ਤਾਜਾ ਖ਼ਬਰਾਂ


ਬੰਗਾ ਇਲਾਕੇ 'ਚ ਡਿੱਗੇ ਪਾਕਿਸਤਾਨੀ ਗੁਬਾਰੇ
. . .  23 minutes ago
ਬੰਗਾ , 27 ਫ਼ਰਵਰੀ ( ਜਸਬੀਰ ਸਿੰਘ ਨੂਰਪੁਰ )-ਬੰਗਾ ਇਲਾਕੇ ਦੇ ਪਿੰਡਾਂ 'ਚ ਵੱਡੀ ਗਿਣਤੀ 'ਚ ਪਾਕਿਸਤਾਨੀ ਗੁਬਾਰੇ ਮਿਲੇ ।ਇਨ੍ਹਾਂ ਗ਼ੁਬਾਰਿਆਂ 'ਤੇ ਪਾਕਿਸਤਾਨ ਜ਼ਿੰਦਾਬਾਦ ਅਤੇ ਜਿਨਾਹ ਦੀਆਂ ਤਸਵੀਰਾਂ ਲੱਗੀਆਂ ਹੋਈਆਂ ...
ਕਰਜ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਅੰਨਦਾਤਾ
. . .  45 minutes ago
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੇ ਇੱਕ ਕਿਸਾਨ ਸੁਰਿੰਦਰ ਸਿੰਘ (39 ਸਲ) ਵੱਲੋਂ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ...
ਆਪ ਕੌਂਸਲਰ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ
. . .  about 1 hour ago
ਨਵੀਂ ਦਿੱਲੀ, 27 ਫਰਵਰੀ - ਆਪ ਕੌਂਸਲਰ ਦੇ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ ਹੋਈ ਹੈ। ਉਸ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਚਲਾਏ ਪ੍ਰੋਜੈਕਟ ਸੰਬੰਧੀ 5 ਮਾਰਚ ਨੂੰ ਹੋਵੇਗੀ ਮੀਟਿੰਗ
. . .  about 2 hours ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰ ਪ੍ਰਾਇਮਰੀ ਸਕੂਲਾਂ ਅੰਦਰ ਪ੍ਰਾਇਮਰੀ ਸਿੱਖਿਆ...
ਕਰੋੜਾਂ ਦੇ ਬੈਂਕ ਘੁਟਾਲੇ ਵਾਲੇ ਮਾਮਲੇ 'ਚ 5 ਦੋਸ਼ੀਆਂ ਨੂੰ 4-4 ਸਾਲ ਦੀ ਕੈਦ
. . .  about 2 hours ago
ਹੁਸ਼ਿਆਰਪੁਰ, 27 ਫਰਵਰੀ (ਬਲਜਿੰਦਰਪਾਲ ਸਿੰਘ)- ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਬਹੁਚਰਚਿਤ ਕਰੋੜਾਂ ਰੁਪਏ ਦੇ ਬੈਂਕ ਘੁਟਾਲੇ ਵਾਲੇ...
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  about 2 hours ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ...
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 27 ਫਰਵਰੀ- ਉੱਤਰ ਪੂਰਬੀ ਦਿੱਲੀ ਦੇ ਖਈ ਇਲਾਕਿਆਂ 'ਚ ਹੋਈ ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਦਿੱਲੀ ਦੀ ਕੇਜਰੀਵਾਲ ਸਰਕਾਰ ....
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  about 3 hours ago
ਅੱਚਲ ਸਾਹਿਬ, 27 ਫਰਵਰੀ (ਗੁਰਚਰਨ ਸਿੰਘ)- ਬਟਾਲਾ-ਜਲੰਧਰ ਰੋਡ ਅੱਡਾ ਅੰਮੋਨੰਗਲ ਨਜ਼ਦੀਕ ਕਰੀਬ 24 ...
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  about 3 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  about 3 hours ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  about 3 hours ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  about 3 hours ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ ਅੱਠਵੀਂ ਦੇ ਵਿਲੱਖਣ ਸਮਰਥਾ...
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  about 3 hours ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਨਾਭਾ ਪਹੁੰਚਿਆ ਸੀ। ਇਸ ਵਫ਼ਦ 'ਚ ਭਾਈ...
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  about 4 hours ago
ਪਟਿਆਲਾ, 27 ਫਰਵਰੀ(ਅਮਨਦੀਪ ਸਿੰਘ)-19 ਫਰਵਰੀ ਨੂੰ ਮਾਮੂਲੀ ਬਹਿਸ ਤੋਂ ਬਾਅਦ ਕਤਲ ਕੀਤੇ ਗਏ ਬਿਜਲੀ ਨਿਗਮ ਦੇ 2 ਮੁਲਾਜ਼ਮਾਂ ਜਿਨ੍ਹਾਂ 'ਚ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  about 3 hours ago
ਅੰਮ੍ਰਿਤਸਰ 27 ਫਰਵਰੀ (ਜਸਵੰਤ ਸਿੰਘ ਜੱਸ)- ਉੱਘੇ ਤਬਲਾ ਵਾਦਕ ਪਦਮ ਭੂਸ਼ਣ ਉਸਤਾਦ ਜ਼ਾਕਿਰ ਹੁਸੈਨ ਅੱਜ ਸ੍ਰੀ ਹਰਿਮੰਦਰ ਸਾਹਿਬ..
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਰੱਦ
. . .  about 3 hours ago
ਦਿੱਲੀ ਹਿੰਸਾ : ਕੇਂਦਰੀ ਮੰਤਰੀ ਨੇ ਆਪ ਨੇਤਾ ਤਾਹਿਰ ਹੁਸੈਨ ਨੂੰ ਲੈ ਕੇ ਕਾਂਗਰਸ ਦੀ ਚੁੱਪੀ 'ਤੇ ਚੁੱਕਿਆ ਸਵਾਲ
. . .  about 4 hours ago
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ
. . .  about 4 hours ago
ਕਾਰ ਅਤੇ ਟਿੱਪਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਔਰਤ ਦੀ ਮੌਤ, ਇਕ ਜ਼ਖਮੀ
. . .  about 4 hours ago
ਕਾਰਪੇਟ ਉਦਯੋਗ ਨੂੰ ਮੁੜ ਕੀਤਾ ਜਾਵੇਗਾ ਪ੍ਰਫੁਲਿਤ : ਡੀ. ਸੀ.
. . .  about 4 hours ago
ਮੁੱਖ ਮੰਤਰੀ ਨਾਲ ਮਿਲ ਕੇ ਕੰਮ ਕਰਨ ਸਿੱਧੂ : ਰਵਨੀਤ ਬਿੱਟੂ
. . .  about 4 hours ago
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ ਹਜ਼ਾਰਾਂ ਲੋਕਾਂ ਦੀਆਂ ਗਈਆਂ ਜਾਨਾਂ: ਅਮਨ ਅਰੋੜਾ
. . .  about 5 hours ago
ਸਿੱਧੂ ਮੂਸੇਵਾਲਾ ਦਾ ਜਲੰਧਰ 'ਚ 29 ਨੂੰ ਹੋਣ ਵਾਲਾ ਪ੍ਰੋਗਰਾਮ ਰੱਦ
. . .  about 5 hours ago
ਰਾਂਚੀ ਸਥਿਤ ਰਿਮਸ ਹਸਪਤਾਲ 'ਚ ਹੀ ਦਾਖਲ ਰਹਿਣਗੇ ਲਾਲੂ ਪ੍ਰਸਾਦ ਯਾਦਵ
. . .  about 5 hours ago
ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ, ਮੌਤ
. . .  about 5 hours ago
ਦਿੱਲੀ ਹਿੰਸਾ: ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਰਸ਼ ਅਤੇ ਸਵਰਾ ਭਾਸਕਰ 'ਤੇ ਕੇਸ ਦਰਜ ਕਰਨ ਦੀ ਮੰਗ
. . .  about 5 hours ago
ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  about 5 hours ago
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  about 6 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  about 6 hours ago
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  about 6 hours ago
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  about 6 hours ago
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  about 6 hours ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  about 6 hours ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  about 7 hours ago
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  about 7 hours ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  about 6 hours ago
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  about 7 hours ago
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  about 7 hours ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  about 7 hours ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 7 hours ago
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  about 8 hours ago
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  about 8 hours ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  about 8 hours ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  about 8 hours ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 8 hours ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 8 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 8 hours ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 8 hours ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 8 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551

ਬਠਿੰਡਾ /ਮਾਨਸਾ

ਦਿੱਲੀ ਤੋਂ ਆਈ ਐਨ.ਸੀ.ਡੀ.ਸੀ. ਸਿਹਤ ਵਿਭਾਗ ਦੀ ਟੀਮ ਵਲੋਂ ਪੀਲੀਏ ਦੀ ਲਪੇਟ ਵਿਚ ਆਏ ਪਿੰਡ ਹਰਰਾਏਪੁਰ ਦਾ ਦੌਰਾ

ਗੋਨਿਆਣਾ, 21 ਸਤੰਬਰ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ/ਮਨਦੀਪ ਸਿੰਘ ਮਕੱੜ)-ਦਿੱਲੀ ਤੋਂ ਆਈ ਸਿਹਤ ਵਿਭਾਗ ਦੀ ਟੀਮ ਵਲੋਂ ਪਿਛਲੇ ਕਈ ਦਿਨਾਂ ਤੋਂ ਪੀਲੀਏ ਦੀ ਲਪੇਟ 'ਚ ਆਏ ਪਿੰਡ ਹਰਰਾਏਪੁਰ ਦਾ ਅੱਜ ਦੌਰਾ ਕੀਤਾ ਗਿਆ | ਬੀਬਾ ਹਰਸਿਮਰਤ ਕੌਰ ਬਾਦਲ ਫੂਡ ਐਾਡ ਪ੍ਰੋਸੈਸਿੰਗ ਮੰਤਰੀ ਵਲੋਂ ਭੇਜੀ ਗਈ ਕੇਂਦਰ ਸਰਕਾਰ 4 ਮੈਂਬਰੀ ਸਿਹਤ ਵਿਭਾਗ ਦੀ ਟੀਮ ਜਿਨ੍ਹਾਂ ਵਿਚ ਡਾ: ਹੇਮਾ ਗੋਗੀਆ (ਅਸਿਟੈਂਟ ਡਾਇਰੈਕਟਰ ਐਨ ਸੀ ਡੀ ਸੀ ਦਿੱਲੀ), ਡਾ: ਹੇਮਲਤਾ (ਅਸਿਟੈਂਟ ਡਾਇਰੈਕਟਰ ਐਨ ਸੀ ਡੀ ਸੀ ਦਿੱਲੀ) ਡਾ: ਮੋਨਿਕਾ ਵਸ਼ਿਸ਼ਟ (ਸਟੇਟ ਮਾਈਕਰੋਬਾਇਲੋਜਿਸਟ ਚੰਡੀਗੜ੍ਹ) ਅਤੇ ਡਾ: ਸ਼ਾਲੂ (ਟੈਕਨੀਕਲ ਅਫ਼ਸਰ ਹੈਪੇਟਾਈਟਸ ਚੰਡੀਗੜ੍ਹ) ਨੇ ਗੋਨਿਆਣਾ ਮੰਡੀ ਦੇ ਸਿਵਲ ਹਸਪਤਾਲ ਵਿਖੇ ਸਥਾਨਕ ਐਸ. ਐਮ. ਓ. ਅਨਿਲ ਗੋਇਲ ਨਾਲ ਮੀਟਿੰਗ ਕਰ ਕੇ ਪਿੰਡ ਵੱਲ ਰਵਾਨਾ ਹੋ ਗਈ ਅਤੇ ਸਭ ਤੋਂ ਪਹਿਲਾਂ ਉਨ੍ਹਾਂ ਵਾਟਰ ਵਰਕਸ ਦਾ ਦੌਰਾ ਕੀਤਾ ਗਿਆ | ਜਿਸ ਤੋਂ ਪਿੰਡ ਨੂੰ ਪਾਣੀ ਦੀ ਸਪਲਾਈ ਆਉਂਦੀ ਹੈ ਅਤੇ ਵਾਟਰ ਵਰਕਸ ਦਾ ਬਾਰੀਕੀ ਨਾਲ ਜਾਂ ਜਾਂਚ ਕਰਨ ਤੋਂ ਬਾਅਦ ਕੇਂਦਰੀ ਟੀਮ ਪਿੰਡ ਹਰਰਾਏਪੁਰ ਪਹੁੰਚ ਕੇ ਪਿੰਡ ਵਿਚ ਬਣੇ ਹੈਲਥ ਮਹਿਕਮੇ ਦੇ ਸਬ ਸੈਂਟਰ ਵਿਚੋਂ ਮਰੀਜ਼ਾਂ ਦੀ ਗਿਣਤੀ ਅਤੇ ਉਨ੍ਹਾਂ ਨੂੰ ਦਿੱਤੇ ਜਾਣ ਵਾਲੀ ਖੁਰਾਕ ਅਤੇ ਉਨ੍ਹਾਂ ਬਾਰੇ ਪੂਰੀ ਜਾਣਕਾਰੀ ਲੈਣ ਤੋਂ ਬਾਅਦ ਦੋਨਾਂ ਛੱਪੜਾਂ ਦਾ ਵੀ ਚੰਗੀ ਤਰ੍ਹਾਂ ਨਿਰੀਖਣ ਕੀਤਾ ਗਿਆ | ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨ ਪਹਿਲਾਂ ਵਾਟਰ ਵਰਕਸ ਦੇ ਪੀਣ ਵਾਲੇ ਪਾਣੀ ਵਿਚ ਗੰਦਾ ਪਾਣੀ ਮਿਲਣ ਕਰ ਕੇ ਪਿੰਡ ਵਿਚ ਪੀਲੀਏ ਦਾ ਕਹਿਰ ਛਾ ਗਿਆ ਸੀ, ਜਿਸ ਨਾਲ ਪਿੰਡ ਦੇ ਤਕਰੀਬਨ 200 ਦੇ ਕਰੀਬ ਲੋਕ ਪੀਲੀਏ ਦੀ ਮਾਰ ਹੇਠ ਆ ਗਏ ਸਨ, ਪਰ ਉਸ ਸਮੇਂ ਵੀ ਸਿਹਤ ਵਿਭਾਗ ਨੇ 125 ਦੇ ਕਰੀਬ ਮਰੀਜ਼ਾਂ ਦੀ ਪੁਸ਼ਟੀ ਕੀਤੀ ਸੀ | ਜਿਨ੍ਹਾਂ ਵਿਚੋਂ ਅੱਜ ਵੀ ਦੋ ਦਰਜਨ ਦੇ ਕਰੀਬ ਪ੍ਰਾਈਵੇਟ ਹਸਪਤਾਲਾਂ ਵਿਚੋਂ ਇਲਾਜ ਕਰਵਾ ਰਹੇ ਹਨ, ਜਦੋਂਕਿ ਸਿਹਤ ਵਿਭਾਗ ਸਾਰੇ ਮਰੀਜ਼ਾਂ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚੋਂ ਕਰਵਾਉਣ ਦਾ ਦਾਅਵਾ ਕਰ ਰਿਹਾ ਹੈ | ਇੱਥੇ ਇਹ ਵੀ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਇਸ ਕਹਿਰ ਨਾਲ ਇਕ ਨੌਜਵਾਨ ਦੀ ਮੌਤ ਵੀ ਹੋ ਚੁੱਕੀ ਹੈ | ਇਸ ਮੌਕੇ 'ਤੇ ਪਿੰਡ ਦੇ ਸਰਪੰਚ ਜਗਮੀਤ ਸਿੰਘ ਨੇ ਕਿਹਾ ਕਿ ਸਿਹਤ ਮਹਿਕਮੇ ਅਤੇ ਵਾਟਰ ਵਰਕਸ ਮਹਿਕਮੇ ਦੇ ਕਹਿਣ 'ਤੇ ਪਿੰਡ ਦੇ ਛੱਪੜਾਂ ਨੂੰ ਖ਼ਾਲੀ ਕਰ ਦਿੱਤਾ ਗਿਆ ਹੈ, ਜਿਸ ਦਾ ਗੰਦਾ ਪਾਣੀ ਵੱਡੀਆਂ-ਵੱਡੀਆਂ ਮੋਟਰਾਂ ਰਾਹੀਂ ਲੋਕਾਂ ਦੇ ਖੇਤਾਂ ਵਿਚ ਛੱਡ ਦਿੱਤਾ ਗਿਆ ਅਤੇ ਟੈਂਕਰਾਂ ਰਾਹੀਂ ਵਾਟਰ ਵਰਕਸ ਤੋਂ ਸਿੱਧਾ ਪਾਣੀ ਲਿਆ ਕੇ ਲੋਕਾਂ ਦੇ ਘਰਾਂ ਵਿਚ ਸਪਲਾਈ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਇਸ ਪ੍ਰਕੋਪ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਪਿੰਡ ਦੇ ਸਰਪੰਚ ਨੇ ਸਿਹਤ ਮਹਿਕਮੇ ਅਤੇ ਵਾਟਰ ਵਰਕਸ ਮਹਿਕਮੇ ਵਲੋਂ ਇਸ ਪ੍ਰਕੋਪ ਸਬੰਧੀ ਕੀਤੇ ਜਾ ਰਹੇ ਕੰਮਾਂ ਤੋਂ ਸੰਤੁਸ਼ਟੀ ਜ਼ਾਹਿਰ ਕੀਤੀ | ਇਸ ਤੋਂ ਬਾਅਦ ਜਦੋਂ ਕੇਂਦਰੀ ਟੀਮ ਵਲੋਂ ਪੀਲੀਆ ਦੀ ਬਿਮਾਰੀ ਤੋਂ ਪੀੜ੍ਹਤ ਮਰੀਜ਼ਾਂ ਦੇ ਘਰ ਜਾ ਕੇ ਉਨ੍ਹਾਂ ਨਾਲ ਗੱਲਬਾਤ ਕਰਨ ਦਾ ਫ਼ੈਸਲਾ ਕੀਤਾ ਗਿਆ ਤਾਂ ਸਿਹਤ ਮਹਿਕਮਾ ਅਤੇ ਵਾਟਰ ਵਰਕਸ ਮਹਿਕਮਾ ਇਸ ਜ਼ਿੰਮੇਵਾਰੀ ਨੂੰ ਇਕ ਦੂਜੇ ਉਪਰ ਸੁੱਟਦਾ ਨਜ਼ਰ ਆਇਆ ਅਤੇ ਟੀਮ ਵਲੋਂ ਇਕ ਇਸ ਤਰ੍ਹਾਂ ਦੇ ਘਰ ਵਿਚ ਵੀ ਜਾ ਕੇ ਮਿਲਿਆ ਗਿਆ, ਜਿਥੇ ਕਿ ਉਹ ਪਰਿਵਾਰ ਖੇਤਾਂ ਵਿਚ ਰਹਿੰਦਾ ਸੀ ਅਤੇ ਪਰਿਵਾਰ ਵਿਚ ਪੀਲੀਏ ਦੇ ਦੋ ਮਰੀਜ਼ ਹਨ ਪਰ ਵਾਟਰ ਵਰਕਰਸ ਦੀ ਪਾਣੀ ਦੀ ਸਪਲਾਈ ਉਸ ਘਰ ਤੱਕ ਨਹੀਂ ਜਾਂਦੀ ਸੀ ਫ਼ਿਰ ਵੀ ਪੀਲੀਏ ਦੇ ਦੋ ਮਰੀਜ਼ ਇਕ ਘਰ ਵਿਚ ਹੋਣਾ ਵੀ ਸਿਹਤ ਵਿਭਾਗ ਨੂੰ ਸ਼ੱਕ ਦੇ ਘੇਰੇ ਵਿਚ ਖੜ੍ਹਾ ਕਰਦਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਵਿਭਾਗ ਦੇ ਮੁਲਾਜਮ, ਵਾਟਰ ਸਪਲਾਈ ਮੁਲਾਜ਼ਮ ਅਤੇ ਬਲਕਾਰ ਸਿੰਘ ਬਰਾੜ, ਵਰਿੰਦਰਪਾਲ ਬੋਬੀ, ਕੁਲਵੰਤ ਸਿੰਘ ਸਾਬਕਾ ਸਰਕਲ ਜਥੇਦਾਰ ਅਤੇ ਲਖਵਿੰਦਰ ਸਿੰਘ ਆਦਿ ਹਾਜ਼ਿਰ ਸਨ |

ਤੇਜ਼ਾਬ ਸੁੱਟਣ ਵਾਲੇ ਿਖ਼ਲਾਫ਼ ਮੁੱਕਦਮਾ ਦਰਜ

ਮੌੜ ਮੰਡੀ, 21 ਸਤੰਬਰ (ਲਖਵਿੰਦਰ ਸਿੰਘ ਮੌੜ/ਗੁਰਜੀਤ ਸਿੰਘ ਕਮਾਲੂ)-ਥਾਣਾ ਮੌੜ ਦੀ ਪੁਲਿਸ ਕੋਲ ਜਗਸੀਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮੌੜ ਕਲਾਂ ਨੇ ਸ਼ਿਕਾਇਤ ਦਰਜ ਕਰਾਈ ਹੈ ਕਿ ਪੁਰਾਣੀ ਲੜਾਈ ਦੀ ਰੰਜਿਸ਼ ਦੇ ਚਲਦਿਆਂ 20 ਸਤੰਬਰ ਨੂੰ ਕਿੱਕਰ ਸਿੰਘ ਪੁੱਤਰ ਭਾਗ ...

ਪੂਰੀ ਖ਼ਬਰ »

ਰਜਵਾਹੇ 'ਚੋਂ ਵਿਆਹੁਤਾ ਦੀ ਲਾਸ਼ ਮਿਲੀ

ਮੌੜ ਮੰਡੀ, 21 ਸਤੰਬਰ (ਲਖਵਿੰਦਰ ਸਿੰਘ ਮੌੜ)- ਮੌੜ ਮੰਡੀ ਦੇ ਘੰੁਮਣ ਖ਼ੁਰਦ ਰਜਵਾਹੇ ਵਿਚੋਂ ਇਕ ਵਿਹੁਅਤਾ ਔਰਤ ਦੀ ਲਾਸ਼ ਮਿਲਣ ਨਾਲ ਸਨਸਨੀ ਵਾਲਾ ਮਾਹੌਲ ਬਣ ਗਿਆ ਅਤੇ ਥਾਣਾ ਮੌੜ ਦੇ ਮੁੱਖ ਅਫ਼ਸਰ ਖ਼ੇਮ ਚੰਦ ਪ੍ਰਾਸ਼ਰ ਅਤੇ ਸਬ: ਇੰਸ: ਗਗਨਦੀਪ ਕੌਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਸਮੁੱਚਾ ਖ਼ਾਲਸਾ ਪੰਥ ਇਕ ਪਲੇਟਫ਼ਾਰਮ 'ਤੇ ਮਨਾਉਣ ਲਈ ਤਿਆਰ-ਧਿਆਨ ਸਿੰਘ ਮੰਡ

ਬਠਿੰਡਾ, 21 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜੀ ਜਥੇਦਾਰ ਧਿਆਨ ਸਿੰਘ ਮੰਡ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਖ਼ਾਲਸਾ ਪੰਥ ਨੂੰ ਇਕਜੁੱਟ ਹੋ ਕੇ ਮਨਾਉਣਾ ਚਾਹੀਦਾ ਹੈ ਅਤੇ ਉਹ ਵੀ ਐਸ. ਜੀ. ਪੀ. ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਗੋਨਿਆਣਾ, 21 ਸਤੰਬਰ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਥਾਣਾ ਨੇਂਹੀਆਂ ਵਾਲਾ ਅਧੀਨ ਪੈਂਦੇ ਪਿੰਡ ਮਹਿਮਾ ਭਗਵਾਨਾ ਦੇ ਇਕ ਵਿਅਕਤੀ ਗੁਰਮੀਤ ਸਿੰਘ ਪੁੱਤਰ ਬਲਬੀਰ ਸਿੰਘ ਕੋਲੋਂ 96 ਬੋਤਲਾਂ ਠੇਕਾ ਹਰਿਆਣਾ ਦੀ ਸ਼ਹਿਨਾਈ ਨਾਜਾਇਜ਼ ਸ਼ਰਾਬ ਬਰਾਮਦ ਹੋਣ ਦਾ ਮਾਮਲਾ ...

ਪੂਰੀ ਖ਼ਬਰ »

ਅਸਲ੍ਹਾ ਐਕਟ ਤਹਿਤ ਮਾਮਲਾ ਦਰਜ

ਨਥਾਣਾ, 21 ਸਤੰਬਰ (ਗੁਰਦਰਸ਼ਨ ਲੁੱਧੜ)- ਥਾਣਾ ਨਥਾਣਾ ਦੀ ਪੁਲਿਸ ਨੇ ਦੋ ਵਿਅਕਤੀਆਂ ਹਰਭਜਨ ਸਿੰਘ ਵਾਸੀ ਬੁਰਜ ਅਤੇ ਅੰਮਿ੍ਤਪਾਲ ਸਿੰਘ ਵਾਸੀ ਗਿੱਦੜ ਵਿਰੁੱਧ ਅਸਲ੍ਹਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਉਕਤ ਵਿਅਕਤੀਆਂ ...

ਪੂਰੀ ਖ਼ਬਰ »

40 ਹਜ਼ਾਰ ਦੀ ਠੱਗੀ ਮਾਰਕੇ ਦੋ ਨੌਸਰਬਾਜ਼ ਬੈਂਕ 'ਚੋਂ ਰਫ਼ੂ ਚੱਕਰ

ਗੋਨਿਆਣਾ, 21 ਸਤੰਬਰ (ਬਰਾੜ ਆਰ.ਸਿੰਘ)-ਦਿਨ ਦਿਹਾੜੇ ਚੋਰੀ, ਲੁੱਟ ਖੋਹ ਅਤੇ ਠੱਗੀ ਦੀਆਂ ਵਾਰਦਾਤਾਂ ਦੇ ਚਲਦਿਆਂ ਸਥਾਨਕ ਸ਼ਹਿਰ ਦੀ ਓਰੀਐਾਟਲ ਬੈਂਕ ਆਫ਼ ਕਾਮਰਸ ਵਿਖੇ ਦੋ ਨੌਸਰਬਾਜ਼ਾਂ ਵਲੋਂ ਇਕ ਵਿਅਕਤੀ ਨਾਲ 40 ਹਜ਼ਾਰ ਰੁਪਏ ਦੀ ਠੱਗੀ ਮਾਰੇ ਜਾਣ ਦਾ ਮਾਮਲਾ ਸਾਹਮਣੇ ...

ਪੂਰੀ ਖ਼ਬਰ »

ਮਕਾਨ ਦੇ ਸੌਦੇ 'ਚ ਰੁਪਏ ਲੈ ਕੇ ਰਜਿਸਟਰੀ ਨਾ ਕਰਵਾਉਣ ਵਾਲੇ 'ਤੇ ਪਰਚਾ

ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਥਾਣਾ ਸਿਵਲ ਲਾਈਨ ਪੁਲਿਸ ਨੇ ਇਕ ਰਿਹਾਇਸ਼ੀ ਮਕਾਨ ਦੇ ਸੌਦੇ ਤਹਿਤ ਰੁਪਏ ਲੈ ਕੇ ਰਜਿਸਟਰੀ ਨਾ ਕਰਵਾਉਣ ਦੇ ਮਾਮਲੇ 'ਚ ਇਕ ਵਿਅਕਤੀ ਿਖ਼ਲਾਫ਼ ਧਾਰਾ 420 ਭਾਰਤੀ ਦੰਡਾਂਵਲੀ ਤਹਿਤ ਮੁਕੱਦਮਾ ਦਰਜ ਕੀਤਾ ਹੈ | ਰਾਮਸਰਨ ...

ਪੂਰੀ ਖ਼ਬਰ »

5 ਮੋਟਰਸਾਈਕਲ ਚੋਰੀ

ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼ਹਿਰ 'ਚ ਸਰਗਰਮ ਵਾਹਨ ਚੋਰਾਂ ਨੇ ਥਾਣਾ ਸਿਵਲ ਲਾਈਨ ਦੇ ਅਧਿਨ ਆਉਂਦੇ ਖੇਤਰ 'ਚੋਂ 5 ਮੋਟਰਸਾਈਕਲ ਚੋਰੀ ਕਰ ਲਏ ਹਨ | ਵਾਹਨ ਚੋਰਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ | ਪੁਲਿਸ ਨੇ ਮੁੱਢਲੀ ਪੜਤਾਲ ਉਪਰੰਤ ਵਾਹਨ ਮਾਲਕਾਂ ਦੇ ...

ਪੂਰੀ ਖ਼ਬਰ »

ਭਗਤਾ ਭਾਈਕਾ ਵਿਖੇ ਸਿੱਖ ਆਗੂਆਂ ਤੇ ਸੰਗਤ ਨੇ ਗਾਇਕ ਸਿੱਧੂ ਮੂਸੇਵਾਲਾ ਦਾ ਪੁਤਲਾ ਸਾੜਿਆ

ਭਗਤਾ ਭਾਈਕਾ, 21 ਸਤੰਬਰ (ਸੁਖਪਾਲ ਸਿੰਘ ਸੋਨੀ)-ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਵਲੋਂ ਆਪਣੇ ਗੀਤ ਵਿਚ ਮਾਈ ਭਾਗੋ ਪ੍ਰਤੀ ਵਰਤੇ ਗਏ ਸ਼ਬਦ ਮਾਫ਼ੀਯੋਗ ਨਹੀਂ ਹਨ¢ ਇਸ ਦੇ ਮੰਚਾਂ ਦੇ ਬਾਈਕਾਟ ਤੋਂ ਇਲਾਵਾ ਸਿੱਖਾਂ ਦੀਆਂ ਧਾਰਮਿਕ, ਸਮਾਜਿਕ ਅਤੇ ਹੋਰ ਖੇਤਰਾਂ ਦੀਆਂ ...

ਪੂਰੀ ਖ਼ਬਰ »

ਜ਼ੋਨ ਐਥਲੈਟਿਕ ਵਿਚ ਮਾਸਟਰ ਮਾਈਾਡ ਸਕੂਲ ਦੇ ਖਿਡਾਰੀਆਂ ਦਾ 38 ਤਗਮੇ ਜਿੱਤੇ

ਰਾਮਾਂ ਮੰਡੀ, 21 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਬੀਤੇ ਦਿਨੀਂ ਸਮਾਪਤ ਹੋਈ ਤਲਵੰਡੀ ਸਾਬੋ ਜ਼ੋਨ ਦੀ ਐਥਲੈਟਿਕ ਮੀਟ ਵਿਚ ਨੇੜਲੇ ਪਿੰਡ ਰੁੱਘੂ ਬੰਗੀ ਦੇ ਮਾਸਟਰ ਮਾਈਾਡ ਪਬਲਿਕ ਸਕੂਲ ਦੇ ਐਥਲੀਟਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 38 ਤਗਮੇ ਜਿੱਤ ਕੇ ਸਕੂਲ ਦਾ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »

65ਵੀਆਂ ਰਾਜ ਪੱਧਰੀ ਸਕੂਲ ਖੇਡਾਂ 'ਚ ਮੋਗਾ ਤੇ ਗੁਰਦਾਸਪੁਰ ਦੇ ਲੜਕਿਆਂ ਦਾ ਮੈਚ ਬਰਾਬਰ ਰਿਹਾ

ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਇਥੇ ਸਰਕਾਰੀ ਰਜਿੰਦਰਾ ਕਾਲਜ ਬਠਿੰਡਾ, ਸਪੋਰਟਸ ਸਕੂਲ ਘੁੱਦਾ ਅਤੇ ਮਾਲਵਾ ਕਾਲਜ ਬਠਿੰਡਾ ਦੇ ਖੇਡ ਮੈਦਾਨਾਂ 'ਚ ਚੱਲ ਰਹੀਆਂ 65ਵੀਆਂ ਪੰਜਾਬ ਰਾਜ ਸਕੂਲ ਖੇਡਾਂ (ਅੰਡਰ-14 ਲੜਕੇ/ਲੜਕੀਆਂ) ਦੇ ਤੀਜੇ ਦਿਨ ਮਲਕੀਤ ਕੌਰ ...

ਪੂਰੀ ਖ਼ਬਰ »

ਲਿਬਰੇਸ਼ਨ ਵਲੋਂ ਕੇਂਦਰੀ ਮੰਤਰੀ ਅਤੇ ਬੰਗਾਲ ਦੇ ਰਾਜਪਾਲ ਦੀ ਭੂਮਿਕਾ ਦੀ ਸਖ਼ਤ ਨਿੰਦਾ

ਰਾਮਪੁਰਾ ਫੂਲ, 21 ਸਤੰਬਰ (ਗੁਰਮੇਲ ਸਿੰਘ ਵਿਰਦੀ)- ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਨੇ ਬੀ.ਜੇ.ਪੀ ਨੇਤਾ ਅਤੇ ਕੇਂਦਰੀ ਮੰਤਰੀ ਬਾਬੁਲ ਸੁਪਿ੍ਓ ਵਲੋਂ ਬੰਗਾਲ ਦੀ ਜਾਦਵਪੁਰ ਯੂਨੀਵਰਸਿਟੀ ਵਿਖੇ ਕੀਤੇ ਹੰਗਾਮੇ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਸ ਮੌਕੇ ਉਥੇ ਝੱਟ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੇ ਦੋ ਬੱਚਿਆਂ ਨੂੰ ਅਗਵਾ ਕਰਨ ਵਾਲੀ ਔਰਤ ਤੇ ਸਾਥੀ ਗਿ੍ਫ਼ਤਾਰ

ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਲੰਘੀ ਰਾਤ ਸਥਾਨਕ ਗੁਰੂ ਗੋਬਿੰਦ ਸਿੰਘ ਨਗਰ ਦੀ ਗਲੀ ਨੰ: 17/2 ਵਿਚ ਰਹਿੰਦੇ ਇਕ ਪ੍ਰਵਾਸੀ ਮਜ਼ਦੂਰ ਦੇ ਦੋ ਬੱਚਿਆਂ ਨੂੰ ਕਤਲ ਕਰਨ ਦੇ ਇਰਾਦੇ ਨਾਲ ਅਗਵਾ ਕਰਨ ਵਾਲੀ ਔਰਤ ਅਤੇ ਉਸ ਦੇ ਸਾਥੀ ਨੂੰ ਥਾਣਾ ਕੈਂਟ ਦੀ ਪੁਲਿਸ ...

ਪੂਰੀ ਖ਼ਬਰ »

ਯੂਥ ਵੈਲਫ਼ੇਅਰ ਸੁਸਾਇਟੀ ਵਲੋਂ ਪਲੇਠਾ ਸਮਾਗਮ ਅੱਜ

ਬਠਿੰਡਾ, 21 ਸਤੰਬਰ (ਸਟਾਫ਼ ਰਿਪੋਰਟਰ)-ਯੂਥ ਵੈਲਫ਼ੇਅਰ ਸੁਸਾਇਟੀ ਭੁੱਚੋ ਕਲਾਂ ਵਲੋਂ ਪਲੇਠਾ ਸਾਲਾਨਾ ਸਮਾਗਮ ਅੱਜ ਸਬ ਤਹਿਸੀਲ ਕੰਪਲੈਕਸ ਭੁੱਚੋ ਕਲਾਂ ਵਿਖੇ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਐਸ. ਐਸ. ਪੀ. ਬਠਿੰਡਾ ਡਾ: ਨਾਨਕ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 11 ਲੱਖ 50 ਹਜ਼ਾਰ ਦੀ ਠੱਗੀ ਮਾਰਨ ਦੇ ਦੋਸ਼ ਤਹਿਤ ਦੋ ਿਖ਼ਲਾਫ਼ ਮੁਕੱਦਮਾ ਦਰਜ

ਭਗਤਾ ਭਾਈਕਾ, 21 ਸਤੰਬਰ (ਸੁਖਪਾਲ ਸਿੰਘ ਸੋਨੀ)- ਸਥਾਨਕ ਪੁਲਿਸ ਸਟੇਸ਼ਨ ਵਿਖੇ ਨੇੜਲੇ ਪਿੰਡ ਕੋਠਾ ਗੁਰੂ ਦੇ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 11,50,000 ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਤਹਿਤ ਦੋ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਕਥਿਤ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਦੇ ਦੂਜੇ ਦਿਨ ਵੱਖ-ਵੱਖ ਕੰਪਨੀਆਂ ਵਲੋਂ 1081 ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਦਾ ਦਾਅਵਾ

ਬਠਿੰਡਾ, 21 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਕਰਵਾਏ ਗਏ ਤਿੰਨ ਦਿਨਾਂ ਮੈਗਾ ਰੁਜ਼ਗਾਰ ਮੇਲੇ ਦੇ ਦੂਸਰੇ ਦਿਨ ਪਹੰੁਚੇ 1693 ਨੌਜਵਾਨਾਂ ਵਿਚੋਂ 1081 ਨੌਜਵਾਨ ਲੜਕੇ-ਲੜਕੀਆਂ ਦੀ ਰੁਜ਼ਗਾਰ ਦੇਣ ਲਈ ਚੋਣ ਕੀਤੀ ...

ਪੂਰੀ ਖ਼ਬਰ »

ਵਿਕਾਸ ਕੰਮਾਂ ਦੀ ਆੜ ਹੇਠ ਸਰਕਾਰੀ ਧਨ ਦੀ ਦੁਰਵਰਤੋਂ!

ਰਾਮਾਂ ਮੰਡੀ, 21 ਸਤੰਬਰ (ਤਰਸੇਮ ਸਿੰਗਲਾ)- ਸਰਕਾਰ ਵਲੋਂ ਵਿਕਾਸ ਕੰਮਾਂ ਦੀ ਆੜ ਹੇਠ ਕਿਸ ਤਰ੍ਹਾਂ ਸਰਕਾਰੀ ਧਨ ਦੀ ਦੁਰਵਰਤੋਂ ਕੀਤੀ ਜਾਂਦੀ ਹੈ ਇਸ ਦਾ ਇਕ ਮੂੰਹ ਬੋਲਦਾ ਸਬੂਤ ਉਸ ਸਮੇਂ ਸਾਹਮਣੇ ਆਇਆ ਜਦ ਠੇਕੇਦਾਰ ਵਲੋਂ ਕਮਾਲੂ ਰੋਡ 'ਤੇ ਸਥਿੱਤ ਕਾਂਸਲ ਗੈਸ ਸਰਵਿਸ ਦੇ ...

ਪੂਰੀ ਖ਼ਬਰ »

46ਵੇਂ ਸਰਬ ਹਿੰਦ ਸਾਲਾਨਾ ਸੰਮੇਲਨ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਰਾਮਾਂ ਮੰਡੀ, 21 ਸਤੰਬਰ (ਅਮਰਜੀਤ ਸਿੰਘ ਲਹਿਰੀ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵਲੋਂ ਗੰਗਾਨਗਰ ਰਾਜਸਥਾਨ ਵਿਖੇ ਮਨਾਏ ਜਾ ਰਹੇ 46ਵੇਂ ਸਰਬ ਹਿੰਦ ਸਾਲਾਨਾ ਸਮਾਗਮ ਵਿਚ ਸ਼ਿਰਕਤ ਕਰਨ ਲਈ ਸਥਾਨਕ ਗੁਰਦੁਆਰਾ ਸਿੰਘ ਸਭਾ ਤੋਂ 100 ਸ਼ਰਧਾਲੂਆਂ ਦਾ ਜਥਾ ...

ਪੂਰੀ ਖ਼ਬਰ »

ਬੀ.ਜੀ.ਐਨ. ਸਕੂਲ ਸ਼ੇਰਗੜ੍ਹ ਨੇ ਐਥਲੈਟਿਕਸ ਜ਼ੋਨ ਵਿਚੋਂ 31 ਤਗਮੇ ਜਿੱਤ ਕੇ ਓਵਰਆਲ ਚੈਂਪੀਅਨਸ਼ਿਪ 'ਤੇ ਕੀਤਾ ਕਬਜ਼ਾ

ਭਾਗੀਵਾਂਦਰ, 21 ਸਤੰਬਰ (ਮਹਿੰਦਰ ਸਿੰਘ ਰੂਪ)- ਜ਼ਿਲ੍ਹਾ ਬਠਿੰਡਾ ਦੇ ਸੰਗਤ ਜ਼ੋਨ ਵਲੋਂ 17 ਅਤੇ 18 ਸਤੰਬਰ ਨੂੰ ਐਥਲੈਟਿਕਸ ਮੀਟ ਸਪੋਰਟਸ ਸਕੂਲ ਘੁੱਦਾ ਵਿਖੇ ਕਰਵਾਈ ਗਈ | ਜਿਸ ਵਿਚ ਬੀ.ਜੀ.ਐਨ. ਪਬਲਿਕ ਸਕੂਲ ਸ਼ੇਰਗੜ੍ਹ ਨੇ ਐਥਲੈਟਿਕਸ ਵਿਚ 11 ਸੋਨੇ , 10 ਚਾਂਦੀ ਤੇ 10 ਕਾਂਸੇ ...

ਪੂਰੀ ਖ਼ਬਰ »

ਸੰਤ ਬਾਬਾ ਭਾਗ ਸਿੰਘ ਵਿੱਦਿਅਕ ਸੰਸਥਾਵਾਂ ਸੁਖਾਨੰਦ ਵਿਖੇ ਸੈਮੀਨਾਰ ਕਰਵਾਇਆ

ਭਗਤਾ ਭਾਈਕਾ, 21 ਸਤੰਬਰ (ਸੁਖਪਾਲ ਸਿੰਘ ਸੋਨੀ)- ਸ੍ਰੀ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਭਾਗ ਸਿੰਘ ਯਾਦਗਾਰੀ ਵਿੱਦਿਅਕ ਸੰਸਥਾਵਾਂ ਸੁਖਨੰਦ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ¢ ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ...

ਪੂਰੀ ਖ਼ਬਰ »

ਗਲੋਬਲ ਡਿਸਕਵਰੀ ਸਕੂਲ ਦੇ ਵਿਦਿਆਰਥੀ ਜ਼ੋਨ ਪੱਧਰ ਖੇਡਾਂ 'ਚੋਂ ਅੱਵਲ

ਲਹਿਰਾ ਮੁਹੱਬਤ, 21 ਸਤੰਬਰ (ਸੁਖਪਾਲ ਸਿੰਘ ਸੁੱਖੀ)- ਸਰਾਫ਼ ਅੇਜੂਬੀਕਨ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੁਰਕੋਟ ਦੇ ਅੰਡਰ-14 ਤੇ 17 ਵਿਦਿਆਰਥੀ ਸਕੂਲ ਜ਼ੋਨ ਖੇਡਾਂ ਚੋਂ ਅਥਲੈਟਿਕ ਵਿਚੋਂ ਅੱਵਲ ਰਹੇ | ਇਨ੍ਹਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਵਿਖੇ 'ਸਵੱਛ ਭਾਰਤ' ਮੁਹਿੰਮ ਤਹਿਤ ਵਿਭਿੰਨ ਗਤੀਵਿਧੀਆਂ ਕਰਵਾਈਆਂ

ਬਠਿੰਡਾ, 21 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਵਿਖੇ ਬੀ.ਬੀ.ਏ. ਦੂਜਾ ਅਤੇ ਤੀਜਾ ਸਾਲ ਦੇ ਵਿਦਿਆਰਥੀਆਂ ਦੁਆਰਾ 'ਸਵੱਛ ਭਾਰਤ' ਮੁਹਿੰਮ ਬਾਰੇ ਵਿਭਿੰਨ ਗਤੀਵਿਧੀਆਂ ਆਯੋਜਿਤ ਕਰਵਾਈਆਂ ਗਈਆਂ | 'ਸਵੱਛ ਭਾਰਤ' ਮੁਹਿੰਮ ਆਧਾਰਿਤ ਕਰਵਾਏ ਗਏ ਗਰੁੱਪ ...

ਪੂਰੀ ਖ਼ਬਰ »

ਸੱਤਿਆ ਨਰਾਇਣ ਕਥਾ 24 ਨੂੰ

ਤਲਵੰਡੀ ਸਾਬੋ/ਸੀਂਗੋ ਮੰਡੀ, 21 ਸਤੰਬਰ (ਰਣਜੀਤ ਸਿੰਘ ਰਾਜੂ/ਲੱਕਵਿੰਦਰ ਸ਼ਰਮਾ)- ਧਾਰਮਿਕ ਕਾਰਜਾਂ ਵਿਚ ਵਧ ਚੜ ਕੇ ਹਿੱਸਾ ਲੈਣ ਵਾਲੀ ਸੰਸਥਾ ਬ੍ਰਹਮਾ ਕੁਮਾਰੀਜ ਦੁਆਰਾ ਅਧਿਆਤਮਿਕ ਸ੍ਰੀ ਸੱਤਿਆ ਨਰਾਇਣ ਦੀ ਕਥਾ 24 ਸਤੰਬਰ ਨੂੰ ਕਰਵਾਈ ਜਾ ਰਹੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ੋਸ੍ਰੀ ਗੁਰੂ ਗੋਬਿੰਦ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡਾਂ ਵਿਚ ਮੱਲਾਂ ਮਾਰੀਆਂ

ਭਗਤਾ ਭਾਈਕਾ, 21 ਸਤੰਬਰ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਰਮੌਰ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਨੇ ਜ਼ੋਨ ਪੱਧਰ ਖੇਡਾਂ ਵਿਚ ਮੱਲਾਂ ਮਾਰੀਆਂ | ਭਗਤਾ ਭਾਈਕਾ ਵਿਖੇ ਕਰਵਾਈਆਂ ਗਈਆਂ ਜ਼ੋਨ ਪੱਧਰ ਖੇਡਾਂ ...

ਪੂਰੀ ਖ਼ਬਰ »

ਸਕੂਲ ਜ਼ੋਨਲ ਐਥਲੈਟਿਕ ਮੀਟ 'ਚ ਆਕਸਫੋਰਡ ਸਕੂਲ ਭਗਤਾ ਭਾਈਕਾ ਦੇ ਖਿਡਾਰੀ ਛਾਏ

ਭਗਤਾ ਭਾਈਕਾ, 21 ਸਤੰਬਰ (ਸੁਖਪਾਲ ਸਿੰਘ ਸੋਨੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ 'ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ' ਭਗਤਾ ਭਾਈਕਾ ਦੇ ਵਿਦਿਆਰਥੀ ਹਰ ਖੇਤਰ ਵਿਚ ਚੰਗਾ ਨਾਮਣਾ ਖੱਟ ਰਹੇ ਹਨ | ਹਾਲ ਹੀ ਹੋਏ ਸਕੂਲ ਜ਼ੋਨਲ ਐਥਲੈਟਿਕ ਮੀਟ ਵਿਚ ਆਕਸਫੋਰਡ ਸਕੂਲ ਦੇ ...

ਪੂਰੀ ਖ਼ਬਰ »

ਫ਼ਰੀਦਕੋਟ, ਬੁਢਲਾਡਾ ਅਤੇ ਬਠਿੰਡਾ ਦੀਆਂ ਟੀਮਾਂ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਟੂਰਨਾਮੈਂਟ ਦੇ ਸੈਮੀਫਾਈਨਲ 'ਚ

ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਕ੍ਰਿਕਟ ਟੂਰਨਾਮੈਂਟ 'ਚ ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ, ਗੁਰੂ ਨਾਨਕ ਕਾਲਜ, ਬੁਢਲਾਡਾ ਅਤੇ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੀਆਂ ਟੀਮਾਂ ਨੇ ਜਿੱਤਾਂ ਦਰਜ ਕਰਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX