ਤਾਜਾ ਖ਼ਬਰਾਂ


ਯੂ ਪੀ 'ਚ ਕੱਲ੍ਹ ਤੋਂ 13 ਜੁਲਾਈ ਤਕ ਮੁਕੰਮਲ ਲਾਕਡਾਊਨ
. . .  1 day ago
ਬਟਾਲਾ ਪੁਲਿਸ ਨੇ ਨਵਤੇਜ ਸਿੰਘ ਗੁੱਗੂ ਨੂੰ ਕੀਤਾ ਗ੍ਰਿਫਤਾਰ
. . .  1 day ago
ਬਟਾਲਾ, 9 ਜੁਲਾਈ (ਕਾਹਲੋਂ)-ਪਿਛਲੇ ਦਿਨੀਂ ਨਵਤੇਜ ਹਿਓਮਨਟੀ ਹਸਪਤਾਲ ਦੇ ਸੰਚਾਲਕ ਨਵੇਤਜ ਸਿੰਘ ਗੁੱਗੂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਵਾਦ ਵਿਵਾਦ ਚੱਲ ਰਿਹਾ ਸੀ। ਇਹ ਵਿਵਾਦ ...
ਮੈਕਸਮੀਮਮ ਸਕਿਉਰਟੀ ਜੇਲ੍ਹ 'ਚ ਸਰਚ ਆਪ੍ਰੇਸ਼ਨ -12 ਮੋਬਾਇਲ ਫੋਨ ਤੇ ਹੋਰ ਸਮਾਨ ਬਰਾਮਦ
. . .  1 day ago
ਨਾਭਾ ,9 ਜੁਲਾਈ {ਅਮਨਦੀਪ ਸਿੰਘ ਲਵਲੀ} -ਡੀਐਸਪੀ ਰਾਜੇਸ਼ ਕੁਮਾਰ ਛਿੱਬਰ ਦੀ ਅਗਵਾਈ ਵਿੱਚ ਨਾਭਾ ਪੁਲਿਸ ਨੇ ਅੱਜ ਸ਼ਾਮ ਜੇਲ੍ਹ ਪ੍ਰਸ਼ਾਸਨ ਨਾਲ ਮਿਲ ਕੇ ਨਾਭਾ ਦੀ ਮੈਕਸੀਮਮ ਸੁਰੱਖਿਆ ਜੇਲ੍ਹ ਅਚਨਚੇਤ ...
ਮੁੰਬਈ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 1268 ਨਵੇਂ ਮਾਮਲੇ , 68 ਵਿਅਕਤੀਆਂ ਦੀ ਮੌਤ
. . .  1 day ago
ਰਾਜਪੁਰਾ 'ਚ ਫੋਕਲ ਪੁਆਇੰਟ ਵਾਸੀ ਇਕ ਵਿਅਕਤੀ ਨੂੰ ਹੋਇਆ ਕੋਰੋਨਾ
. . .  1 day ago
ਰਾਜਪੁਰਾ, 9 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਸ਼ਹਿਰ 'ਚ ਫੋਕਲ ਪੁਆਇੰਟ ਵਾਸੀ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ...
ਬੰਗਾ ਤੋਂ ਪੱਦੀ ਮਠਵਾਲੀ ਡਾ. ਸਾਧੂ ਸਿੰਘ ਹਮਦਰਦ ਮਾਰਗ ਦਾ ਪੱਲੀ ਝਿੱਕੀ ਵੱਲੋਂ ਉਦਘਾਟਨ
. . .  1 day ago
ਬੰਗਾ, 9 ਜੁਲਾਈ (ਜਸਬੀਰ ਸਿੰਘ ਨੂਰਪੁਰ, ਸੁਰਿੰਦਰ ਸਿੰਘ ਕਰਮ) - ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਡਾ. ਸਾਧੂ ਸਿੰਘ ਹਮਦਰਦ ...
ਕੋਰੋਨਾ ਮਹਾਂਮਾਰੀ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਕੋਰੋਨਾ ਪਾਜ਼ੀਟਿਵ ਨੌਜਵਾਨ ਦੀ ਪਤਨੀ ਦੀ ਰਿਪੋਰਟ ਵੀ ਆਈ ਪਾਜ਼ੀਟਿਵ
. . .  1 day ago
ਬੁਢਲਾਡਾ, 9 ਜੁਲਾਈ (ਸਵਰਨ ਸਿੰਘ ਰਾਹੀ) ਬੀਤੀ 7 ਜੁਲਾਈ ਨੂੰ ਪਾਜ਼ੀਟਿਵ ਪਾਏ ਗਏ ਸਬਡਵੀਜ਼ਨ ਬੁਢਲਾਡਾ...
ਯੂਨੀਵਰਸਿਟੀਆਂ ਤੇ ਕਾਲਜਾਂ ਦੀਆਂ ਅੰਤਿਮ ਪ੍ਰੀਖਿਆਵਾਂ ਰੱਦ ਕੀਤੇ ਜਾਣ ਸੰਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣਗੇ ਕੈਪਟਨ
. . .  1 day ago
ਚੰਡੀਗੜ੍ਹ, 9 ਜੁਲਾਈ (ਅ.ਬ)- ਕੋਰੋਨਾ ਕਾਰਨ ਪੰਜਾਬ ਅੰਦਰ ਪ੍ਰੀਖਿਆਵਾਂ ਲੈਣ ਲਈ ਸਥਿਤੀ ਅਨੁਕੂਲ ਨਾ ਹੋਣ ਦਾ...
ਸੰਦੌੜ ਇਲਾਕੇ 'ਚ ਕੋਰੋਨਾ ਦੇ ਤਿੰਨ ਮਾਮਲੇ ਆਏ ਸਾਹਮਣੇ
. . .  1 day ago
ਸੰਦੌੜ, 9 ਜੁਲਾਈ (ਗੁਰਪ੍ਰੀਤ ਸਿੰਘ ਚੀਮਾ) - ਸੰਦੌੜ ਖੇਤਰ ਦੇ ਤਿੰਨ ਪਿੰਡਾਂ 'ਚ ਅੱਜ ਕੋਰੋਨਾ ਦੇ ਤਿੰਨ ਮਾਮਲੇ ਸਾਹਮਣੇ ਆਉਣ ਦੀ ਖ਼ਬਰ...
ਆਰ.ਸੀ.ਐਫ. ਵੱਲੋਂ ਸੜਕ ਨਿਰਮਾਣ 'ਚ ਪਲਾਸਟਿਕ ਕਚਰੇ ਦੀ ਵਰਤੋਂ
. . .  1 day ago
ਕਪੂਰਥਲਾ, 9 ਜੁਲਾਈ (ਅਮਰਜੀਤ ਕੋਮਲ)- ਭਾਰਤੀ ਰੇਲਵੇ ਦੀ ਰੇਲਾਂ ਦੇ ਡੱਬੇ ਬਣਾਉਣ ਵਾਲੀ ਪਲੇਠੀ ਫ਼ੈਕਟਰੀ ...
ਪਠਾਨਕੋਟ ਵਿਖੇ ਇੱਕ ਔਰਤ ਨੂੰ ਹੋਇਆ ਕੋਰੋਨਾ
. . .  1 day ago
ਪਠਾਨਕੋਟ, 9 ਜੁਲਾਈ (ਸੰਧੂ/ਚੌਹਾਨ /ਅਸ਼ੀਸ਼ ਸ਼ਰਮਾ) ਪਠਾਨਕੋਟ ਵਿਖੇ ਇੱਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ...
ਜਲੰਧਰ 'ਚ ਕੋਰੋਨਾ ਨਾਲ ਪੀੜਤ ਇਕ ਵਿਅਕਤੀ ਦੀ ਹੋਈ ਮੌਤ
. . .  1 day ago
ਜਲੰਧਰ, 9 ਜੁਲਾਈ (ਐੱਮ. ਐੱਸ. ਲੋਹੀਆ) - ਅੱਜ ਸ਼ਾਮ ਜਲੰਧਰ ਦੇ ਸਿਵਲ ਹਸਪਤਾਲ 'ਚ ਇਕ ਕੋਰੋਨਾ ਪੀੜਤ ਵਿਅਕਤੀ ...
ਪੱਟੀ ਸਬ ਜੇਲ੍ਹ ਦੇ 7 ਹਵਾਲਾਤੀਆਂ ਸਮੇਤ 9 ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਤਰਨ ਤਾਰਨ, 9 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਵਿਡ-19 ਦੇ ਵੀਰਵਾਰ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਤੋਂ ਆਏ...
ਜਲੰਧਰ 'ਚ ਐੱਸ.ਡੀ.ਐਮ. ਅਤੇ ਐੱਸ.ਐੱਸ.ਪੀ. ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਜਲੰਧਰ, 9 ਜੁਲਾਈ (ਐੱਮ. ਐੱਸ. ਲੋਹੀਆ) - ਅੱਜ ਜਲੰਧਰ 'ਚ 37 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਟੈੱਸਟ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ 'ਚ ਸ਼ਾਹਕੋਟ...
ਖੇੜੀ ਪੁਲਿਸ ਨੇ ਕੀਤੀ 2 ਕਿੱਲੋ 550 ਗ੍ਰਾਮ ਅਫ਼ੀਮ ਬਰਾਮਦ
. . .  1 day ago
ਸੰਘੋਲ, 9 ਜੁਲਾਈ (ਹਰਜੀਤ ਸਿੰਘ ਮਾਵੀ)- ਜ਼ਿਲ੍ਹਾ ਪੁਲਿਸ ਮੁਖੀ ਫ਼ਤਿਹਗੜ੍ਹ ਸਾਹਿਬ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼...
ਇਕਾਂਤਵਾਸ ਕੀਤੇ ਮਸਕਟ ਤੇ ਕੁਵੈਤ ਤੋਂ ਆਏ 35 ਵਿਅਕਤੀਆਂ 'ਚੋਂ ਇੱਕ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਘੁਮਾਣ, 9 ਜੁਲਾਈ (ਬੰਮਰਾਹ)- ਬੀਤੇ ਦਿਨੀਂ ਵੱਖ-ਵੱਖ ਫਲਾਈਟਾਂ ਰਾਹੀਂ ਮਸਕਟ ਤੋਂ ਆਏ 25 ਵਿਅਕਤੀ ਅਤੇ ਕੁਵੈਤ ਤੋਂ ਆਏ 10 ਵਿਅਕਤੀਆਂ ...
ਗੁਰੂਸਰ ਸੁਧਾਰ (ਲੁਧਿਆਣਾ) 'ਚ ਵੀ ਕੋਰੋਨਾ ਦੇ ਦੋ ਮਰੀਜ਼ ਆਏ ਸਾਹਮਣੇ
. . .  1 day ago
ਗੁਰੂਸਰ ਸੁਧਾਰ, 9 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ) - ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਕਸਬਾ ਗੁਰੂਸਰ ਸੁਧਾਰ ਵੀ ਅਛੂਤਾ ਨਹੀਂ ਰਿਹਾ...
ਐੱਸ.ਡੀ.ਐਮ ਦਿੜ੍ਹਬਾ (ਸੰਗਰੂਰ) ਨੂੰ ਵੀ ਕੋਰੋਨਾ
. . .  1 day ago
ਸੰਗਰੂਰ, 9 ਜੁਲਾਈ (ਧੀਰਜ ਪਸ਼ੋਰੀਆ) - ਸਿਵਲ ਸਰਜਨ ਸੰਗਰੂਰ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਐੱਸ.ਡੀ.ਐਮ ਦਿੜ੍ਹਬਾ ਮ...
ਲੁਧਿਆਣਾ 'ਚ ਕੋਰੋਨਾ ਦੇ 54 ਨਵੇਂ ਮਾਮਲਿਆਂ ਦੀ ਪੁਸ਼ਟੀ, 2 ਮੌਤਾਂ
. . .  1 day ago
ਲੁਧਿਆਣਾ, 9 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰਕੇ ਅੱਜ ਦੋ ਹੋਰ ਮਰੀਜ਼ਾਂ ਦੀ ਮੌਤ...
ਕ੍ਰਿਸ਼ਨ ਕੁਮਾਰ ਵੱਲੋਂ ਸਿੱਖਿਆ ਦੇ ਅਮਲਾਂ 'ਚ ਸੁਧਾਰ ਲਈ ਬੱਡੀ ਗਰੁੱਪਾਂ ਦਾ ਗਠਨ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ, 9 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਲਗਾਤਾਰ ਗਿਣਤੀ ਵੱਧ ਰਹੀ ਹੈ ਜਿਸ ਤਹਿਤ ...
ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਮਾਤਾ ਜੀ ਸਵਰਗਵਾਸ
. . .  1 day ago
ਅਜਨਾਲਾ, 9 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪਦਮਸ਼੍ਰੀ ਸਵਰਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਤਿਕਾਰਯੋਗ ਮਾਤਾ ਜੀ ਅੱਜ ਅਕਾਲ ਚਲਾਣਾ ਕਰ ਗਏ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ...
ਜਾਪਾਨ ਨਾਲ ਵੈਬੀਨਾਰ ਕਾਨਫ਼ਰੰਸ 'ਚ ਇਨਵੈਸਟ ਪੰਜਾਬ ਵਲੋਂ ਨਿਵੇਸ਼ਕਾਂ ਨੂੰ ਖਿੱਚਣ ਦੀ ਕੋਸ਼ਿਸ਼, ਐਗਰੋ ਪ੍ਰੋਸੈਸਿੰਗ 'ਚ ਵਧੇਰੇ ਮੌਕੇ ਦੱਸੇ
. . .  1 day ago
ਚੰਡੀਗੜ੍ਹ, 9 ਜੁਲਾਈ- ਟੋਕੀਓ 'ਚ ਭਾਰਤੀ ਅੰਬੈਸੀ ਵਲੋਂ ਆਯੋਜਿਤ ਕੀਤੀ ਗਈ ਜਾਪਾਨ ਨਾਲ ਵੈਬੀਨਾਰ ਕਾਨਫ਼ਰੰਸ ਦੌਰਾਨ ਇਨਵੈਸਟ ਪੰਜਾਬ ਨੇ ਐਗਰੋ ਪ੍ਰੋਸੈਸਿੰਗ ਸੈਕਟਰ 'ਚ ਨਿਵੇਸ਼ ਦੇ ਵਧੇਰੇ...
ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਦੇ 58 ਅਧਿਕਾਰੀਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  1 day ago
ਲੁਧਿਆਣਾ, 9 ਜੁਲਾਈ (ਪੁਨੀਤ ਬਾਵਾ)- ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਸਿੰਘ ਬੈਂਸ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ 59 ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਕੋਰੋਨਾ ਟੈਸਟ ਕਰਵਾਇਆ ਗਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551

ਕਪੂਰਥਲਾ / ਫਗਵਾੜਾ

ਘਰ ਦੀ ਛੱਤ ਡਿਗਣ ਕਰਕੇ ਇੱਕ ਔਰਤ ਦੀ ਮੌਤ, ਪਤੀ 'ਤੇ ਪੁੱਤਰ ਜ਼ਖਮੀ

ਫਗਵਾੜਾ, 21 ਸਤੰਬਰ (ਹਰੀਪਾਲ ਸਿੰਘ)-ਫਗਵਾੜਾ ਦੇ ਮੁਹੱਲਾ ਭਗਤਪੁਰਾ ਦੇ ਵਿਚ ਇੱਕ ਖਸਤਾ ਹਾਲਤ ਘਰ ਦੀ ਛੱਤ ਡਿੱਗਣ ਕਰਕੇ ਪਰਿਵਾਰ ਦੇ ਤਿੰਨ ਮੈਂਬਰਾਂ ਵਿਚੋਂ ਇੱਕ ਔਰਤ ਦੀ ਮੌਤ ਹੋ ਗਈ ਜਦਕਿ ਉਸ ਦਾ ਪਤੀ ਅਤੇ ਪੁੱਤਰ ਜ਼ਖਮੀ ਹੋ ਗਿਆ | ਇਸ ਹਾਦਸੇ ਦੀ ਸੂਚਨਾ ਮਿਲਣ 'ਤੇ ਇਲਾਕੇ ਦੇ ਕੌਾਸਲਰ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ ਸੀ | ਮਿ੍ਤਕ ਔਰਤ ਦੀ ਪਛਾਣ ਸੋਨੂੰ ਤਿਵਾੜੀ ਪਤਨੀ ਬਿ੍ਜੇਸ਼ ਕੁਮਾਰ ਵਾਸੀ ਜੈਸੂਰਾ (ਯੂ.ਪੀ) ਹਾਲ ਵਾਸੀ ਮੁਹੱਲਾ ਭਗਤਪੁਰਾ ਦੇ ਰੂਪ ਵਿਚ ਹੋਈ ਹੈ | ਇਸ ਹਾਦਸੇ ਦੇ ਵਿਚ ਮਿ੍ਤਕਾ ਦਾ ਪਤੀ ਬਿ੍ਜੇਸ਼ ਤਿਵਾੜੀ ਅਤੇ ਪੁੱਤਰ ਸ਼ੋਭਿਤ ਤਿਵਾੜੀ ਜ਼ਖਮੀ ਹੋ ਗਿਆ, ਜਿਨ੍ਹਾਂ ਨੂੰ ਇਲਾਜ ਦੇ ਲਈ ਜਲੰਧਰ ਦੇ ਇੱਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬਿ੍ਜੇਸ਼ ਕੁਮਾਰ ਬੀਤੇ ਤਿੰਨ ਸਾਲ ਤੋਂ ਪਰਿਵਾਰ ਸਮੇਤ ਮੁਹੱਲਾ ਭਗਤਪੁਰਾ ਵਿਖੇ ਇਸ ਮਕਾਨ ਵਿਚ ਕਿਰਾਏ 'ਤੇ ਰਹਿੰਦਾ ਸੀ | ਅੱਜ ਜਦੋਂ ਉਹ ਸੁੱਤੇ ਪਏ ਸਨ ਤਾਂ ਤੜਕੇ ਅਚਾਨਕ ਛੱਤ ਡਿਗ ਗਈ | ਇਸ ਛੱਤ ਦੇ ਥੱਲੇ ਪਰਿਵਾਰ ਦੇ ਤਿੰਨੇ ਮੈਂਬਰ ਆ ਗਏ | ਇਸ ਹਾਦਸੇ ਦੀ ਸੂਚਨਾ ਮਿਲਣ 'ਤੇ ਡੀ.ਐਸ.ਪੀ ਸੁਰਿੰਦਰ ਚੰਦ ਫੋਰਸ ਸਮੇਤ ਮੌਕੇ 'ਤੇ ਪਹੁੰਚੇ ਅਤੇ ਘਟਨਾ ਦੀ ਜਾਣਕਾਰੀ ਹਾਸਲ ਕੀਤੀ | ਪੁਲਿਸ ਤੋਂ ਇਲਾਵਾ ਕੌਾਸਲਰ ਸਰਬਜੀਤ ਕੌਰ, ਪਰਮਿੰਦਰ ਕੌਰ ਅਤੇ ਰਾਜ ਕੁਮਾਰ ਗੁਪਤਾ ਮੌਕੇ 'ਤੇ ਪਹੁੰਚ ਕੇ ਇਸ ਹਾਦਸੇ 'ਤੇ ਦੁੱਖ ਪ੍ਰਗਟਾਇਆ | ਮਕਾਨ ਮਾਲਕ ਦਾ ਕਹਿਣਾ ਹੈ ਕੇ ਉਨ੍ਹਾਂ ਨੇ ਕਈ ਬਾਰ ਬਿ੍ਜੇਸ਼ ਦੇ ਪਰਿਵਾਰ ਨੂੰ ਕਿਹਾ ਕੇ ਛੱਤ ਦੀ ਹਾਲਤ ਠੀਕ ਨਹੀਂ ਉਹ ਇਸ ਨੰੂ ਖ਼ਾਲੀ ਕਰ ਦੇਣ, ਪਰ ਉਨ੍ਹਾਂ ਅਜਿਹਾ ਨਹੀਂ ਕੀਤਾ |

ਸਰਕਾਰੀ ਸਕੂਲ ਨਡਾਲਾ ਸਮਾਗਮ ਕੱਲ੍ਹ

ਨਡਾਲਾ, 21 ਸਤੰਬਰ (ਮਾਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕੱਲ 23 ਸਤੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦਾ ਪਰਸ ਖੋਹ ਕੇ ਫ਼ਰਾਰ

ਫਗਵਾੜਾ, 21 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਸਰਾਏ ਰੋਡ 'ਤੇ ਬੀਤੀ ਦੇਰ ਰਾਤ ਮੋਟਰਸਾਈਕਲ ਸਵਾਰ ਲੁਟੇਰੇ ਰਿਕਸ਼ਾ ' ਤੇ ਜਾ ਰਹੀ ਇੱਕ ਔਰਤ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ | ਮੁਕੇਸ਼ ਕੁਮਾਰ ਨੇ ਦੱਸਿਆ ਕੇ ਉਹ ਦਿੱਲੀ ਜਾਣ ਦੇ ਲਈ ਬੀਤੀ ਰਾਤ ਆਪਣੀ ਪਤਨੀ ਦੇ ਨਾਲ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਵਿਚੋਂ ਦੋ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 21 ਸਤੰਬਰ (ਸਡਾਨਾ)-ਮਾਡਰਨ ਜੇਲ੍ਹ ਵਿਚੋਂ ਮੋਬਾਈਲ ਫੋਲ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਇਕ ਹਵਾਲਾਤੀ ਤੇ ਇਕ ਨਾਮਾਲੂਮ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਮਾਡਰਨ ਜੇਲ੍ਹ ਦੇ ਸਹਾਇਕ ਸੁਪਰਡੈਂਟ ਇੰਦਰਪਾਲ ਸਿੰਘ ਨੇ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ ਵਿਚ ਤਿੰਨ ਜ਼ਖ਼ਮੀ

ਕਪੂਰਥਲਾ, 21 ਸਤੰਬਰ (ਸਡਾਨਾ)-ਅੱਜ ਸ਼ਾਮ ਦੇ ਸਮੇਂ ਵਾਪਰੇ ਸੜਕ ਹਾਦਸਿਆਂ ਦੌਰਾਨ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ | ਪਹਿਲੇ ਮਾਮਲੇ ਤਹਿਤ ਸਥਾਨਕ ਮਸੀਤ ਚੌਾਕ ਨੇੜੇ ਸੜਕ ਕੰਡੇ ਪਏ ਇਕ ਕੂੜੇ ਦੇ ਡੰਪ ਨਾਲ ਆਟੋ ਰਿਕਸ਼ਾ ਟਕਰਾਉਣ ਕਾਰਨ ਉਸ ਵਿਚ ਬੈਠਾ ਇਕ ਬਜ਼ੁਰਗ ਵਿਅਕਤੀ ...

ਪੂਰੀ ਖ਼ਬਰ »

ਸਵੈ ਇੱਛਿਤ ਖ਼ੂਨਦਾਨ ਰਾਹੀਂ ਅਸੀਂ ਵਡਮੁੱਲੀਆਂ ਜਾਨਾਂ ਬਚਾ ਸਕਦੇ ਹਾਂ-ਕਿਸ਼ੋਰ ਕੁਮਾਰ

ਕਪੂਰਥਲਾ, 21 ਸਤੰਬਰ (ਸਡਾਨਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਕਪੂਰਥਲਾ ਦੇ ਸਾਂਝੇ ਸਹਿਯੋਗ ਨਾਲ ਖ਼ੂਨਦਾਨ ਅਤੇ ਮੈਡੀਕਲ ਕੈਂਪ ਜੁਡੀਸ਼ੀਅਲ ਕੋਰਟ ਕੰਪਲੈਕਸ ਕਪੂਰਥਲਾ ਵਿਖੇ ਲਗਾਇਆ ਗਿਆ | ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਪਿੰਡ ਸੈਂਤਪੁਰ ਦੇ ਨੌਜਵਾਨ ਦੀ ਅਮਰੀਕੀ ਸ਼ਹਿਰ ਨਿਊਜਰਸੀ 'ਚ ਸੜਕ ਹਾਦਸੇ 'ਚ ਮੌਤ

ਨਡਾਲਾ, 21 ਸਤੰਬਰ (ਮਨਜਿੰਦਰ ਸਿੰਘ ਮਾਨ)-ਲੰਘੇ ਦਿਨ ਅਮਰੀਕਾ ਦੇ ਸ਼ਹਿਰ ਨਿਊਜਰਸੀ 'ਚ ਇਕ ਕਾਰ ਸਵਾਰ ਵਿਅਕਤੀ ਵਲੋਂ ਕਾਰ ਦੀ ਮਾਰੀ ਟੱਕਰ ਕਾਰਨ ਪਿੰਡ ਸੈਂਤਪੁਰ ਵਾਸੀ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ | ਉਕਤ ਨੌਜਵਾਨ ਦੀ ਮਾਤਾ ਚਰਨਜੀਤ ਕੌਰ ਨੇ ਭਰੇ ਮਨ ਨਾਲ ਦੱਸਿਆ ਕਿ ...

ਪੂਰੀ ਖ਼ਬਰ »

ਸ਼ਹਿਰ ਦੇ 16 ਥਾਵਾਂ ਦੀ ਸਫ਼ਾਈ ਲਈ ਚੋਣ ਕੀਤੀ-ਏ. ਡੀ. ਸੀ. ਭੁੁੱਲਰ

ਸੁਲਤਾਨਪੁਰ ਲੋਧੀ, 21 ਸਤੰਬਰ (ਨਰੇਸ਼ ਹੈਪੀ, ਥਿੰਦ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੀ ਸਾਰੇ 13 ਵਾਰਡਾਂ ਦੀ ਸਫ਼ਾਈ ਲਈ ਜ਼ਿਲ੍ਹਾ ਕਪੂਰਥਲਾ ਦੇ ਤਿੰਨ ਬਲਾਕਾਂ ਦੀਆਂ ਪੰਚਾਇਤਾਂ ਦੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕਪੂਰਥਲਾ ਵਲੋਂ ਡਡਵਿੰਡੀ 'ਚ ਸਿਲਾਈ ਕਢਾਈ ਸੈਂਟਰ ਦੀ ਸ਼ੁਰੂਆਤ

ਡਡਵਿੰਡੀ, 21 ਸਤੰਬਰ (ਬਲਬੀਰ ਸੰਧਾ)-ਔਰਤਾਂ ਨੂੰ ਸਵੈ ਨਿਰਭਰ ਬਣਾਉਣ ਲਈ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕਪੂਰਥਲਾ ਦੇ ਸਹਿਯੋਗ ਨਾਲ ਅੱਜ ਗਾ੍ਰਮ ਪੰਚਾਇਤ ਡਡਵਿੰਡੀ ਦੇ ਕਮਿਊਨਿਟੀ ਹਾਲ ਵਿਚ ਸਿਲਾਈ-ਕਢਾਈ ਸੈਂਟਰ ਦੀ ਸ਼ੁਰੂਆਤ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਡੁਮੇਲੀ ਵਿਖੇ 'ਗੁਰੂ ਨਾਨਕ ਬਾਣੀ ਵਿਚ ਵਾਤਾਵਰਨ ਚੇਤਨਤਾ' ਕਾਨਫ਼ਰੰਸ ਸਮਾਪਤ

ਫਗਵਾੜਾ, 21 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਪਿ੍ੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਦੀ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਵਲੋਂ ਖਿਡਾਰੀਆਂ ਨੂੰ ਖੇਡ ਕਿੱਟਾਂ ਤੇ ਬੂਟ ਵੰਡੇ

ਹੁਸੈਨਪੁਰ, 21 ਸਤੰਬਰ (ਸੋਢੀ)-ਉੱਭਰਦੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਪ੍ਰਵਾਸੀ ਭਾਰਤੀ ਰਣਜੋਧ ਸਿੰਘ ਖੈੜਾ ਯੂ. ਐਸ. ਏ. ਅਤੇ ਹਰਜੀਤ ਸਿੰਘ ਖੈੜਾ ਯੂ. ਐਸ. ਏ. ਦੋਵੇਂ ਭਰਾਵਾਂ ਵਲੋਂ ਆਪਣੇ ਸਵਰਗਵਾਸੀ ਪਿਤਾ ਬੁੱਧ ਸਿੰਘ ਖੈੜਾ ਦੀ ਯਾਦ ...

ਪੂਰੀ ਖ਼ਬਰ »

ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਭਰਵੀਂ ਮੀਟਿੰਗ

ਭੁਲੱਥ, 21 ਸਤੰਬਰ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਦੀ ਅਗਵਾਈ ਹੇਠ ਇਕ ਭਰਵੀਂ ਮੀਟਿੰਗ ਕੀਤੀ ਗਈ ਜਿਸ 'ਚ ਸਟੇਟ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਸਟੇਟ ਜਨਰਲ ਸਕੱਤਰ ਜਗਦੇਵ ...

ਪੂਰੀ ਖ਼ਬਰ »

ਸਾਹਿਤ ਤੇ ਸਭਿਆਚਾਰ ਨੂੰ ਸਮਰਪਿਤ ਸੰਸਥਾ ਪੰਜਾਬ ਕਲਾ ਮੰਚ ਦੀ ਮੀਟਿੰਗ

ਬੇਗੋਵਾਲ, 21 ਸਤੰਬਰ (ਸੁਖਜਿੰਦਰ ਸਿੰਘ)-ਸਾਹਿਤ ਅਤੇ ਸਭਿਆਚਾਰ ਨੂੰ ਸਮਰਪਿਤ ਸੰਸਥਾ ਪੰਜਾਬ ਕਲਾ ਮੰਚ ਦੀ ਅਹਿਮ ਮੀਟਿੰਗ ਸ਼ਾਇਰ ਰਤਨ ਟਾਹਲਵੀ ਦੀ ਅਗਵਾਈ ਹੇਠ ਕਪਿਲ ਪੈਲੇਸ ਵਿਖੇ ਹੋਈ | ਮੀਟਿੰਗ ਵਿਚ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਕਿ ਪੰਜਾਬੀ ਨਾਟਕ ਆਲੋਚਨਾ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਤਿੰਨ ਭੈਣਾਂ ਕਾਰ ਨਾਲ ਹਾਦਸੇ 'ਚ ਗੰਭੀਰ ਜ਼ਖ਼ਮੀ

ਕਾਲਾ ਸੰਘਿਆਂ, 21 ਸਤੰਬਰ (ਸੰਘਾ)-ਸਥਾਨਕ ਕਸਬੇ 'ਚ ਕਪੂਰਥਲਾ ਰੋਡ ਤੇ ਮੋਟਰਸਾਈਕਲ ਸਵਾਰ ਤਿੰਨ ਭੈਣਾਂ ਕਾਰ ਨਾਲ ਟੱਕਰ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ | ਇਕੱਤਰ ਜਾਣਕਾਰੀ ਅਨੁਸਾਰ ਮੋਟਰਸਾਈਕਲ ਤੇ ਸਵਾਰ ਹੋ ਕੇ ਤਿੰਨ ਲੜਕੀਆਂ ਪ੍ਰਵੀਨ, ਇਨਾਮਕਾ ਅਤੇ ...

ਪੂਰੀ ਖ਼ਬਰ »

ਔਰਤ ਦੇ ਸ਼ੱਕੀ ਕਾਤਲ ਦੀ ਪੁਲਿਸ ਵਲੋਂ ਤਸਵੀਰ ਜਾਰੀ

ਫਗਵਾੜਾ, 21 ਸਤੰਬਰ (ਹਰੀਪਾਲ ਸਿੰਘ)-ਸਥਾਨਕ ਨਿਊ ਸੁਖਚੈਨ ਨਗਰ ਇਲਾਕੇ ਦੇ ਵਿਚ ਕਤਲ ਕੀਤੀ ਗਈ ਔਰਤ ਦੇ ਸ਼ੱਕੀ ਕਾਤਲ ਦੀ ਪੁਲਿਸ ਨੇ ਅੱਜ ਇਕ ਤਸਵੀਰ ਜਾਰੀ ਕੀਤੀ ਹੈ | ਜ਼ਿਕਰਯੋਗ ਹੈ ਕੇ ਬੀਤੇ ਦਿਨੀਂ ਸਵੇਰ ਵੇਲੇ ਘਰ ਵਿਚ ਮੌਜੂਦ ਇੱਕ ਔਰਤ ਕੁਲਦੀਪ ਕੌਰ ਦਾ ਕੁਝ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ ਵਲੋਂ ਉਂਕਾਰ ਨਗਰ ਵਿਖੇ ਲੱਗਣ ਵਾਲੇ ਵਾਟਰ ਸਪਲਾਈ ਟਿਊਬਵੈੱਲ ਦੇ ਕੰਮ ਦਾ ਉਦਘਾਟਨ

ਫਗਵਾੜਾ 21 ਸਤੰਬਰ (ਅਸ਼ੋਕ ਕੁਮਾਰ ਵਾਲੀਆ, ਹਰੀਪਾਲ ਸਿੰਘ) ਫਗਵਾੜਾ ਉਂਕਾਰ ਨਗਰ ਵਾਰਡ ਨੰਬਰ 28 ਵਿਚ ਪੀਣ ਵਾਲੇ ਪਾਣੀ ਦੀ ਸੁਵਿਧਾ ਦੇਣ ਲਈ ਫਗਵਾੜਾ ਨਗਰ ਨਿਗਮ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਣੇ ਵਾਲੇ ਟਿਊਬਵੈੱਲ ਦਾ ਕੰਮ ਸ਼ੁਰੂ ਕੀਤਾ ਗਿਆ | ਜਿਸ ਦਾ ...

ਪੂਰੀ ਖ਼ਬਰ »

ਨਿਸ਼ਾਨ ਸਿੰਘ ਬਲਿਆਣੀਆਂ ਦਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਗੁਰਦੁਆਰਾ ਵਿਚ ਸਨਮਾਨ

ਬੇਗੋਵਾਲ, 21 ਸਤੰਬਰ (ਸੁਖਜਿੰਦਰ ਸਿੰਘ)-ਇੱਥੋਂ ਨੇੜਲੇ ਪਿੰਡ ਭਦਾਸ ਦੇ ਉੱਘੇ ਸਮਾਜ ਸੇਵੀ ਤੇ ਭਦਾਸ ਦੇ ਮਹਿਲਾ ਸਰਪੰਚ ਦੇ ਪਤੀ ਨਿਸ਼ਾਨ ਸਿੰਘ ਬਲਿਆਣੀਆਂ ਦਾ ਅਮਰੀਕਾ ਦੇ ਬਾਬਾ ਮੱਖਣ ਸ਼ਾਹ ਲੁਬਾਣਾ (ਨਿਊਯਾਰਕ) ਗੁਰਦੁਆਰਾ ਵਿਚ ਉਨ੍ਹਾਂ ਵਲੋਂ ਪਿੰਡ 'ਚ ਕਰਵਾਏ ਜਾ ...

ਪੂਰੀ ਖ਼ਬਰ »

ਬਹੁਮੰਤਵੀ ਸਹਿਕਾਰੀ ਸਭਾ ਡਡਵਿੰਡੀ ਦਾ ਆਮ ਇਜਲਾਸ 27 ਨੂੰ

ਡਡਵਿੰਡੀ, 21 ਸਤੰਬਰ (ਬਲਬੀਰ ਸੰਧਾ)-ਦੀ ਡਡਵਿੰਡੀ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਦਾ ਸਾਲਾਨਾ ਆਮ ਇਜਲਾਸ 27 ਸਤੰਬਰ ਨੂੰ ਸਭਾ ਦੇ ਦਫ਼ਤਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਸੁੱਚਾ ਸਿੰਘ ਖਿੰਡਾ, ਮੀਤ ਪ੍ਰਧਾਨ ਕਰਨੈਲ ...

ਪੂਰੀ ਖ਼ਬਰ »

ਮੀਰੀ ਪੀਰੀ ਸੇਵਕ ਸਭਾ ਨਡਾਲਾ ਦੀ ਮੀਟਿੰਗ

ਨਡਾਲਾ, 21 ਸਤੰਬਰ (ਮਾਨ)-ਮੀਰੀ ਪੀਰੀ ਸੇਵਕ ਸਭਾ ਨਡਾਲਾ ਦੀ ਮੀਟਿੰਗ ਪ੍ਰਧਾਨ ਜੋਗਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਫ਼ੈਸਲਾ ਕੀਤੀ ਗਿਆ ਕਿ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਸਾਲਾ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਫਗਵਾੜਾ ਵਿਖੇ ਤਿੰਨ ਦਿਨਾ ਭੁੱਖ ਹੜਤਾਲ 25 ਤੋਂ

ਕਪੂਰਥਲਾ, 21 ਸਤੰਬਰ (ਸਡਾਨਾ)-ਪੰਜਾਬ ਸਰਕਾਰ ਵਲੋਂ ਗੌਰਮਿੰਟ ਪੈਨਸ਼ਨਰਜ਼ ਦੀਆਂ ਮੰਗਾਂ ਮੰਨਣ ਪ੍ਰਤੀ ਬੇਰੁਖ਼ੀ ਤੇ ਅੜੀਅਲ ਨੀਤੀ ਅਪਣਾਈ ਜਾ ਰਹੀ ਹੈ | ਡੀ.ਏ. ਦੀਆਂ ਕਿਸ਼ਤਾਂ ਰੋਕੀਆਂ ਹੋਈਆਂ ਹਨ ਤੇ ਪੈਨਸ਼ਨਰਾਂ ਦਾ ਬਣਦਾ ਬਕਾਇਆ ਵੀ ਨਹੀਂ ਦਿੱਤਾ ਜਾ ਰਿਹਾ ਹੈ ਤੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

ਕਪੂਰਥਲਾ, 21 ਸਤੰਬਰ (ਸਡਾਨਾ)-ਇਕ ਨਾਬਾਲਿਗ ਲੜਕੀ ਨੂੰ ਵਿਆਹ ਦੇ ਝਾਂਸੇ ਵਰਗਲਾ ਕੇ ਉਸ ਨਾਲ ਕਥਿਤ ਤੌਰ 'ਤੇ ਜ਼ਬਰ ਜਨਾਹ ਕਰਨ ਤੇ ਉਸ ਨੂੰ ਗਰਭਵਤੀ ਕਰਨ ਦੇ ਮਾਮਲੇ ਸਬੰਧੀ ਸਦਰ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਅਗਵਾ ਤੇ ਜਬਰ ਜਨਾਹ ਦੀਆਂ ਧਾਰਾਵਾਂ ਤਹਿਤ ਕੇਸ ਦਰਜ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਵਿਖੇ ਗੁਰਮਤਿ ਸਮਾਗਮ ਕਰਵਾਏ

ਫਗਵਾੜਾ, 21 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲਿਆਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਕਰਵਾਏ ਗਏ ਜਿਸ ਵਿਚ ਸਿੱਖ ਪੰਥ ਦੇ ਮਹਾਨ ਕੀਰਤਨੀਏ ਭਾਈ ...

ਪੂਰੀ ਖ਼ਬਰ »

ਰਾਣਾ ਰੰਧਾਵਾ ਨੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਕਰਤਾਰਪੁਰ ਦਾ ਅਹੁਦਾ ਸੰਭਾਲਿਆ

ਕਰਤਾਰਪੁਰ, 21 ਸਤੰਬਰ (ਭਜਨ ਸਿੰਘ ਧੀਰਪੁਰ, ਜਸਵੰਤ ਵਰਮਾ)-ਇੰਪਰੂਵਮੈਂਟ ਟਰੱਸਟ ਕਰਤਾਰਪੁਰ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਰਾਣਾ ਰੰਧਾਵਾ ਨੇ ਅੱਜ ਇੰਪਰੂਵਮੈਂਟ ਟਰੱਸਟ ਕਰਤਾਰਪੁਰ ਦੇ ਦਫਤਰ ਵਿਚ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਲੋਕ ਸਭਾ ਮੈਂਬਰ ਚੌਧਰੀ ...

ਪੂਰੀ ਖ਼ਬਰ »

ਥਾਣਾ ਫੱਤੂਢੀਂਗਾ ਪੁਲਿਸ ਵਲੋਂ ਚੋਰੀ ਦੇ ਸਾਮਾਨ ਸਮੇਤ ਇਕ ਕਾਬੂ

ਕਪੂਰਥਲਾ, 21 ਸਤੰਬਰ (ਸਡਾਨਾ)-ਬਿਜਲੀ ਦੇ ਸਮਾਨ ਦੇ ਇਕ ਗੋਦਾਮ ਵਿਚੋਂ ਸਮਾਨ ਚੋਰੀ ਕਰਨ ਦੇ ਮਾਮਲੇ ਸਬੰਧੀ ਥਾਣਾ ਫੱਤੂਢੀਂਗਾ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ ਤੇ ਉਸ ਪਾਸੋਂ ਚੋਰੀ ਕੀਤਾ ਸਮਾਨ ਵੀ ਬਰਾਮਦ ਕੀਤਾ ਹੈ | ...

ਪੂਰੀ ਖ਼ਬਰ »

ਮਾਤਾ ਚਿੰਤਪੁਰਨੀ ਲੰਗਰ ਕਮੇਟੀ ਵਲੋਂ ਵਿਸ਼ਾਲ ਚੌਕੀ 4 ਅਕਤੂਬਰ ਨੰੂ

ਭੁਲੱਥ, 21 ਸਤੰਬਰ (ਮਨਜੀਤ ਸਿੰਘ ਰਤਨ)-ਜੈ ਮਾਤਾ ਚਿੰਤਪੁਰਨੀ ਲੰਗਰ ਕਮੇਟੀ ਖੱਸਣ-ਭੁਲੱਥ ਵਲੋਂ ਨੂਰ ਜੋਤਾਂ ਵਾਲੀ ਦਾ ਪ੍ਰੋਗਰਾਮ 3 ਤੋਂ 6 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ 12 ਸਿੱਧ ...

ਪੂਰੀ ਖ਼ਬਰ »

'ਮੈਗਸੀਪਾ' ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਵਰਕਸ਼ਾਪ ਲਗਾਈ

ਕਪੂਰਥਲਾ, 21 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-'ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨੀਸ਼ਟ੍ਰ੍ਰੇਸ਼ਨ' (ਮੈਗਸੀਪਾ) ਦੇ ਰਿਜਨਲ ਸੈਂਟਰ ਜਲੰਧਰ ਵੱਲੋਂ ਬੀਤੇ ਦਿਨੀਂ ਨਸ਼ਿਆਂ ਦੇ ਮਾੜੇ ਪ੍ਰਭਾਵ ਸਬੰਧੀ ਜਾਗਰੂਕ ਕਰਨ ਲਈ ਪੰਚਾਇਤੀ ਰਾਜ ਸੰਸਥਾਵਾਂ ਦੇ ...

ਪੂਰੀ ਖ਼ਬਰ »

ਭੰਡਾਲ ਬੇਟ ਦਾ ਵਿਕਾਸ ਬਿਨਾਂ ਭੇਦਭਾਵ ਦੇ ਕਰਵਾਇਆ ਜਾਵੇਗਾ-ਮਨੀ ਔਜਲਾ

ਭੰਡਾਲ ਬੇਟ, 21 ਸਤੰਬਰ (ਜੋਗਿੰਦਰ ਸਿੰਘ ਜਾਤੀਕੇ)-ਹਲਕਾ ਭੁਲੱਥ ਦੇ ਪਿੰਡ ਭੰਡਾਲ ਬੇਟ ਦਾ ਸਰਵਪੱਖੀ ਵਿਕਾਸ ਬਿਨਾਂ ਭੇਦਭਾਵ ਦੇ ਕਰਵਾਇਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਿੰਦਰਜੀਤ ਸਿੰਘ ਮਨੀ ਔਜਲਾ ਨੇ ਭੰਡਾਲ ਬੇਟ ਦੀ ...

ਪੂਰੀ ਖ਼ਬਰ »

ਆਰ. ਸੀ. ਐਫ. ਬਚਾਓ ਸੰਘਰਸ਼ ਕਮੇਟੀ ਵਲੋਂ ਨਵਨਿਯੁਕਤ ਜੀ.ਐਮ. ਰਵਿੰਦਰ ਗੁਪਤਾ ਨਾਲ ਮੁਲਾਕਾਤ

ਕਪੂਰਥਲਾ, 21 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਦੇ ਕਨਵੀਨਰ ਜਸਵੰਤ ਸਿੰਘ ਸੈਣੀ ਤੇ ਸੈਕਟਰੀ ਸਰਬਜੀਤ ਸਿੰਘ ਦੀ ਅਗਵਾਈ ਹੇਠ ਇਕ ਵਫ਼ਦ ਵਲੋਂ ਨਵਨਿਯੁਕਤ ਜਨਰਲ ਮੈਨੇਜਰ ਰਵਿੰਦਰ ਗੁਪਤਾ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਸੰਘਰਸ਼ ...

ਪੂਰੀ ਖ਼ਬਰ »

ਮੋਬਾਈਲ ਤੇ ਨਕਦੀ ਖੋਹਣ ਦੇ ਮਾਮਲੇ ਸਬੰਧੀ ਅਣਪਛਾਤਿਆਂ ਵਿਰੁੱਧ ਕੇਸ ਦਰਜ

ਕਪੂਰਥਲਾ, 21 ਸਤੰਬਰ (ਸਡਾਨਾ)-ਇਕ ਵਿਅਕਤੀ ਪਾਸੋਂ ਮੋਬਾਈਲ ਤੇ ਨਕਦੀ ਖੋਹਣ ਦੇ ਮਾਮਲੇ ਸਬੰਧੀ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸੁਖਵੰਤ ਸਿੰਘ ਉਰਫ਼ ਸੋਨੂੰ ਵਾਸੀ ਜਰਗ ਜ਼ਿਲ੍ਹਾ ਲੁਧਿਆਣਾ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX