ਤਾਜਾ ਖ਼ਬਰਾਂ


ਬਿਜਲੀ ਮੁਲਾਜ਼ਮਾਂ ਵੱਲੋਂ ਤਨਖਾਹ ਕਟੌਤੀ ਦੀ ਨਿਖੇਧੀ
. . .  1 day ago
ਬਜ਼ੁਰਗਾਂ ਦੀ ਪਰੇਸ਼ਾਨੀ ਨੂੰ ਦੇਖਦਿਆਂ ਬੈਂਕ ਨੇ ਕੀਤਾ ਕੁਰਸੀਆਂ ਦਾ ਇੰਤਜ਼ਾਮ
. . .  1 day ago
ਹਰੀਕੇ ਪੱਤਣ,8 ਅਪ੍ਰੈਲ (ਸੰਜੀਵ ਕੁੰਦਰਾ)ਕੋਰੋਨਾ ਵਾਇਰਸ ਦੇ ਸੰਕਟ ਨੂੰ ਦੇਖਦਿਆਂ ਲਗਾਏ ਗਏ ਕਰਫਿਊ ਵਿੱਚ ਢਿੱਲ ਦਿੰਦਿਆਂ ਸਰਕਾਰ ਨੇ ਬੈਂਕਾਂ ਖੋਲਣ ਦੇ ਹੁਕਮ ਦਿੱਤੇ ਹਨ ਪਰੰਤੂ ਬੈਂਕਾਂ ਅੱਗੇ ਲੱਗਦੀ ਭਾਰੀ ਭੀੜ ਜਿੱਥੇ ਕੋਰੋਨਾ ਵਰਗੀ ਮਹਾਂਮਾਰੀ ਨੂੰ ਸੱਦਾ ਦਿੰਦੀ ਹੈ ਉੱਥੇ ਹੀ...
ਜ਼ਿਲ੍ਹਾ ਐੱਸ ਏ ਐੱਸ ਨਗਰ 'ਚ ਅੱਜ 10 ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਐੱਸ ਏ ਐੱਸ ਨਗਰ ,8 ਅਪ੍ਰੈਲ (ਕੇ .ਐੱਸ. ਰਾਣਾ )- ਜ਼ਿਲ੍ਹਾ ਐੱਸ ਏ ਐੱਸ ਨਗਰ ਅੰਦਰ ਅਜ 10 ਮਰੀਜ਼ ਕੋਰੋਨਾ ਪਾਜ਼ੀਟਿਵ ਆਏ ਹਨ । ਇਹ ਸਾਰੇ ਡੇਰਾਬਸੀ ਦੇ ਪਿੰਡ ਜਵਾਹਰ ਪੁਰ ਦੇ ਹਨ । ਕੁੱਲ ਮਿਲਾ ਕੇ ...
ਫ਼ਾਜ਼ਿਲਕਾ ਜ਼ਿਲ੍ਹੇ ਦੇ 3 ਸ਼ੱਕੀ ਲੋਕਾਂ ,ਚੋਂ ਦੋ ਦੀ ਕੋਰੋਨਾ ਰਿਪੋਰਟ ਨੈਗੇਟਿਵ, ਇਕ ਦੇ ਮੁੜ ਮੰਗੇ ਸੈਂਪਲ
. . .  1 day ago
ਫ਼ਾਜ਼ਿਲਕਾ, 8 ਅਪ੍ਰੈਲ (ਪ੍ਰਦੀਪ ਕੁਮਾਰ )- ਕੋਰੋਨਾ ਵਾਇਰਸ ਨੂੰ ਲੈ ਕੇ ਫ਼ਾਜ਼ਿਲਕਾ ਜ਼ਿਲ੍ਹੇ ਤੋਂ ਪਟਿਆਲਾ ਲੈਬ ਲਈ ਭੇਜੇ 3 ਸ਼ੱਕੀ ਲੋਕਾਂ ਦੀ ਰਿਪੋਰਟ ਵਿਚੋਂ 2 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ,। ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ...
ਲੁਧਿਆਣਾ ਵਿਚ ਦੋ ਹੋਰ ਮਰੀਜ਼ਾਂ ਵਿਚ ਕੋਰੋਨਾ ਵਾਇਰਸ ਦੀ ਸ਼ਿਕਾਇਤ ਪਾਈ ਗਈ
. . .  1 day ago
ਲੁਧਿਆਣਾ, 8 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਦੋ ਹੋਰ ਮਰੀਜ਼ ਸਾਹਮਣੇ ਆਏ ਹਨ, ਜਿਸ ਪਿੱਛੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 9 ਤੱਕ ਪੁੱਜ ਗਿਆ ਹੈ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੇਰ ...
ਪੀ ਜੀ ਆਈ 'ਚ ਦਾਖ਼ਲ ਚਿਤਾਮਲੀ ਦੇ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਹੋਈ ਮੌਤ
. . .  1 day ago
ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਚ ਆਉਣ ਵਾਲੇ 10 ਵਿਅਕਤੀਆਂ ਨੂੰ ਇਕਾਂਤਵਾਸ ਵਿਚ ਰੱਖਿਆ
. . .  1 day ago
ਪਠਾਨਕੋਟ ,8 ਅਪ੍ਰੈਲ (ਸੰਧੂ) -17 ਮਾਰਚ ਨੂੰ ਦਿੱਲੀ ਤੋਂ ਪਠਾਨਕੋਟ ਚੱਲਣ ਵਾਲੀ ਰੇਲਗੱਡੀ ਧੌਲਾਧਾਰ ਐਕਸਪ੍ਰੈੱਸ ਵਿਚ ਪਠਾਨਕੋਟ ਵਿਖੇ ਪਹੁੰਚੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕਾਂਗੜਾ ਦੀ ਤਹਿਸੀਲ ਇੰਦੋਰਾ ਪਿੰਡ ਰੱਪੜ ਨਿਵਾਸੀ ਸਲੀਮ ...
ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 day ago
ਸ੍ਰੀ ਮੁਕਤਸਰ ਸਾਹਿਬ ,8 ਅਪ੍ਰੈਲ {ਰਣਜੀਤ ਸਿੰਘ ਢਿੱਲੋਂ} - ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਹਸਪਤਾਲ ਵਿਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਇੱਕ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ । ਉਤਰ ਪ੍ਰਦੇਸ਼ ਦਾ ਰਹਿਣ ਵਾਲਾ ਨੌਜਵਾਨ ...
ਜਲੰਧਰ : ਪ੍ਰਸ਼ਾਸਨ ਨੇ ਮਿੱਠਾ ਬਾਜ਼ਾਰ ਦੇ ਘਰਾਂ ਨੂੰ ਕੀਤਾ ਕੁਆਰਨਟਾਈਨ
. . .  1 day ago
ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ
. . .  1 day ago
ਪਟਿਆਲਾ , 8 ਅਪ੍ਰੈਲ { ਅਮਨਦੀਪ ਸਿੰਘ }- ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਦੇ ਮਾਮਲੇ ...
ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਹੋਈ ਮੌਤ, ਕੱਲ੍ਹ ਆਵੇਗੀ ਰਿਪੋਰਟ
. . .  1 day ago
ਮਹਿਲ ਕਲਾਂ, 8 ਅਪ੍ਰੈਲ (ਪੱਤਰ ਪ੍ਰੇਰਕ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਮਹਿਲ ਕਲਾਂ ਸੋਢੇ ਨਾਲ ਸਬੰਧਿਤ ਇਕ 42 ਸਾਲਾ ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਮੌਤ ਹੋਣ ਪਤਾ ਲੱਗਿਆ...
ਕੋਰੋਨਾ ਤੋਂ ਬਚਾਅ ਲਈ ਸਰਕਾਰੀ ਕੰਮ ਈ-ਮੇਲ, ਵੀਡੀਓ ਕਾਨਫਰੰਂਸਿੰਗ ਆਦਿ ਰਾਹੀਂ ਕਰਨ ਦੇ ਹੁਕਮਾਂ ਤੋਂ ਪਿੱਛੇ ਹਟੀ ਸਰਕਾਰ
. . .  1 day ago
ਲੋਹਟਬੱਦੀ, 8 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)- ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਸੂਬੇ ਦੇ ਸਮੂਹ ਵਿਭਾਗ ਮੁਖੀਆਂ, ਰਜਿਸਟਰਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਵੀਜ਼ਨਲ ਕਮਿਸ਼ਨਰਾਂ, ਸਮੂਹ ਜ਼ਿਲ੍ਹਾ ਤੇ ਸੈਸ਼ਨ ਜੱਜ, ਸਮੂਹ ਡਿਪਟੀ ਕਮਿਸ਼ਨਰ...
ਜਲੰਧਰ 'ਚ ਇੱਕ ਹੀ ਦਿਨ ਆਇਆ ਕੋਰੋਨਾ ਦਾ ਦੂਸਰਾ ਮਾਮਲਾ ਪਾਜ਼ੀਟਿਵ
. . .  1 day ago
ਜਲੰਧਰ, 8 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ 'ਚ ਇੱਕ ਹੀ ਦਿਨ ਕੋਰੋਨਾ ਵਾਇਰਸ ਦਾ ਦੂਸਰਾ ਮਾਮਲਾ ਪਾਜ਼ੀਟਿਵ ਆਇਆ ਹੈ। ਮਿੱਠਾ ਬਾਜ਼ਾਰ ਦੇ ਰਹਿਣ ਵਾਲੇ 59 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਨੋਡਲ ਅਫ਼ਸਰ...
ਕੋਵਿਡ-19 ਤੋਂ ਸਿਹਤਯਾਬ ਹੋਏ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਸਰਕਾਰ, ਪ੍ਰਸ਼ਾਸਨ ਤੇ ਡਾਕਟਰਾਂ ਦਾ ਕੀਤਾ ਧੰਨਵਾਦ
. . .  1 day ago
ਚੰਡੀਗੜ੍ਹ, 8 ਅਪ੍ਰੈਲ (ਸੁਰਿੰਦਰਪਾਲ ਸਿੰਘ) - ਕੋਵਿਡ-19 ਤੋਂ ਸਿਹਤਯਾਬ ਹੋਣ ਬਾਅਦ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਆਖਿਆ ਕਿ ਇਸ ਬਿਮਾਰੀ ਨਾਲ ਬੁਲੰਦ ਹੌਸਲੇ ਨਾਲ ਲੜਨ ਦੀ ਲੋੜ ਹੈ ਨਾ ਕਿ ਡਰਨ ਦੀ। ਉਨ੍ਹਾਂ ਨੇ ਉਨ੍ਹਾਂ ਸਮੇਤ ਪਠਲਾਵਾ ਦੇ ਕੋਵਿਡ-19 ਪੀੜਤਾਂ ਨੂੰ...
ਕੋਰੋਨਾ ਵਾਇਰਸ : ਯੂ ਕੇ 'ਚ ਅੱਜ ਹੋਈਆਂ 936 ਮੌਤਾਂ
. . .  1 day ago
ਲੰਡਨ, 8 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬੀਤੇ 24 ਘੰਟਿਆਂ ਵਿਚ ਯੂ ਕੇ ਵਿਚ 936 ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਹੋਈਆਂ ਹਨ। ਹੁਣ ਤੱਕ ਯੂ ਕੇ ਵਿਚ ਕੁੱਲ 7095 ਮੌਤਾਂ...
ਪੰਜਾਬ 'ਚ ਕੋਰੋਨਾ ਕਾਰਨ ਹੁਣ ਤੱਕ 8 ਮੌਤਾਂ, 106 ਮਾਮਲਿਆਂ ਦੀ ਪੁਸ਼ਟੀ
. . .  1 day ago
ਮਸਜਿਦ 'ਚ ਰਹਿਣ ਵਾਲੇ 12 ਲੋਕ ਆਈਸੋਲੇਸ਼ਨ ਲਈ ਲਏ ਗਏ ਕਬਜ਼ੇ 'ਚ
. . .  1 day ago
ਕੈਪਟਨ ਨੇ ਕਰਫਿਊ ਵਧਾਉਣ ਦੀਆਂ ਰਿਪੋਰਟਾਂ ਨੂੰ ਕੀਤਾ ਖ਼ਾਰਜ
. . .  1 day ago
ਮੋਹਾਲੀ 'ਚ ਕੋਰੋਨਾ ਦੇ 4 ਹੋਰ ਮਾਮਲਿਆਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 30
. . .  1 day ago
ਸੁਖਬੀਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਲਈ ਮੁਆਵਜ਼ੇ ਦੀ ਅਪੀਲ
. . .  1 day ago
ਪਠਾਨਕੋਟ : 19 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ
. . .  1 day ago
ਕੋਵਿਡ-19 ਦੀ ਜਾਂਚ ਲਈ “psdm.gov.in” 'ਤੇ ਸਵੈ-ਮੁਲਾਂਕਣ ਟੂਲ ਕਿੱਟ ਜਾਰੀ
. . .  1 day ago
ਕੋਰੋਨਾ ਪੀੜਤ ਔਰਤ ਦੇ ਸੰਪਰਕ ਵਾਲੇ ਭੇਜੇ ਗਏ 11 ਨਮੂਨਿਆਂ 'ਚੋਂ 10 ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਤੋਂ ਬਚਾਅ ਲਈ ਈ-ਮੇਲ, ਈ-ਆਫਿਸ ਤੇ ਵੀਡੀਓ ਕਾਨਫਰੰਂਸਿੰਗ ਰਾਹੀਂ ਹੋਵੇਗਾ ਸਰਕਾਰੀ ਕੰਮ
. . .  1 day ago
ਕੋਰੋਨਾ ਤੋਂ ਬਚਾਅ ਲਈ ਸਮੁੱਚੇ ਅੰਮ੍ਰਿਤਸਰ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫ਼ੈਸਲਾ
. . .  1 day ago
ਤਾਲਾਬੰਦੀ ਤੋਂ ਬਾਹਰ ਨਿਕਲਣ ਦੇ ਤਰੀਕੇ ਲੱਭਣ ਲਈ ਹੋਵੇਗਾ ਟਾਸਕ ਫੋਰਸ ਦਾ ਗਠਨ - ਕੈਪਟਨ
. . .  1 day ago
ਮੁਸਲਿਮ ਆਗੂਆਂ ਦੇ ਸੰਪਰਕ 'ਚ ਆਉਣ ਵਾਲੀ ਇੱਕ ਲੜਕੀ ਸਮੇਤ 20 ਸ਼ੱਕੀਆਂ ਦੇ ਲਏ ਨਮੂਨੇ
. . .  1 day ago
14 ਅਪ੍ਰੈਲ ਤੋਂ ਅੱਗੇ ਕਰਫ਼ਿਊ ਵਧਾਉਣ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਹੋਇਆ - ਪੰਜਾਬ ਸਰਕਾਰ ਵੱਲੋਂ ਅਟਕਲਾਂ ਨੂੰ ਕੀਤਾ ਖ਼ਾਰਜ
. . .  1 day ago
ਵੱਧ ਸਕਦੈ ਲਾਕਡਾਊਨ - ਪ੍ਰਧਾਨ ਮੰਤਰੀ ਨੇ ਸਰਬ ਦਲੀ ਬੈਠਕ ’ਚ ਦਿੱਤੇ ਸੰਕੇਤ
. . .  1 day ago
ਅਜੀਤ ਅਖ਼ਬਾਰ ’ਚ ਲੱਗੀ ਖ਼ਬਰ ਦਾ ਹੋਇਆ ਅਸਰ, ਗਊਸ਼ਾਲਾ ’ਚ ਤੂੜੀ ਦੀ ਕਮੀ ਹੋਈ ਦੂਰ
. . .  1 day ago
ਕੋਰੋਨਾਵਾਇਰਸ : ਫ਼ਰੀਦਕੋਟੋਂ ਭੇਜੇ ਆਖ਼ਰੀ 61 ਸੈਂਪਲਾਂ ਚੋਂ 60 ਆਏ ਨੈਗੇਟਿਵ
. . .  1 day ago
ਦੇਸੀ ਪਿਸਟਲ ਸਮੇਤ ਮੇਹਲੀ ਚੌਕੀ ਪੁਲਿਸ ਮੁਲਾਜ਼ਮਾਂ ਵੱਲੋਂ ਨੌਜਵਾਨ ਕਾਬੂ
. . .  1 day ago
ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਨੂੰ ਕੀਤਾ ਇਕਾਂਤਵਾਸ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਕੀਤਾ ਗਿਆ ਸਿਵਲ ਹਸਪਤਾਲ ਦਾ ਦੌਰਾ
. . .  1 day ago
ਕੋਰੋਨਾ ਵਾਇਰਸ ਤੋਂ ਮਰਨ ਵਾਲੇ ਵਿਅਕਤੀ ਦਾ ਖਰਚਾ ਕਰਕੇ ਖੁਦ ਸਸਕਾਰ ਕਰਾਂਗਾ -ਸੁੱਚਾ ਸਿੰਘ ਕੈਨੇਡਾ
. . .  1 day ago
ਕੋਰੋਨਾ ਤੋਂ ਬਚਣਾ ਹੈ ਤਾਂ ਘਰ ਬੈਠਣਾ ਹੀ ਹੋਵੇਗਾ - ਕੇਂਦਰੀ ਮੰਤਰੀ ਸੋਮ ਪ੍ਰਕਾਸ਼
. . .  1 day ago
ਟੂਰਿਜ਼ਮ ਮੰਤਰਾਲਾ ਵਲੋਂ 15 ਅਕਤੂਬਰ ਤੱਕ ਹੋਟਲ, ਰੈਸਟੋਰੈਂਟ ਜਾਂ ਰਿਜ਼ਾਰਟ ਬੰਦ ਰੱਖਣ ਦਾ ਕੋਈ ਆਦੇਸ਼ ਨਹੀਂ ਜਾਰੀ ਹੋਇਆ
. . .  1 day ago
ਆੜ੍ਹਤੀਆ ਐਸੋਸੀਏਸ਼ਨ ਮੱਲਾਂਵਾਲਾ ਨੇ 1 ਲੱਖ 10 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ ‘ਚ ਦਿੱਤੇ
. . .  1 day ago
ਨਿੱਜੀ ਲੈਬ ’ਚ ਵੀ ਮੁਫ਼ਤ ਹੋਵੇ ਕੋਰੋਨਾ ਦੀ ਜਾਂਚ - ਸੁਪਰੀਮ ਕੋਰਟ
. . .  1 day ago
ਸ਼ਾਹਕੋਟ 'ਚ ਕਰਫ਼ਿਊ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ
. . .  1 day ago
ਪਿੰਡ ਵਿਰਕ ਦੇ ਤਿੰਨ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਵਿਦੇਸ਼ ਤੋਂ ਆਏ ਪਿੰਡ ਖੁੱਡਾ ਦੇ ਨੌਜਵਾਨ ਨੂੰ ਸਿਹਤ ਵਿਭਾਗ ਜਾਂਚ ਲੈ ਗਿਆ
. . .  1 day ago
ਕੋਰੋਨਾਵਾਇਰਸ ਦਾ ਪ੍ਰਹੇਜ ਹੀ ਇਲਾਜ: ਡੀ.ਆਈ.ਜੀ ਮਾਨ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਧਾ ਸੁਆਮੀ ਡੇਰਾ ਮੁਖੀ ਵਲੋਂ ਦੌਰਾ
. . .  1 day ago
ਭੱਠਾ ਐਸੋਸ਼ੀਏਸ਼ਨ ਨੇ ਡਿਪਟੀ ਕਮਿਸ਼ਨਰ ਨੂੰ 1 ਲੱਖ ਦਿੱਤੇ ਰਾਹਤ ਫੰਡ ਲਈ
. . .  1 day ago
ਹੁਣ ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਜਥੇਬੰਦੀ ਨੂੰ ਦਿੱਤੀ ਧਮਕੀ
. . .  1 day ago
ਭੁਪਿੰਦਰ ਸਿੰਘ ਸੱਚਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਬਣੇ
. . .  1 day ago
ਦਿੱਲੀ ’ਚ ਕੋਰੋਨਾਵਾਇਰਸ ਦੇ 576 ਮਾਮਲੇ ਆਏ ਸਾਹਮਣੇ, 9 ਮੌਤਾਂ
. . .  1 day ago
ਰਾਣਾ ਗੁਰਜੀਤ ਸਿੰਘ ਨੇ 50 ਹਜ਼ਾਰ ਪਰਿਵਾਰਾਂ ਨੂੰ ਵੰਡੇ ਸੈਨੇਟਾਈਜ਼ਰ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਮੋਦੀ ਨੇ ਕੀਤੀ ਸਰਬ ਦਲ ਬੈਠਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551

ਹਰਿਆਣਾ / ਹਿਮਾਚਲ

ਮੋਟਰਸਾਈਕਲ ਚੋਰੀ ਕਰਨ ਵਾਲੇ 2 ਗਰੋਹਾਂ ਦੇ 4 ਮੈਂਬਰ ਗਿ੍ਫ਼ਤਾਰ

ਕਰਨਾਲ, 21 ਸਤੰਬਰ (ਗੁਰਮੀਤ ਸਿੰਘ ਸੱਗੂ)- ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਗਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 35 ਮੋਟਰਸਾਈਕਲ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਜਦੋਂ ਕਿ ਉਨ੍ਹਾਂ ਦੇ 2 ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ | ਸੀ.ਆਈ.ਏ.-1 ਦੇ ਇੰਚਾਰਜ ਇੰਸਪੈਕਟਰ ਦੀਪਇੰਦਰ ਰਾਣਾ ਨੇ ਦੱਸਿਆ ਕਿ ਸੀ.ਆਈ.ਏ.-1 ਕਰਨਾਲ ਦੀ ਐਾਟੀ ਆਟੋ ਚੋਰੀ ਟੀਮ ਦੇ ਇੰਚਾਰਜ ਸਬ-ਇੰਸਪੈਕਟਰ ਰੋਹਤਾਸ਼ ਸਿੰਘ ਅਤੇ ਉਸ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇ ਮਾਰ ਮੁਲਜ਼ਮ ਸੁਰੇਸ਼ ਪੁੱਤਰ ਰਾਮਚੰਦਰ ਵਾਸੀ ਹਰੀਸਿੰਘ ਕਾਲੋਨੀ ਪਾਨੀਪਤ ਨੂੰ ਮੇਰਠ ਰੋਡ ਕਰਨਾਲ ਸਥਿਤ ਆਰ. ਕੇ. ਸਿਨੇਮਾ ਦੇ ਕੋਲੋਂ ਨਾਜਾਇਜ਼ ਦੇਸੀ ਪਿਸਤੌਲ ਸਮੇਤ ਗਿ੍ਫ਼ਤਾਰ ਕੀਤਾ ਗਿਆ ਜਿਸ ਿਖ਼ਲਾਫ਼ ਥਾਣਾ ਕਰਨਾਲ ਵਿਚ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ | ਪੁਲਿਸ ਵਲੋਂ ਕੀਤੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੋਟਰਸਾਈਕਲ ਚੋਰੀ ਦੀਆਂ ਕਈ ਵਾਰਦਾਤਾਂ ਦਾ ਖੁਲਾਸਾ ਕੀਤਾ ਤੇ ਚੋਰੀ ਮੋਟਰਸਾਈਕਲ ਖਰੀਦਣ ਵਾਲੇ ਇਕ ਹੋਰ ਸਾਥੀ ਪਵਨ ਪੁੱਤਰ ਓਮਪ੍ਰਕਾਸ਼ ਨਿਵਾਸੀ ਬੇਲੜਾ ਜ਼ਿਲ੍ਹਾ ਹਰਿਦੁਆਰ ਨੂੰ ਵੀ ਘਰੌਾਦਾ ਇਲਾਕੇ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ 22 ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦਾ ਖੁਲਾਸਾ ਕੀਤਾ ਹੈ ਅਤੇ ਪੁਲਿਸ ਨੇ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਬਰਾਮਦ ਕਰ ਲਏ ਹਨ | ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਬਰਾਮਦ 8 ਮੋਟਰਸਾਈਕਲਾਂ ਸਬੰਧੀ ਜ਼ਿਲ੍ਹਾ ਕਰਨਾਲ ਦੇ ਵੱਖ-ਵੱਖ ਥਾਣਿਆਂ 'ਚ ਕੇਸ ਦਰਜ ਕੀਤੇ ਗਏ ਸਨ | ਇਸ ਤੋਂ ਇਲਾਵਾ 14 ਹੋਰ ਮੋਟਰਸਾਈਕਲਾਂ ਨੂੰ 102 ਸੀ.ਆਰ.ਪੀ.ਸੀ. ਅਧੀਨ ਕਬਜ਼ੇ ਵਿਚ ਲਏ ਗਏ | ਇਸ ਤੋਂ ਇਲਾਵਾ ਐਾਟੀ ਆਟੋ ਚੋਰੀ ਦੀ ਇਕ ਹੋਰ ਟੀਮ ਨੇ ਮੇਰਠ ਰੋਡ ਕਰਨਾਲ 'ਤੇ ਨਗਲਾ ਚੌਕ ਨੇੜੇ ਨਾਕਾਬੰਦੀ ਦੌਰਾਨ ਅਮਰਜੀਤ ਉਰਫ ਸੋਨੂੰ ਪੁੱਤਰ ਬਾਬੂ ਵਾਸੀ ਪਟਨੀ ਪ੍ਰਤਾਪਪੁਰ ਜ਼ਿਲ੍ਹਾ ਸ਼ਾਮਲੀ ਯੂ.ਪੀ. ਨੂੰ ਨਾਜਾਇਜ਼ ਦੇਸੀ ਪਿਸਤੌਲ ਸਮੇਤ ਗਿ੍ਫਤਾਰ ਕੀਤਾ ਹੈ | ਮੁਲਜ਼ਮ ਨੇ ਮੋਟਰਸਾਈਕਲ ਚੋਰੀ ਦੀਆਂ ਕਈ ਵਾਰਦਾਤਾਂ ਦਾ ਖੁਲਾਸਾ ਕੀਤਾ ਹੈ ਤੇ ਚੋਰੀ ਦੀਆਂ ਮੋਟਰਸਾਈਕਲਾਂ ਖਰੀਦਣ ਵਾਲੇ ਆਪਣੇ ਸਾਥੀ ਮੁਲਜ਼ਮ ਮਨਨ ਪੁੱਤਰ ਮੋਮਿਨ ਨਿਵਾਸੀ ਜੈਤਪੁਰ ਜ਼ਿਲ੍ਹਾ ਸਹਾਰਨਪੁਰ ਯੂ.ਪੀ. ਸਬੰਧੀ ਖੁਲਾਸਾ ਕੀਤਾ ਜਿਸ ਨੂੰ ਚੋਰੀ ਕੀਤੇ ਮੋਟਰਸਾਈਕਲ ਸਮੇਤ ਗਿ੍ਫਤਾਰ ਕੀਤਾ ਗਿਆ | ਪੁੱਛਗਿੱਛ ਕਰਨ 'ਤੇ ਮੁਲਜ਼ਮ ਅਮਰਜੀਤ ਉਰਫ ਸੋਨੂੰ ਅਤੇ ਮਨਨ ਨੇ ਮੋਟਰਸਾਈਕਲ ਚੋਰੀ ਦੀਆਂ 13 ਵਾਰਦਾਤਾਂ ਦਾ ਖੁਲਾਸਾ ਕੀਤਾ, ਜਿਨ੍ਹਾਂ ਨੂੰ ਪੁਲਿਸ ਟੀਮ ਨੇ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਆਪਣੇ ਕਬਜ਼ੇ ਵਿਚ ਲੈ ਲਏ ਹਨ | ਪੁਲਿਸ ਜਾਂਚ ਦੌਰਾਨ 6 ਮੋਟਰਸਾਈਕਲਾਂ ਦੇ ਸਬੰਧ ਵਿਚ ਜ਼ਿਲ੍ਹਾ ਕਰਨਾਲ ਦੇ ਥਾਣਿਆਂ ਕੇਸ ਦਰਜ ਕੀਤੇ ਗਏ ਸਨ ਅਤੇ 7 ਮੋਟਰਸਾਈਕਲਾਂ ਦੇ ਸਬੰਧ ਵਿਚ ਕੋਈ ਕੇਸ ਨਾ ਹੋਣ ਦੀ ਸੂਰਤ ਵਿਚ ਧਾਰਾ 102 ਸੀ.ਆਰ.ਪੀ.ਸੀ. ਤਹਿਤ ਕਬਜ਼ਾ ਪੁਲਿਸ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਪੁੱਛਗਿੱਛ 'ਤੇ ਮੁਲਜ਼ਮਾਂ ਨੇ ਦੱਸਿਆ ਕਿ ਇਨ੍ਹਾਂ ਵਾਰਦਾਤਾਂ ਵਿਚ ਉਨ੍ਹਾਂ ਦੇ ਦੋ ਹੋਰ ਸਾਥੀ ਮੁਨੀਰ ਪੁੱਤਰ ਬਜਾਜੂਲ ਵਾਸੀ ਜਵਾਲਾਪੁਰ ਉਤਰਾਖੰਡ ਤੇ ਤੁਰਕਾਨ ਪੁੱਤਰ ਅਰਸਪ ਵਾਸੀ ਤੇਲੀਵਾਲਾ ਉਤਰਾਖੰਡ ਸ਼ਾਮਿਲ ਹਨ ਜਿਨ੍ਹਾਂ ਨੂੰ ਗਿ੍ਫ਼ਤਾਰ ਕਰਨ ਲਈ ਪੁਲਿਸ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ | ਇੰਸਪੈਕਟਰ ਦੀਪਿੰਦਰ ਰਾਣਾ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਵਾਹਨ ਚੋਰੀ ਦੇ ਇਨ੍ਹਾਂ ਗਰੋਹਾਂ ਨੂੰ ਗਿ੍ਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ ਕਿਉਂਕਿ ਇਹ ਕਾਫ਼ੀ ਸਮੇਂ ਤੋਂ ਪੁਲਿਸ ਦੀ ਗਿ੍ਫਤ ਤੋਂ ਬਾਹਰ ਸਨ |

3 ਤੋਂ 6 ਸੀਟਾਂ 'ਤੇ ਹਰਿਆਣਾ ਵਿਧਾਨ ਸਭਾ ਚੋਣਾਂ ਲੜ ਸਕਦੈ ਅਕਾਲੀ ਦਲ

ਚੰਡੀਗੜ੍ਹ, 21 ਸਤੰਬਰ (ਐਨ. ਐਸ. ਪਰਵਾਨਾ)- ਜ਼ਿੰਮੇਵਾਰ ਅਕਾਲੀ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ 21 ਅਕਤੂਬਰ ਨੂੰ ਹੋਣ ਵਾਲੀਆਂ 90 ਮੈਂਬਰੀ ਹਰਿਆਣਾ ਵਿਧਾਨ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਨਾਲ ਮਿਲ ਕੇ ਘੱਟੋਂ ਘਟ 3 ਤੋਂ 6 ਸੀਟਾਂ 'ਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਦੀ ਮੌਤ, 3 ਜ਼ਖ਼ਮੀ

ਕਰਨਾਲ, 21 ਸਤੰਬਰ (ਗੁਰਮੀਤ ਸਿੰਘ ਸੱਗੂ)- ਕਰਨਾਲ ਅਸੰਧ ਰੋਡ 'ਤੇ ਇਕ ਇਨੋਵਾ ਗੱਡੀ ਹਾਦਸਾਗ੍ਰਸਤ ਹੋ ਗਈ ਜਿਸ ਵਿਚ ਇਕ ਇਨੋਵਾ ਸਵਾਰ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ 3 ਹੋਰ ਜ਼ਖਮੀ ਹੋ ਗਏ | ਜਾਣਕਾਰੀ ਅਨੁਸਾਰ ਕਰਨਾਲ ਤੋਂ ਅਸੰਧ ਜਾ ਰਹੀ ਇਨੋਵਾ ਕਾਰ ਸੜਕ ਦੇ ਹੋਲੀ ...

ਪੂਰੀ ਖ਼ਬਰ »

ਆਲ ਇੰਡੀਆ ਕੌਾਸਲ ਆਫ ਮੇਅਰ ਦੀ ਕੌਮੀ ਜਨਰਲ ਸਕੱਤਰ ਬਣੀ ਰੇਨੂੰ ਬਾਲਾ ਗੁਪਤਾ

ਕਰਨਾਲ, 21 ਸਤੰਬਰ (ਗੁਰਮੀਤ ਸਿੰਘ ਸੱਗੂ)- ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਰਨਾਲ ਨੂੰ ਵੱਡਾ ਤੋਹਫਾ ਮਿਲ ਗਿਆ ਹੈ | ਮੇਅਰ ਰੇਨੂੰ ਬਾਲਾ ਗੁਪਤਾ ਨੂੰ ਆਲ ਇੰਡੀਆ ਕੌਾਸਲ ਆਫ ਮੇਅਰ ਦੀ ਕੌਮੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਜਿਵੇਂ ਹੀ ਇਹ ਐਲਾਨ ਕੀਤਾ ਗਿਆ ਤਾਂ ...

ਪੂਰੀ ਖ਼ਬਰ »

-ਮਾਮਲਾ ਪੇਸ਼ੀ ਭੁਗਤਣ ਆਏ ਬਦਮਾਸ਼ ਨੂੰ ਫਾਇਰਿੰਗ ਕਰ ਕੇ ਛੁਡਵਾ ਕੇ ਲਿਜਾਉਣ ਦਾ- ਇਕ ਨੌਜਵਾਨ ਦੇਸੀ ਪਿਸਤੌਲ ਤੇ ਜਿੰਦਾ ਕਾਰਤੂਸ ਸਮੇਤ ਗਿ੍ਫ਼ਤਾਰ

ਕਰਨਾਲ, 21 ਸਤੰਬਰ (ਗੁਰਮੀਤ ਸਿੰਘ ਸੱਗੂ)- ਯਮੁਨਗਰ ਤੋਂ ਕਰਨਾਲ ਅਦਾਲਤ ਵਿਖੇ ਪੇਸ਼ੀ ਭੁਗਤਣ ਆਏ ਇਨਾਮੀ ਬਦਮਾਸ਼ ਨੂੰ ਨਵੇਂ ਬੱਸ ਅੱਡੇ 'ਤੇ ਪੁਲਿਸ ਮੁਲਾਜ਼ਮਾਂ 'ਤੇ ਫਾਇਰਿੰਗ ਕਰਨ ਤੋਂ ਬਾਅਦ ਭਜਾਉਣ ਲਈ ਗੱਡੀ ਦੇਣ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਇਕ ਦੇਸੀ ਪਿਸਤੌਲ ...

ਪੂਰੀ ਖ਼ਬਰ »

ਜਾਟ ਅੰਦੋਲਨ ਦੌਰਾਨ ਵਿੱਤ ਮੰਤਰੀ ਦੇ ਘਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਇਕ ਭਗੌੜਾ ਕਰਾਰ

ਪੰਚਕੂਲਾ, 21 ਸਤੰਬਰ (ਕਪਿਲ)- ਹਰਿਆਣਾ ਵਿਚ ਹੋਏ ਜਾਟ ਅੰਦੋਲਨ ਦੌਰਾਨ ਵਿੱਤ ਮੰਤਰੀ ਕੈਪਟਨ ਅਭਿਮਨਿਯੂ ਦੇ ਘਰ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵਿਚ ਸੁਣਵਾਈ ਹੋਈ | ਮਾਮਲੇ ਦੀ ਸੁਣਵਾਈ ਦੌਰਾਨ ਸਾਰੇ ਮੁਲਜ਼ਮ ...

ਪੂਰੀ ਖ਼ਬਰ »

ਚੈੱਕ ਬਾਊਾਸ ਮਾਮਲੇ 'ਚ ਡੇਢ ਸਾਲ ਦੀ ਕੈਦ ਤੇ 4 ਲੱਖ ਮੁਆਵਜ਼ੇ ਦਾ ਆਦੇਸ਼

ਟੋਹਾਣਾ, 21 ਸਤੰਬਰ (ਗੁਰਦੀਪ ਸਿੰਘ ਭੱਟੀ) - ਸਾਲ 2013 ਵਿੱਚ ਆਪਣੇ ਦੋਸਤ ਤੋਂ ਤਿੰਨ ਲੱਖ ਰੁਪਏ ਉਧਾਰ ਲੈਣ ਵਾਲੇ ਸਿਧਾਨੀ ਪਿੰਡ ਦੇ ਸੁਭਾਸ਼ ਵਲੋਂ ਦਿੱਤਾ ਗਿਆ ਚੈੱਕ ਬਾਉਂਸ ਹੋਣ 'ਤੇ ਪਿੰਡ ਤਲਵਾੜਾ ਦੇ ਗੁਰਤੇਜ਼ ਸਿੰਘ ਵਲੋਂ ਪਾਈ ਰਿੱਟ ਦੀ ਸੁਣਵਾਈ ਕਰਦੇ ਹੋਏ ਸੁਨੀਲ ...

ਪੂਰੀ ਖ਼ਬਰ »

ਰੁਜ਼ਗਾਰ ਲਈ ਮੁਕਾਬਲੇ ਦੀ ਪ੍ਰੀਖਿਆ ਦੇਣ ਜਾ ਰਹੇ 2 ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ, 3 ਜ਼ਖ਼ਮੀ

ਟੋਹਾਣਾ, 21 ਸਤੰਬਰ (ਗੁਰਦੀਪ ਸਿੰਘ ਭੱਟੀ) - ਇਥੋਂ ਦੇ ਪਿੰਡ ਖੈਰੀ ਦੇ ਪੰਜ ਨੌਜਵਾਨ ਸਰਕਾਰੀ ਨੌਕਰੀ ਲਈ ਮੁਕਾਬਲੇ ਦੀ ਪ੍ਰੀਖਿਆਂ ਦੇਣ ਜਾਂਦੇ ਸਮੇਂ ਉਨ੍ਹਾਂ ਦੀ ਕਾਰ ਬਰਵਾਲਾ-ਹਾਂਸੀ ਸੜਕ 'ਤੇ ਪਿੰਡ ਰਾਜਲੀ ਨਜ਼ਦੀਕ ਤੁੜੀ ਦੇ ਭਰੇ ਟਰਾਲੀ-ਟਰੈਕਟਰ ਨਾਲ ਟਕਰਾ ਗਈ | ਇਸ ...

ਪੂਰੀ ਖ਼ਬਰ »

ਸੂਬੇ 'ਚ ਰਾਜਨੀਤਕ ਤਬਦੀਲੀ ਲੈ ਕੇ ਆਵੇਗਾ ਸਵਰਗੀ ਦੇਵੀ ਲਾਲ ਸਨਮਾਨ ਸਮਾਰੋਹ-ਜੌਹਲ

ਫਤਿਹਾਬਾਦ, 21 ਸਤੰਬਰ (ਹਰਬੰਸ ਸਿੰਘ ਮੰਡੇਰ)- ਯੁਵਾ ਇਨੈਲੋ ਦੇ ਸੂਬਾ ਮੀਤ ਪ੍ਰਧਾਨ ਰਾਣਾ ਸਿੰਘ ਜੌਹਲ ਨੇ ਦਾਅਵਾ ਕਰਦੇ ਹੋਏ ਕਿਹਾ ਕਿ ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਸਵ: ਦੇਵੀ ਲਾਲ ਦੇ 106ਵੇਂ ਜਨਮ ਦਿਵਸ ਮੌਕੇ ਸੰਕਲਪ ਸਨਮਾਨ ਦਿਵਸ ਸਮਾਰੋਹ ਕੈਥਲ ਵਿਚ ਹੋਵੇਗਾ | ...

ਪੂਰੀ ਖ਼ਬਰ »

ਸੰਸਦ ਮੈਂਬਰ ਅਨਿਲ ਜੈਨ ਵਲੋਂ ਵਰਕਰਾਂ ਨੂੰ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ

ਕਰਨਾਲ, 21 ਸਤੰਬਰ (ਗੁਰਮੀਤ ਸਿੰਘ ਸੱਗੂ)- ਭਾਰਤੀ ਜਨਤਾ ਪਾਰਟੀ ਦੀ ਜਥੇਬੰਦਕ ਕਾਰਕੁਨਾਂ ਦੀ ਮੀਟਿੰਗ ਸਥਾਨਕ ਸ਼ਾਹੀ ਘਰਾਣਿਆਂ ਦੇ ਦਾਅਵਤ ਹਾਲ ਵਿਚ ਕੀਤੀ ਗਈ ਜਿਸ ਵਿਚ ਹਰਿਆਣਾ ਭਾਜਪਾ ਦੇ ਇੰਚਾਰਜ, ਰਾਜ ਸਭਾ ਮੈਂਬਰ ਅਤੇ ਰਾਸ਼ਟਰੀ ਜਨਰਲ ਸਕੱਤਰ ਡਾ: ਅਨਿਲ ਜੈਨ ਨੇ ...

ਪੂਰੀ ਖ਼ਬਰ »

ਹਰਿਆਣਾ ਵੀਰ ਤੇ ਸ਼ਹੀਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਐਸ. ਡੀ. ਐਮ. ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਤਿਹਾਬਾਦ, 21 ਸਤੰਬਰ (ਹਰਬੰਸ ਸਿੰਘ ਮੰਡੇਰ) - ਐਸ. ਡੀ. ਐਮ. ਸੁਰਜੀਤ ਸਿੰਘ ਨੈਨ ਨੇ ਅੱਜ ਆਪਣੇ ਦਫ਼ਤਰ 'ਚ ਅਧਿਕਾਰੀਆਂ ਨਾਲ ਹਰਿਆਣਾ ਵੀਰ ਅਤੇ ਸ਼ਹੀਦੀ ਦਿਵਸ ਮਨਾਉਣ ਲਈ ਮੀਟਿੰਗ ਕੀਤੀ | ਮੀਟਿੰਗ 'ਚ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ | ...

ਪੂਰੀ ਖ਼ਬਰ »

ਯਾਦਵਪੁਰ ਯੂਨੀਵਰਸਿਟੀ ਨੂੰ ਲੈ ਕੇ ਰਾਜਨੀਤੀ ਸਰਗਰਮ

ਕੋਲਕਾਤਾ, 21 ਸਤੰਬਰ (ਰਣਜੀਤ ਸਿੰਘ ਲੁਧਿਆਣਵੀ)- ਯਾਦਵਪੁਰ ਯੁਨੀਵਰਸਿਟੀ 'ਚ ਕੇਂਦਰੀ ਮੰਤਰੀ ਬਾਬੁਲ ਸੁਪਰੀਉ ਨੂੰ ਲੈ ਕੇ ਹੋਈ ਧੱਕਾ-ਮੁੱਕੀ ਕਾਰਨ ਅੱਜ ਵੀ ਰਾਜਨੀਤੀ ਸਰਗਰਮੀ ਰਹੀ | ਵਿਦਿਆਰਥੀਆਂ ਦਾ ਕਹਿਣਾ ਹੈ ਕਿ ਇੱਥੇ ਫਾਸ਼ੀਵਾਦੀ ਤਾਕਤਾਂ ਨੂੰ ਕਬਜ਼ਾ ਕਰਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਕਲਰਕ ਦੀ ਘਰ 'ਚ ਮੌਤ

ਟੋਹਾਣਾ, 21 ਸਤੰਬਰ (ਗੁਰਦੀਪ ਸਿੰਘ ਭੱਟੀ) - ਜ਼ਿਲ੍ਹਾ ਹੈੱਡ ਕੁਆਰਟਰ ਦੀ ਹੰਸ ਕਲੋਨੀ ਦੇ ਇਕ ਮਕਾਨ 'ਚ ਭਿਰਡਾਨਾ ਦੇ ਸਰਕਾਰੀ ਸਕੂਲ ਦੇ ਕਲਰਕ ਰਾਜਬੀਰ ਨਿਵਾਸੀ ਰਾਖ਼ੀਗੜੀ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦਾ ਸਮਾਚਾਰ ਹੈ | ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਵਿਸਰਾ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਵਿਭਾਗ ਖ਼ਾਨਾਪੂਰਤੀ ਤੱਕ ਸਿਮਟੇ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡਾਂ ਦੇ ਕਲੱਸਟਰ ਬਣਾ ਕੇ ਲੋਕਾਂ ਨੂੰ ਕੈਂਪਾਂ ਰਾਹੀਂ ਸੇਵਾਵਾਂ ਦੇਣ ਦੀ ਸਰਕਾਰੀ ਯੋਜਨਾ ਵਿਭਾਗਾਂ ਲਈ ਮਹਿਜ਼ ਖ਼ਾਨਾਪੂਰਤੀ ਤੱਕ ਸਿਮਟ ਗਈ ਹੈ | ਅੱਜ ਪਿੰਡ ਖੁਆਸਪੁਰਾ 'ਚ 7 ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਕਰਮਚਾਰੀ ਯੂਨੀਅਨ ਵਲੋਂ ਕਲਮਛੋੜ ਹੜਤਾਲ

ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ (ਕਰਨੈਲ ਸਿੰਘ, ਨਿੱਕੁੂਵਾਲ)-ਸਮੂਹ ਪੰਚਾਇਤ ਸੰਮਤੀ ਕਰਮਚਾਰੀ ਯੂਨੀਅਨ ਬਲਾਕ ਸ੍ਰੀ ਅਨੰਦਪੁਰ ਸਾਹਿਬ ਵਲੋਂ ਕਰਮਚਾਰੀਆਂ ਨੂੰ ਪਿਛਲੇ 4 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਹੜਤਾਲ ਕੀਤੀ ਜਾ ਰਹੀ ਹੈ | ਬਲਾਕ ਸੁਪਰਡੈਂਟ ...

ਪੂਰੀ ਖ਼ਬਰ »

ਵਾਤਾਵਰਨ ਬਚਾਉਣ ਲਈ ਸ਼ਹੀਦਾਂ ਦੀ ਗਾਥਾ ਸਿਲੇਬਸ 'ਚ ਸ਼ਾਮਿਲ ਕਰਨ ਦੀ ਮੰਗ

ਟੋਹਾਣਾ, 21 ਸਤੰਬਰ (ਗੁਰਦੀਪ ਸਿੰਘ ਭੱਟੀ) - ਸੂਬਾ ਰਾਜਸਥਾਨ ਦੇ ਜੋਧਪੂਰ ਜ਼ਿਲ੍ਹੇ ਦੇ ਪਿੰਡ ਖੇਜੜਲੀ ਵਿਚ ਦਰਖ਼ਤਾਂ ਦੀ ਰਖਵਾਲੀ ਲਈ ਬਿਸ਼ਨੋਈ ਸਮਾਜ ਦੇ 363 ਵਿਅਕਤੀਆਂ ਵਲੋਂ ਦਿੱਤੀ ਗਈ ਸ਼ਹੀਦੀ ਨੂੰ ਸਮਰਪਿਤ ਇਥੋਂ ਦੇ ਬਿਸ਼ਨੋਈ ਸਮਾਜ ਨੇ ਜ਼ਿਲ੍ਹੇ ਦੀਆਂ ਸਮਾਜਿਕ ...

ਪੂਰੀ ਖ਼ਬਰ »

ਐਨ.ਆਰ.ਸੀ. ਦੀ ਦਹਿਸ਼ਤ ਕਾਰਨ ਬੰਗਾਲ 'ਚ 3 ਮੌਤਾਂ

ਕੋਲਕਾਤਾ, 21 ਸਤੰਬਰ (ਰਣਜੀਤ ਸਿੰਘ ਲੁਧਿਆਣਵੀ)- ਭਾਜਪਾ ਆਗੂਆਂ ਵਲੋਂ ਅਸਮ ਤੋਂ ਬਾਅਦ ਪੱਛਮੀ ਬੰਗਾਲ 'ਚ ਐਨ.ਆਰ.ਸੀ. ਲਾਗੂ ਕਰਕੇ ਇਕ ਕਰੋੜ ਤੋਂ ਵੱਧ ਬੰਦਿਆਂ ਨੂੰ ਕੱਢੇ ਜਾਣ ਦੇ ਲਗਾਤਾਰ ਕੀਤੇ ਜਾ ਰਹੇ ਐਲਾਨਾਂ ਕਾਰਨ ਲੋਕਾਂ 'ਚ ਦਹਿਸ਼ਤ ਫੈਲ ਗਈ ਹੈ | ਖਾਸ ਤੌਰ 'ਤੇ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਫਾਰ ਗਰਲਜ਼ 'ਚ ਦੋ ਰੋਜ਼ਾ ਜੂਡੋ ਚੈਂਪੀਅਨਸ਼ਿਪ ਕਰਵਾਈ

ਯਮੁਨਾਨਗਰ, 21 ਸਤੰਬਰ (ਗੁਰਦਿਆਲ ਸਿੰਘ ਨਿਮਰ)-ਡੀ.ਏ.ਵੀ. ਕਾਲਜ ਫਾਰ ਗਰਲਜ਼ 'ਚ ਦੋ ਰੋਜ਼ਾ ਜੂਡੋ ਇੰਟਰ-ਕਾਲਜ ਚੈਂਪੀਅਨਸ਼ਿਪ ਦਾ ਅੱਜ ਸਮਾਪਤੀ ਸਮਾਰੋਹ ਹੋਇਆ | ਇਸ ਮੌਕੇ ਯਮੁਨਾਨਗਰ ਦੇ ਮੇਅਰ ਮਦਨ ਚੌਹਾਨ ਬਤੌਰ ਮੁੱਖ ਮਹਿਮਾਨ ਜਦਕਿ ਡਾ: ਦਿਨੇਸ਼ ਰਾਣਾ ਖੇਡ ਵਿਭਾਗ ਦੇ ...

ਪੂਰੀ ਖ਼ਬਰ »

ਲੜਕੀ ਨਾਲ ਜਬਰ ਜਨਾਹ ਦਾ ਦੋਸ਼ੀ ਪੁਲਿਸ ਰਿਮਾਂਡ 'ਤੇ

ਮਾਜਰਾ (ਪਾਉਂਟਾ ਸਾਹਿਬ), 21 ਸਤੰਬਰ (ਹਰਬਖ਼ਸ਼ ਸਿੰਘ)-24 ਸਾਲਾ ਲੜਕੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਦੋਸ਼ੀ ਨੂੰ ਗਿ੍ਫ਼ਤਾਰ ਕਰ ਕੇ ਪੰਜ ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਜਾਣਕਾਰੀ ਅਨੁਸਾਰ ਰਾਮਪੁਰ ਘਾਟ, ਪਾਉਂਟਾ ਸਾਹਿਬ ਨਿਵਾਸੀ ...

ਪੂਰੀ ਖ਼ਬਰ »

ਪੇਂਟਿੰਗ ਮੁਕਾਬਲੇ ਕਰਵਾਏ

ਟੋਹਾਣਾ, 21 ਸਤੰਬਰ (ਗੁਰਦੀਪ ਸਿੰਘ ਭੱਟੀ) - ਡੀ.ਏ.ਵੀ. ਸਕੂਲ ਟੋਹਾਣਾ ਦੇ ਜੁਨੀਅਰ ਵਿੰਗ ਦੇ ਵਿਦਆਰਥੀਆਂ ਵਿੱਚ ਵੈਜੀਟੇਬਲ ਪੇਂਟਿੰਗ ਮੁਕਾਬਲੇ ਕਰਵਾਏ ਗਏ | ਜਮਾਤ ਐਲ.ਕੇ.ਜੀ. ਤੋਂ ਦੂਜੀ ਤੱਕ ਤੇ ਵਿਦਿਆਰਥੀਆਂ ਨੇ ਸਬਜ਼ੀਆਂ ਤੋਂ ਸੰੁਦਰ ਮੂਰਤੀਆਂ ਤਿਆਰ ਕਰਕੇ ...

ਪੂਰੀ ਖ਼ਬਰ »

ਕਿ੍ਸ਼ਨ ਬਾਜ਼ੀਗਰ ਨੇ ਦਿੱਤਾ ਘਰ ਘਰ ਜਾ ਕੇ ਰੈਲੀ ਦਾ ਸੱਦਾ

ਗੁਹਲਾ ਚੀਕਾ, 21 ਸਤੰਬਰ (ਓ.ਪੀ. ਸੈਣੀ)- 22 ਸਤੰਬਰ ਨੂੰ ਭਾਰਤ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦੇ 106ਵੇਂ ਜਨਮ ਦਿਨ 'ਤੇ ਰੋਹਤਕ ਵਿਖੇ ਹੋਣ ਵਾਲੀ ਰੈਲੀ ਵਿਚ ਹਲਕਾ ਗੁਹਲਾ ਤੋਂ ਹਜ਼ਾਰਾਂ ਦੀ ਮਾਤਰਾ 'ਚ ਕਾਰਕੁੰਨ ਪੁੱਜ ਕੇ ਆਪਣੇ ਪਿਆਰੇ ਨੇਤਾ ਨੂੰ ਸੱਚੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇ ਜਨਮ ਦਿਨ ਮੌਕੇ ਹਸਪਤਾਲ 'ਚ ਫ਼ਲ ਵੰਡੇ

ਨੰਗਲ, 21 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਨਗਰ ਪ੍ਰੀਸ਼ਦ ਦੇ ਸਾਬਕਾ ਪ੍ਰਧਾਨ ਰਾਕੇਸ਼ ਸ਼ਰਮਾ ਪਿੰਕੀ ਅਤੇ ਹੋਰ ਭਾਜਪਾ ਆਗੂਆਂ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਲੰਬੀ ਉਮਰ ਲਈ ਦੁਆ ਕੀਤੀ ਅਤੇ ਨੰਗਲ ਹਸਪਤਾਲ 'ਚ ਮਰੀਜ਼ਾਂ ਨੂੰ ਫ਼ਲ ਵੰਡੇ | ...

ਪੂਰੀ ਖ਼ਬਰ »

ਬੀ. ਐੱਲ. ਓ. ਡਿਊਟੀਆਂ ਕੱਟਣ ਸਬੰਧੀ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਰੂਪਨਗਰ, 21 ਸਤੰਬਰ (ਹੁੰਦਲ)-ਅਧਿਆਪਕ ਜਥੇਬੰਦੀ ਜੀ. ਟੀ. ਯੂ. ਵਲੋਂ ਅਧਿਆਪਕਾਂ ਨੂੰ ਬੀ. ਐੱਲ. ਓ. ਡਿਊਟੀਆਂ ਤੋਂ ਫ਼ਾਰਗ ਕਰਨ ਸਬੰਧੀ ਡਿਪਟੀ ਕਮਿਸ਼ਨਰ ਸੁਮੀਤ ਕੁਮਾਰ ਜਾਰੰਗਲ ਨੂੰ ਮੰਗ ਪੱਤਰ ਦਿੱਤਾ ਗਿਆ | ਆਗੂਆਂ ਨੇ ਦੱਸਿਆ ਕਿ ਸਿੱਖਿਆ ਸਕੱਤਰ ਵਲੋਂ ਰਾਜ ਦੇ ਸਮੂਹ ...

ਪੂਰੀ ਖ਼ਬਰ »

ਅਨਾਹਦ ਹੈਲਥ ਕੇਅਰ ਸੰਸਥਾ ਵਲੋਂ ਐਕਯੂਪ੍ਰੈਸ਼ਰ ਕੈਂਪ ਦੀ ਸ਼ੁਰੂਆਤ

ਨੂਰਪੁਰ ਬੇਦੀ, 21 ਸਤੰਬਰ (ਵਿੰਦਰਪਾਲ ਝਾਂਡੀਆਂ)-ਅਨਾਹਦ ਹੈਲਥ ਕੇਅਰ ਸੰਸਥਾ ਵਲੋਂ ਪਿੰਡ ਬੈਂਸ ਵਿਖੇ ਗਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਐਕਯੂਪ੍ਰੈਸ਼ਰ ਦੁਆਰਾ ਅਨੇਕਾਂ ਰੋਗਾਂ ਦਾ ਇਲਾਜ ਕਰਨ ਲਈ ਕੈਂਪ ਸ਼ੁਰੂ ਕੀਤਾ ਗਿਆ, ਜਿਸ 'ਚ ਡਾ. ਜਸਵਿੰਦਰ ...

ਪੂਰੀ ਖ਼ਬਰ »

12ਵਾਂ ਕੀਰਤਨ ਦਰਬਾਰ ਅੱਜ

ਰੂਪਨਗਰ, 21 ਸਤੰਬਰ (ਸੱਤੀ, ਚੱਕਲ)-ਨਜ਼ਦੀਕੀ ਪਿੰਡ ਕੋਟਲਾ ਨਿਹੰਗ ਵਿਖੇ 12ਵਾਂ ਕੀਰਤਨ ਦਰਬਾਰ 22 ਸਤੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 12 ਵਜੇ ਤੱਕ ਕਰਵਾਇਆ ਜਾਵੇਗਾ | ਜਿਸ ਦੀ ਜਾਣਕਾਰੀ ਪ੍ਰਬੰਧਕ ਤਰਲੋਚਨ ਸਿੰਘ ਤੇ ਇਕਬਾਲ ਸਿੰਘ ਨੇ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਬਾਬਾ ...

ਪੂਰੀ ਖ਼ਬਰ »

ਭਾਜਪਾ ਜ਼ਿਮਨੀ ਚੋਣਾਂ 'ਤੇ ਕਰੇਗੀ ਜਿੱਤ ਪ੍ਰਾਪਤ-ਸ਼ਵੇਤ ਮਲਿਕ

ਢੇਰ, 21 ਸਤੰਬਰ (ਸ਼ਿਵ ਕੁਮਾਰ ਕਾਲੀਆ)-ਭਾਜਪਾ ਪਾਰਟੀ ਪੰਜਾਬ ਅੰਦਰ ਹੋਣ ਵਾਲੀਆਂ ਜ਼ਿਮਨੀ ਚੋਣਾਂ 'ਤੇ ਜਿੱਤ ਪ੍ਰਾਪਤ ਕਰੇਗੀ | ਇਹ ਪ੍ਰਗਟਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਭਨੂਪਲੀ ਵਿਖੇ ਭਾਜਪਾ ਦੇ ਪੰਜਾਬ ਸਕੱਤਰ ਡਾ. ਪਰਮਿੰਦਰ ...

ਪੂਰੀ ਖ਼ਬਰ »

ਹਾਈ ਕੋਰਟ ਨੇ ਰੱਦ ਕੀਤੇ ਡੀ. ਡੀ. ਪੀ. ਓ. ਵਲੋਂ ਸਸਕੌਰ ਤੇ ਅਬਿਆਣਾ ਖੁਰਦ ਵਿਖੇ ਪ੍ਰਬੰਧਕ ਲਗਾਉਣ ਦੇ ਹੁਕਮ

ਰੂਪਨਗਰ/ਨੂਰਪੁਰ ਬੇਦੀ, 21 ਸਤੰਬਰ (ਸਟਾਫ ਰਿਪੋਰਟਰ, ਪੱਤਰ ਪ੍ਰੇਰਕ)-ਪੰਚਾਇਤਾਂ ਨੂੰ ਭਾਰਤੀ ਲੋਕਤੰਤਰ ਦੀ ਸੱਭ ਤੋਂ ਹੇਠਲੀ ਇਕਾਈ ਮੰਨਿਆ ਗਿਆ ਹੈ, ਪਿੰਡਾਂ ਦੇ ਵਿਕਾਸ ਲਈ ਲੋਕਾਂ ਵਲੋਂ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜਾਬ ਪੰਚਾਇਤੀ ਰਾਜ ਐਕਟ 1994 ਵਿਚ ਵਿਸ਼ੇਸ਼ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਅਤੇ ਖੇਤੀ ਪ੍ਰਦਰਸ਼ਨੀਆਂ ਲੱਗੀਆਂ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਅੱਜ ਇੱਥੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਅਤੇ ਖੇਤੀ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ, ਦਾ ਉਦਘਾਟਨ ਕਰਦੇ ਹੋਏ ਅਮਰਜੀਤ ਸਿੰਘ ਸੰਦੋਆ ਵਿਧਾਇਕ ਹਲਕਾ ਰੂਪਨਗਰ ਵਲੋਂ ਕਿਸਾਨਾਂ ਨੂੰ ਜ਼ੋਰ ਦੇ ਕੇ ਕਿਹਾ ਗਿਆ ਕਿ ਜੇਕਰ ਖੇਤੀ ...

ਪੂਰੀ ਖ਼ਬਰ »

ਖੇਤੀ ਨੂੰ ਲਾਹੇਵੰਦ ਬਣਾਉਣ ਲਈ ਕਿਸਾਨ ਖੇਤੀਬਾੜੀ ਵਿਭਾਗ ਨਾਲ ਰਾਬਤਾ ਜ਼ਰੂਰ ਰੱਖਣ-ਸੰਦੋਆ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਅਤੇ ਖੇਤੀ ਪ੍ਰਦਰਸ਼ਨੀਆਂ ਲੱਗੀਆਂ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਅੱਜ ਇੱਥੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਅਤੇ ਖੇਤੀ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ, ਦਾ ਉਦਘਾਟਨ ਕਰਦੇ ਹੋਏ ਅਮਰਜੀਤ ਸਿੰਘ ਸੰਦੋਆ ਵਿਧਾਇਕ ਹਲਕਾ ਰੂਪਨਗਰ ਵਲੋਂ ਕਿਸਾਨਾਂ ਨੂੰ ਜ਼ੋਰ ਦੇ ਕੇ ਕਿਹਾ ਗਿਆ ਕਿ ਜੇਕਰ ਖੇਤੀ ...

ਪੂਰੀ ਖ਼ਬਰ »

ਸਰਸ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-26 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਸਰਸ ਮੇਲੇ ਦੀਆਂ ਤਿਆਰੀਆਂ ਸਬੰਧੀ ਮੇਲੇ ਵਾਲੀ ਥਾਂ 'ਤੇ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਅਮਰਦੀਪ ਸਿੰਘ ਗੁਜਰਾਲ ਨੇ ਕਿਹਾ ਕਿ ਮੇਲੇ ਦੌਰਾਨ ਵੀ.ਆਈ.ਪੀਜ਼ ਅਤੇ ...

ਪੂਰੀ ਖ਼ਬਰ »

ਟਿੱਬਾ ਨੰਗਲ ਵਿਖੇ ਚੰਦੂਮਾਜਰਾ ਦਾ ਸਨਮਾਨ

ਨੂਰਪੁਰ ਬੇਦੀ, 21 ਸਤੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਸੂਬੇ 'ਚ ਲੋਕਾਂ ਨਾਲ ਝੂਠੇ ਵਾਅਦੇ ਤੇ ਸੁਪਨੇ ਦਿਖਾ ਕੇ ਸੱਤ੍ਹਾ ਹਾਸਿਲ ਕਰਨ ਵਾਲੀ ਪੰਜਾਬ ਦੀ ਕਾਂਗਰਸ ਹਰ ਪੱਖੋਂ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ | ਇਹ ਪ੍ਰਗਟਾਵਾ ਹਲਕਾ ਸ੍ਰੀ ਅਨੰਦਪੁਰ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਦੀ ਮੀਟਿੰਗ ਹੋਈ

ਮੋਰਿੰਡਾ, 21 ਸਤੰਬਰ (ਪਿ੍ਤਪਾਲ ਸਿੰਘ)-ਗੁਰਦੁਆਰਾ ਸਹੀਦ ਗੰਜ਼ ਸਾਹਿਬ ਮੋਰਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਜ਼ਿਲ੍ਹਾ ਸਰਪ੍ਰਸਤ ਪਰਗਟ ਸਿੰਘ ਰੌਲੂਮਾਜਰਾ ਦੀ ਪ੍ਰਧਾਨਗੀ ਹੇਠ ਗਈ ਜਿਸ ਵਿਚ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਵਲੋਂ ਗੇਟ ਰੈਲੀ

ਰੂਪਨਗਰ, 21 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਸਬ ਯੂਨਿਟ ਸੁਖਰਾਮਪੁਰ ਦੀ ਗੇਟ ਰੈਲੀ ਸਬ ਡਵੀਜ਼ਨ ਪ੍ਰਧਾਨ ਸੋਹਣ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਰੈਲੀ ਨੂੰ ਡਵੀਜ਼ਨ ਪ੍ਰਧਾਨ ਬਨਵਾਰੀ ਲਾਲ, ਡਵੀਜ਼ਨ ਸਕੱਤਰ ਰਜਿੰਦਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX