ਤਾਜਾ ਖ਼ਬਰਾਂ


ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  4 minutes ago
ਸ੍ਰੀਨਗਰ, 13 ਨਵੰਬਰ- ਪਾਕਿਸਤਾਨ ਨੇ ਅੱਜ ਸਵੇਰੇ 7 ਵਜੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੇਰੀ ਪਿੰਡ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  20 minutes ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਨੇ ਕਰਨਾਟਕ ਦੇ ਅਯੋਗ ਕਰਾਰੇ ਗਏ 17 ਬਾਗ਼ੀ ਵਿਧਾਇਕਾਂ 'ਤੇ ਅੱਜ ਫ਼ੈਸਲਾ ਦੇ ਦਿੱਤਾ ਹੈ। ਅਦਾਲਤ ਨੇ ਆਪਣੇ ਫ਼ੈਸਲੇ 'ਚ ਸਪੀਕਰ ਵਲੋਂ ਵਿਧਾਇਕਾਂ ਨੂੰ...
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  29 minutes ago
ਕਾਬੁਲ, 13 ਨਵੰਬਰ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇੱਕ ਕਾਰ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋਏ ਹਨ। ਅਫ਼ਗ਼ਾਨਿਸਤਾਨ ਦੇ ਗ੍ਰਹਿ...
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  57 minutes ago
ਸੰਗਰੂਰ, 13 ਨਵੰਬਰ (ਧੀਰਜ ਪਸ਼ੋਰੀਆ)- ਸ਼ੇਰੇ ਪੰਜਾਬ ਮਹਾਰਾਜ ਰਣਜੀਤ ਸਿੰਘ ਦਾ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਨਾਨਕੇ ਪਿੰਡ ਬਡਰੁੱਖਾਂ (ਸੰਗਰੂਰ) ਵਿਖੇ ਪਿੰਡ ਵਾਸੀਆਂ ਵਲੋਂ ਮਨਾਇਆ ਜਾ...
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 2 hours ago
ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰਦੁਆਰਾ ਸ੍ਰੀ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਆਤਿਸ਼ਬਾਜ਼ੀ ਦੇ ਅਲੌਕਿਕ ਨਜ਼ਾਰੇ ਨੇ ਦੇਸ਼ ਵਿਦੇਸ਼ ਤੋਂ ਪੁੱਜੀ ਸੰਗਤ ਦਾ ਮਨ ਮੋਹ...
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 2 hours ago
ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਖੇਤਰ ਦੀ ਪੁਲਿਸ ਚੌਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬ੍ਰਹਮਪੁਰ 'ਚ ਦੇਰ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਅੰਮ੍ਰਿਤਧਾਰੀ ਵਿਅਕਤੀ ਨੂੰ ਘਰੋਂ ਆਵਾਜ਼ ਮਾਰ ਕੇ ਤੇਜ ਹਥਿਆਰਾਂ ਦੇ ਵਾਰ ਨਾਲ ਬੇਰਹਿਮੀ ਨਾਲ...
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 2 hours ago
ਨਵੀਂ ਦਿੱਲੀ, 13 ਨਵੰਬਰ - ਦਿੱਲੀ ਐਨ.ਸੀ.ਆਰ. ਨਿਵਾਸੀਆਂ ਨੂੰ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਪ੍ਰਦੂਸ਼ਣ ਤੋਂ ਮੁਕਤੀ ਨਹੀਂ ਮਿਲੀ। ਧੁਆਂਖੀ ਧੁੰਦ ਕਾਰਨ ਲੋਕ ਸੂਰਜ ਦੇ ਦਰਸ਼ਨ ਕਰਨ ਲਈ ਤਰਸ ਗਏ ਹਨ। ਆਡ-ਈਵਨ ਹੋਵੇ, ਪਰਾਲੀ ਨੂੰ ਸਾੜਨ 'ਤੇ ਪਾਬੰਦੀ ਜਾਂ ਫਿਰ ਨਿਰਮਾਣ ਕਾਰਜਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ...
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 2 hours ago
ਨਵੀਂ ਦਿੱਲੀ, 13 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 11ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਦੋ ਦਿਨਾਂ ਲਈ ਦੱਖਣੀ ਅਮਰੀਕੀ ਦੇਸ਼ ਬਰਾਜ਼ੀਲ ਪਹੁੰਚ ਰਹੇ ਹਨ। ਇਸ ਸੰਮੇਲਨ ਵਿਚ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਧਿਆਨ ਵਿਸ਼ਵ ਦੀਆਂ 5 ਵੱਡੀਆਂ ਅਰਥ ਵਿਵਸਥਾਵਾਂ ਵਿਚਕਾਰ ਮਹੱਤਵਪੂਰਨ ਖੇਤਰਾਂ...
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ ,12 ਨਵੰਬਰ { ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ}- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਦੇ ਕਰੀਬ ...
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਨਵੀਂ ਦਿੱਲੀ, 12 ਨਵੰਬਰ - ਸ਼ਿਵ ਸੈਨਾ ਵੱਲੋਂ ਐਨ.ਸੀ.ਪੀ ਅਤੇ ਕਾਂਗਰਸ ਤੋਂ ਸਮਰਥਨ ਲਈ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੁਆਰਾ ਤਿੰਨ ਦਿਨ ਦਾ ਸਮਾਂ ਨਾ ਦੇਣ ਖ਼ਿਲਾਫ਼ ਸੁਪਰੀਮ ਕੋਰਟ 'ਚ ਦਾਇਰ...
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਅੰਮ੍ਰਿਤਸਰ, 12 ਨਵੰਬਰ (ਰਾਜੇਸ਼ ਕੁਮਾਰ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਦੀਪਮਾਲਾ ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕਿਰਨੀ ਸੈਕਟਰ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ...
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਬਠਿੰਡਾ, 12 ਨਵੰਬਰ (ਨਾਇਬ ਸਿੱਧੂ)- ਬਠਿੰਡਾ ਦੇ ਹਾਈ ਸਕਿਉਰਿਟੀ ਸੈਂਟਰ ਜੇਲ੍ਹ 'ਚ ਇੱਕ ਹਵਾਲਾਤੀ ਤੋਂ ਮੋਬਾਈਲ ਫ਼ੋਨ ਬਰਾਮਦ ਹੋਇਆ...
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਵੇਰਕਾ, 12 ਨਵੰਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਪੁਲਿਸ ਥਾਣਾ ਸਦਰ ਖੇਤਰ 'ਚ ਕਲਜੁਗੀ ਨੌਜਵਾਨ ਪੁੱਤਰ ਵੱਲੋਂ ਰਾਤ ਸਮੇਂ ਗਲਾ ਘੁੱਟਣ ਤੋਂ ਬਾਅਦ ਤੇਜ਼ ਧਾਰ ਹਥਿਆਰ...
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮਨਜ਼ੂਰੀ ਤੋਂ ਬਾਅਦ ਅੱਜ ਮਹਾਰਾਸ਼ਟਰ 'ਚ...
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  1 day ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 day ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 day ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 day ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  1 day ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  1 day ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  1 day ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  1 day ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  1 day ago
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  1 day ago
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  1 day ago
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  1 day ago
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  about 1 hour ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 1 hour ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 1 hour ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 minute ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  11 minutes ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  22 minutes ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  43 minutes ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  35 minutes ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 1 hour ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਉਤਸ਼ਾਹ ਤੋਂ ਬਿਨਾਂ ਕੋਈ ਵੀ ਮਹਾਨ ਪ੍ਰਾਪਤੀ ਨਹੀਂ ਹੋ ਸਕਦੀ। -ਐਮਰਸਨ

ਅੰਮ੍ਰਿਤਸਰ

ਰੇਲ ਗੱਡੀ ਦੀ ਲਪੇਟ 'ਚ ਆਏ ਨੌਜਵਾਨ ਦੀ ਮੌਤ

ਵੇਰਕਾ, 22 ਸਤੰਬਰ (ਪਰਮਜੀਤ ਸਿੰਘ ਬੱਗਾ)- ਅੰਮਿ੍ਤਸਰ-ਦਿੱਲੀ ਰੇਲਵੇ ਮਾਰਗ 'ਤੇ ਪੈਂਦੇ ਵੱਲ੍ਹਾ ਫਾਟਕ ਨੇੜੇ ਅੱਜ ਦੁਪਹਿਰ ਸਮੇਂ ਰੇਲ ਗੱਡੀ ਦੀ ਲਪੇਟ 'ਚ ਆ ਕੇ ਗੰਭੀਰ ਜ਼ਖ਼ਮੀ ਹੋਏ ਇਕ ਨੌਜਵਾਨ ਦੀ ਹਸਪਤਾਲ ਵਿਖੇ ਇਲਾਜ ਦੌਰਾਨ ਜਖ਼ਮਾਂ ਦੀ ਪੀੜ ਨਾ ਸਹਾਰਦਿਆਂ ਮੌਤ ਹੋ ਗਈ | ਅੰਮਿ੍ਤਸਰ ਰੇਲਵੇ ਪੁਲਿਸ ਦੇ ਏ.ਐਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਸਮੇਂ ਉਨ੍ਹਾਂ ਨੂੰ ਅੰਮਿ੍ਤਸਰ ਨੂੰ ਆ ਰਹੀ ਰੇਲ ਗੱਡੀ ਦੀ ਲਪੇਟ 'ਚ ਆ ਕੇ ਇਕ ਨੌਜਵਾਨ ਦੇ ਜਖ਼ਮੀ ਹੋਣ ਦੀ ਸੂਚਨਾ ਪ੍ਰਾਪਤ ਹੋਣ 'ਤੇ ਉਹ ਮੌਕੇ 'ਤੇ ਪਹੁੰਚੇ ਸਨ ਤੇ ਜ਼ਖ਼ਮੀ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਪੁਲਿਸ ਨੇ ਦੱਸਿਆ ਕਿ ਇਸ ਨੌਜਵਾਨ ਜਿਸ ਦੀ ਉਮਰ ਲਗਭਗ 22 ਕੁ ਸਾਲ ਤੇ ਕਾਫ਼ੀ ਸਮਾਂ ਸ਼ਨਾਖ਼ਤ ਕਰਨ ਦਾ ਯਤਨ ਕੀਤਾ ਗਿਆ ਪਰ ਸ਼ਨਾਖ਼ਤ ਨਾ ਹੋਣ 'ਤੇ 72 ਘੰਟੇ ਲਈ ਰੇਲਵੇ ਸਟੇਸ਼ਨ ਅੰਮਿ੍ਤਸਰ ਵਿਖੇ ਸ਼ਨਾਖ਼ਤ ਲਈ ਰੱਖਿਆ ਗਿਆ ਹੈ | ਮਿ੍ਤਕ ਨੇ ਕਾਲੇ ਰੰਗ ਦੀ ਬੂਟੀਦਾਰ ਕਮੀਜ਼ ਤੇ ਕਾਲੇ ਰੰਗ ਦਾ ਲੋਅਰ ਪਹਿਨਿਆ ਹੋਇਆ ਹੈ |

ਕਾਰ ਸਵਾਰ ਕੋਲੋਂ ਵੱਡੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ, ਕੈਪਸੂਲ ਤੇ ਟੀਕੇ ਬਰਾਮਦ

ਅੰਮਿ੍ਤਸਰ, 22 ਸਤੰਬਰ (ਗਗਨਦੀਪ ਸ਼ਰਮਾ)-ਬੀ ਡਵੀਜ਼ਨ ਪੁਲਿਸ ਵਲੋਂ ਕਾਰ ਸਵਾਰ ਕੋਲੋਂ ਵੱਡੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ, ਕੈਪਸੂਲ ਅਤੇ ਟੀਕੇ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਏ. ਐਸ. ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਆਪਣੀ ਪੁਲਿਸ ਪਾਰਟੀ ਦੇ ਨਾਲ ...

ਪੂਰੀ ਖ਼ਬਰ »

ਸਬਜ਼ੀਆਂ ਦੇ ਰੇਟ ਵਧਣ ਨਾਲ ਲੋਕਾਂ ਦਾ ਘਰੇਲੂ ਬਜ਼ਟ ਵਿਗੜਿਆ

ਵੇਰਕਾ, 22 ਸਤੰਬਰ (ਪਰਮਜੀਤ ਸਿੰਘ ਬੱਗਾ)-ਪੰਜਾਬ ਭਰ ਦੀਆਂ ਸਬਜ਼ੀ ਮੰਡੀਆਂ 'ਚ ਸਬਜ਼ੀਆਂ ਦੀ ਆਮਦ ਘਟਣ ਨਾਲ ਪਿਆਜ਼ਾ ਸਮੇਤ ਸਬਜ਼ੀਆਂ ਦੇ ਰੇਟਾਂ 'ਚ ਆਏ ਇਕਦਮ ਹੋਏ ਵਾਧੇ ਨਾਲ ਜਿੱਥੇ ਸਬਜ਼ੀਆਂ ਗਰੀਬ ਵਰਗ ਦੇ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਗਈਆਂ ਹਨ | ਉੱਥੇ ਆਮ ਨੌਕਰੀ ...

ਪੂਰੀ ਖ਼ਬਰ »

ਘਰੇਲੂ ਕੰਮਕਾਜੀ ਔਰਤਾਂ ਸਬੰਧੀ ਵਿਰਸਾ ਵਿਹਾਰ ਵਿਖੇ ਸ਼ੁਰੂ ਹੋਇਆ 2 ਰੋਜ਼ਾ ਕੌਮੀ ਇਜਲਾਸ

ਅੰਮਿ੍ਤਸਰ, 22 ਸਤੰਬਰ (ਹਰਮਿੰਦਰ ਸਿੰਘ)-ਘਰੇਲੂ ਕੰਮਕਾਜੀ ਔਰਤਾਂ ਦੇ ਮਸਲਿਆਂ ਸਬੰਧੀ 2 ਰੋਜ਼ਾ ਕੌਮੀ ਡੈਲੀਗੇਟ ਇਜਲਾਸ ਏਟਕ ਵਲੋਂ ਵਿਰਸਾ ਵਿਹਾਰ ਵਿਖੇ ਕਰਵਾਇਆ ਗਿਆ ਜਿਸ 'ਚ ਦੇਸ਼ ਦੇ ਵੱਖ-ਵੱਖ 15 ਸੂਬਿਆਂ ਤੋਂ 70 ਨੁਮਾਇੰਦਿਆਂ ਨੇ ਭਾਗ ਲਿਆ | ਇਸ ਮੌਕੇ ਏਟਕ ਦੀ ਕੌਮੀ ...

ਪੂਰੀ ਖ਼ਬਰ »

ਵਿਦੇਸ਼ੀ ਸਿੱਖ ਸ਼ਰਧਾਲੂਆਂ ਦਾ 33 ਮੈਂਬਰੀ ਜਥਾ ਪਾਕਿਸਤਾਨ ਰਵਾਨਾ

ਅਟਾਰੀ, 22 ਸਤੰਬਰ (ਰੁਪਿੰਦਰਜੀਤ ਸਿੰਘ ਭਕਨਾ)-ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨਾਂ ਲਈ ਅੱਜ ਅਟਾਰੀ ਵਾਹਗਾ ਸਰਹੱਦ ਰਸਤੇ ਬਰਤਾਨੀਆ ਤੇ ਹੋਰ ਵੱਖ-ਵੱਖ ਦੇਸ਼ਾਂ ਦੇ ਵਾਸੀ ਸਿੱਖ ਸ਼ਰਧਾਲੂਆਂ ਦਾ 33 ਮੈਂਬਰੀ ਜਥਾ ਜਗਮੋਹਨ ਸਿੰਘ ਦੀ ਅਗਵਾਈ ਹੇਠ 30 ਦਿਨਾਂ ਵੀਜ਼ੇ ...

ਪੂਰੀ ਖ਼ਬਰ »

ਭੱਠੇ ਕੋਲੋਂ ਲੜਕੀ ਦੀ ਲਾਸ਼ ਮਿਲੀ

ਸਠਿਆਲਾ, 22 ਸਤੰਬਰ (ਜਗੀਰ ਸਿੰਘ ਸਫਰੀ)-ਗੁ: ਬਾਬਾ ਗੱਖੜ ਸਾਹਿਬ ਸਠਿਆਲਾ ਦੇ ਭੱਠੇ ਦੇ ਕੋਲ ਇਕ ਲੜਕੀ ਦੀ ਲਾਸ਼ ਮਿਲੀ ਹੈ | ਚੌਕੀ ਇੰਚਾਰਜ ਚਰਨਜੀਤ ਸਿੰਘ ਸਠਿਆਲਾ ਨੇ ਦੱਸਿਆ ਕਿ ਇਕ ਲੜਕੀ ਦੀ ਲਾਸ਼ ਮਿਲੀ ਹੈ ਜਿਸ ਦੀ ਸ਼ਨਾਖਤ ਸੰਦੀਪ ਕੌਰ ਪੁੱਤਰੀ ਬਸੰਤ ਸਿੰਘ ਪਿੰਡ ...

ਪੂਰੀ ਖ਼ਬਰ »

ਘਰੇਲੂ ਮਜ਼ਦੂਰ ਏਕਤਾ ਯੂਨੀਅਨ ਦੀ ਕੌਮੀ ਪੱਧਰੀ ਕਨਵੈਨਸ਼ਨ

ਛੇਹਰਟਾ, 22 ਸਤੰਬਰ (ਸੁਰਿੰਦਰ ਸਿੰਘ ਵਿਰਦੀ)-'ਮਜ਼ਦੂਰ ਏਕਤਾ ਜਿੰਦਾਬਾਦ' ਦੇ ਨਾਅਰਿਆਂ 'ਚ ਭਾਰਤੀ ਕਮਿਊਨਿਸਟ ਪਾਰਟੀ ਨਾਲ ਸਬੰਧਿਤ ਤੇ ਮਜ਼ਦੂਰਾਂ ਦੀ ਜਥੇਬੰਦੀ ਏਟਕ ਦੀ ਅਗਵਾਈ ਹੇਠ ਬਣੀ ਘਰੇਲੂ ਮਜ਼ਦੂਰ ਏਕਤਾ ਯੂਨੀਅਨ ਦੀ ਵਿਸ਼ਾਲ ਕੌਮੀ ਪੱਧਰ ਦੀ ਕਨਵੈਨਸ਼ਨ ਕਬੀਰ ...

ਪੂਰੀ ਖ਼ਬਰ »

ਅਣਪਛਾਤੇ ਲੁਟੇਰਿਆਂ ਨੇ ਵਿਅਕਤੀ ਨੂੰ ਜਖ਼ਮੀ ਕਰਕੇ ਲੁੱਟਿਆ

ਵੇਰਕਾ, 22 ਸਤੰਬਰ (ਪਰਮਜੀਤ ਸਿੰਘ ਬੱਗਾ)-ਪੁਲਿਸ ਚੌਕੀ ਮਜੀਠਾ ਬਾਈਪਾਸ ਖੇਤਰ 'ਚ ਅੱਜ ਸਵੇਰੇ ਵੇਰਕਾ-ਮਜੀਠਾ ਬਾਈਪਾਸ ਰੋਡ 'ਤੇ ਪੈਂਦੇ ਸੈਲੀਬ੍ਰੇਸ਼ਨ ਰਿਜ਼ੋਰਟ ਨੇੜੇ 4 ਨੌਜਵਾਨਾਂ ਵਲੋਂ ਵਿਆਹ ਸਮਾਗਮਾਂ 'ਚ ਸਜਾਵਟ ਕਰਨ ਵਾਲੇ ਵਿਅਕਤੀ ਨੂੰ ਜ਼ਖ਼ਮੀ ਕਰਕੇ ਸੋਨੇ ਦੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ 28 ਸਤੰਬਰ ਤੋਂ 2 ਅਕਤੂਬਰ ਤੱਕ ਹੋਣ ਵਾਲੇ ਸਾਲਾਨਾ ਗੁਰਮਤਿ ਸਮਾਗਮ : ਭਾਈ ਗੁਰਇਕਬਾਲ ਸਿੰਘ

ਅੰਮਿ੍ਤਸਰ, 22 ਸਤੰਬਰ (ਜਸਵੰਤ ਸਿੰਘ ਜੱਸ)-ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ 28 ਸਤੰਬਰ ਤੋਂ 2 ਅਕਤੂਬਰ ਤੱਕ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਇਸ ਵਾਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ | ਇਹ ਪ੍ਰਗਟਾਵਾ ਅੱਜ ਇੱਥੇ ਟਰੱਸਟ ...

ਪੂਰੀ ਖ਼ਬਰ »

ਨਰੇਗਾ ਦੇ ਫੰਡਾਂ 'ਚ ਗਬਨ ਦੇ ਮਾਮਲੇ 'ਚ ਗ੍ਰਾਮ ਰੋਜ਼ਗਾਰ ਸੇਵਕ ਤੇ ਮੇਟ ਬਰਖ਼ਾਸਤ

ਮਾਨਾਂਵਾਲਾ, 22 ਸਤੰਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਜਿਲ੍ਹੇ 'ਚ ਮਗਨਰੇਗਾ ਦੇ ਫੰਡਾਂ ਦੀ ਦੁਰਵਰਤੋਂ ਕਰਦਿਆਂ ਗਲਤ ਤਰੀਕੇ ਨਾਲ ਕੀਤੀਆਂ ਗਈਆਂ ਅਦਾਇਗੀਆਂ ਦੇ ਮੱਦੇਨਜ਼ਰ ਇਕ ਗ੍ਰਾਮ ਰੋਜਗਾਰ ਸੇਵਕ ਅਤੇ ਮੇਟ ਨੂੰ ਬਰਖ਼ਾਸਤ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਤੇ ਗਹਿਣੇ ਚੋਰੀ

ਅੰਮਿ੍ਤਸਰ, 22 ਸਤੰਬਰ (ਗਗਨਦੀਪ ਸ਼ਰਮਾ)-ਅਲਮਾਰੀ ਦਾ ਜਿੰਦਰਾ ਤੋੜ ਕੇ ਉਸ ਵਿਚ ਰੱਖੀ ਹਜ਼ਾਰਾਂ ਦੀ ਨਕਦੀ ਦੇ ਗਹਿਣੇ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ | ਗੁੱਜ਼ਰਪੁਰਾ ਪੁਲਿਸ ਚੌਕੀ 'ਚ ਮਹਿੰਦਰ ਸਿੰਘ ਨਾਂਅ ਦੇ ਵਿਅਕਤੀ ਵਲੋਂ ਸ਼ਿਕਾਇਤ ਦਰਜ ਕਰਵਾਉਂਦੇ ਹੋਏ ...

ਪੂਰੀ ਖ਼ਬਰ »

ਪੰਜਾਬ ਰਾਜ 'ਚ 2 ਕਰੋੜ ਲੋਕਾਂ ਨੂੰ ਮਿਲੇਗਾ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ-ਓਮ ਪ੍ਰਕਾਸ਼ ਸੋਨੀ

ਅੰਮਿ੍ਤਸਰ, 22 ਸਤੰਬਰ (ਜੱਸ)-ਪੰਜਾਬ ਦੇ ਲਗਭਗ 46 ਲੱਖ ਪਰਿਵਾਰਾਂ ਨੂੰ 'ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ' ਯੋਜਨਾ ਤਹਿਤ ਦੂਜੇ ਦਰਜੇ ਅਤੇ ਸਰਜਰੀ ਤੇ ਆਪ੍ਰੇਸ਼ਨ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਈ-ਕਾਰਡਜ਼ ਬਣਾਉਣ ਦਾ ਕੰਮ ਕਾਮਨ ਸਰਵਿਸ ...

ਪੂਰੀ ਖ਼ਬਰ »

ਨਰੇਗਾ ਦੇ ਫੰਡਾਂ 'ਚ ਗਬਨ ਦੇ ਮਾਮਲੇ 'ਚ ਗ੍ਰਾਮ ਰੋਜ਼ਗਾਰ ਸੇਵਕ ਤੇ ਮੇਟ ਬਰਖ਼ਾਸਤ

ਮਾਨਾਂਵਾਲਾ, 22 ਸਤੰਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਜਿਲ੍ਹੇ 'ਚ ਮਗਨਰੇਗਾ ਦੇ ਫੰਡਾਂ ਦੀ ਦੁਰਵਰਤੋਂ ਕਰਦਿਆਂ ਗਲਤ ਤਰੀਕੇ ਨਾਲ ਕੀਤੀਆਂ ਗਈਆਂ ਅਦਾਇਗੀਆਂ ਦੇ ਮੱਦੇਨਜ਼ਰ ਇਕ ਗ੍ਰਾਮ ਰੋਜਗਾਰ ਸੇਵਕ ਅਤੇ ਮੇਟ ਨੂੰ ਬਰਖ਼ਾਸਤ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਦੁਕਾਨ 'ਚ ਅਚਨਚੇਤ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

ਅਜਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਮੁੱਖ ਬੱਸ ਅੱਡੇ ਤੋਂ ਥੋੜੀ ਦੂਰ ਐਕਸਿਸ ਬੈਂਕ ਦੇ ਬਿਲਕੁਲ ਸਾਹਮਣੇ ਸਥਿਤ ਫਰੈਂਡਜ਼ ਸੇਲ ਐਾਡ ਪ੍ਰਚੇਜ ਦੀ ਦੁਕਾਨ ਨੂੰ ਅਚਨਚੇਤ ਅੱਗ ਲੱਗਣ ਕਾਰਨ ਅੰਦਰ ਖੜ੍ਹੇ ਮੋਟਰਸਾਈਕਲਾਂ ਦਾ ਭਾਰੀ ਨੁਕਸਾਨ ਹੋ ਗਿਆ | ਇਸ ...

ਪੂਰੀ ਖ਼ਬਰ »

ਕਵੀ ਹਰਮਨਦੀਪ ਗਿੱਲ ਦਾ ਕਾਵਿ ਸੰਗ੍ਰਹਿ 'ਸਨਦ ਰਹੇ ਯਾਰੋ' ਦਾ ਲੋਕ ਅਰਪਣ

ਅੰਮਿ੍ਤਸਰ, 22 ਸਤੰਬਰ (ਹਰਮਿੰਦਰ ਸਿੰਘ)-ਅੱਖਰ ਸਾਹਿਤ ਅਕਾਦਮੀ ਅੰਮਿ੍ਤਸਰ ਵਲੋਂ ਖ਼ਾਲਸਾ ਕਾਲਜ ਅੰਮਿ੍ਤਸਰ ਦੇ ਸਹਿਯੋਗ ਨਾਲ 'ਅੱਖਰ' ਦੇ ਸਰਪ੍ਰਸਤ ਅਤੇ ਪ੍ਰਵਾਸੀ ਕਵੀ ਡਾ. ਕਰਨੈਲ ਸ਼ੇਰਗਿੱਲ (ਯੂ. ਕੇ.) ਦਾ ਰੂ-ਬ-ਰੂ ਆਸਟੇ੍ਰਲੀਆ ਵੱਸਦੇ ਪ੍ਰਵਾਸੀ ਕਵੀ ਹਰਮਨਦੀਪ ...

ਪੂਰੀ ਖ਼ਬਰ »

ਗੁਰੂ ਕਾ ਬਾਗ ਦਾ 2 ਰੋਜ਼ਾ ਪੇਂਡੂ ਖੇਡ ਮੇਲਾ 27-28 ਨੂੰ

ਜਗਦੇਵ ਕਲਾਂ, 22 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਾਵਨ ਚਰਨ ਛੋਹ ਧਰਤੀ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ (ਘੁੱਕੇਵਾਲੀ) ਵਿਖੇ ਸ਼੍ਰੋਮਣੀ ਗੁਰਦੁਆਾਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੇ ...

ਪੂਰੀ ਖ਼ਬਰ »

ਕਿਸਾਨ ਮਟਰਾਂ ਦਾ ਬੀਜ ਕੇਵਲ ਵਿਭਾਗ ਦੀਆਂ ਲਾਇਸੈਂਸਸ਼ੁਦਾ ਦੁਕਾਨਾਂ ਤੋਂ ਹੀ ਖ੍ਰੀਦਣ-ਜ਼ਿਲ੍ਹਾ ਮੁੱਖ ਖੇਤੀਬਾੜੀ ਅਧਿਕਾਰੀ

ਅੰਮਿ੍ਤਸਰ, 22 ਸਤੰਬਰ (ਜੱਸ)-ਜ਼ਿਲ੍ਹਾ ਮੁੱਖ ਖੇਤੀਬਾੜੀ ਅਧਿਕਾਰੀ ਦਲਬੀਰ ਸਿੰਘ ਛੀਨਾ ਨੇ ਅਗੇਤੇ ਝੋਨੇ ਦੀ ਕਟਾਈ ਤੋਂ ਬਾਅਦ ਮਟਰਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਮਟਰਾਂ ਦਾ ਬੀਜ ਕੇਵਲ ਵਿਭਾਗ ਦੀਆਂ ਲਾਇਸੈਂਸਸ਼ੁਦਾ ਦੁਕਾਨਾਂ ...

ਪੂਰੀ ਖ਼ਬਰ »

ਤਰਕਸ਼ੀਲਾਂ ਨੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ 'ਚ ਅੱਵਲ ਆਉਣ ਵਾਲਿਆਂ ਦੇ ਸਨਮਾਨ 'ਚ ਪ੍ਰੋਗਰਾਮ ਕਰਵਾਇਆ

ਅੰਮਿ੍ਤਸਰ, 22 ਸਤੰਬਰ (ਹਰਮਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਵਿਦਿਆਰਥੀਆਂ 'ਚ ਵਿਗਿਆਨਕ ਚੇਤਨਾ ਵਿਕਸਿਤ ਕਰਨ ਤੇ ਸਮਾਜ 'ਚੋਂ ਅੰਧ ਵਿਸ਼ਵਾਸ ਤੇ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਦੇ ਉਦੇਸ਼ ਤਹਿਤ ਕਰਵਾਈ ਗਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ 'ਚ ...

ਪੂਰੀ ਖ਼ਬਰ »

ਗੁ: ਪਲਾਹ ਸਾਹਿਬ ਵੈੱਲਫੇਅਰ ਸੁਸਾਇਟੀ ਨੇ ਫਰੂਟ ਚਾਟ ਦੇ ਲੰਗਰ ਲਗਾਏ

ਅੰਮਿ੍ਤਸਰ, 22 ਸਤੰਬਰ (ਹਰਮਿੰਦਰ ਸਿੰਘ)-ਇਤਿਹਾਸਕ ਗੁਰਦੁਆਰਾ ਪਲਾਹ ਸਾਹਿਬ ਦੇ ਸਾਲਾਨਾ ਜੋੜ ਮੇਲੇ ਸਬੰਧੀ ਗੁ: ਪਲਾਹ ਸਾਹਿਬ ਵੈੱਲਫੇਅਰ ਸੁਸਾਇਟੀ ਵਲੋਂ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਫਰੂਟ ਚਾਟ ਦੇ ਲੰਗਰ ਲਗਾਏ ਗਏ | ਇਸ ਮੌਕੇ ਸਾਬਕਾ ਕੌਾਸਲਰ ਬਲਜੀਤ ਸਿੰਘ ...

ਪੂਰੀ ਖ਼ਬਰ »

ਭਾਈ ਲਾਲੋ ਜੀ ਦੇ ਜਨਮ ਦਿਹਾੜੇ ਸਬੰਧੀ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ 'ਚ ਅਖੰਡ ਪਾਠ ਅਰੰਭ

ਅੰਮਿ੍ਤਸਰ, 22 ਸਤੰਬਰ (ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿ੍ਹੰਨ ਤੇ ਕਿਰਤੀ ਸਿੱਖ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਦੇ ਸਬੰਧ 'ਚ ਅੱਜ ਸ਼ੋੋ੍ਰਮਣੀ ਕਮੇਟੀ ਵਲੋਂ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਆਰੰਭ ਕੀਤਾ ਗਿਆ | ਇਸ ਮੌਕੇ ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਤੋਂ ਵਿਆਹ ਪੁਰਬ ਸਬੰਧੀ ਨਗਰ ਕੀਰਤਨ 2 ਅਕਤੂਬਰ ਨੂੰ

ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਨਾਲ ਸਬੰਧਿਤ ਵੱਖ-ਵੱਖ ਸਿੱਖ ਜਥੇਬੰਦੀਆਂ ਦੀ ਮੀਟਿੰਗ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਸਾਬਕਾ ਵਿਧਾਇਕ ਤੇ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਬਾਬਾ ਮੱਖਣ ਸ਼ਾਹ ...

ਪੂਰੀ ਖ਼ਬਰ »

ਅਕਾਲੀ ਦਲ (ਬ) ਦੀ ਭਰਤੀ ਸਬੰਧੀ ਵਰਕਰਾਂ 'ਚ ਭਾਰੀ ਉਤਸ਼ਾਹ : ਜਥੇ: ਰਣੀਕੇ

ਚੱਬਾ, 22 ਸਤੰਬਰ (ਜੱਸਾ ਅਨਜਾਣ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸਾਂਸਦ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਭਰ 'ਚ ਸ਼ੁਰੂ ਕੀਤੀ ਗਈ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਪ੍ਰਤੀ ਹਲਕਾ ਅਟਾਰੀ ਦੇ ...

ਪੂਰੀ ਖ਼ਬਰ »

ਹਰਦੇਵ ਸਿੰਘ ਪਿੰਡ ਜੌਾਸ ਦੇ ਨਵੇਂ ਨੰਬਰਦਾਰ ਨਿਯੁਕਤ

ਓਠੀਆਂ, 22 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਪਿਛਲੇ ਦਿਨੀਂ ਤਹਿਸੀਲ ਅਜਨਾਲਾ ਦੇ ਪਿੰਡ ਜੌਾਸ ਦਾ ਸੂਤਰਾ ਸਿੰਘ ਪੁੱਤਰ ਕਸ਼ਮੀਰ ਸਿੰਘ ਜੋ ਪਿੰਡ ਦਾ ਨੰਬਰਦਾਰ ਨਿਯੁਕਤ ਸੀ ਦਾ ਬੀਤੀ ਦਿਨੀਂ ਅਚਾਨਕ ਦਿਹਾਂਤ ਹੋ ਗਿਆ, ਉਸ ਦੀ ਜਗ੍ਹਾ ਪਿੰਡ ਵਾਸੀਆਂ ਨੇ ਸਹਿਮਤੀ ਨਾਲ ...

ਪੂਰੀ ਖ਼ਬਰ »

ਪੰਜਾਬ 'ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 90 ਲੱਖ ਬੂਟੇ ਲਗਾਏ ਗਏ-ਡਾ: ਸੰਕਾਰੀਆ

ਮਾਨਾਂਵਾਲਾ, 22 ਸਤੰਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਤੋਂ ਬਿਆਸ ਤੱਕ ਚਾਰ ਮਾਰਗੀ ਸੜਕ ਨੂੰ ਸੁੰਦਰ ਤੇ ਹਰਿਆ-ਭਰਿਆ ਬਣਾਉਣ ਦੇ ਮਕਸਦ ਨਾਲ ਅੱਜ ਅੰਮਿ੍ਤਸਰ ਤੋਂ ਬਿਆਸ ਤੱਕ ਇਕ ਲਾਈਨ ਅਮਲਤਾਸ ਦੇ 1071 ਬੂਟੇ ਲਾਉਣ ਦੀ ਮੁਹਿੰਮ ਵਿੱਢੀ ਗਈ, ਜਿਸ ਨੂੰ ਸ੍ਰੀ ਗੁਰੂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹੀ ਪੰਜਾਬ ਨੂੰ ਖੁਸ਼ਹਾਲ ਬਣਾ ਸਕਦੀ ਹੈ-ਵਿਧਾਇਕ ਡੈਨੀ ਬੰਡਾਲਾ

ਜੰਡਿਆਲਾ ਗੁਰੂ, 22 ਸਤੰਬਰ (ਰਣਜੀਤ ਸਿੰਘ ਜੋਸਨ)-ਪੰਜਾਬ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਰਾਜ ਕਰ ਰਹੀ ਮੌਜੂਦਾ ਕਾਂਗਰਸ ਸਰਕਾਰ ਹੀ ਅਸਲ 'ਚ ਪੰਜਾਬ ਨੂੰ ਖੁਸ਼ਹਾਲ ਬਣਾ ਸਕਦੀ ਹੈ | ਇਹ ਪ੍ਰਗਟਾਵਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂਆਂ ਦੀ ਮੀਟਿੰਗ

ਬਿਆਸ, 22 ਸਤੰਬਰ (ਪਰਮਜੀਤ ਸਿੰਘ ਰੱਖੜਾ)-ਪੈਨਸ਼ਨਰਜ਼ ਐਸੋਸੀਏਸ਼ਨ ਰਈਆ ਮੰਡਲ ਬਿਆਸ ਦੀ ਮੀਟਿੰਗ ਸਤਨਾਮ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਵੱਖ-ਵੱਖ ਬੁਲਾਰਿਆਂ ਨੇ ਪੁਰਜ਼ੋਰ ਸ਼ਬਦਾਂ 'ਚ ਮੰਗ ਕੀਤੀ ਕਿ ਰਿਟਾਇਰਡ ਕਰਮਚਾਰੀਆਂ ਨੂੰ ਬਿਜਲੀ ਯੂਨਿਟਾਂ ਦੀ ...

ਪੂਰੀ ਖ਼ਬਰ »

70 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗਿ੍ਫ਼ਤਾਰ

ਅੰਮਿ੍ਤਸਰ, 22 ਸਤੰਬਰ (ਗਗਨਦੀਪ ਸ਼ਰਮਾ)-ਸੀ. ਆਈ. ਏ. ਸਟਾਫ਼ ਅੰਮਿ੍ਤਸਰ ਵਲੋਂ ਵੱਖ-ਵੱਖ ਥਾਵਾਂ ਤੋਂ 70 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਸੀ. ਆਈ. ਏ. ਸਟਾਫ਼ 'ਚ ਤਾਇਨਾਤ ਕਾਬਲ ਸਿੰਘ ਨੇ ਦੱਸਿਆ ਕਿ ਉਹ ਆਪਣੀ ਪੁਲਿਸ ਪਾਰਟੀ ਸਮੇਤ ਪੁਲਿਸ ...

ਪੂਰੀ ਖ਼ਬਰ »

ਸ਼ਕਤੀ ਸਿੰਘ ਨੇ ਆਈ. ਟੀ. ਆਈ. ਵਿਖੇ ਬਤੌਰ ਪਿ੍ੰਸੀਪਲ ਅਹੁਦਾ ਸੰਭਾਲਿਆ

ਬਾਬਾ ਬਕਾਲਾ ਸਾਹਿਬ 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) ਅੱਜ ਇੱਥੇ ਸ੍ਰੀ ਸ਼ਕਤੀ ਸਿੰਘ ਨੇ ਉਦਯੋਗਿਕ ਸਿਖਲਾਈ ਸੰਸਥਾ ਬਾਬਾ ਬਕਾਲਾ ਸਾਹਿਬ ਵਿਖੇ ਬਤੌਰ ਪਿ੍ੰਸੀਪਲ ਆਪਣਾ ਅਹੁਦਾ ਸੰਭਾਲ ਲਿਆ, ਉਹ ਕਪੂਰਥਲਾ ਤੋਂ ਇੱਥੇ ਪੁੱਜੇ ਹਨ ਅਤੇ ਬਾਬਾ ਬਕਾਲਾ ਸਾਹਿਬ ...

ਪੂਰੀ ਖ਼ਬਰ »

ਕਾਨਪੁਰ (ਉੱਤਰ ਪ੍ਰਦੇਸ਼) ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸਜਾਇਆ

ਅੰਮਿ੍ਤਸਰ, 22 ਸਤੰਬਰ (ਸਟਾਫ਼ ਰਿਪੋਰਟਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਵੱਖ ਵੱਖ ਸੂਬਿਆਂ ਅੰਦਰ ਆਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਉੱਤਰ ਪ੍ਰਦੇਸ਼ ਦੇ ਸ਼ਹਿਰ ਕਾਨਪੁਰ ਵਿਖੇ ਬੀਤੀ ਰਾਤ ਇਕ ...

ਪੂਰੀ ਖ਼ਬਰ »

ਸੰਤ ਬਾਬਾ ਮੰਗਲ ਸਿੰਘ ਦੀ ਬਰਸੀ 25-26 ਸਤੰਬਰ ਨੂੰ ਮਨਾਈ ਜਾਵੇਗੀ

ਅਟਾਰੀ, 22 ਸਤੰਬਰ (ਰੁਪਿੰਦਰਜੀਤ ਸਿੰਘ ਭਕਨਾ)-ਮਾਝੇ ਦੇ ਪ੍ਰਸਿੱਧ ਕਾਰ ਸੇਵਕ ਸੰਤ ਬਾਬਾ ਮੰਗਲ ਸਿੰਘ ਸਤਲਾਣੀ ਸਾਹਿਬ ਵਾਲਿਆਂ ਦੀ ਬਰਸੀ ਇਸ ਸਾਲ 25 ਸਤੰਬਰ ਰਾਤ ਤੇ 26 ਸਤੰਬਰ ਦਿਨ ਵੇਲੇ ਮਨਾਈ ਜਾ ਰਹੀ ਹੈ | ਮੁੱਖ ਸਮਾਗਮ ਬਾਬਾ ਕੁੰਮਾ ਸਿੰਘ ਜੀ ਇੰਜੀਨੀਅਰਿੰਗ ਕਾਲਜ ...

ਪੂਰੀ ਖ਼ਬਰ »

ਜੰਗਲਾਤ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਵਲੋਂ ਰੋਸ ਮੁਜ਼ਾਹਰਾ

ਤਰਸਿੱਕਾ, 22 ਸਤੰਬਰ (ਅਤਰ ਸਿੰਘ ਤਰਸਿੱਕਾ)-ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਵਲੋਂ ਰਛਪਾਲ ਸਿੰਘ ਜੋਧਾਨਗਰੀ ਦੀ ਅਗਵਾਈ 'ਚ ਪੁਲ ਨਹਿਰ ਤਰਸਿੱਕਾ ਵਿਖੇ ਸਰਕਾਰ ਵਲੋਂ 10-15 ਸਾਲ ਨੌਕਰੀ ਕਰਨ ਵਾਲੇ ਮੁਲਾਜ਼ਮਾਂ ਨੂੰ ਪੱਕਿਆਂ ਨਾ ਕਰਨ 'ਤੇ ...

ਪੂਰੀ ਖ਼ਬਰ »

ਸਿੱਧੂ ਨੇ ਮੂਧਲ ਦੀ ਧਰਮਸ਼ਾਲਾ ਤੇ ਖੇਡ ਕਲੱਬਾਂ ਨੂੰ 6 ਲੱਖ ਦੇ ਚੈੱਕ ਵੰਡੇ

ਵੇਰਕਾ, 22 ਸਤੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਹਲਕੇ ਦੇ ਹਿੱਸੇ ਆਈ ਇਕਲੌਤੀ ਗ੍ਰਾਮ ਪੰਚਾਇਤ ਮੂਧਲ ਦੇ ਗੁਰੂ ਰਵਿਦਾਸ ਧਰਮਸ਼ਾਲਾ ਦੇ ਵਿਕਾਸ ਲਈ 2 ਲੱਖ ਰੁਪਏ, ਗੁਰੂ ਰਾਮਦਾਸ ਸਪੋਰਟਸ ਕਲੱਬ ਤੇ ਗੁਰੂ ਅੰਗਦ ਦੇਵ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 2 ਰੋਜ਼ਾ ਕਾਰਜਸ਼ਾਲਾ ਲਗਾਈ

ਗੱਗੋਮਾਹਲ, 22 ਸਤੰਬਰ (ਬਲਵਿੰਦਰ ਸਿੰਘ ਸੰਧੂ)-ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਦੇ ਮਕਸਦ ਨਾਲ, ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵਲੋਂ ਖ਼ਾਲਸਾ ਪਬਲਿਕ ਸਕੂਲ ਗੱਗੋਮਹਾਲ ਵਿਖੇ ਵਿਦਿਆਰਥੀਆਂ ਦਾ 2 ...

ਪੂਰੀ ਖ਼ਬਰ »

ਤੋਲਾ ਨੰਗਲ ਵਿਖੇ 3 ਰੋਜ਼ਾ ਸਾਲਾਨਾ ਜੋੜ ਮੇਲੇ ਦੀ ਆਰੰਭਤਾ

ਰਾਮ ਤੀਰਥ, 22 ਸਤੰਬਰ (ਧਰਵਿੰਦਰ ਸਿੰਘ ਔਲਖ)-ਸੰਤ ਬਾਬਾ ਮਾਹੀ ਸਿੰਘ ਦੀ ਬਰਸੀ ਦੇ ਸਬੰਧ 'ਚ ਪਿੰਡ ਤੋਲਾ ਨੰਗਲ ਵਿਖੇ ਮਨਾਏ ਜਾ ਰਹੇ 3 ਰੋਜ਼ਾ ਸਾਲਾਨਾ ਜੋੜ ਮੇਲੇ ਦੀ ਆਰੰਭਤਾ ਅੱਜ ਤੋਂ ਹੋ ਗਈ ਹੈ | ਗੁਰਦੁਆਰਾ ਬਾਬਾ ਮਾਹੀ ਸਿੰਘ ਵਿਖੇ ਅਖੰਡ ਪਾਠ ਆਰੰਭ ਕਰਵਾ ਦਿੱਤੇ ਗਏ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਵਲੋਂ ਸੀਟੂ ਦਫਤਰ ਪੁਤਲੀਘਰ ਵਿਖੇ ਕੀਤਾ ਇਜਲਾਸ

ਛੇਹਰਟਾ, 22 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਜਨਵਾਦੀ ਇਸਤਰੀ ਸਭਾ ਅੰਮਿ੍ਤਸਰ ਦਾ ਜਥੇਬੰਦਕ ਇਜਲਾਸ ਕੁਮਾਰੀ ਅੰਮਿ੍ਤਪਾਲ ਕੌਰ ਦੀ ਪ੍ਰਧਾਨਗੀ ਹੇਠ ਸੀਟੂ ਦਫਤਰ ਪੁਤਲੀਘਰ ਵਿਖੇ ਕਰਵਾ ਇਆ ਗਿਆ | ਇਜਲਾਸ ਦਾ ਸੂਬਾਈ ਸਕੱਤਰ ਸੀਟੂ ਸੁੱਚਾ ਸਿੰਘ ਅਜਨਾਲਾ ਨੇ ੳਦਘਾਟਨ ...

ਪੂਰੀ ਖ਼ਬਰ »

ਮੋਦੀ ਸਰਕਾਰ ਸੂਬਿਆਂ ਦੀਆਂ ਇਕੋ ਵਕਤ ਚੋਣਾਂ ਕਰਵਾਉਣ ਤੋਂ ਕਥਿਤ ਤੌਰ 'ਤੇ ਭਗੌੜੀ ਹੋਈ-ਵਿਧਾਇਕ ਅਜਨਾਲਾ

ਅਜਨਾਲਾ, 22 ਸਤੰਬਰ (ਐਸ. ਪ੍ਰਸ਼ੋਤਮ)-ਇੱਥੇ ਹਲਕੇ ਦੇ ਕਾਂਗਰਸ ਆਗੂਆਂ ਤੇ ਵਰਕਰਾਂ ਦੀ ਕਰਵਾਈ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਮੋਦੀ ਸਰਕਾਰ ਨੂੰ ਆੜੇ ...

ਪੂਰੀ ਖ਼ਬਰ »

ਗੁੱਜਰਾਂ ਦੇ ਡੰਗਰਾਂ ਨੇ ਕੀਤਾ ਪੰਚਾਇਤ ਵਲੋਂ ਲਾਏ 500 ਬੂਟਿਆਂ ਦਾ ਨੁਕਸਾਨ

ਸੁਧਾਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)-ਸਰਕਾਰਾਂ ਵਲੋਂ ਹਰ ਪਿੰਡ ਅਤੇ ਹਰ ਸ਼ਹਿਰ ਵਿਚ ਹਰਿਆਲੀ ਨੂੰ ਜਿੰਦਾ ਰੱਖਣ ਲਈ ਪਿੰਡ 'ਚ 500 ਤੋਂ ਜ਼ਿਆਦਾ ਬੂਟੇ ਲਾਉਣ ਦਾ ਟੀਚਾ ਲਾਇਆ ਗਿਆ ਸੀ ਤੇ ਹਰ ਪਿੰਡ 'ਚ ਜੰਗਲਾਤ ਵਿਭਾਗ ਵਲੋਂ ਬੂਟੇ ਲਗਾਏ ਗਏ ਪਰ ਲੱਗਦਾ ਹੈ ਇਨ੍ਹਾਂ ਦੀ ...

ਪੂਰੀ ਖ਼ਬਰ »

ਵਿਧਾਇਕ ਰਾਜ ਕੁਮਾਰ ਵਲੋਂ ਪਿੰਡ ਰੋੜੀਵਾਲਾ ਤੇ ਸੁੰਦਰ ਨਗਰ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਰਾਜਾਸਾਂਸੀ, 22 ਸਤੰਬਰ (ਹਰਦੀਪ ਸਿੰਘ ਖੀਵਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਵਿਧਾਨ ਸਭਾ ਹਲਕਾ ਪੱਛਮੀ 'ਚ ਅਧੂਰੇ ਵਿਕਾਸ ਕਾਰਜਾਂ ਨੂੰ ਪੂਰਾ ਕਰਕੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਤੇ ਵਿਕਾਸ ਕਾਰਜਾਂ ਵਿਚ ...

ਪੂਰੀ ਖ਼ਬਰ »

ਪੰਜਾਬ ਰਾਜ ਬਿਜਲੀ ਬੋਰਡ ਕਮਰਚਾਰੀ ਦਲ ਦੀ ਸੂਬਾ ਪੱਧਰੀ ਮੀਟਿੰਗ

ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੰਜਾਬ ਰਾਜ ਬਿਜਲੀ ਬੋਰਡ ਕਮਰਚਾਰੀ ਦਲ ਦੀ ਸੂਬਾ ਪੱਧਰੀ ਮੀਟਿੰਗ ਰਵੇਲ ਸਿੰਘ ਸਹਾਏਪੁਰ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮੁਲਾਜ਼ਮਾਂ ਦੇ ਮਸਲਿਆਂ ਸਬੰਧੀ ਅਤੇ ਜਥੇਬੰਦਕ ...

ਪੂਰੀ ਖ਼ਬਰ »

ਨਹੀਂ ਰੁਕ ਰਿਹਾ ਔਰਤਾਂ ਤੋਂ ਪਰਸ ਖੋਹੇ ਜਾਣ ਦਾ ਸਿਲਸਿਲਾ

ਅੰਮਿ੍ਤਸਰ, 22 ਸਤੰਬਰ (ਗਗਨਦੀਪ ਸ਼ਰਮਾ)-ਮਹਾਂਨਗਰ 'ਚ ਔਰਤਾਂ ਕੋਲੋਂ ਪਰਸ ਖੋਹੇ ਜਾਣ ਦਾ ਸਿਲਸਿਲਾ ਰੁਕ ਹੀ ਨਹੀਂ ਰਿਹਾ | ਬੀਤੇ ਦਿਨ ਲੁਟੇਰੇ ਫਿਰ ਵੱਖ-ਵੱਖ ਥਾਵਾਂ ਤੋਂ ਦੋ ਔਰਤਾਂ ਨੂੰ ਆਪਣਾ ਸ਼ਿਕਾਰ ਬਣਾ ਕੇ ਉਨ੍ਹਾਂ ਕੋਲੋਂ ਪਰਸ ਖੋਹ ਕੇ ਫਰਾਰ ਹੋ ਗਏ | ਪਹਿਲਾ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ ਟਰਾਂਸਫਾਰਮਰਾਂ 'ਚੋਂ ਤੇਲ ਚੋਰੀ

ਬਿਆਸ, 22 ਸਤੰਬਰ (ਪਰਮਜੀਤ ਸਿੰਘ ਰੱਖੜਾ)-ਪਿੰਡ ਵਜ਼ੀਰ ਭੁੱਲਰ ਵਿਖੇ ਅਣਪਛਾਤੇ ਚੋਰਾਂ ਵਲੋਂ ਟਰਾਂਸਫਾਰਮਰ 'ਚੋਂ ਤੇਲ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਾਬਕਾ ਸਰਪੰਚ ਜਸਵੰਤ ਸਿੰਘ ਪੁੱਤਰ ਤਾਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਖੇਤਾਂ 'ਚ ਲੱਗੇ ...

ਪੂਰੀ ਖ਼ਬਰ »

ਗੁਣਾਤਮਿਕ ਸਿੱਖਿਆ ਨੂੰ ਲੈ ਕੇ ਸੀ. ਐੱਚ. ਟੀ. ਤੇ ਬਲਾਕ ਸਿੱਖਿਆ ਅਫਸਰਾਂ ਦਾ ਸੈਮੀਨਾਰ ਕਰਵਾਇਆ

ਅੰਮਿ੍ਤਸਰ, 22 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਵਿਚ ਵਾਧਾ ਕਰਨ ਤੇ ਹੋਰਨਾਂ ਨੀਤੀਆਂ ਨੂੰ ਹੇਠਲ਼ੇ ਪੱਧਰ ਤੱਕ ਲਾਗੂ ਕਰਨ ਲਈ ਜ਼ਿਲ੍ਹਾ ਅੰਮਿ੍ਤਸਰ ਦੇ ਸਮੂਹ ਬਲਾਕ ਸਿੱਖਿਆ ਅਫਸਰਾਂ ਤੇ ਸੀ. ਐੱਚ. ਟੀ. ਦਾ ਜ਼ਿਲ੍ਹਾ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਸੋਨੇ ਦਾ ਤਗਮਾ ਜਿੱਤਿਆ

ਅੰਮਿ੍ਤਸਰ, 22 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਲਾਅਨ ਟੈਨਿਸ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਦਾ ਤਗਮਾ ਜਿੱਤਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਪਿ੍ੰ. ਅਜੇ ...

ਪੂਰੀ ਖ਼ਬਰ »

ਵਾਲਮੀਕਿ ਧਰਮ ਸਮਾਜ ਦੀ ਚੋਣ ਮੀਟਿੰਗ ਸਿਕੰਦਰ ਸਿੰਘ ਬਾਬਾ ਬਕਾਲਾ ਦੇ ਪ੍ਰਧਾਨ ਬਣੇ

ਬਾਬਾ ਬਕਾਲਾ ਸਾਹਿਬ 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਦੇ ਕੌਮੀ ਚੇਅਰਮੈਨ ਵੀਰ ਨਛੱਤਰ ਨਾਥ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਾਲਮੀਕ ਧਰਮ ਸਮਾਜ ਦੀ ਚੋਣ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਾਬਾ ਰਿੰਕੂ ...

ਪੂਰੀ ਖ਼ਬਰ »

ਪੰਜ ਦਰਿਆਵਾਂ ਦੀ ਧਰਤੀ 'ਤੇ ਨਸ਼ਿਆਂ ਦੇ ਕਈ ਦਰਿਆ ਵਗ ਰਹੇ ਹਨ ਪਰ ਸੂਬਾ ਸਰਕਾਰ ਕੁੰਭਕਰਨੀ ਨੀਂਦ ਸੁੱਤੀ-ਬੋਨੀ ਅਜਨਾਲਾ

ਗੱਗੋਮਾਹਲ, 22 ਸਤੰਬਰ (ਬਲਵਿੰਦਰ ਸਿੰਘ ਸੰਧੂ)-ਪੰਜ ਦਰਿਆਵਾਂ ਦੀ ਧਰਤੀ ਤੇ ਨਸ਼ਿਆਂ ਦੇ ਕਈ ਦਰਿਆ ਵਗ ਰਹੇ ਹਨ, ਜਿਸ 'ਚ ਪੰਜਾਬ ਦੀ ਜਵਾਨੀ ਤਬਾਹ ਹੋ ਰਹੀ ਹੈ ਪਰ ਸੂਬਾ ਸਰਕਾਰ ਕੁੰਭਕਰਨੀ ਨੀਦ ਸੁੱਤੀ ਬਰਬਾਦ ਹੁੰਦੀ ਨੌਜਵਾਨ ਪੀੜ੍ਹੀ ਨੂੰ ਵੇਖ ਰਹੀ ਹੈ | ਉਕਤ ਵਿਚਾਰ ...

ਪੂਰੀ ਖ਼ਬਰ »

ਵਿੱਦਿਅਕ ਸੰਸਥਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਦੀ ਕਮੀ ਪਾਏ ਜਾਣ 'ਤੇ ਤਿੰਨ ਪਾਵਨ ਸਰੂਪ ਗੁ: ਰਾਮਸਰ ਸਾਹਿਬ ਵਿਖੇ ਪਹੁੰਚਾਏ

ਅੰਮਿ੍ਤਸਰ, 22 ਸਤੰਬਰ (ਹਰਮਿੰਦਰ ਸਿੰਘ)-ਸਥਾਨਕ ਹਵਾਈ ਅੱਡਾ ਮਾਰਗ 'ਤੇ ਗੁਰੂ ਅਮਰਦਾਸ ਐਵੀਨਿਊ ਵਿਖੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਪਰਿਵਾਰਾਂ ਦੀਆਂ ਤੇ ਯਤੀਮ ਬੱਚੀਆਂ ਨੂੰ ਸਕੂਲੀ ਵਿੱਦਿਆ ਨਾਲ ਧਾਰਮਿਕ ਸਿੱਖਿਆ ਮੁਹੱਈਆ ਕਰਵਾਉਣ ਵਾਲੀ ਇਕ ਟਰੱਸਟ ਵਿਖੇ ...

ਪੂਰੀ ਖ਼ਬਰ »

ਬੁਲਗਾਰੀਆ ਦੀ ਵਿਸ਼ਵ ਮਿਆਰੀ ਯੂਨੀਵਰਸਿਟੀ ਵਲੋਂ ਡਾ: ਦਵਿੰਦਰ ਛੀਨਾ ਸਨਮਾਨਿਤ

ਪਲੌਵਡਿਵ (ਯੂਰਪ), 22 ਸਤੰਬਰ (ਅਜੀਤ ਬਿਊਰੋ)-ਬੀਤੇ ਦਿਨੀਂ ਬੁਲਾਰੀਆ ਦੀ ਵਿਸ਼ਵ ਪ੍ਰਸਿੱਧ 'ਖੇਤੀਬਾੜੀ ਤੇ ਪੇਂਡੂ ਵਿਕਾਸ ਯੂਨੀਵਰਸਿਟੀ' ਵਲੋਂ ਪੰਜਾਬ ਆਰਟਸ ਕੌਾਸਲ ਦੇ ਸਟੇਟ ਮੈਂਬਰ ਅਤੇ ਪੰਜਾਬ ਮਲਟੀਕਲਚਰਲ ਫੈਸਟੀਵਲ ਦੇ ਨਿਰਦੇਸ਼ਕ ਡਾ: ਦਵਿੰਦਰ ਸਿੰਘ ਛੀਨਾ ਨੂੰ ...

ਪੂਰੀ ਖ਼ਬਰ »

ਸੌਾਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ : ਸੁੱਖੇਵਾਲ

ਬੰਡਾਲਾ, 22 ਸਤੰਬਰ (ਅੰਗਰੇਜ ਸਿੰਘ ਹੁੰਦਲ)-ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ ਫ਼ੈੱਡਰੇਸ਼ਨ ਪੰਜਾਬ ਦੇ ਪ੍ਰਧਾਨ ਗੁਰਦੇਵ ਸਿੰਘ ਬੱਲਪੁਰੀਆ, ਸੀਨੀਅਰ ਮੀਤ ਪ੍ਰਧਾਨ ਮੰਗਲ ਸਿੰਘ ਠਰੂ ਤੇ ਪੰਜਾਬ ਮੀਤ ਪ੍ਰਧਾਨ ਜਸਵੰਤ ਸਿੰਘ ਦੀ ਅਗਵਾਈ 'ਚ ਵਿਸ਼ੇਸ਼ ਇਜਲਾਸ ਹੋਇਆ | ...

ਪੂਰੀ ਖ਼ਬਰ »

ਸਹੋਦਿਆ ਸਕੂਲ ਕੰਪਲੈਕਸ ਵਲੋਂ ਸੇਂਟ ਸੋਲਜਰ ਸਕੂਲ ਦੇ ਐਡਮਨੀਸਟਰੇਟਰ ਕੁਲਦੀਪ ਸਿੰਘ ਦਾ ਸਨਮਾਨ

ਜੰਡਿਆਲਾ ਗੁਰੂ, 22 ਸਤੰਬਰ (ਰਣਜੀਤ ਸਿੰਘ ਜੋਸਨ)-ਸੇਂਟ ਸੋਲਜਰ ਈਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਤੇ ਪਿ੍ੰਸੀਪਲ ਅਮਰਪ੍ਰੀਤ ਕੌਰ ਦੀ ਅਗਵਾਈ ਹੇਠ ਇਸ ਵਾਰ ਸਹੋਦਿਆ ਵਲੋਂ ਕਰਵਾਏ ਗਏ ਇਕ ਸ਼ਾਨਦਾਰ ਸਮਾਗਮ ਦੌਰਾਨ ਬੈਸਟ ...

ਪੂਰੀ ਖ਼ਬਰ »

ਚੌਥੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਜਾਰੀ

ਅੰਮਿ੍ਤਸਰ, 22 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ 'ਚ ਚੱਲ ਰਹੀ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜਾੀ ਦੌਰਾਨ ਅੱਜ ਗੁ: ਪਾਤਸ਼ਾਹੀ ਦਸਵੀਂ ਅਕਾਸ਼ ਐਵੀਨਿਊ ਫਤਹਿਗੜ੍ਹ ਚੂੜੀਆਂ ਰੋਡ ਵਿਖੇ ਗੁਰਮਤਿ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਨਿਵਾਸ ਵਿਖੇ ਬਾਬਾ ਬੁੱਢਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਸਬੰਧੀ ਮੀਟਿੰਗ

ਝਬਾਲ, 22 ਸਤੰਬਰ (ਸਰਬਜੀਤ ਸਿੰਘ)-ਬ੍ਰਹਮ ਗਿਆਨੀ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਜੋ ਗੁਰਦੁਆਰਾ ਸੰਤ ਨਿਵਾਸ ਅੰਗੀਠਾ ਸਾਹਿਬ ਜੀ ਵਿਖੇ ਬਾਬਾ ਸੰਤੋਖ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਸਦਕਾ 7, 8 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਰਕਾਰੀਆ ਵਲੋਂ ਪਿੰਡਾਂ ਦੇ ਵਿਕਾਸ ਕੰਮਾਂ ਦਾ ਜਾਇਜ਼ਾ

ਲੋਪੋਕੇ, 22 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਦੇ ਹਿੱਤਾਂ ਦੇ ਰਖਵਾਲੇ ਹੋਣ ਦਾ ਦਾਅਵਾ ਕਰਨ ਵਾਲੇ ਅਕਾਲੀ ਹੁਣ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਕੀਤੇ ਜਾ ਰਹੇ ਵਿਤਕਰੇ ਪ੍ਰਤੀ ਚੁੱਪ ਕਿਉਂ ਹਨ | ਉਕਤ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ...

ਪੂਰੀ ਖ਼ਬਰ »

ਰਾਮ ਤੀਰਥ ਸਕੂਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਰਾਮ ਤੀਰਥ , 22 ਸਤੰਬਰ (ਧਰਵਿੰਦਰ ਸਿੰਘ ਔਲਖ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਵ ਨੂੰ ਸਮਰਪਿਤ ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ਪਿੰਡ ਬਾਬਾ ਮੀਕੇ ਸ਼ਾਹ ਕਾਲੋਨੀ , ਰਾਮ ਤੀਰਥ ਵਿਖੇ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ ਤੇ ਪਿੰਡ ਵਾਸਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਲਿਖਾਈ ਤੇ ਗੁਰ ਇਤਿਹਾਸ ਸਬੰਧੀ ਲਿਖਤੀ ਮੁਕਾਬਲੇ ਕਰਵਾਏ

ਅੰਮਿ੍ਤਸਰ, 22 ਸਤੰਬਰ (ਸ. ਰਿ.)-ਚੌਥੀ ਪਾਤਿਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਸਕੂਲੀ ਬੱਚਿਆਂ ਦੇ ਗੁਰ-ਇਤਿਹਾਸ ਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ, ਜਿਨਾਂ 'ਚ 45 ਸਕੂਲਾਂ ...

ਪੂਰੀ ਖ਼ਬਰ »

ਨਿਊ ਅੰਮਿ੍ਤਸਰ ਗੋਲਡਨ ਗੇਟ ਦੇ ਸੁੰਦਰੀਕਰਨ ਲਈ ਟੁੱਟੇ ਫੁੱਟਪਾਥ ਬਣੇ ਗ੍ਰਹਿਣ

ਸੁਲਤਾਨਵਿੰਡ, 22 (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਜਲੰਧਰ ਹਾਈਵੇ ਸਥਿਤ ਟੀ. ਪੁਆਇੰਟ ਗੋਲਡਨ ਗੇਟ ਨਿਊ ਅੰਮਿ੍ਤਸਰ ਵਿਖੇ ਪਿਛਲੀ ਸਰਕਾਰ ਵਲੋਂ ਕਰੋੜਾਂ ਰੁਪਏ ਖ਼ਰਚ ਕਰਕੇ ਤਿਆਰ ਕੀਤੇ ਗਏ ਸਵਾਗਤੀ ਗੋਲਡਨ ਗੇਟ ਨੇੜੇ ਲੱਗੀਆ ਫੁੱਟਪਾਥ ਤੇ ਟੁੱਟੀਆਂ ਟਾਈਲਾਂ ਤੇ ...

ਪੂਰੀ ਖ਼ਬਰ »

ਘੱਟ-ਗਿਣਤੀਆਂ ਨੂੰ ਸੁਰੱਖਿਆ ਦੇਵੇ ਪਾਕਿ ਸਰਕਾਰ : ਲਖਵਿੰਦਰ ਸਿੰਘ

ਅੰਮਿ੍ਤਸਰ, 22 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੇ ਕੀਤੇ ਜਾ ਰਹੇ ਧਰਮ ਪਰਿਵਰਤਨ ਦੇ ਮਾਮਲਿਆਂ 'ਤੇ ਕਾਬੂ ਪਾਉਣ ਲਈ ਸਮਾਜ ਸੇਵਕ ਲਖਵਿੰਦਰ ਸਿੰਘ ਨੇ ਪਾਕਿ ਸਰਕਾਰ ਪਾਸੋਂ ਦੋਸ਼ੀ ਵਿਅਕਤੀਆਂ ਨੂੰ ਸਖ਼ਤ ਸਜ਼ਾ ...

ਪੂਰੀ ਖ਼ਬਰ »

ਲਾਲੀ ਜੋਧਪੁਰੀ ਨੂੰ ਉਪ ਚੇਅਰਮੈਨ ਬਣਨ 'ਤੇ ਸਨਮਾਨਿਤ ਕੀਤਾ

ਤਰਸਿੱਕਾ, 22 ਸਤੰਬਰ (ਅਤਰ ਸਿੰਘ ਤਰਸਿੱਕਾ)-ਸੀਨੀਅਰ ਕਾਂਗਰਸੀ ਆਗੂ ਜਗਬੀਰ ਸਿੰਘ ਲਾਲੀ ਜੋਧਾਨਗਰੀ ਜੋ ਬੀਤੇ ਦਿਨੀਂ ਪੰਚਾਇਤ ਸੰਮਤੀ ਤਰਸਿੱਕਾ ਦੇ ਉਪ ਚੇਅਰਮੈਨ ਚੁਣੇ ਗਏ ਸਨ, ਨੂੰ ਉਘੇ ਸਮਾਜ ਸੇਵੀ ਸ੍ਰੀ ਓਮ ਪ੍ਰਕਾਸ਼ ਨੰਦਾ ਨੇ ਬਲਾਕ ਤਰਸਿੱਕਾ ਦੇ ਸੀਨੀਅਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮੁੱਛਲ ਵਿਖੇ ਪੋਸ਼ਣ ਮਹੀਨਾ ਮਨਾਇਆ

ਟਾਂਗਰਾ, 22 ਸਤੰਬਰ (ਹਰਜਿੰਦਰ ਸਿੰਘ ਕਲੇਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੱਛਲ ਵਿਖੇ ਸਰਕਾਰ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਸੁਪਰਵਾਈਜ਼ਰ ਨਰਿੰਦਰ ਕੌਰ ਟਾਂਗਰਾ ਤੇ ਪਿ੍ੰਸੀਪਲ ਦਵਿੰਦਰ ਸਿੰਘ ਦੇ ਸਹਿਯੋਗ ਨਾਲ ਪੋਸ਼ਣ ਅਭਿਆਨ ...

ਪੂਰੀ ਖ਼ਬਰ »

ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਅੱਜ ਲਗਾਇਆ ਜਾਵੇਗਾ ਮੈਗਾ ਰੁਜ਼ਗਾਰ ਮੇਲਾ-ਡਿਪਟੀ ਡਾਇਰੈਕਟਰ

ਅੰਮਿ੍ਤਸਰ, 22 ਸਤੰਬਰ (ਰੇਸ਼ਮ ਸਿੰਘ)¸ਸੂਬਾ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰ ਵਲੋਂ ਮੈਗਾ ਰੁਜ਼ਗਾਰ ਮੇਲਾ ਸਰਕਾਰੀ ਆਈ. ਟੀ. ਆਈ., ਲੋਪੋਕੇ ਵਿਖੇ 23 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ | ਜ਼ਿਲ੍ਹਾ ਰੁਜ਼ਗਾਰ ਅਤੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਕਰਵਾਏ ਪੰਜਾਬੀ ਕਵੀ ਦਰਬਾਰ 'ਚ ਡਾ. ਪਾਤਰ ਸਮੇਤ ਨਾਮਵਰ 20 ਕਵੀਆਂ ਨੇ ਕੀਤੀ ਸ਼ਿਰਕਤ

ਅੰਮਿ੍ਤਸਰ, 22 ਸਤੰਬਰ (ਜੱਸ)¸ਖ਼ਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਵਲੋਂ ਪੰਜਾਬ ਕਲਾ ਪ੍ਰੀਸ਼ਦ ਅਤੇ ਏਕਮ ਸਾਹਿਤਕ ਮੰਚ ਦੇ ਸਹਿਯੋਗ ਨਾਲ ਪੰਜਾਬੀ ਕਵੀ ਦਰਬਾਰ ਕਰਵਾਇਆ ਗਿਆ, ਜਿਸ 'ਚ ਨਾਮਵਰ ਕਵੀ ਤੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਤੇ ਡਾ. ...

ਪੂਰੀ ਖ਼ਬਰ »

ਆਟਾ-ਦਾਲ ਸਕੀਮ ਬਣੀ ਗਰੀਬਾਂ ਲਈ ਜੀਅ ਦਾ ਜੰਜਾਲ, ਲੋਕਾਂ 'ਚ ਨਿਰਾਸ਼ਾ ਦਾ ਆਲਮ

ਬੱਚੀਵਿੰਡ, 22 ਸਤੰਬਰ (ਬਲਦੇਵ ਸਿੰਘ ਕੰਬੋ)- ਆਟਾ-ਦਾਲ ਸਕੀਮ ਦੇ ਲਾਭਪਾਤਰੀ ਕਣਕ ਪ੍ਰਾਪਤ ਕਰ ਲੈਣ ਦੇ ਬਾਵਜੂਦ ਵੀ ਬਾਗੋ-ਬਾਗ ਨਹੀਂ ਸਗੋਂ ਅੰਤਾਂ ਦੇ ਨਿਰਾਸ਼ ਹਨ | ਜਾਣਕਾਰੀ ਅਨੁਸਾਰ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਪਾਰਦਰਸ਼ਤਾ ਦੀ ਵੱਡੀ ਕਮੀ ਦੇ ਚੱਲਦਿਆਂ ਲੋਕਾਂ ...

ਪੂਰੀ ਖ਼ਬਰ »

ਬੈਕਫਿੰਕੋ ਆਮ ਲੋਕਾਂ ਦੀ ਭਲਾਈ ਲਈ ਹਮੇਸ਼ਾ ਯਤਨਸ਼ੀਲ ਰਹੇਗਾ-ਚੇਅਰਮੈਨ

ਅੰਮਿ੍ਤਸਰ, 22 ਸਤੰਬਰ (ਰੇਸ਼ਮ ਸਿੰਘ)¸ਸੂਬਾ ਸਰਕਾਰ ਵਲੋਂ ਪੱਛੜੀਆਂ ਸ਼੍ਰੇਣੀਆਂ ਲਈ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਉਹ ਹਮੇਸ਼ਾਂ ਹੀ ਇਨ੍ਹਾਂ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ | ਇਹ ਪ੍ਰਗਟਾਵਾ ਪੰਜਾਬ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਵਿਰੋਧੀ ਮੁਹਿੰਮ ਦੀਆਂ ਵੱਡੀਆਂ ਪ੍ਰਾਪਤੀਆਂ ਬਦਲੇ ਡੀ. ਐੱਸ. ਪੀ. ਅਜਨਾਲਾ ਸਨਮਾਨਿਤ

ਅਜਨਾਲਾ, 22 ਸਤੰਬਰ (ਐੱਸ. ਪ੍ਰਸ਼ੋਤਮ)-ਪੰਜਾਬ ਕਾਂਗਰਸ ਸੂਬਾ ਸਕੱਤਰ ਤੇ ਕੌਮੀ ਮਨੁੱਖੀ ਸੁਰੱਖਿਆ ਅਵਾਜ਼ ਸੰਗਠਨ ਦੇ ਕੌਮੀ ਕਨਵੀਨਰ ਡਾ. ਨਿਆਮਤ ਮਸੀਹ ਸੂਫ਼ੀ ਦੀ ਅਗਵਾਈ 'ਚ ਵਰਕਰਾਂ ਵਲੋਂ ਡੀ. ਐੱਸ. ਪੀ. ਅਜਨਾਲਾ ਸੋਹਨ ਸਿੰਘ ਦੀਆਂ ਨਸ਼ਾ ਤਸਕਰਾਂ ਵਿਰੋਧੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਧਰਦਿਓ ਵਿਖੇ ਸਾਇੰਸ ਮੇਲਾ ਲਗਾਇਆ

ਚੌਕ ਮਹਿਤਾ, 22 ਸਤੰਬਰ (ਧਰਮਿੰਦਰ ਸਿੰਘ ਸਦਾਰੰਗ)-ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਸਿ:) ਅੰਮਿ੍ਤਸਰ ਸਲਵਿੰਦਰ ਸਿੰਘ ਸਮਰਾ ਦੀ ਰਹਿਨੁਮਾਈ ਹੇਠ ਸਰਕਾਰੀ ਹਾਈ ਸਕੂਲ ਧਰਦਿਓ ਵਿਖੇ ਸਾਇੰਸ ...

ਪੂਰੀ ਖ਼ਬਰ »

ਪੈਨਸ਼ਨ ਸਬੰਧੀ 2004 ਦੇ ਫ਼ੈਸਲੇ 'ਤੇ ਸਰਕਾਰ ਮੁੜ ਵਿਚਾਰ ਕਰੇ : ਪ੍ਰੋ. ਚਾਵਲਾ

ਅੰਮਿ੍ਤਸਰ, 22 ਸਤੰਬਰ (ਹਰਮਿੰਦਰ ਸਿੰਘ)-ਪੰਜਾਬ ਦੀ ਸਾਬਕਾ ਸਿਹਤ ਮੰਤਰੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਇਕ ਪੱਤਰ ਲਿਖ ਕੇ 2004 'ਚ ਬਦਲੇ ਗਏ ਪੈਨਸ਼ਨ ਨਿਯਮਾਂ 'ਤੇ ਮੁੜ ਵਿਚਾਰ ਕਰਨ ਤੇ ਸਰਕਾਰੀ ਨੌਕਰੀ ਤੋਂ ਸੇਵਾ ...

ਪੂਰੀ ਖ਼ਬਰ »

ਬਲਾਕ ਚੋਗਾਵਾਂ ਦੇ ਸਮੂਹ ਸਰਪੰਚਾਂ ਨੂੰ ਕਾਨੂੰਨੀ ਵਿਵਸਥਾ ਬਾਰੇ ਜਾਣਕਾਰੀ ਦਿੱਤੀ

ਚੋਗਾਵਾਂ, 22 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਬੀ. ਡੀ. ਪੀ. ਓ. ਦਫਤਰ ਚੋਗਾਵਾਂ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੈਂਪ ਲਗਾਇਆ ਗਿਆ, ਜਿਸ 'ਚ ਬਲਾਕ ਚੋਗਾਵਾਂ ਦੇ ਸਮੂਹ ਸਰਪੰਚਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਸਬੰਧੀ ਮਾਣਯੋਗ ਜੱਜ ਸ੍ਰੀ ...

ਪੂਰੀ ਖ਼ਬਰ »

ਮਜੀਠਾ ਵਿਖੇ ਬਾਬਾ ਭਾਈ ਸਾਲ੍ਹੋ ਦਾ ਜਨਮ ਦਿਹਾੜਾ 29 ਨੂੰ • ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ : ਬਾਬਾ ਗੁਰਦਿਆਲ ਸਿੰਘ

ਮਜੀਠਾ, 22 ਸਤੰਬਰ (ਮਨਿੰਦਰ ਸਿੰਘ ਸੋਖੀ)-ਸ੍ਰੀ ਗੁਰੂ ਰਾਮਦਾਸ ਜੀ ਦੇ ਅਨਿਨ ਭਗਤ ਬਾਬਾ ਭਾਈ ਸਾਲੋ ਦਾ ਜਨਮ ਦਿਹਾੜਾ ਡੇਰਾ ਭਾਈ ਸਾਲੋ ਮਜੀਠਾ ਵਿਖੇ ਬਾਬਾ ਭਾਈ ਸਾਲੋ ਦੇ ਅੰਸ਼ ਬਾਬਾ ਗੁਰਦਿਆਲ ਸਿੰਘ ਦੀ ਰਹਿਨਮਾਈ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 29 ਸਤੰਬਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX