ਤਾਜਾ ਖ਼ਬਰਾਂ


ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  about 3 hours ago
ਫ਼ਤਿਹਗੜ੍ਹ ਸਾਹਿਬ, 20 ਨਵੰਬਰ (ਅਰੁਣ ਆਹੂਜਾ)- ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਇਕ ਵਿਆਹੁਤਾ ਔਰਤ ਦੇ ਬਿਆਨਾ ਤੇ ਕਾਰਵਾਈ ਕਰਦਿਆਂ ਉਸ ਦੇ ਪਤੀ ਉੱਤੇ ਜਬਰ ਜਨਾਹ ਅਤੇ ਪਤੀ ਸਮੇਤ ...
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  about 4 hours ago
ਜ਼ੀਰਕਪੁਰ,20 ਨਵੰਬਰ { ਹੈਪੀ ਪੰਡਵਾਲਾ} -ਨੇੜਲੇ ਪਿੰਡ ਛੱਤ ਵਿਖੇ ਵਾਪਰੀ ਦਰਦਨਾਕ ਸੜਕ ਹਾਦਸੇ 'ਚ ਅੱਜ ਵਿਆਹੁਣ ਜਾਣ ਵਾਲੇ ਮੁੰਡੇ ਦੀ ਮੌਤ ਹੋ ਗਈ, ਜਿਸ ਨਾਲ ਸਮੁੱਚੇ ਇਲਾਕੇ 'ਚ ਸੋਗ ਪਾਇਆ ਜਾ ਰਿਹਾ ...
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  about 4 hours ago
ਖੰਨਾ ,20 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰਾਂ ਦੇ ਦੱਬ ਜਾਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਨੂੰ ਬਚਾਉਣ ਲਈ ਜੰਗੀ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  about 4 hours ago
ਐੱਸ. ਏ. ਐੱਸ. ਨਗਰ, 2੦ ਨਵੰਬਰ (ਜਸਬੀਰ ਸਿੰਘ ਜੱਸੀ)-ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸੁਣਵਾਈ ਕਰਦਿਆਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਇਸ ਮਾਮਲੇ 'ਚ ਪਾਰਟੀ ਬਣਨ ਵਾਲੀ ...
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  about 5 hours ago
ਨਵੀਂ ਦਿੱਲੀ, 20 ਨਵੰਬਰ - ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿੱਲ 2019 ਪਾਸ ਕਰ ਦਿੱਤਾ ਗਿਆ...
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  about 5 hours ago
ਕੋਲੰਬੋ, 20 ਨਵੰਬਰ - ਸ੍ਰੀਲੰਕਾ ਦੇ ਨਵਨਿਯੁਕਤ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਮਹਿੰਦਾ ਰਾਜਪਕਸ਼ੇ ਨੂੰ ਨਾਮਜ਼ਦ ਕੀਤਾ...
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  about 5 hours ago
ਨਵੀਂ ਦਿੱਲੀ, 20 ਨਵੰਬਰ - ਸੰਸਦ ਮੈਂਬਰਾਂ ਦੀ ਸਿਹਤ ਦੀ ਜਾਂਚ ਲਈ ਸੰਸਦ 'ਚ ਸਿਹਤ ਜਾਂਚ ਕੇਂਦਰ ਦਾ ਉਦਘਾਟਨ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਨੇ ਕੀਤਾ। ਇਸ ਮੌਕੇ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 20 ਨਵੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ ਵੱਲੋਂ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  about 6 hours ago
ਪਠਾਨਕੋਟ, 20 ਨਵੰਬਰ (ਸੰਧੂ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਇੱਕ ਲੜਕੇ ਅਤੇ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਡੀ. ਐੱਸ. ਪੀ. ਸਿਟੀ...
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  about 6 hours ago
ਨਵੀਂ ਦਿੱਲੀ, 20 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਨੇ ਵਿਦਿਆਰਥੀਆਂ ਨੂੰ ਆਪਣੇ ਅੰਦੋਲਨ ਨੂੰ ਬੰਦ ਕਰਨ, ਕਲਾਸਾਂ 'ਚ ਵਾਪਸ ਪਰਤਣ...
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  about 6 hours ago
ਬਟਾਲਾ, 20 ਨਵੰਬਰ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ) ਜਾਣ ਵਾਲੇ ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕਰਨ ਲਈ...
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  about 6 hours ago
ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ ਚਾਰ ਦਸੰਬਰ ਦਿਨ ਬੁੱਧਵਾਰ ਨੂੰ...
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  about 7 hours ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 7 hours ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 8 hours ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 8 hours ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 8 hours ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 8 hours ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 9 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 9 hours ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 8 hours ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 10 hours ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 10 hours ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 10 hours ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 10 hours ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 11 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 11 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 11 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 11 hours ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  about 11 hours ago
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  about 11 hours ago
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  about 11 hours ago
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  about 12 hours ago
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  about 12 hours ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  about 12 hours ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  about 12 hours ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  about 12 hours ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  1 minute ago
ਜਲੰਧਰ ਦੇ ਜੋਤੀ ਚੌਕ 'ਚ ਦੁਕਾਨਦਾਰਾਂ ਨੇ ਲਾਇਆ ਧਰਨਾ
. . .  about 13 hours ago
ਮਹਾਰਾਸ਼ਟਰ 'ਚ ਮਚੇ ਸਿਆਸੀ ਤੂਫ਼ਾਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਸ਼ਰਦ ਪਵਾਰ
. . .  about 13 hours ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ
. . .  about 14 hours ago
ਮਹਾਰਾਸ਼ਟਰ ਵਿਚ ਰਾਸ਼ਟਰਪਤੀ ਰਾਜ 'ਤੇ ਅੱਜ ਸੰਸਦ ਵਿਚ ਰਿਪੋਰਟ ਪੇਸ਼ ਕਰਨਗੇ ਗ੍ਰਹਿ ਮੰਤਰੀ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  about 1 hour ago
ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  about 1 hour ago
ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ, ਜੋ ਦੌਲਤ ਤੇ ਸ਼ੋਹਰਤ ਦੀ ਥਾਂ ਲੋਕਾਂ ਦੇ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੰਗ

ਬਰਨਾਲਾ

ਪ੍ਰਾਈਵੇਟ ਕੰਪਨੀਆਂ ਵਿਚ ਮਾਰਕੀਟਿੰਗ ਤੇ ਕਸਟਮਰ ਕੇਅਰ ਐਗਜ਼ੀਕਿਊਟਿਵ ਰੱਖਣ ਤੱਕ ਹੀ ਸੀਮਤ ਰਿਹਾ ਸਰਕਾਰ ਦਾ ਮੈਗਾ ਰੁਜ਼ਗਾਰ ਮੇਲਾ

ਬਰਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-'ਘਰ-ਘਰ ਰੁਜ਼ਗਾਰ' ਦੇਣ ਦਾ ਵਾਅਦਾ ਕਰ ਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਜਿੱਥੇ ਸਿਰਫ਼ ਪ੍ਰਾਈਵੇਟ ਅਦਾਰਿਆਂ ਦਾ ਸਹਾਰਾ ਲਿਆ ਜਾ ਰਿਹਾ ਹੈ ਉੱਥੇ ਜ਼ਿਲ੍ਹਾ ਪੱਧਰ 'ਤੇ ਲਗਾਏ ਜਾ ਰਹੇ ਮੈਗਾ ਰੁਜ਼ਗਾਰ ਮੇਲੇ ਵੀ ਪੜ੍ਹੇ-ਲਿਖੇ ਨੌਜਵਾਨਾਂ ਨੂੰ ਮਾਰਕੀਟਿੰਗ ਅਤੇ ਕਸਟਮਰ ਕੇਅਰ ਐਗਜ਼ੀਕਿਊਟਿਵ ਬਣਾਉਣ ਤੱਕ ਹੀ ਸੀਮਤ ਹਨ | ਅਜਿਹਾ ਕੁਝ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਲਗਾਏ ਗਏ ਮੈਗਾ ਰੁਜ਼ਗਾਰ ਮੇਲੇ ਵਿਚ ਦੇਖਣ ਨੂੰ ਮਿਲਿਆ | ਦੋ ਦਿਨਾਂ ਇਸ ਰੁਜ਼ਗਾਰ ਮੇਲੇ ਵਿਚ 20 ਸਤੰਬਰ ਨੂੰ 32 ਕੰਪਨੀਆਂ ਅਤੇ ਅੱਜ 61 ਕੰਪਨੀਆਂ ਦੀਆਂ ਕੁੱਲ 6041 ਅਸਾਮੀਆਂ ਦਿਖਾਈਆਂ ਗਈਆਂ ਸਨ | ਜੇਕਰ ਨੌਕਰੀਆਂ ਦੀ ਗੱਲ ਕੀਤੀ ਜਾਵੇ ਤਾਂ 6041 ਅਸਾਮੀਆਂ ਵਿਚੋਂ 4500 ਤੋਂ ਵੱਧ ਵੱਖ-ਵੱਖ ਪ੍ਰਾਈਵੇਟ ਅਦਾਰਿਆਂ ਵਿਚ ਸਿਰਫ਼ ਮਾਰਕੀਟਿੰਗ ਅਤੇ ਕਸਟਮਰ ਕੇਅਰ ਐਗਜ਼ੀਕਿਊਟਿਵ ਰੱਖਣ ਦੀਆਂ ਅਸਾਮੀਆਂ ਹੀ ਸਨ | ਇਸ ਰੁਜ਼ਗਾਰ ਮੇਲੇ ਵਿਚ ਵੱਡੀਆਂ ਕੰਪਨੀਆਂ ਜਿਵੇਂਕਿ ਓਸਵਾਲ, ਵਰਧਮਾਨ, ਦੀਪਕ ਐਗਰੋਫੈਬ ਤੋਂ ਇਲਾਵਾ ਹੋਰ ਲੋਕਲ ਪੱਧਰ ਦੀਆਂ ਕੰਪਨੀਆਂ ਤੋਂ ਇਲਾਵਾ ਮਾਰਕੀਟਿੰਗ ਕੰਪਨੀਆਂ ਫਾਰਐਵਰ, ਕੋਂਪੀਟੈਂਟ ਸਾਈਨਰਜੀ ਦੇ ਇੰਟਰਵਿਊ ਵਾਲੇ ਕਮਰਿਆਂ ਖ਼ਾਲੀ ਪਏ ਸਨ | ਵੈਸੇ ਤਾਂ ਪਿਛਲੇ ਲੱਗੇ ਹਰ ਰੁਜ਼ਗਾਰ ਮੇਲੇ ਵਿਚ ਨੌਜਵਾਨਾਂ ਦੇ ਹੋਏ ਸ਼ੋਸ਼ਣ ਤੋਂ ਸਬਕ ਲੈਂਦਿਆਂ ਇਸ ਮੇਲੇ ਵਿਚ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਦੀ ਗਿਣਤੀ ਬਹੁਤ ਘੱਟ ਰਹੀ ਪਰ ਜ਼ਿਆਦਾਤਰ ਕੰਪਨੀਆਂ ਵਲੋਂ ਮੇਲੇ ਵਿਚ ਨਾ ਆਉਣ ਕਾਰਨ ਜਿਹੜੇ ਨੌਜਵਾਨ ਨੌਕਰੀਆਂ ਦੀ ਭਾਲ ਵਿਚ ਆਏ ਹੋਏ ਸਨ ਉਹ ਵੀ ਨਿਰਾਸ਼ ਦੇਖੇ ਗਏ | ਜ਼ਿਕਰਯੋਗ ਹੈ ਕਿ 20 ਸਤੰਬਰ ਨੂੰ ਵੱਖ-ਵੱਖ 3400 ਤੋਂ ਵਧੇਰੇ ਅਸਾਮੀਆਂ ਲਈ ਇੰਟਰਵਿਊ ਰੱਖੀ ਗਈ ਸੀ ਪਰ ਮੇਲੇ ਵਿਚ ਸਿਰਫ਼ 1200 ਨੌਜਵਾਨਾਂ ਵਲੋਂ ਹੀ ਰਜਿਸਟ੍ਰੇਸ਼ਨ ਕਰਵਾਈ ਗਈ |
ਇਸੇ ਤਰ੍ਹਾਂ ਅੱਜ 2600 ਤੋਂ ਵਧੇਰੇ ਅਸਾਮੀਆਂ ਲਈ ਇੰਟਰਵਿਊ ਸੀ ਪਰ ਅਸਾਮੀਆਂ ਪ੍ਰਤੀ ਨੌਜਵਾਨਾਂ ਵਿਚ ਉਤਸ਼ਾਹ ਦੇਖਣ ਨੂੰ ਨਹੀਂ ਮਿਲਿਆ |
ਮੇਲੇ ਦੇ ਦੂਸਰੇ ਦਿਨ 16 ਨਾਮੀਂ ਕੰਪਨੀਆਂ ਨੇ ਕੀਤੀ ਸ਼ਿਰਕਤ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਇਸ ਮੈਗਾ ਰੁਜ਼ਗਾਰ ਤੇ ਕਰਜ਼ਾ ਮੇਲੇ ਦੇ ਦੂਸਰੇ ਦਿਨ 16 ਵੱਖ-ਵੱਖ ਨਾਮੀ ਕੰਪਨੀਆਂ ਵਲੋਂ ਸ਼ਿਰਕਤ ਕੀਤੀ ਗਈ | ਉਨ੍ਹਾਂ ਦੱਸਿਆ ਕਿ ਮੇਲੇ ਦੇ ਪਹਿਲੇ ਦਿਨ 1525 ਤੋਂ ਵਧੇਰੇ ਨੌਜਵਾਨਾਂ ਵਲੋਂ ਰਜਿਸਟ੍ਰੇਸ਼ਨ ਕਰਵਾਈ ਗਈ ਹੈ ਜਿਨ੍ਹਾਂ 'ਚੋਂ 1025 ਨੂੰ ਵੱਖ-ਵੱਖ ਕੰਪਨੀਆਂ ਵਲੋਂ ਨੌਕਰੀ ਲਈ ਚੁਣ ਲਿਆ ਗਿਆ ਹੈ | ਇਸੇ ਤਹਿਤ 47 ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ 'ਚ ਮਦਦ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਮੇਲੇ ਦੇ ਦੂਸਰੇ ਦਿਨ 2200 ਦੇ ਕਰੀਬ ਨੌਜਵਾਨਾਂ ਵਲੋਂ ਰਜਿਸਟ੍ਰੇਸ਼ਨ ਕਰਵਾਈ ਗਈ |

 

ਅਣਪਛਾਤੇ ਵਿਅਕਤੀਆਂ ਨੇ ਪਿਉ-ਪੱੁਤ ਨੂੰ ਕੀਤਾ ਜ਼ਖ਼ਮੀ

ਸ਼ਹਿਣਾ, 21 ਸਤੰਬਰ (ਸੁਰੇਸ਼ ਗੋਗੀ)-ਪਿੰਡ ਉਗੋਕੇ ਵਿਖੇ ਰਾਤ ਦੇ 12 ਵਜੇ ਦੇ ਕਰੀਬ ਆਪਣੇ ਘਰ ਵਿਚ ਸੱੁਤੇ ਪਏ ਪਿਉ-ਪੱੁਤਰ ਨੂੰ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਕੇ ਗੰਭੀਰ ਰੂਪ ਵਿਚ ਫੱਟੜ ਕਰ ਦਿੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਚਾਰ ਵਿਅਕਤੀ ਜਿਨ੍ਹਾਂ ਦੇ ਮੰੂਹ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਦੌਰਾਨ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਨੇ ਕੀਤੀ ਨਾਅਰੇਬਾਜ਼ੀ

ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ (ਬਰਨਾਲਾ) ਵਿਖੇ ਪੰਜਾਬ ਸਰਕਾਰ ਵਲੋਂ ਲਗਾਏ ਰੋਜ਼ਗਾਰ ਮੇਲੇ ਦੇ ਦੂਜੇ ਦਿਨ ਬੇਰੁਜ਼ਗਾਰ ਟੈੱਟ ਪਾਸ ਬੀ.ਐੱਡ. ਅਧਿਆਪਕਾਂ ਨੇ ਮੇਲੇ ਦਾ ਬਾਈਕਾਟ ਕਰਦਿਆਂ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੂਬਾ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਪਤੀਸਾ ਫ਼ੈਕਟਰੀ ਵਿਚ ਕੀਤੀ ਛਾਪੇਮਾਰੀ ਤੋਂ ਦੂਸਰੇ ਦਿਨ ਹੀ ਕੰਮ ਫਿਰ ਸ਼ੁਰੂ

ਬਰਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਬੇਸ਼ੱਕ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਉੱਪਰ ਸ਼ਿਕੰਜਾ ਕੱਸਣ ਲਈ ਖਾਣ-ਪੀਣ ਵਾਲੀਆਂ ਵਸਤਾਂ ਤਿਆਰ ਕਰਨ ਵਾਲੀਆਂ ਫ਼ੈਕਟਰੀਆਂ, ਜੋ ਆਮ ਤੌਰ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਆੜ੍ਹਤੀਏ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਤਪਾ ਮੰਡੀ, 21 ਸਤੰਬਰ (ਪ੍ਰਵੀਨ ਗਰਗ)-ਸਿਟੀ ਪੁਲਿਸ ਨੇ ਕੱਚੇ ਆੜ੍ਹਤੀਆਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਪੱਕੇ ਆੜ੍ਹਤੀਏ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਡਮ ਬਲਵਿੰਦਰ ਕੌਰ ਨੇ ਦੱਸਿਆ ਕਿ ਸਮੁੱਚੇ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਭੱਠਾ ਮਾਲਕ ਦੀ ਗਿ੍ਫ਼ਤਾਰੀ ਨੂੰ ਲੈ ਕੇ ਥਾਣਾ ਸਦਰ ਅੱਗੇ ਧਰਨਾ

ਬਰਨਾਲਾ, 21 ਸਤੰਬਰ (ਧਰਮਪਾਲ ਸਿੰਘ)-ਸਥਾਨਕ ਨਾਈਵਾਲਾ ਰੋਡ 'ਤੇ ਪਿਛਲੇ ਦਿਨੀਂ ਹੋਏ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਸਤਨਾਮ ਸਿੰਘ ਦੀ ਹੋਈ ਮੌਤ ਦੇ ਕੇਸ ਵਿਚ ਨਾਮਜ਼ਦ ਭੱਠਾ ਮਾਲਕ ਦੀ ਗਿ੍ਫ਼ਤਾਰੀ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਅੱਜ ਦੂਸਰੇ ਦਿਨ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਅਵਾਰਾ ਪਸ਼ੂਆਂ ਸਬੰਧੀ ਗਊਸ਼ਾਲਾ ਕਮੇਟੀ ਤੇ ਮੁਹਤਬਰਾਂ ਨਾਲ ਕੀਤਾ ਵਿਚਾਰ-ਵਟਾਂਦਰਾ

ਤਪਾ ਮੰਡੀ, 21 ਸਤੰਬਰ (ਪ੍ਰਵੀਨ ਗਰਗ)-ਸ਼ਹਿਰ 'ਚ ਆਵਾਰਾ ਪਸ਼ੂਆਂ ਦੀ ਸਮੱਸਿਆ ਲੋਕਾਂ ਲਈ ਗੰਭੀਰ ਬਣੀ ਹੋਈ ਹੈ, ਜਿਨ੍ਹਾਂ ਕਾਰਨ ਮੁੱਖ ਮਾਰਗ 'ਤੇ ਹੋ ਰਹੇ ਹਾਦਸਿਆਂ 'ਚ ਲੋਕਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ | ਜਿਸ ਸਬੰਧੀ ਅੱਜ ਥਾਣਾ ਸਦਰ ਦੇ ਮੁਖੀ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਪ੍ਰਬੰਧਕੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਣ ਦੀ ਸੰਭਾਵਨਾ-ਸਕੱਤਰ, ਸੇਲਜ਼ਮੈਨ

ਸ਼ਹਿਣਾ, 21 ਸਤੰਬਰ (ਸੁਰੇਸ਼ ਗੋਗੀ)-ਸਹਿਕਾਰੀ ਸਭਾ ਉਗੋਕੇ ਦੀ ਪ੍ਰਬੰਧਕੀ ਕਮੇਟੀ ਦੀ ਚੋਣ 23 ਸਤੰਬਰ ਨੂੰ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਸਕੱਤਰ ਭੋਲਾ ਸਿੰਘ ਤੇ ਸੇਲਜ਼ਮੈਨ ਰਣਧੀਰ ਸਿੰਘ ਨੇ ਦੱਸਿਆ ਕਿ ਸਹਿਕਾਰੀ ਸਭਾ ਨਾਲ 686 ਦੇ ਕਰੀਬ ਮੈਂਬਰ ਜੁੜੇ ਹੋਏ ...

ਪੂਰੀ ਖ਼ਬਰ »

ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਗਜ਼ਟਿਡ ਐਾਡ ਨਾਨ-ਗਜ਼ਟਿਡ ਐਸ.ਸੀ./ਬੀ.ਸੀ ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਬਖ਼ਸ਼ ਸਿੰਘ ਮਾਛੀਕੇ ਅਤੇ ਡਾ: ਸੁਖਵਿੰਦਰ ਸਿੰਘ ਭਦੌੜ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮਾਂ ਨੇ ਮੰਗਾਂ ਸਬੰਧੀ ਕੇਵਲ ਸਿੰਘ ਢਿੱਲੋਂ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ (ਪੰਜਾਬ) ਅਧੀਨ ਕੰਮ ਕਰਦੇ ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਜ਼ਿਲ੍ਹਾ ਬਰਨਾਲਾ ਵਲੋਂ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਮੀਤ ਪ੍ਰਧਾਨ ...

ਪੂਰੀ ਖ਼ਬਰ »

ਅਣਗਹਿਲੀ ਨਾਲ ਕਾਰ ਚਲਾਉਣ 'ਤੇ ਚਾਲਕ ਵਿਰੁੱਧ ਮਾਮਲਾ ਦਰਜ

ਤਪਾ ਮੰਡੀ, 21 ਸਤੰਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਅਣਗਹਿਲੀ ਨਾਲ ਕਾਰ ਚਲਾਉਣ 'ਤੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਸ ਹੈਪੀ ਸਿੰਘ ਪੁੱਤਰ ਸਵ: ਜੀਤ ਸਿੰਘ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਵਲੋਂ ਮੈਡੀਕਲ ਕੈਂਪ 25 ਨੂੰ

ਧਨੌਲਾ, 21 ਸਤੰਬਰ (ਚੰਗਾਲ)-ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਗਰੇਵਾਲ ਪਰਿਵਾਰ ਦੇ ਸਹਿਯੋਗ ਨਾਲ ਸਵ: ਨਛੱਤਰ ਸਿੰਘ ਕੈਨੇਡੀਅਨ ਦੀ ਯਾਦ 'ਚ ਪਿੰਡ ਕਾਲੇਕੇ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ¢ ਕੈਂਪ ਦੇ ਪ੍ਰਬੰਧਕ ਗੀਪਾ ਮਾਨ ਤੇ ਕੁਲਵੰਤ ...

ਪੂਰੀ ਖ਼ਬਰ »

ਸਹਿਕਾਰੀ ਸਭਾ ਜੰਗੀਆਣਾ ਦੀ ਪ੍ਰਬੰਧਕੀ ਕਮੇਟੀ ਨੂੰ ਦਿੱਤੀ ਵਿਦਾਇਗੀ ਪਾਰਟੀ

ਭਦੌੜ, 21 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਹਿਕਾਰੀ ਸਭਾ ਜੰਗੀਆਣਾ ਦੀ ਮੌਜੂਦਾ ਪ੍ਰਬੰਧਕੀ ਕਮੇਟੀ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਸਭਾ ਦੇ ਸਕੱਤਰ ਬੂਟਾ ਸਿੰਘ ਨੇ ਪ੍ਰਬੰਧਕੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਬੰਧਕੀ ਕਮੇਟੀ ਨੇ 5 ...

ਪੂਰੀ ਖ਼ਬਰ »

ਪਿੰਡ ਮੌੜ ਨਾਭਾ ਵਿਖੇ ਕ੍ਰਿਕਟ ਟੂਰਨਾਮੈਂਟ ਸ਼ਹਿਣਾ ਨੇ ਜਿੱਤਿਆ

ਸ਼ਹਿਣਾ, 21 ਸਤੰਬਰ (ਸੁਰੇਸ਼ ਗੋਗੀ)-ਪਿੰਡ ਮੌੜ ਨਾਭਾ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਸਪੋਰਟਸ ਵੈੱਲਫੇਅਰ ਕਲੱਬ ਵਲੋਂ ਪਹਿਲਾ ਕ੍ਰਿਕਟ ਟੂਰਨਾਮੈਂਟ ਪਿੰਡ ਦੀ ਦਾਣਾ ਮੰਡੀ 'ਚ ਕਰਵਾਇਆ ਗਿਆ | ਜਿਸ ਵਿਚ 64 ਦੇ ਕਰੀਬ ਟੀਮਾਂ ਨੇ ਭਾਗ ਲਿਆ | ਜਿਨ੍ਹਾਂ ਵਿਚੋਂ ਸ਼ਹਿਣਾ ਦੀ ਟੀਮ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਡੋਜਬਾਲ ਮੁਕਾਬਲੇ ਕਰਵਾਏ

ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਰੋਡ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਡੋਜਬਾਲ ਮੁਕਾਬਲੇ ਕਰਵਾਏ ਗਏ | ਜਿਨ੍ਹਾਂ ਦਾ ਉਦਘਾਟਨ ਸੰਸਥਾ ਦੇ ਚੇਅਰਮੈਨ ਸ੍ਰੀ ਸਤਵੰਤ ਦਾਨੀ ਨੇ ਕੀਤਾ | ਇਨ੍ਹਾਂ ...

ਪੂਰੀ ਖ਼ਬਰ »

ਪੋਸ਼ਣ ਮਾਹ ਤਹਿਤ ਸੈਮੀਨਾਰ ਕਰਵਾਇਆ

ਤਪਾ ਮੰਡੀ, 21 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪਿ੍ੰਸੀਪਲ ਮੈਡਮ ਸ੍ਰੀਮਤੀ ਵਸੁੰਧਰਾ ਕਪਿਲਾ ਦੀ ਅਗਵਾਈ 'ਚ ਪੋਸ਼ਣ ਮਾਹ ਅਭਿਆਨ ਤਹਿਤ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਏ.ਐਮ.ਓ. ਡਾ: ਰੇਨੂੰ ਬਾਲਾ ਅਤੇ ਮੈਡਮ ਨੇਹਾ ...

ਪੂਰੀ ਖ਼ਬਰ »

ਪਿੰਡ ਚੀਮਾ-ਜੋਧਪੁਰ ਦੇ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਖੋ-ਖੋ ਮੁਕਾਬਲੇ ਸ਼ੁਰੂ

ਟੱਲੇਵਾਲ, 21 ਸਤੰਬਰ (ਸੋਨੀ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਦੇ ਗਰਾਉਂਡ ਵਿਚ ਪਿ੍ੰਸੀਪਲ ਸ੍ਰੀ ਅਨਿਲ ਕੁਮਾਰ ਮੋਦੀ ਦੀ ਅਗਵਾਈ ਵਿਚ ਖੋ-ਖੋ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸ਼ੁਰੂ ਹੋਏ ਜਿਨ੍ਹਾਂ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

'ਸਵੱਛਤਾ ਹੀ ਸੇਵਾ' ਮੁਹਿੰਮ ਚਲਾਏ ਜਾਣ ਸਬੰਧੀ ਸਹੰੁ ਚੱੁਕੀ

ਧਨੌਲਾ, 21 ਸਤੰਬਰ (ਜਤਿੰਦਰ ਸਿੰਘ ਧਨੌਲਾ)-ਐਸ. ਡੀ. ਪਬਲਿਕ ਸਕੂਲ ਕੱਟੂ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਚਲਾਈ ਗਈ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਸਕੂਲ ਦੇ ਸਮੱੁਚੇ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਗਈ | ਮਾਹਿਰ ਅਧਿਆਪਕਾਂ ਨੇ ਪਾਣੀ ਦੀ ਸੰਭਾਲ ...

ਪੂਰੀ ਖ਼ਬਰ »

27 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ)-ਥਾਣਾ ਠੁੱਲੀਵਾਲ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਨਾਕਾਬੰਦੀ ਕਰ ਕੇ ਇਕ ਵਿਅਕਤੀ ਨੂੰ 27 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪੁਲਿਸ ਥਾਣਾ ਠੁੱਲੀਵਾਲ ਦੇ ਥਾਣੇਦਾਰ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਸੋਲੋ ਡਾਂਸ 'ਚੋਂ ਤੀਜੀ ਪੁਜ਼ੀਸ਼ਨ ਹਾਸਲ

ਭਦੌੜ, 21 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਖੇਤਰੀ ਪੱਧਰ ਦੇ ਵਿੱਦਿਅਕ ਮੁਕਾਬਲਿਆਂ 'ਚ ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਦੀ ਵਿਦਿਆਰਥਣ ਖ਼ੁਸ਼ੀ ਦਈਏ ਨੇ ਸੋਲੋ ਡਾਂਸ ਵਿਚੋਂ ਤੀਜੀ ਪੁਜ਼ੀਸ਼ਨ ਹਾਸਲ ਕਰ ਕੇ ...

ਪੂਰੀ ਖ਼ਬਰ »

ਪੋਸ਼ਣ ਮਾਂਹ ਤਹਿਤ ਜਾਗਰੂਕਤਾ ਰੈਲੀ ਕੱਢੀ

ਧਨੌਲਾ, 21 ਸਤੰਬਰ (ਜਤਿੰਦਰ ਸਿੰਘ ਧਨੌਲਾ)-ਸੀ.ਡੀ.ਪੀ.ਓ. ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਨੁਸਾਰ, ਪੋਸ਼ਣ ਮਾਹ ਦੇ ਤਹਿਤ ਆਂਗਣਵਾੜੀ ਸੈਂਟਰ ਵਿਖੇ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਦੌਰਾਨ ਔਰਤਾਂ, ਬੱਚਿਆਂ ਅਤੇ ਪੁਰਸ਼ਾਂ ਨੂੰ ਪੌਸ਼ਟਿਕ ਆਹਾਰ ਦਾ ਸੇਵਨ ਕਰਨ ਬਾਰੇ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਨੇ ਮੰਗਾਂ ਲਈ ਕੀਤੀ ਮੀਟਿੰਗ

ਤਪਾ ਮੰਡੀ, 21 ਸਤੰਬਰ (ਵਿਜੇ ਸ਼ਰਮਾ)-ਸਥਾਨਕ ਤਹਿਸੀਲ ਕੰਪਲੈਕਸ 'ਚ ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਤਪਾ ਦੀ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ, ਸੁਖਜੀਤ ਸਿੰਘ, ਚਮਕੌਰ ਸਿੰਘ ਜ਼ਿਲ੍ਹਾ ਸਕੱਤਰ, ਗੁਰਜੰਟ ਸਿੰਘ ਸਕੱਤਰ ਦੀ ਅਗਵਾਈ 'ਚ ਹੋਈ | ਇਸ ਮੀਟਿੰਗ 'ਚ ਸਮੂਹ ...

ਪੂਰੀ ਖ਼ਬਰ »

ਜੀ. ਐਸ. ਸਕੂਲ ਧੌਲਾ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਤਗਮੇ ਜਿੱਤੇ

ਰੂੜੇਕੇ ਕਲਾਂ, 21 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਜੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਬਾਕਸਿੰਗ ਖੇਡ ਮੁਕਾਬਲਿਆਂ ਵਿਚੋਂ ਜਿੱਤ ਹਾਸਲ ਕਰ ਕੇ ਸੰਸਥਾ ਅਤੇ ਮਾਪਿਆਂ ਦਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸ਼ਹਿਣਾ ਵਿਖੇ ਮੀਟਿੰਗ

ਸ਼ਹਿਣਾ, 21 ਸਤੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸ਼ਹਿਣਾ ਵਿਖੇ ਕਰਨੈਲ ਸਿੰਘ ਗਾਂਧੀ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ, ਜਸਪਾਲ ਸਿੰਘ ਸਹਿਜੜਾ ਬਲਾਕ ਪ੍ਰਧਾਨ ਮਹਿਲ ਕਲਾਂ ਦੀ ਅਗਵਾਈ ਹੇਠ ਸ਼ਹਿਣਾ ਵਿਖੇ ਮੀਟਿੰਗ ਕੀਤੀ ਗਈ | ਯੂਨੀਅਨ ਦੇ ...

ਪੂਰੀ ਖ਼ਬਰ »

ਖ਼ੂਨਦਾਨ ਕਰ ਕੇ ਇਨਸਾਨ ਨੂੰ ਨਵੀਂ ਜ਼ਿੰਦਗੀ ਦੇਣਾ ਸਭ ਤੋਂ ਵੱਡਾ ਪੁੰਨ-ਭਗਵੰਤ ਮਾਨ

ਭਦੌੜ, 21 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਡਾਕਟਰ ਜੈ ਸਿੰਘ ਮਠਾੜੂ ਬਲੱਡ ਡੋਨਰਜ਼ ਕਲੱਬ ਦੀਪਗੜ੍ਹ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ 12ਵਾਂ ਖ਼ੂਨਦਾਨ ਕੈਂਪ ਲਾਇਆ ਗਿਆ ਜਿਸ ਦੌਰਾਨ 45 ਯੂਨਿਟ ਖੂਨ ਦਾਨ ਕੀਤਾ ਗਿਆ | ਮੁੱਖ ਮਹਿਮਾਨ ਵਜੋਂ ਪੁੱਜੇ ਲੋਕ ਸਭਾ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਸੁਖਪੁਰਾ ਵਿਖੇ ਬੱਡੀ ਗਰੁੱਪ ਵਲੋਂ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ

ਸ਼ਹਿਣਾ, 21 ਸਤੰਬਰ (ਸੁਰੇਸ਼ ਗੋਗੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਪੁਰਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਅਤੇ ਪਿ੍ੰਸੀਪਲ ਮੈਡਮ ਸ੍ਰੀਮਤੀ ਰਾਜਵੰਤ ਕੌਰ ਦੇ ਆਦੇਸ਼ਾਂ ਮੁਤਾਬਿਕ ਬੱਡੀ ਗਰੁੱਪ ਦੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ...

ਪੂਰੀ ਖ਼ਬਰ »

ਬੰਦ ਪਏ ਬੁੱਚੜਖਾਨੇ ਚਾਲੂ ਕਰ ਕੇ ਸਰਕਾਰ ਅਵਾਰਾ ਪਸ਼ੂਆਂ ਦਾ ਠੋਸ ਬੰਦੋਬਸਤ ਕਰੇ-ਨਿਰਭੈ ਸਿੰਘ ਗਿਆਨੀ

ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਅਹਿਮ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਗਿਆਨੀ ਅਤੇ ਜ਼ਿਲ੍ਹਾ ਪ੍ਰਚਾਰ ਸਕੱਤਰ ਕਰਨੈਲ ਸਿੰਘ ਕੁਰੜ ਦੀ ...

ਪੂਰੀ ਖ਼ਬਰ »

ਕੇਵਲ ਸਿੰਘ ਢਿੱਲੋਂ ਨੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

ਬਰਨਾਲਾ, 21 ਸਤੰਬਰ (ਰਾਜ ਪਨੇਸਰ)-ਪੰਜਾਬ ਪ੍ਰਦੇਸ ਕਾਂਗਰਸ ਦੇ ਮੀਤ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਵਲੋਂ ਵਾਰਡ ਨੰ: 15 ਰਾਮਗੜ੍ਹੀਆ ਮਾਰਗ ਦੀਆਂ ਗਲੀਆਂ ਵਿਚ ਪ੍ਰੀਮਿਕਸ ਪਾਉਣ ਦੇ ਕੰਮ ਦੇ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਕੌਾਸਲਰ ਜਸਮੇਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX