ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  1 day ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  1 day ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ
. . .  1 day ago
ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ
. . .  1 day ago
ਅੰਮ੍ਰਿਤਸਰ ਵਿਚ ਸੋਨੇ ਦੀ ਵਪਾਰੀ ਨਾਲ ਹੋਈ ਵੱਡੀ ਲੁੱਟ
. . .  1 day ago
ਟਰੱਕਾਂ ਵਾਲਿਆਂ ਤੋਂ ਨਾਕੇਬੰਦੀ ਦੌਰਾਨ ਪੈਸੇ ਲੈਂਦੇ ਮੁਲਾਜ਼ਮ ਮੁਅੱਤਲ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਦੇ 5 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 140
. . .  1 day ago
ਮੋਟਰਸਾਈਕਲ ਸਵਾਰ ਦੋ ਲੁਟੇਰੇਆਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਖੱਟਰ ਕੈਬਨਿਟ ਦਾ ਹੋਇਆ ਵਿਸਤਾਰ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  1 day ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  1 day ago
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  1 day ago
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  1 day ago
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  1 day ago
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  1 day ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  1 day ago
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  1 day ago
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  1 day ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  1 day ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  1 day ago
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  1 day ago
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  1 day ago
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  2 days ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  2 days ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  2 days ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  2 days ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  2 days ago
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ, ਜੋ ਦੌਲਤ ਤੇ ਸ਼ੋਹਰਤ ਦੀ ਥਾਂ ਲੋਕਾਂ ਦੇ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੰਗ

ਮਾਨਸਾ

ਅਵਾਰਾ ਪਸ਼ੂਆਂ ਕਾਰਨ ਪਿੰਡ ਜਵਾਹਰਕੇ ਦੇ ਨੌਜਵਾਨ ਦੀ ਮੌਤ

ਮਾਨਸਾ, 21 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਬੀਤੀ ਰਾਤ ਨੇੜਲੇ ਪਿੰਡ ਜਵਾਹਰਕੇ ਦੀ ਫਿਰਨੀ 'ਤੇ ਅਵਾਰਾ ਪਸ਼ੂ ਦੀ ਟੱਕਰ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ ਹੋ ਗਈ | ਰੋਹ 'ਚ ਆਏ ਪਿੰਡ ਵਾਸੀਆਂ ਅਤੇ ਜਨਤਕ ਜਥੇਬੰਦੀਆਂ ਦੇ ਕਾਰਕੁਨਾਂ ਨੇ ਲਾਸ਼ ਪਿੰਡ ਦੇ ਰਜਵਾਹੇ ਦੇ ਪੁਲ ਉੱਪਰ ਰੱਖ ਕੇ ਧਰਨਾ ਲਗਾ ਦਿੱਤਾ ਜੋ ਖ਼ਬਰ ਲਿਖੇ ਜਾਣ ਤੱਕ ਜਾਰੀ ਸੀ | ਜਾਣਕਾਰੀ ਅਨੁਸਾਰ ਦਲਿਤ ਜਾਤੀ ਨਾਲ ਸਬੰਧਿਤ ਨੌਜਵਾਨ ਸੰਨੀ ਸਿੰਘ (25) ਪੱੁਤਰ ਭੋਲਾ ਸਿੰਘ ਰਾਤ ਸਮੇਂ ਬੱਚਿਆਂ ਲਈ ਦੱੁਧ ਲੈ ਕੇ ਮੋਟਰਸਾਈਕਲ 'ਤੇ ਘਰ ਵਾਪਸ ਆ ਰਿਹਾ ਸੀ ਤਾਂ ਰਸਤੇ 'ਚ ਖੜੇ ਅਵਾਰਾ ਪਸ਼ੂਆਂ ਨਾਲ ਟਕਰਾ ਗਿਆ | ਗੰਭੀਰ ਜ਼ਖ਼ਮੀ ਹੋਏ ਨੌਜਵਾਨ ਨੂੰ ਪਿੰਡ ਵਾਸੀ ਸਿਵਲ ਹਸਪਤਾਲ ਮਾਨਸਾ ਵਿਖੇ ਲੈ ਕੇ ਗਏ ਜਿੱਥੋਂ ਉਸ ਨੂੰ ਸਰਕਾਰੀ ਹਸਪਤਾਲ ਪਟਿਆਲਾ ਵਿਖੇ ਰੈਫ਼ਰ ਕਰ ਦਿੱਤਾ ਗਿਆ | ਅੱਜ ਉਸ ਦੀ ਮੌਤ ਹੋ ਗਈ | ਜ਼ਿਕਰਯੋਗ ਹੈ ਕਿ ਉਸ ਦੇ ਪਿਤਾ ਦੀ 2 ਸਾਲ ਪਹਿਲਾਂ ਕੈਂਸਰ ਦੀ ਬਿਮਾਰੀ ਕਾਰਨ ਮੌਤ ਹੋ ਗਈ ਸੀ | ਹੁਣ ਘਰ 'ਚ ਬਜ਼ੁਰਗ ਮਾਤਾ ਤੋਂ ਇਲਾਵਾ ਉਸ ਦੀ ਪਤਨੀ ਵੀਰਪਾਲ ਕੌਰ, 5 ਸਾਲ ਦੀ ਧੀ ਅਤੇ 4 ਸਾਲ ਦਾ ਪੁੱਤਰ ਰਹਿ ਗਏ ਹਨ, ਜਿਨ੍ਹਾਂ ਕੋਲ ਕੋਈ ਵੀ ਆਮਦਨ ਦਾ ਸਾਧਨ ਨਹੀਂ ਹੈ | ਪਿੰਡ ਵਾਸੀਆਂ, ਪੰਚਾਇਤ ਅਤੇ ਜਨਤਕ ਜਥੇਬੰਦੀਆਂ ਨੇ ਫ਼ੈਸਲਾ ਕੀਤਾ ਹੈ ਕਿ ਗ਼ਰੀਬ ਪਰਿਵਾਰ ਨੂੰ 25 ਲੱਖ ਰੁਪਏ ਮੁਆਵਜ਼ਾ ਅਤੇ ਵਿਧਵਾ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ | ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਪਿੰਡ ਦੇ ਵਸਨੀਕ ਅਤੇ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਗੁਰਸੇਵਕ ਸਿੰਘ ਜਵਾਹਰਕੇ, ਰਜਿੰਦਰ ਸਿੰਘ ਜਵਾਹਰਕੇ, ਪਸ਼ੂ ਸੰਘਰਸ਼ ਕਮੇਟੀ ਦੇ ਮੈਂਬਰ ਗੁਰਲਾਭ ਸਿੰਘ ਮਾਹਲ, ਬਲਵਿੰਦਰ ਸਿੰਘ ਕਾਕਾ, ਮੁਨੀਸ਼ ਬੱਬੀ ਦਾਨੇਵਾਲੀਆ, ਡਾ. ਜਨਕ ਰਾਜ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ, ਭਾਕਿਯੂ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਬੋੋਘ ਸਿੰਘ, ਕਾਮਰੇਡ ਕਿ੍ਸ਼ਨ ਚੌਹਾਨ, ਜਸਵੀਰ ਕੌਰ ਨੱਤ, ਗੁਰਜੀਤ ਸਿੰਘ ਸਾਬਕਾ ਸਰਪੰਚ ਪਿੰਡ ਜਵਾਹਰਕੇ, ਤਰਲੋਚਣ ਸਿੰਘ ਸਰਪੰਚ ਜਵਾਹਰਕੇ, ਬਿੱਕਰ ਸਿੰਘ ਮੰਘਾਣੀਆਂ, ਅਮਨਦੀਪ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਨਹਾੀ ਮੰਨੀਆਂ ਜਾਂਦੀਆਂ ਮਿ੍ਤਕ ਦਾ ਸਸਕਾਰ ਨਹੀਂ ਕੀਤਾ ਜਾਵੇਗਾ | ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਧਰਨਾ ਕਾਰੀਆਂ ਨਾਲ ਗੱਲਬਾਤ ਕਰ ਰਹੇ ਸਨ ਪਰ ਖ਼ਬਰ ਲਿਖੇ ਜਾਣ ਤੱਕ ਕੋਈ ਫ਼ੈਸਲਾ ਨਹੀਂ ਹੋ ਸਕਿਆ |

ਪੀ. ਡਬਲਯੂ. ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰ ਯੂਨੀਅਨ ਵਲੋਂ ਇਕੱਤਰਤਾ

ਮਾਨਸ, 21 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪੀ. ਡਬਲਯੂ. ਡੀ. ਫੀਲਡ ਐਾਡ ਵਰਕਸ਼ਾਪ ਵਰਕਰ ਯੂਨੀਅਨ ਤੇ ਕੰਨਟੈਕਟ ਵਰਕਰਜ਼ ਯੂਨੀਅਨ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਟੀਚਰ ਹੋਮ ਮਾਨਸਾ ਵਿਖੇ ਕੀਤੀ ਗਈ, ਜਿਸ 'ਚ ਮੰਗ ਕੀਤੀ ਗਈ ਕਿ ਪੰਪ ਉਪਰੇਟਰਾਂ ਤੇ ਫਿਟਰਾਂ ਤੋਂ ਬੀ. ਐਲ. ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕੁਲਾਣਾ ਵਿਖੇ ਸਾਇੰਸ ਮੇਲਾ ਲਗਾਇਆ

ਬੁਢਲਾਡਾ, 21 ਸਤੰਬਰ (ਰਾਹੀ) - ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ ਤਹਿਤ ਸਰਕਾਰੀ ਹਾਈ ਸਕੂਲ ਕੁਲਾਣਾ ਵਿਖੇ ਮੁੱਖ ਅਧਿਆਪਕ ਮਿਸ਼ਰਾ ਸਿੰਘ ਦੀ ਅਗਵਾਈ ਹੇਠ ਸਾਇੰਸ ਮਿਸਟੈੱ੍ਰਸ ਵਨੀਤਾ ਰਾਣੀ ਵਲੋਂ ਵਿਦਿਆਰਥੀਆਂ ਤੋਂ ਤਿਆਰ ਕਰਵਾਈਆਂ ਕਿਰਿਆਵਾਂ ਦਾ ਵਿਗਿਆਨ ਕਿ੍ਆਤਮਕ ...

ਪੂਰੀ ਖ਼ਬਰ »

ਅਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਦਾ ਸੰਘਰਸ਼ 9ਵੇਂ ਦਿਨ ਵੀ ਜਾਰੀ

ਮਾਨਸਾ, 21 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਅਵਾਰਾ ਪਸ਼ੂਆਂ ਦੇ ਸਥਾਈ ਹੱਲ ਲਈ ਜਿੱਥੇ ਅਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਦਾ ਧਰਨਾ ਅਤੇ ਸੰਘਰਸ਼ 9ਵੇਂ ਦਿਨ ਵੀ ਜਾਰੀ ਰਿਹਾ ਉੱਥੇ ਦੂਸਰੇ ਪਾਸੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦਿਵਾਇਆ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਮਾਨਸਾ, 21 ਸਤੰਬਰ (ਸਟਾਫ਼ ਰਿਪੋਰਟਰ)- ਜ਼ਿਲ੍ਹਾ ਪੁਲਿਸ ਮਾਨਸਾ ਨੇ 3 ਵਿਅਕਤੀਆਂ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਜੋਗਾ ਦੀ ਪੁਲਿਸ ਨੇ ਲਵਪ੍ਰੀਤ ਸਿੰਘ ਵਾਸੀ ਢਿੱਲਵਾਂ ਕੋਲੋਂ 240 ਬੋਤਲਾਂ (20 ਡੱਬੇ) ਸ਼ਰਾਬ ਠੇਕਾ ਸਮੇਤ ਟਵੇਰਾ ਗੱਡੀ ਬਰਾਮਦ ਕੀਤੀ ਹੈ | ...

ਪੂਰੀ ਖ਼ਬਰ »

ਫਫੜੇ ਭਾਈਕੇ ਵਿਖੇ ਟੂਰਨਾਮੈਂਟ ਅੱਜ ਤੋਂ

ਮਾਨਸਾ, 21 ਸਤੰਬਰ (ਸ.ਰਿ.)- ਪਿੰਡ ਫਫੜੇ ਭਾਈਕੇ ਵਿਖੇ ਭਾਈ ਬਹਿਲੋ ਸਭ ਤੋਂ ਪਹਿਲੋਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਕਬੱਡੀ ਟੂਰਨਾਮੈਂਟ 22 ਤੋਂ 24 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਇਕਬਾਲ ਸਿੰਘ ਸਿੱਧੂ ਸਰਪੰਚ ਫਫੜੇ ਨੇ ਦਿੱਤੀ | ...

ਪੂਰੀ ਖ਼ਬਰ »

ਪੁਲਿਸ ਕਰਮੀਆਂ ਨੇ ਥਾਣਾ ਸਦਰ ਦੇ ਆਲੇ-ਦੁਆਲੇ ਦੀ ਸਫ਼ਾਈ ਕੀਤੀ

ਬੁਢਲਾਡਾ, 21 ਸਤੰਬਰ (ਰਾਹੀ)- ਥਾਣਾ ਸਦਰ ਬੁਢਲਾਡਾ ਦੇ ਪੁਲਿਸ ਕਰਮੀਆਂ ਵਲੋਂ ਥਾਣਾ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਦੀ ਅਗਵਾਈ ਹੇਠ ਥਾਣੇ ਦੇ ਆਲੇ-ਦੁਆਲੇ ਦੀ ਸਫ਼ਾਈ ਕੀਤੀ ਗਈ | ਇਸ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਥਾਣਾ ਮੁਖੀ ਨੇ ਪੁਲਿਸ ਮੁਲਾਜ਼ਮਾਂ ...

ਪੂਰੀ ਖ਼ਬਰ »

ਬਿਕਰਮ ਸਿੰਘ ਮੋਫਰ ਨੂੰ ਚੇਅਰਮੈਨ ਬਣਾਏ ਜਾਣ 'ਤੇ ਸਮਰਥਕਾਂ ਨੇ ਲੱਡੂ ਵੰਡੇ

ਮਾਨਸਾ, 21 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਬਿਕਰਮ ਸਿੰਘ ਮੋਫਰ ਨੂੰ ਸਰਵਸੰਮਤੀ ਨਾਲ ਚੇਅਰਮੈਨ ਅਤੇ ਗੁਰਮੀਤ ਕੌਰ ਨੂੰ ਉਪ ਚੇਅਰਪਰਸਨ ਚੁਣ ਲਿਆ ਗਿਆ | 11 ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ 'ਚੋਂ 1 ਜ਼ਿਲ੍ਹਾ ਪ੍ਰੀਸ਼ਦ ਮੈਂਬਰ ...

ਪੂਰੀ ਖ਼ਬਰ »

ਕਿ੍ਸ਼ਨਾ ਕਾਲਜ ਵਿਖੇ ਫਰੈਸ਼ਰ ਪਾਰਟੀ ਮੌਕੇ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ

ਬੁਢਲਾਡਾ, 21 ਸਤੰਬਰ (ਸੁਨੀਲ ਮਨਚੰਦਾ/ਸਵਰਨ ਸਿੰਘ ਰਾਹੀ) - ਕਿ੍ਸ਼ਨਾ ਕਾਲਜ ਰੱਲੀ ਵਿਖੇ ਸੈਸ਼ਨ 2019-20 ਦੇ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਸਮੇਂ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ 'ਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਗਲੋਬਲ ਡਿਸਕਵਰੀ ਸਕੂਲ ਦੇ ਵਿਦਿਆਰਥੀ ਜ਼ੋਨ ਪੱਧਰ ਖੇਡਾਂ 'ਚੋਂ ਅੱਵਲ

ਲਹਿਰਾ ਮੁਹੱਬਤ, 21 ਸਤੰਬਰ (ਸੁਖਪਾਲ ਸਿੰਘ ਸੁੱਖੀ)- ਸਰਾਫ਼ ਅੇਜੂਬੀਕਨ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੁਰਕੋਟ ਦੇ ਅੰਡਰ-14 ਤੇ 17 ਵਿਦਿਆਰਥੀ ਸਕੂਲ ਜ਼ੋਨ ਖੇਡਾਂ ਚੋਂ ਅਥਲੈਟਿਕ ਵਿਚੋਂ ਅੱਵਲ ਰਹੇ | ਇਨ੍ਹਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਬੀ.ਜੀ.ਐਨ. ਸਕੂਲ ਸ਼ੇਰਗੜ੍ਹ ਨੇ ਅਥਲੈਟਿਕਸ ਜ਼ੋਨ ਵਿਚੋਂ 31 ਤਗਮੇ ਜਿੱਤ ਕੇ ਓਵਰਆਲ ਚੈਂਪੀਅਨਸ਼ਿਪ 'ਤੇ ਕੀਤਾ ਕਬਜ਼ਾ

ਭਾਗੀਵਾਂਦਰ, 21 ਸਤੰਬਰ (ਮਹਿੰਦਰ ਸਿੰਘ ਰੂਪ)- ਜ਼ਿਲ੍ਹਾ ਬਠਿੰਡਾ ਦੇ ਸੰਗਤ ਜ਼ੋਨ ਵਲੋਂ 17 ਅਤੇ 18 ਸਤੰਬਰ ਨੂੰ ਐਥਲੈਟਿਕਸ ਮੀਟ ਸਪੋਰਟਸ ਸਕੂਲ ਘੁੱਦਾ ਵਿਖੇ ਕਰਵਾਈ ਗਈ | ਜਿਸ ਵਿਚ ਬੀ.ਜੀ.ਐਨ. ਪਬਲਿਕ ਸਕੂਲ ਸ਼ੇਰਗੜ੍ਹ ਨੇ ਐਥਲੈਟਿਕਸ ਵਿਚ 11 ਸੋਨੇ , 10 ਚਾਂਦੀ ਤੇ 10 ਕਾਂਸੇ ...

ਪੂਰੀ ਖ਼ਬਰ »

ਸੰਤ ਬਾਬਾ ਭਾਗ ਸਿੰਘ ਵਿੱਦਿਅਕ ਸੰਸਥਾਵਾਂ ਸੁਖਾਨੰਦ ਵਿਖੇ ਸੈਮੀਨਾਰ ਕਰਵਾਇਆ

ਭਗਤਾ ਭਾਈਕਾ, 21 ਸਤੰਬਰ (ਸੁਖਪਾਲ ਸਿੰਘ ਸੋਨੀ)- ਸ੍ਰੀ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਭਾਗ ਸਿੰਘ ਯਾਦਗਾਰੀ ਵਿੱਦਿਅਕ ਸੰਸਥਾਵਾਂ ਸੁਖਨੰਦ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ¢ ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ...

ਪੂਰੀ ਖ਼ਬਰ »

46ਵੇਂ ਸਰਬ ਹਿੰਦ ਸਾਲਾਨਾ ਸੰਮੇਲਨ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਰਾਮਾਂ ਮੰਡੀ, 21 ਸਤੰਬਰ (ਅਮਰਜੀਤ ਸਿੰਘ ਲਹਿਰੀ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵਲੋਂ ਗੰਗਾਨਗਰ ਰਾਜਸਥਾਨ ਵਿਖੇ ਮਨਾਏ ਜਾ ਰਹੇ 46ਵੇਂ ਸਰਬ ਹਿੰਦ ਸਾਲਾਨਾ ਸਮਾਗਮ ਵਿਚ ਸ਼ਿਰਕਤ ਕਰਨ ਲਈ ਸਥਾਨਕ ਗੁਰਦੁਆਰਾ ਸਿੰਘ ਸਭਾ ਤੋਂ 100 ਸ਼ਰਧਾਲੂਆਂ ਦਾ ਜਥਾ ...

ਪੂਰੀ ਖ਼ਬਰ »

ਪੈ੍ਰਕਟੀਸ਼ਨਰਜ਼ ਨੂੰ ਰਜਿਸਟਰਡ ਕਰ ਕੇ ਰੋਜ਼ਗਾਰ ਦੇ ਕਾਬਲ ਬਣਾਇਆ ਜਾਵੇ- ਡਾ.ਕੌਰ ਸਿੰਘ

ਰਾਮਪੁਰਾ ਫੂਲ, 21 ਸਤੰਬਰ (ਗੁਰਮੇਲ ਸਿੰਘ ਵਿਰਦੀ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ, ਬਲਾਕ ਰਾਮਪੁਰਾ ਫੂਲ ਦੇ ਪ੍ਰਧਾਨ ਡਾ.ਚਮਕੌਰ ਸਿੰਘ ਮਹਿਰਾਜ, ਜਨਰਲ ਸਕੱਤਰ ਡਾ. ਗੁਰਾਂਦਿੱਤਾ ਸਿੰਘ ਅਤੇ ਕੈਸ਼ੀਅਰ ਡਾ.ਕੌਰ ਸਿੰਘ ਫੂਲ ਨੇ ਸਾਂਝਾ ਤੌਰ 'ਤੇ ਕਿਹਾ ਕਿ ...

ਪੂਰੀ ਖ਼ਬਰ »

ੋਸ੍ਰੀ ਗੁਰੂ ਗੋਬਿੰਦ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡਾਂ ਵਿਚ ਮੱਲਾਂ ਮਾਰੀਆਂ

ਭਗਤਾ ਭਾਈਕਾ, 21 ਸਤੰਬਰ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਰਮੌਰ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਨੇ ਜ਼ੋਨ ਪੱਧਰ ਖੇਡਾਂ ਵਿਚ ਮੱਲਾਂ ਮਾਰੀਆਂ | ਭਗਤਾ ਭਾਈਕਾ ਵਿਖੇ ਕਰਵਾਈਆਂ ਗਈਆਂ ਜ਼ੋਨ ਪੱਧਰ ਖੇਡਾਂ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਭੂੰਦੜ ਦਾ 75ਵਾਂ ਜਨਮ ਦਿਨ ਮਨਾਇਆ

ਮਾਨਸਾ, 21 ਸਤੰਬਰ (ਸਟਾਫ਼ ਰਿਪੋਰਟਰ)- ਰਾਜ ਸਭਾ ਮੈਂਬਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ 75ਵਾਂ ਜਨਮ ਦਿਨ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਲੱਡੂ ਵੰਡ ਕੇ ਮਨਾਇਆ ਗਿਆ | ਸ਼ੋ੍ਰਮਣੀ ਯੂਥ ਅਕਾਲੀ ਦਲ ਜ਼ਿਲ੍ਹਾ ਮਾਨਸਾ ...

ਪੂਰੀ ਖ਼ਬਰ »

ਸਵੱਛਤਾ ਸਰਵੇਖਣ ਗ੍ਰਾਮੀਣ ਐਪ ਸਬੰਧੀ ਜਾਗਰੂਕਤਾ ਸੈਮੀਨਾਰ

ਮਾਨਸਾ, 21 ਸਤੰਬਰ (ਸਟਾਫ਼ ਰਿਪੋਰਟਰ) - ਮਾਈ ਭਾਗੋ ਡਿਗਰੀ ਕਾਲਜ ਲੜਕੀਆਂ ਰੱਲਾ ਵਿਖੇ ਸਵੱਛਤਾ ਸਰਵੇਖਣ ਗਰਾਮੀਣ ਐਪਲੀਕੇਸ਼ਨ 2019 ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਵਾਟਰ ਸਪਲਾਈ ਐਾਡ ਸੈਨੀਟੇਸ਼ਨ ਵਿਭਾਗ ਦੇ ਬਲਾਕ ਐਜੂਕੇਟਰ ਚਰਨਜੀਤ ਸਿੰਘ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਕਲਾਕ੍ਰਿਤ ਨੇ ਆਈਲਟਸ 'ਚੋਂ 7.5 ਅਤੇ ਜਸ਼ਨਦੀਪ ਸਿੰਘ ਨੇ 6.5 ਬੈਂਡ ਲਏ

ਮਾਨਸਾ, 21 ਸਤੰਬਰ (ਸਟਾਫ਼ ਰਿਪੋਰਟਰ)- ਸਰ ਜੈਫਰੀ ਇੰਸਟੀਚਿਊਟ ਮਾਨਸਾ ਦੀ ਵਿਦਿਆਰਥਣ ਕਲਾਕਿ੍ਤ ਨੇ ਆਈਲੈਟਸ 'ਚੋਂ 7.5 ਬੈਂਡ ਅਤੇ ਜਸ਼ਨਦੀਪ ਸਿੰਘ ਮਾਨਸਾ ਨੇ 6.5 ਬੈਂਡ ਹਾਸਲ ਕੀਤੇ ਹਨ | ਸੰਸਥਾ ਦੇ ਚੇਅਰਮੈਨ ਲਖਵਿੰਦਰ ਸਿੰਘ ਮੂਸਾ ਨੇ ਖ਼ੁਸ਼ੀ ਜਾਹਿਰ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਵਿਕਾਸ ਸ਼ਰਮਾ ਨੇ ਸੀ.ਈ.ਓ. ਵਜੋਂ ਅਹੁਦਾ ਸੰਭਾਲਿਆ

ਮਾਨਸਾ, 21 ਸਤੰਬਰ (ਸ. ਰਿ.)- ਨਜ਼ਦੀਕੀ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਮੱੁਖ ਕਾਰਜ ਸਾਧਕ ਅਫ਼ਸਰ ਵਜੋਂ ਵਿਕਾਸ ਸ਼ਰਮਾ ਨੇ ਪਿਛਲੇ ਦਿਨੀਂ ਅਹੁਦਾ ਸੰਭਾਲਿਆ ਹੈ | ਉਹ ਪਿਛਲੇ ਮਹੀਨੇ ਹੀ ਟੀ.ਐਸ.ਪੀ.ਐਲ.'ਚ ਸ਼ਾਮਿਲ ਹੋਏ ਸਨ | ਉਨ੍ਹਾਂ ਦੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਵਿਦਿਆਰਥਣ ਦਾ ਸਟੱਡੀ ਵੀਜ਼ਾ ਲਗਵਾਇਆ

ਮਾਨਸਾ, 21 ਸਤੰਬਰ (ਸ. ਰਿ.)- ਮੈਕਰੋ ਗਲੋਬਲ ਮੋਗਾ ਗਰੱੁਪ ਆਫ਼ ਇੰਸਟੀਚਿਊਟ ਆਈਲੈਟਸ ਦੀਆਂ ਸੇਵਾਵਾਂ ਦੇ ਨਾਲ-ਨਾਲ ਸਟੱਡੀ ਵੀਜ਼ੇ ਵਿਜ਼ਟਰ ਵੀਜ਼ਾ ਅਤੇ ਓਪਨ ਵਰਕ ਪਰਮਿਟ ਸੇਵਾਵਾਂ ਉੱਚ ਪੱਧਰ 'ਤੇ ਪ੍ਰਦਾਨ ਕਰ ਰਹੀ ਹੈ | ਸੰਸਥਾ ਦੀ ਸਥਾਨਕ ਸਾਖਾ ਵਲੋਂ ਮਨਪ੍ਰੀਤ ਕੌਰ ...

ਪੂਰੀ ਖ਼ਬਰ »

ਰਣਜੀਤ ਕੌਰ ਨੇ ਪੀ. ਟੀ. ਈ. ਚੋਂ 6.5 ਬੈਂਡ ਹਾਸਲ ਕੀਤੇ

ਮਾਨਸਾ, 21 ਸਤੰਬਰ (ਸਟਾਫ਼ ਰਿਪੋਰਟਰ) - ਇੰਡੋ ਕੈਨੇਡੀਅਨ ਆਈਲੈਟਸ ਅਤੇ ਇਮੀਗਰੇਸ਼ਨ ਮਾਨਸਾ ਦੀ ਵਿਦਿਆਰਥਣ ਰਣਜੀਤ ਕੌਰ ਵਾਸੀ ਪਿੰਡ ਅਕਲੀਆ ਨੇ ਪੀ.ਟੀ.ਈ. 'ਚੋ 6.5 ਬੈਂਡ ਹਾਸਲ ਕੀਤੇ ਹਨ | ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਮਨਜੀਤ ਸਿੰਘ ਨੇ ਵਿਦਿਆਰਥੀ ਨੂੰ ਵਧਾਈ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਕਾਲਜ ਦੀ ਟੀਮ ਵਲੋਂ ਤੀਜੀ ਵਾਰ ਅੰਤਰ ਕਾਲਜ ਫੁੱਟਬਾਲ ਚੈਂਪੀਅਨਸ਼ਿਪ 'ਤੇ ਕਬਜ਼ਾ

ਬੁਢਲਾਡਾ, 21 ਸਤੰਬਰ (ਸਵਰਨ ਸਿੰਘ ਰਾਹੀ)- ਸ੍ਰੀ ਗੁਰੂ ਨਾਨਕ ਕਾਲਜ ਬੁਢਲਾਡਾ ਦੀਆਂ ਲੜਕੀਆਂ ਵਲੋਂ ਪਿਛਲੇ ਦਿਨੀਂ ਵਾਲੀਬਾਲ 'ਚ ਯੂਨੀਵਰਸਿਟੀ ਚੈਂਪੀਅਨ ਬਣਨ ਤੋਂ ਬਾਅਦ ਹੁਣ ਇਕ ਹੋਰ ਪ੍ਰਾਪਤੀ ਕਰਦਿਆਂ ਅੰਤਰ ਕਾਲਜ ਫੁੱਟਬਾਲ ਮੁਕਾਬਲਿਆਂ ਦੀ ਚੈਂਪੀਅਨਸ਼ਿਪ ਵੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX