ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  12 minutes ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  25 minutes ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  33 minutes ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  39 minutes ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  43 minutes ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  45 minutes ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  50 minutes ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ...
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  53 minutes ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  54 minutes ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  about 1 hour ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  about 1 hour ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  about 1 hour ago
ਜਲੰਧਰ, 17 ਜਨਵਰੀ (ਚਿਰਾਗ ਸ਼ਰਮਾ) - ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਦੌਰਾਨ ਮੌਜੂਦ ਰਹੇ ਪੰਜਾਬ ਭਾਜਪਾ ਦੇ...
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  about 1 hour ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  about 1 hour ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  about 1 hour ago
ਨਵੀਂ ਦਿੱਲੀ, 17 ਜਨਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਹੁਣ ਇਕ ਫਰਵਰੀ ਨੂੰ ਸਵੇਰੇ 6 ਵਜੇ ਫਾਂਸੀ ਦੇਣ ਦੇ ਹੁਕਮ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਪਹਿਲਾ ਇਨ੍ਹਾਂ ਨੂੰ 22 ਜਨਵਰੀ ਨੂੰ ਫਾਂਸੀ ਹੋਣੀ...
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 1 hour ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  about 1 hour ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  about 1 hour ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  about 2 hours ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  about 2 hours ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  about 2 hours ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  about 3 hours ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  about 3 hours ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  about 2 hours ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  about 4 hours ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  about 4 hours ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  about 4 hours ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  about 4 hours ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  about 4 hours ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  about 5 hours ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 5 hours ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  about 5 hours ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  about 5 hours ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  about 5 hours ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  about 6 hours ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  about 6 hours ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  about 6 hours ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  about 6 hours ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  1 minute ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  about 7 hours ago
ਕੁਲਬੀਰ ਜੀਰਾ ਵਲੋਂ ਅਧਿਆਪਕ ਪਰਮਿੰਦਰ ਬਰਿਆਣਾ ਨੂੰ ਸੌਂਪੇ ਵਿਸ਼ੇਸ਼ ਅਧਿਕਾਰ ਦੇ ਮਾਮਲੇ 'ਚ ਅਕਾਲੀ-ਭਾਜਪਾ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਦਨ 'ਚ ਨਾਅਰੇਬਾਜ਼ੀ ਕਰਦਿਆਂ ਵਾਕ ਆਊਟ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਸਪੀਕਰ ਨਾਲ ਬਹਿਸਬਾਜ਼ੀ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ ਵਿਧਾਇਕਾਂ ਵਲੋਂ ਸਦਨ 'ਚੋਂ ਵਾਕ ਆਊਟ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਰੌਲਾ-ਰੱਪਾ ਅਤੇ ਨਾਅਰੇਬਾਜ਼ੀ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ
. . .  about 7 hours ago
ਗੁਰਦਾਸਪੁਰ ਸਰਹੱਦ ਤੋਂ ਬੀ. ਐੱਸ. ਐੱਫ. ਨੇ ਫੜੀ 22 ਪੈਕਟ ਹੈਰੋਇਨ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਸ਼ਰਧਾਂਜਲੀਆਂ ਮਗਰੋਂ ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕੀਤੀ ਗਈ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਦਲਬੀਰ ਸਿੰਘ ਢਿੱਲਵਾਂ ਅਤੇ ਬਾਬਾ ਗੁਰਦੀਪ ਸਿੰਘ ਦੇ ਨਾਂ ਸ਼ਰਧਾਂਜਲੀ ਦੀ ਸੂਚੀ 'ਚ ਸ਼ਾਮਲ ਕਰਨ ਦੀ ਮਜੀਠੀਆ ਵਲੋਂ ਮੰਗ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ ਪੁਲਿਸ ਨੇ ਸਾਈਕਲ ਰੈਲੀ ਕੱਢ ਕੇ ਮਨਾਇਆ 'ਕਾਰ ਫ੍ਰੀ ਡੇਅ'

ਚੰਡੀਗੜ੍ਹ, 22 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਵਲੋਂ 22 ਸਤੰਬਰ ਨੂੰ 'ਕਾਰ ਫ੍ਰੀ ਡੇਅ' ਵਜੋਂ ਮਨਾਇਆ ਗਿਆ | ਦੁਨੀਆਂ ਭਰ ਵਿਚ ਇਹ ਦਿਨ ਇਸ ਮੰਤਵ ਨਾਲ ਮਨਾਇਆ ਜਾਂਦਾ ਹੈ ਕਿ ਕਾਰਾਂ ਤੋਂ ਬਿਨਾ ਵੀ ਜ਼ਿੰਦਗੀ ਹੋ ਸਕਦੀ ਹੈ ਅਤੇ ਇਸ ਦੇ ਸਿਹਤ ਪੱਖੀ ਫ਼ਾਇਦੇ ਵੀ ਹਨ | ਇਸ ਮੰਤਵ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਵਲੋਂ ਸਾਈਕਲਗਿਰੀ ਗਰੁੱਪ ਨਾਲ ਮਿਲ ਕੇ ਸੈਕਟਰ 17 ਵਿਚ ਇਕ ਸਾਈਕਲ ਰੈਲੀ ਕੱਢੀ ਗਈ ਜਿਸ ਦੇ ਇਲਾਵਾ ਵਾਕਾਥੌਨ, ਦੌੜ ਆਦਿ ਹੋਰ ਗਤੀਵਿਧੀਆਂ ਨੂੰ ਵੀ ਪ੍ਰੋਗਰਾਮ ਵਿਚ ਸ਼ਾਮਲ ਕੀਤਾ ਗਿਆ ਤਾਂ ਜੋ ਲੋਕਾਂ ਨੂੰ ਆਪਣਾ ਕਾਰਾਂ ਛੱਡ ਕੇ ਪਬਲਿਕ ਟਰਾਂਸਪੋਰਟ ਦੀ ਵਰਤੋਂ ਕਰਨ ਅਤੇ ਸਾਈਕਲ ਦੀ ਵਰਤੋਂ ਕਰਨ ਸਬੰਧੀ ਜਾਗਰੂਕ ਕੀਤਾ ਜਾ ਸਕੇ | ਪੁਲਿਸ ਦਾ ਮੰਨਣਾ ਹੈ ਕਿ ਇਸ ਨਾਲ ਵਾਤਾਵਰਣ ਅਤੇ ਲੋਕਾਂ ਦੀ ਸਿਹਤ ਦੋਵੇਂ ਹੀ ਬਿਹਤਰ ਹੋਣਗੇ | ਸਵੇਰ ਸਮੇਂ ਕੱਢੀ ਗਈ ਸਾਈਕਲ ਰੈਲੀ ਵਿਚ ਸੈਂਕੜੇ ਲੋਕ ਸ਼ਾਮਲ ਹੋਏ ਜਿਨ੍ਹਾਂ ਨੂੰ ਨਗਰ ਨਿਗਮ ਕਮਿਸ਼ਨਰ ਕੇ.ਕੇ. ਯਾਦਵ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਟ੍ਰੈਫਿਕ ਸ਼ਸ਼ਾਂਕ ਅਨੰਦ ਅਤੇ ਪੰਜਾਬੀ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਵੀ ਮੌਜੂਦ ਰਹੇ | ਸਾਈਕਲ ਰੈਲੀ ਸੈਕਟਰ 16/17 ਲਾਈਟ ਪੁਆਇੰਟ ਤੋਂ ਸੈਕਟਰ 16/17/22/23 ਚੌਾਕ ਰਾਹੀ ਹੁੰਦੀ ਬੱਸ ਅੱਡਾ ਚੌਾਕ ਪਹੁੰਚੀ ਅਤੇ ਫਿਰ ਪ੍ਰੈਸ ਲਾਈਟ ਪੁਆਇੰਟ ਤੋਂ ਮਟਕਾ ਚੌਾਕ ਹੁੰਦੀ ਹੋਈ ਸੈਕਟਰ 17 ਵਿਚ ਸਮਾਪਤ ਹੋਈ |

ਗਰੇਨ ਮਾਰਕੀਟ ਐਸੋਸੀਏਸ਼ਨ ਦੀ ਪ੍ਰਧਾਨਗੀ ਲਈ ਫਿਰ ਆਹਮੋ-ਸਾਹਮਣੇ 'ਰਾਮ-ਰਵੀ'

ਚੰਡੀਗੜ੍ਹ, 22 ਸਤੰਬਰ (ਆਰ.ਐਸ.ਲਿਬਰੇਟ)-ਜ਼ਿਆਦਾ ਸਮਾਂ ਕਾਂਗਰਸੀ ਸਮਰਥਕਾਂ ਦੇ ਹੱਥ ਰਹਿਣ ਵਾਲੀ ਗਰੇਨ ਮਾਰਕੀਟ ਐਸੋਸੀਏਸ਼ਨ ਦੀ ਪ੍ਰਧਾਨਗੀ ਲਈ ਫਿਰ 'ਰਾਮ-ਰਵੀ' ਰਾਮ ਕਰਨ ਗੁਪਤਾ ਅਤੇ ਰਵੀ ਪ੍ਰਕਾਸ਼ ਕਾਂਸਲ ਆਹਮੋ ਸਾਹਮਣੇ ਹਨ, ਮਿਲ ਰਹੇ ਰੁਝਾਨਾਂ ਨੂੰ ਦੇਖੀਏ ਤਾਂ ...

ਪੂਰੀ ਖ਼ਬਰ »

ਪੁਲਿਸ ਕਰਮੀਆਂ ਨਾਲ ਉਲਝਣ ਵਾਲੇ ਤਿੰਨ ਗਿ੍ਫ਼ਤਾਰ

ਚੰਡੀਗੜ੍ਹ, 22 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੁਲਿਸ ਕਰਮੀਆਂ ਨਾਲ ਉਲਝਣ ਵਾਲੇ ਤਿੰਨ ਵਿਅਕਤੀਆਂ ਿਖ਼ਲਾਫ਼ ਪੁਲਿਸ ਨੇ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ | ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਲੁਧਿਆਣਾ ਦੇ ਰਹਿਣ ਵਾਲੇ ਸਿਮਰਨਜੋਤ ਸਿੰਘ, ...

ਪੂਰੀ ਖ਼ਬਰ »

94 ਅਸਾਮੀਆਂ ਲਈ 2017 'ਚ ਕੌਾਸਲਿੰਗ ਮੁਕੰਮਲ ਪਰ ਅਜੇ ਤੱਕ ਕੋਈ ਭਰਤੀ ਨਹੀਂ!

ਚੰਡੀਗੜ੍ਹ, 22 ਸਤੰਬਰ (ਅਜੀਤ ਬਿਊਰੋ)-ਸੁਪਰਵਾਈਜ਼ਰਾਂ ਦੀਆਂ 94 ਅਸਾਮੀਆਂ ਲਈ 2017'ਚ ਕੌਾਸਲਿੰਗ ਮੁਕੰਮਲ ਪਰ ਅਜੇ ਤੱਕ ਕੋਈ ਭਰਤੀ ਨਹੀਂ ਕੀਤੀ ਗਈ! ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਇਸ਼ਤਿਹਾਰ ਨੰ. 03 ਆਫ 2016 ਰਾਹੀਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ...

ਪੂਰੀ ਖ਼ਬਰ »

ਫੇਸਬੁੱਕ ਰਾਹੀ ਔਰਤਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 22 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਫੇਸਬੁੱਕ ਰਾਹੀਂ ਔਰਤਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਦੋ ਲੋਕਾਂ ਿਖ਼ਲਾਫ਼ ਪੁਲਿਸ ਨੇ ਵੱਖ-ਵੱਖ ਧਰਾਵਾਂ ਤਹਿਤ ਮਾਮਲੇ ਦਰਜ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਚੰਡੀਗੜ੍ਹ ਦੀ ਰਹਿਣ ...

ਪੂਰੀ ਖ਼ਬਰ »

ਫੇਸਬੁੱਕ 'ਤੇ ਵਿਦੇਸ਼ੀ ਦੋਸਤ ਬਣ ਗਿਫ਼ਟ ਭੇਜਣ ਦਾ ਦਿੱਤਾ ਝਾਂਸਾ-ਸਵਾ ਦੋ ਲੱਖ ਠੱਗੇ

ਚੰਡੀਗੜ੍ਹ, 22 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਫੇਸਬੁੱਕ 'ਤੇ ਦੋਸਤੀ ਕਰਕੇ ਗਿਫ਼ਟ ਭੇਜਣਾ ਅਤੇ ਫਿਰ ਕਸਟੱਮ ਡਿਊਟੀ ਦਾ ਬਹਾਨਾ ਬਣਾ ਕੇ ਲੱਖਾਂ ਦੀ ਠੱਗੀ ਮਾਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਸਬੰਧਿਤ ਮਾਮਲੇ ਦੀ ਸ਼ਿਕਾਇਤ ਬਹਿਲਾਣਾ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਪ੍ਰਦੂਸ਼ਣ ਤੇ ਸਿਹਤ ਦੇ ਜੋਖ਼ਮਾਂ 'ਤੇ ਰੋਕ ਲਗਾਉਣ ਲਈ ਮਾਹਿਰਾਂ ਦੀ ਕਰਵਾਈ ਬਹਿਸ

ਚੰਡੀਗੜ੍ਹ, 22 ਸਤੰਬਰ (ਆਰ.ਐਸ.ਲਿਬਰੇਟ)-ਕਮਿਊਨਿਟੀ ਮੈਡੀਸਨ ਅਤੇ ਸਕੂਲ ਆਫ਼ ਪਬਲਿਕ ਹੈਲਥ, ਪੀ.ਜੀ.ਆਈ.ਐਮਈਆਰ ਚੰਡੀਗੜ੍ਹ ਨੇ ਵਾਤਾਵਰਣ ਅਧਿਐਨ ਵਿਭਾਗ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਸੀਮਿੰਟ ਉਦਯੋਗ ਦੇ ਕਾਰਨ ਪ੍ਰਦੂਸ਼ਣ ਅਤੇ ਸਿਹਤ ਦੇ ਜੋਖਮਾਂ ...

ਪੂਰੀ ਖ਼ਬਰ »

ਲਵ ਕੁਮਾਰ ਯੂਥ ਕਾਂਗਰਸ ਚੰਡੀਗੜ੍ਹ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ

ਚੰਡੀਗੜ੍ਹ, 22 ਸਤੰਬਰ (ਆਰ.ਐਸ.ਲਿਬਰੇਟ)-ਇੰਡੀਅਨ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਬੀ.ਵੀ. ਨੇ ਲਵ ਕੁਮਾਰ ਨੂੰ ਯੂਥ ਕਾਂਗਰਸ ਚੰਡੀਗੜ੍ਹ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ | ਨਿਯੁਕਤੀ ਤੋਂ ਬਾਅਦ ਲਵ ਨੇ ਚੰਡੀਗੜ੍ਹ ਦੇ ਇੰਚਾਰਜ ਵਿਨੀਤ ਕੰਬੋਜ, ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਬਾਰੇ ਚੱਲ ਰਹੇ ਸੰਘਰਸ਼ ਬਾਰੇ ਅਹਿਮ ਮੀਟਿੰਗ ਜਲਦ-ਪ੍ਰਧਾਨ ਗਿੱਲ

ਐੱਸ. ਏ. ਐੱਸ. ਨਗਰ, 22 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜਨਰਲ ਸਕੱਤਰ ਅਤੇ ਗੁਰਦੁਆਰਾ ਸਾਚਾ ਧਨੁ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਜੋ ਹਾਲ ਹੀ 'ਚ ਕੈਨੇਡਾ ਤੋਂ ਪੰਜਾਬ ਪਰਤੇ ਹਨ ਨੇ ...

ਪੂਰੀ ਖ਼ਬਰ »

ਜਨਰਲ ਕੈਟਾਗਿਰੀ ਵੈੱਲਫੇਅਰ ਫੈੱਡਰੇਸ਼ਨ ਵਲੋਂ ਜਨਰਲ ਕੈਟਾਗਿਰੀ ਕਮਿਸ਼ਨ ਤੇ ਭਲਾਈ ਬੋਰਡ ਬਣਾਉਣ ਦੀ ਮੰਗ

ਐੱਸ. ਏ. ਐੱਸ. ਨਗਰ, 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਜਨਰਲ ਕੈਟਾਗਿਰੀ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਮੀਟਿੰਗ ਸੁੂਬਾ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜਰਨੈਲ ਸਿੰਘ ਬਰਾੜ, ਪ੍ਰਭਜੀਤ ਸਿੰਘ, ਜਸਵੀਰ ਸਿੰਘ ਗੜਾਂਗ, ਸੁਰਿੰਦਰ ਕੁਮਾਰ ...

ਪੂਰੀ ਖ਼ਬਰ »

'ਆਪ' ਨੇ ਅਵਾਰਾ ਪਸ਼ੂਆਂ ਤੇ ਕੁੱਤਿਆਂ ਸਬੰਧੀ ਪ੍ਰਸ਼ਾਸਨ ਨੂੰ ਦਿੱਤਾ ਅਲਟੀਮੇਟਮ

ਖਰੜ, 22 ਸਤੰਬਰ (ਗੁਰਮੁੱਖ ਸਿੰਘ ਮਾਨ)-ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਅਬਜ਼ਰਵਰ ਸਿਮਰਨ ਸਹਿਜਪਾਲ ਦੀ ਰਹਿਨੁਮਾਈ ਵਿਚ ਮੀਟਿੰਗ ਹੋਈ, ਜਿਸ ਵਿਚ ਆਪ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ, ਹਰੀਸ਼ ਕੌਸ਼ਲ ਤੇ ਰਾਜ ਲਾਲੀ ਗਿੱਲ ਸਮੇਤ ਹੋਰ ਆਗੂ ਹਾਜ਼ਰ ਹੋਏ | ...

ਪੂਰੀ ਖ਼ਬਰ »

ਜੰਗਲਾਤ ਵਰਕਰਜ਼ ਯੂਨੀਅਨ ਦਾ ਵਫਦ ਮੁੱਖ ਵਣਪਾਲ ਪੰਜਾਬ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 22 ਸਤੰਬਰ (ਕੇ. ਐੱਸ. ਰਾਣਾ)-ਸਥਾਨਕ ਵਣ ਭਵਨ ਸੈਕਟਰ 68 ਵਿਚ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਵਫਦ ਨੇ ਮੁੱਖ ਵਣਪਾਲ ਪੰਜਾਬ ਦੇ ਨਾਲ ਜੰਗਲਾਤ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਵੀਰ ਸਿੰਘ ...

ਪੂਰੀ ਖ਼ਬਰ »

ਸੋਹਾਣਾ ਦੇ ਆਂਗਣਵਾੜੀ ਸੈਂਟਰ ਵਿਖੇ 'ਪੋਸ਼ਣ-ਮਾਹ' ਸਬੰਧੀ ਪ੍ਰੋਗਰਾਮ ਕਰਵਾਇਆ

ਐੱਸ. ਏ. ਐੱਸ. ਨਗਰ 22 ਸਤੰਬਰ (ਕੇ. ਐੱਸ. ਰਾਣਾ)-ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਆਂਗਣਵਾੜੀ ਸੈਂਟਰ ਵਿਖੇ 'ਪੋਸ਼ਣ-ਮਾਹ' ਸਬੰਧੀ ਪ੍ਰੋਗਰਾਮ ਸੀ. ਡੀ. ਪੀ. ਓ. ਬਲਾਕ ਖਰੜ-2 ਅਰਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਮੌਕੇ ਸਮੂਹ ਸੁਪਰਵਾਈਜ਼ਰ, ਆਂਗਣਵਾੜੀ ...

ਪੂਰੀ ਖ਼ਬਰ »

ਸਰਕਾਰ ਵਲੋਂ 2019-20 ਲਈ ਲਾਗੂ ਕੀਤੀ ਰਾਈਸ ਮਿਿਲੰਗ ਪਾਲਿਸੀ 'ਚ ਸੋਧ ਕਰਨ ਦੀ ਮੰਗ

ਖਰੜ, 22 ਸਤੰਬਰ (ਗੁਰਮੁੱਖ ਸਿੰਘ ਮਾਨ)-ਜ਼ਿਲ੍ਹਾ ਐੱਸ.ਏ.ਐੱਸ. ਨਗਰ ਰਾਈਸ ਮਿੱਲਰ ਐਸੋਸੀਏਸ਼ਨ ਦੀ ਅਨਾਜ ਮੰਡੀ ਖਰੜ ਵਿਖੇ ਮੀਟਿੰਗ ਹੋਈ, ਜਿਸ ਵਿਚ ਸਰਕਾਰ ਵਲੋਂ ਸਾਲ 2019-20 ਲਈ ਜਾਰੀ ਕੀਤੀ ਗਈ ਰਾਈਸ ਮਿਲਿੰਗ ਪਾਲਿਸੀ ਵਿਚ ਸੋਧ ਕਰਨ ਲਈ ਸਰਕਾਰ ਤੋਂ ਮੰਗ ਕੀਤੀ | ਵਿਸ਼ਨੂੰ ...

ਪੂਰੀ ਖ਼ਬਰ »

ਗਿਆਨ ਜੋਤੀ ਇੰਸਟੀਚਿਊਟ ਵਿਖੇ ਅੰਤਰਰਾਸ਼ਟਰੀ ਕਾਨਫ਼ਰੰਸ ਕਰਵਾਈ

ਐੱਸ. ਏ. ਐੱਸ. ਨਗਰ, 22 ਸਤੰਬਰ (ਕੇ. ਐੱਸ. ਰਾਣਾ)-ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫ਼ੇਜ਼ 2 ਵਿਖੇ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ | ਰਣਨੀਤਕ ਲੀਡਰਸ਼ਿਪ ਵਿਸ਼ੇ ਹੇਠ ਕੀਤੀ ਇਸ ਕਾਨਫ਼ਰੰਸ ਵਿਚ ਦੇਸ਼-ਵਿਦੇਸ਼ ਤੋਂ ਆਏ ...

ਪੂਰੀ ਖ਼ਬਰ »

ਖੂਨਦਾਨ ਕੈਂਪ ਦੌਰਾਨ 62 ਯੂਨਿਟ ਖੂਨ ਇਕੱਤਰ

ਖਰੜ, 22 ਸਤੰਬਰ (ਗੁਰਮੁੱਖ ਸਿੰਘ ਮਾਨ)-ਸੈਂਟਰਲ ਵਾਲਮੀਕਿ ਸਭਾ ਇੰਡੀਆ ਬ੍ਰਾਂਚ ਮੋਰਿੰਡਾ ਤੇ ਲਾਇਨਜ਼ ਕਲੱਬ ਖਰੜ ਸਿਟੀ ਤੇ ਯੂਥ ਵੈੱਲਫੇਅਰ ਸੋਸ਼ਲ ਆਰਗੇਨਾਈਜੇਸ਼ਨ ਵਲੋਂ ਸਾਂਝੇ ਤੌਰ 'ਤੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਵਿਜੇ ਕੁਮਾਰ ਟਿੰਕੂ ਸਾਬਕਾ ...

ਪੂਰੀ ਖ਼ਬਰ »

ਸਮੇਂ ਦੀਆਂ ਸਰਕਾਰਾਂ ਨੇ ਨਿੱਜੀ ਸਵਾਰਥਾਂ ਲਈ ਪੰਜਾਬ ਨੂੰ ਨਸ਼ਿਆਂ ਦੀ ਦਲ-ਦਲ 'ਚ ਧੱਕਿਆ-ਘੜੂੰਆਂ

ਐੱਸ. ਏ. ਐੱਸ. ਨਗਰ, 22 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਵਿਚ ਦਿਨੋਂ-ਦਿਨ ਵੱਧ ਰਹੇ ਨਸ਼ਿਆਂ ਦੇ ਦਰਿਆ ਨੂੰ ਠੱਲ ਪਾਉਣ ਵਿਚ ਪੰਜਾਬ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਲਗਾਤਾਰ ਵੱਧ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਯੂਨੀਅਨ ਦੇ ਚੇਅਰਮੈਨ ਵਜੋਂ ਮੋਹਣ ਸਿੰਘ ਬਠਲਾਣਾ ਨੇ ਸੰਭਾਲਿਆ ਅਹੁਦਾ

ਐੱਸ. ਏ. ਐੱਸ. ਨਗਰ, 22 ਸਤੰਬਰ (ਕੇ. ਐੱਸ. ਰਾਣਾ)-ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੌਜੂਦਗੀ ਵਿਚ ਠੇਕੇਦਾਰ ਮੋਹਣ ਸਿੰਘ ਬਠਲਾਣਾ ਨੇ ਦਿ ਐੱਸ.ਏ.ਐੱਸ. ਨਗਰ ਜ਼ਿਲ੍ਹਾ ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਯੂਨੀਅਨ ਲਿਮਟਡ ਮੁਹਾਲੀ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਿਖੇ 'ਭਾਰਤੀ ਲੋਕਤੰਤਰ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਨ

ਚੰਡੀਗੜ੍ਹ, 22 ਸਤੰਬਰ (ਮਨਜੋਤ ਸਿੰਘ ਜੋਤ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਦੇ ਰਾਜਨੀਤੀ ਵਿਭਾਗ ਵਲੋਂ 'ਭਾਰਤੀ ਲੋਕਤੰਤਰ ਸੰਸਥਾਗਤ ਅਤੇ ਸੰਵਿਧਾਨਕ ਢਾਂਚਾ' ਵਿਸ਼ੇ 'ਤੇ ਇਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰਿਆਣਾ ਦੀ ਤਰਜ 'ਤੇ ਦੇਵੇ ਨੰਬਰਦਾਰਾਂ ਨੂੰ ਮਾਣ ਭੱਤਾ-ਭੁਪਿੰਦਰ ਸਿੰਘ ਗਿੱਲ

ਐੱਸ. ਏ. ਐੱਸ. ਨਗਰ, 22 ਸਤੰਬਰ (ਕੇ. ਐੱਸ. ਰਾਣਾ)-ਨੰਬਰਦਾਰ ਯੂਨੀਅਨ ਪੰਜਾਬ ਰਜ਼ਿ ਨੰ: 643 ਦੇ ਸਰਪ੍ਰਸਤ ਭੁਪਿੰਦਰ ਸਿੰਘ ਗਿੱਲ ਲਾਂਡਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨੰਬਰਦਾਰਾਂ ਦਾ ਮਾਣ ਭੱਤਾ ਹਰਿਆਣਾ ਸਰਕਾਰ ਦੀ ਤਰਜ ਉੱਪਰ ਤਿੰਨ ਹਜਾਰ ਰੁਪਏ ਪ੍ਰਤੀ ...

ਪੂਰੀ ਖ਼ਬਰ »

ਵੋਟ ਅਜੇ ਵੀ ਬਣ ਸਕਦੀ ਏ

ਚੰਡੀਗੜ੍ਹ, 22 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਚੀਫ਼ ਇਲੈਕਟ੍ਰੋਲ ਆਫ਼ੀਸਰ ਅਨੁਰਾਗ ਅਗਰਵਾਲ ਅਨੁਸਾਰ 21 ਅਕਤੂਬਰ ਨੂੰ ਰਾਜ ਵਿਧਾਨ ਸਭਾ ਦੀਆਂ ਹੋ ਰਹੀਆਂ ਚੋਣਾਂ ਲਈ 18 ਸਾਲ ਦੀ ਉਮਰ ਵਾਲੇ ਲੋਕ ਅਜੇ ਵੀ ਵੋਟਰ ਬਣ ਸਕਦੇ ਹਨ | ਅੱਜ ਇੱਥੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

'ਪ੍ਰਭ ਆਸਰਾ' ਸੰਸਥਾ 'ਚ ਪੰਜ ਹੋਰਨਾਂ ਲਾਵਾਰਸਾਂ ਨੂੰ ਮਿਲੀ ਸ਼ਰਨ

ਕੁਰਾਲੀ, 22 ਸਤੰਬਰ (ਬਿੱਲਾ ਅਕਾਲਗੜ੍ਹੀਆ)-'ਪ੍ਰਭ ਆਸਰਾ' ਸੰਸਥਾ ਵਿਖੇ ਪੰਜ ਹੋਰ ਲਾਵਾਰਸ ਨਾਗਰਿਕਾਂ ਨੂੰ ਸ਼ਰਨ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਅਤੇ ਬੀਬੀ ਰਾਜਿੰਦਰ ਕੌਰ ਪਡਿਆਲਾ ਨੇ ਦੱਸਿਆ ਕਿ ਸ਼ੰਭੂ ...

ਪੂਰੀ ਖ਼ਬਰ »

ਮੁਹਾਲੀ ਨੂੰ ਨਮੂਨੇ ਦਾ ਹਲਕਾ ਬਣਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਸਿੱਧੂ

ਐੱਸ. ਏ. ਐੱਸ. ਨਗਰ, 22 ਸਤੰਬਰ (ਜਸਬੀਰ ਸਿੰਘ ਜੱਸੀ)-ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਸਥਾਨਕ ਫੇਸ-11 ਵਿਖੇ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਲਈ 61 ਲੱਖ 77 ਹਜ਼ਾਰ ਰੁਪਏ ਦੀ ਲਾਗਤ ਨਾਲ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਟੱਕ ਲਗਾ ...

ਪੂਰੀ ਖ਼ਬਰ »

ਹੁਣ ਤੱਕ ਖਰੜ ਨੂੰ ਨਹੀਂ ਮਿਲਿਆ ਆਧੁਨਿਕ ਸਹੂਲਤਾਂ ਵਾਲਾ ਬੱਸ ਅੱਡਾ

ਖਰੜ, 22 ਸਤੰਬਰ (ਗੁਰਮੁੱਖ ਸਿੰਘ ਮਾਨ)-ਦੇਸ਼ ਦੀ ਆਜ਼ਾਦੀ ਤੋਂ ਬਾਅਦ ਖਰੜ ਸ਼ਹਿਰ ਨੂੰ ਆਧੁਨਿਕ ਸਹੂਲਤਾਂ ਵਾਲਾ ਬੱਸ ਅੱਡਾ ਅਜੇ ਤੱਕ ਨਸੀਬ ਨਹੀਂ ਹੋਇਆ ਜਾਂ ਇੰਝ ਕਹਿ ਲਵੋ ਕਿ ਸੱਤਾ ਦਾ ਆਨੰਦ ਮਾਣਨ ਵਾਲੀਆਂ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਬੱਸ ਅੱਡੇ ਦੀ ਉਸਾਰੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਗਿ੍ਫ਼ਤਾਰ ਦੋ ਡਰਾਈਵਰਾਂ ਿਖ਼ਲਾਫ਼ ਚਾਰਜਸ਼ੀਟ ਦਾਖ਼ਲ

ਐੱਸ. ਏ. ਐੱਸ. ਨਗਰ, 22 ਸਤੰਬਰ (ਜਸਬੀਰ ਸਿੰਘ ਜੱਸੀ)-ਉਦਯੋਗਿਕ ਖੇਤਰ ਫੇਸ-3 ਦੇ ਨੇੜਿਓਾ 2 ਨੌਜਵਾਨਾਂ ਨਰਿੰਦਰ ਸਿੰਘ ਵਾਸੀ ਪਿੰਡ ਢੰਗਰਾਲੀ (ਮੋਰਿੰਡਾ) ਅਤੇ ਸਪਿੰਦਰ ਸਿੰਘ ਵਾਸੀ ਪਿੰਡ ਕਾਲੇਵਾਲ (ਕੁਰਾਲੀ) ਨੂੰ 130 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦੇ ਮਾਮਲੇ 'ਚ ...

ਪੂਰੀ ਖ਼ਬਰ »

ਇੰਸਪੈਕਟਰ ਨਰਦੇਵ ਸਿੰਘ ਨੇ ਪੀ. ਸੀ. ਆਰ. ਇੰਚਾਰਜ ਦਾ ਅਹੁਦਾ ਸੰਭਾਲਿਆ

ਐੱਸ. ਏ. ਐੱਸ. ਨਗਰ, 22 ਸਤੰਬਰ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ ਦੇ ਹੁਕਮਾਂ 'ਤੇ ਇੰਸਪੈਕਟਰ ਨਰਦੇਵ ਸਿੰਘ ਨੇ ਮੁਹਾਲੀ ਦੇ ਪੀ. ਸੀ. ਆਰ. ਇੰਚਾਰਜ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਇੰਸਪੈਕਟਰ ਨਰਦੇਵ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਨਗਰ ਕੌ ਾਸਲ ਚੋਣਾਂ ਦੀ ਤਿਆਰੀ ਸਬੰਧੀ ਮੀਟਿੰਗ

ਕੁਰਾਲੀ, 22 ਸਤੰਬਰ (ਬਿੱਲਾ ਅਕਾਲਗੜ੍ਹੀਆ)-ਕਾਂਗਰਸ ਦੀ ਸਥਾਨਕ ਇਕਾਈ ਦੀ ਨਗਰ ਕੌਾਸਲ ਚੋਣਾਂ ਦੇ ਸਬੰਧ 'ਚ ਇਕ ਮੀਟਿੰਗ ਨਗਰ ਖੇੜਾ ਧਰਮਸ਼ਾਲਾ ਵਿਖੇ ਪ੍ਰਧਾਨ ਨੰਦੀਪਾਲ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ...

ਪੂਰੀ ਖ਼ਬਰ »

ਬਲੌ ਾਗੀ ਵਿਖੇ ਘਰ ਦੇ ਬਾਹਰ ਖੜ੍ਹੀ ਸਕੂਲ ਵੈਨ ਨੂੰ ਲਗਾਈ ਅੱਗ

ਐੱਸ. ਏ. ਐੱਸ. ਨਗਰ, 22 ਸਤੰਬਰ (ਜਸਬੀਰ ਸਿੰਘ ਜੱਸੀ)-ਸ਼ਨੀਵਾਰ ਦੇਰ ਰਾਤ ਆਦਰਸ਼ ਕਾਲੋਨੀ ਬਲੌਾਗੀ ਵਿਖੇ ਘਰ ਦੇ ਬਾਹਰ ਖੜ੍ਹੀ ਸਕੂਲ ਵੈਨ ਨੂੰ ਕਿਸੇ ਅਣਜਾਣ ਵਿਅਕਤੀ ਵਲੋਂ ਪੈਟਰੋਲ ਪਾ ਕੇ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਢੰਗ ਨਾਲ ਗੱਡੀ ਨੂੰ ਅੱਗ ਲਗਾਈ ...

ਪੂਰੀ ਖ਼ਬਰ »

ਦੇਰ ਰਾਤ ਤੱਕ ਕਲੱਬ ਖੋਲ੍ਹਣ ਦੇ ਦੋਸ਼ ਹੇਠ ਮੈਨੇਜਰ ਿਖ਼ਲਾਫ਼ ਮਾਮਲਾ ਦਰਜ

ਜ਼ੀਰਕਪੁਰ, 22 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਡੀ. ਸੀ. ਮੁਹਾਲੀ ਦੇ ਹੁਕਮਾਂ ਦੀ ਉਲੰਘਣਾ ਕਰਕੇ ਦੇਰ ਰਾਤ ਤੱਕ ਕਲੱਬ ਖੋਲ੍ਹ ਕੇ ਰੱਖਣ ਦੇ ਦੋਸ਼ ਹੇਠ ਪਿੱਟ ਬਰਿਊ ਦੇ ਮੈਨੇਜਰ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ, ਜਦਕਿ ਬਾਕੀ ਕਲੱਬ ਪੁਲਿਸ ਵਲੋਂ ਸਮੇਂ ਸਿਰ ...

ਪੂਰੀ ਖ਼ਬਰ »

ਪਰਾਲੀ ਸਾੜਨ ਤੋਂ ਬਿਨਾਂ ਫ਼ਸਲਾਂ ਦਾ ਵਧ ਝਾੜ ਲੈ ਰਿਹਾ ਹੈ ਪਿੰਡ ਗੁੰਨੋਮਾਜਰਾ ਦਾ ਕਿਸਾਨ ਕੁਲਵਿੰਦਰ ਸਿੰਘ

ਮੁੱਲਾਂਪੁਰ ਗਰੀਬਦਾਸ, 22 ਸਤੰਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਗੁੰਨੋਮਾਜਰਾ ਦਾ ਕਿਸਾਨ ਕੁਲਵਿੰਦਰ ਸਿੰਘ ਪਿਛਲੇ ਪੰਜ ਸਾਲਾਂ ਤੋਂ ਪਰਾਲੀ ਫੂਕੇ ਬਿਨਾਂ ਫ਼ਸਲਾਂ ਦੀ ਬਿਜਾਈ ਕਰਕੇ ਜਿੱਥੇ ਚੰਗਾ ਝਾੜ ਲੈ ਰਿਹਾ ਹੈ, ਉਥੇ ਹੀ ਵਾਤਾਵਰਨ ਦੀ ਸਾਂਭ-ਸੰਭਾਲ ਵਿਚ ਵੀ ਆਪਣਾ ...

ਪੂਰੀ ਖ਼ਬਰ »

ਪਰਾਲੀ ਸਾੜਨ ਤੋਂ ਬਿਨਾਂ ਫ਼ਸਲਾਂ ਦਾ ਵਧ ਝਾੜ ਲੈ ਰਿਹਾ ਹੈ ਪਿੰਡ ਗੁੰਨੋਮਾਜਰਾ ਦਾ ਕਿਸਾਨ ਕੁਲਵਿੰਦਰ ਸਿੰਘ

ਮੁੱਲਾਂਪੁਰ ਗਰੀਬਦਾਸ, 22 ਸਤੰਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਗੁੰਨੋਮਾਜਰਾ ਦਾ ਕਿਸਾਨ ਕੁਲਵਿੰਦਰ ਸਿੰਘ ਪਿਛਲੇ ਪੰਜ ਸਾਲਾਂ ਤੋਂ ਪਰਾਲੀ ਫੂਕੇ ਬਿਨਾਂ ਫ਼ਸਲਾਂ ਦੀ ਬਿਜਾਈ ਕਰਕੇ ਜਿੱਥੇ ਚੰਗਾ ਝਾੜ ਲੈ ਰਿਹਾ ਹੈ, ਉਥੇ ਹੀ ਵਾਤਾਵਰਨ ਦੀ ਸਾਂਭ-ਸੰਭਾਲ ਵਿਚ ਵੀ ਆਪਣਾ ...

ਪੂਰੀ ਖ਼ਬਰ »

ਕੁੰਭੜਾ ਨੇ ਲਾਵਾਰਸ ਪਸ਼ੂਆਂ ਦੀ ਸਮੱਸਿਆ ਤਹਿਤ ਕੌ ਾਸਲਰਾਂ ਨੂੰ ਜ਼ਿੰਮੇਵਾਰੀ ਦੇਣ ਲਈ ਕਮਿਸ਼ਨਰ ਨੂੰ ਕੀਤੀ ਅਪੀਲ

ਐੱਸ. ਏ. ਐੱਸ. ਨਗਰ, 22 ਸਤੰਬਰ (ਜਸਬੀਰ ਸਿੰਘ ਜੱਸੀ)-ਸ਼ਹਿਰ ਅੰਦਰ ਰੋਜ਼ਾਨਾ ਰਾਹਗੀਰਾਂ ਦੀ ਜਾਨ ਲਈ ਖ਼ਤਰਾ ਬਣਦੇ ਜਾ ਰਹੇ ਸੜਕਾਂ 'ਤੇ ਘੁੰਮ ਰਹੇ ਲਾਵਾਰਸ ਪਸ਼ੂਆਂ ਪ੍ਰਤੀ ਨਗਰ ਨਿਗਮ ਦੀ ਪਸ਼ੂ ਫੜ੍ਹਨ ਵਾਲੀ ਟੀਮ ਗੰਭੀਰ ਹੋਵੇ ਜਾਂ ਨਾ ਹੋਵੇ ਪ੍ਰੰਤੂ ਨਗਰ ਨਿਗਮ ਦੇ ...

ਪੂਰੀ ਖ਼ਬਰ »

ਇੰਮੀਗ੍ਰੇਸ਼ਨ ਕੰਪਨੀ ਦਾ ਪ੍ਰਬੰਧਕ ਠੱਗੀ ਦੇ ਮਾਮਲੇ 'ਚ ਗਿ੍ਫ਼ਤਾਰ, ਦੂਜਾ ਫ਼ਰਾਰ

ਐੱਸ. ਏ. ਐੱਸ. ਨਗਰ, 22 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਸ-8 ਅਧੀਨ ਪੈਂਦੇ ਫੇਸ-9 ਵਿਖੇ ਚੱਲ ਰਹੀ ਐਕਸੀਲੈਂਟ ਸਰਵਿਸਿਜ਼ ਨਾਂਅ ਦੀ ਇੰਮੀਗ੍ਰੇਸ਼ਨ ਕੰਪਨੀ ਦੇ ਇਕ ਪ੍ਰਬੰਧਕ ਨੂੰ ਧੋਖਾਧੜੀ ਦੇ ਮਾਮਲੇ 'ਚ ਪੁਲਿਸ ਨੇ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਕੰਪਨੀ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ

ਲਾਲੜੂ, 22 ਸਤੰਬਰ (ਰਾਜਬੀਰ ਸਿੰਘ)-ਅੰਬਾਲਾ-ਕਾਲਕਾ ਰੇਲਵੇ ਲਾਈਨ 'ਤੇ ਸਰਕਾਰੀ ਸਕੂਲ ਲਾਲੜੂ ਦੇ ਗਰਾਊਾਡ ਨੇੜੇ ਇਕ ਕਰੀਬ 35-40 ਸਾਲਾ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ ਵਿਚ ਆ ਜਾਣ ਕਾਰਨ ਮੌਤ ਹੋ ਗਈ | ਮਿ੍ਤਕ ਦੀ ਹਾਲੇ ਤੱਕ ਸ਼ਨਾਖ਼ਤ ਨਹੀਂ ਹੋ ਸਕੀ | ਮਾਮਲੇ ਦੀ ਜਾਂਚ ਕਰ ...

ਪੂਰੀ ਖ਼ਬਰ »

ਸਿਸਵਾਂ-ਬੱਦੀ ਮਾਰਗ 'ਤੇ ਵਾਪਰੇ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ

ਮੁੱਲਾਂਪੁਰ ਗਰੀਬਦਾਸ, 22 ਸਤੰਬਰ (ਖੈਰਪੁਰ)-ਸਿਸਵਾਂ-ਬੱਦੀ ਮਾਰਗ 'ਤੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ | ਇਸ ਸਬੰਧੀ ਪੁਲਿਸ ਵਲੋਂ ਅਣਪਛਾਤੇ ਵਾਹਨ ਚਾਲਕ ਦੇ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੇਂਟਰ ਰਾਮ ...

ਪੂਰੀ ਖ਼ਬਰ »

ਨਵ-ਚੇਤਨਾ ਵੈੱਲਫੇਅਰ ਟਰੱਸਟ ਵਲੋਂ ਮਨਾਇਆ 'ਵਰਲਡ ਕਲੀਨ ਅੱਪ ਡੇਅ'

ਖਰੜ, 22 ਸਤੰਬਰ (ਜੰਡਪੁਰੀ)-ਨਵ-ਚੇਤਨਾ ਵੈੱਲਫੇਅਰ ਟਰੱਸਟ ਵਲੋਂ 'ਵਰਲਡ ਕਲੀਨ ਅੱਪ ਡੇਅ' ਮਨਾਇਆ ਗਿਆ | ਇਸ ਮੌਕੇ ਟਰੱਸਟ ਦੇ ਚੇਅਰਮੈਨ ਡਾ: ਰਘਬੀਰ ਸਿੰਘ ਬੰਗੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦੇ ਲਿਫ਼ਾਫ਼ਿਆਂ ਅਤੇ ਥਰਮੋਕੋਲ ਤੋਂ ਬਣੀਆਂ ਚੀਜ਼ਾਂ ਦੀ ...

ਪੂਰੀ ਖ਼ਬਰ »

ਸ਼ਿਕਾਗੋ 'ਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨਾਲ ਢਿੱਲੋਂ ਨੇ ਦੁੱਖ ਵੰਡਾਇਆ

ਜ਼ੀਰਕਪੁਰ, 22 ਸਤੰਬਰ (ਅਵਤਾਰ ਸਿੰਘ)-ਜ਼ਿਲ੍ਹਾ ਮੁਹਾਲੀ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਪੀ. ਪੀ. ਸੀ. ਸੀ. ਸਕੱਤਰ ਦੀਪਇੰਦਰ ਸਿੰਘ ਢਿੱਲੋਂ ਨੇ ਸ਼ੱੁਕਰਵਾਰ ਨੂੰ ਸ਼ਿਕਾਗੋ ਸ਼ਹਿਰ ਵਿਖੇ ਨਿਗਰੋਜ਼ ਵਲੋਂ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰੇ ਗਏ ਪਿੰਡ ਛੱਤ ਦੇ 28 ਸਾਲਾ ...

ਪੂਰੀ ਖ਼ਬਰ »

ਟੈਗੋਰ ਥੀਏਟਰ ਵਿਚ ਦਰਸ਼ਕਾਂ ਨੇ ਹਾਸਰਸ ਨਾਟਕ 'ਮੁੰਜੀ ਸੂਰਮਾ' ਦੀ ਪੇਸ਼ਕਾਰੀ ਨੂੰ ਮਾਣਿਆ

ਚੰਡੀਗੜ੍ਹ, 22 ਸਤੰਬਰ (ਅਜਾਇਬ ਸਿੰਘ ਔਜਲਾ)- ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ ਸਥਾਨਕ ਟੈਗੋਰ ਥੀਏਟਰ ਵਿਖੇ ਕਰਵਾਏ ਜਾ ਰਹੇ ਹਾਸਰਸ ਨਾਟਕ ਉਤਸਵ ਤਹਿਤ ਅੱਜ ਨਾਟਕ 'ਮੰੁਜੀ ਸੂਰਮਾ' ਦੀ ਪੇਸ਼ਕਾਰੀ ਦਿੱਤੀ ਗਈ ਜੋ ਦਰਸ਼ਕਾਂ ਨੇ ਰੀਝ ਨਾਲ ਮਾਣੀ | ਪਦਮਸ੍ਰੀ ...

ਪੂਰੀ ਖ਼ਬਰ »

ਮੇਅਰ ਕੁਲਵੰਤ ਸਿੰਘ ਵਲੋਂ ਫੇਸ-4 ਵਿਖੇ ਓਪਨ ਏਅਰ ਜਿੰਮ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 22 ਸਤੰਬਰ (ਕੇ. ਐੱਸ. ਰਾਣਾ)-ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਾਂ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਅਨੇਕਾਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਵਲੋਂ ...

ਪੂਰੀ ਖ਼ਬਰ »

ਭਾਜਪਾ ਵਲੋਂ ਸੰਗਠਨਾਤਮਕ ਚੋਣ ਸਬੰਧੀ ਕਾਰਜਸ਼ਾਲਾ

ਚੰਡੀਗੜ੍ਹ, 22 ਸਤੰਬਰ (ਮਨਜੋਤ ਸਿੰਘ ਜੋਤ)-ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਭਰ ਵਿਚ ਚਲਾਏ ਜਾ ਰਹੇ ਸੰਗਠਨ ਪਰਵ 2019 ਦੇ ਤਹਿਤ ਮੈਂਬਰਸ਼ਿਪ ਮੁਹਿੰਮ ਤੋਂ ਉਪਰੰਤ ਹੁਣ ਪੂਰੇ ਦੇਸ਼ ਵਿਚ ਸੰਗਠਨਾਤਮਕ ਚੋਣਾਂ ਹੋਣ ਜਾ ਰਹੀਆਂ ਹਨ ਜਿਨ੍ਹਾਂ ਨੂੰ ਲੈ ਕੇ ਚੰਡੀਗੜ੍ਹ ਭਾਜਪਾ ...

ਪੂਰੀ ਖ਼ਬਰ »

ਕੌਾਸਲਰ ਫੂਲਰਾਜ ਸਿੰਘ ਨੇ ਸੜਕਾਂ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਐੱਸ. ਏ. ਐੱਸ. ਨਗਰ, 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜੋ ਕਿ ਆਉਣ ਵਾਲੇ ਸਮੇਂ ਵਿਚ ਵੀ ਜਾਰੀ ਰਹਿਣਗੇ ਤਾਂ ਜੋ ਵਸਨੀਕਾਂ ਨੂੰ ਹਰ ਸਹੂਲਤ ਮਿਲ ਸਕੇ | ਇਨ੍ਹਾਂ ...

ਪੂਰੀ ਖ਼ਬਰ »

ਲੋੜਵੰਦ ਮਾਂ-ਧੀ ਦੀ ਸਹਾਇਤਾ ਲਈ ਡਟੀ ਸਮਾਜ ਸੇਵੀ ਜਥੇਬੰਦੀ

ਖਿਜ਼ਰਾਬਾਦ, 22 ਸਤੰਬਰ (ਰੋਹਿਤ ਗੁਪਤਾ)-ਖਿਜ਼ਰਾਬਾਦ ਨੇੜਲੇ ਪਿੰਡ ਗੁੰਨੋਮਾਜਰਾ ਵਿਖੇ ਘਰ ਦੀ ਮੰਦੀ ਹਾਲਤ ਵਿਚ ਦਿਨ ਕੱਟੀ ਕਰ ਰਹੀ ਮਾਂ-ਧੀ ਦੀ ਸਹਾਇਤਾ ਲਈ ਸਮਾਜ ਸੇਵੀ ਜਥੇਬੰਦੀ ਪਰਿਵਾਰ ਦੀ ਸਹਾਇਤਾ ਲਈ ਅੱਗੇ ਆਏ ਹਨ | ਜ਼ਿਕਰਯੋਗ ਹੈ ਕਿ ਪਿੰਡ ਗੁੰਨੋਮਾਜਰਾ ਵਿਖੇ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ 85 ਸੀਟਾਂ ਜਿੱਤ ਕੇ 1987 ਦਾ ਇਤਿਹਾਸ ਦੁਹਰਾਵਾਂਗੇ-ਕਟਾਰੀਆ

ਪੰਚਕੂਲਾ, 22 ਸਤੰਬਰ (ਕਪਿਲ)-ਕੇਂਦਰੀ ਜਲ ਸ਼ਕਤੀ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਰਾਜ ਮੰਤਰੀ ਰਤਨ ਲਾਲ ਕਟਾਰੀਆ ਨੇ ਪੰਚਕੂਲਾ ਵਿਚ ਬੀ.ਜੇ.ਪੀ. ਮਹਿਲਾ ਮੋਰਚਾ ਦੇ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ ਅਤੇ ਮਹਿਲਾ ਵਰਕਰਾਂ ਵਲੋਂ ਚੋਣਾਂ ਨੂੰ ਲੈ ਕੇ ਕੀਤੀ ਮੀਟਿੰਗ ਨੂੰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰ ਐਲਾਨੇ

ਪੰਚਕੂਲਾ, 22 ਸਤੰਬਰ (ਕਪਿਲ)-ਆਮ ਆਦਮੀ ਪਾਰਟੀ ਨੇ ਹਰਿਆਣਾ ਦੇ ਕਈ ਵਿਧਾਨ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਪੰਚਕੂਲਾ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਯੋਗੇਸ਼ਵਰ ਸ਼ਰਮਾ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਪੁਲਿਸ ਵਲੋਂ ਸੀਨੀਅਰ ਆਈ.ਪੀ.ਐਸ. ਅਧਿਕਾਰੀ ਸੀ.ਐਸ.ਆਰ. ਰੈਡੀ ਨੂੰ ਸ਼ਰਧਾਂਜਲੀ

ਚੰਡੀਗੜ੍ਹ, 22 ਸਤੰਬਰ (ਅਜੀਤ ਬਿਊਰੋ)-ਪੰਜਾਬ ਪੁਲਿਸ ਦੇ ਅਧਿਕਾਰੀਆਂ, ਪਰਿਵਾਰਕ ਮੈਂਬਰਾਂ ਅਤੇ ਸ਼ੁੱਭਚਿੰਤਕਾਂ ਵਲੋਂ ਅੱਜ ਪੰਜਾਬ ਪੁਲਿਸ ਅਫਸਰਜ਼ ਇੰਸਟੀਚਿਊਟ, ਚੰਡੀਗੜ੍ਹ ਵਿਖੇ ਆਯੋਜਿਤ ਪ੍ਰਾਰਥਨਾ ਸਭਾ ਵਿਚ ਸਵਰਗੀ ਡੀ.ਜੀ.ਪੀ ਸੀ.ਐਸ.ਆਰ ਰੈਡੀ ਨੂੰ ਡੂੰਘੀ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਅੰਤਰਰਾਸ਼ਟਰੀ ਯੂਥ ਫੈਸਟੀਵਲ ਕੱਲ੍ਹ ਤੋਂ

ਐੱਸ. ਏ. ਐੱਸ. ਨਗਰ, 22 ਸਤੰਬਰ (ਕੇ. ਐੱਸ. ਰਾਣਾ)-ਦੇਸ਼ ਦੀ ਵਕਾਰੀ ਸੰਸਥਾ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ. ਆਈ. ਯੂ.) ਦੇ ਸਹਿਯੋਗ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਦੇਸ਼ ਦਾ ਪਹਿਲਾ ਤਿੰਨ ਰੋਜ਼ਾ ਅੰਤਰਰਾਸ਼ਟਰੀ ਯੂਥ ਫੈਸਟੀਵਲ 24 ਸਤੰਬਰ ਤੋਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸ਼ਹਿਰ ਦੇ ਵਿਕਾਸ ਲਈ ਵਚਨਬੱਧ-ਨਛੱਤਰ ਸਿੰਘ

ਐੱਸ. ਏ. ਐੱਸ. ਨਗਰ, 22 ਸਤੰਬਰ (ਜਸਬੀਰ ਸਿੰਘ ਜੱਸੀ)-ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਸ਼ਹਿਰ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜੋ ਕਿ ਆਉਣ ਵਾਲੇ ਸਮੇਂ ਵਿਚ ਵੀ ਨਿਰੰਤਰ ਜਾਰੀ ਰਹਿਣਗੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਸਾਰੀਆਂ ਸਹੂਲਤਾਂ ਮਿਲ ...

ਪੂਰੀ ਖ਼ਬਰ »

ਆਪਣਾ ਪੰਜਾਬ ਪਾਰਟੀ ਨੇ ਜ਼ਿਮਨੀ ਚੋਣਾਂ ਸਬੰਧੀ ਕੀਤੀ ਮੀਟਿੰਗ

ਐੱਸ. ਏ. ਐੱਸ. ਨਗਰ, 22 ਸਤੰਬਰ (ਜਸਬੀਰ ਸਿੰਘ ਜੱਸੀ)-ਆਪਣਾ ਪੰਜਾਬ ਪਾਰਟੀ ਵਲੋਂ ਪੰਜਾਬ 'ਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਅਤੇ ਭਵਿੱਖ ਦੀਆਂ ਗਤੀਵਿਧੀਆਂ ਨੂੰ ਲੈ ਕੇ ਸਥਾਨਕ ਸੈਕਟਰ-70 ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ...

ਪੂਰੀ ਖ਼ਬਰ »

ਰੋਡਮਾਜਰਾ ਦੀ ਪੰਚਾਇਤ ਨੂੰ 'ਦੀਨ ਦਿਆਲ ਉਪਾਧਿਆਏ' ਕੌਮੀ ਪੁਰਸਕਾਰ ਮਿਲਣ 'ਤੇ ਸ਼ੁਕਰਾਨਾ ਸਮਾਗਮ

ਕੁਰਾਲੀ, 22 ਸਤੰਬਰ (ਬਿੱਲਾ ਅਕਾਲਗੜ੍ਹੀਆ)-ਨੇੜਲੇ ਪਿੰਡ ਰੋਡਮਾਜਰਾ ਦੀ ਪੰਚਾਇਤ ਨੂੰ ਕੌਮੀ ਪੁਰਸਕਾਰ ਮਿਲਣ 'ਤੇ ਸਮੂਹ ਨਗਰ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਉੱਘੇ ਖੇਡ ਪ੍ਰਮੋਟਰ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਧਰਮ ਨਾਲ ਜੋੜਨਾ ਜ਼ਰੂਰੀ-ਭਾਈ ਜਤਿੰਦਰਪਾਲ ਸਿੰਘ

ਐੱਸ. ਏ. ਐੱਸ. ਨਗਰ, 22 ਸਤੰਬਰ (ਜਸਬੀਰ ਸਿੰਘ ਜੱਸੀ)-ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ. ਪੀ. ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਲਈ ਧਰਮ ਨਾਲ ਜੋੜਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹੁੰਦੇ ਹਨ, ...

ਪੂਰੀ ਖ਼ਬਰ »

ਐਡਵੋਕੇਟ ਨਰਿੰਦਰ ਸਿੰਘ ਭਾਜਪਾ 'ਚ ਸ਼ਾਮਿਲ

ਖਰੜ, 22 ਸਤੰਬਰ (ਜੰਡਪੁਰੀ)-ਭਾਰਤੀ ਜਨਤਾ ਪਾਰਟੀ ਦੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਬਰਮੀ ਦੀ ਅਗਵਾਈ ਹੇਠ ਕੌਾਸਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਗੁਰਮੁੱਖ ਸਿੰਘ ਦਾ ਲੜਕਾ ਐਡਵੋਕੇਟ ਨਰਿੰਦਰ ਸਿੰਘ ਭਾਜਪਾ 'ਚ ਸ਼ਾਮਿਲ ਹੋ ਗਿਆ | ਇਸ ਮੌਕੇ ਭਾਜਪਾ ਆਗੂਆਂ ਵਲੋਂ ...

ਪੂਰੀ ਖ਼ਬਰ »

ਗੁੰਨੋਮਾਜਰਾ ਦੇ ਲੋੜਵੰਦ ਪਰਿਵਾਰ ਦੇ ਮਕਾਨ ਦੀ ਉਸਾਰੀ ਦਾ ਕਾਰਜ ਸ਼ੁਰੂ

ਮੁੱਲਾਂਪੁਰ ਗਰੀਬਦਾਸ, 22 ਸਤੰਬਰ (ਖੈਰਪੁਰ)-ਪਿੰਡ ਗੰੁਨੋਮਾਜਰਾ ਵਿਖੇ ਸਮਾਜ ਸੇਵੀ ਸੰਸਥਾ ਵਲੋਂ ਲੋੜਵੰਦ ਪਰਿਵਾਰ ਦੇ ਮਕਾਨ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ | ਇਸ ਕਾਰਜ ਦੀ ਸ਼ੁਰੂਆਤ ਮੌਕੇ ਭਾਈ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ ਵਲੋਂ ਅਰਦਾਸ ਕੀਤੀ ਗਈ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਵਲੋਂ ਮਹਿਰੌਲੀ ਦੇ ਲੋੜਵੰਦ ਪਰਿਵਾਰ ਦੀ ਸਹਾਇਤਾ

ਮੁੱਲਾਂਪੁਰ ਗਰੀਬਦਾਸ, 22 ਸਤੰਬਰ (ਖੈਰਪੁਰ)-ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਬਲਾਕ ਮਾਜਰੀ ਦੇ ਸੇਵਾਦਾਰਾਂ ਵਲੋਂ ਪਿੰਡ ਮਹਿਰੌਲੀ ਦੇ ਲੋੜਵੰਦ ਪਰਿਵਾਰ ਦੀ ਸਹਾਇਤਾ ਕੀਤੀ ਗਈ | ਮੁੱਖ ਪ੍ਰਬੰਧਕ ਭਾਈ ਹਰਜੀਤ ਸਿੰਘ ਹਰਮਨ ਦੀ ਅਗਵਾਈ 'ਚ 'ਜੀਵਨਜੋਤ ਸੇਵਾ ਸੁਸਾਇਟੀ' ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਸ਼ਰਾਬ ਪੀਂਦੇ 18 ਕਾਬੂ

ਚੰਡੀਗੜ੍ਹ, 22 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਵਿਚ ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲਿਆਂ ਿਖ਼ਲਾਫ਼ ਪੁਲਿਸ ਨੇ ਫਿਰ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ | ਬੀਤੇ ਦਿਨ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਜਨਤਕ ਥਾਵਾਂ 'ਤੇ ਸ਼ਰਾਬ ਪੀਂਦੇ ਹੋਏ 18 ...

ਪੂਰੀ ਖ਼ਬਰ »

ਨਵਾਂਗਰਾਉਂ ਦੇ ਸ਼ਿਵਾਲਿਕ ਵਿਹਾਰ ਵਿਖੇ ਦੂਸ਼ਿਤ ਪਾਣੀ ਪੀਣ ਕਾਰਨ ਲੋਕ ਹੋ ਰਹੇ ਨੇ ਬਿਮਾਰ

ਮੁੱਲਾਂਪੁਰ ਗਰੀਬਦਾਸ, 22 ਸਤੰਬਰ (ਖੈਰਪੁਰ)-ਕਸਬਾ ਨਵਾਂਗਰਾਉਂ ਦੇ ਸ਼ਿਵਾਲਿਕ ਵਿਹਾਰ ਵਿਖੇ ਪਿਛਲੇ ਕਈ ਦਿਨਾਂ ਤੋਂ ਦੂਸ਼ਿਤ ਪਾਣੀ ਦੀ ਸਪਲਾਈ ਹੋ ਰਹੀ ਹੈ, ਜਿਸ ਕਾਰਨ ਲੋਕ ਬਿਮਾਰ ਹੋ ਰਹੇ ਹਨ | ਇਸ ਸਬੰਧੀ ਲੋਕਾਂ ਨੇ ਵਾਟਰ ਸਪਲਾਈ ਵਿਭਾਗ ਨੂੰ ਸ਼ਿਕਾਇਤ ਦਿੱਤੀ ਸੀ, ...

ਪੂਰੀ ਖ਼ਬਰ »

ਤੀਸਰਾ ਪੀ.ਜੀ.ਆਈ. ਐਮਰਜੈਂਸੀ ਅੱਪਡੇਟ ਸੰਮੇਲਨ ਸਮਾਪਤ

ਚੰਡੀਗੜ੍ਹ, 22 ਸਤੰਬਰ (ਆਰ. ਐਸ. ਲਿਬਰੇਟ)- ਅੱਜ ਤੀਸਰਾ ਪੀ.ਜੀ.ਆਈ. ਐਮਰਜੈਂਸੀ ਅੱਪਡੇਟ ਸੰਮੇਲਨ ਸਮਾਪਤ ਹੋ ਗਿਆ | ਪੀ.ਜੀ.ਆਈ. ਗੈਸਟ੍ਰੋਐਾਟੇਰੋਲੌਜੀ ਵਿਭਾਗ ਮੁਖੀ ਪ੍ਰੋਫੈਸਰ ਰਾਕੇਸ਼ ਕੋਛੜ ਨੇ ਦੁਰਘਟਨਾ ਵਾਲੇ ਮਰੀਜ਼ਾਂ ਦੇ ਪ੍ਰਬੰਧਨ ਬਾਰੇ ਜਾਣਕਾਰੀਆਂ ਸਾਂਝੀਆਂ ...

ਪੂਰੀ ਖ਼ਬਰ »

ਸੀ.ਐਮ.ਐੱਲ. ਦਿਵਸ ਮਨਾਇਆ

ਚੰਡੀਗੜ੍ਹ, 22 ਸਤੰਬਰ (ਆਰ.ਐਸ.ਲਿਬਰੇਟ)-ਅੱਜ ਪੀ.ਜੀ.ਆਈ. ਭਾਰਗਵ ਆਡੀਟੋਰੀਅਮ ਵਿਚ ਵਿਸ਼ਵ ਸੀ.ਐਮ.ਐੱਲ ਦਿਵਸ ਮਨਾਇਆ, ਜਿਸ ਵਿਚ 700 ਤੋਂ ਵੱਧ ਮਰੀਜ਼ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਵਾਲੇ ਸ਼ਾਮਿਲ ਹੋਏ | ਨਿਰਦੇਸ਼ਕ ਪੀ.ਜੀ.ਆਈ. ਡਾ: ਜਗਤ ਰਾਮ ਅਤੇ ਸਾਬਕਾ ਨਿਰਦੇਸ਼ਕ ...

ਪੂਰੀ ਖ਼ਬਰ »

ਸਰੀਰ ਦੀ ਮੁਫ਼ਤ ਜਾਂਚ ਸਬੰਧੀ ਕੈਂਪ ਅੱਜ ਤੇ ਕੱਲ੍ਹ

ਚੰਡੀਗੜ੍ਹ, 22 ਸਤੰਬਰ (ਅ. ਬ.)-ਡਾ. ਸ਼ਾਰਦਾ ਮੈਡੀਲਾਈਫ ਆਯਰਵੈਦਿਕ ਹਸਪਤਾਲ ਐਸ. ਸੀ. ਓ. 105, ਸਾਹਮਣੇ ਲੇਬਰ ਭਵਨ, ਫੇਸ 10, ਮੁਹਾਲੀ ਵਿਖੇ ਸੋਮਵਾਰ ਅਤੇ ਮੰਗਲਵਾਰ ਨੂੰ ਸਾਰੇ ਸਰੀਰ ਦੇ ਮੁਫਤ ਟੈਸਟਾਂ ਦਾ ਕੈਂਪ ਲਗਾਇਆ ਜਾ ਰਿਹਾ ਹੈ¢ ਇਹ ਕੈਂਪ ਸਵੇਰੇ 10 ਵਜੇ ਤੋਂ 5 ਵਜੇ ਤੱਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX