ਤਾਜਾ ਖ਼ਬਰਾਂ


ਕਰਫ਼ਿਊ ਦੀ ਉਲੰਘਣਾ ਕਰਨ ਦੇ ਮਾਮਲੇ 'ਚ 4 ਖ਼ਿਲਾਫ਼ ਪਰਚਾ ਦਰਜ
. . .  4 minutes ago
ਕਰਫ਼ਿਊ ਦੀ ਉਲੰਘਣਾ ਕਰਨ 'ਤੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਕੀਤਾ ਦਰਜ
. . .  18 minutes ago
ਸੁਲਤਾਨਪੁਰ ਲੋਧੀ, 5 ਮਾਰਚ(ਜਗਮੋਹਨ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਵਿਸ਼ਵ ਭਰ 'ਚ ਫੈਲੇ ਖ਼ਤਰਨਾਕ ਕੋਰੋਨਾ ਵਾਇਰਸ ...
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 9 ਲੋਕਾਂ ਦੇ ਖ਼ਿਲਾਫ਼ ਮੁਕੱਦਮਾ ਦਰਜ
. . .  30 minutes ago
ਲੁਧਿਆਣਾ ਲਾਗੇ ਪਿੰਡ ਰਾਜਗੜ੍ਹ ਦਾ ਇਕ ਨੌਜਵਾਨ ਪਾਇਆ ਗਿਆ ਕੋਰੋਨਾ ਪਾਜ਼ੀਟਿਵ
. . .  51 minutes ago
ਲੁਧਿਆਣਾ, 5 ਅਪ੍ਰੈਲ (ਸਲੇਮਪੁਰੀ) - ਲੁਧਿਆਣਾ ਸ਼ਹਿਰ ਦੇ ਲਾਗੇ ਕਸਬਾ ਦੋਰਾਹਾ ਕੋਲ ਪਿੰਡ ਰਾਜਗੜ੍ਹ ਦੇ 26 ਸਾਲਾ ਇਕ ਵਿਅਕਤੀ...
ਸ਼ੱਕੀ ਹਾਲਾਤਾਂ 'ਚ ਇੱਕ ਲੜਕੀ ਦੀ ਹੋਈ ਮੌਤ
. . .  58 minutes ago
ਗੁਰੂਹਰਸਹਾਏ, 5 ਅਪ੍ਰੈਲ (ਹਰਚਰਨ ਸਿੰਘ ਸੰਧੂ/ਕਪਿਲ ਕੰਧਾਰੀ)- ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਜਵਾਏ ਸਿੰਘ ਵਾਲਾ ਦੀ ਇੱਕ 16 ਸਾਲਾ...
ਬਿਲਕੁਲ ਠੀਕ-ਠਾਕ ਹਨ ਪਿੰਡ ਜੱਸੋਵਾਲ ਦੇ ਨਵਾਬ ਅਲੀ
. . .  about 1 hour ago
ਪਟਿਆਲਾ, 5 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)ઠ- ਪਟਿਆਲਾ ਦੇ ਨੇੜਲੇ ਪਿੰਡ ਪਿੰਡ ਜੱਸੋਵਾਲ ਦੇ ਨਵਾਬ ਅਲੀ ਬਿਲਕੁਲ ...
ਪਿਛਲੇ 24 ਘੰਟਿਆਂ ਦੌਰਾਨ 9 ਅੱਤਵਾਦੀ ਢੇਰ, ਇਕ ਜਵਾਨ ਸ਼ਹੀਦ
. . .  about 1 hour ago
ਨਵੀਂ ਦਿੱਲੀ, 5 ਅਪ੍ਰੈਲ - ਆਰਮੀ ਸੂਤਰਾਂ ਮੁਤਾਬਿਕ ਪਿਛਲੇ 24 ਘੰਟਿਆਂ ਦੌਰਾਨ ਕਸ਼ਮੀਰ ਘਾਟੀ ਵਿਚ ਭਾਰਤੀ ਫ਼ੌਜ ਨੇ 9 ਅੱਤਵਾਦੀਆਂ ਨੂੰ ਢੇਰੀ ਕਰ ਦਿੱਤਾ ਹੈ। ਬੀਤੇ ਕੱਲ੍ਹ ਦੱਖਣੀ ਕਸ਼ਮੀਰ ਦੇ ਬਾਟਪੁਰਾ 'ਚ 4 ਅੱਤਵਾਦੀ ਮਾਰੇ ਗਏ ਸਨ ਤੇ ਜਦਕਿ 5 ਅੱਤਵਾਦੀ ਕੇਰਨ ਸੈਕਟਰ ਐਲ.ਓ.ਸੀ. 'ਤੇ ਮਾਰੇ ਗਏ ਹਨ। ਇਹ...
ਅਜਨਾਲਾ 'ਚ ਕਰਫਿਊ ਦੀ ਉਲੰਘਣਾਂ ਕਰਨ ਵਾਲੇ 14 ਵਿਅਕਤੀਆਂ ਖਿਲਾਫ ਮਾਮਲੇ ਦਰਜ
. . .  6 minutes ago
ਅਜਨਾਲਾ, 5 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਦੀ ਪੁਲਸ ਵੱਲੋਂ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ 'ਚ 14 ਵਿਅਕਤੀਆਂ ਖਿਲਾਫ ਮੁਕੱਦਮੇ ਦਰਜ਼ ਕੀਤੇ ਗਏ ਹਨ ਅਤੇ ਕਈਆਂ ਦੇ ਵਾਹਨ ਵੀ ਜ਼ਬਤ ਕੀਤੇ ਗਏ ਹਨ। ਇਸ ਸੰਬੰਧੀ ਥਾਣਾ ਅਜਨਾਲਾ ਦੇ ਐਸ.ਐਚ.ਓ ਇੰਸਪੈਕਟਰ ਸਤੀਸ਼ ਕੁਮਾਰ...
ਫੂਡ ਸਪਲਾਈ ਵਿਭਾਗ ਵੱਲੋਂ ਹੋਮ ਡਲਿਵਰੀ ਕਰਿਆਨਾ ਸਟੋਰਾਂ ਦੀ ਚੈਕਿੰਗ
. . .  about 2 hours ago
ਗੁਰੂ ਹਰ ਸਹਾਏ, 5 ਅਪ੍ਰੈਲ (ਹਰਚਰਨ ਸਿੰਘ ਸੰਧੂ) - ਕੋਰੋਨਾਵਾਇਰਸ ਨੂੰ ਲੈ ਕੇ ਹੋਮ ਡਲਿਵਰੀ ਕਰ ਰਹੇ ਗੁਰੂ ਹਰ ਸਹਾਏ ਦੇ ਵੱਖ ਵੱਖ ਕਰਿਆਨਾ ਸਟੋਰਾਂ ਦੀ ਫੂਡ ਸਪਲਾਈ ਕੰਟਰੋਲਰ ਵਿਭਾਗ ਦੇ ਅਧਿਕਾਰੀਆਂ ਵਲੋ ਚੈਕਿੰਗ...
ਅਲਬਰਟਾ ਸੂਬੇ ਵਿੱਚ 1181 ਕੇਸਾਂ ਵਿੱਚੋ 20 ਮੌਤਾਂ ਅਤੇ 240 ਕੇਸ ਤੰਦਰੁਸਤ ਹੋਏ
. . .  about 2 hours ago
ਕੈਲਗਰੀ, 5 ਅਪ੍ਰੈਲ (ਜਸਜੀਤ ਸਿੰਘ ਧਾਮੀ)-ਅਲਬਰਟਾ ਵਿੱਚ 106 ਨਵੇਂ ਕੇਸ ਆਉਣ ਨਾਲ ਸੂਬੇ ਅੰਦਰ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਹੁਣ 1181 ਹੋ ਚੁੱਕੀ ਅਤੇ ਇਨਾਂ ਵਿੱਚੋ 20 ਮੌਤਾਂ ਵੀ ਹੋ ਗਈਆ ਹਨ। ਡਾ.ਡੀਨਾ ਹਿੰਸਾ ਦੇ ਦੱਸਣ ਮੁਤਾਬਕ 240 ਕੇਸ ਤੰਦਰੁਸਤ ਵੀ ਹੋ ਗਏ ਹਨ। ਕੈਲਗਰੀ ਜ਼ੋਨ ਵਿੱਚ 734...
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 2 hours ago
ਜਲੰਧਰ, 5 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ...
ਕਈ ਮਹੀਨੇ ਮਜ਼ਦੂਰੀ ਕਰਕੇ ਪਰਤੇ ਪਰਿਵਾਰਾਂ ਨੇ ਪ੍ਰਸ਼ਾਸਨ ਪੁਆਈਆਂ ਭਾਜੜਾਂ
. . .  about 2 hours ago
ਖੇਮਕਰਨ, 5 ਅਪ੍ਰੈਲ (ਰਾਕੇਸ਼ ਬਿੱਲਾ) - ਖੇਮਕਰਨ ਸ਼ਹਿਰ ਵਾਸੀਆਂ ਚ ਬਾਹਰਲੇ ਜ਼ਿਲ੍ਹਿਆਂ ਵਿਚ ਕਈ ਮਹੀਨੇ ਮਜ਼ਦੂਰੀ ਕਰਕੇ ਵਾਪਸ ਆ ਰਹੇ ਪਰਿਵਾਰਾਂ ਨੇ ਕੋਰੋਨਾ ਕਾਰਨ ਚਿੰਤਾ ਵਧਾ ਦਿੱਤੀ ਹੈ ਅੱਜ ਸਵੇਰੇ ਤੜਕੇ ਸ਼ਹਿਰ ਅੰਦਰ ਪੁਲਿਸ ਤੇ ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ, ਜਦ ਦੋ ਵੱਡੇ ਕੈਂਟਰ 'ਚ ਭਰੇ ਮਜ਼ਦੂਰ...
ਤਬਲੀਗ਼ੀ ਮਰਕਜ਼ ਵਿਚ ਹਿੱਸਾ ਲੈਣ ਗਏ ਨੌਜਵਾਨ ਦੀ ਰਿਪੋਰਟ ਆਈ ਨੈਗੇਟਿਵ
. . .  about 3 hours ago
ਕੋਰੋਨਾ ਦਾ ਅੰਧਕਾਰ ਮਿਟਾਉਣ ਲਈ ਅੱਜ ਦੇਸ਼ ਰਾਤ 9 ਵਜੇ 9 ਮਿੰਟ ਲਈ ਕਰੇਗਾ ਰੌਸ਼ਨ
. . .  about 3 hours ago
ਨਵੀਂ ਦਿੱਲੀ, 5 ਅਪ੍ਰੈਲ - ਕੋਰੋਨਾ ਵਾਇਰਸ ਦਾ ਸੰਕਟ ਵੱਧਦਾ ਹੀ ਜਾ ਰਿਹਾ ਹੈ। ਸੰਕਟ ਦੇ ਇਸ ਵਕਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਇੱਕਜੁੱਟਤਾ ਦਾ ਸੰਦੇਸ਼ ਦੇਣ ਲਈ 5 ਅਪ੍ਰੈਲ ਰਾਤ 9 ਵਜੇ 9 ਮਿੰਟ ਤੱਕ ਲਾਈਟਾਂ ਬੰਦ ਰੱਖਣ ਦਾ ਸੱਦਾ ਦਿੱਤਾ। ਇਸ ਦੌਰਾਨ ਦੀਵੇ, ਮੋਮਬੱਤੀ ਤਾਂ ਮੋਬਾਈਲ ਫ਼ੋਨ...
ਪੰਜਾਬ ਵਿੱਚ ਕੋਰੋਨਾ ਵਾਇਰਸ ਬਿਮਾਰੀ ਤੋਂ ਪੀੜਤ ਮਰੀਜਾ ਦੀ ਗਿਣਤੀ ਵੱਧਣ ਦੇ ਕਾਰਨ ਹਰਿਆਣੇ ਹੱਦਾ ਕੀਤੀਆ ਸੀਲ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ , ਕੁੱਲ ਗਿਣਤੀ ਹੋਈ 15
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਟਾਰੀਆਂ ਵਾਸੀਆਂ ਨੇ ਪਿੰਡ ਦੀਆਂ ਸਰਹੱਦਾਂ ਕੀਤੀਆਂ ਸੀਲ
. . .  1 day ago
ਡੀ.ਸੀ.ਅਤੇ ਐੱਸ.ਐੱਸ.ਪੀ. ਵੱਲੋਂ ਪਿੰਡ ਬਿੱਲੀ ਚੁਹਾਰਮੀ ਵਿਖੇ ਤਿਆਰ ਕੀਤੇ ਜਾ ਰਹੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਦੌਰਾ
. . .  1 day ago
ਬਲਾਕ ਸ਼ਾਹਕੋਟ-2 ਦੇ ਅਧਿਆਪਕ ਇਕ-ਇਕ ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣਗੇ-ਗੁਪਤਾ
. . .  1 day ago
ਵੇਰਕਾ ਨਿਵਾਸੀਆਂ ਨੇ ਜਾਣੇ ਅਨਜਾਣੇ 'ਚ ਹੋਈ ਭੁੱਲ ਲਈ ਕੀਤੀ ਖਿਮਾ ਜਾਚਨਾ
. . .  1 day ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਡਰੋਨ ਕੈਮਰੇ ਨਾਲ ਕੀਤੀ ਜਾ ਰਹੀ ਹੈ ਵੀਡੀਓਗ੍ਰਾਫੀઠਕਾਰਨ ਢਾਣੀਆਂ ਬਣਾ ਕੇ ਬੈਠਣ ਵਾਲਿਆਂ ਨੂੰ ਪਈਆਂ ਭਾਜੜਾਂ
. . .  1 day ago
ਇਕ ਖੰਨਾ ਵਾਸੀ ਵੀ ਹੋਇਆ ਸੀ ਕੋਰੋਨਾ ਦੀ ਸ਼ਿਕਾਰ ਤਬਲੀਗ਼ੀ ਜਮਾਤ 'ਚ ਸ਼ਾਮਲ
. . .  1 day ago
ਮੈਡੀਕਲ ਅਫ਼ਸਰ ਨੇ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਹੋਣ ਦੀ ਕੀਤੀ ਪੁਸ਼ਟੀ
. . .  1 day ago
ਨਸ਼ੇ ਦੀ ਤਸਕਰੀ ਕਰਨ ਦੇ ਸ਼ੱਕ 'ਚ ਪਿੰਡ ਵਾਸੀਆਂ ਨੇ ਇੱਕ ਮੁਲਾਜ਼ਮ ਸਮੇਤ ਨੌਜਵਾਨਾਂ ਨੂੰ ਕੀਤਾ ਪੁਲਿਸ ਹਵਾਲੇ
. . .  1 day ago
ਕੋਰੋਨਾ ਪੀੜਤਾਂ ਦਾ ਇਲਾਜ ਕਰ ਰਹੇ ਕਰਮਚਾਰੀਆਂ ਨੂੰ ਟਰੱਸਟ ਦੇਵੇਗਾ ਐੱਨ-95 ਮਾਸਕ ਤੇ ਪੀ.ਪੀ. ਕਿੱਟਾਂ
. . .  1 day ago
ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਿੰਡਾਂ-ਕਸਬਿਆਂ 'ਚ ਬਾਹਰੋਂ ਆਉਣ ਵਾਲੇ ਲੋਕਾਂ ਦੀ ਸ਼ਨਾਖ਼ਤ ਕਰਨ ਦੀਆਂ ਹਦਾਇਤਾਂ
. . .  1 day ago
ਬੈਲਜੀਅਮ 'ਚ ਕੋਰੋਨਾ ਦੇ ਕਹਿਰ ਕਾਰਨ ਹੁਣ ਤੱਕ 1283 ਲੋਕਾਂ ਦੀ ਹੋਈ ਮੌਤ
. . .  1 day ago
ਤਬਲੀਗ਼ੀ ਜਮਾਤ ਦੇ ਨੌਜਵਾਨ ਨੂੰ ਕੀਤਾ ਆਈਸੋਲੇਟ
. . .  1 day ago
ਫ਼ਰੀਦਕੋਟ 'ਚ ਕੋਰੋਨਾ ਦਾ ਪਾਜੀਟਿਵ ਮਰੀਜ਼ ਆਉਣ ਕਾਰਨ ਸ੍ਰੀ ਮੁਕਤਸਰ ਸਾਹਿਬ 'ਚ ਵੀ ਕੀਤੀ ਸਖ਼ਤੀ
. . .  1 day ago
ਵਿਸਾਖੀ ਮੌਕੇ ਪੰਚਾਇਤਾਂ ਨੂੰ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਮੁਨਾਦੀ ਕਰਨ ਦੇ ਆਦੇਸ਼
. . .  1 day ago
ਬਿਜਲੀ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ ਨਾ ਦਿੱਤੀਆਂ ਤਾਂ ਜ਼ਰੂਰੀ ਸੇਵਾਵਾਂ ਦਾ ਹੋਵੇਗਾ ਬਾਈਕਾਟ : ਜਸਵੰਤ ਰਾਏ
. . .  1 day ago
17 ਸੂਬਿਆਂ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ ਲੋਕਾਂ 'ਚੋਂ 1023 ਲੋਕ ਪਾਏ ਗਏ ਪਾਜ਼ੀਟਿਵ: ਸਿਹਤ ਮੰਤਰਾਲੇ
. . .  1 day ago
ਦੀਪਕਾ ਪਾਦੁਕੋਣ ਤੇ ਰਣਵੀਰ ਸਿੰਘ ਪੀ.ਐਮ. ਕੇਅਰਸ ਫੰਡ ਲਈ ਆਏ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ: 14 ਵਿਅਕਤੀਆਂ ਨੂੰ ਮਸਜਿਦ ਵਿਚੋਂ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਭੇਜਿਆ
. . .  1 day ago
5 ਨੂੰ ਸਟਰੀਟ ਲਾਈਟਾਂ ਤੇ ਘਰੇਲੂ ਬਿਜਲੀ ਉਪਕਰਨ ਬੰਦ ਨਾ ਕੀਤੇ ਜਾਣ
. . .  1 day ago
ਬੰਦ ਏ. ਟੀ. ਐਮ ਕਾਰਨ ਲੋਕ ਪ੍ਰੇਸ਼ਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551

ਰੂਪਨਗਰ

ਕੈਮਰੇ ਦੀ ਅੱਖ ... ਰੂਪਨਗਰ ਵਿਖੇ ਅੱਜ ਸਵੇਰੇ ਪਈ ਬਾਰਿਸ਼ ਕਾਰਨ ..

.

ਟਿੱਪਰ ਚਾਲਕ ਦੀ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ)-ਟਿੱਪਰ ਮਾਲਕ ਦੀ ਮਾਰਕੁੱਟ ਕਰਨ ਅਤੇ ਟਿੱਪਰ ਦੀ ਭੰਨਤੋੜ ਕਰਨ ਵਾਲੇ ਤਕਰੀਬਨ ਅੱਧੀ ਦਰਜਨ ਵਿਅਕਤੀਆਂ ਿਖ਼ਲਾਫ਼ ਸਥਾਨਕ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਸ੍ਰੀ ਅਨੰਦਪੁਰ ਸਾਹਿਬ ਦੇ ਥਾਣਾ ...

ਪੂਰੀ ਖ਼ਬਰ »

ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਦੇ ਦਰਸ਼ਨਾਂ ਲਈ ਜਥਾ ਰਵਾਨਾ

ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਨਿੱਕੂਵਾਲ)-ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਅੱਜ ਇੱਥੋਂ ਨੰਗਲ ਅਤੇ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੰਗਤਾਂ ਦਾ ਵੱਡਾ ਜਥਾ ਨਾਂਦੇੜ ਲਈ ਰਵਾਨਾ ਹੋਇਆ, ਜੋ ਉੱਥੇ ਸਥਿਤ ਇਤਿਹਾਸਿਕ ਗੁ: ਸਾਹਿਬਾਨਾਂ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਮੋਰਿੰਡਾ, 22 ਸਤੰਬਰ (ਪਿ੍ਤਪਾਲ ਸਿੰਘ)-ਮੋਰਿੰਡਾ ਕਾਈਨੋਰ ਤੱਕ ਸਿਰਫ਼ 5 ਕਿੱਲੋਮੀਟਰ ਰੋਡ ਦੀ ਅਤਿ ਖਸਤਾ ਹਾਲਤ ਨੂੰ ਵੇਖਦਿਆਂ ਇਲਾਕਾ ਨਿਵਾਸੀਆਂ ਵੱਲੋਂ ਪਿਛਲੇ ਸਾਲ ਲਗਾਏ ਰੋਸ ਧਰਨੇ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ 70 ਲੱਖ ਰੁਪਏ ਦੀ ਲਾਗਤ ਨਾਲ ਰੋਡ ਨੂੰ ...

ਪੂਰੀ ਖ਼ਬਰ »

ਲੋਧੀਪੁਰ ਦੀ ਗੁਰਅੰਗਦ ਕੌਰ ਬਣੀ ਮਿਸ ਪੰਜਾਬ ਵਰਲਡ ਵਾਈਡ

ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ ( ਨਿੱਕੂਵਾਲ, ਕਰਨੈਲ ਸਿੰਘ)-ਨੇੜਲੇ ਪਿੰਡ ਲੋਧੀਪੁਰ ਬਰੋਟੂ ਵਾਸ ਦੀ ਗੁਰਅੰਗਦ ਕੌਰ ਅੰਮਿ੍ਤਾ ਨੇ ਦਿੱਲੀ ਵਿਖੇ ਹੋਏ ਸੁੰਦਰਤਾ ਮੁਕਾਬਲੇ ਵਿਚ ਮਿਸ ਪੰਜਾਬ ਵਰਲਡ ਵਾਈਡ ਦਾ ਿਖ਼ਤਾਬ ਹਾਸਲ ਕੀਤਾ ਹੈ | ਸੇਵਾ-ਮੁਕਤ ਤਹਿਸੀਲਦਾਰ ...

ਪੂਰੀ ਖ਼ਬਰ »

ਪਿੰਡ ਰੋਡ ਮਾਜਰਾ ਦੀ ਪੰਚਾਇਤ ਕੌਮੀ ਪੁਰਸਕਾਰ 'ਦੀਨ ਦਿਆਲ ਉਪਾਧਿਆਏ' ਲਈ ਚੁਣੀ

ਰੂਪਨਗਰ, 22 ਸਤੰਬਰ (ਸਤਨਾਮ ਸਿੰਘ ਸੱਤੀ)-ਖੇਡਾਂ, ਧਾਰਮਿਕ ਅਤੇ ਸਮਾਜ ਸੇਵਾ ਦੇ ਖੇਤਰ 'ਚ ਪ੍ਰਸਿੱਧੀ ਖੱਟ ਚੁੱਕਿਆ ਪਿੰਡ ਰੋਡ ਮਾਜਰਾ ਦੀ ਪੰਚਾਇਤ 'ਦੀਨ ਦਿਆਲ ਉਪਾਧਿਆਏ' ਕੌਮੀ ਪੁਰਸਕਾਰ ਲਈ ਚੁਣੀ ਗਈ ਹੈ | ਇਸ ਪੁਰਸਕਾਰ ਲਈ ਪੰਜਾਬ ਦੀਆਂ 11 ਪੰਚਾਇਤਾਂ ਚੁਣੀਆਂ ਗਈਆਂ ਹਨ ...

ਪੂਰੀ ਖ਼ਬਰ »

ਦੇਸ਼ ਦੇ ਗ੍ਰਹਿ ਮੰਤਰੀ ਜੀ...ਇਕ ਦੇਸ਼, ਇਕ ਜ਼ੁਬਾਨ ਦੇਸ਼ ਦੇ ਲੋਕਾਂ ਨੂੰ ਮਨਜ਼ੂਰ ਨਹੀਂ-ਸਪੀਕਰ ਰਾਣਾ ਕੰਵਰਪਾਲ ਸਿੰਘ

ਭਰਤਗੜ੍ਹ, 22 ਸਤੰਬਰ (ਜਸਬੀਰ ਸਿੰਘ ਬਾਵਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਕਿਹਾ ਕਿ ਹਿੰਦੁਸਤਾਨ ਦੀ ਤਹਿਜ਼ੀਬ ਤੇ ਹਿੰਦੁਸਤਾਨ ਦੇ ਸੱਭਿਆਚਾਰ ਦੀ ਇਕ ਵਿਸ਼ੇਸ਼ਤਾ ਹੈ ਕਿ ਇਥੇ ਅਨੇਕਤਾ ਵਿਚ ਏਕਤਾ ਹੈ | ਵੱਖ-ਵੱਖ ਰਾਜ, ਧਰਮ, ਜਾਤੀਆਂ, ਉਪ ...

ਪੂਰੀ ਖ਼ਬਰ »

ਕੂੜੇ ਦੀ ਸਮੱਸਿਆ ਨੂੰ ਹੋਰ ਗੰਭੀਰ ਬਣਾ ਰਹੀ ਹੈ ਪਲਾਸਟਿਕ ਦੀ ਲਿਫ਼ਾਫ਼ਿਆਂ ਦੀ ਖੁੱਲੇ੍ਹਆਮ ਵਰਤੋਂ

• ਜਗਮੋਹਣ ਸਿੰਘ ਨਾਰੰਗ ਸ੍ਰੀ ਚਮਕੌਰ ਸਾਹਿਬ, 22 ਸਤੰਬਰ -ਸਥਾਨਕ ਸ਼ਹਿਰ ਵਿਚ ਪੈਦਾ ਹੋਈ ਕੂੜੇ ਦੀ ਸਮੱਸਿਆ ਨਾਲ ਨਜਿੱਠਣ ਲਈ ਭਾਵੇਂ ਨਗਰ ਪੰਚਾਇਤ ਆਪਣੀ ਪੂਰੀ ਵਾਹ ਲਗਾ ਰਹੀ ਹੈ ਪਰ ਅੱਜ ਜਿੱਧਰ ਵੀ ਵੇਖੋ ਕੂੜੇ ਕਰਕਟ ਵਿਚ ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਢੇਰ ਕਾਰਨ ...

ਪੂਰੀ ਖ਼ਬਰ »

ਸਹੁਰਿਆਂ ਤੋਂ ਸਤਾਈ ਵਿਆਹੁਤਾ ਨੇ ਪੇਕੇ ਘਰ 'ਚ ਕੀਤੀ ਖ਼ੁਦਕੁਸ਼ੀ

ਭਰਤਗੜ੍ਹ, 22 ਸਤੰਬਰ (ਜਸਬੀਰ ਸਿੰਘ ਬਾਵਾ)-ਨੇੜਲੇ ਪਿੰਡ ਬਰੋਟੂ 'ਚ ਕਰੀਬ ਸਵਾ ਸਾਲ ਪਹਿਲਾਂ ਵਿਆਹੀ 21 ਵਰਿ੍ਹਆਂ ਦੀ ਮੁਟਿਆਰ ਨੇ ਅੱਜ ਤੜਕਸਾਰ ਕਰੀਬ ਸਾਢੇ ਤਿੰਨ ਵਜੇ ਭਰਤਗੜ੍ਹ 'ਚ ਆਪਣੇ ਪੇਕੇ ਘਰ 'ਚ ਖ਼ੁਦਕੁਸ਼ੀ ਕਰ ਲਈ, ਇਸ ਕੋਲ ਇਕ ਬੱਚਾ ਵੀ ਹੈ | ਪੁਲਿਸ ਚੌਕੀ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ 'ਚ ਵਿਗਿਆਨ ਮੇਲਾ ਕਰਵਾਇਆ

ਬੁੰਗਾ ਸਾਹਿਬ, 22 ਸਤੰਬਰ (ਸੁਖਚੈਨ ਸਿੰਘ ਰਾਣਾ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਸਰਕਾਰੀ ਮਿਡਲ ਸਕੂਲ ਭਗਵਾਲਾ ਵਿਖੇ ਵਿਗਿਆਨ ਮੇਲਾ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਦੌਰਾਨ ਵਿਦਿਆਰਥੀਆਂ ...

ਪੂਰੀ ਖ਼ਬਰ »

ਪੋਸ਼ਕ ਰੈਸਪੀ ਪ੍ਰਤੀਯੋਗਤਾ ਕਰਵਾਈ

ਬੇਲਾ, 22 ਸਤੰਬਰ (ਮਨਜੀਤ ਸਿੰਘ ਸੈਣੀ)-ਕਸਬਾ ਬੇਲਾ ਵਿਖੇ ਆਂਗਣਵਾੜੀ ਵਰਕਰ ਰਵਨੀਤ ਕੌਰ ਦੀ ਦੇਖ-ਰੇਖ ਹੇਠ ਪੰਜਾਬ ਸਰਕਾਰ ਵਲੋਂ ਚਲਾਈ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪੰਜਾਬ ਪੋਸ਼ਕ ਮਾਂਹ ਦੌਰਾਨ ਪੋਸ਼ਕ ਰੈਸਪੀ ਪ੍ਰਤੀਯੋਗਤਾ ਕਰਵਾਈ ਗਈ, ਜਿਸ 'ਚ ਕਸਬੇ ਦੀਆ ਵੱਡੀ ...

ਪੂਰੀ ਖ਼ਬਰ »

ਸਮਾਰਟ ਸਕੂਲ ਸੁਖਸਾਲ ਦੇ ਹੋਣਹਾਰ ਕੈਡਿਟਾਂ ਨੂੰ ਕੀਤਾ ਸਨਮਾਨਿਤ

ਸੁਖਸਾਲ, 22 ਸਤੰਬਰ (ਧਰਮ ਪਾਲ)-ਐੱਨ. ਸੀ. ਸੀ. ਫ਼ਸਟ ਪੰਜਾਬ ਨੇਵਲ ਯੂਨਿਟ ਨਵਾਂ ਨੰਗਲ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਰੂਪਨਗਰ ਵਿਖੇ ਲਗਾਏ 10 ਰੋਜ਼ਾ ਐੱਨ. ਸੀ. ਸੀ. ਕੈਂਪ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਖਸਾਲ ਦੇ ਕੈਡਿਟਾਂ ਨੇ ਚੰਗਾ ...

ਪੂਰੀ ਖ਼ਬਰ »

ਪ੍ਰਸਿੱਧ ਚੌਗਿਰਦਾ ਪ੍ਰੇਮੀ ਸੁਦਰਸ਼ਨ ਚੌਧਰੀ ਅਤੇ ਕਲਾਕਾਰ ਸੁਰਿੰਦਰ ਸ਼ਰਮਾ ਸਨਮਾਨਿਤ

ਨੰਗਲ, 22 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਕਰਵਾਏ ਸਮਾਗਮ 'ਚ ਪ੍ਰਸਿੱਧ ਚੌਗਿਰਦਾ ਪ੍ਰੇਮੀ ਸੁਦਰਸ਼ਨ ਚੌਧਰੀ ਅਤੇ ਸੂਫ਼ੀ ਗਾਇਕ ਸੁਰਿੰਦਰ ਸ਼ਰਮਾ ਨੂੰ ਸਨਮਾਨਿਤ ...

ਪੂਰੀ ਖ਼ਬਰ »

ਪਲਾਸਟਿਕ ਮੁਕਤ ਵਾਤਾਵਰਨ ਸੰਬਧੀ ਸਮਾਗਮ ਕਰਵਾਇਆ

ਬੇਲਾ, 22 ਸਤੰਬਰ (ਮਨਜੀਤ ਸਿੰਘ ਸੈਣੀ)- ਪਲਾਸਟਿਕ ਮੁਕਤ ਵਾਤਾਵਰਨ ਸੰਬਧੀ ਜਾਣਕਾਰੀ ਦੇਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੇਲਾ ਵਿਖੇ ਪਿ੍ੰ. ਅਵਤਾਰ ਸਿੰਘ ਦੀ ਰਹਿਨੁਮਾਈ ਹੇਠ ਸਮਾਗਮ ਕਰਾਇਆ ਗਿਆ | ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਬਲਾਕ ਸੈਂਟਰ ...

ਪੂਰੀ ਖ਼ਬਰ »

ਸੰਚਾਰ, ਹੁਨਰ ਤੇ ਸਿੱਖਿਆ ਵਿਧੀਆਂ ਨਾਲ ਸਬੰਧਿਤ ਵਿਸ਼ਿਆਂ 'ਤੇ ਸੈਮੀਨਾਰ

ਨੂਰਪੁਰ ਬੇਦੀ, 22 ਸਤੰਬਰ (ਢੀਂਡਸਾ, ਚੌਧਰੀ) -ਡੀ. ਐਸ. ਏ. ਇੰਟਰਨੈਸ਼ਨਲ ਸਕੂਲ ਸਸਕੌਰ ਵਿਖੇ ਅੱਜ ਸੰਚਾਰ ਹੁਨਰ ਅਤੇ ਸਿੱਖਿਆ ਵਿਧੀਆਂ ਨਾਲ ਸਬੰਧਿਤ ਵਿਸ਼ਿਆਂ 'ਤੇ ਅਧਿਆਪਕਾਂ ਦਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਵਿਸ਼ਾ ਮਾਹਿਰ ਲਵਲੀ ਪ੍ਰੋਫੈਸ਼ਨਲ ...

ਪੂਰੀ ਖ਼ਬਰ »

ਬਿਲਾਸਪੁਰ ਰੇਲ ਮਾਰਗ ਲਈ ਹਿਮਾਚਲ ਦੀ ਤਰਜ਼ 'ਤੇ ਮੁਆਵਜ਼ਾ ਦਿੱਤਾ ਜਾਵੇ-ਨੰਬਰਦਾਰ ਕਲੋਤਾ

ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਭਾਰਤ ਸਰਕਾਰ ਦੇ ਰੇਲਵੇ ਵਿਭਾਗ ਵਲੋਂ ਬਣਾਏ ਜਾ ਰਹੇ ਭਨੂਪਲੀ-ਬਿਲਾਸਪੁਰ ਮਾਰਗ ਲਈ ਪੰਜਾਬ ਦੀ ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦੀਆਂ ਹਾਸਲ ਕੀਤੀਆਂ ਜ਼ਮੀਨਾਂ ਦਾ ਮੁਆਵਜ਼ਾ ...

ਪੂਰੀ ਖ਼ਬਰ »

ਵੈੱਲਫੇਅਰ ਸੁਸਾਇਟੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੇਣ ਦੀ ਸੇਵਾ ਜਾਰੀ

ਨੂਰਪੁਰ ਬੇਦੀ, 22 ਸਤੰਬਰ (ਢੀਂਡਸਾ, ਝਾਂਡੀਆਂ)-ਗੁਰੂ ਨਾਨਕ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਪਿਛਲੇ ਸਮੇਂ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੇਣ ਦੀ ਸ਼ੁਰੂ ਕੀਤੀ ਗਈ ਸੇਵਾ ਲਗਾਤਾਰ ਜਾਰੀ ਹੈ ਤੇ ਹੋਰ ਪਰਿਵਾਰਾਂ ਨੂੰ ਵੀ ਜੋੜਿਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਮੋਰਿੰਡਾ, 22 ਸਤੰਬਰ (ਪ. ਪ.)-ਸਕੂਲ ਖੇਡਾਂ ਅਤੇ ਹੋਰ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਬੱਚਿਆਂ ਦੀ ਅੰਦਰੂਨੀ ਕਲਾ ਨੂੰ ਉਭਾਰਨ ਵਿਚ ਅਹਿਮ ਰੋਲ ਅਦਾ ਕਰਦੇ ਹਨ | ਇਹ ਵਿਚਾਰ ਸਮਾਜ ਸੇਵੀ ਕੈਪਟਨ ਸੁਖਜੀਤ ਸਿੰਘ ਤਾਜਪੁਰ ਅਤੇ ਗੁਰਦੀਪ ਸਿੰਘ ਤਾਜਪੁਰ ਨੇ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਡੀ. ਏ. ਵੀ. ਦੀ ਟੀਮ ਨੂੰ ਹਰਾ ਕੇ ਖ਼ਾਲਸਾ ਸਕੂਲ ਨੇ ਜਿੱਤਿਆ ਜ਼ੋਨਲ ਹਾਕੀ ਮੁਕਾਬਲਾ

ਰੂਪਨਗਰ, 22 ਸਤੰਬਰ (ਸ. ਰਿ.)-ਜ਼ੋਨ ਪੱਧਰੀ ਹਾਕੀ ਮੁਕਾਬਲੇ ਡੀ. ਏ. ਵੀ. ਪਬਲਿਕ ਸਕੂਲ ਦੇ ਖੇਡ ਸਟੇਡੀਅਮ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ ਫਾਈਨਲ ਮੁਕਾਬਲੇ ਵਿਚ ਡੀ. ਏ. ਵੀ. ਪਬਲਿਕ ਸਕੂਲ ਨੂੰ 4-2 ਦੇ ਫ਼ਰਕ ਨਾਲ ਹਰਾ ...

ਪੂਰੀ ਖ਼ਬਰ »

ਸਕੂਲ ਲਈ ਪੱਖੇ ਕੀਤੇ ਭੇਟ

ਨੰਗਲ, 22 ਸਤੰਬਰ (ਪ੍ਰੋ: ਅਵਤਾਰ ਸਿੰਘ)-ਸਥਾਨਕ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰੇਲਵੇ ਰੋਡ ਵਿਖੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਦੀ ਪੁੱਤਰੀ ਮੈਡਮ ਦਿਵਿਆ ਕੰਵਰ ਅਤੇ ਮੈਡਮ ਰਿਚਾ ਬਜਾਜ ਨੇ ਚਾਰ ਪੱਖੇ ਅਧਿਆਪਕਾਂ ਦੀ ਮੰਗ ਅਨੁਸਾਰ ਭੇਟ ਕੀਤੇ | ...

ਪੂਰੀ ਖ਼ਬਰ »

ਪੁਰਖਾਲੀ ਦਾ ਇਕਲੌਤਾ ਏ. ਟੀ. ਐਮ. ਇਲਾਕੇ ਦੇ ਲੋਕਾਂ ਨੂੰ ਆਪਣੀਆਂ ਸੇਵਾਵਾਂ ਦੇਣ 'ਚ ਫੇਲ੍ਹ

ਪੁਰਖਾਲੀ, 22 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਵਿਖੇ ਇਲਾਕੇ ਦੇ ਲੋਕਾਂ ਨੂੰ ਲੋੜ ਪੈਣ 'ਤੇ ਆਪਣੀਆਂ ਸੇਵਾਵਾਂ ਦੇਣ ਲਈ ਲਗਾਇਆ ਏ. ਟੀ. ਐੱਮ. ਬੱਸ ਫੇਲ੍ਹ ਹੀ ਸਾਬਿਤ ਹੋ ਰਿਹਾ ਹੈ ਕਿਉਂਕਿ ਇਥੇ ਪੈਸੇ ਲੈਣ ਲਈ ਆਉਣ ਵਾਲੇ ਲੋਕਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ...

ਪੂਰੀ ਖ਼ਬਰ »

ਅੰਬੂਜਾ ਸੀਮੈਂਟ ਕੋਆਰਡੀਨੇਸ਼ਨ ਕਮੇਟੀ ਦਾ ਗਠਨ

ਘਨੌਲੀ, 22 ਸਤੰਬਰ (ਸੈਣੀ)-ਅੰਬੂਜਾ ਸੀਮੈਂਟ ਕੰਪਨੀ ਦੀ ਪੰਜਾਬ ਦੀ ਇਕਾਈ 'ਚ ਕੋਆਰਡੀਨੇਸ਼ਨ ਕਮੇਟੀ ਦਾ ਗਠਨ ਕੀਤਾ ਗਿਆ | ਇਸ ਸਬੰਧੀ ਸੁਨੀਲ ਯਾਦਵ ਭਾਰਤੀ ਮਜ਼ਦੂਰ ਸੰਘ ਦੇ ਅਹੁਦੇਦਾਰ ਨੇ ਦੱਸਿਆ ਕਿ ਇਸ ਕਮੇਟੀ ਬਣਾਉਣ ਦਾ ਮੁੱਖ ਮਕਸਦ ਭਾਰਤੀ ਮਜ਼ਦੂਰ ਸੰਘ ਨਾਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 22 ਸਤੰਬਰ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬੀਤੇ ਕੱਲ੍ਹ ਇੱਥੇ ਹਲਕਾ ਪ੍ਰਧਾਨ ਡਾ: ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਹਲਕਾ ਅਬਜ਼ਰਵਰ ਐਡਵੋਕੇਟ ਸਤਵੀਰ ਸਿੰਘ ਬਖਸ਼ੀਵਾਲਾ ਅਤੇ ...

ਪੂਰੀ ਖ਼ਬਰ »

ਸਕੂਲ 'ਚ ਸਾਇੰਸ ਮੇਲਾ ਕਰਵਾਇਆ

ਘਨੌਲੀ, 22 ਸਤੰਬਰ (ਜਸਵੀਰ ਸਿੰਘ ਸੈਣੀ)-ਪੜੋ੍ਹ ਪੰਜਾਬ ਪੜ੍ਹਾਓ ਮੁਹਿੰਮ ਦੇ ਤਹਿਤ ਸਰਕਾਰੀ ਹਾਈ ਸਕੂਲ ਮਲਕਪੁਰ ਵਿਖੇ ਸਾਇੰਸ ਮੇਲਾ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਭੀਮ ਰਾਓ ਨੇ ਦੱਸਿਆ ਕਿ ਸਕੂਲ 'ਚ ਕਰਵਾਏ ਸਾਇੰਸ ਮੇਲਾ ਦਾ ਉਦਘਾਟਨ ਬੀ. ਐਮ. ਸਤਨਾਮ ...

ਪੂਰੀ ਖ਼ਬਰ »

ਵਿਸ਼ਵ ਕਾਰ ਮੁਕਤ ਦਿਵਸ ਮੌਕੇ ਚਾਰ ਸਾਈਕਲਿੰਗ ਕਲੱਬਾਂ ਨੇ ਕੱਢੀ ਸਾਂਝੀ ਸਾਈਕਲ ਰੈਲੀ

ਸ੍ਰੀ ਚਮਕੌਰ ਸਾਹਿਬ, 22 ਸਤੰਬਰ (ਜਗਮੋਹਣ ਸਿੰਘ ਨਾਰੰਗ)-ਵਿਸ਼ਵ ਕਾਰ ਮੁਕਤ ਦਿਵਸ ਮੌਕੇ ਪੰਜਾਬ ਦੇ ਚਾਰ ਸਾਈਕਲਿੰਗ ਕਲੱਬਾਂ ਪੈਡਲਜ਼ ਐਾਡ ਲੈਗਜ਼ ਕਲੱਬ ਗੜ੍ਹਸ਼ੰਕਰ, ਸਾਈਕਲਿੰਗ ਕਲੱਬ ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ ਸਾਈਕਲਿੰਗ ਐਸੋਸੀਏਸ਼ਨ, ਨਵਾਂਸ਼ਹਿਰ ...

ਪੂਰੀ ਖ਼ਬਰ »

ਸਕੂਲ ਅਧਿਆਪਕਾ ਦਾ ਪਦਉੱਨਤ ਹੋ ਕੇ ਸੀ. ਐਚ. ਟੀ. ਬਣਨ 'ਤੇ ਕੀਤਾ ਸਨਮਾਨ

ਨੂਰਪੁਰ ਬੇਦੀ, 22 ਸਤੰਬਰ (ਝਾਂਡੀਆਂ, ਚੌਧਰੀ)-ਸਰਕਾਰੀ ਐਲੀਮੈਂਟਰੀ ਸਕੂਲ ਬਾਹਮਣਮਾਜਰਾ ਵਿਖੇ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਬਤੌਰ ਸਿੱਖਿਆ ਪ੍ਰੋਵਾਈਡਰ ਵਜੋਂ ਸੇਵਾਵਾਂ ਨਿਭਾਅ ਰਹੀ ਅਧਿਆਪਕਾ ਮੈਡਮ ਸੀਮਾ ਵਾਸੂਦੇਵ ਜੋ ਕਿ ਪਦਉੱਨਤ ਹੋ ਕੇ ਸੀ. ਐਚ. ਟੀ. ਬਣਨ 'ਤੇ ...

ਪੂਰੀ ਖ਼ਬਰ »

ਸਰਵੇ ਦੌਰਾਨ ਬੀ. ਐਲ. ਓ. ਨੇ 96 ਸਾਲਾਂ ਦੀ ਮਾਤਾ ਬਲਵੀਰ ਕੌਰ ਤੋਂ ਲਿਆ ਅਸ਼ੀਰਵਾਦ

ਨੂਰਪੁਰ ਬੇਦੀ, 22 ਸਤੰਬਰ (ਵਿੰਦਰਪਾਲ ਝਾਂਡੀਆਂ)-ਭਾਰਤ ਦੇ ਚੋਣ ਕਮਿਸ਼ਨਰ ਵਲੋਂ 1 ਜਨਵਰੀ 2020 ਨੂੰ ਪ੍ਰਕਾਸ਼ਿਤ ਹੋਣ ਵਾਲੀ ਵੋਟਰ ਸੂਚੀ ਦੇ ਸਬੰਧ 'ਚ ਪਿੰਡਾਂ 'ਚ ਡੋਰ ਟੂ ਡੋਰ ਕਰਵਾਏ ਜਾ ਰਹੇ ਸੁਧਾਈ ਸਰਵੇ ਦੌਰਾਨ ਬੀ. ਐਲ. ਓ. ਸੁਖਪਾਲ ਸਿੰਘ ਗਿੱਲ ਅਬਿਆਣਾ ਨੇ ਪਿੰਡ ਨੰਗਲ ...

ਪੂਰੀ ਖ਼ਬਰ »

ਮਾਸਟਰ ਰਾਮਪਾਲ ਅਬਿਆਣਾ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ 'ਤੇ ਆਗੂਆਂ ਤੇ ਵਰਕਰਾਂ ਨੇ ਕੀਤਾ ਸਵਾਗਤ

ਨੂਰਪੁਰ ਬੇਦੀ, 22 ਸਤੰਬਰ (ਵਿੰਦਰਪਾਲ ਝਾਂਡੀਆਂ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵਲੋਂ ਪਾਰਟੀ ਪ੍ਰਤੀ ਸਮਰਪਿਤ ਹੋ ਕੇ ਇਮਾਨਦਾਰੀ, ਵਫ਼ਾਦਾਰੀ, ਮਿਹਨਤ ਨਾਲ ਸੇਵਾਵਾਂ ਨਿਭਾਉਣ ਵਾਲੇ ਮਾਸਟਰ ਰਾਮਪਾਲ ਅਬਿਆਣਾ ਨੂੰ ਬਸਪਾ ਦਾ ਜ਼ਿਲ੍ਹਾ ...

ਪੂਰੀ ਖ਼ਬਰ »

ਯੂਥ ਕੇਅਰ ਸੁਸਾਇਟੀ ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ ਵਿਖੇ ਯੂਥ ਕੇਅਰ ਸੁਸਾਇਟੀ ਰੂਪਨਗਰ ਦੀ ਹੋਈ ਮੀਟਿੰਗ ਤੋਂ ਬਾਅਦ ਸੁਸਾਇਟੀ ਦੇ ਆਗੂ ਤੇ ਮੈਂਬਰ | ਤਸਵੀਰ: ਜਗਮੋਹਣ ਸਿੰਘ ਨਾਰੰਗ ਸ੍ਰੀ ਚਮਕੌਰ ਸਾਹਿਬ, 22 ਸਤੰਬਰ (ਜਗਮੋਹਣ ਸਿੰਘ ਨਾਰੰਗ)-ਯੂਥ ਕੇਅਰ ਸੁਸਾਇਟੀ ਜਿਲਾ੍ਹ ਰੂਪਨਗਰ ਦੀ ਮੀਟਿੰਗ ...

ਪੂਰੀ ਖ਼ਬਰ »

ਪੰਜਾਬ ਕਿਸਾਨ ਸਭਾ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਹੋਈ

ਢੇਰ, 22 ਸਤੰਬਰ (ਸ਼ਿਵ ਕੁਮਾਰ ਕਾਲੀਆ)-ਪੰਜਾਬ ਕਿਸਾਨ ਸਭਾ ਜ਼ਿਲ੍ਹਾ ਕਮੇਟੀ ਰੋਪੜ ਦੀ ਇਕ ਮੀਟਿੰਗ ਇਥੇ ਪ੍ਰਧਾਨ ਸੁਰਜੀਤ ਸਿੰਘ ਢੇਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪੰਜਾਬ ਕਿਸਾਨ ਸਭਾ ਦੇ ਮੀਤ ਪ੍ਰਧਾਨ ਤਰਸੇਮ ਸਿੰਘ ਭੱਲੜੀ ਸ਼ਾਮਲ ਹੋਏ | ...

ਪੂਰੀ ਖ਼ਬਰ »

ਲਾਈਫ਼ ਲਾਈਨ ਖ਼ੂਨਦਾਨ ਸੰਸਥਾ ਦਾ ਸਨਮਾਨ

ਰੂਪਨਗਰ, 22 ਸਤੰਬਰ (ਸਟਾਫ਼ ਰਿਪੋਰਟਰ)-ਹਿੰਦੁਸਤਾਨ ਵੈੱਲਫੇਅਰ ਕਲੱਬ ਫਗਵਾੜਾ ਵਲੋਂ ਲਗਾਏ ਗਏ 25ਵੇਂ ਖ਼ੂਨਦਾਨ ਕੈਂਪ ਮੌਕੇ ਪੰਜਾਬ ਦੀਆਂ ਖ਼ੂਨਦਾਨ ਦੇ ਖੇਤਰ 'ਚ ਸਰਗਰਮ ਸੰਸਥਾਵਾਂ ਦਾ ਸਨਮਾਨ ਕੀਤਾ ਗਿਆ ਜਿਨ੍ਹਾਂ ਵਿਚ ਲਾਈਫ਼ ਲਾਈਨ ਖ਼ੂਨਦਾਨ ਸੰਸਥਾ ਰੂਪਨਗਰ ਦਾ ...

ਪੂਰੀ ਖ਼ਬਰ »

ਬਾਂਦਰਾਂ ਨੇ ਮਚਾਇਆ ਹੁੜਦੰਗ-ਲੋਕ ਪ੍ਰੇਸ਼ਾਨ

ਢੇਰ, 22 ਸਤੰਬਰ (ਸ਼ਿਵ ਕੁਮਾਰ ਕਾਲੀਆ)-ਨਾਲ ਲੱਗਦੇ ਕੁਝ ਪਿੰਡਾਂ ਵਿਚ ਬਾਂਦਰਾ ਨੇ ਲੋਕਾਂ ਦਾ ਜੀਣਾ ਦੁੱਭਰ ਕਰ ਰੱਖਿਆ ਹੈ | ਘਰਾਂ ਤੋਂ ਬਾਹਰ ਨਿਕਲਣਾ ਛੋਟੇ-ਛੋਟੇ ਬੱਚਿਆਂ ਦਾ ਔਖਾ ਹੋ ਰਿਹਾ ਹੈ | ਜਦੋਂ ਤੱਕ ਬੱਚੇ ਸਕੂਲਾਂ ਜਾਂ ਹੋਰ ਕੰਮਾਂ ਤੋਂ ਵਾਪਸ ਘਰ ਨਹੀਂ ...

ਪੂਰੀ ਖ਼ਬਰ »

ਯੂਥ ਕੇਅਰ ਸੁਸਾਇਟੀ ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 22 ਸਤੰਬਰ (ਜਗਮੋਹਣ ਸਿੰਘ ਨਾਰੰਗ)-ਯੂਥ ਕੇਅਰ ਸੁਸਾਇਟੀ ਜਿਲਾ੍ਹ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਧਨੌਰੀ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ | ਜਿਸ ਵਿਚ ਸੁਸਾਇਟੀ ਦੀਆਂ ਗਤੀਵਿਧੀਆਂ ...

ਪੂਰੀ ਖ਼ਬਰ »

ਸੰਤ ਬਾਬਾ ਲਾਭ ਸਿੰਘ ਦੀ ਯਾਦ 'ਚ ਸਮਾਗਮ ਕਰਵਾਇਆ

ਢੇਰ, 22 ਸਤੰਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਬੇਲਾ ਰਾਮਗੜ੍ਹ (ਪੱਤੀ ਟੇਕ ਸਿੰਘ) ਵਿਖੇ ਸਚਖੰਡ ਵਾਸੀ ਸੰਤ ਬਾਬਾ ਲਾਭ ਸਿੰਘ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਪਿੰਡ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਪਹਿਲਵਾਨਾਂ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਤੇ ਕਬਜ਼ਾ

ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਪ. ਪ. ਰਾਹੀਂ)-ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚ ਐਸ.ਜੀ.ਐਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਭਲਵਾਨਾਂ ਨੇ ਵੱਖ-ਵੱਖ ਵਰਗਾਂ ਵਿਚ ਮੋਹਰੀ ਸਥਾਨ ਹਾਸਲ ਕੀਤੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਸੁਖਪਾਲ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਯੂਥ ਰੈੱਡ ਕਰਾਸ ਦਿਵਸ ਸਮਾਗਮ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਰੈੱਡ ਕਰਾਸ ਵਲੋਂ ਸਥਾਨਕ ਸ੍ਰੀ ਦਸਮੇਸ਼ ਅਕੈੱਡਮੀ ਵਿਖੇ ਭਾਈ ਘਨੱਈਆ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਯੂਥ ਰੈੱਡ ਕਰਾਸ ਦਿਵਸ ਸਮਾਗਮ ਸਮਾਪਤ ਹੋ ਗਿਆ ਹੈ | ਸਮਾਪਤੀ ਸਮਾਰੋਹ ਤੇ ...

ਪੂਰੀ ਖ਼ਬਰ »

ਮੋਰਿੰਡਾ ਕੋਆਪ੍ਰੇਟਿਵ ਸੁਸਾਇਟੀ ਦੀ ਮੀਟਿੰਗ

ਮੋਰਿੰਡਾ, 22 ਸਤੰਬਰ (ਪਿ੍ਤਪਾਲ ਸਿੰਘ)-ਮੋਰਿੰਡਾ ਕੋਆਪ੍ਰੇਟਿਵ ਮਾਰਕੀਟਿੰਗ ਕਮ-ਪ੍ਰੋਸੈਸਿੰਗ ਸੁਸਾਇਟੀ ਲਿਮ. ਦੀ ਮੀਟਿੰਗ ਸੁਸਾਇਟੀ ਦੇ ਦਫ਼ਤਰ ਵਿਖੇ ਪ੍ਰਧਾਨ ਡਾਕਟਰ ਪਰਮਿੰਦਰ ਸਿੰਘ ਢੋਲਣ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਚੰਡੀਗੜ੍ਹ ਵਿਚ ਵਿਕਣਯੋਗ ਸ਼ਰਾਬ ਦੀਆਂ 48 ਬੋਤਲਾਂ ਬਰਾਮਦ-ਸ਼ਰਾਬ ਵੇਚਣ ਵਾਲੀਆਂ ਦੋ ਔਰਤਾਂ ਫਰਾਰ

ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 22 ਸਤੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)-ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਵਿਖੇ ਸਰਕਾਰ ਵਲੋਂ ਕੋਈ ਸ਼ਰਾਬ ਦਾ ਠੇਕਾ ਅਲਾਟ ਨਹੀਂ ਕੀਤਾ ਹੋਇਆ ਪਰ ਇਸ ਦੇ ਬਾਵਜੂਦ ਸਥਾਨਕ ਰੇਲਵੇ ਸਟੇਸ਼ਨ ਨਜ਼ਦੀਕ ਸਥਿਤ ...

ਪੂਰੀ ਖ਼ਬਰ »

ਚੰਡੀਗੜ੍ਹ ਵਿਚ ਵਿਕਣਯੋਗ ਸ਼ਰਾਬ ਦੀਆਂ 48 ਬੋਤਲਾਂ ਬਰਾਮਦ-ਸ਼ਰਾਬ ਵੇਚਣ ਵਾਲੀਆਂ ਦੋ ਔਰਤਾਂ ਫਰਾਰ

ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 22 ਸਤੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)-ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਵਿਖੇ ਸਰਕਾਰ ਵਲੋਂ ਕੋਈ ਸ਼ਰਾਬ ਦਾ ਠੇਕਾ ਅਲਾਟ ਨਹੀਂ ਕੀਤਾ ਹੋਇਆ ਪਰ ਇਸ ਦੇ ਬਾਵਜੂਦ ਸਥਾਨਕ ਰੇਲਵੇ ਸਟੇਸ਼ਨ ਨਜ਼ਦੀਕ ਸਥਿਤ ...

ਪੂਰੀ ਖ਼ਬਰ »

ਪੰਜਾਬੀ ਕਾਮੇਡੀ ਲਘੂ ਫ਼ਿਲਮ 'ਸੁਪਨੇ ਭੂੰਡੀ ਦੇ' ਰੀਲੀਜ਼

ਮੋਰਿੰਡਾ, 22 ਸਤੰਬਰ (ਪਿ੍ਤਪਾਲ ਸਿੰਘ)-ਹਾਸਾ ਮਜ਼ਾਕ ਨਾਲ ਭਰਪੂਰ ਪੰਜਾਬੀ ਕਾਮੇਡੀ ਲਘੂ ਫ਼ਿਲਮ ਸੁਪਨੇ ਭੂੰਡੀ ਦੇ ਸੱਜਣ ਅਕਬਰਪੁਰੀ ਵਲੋਂ ਰੀਲੀਜ਼ ਕੀਤੀ ਗਈ | ਇਸ ਸਬੰਧੀ ਹਰਦੀਸ਼ ਕੌਰ ਬੈਂਸ ਨੇ ਦੱਸਿਆ ਕਿ ਇਹ ਲਘੂ ਫ਼ਿਲਮ ਹਾਸੀ ਮਜ਼ਾਕ ਨਾਲ ਭਰਪੂਰ ਹੈ, ਇਸ ਫ਼ਿਲਮ ...

ਪੂਰੀ ਖ਼ਬਰ »

ਗਰੇਨ ਮਾਰਕੀਟ ਐਸੋਸੀਏਸ਼ਨ ਦੀ ਪ੍ਰਧਾਨਗੀ ਲਈ ਫਿਰ ਆਹਮੋ-ਸਾਹਮਣੇ 'ਰਾਮ-ਰਵੀ'

ਚੰਡੀਗੜ੍ਹ, 22 ਸਤੰਬਰ (ਆਰ.ਐਸ.ਲਿਬਰੇਟ)-ਜ਼ਿਆਦਾ ਸਮਾਂ ਕਾਂਗਰਸੀ ਸਮਰਥਕਾਂ ਦੇ ਹੱਥ ਰਹਿਣ ਵਾਲੀ ਗਰੇਨ ਮਾਰਕੀਟ ਐਸੋਸੀਏਸ਼ਨ ਦੀ ਪ੍ਰਧਾਨਗੀ ਲਈ ਫਿਰ 'ਰਾਮ-ਰਵੀ' ਰਾਮ ਕਰਨ ਗੁਪਤਾ ਅਤੇ ਰਵੀ ਪ੍ਰਕਾਸ਼ ਕਾਂਸਲ ਆਹਮੋ ਸਾਹਮਣੇ ਹਨ, ਮਿਲ ਰਹੇ ਰੁਝਾਨਾਂ ਨੂੰ ਦੇਖੀਏ ਤਾਂ ...

ਪੂਰੀ ਖ਼ਬਰ »

ਪੁਲਿਸ ਕਰਮੀਆਂ ਨਾਲ ਉਲਝਣ ਵਾਲੇ ਤਿੰਨ ਗਿ੍ਫ਼ਤਾਰ

ਚੰਡੀਗੜ੍ਹ, 22 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੁਲਿਸ ਕਰਮੀਆਂ ਨਾਲ ਉਲਝਣ ਵਾਲੇ ਤਿੰਨ ਵਿਅਕਤੀਆਂ ਿਖ਼ਲਾਫ਼ ਪੁਲਿਸ ਨੇ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ | ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਲੁਧਿਆਣਾ ਦੇ ਰਹਿਣ ਵਾਲੇ ਸਿਮਰਨਜੋਤ ਸਿੰਘ, ...

ਪੂਰੀ ਖ਼ਬਰ »

ਗਰੇਨ ਮਾਰਕੀਟ ਐਸੋਸੀਏਸ਼ਨ ਦੀ ਪ੍ਰਧਾਨਗੀ ਲਈ ਫਿਰ ਆਹਮੋ-ਸਾਹਮਣੇ 'ਰਾਮ-ਰਵੀ'

ਐਸੋਸੀਏਸ਼ਨ ਦੀ ਜ਼ਿਆਦਾ ਸਮਾਂ ਅਗਵਾਈ ਕਾਂਗਰਸੀ ਸਮਰਥਕਾਂ ਦੇ ਹਿੱਸੇ ਰਹਿਣ ਦਾ ਰਿਕਾਰਡ ਹੈ | ਹੁਣ ਤੱਕ ਸਭ ਤੋਂ ਜ਼ਿਆਦਾ ਸਮਾਂ 22 ਸਾਲ ਭੀਮ ਸੈਨ ਦੇ ਹਿੱਸੇ ਅਗਵਾਈ ਰਹੀ ਹੈ ਜਦਕਿ ਇਨ੍ਹਾਂ ਤੋਂ ਪਹਿਲਾਂ ਐਸੋਸੀਏਸ਼ਨ ਦੇ ਗਠਨ ਤੋਂ ਬਾਅਦ ਤੈਅ ਸਮੇਂ 'ਚ ਸ. ਸੰਤ ਸਿੰਘ ਤੇ ...

ਪੂਰੀ ਖ਼ਬਰ »

ਲਵ ਕੁਮਾਰ ਯੂਥ ਕਾਂਗਰਸ ਚੰਡੀਗੜ੍ਹ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ

ਚੰਡੀਗੜ੍ਹ, 22 ਸਤੰਬਰ (ਆਰ. ਐਸ. ਲਿਬਰੇਟ)-ਇੰਡੀਅਨ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਬੀ.ਵੀ. ਨੇ ਲਵ ਕੁਮਾਰ ਨੂੰ ਯੂਥ ਕਾਂਗਰਸ ਚੰਡੀਗੜ੍ਹ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ | ਨਿਯੁਕਤੀ ਤੋਂ ਬਾਅਦ ਲਵ ਨੇ ਚੰਡੀਗੜ੍ਹ ਦੇ ਇੰਚਾਰਜ ਵਿਨੀਤ ਕੰਬੋਜ, ...

ਪੂਰੀ ਖ਼ਬਰ »

ਫੇਸਬੁੱਕ ਰਾਹੀ ਔਰਤਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 22 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਫੇਸਬੁੱਕ ਰਾਹੀਂ ਔਰਤਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਦੋ ਲੋਕਾਂ ਿਖ਼ਲਾਫ਼ ਪੁਲਿਸ ਨੇ ਵੱਖ-ਵੱਖ ਧਰਾਵਾਂ ਤਹਿਤ ਮਾਮਲੇ ਦਰਜ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਚੰਡੀਗੜ੍ਹ ਦੀ ਰਹਿਣ ...

ਪੂਰੀ ਖ਼ਬਰ »

94 ਅਸਾਮੀਆਂ ਲਈ 2017 'ਚ ਕੌਾਸਲਿੰਗ ਮੁਕੰਮਲ ਪਰ ਅਜੇ ਤੱਕ ਕੋਈ ਭਰਤੀ ਨਹੀਂ!

ਚੰਡੀਗੜ੍ਹ, 22 ਸਤੰਬਰ (ਅਜੀਤ ਬਿਊਰੋ)-ਸੁਪਰਵਾਈਜ਼ਰਾਂ ਦੀਆਂ 94 ਅਸਾਮੀਆਂ ਲਈ 2017'ਚ ਕੌਾਸਲਿੰਗ ਮੁਕੰਮਲ ਪਰ ਅਜੇ ਤੱਕ ਕੋਈ ਭਰਤੀ ਨਹੀਂ ਕੀਤੀ ਗਈ! ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਇਸ਼ਤਿਹਾਰ ਨੰ. 03 ਆਫ 2016 ਰਾਹੀਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX