ਤਾਜਾ ਖ਼ਬਰਾਂ


ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  about 3 hours ago
ਫ਼ਤਿਹਗੜ੍ਹ ਸਾਹਿਬ, 20 ਨਵੰਬਰ (ਅਰੁਣ ਆਹੂਜਾ)- ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਇਕ ਵਿਆਹੁਤਾ ਔਰਤ ਦੇ ਬਿਆਨਾ ਤੇ ਕਾਰਵਾਈ ਕਰਦਿਆਂ ਉਸ ਦੇ ਪਤੀ ਉੱਤੇ ਜਬਰ ਜਨਾਹ ਅਤੇ ਪਤੀ ਸਮੇਤ ...
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 minute ago
ਜ਼ੀਰਕਪੁਰ,20 ਨਵੰਬਰ { ਹੈਪੀ ਪੰਡਵਾਲਾ} -ਨੇੜਲੇ ਪਿੰਡ ਛੱਤ ਵਿਖੇ ਵਾਪਰੀ ਦਰਦਨਾਕ ਸੜਕ ਹਾਦਸੇ 'ਚ ਅੱਜ ਵਿਆਹੁਣ ਜਾਣ ਵਾਲੇ ਮੁੰਡੇ ਦੀ ਮੌਤ ਹੋ ਗਈ, ਜਿਸ ਨਾਲ ਸਮੁੱਚੇ ਇਲਾਕੇ 'ਚ ਸੋਗ ਪਾਇਆ ਜਾ ਰਿਹਾ ...
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  about 4 hours ago
ਖੰਨਾ ,20 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰਾਂ ਦੇ ਦੱਬ ਜਾਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਨੂੰ ਬਚਾਉਣ ਲਈ ਜੰਗੀ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  about 4 hours ago
ਐੱਸ. ਏ. ਐੱਸ. ਨਗਰ, 2੦ ਨਵੰਬਰ (ਜਸਬੀਰ ਸਿੰਘ ਜੱਸੀ)-ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸੁਣਵਾਈ ਕਰਦਿਆਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਇਸ ਮਾਮਲੇ 'ਚ ਪਾਰਟੀ ਬਣਨ ਵਾਲੀ ...
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  about 4 hours ago
ਨਵੀਂ ਦਿੱਲੀ, 20 ਨਵੰਬਰ - ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿੱਲ 2019 ਪਾਸ ਕਰ ਦਿੱਤਾ ਗਿਆ...
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  about 4 hours ago
ਕੋਲੰਬੋ, 20 ਨਵੰਬਰ - ਸ੍ਰੀਲੰਕਾ ਦੇ ਨਵਨਿਯੁਕਤ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਮਹਿੰਦਾ ਰਾਜਪਕਸ਼ੇ ਨੂੰ ਨਾਮਜ਼ਦ ਕੀਤਾ...
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  about 5 hours ago
ਨਵੀਂ ਦਿੱਲੀ, 20 ਨਵੰਬਰ - ਸੰਸਦ ਮੈਂਬਰਾਂ ਦੀ ਸਿਹਤ ਦੀ ਜਾਂਚ ਲਈ ਸੰਸਦ 'ਚ ਸਿਹਤ ਜਾਂਚ ਕੇਂਦਰ ਦਾ ਉਦਘਾਟਨ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਨੇ ਕੀਤਾ। ਇਸ ਮੌਕੇ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 20 ਨਵੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ ਵੱਲੋਂ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  about 6 hours ago
ਪਠਾਨਕੋਟ, 20 ਨਵੰਬਰ (ਸੰਧੂ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਇੱਕ ਲੜਕੇ ਅਤੇ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਡੀ. ਐੱਸ. ਪੀ. ਸਿਟੀ...
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  about 6 hours ago
ਨਵੀਂ ਦਿੱਲੀ, 20 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਨੇ ਵਿਦਿਆਰਥੀਆਂ ਨੂੰ ਆਪਣੇ ਅੰਦੋਲਨ ਨੂੰ ਬੰਦ ਕਰਨ, ਕਲਾਸਾਂ 'ਚ ਵਾਪਸ ਪਰਤਣ...
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  about 6 hours ago
ਬਟਾਲਾ, 20 ਨਵੰਬਰ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ) ਜਾਣ ਵਾਲੇ ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕਰਨ ਲਈ...
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  about 6 hours ago
ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ ਚਾਰ ਦਸੰਬਰ ਦਿਨ ਬੁੱਧਵਾਰ ਨੂੰ...
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  about 7 hours ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 7 hours ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 7 hours ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 8 hours ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 8 hours ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 8 hours ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 9 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 9 hours ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 8 hours ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 10 hours ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 10 hours ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 10 hours ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 10 hours ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 11 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 11 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 11 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 11 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 11 hours ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  about 11 hours ago
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  about 11 hours ago
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  about 11 hours ago
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  about 12 hours ago
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  about 12 hours ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  about 12 hours ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  about 12 hours ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  about 12 hours ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  about 12 hours ago
ਜਲੰਧਰ ਦੇ ਜੋਤੀ ਚੌਕ 'ਚ ਦੁਕਾਨਦਾਰਾਂ ਨੇ ਲਾਇਆ ਧਰਨਾ
. . .  about 13 hours ago
ਮਹਾਰਾਸ਼ਟਰ 'ਚ ਮਚੇ ਸਿਆਸੀ ਤੂਫ਼ਾਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਸ਼ਰਦ ਪਵਾਰ
. . .  about 13 hours ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ
. . .  about 14 hours ago
ਮਹਾਰਾਸ਼ਟਰ ਵਿਚ ਰਾਸ਼ਟਰਪਤੀ ਰਾਜ 'ਤੇ ਅੱਜ ਸੰਸਦ ਵਿਚ ਰਿਪੋਰਟ ਪੇਸ਼ ਕਰਨਗੇ ਗ੍ਰਹਿ ਮੰਤਰੀ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  57 minutes ago
ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  about 1 hour ago
ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ, ਜੋ ਦੌਲਤ ਤੇ ਸ਼ੋਹਰਤ ਦੀ ਥਾਂ ਲੋਕਾਂ ਦੇ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੰਗ

ਤਾਜ਼ਾ ਖ਼ਬਰਾਂ

ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ

ਹਿਊਸਟਨ, 22 ਸਤੰਬਰ - ਹਾਉਡੀ ਮੋਦੀ ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਭਾਰਤੀ ਭਾਈਚਾਰੇ ਦੇ ਲੋਕ ਅਮਰੀਕਾ ਨੂੰ ਮਜ਼ਬੂਤ ਕਰ ਰਹੇ ਹਨ ਤੇ ਭਾਰਤੀ ਭਾਈਚਾਰੇ ਦੇ ਲੋਕ ਕ੍ਰਾਂਤੀਕਾਰੀ ਤਕਨੀਕ ਲਿਆ ਰਹੇ ਹਨ। ਭਾਰਤ ਵੀ ਹੁਣ ਅਮਰੀਕਾ ਵਿਚ ਨਿਵੇਸ਼ ਕਰ ਰਿਹਾ ਹੈ ਤੇ ਭਾਰਤੀ ਕੰਪਨੀਆਂ ਲੱਖਾਂ ਅਮਰੀਕੀ ਲੋਕਾਂ ਨੂੰ ਨੌਕਰੀਆਂ ਦੇ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁਲਾਉਣਗੇ ਤਾਂ ਉਹ ਭਾਰਤ ਜ਼ਰੂਰ ਆਉਣਗੇ। 

ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ

ਹਿਊਸਟਨ, 22 ਸਤੰਬਰ - 'ਹਾਉਡੀ ਮੋਦੀ' ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਇੱਥੇ ਆ ਕੇ ਉਹ ਚੰਗਾ ਮਹਿਸੂਸ ਕਰ ਰਹੇ ਹਨ, ਜਿਸ ਲਈ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ

ਹਿਊਸਟਨ, 22 ਸਤੰਬਰ - 'ਹਾਉਡੀ ਮੋਦੀ' ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ ਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਭਾਰਤ ਦੇ ਪ੍ਰਧਾਨ ਮੰਤਰੀ ਨਾਲ ...

ਪੂਰੀ ਖ਼ਬਰ »

'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ

ਹਿਊਸਟਨ, 22 ਸਤੰਬਰ - ਹਿਊਸਟਨ 'ਚ ਚੱਲ ਰਹੇ 'ਹਾਉਡੀ ਮੋਦੀ' ਪ੍ਰੋਗਰਾਮ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚ ਗਏ ਹਨ। ਇੱਥੇ ਪਹੁੰਚਣ 'ਤੇ ਵਿਦੇਸ਼ ਮੰਤਰੀ ਐੱਸ. ਜੈ ਸ਼ੰਕਰ ਨੇ ਉਨ੍ਹਾਂ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾ ਹੀ ਪ੍ਰੋਗਰਾਮ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਦੁਕਾਨ 'ਚ ਅਚਨਚੇਤ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਅਜਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) -ਸਥਾਨਿਕ ਸ਼ਹਿਰ 'ਚ ਮੁੱਖ ਬੱਸ ਅੱਡੇ ਤੋਂ ਥੋੜੀ ਦੂਰ ਐਕਸਿਸ ਬੈਂਕ ਦੇ ਬਿਲਕੁਲ ਸਾਹਮਣੇ ਸਥਿਤ ਫਰੈਂਡਜ਼ ਸੇਲ ਐਂਡ ਪ੍ਰਚੇਜ ਦੀ ਦੁਕਾਨ ਨੂੰ ਅਚਨਚੇਤ ਅੱਗ ਲੱਗਣ ਕਾਰਨ ਅੰਦਰ ਖੜ੍ਹੇ ਮੋਟਰਸਾਈਕਲਾਂ ਦਾ ਭਾਰੀ ਨੁਕਸਾਨ ਹੋ ...

ਪੂਰੀ ਖ਼ਬਰ »

ਗੁਆਂਢਣ ਵੱਲੋਂ ਅਗਵਾ ਕੀਤੇ ਮਾਸੂਮ ਭੈਣ-ਭਰਾ ਥਾਣਾ ਛਾਉਣੀ ਦੀ ਪੁਲਿਸ ਵੱਲੋਂ ਬਰਾਮਦ

ਬਠਿੰਡਾ ਛਾਉਣੀ, 22 ਸਤੰਬਰ (ਪਰਵਿੰਦਰ ਸਿੰਘ ਜੌੜਾ)- ਗੁਆਂਢਣ ਵੱਲੋਂ ਅਗਵਾ ਕੀਤੇ ਮਾਸੂਮ ਭੈਣ-ਭਰਾ ਥਾਣਾ ਛਾਉਣੀ ਦੀ ਪੁਲਿਸ ਨੇ ਬਰਾਮਦ ਕਰ ਲਏ ਹਨ। ਔਰਤ ਵੱਲੋਂ ਆਪਣੇ ਸਾਥੀ ਨਾਲ ਮਿਲ ਕੇ ਰੰਜਸ਼ ਤਹਿਤ ਗੁਆਂਢੀਆਂ ਦੇ ਦੋ ਮਾਸੂਮ ਬੱਚਿਆਂ ਨੂੰ ਮਾਰ ਦੇਣ ਦੀ ਨੀਅਤ ਨਾਲ ...

ਪੂਰੀ ਖ਼ਬਰ »

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਿਊਸਟਨ ਦੇ ਲਈ ਹੋਏ ਰਵਾਨਾ

ਵਾਸ਼ਿੰਗਟਨ, 22 ਸਤੰਬਰ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਿਊਸਟਨ ਦੇ ਲਈ ਰਵਾਨਾ ਹੋ ਗਏ ਹਨ। ਹਿਊਸਟਨ 'ਚ ਆਯੋਜਿਤ 'ਹਾਊਡੀ ਮੋਦੀ' ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ ਜਿਸ 'ਚ ਡੋਨਾਲਡ ਟਰੰਪ ਵੀ ਸ਼ਾਮਲ ...

ਪੂਰੀ ਖ਼ਬਰ »

ਬਾਬਾ ਫਰੀਦ ਮੇਲੇ ਦੀਆਂ 5ਵੇਂ ਦਿਨ ਦੀਆਂ ਝਲਕੀਆਂ

ਫ਼ਰੀਦਕੋਟ 22 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੇ ਚਲ ਰਹੇ ਬਾਬਾ ਫ਼ਰੀਦ ਆਗਮਨ ਪੁਰਬ ਦੇ 5ਵੇਂ ਦਿਨ ਨਹਿਰੂ ਸਟੇਡੀਅਮ 'ਚ ਪੇਂਡੂ ਖੇਡ ਮੇਲਾ ਅਤੇ ਸਭਿਆਚਾਰਕ ਸਮਾਗਮ ਹੋਇਆ। ਜਿਸ 'ਚ ਪੁਰਾਤਨ ਖੇਡਾਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਸਭਿਆਚਾਰਕ ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਗੁਰੂ ਚਰਨਾ ਵਿਚ ਜਾ ਬਿਰਾਜੇ ਬਾਬਾ ਨਿਰਮਲ ਸਿੰਘ ਚੱਕ ਸਿੰਘਾ

ਗੜ੍ਹਸ਼ੰਕਰ, 22 ਸਤੰਬਰ (ਧਾਲੀਵਾਲ)- ਨਿਹੰਗ ਸਿੰਘ ਜਥੇਬੰਦੀ ਤਰਨਾ ਦਲ ਹਰੀਆਂ ਵੇਲਾਂ ਦੇ ਮੋਢੀਆਂ 'ਚੋਂ ਇਕ, ਬਚਪਨ ਤੋਂ ਹੀ ਬਾਣੀ ਅਤੇ ਬਾਣੇ ਨਾਲ ਜੁੜ ਕੇ ਇਲਾਕੇ ਵਿਚ ਗੁਰਮਤਿ ਪ੍ਰਚਾਰ ਦੀ ਲਹਿਰ ਚਲਾਉਣ ਵਾਲੇ ਸਿੱਖ ਪ੍ਰਚਾਰਕ ਅਤੇ ਗੁਰਦੁਆਰਾ ਦਮਦਮਾ ਸਾਹਿਬ ਚੱਕ ...

ਪੂਰੀ ਖ਼ਬਰ »

ਬਠਿੰਡਾ ਜੇਲ੍ਹ 'ਚ ਕੈਦੀ ਗੈਂਗਸਟਰ ਵੱਲੋਂ ਸਹਾਇਕ ਸੁਪਰਡੈਂਟ ਨੂੰ ਪਰਿਵਾਰ ਖ਼ਤਮ ਕਰਨ ਦੀਆਂ ਧਮਕੀਆਂ

ਬਠਿੰਡਾ ਛਾਉਣੀ, 22 ਸਤੰਬਰ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਜੇਲ੍ਹ 'ਚ ਕੈਦ ਕੱਟ ਰਹੇ ਖ਼ਤਰਨਾਕ ਗੈਂਗਸਟਰ ਵੱਲੋਂ ਸਹਾਇਕ ਸੁਪਰਡੈਂਟ ਜੇਲ੍ਹ ਨੂੰ ਪਰਿਵਾਰ ਖ਼ਤਮ ਕਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਐਨਾ ਹੀ ਨਹੀਂ, ਸਗੋਂ ਗੈਂਗਸਟਰ ਵੱਲੋਂ ਜੇਲ੍ਹ ਦੇ ਮੁਲਾਜ਼ਮਾਂ ...

ਪੂਰੀ ਖ਼ਬਰ »

ਗਹਿਲੇਵਾਲਾ ਰਜਵਾਹੇ ਵਿਚੋਂ ਮਿਲੀ ਕੱਟੀ ਵਢੀ ਲਾਸ਼

ਤਲਵੰਡੀ ਸਾਬੋ, 22 ਸਤੰਬਰ (ਰਣਜੀਤ ਸਿੰਘ ਰਾਜੂ) - ਸਬ ਡਵੀਜ਼ਨ ਤਲਵੰਡੀ ਸਾਬੋ ਦੇ ਹਰਿਆਣਾ ਦੀ ਹੱਦ ਨਾਲ ਲਗਦੇ ਪਿੰਡ ਗਹਿਲੇਵਾਲਾ ਦੇ ਰਜਵਾਹੇ ਵਿਚੋਂ ਇੱਕ ਕੱਟੀ ਵਢੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਪੁਲਿਸ ਨੇ ਸਹਾਰਾ ਕਲੱਬ ਤਲਵੰਡੀ ਸਾਬੋ ਦੇ ਕਾਰਕੁਨਾਂ ਰਾਹੀਂ ...

ਪੂਰੀ ਖ਼ਬਰ »

ਹਾਊਡੀ ਮੋਦੀ 'ਚ ਟਰੰਪ 30 ਮਿੰਟ ਤੱਕ ਦੇਣਗੇ ਭਾਸ਼ਣ

ਹਿਊਸਟਨ, 22 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਿਊਸਟਨ ਵਿਚ ਹੋਣ ਵਾਲੇ ਹਾਊਡੀ ਮੋਦੀ ਪ੍ਰੋਗਰਾਮ 'ਤੇ ਸਭ ਦੀ ਨਜ਼ਰ ਲੱਗੀ ਹੋਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇਸ ਵਿਚ ਹਿੱਸਾ ਲੈਣ ਕਾਰਨ ਇਸ ਪ੍ਰੋਗਰਾਮ ਦੀ ਅਹਿਮੀਅਤ ਹੋਰ ਵੱਧ ਗਈ ਹੈ। ਉਹ ਹਾਊਡੀ ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪ ਪਾਰਟੀ ਨੇ 22 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੀਆਂ ਵਿਧਾਨ ਸਭਾ ਚੋਣ ਤਰੀਕਾਂ ਦੇ ਐਲਾਨ ਤੋਂ ਅਗਲੇ ਦਿਨ ਆਮ ਆਦਮੀ ਪਾਰਟੀ ਵਲੋਂ ਆਪਣੇ 22 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ। ਆਪ ਹਰਿਆਣਾ ਇਕਾਈ ਦੇ ਪ੍ਰਧਾਨ ਨਵੀਨ ਜਿੰਦਲ ਵਲੋਂ ਜਾਰੀ ਕੀਤੀ ਗਈ ਸੂਚੀ ਵਿਚ ਤਿੰਨ ਮਹਿਲਾ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਤੇ ਲਾਠੀਚਾਰਜ ਦੀ ਬੇਰੁਜ਼ਗਾਰ ਅਧਿਆਪਕਾਂ ਵਲੋਂ ਨਿਖੇਧੀ

ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ) - ਅਧਿਆਪਕ ਭਰਤੀ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਰੋਸ-ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਲਾਠੀਚਾਰਜ ਕਰਨ ਦੀ ਬੀ.ਐੱਡ ਟੈੱਟ ...

ਪੂਰੀ ਖ਼ਬਰ »

ਪੌੜੀ ਤੋੜਦੇ ਸਮੇਂ ਮਲਬੇ ਹੇਠ ਆਉਣ ਕਾਰਨ ਰਾਜ ਮਿਸਤਰੀ ਦੀ ਮੌਤ

ਪਠਾਨਕੋਟ , 22 ਸਤੰਬਰ (ਆਰ. ਸਿੰਘ) - ਮਾਮੂਨ ਜੰਮੂ ਡਿਫੈਂਸ ਰੋਡ 'ਤੇ ਸਥਿਤ ਇੱਕ ਪੈਲੇਸ ਵਿਚ ਪੌੜੀ ਤੋੜਦੇ ਸਮੇਂ ਪੌੜੀ ਦਾ ਮਲਬਾ ਰਾਜ ਮਿਸਤਰੀ 'ਤੇ ਡਿੱਗਣ ਨਾਲ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ । ਮ੍ਰਿਤਕ ਦੀ ਪਹਿਚਾਣ ਪਵਨ ਕੁਮਾਰ (29) ਪੁੱਤਰ ਅਸ਼ੋਕ ਕੁਮਾਰ ਵਾਸੀ ਪਿੰਡ ...

ਪੂਰੀ ਖ਼ਬਰ »

ਪੀ.ਓ.ਕੇ ਜਵਾਹਰ ਲਾਲ ਨਹਿਰੂ ਦੀ ਦੇਣ - ਅਮਿਤ ਸ਼ਾਹ

ਮੁੰਬਈ, 22 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ 'ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਹੋਂਦ ਵਿਚ ਲਿਆਉਣ ਦਾ ਦੋਸ਼ ਲਗਾਇਆ। ਅਮਿਤ ਸ਼ਾਹ ਨੇ ਅੱਜ ਐਤਵਾਰ ਕਿਹਾ ਕਿ ਜੇ ਨਹਿਰੂ ਨੇ ਬੇਵਕਤ ਪਾਕਿਸਤਾਨ ਨਾਲ ਜੰਗ ...

ਪੂਰੀ ਖ਼ਬਰ »

ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਕੀਤਾ ਕਾਬੂ

ਦਿੜ੍ਹਬਾ ਮੰਡੀ, 22 ਸਤੰਬਰ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁੱਖ ਅਫਸਰ ਦਿੜ੍ਹਬਾ ਸ. ਮੇਜਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਕਰਮਜੀਤ ...

ਪੂਰੀ ਖ਼ਬਰ »

ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਨਾਭਾ ਵਿਖੇ ਕੀਤਾ ਗਿਆ ਭਰਵਾਂ ਸਵਾਗਤ

ਨਾਭਾ, 22 ਸਤੰਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ਼ੁਰੂ ਹੋ ਕੇ ਨਾਭਾ ਵਿਖੇ ਪੁੱਜਾ। ਇਹ ਨਗਰ ਕੀਰਤਨ ਨਾਭਾ ਦੇ ਰੋਹਟੀ ...

ਪੂਰੀ ਖ਼ਬਰ »

ਪੁਲਿਸ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਝੜਪ 'ਚ ਐੱਸ. ਐੱਚ. ਓ. ਸਮੇਤ ਛੇ ਮੁਲਾਜ਼ਮ ਜ਼ਖ਼ਮੀ

ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰਨ ਗਏ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਪੁਲਿਸ ਨਾਲ ਹੋਈ ਝੜਪ ਦੌਰਾਨ ਜਿੱਥੇ ਅੱਠ ਅਧਿਆਪਕ ਜ਼ਖ਼ਮੀ ਹੋ ਗਏ, ਉੱਥੇ ਹੀ ਐੱਸ. ਐੱਚ. ਓ. ਪੁਲਿਸ ਸਦਰ ...

ਪੂਰੀ ਖ਼ਬਰ »

ਬੈਠਕ ਦੇ ਭਰੋਸੇ ਤੋਂ ਬਾਅਦ ਪੱਕਾ ਮੋਰਚਾ ਸੰਘਰਸ਼ ਕਮੇਟੀ ਵਲੋਂ ਮੋਤੀ ਮਹਿਲ ਵੱਲ ਦਾ ਰੋਸ ਮਾਰਚ ਮੁਲਤਵੀ

ਪਟਿਆਲਾ, 22 ਸਤੰਬਰ (ਪਰਗਟ ਸਿੰਘ ਬਲਬੇੜਾ)- ਉੱਚ ਅਧਿਕਾਰੀਆਂ ਵਲੋਂ ਬੈਠਕ ਕਰਨ ਦੇ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਅੱਜ ਲੋਕ ਸੰਘਰਸ਼ ਕਮੇਟੀ ਨੇ ਮੋਤੀ ਮਹਿਲ ਦੇ ਵੱਲ ਕੀਤਾ ਜਾਣ ਵਾਲਾ ਰੋਸ ਮਾਰਚ ਮੁਲਤਵੀ ਕਰ ਦਿੱਤਾ ਹੈ। ਧਰਨੇ 'ਚ ਐੱਸ. ਡੀ. ਐੱਮ. ਪਟਿਆਲਾ ਰਵਿੰਦਰ ...

ਪੂਰੀ ਖ਼ਬਰ »

ਬਟਾਲਾ : ਹੰਸਲੀ ਨਾਲੇ 'ਚੋਂ ਮਿਲੀ ਕੱਟੀ-ਵੱਢੀ ਲਾਸ਼

ਬਟਾਲਾ, 22 ਸਤੰਬਰ (ਕਾਹਲੋਂ)- ਬਟਾਲਾ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੋਂ ਦੀ ਪਟਾਕਾ ਫ਼ੈਕਟਰੀ ਦੇ ਕੋਲ ਹੰਸਲੀ ਨਾਲੇ 'ਚੋਂ ਸਿਰ ਅਤੇ ਦੋਵੇਂ ਬਾਹਵਾਂ ਤੋਂ ਬਿਨਾਂ ਪਲਾਸਟਿਕ ਦੀ ਤਰਪਾਲ 'ਚ ਬੰਦ ਇੱਕ ਵਿਅਕਤੀ ਦੀ ਗਲੀ-ਸੜੀ ਲਾਸ਼ ਬਰਾਮਦ ਹੋਈ। ਇਤਲਾਹ ਮਿਲਣ 'ਤੇ ...

ਪੂਰੀ ਖ਼ਬਰ »

ਸੰਗਰੂਰ : ਹਸਪਤਾਲ 'ਚ ਦਾਖ਼ਲ ਕਰਾਏ ਗਏ ਪੁਲਿਸ ਵਲੋਂ ਕੀਤੇ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਅਧਿਆਪਕ

ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਜਦੋਂ ਅੱਜ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਤਾਂ ਪੁਲਿਸ ਨੇ ਉਨ੍ਹਾਂ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ

ਗੁਰਦਾਸਪੁਰ, 22 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਬੀਤੀ ਦੇਰ ਰਾਤ ਐਂਟੀ ਨਾਰਕੋਟਿਕ ਸੈੱਲ ਗੁਰਦਾਸਪੁਰ ਨੇ ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਐਂਟੀ ਨਾਰਕੋਟਿਕ ਸੈੱਲ ਦੀ ਟੀਮ ਵਲੋਂ ...

ਪੂਰੀ ਖ਼ਬਰ »

ਪਾਕਿਸਤਾਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 22 ਲੋਕਾਂ ਦੀ ਮੌਤ

ਇਸਲਾਮਾਬਾਦ, 22 ਸਤੰਬਰ- ਉੱਤਰੀ-ਪੱਛਮੀ ਪਾਕਿਸਤਾਨ ਦੇ ਇੱਕ ਪਹਾੜੀ ਇਲਾਕੇ 'ਚ ਬਰੇਕ ਖ਼ਰਾਬ ਹੋਣ ਕਾਰਨ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੁਰਘਟਨਾ 'ਚ 22 ਲੋਕਾਂ ਦੀ ਮੌਤ ਹੋ ਗਈ ਅਤੇ 15 ਲੋਕ ਜ਼ਖ਼ਮੀ ਹੋ ਗਏ। ਇਸ ਸੰਬੰਧੀ ਪੁਲਿਸ ਅਧਿਕਾਰੀ ਅਬਦੁਲ ਵਕੀਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ

ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਅੱਜ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਅਧਿਆਪਕਾਂ ਦੀ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ

ਸ਼ਿਮਲਾ, 22 ਸਤੰਬਰ- ਮੌਸਮ ਵਿਭਾਗ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਊਨਾ, ਬਿਲਾਸਪੁਰ, ਹਮੀਰਪੁਰ, ਚੰਬਾ ਅਤੇ ਕਾਂਗੜਾ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਜਤਾਈ ...

ਪੂਰੀ ਖ਼ਬਰ »

ਹਜ਼ਾਰਾਂ ਅਧਿਆਪਕਾਂ ਦਾ ਕਾਫ਼ਲਾ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਿਆ

ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਕਾਫ਼ਲਾ ਅੱਜ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਕੋਠੀ ਵੱਲ ਕੂਚ ਕਰ ਗਿਆ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ : ਅਣਪਛਾਤੀ ਲੜਕੀ ਦੀ ਮਿਲੀ ਲਾਸ਼

ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਸਬ-ਡਵੀਜ਼ਨ ਦੀ ਪੁਲਿਸ ਨੂੰ ਅੱਜ ਇੱਕ ਅਣਪਛਾਤੀ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਲੜਕੀ ਦੀ ਉਮਰ 20-22 ਸਾਲ ਦੇ ਕਰੀਬ ਜਾਪਦੀ ਹੈ ਅਤੇ ਉਸ ਦੀ ਲਾਸ਼ ਬੁਤਾਲਾ ਭੱਠੇ ਦੇ ...

ਪੂਰੀ ਖ਼ਬਰ »

ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ : ਸੱਟ ਲੱਗਣ ਕਾਰਨ ਫਾਈਨਲ ਮੁਕਾਬਲਾ ਨਹੀਂ ਖੇਡਣਗੇ ਪੂਨੀਆ, ਗੋਲਡ ਦਾ ਸੁਪਨਾ ਟੁੱਟਿਆ

ਨੂਰ ਸੁਲਤਾਨ, 22 ਸਤੰਬਰ- ਭਾਰਤੀ ਪਹਿਲਵਾਨ ਦੀਪਕ ਪੂਨੀਆ ਸੱਟ ਕਾਰਨ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਨਹੀਂ ਖੇਡਣਗੇ, ਜਿਸ ਕਾਰਨ ਉਨ੍ਹਾਂ ਨੂੰ ਚਾਂਦੀ ਦੇ ਤਗਮੇ ਨਾਲ ਹੀ ਸਬਰ ਕਰਨਾ ਪਿਆ। ਪੂਨੀਆ ਨੇ 86 ਕਿਲੋ ਭਾਰ ਵਰਗ ਦੇ ...

ਪੂਰੀ ਖ਼ਬਰ »

ਦਿੱਲੀ : ਅਕਸ਼ਰਧਾਮ ਮੰਦਰ ਦੇ ਬਾਹਰ ਹਮਲਾਵਰਾਂ ਵਲੋਂ ਪੁਲਿਸ ਟੀਮ 'ਤੇ ਗੋਲੀਬਾਰੀ

ਨਵੀਂ ਦਿੱਲੀ, 22 ਸਤੰਬਰ- ਪੂਰਬੀ ਦਿੱਲੀ ਦੇ ਲਕਸ਼ਮੀ ਨਗਰ ਦੇ ਨੇੜੇ ਅਕਸ਼ਰਧਾਮ ਮੰਦਰ ਦੇ ਬਾਹਰ ਅੱਜ ਸਵੇਰੇ ਚਾਰ ਅਣਪਛਾਤੇ ਹਮਲਾਵਰਾਂ ਨੇ ਪੁਲਿਸ ਦੀ ਟੀਮ 'ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਮੁਤਾਬਕ ਹਮਲਾਵਰ ਇੱਕ ਗੱਡੀ 'ਚ ਸਵਾਰ ਸਨ। ਜਦੋਂ ਪੁਲਿਸ ਨੇ ਉਨ੍ਹਾਂ ਦੀ ...

ਪੂਰੀ ਖ਼ਬਰ »

ਵਾਹਨ ਦੇ ਨਦੀ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ

ਦੇਹਰਾਦੂਨ, 22 ਸਤੰਬਰ- ਉਤਰਾਖੰਡ ਦੇ ਚਮੋਲੀ ਜ਼ਿਲ੍ਹੇ 'ਚ ਪੈਂਦੇ ਨਿਜਮੁਲਾ-ਬਿਰਾਹੀ ਰੋਡ 'ਤੇ ਬੀਤੀ ਰਾਤ ਇੱਕ ਵਾਹਨ ਨਦੀ 'ਚ ਡਿੱਗ ਪਿਆ। ਇਸ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇੱਕ ਵਿਅਕਤੀ ਅਜੇ ਵੀ ਲਾਪਤਾ ਹੈ। ਸਥਾਨਕ ਪ੍ਰਸ਼ਾਸਨ ਅਤੇ ਐੱਨ. ਡੀ. ਆਰ. ਐੱਫ. ...

ਪੂਰੀ ਖ਼ਬਰ »

ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਦੇ 'ਸਪੈਸ਼ਲ' ਪਲੇਨ 'ਚ ਸਵਾਰ ਹੋ ਕੇ ਅਮਰੀਕਾ ਪਹੁੰਚੇ ਇਮਰਾਨ ਖ਼ਾਨ

ਇਸਲਾਮਾਬਾਦ, 22 ਸਤੰਬਰ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੇ 'ਸਪੈਸ਼ਲ' ਪਲੇਨ (ਵਿਸ਼ੇਸ਼ ਜਹਾਜ਼) 'ਚ ਸਵਾਰ ਹੋ ਕੇ ਅਮਰੀਕਾ ਪਹੁੰਚੇ ਹਨ। ਪਾਕਿਸਤਾਨ ਦੀ ਇੱਕ ਮੀਡੀਆ ਰਿਪੋਰਟ ਮੁਤਾਬਕ ਇਮਰਾਨ ਕਿਸੇ ...

ਪੂਰੀ ਖ਼ਬਰ »

ਹਾਂਗਕਾਂਗ ਜਾ ਰਹੇ ਯਾਤਰੀ ਦੇ ਬੈਗ 'ਚੋਂ ਬਰਾਮਦ ਹੋਏ 99,550 ਡਾਲਰ

ਮੁੰਬਈ, 22 ਸਤੰਬਰ- ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ. ਆਈ. ਐੱਸ. ਐੱਫ.) ਦੇ ਕਰਮਚਾਰੀਆਂ ਵਲੋਂ ਬੀਤੀ 19 ਸਤੰਬਰ ਨੂੰ ਮੁੰਬਈ ਹਵਾਈ ਅੱਡੇ 'ਤੇ ਸੁਰੱਖਿਆ ਜਾਂਚ ਦੌਰਾਨ ਹਾਂਗਕਾਂਗ ਜਾ ਰਹੇ ਏ. ਪੀ. ਮਹਿਤਾ ਨਾਮੀ ਯਾਤਰੀ ਦੇ ਬੈਗ 'ਚੋਂ 99,550 ਅਮਰੀਕੀ ਡਾਲਰ ਬਰਾਮਦ ਕੀਤੇ ਗਏ। ...

ਪੂਰੀ ਖ਼ਬਰ »

ਬੇਰੁਜ਼ਗਾਰ ਹੈਲਥ ਵਰਕਰਾਂ ਵਲੋਂ ਮੰਗਾਂ ਨਾ ਮੰਨਣ ਨੂੰ ਲੈ ਕੇ ਜਲਾਲਾਬਾਦ ਵਿਖੇ 29 ਨੂੰ ਪੱਕਾ ਮੋਰਚਾ ਲਾਉਣ ਦਾ ਐਲਾਨ

ਗੁਰੂਹਰਸਹਾਏ, 22 ਸਤੰਬਰ (ਹਰਚਰਨ ਸਿੰਘ ਸੰਧੂ)- ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਯੂਨੀਅਨ ਵਲੋਂ ਨਵੇਂ ਭਰਤੀ ਇਸ਼ਤਿਹਾਰ ਦੀ ਮੰਗ ਨੂੰ ਲੈ ਕੇ ਅੱਜ ਇੱਕ ਬੈਠਕ ਕੀਤੀ ਗਈ। ਇਸ ਦੌਰਾਨ ਆਪਣੀਆਂ ਮੰਗਾਂ ਸੰਬੰਧੀ ਬੇਰੁਜ਼ਗਾਰ ਹੈਲਥ ਵਰਕਰਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ...

ਪੂਰੀ ਖ਼ਬਰ »

ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ 'ਚ ਕਲਿਆਣ ਸਿੰਘ ਨੂੰ ਸੀ. ਬੀ. ਆਈ. ਅਦਾਲਤ ਵਲੋਂ ਸੰਮਨ

ਲਖਨਊ, 22 ਸਤੰਬਰ- ਸੀ. ਬੀ. ਆਈ. ਦੀ ਇੱਕ ਵਿਸ਼ੇਸ਼ ਅਦਾਲਤ ਨੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਨੂੰ ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ 'ਚ 27 ਸਤੰਬਰ ਨੂੰ ਅਦਾਲਤ 'ਚ ਪੇਸ਼ ਹੋਣ ਲਈ ਸੰਮਨ ਭੇਜਿਆ ਹੈ। ਵਿਸ਼ੇਸ਼ ਜੱਜ ਐੱਸ. ਕੇ. ਯਾਦਵ ਨੇ ਬਾਰ ਮੈਂਬਰਾਂ ਦੀ ...

ਪੂਰੀ ਖ਼ਬਰ »

ਊਰਜਾ ਦੇ ਖੇਤਰ 'ਚ ਭਾਰਤ ਅਤੇ ਅਮਰੀਕਾ ਵਿਚਾਲੇ ਸਮਝੌਤਾ

ਹਿਊਸਟਨ, 22 ਸਤੰਬਰ- ਹਿਊਸਟਨ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਸਭ ਤੋਂ ਪਹਿਲਾਂ ਤੇਲ ਸੈਕਟਰ ਦੀਆਂ ਕਈ ਕੰਪਨੀਆਂ ਦੇ ਸੀ. ਈ. ਓ. ਨਾਲ ਮੁਲਾਕਾਤ ਕੀਤੀ। ਊਰਜਾ ਦੇ ਖੇਤਰ 'ਚ ਭਾਰਤ ਅਤੇ ਅਮਰੀਕਾ ਵਿਚਾਲੇ ਸਹਿਯੋਗ ਨੂੰ ਵਿਸਥਾਰ ਦੇਣ ਦੇ ਉਦੇਸ਼ ਨਾਲ ਹੋਈ ਇਸ ਬੈਠਕ ...

ਪੂਰੀ ਖ਼ਬਰ »

ਗੰਗਾ 'ਚ ਵਧੇ ਪਾਣੀ ਦੇ ਪੱਧਰ ਕਾਰਨ ਪ੍ਰਯਾਗਰਾਜ ਦੇ ਹੇਠਲੇ ਇਲਾਕਿਆਂ 'ਚ ਭਰਿਆ ਪਾਣੀ

ਲਖਨਊ, 22 ਸਤੰਬਰ- ਗੰਗਾ ਨਦੀ 'ਚ ਵਧੇ ਪਾਣੀ ਦੇ ਪੱਧਰ ਕਾਰਨ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਸ਼ਹਿਰ ਦੇ ਹੇਠਲੇ ਇਲਾਕਿਆਂ 'ਚ ਪਾਣੀ ਭਰ ਗਿਆ ਹੈ। ਇਸ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਇੰਡੋਨੇਸ਼ੀਆ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ੋਰਦਾਰ ਝਟਕੇ

ਜਕਾਰਤਾ, 22 ਸਤੰਬਰ- ਇੰਡੋਨੇਸ਼ੀਆ ਦੇ ਪੂਰਬੀ ਸੂਬੇ ਮਲੂਕੂ 'ਚ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.4 ਮਾਪੀ ਗਈ। ਮੌਸਮ ਅਤੇ ਭੂ-ਵਿਗਿਆਨਕ ਏਜੰਸੀ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਸਥਾਨਕ ਸਮੇਂ ਮੁਤਾਬਕ ਰਾਤੀਂ 2.53 ਵਜੇ ...

ਪੂਰੀ ਖ਼ਬਰ »

ਪੰਜਾਬ ਦੀ ਉਲਝੀ ਤਾਣੀ ਕਿਵੇਂ ਸੁਲਝੇ : ਉੱਘੇ ਸਮਾਜ ਚਿੰਤਕ ਅੱਜ ਸੰਗਰੂਰ 'ਚ ਕਰਨਗੇ ਵਿਚਾਰ-ਚਰਚਾ

ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਪੰਜਾਬ ਦੀ ਉਲਝੀ ਆਰਥਿਕ, ਸਮਾਜਿਕ, ਰਾਜਨੀਤਿਕ ਤਾਣੀ ਕਿਵੇਂ ਸੁਝਲੇ, ਇਸ ਮਹੱਤਵਪੂਰਨ ਵਿਸ਼ੇ ਨੂੰ ਲੈ ਕੇ ਅੱਜ ਸੰਗਰੂਰ ਦੇ ਪੂਨੀਆ ਟਾਵਰ ਵਿਖੇ ਉੱਘੇ ਆਰਥਿਕ ਸ਼ਾਸਤਰੀ ਡਾ. ਸਰਦਾਰਾ ਸਿੰਘ ਜੌਹਲ, ਉੱਘੇ ਚਿੰਤਕ ਹਮੀਰ ਸਿੰਘ, ਡਾ. ਅਮਰ ...

ਪੂਰੀ ਖ਼ਬਰ »

ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਤੀਜਾ ਟੀ-20 ਮੈਚ ਅੱਜ

ਬੈਂਗਲੁਰੂ, 22 ਸਤੰਬਰ- ਮੁਹਾਲੀ 'ਚ ਸ਼ਾਨਦਾਰ ਜਿੱਤ ਹਾਸਲ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਅੱਜ ਬੈਂਗਲੁਰੂ ਦੇ ਐੱਮ. ਚਿਨਾਸਵਾਮੀ ਸਟੇਡੀਅਮ 'ਚ ਦੱਖਣੀ ਅਫ਼ਰੀਕਾ ਵਿਰੁੱਧ ਖੇਡੇ ਜਾਣ ਵਾਲੇ ਤੀਜੇ ਅਤੇ ਆਖ਼ਰੀ ਟੀ-20 ਮੈਚ ਨੂੰ ਜਿੱਤ ਕੇ ਲੜੀ ਆਪਣੇ ਨਾਂ ਕਰਨ ਦੇ ਇਰਾਦੇ ...

ਪੂਰੀ ਖ਼ਬਰ »

ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਸ਼ਮੀਰੀ ਪੰਡਤਾਂ ਨਾਲ ਮੁਲਾਕਾਤ

ਹਿਊਸਟਨ, 22 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਹਿਊਸਟਨ 'ਚ ਕਸ਼ਮੀਰੀ ਪੰਡਤਾਂ ਦੇ ਇੱਕ ਵਫ਼ਦ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਇਸ ਵਫ਼ਦ 'ਚ ਸ਼ਾਮਲ ਇੱਕ ਮੈਂਬਰ ਨੇ ਪ੍ਰਧਾਨ ਮੰਤਰੀ ਦਾ ਹੱਥ ਚੁੰਮਦਿਆਂ 7 ਲੱਖ ਕਸ਼ਮੀਰੀ ਪੰਡਤਾਂ ਵਲੋਂ ਉਨ੍ਹਾਂ ਦਾ ...

ਪੂਰੀ ਖ਼ਬਰ »

ਸਿੱਖ ਭਾਈਚਾਰੇ ਨੇ ਕੀਤੀ ਮੋਦੀ ਨਾਲ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਦਿੱਲੀ ਹਵਾਈ ਅੱਡੇ ਦਾ ਨਾਂ ਰੱਖਣ ਦੀ ਕੀਤੀ ਮੰਗ

ਹਿਊਸਟਨ, 22 ਸਤੰਬਰ- ਅਮਰੀਕਾ 'ਚ ਵੱਸਦੇ ਸਿੱਖ ਭਾਈਚਾਰੇ ਵਲੋਂ ਹਿਊਸਟਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਸਿੱਖ ਵਫ਼ਦ ਨੇ ਪ੍ਰਧਾਨ ਮੰਤਰੀ ਕੋਲ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਬਦਲ ਕੇ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਬੋਹਰਾ ਭਾਈਚਾਰੇ ਨਾਲ ਮੁਲਾਕਾਤ

ਹਿਊਸਟਨ, 22 ਸਤੰਬਰ- 'ਹਾਓਡੀ ਮੋਦੀ' ਸਮਾਗਮ 'ਚ ਸ਼ਾਮਲ ਹੋਣ ਲਈ ਅਮਰੀਕਾ ਦੇ ਹਿਊਸਟਨ 'ਚ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੋਹਰਾ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਵਲੋਂ ਭਾਈਚਾਰੇ ਦੇ ਲੋਕਾਂ ਨਾਲ ਗੱਲਬਾਤ ਵੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX