ਤਾਜਾ ਖ਼ਬਰਾਂ


ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  26 minutes ago
ਨਵੀਂ ਦਿੱਲੀ, 20 ਜਨਵਰੀ- ਲੰਬੇ ਇੰਤਜ਼ਾਰ ਤੋਂ ਬਾਅਦ ਅਖ਼ੀਰ ਬਿਹਾਰ ਦੇ ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਸਾਕੇਤ ਕੋਰਟ ਦਾ ਫ਼ੈਸਲਾ ਆ ਗਿਆ ਹੈ। ਅਦਾਲਤ ਨੇ 20 ਦੋਸ਼ੀਆਂ 'ਚੋਂ ਬ੍ਰਜੇਸ਼...
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  29 minutes ago
ਨਵੀਂ ਦਿੱਲੀ, 20 ਜਨਵਰੀ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਹਿਮਾਚਲ ਪ੍ਰਦੇਸ਼ ਦੇ ਦਿੱਗਜ ਨੇਤਾ ਜਗਤ ਪ੍ਰਕਾਸ਼ ਨੱਢਾ ਬਿਨਾਂ ਮੁਕਾਬਲਾ ਭਾਜਪਾ ਪਾਰਟੀ ਦੇ ਕੌਮੀ ਪ੍ਰਧਾਨ ਬਣ ...
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  33 minutes ago
ਬੈਂਗਲੁਰੂ, 20 ਜਨਵਰੀ- ਕਰਨਾਟਕ ਦੇ ਮੰਗਲੁਰੂ ਹਵਾਈ ਅੱਡੇ 'ਤੇ ਅੱਜ ਇੱਕ ਸ਼ੱਕੀ ਬੈਗ ਮਿਲਣ ਨਾਲ ਹੜਕੰਪ ਮਚ ਗਿਆ। ਇਸ ਸੰਬੰਧੀ ਕੇਂਦਰੀ ਉਦਯੋਗਿਕ ਸੁਰੱਖਿਆ ਬਲ...
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  53 minutes ago
ਸ੍ਰੀਨਗਰ, 20 ਜਨਵਰੀ - ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮਾਰੇ ਗਏ...
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 1 hour ago
ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਵੱਖ-ਵੱਖ ਅਧਿਆਪਕਾਂ ਵਲੋਂ ਪ੍ਰਾਇਮਰੀ ਅਧਿਆਪਕਾਂ ਦੀ ਰੇਸ਼ਨੇਲਾਈਜੇਸ਼ਨ ਸੰਬੰਧੀ ਕੀਤੇ ਜਾ ਰਹੇ ਇਤਰਾਜ਼ ਨੂੰ ਲੈ ਕੇ ਅੱਜ ਸਿੱਖਿਆ ਵਿਭਾਗ ਵਲੋਂ...
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ 'ਚ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਵਲੋਂ ਦੁਪਹਿਰ 2.30 ਵਜੇ ਇਸ...
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਪਵਨ ਕੇ ਗੁਪਤਾ ਦੇ ਵਕੀਲ ਏ.ਪੀ ਸਿੰਘ ਨੇ ਸੁਪਰੀਮ ਕੋਰਟ ਦੇ 3 ਜੱਜਾਂ ਦੀ ਬੈਂਚ ਸਾਹਮਣੇ ਕਿਹਾ ਕਿ ਜਿਸ...
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਦਿਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ।
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  about 1 hour ago
ਨਵੀਂ ਦਿੱਲੀ, 20 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਤਾਲਕਟੋਰਾ ਸਟੇਡੀਅਮ 'ਚ ਵਿਦਿਆਰਥੀਆਂ ਨਾਲ 'ਪ੍ਰੀਖਿਆ 'ਤੇ ਚਰਚਾ 2020' ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ...
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਕਾਂਗਰਸ ਨੇਤਾ ਰਾਹੁਲ ਗਾਂਧੀ 28 ਜਨਵਰੀ ਨੂੰ ਰਾਜਸਥਾਨ ਦੀ ਰਾਜਧਾਨੀ ਜੈਪੁਰ 'ਚ ਵਿਦਿਆਰਥੀਆਂ, ਨੌਜਵਾਨਾਂ ਅਤੇ ਕਿਸਾਨਾਂ ਨਾਲ ਨਾਗਰਿਕਤਾ ਸੋਧ...
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੈਂਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਨੇ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 2 hours ago
ਰਾਏਪੁਰ, 20 ਜਨਵਰੀ- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ 'ਚ ਜੰਗਲਾਂ 'ਚ ਸੀ. ਆਰ. ਪੀ. ਐੱਫ. ਦੀ ਅਗਵਾਈ 'ਚ ਸੁਰੱਖਿਆ ਬਲਾਂ ਦੀ ਇੱਕ ਸਾਂਝੀ ਟੀਮ ਨੇ ਮੁਠਭੇੜ ਦੌਰਾਨ ਇੱਕ ਮਹਿਲਾ...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 3 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੈਂਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ...
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 3 hours ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 3 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 3 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 4 hours ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 4 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 4 hours ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 4 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 5 hours ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 6 hours ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 5 hours ago
ਅੱਜ ਦਾ ਵਿਚਾਰ
. . .  about 7 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਸਮਾਰਟ ਬਣੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਵਿਧਾਇਕ ਪਿੰਕੀ ਨੇ ਕੀਤਾ ਉਦਘਾਟਨ

- ਵਿਧਾਇਕ ਪਿੰਕੀ ਵਲੋਂ 5 ਲੱਖ ਰੁਪਏ ਹੋਰ ਦੇਣ ਦਾ ਐਲਾਣ
ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਰਕਾਰੀ ਫ਼ੰਡਾਂ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਮਾਰਟ ਸਕੂਲ ਬਣੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਸ਼ਹਿਰ ਦਾ ਉਦਘਾਟਨ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਕੀਤਾ ਗਿਆ | ਸਕੂਲ ਪ੍ਰਬੰਧਕਾਂ ਵਲੋਂ ਪਿ੍ੰਸੀਪਲ ਰਾਜੇਸ਼ ਮਹਿਤਾ ਦੀ ਅਗਵਾਈ ਹੇਠ ਕਰਵਾਏ ਗਏ ਪ੍ਰਭਾਵਸ਼ਾਲੀ ਰੰਗਾਰੰਗ ਸਮਾਗਮ ਦੌਰਾਨ ਮੁੱਖ ਮਹਿਮਾਨ ਦੇ ਤੌਰ 'ਤੇ ਪਹੰੁਚੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਡਿਪਟੀ ਡੀ.ਓ. ਕੋਮਲ ਅਰੋੜਾ, ਰਾਕੇਸ਼ ਸ਼ਰਮਾ ਜ਼ਿਲ੍ਹਾ ਸਮਾਰਟ ਸਕੂਲ ਮੋਟੀਵੇਟਰ ਆਦਿ ਸਿੱਖਿਆ ਦੇ ਉੱਚ ਅਧਿਕਾਰੀਆਂ ਵਲੋਂ ਸਕੂਲ ਦਾ ਦੌਰਾ ਕਰਨ ਉਪਰੰਤ ਪਿ੍ੰਸੀਪਲ ਰਾਜੇਸ਼ ਮਹਿਤਾ ਵਲੋਂ ਆਏ ਫ਼ੰਡਾਂ ਦੀ ਸੁਚੱਜੀ ਵਰਤੋਂ ਕਰਕੇ ਸਕੂਲ ਦੀ ਬਦਲੀ ਨੁਹਾਰ ਦੀ ਭਰਪੂਰ ਪ੍ਰਸ਼ੰਸਾ ਕੀਤੀ | ਸਕੂਲ ਨੂੰ ਸਮੇਂ-ਸਮੇਂ ਸਿਰ ਦਿੱਤੇ ਗਏ ਫ਼ੰਡਾਂ 'ਤੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦਾ ਧੰਨਵਾਦ ਕਰਦਿਆਂ ਪਿ੍ੰਸੀਪਲ ਰਾਕੇਸ਼ ਮਹਿਤਾ ਨੇ ਦੱਸਿਆ ਕਿ ਸਕੂਲ ਨੂੰ ਸਮਾਰਟ ਬਣਾਉਣ ਲਈ ਜਿੱਥੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਕੂਲ ਸਟਾਫ਼ ਵਲੋਂ ਜਿੱਥੇ ਲੱਖਾਂ ਰੁਪਏ ਇਕੱਤਰ ਕਰਕੇ ਸਕੂਲ ਦੀ ਦਿੱਖ ਸੰਵਾਰਨ ਲਈ ਲਗਾਏ ਹਨ, ਉਥੇ ਸਰਕਾਰੀ ਤੌਰ 'ਤੇ ਵੀ ਆਏ ਲੱਖਾਂ ਰੁਪਏ ਦੇ ਫ਼ੰਡਾਂ ਦੀ ਵਰਤੋਂ ਕਰਕੇ ਸਕੂਲ ਦੀ ਨੁਹਾਰ ਬਦਲੀ ਗਈ ਹੈ | ਸਕੂਲ ਦੀਆਂ ਛੱਤਾਂ ਦੀ ਤਬਦੀਲੀ, ਰੰਗ ਰੋਗਨ ਕਰਨ, ਹੋਸਟਲ ਦੀ ਇਮਾਰਤ ਨੂੰ ਅੱਤ ਸੰੁਦਰ ਬਣਾਉਣ ਆਦਿ ਕੰਮਕਾਜ ਸਮੇਂ 4 ਕਮਰੇ ਜਿੱਥੇ ਸਮਾਰਟ ਕਲਾਸ ਰੂਮ ਬਣਾਏ ਗਏ ਹਨ, ਉਥੇ ਉਨ੍ਹਾਂ 'ਚ 2 ਲੱਖ 40 ਹਜਾਰ ਖ਼ਰਚ ਕੇ ਪ੍ਰੋਜੈਕਟਰ ਲਗਾਏ ਗਏ ਹਨ ਆਦਿ ਲੋੜੀਂਦੇ ਪ੍ਰਬੰਧ ਕਰਕੇ ਆਨ ਲਾਈਨ ਬੱਚਿਆਂ ਨੂੰ ਸਿੱਖਿਆ ਦਿੱਤੀ ਜਾ ਰਹੀ ਹੈ | ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਸਰਕਾਰ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ 224 ਅੱਪਰ ਪ੍ਰਾਇਮਰੀ ਸਕੂਲਾਂ 'ਚੋਂ 62 ਸਕੂਲ ਸਮਾਰਟ ਬਣਾਏ ਜਾ ਚੁੱਕੇ ਹਨ ਜੋ ਦਿੱਖ ਤੇ ਸਿੱਖਿਆ ਪੱਖੋਂ ਪਬਲਿਕ ਸਕੂਲਾਂ ਨੂੰ ਵੀ ਮਾਤ ਦੇ ਰਹੇ ਹਨ | ਸ਼ਹਿਰੀ ਸਕੂਲ ਦੀ ਵਿਰਾਸਤੀ ਦਿੱਖ ਵਾਲੀ ਇਮਾਰਤ ਨੂੰ ਨਵਿਆਉਣ ਲਈ ਫ਼ੰਡਾਂ ਦੀ ਘਾਟ ਨਾ ਆਉਣ ਦੇਣ ਦਾ ਦਾਅਵਾ ਕਰਦਿਆਂ ਵਿਧਾਇਕ ਪਿੰਕੀ ਨੇ ਕਿਹਾ ਕਿ 5 ਲੱਖ ਰੁਪਏ ਪਹਿਲਾਂ ਦਿੱਤੇ ਸਨ ਤੇ 5 ਲੱਖ ਰੁਪਏ ਦੇ ਫ਼ੰਡ ਸਕੂਲ ਨੂੰ ਹੋਰ ਦਿੱਤੇ ਜਾਣ ਦਾ ਐਲਾਣ ਕੀਤਾ | ਸਮਾਗਮ ਦੌਰਾਨ ਸਟੇਜ ਦੀਆਂ ਸੇਵਾਵਾਂ ਨਿਭਾਉਂਦੇ ਹੋਏ ਲੈਕਚਰਾਰ ਬਲਰਾਜ ਸਿੰਘ ਨੇ ਜਿੱਥੇ ਸਕੂਲ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਇਆ, ਉਥੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਸਕੂਲ ਦੀ ਦਸ਼ਾ ਸੁਧਾਰਨ ਲਈ ਚੁੱਕੇ ਜਾ ਰਹੇ ਕਦਮਾਂ 'ਤੇ ਚਾਨਣਾ ਪਾਇਆ | ਇਸ ਮੌਕੇ ਰਾਜਿੰਦਰ ਛਾਬੜਾ ਉਪ ਚੇਅਰਮੈਨ ਜੈਨਕੋ ਪੰਜਾਬ, ਬਲਬੀਰ ਸਿੰਘ ਬਾਠ ਉਪ ਚੇਅਰਮੈਨ ਬਲਾਕ ਸੰਮਤੀ, ਸੁਖਵਿੰਦਰ ਸਿੰਘ ਅਟਾਰੀ ਪ੍ਰਧਾਨ ਯੂਥ ਕਾਂਗਰਸ ਹਲਕਾ ਸ਼ਹਿਰੀ, ਚੰਦਰ ਮੋਹਨ ਹਾਂਡਾ ਪ੍ਰਧਾਨ ਵਪਾਰ ਮੰਡਲ ਫ਼ਿਰੋਜ਼ਪੁਰ ਸ਼ਹਿਰ, ਪਰਮਿੰਦਰ ਹਾਂਡਾ, ਰਿਸ਼ੀ ਸ਼ਰਮਾ, ਸੁਰਜੀਤ ਸਿੰਘ ਬੀ.ਡੀ.ਪੀ.ਓ., ਜਗਦੀਪ ਪਾਲ ਸਿੰਘ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ, ਲੈਕਚਰਾਰ ਲਲਿਤ ਕੁਮਾਰ, ਕਮਲਦੀਪ ਸਿੰਘ, ਮਨਦੀਪ ਭੱਲਾ, ਅਮਨਪ੍ਰੀਤ ਕੌਰ, ਗੁਰਵਿੰਦਰ ਕੌਰ, ਅਰਵਿੰਦਰ ਪਾਲ ਕੌਰ, ਚਰਨਜੀਤ ਵਾਲੀਆ ਆਦਿ ਹਾਜ਼ਰ ਸਨ |
ਵਿਧਾਇਕ ਪਿੰਕੀ ਵਲੋਂ ਵਿਸ਼ੇਸ਼ ਲੋੜਾਂ ਵਾਲੇ ਸਕੂਲ ਦਾ ਦੌਰਾ-
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਉਦਘਾਟਨ ਕਰਨ ਉਪਰੰਤ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਵਿਸ਼ੇਸ਼ ਲੋੜਾਂ ਵਾਲੇ ਸਕੂਲ 'ਚ ਪਹੁੰਚ ਕੇ ਮੰਦਬੁੱਧੀ ਆਦਿ ਬੱਚਿਆਂ ਦਾ ਹਾਲ-ਚਾਲ ਜਾਣਿਆ | ਸਕੂਲ ਦੀਆਂ ਸਮੱਸਿਆਵਾਂ ਬਾਰੇ ਜਾਣਨ ਉਪਰੰਤ ਵਿਧਾਇਕ ਪਿੰਕੀ ਨੇ ਕਿਹਾ ਕਿ ਇਨ੍ਹਾਂ ਬੱਚਿਆਂ ਦੇ ਬਹੁਪੱਖੀ ਵਿਕਾਸ ਲਈ ਸਮੂਹ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ |

ਪਰਾਲੀ ਤੋਂ ਗੱਤਾ ਬਣਾਉਣ ਵਾਲੀ ਫ਼ੈਕਟਰੀ ਦਾ ਡੀ.ਸੀ. ਤੇ ਸਾਬਕਾ ਮੰਤਰੀ ਜ਼ੀਰਾ ਵਲੋਂ ਦੌਰਾ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਡਿਪਟੀ ਕਮਿਸ਼ਨਰ ਚੰਦਰ ਗੈਂਦ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੌਰਾਨ ਅੱਜ ਉਹ ਪਿੰਡ ਬੁੱਕਣ ਖਾਂ ਵਾਲਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪਿਛਲੇ ਕੁਝ ਸਾਲਾਂ ...

ਪੂਰੀ ਖ਼ਬਰ »

ਸਵਾ ਤਿੰਨ ਬੋਤਲਾਂ ਸ਼ਰਾਬ ਬਰਾਮਦ, ਦੋਸ਼ੀ ਫ਼ਰਾਰ

ਫ਼ਿਰੋਜ਼ਪੁਰ, 21 ਸਤੰਬਰ (ਗੁਰਿੰਦਰ ਸਿੰਘ)- ਮੁਖਬਰ ਖ਼ਾਸ ਦੀ ਇਤਲਾਹ 'ਤੇ ਕਾਰਵਾਈ ਕਰਨ ਗਈ ਥਾਣਾ ਸਿਟੀ ਪੁਲਿਸ ਨੂੰ ਉਸ ਵੇਲੇ ਨਿਰਾਸ਼ਾ ਪੱਲੇ ਪਈ ਜਦੋਂ ਫ਼ਿਰੋਜ਼ਪੁਰ ਸ਼ਹਿਰ 'ਚ ਨਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਇਕ ਵਿਅਕਤੀ ਦੇ ਟਿਕਾਣੇ 'ਤੇ ਛਾਪੇਮਾਰੀ ਕੀਤੀ ...

ਪੂਰੀ ਖ਼ਬਰ »

ਮੋਬਾਈਲ ਖੋਹ ਕੇ ਭੱਜਣ ਵਾਲੇ ਨੂੰ ਪੁਲਿਸ ਨੇ ਕੀਤਾ ਕਾਬੂ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸੀਨੀਅਰ ਕਪਤਾਨ ਪੁਲਿਸ ਵਿਵੇਕਸ਼ੀਲ ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਸਿਟੀ ਵਲੋਂ ਲੁੱਟ-ਖੋਹ ਆਦਿ ਅਪਰਾਧਾਂ ਨੂੰ ਅੰਜਾਮ ਦੇਣ ਵਾਲਿਆਂ ਿਖ਼ਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਨੰੂ ਉਦੋਂ ਬਲ ਮਿਲਿਆ, ...

ਪੂਰੀ ਖ਼ਬਰ »

ਕਾਰ 'ਚੋਂ 4 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਨੇ ਪਿੰਡ ਗੁੱਦੜ ਢੰਡੀ ਰੇਲਵੇ ਫਾਟਕ ਲਾਗਿਓਾ ਕਾਰ ਸਵਿਫ਼ਟ ਡਿਜ਼ਾਇਅਰ ਨੰਬਰ ਡੀ.ਐਲ. ਟੂ. ਸੀ.ਏ.ਕੇ. 1545 ਨੂੰ ਸ਼ੱਕੀ ਹਾਲਾਤ 'ਚ ਰੋਕਣ ਸਮੇਂ ਕਾਰ ਚਾਲਕ ਗੱਡੀ ਛੱਡ ਕੇ ਫ਼ਰਾਰ ਹੋ ਗਿਆ | ...

ਪੂਰੀ ਖ਼ਬਰ »

ਕੁੱਟਮਾਰ ਦੀ ਵਾਇਰਲ ਵੀਡੀਓ 'ਚ ਕਈ ਹੋਰ ਨਾਂਅ ਆਏ ਸਾਹਮਣੇ

ਗੁਰੂਹਰਸਹਾਏ, 21 ਸਤੰਬਰ (ਹਰਚਰਨ ਸਿੰਘ ਸੰਧੂ)- ਕੁੱਟਮਾਰ ਦੀ ਵੀਡੀਓ ਵਾਇਰਲ ਹੋ ਜਾਣ 'ਤੇ ਬੇਇੱਜ਼ਤੀ ਮਹਿਸੂਸਕਰਦਿਆਂ ਪਿੰਡ ਕੋਹਰ ਸਿੰਘ ਵਾਲਾ ਦੇ ਨੌਜਵਾਨ ਵੀਰਪਾਲ ਸਿੰਘ ਪਾਲੂ (38) ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਤੋਂ ਬਾਅਦ ਪੁਲਿਸ ਨੇ ਪਹਿਲਾਂ 16 ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਕੈਦੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ

ਫ਼ਿਰੋਜ਼ਪੁਰ, 21 ਸਤੰਬਰ (ਗੁਰਿੰਦਰ ਸਿੰਘ)- ਸਥਾਨਕ ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ ਇਕ ਕੈਦੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ 'ਤੇ ਉਕਤ ਕੈਦੀ ਖਿਲਾਫ਼ ਮੁਕੱਦਮਾ ਦਰਜ ਕਰਕੇ ਸਿਟੀ ਪੁਲਿਸ ਹਵਾਲੇ ਕੀਤਾ ਗਿਆ ਹੈ | ਮਾਮਲੇ ਸਬੰਧੀ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਤਲਵੰਡੀ ਭਾਈ, 21 ਸਤੰਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਤਲਵੰਡੀ ਭਾਈ ਦੇ ਏ.ਐੱਸ.ਆਈ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਰਾਵਣ ਦਾ ਪੁਤਲਾ ਸਾੜਨ ਤੋਂ ਰੋਕਣ ਲਈ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)- ਦਸਹਿਰੇ ਦੇ ਤਿਉਹਾਰ ਮੌਕੇ ਹਰ ਸਾਲ ਸਾੜੇ ਜਾਂਦੇ ਰਾਵਣ, ਕੰੁਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਰੋਕਣ ਸਬੰਧੀ ਰਾਵਣ ਸੈਨਾ ਭਾਰਤ, ਆਦਿ ਧਰਮ ਸਮਾਜ, ਬਹੁਜਨ ਸਮਾਜ ਪਾਰਟੀ, ਸਿ੍ਸ਼ਟੀਕਰਤਾ ਵਾਲਮੀਕਿ ਵੈਲਫੇਅਰ ...

ਪੂਰੀ ਖ਼ਬਰ »

ਘਰ ਬੈਠੇ ਹੀ ਵੋਟਰ ਆਪਣੇ ਮੋਬਾਈਲ ਫ਼ੋਨ ਰਾਹੀਂ ਕਰ ਸਕਦੈ ਆਪਣੀ ਵੋਟ ਦੀ ਜਾਂਚ-ਜ਼ਿਲ੍ਹਾ ਚੋਣ ਅਫ਼ਸਰ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)- ਵੋਟਰ ਸੂਚੀ 'ਚ ਸੋਧ ਕਰਨ ਦੇ ਮੰਤਵ ਤਹਿਤ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹਾਇਤਾ ਲਈ ਸ਼ੁਰੂ ਕੀਤਾ ਗਿਆ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ 15 ਅਕਤੂਬਰ ਤੱਕ ਚੱਲੇਗਾ, ਜਿਸ ਦੇ ਕੰਮ ਨੂੰ ਸੁਚਾਰੂ ਰੂਪ 'ਚ ਨੇਪਰੇ ...

ਪੂਰੀ ਖ਼ਬਰ »

ਨਸ਼ਾ ਸਪਲਾਈ ਕਰਨ ਜਾਂਦਾ ਚੜਿ੍ਹਆ ਪੁਲਿਸ ਅੜਿੱਕੇ, ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 21 ਸਤੰਬਰ (ਕੰਵਰਜੀਤ ਸਿੰਘ ਜੈਂਟੀ)- ਪੁਲਿਸ ਥਾਣਾ ਫ਼ਿਰੋਜ਼ਪੁਰ ਕੈਂਟ ਅਧੀਨ ਪੈਂਦੇ ਡਿਪਟੀ ਕਮਿਸ਼ਨਰ ਚੌਕ ਫ਼ਿਰੋਜ਼ਪੁਰ ਛਾਉਣੀ ਵਿਖੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ | ਸਬ-ਇੰਸਪੈਕਟਰ ਅਭੀਨਵ ਚੌਹਾਨ ਨੇ ...

ਪੂਰੀ ਖ਼ਬਰ »

10 ਕਿੱਲੋ ਚੂਰਾ ਪੋਸਤ ਸਮੇਤ ਇਕ ਕਾਬੂ, ਇਕ ਫ਼ਰਾਰ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਪੈਂਦੇ ਖੇਤਰ 'ਚੋਂ ਨਾਰਕੋਟਿਕ ਸੈੱਲ ਫ਼ਿਰੋਜ਼ਪੁਰ ਵਲੋਂ ਛਾਪੇਮਾਰੀ ਕਰਦੇ ਹੋਏ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ, ਜਦ ਕਿ ਦੂਜਾ ਭੱਜਣ ਵਿਚ ਸਫਲ ਹੋ ਗਿਆ | ਸਬ-ਇੰਸਪੈਕਟਰ ...

ਪੂਰੀ ਖ਼ਬਰ »

ਬੇਟੂ ਕਦੀਮ ਵਿਖੇ ਲੋਕਾਂ ਨੂੰ ਰਾਸ਼ਟਰੀ ਪੋਸ਼ਣ ਮਹੀਨੇ ਸਬੰਧੀ ਨਾਟਕ ਰਾਹੀਂ ਦਿੱਤੀ ਜਾਣਕਾਰੀ

ਮਮਦੋਟ, 21 ਸਤੰਬਰ (ਜਸਬੀਰ ਸਿੰਘ ਕੰਬੋਜ)- ਸਿਹਤ ਵਿਭਾਗ ਪੰਜਾਬ ਵਲੋਂ 1 ਸਤੰਬਰ ਤੋਂ 30 ਸਤੰਬਰ ਤੱਕ ਮਨਾਏ ਜਾ ਰਹੇ ਰਾਸ਼ਟਰੀ ਪੋਸ਼ਣ ਮਹੀਨੇ ਦੌਰਾਨ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਉਦੇਸ਼ ਨਾਲ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਾ ਜਥਾ ਸ੍ਰੀਗੰਗਾਨਗਰ ਲਈ ਰਵਾਨਾ

ਮੱਲਾਂਵਾਲਾ, 21 ਸਤੰਬਰ (ਗੁਰਦੇਵ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬ-ਹਿੰਦ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ 46ਵੇਂ ਸਰਬ-ਹਿੰਦ ਸਾਲਾਨਾ ਸਮਾਗਮ 'ਚ ਸ਼ਿਰਕਤ ਕਰਨ ਲਈ ਗੁਰਦੁਆਰਾ ਤਪ ਅਸਥਾਨ ਬਾਬਾ ਹਜ਼ਾਰਾ ਸਿੰਘ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪਿੰਡੀ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ

ਗੋਲੂ ਕਾ ਮੋੜ, 21 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਦੇ ਸਿੱਖਿਆ ਵਿਭਾਗ ਦੁਆਰਾ ਸਰਕਾਰੀ ਸਕੂਲ ਦੇ ਬੱਚਿਆਂ ਦਾ ਸਰਵਪੱਖੀ ਵਿਕਾਸ ਲਈ ਕੀਤੀ ਜਾ ਰਹੀ ਕੋਸ਼ਿਸ਼ ਨੂੰ ਲੈ ਕੇ ਸਰਕਾਰੀ ਸਕੂਲਾਂ 'ਚ ਪਹਿਲੀ ਵਾਰ ਸਾਧਾਰਨ ਗਿਆਨ ਦੀ ਪ੍ਰੀਖਿਆ ਕਰਵਾਈ ਗਈ | ਸਰਕਾਰੀ ...

ਪੂਰੀ ਖ਼ਬਰ »

ਜਸਪਾਲ ਸਿੰਘ ਪੰਨੂੰ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਸੀਨੀਅਰ ਵਾਈਸ ਪ੍ਰਧਾਨ ਨਿਯੁਕਤ

ਜ਼ੀਰਾ, 21 ਸਤੰਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ ਦੌਰਾਨ ਹਲਕਾ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਤਹਿਤ ਪੇਂਟਿੰਗ ਮੁਕਾਬਲੇ ਕਰਵਾਏ

ਗੁਰੂਹਰਸਹਾਏ, 21 ਸਤੰਬਰ (ਅਮਰਜੀਤ ਸਿੰਘ ਬਹਿਲ)- ਭਾਰਤ ਸਰਕਾਰ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਚਲਾਈ ਗਈ ਮੁਹਿੰਮ ਤਹਿਤ ਸਥਾਨਕ ਸ਼ਹਿਰ ਦੇ ਅਕਾਲ ਸਹਾਏ ਮਿਸ਼ਨ ਅਕੈਡਮੀ ਵਿਖੇ ਸਵੱਛਤਾ ਦੇ ਆਧਾਰ 'ਤੇ ਵਿਦਿਆਰਥੀਆਂ ਵਿਚਕਾਰ ਸਲੋਗਨ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ...

ਪੂਰੀ ਖ਼ਬਰ »

ਦੁੱਖ 'ਚ ਸ਼ਰੀਕ ਹੋਣ ਵਾਲੇ ਪਤਵੰਤਿਆਂ ਦਾ ਬਰਾੜ ਪਰਿਵਾਰ ਨੇ ਕੀਤਾ ਧੰਨਵਾਦ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੈਂਬਰ ਜਨਰਲ ਕੌਾਸਲ ਗੁਰਮੀਤ ਸਿੰਘ ਬਰਾੜ ਪ੍ਰਧਾਨ ਨਗਰ ਪੰਚਾਇਤ ਮੁੱਦਕੀ ਤੇ ਕੁਲਦੀਪ ਸਿੰਘ ਬਰਾੜ ਦੇ ਮਾਤਾ ਬਲਵਿੰਦਰ ਕੌਰ ਅਤੇ ਭਰਾ ਕਰਮਜੀਤ ਸਿੰਘ ਬਾਵਾ ਦੇ ਹੋਏ ਅਚਾਨਕ ਦਿਹਾਂਤ ...

ਪੂਰੀ ਖ਼ਬਰ »

ਬਿਜਲੀ ਦਾ ਲੋਡ ਵਧਾਉਣ ਲਈ ਕੈਂਪ ਲਗਾਇਆ

ਲੱਖੋ ਕੇ ਬਹਿਰਾਮ, 21 ਸਤੰਬਰ (ਰਾਜਿੰਦਰ ਸਿੰਘ ਹਾਂਡਾ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਵਪਾਰਕ, ਘਰੇਲੂ ਤੇ ਟਿਊਬਵੈੱਲ ਕੁਨੈਕਸ਼ਨਾਂ ਦੇ ਲੋਡ ਵਧਾਉਣ ਲਈ ਘੱਟ ਰੇਟਾਂ 'ਤੇ ਸ਼ੁਰੂ ਕੀਤੀ ਗਈ ਸਕੀਮ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਸਬ-ਡਵੀਜ਼ਨ ਝੋਕ ...

ਪੂਰੀ ਖ਼ਬਰ »

ਕਸ਼ਮੀਰੀਆਂ 'ਤੇ ਹੋ ਰਹੇ ਜ਼ੁਲਮ ਖਿਲਾਫ਼ 26 ਨੂੰ ਦਿੱਲੀ ਵਿਖੇ ਕੀਤੀ ਜਾਵੇਗੀ ਰੋਸ ਰੈਲੀ- ਭੁੱਲਰ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)- ਜੰਮੂ-ਕਸ਼ਮੀਰ 'ਚ ਕਸ਼ਮੀਰੀਆਂ ਨਾਲ ਹੁੰਦੇ ਜ਼ੁਲਮ ਨੂੰ ਰੋਕਣ ਲਈ ਦਲ ਖ਼ਾਲਸਾ, ਯੂਨਾਈਟਿਡ ਅਕਾਲੀ ਦਲ, ਪੰਥਕ ਫ਼ਰੰਟ, ਬਹੁਜਨ ਮੁਕਤੀ ਮੋਰਚਾ, ਸਟੂਡੈਂਟਸ ਫ਼ਾਰ ਸੁਸਾਇਟੀ ਆਦਿ ਹਮ ਿਖ਼ਆਲੀ ਪਾਰਟੀਆਂ ਵਲੋਂ 26 ਸਤੰਬਰ ...

ਪੂਰੀ ਖ਼ਬਰ »

ਰਾਮ-ਲੀਲ੍ਹਾ ਦੇ ਮੰਚਨ ਸਬੰਧੀ ਝੰਡਾ ਪੂਜਨ ਕੀਤਾ

ਜ਼ੀਰਾ, 21 ਸਤੰਬਰ (ਮਨਜੀਤ ਸਿੰਘ ਢਿੱਲੋਂ)- ਸ੍ਰੀ ਰਾਮ ਲੀਲ੍ਹਾ ਕਲੱਬ ਜ਼ੀਰਾ ਵਲੋਂ ਕਰਵਾਏ ਜਾਂਦੇ ਰਾਮ-ਲੀਲ੍ਹਾ ਦੇ ਮੰਚਨ ਸਬੰਧੀ ਅੱਜ ਸਾਵਣ ਮੱਲ ਅਗਰਵਾਲ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਗਰਾਊਾਡ ਵਿਖੇ ਝੰਡਾ ਪੂਜਨ ਕੀਤਾ ਗਿਆ | ਇਸ ਸਬੰਧੀ ਰਾਮ-ਲੀਲ੍ਹਾ ਕਲੱਬ ਦੇ ...

ਪੂਰੀ ਖ਼ਬਰ »

ਛੇਵੀਂ ਕਲਾਸ ਦੀ ਵਿਦਿਆਰਥਣ ਖ਼ੁਸ਼ੀ ਬਣੇਗੀ ਇਕ ਦਿਨ ਲਈ ਸਕੂਲ ਪਿ੍ੰਸੀਪਲ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)- ਗੰਭੀਰ ਬਿਮਾਰੀ ਤੋਂ ਪੀੜਤ ਲੜਕੀ ਅਨਮੋਲ ਬੇਰੀ ਦੇ ਇਕ ਦਿਨ ਲਈ ਡੀ.ਸੀ. ਬਣਨ ਤੋਂ ਬਾਅਦ ਕਰੀਬ 3 ਫੁੱਟ ਕੱਦ ਵਾਲੀ ਲੜਕੀ ਖ਼ੁਸ਼ੀ ਨੂੰ ਵੀ ਇਕ ਦਿਨ ਲਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਸ਼ਹਿਰ ਦੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਕਾਲੀਏ ਵਾਲਾ ਵਿਖੇ ਵਿਸ਼ਵ ਸ਼ਾਂਤੀ ਦਿਵਸ ਮਨਾਇਆ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਭਾਰਤ ਸਕਾਊਟ ਗਾਈਡ ਪੰਜਾਬ ਉਂਕਾਰ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠ ਭਾਰਤ ਸਕਾਊਟ ਗਾਈਡ ਪੰਜਾਬ ਦੀ ਇਕਾਈ ਸਰਕਾਰੀ ਪ੍ਰਾਇਮਰੀ ਸਕੂਲ ਕਾਲੀਏ ਵਾਲਾ ਵਿਖੇ ਕੱਬ ਮਾਸਟਰ ਜਸਵਿੰਦਰ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਜ਼ੀਰਾ, 21 ਸਤੰਬਰ (ਮਨਜੀਤ ਸਿੰਘ ਢਿੱਲੋਂ)- ਹੈਲਪਿੰਗ ਹੈਂਡ ਸੁਸਾਇਟੀ ਜ਼ੀਰਾ ਦੀ ਮੀਟਿੰਗ ਜਨ ਕਲਿਆਣ ਭਵਨ ਕਿ੍ਸ਼ਨਾ ਮੰਦਿਰ ਵਸਤੀ ਮਾਛੀਆਂ ਜ਼ੀਰਾ ਵਿਖੇ ਹੋਈ, ਜਿਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਹਰਪ੍ਰੀਤ ਸਿੰਘ ਬੱਬਲੂ, ਚੇਅਰਮੈਨ ਜਸਵਿੰਦਰ ...

ਪੂਰੀ ਖ਼ਬਰ »

ਜ਼ਿੰਦਗੀ 'ਚ ਪਿਛੋਕੜ ਨੂੰ ਵਰਤਮਾਨ 'ਚ ਨਾਲ ਲੈ ਕੇ ਨਹੀਂ ਤੁਰਨਾ ਚਾਹੀਦਾ- ਪਰਮਿੰਦਰ ਪਾਲ ਸਿੰਘ

ਫ਼ਿਰੋਜ਼ਪੁਰ, 21 ਸਤੰਬਰ (ਰਾਕੇਸ਼ ਚਾਵਲਾ)- ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਪਰਮਿੰਦਰ ਪਾਲ ਸਿੰਘ ਵਲੋਂ ਜੇਲ੍ਹ 'ਚ ਬੰਦ ਔਰਤ ਕੈਦੀਆਂ ਤੇ ਹਵਾਲਾਤੀਆਂ ਨੂੰ ਚੰਗੇ ਕੰਮਾਂ ਲਈ ਉਤਸ਼ਾਹਿਤ ਕਰਨ ਵਾਸਤੇ ਜੇਲ੍ਹ ਦਾ ਦੌਰਾ ਕੀਤਾ ਗਿਆ | ਇਸ ਮੌਕੇ ਚੀਫ਼ ਜੁਡੀਸ਼ੀਅਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX