ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  1 day ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  1 day ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਉਤਸ਼ਾਹ ਤੋਂ ਬਿਨਾਂ ਕੋਈ ਵੀ ਮਹਾਨ ਪ੍ਰਾਪਤੀ ਨਹੀਂ ਹੋ ਸਕਦੀ। -ਐਮਰਸਨ

ਲੁਧਿਆਣਾ

ਕਿਸਾਨ ਮੇਲਿਆਂ 'ਚ ਵਿਗਿਆਨੀਆਂ ਤੇ ਸਰਕਾਰ ਨੂੰ ਕਮੀਆਂ ਜਾਣਨ ਦਾ ਮੌਕਾ ਮਿਲਦੈ- ਪੰਨੂ

ਲੁਧਿਆਣਾ, 22 ਸਤੰਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ ਦੇ ਦੂਸਰੇ ਦਿਨ ਪੰਜਾਬ ਦੇ ਖੇਤੀ ਸਕੱਤਰ ਕਾਹਨ ਸਿੰਘ ਪੰਨੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਇਸ ਮੌਕੇ ਸ. ਪੰਨੂ ਨੇ ਕਿਸਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਿਤ ਹੰੁਦਿਆਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਦੇ ਕਿਸਾਨ ਪੀ.ਏ.ਯੂ. ਨਾਲ ਕਿੰਨੇ ਨੇੜਲੇ ਅਤੇ ਡੂੰਘੇ ਰਿਸ਼ਤੇ ਵਿਚ ਬੱਝੇ ਹੋਏ ਹਨ | ਇਸ ਮੌਕੇ ਸ. ਪੰਨੂੰ ਨੇ ਪੀ.ਏ.ਯੂ. ਦੀ ਸਮੁੱਚੀ ਟੀਮ ਅਤੇ ਉਪ ਕੁਲਪਤੀ ਨੂੰ ਵਧਾਈ ਦਿੱਤੀ, ਜਿਸ ਕਰਕੇ ਪੰਜਾਬ ਖੇਤੀ ਵਿਚ ਸਿਖਰਲਾ ਸੂਬਾ ਬਣਿਆ ਹੈ | ਉਨ੍ਹਾਂ ਕਿਹਾ ਕਿ ਝੋਨਾ ਉਤਪਾਦਨ ਲਈ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਕਿ੍ਸ਼ੀ ਕਰਮਨ ਐਵਾਰਡ ਮਿਲਣਾ ਯੂਨੀਵਰਸਿਟੀ ਦੀਆਂ ਖੋਜ ਕੋਸ਼ਿਸ਼ਾਂ ਅਤੇ ਕਿਸਾਨਾਂ ਦੇ ਯਤਨਾਂ ਸਦਕਾ ਹੀ ਸੰਭਵ ਹੋਇਆ ਹੈ | ਕਿਸਾਨ ਮੇਲੇ ਵਿਗਿਆਨੀਆਂ ਅਤੇ ਸਰਕਾਰ ਨੂੰ ਆਪਣੀਆਂ ਘਾਟਾਂ ਅਤੇ ਕਮੀਆਂ ਨੂੰ ਜਾਣਨ ਦਾ ਇਕ ਮੌਕਾ ਦਿੰਦੇ ਹਨ | ਉਨ੍ਹਾਂ ਪਿਛਲੇ ਸਾਲ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਯੂਰੀਆ ਦੀ ਢੁਕਵੀਂ ਵਰਤੋਂ ਲਈ ਕਿਸਾਨਾਂ ਨੂੰ ਪਿਛਲੇ ਸਾਉਣੀ ਸੀਜ਼ਨ ਦੌਰਾਨ ਅਪੀਲ ਕੀਤੀ ਗਈ ਸੀ, ਇਸ ਦੇ ਸਿੱਟੇ ਵਜੋਂ ਇਕ ਲੱਖ ਟਨ ਯੂਰੀਆ ਦੀ ਘੱਟ ਵਰਤੋਂ ਕੀਤੀ ਗਈ | ਇਸ ਸਾਲ ਪਿਛਲੇ ਸਾਲ ਨਾਲੋਂ ਵੀ 80,000 ਟਨ ਯੂਰੀਆ ਦੀ ਵਰਤੋਂ ਘਟੀ ਹੈ | ਇਸ ਦਾ ਨਤੀਜਾ ਹੈ ਕਿ ਨਰਮਾ ਅਤੇ ਝੋਨਾ ਆਦਿ ਫ਼ਸਲਾਂ ਉੱਪਰ ਕੀੜਿਆਂ ਅਤੇ ਬਿਮਾਰੀਆਂ ਦੇ ਹਮਲੇ ਤੋਂ ਬਚਾਅ ਰਿਹਾ ਹੈ | ਇਸੇ ਤਰ੍ਹਾਂ ਡੀ.ਏ.ਪੀ. ਦੀ ਵਰਤੋਂ ਵੀ ਘਟੀ ਹੈ | ਇਹ ਸਭ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਤੇ ਕਿਸਾਨਾਂ ਦੀ ਪਹਿਲਕਦਮੀ ਸਦਕਾ ਹੀ ਵਾਪਰਿਆ ਹੈ | ਜ਼ਹਿਰਾਂ ਨਾ ਵਰਤ ਕੇ ਕਿਸਾਨਾਂ ਨੇ ਜੋ ਸਹਿਯੋਗ ਦਿੱਤਾ ਉਸੇ ਸਦਕਾ ਪੰਜਾਬ ਦੀ ਬਾਸਮਤੀ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਵਾਨਗੀ ਹਾਸਲ ਕਰ ਰਹੀ ਹੈ | ਕੁਦਰਤੀ ਸਰੋਤਾਂ ਬਾਰੇ ਸ. ਪੰਨੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਆ ਰਹੀਆਂ ਸੰਗਤਾਂ ਨੂੰ ਧਿਆਨ ਵਿਚ ਰੱਖਦਿਆਂ ਪਰਾਲੀ ਬਿਲਕੁਲ ਨਾ ਸਾੜਨ | ਇਸ ਮੌਕੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਮੇਲੇ ਦਾ ਉਦੇਸ਼ ਗੁਰੂ ਨਾਨਕ ਸਾਹਿਬ ਦੇ ਸੰਦੇਸ਼ ਉੱਪਰ ਰੱਖਣਾ ਇਸ ਗੱਲ ਦਾ ਪ੍ਰਤੀਕ ਹੈ |
ਇਸ ਮੌਕੇ ਰਾਜਸਥਾਨ ਤੋਂ ਕਿਸਾਨ ਕਿ੍ਸ਼ਨ ਲਾਲ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਯੂਨੀਵਰਸਿਟੀ ਦੇ ਛੇ ਵਿਗਿਆਨੀਆਂ ਦਾ ਉਨ੍ਹਾਂ ਵਲੋਂ ਖੇਤੀ ਖੋਜ ਅਤੇ ਪਸਾਰ ਲਈ ਪਾਏ ਯੋਗਦਾਨ ਹਿਤ ਸਨਮਾਨ ਕੀਤਾ | ਵਿਗਿਆਨੀਆਂ 'ਚ ਡਾ. ਕਰਨਜੀਤ ਸਿੰਘ ਥਿੰਦ, ਡਾ. ਸਰਵਜੀਤ ਸਿੰਘ, ਡਾ. ਸਤਨਾਮ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਜੀਤ ਕੌਰ ਅਤੇ ਡਾ. ਬਲਜਿੰਦਰ ਸਿੰਘ ਬਰਾੜ ਦਾ ਸਨਮਾਨ ਕੀਤਾ ਗਿਆ | ਜਿਣਸਾਂ ਦੇ ਮੁਕਾਬਲੇ ਦੇ ਜੇਤੂ ਕਿਸਾਨਾਂ, ਮਸ਼ੀਨਰੀ ਪ੍ਰਦਰਸ਼ਨੀਆਂ ਦੀਆਂ ਜੇਤੂ ਫ਼ਰਮਾਂ ਅਤੇ ਸਟਾਲਾਂ ਦੇ ਜੇਤੂ ਵਿਭਾਗਾਂ ਨੂੰ ਵੀ ਮੁੱਖ ਮਹਿਮਾਨ ਨੇ ਇਨਾਮ ਤਕਸੀਮ ਕੀਤੇ |

ਦਾਖਾ ਜ਼ਿਮਨੀ ਚੋਣ ਲਈ ਐਸ.ਡੀ.ਐਮ. ਲੁਧਿਆਣਾ ਪੱਛਮੀ ਕੋਲ ਅੱਜ ਤੋਂ ਨਾਮਜ਼ਦਗੀਆਂ ਦਾਖ਼ਲ ਹੋਣਗੀਆਂ

ਚੋਣ ਲੜਨ ਦੇ ਚਾਹਵਾਨ 23 ਤੋਂ 30 ਸਤੰਬਰ ਤੱਕ ਭਰ ਸਕਣਗੇ ਨਾਮਜ਼ਦਗੀ ਕਾਗ਼ਜ਼ ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)- ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਦਾਖਾ ਦੀ 21 ਅਕਤੂਬਰ ਨੂੰ ਹੋਣ ਵਾਲੀ ...

ਪੂਰੀ ਖ਼ਬਰ »

ਕਾਂਗਰਸੀ ਆਗੂ ਮਹਿਤਾ ਨੇ ਨਗਰ ਨਿਗਮ ਦੇ ਕਈ ਕੌਾਸਲਰਾਂ 'ਤੇ ਠੇਕੇ ਲੈਣ ਦਾ ਲਗਾਇਆ ਦੋਸ਼

ਮਹਿਤਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਥਾਨਕ ਸਰਕਾਰਾਂ ਮੰਤਰੀ ਨੂੰ ਲਿਖੀ ਚਿੱਠੀ ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)-ਸੀਨੀਅਰ ਕਾਂਗਰਸੀ ਆਗੂ ਪਰਮਿੰਦਰ ਮਹਿਤਾ ਨੇ ਕਿਹਾ ਕਿ ਕਾਂਗਰਸ ਪਾਰਟੀ ਨਾਲ ਸਬੰਧਿਤ ਕੌਾਸਲਰ ਹੀ ਵਿਕਾਸ ਕਾਰਜਾਂ ਦੇ ਠੇਕੇ ਲੈ ...

ਪੂਰੀ ਖ਼ਬਰ »

ਨਕਲੀ ਪੁਲਿਸ ਮੁਲਾਜ਼ਮ ਵਪਾਰੀ ਤੋਂ ਢਾਈ ਲੱਖ ਦੀ ਨਕਦੀ ਖੋਹ ਕੇ ਫ਼ਰਾਰ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਕੋਤਵਾਲੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਾਂਸ ਬਾਜ਼ਾਰ 'ਚ ਅੱਜ ਸਵੇਰੇ ਨਕਲੀ ਪੁਲਿਸ ਮੁਲਾਜ਼ਮਾਂ ਵਲੋਂ ਇਕ ਵਪਾਰੀ ਤੋਂ ਢਾਈ ਲੱਖ ਦੀ ਨਕਦੀ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਘਟਨਾ ਅੱਜ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰ ਗਿ੍ਫ਼ਤਾਰ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਅਤੇ ਦਾਤ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਰਾਸ਼ਟਰ ਪ੍ਰਸਿੱਧ ਦੀਆਂ ਸੰਸਥਾਵਾਂ ਨੇ ਮੇਲੇ 'ਚ ਕਿਸਾਨਾਂ ਨੂੰ ਕੀਤਾ ਜਾਗਰੂਕ

ਲੁਧਿਆਣਾ, 22 ਸਤੰਬਰ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਵਿਖੇ ਚੱਲ ਰਹੇ ਤਿੰਨ ਦਿਨਾ ਖੇਤਰੀ ਖੇਤੀ ਅਤੇ ਪਸ਼ੂ ਪਾਲਣ ਮੇਲੇ ਦੇ ਦੂਸਰੇ ਦਿਨ ਦੋ ਪੁਸਤਕਾਂ ਲੋਕ ਅਰਪਣ ਕੀਤੀਆਂ ਗਈਆਂ | ਪੰਜਾਬੀ ਵਿਚ ਪ੍ਰਕਾਸ਼ਿਤ ਪੁਸਤਕ ...

ਪੂਰੀ ਖ਼ਬਰ »

ਨਾਬਾਲਗਾ ਨਾਲ ਛੇੜਖਾਨੀ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਛੇੜਖ਼ਾਨੀ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ...

ਪੂਰੀ ਖ਼ਬਰ »

ਲੱਖਾਂ ਦੀ ਠੱਗੀ ਕਰਨ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਪੁਲਿਸ ਮਹਿਕਮੇ ਵਿਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਇਕ ਔਰਤ ਪਾਸੋਂ ਪੌਣੇ ਦੋ ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਨੌਜਵਾਨ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »

ਕਰਿਆਨਾ ਦੁਕਾਨ 'ਚੋਂ ਤਿੰਨ ਲੱਖ ਦੀ ਨਕਦੀ ਚੋਰੀ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਦੋ ਦੇ ਘੇਰੇ ਅੰਦਰ ਪੈਂਦੇ ਇਲਾਕੇ ਫੀਲਡਗੰਜ ਵਿਚ ਬੀਤੀ ਰਾਤ ਚੋਰ ਕਰਿਆਨਾ ਦੁਕਾਨ ਦੇ ਤਾਲੇ ਤੋੜ ਕੇ ਉਥੇ ਪਈ ਤਿੰਨ ਲੱਖ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਬੀਤੀ ...

ਪੂਰੀ ਖ਼ਬਰ »

ਨਾਬਾਲਗਾ ਨਾਲ ਛੇੜਖਾਨੀ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਛੇੜਖ਼ਾਨੀ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ...

ਪੂਰੀ ਖ਼ਬਰ »

ਜੀ.ਜੀ.ਐਨ.ਆਈ.ਐਮ.ਟੀ. 'ਚ ਲੱਗੀ ਵਰਕਸ਼ਾਪ

ਲੁਧਿਆਣਾ, 22 ਸਤੰਬਰ (ਬੀ.ਐਸ.ਬਰਾੜ)-ਗੁੱਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਵਲੋਂ ਆਰ.ਸੀ.ਈ.ਡੀ. ਦੇ ਸਹਿਯੋਗ ਨਾਲ ਲੱਗਾ ਇੰਟਰਪਰੇਨੇਓਰ ਜਾਗਰੂਕਤਾ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਪ੍ਰਤੀ ਪ੍ਰੇਰਿਤ ਕਰਨ ਅਤੇ ...

ਪੂਰੀ ਖ਼ਬਰ »

ਪ੍ਰਤਾਪ ਕਾਲਜ ਦੇ ਵਿਦਿਆਰਥੀਆਂ ਨੇ ਕੱਢੀ ਸਵੱਛਤਾ ਰੈਲੀ

ਲੁਧਿਆਣਾ, 22 ਸਤੰਬਰ (ਬੀ.ਐਸ.ਬਰਾੜ)-ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਦੁਆਰਾ ' ਵਿਸ਼ਵ ਸਵੱਛਤਾ ਦਿਵਸ 'ਤੇ ਸਵੱਛਤਾ ਅਭਿਆਨ ਅਤੇ ਸਵੱਛਤਾ ਰੈਲੀ ਦਾ ਆਯੋਜਨ ਕੀਤਾ ਗਿਆ | ਰੈਲੀ ਬੀ.ਐੱਡ .ਕਾਲਜ ਤੋਂ ਸ਼ੁਰੂ ਹੋਈ ਜਿਸ ਵਿਚ ਰੋਟਾਰੈਕਟ ਕਲੱਬ ਦੇ 50 ਵਿਦਿਆਰਥੀ ਮੈਂਬਰਾਂ ਨੇ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਉਚਰੀ ਇਲਾਹੀ ਬਾਣੀ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ, ਜਿਸ ਸਦਕਾ ਗੁਰੂ ਸਾਹਿਬਾਂ ਦੀ ਫ਼ਲਾਸਫੀ ਅਤੇ ਸਿੱਖਿਆਵਾਂ ਨੂੰ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਫੁੱਟਪਾਥ ਨਾਲ ਟਕਰਾਈ

ਫੁੱਲਾਂਵਾਲ, 22 ਸਤੰਬਰ (ਮਨਜੀਤ ਸਿੰਘ ਦੁੱਗਰੀ)-ਬੀਤੀ ਅੱਧੀ ਰਾਤ ਫੁੱਲਾਂਵਾਲ 200 ਫੁੱਟੇ ਬਾਈਪਾਸ 'ਤੇ ਚਿੱਟੇ ਰੰਗ ਦੀ ਤੇਜ਼ ਰਫ਼ਤਾਰ ਬਰੀਜਾ ਕਾਰ ਪੀ.ਬੀ. 10 ਐਫ. ਵੀ. 0720 ਫੁੱਟਪਾਥ ਨਾਲ ਟਕਰਾ ਗਈ, ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ¢ ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ...

ਪੂਰੀ ਖ਼ਬਰ »

ਪੰਡਿਤ ਰਾਓ ਨੇ ਗੁਰਦਾਸ ਮਾਨ ਤੇ ਹੁਕਮ ਚੰਦ ਿਖ਼ਲਾਫ਼ ਕੀਤੀ ਸ਼ਿਕਾਇਤ

ਲੁਧਿਆਣਾ, 22 ਸਤੰਬਰ (ਬੀ.ਐਸ.ਬਰਾੜ)-ਕਰਨਾਟਕਾ ਦੇ ਮੂਲ ਨਿਵਾਸੀ ਅਤੇ ਪੰਜਾਬੀ ਭਾਸ਼ਾ ਪ੍ਰਤੀ ਪਿਆਰ ਰੱਖਣ ਵਾਲੇ ਪੰਡਿਤ ਰਾਓ ਧਰੇਂਨਵਰ ਨੇ ਅੱਜ ਪ੍ਰਸਿੱਧ ਲੇਖਕ ਜਸਵੰਤ ਸਿੰਘ ਕੰਵਲ ਦੇ ਕੋਲ ਪਹੁੰਚ ਕੇ ਪੰਜਾਬੀ ਭਾਸ਼ਾ ਦਾ ਕਥਿਤ ਤੌਰ 'ਤੇ ਨਿਰਾਦਰ ਕਰਨ ਵਾਲੇ ਪ੍ਰਸਿੱਧ ...

ਪੂਰੀ ਖ਼ਬਰ »

'ਹੈਵ ਅ ਹਾਰਟ ਫਾਊਾਡੇਸ਼ਨ' ਵਲੋਂ ਗਰੀਬ ਬੱਚਿਆਂ ਦੇ ਦਿਲ ਦੇ ਆਪ੍ਰੇਸ਼ਨ ਲਈ ਕੀਤੀ ਜਾਵੇਗੀ ਮੱਦਦ

ਲੁਧਿਆਣਾ, 22 ਸਤੰਬਰ (ਸਲੇਮਪੁਰੀ)-ਹੈਵ ਅ ਹਾਰਟ ਫਾਉਂਡੇਸ਼ਨ ਦੇ ਪ੍ਰਧਾਨ ਬਲਵੀਰ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਦੀ ਵਚਨਬੱਧਤਾ 'ਤੇ ਪਹਿਰਾ ਦਿੰਦਿਆਂ ਫਾਉਂਡੇਸ਼ਨ ਵਲੋਂ ਸ੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨਾਲ ਮਿਲ ਕੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਦੀ ਸਾਲਾਨਾ ਮੀਟਿੰਗ

ਲੁਧਿਆਣਾ, 22 ਸਤੰਬਰ (ਸਲੇਮਪੁਰੀ)-ਅੱਜ ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਪੰਜਾਬ ਦੀ ਸਾਲਾਨਾ ਮੀਟਿੰਗ ਦਿਵਿਆਂਗ ਸਹਾਇਤਾ ਕੇਂਦਰ ਮਹਾਂਰਿਸ਼ੀ ਵਾਲਮੀਕਿ ਨਗਰ ਵਿਚ ਹੋਈ, ਜਿਸ ਦੌਰਾਨ ਆਨੰਦ ਸੀਕਰੀ, ਮੈਨੇਜਿੰਗ ਡਾਇਰੈਕਟਰ ਆਨੰਦ ਜਿਊਲਰਜ਼ ਸਾਲਾਨਾ ਮੁੱਖ ...

ਪੂਰੀ ਖ਼ਬਰ »

ਸੇਵਾ ਮੁਕਤ ਵਧੀਕ ਕਾਰਜਕਾਰੀ ਇੰਜੀਨੀਅਰ ਫੂਲਕਾ ਨੂੰ ਭਾਵ ਭਿੰਨੀ ਸ਼ਰਧਾਂਜਲੀ

ਲੁਧਿਆਣਾ, 22 ਸਤੰਬਰ (ਸਲੇਮਪੁਰੀ)-ਬਿਜਲੀ ਬੋਰਡ ਦੇ ਸੇਵਾ ਮੁਕਤ ਵਧੀਕ ਕਾਰਜਕਾਰੀ ਇੰਜੀਨੀਅਰ ਮੋਹਰ ਸਿੰਘ ਫੂਲਕਾ ਜੋ ਪਿਛਲੇ ਦਿਨੀਂ ਸਵਰਗ ਸਿਧਾਰ ਗਏ ਸਨ ਨਮਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ

ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਦੇ ਬਾਨੀ ਮਹਾਂਪੁਰਖ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੰਤ ਬਾਬਾ ਸੁੱਚਾ ਸਿੰਘ ਜੀ ਵਲੋਂ ਚਲਾਈ ਗਈ ਗੁਰਮਤਿ ...

ਪੂਰੀ ਖ਼ਬਰ »

ਖੇਮ ਸਿੰਘ ਗਿੱਲ ਦੀ ਆਤਮਿਕ ਸ਼ਾਂਤੀ ਲਈ ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 22 ਸਤੰਬਰ (ਅਮਰੀਕ ਸਿੰਘ ਬੱਤਰਾ)-ਦੇਸ਼ ਵਿਚ ਹਰੀਕ੍ਰਾਂਤੀ ਲਿਆਉਣ ਅਤੇ ਕਣਕ ਦੀਆਂ ਨਵੀਂਆਂ ਕਿਸਮਾਂ ਦੀ ਈਜਾਦ ਕਰਨ ਵਾਲੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਉਪ ਕੁਲਪਤੀ ਬੜੂ ਸਾਹਿਬ ਟਰੱਸਟ ਦੇ ਉਪ ਚੇਅਰਮੈਨ ਡਾ. ਖੇਮ ਸਿੰਘ ਗਿੱਲ ਜੋ ...

ਪੂਰੀ ਖ਼ਬਰ »

ਕਾਂਗਰਸ ਜ਼ਿਮਨੀ ਚੋਣਾਂ ਸ਼ਾਨ ਨਾਲ ਜਿੱਤੇਗੀ- ਕਰਮਜੀਤ ਗਿੱਲ

ਆਲਮਗੀਰ, 22 ਸਤੰਬਰ (ਜਰਨੈਲ ਸਿੰਘ ਪੱਟੀ)-ਜ਼ੋਨ ਆਲਮਗੀਰ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਬਲਜੀਤ ਕੌਰ ਗਿੱਲ, ਕਾਂਗਰਸ ਸੂਬਾ ਸਕੱਤਰ ਨੰਬਰਦਾਰ ਕਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ ਜ਼ਿਮਨੀ ਚੋਣਾਂ ਸ਼ਾਨ ਨਾਲ ਜਿੱਤ ਕੇ ਵਿਰੋਧੀ ਪਾਰਟੀਆਂ ਦੇ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਮਿਲੀ

ਡੇਹਲੋਂ, 22 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)- ਪੁਲਿਸ ਕਮਸ਼ਿਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਡੇਹਲੋਂ ਪੁਲਿਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ, ਜੋ ਸ਼ਨਾਖਤ ਲਈ ਸਿਵਲ ਹਸਪਤਾਲ ਡੇਹਲੋਂ ਵਿਖੇ ਰੱਖੀ ਗਈ ਹੈ | ਇਸ ਸਬੰਧੀ ਥਾਣੇਦਾਰ ਰਣਜੀਤ ਸਿੰਘ ਨੇ ...

ਪੂਰੀ ਖ਼ਬਰ »

30 ਤੱਕ ਪ੍ਰਾਪਰਟੀ ਟੈਕਸ ਭਰਨ ਵਾਲਿਆਂ ਨੂੰ 10 ਫੀਸਦੀ ਤੱਕ ਛੋਟ ਮਿਲੇਗੀ-ਜਸਵੀਰ ਸਿੰਘ

ਸਮਰਾਲਾ, 22 ਸਤੰਬਰ (ਬਲਜੀਤ ਸਿੰਘ ਬਘੌਰ)- ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਜਸਵੀਰ ਸਿੰਘ ਨੇ ਦੱਸਿਆ ਕਿ ਸਮਰਾਲਾ ਸ਼ਹਿਰ ਦੇ ਵਸਨੀਕਾਂ ਲਈ ਪ੍ਰਾਪਰਟੀ ਟੈਕਸ ਭਰਨ ਦੀ ਆਖ਼ਰੀ ਮਿਤੀ 30 ਸਤੰਬਰ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਹੜੇ ਮਕਾਨ ਧਾਰਕ ਨੇ ...

ਪੂਰੀ ਖ਼ਬਰ »

ਏਡਜ਼ ਕੰਟਰੋਲ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸਿਹਤ ਮੰਤਰੀ ਦੀ ਰਿਹਾਇਸ਼ਗਾਹ ਦਾ ਘਿਰਾਓ 30 ਨੂੰ

ਲੁਧਿਆਣਾ, 22 ਸਤੰਬਰ (ਸਲੇਮਪੁਰੀ)- ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਸਥਾਪਿਤ ਏਡਜ਼ ਕੰਟਰੋਲ ਕੇਂਦਰਾਂ ਵਿਚ ਤਾਇਨਾਤ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਧਰਨਾ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ | ਅੱਜ ਏਡਜ਼ ਕੰਟਰੋਲ ਮੁਲਾਜ਼ਮਾਂ ਦੀ ...

ਪੂਰੀ ਖ਼ਬਰ »

ਬਿਨਾਂ ਵਰਦੀ ਤੋਂ ਦਿੱਤੀ ਜਾ ਰਹੀ ਹੈ ਰਸੋਈ ਗੈਸ ਦੀ ਸਪਲਾਈ

ਲੁਧਿਆਣਾ, 22 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਅਨੇਕਾਂ ਹੀ ਇਲਾਕਿਆਂ 'ਚ ਸ਼ਰ੍ਹੇਆਮ ਹੀ ਨਿਯਮਾਂ ਦੀ ਉਲੰਘਣਾ ਹੁੰਦੀ ਵੇਖੀ ਜਾ ਸਕਦੀ ਹੈ ਅਤੇ ਕਥਿਤ ਤੌਰ 'ਤੇ ਅਨੇਕਾਂ ਹੀ ਰੇਹੜਾ ਚਾਲਕ ਬਿਨਾਂ ਵਰਦੀ ਅਤੇ ਕੰਡੇ ਤੋਂ ਰਸੋਈ ਗੈਸ ਦੀ ਡਲਿਵਰੀ ਕਰਦੇ ਹੋਏ ਵੇਖੇ ...

ਪੂਰੀ ਖ਼ਬਰ »

ਮਨਜੀਤ ਸਿੰਘ ਢੰਡੇ ਨੂੰ ਰਾਜਸੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ

ਭਾਮੀਆਂ ਕਲਾਂ, 22 ਸਤੰਬਰ (ਜਤਿੰਦਰ ਭੰਬੀ)-ਕਾਂਗਰਸੀ ਆਗੂ ਮਨਜੀਤ ਸਿੰਘ ਢੰਡੇ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਿੰਘ ਸਭਾ ਸਾਹਿਬ ਜੀ.ਟੀ.ਬੀ. ਨਗਰ ਮੁੰਡੀਆਂ ਵਿਖੇ ਹੋਇਆਸ, ਜਿੱਥੇ ਕਈ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ...

ਪੂਰੀ ਖ਼ਬਰ »

ਆਨਲਾਈਨ ਪ੍ਰਣਾਲੀ ਨਾਲ ਲੋਕਾਂ ਦੇ ਸਮੇਂ ਦੀ ਬੱਚਤ ਵੀ ਹੋ ਰਹੀ ਹੈ-ਬਾਵਾ

ਲੁਧਿਆਣਾ, 22 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਆਨਲਾਈਨ ਪ੍ਰਣਾਲੀ ਬਹੁਤ ਹੀ ਸ਼ਲਾਘਾਯੋਗ ਕੰਮ ਹੈ ਅਤੇ ਇਸ ਦਾ ਲੋਕਾਂ ਨੰੂ ਭਾਰੀ ਲਾਭ ਹੋਣ ਦੇ ਨਾਲ-ਨਾਲ ਸਮੇਂ ਦੀ ਬੱਚਤ ਵੀ ਹੋ ਰਹੀ ਹੈ | ਸ਼ਹਿਰ ਦੇ ਵਪਾਰੀ ਆਗੂ ਅਤੇ ਖਪਤਕਾਰ ਸਭਾ ਦੇ ਪ੍ਰਧਾਨ ਪਰਮਵੀਰ ਸਿੰਘ ਬਾਵਾ ਨੇ ...

ਪੂਰੀ ਖ਼ਬਰ »

ਸਾਈਕਲ ਰੈਲੀ ਦੌਰਾਨ ਐਨ. ਸੀ. ਸੀ. ਕੈਡਿਟਸ ਨੇ ਬੈਟਨ ਕੀਤੇ ਬਦਲੀ

ਆਲਮਗੀਰ, 22 ਸਤੰਬਰ (ਜਰਨੈਲ ਸਿੰਘ ਪੱਟੀ)-ਐਨ. ਸੀ. ਸੀ. ਗਰੁੱਪ ਲੇਹ ਵਲੋਂ ਕੱਢੀ ਜਾ ਰਹੀ ਸਾਈਕਲ ਰੈਲੀ ਅੱਜ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਖੇ ਪਹੁੰਚੀ, ਜਿਸ ਦਾ ਸਵਗਤ ਕਾਲਜ ਪਿ੍ਸੀਪਲ ਡਾ. ਸਹਿਜਪਾਲ ਸਿੰਘ ਨੇ ਸਟਾਫ ਸਮੇਤ ਕੀਤਾ ¢ ਇਸ ਮੌਕੇ ਜਲੰਧਰ ...

ਪੂਰੀ ਖ਼ਬਰ »

ਸੂਬੇ ਦੀ ਕਾਂਗਰਸ ਸਰਕਾਰ ਨੇ ਬੀਤੇ ਢਾਈ ਸਾਲ ਦੇ ਕਾਰਜਕਾਲ 'ਚ ਸੇਰ 'ਚੋਂ ਪੂਣੀ ਵੀ ਨਹੀਂ ਕੱਤੀ -ਸਲੂਜਾ

ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ ਰਿਪੋਰਟਰ)- ਸੂਬੇ ਦੀ ਕਾਂਗਰਸ ਸਰਕਾਰ ਨੇ ਬੀਤੇ ਢਾਈ ਸਾਲ ਦੇ ਕਾਰਜਕਾਲ ਵਿਚ ਸਰਕਾਰ ਬਣਾਉਣ ਸਮੇਂ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦੀ ਸੇਰ 'ਚੋਂ ਪੂਣੀ ਵੀ ਨਹੀਂ ਕੱਤੀ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਇਨਸਾਫ਼ ਪਾਰਟੀ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਿੰਘ ਸਭਾ ਇਸਲਾਮਗੰਜ ਤੋਂ ਨਗਰ ਕੀਰਤਨ ਸਜਾਇਆ

ਲੁਧਿਆਣਾ, 22 ਸਤੰਬਰ (ਅਮਰੀਕ ਸਿੰਘ ਬੱਤਰਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ ਵਲੋਂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ...

ਪੂਰੀ ਖ਼ਬਰ »

ਪੰਜਾਬੀ ਲੇਖਕ ਸ਼ਰਧਾ ਰਾਮ ਫਿਲੌਰੀ ਦਾ ਜਨਮ ਦਿਵਸ ਮਨਾਉਣ ਲਈ ਲੇਖਕ ਸਾਥ ਦੇਣ-ਬਾਵਾ

ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ)-ਮਾਲਵਾ ਸਭਿਆਚਾਰਕ ਮੰਚ ਦੇ ਪ੍ਰਧਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਦੇ ਪੰਜਾਬ ਰਾਜ ਉਦਯੋਗ ਵਿਕਾਸ ਕਾਰਪੋਰੇਸ਼ਨ ਦਾ ਚੇਅਰਮੈਨ ਬਣਨ ਤੇ ਪੰਜਾਬੀ ਸਾਹਿਤ ਅਕਾਦਮੀ ਦੇ ਸਾਬਕਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਗਿ੍ਫ਼ਤਾਰ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 2 ਕਰੋੜ 30 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨਸ਼ਾ ਤਸਕਰ ਭੁੱਕੀ ਸਮੇਤ ਕਾਬੂ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 1 ਕੁਇੰਟਲ 20 ਕਿੱਲੋ ਭੁੱਕੀ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਏ.ਸੀ.ਪੀ. ਜਸ਼ਨਜੀਤ ਸਿੰਘ ...

ਪੂਰੀ ਖ਼ਬਰ »

ਸ਼ਹੀਦ ਮੋਤੀਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਦਾ 15ਵਾਂ ਸਥਾਪਨਾ ਦਿਵਸ ਮਨਾਇਆ

ਡਾਬਾ/ਲੁਹਾਰਾ, 22 ਸਤੰਬਰ (ਕੁਲਵੰਤ ਸਿੰਘ ਸੱਪਲ)-ਪੰਜਾਬ ਦੀ ਨਾਮੀ ਸਮਾਜ ਸੇਵੀ ਅਤੇ ਧਾਰਮਿਕ ਸੰਸਥਾ ਕਸ਼ਯਪ ਰਾਜਪੂਤ ਸਮਾਜ ਭਲਾਈ ਸੁਸਾਇਟੀ ਅਧੀਨ ਚਲਾਏ ਜਾ ਰਹੇ ਸ਼ਹੀਦ ਮੋਤੀਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ, ਢਿੱਲੋਂ ਨਗਰ ਲੋਹਾਰਾ ਦਾ 15ਵਾਂ ਸਥਾਪਨਾ ਦਿਵਸ ...

ਪੂਰੀ ਖ਼ਬਰ »

ਜੀ.ਐਨ.ਈ. ਦੇ ਵਿਦਿਆਰਥੀ ਨੇ ਏਸ਼ੀਆ ਕੱਪ ਦੌਰਾਨ ਚਾਂਦੀ ਦਾ ਤਗਮਾ ਜਿੱਤਿਆ

ਆਲਮਗੀਰ, 22 ਸਤੰਬਰ (ਜਰਨੈਲ ਸਿੰਘ ਪੱਟੀ)-ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਕਰਵਾਏ ਗਏ ਏਸ਼ੀਆ ਕੱਪ ਵਿਚ ਸਥਾਨਕ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਦੇ ਕੰਪਿਊਟਰ ਸਾਇੰਸ ਦੇ ਵਿਦਿਆਰਥੀ ਹਰਸ਼ਵੀਰ ਸਿੰਘ ਨੇ 4 ਕਿਲੋਮੀਟਰ ਟਰੈਕ ਸਾਈਕਲਿੰਗ 'ਚ ਚਾਂਦੀ ਦਾ ...

ਪੂਰੀ ਖ਼ਬਰ »

ਸਾਲਾਨਾ 18ਵੇਂ ਧਾਰਮਿਕ ਦੀਵਾਨ 28 ਤੱਕ ਚੱਲਣਗੇ-ਕੌਾਸਲਰ ਬਿੱਟਾ

ਡਾਬਾ/ਲੁਹਾਰਾ, 22 ਸਤੰਬਰ (ਕੁਲਵੰਤ ਸਿੰਘ ਸੱਪਲ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੇਵਾ ਸੁਸਾਇਟੀ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ...

ਪੂਰੀ ਖ਼ਬਰ »

ਏ.ਡੀ.ਜੀ.ਪੀ. ਰੇਲਵੇ ਵਲੋਂ ਜੀ.ਆਰ.ਪੀ. ਥਾਣੇ ਦਾ ਨਿਰੀਖਣ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਏ.ਡੀ.ਜੀ.ਪੀ. ਰੇਲਵੇ ਸੰਜੀਵ ਕਾਲੜਾ ਵਲੋਂ ਅੱਜ ਜੀ.ਆਰ.ਪੀ. ਥਾਣੇ ਦਾ ਨਿਰੀਖਣ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਥਾਣੇ ਦੇ ਕੰਮਕਾਜ ਸਟਾਫ਼ ਦੀ ਕਾਰਗੁਜ਼ਾਰੀ ਅਤੇ ਰੇਲਵੇ ਦੀ ਸੁਰੱਖਿਆ ਪ੍ਰਬੰਧਾਂ ਸਬੰਧੀ ਅਧਿਕਾਰੀਆਂ ...

ਪੂਰੀ ਖ਼ਬਰ »

ਡਾ. ਮਿੱਤਰਾ ਪ੍ਰਮਾਣੂ ਹਥਿਅਰਾਂ ਦੇ ਮਨੱੁਖੀ ਜੀਵਨ 'ਤੇ ਪੈਣ ਵਾਲੇ ਖਤਰਿਆਂ ਬਾਰੇ ਕਜ਼ਾਖ਼ਸਤਾਨ 'ਚ ਹੋ ਰਹੀ ਕੌਮਾਂਤਰੀ ਕਾਨਫ਼ਰੰਸ 'ਚ ਦੇਣਗੇ ਭਾਸ਼ਨ

ਲੁਧਿਆਣਾ, 22 ਸਤੰਬਰ (ਸਲੇਮਪੁਰੀ)- ਡਾਕਟਰਾਂ ਦੀ ਅਮਨ ਲਈ ਦੋ ਵਾਰ ਨੋਬਲ ਪੁਰਸਕਾਰ ਜੇਤੂ ਜੱਥੇਬੰਦੀ ਇੰਟਰਨੈਸ਼ਨਲ ਫ਼ਿਜ਼ੀਸ਼ੀਅਨਜ਼ ਫ਼ਾਰ ਦੀ ਪ੍ਰੀਵੈਨਸ਼ਨ ਆਫ਼ ਨਿਊਕਲੀਅਰ ਵਾਰ (ਆਈ. ਪੀ. ਪੀ. ਐੱਨ. ਡਬਲਯੂ.) ਦੇ ਸਹਿ-ਪ੍ਰਧਾਨ ਡਾ. ਅਰੁਣ ਮਿੱਤਰਾ ਵਾਸੀ ਲੁਧਿਆਣਾ, ...

ਪੂਰੀ ਖ਼ਬਰ »

ਨੇਤਰਹੀਣਾਂ ਦੀ ਭਲਾਈ ਲਈ ਲਗਾਇਆ ਵਿਸ਼ੇਸ਼ ਕੈਂਪ

ਇਯਾਲੀ/ਥਰੀਕੇ, 22 ਸਤੰਬਰ (ਰਾਜ ਜੋਸ਼ੀ)-ਲੁਈਸ ਬਰੇਲ ਵੈਲਫੇਅਰ ਐਸੋਸੀਏਸ਼ਨ ਫਾਰ ਦਾ ਬਲਾਈਾਡ ਵਲੋਂ ਨੇਤਰਹੀਣਾਂ ਦੀ ਭਲਾਈ ਲਈ ਇਕ ਵਿਸ਼ੇਸ਼ ਭਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਨੇਤਰਹੀਣ ਬੱਚਿਆਂ ਨੂੰ 35 ਅਪੰਗਤਾ ਸਰਟੀਫ਼ਿਕੇਟ, 40 ਯੂ.ਡੀ.ਆਈ.ਡੀ. ਕਾਰਡ, 30 ਰੇਲਵੇ ...

ਪੂਰੀ ਖ਼ਬਰ »

ਖੇਤੀਬਾੜੀ ਅਫ਼ਸਰ ਕਰਨਗੇ ਹੜ੍ਹ ਪੀੜਤਾਂ ਦੀ ਮਾਲੀ ਮਦਦ

ਲੁਧਿਆਣਾ, 22 ਸਤੰਬਰ (ਬੀ.ਐੱਸ.ਬਰਾੜ)-ਖੇਤੀਬਾੜੀ ਅਫਸਰ ਪੰਜਾਬ ਐਸੋਸੀਏਸ਼ਨ ਦੀ ਮੀਟਿੰਗ ਪੀ. ਏ. ਯੂ. ਵਿਖੇ ਹੋਈ | ਇਹ ਮੀਟਿੰਗ ਪ੍ਰਧਾਨ ਡਾ. ਦਲਜੀਤ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਐਸੋਸੀਏਸ਼ਨ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਜਿਵੇਂ ਡਿਪਟੀ ...

ਪੂਰੀ ਖ਼ਬਰ »

ਚੇਅਰਮੈਨ ਦੀਵਾਨ ਨੇ ਦੁਰਗਾ ਮਾਤਾ ਮੰਦਰ ਵਿਖੇ ਮੱਥਾ ਟੇਕਿਆ

ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)- ਪੰਜਾਬ ਵੱਡੀਆਂ ਸਨਅਤਾਂ ਵਿਕਾਸ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਪਵਨ ਦੀਵਾਨ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਮਹਾਂਨਗਰ ਦੇ ਜਗਰਾਉਂ ਪੁਲ ਨੇੜੇ ਸਥਿਤ ਦੁਰਗਾ ਮਾਤਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਉਨ੍ਹਾਂ ਨੇ ਸਰਬੱਤ ...

ਪੂਰੀ ਖ਼ਬਰ »

ਵਿਧਾਇਕ ਤਲਵਾੜ ਨੇ ਰਾਜੀਵ ਗਾਂਧੀ ਕਾਲੋਨੀ ਦੇ ਝੁੱਗੀਆਂ ਵਾਲਿਆਂ ਲਈ ਬਣੇ ਫਲੈਟਾਂ ਦੇ ਅਲਾਟਮੈਂਟ ਪੱਤਰ ਵੰਡੇ

ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਾਰਡ ਨੰਬਰ 23 ਵਿਚ ਸਥਿਤ ਰਾਜੀਵ ਗਾਂਧੀ ਕਾਲੋਨੀ ਵਿਚ ਬਣੀਆਂ 36 ਝੁੁੱਗੀਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਅੱਜ ਵਿਧਾਇਕ ਸੰਜੇ ਤਲਵਾੜ ਨੇ ਨਗਰ ਨਿਗਮ ਵਲੋਂ ਬਣਾਏ ਫਲੈਟਾਂ ਵਿਚ ਰਹਿਣ ਲਈ ...

ਪੂਰੀ ਖ਼ਬਰ »

ਫ਼ਿਕੋ ਵਲੋਂ ਕੇਂਦਰੀ ਵਿੱਤ ਮੰਤਰੀ ਨੂੰ ਐਮ.ਐਸ.ਐਮ.ਈ. ਸਨਅਤਾਂ ਦੀ ਤਰੱਕੀ ਲਈ ਯਤਨ ਕਰਨ ਦੀ ਮੰਗ

ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫ਼ਿਕੋ) ਵੱਲੋਂ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਤੋਂ ਐਮ.ਐਸ.ਐਮ.ਈ. ਸਨਅਤਾਂ ਦੀ ਤਰੱਕੀ ਲਈ ਯਤਨ ਕਰਨ ਦੀ ਮੰਗ ਕੀਤੀ | ਕਿਉਂਕਿ ਐਮ.ਐਸ.ਐਮ.ਈ. ਸਨਅਤਾਂ ਦੀ ...

ਪੂਰੀ ਖ਼ਬਰ »

ਸੈਕਰਡ ਸੋਲ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਫੁੱਲਾਂਵਾਲ, 22 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸੈਕਰਡ ਸੋਲ ਕਾਨਵੈਂਟ ਸਕੂਲ ਦੁੱਗਰੀ ਧਾਾਦਰਾ ਰੋਡ ਵਿਖੇ ਡੀ.ਈ.ਓ ਲੁਧਿਆਣਾ ਸਵਰਨਜੀਤ ਕੌਰ ਅਤੇ ਏ.ਈ.ਓ ਸ੍ਰੀ ਅਜੀਤਪਾਲ ਦੀ ਯੋਗ ਅਗਵਾਈ ਹੇਠ ਤਿੰਨ ਦਿਨਾਂ ਜ਼ਿਲ੍ਹਾ ਪੱਧਰੀ ਕੁਸ਼ਤੀ ਪ੍ਰਤੀਯੋਗਤਾ ਕਰਵਾਈ ਗਈ, ਜਿਸ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਦੇ ਬਰਾਮਦ ਕੀਤੇ ਦੱਸ ਸਾਲ ਦੇ ਲੜਕੇ ਨੇ ਪੁਲਿਸ ਨੂੰ ਪੜ੍ਹਾਈ ਕਰਵਾਉਣ ਦੀ ਕੀਤੀ ਬੇਨਤੀ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਰੇਲਵੇ ਸਟੇਸ਼ਨ ਤੋਂ ਬਰਾਮਦ ਕੀਤੇ ਗਏ ਇਕ 10 ਸਾਲਾ ਬਿਹਾਰ ਦੇ ਰਹਿਣ ਵਾਲੇ ਲੜਕੇ ਨੇ ਸਵੈ ਜਥੇਬੰਦੀ ਰੇਲਵੇ ਚਾਈਲਡ ਲਾਈਨ ਅਤੇ ਪੁਲਿਸ ਪਾਸ ਉਸ ਨੂੰ ਪੜ੍ਹਾਈ ਕਰਵਾਉਣ ਲਈ ਬੇਨਤੀ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਭਾਰਤੀਏ ਵਾਲਮੀਕਿ ਧਰਮ ਸਮਾਜ ਦੀ ਮੀਟਿੰਗ

ਡਾਬਾ/ਲੁਹਾਰਾ, 22 ਸਤੰਬਰ (ਕੁਲਵੰਤ ਸਿੰਘ ਸੱਪਲ)- ਗੁਰੂ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਸਬੰਧੀ ਭਾਰਤੀਏ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਦੀ ਇਕ ਅਹਿਮ ਮੀਟਿੰਗ ਕੌਮੀ ਮੈਂਬਰ ਬਿੱਟੂ ਡੁਲਗੱਚ ਦੀ ...

ਪੂਰੀ ਖ਼ਬਰ »

ਵਰਲਡ ਟਾਇਕਵਾਂਡੋ ਦਿਵਸ ਮਨਾਇਆ

ਫੁੱਲਾਂਵਾਲ, 22 ਸਤੰਬਰ (ਮਨਜੀਤ ਸਿੰਘ ਦੁੱਗਰੀ)-ਵਰਲਡ ਟਾਇਵਾਂਡੋ ਦਿਵਸ ਮੌਕੇ ਪੰਜਾਬ ਟਾਇਕਵਾਂਡੋ ਐਸੋਸੀਏਸ਼ਨ ਵਲੋਂ ਪਟਿਆਲਾ ਵਿਖੇ ਕਰਵਾਏ ਸਮਾਗਮ ਦੌਰਾਨ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਦੇ ਪ੍ਰਧਾਨ ਕੁਲਵਿੰਦਰ ਸਿੰਘ ਆਹਲੂਵਾਲੀਆ ਅਤੇ ...

ਪੂਰੀ ਖ਼ਬਰ »

ਜਿਗਰ ਦੇ ਕੈਂਸਰ ਸਬੰਧੀ ਡਾ: ਸਿੱਧੂ ਨੇ ਆਪਣੇ ਕੁੰਜੀਵਤ ਵਿਚਾਰ ਰੱਖੇ

ਲੁਧਿਆਣਾ, 22 ਸਤੰਬਰ (ਸਲੇਮਪੁਰੀ)-ਡਾਇਬੀਟੀਜ਼ ਫ੍ਰੀ ਵਰਲਡ ਸੰਸਥਾ ਵਲੋਂ ਜਿਗਰ ਦੇ ਕੈਂਸਰ ਉਪਰ ਸ਼ਹਿਰ ਦੇ ਇੱਕ ਹੋਟਲ ਵਿੱਚ ਸੈਮੀਨਾਰ ਕਰਵਾਇਆ ਗਿਆ ਸੰਸਥਾ ਦੇ ਪ੍ਰਧਾਨ ਡਾ: ਸੁਰਿੰਦਰ ਗੁਪਤਾ ਦੀ ਅਗਵਾਈ ਹੇਠ ਕਰਵਾਏ ਗਏ ਸੈਮੀਨਾਰ ਦੌਰਾਨ ਮੁੱਖ ਬੁਲਾਰੇ ਦੇ ਤੌਰ ਤੇ ...

ਪੂਰੀ ਖ਼ਬਰ »

ਚੰਡੀਗੜ੍ਹ ਰੋਡ 'ਤੇ ਸੜਕ ਧੱਸਣ ਕਾਰਨ ਟਰੈਫ਼ਿਕ 'ਚ ਪਿਆ ਵਿਘਨ

ਲੁਧਿਆਣਾ, 22 ਸਤੰਬਰ (ਅਮਰੀਕ ਸਿੰਘ ਬੱਤਰਾ)-ਸਨਿਚਰਵਾਰ ਦੁਪਹਿਰ ਨੂੰ ਚੰਡੀਗੜ੍ਹ ਰੋਡ 'ਤੇ ਸੜਕ ਧੱਸਣ ਕਾਰਨ ਮਿੱਟੀ ਨਾਲ ਭਰਿਆ ਟਿੱਪਰ ਟੋਏ ਵਿਚ ਫਸ ਗਿਆ, ਕੁਝ ਦੇਰ ਬਾਅਦ ਸੜਕ ਦੇ ਦੂਸਰੇ ਹਿੱਸੇ ਵਿਚ ਵੀ ਸੜਕ ਧੱਸਣ ਕਾਰਨ ਵੱਡ ਅਕਾਰੀ ਟੋਇਆ ਪੈ ਗਿਆ, ਜਿਸ ਕਾਰਨ ...

ਪੂਰੀ ਖ਼ਬਰ »

ਪੀ.ਟੀ.ਯੂ. ਇੰਟਰ ਕਾਲਜ ਮੈਰਾਥਨ 'ਚ ਗੁਲਜ਼ਾਰ ਗਰੁੱਪ ਦੀ ਰਾਜਦੀਪ ਬਣੀ ਬੈਸਟ ਅਥਲੀਟ

ਲੁਧਿਆਣਾ, 22 ਸਤੰਬਰ (ਬੀ.ਐਸ.ਬਰਾੜ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਲੋਂ ਆਈ. ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ 10 ਕਿਲੋਮੀਟਰ ਮਰਦਾਂ ਅਤੇ ਔਰਤਾਂ ਦੀ ਇੰਟਰ ਕਾਲਜ ਮੈਰਾਥਨ ਦੇ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਯੂਨੀਵਰਸਿਟੀ ਦੇ ਵੱਖ ਵੱਖ ...

ਪੂਰੀ ਖ਼ਬਰ »

ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ 'ਕੌਣ ਬਣੇਗਾ ਪਿਆਰੇ ਦਾ ਪਿਆਰਾ' ਮੁਕਾਬਲੇ ਕਰਵਾਏ

ਲੁਧਿਆਣਾ, 22 ਸਤੰਬਰ (ਅਮਰੀਕ ਸਿੰਘ ਬੱਤਰਾ)- ਗੁਰਦੁਆਰਾ ਛੇਵੀਂ ਪਾਤਸ਼ਾਹੀ ਸੀ. ਐਮ. ਸੀ. ਚੌਕ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਕੌਣ ਬਣੇਗਾ ਪਿਆਰੇ ਦਾ ਪਿਆਰਾ' ਸੀਜਨ-3 ਦੀ ...

ਪੂਰੀ ਖ਼ਬਰ »

ਟ੍ਰੈਫਿਕ ਸਮੱਸਿਆ ਦੇ ਹੱਲ ਲਈ ਥੱਲੇ ਪਾਰਕ ਸਥਾਨ ਅਤੇ ਛੱਤ 'ਤੇ ਪਾਰਕ ਬਣਾਏ ਜਾਣ ਦਾ ਪ੍ਰਸਤਾਵ

ਲੁਧਿਆਣਾ, 22 ਸਤੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀ ਵੱਧ ਰਹੀ ਟ੍ਰੈਫ਼ਿਕ ਅਤੇ ਪਾਰਕਿੰਗ ਸਮੱਸਿਆ ਦੇ ਹੱਲ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਤਜਰਬੇ ਦੇ ਤੌਰ ਤੇ 5 ਪਾਰਕਾਂ ਦੀ ਗਰਾਊਾਡ ਫਲੋਰ ਤੇ ਪਾਰਕਿੰਗ ਅਤੇ ਪਹਿਲੀ ਮੰਜ਼ਿਲ ਨੂੰ ਪਾਰਕ ਵਜੋਂ ਵਰਤੇ ਜਾਣ ਦੀ ...

ਪੂਰੀ ਖ਼ਬਰ »

ਕਬਾੜ ਦੇ ਵਪਾਰੀ ਨਾ ਵਿਕਣਯੋਗ ਪਲਾਸਟਿਕ ਦਾ ਸਾਮਾਨ ਨਗਰ ਨਿਗਮ ਨੂੰ ਸੌਾਪਣ-ਅਸ਼ਵਨੀ ਸਹੋਤਾ

ਲੁਧਿਆਣਾ, 22 ਸਤੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵਲੋਂ ਗੈਰਕਾਨੂੰਨੀ ਪਲਾਸਟਿਕ ਲਿਫਾਫੇ, ਡਿਸਪੋਜਲ ਸਾਮਾਨ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਰੈਸਟੋਰੈਂਟ/ਹੋਟਲਾਂ ਵਿਚ ਪਲਾਸਟਿਕ ਦੀਆਂ ਬੋਤਲਾਂ ਵਿਚ ਪੈਕ ਪਾਣੀ ਵੇਚਣ 'ਤੇ ਰੋਕ ਲਗਾਈ ਜਾ ਰਹੀ ...

ਪੂਰੀ ਖ਼ਬਰ »

ਅਗਰ ਨਗਰ ਸੁਸਾਇਟੀ ਦੇ ਨਵੇਂ ਪ੍ਰਧਾਨ ਦਾ ਕੀਤਾ ਸਨਮਾਨ

ਇਯਾਲੀ/ਥਰੀਕੇ, 22 ਸਤੰਬਰ (ਰਾਜ ਜੋਸ਼ੀ)-ਲੁਧਿਆਣਾ ਅਗਰਵਾਲਾ ਕੋਅ-ਓਪ ਹਾਊਸਿੰਗ ਬੋਰਡ ਸੁਸਾਇਟੀ ਦੀ ਬਿਹਤਰ ਕਾਰਗੁਜ਼ਾਰੀ ਲਈ ਅਹੁਦੇਦਾਰਾਂ ਦੀ ਆਪਸੀ ਸਹਿਮਤੀ ਨਾਲ ਅਹੁਦਿਆਂ ਦੀ ਹੋਈ ਅਦਲਾ ਬਦਲੀ ਉਪਰੰਤ ਪ੍ਰਧਾਨ ਬਣੇ ਸ੍ਰੀ ਅਸ਼ਵਨੀ ਗੋਇਲ ਨੂੰ ਸ੍ਰੀ ਰਘੂਨਾਥ ਸੇਵਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX