਮੈਂਬਰ ਭਗਵੰਤ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਸਰਕਾਰ ਿਖ਼ਲਾਫ਼ ਕੀਤੀ ਰੈਲੀ

ਸੰਗਰੂਰ, 21 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਦੋ ਰੋਜ਼ਾ ਡੈਲੀਗੇਟ ਇਜਲਾਸ ਦੇ ਪਹਿਲੇ ਦਿਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਰੈਲੀ ਕੀਤੀ ਗਈ | ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਅਤੇ ...

ਪੂਰੀ ਖ਼ਬਰ »

ਫਾਇਨਾਂਸ ਕੰਪਨੀ ਦੇ ਮੁਲਾਜ਼ਮ ਪਾਸੋਂ ਨਕਾਬਪੋਸ਼ ਲੁਟੇਰਿਆਂ ਨੇ ਕੀਤੀ ਖੋਹ

ਅਮਰਗੜ੍ਹ, 21 ਸਤੰਬਰ (ਸੁਖਜਿੰਦਰ ਸਿੰਘ ਝੱਲ)-ਪਿੰਡਾਂ ਅੰਦਰੋਂ ਆਪਣੀਆਂ ਮਹੀਨੇਵਾਰ ਕਿਸ਼ਤਾਂ ਦੇ ਪੈਸੇ ਇਕੱਠੇ ਕਰ ਕੇ ਵਾਪਸ ਪਰਤ ਰਹੇ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਨੂੰ 3 ਨਕਾਬਪੋਸ਼ ਲੁਟੇਰਿਆਂ ਨੇ ਰਸਤੇ ਵਿਚ ਘੇਰ ਕੇ ਉਸ ਦਾ ਮੋਟਰਸਾਈਕਲ ਖੋਹ ਲਿਆ | ਪੁਲਿਸ ਨੂੰ ...

ਪੂਰੀ ਖ਼ਬਰ »

ਡਰਾਈਵਰੀ ਕਰਦੇ ਸਮੇਂ ਪਿਆ ਦਿੱਲ ਦਾ ਦੌਰਾ, ਮੌਤ

ਭਵਾਨੀਗੜ੍ਹ, 21 ਸਤੰਬਰ (ਪਵਿੱਤਰ ਸਿੰਘ ਬਾਲਦ) - ਪਟਿਆਲਾ ਨੂੰ ਜਾਂਦੀ ਮੁੱਖ ਸੜਕ 'ਤੇ ਜਾਂਦੇ ਇਕ ਟਰਾਲੇ ਦੇ ਡਰਾਈਵਰ ਨੂੰ ਟਰਾਲਾ ਚਲਾਉਂਦੇ ਸਮੇਂ ਦਿਲ ਦਾ ਦੌਰਾ ਪੈਣ ਜਾਣ ਨਾਲ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ...

ਪੂਰੀ ਖ਼ਬਰ »

ਚੋਰਾਂ ਨੇ ਹਾਰਡਵੇਅਰ ਦੀ ਦੁਕਾਨ 'ਤੇ ਕੀਤੀ ਚੋਰੀ

ਲਹਿਰਾਗਾਗਾ, 21 ਸਤੰਬਰ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਸਥਾਨਕ ਬਾਈਪਾਸ ਰੋਡ ਉੱਪਰ ਚੋਰਾਂ ਵਲੋਂ ਇਕ ਹਾਰਡਵੇਅਰ ਦੀ ਦੁਕਾਨ 'ਤੇ ਰਾਤ ਸਮੇਂ ਚੋਰੀ ਕਰ ਲਏ ਜਾਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਮੱਖਣ ਲਾਲ ਪੁੱਤਰ ਸੱਤਪਾਲ ਵਾਸੀ ਲਹਿਰਾਗਾਗਾ ਨੂੰ ਇਸ ਘਟਨਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਗੰਭੀਰ ਜ਼ਖ਼ਮੀ

ਲਹਿਰਾਗਾਗਾ, 21 ਸਤੰਬਰ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਪਿੰਡ ਸੰਗਤਪੁਰਾ ਵਿਖੇ ਮੋਟਰਸਾਈਕਲ 'ਤੇ ਕਾਰ ਵਿਚਕਾਰ ਹੋਈ ਟੱਕਰ ਵਿੱਚ ਮੋਟਰਸਾਈਕਲ ਚਾਲਕ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਜਗਸੀਰ ਸਿੰਘ ਪੁੱਤਰ ਪਾਲ ਸਿੰਘ ਨੇ ਪੁਲਿਸ ਥਾਣਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਕਾਬੂ

ਰੁੜਕੀ ਕਲਾਂ, 21 ਸਤੰਬਰ (ਜਤਿੰਦਰ ਮੰਨਵੀ)-ਜੌੜੇ ਪੁਲ ਪੁਲਿਸ ਵਲੋਂ ਨਸ਼ਾ ਤਸਕਰ ਨੂੰ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਚੌਕੀ ਇੰਚਾਰਜ ਪਵਿੱਤਰ ਸਿੰਘ ਤੇ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਦੌਰਾਨੇ ਗਸ਼ਤ ਮੁਖ਼ਬਰ ਖ਼ਾਸ ...

ਪੂਰੀ ਖ਼ਬਰ »

900 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਧੂਰੀ, 21 ਸਤੰਬਰ (ਸੁਖਵੰਤ ਸਿੰਘ ਭੁੱਲਰ)-ਐਸ. ਟੀ. ਐਫ ਸੰਗਰੂਰ ਦੇ ਇੰਸਪੈਕਟਰ ਸ੍ਰੀ ਰਵਿੰਦਰ ਕੁਮਾਰ ਭੱਲਾ ਨੇ ਦੱਸਿਆ ਕਿ ਐਸ.ਟੀ.ਐਫ ਦੇ ਸਹਾਇਕ ਥਾਣੇਦਾਰ ਕਿ੍ਸ਼ਨ ਸਿੰਘ, ਹੌਲਦਾਰ ਗੁਰਿੰਦਰ ਸਿੰਘ, ਅਪਾਰ ਸਿੰਘ ਵਲੋਂ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਕਾਰਵਾਈ ਕਰਦਿਆਂ ...

ਪੂਰੀ ਖ਼ਬਰ »

ਨੌਜਵਾਨਾਂ ਨੰੂ ਸਮਾਰਟ ਫ਼ੋਨਾਂ ਦੀ ਨਹੀਂ, ਰੁਜ਼ਗਾਰ ਦੀ ਲੋੜ- ਭਗਵੰਤ ਮਾਨ

ਭਵਾਨੀਗੜ੍ਹ, 21 ਸਤੰਬਰ (ਫੱਗੂਵਾਲਾ, ਬਾਲਦ)-ਮੋਦੀ ਸਰਕਾਰ ਨੂੰ ਵਾਹਨਾਂ ਦੇ ਚਲਾਨ ਦੇ ਜੁਰਮਾਨੇ ਵਿਚ ਵਾਧਾ ਕਰਨ ਦੀ ਥਾਂ ਕਿਸਾਨਾਂ ਦੀਆਂ ਫ਼ਸਲਾਂ ਦੇ ਰੇਟਾਂ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਕਿ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਨੂੰ ਰੋਕਿਆ ਜਾ ...

ਪੂਰੀ ਖ਼ਬਰ »

ਤਗਮੇ ਜਿੱਤਣ ਵਾਲੀਆਂ ਵਿਦਿਆਰਥਣਾਂ ਸਨਮਾਨਿਤ

ਜਖੇਪਲ, 21 ਸਤੰਬਰ (ਮੇਜਰ ਸਿੰਘ ਸਿੱਧੂ)-ਧੂਰੀ ਵਿਖੇ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ (ਤਇਕਵਾਡੋਂ) ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਖੇਪਲ ਦੀ ਖਿਡਾਰਨ ਜੋਤੀ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨੇ ਦਾ ਅਤੇ ਜੱਸੀ ...

ਪੂਰੀ ਖ਼ਬਰ »

ਰੈਗਿੰਗ ਪ੍ਰਤੀ ਕੀਤਾ ਖ਼ਬਰਦਾਰ

ਮਹਿਲਾਂ ਚੌਾਕ, 21 ਸਤੰਬਰ (ਸਖਵੀਰ ਸਿੰਘ ਢੀਂਡਸਾ)-ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ ਵਿਖੇ ਯੂ.ਜੀ.ਸੀ. ਦੁਆਰਾ ਦਿੱਤੀਆਂ ਗਈਆਂ ਹਦਾਇਤਾਂ ਨੂੰ ਤਰਜੀਹ ਦਿੰਦੇ ਹੋਏ ਐਾਟੀ ਰੈਗਿੰਗ ਕਮੇਟੀ ਵਲੋਂ ਵਾਇਸ ਚੇਅਰਮੈਨ ਕੌਰ ਸਿੰਘ ਡੁੱਲਟ ਦੀ ਅਗਵਾਈ ਵਿਚ ਇਕ ਰੋਜ਼ਾ ...

ਪੂਰੀ ਖ਼ਬਰ »

ਅਥਲੈਟਿਕਸ ਮੁਕਾਬਲਿਆਂ ਵਿਚ ਮਾਡਰਨ ਸਕੂਲ ਚੀਮਾ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਦੌੜ, 21 ਸਤੰਬਰ (ਗੁਰਪ੍ਰੀਤ ਸਿੰਘ ਚੀਮਾ)- ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾ ਦੇ ਖਿਡਾਰੀਆਂ ਨੇ ਭੋਗੀਵਾਲ ਜ਼ੋਨ ਦੇ ਹੋਏ ਅਥਲੈਟਿਕਸ ਦੇ ਮੁਕਾਬਲਿਆਂ ਵਿਚ ਭਾਗ ਲੈਂਦੇ ਹੋਏ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਆਪਣੇ ਸਕੂਲ ਦਾ ਨਾਂਅ ਰੌਸਨ ਕੀਤਾ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਭਵਾਨੀਗੜ੍ਹ, 21 ਸਤੰਬਰ (ਫੱਗੂਵਾਲਾ, ਬਾਲਦ) - ਬਾਲਦ ਕੋਠੀ ਤੋਂ ਸਮਾਣਾ ਨੂੰ ਜਾਂਦੀ ਸੜਕ 'ਤੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਗੁਰਤੇਜ ਸਿੰਘ ਦੇ ਭਰਾ ਅਵਤਾਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਬੇਰੁਜ਼ਗਾਰ ਈ. ਟੀ. ਟੀ ਅਧਿਆਪਕਾਂ ਵਲੋਂ ਅੱਜ ਹੋਵੇਗਾ ਤਿੱਖਾ ਸੰਘਰਸ਼

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ)- ਆਪਣੀ ਮੰਗਾਂ ਦੀ ਪੂਰਤੀ ਲਈ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ ਵਲੋਂ ਪਿਛਲੇ 17 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਚ ਚੱਲ ਰਿਹਾ ਸੰਘਰਸ਼ 22 ਸਤੰਬਰ ਨੂੰ ਤਿੱਖਾ ਰੂਪ ਲੈਣ ਜਾ ਰਿਹਾ ਹੈ | ਬੇਰੁਜ਼ਗਾਰ ਟੈੱਟ ਪਾਸ ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਸਰਕਾਰ ਖਿਲਾਫ਼ ਕੀਤਾ ਪ੍ਰਚਾਰ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ)-ਟੈੱਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਮੂਹਰੇ ਲਾਏ ਪੱਕੇ ਮੋਰਚੇ ਦੇ ਬਾਰ੍ਹਵੇਂ ਦਿਨ ਅੱਜ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ਼ ਅਤੇ ...

ਪੂਰੀ ਖ਼ਬਰ »

ਮਾਂ ਬੋਲੀ ਦਾ ਨਿਰਾਦਰ ਸਹਿਣ ਨਹੀਂ ਕੀਤਾ ਜਾਵੇਗਾ-ਇੰਜ. ਗਿਆਸਪੁਰਾ

ਕੁੱਪ ਕਲਾਂ, 21 ਸਤੰਬਰ (ਸਰੌਦ)- ਮਾਂ ਬੋਲੀ ਪੰਜਾਬੀ ਦਾ ਨਿਰਾਦਰ ਕਿਸੇ ਵੀ ਕੀਮਤ 'ਤੇ ਸਹਿਣ ਨਹੀਂ ਕੀਤਾ ਜਾਵੇਗਾ ਇਸ ਤਰ੍ਹਾਂ ਦੀਆਂ ਸ਼ਰਾਰਤਾਂ ਕਰਨ ਵਾਲਿਆਂ ਨੂੰ ਅਸੀਂ ਮੂੰਹ ਤੋੜਵਾਂ ਜਵਾਬ ਦੇਵਾਂਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਇਨਸਾਫ ਪਾਰਟੀ ਦੇ ਲੋਕ ...

ਪੂਰੀ ਖ਼ਬਰ »

ਮੰਗ-ਪੱਤਰ ਸੌ ਾਪਣ ਜਾਂਦੇ ਕਿਸਾਨਾਂ ਨੂੰ ਡੀ. ਸੀ. ਦਫ਼ਤਰ ਦੇ ਗੇਟ 'ਤੇ ਰੋਕਿਆ

ਸੰਗਰੂਰ, 21 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮੰਗ ਪੱਤਰ ਸੌਾਪਣ ਆਏ ਕਿਸਾਨ ਅਤੇ ਪ੍ਰਸ਼ਾਸਨ ਅੱਜ ਉਸ ਸਮੇਂ ਆਹਮੋ-ਸਾਹਮਣੇ ਹੋ ਗਏ ਜਦ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਰਾਂਡੇ ਅੰਦਰ ਦਾਖਲ ਹੋਣ ਤੋਂ ਰੋਕ ਕੇ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਦੇ ਜੀਵਨ 'ਤੇ ਇਕ ਸੈਮੀਨਾਰ ਕਰਵਾਇਆ

ਛਾਜਲੀ, 21 ਸਤੰਬਰ (ਗੁਰਸੇਵ ਸਿੰਘ ਛਾਜਲੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਛਾਜਲੀ ਦੇ ਪਿ੍ੰਸੀਪਲ ਡਾ. ਇਕਬਾਲ ਸਿੰਘ ਦੀ ਅਗਵਾਈ ਵਿਚ ਸੇਵਾ ਦੀ ਮੂਰਤ ਭਗਤ ਪੂਰਨ ਸਿੰਘ ਦੇ ਜੀਵਨ ਅਤੇ ਫ਼ਲਸਫ਼ੇ 'ਤੇ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਮੁੱਖ ਬੁਲਾਰੇ ਦੇ ...

ਪੂਰੀ ਖ਼ਬਰ »

ਖੇਤਰੀ ਭਾਸ਼ਾਵਾਂ ਨੂੰ ਨਜ਼ਰ ਅੰਦਾਜ਼ ਕਰਨਾ ਮੰਦਭਾਗਾ

ਲਹਿਰਾਗਾਗਾ, 21 ਸਤੰਬਰ (ਸੂਰਜ ਭਾਨ ਗੋਇਲ)- ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾਈ ਆਗੂ ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਮਾਤ ਭਾਸ਼ਾਵਾਂ ਨੂੰ ਨਜ਼ਰ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਤੋਂ ਦੁਖੀ ਲੋਕਾਂ ਨੇ ਡੀ. ਸੀ. ਨੂੰ ਲਿਖਿਆ ਪੱਤਰ

ਸੰਗਰੂਰ, 21 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਸੁਨਾਮੀ ਗੇਟ ਸਥਿਤ ਪ੍ਰਤਾਪ ਨਗਰ ਵੈੱਲਫੇਅਰ ਸੁਸਾਇਟੀ ਵਲੋਂ ਮਤਾ ਪਾਸ ਕਰ ਕੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ ਹੈ ਜਿਸ ਵਿਚ ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਦੀ ਮੰਗ ਕੀਤੀ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਆਵਾਜਾਈ ਠੱਪ ਕਰਕੇ ਲਗਾਇਆ ਧਰਨਾ

ਧੂਰੀ, 21 ਸਤੰਬਰ (ਦੀਪਕ)- ਸਥਾਨਕ ਬੱਸ ਸਟੈਂਡ ਦੇ ਦੁਕਾਨਦਾਰਾਂ ਅਤੇ ਬਸਿੰਦਿਆਂ ਨੇ ਬੱਸ ਸਟੈਂਡ 'ਤੇ ਨਾਲੀਆਂ ਵਿਚ ਪਾਈਪ ਪਾਉਣ ਦੇ ਕੰਮ ਨੂੰ ਲੈ ਕੇ ਧੂਰੀ-ਲੁਧਿਆਣਾ ਮੁੱਖ ਮਾਰਗ ਠੱਪ ਕਰ ਕੇ ਨਗਰ ਕੌਾਸਲ ਅਤੇ ਪ੍ਰਸ਼ਾਸਨ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਕਬੱਡੀ ਵਿਚ ਜਹਾਂਗੀਰ-ਕਹੇਰੂ ਸਕੂਲ ਮੋਹਰੀ

ਧੂਰੀ, 21 ਸਤੰਬਰ (ਦੀਪਕ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਹਾਂਗੀਰ-ਕਹੇਰੂ ਦੇ ਵਿਦਿਆਰਥੀਆਂ ਵਲੋਂ ਭਸੌੜ ਜੋਨ ਸਰਕਲ ਕਬੱਡੀ ਵਿਚ ਮੱਲਾਂ ਮਾਰੀਆਂ ਗਈਆਂ | ਜਿਸ ਦਾ ਸਿਹਰਾ ਵਿਦਿਆਰਥੀਆਂ ਦੇ ਨਾਲ-ਨਾਲ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਅਤੇ ਸਕੂਲ ਦੇ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਖੇੜੀਗਿੱਲਾਂ ਦੇ ਕੈਨੇਡਾ ਦੀ ਪੁਲਿਸ ਵਿਚ ਨੌਕਰੀ ਕਰਦੇ ਇਕਲੌਤੇ ਪੁੱਤਰ ਹਰਦੀਪ ਸਿੰਘ ਦੀ ਮੌਤ

ਨਦਾਮਪੁਰ, ਚੰਨੋਂ, 21 ਸਤੰਬਰ (ਹਰਜੀਤ ਸਿੰਘ ਨਿਰਮਾਣ)- ਚੰਨੋਂ ਨੇੜਲੇ ਪਿੰਡ ਖੇੜੀਗਿੱਲਾਂ ਤੋਂ ਵਿਦੇਸ਼ ਦੀ ਧਰਤੀ ਕੈਨੇਡਾ ਵਿਖੇ ਸਟੱਡੀਬੇਸ 'ਤੇ ਗਏ 27 ਸਾਲਾ ਨੌਜਵਾਨ ਦੀ ਕੈਨੇਡਾ ਦੇ ਵੈਨਕੂਵਰ ਵਿਚ ਸਿਟੀਜਨ ਕੈਨੇਡਾ ਪੁਲਿਸ ਵਿਚ ਨੌਕਰੀ ਕਰਦੇ ਮਾਪਿਆ ਦੇ ਇਕਲੌਤੇ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਦੇ ਨਿਰਾਦਰ ਕਰਨ ਦੇ ਮਾਮਲੇ ਦੀ ਸਾਹਿਤਕਾਰਾਂ ਨੇ ਕੀਤੀ ਨਿਖੇਧੀ

ਸੰਦੌੜ, 21 ਸਤੰਬਰ (ਗੁਰਪ੍ਰੀਤ ਸਿੰਘ ਚੀਮਾ)- ਪਿਛਲੇ ਦਿਨੀਂ ਭਾਸ਼ਾ ਵਿਭਾਗ ਵਿਖੇ ਹਿੰਦੀ ਦਿਵਸ ਦੌਰਾਨ ਵਾਪਰੇ ਘਟਨਾਕ੍ਰਮ ਦੀ ਪੰਜਾਬੀ ਸਾਹਿਤ ਸਭਾ ਸੰਦੌੜ ਦੇ ਅਹੁਦੇਦਾਰਾਂ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਪੰਜਾਬੀ ਸਾਹਿਤ ਸਭਾ ਸੰਦੌੜ ਦੀ ਹੋਈ ਮੀਟਿੰਗ ...

ਪੂਰੀ ਖ਼ਬਰ »

ਨਵੀਂ ਨੀਤੀ ਦੇ ਵਿਰੋਧ 'ਚ ਸ਼ੈਲਰ ਮਾਲਕਾਂ ਨੇ ਸ਼ੈਲਰਾਂ 'ਚ ਝੋਨਾ ਨਾ ਲਗਾਉਣ ਦਾ ਕੀਤਾ ਐਲਾਨ

ਸੰਦੌੜ, 21 ਸਤੰਬਰ (ਗੁਰਪ੍ਰੀਤ ਸਿੰਘ ਚੀਮਾ)- ਰਾਈਸ ਮਿੱਲਰ ਐਸੋਸੀਏਸ਼ਨ ਸੰਦੌੜ ਨੇ ਇਕ ਹੰਗਾਮੀ ਮੀਟਿੰਗ ਕਰ ਕੇ ਪੰਜਾਬ ਸਰਕਾਰ ਵਲੋਂ ਸ਼ੈਲਰਾਂ ਸਬੰਧੀ ਲਿਆਂਦੀ ਨਵੀਂ ਨੀਤੀ ਦਾ ਡਟਵਾਂ ਵਿਰੋਧ ਕਰਦੇ ਹੋਏ ਇਸ ਨੀਤੀ ਨੂੰ ਮੁੱਢੋਂ ਹੀ ਨਕਾਰ ਦਿੱਤਾ | ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਪੰਜਾਬ ਰਾਜ ਵਾਲੀਬਾਲ ਚੈਂਪੀਅਨਸ਼ਿਪ ਦੇ ਕੁਆਟਰ ਫਾਈਨਲ ਮੁਕਾਬਲੇ ਜਲੰਧਰ, ਪਟਿਆਲਾ, ਫ਼ਰੀਦਕੋਟ ਅਤੇ ਸੰਗਰੂਰ ਪੁੱਜੇ ਸੈਮੀਫਾਈਨਲ 'ਚ

ਲੌਾਗੋਵਾਲ, 21 ਸਤੰਬਰ (ਵਿਨੋਦ)-65ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅਧੀਨ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਕਰਵਾਈ ਜਾ ਰਹੀ ਪੰਜਾਬ ਰਾਜ ਵਾਲੀਬਾਲ ਚੈਂਪੀਅਨਸ਼ਿਪ ਅੰਡਰ 19 ਕੁੜੀਆਂ ਦੇ ਪ੍ਰੀ ਕੁਆਟਰ ਫਾਈਨਲ ਅਤੇ ਕੁਆਟਰ ਫਾਈਨਲ ਦੇ ਮੁਕਾਬਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX