ਤਾਜਾ ਖ਼ਬਰਾਂ


ਆਈ.ਪੀ.ਐਲ. 2020 : ਰਾਜਸਥਾਨ ਰਾਇਲਜ਼ 5 ਓਵਰਾਂ ਮਗਰੋਂ 40/1 'ਤੇ
. . .  11 minutes ago
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਲੱਗੇ ਮੋਰਚੇ ਨੂੰ ਗੁਰਦੁਆਰਾ ਲੰਗਰ ਸਾਹਿਬ ਨੰਦੇੜ ਦਾ ਸਮਰਥਨ
. . .  13 minutes ago
ਹਰਸਾ ਛੀਨਾ, ਅਜਨਾਲਾ 22 ਸਤੰਬਰ (ਕੜਿਆਲ, ਢਿਲੋਂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ ਪਾਵਨ ਸਰੂਪਾਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਦੇ ਸਾਹਮਣੇ ਲਗਾਏ ਮੋਰਚੇ ਨੂੰ ਗੁਰਦੁਆਰਾ ਸ੍ਰੀ ਲੰਗਰ ਸਾਹਿਬ ਹਜ਼ੂਰ ਸਾਹਿਬ ਨੰਦੇੜ ਵੱਲੋਂ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ...
ਸਰਹੱਦੀ ਤਣਾਅ ਵਿਚਕਾਰ ਡੀ.ਆਰ.ਡੀ.ਓ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  16 minutes ago
ਨਵੀਂ ਦਿੱਲੀ, 22 ਸਤੰਬਰ - ਰੱਖਿਆ ਖੋਜ ਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ) ਨੇ ਅੱਜ ਰੱਖਿਆ ਖੇਤਰ 'ਚ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਓਡੀਸ਼ਾ ਦੇ ਬਾਲਾਸੋਰ 'ਚ ਹਾਈ ਸਪੀਡ ਐਕਸਪੈਂਡੇਬਲ ਐਰੀਅਲ ਟਾਰਗੇਟ 'ਅਭਿਆਸ' ਦਾ...
ਜ਼ਿਲ੍ਹਾ ਗੁਰਦਾਸਪੁਰ 'ਚ ਕੋਰੋਨਾ ਪਾਜ਼ੀਟਿਵ ਦੇ 94 ਨਵੇਂ ਮਾਮਲੇ ਆਏ ਸਾਹਮਣੇ
. . .  28 minutes ago
ਗੁਰਦਾਸਪੁਰ, 22 ਸਤੰਬਰ (ਸੁਖਵੀਰ ਸਿੰਘ ਸੈਣੀ) - ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਪਾਜ਼ੀਟਿਵ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਅੱਜ ਜ਼ਿਲ੍ਹਾ ਗੁਰਦਾਸਪੁਰ ਅੰਦਰ 94 ਕੋਰੋਨਾ ਪਾਜ਼ੀਟਿਵ ਦੇ ਨਵੇਂ ਮਾਮਲੇ ਸਾਹਮਣੇ ਆਏ...
ਆਈ.ਪੀ.ਐਲ. 2020 : ਚੇਨਈ ਸੁਪਰ ਕਿੰਗਸ ਨੇ ਟਾਸ ਜਿੱਤ ਕੇ ਰਾਜਸਥਾਨ ਰਾਇਲਜ਼ ਨੂੰ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  36 minutes ago
ਆਈ.ਪੀ.ਐਲ. 2020 : ਚੇਨਈ ਸੁਪਰ ਕਿੰਗਸ ਨੇ ਟਾਸ ਜਿੱਤ ਕੇ ਰਾਜਸਥਾਨ ਰਾਇਲਜ਼ ਨੂੰ ਬੱਲੇਬਾਜ਼ੀ ਦਾ ਦਿੱਤਾ...
ਪੰਜਾਬ ਦੇ 3 ਸਰਕਾਰੀ ਮੈਡੀਕਲ ਕਾਲਜ ਕੋਰੋਨਾ ਵੈਕਸਿਨ ਦੇ ਟਰੈਲ 'ਚ 15 ਅਕਤੂਬਰ ਤੋਂ ਲੈਣਗੇ ਹਿੱਸਾ
. . .  41 minutes ago
ਚੰਡੀਗੜ੍ਹ, 22 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ19 ਸਬੰਧੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ ਗਈ। ਜਿਸ ਵਿਚ ਕਿਹਾ ਗਿਆ ਕਿ ਪੰਜਾਬ ਦੇ 3 ਸਰਕਾਰੀ ਮੈਡੀਕਲ ਕਾਲਜ ਕੋਵਾਕਸਿਨ ਦੇ ਟਰੈਲ 'ਚ 15 ਅਕਤੂਬਰ ਤੋਂ ਹਿੱਸਾ ਲੈਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ...
ਤਰਨਤਾਰਨ ਪੁਲਿਸ, ਆਬਕਾਰੀ ਵਿਭਾਗ ਅਤੇ ਜੰਗਲੀ ਜੀਵ ਤੇ ਵਣ ਵਿਭਾਗ ਨੇ ਸ਼ਰਾਬ ਤਸਕਰਾਂ ਦੇ ਅੱਡਿਆ ਤੇ ਕੀਤੀ ਛਾਪੇਮਾਰੀ
. . .  59 minutes ago
ਹਰੀਕੇ ਪੱਤਣ, ਚੋਹਲਾ ਸਾਹਿਬ 22 ਸਤੰਬਰ(ਸੰਜੀਵ ਕੁੰਦਰਾ, ਬਲਵਿੰਦਰ ਸਿੰਘ ਚੋਹਲਾ) ਜ਼ਿਲ੍ਹਾ ਤਰਨਤਾਰਨ ਪੁਲਿਸ, ਆਬਕਾਰੀ ਵਿਭਾਗ ਅਤੇ ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਨੇ ਸ਼ਰਾਬ ਤਸਕਰਾਂ ਖਿਲਾਫ ਸ਼ਿਕੰਜਾ ਕੱਸਦਿਆਂ ਹਰੀਕੇ ਮੰਡ ਖੇਤਰ ਵਿੱਚ ਛਾਪੇਮਾਰੀ ਦੌਰਾਨ 1 ਲੱਖ ਲੀਟਰ ਤੋਂ ਵੱਧ ਲਾਹਣ ਤੇ...
ਸ੍ਰੀ ਮੁਕਤਸਰ ਸਾਹਿਬ ਵਿਖੇ 43 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 43 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 6, ਜ਼ਿਲ੍ਹਾ ਜੇਲ੍ਹ ਦੇ 6, ਮਲੋਟ ਦੇ 12, ਗਿੱਦੜਬਾਹਾ 10, ਪਿੰਡ ਗੁਰੂਸਰ 1, ਦੋਦਾ 1, ਬਰੀਵਾਲਾ 1, ਪਿੰਡ ਖੂੰਨਣ ਕਲਾ 2, ਪਿੰਡ ਭੁੱਲਰ...
ਕੈਪਟਨ ਵਲੋਂ ਕੋਵਿਡ ਫਤਿਹ ਕਿੱਟ ਲਾਂਚ
. . .  about 1 hour ago
ਚੰਡੀਗੜ੍ਹ, 22 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੋਵਿਡ ਫਤਿਹ ਕਿੱਟ ਨੂੰ ਲਾਂਚ ਕੀਤਾ। ਇਹ ਕਿੱਟ ਕੋਵਿਡ ਮਰੀਜ਼ਾਂ ਲਈ ਹੋਵੇਗੀ, ਜੋ ਹਸਪਤਾਲ ਜਾਂ ਘਰਾਂ ਵਿਚ ਇਕਾਂਤਵਾਸ ਹਨ। ਇਸ ਦੇ ਨਾਲ ਹੀ ਸਿਹਤ...
ਮਾਂ ਪੁੱਤਰ ਦੇ ਝਗੜੇ ਨੂੰ ਰੋਕਣ ਗਏ ਚਾਚੇ ਦਾ ਭਤੀਜੇ ਵਲੋਂ ਕਤਲ
. . .  about 1 hour ago
ਫ਼ਾਜ਼ਿਲਕਾ , 22 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਟਾਹਲੀ ਵਾਲਾ ਬੋਦਲਾ ਵਿਚ ਮਾਂ ਪੁੱਤਰ ਦੇ ਝਗੜੇ ਨੂੰ ਰੋਕਣ ਗਏ, ਚਾਚੇ ਨੂੰ ਭਤੀਜੇ ਵਲੋਂ ਡਾਂਗ ਮਾਰਕੇ ਮੌਤ ਦੇ ਘਾਟ ਉਤਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੇ ਪੁਲਿਸ ਨੇ ਭਤੀਜੇ ਤੇ ਹੱਤਿਆ ਦਾ ਮਾਮਲਾ ਦਰਜ਼ ਕਰਕੇ ਉਸ ਦੀ ਭਾਲ...
ਅੰਮ੍ਰਿਤਸਰ 'ਚ ਕੋਰੋਨਾ ਦੇ 266 ਮਾਮਲੇ ਆਏ ਸਾਹਮਣੇ, 9 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 266 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 8690 ਹੋ ਗਏ ਹਨ, ਜਿਨ੍ਹਾਂ 'ਚੋਂ 1802 ਸਰਗਰਮ ਮਾਮਲੇ ਹਨ। ਉੱਥੇ ਹੀ, ਅੱਜ ਜ਼ਿਲ੍ਹੇ 'ਚ 9 ਹੋਰ ਕੋਰੋਨਾ ਮਰੀਜ਼ ਨੇ...
ਯੂ.ਕੇ. ਦੇ ਸ਼ਹਿਰ ਰੈਡਿੰਗ ਵਿੱਚ ਸਿੱਖ ਟੈਕਸੀ ਡਰਾਈਵਰ 'ਤੇ ਹਮਲਾ
. . .  about 1 hour ago
ਲੰਡਨ, 22 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ ਕੇ ਵਿੱਚ ਸਿੱਖ ਟੈਕਸੀ ਡਰਾਈਵਰ 'ਤੇ ਹਮਲਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟੈਕਸੀ ਡਰਾਈਵਰ ਵਨੀਤ ਸਿੰਘ ਨੇ ਦੱਸਿਆ ਕਿ ਉਸ ਨੇ ਗਰੋਸਵਨਾਰ ਕੈਸੀਨੋ ਰੈਡਿੰਗ ਤੋਂ ਐਤਵਾਰ ਸਵੇਰੇ 4 ਯਾਤਰੀਆਂ ਨੂੰ ਉਨ੍ਹਾਂ ਦੇ ਘਰ ਛੱਡਣ ਜਾ ਰਿਹਾ...
ਰਾਜਪੁਰਾ 'ਚ 10 ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ
. . .  about 1 hour ago
ਰਾਜਪੁਰਾ 22 ਸਤੰਬਰ (ਰਣਜੀਤ ਸਿੰਘ) - ਜਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ ਵੱਖ ਵੱਖ ਥਾਵਾਂ ਤੇ 10 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ...
ਬੀ.ਐੱਸ.ਐਫ ਦੇ 26 ਹੋਰ ਜਵਾਨਾਂ ਨੂੰ ਹੋਇਆ ਕੋਰੋਨਾ
. . .  about 1 hour ago
ਅਜਨਾਲਾ 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਸ਼ਹਿਰ ਵਿੱਚ ਸਥਿਤ ਬੀ.ਐੱਸ.ਐੱਫ ਹੈੱਡ ਕੁਆਰਟਰ ਵਿਖੇ ਤਾਇਨਾਤ 26 ਜਵਾਨਾਂ ਦੀ ਅੱਜ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ I ਇਹ ਸਾਰੇ ਜਵਾਨ ਬੀ.ਐੱਸ.ਐੱਫ ਦੀ 73 ਬਟਾਲੀਅਨ ਨਾਲ...
ਹਥਿਆਰਬੰਦ ਲੁਟੇਰੇ ਫੈਕਟਰੀ ਵਰਕਰ ਨੂੰ ਜ਼ਖ਼ਮੀ ਕਰਕੇ ਅੱਠ ਲੱਖ ਦੀ ਨਕਦੀ ਲੁੱਟ ਕੇ ਹੋਏ ਫਰਾਰ
. . .  about 1 hour ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪ੍ਰਤਾਪ ਚੌਕ ਨੇੜੇ ਅੱਜ ਸ਼ਾਮ ਚਾਰ ਹਥਿਆਰਬੰਦ ਲੁਟੇਰੇ ਇਕ ਫ਼ੈਕਟਰੀ ਵਰਕਰ ਨੂੰ ਜ਼ਖਮੀ ਕਰਨ ਨੂੰ ਉਪਰੰਤ ਉਸ ਪਾਸੋਂ ਅੱਠ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ ਜਾਣਕਾਰੀ ਅਨੁਸਾਰ...
ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਪਿਸਤੌਲ ਦਿਖਾ ਕੇ ਨਬਾਲਗ ਲੜਕੀ ਨੂੰ ਕੀਤਾ ਅਗਵਾ
. . .  about 2 hours ago
ਦੋਰਾਂਗਲਾ, 22 ਸਤੰਬਰ (ਚੱਕਰਾਜਾ)- ਪੁਲਿਸ ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਓਗਰਾ ਵਿਖੇ ਅੱਜ ਦੁਪਹਿਰ 3 ਵਜੇ ਦੇ ਕਰੀਬ ਮੋਟਰਸਾਈਕਲ 'ਤੇ ਆਏ ਕੁਝ ਨੌਜਵਾਨਾਂ ਵਲੋਂ ਪਿਸਤੌਲ ਦਿਖਾ ਕੇ ਇਕ ਨਬਾਲਗ...
ਜ਼ਿਲ੍ਹਾ ਮੋਗਾ 'ਚ ਕੋਰੋਨਾ ਦੇ 33 ਨਵੇਂ ਮਾਮਲੇ ਆਏ ਸਾਹਮਣੇ, 2 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  about 2 hours ago
ਮੋਗਾ, 22 ਸਤੰਬਰ (ਗੁਰਤੇਜ ਸਿੰਘ ਬੱਬੀ)- ਮੋਗਾ ਜ਼ਿਲ੍ਹੇ 'ਚ ਕੋਰੋਨਾ ਨੇ 2 ਹੋਰ ਜਾਨਾਂ ਲੈ ਲਈਆਂ ਹਨ ਅਤੇ ਜ਼ਿਲ੍ਹੇ 'ਚ ਹੁਣ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ ਵੱਧ ਕੇ 60 ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਅੱਜ...
ਸ਼ਾਹਕੋਟ ਪੁਲਿਸ ਨੇ 48 ਘੰਟਿਆਂ 'ਚ ਸੁਲਝਾਈ ਕਤਲ ਕੇਸ ਦੀ ਗੁੱਥੀ, ਪੁੱਤ ਨਿਕਲਿਆ ਪਿਓ ਦਾ ਕਾਤਲ
. . .  about 2 hours ago
ਸ਼ਾਹਕੋਟ, 22 ਸਤੰਬਰ (ਆਜ਼ਾਦ ਸਚਦੇਵਾ, ਸੁਖਦੀਪ ਸਿੰਘ)- ਸ਼ਾਹਕੋਟ ਪੁਲਿਸ ਨੇ ਬੀਤੀ 17 ਸਤੰਬਰ ਨੂੰ ਸ਼ਾਹਕੋਟ ਦੇ ਨਜ਼ਦੀਕੀ ਪਿੰਡ ਮਾਲੂਪੁਰ ਵਿਖੇ ਹੋਏ ਕਿਸਾਨ ਦੇ ਕਤਲ ਦੀ ਗੁੱਥੀ ਨੂੰ 48 ਘੰਟਿਆਂ 'ਚ ਸੁਲਝਾਉਣ 'ਚ ਸਫਲਤਾ ਹਾਸਲ...
ਲਾਪਤਾ ਪਾਵਨ ਸਰੂਪਾਂ ਦੇ ਮਾਮਲੇ 'ਚ ਸਿੱਖ ਜਥੇਬੰਦੀਆਂ ਵਲੋਂ ਭਾਈ ਲੌਂਗੋਵਾਲ ਦੀ ਰਿਹਾਇਸ਼ ਦੇ ਨਜ਼ਦੀਕ ਧਰਨਾ ਆਰੰਭ
. . .  about 2 hours ago
ਲੌਂਗੋਵਾਲ, 23 ਸਤੰਬਰ (ਵਿਨੋਦ, ਖੰਨਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਪਾਵਨ ਸਰੂਪਾਂ ਦੀ ਮੌਜੂਦਾ ਸਥਿਤੀ ਦੀ ਜਾਣਕਾਰੀ ਲੈਣ, ਸ਼੍ਰੋਮਣੀ ਕਮੇਟੀ ਦੇ ਦੋਸ਼ੀ ਮੁਲਾਜ਼ਮਾਂ ਖ਼ਿਲਾਫ਼ ਵਾਅਦੇ ਅਨੁਸਾਰ ਕਾਰਵਾਈ ਨਾ ਕਰਵਾਉਣ...
ਆਪਣੀ ਮਾਸੂਮ ਧੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਕਲਯੁਗੀ ਮਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 2 hours ago
ਅਜਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਖਿਆਲਾ ਖ਼ੁਰਦ 'ਚ ਬੀਤੀ ਰਾਤ ਇੱਕ 7 ਸਾਲਾਂ ਧੀ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰਨ ਵਾਲੀ ਕਲਯੁਗੀ ਮਾਂ ਨੂੰ ਮਾਣਯੋਗ ਅਦਾਲਤ ਵੱਲੋਂ...
ਪੰਜਾਬੀ ਗਾਇਕ ਹਾਰਡੀ ਸੰਧੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਰਾਜੇਸ਼ ਕੁਮਾਰ ਸੰਧੂ)- ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਸ਼ਹੂਰ ਗਾਇਕ ਹਾਰਡੀ ਸੰਧੂ ਨਤਮਸਤਕ ਹੋਣ ਲਈ ਪਹੁੰਚੇ। ਇੱਥੇ, ਜਿੱਥੇ ਉਨ੍ਹਾਂ ਵਲੋਂ ਮੱਥਾ ਟੇਕਿਆ ਗਿਆ, ਉੱਥੇ ਹੀ ਇਲਾਹੀ ਬਾਣੀ...
ਖੇਤੀ ਬਿੱਲਾਂ ਦੇ ਖ਼ਿਲਾਫ਼ ਬਾਰ ਐਸੋਸੀਏਸ਼ਨ ਅਜਨਾਲਾ ਵੀ ਕਿਸਾਨਾਂ ਦੇ ਹੱਕ 'ਚ ਨਿੱਤਰੀ, ਕੇਂਦਰ ਸਰਕਾਰ ਵਿਰੁੱਧ ਮਤਾ ਕੀਤਾ ਪਾਸ
. . .  about 2 hours ago
ਅਜਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਕੇਂਦਰ ਸਰਕਾਰ ਵੱਲੋਂ ਲੋਕ ਸਭਾ ਅਤੇ ਰਾਜ ਸਭਾ 'ਚ ਪਾਸ ਕੀਤੇ ਤਿੰਨ ਕਿਸਾਨ ਮਾਰੂ ਬਿੱਲਾਂ ਖ਼ਿਲਾਫ਼ ਬਾਰ ਐਸੋਸੀਏਸ਼ਨ ਅਜਨਾਲਾ ਵੀ ਕਿਸਾਨਾਂ ਦੇ ਹੱਕ 'ਚ ਨਿੱਤਰੀ ਹੈ। ਅੱਜ ਬਾਰ ਦੇ ਪ੍ਰਧਾਨ...
ਖੇਤੀ ਬਿੱਲਾਂ ਖ਼ਿਲਾਫ਼ ਸੰਘਰਸ਼ ਦੇ ਵੱਡੇ ਪਸਾਰੇ ਲਈ ਬਾਦਲਾਂ ਦੇ ਘਰ ਮੂਹਰੋਂ ਕਿਸਾਨ ਮੋਰਚਾ ਸਮੇਟਿਆ
. . .  about 2 hours ago
ਮੰਡੀ ਕਿੱਲਿਆਂਵਾਲੀ, 22 ਸਤੰਬਰ (ਇਕਬਾਲ ਸਿੰਘ ਸ਼ਾਂਤ)- 24 ਤੋਂ 26 ਸਤੰਬਰ ਤੱਕ ਖੇਤੀ ਬਿੱਲਾਂ ਖ਼ਿਲਾਫ਼ ਜਥੇਬੰਦਕ ਸੰਘਰਸ਼ ਦੇ ਸੂਬਾ ਪੱਧਰੀ ਤਿੱਖੇ ਫੈਲਾਅ ਲਈ ਭਾਕਿਯੂ (ਏਕਤਾ ਉਗਰਾਹਾਂ) ਨੇ ਬਾਦਲਾਂ ਦੇ ਘਰ ਮੂਹਰੋਂ ਕਿਸਾਨ ਮੋਰਚਾ...
ਹੁਸ਼ਿਆਰਪੁਰ 'ਚ ਕੋਰੋਨਾ ਦਾ ਕਹਿਰ : 97 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 1 ਦੀ ਮੌਤ
. . .  about 2 hours ago
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 97 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੁਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3892 ਹੋ ਗਈ ਹੈ, ਜਦਕਿ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ...
ਹਾੜ੍ਹੀ ਦੀਆਂ ਫਸਲਾਂ ਦੇ ਐੱਮ. ਐੱਸ. ਪੀ. ਨੂੰ ਵਧਾ ਕੇ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਤੋਹਫ਼ਾ- ਕਪਿਆਲ, ਦਿਓਲ
. . .  about 2 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਮੋਦੀ ਸਰਕਾਰ ਅਤੇ ਖੇਤੀਬਾੜੀ ਮੰਤਰਾਲੇ ਨੇ ਕਿਸਾਨਾਂ ਦੇ ਹਿੱਤ 'ਚ ਪਾਸ ਕੀਤੇ ਗਏ ਕਾਨੂੰਨਾਂ ਅਤੇ ਉਨ੍ਹਾਂ ਦੀ ਹਾੜ੍ਹੀ ਦੀਆਂ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਵਧਾ ਕੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551

ਖੰਨਾ / ਸਮਰਾਲਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX