ਤਾਜਾ ਖ਼ਬਰਾਂ


ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  15 minutes ago
ਸ੍ਰੀਨਗਰ, 13 ਨਵੰਬਰ- ਪਾਕਿਸਤਾਨ ਨੇ ਅੱਜ ਸਵੇਰੇ 7 ਵਜੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੇਰੀ ਪਿੰਡ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  31 minutes ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਨੇ ਕਰਨਾਟਕ ਦੇ ਅਯੋਗ ਕਰਾਰੇ ਗਏ 17 ਬਾਗ਼ੀ ਵਿਧਾਇਕਾਂ 'ਤੇ ਅੱਜ ਫ਼ੈਸਲਾ ਦੇ ਦਿੱਤਾ ਹੈ। ਅਦਾਲਤ ਨੇ ਆਪਣੇ ਫ਼ੈਸਲੇ 'ਚ ਸਪੀਕਰ ਵਲੋਂ ਵਿਧਾਇਕਾਂ ਨੂੰ...
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  40 minutes ago
ਕਾਬੁਲ, 13 ਨਵੰਬਰ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇੱਕ ਕਾਰ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋਏ ਹਨ। ਅਫ਼ਗ਼ਾਨਿਸਤਾਨ ਦੇ ਗ੍ਰਹਿ...
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 1 hour ago
ਸੰਗਰੂਰ, 13 ਨਵੰਬਰ (ਧੀਰਜ ਪਸ਼ੋਰੀਆ)- ਸ਼ੇਰੇ ਪੰਜਾਬ ਮਹਾਰਾਜ ਰਣਜੀਤ ਸਿੰਘ ਦਾ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਨਾਨਕੇ ਪਿੰਡ ਬਡਰੁੱਖਾਂ (ਸੰਗਰੂਰ) ਵਿਖੇ ਪਿੰਡ ਵਾਸੀਆਂ ਵਲੋਂ ਮਨਾਇਆ ਜਾ...
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 2 hours ago
ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰਦੁਆਰਾ ਸ੍ਰੀ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਆਤਿਸ਼ਬਾਜ਼ੀ ਦੇ ਅਲੌਕਿਕ ਨਜ਼ਾਰੇ ਨੇ ਦੇਸ਼ ਵਿਦੇਸ਼ ਤੋਂ ਪੁੱਜੀ ਸੰਗਤ ਦਾ ਮਨ ਮੋਹ...
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 2 hours ago
ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਖੇਤਰ ਦੀ ਪੁਲਿਸ ਚੌਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬ੍ਰਹਮਪੁਰ 'ਚ ਦੇਰ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਅੰਮ੍ਰਿਤਧਾਰੀ ਵਿਅਕਤੀ ਨੂੰ ਘਰੋਂ ਆਵਾਜ਼ ਮਾਰ ਕੇ ਤੇਜ ਹਥਿਆਰਾਂ ਦੇ ਵਾਰ ਨਾਲ ਬੇਰਹਿਮੀ ਨਾਲ...
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 2 hours ago
ਨਵੀਂ ਦਿੱਲੀ, 13 ਨਵੰਬਰ - ਦਿੱਲੀ ਐਨ.ਸੀ.ਆਰ. ਨਿਵਾਸੀਆਂ ਨੂੰ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਪ੍ਰਦੂਸ਼ਣ ਤੋਂ ਮੁਕਤੀ ਨਹੀਂ ਮਿਲੀ। ਧੁਆਂਖੀ ਧੁੰਦ ਕਾਰਨ ਲੋਕ ਸੂਰਜ ਦੇ ਦਰਸ਼ਨ ਕਰਨ ਲਈ ਤਰਸ ਗਏ ਹਨ। ਆਡ-ਈਵਨ ਹੋਵੇ, ਪਰਾਲੀ ਨੂੰ ਸਾੜਨ 'ਤੇ ਪਾਬੰਦੀ ਜਾਂ ਫਿਰ ਨਿਰਮਾਣ ਕਾਰਜਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ...
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 3 hours ago
ਨਵੀਂ ਦਿੱਲੀ, 13 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 11ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਦੋ ਦਿਨਾਂ ਲਈ ਦੱਖਣੀ ਅਮਰੀਕੀ ਦੇਸ਼ ਬਰਾਜ਼ੀਲ ਪਹੁੰਚ ਰਹੇ ਹਨ। ਇਸ ਸੰਮੇਲਨ ਵਿਚ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਧਿਆਨ ਵਿਸ਼ਵ ਦੀਆਂ 5 ਵੱਡੀਆਂ ਅਰਥ ਵਿਵਸਥਾਵਾਂ ਵਿਚਕਾਰ ਮਹੱਤਵਪੂਰਨ ਖੇਤਰਾਂ...
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ ,12 ਨਵੰਬਰ { ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ}- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਦੇ ਕਰੀਬ ...
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਨਵੀਂ ਦਿੱਲੀ, 12 ਨਵੰਬਰ - ਸ਼ਿਵ ਸੈਨਾ ਵੱਲੋਂ ਐਨ.ਸੀ.ਪੀ ਅਤੇ ਕਾਂਗਰਸ ਤੋਂ ਸਮਰਥਨ ਲਈ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੁਆਰਾ ਤਿੰਨ ਦਿਨ ਦਾ ਸਮਾਂ ਨਾ ਦੇਣ ਖ਼ਿਲਾਫ਼ ਸੁਪਰੀਮ ਕੋਰਟ 'ਚ ਦਾਇਰ...
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਅੰਮ੍ਰਿਤਸਰ, 12 ਨਵੰਬਰ (ਰਾਜੇਸ਼ ਕੁਮਾਰ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਦੀਪਮਾਲਾ ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕਿਰਨੀ ਸੈਕਟਰ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ...
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਬਠਿੰਡਾ, 12 ਨਵੰਬਰ (ਨਾਇਬ ਸਿੱਧੂ)- ਬਠਿੰਡਾ ਦੇ ਹਾਈ ਸਕਿਉਰਿਟੀ ਸੈਂਟਰ ਜੇਲ੍ਹ 'ਚ ਇੱਕ ਹਵਾਲਾਤੀ ਤੋਂ ਮੋਬਾਈਲ ਫ਼ੋਨ ਬਰਾਮਦ ਹੋਇਆ...
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਵੇਰਕਾ, 12 ਨਵੰਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਪੁਲਿਸ ਥਾਣਾ ਸਦਰ ਖੇਤਰ 'ਚ ਕਲਜੁਗੀ ਨੌਜਵਾਨ ਪੁੱਤਰ ਵੱਲੋਂ ਰਾਤ ਸਮੇਂ ਗਲਾ ਘੁੱਟਣ ਤੋਂ ਬਾਅਦ ਤੇਜ਼ ਧਾਰ ਹਥਿਆਰ...
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮਨਜ਼ੂਰੀ ਤੋਂ ਬਾਅਦ ਅੱਜ ਮਹਾਰਾਸ਼ਟਰ 'ਚ...
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  1 day ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 day ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 day ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 day ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  1 day ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  1 day ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  1 day ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  1 day ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  1 day ago
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  1 day ago
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  1 day ago
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  1 day ago
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  about 1 hour ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 1 hour ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 1 hour ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  12 minutes ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  22 minutes ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  33 minutes ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  54 minutes ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  46 minutes ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 1 hour ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਉਤਸ਼ਾਹ ਤੋਂ ਬਿਨਾਂ ਕੋਈ ਵੀ ਮਹਾਨ ਪ੍ਰਾਪਤੀ ਨਹੀਂ ਹੋ ਸਕਦੀ। -ਐਮਰਸਨ

ਫਾਜ਼ਿਲਕਾ / ਅਬੋਹਰ

ਕਾਂਗਰਸੀ ਵਰਕਰਾਂ ਦੀ ਮੀਟਿੰਗ

ਮੰਡੀ ਰੋੜਾਂਵਾਲੀ, 20 ਸਤੰਬਰ (ਮਨਜੀਤ ਸਿੰਘ ਬਰਾੜ)-ਬੀਤੇ ਕੱਲ ਸ਼ਾਮ ਸਥਾਨਕ ਮੰਡੀ ਰੋੜਾਂਵਾਲੀ ਵਿਖੇ ਸੀਨੀਅਰ ਯੂਥ ਕਾਂਗਰਸੀ ਆਗੂ ਖੁੜੰਜ ਜ਼ੋਨ ਦੇ ਇੰਚਾਰਜ ਕੁਲਵਿੰਦਰ ਸਿੰਘ ਸੰਧੂ ਰੋਹੀਵਾਲਾ ਦੀ ਆੜ੍ਹਤ ਦੀ ਦੁਕਾਨ 'ਤੇ ਹਲਕੇ ਦੇ ਸਾਬਕਾ ਮੰਤਰੀ ਹੰਸਰਾਜ ਜੋਸਨ ਨਾਲ ਜੁੜੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ ਅਤੇ ਸਾਬਕਾ ਮੰਤਰੀ ਨੂੰ ਜ਼ਿਮਨੀ ਚੋਣ ਦੀ ਟਿਕਟ ਦੇਣ ਦੀ ਮੰਗ ਕੀਤੀ | ਵਰਕਰਾਂ ਨੂੰ ਸੰਬੋਧਨ ਹੁੰਦਿਆਂ ਕੁਲਵਿੰਦਰ ਸਿੰਘ ਸੰਧੂ ਰੋਹੀਵਾਲਾ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਹਲਕੇ ਦੀ ਜ਼ਿਮਨੀ ਚੋਣ ਘੋਸ਼ਿਤ ਕਰ ਦਿੱਤੀ ਗਈ ਹੈ, ਜਿਸ ਨੂੰ ਲੈ ਕੇ ਅੱਜ ਤੋਂ ਹੀ ਸਾਨੂੰ ਕਮਰ ਕੱਸੇ ਕਸ ਲੈਣੇ ਚਾਹੀਦੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪਾਰਟੀ ਇਸ ਹਲਕੇ ਤੋਂ ਕਿਸੇ ਬਾਹਰਲੇ ਵਿਅਕਤੀ ਨੂੰ ਟਿਕਟ ਦਿੰਦੀ ਹੈ ਤਾਂ ਉਹ ਇਸ ਦਾ ਵਿਰੋਧ ਕਰਨਗੇ, ਸਿਰਫ਼ ਹੰਸਰਾਜ ਜੋਸਨ ਦੀ ਹੀ ਮਦਦ ਕਰਨਗੇ | ਇਸ ਮੌਕੇ ਮੰਡੀ ਰੋੜਾਂਵਾਲੀ ਦੇ ਸਰਪੰਚ ਸੁਨੀਲ ਕੁਮਾਰ ਸ਼ੀਲਾ, ਕੇਸਰ ਚੰਦ ਹਲੀਮ ਵਾਲਾ, ਡਾ. ਅਮਰਜੀਤ ਸਿੰਘ, ਰਣਜੀਤ ਸਿੰਘ ਬਰਾੜ, ਚੰਦਰ ਸਿੰਘ, ਨਾਇਬ ਸਿੰਘ, ਭੁਪਿੰਦਰ ਜੋਸਨ, ਅਰਵਿੰਦਰ ਸਿੰਘ ਸਰਪੰਚ ਨੁਕੇਰੀਆਂ, ਰੋਹਿਤ ਕੁਮਾਰ, ਗੁਰਮੀਤ ਸਿੰਘ ਸੰਧੂ, ਹਰੀ ਚੰਦ ਸੜੀਆਂ, ਜਿੰਦਰ ਕੁਮਾਰ, ਗੁਰਚਰਨ ਸਿੰਘ, ਹਰਮੇਸ਼ ਲਾਲ, ਰੇਸ਼ਮ ਸਿੰਘ, ਸੁਖਦੇਵ ਸਿੰਘ, ਅਸ਼ੋਕ ਕੁਮਾਰ ਮੈਂਬਰ ਬਲਾਕ ਸੰਮਤੀ, ਸੋਹਣ ਸਿੰਘ ਸਰਪੰਚ ਮੌਲਵੀ ਵਾਲਾ, ਸਤਨਾਮ ਚੰਦ ਸਰਪੰਚ ਲੱਖੋਵਾਲੀ, ਹਰਭਜਨ ਲਾਲ ਸਾਬਕਾ ਸਰਪੰਚ, ਪ੍ਰੀਤਮ ਸਿੰਘ ਸਾਬਕਾ ਸਰਪੰਚ, ਰਾਧਾ ਕਿ੍ਸ਼ਨ ਨੰਬਰਦਾਰ, ਕਿਸ਼ੋਰ ਕੁਮਾਰ ਆਦਿ ਵਰਕਰ ਹਾਜਰ ਸਨ |

ਅਰਨੀਵਾਲਾ ਬਲਾਕ ਨਾਲ ਸਬੰਧਿਤ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦੀ ਹਾਈਕਮਾਨ ਨੂੰ ਚਿਤਾਵਨੀ

ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਜ਼ਿਮਨੀ ਚੋਣ ਨੂੰ ਲੈ ਕੇ ਹਲਕੇ ਦੇ ਆਗੂਆਂ ਨੇ ਆਪਣੇ ਆਪਣੇ ਉਮੀਦਵਾਰਾਂ ਦੇ ਹੱਕ 'ਚ ਟਿਕਟ ਦਿਵਾਉਣ ਲਈ ਹਾਈਕਮਾਨ 'ਤੇ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ ਹੈ | ਅਰਨੀਵਾਲਾ ਬਲਾਕ ਨਾਲ ਸੰਬੰਧਿਤ ਮੈਂਬਰ ਜ਼ਿਲ੍ਹਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਪਤੀ ਪਤਨੀ ਕਾਬੂ

ਮੰਡੀ ਅਰਨੀਵਾਲਾ, 22 ਸਤੰਬਰ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਨੇ ਪਤੀ ਪਤਨੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਹਰਬਿੰਦਰ ਸਿੰਘ ਦੌਰਾਨੇ ਗਸ਼ਤ ਪਿੰਡ ਘੱਟਿਆਵਾਲੀ ਬੋਦਲਾ ਦੇ ਪੁਲ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਇਕੱਤਰਤਾ

ਤਲਵੰਡੀ ਭਾਈ, 22 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਮਾਰਕੀਟ ਕਮੇਟੀ ਤਲਵੰਡੀ ਭਾਈ ਦੇ ਸੇਵਾ ਮੁਕਤ ਕਰਮਚਾਰੀਆਂ (ਪੈਨਸ਼ਨਰਾਂ) ਦੀ ਇਕੱਤਰਤਾ ਇੱਥੇ ਮਾਰਕੀਟ ਕਮੇਟੀ ਦਫਤਰ ਵਿਖੇ ਰਿਟਾਇਰਡ ਮੰਡੀ ਸੁਪਰਵਾਈਜਰ ਕਿਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਤੇ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਗੁਰੂਹਰਸਹਾਏ, 22 ਸਤੰਬਰ (ਹਰਚਰਨ ਸਿੰਘ ਸੰਧੂ)-ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹੁਸਨਪਾਲ ਅਤੇ ਬਿੱਕੀ ਕੌਰ ਬੀ.ਈ.ਈ. ਦੀ ਰਹਿਨੁਮਾਈ ਹੇਠ ਪੋਸ਼ਣ ਅਭਿਆਨ ਤੇ ਡੇਂਗੂ ਤੋਂ ਬਚਾਅ ਸਬੰਧੀ ਪਿੰਡ ਚੱਕ ਜਮਾਲਗੜ੍ਹ ਦੇ ...

ਪੂਰੀ ਖ਼ਬਰ »

ਡੈਮੋਕੇ੍ਰਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ ਜੰਗਲਾਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਡੈਮੋਕੇ੍ਰਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਡਵੀਜ਼ਨ ਫ਼ਿਰੋਜ਼ਪੁਰ ਦੀ ਮੀਟਿੰਗ ਭਗਤ ਸਿੰਘ ਪਾਰਕ ਵਿਖੇ ਹੋਈ, ਜਿਸ ਵਿਚ ਜੰਗਲਾਤ ਕਾਮਿਆਂ ਦੀਆਂ ਹੱਕੀ ਮੰਗਾਂ 'ਤੇ ਖੱੁਲ੍ਹ ਕੇ ਵਿਚਾਰ ਕੀਤਾ ਗਿਆ ਤੇ ਸੂਬਾ ...

ਪੂਰੀ ਖ਼ਬਰ »

ਸੰਤ ਜੰਗੀਰ ਸਿੰਘ ਕੋਟ ਕਰੋੜ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਸਮਾਗਮ ਕੱਲ੍ਹ ਤੋਂ

ਤਲਵੰਡੀ ਭਾਈ, 22 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਗੁਰਦੁਆਰਾ ਆਸ਼ਰਮ ਸੰਤ ਬਾਬਾ ਜੰਗੀਰ ਸਿੰਘ ਕੋਟ ਕਰੋੜ ਕਲਾਂ ਦੇ ਬਾਨੀ ਬ੍ਰਹਮਲੀਨ ਸੰਤ ਜੰਗੀਰ ਸਿੰਘ ਦੀ 13ਵੀਂ ਬਰਸੀ 26 ਸਤੰਬਰ ਨੂੰ ਸੰਤ ਆਸ਼ਰਮ ਕੋਟ ਕਰੋੜ ਕਲਾਂ ਵਿਖੇ ਮਨਾਈ ਜਾ ਰਹੀ ਹੈ, ਜਿਸ ਸਬੰਧੀ ਸਮਾਗਮਾਂ ਦੀ ...

ਪੂਰੀ ਖ਼ਬਰ »

ਪ੍ਰਾਇਮਰੀ ਵਰਗ ਦੀਆਂ ਸੈਂਟਰ ਮਾਣਾ ਸਿੰਘ ਵਾਲਾ ਦੀਆਂ ਦੋ ਰੋਜ਼ਾ ਖੇਡਾਂ ਸਮਾਪਤ

ਫ਼ਿਰੋਜ਼ਸ਼ਾਹ, 22 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)- ਪ੍ਰਾਇਮਰੀ ਵਰਗ ਦੇ 6 ਤੋਂ 11 ਸਾਲ ਦੇ ਵਿਦਿਆਰਥੀਆਂ ਦੇ ਸੈਂਟਰ ਪੱਧਰ 'ਤੇ ਹੋ ਰਹੇ ਮੁਕਾਬਲਿਆਂ ਤਹਿਤ ਸੈਂਟਰ ਮਾਣਾ ਸਿੰਘ ਵਾਲਾ ਦੇ ਮੁਕਾਬਲੇ ਪਿੰਡ ਮਾਣਾ ਸਿੰਘ ਵਾਲਾ ਦੇ ਖੇਡ ਗਰਾਊਾਡ 'ਚ ਹੋਏ, ਜਿਸ 'ਚ ਸੈਂਟਰ ...

ਪੂਰੀ ਖ਼ਬਰ »

ਪੋਸ਼ਣ ਮਹੀਨੇ ਤਹਿਤ ਕੁਕਿੰਗ 'ਤੇ ਪੌਸ਼ਟਿਕ ਰੈਸਿਪੀ ਮੁਕਾਬਲਾ ਕਰਵਾਇਆ

ਗੁਰੂਹਰਸਹਾਏ, 22 ਸਤੰਬਰ (ਹਰਚਰਨ ਸਿੰਘ ਸੰਧੂ)- ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀ.ਡੀ.ਪੀ.ਓ. ਰਿਚਿਕਾ ਨੰਦਾ ਦੀ ਅਗਵਾਈ 'ਚ ਪੋਸ਼ਣ ਮਹੀਨੇ ਤਹਿਤ ਬਲਾਕ ਗੁਰੂਹਰਸਹਾਏ ਵਿਖੇ ਲਾਈਵ ਕੁਕਿੰਗ ਤੇ ...

ਪੂਰੀ ਖ਼ਬਰ »

ਪਬਲਿਕ ਸਕੂਲ ਕੱਸੋਆਣਾ ਵਿਖੇ ਨੈਸ਼ਨਲ ਸਾਫ਼ਟਬਾਲ ਖੇਡਾਂ ਅਮਿੱਟ ਯਾਦਾਂ ਛੱਡਦੀਆਂ ਸਮਾਪਤ

ਜ਼ੀਰਾ, 22 ਸਤੰਬਰ (ਮਨਜੀਤ ਸਿੰਘ ਢਿੱਲੋਂ)-ਐੱਸ.ਐੱਸ. ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਵਿਖੇ ਤਿੰਨ ਰੋਜ਼ਾ ਬਾਰ੍ਹਵੀਂ ਨੋਰਥ ਜ਼ੋਨ ਸੀਨੀਅਰ ਨੈਸ਼ਨਲ ਸਾਫ਼ਟਬਾਲ ਚੈਂਪੀਅਨਸ਼ਿਪ ਸ਼ਾਨੋ-ਸ਼ੋਕਤ ਨਾਲ ਸਮਾਪਤ ਹੋ ਗਈਆਂ | ਇਸ ਚੈਂਪੀਅਨਸ਼ਿਪ ਦੌਰਾਨ ...

ਪੂਰੀ ਖ਼ਬਰ »

ਅੱਖਾਂ ਦੇ ਹਸਪਤਾਲ ਦਾ ਜਥੇ: ਜ਼ੀਰਾ ਵਲੋਂ ਉਦਘਾਟਨ

ਜ਼ੀਰਾ, 22 ਸਤੰਬਰ (ਮਨਜੀਤ ਸਿੰਘ ਢਿੱਲੋਂ)-ਪੁਰਾਣੀ ਤਲਵੰਡੀ ਰੋਡ ਜ਼ੀਰਾ ਵਿਖੇ ਨਵੇਂ ਆਰੰਭ ਹੋਏ ਗੁਰੂ ਕਿਰਪਾ ਅੱਖਾਂ ਦੇ ਹਸਪਤਾਲ ਦਾ ਉਦਘਾਟਨ ਜਥੇ: ਇੰਦਰਜੀਤ ਸਿੰਘ ਜ਼ੀਰਾ ਨੇ ਕੀਤਾ | ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਹਸਪਤਾਲ ਵਲੋਂ ਅੱਖਾਂ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਜਲਾਲਾਬਾਦ ਦੀ ਜ਼ਿਮਨੀ ਚੋਣ ਸਬੰਧੀ ਨੋਟੀਫ਼ਿਕੇਸ਼ਨ ਅੱਜ- ਜ਼ਿਲ੍ਹਾ ਚੋਣ ਅਫ਼ਸਰ

ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਅੱਜ ਇੱਥੇ ਦੱਸਿਆ ਕਿ ਵਿਧਾਨ ਸਭਾ ਹਲਕਾ ਜਲਾਲਾਬਾਦ ਦੀ ਜ਼ਿਮਨੀ ਚੋਣ ਸਬੰਧੀ ਨੋਟੀਫ਼ਿਕੇਸ਼ਨ ਚੋਣ ਕਮਿਸ਼ਨ ਵਲੋਂ 23 ਸਤੰਬਰ ਨੂੰ ਜਾਰੀ ਕੀਤਾ ...

ਪੂਰੀ ਖ਼ਬਰ »

ਪੈਨਸੀਆ ਸਕੂਲ ਵਿਖੇ ਦੋ ਦਿਨਾ ਜ਼ਿਲ੍ਹਾ ਪੱਧਰੀ ਕਰਾਟੇ ਟੂਰਨਾਮੈਂਟ ਸਮਾਪਤ

ਜਲਾਲਾਬਾਦ, 22 ਸਤੰਬਰ (ਕਰਨ ਚੁਚਰਾ)- ਪੈਨਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਦੋ ਦਿਨਾ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਕਰਾਟੇ ਟੂਰਨਾਮੈਂਟ ਦੀ ਸਮਾਪਤੀ ਹੋਈ | ਇਨ੍ਹਾਂ ਖੇਡਾਂ 'ਚ ਲਗਭਗ 18 ਸਕੂਲਾਂ ਨੇ ਹਿੱਸਾ ਲਿਆ | ਪਹਿਲੇ ਦਿਨ ਲੜਕਿਆਂ ਦੇ ਟੂਰਨਾਮੈਂਟ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤ ਦਿਵਸ 24 ਨੂੰ ਮਨਾਇਆ ਜਾਵੇਗਾ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਗੁਰਦੁਆਰਾ ਮਾਈ ਰਾਮ ਦੇਵੀ ਜੀ ਢੀਂਗਰਾ ਹੋਟਲ ਦੇ ਸਾਹਮਣੇ ਅੰਦਰੂਨ ਦਿੱਲੀ ਗੇਟ ਦੀ ਸੰਗਤ ਵਲੋਂ 24 ਸਤੰਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਲਾਧੂਕਾ ਵਿਖੇ ਕਰਵਾਇਆ ਵਿਸ਼ਾਲ ਸਮਾਗਮ

ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਤਹਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਦੇ ਸਹਿਯੋਗ ਨਾਲ ਐਸ.ਜੀ.ਪੀ.ਸੀ. ...

ਪੂਰੀ ਖ਼ਬਰ »

ਡਿਪਟੀ ਡੀ.ਈ.ਓ. ਨੇ ਦਿਵਿਆਂਗ ਬੱਚਿਆਂ ਨੂੰ ਸੂਬਾ ਪੱਧਰੀ ਮੁਕਾਬਲੇ ਲਈ ਕੀਤਾ ਰਵਾਨਾ

ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਡਾਇਰੈਕਟਰ ਜਨਰਲ ਸਕੂਲ ਸਿੱਖਿਆ ਮੁਹੰਮਦ ਤਇਅਬ, ਆਈ.ਈ.ਡੀ ਕੰਪੋਨੈਂਟ ਪੰਜਾਬ ਦੇ ਡਿਪਟੀ ਮੈਨੇਜਰ ਮੈਡਮ ਸਲੋਨੀ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 22 ਸਤੰਬਰ ਤੋਂ ਪਟਿਆਲਾ ਵਿਖੇ ਵਿਸ਼ੇਸ਼ ਪ੍ਰਤਿਭਾ ਵਾਲੇ ਬੱਚਿਆਂ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਪੰਜਾਬ ਇਕਾਈ ਜਲਾਲਾਬਾਦ ਵਲੋਂ ਮੀਟਿੰਗ

ਜਲਾਲਾਬਾਦ, 22 ਸਤੰਬਰ (ਜਤਿੰਦਰ ਪਾਲ ਸਿੰਘ)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਜਲਾਲਾਬਾਦ ਇਕਾਈ ਵਲੋਂ ਜਲਾਲਾਬਾਦ ਦੇ ਸ਼ਿਵ ਭਵਨ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ 'ਚ ਪੰਜਾਬ ਪ੍ਰਧਾਨ ਸ਼ਿਆਮ ਲਾਲ ਸ਼ਰਮਾ, ਨਵਤੇਜ ਸਿੰਘ ਬਠਿੰਡਾ, ਐਸ. ਪੀ ਗੋਇਲ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX