ਤਾਜਾ ਖ਼ਬਰਾਂ


ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  9 minutes ago
ਸ੍ਰੀਨਗਰ, 13 ਨਵੰਬਰ- ਪਾਕਿਸਤਾਨ ਨੇ ਅੱਜ ਸਵੇਰੇ 7 ਵਜੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੇਰੀ ਪਿੰਡ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  25 minutes ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਨੇ ਕਰਨਾਟਕ ਦੇ ਅਯੋਗ ਕਰਾਰੇ ਗਏ 17 ਬਾਗ਼ੀ ਵਿਧਾਇਕਾਂ 'ਤੇ ਅੱਜ ਫ਼ੈਸਲਾ ਦੇ ਦਿੱਤਾ ਹੈ। ਅਦਾਲਤ ਨੇ ਆਪਣੇ ਫ਼ੈਸਲੇ 'ਚ ਸਪੀਕਰ ਵਲੋਂ ਵਿਧਾਇਕਾਂ ਨੂੰ...
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  34 minutes ago
ਕਾਬੁਲ, 13 ਨਵੰਬਰ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇੱਕ ਕਾਰ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋਏ ਹਨ। ਅਫ਼ਗ਼ਾਨਿਸਤਾਨ ਦੇ ਗ੍ਰਹਿ...
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 1 hour ago
ਸੰਗਰੂਰ, 13 ਨਵੰਬਰ (ਧੀਰਜ ਪਸ਼ੋਰੀਆ)- ਸ਼ੇਰੇ ਪੰਜਾਬ ਮਹਾਰਾਜ ਰਣਜੀਤ ਸਿੰਘ ਦਾ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਨਾਨਕੇ ਪਿੰਡ ਬਡਰੁੱਖਾਂ (ਸੰਗਰੂਰ) ਵਿਖੇ ਪਿੰਡ ਵਾਸੀਆਂ ਵਲੋਂ ਮਨਾਇਆ ਜਾ...
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 2 hours ago
ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰਦੁਆਰਾ ਸ੍ਰੀ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਆਤਿਸ਼ਬਾਜ਼ੀ ਦੇ ਅਲੌਕਿਕ ਨਜ਼ਾਰੇ ਨੇ ਦੇਸ਼ ਵਿਦੇਸ਼ ਤੋਂ ਪੁੱਜੀ ਸੰਗਤ ਦਾ ਮਨ ਮੋਹ...
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 2 hours ago
ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਖੇਤਰ ਦੀ ਪੁਲਿਸ ਚੌਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬ੍ਰਹਮਪੁਰ 'ਚ ਦੇਰ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਅੰਮ੍ਰਿਤਧਾਰੀ ਵਿਅਕਤੀ ਨੂੰ ਘਰੋਂ ਆਵਾਜ਼ ਮਾਰ ਕੇ ਤੇਜ ਹਥਿਆਰਾਂ ਦੇ ਵਾਰ ਨਾਲ ਬੇਰਹਿਮੀ ਨਾਲ...
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 2 hours ago
ਨਵੀਂ ਦਿੱਲੀ, 13 ਨਵੰਬਰ - ਦਿੱਲੀ ਐਨ.ਸੀ.ਆਰ. ਨਿਵਾਸੀਆਂ ਨੂੰ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਪ੍ਰਦੂਸ਼ਣ ਤੋਂ ਮੁਕਤੀ ਨਹੀਂ ਮਿਲੀ। ਧੁਆਂਖੀ ਧੁੰਦ ਕਾਰਨ ਲੋਕ ਸੂਰਜ ਦੇ ਦਰਸ਼ਨ ਕਰਨ ਲਈ ਤਰਸ ਗਏ ਹਨ। ਆਡ-ਈਵਨ ਹੋਵੇ, ਪਰਾਲੀ ਨੂੰ ਸਾੜਨ 'ਤੇ ਪਾਬੰਦੀ ਜਾਂ ਫਿਰ ਨਿਰਮਾਣ ਕਾਰਜਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ...
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  1 minute ago
ਨਵੀਂ ਦਿੱਲੀ, 13 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 11ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਦੋ ਦਿਨਾਂ ਲਈ ਦੱਖਣੀ ਅਮਰੀਕੀ ਦੇਸ਼ ਬਰਾਜ਼ੀਲ ਪਹੁੰਚ ਰਹੇ ਹਨ। ਇਸ ਸੰਮੇਲਨ ਵਿਚ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਧਿਆਨ ਵਿਸ਼ਵ ਦੀਆਂ 5 ਵੱਡੀਆਂ ਅਰਥ ਵਿਵਸਥਾਵਾਂ ਵਿਚਕਾਰ ਮਹੱਤਵਪੂਰਨ ਖੇਤਰਾਂ...
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ ,12 ਨਵੰਬਰ { ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ}- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਦੇ ਕਰੀਬ ...
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਨਵੀਂ ਦਿੱਲੀ, 12 ਨਵੰਬਰ - ਸ਼ਿਵ ਸੈਨਾ ਵੱਲੋਂ ਐਨ.ਸੀ.ਪੀ ਅਤੇ ਕਾਂਗਰਸ ਤੋਂ ਸਮਰਥਨ ਲਈ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੁਆਰਾ ਤਿੰਨ ਦਿਨ ਦਾ ਸਮਾਂ ਨਾ ਦੇਣ ਖ਼ਿਲਾਫ਼ ਸੁਪਰੀਮ ਕੋਰਟ 'ਚ ਦਾਇਰ...
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਅੰਮ੍ਰਿਤਸਰ, 12 ਨਵੰਬਰ (ਰਾਜੇਸ਼ ਕੁਮਾਰ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਦੀਪਮਾਲਾ ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕਿਰਨੀ ਸੈਕਟਰ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ...
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਬਠਿੰਡਾ, 12 ਨਵੰਬਰ (ਨਾਇਬ ਸਿੱਧੂ)- ਬਠਿੰਡਾ ਦੇ ਹਾਈ ਸਕਿਉਰਿਟੀ ਸੈਂਟਰ ਜੇਲ੍ਹ 'ਚ ਇੱਕ ਹਵਾਲਾਤੀ ਤੋਂ ਮੋਬਾਈਲ ਫ਼ੋਨ ਬਰਾਮਦ ਹੋਇਆ...
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਵੇਰਕਾ, 12 ਨਵੰਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਪੁਲਿਸ ਥਾਣਾ ਸਦਰ ਖੇਤਰ 'ਚ ਕਲਜੁਗੀ ਨੌਜਵਾਨ ਪੁੱਤਰ ਵੱਲੋਂ ਰਾਤ ਸਮੇਂ ਗਲਾ ਘੁੱਟਣ ਤੋਂ ਬਾਅਦ ਤੇਜ਼ ਧਾਰ ਹਥਿਆਰ...
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮਨਜ਼ੂਰੀ ਤੋਂ ਬਾਅਦ ਅੱਜ ਮਹਾਰਾਸ਼ਟਰ 'ਚ...
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  1 day ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 day ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 day ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 day ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  1 day ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  1 day ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  1 day ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  1 day ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  1 day ago
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  1 day ago
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  1 day ago
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  1 day ago
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  about 1 hour ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 1 hour ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 1 hour ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  6 minutes ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  16 minutes ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  27 minutes ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  48 minutes ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  40 minutes ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 1 hour ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਉਤਸ਼ਾਹ ਤੋਂ ਬਿਨਾਂ ਕੋਈ ਵੀ ਮਹਾਨ ਪ੍ਰਾਪਤੀ ਨਹੀਂ ਹੋ ਸਕਦੀ। -ਐਮਰਸਨ

ਸੰਗਰੂਰ

ਨਗਰ ਕੀਰਤਨ ਦਾ ਭਰਵਾਂ ਸਵਾਗਤ

ਅਮਰਗੜ੍ਹ, 22 ਸਤੰਬਰ (ਭੁੱਲਰ, ਝੱਲ)- ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ ਪਾਤਸ਼ਾਹੀ ਨੌਵੀਂ ਵਲੋਂ ਖ਼ਾਲਸਾ ਸ਼ਤਾਬਦੀ ਕਮੇਟੀ ਦੀ ਅਗਵਾਈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪਟਿਆਲਾ ਸ਼ਹਿਰ ਦੀਆਂ ਸਿੱਖ ਸੰਗਤਾਂ ਵਲੋਂ ਅੱਜ ਸਵੇਰੇ ਸੁਲਤਾਨਪੁਰ (ਕਪੂਰਥਲਾ) ਲਈ ਰਵਾਨਾ ਕੀਤੇ ਗਏ ਨਗਰ ਕੀਰਤਨ ਦਾ ਅਮਰਗੜ੍ਹ ਵਿਖੇ ਪਹੁੰਚਣ 'ਤੇ ਸ਼ਹਿਰ ਦੀਆਂ ਸਮੁੱਚੀਆਂ ਸਿੱਖ ਸੰਗਤਾਂ ਅਤੇ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਦੀ ਪ੍ਰਬੰਧਕ ਕਮੇਟੀ ਵਲੋਂ ਇਸ ਦਾ ਸਵਾਗਤ ਫੁੱਲਾਂ ਦੀ ਵਰਖਾ ਕਰਨ ਨਾਲ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਦਰਸ਼ਨ ਸਿੰਘ, ਮੀਤ ਪ੍ਰਧਾਨ ਹਰਨੇਕ ਸਿੰਘ, ਜਨ.ਸਕੱਤਰ ਮਲਕੀਤ ਸਿੰਘ, ਹੈੱਡ ਗ੍ਰੰਥੀ ਨਾਇਬ ਸਿੰਘ, ਨਗਰ ਪੰਚਾਇਤ ਦੇ ਪ੍ਰਧਾਨ ਮਨਜਿੰਦਰ ਸਿੰਘ ਬਾਵਾ, ਜਸਵਿੰਦਰ ਸਿੰਘ ਦੱਦੀ, ਦਸਮੇਸ਼ ਕੰਬਾਈਨਜ਼ ਅਮਰਗੜ੍ਹ ਦੇ ਸਵਰਨਜੀਤ ਸਿੰਘ ਪਨੇਸਰ, ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ ਤੋਂ ਇਲਾਵਾ ਹੋਰ ਸੈਂਕੜੇ ਸ਼ਹਿਰ ਵਾਸੀ ਤੇ ਪਤਵੰਤੇ ਵੀ ਹਾਜ਼ਰ ਸਨ |

ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਵਲੈਤੀ ਢੱਠਿਆਂ ਦੇ ਨਿਪਟਾਰੇ ਲਈ ਬੁੱਚੜਖ਼ਾਨੇ ਖੋਲ੍ਹਣ ਦੀ ਮੰਗ

ਮੂਣਕ, 22 ਸਤੰਬਰ (ਕੇਵਲ ਸਿੰਗਲਾ)-ਆੜ੍ਹਤੀ ਐਸੋਸੀਏਸ਼ਨ ਮੂਣਕ ਦੇ ਪ੍ਰਧਾਨ ਗੁਰਚੇਤ ਸਿੰਘ ਪਾਪੜਾ, ਅਗਰਵਾਲ ਸਭਾ ਦੇ ਆਗੂ ਕੇਵਲ ਹਰਿਆਉ ਵਾਲਾ, ਇੰਡਸਟਰੀ ਚੈਂਬਰ ਮੂਣਕ ਦੇ ਪ੍ਰਧਾਨ ਭੀਮ ਸੈਨ ਗਰਗ, ਸਹਾਰਾ ਕਲੱਬ ਮੂਣਕ ਦੇ ਪ੍ਰਧਾਨ ਜੈਪਾਲ ਸੈਣੀ, ਨੰਬਰਦਾਰਾ ਯੂਨੀਅਨ ਦੇ ...

ਪੂਰੀ ਖ਼ਬਰ »

ਟਰਾਂਸਫ਼ਾਰਮਰ 'ਚੋਂ ਤਾਂਬਾ ਚੋਰੀ

ਲਹਿਰਾਗਾਗਾ, 22 ਸਤੰਬਰ (ਸੂਰਜ ਭਾਨ ਗੋਇਲ)-ਪਿੰਡ ਖੋਖਰ ਕਲਾਂ ਦੇ ਇਕ ਕਿਸਾਨ ਦੇ ਖੇਤਾਂ ਵਿਚ ਟਰਾਂਸਫ਼ਾਰਮਰ ਵਿਚੋਂ ਚੋਰ ਤੇਲ ਅਤੇ ਤਾਂਬਾ ਚੋਰੀ ਕਰ ਕੇ ਲੈ ਗਏ | ਕਿਸਾਨ ਜਗਤਾਰ ਸਿੰਘ ਪੁੱਤਰ ਧਰਮਜੀਤ ਸਿੰਘ ਵਾਸੀ ਖੋਖਰ ਕਲਾਂ ਨੇ ਦੱਸਿਆਂ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਕੱਦ ਛੋਟਾ ਪਰ ਵੱਡੀ ਸੋਚ ਦੇ ਮਾਲਕ ਹਨ ਗੁਰਭਗਤ ਸਿੰਘ

ਸੰਗਰੂਰ, 22 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਹੌਸਲੇ ਬੁਲੰਦ ਹੋਣ ਤਾਂ ਮਿਹਨਤ ਅਤੇ ਲਗਨ ਨਾਲ ਕੁਝ ਵੀ ਪਾਇਆ ਜਾ ਸਕਦਾ ਹੈ | ਅਜਿਹਾ ਹੀ ਸੁਨੇਹਾ ਦੇ ਰਿਹਾ ਅੰਮਿ੍ਤਸਰ ਜ਼ਿਲ੍ਹੇ ਦੀ ਤਹਿਸੀਲ ਅਜਨਾਲਾ ਦੇ ਪਿੰਡ ਦਾਲਮ ਦਾ ਵਸਨੀਕ ਗੁਰਭਗਤ ਸਿੰਘ (40 ਸਾਲ) ...

ਪੂਰੀ ਖ਼ਬਰ »

13800 ਨਸ਼ੀਲੀਆਂ ਗੋਲੀਆਂ 30 ਸ਼ੀਸ਼ੀਆਂ ਸਮੇਤ ਦਿੜ੍ਹਬਾ ਪੁਲਿਸ ਦੇ ਦੋ ਅੜਿੱਕੇ

ਦਿੜ੍ਹਬਾ ਮੰਡੀ, 22 ਸਤੰਬਰ (ਹਰਬੰਸ ਸਿੰਘ ਛਾਜਲੀ) - ਥਾਣਾ ਦਿੜ੍ਹਬਾ ਦੀ ਪੁਲਿਸ ਨੇ ਕਾਕੂਵਾਲਾ ਵਿਖੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਦੌਰਾਨ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀ ਦਵਾਈ ਦੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ...

ਪੂਰੀ ਖ਼ਬਰ »

ਸਰਵਹਿੱਤਕਾਰੀ ਸਿੱਖਿਆ ਸਮਿਤੀ ਪੰਜਾਬ ਵਲੋਂ ਕਰਵਾਈ ਪ੍ਰਤਿਭਾ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ

ਮਾਲੇਰਕੋਟਲਾ, 22 ਸਤੰਬਰ (ਪਾਰਸ ਜੈਨ)- ਸਰਵਹਿੱਤਕਾਰੀ ਸਿੱਖਿਆ ਸਮਿਤੀ ਪੰਜਾਬ ਵਲੋਂ ਸੂਬਾ ਪੱਧਰ 'ਤੇ ਪ੍ਰਤਿਭਾ ਪ੍ਰੀਖਿਆ ਕਰਵਾਈ ਗਈ ਜਿਸ ਵਿਚ ਸੂਬਾ ਪੱਧਰ 'ਤੇ 126 ਸਰਵਹਿੱਤਕਾਰੀ ਸਿੱਖਿਆ ਸੰਸਥਾਵਾਂ ਵਿਚੋਂ ਕਰੀਬ 6500 ਬੱਚਿਆਂ ਨੇ ਭਾਗ ਲਿਆ, ਜਿਸ ਵਿਚ ਸਰਵਹਿੱਤਕਾਰੀ ...

ਪੂਰੀ ਖ਼ਬਰ »

ਭਗਵੰਤ ਮਾਨ ਨੇ 15 ਲੱਖ ਦੀ ਲਾਗਤ ਨਾਲ ਬਣੀ ਸਕੂਲ ਦੀ ਇਮਾਰਤ ਦਾ ਕੀਤਾ ਉਦਘਾਟਨ

ਮੂਲੋਵਾਲ, 22 ਸਤੰਬਰ (ਰਤਨ ਸਿੰਘ ਭੰਡਾਰੀ)-ਪਿੰਡ ਬਾਲੀਆਂ ਵਿਖੇ ਸਕੂਲ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕਰਨ ਲਈ ਸਕੂਲ ਦੀ ਗਰਾੳਾੂਡ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨਾਂ ਪਹਿਲਾਂ ਰੀਬਨ ...

ਪੂਰੀ ਖ਼ਬਰ »

ਪੁਲਿਸ ਵਲੋਂ 31 ਹਜ਼ਾਰ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ 4 ਕਾਬੂ

ਸੁਨਾਮ ਊਧਮ ਸਿੰਘ ਵਾਲਾ, 22 ਸਤੰਬਰ (ਧਾਲੀਵਾਲ, ਭੁੱਲਰ) - ਥਾਣਾ ਸਿਟੀ ਸੁਨਾਮ ਵਿਚ ਦਰਜ ਕੀਤੇ ਦੋ ਵੱਖ-ਵੱਖ ਮਾਮਲਿਆਂ ਅਨੁਸਾਰ 4 ਵਿਅਕਤੀਆਂ ਨੂੰ 31 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ 10 ਹਜ਼ਾਰ ਦੀ ਡਰੱਗ ਮਨੀ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਲੱਖਾਂ ਦੀ ਠੱਗੀ

ਸ਼ੇਰਪੁਰ, 22 ਸਤੰਬਰ (ਦਰਸ਼ਨ ਸਿੰਘ ਖੇੜੀ)- ਥਾਣਾ ਸ਼ੇਰਪੁਰ ਵਿਖੇ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਰਮਨਦੀਪ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਹੋਈ ਮੀਟਿੰਗ

ਚੀਮਾ ਮੰਡੀ, 22 ਸਤੰਬਰ (ਜਸਵਿੰਦਰ ਸਿੰਘ ਸ਼ੇਰੋਂ)-ਪੰਜਾਬ ਨੰਬਰਦਾਰਾ ਯੂਨੀਅਨ ਸਬ ਤਹਿਸੀਲ ਚੀਮਾ ਦੀ ਮੀਟਿੰਗ ਯੂਨੀਅਨ ਦੇ ਮੀਤ ਪ੍ਰਧਾਨ ਗੁਰਤੇਜ ਸਿੰਘ ਸਤੌਜ਼ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਨੰਬਰਦਾਰਾਂ ਨੇ ਆਪਣੀਆਂ ਮੰਗਾਂ ਅਤੇ ਮਸਲਿਆਂ ਸਬੰਧੀ ਵਿਚਾਰ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਕਿਸਾਨ ਮੇਲੇ 'ਚ ਸ਼ਿਰਕਤ

ਰੁੜਕੀ ਕਲਾਂ, 22 ਸਤੰਬਰ (ਜਤਿੰਦਰ ਮੰਨਵੀ)- ਤਾਰਾ ਵਿਵੇਕ ਕਾਲਜ ਗੱਜਣਮਾਜਰਾ ਦੇ ਵਿਦਿਆਰਥੀਆਂ ਨੇ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਲੋਂ ਲਗਾਏ ਗਏ ਕਿਸਾਨ ਮੇਲੇ ਦਾ ਦੌਰਾ ਕੀਤਾ | ਇਸ ਮੌਕੇ ਬੀ.ਐਸ.ਸੀ ਐਗਰੀਕਲਚਰ ਅਤੇ ਬੀ.ਐਸ ਸੀ ਮੈਡੀਕਲ ਤੇ ਨਾਨ-ਮੈਡੀਕਲ ਦੇ ...

ਪੂਰੀ ਖ਼ਬਰ »

ਇੰਸਪੈਕਟਰ ਕੰਵਰਪ੍ਰੀਤ ਸਿੰਘ ਬਹਿਣੀਵਾਲ ਬਣਿਆ ਸੁਪਰ ਹੈਵੀ ਵੇਟ ਚੈਂਪੀਅਨ

ਸ਼ੇਰਪੁਰ, 22 ਸਤੰਬਰ (ਸੁਰਿੰਦਰ ਚਹਿਲ) - ਇਸ ਵਾਰ ਪੰਜਾਬ ਦੀ ਚੌਥੀ ਸੀਨੀਅਰ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਦੇ ਜਲੰਧਰ ਵਿਖੇ ਮੁਕਾਬਲੇ ਕਰਵਾਏ ਗਏ¢ ਜਿਸ ਵਿਚ ਪੰਜਾਬ ਭਰ ਦੇ ਖਿਡਾਰੀਆ ਨੇ ਭਾਗ ਲਿਆ ਅਤੇ ਕਸਬਾ ਸ਼ੇਰਪੁਰ ਦੇ ਜੰਮਪਲ ਇੰਸਪੈਕਟਰ ਕੰਵਰਪ੍ਰੀਤ ਸਿੰਘ ...

ਪੂਰੀ ਖ਼ਬਰ »

ਲੜਕੀਆਂ ਦੀਆਂ ਖੇਡਾਂ ਹੋਈਆਂ ਸਮਾਪਤ

ਲੌਾਗੋਵਾਲ, 22 ਸਤੰਬਰ (ਸ.ਸ.ਖੰਨਾ) - ਪੰਜਾਬ ਅੰਦਰ 65ਵੀਂਆਂ ਜ਼ਿਲ੍ਹਾ ਪੱਧਰੀ ਹੋਈਆਂ ਖੇਡਾਂ ਅੰਡਰ19 ਸਰਕਾਰੀ ਮਾਡਲ ਸਕੂਲ ਸ਼ੇਰੋਂ ਵਿਖੇ ਕਰਵਾਈਆਂ ਗਈਆਂ ਜਿਸ ਵਿਚ ਵੱਖ-ਵੱਖ ਜਿਲਿ੍ਹਆਂ ਦੀਆਂ ਟੀਮਾਂ ਨੇ ਵਾਲੀਬਾਲ ਦੀ ਖੇਡ ਵਿਚ ਭਾਗ ਲਿਆ | ਇਸ ਮੌਕੇ ਜਾਣਕਾਰੀ ...

ਪੂਰੀ ਖ਼ਬਰ »

ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਮਲੇਰਕੋਟਲਾ ਪੁੱਜਣ 'ਤੇ ਸੰਗਤਾਂ ਵਲੋਂ ਸ਼ਰਧਾ ਨਾਲ ਸਵਾਗਤ

ਮਲੇਰਕੋਟਲਾ, 22 ਸਤੰਬਰ (ਕੁਠਾਲਾ)- ਖ਼ਾਲਸਾ ਸ਼ਤਾਬਦੀ ਕਮੇਟੀ ਪਟਿਆਲਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ ਤੋਂ ਸੁਲਤਾਨਪੁਰ ...

ਪੂਰੀ ਖ਼ਬਰ »

ਪਾਵਰਕਾਮ ਨੇ ਬਿਜਲੀ ਚੋਰੀ ਦੇ ਚਾਰ ਕੇਸ ਫੜੇ

ਸ਼ੇਰਪੁਰ, 22 ਸਤੰਬਰ (ਸੁਰਿੰਦਰ ਚਹਿਲ)-ਬਿਜਲੀ ਚੋਰੀ ਦੀ ਰੋਕਥਾਮ ਲਈ ਪਾਵਰਕਾਮ ਦਫਤਰ ਸ਼ੇਰਪੁਰ ਵਲੋਂ ਅੱਜ ਵੱਖ-ਵੱਖ ਪਿੰਡਾਂ ਵਿਚ ਅਚਾਨਕ ਕੀਤੀ ਚੈਕਿੰਗ ਦੌਰਾਨ ਚਾਰ ਕੇਸ ਬਿਜਲੀ ਚੋਰੀ ਦੇ ਫੜੇ ਗਏ | ਪਾਵਰਕਾਮ ਸ਼ੇਰਪੁਰ ਦੇ ਕਾਰਜ਼ਕਾਰੀ ਐੱਸ ਡੀ ਓ ਸੁਖਚੈਨ ਸਿੰਘ ...

ਪੂਰੀ ਖ਼ਬਰ »

ਚੀਮਾ ਵਲੋਂ ਬੇਰੁਜ਼ਗਾਰ ਅਧਿਆਪਕਾਂ 'ਤੇ ਕੀਤੇ ਲਾਠੀਚਾਰਜ ਦੀ ਨਿੰਦਾ

ਸੰਗਰੂਰ, 22 ਸਤੰਬਰ (ਧੀਰਜ ਪਸ਼ੌਰੀਆ)-ਸੰਗਰੂਰ ਵਿਖੇ ਰੁਜ਼ਗਾਰ ਮੰਗ ਰਹੇ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ 'ਤੇ ਪੁਲਿਸ ਵਲੋਂ ਵਹਿਸ਼ੀਆਣਾ ਢੰਗ ਨਾਲ ਕੀਤੇ ਗਏ ਲਾਠੀਚਾਰਜ ਦੀ ਜ਼ੋਰਦਾਰ ਨਿੰਦਾ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ...

ਪੂਰੀ ਖ਼ਬਰ »

ਕੁੱਪ ਕਲਾਂ ਤੋਂ ਪਾਇਲ ਮੁੱਖ ਸੜਕ ਦੀ ਹਾਲਤ ਹੋਈ ਬੇਹੱਦ ਖਸਤਾ

ਕੱਪ ਕਲਾਂ, 22 ਸਤੰਬਰ (ਸਰੌਦ)- ਕਸਬਾ ਕੁੱਪ ਕਲਾਂ ਤੋਂ ਵਾਇਆ ਮਲੌਦ ਪਾਇਲ ਰਾਹੀਂ ਲੁਧਿਆਣਾ-ਪਟਿਆਲਾ ਮੁੱਖ ਸੜਕ ਨੂੰ ਸ਼ੇਰ ਸ਼ਾਹ ਸੂਰੀ ਮਾਰਗ ਨਾਲ ਜੋੜਨ ਵਾਲੀ ਅਠਾਰਾਂ ਫੁੱਟੀ ਸੜਕ ਦੀ ਹਾਲਤ ਇੰਨੀ ਬਦਤਰ ਹੋ ਚੁੱਕੀ ਹੈ ਕਿ ਇੱਥੋਂ ਲੰਘਣ ਵਾਲੇ ਲੋਕ ਹੁਣ ਰਸਤਾ ਬਦਲ ਕੇ ...

ਪੂਰੀ ਖ਼ਬਰ »

ਸਮਾਜ ਸੇਵਾ ਸੁਸਾਇਟੀ ਵਲੋਂ ਰਾਸ਼ਨ ਵੰਡ ਸਮਾਰੋਹ

ਅਹਿਮਦਗੜ੍ਹ, 22 ਸਤੰਬਰ (ਸੋਢੀ, ਪੁਰੀ)-ਸਥਾਨਕ ਇਲਾਕੇ ਨਾਮਵਰ ਦੀ ਸਮਾਜ ਸੇਵਾ ਸੁਸਾਇਟੀ ਵਲੋਂ ਯਸ਼ ਪੇਂਟਰ ਮੁਹੱਲਾ ਵਿਖੇ ਸਥਿਤ ਅਗਰਵਾਲ ਧਰਮਸ਼ਾਲਾ ਵਿਚ 10ਵਾਂ ਰਾਸ਼ਨ ਵੰਡ ਸਮਾਰੋਹ ਕੀਤਾ ਗਿਆ | ਸੁਸਾਇਟੀ ਦੇ ਪ੍ਰਧਾਨ ਰਛਪਾਲ ਸਿੰਘ ਅਤੇ ਅਰੁਣ ਸ਼ੈਲੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਕਿਉਰਿਟੀ 5 ਦੀ ਬਜਾਏ 10 ਲੱਖ ਕਰਨ 'ਤੇ ਸ਼ੈਲਰ ਮਾਲਕ ਸਰਕਾਰ ਤੋਂ ਔਖੇ

ਸੁਨਾਮ ਊਧਮ ਸਿੰਘ ਵਾਲਾ, 22 ਸਤੰਬਰ (ਭੁੱਲਰ, ਧਾਲੀਵਾਲ)- ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਨਵੀਂ ਸ਼ੈਲਰ ਪਾਲਿਸੀ ਦੀ ਸਖ਼ਤ ਨਿੰਦਿਆਂ ਕਰਦਿਆਂ ਵਪਾਰੀ ਆਗੂ ਸ਼ੰਕਰ ਬਾਂਸਲ ਅਤੇ ਸ਼ੈਲਰ ਉਦਯੋਗ ਨਾਲ ਜੁੜੇ ਸ਼ਿਆਮ ਚੰਦ ਹੈਪੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੈਲਰ ...

ਪੂਰੀ ਖ਼ਬਰ »

ਪੰਜਾਬ ਵਿਚ ਪਿੰਡਾਂ ਨੂੰ ਜਾਣ ਵਾਲੀਆਂ ਸਾਰੀਆਂ ਿਲੰਕ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾਵੇਗਾ- ਵਿਜੈਇੰਦਰ ਸਿੰਗਲਾ

ਨਦਾਮਪੁਰ, ਚੰਨੋਂ, 22 ਸਤੰਬਰ (ਹਰਜੀਤ ਸਿੰਘ ਨਿਰਮਾਣ)- ਪੰਜਾਬ ਦੀ ਕੈਪਟਨ ਸਰਕਾਰ ਸੂਬੇ ਵਿਚ ਸਰਬਪੱਖੀ ਵਿਕਾਸ ਕਰਵਾਉਣ ਲਈ ਪੂਰੀ ਤਰ੍ਹਾਂ ਵੱਚਨਬੱਧ ਹੈ ਅਤੇ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਜੰਗੀ ਪੱਧਰ ਉੱਪਰ ਵਿਕਾਸ ਕਾਰਜ ਕਰਵਾਏ ਜਾ ...

ਪੂਰੀ ਖ਼ਬਰ »

ਕਬੱਡੀ ਕੱਪ 'ਤੇ ਪੁੰਨਾਵਾਲ ਦਾ ਕਬਜ਼ਾ

ਮੂਲੋਵਾਲ, 22 ਸਤੰਬਰ (ਰਤਨ ਭੰਡਾਰੀ)-ਜ਼ੋਨ ਪੱਧਰੀ ਸਰਕਲ ਕਬੱਡੀ ਦੇ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਸੌੜ ਵਿਖੇ ਮੁਕੰਮਲ ਹੋਏ | ਇਨ੍ਹਾਂ ਮੁਕਾਬਲਿਆਂ ਵਿਚ 14, 17 ਅਤੇ 19 ਸਾਲ ਵਰਗ ਵਿਚੋਂ ਕੁੜੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ 14, 19 ਸਾਲ ...

ਪੂਰੀ ਖ਼ਬਰ »

ਢੀਂਡਸਾ ਨੇ ਦੁੱਖ ਸਾਂਝਾ ਕੀਤਾ

ਧੂਰੀ, 22 ਸਤੰਬਰ (ਸੁਖਵੰਤ ਸਿੰਘ ਭੁੱਲਰ) - ਸਾਬਕਾ ਵਿੱਤ ਮੰਤਰੀ ਪੰਜਾਬ ਸ: ਪਰਮਿੰਦਰ ਸਿੰਘ ਢੀਂਡਸਾ ਅਤੇ ਸੀਨੀਅਰ ਅਕਾਲੀ ਆਗੂ ਸ: ਜਤਿੰਦਰ ਸਿੰਘ ਸੋਨੀ ਮੰਡੇਰ ਵਲੋਂ ਸਾਬਕਾ ਵਿਧਾਇਕ ਧੂਰੀ ਅਤੇ ਸਾਬਕਾ ਸੰਸਦੀ ਸਕੱਤਰ ਸ: ਸੁਰਿੰਦਰ ਸਿੰਘ ਧੂਰੀ ਦੇ ਅਕਾਲ ਚਲਾਣਾ ਕਰਨ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ ਲਈ ਹੋਈ ਚੋਣ

ਮੂਣਕ, 22 ਸਤੰਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)- ਨਵਦੀਪ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰ 'ਤੇ ਵੱਖ-ਵੱਖ ਖੇਡਾਂ ਵਿਚ ਹਿੱਸਾ ਲਿਆ ਅਤੇ ਪੁਜ਼ੀਸ਼ਨਾਂ ਹਾਸਲ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਨੌਵੀਂ ਜਮਾਤ ਦੇ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀ ਮਹਾਂਰੈਲੀ 'ਚ ਪਰਿਵਾਰ ਸਮੇਤ ਪਹੁੰਚਣਗੇ ਕਾਮੇ

ਲੌਾਗੋਵਾਲ, 22 ਸਤੰਬਰ (ਸ.ਸ.ਖੰਨਾ)-ਪੰਜਾਬ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਸਟਾਫ਼ ਸੂਬਾ ਪ੍ਰਧਾਨ ਸੇਵਕ ਸਿੰਘ ਦੰਦੀਵਾਲ ਦੀ ਅਗਵਾਈ ਵਿਚ ਇਕ ਅਹਿਮ ਮੀਟਿੰਗ ਕੀਤੀ ਗਈ | ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਲੇਬਰ ਵਿਭਾਗ ਦੇ ਅੰਦਰ 152 ...

ਪੂਰੀ ਖ਼ਬਰ »

ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਅਮਰਗੜ੍ਹ, 22 ਸਤੰਬਰ (ਸੁਖਜਿੰਦਰ ਸਿੰਘ ਝੱਲ)- ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਪਿੰਡ ਭੱਟੀਆਾ ਕਲਾਂ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ, ਇਸ ਕੈਂਪ ਦੌਰਾਨ ਡਿਪਟੀ ਡਾਇਰੈਕਟਰ ਸ. ਜਸਵਿੰਦਰ ਸਿੰਘ ਨੇ ਮੱਝਾਾ ਤੇ ਗਾਵਾਾ ਦੀਆਾ ਵੱਧ ਦੁੱਧ ਦੇਣ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਮੀਟਿੰਗ

ਅਮਰਗੜ੍ਹ, 22 ਸਤੰਬਰ (ਸੁਖਜਿੰਦਰ ਸਿੰਘ ਝੱਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਬਲਾਕ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ਹੇਠ ਅਮਰਗੜ੍ਹ ਵਿਖੇ ਹੋਈ ¢ ਇਸ ਮੀਟਿੰਗ ਦੌਰਾਨ ਇਕੱਠੇ ਹੋਏ ਕਿਸਾਨਾਾ ਨੇ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ¢ ਮੀਟਿੰਗ ਨੂੰ ...

ਪੂਰੀ ਖ਼ਬਰ »

ਲੈਕਚਰਾਰਾਂ ਨੂੰ ਸਜ਼ਾ ਦੇਣ ਦੀ ਬਜਾਏ ਸਜ਼ਾ ਜ਼ਿੰਮੇਵਾਰ ਅਧਿਕਾਰੀਆਂ ਨੂੰ ਦਿੱਤੀ ਜਾਵੇ-ਡੀ. ਟੀ.ਐਫ.

ਸੰਗਰੂਰ, 22 ਸਤੰਬਰ (ਧੀਰਜ ਪਸ਼ੌਰੀਆ)-ਪੰਜਾਬ ਵਿਚ ਹਜ਼ਾਰਾਂ ਲੈਕਚਰਾਰਾਂ ਦੀ ਹੋ ਰਹੀ ਪਦ ਕਟੌਤੀ ਬਾਰੇ ਡੀ.ਟੀ.ਐਫ ਦੇ ਜ਼ਿਲ੍ਹਾ ਪ੍ਰਧਾਨ ਬਲਬੀਰ ਚੰਦ ਲੌਾਗੋਵਾਲ ਨੇ ਕਿਹਾ ਕਿ ਅਧਿਆਪਕਾਂ ਨੂੰ ਪਦ ਉੱਨਤ ਕਰਨ ਸਮੇਂ ਸਿੱ ਖਿਆ ਵਿਭਾਗ ਨੇ ਹੀ ਅਧਿਆਪਕਾਂ ਤੋਂ ਕੇਸ ਮੰਗੇ ...

ਪੂਰੀ ਖ਼ਬਰ »

ਅਮਨ ਅਰੋੜਾ ਦੀ ਕੀਤੀ ਆਰਥਿਕ ਮਦਦ

ਸੰਗਰੂਰ, 22 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਅਰੋੜਾ ਵੈੱਲਫੇਅਰ ਸਭਾ ਸੰਗਰੂਰ ਦੇ ਮੈਂਬਰਾਂ ਵਲੋਂ ਡੀ.ਐਮ.ਸੀ. ਲੁਧਿਆਣਾ ਵਿਖੇ ਪਿਛਲੇ ਦਿਨੀਂ ਕੁੱਟਮਾਰ ਦਾ ਸ਼ਿਕਾਰ ਹੋਏ ਜ਼ਿੰਦਗੀ ਅਤੇ ਮੌਤ ਨਾਲ ਲੜ ਰਹੇ ਗ਼ਰੀਬ ਘਰ ਦੇ 18 ਸਾਲਾਂ ਲੜਕੇ ਸ੍ਰੀ ਅਮਨ ਅਰੋੜਾ ਦੇ ਇਲਾਜ ਲਈ ...

ਪੂਰੀ ਖ਼ਬਰ »

ਬੂਟੇ ਲਾਏ ਤੇ ਪੋਸ਼ਣ ਮਾਹ ਦੇ ਅੰਤਰਗਤ ਰੈਲੀ ਕੱਢੀ

ਸੰਗਰੂਰ, 22 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਅਕਾਲ ਡਿਗਰੀ ਕਾਲਜ ਫ਼ਾਰ ਵੁਮੈਨ ਸੰਗਰੂਰ ਵਿਖੇ ਐਨ.ਐਸ.ਐਸ. ਵਿਭਾਗ ਵਲੋਂ ਪੋਸ਼ਣ ਮਾਹ ਦੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੇ ਚੱਲਦਿਆਂ ਕਾਲਜ ਪਿ੍ੰਸੀਪਲ ਡਾ. ਸੁਖਮੀਨ ਸਿੱਧੂ ਦੇ ਦਿਸ਼ਾ ਨਿਰਦੇਸ਼ ...

ਪੂਰੀ ਖ਼ਬਰ »

ਹਰਕੀਰਤ ਸਿੰਘ ਦਾ ਕੀਤਾ ਗਿਆ ਸਨਮਾਨ

ਲੌਾਗੋਵਾਲ, 22 ਸਤੰਬਰ (ਸ.ਸ. ਖੰਨਾ) - ਪਿਛਲੇ ਦਿਨੀਂ ਰੂਸ ਵਿਚ ਹੋਈਆਂ ਅੰਤਰਰਾਸ਼ਟਰੀ ਖੇਡਾਂ ਵਿਚੋਂ ਜਿੱਥੇ ਬੋਧੀ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਵਲੋਂ ਕਸਬਾ ਲੌਾਗੋਵਾਲ ਦਾ ਨਾਂਅ ਪੂਰੀ ਦੁਨੀਆ ਵਿਚ ਰੌਸ਼ਨ ਕੀਤਾ ਹੈ ਜਿਸ ਵਿਚ ਲੌਾਗੋਵਾਲ ਦੇ ਜੰਮਪਲ ਹਰਕੀਰਤ ...

ਪੂਰੀ ਖ਼ਬਰ »

ਬਖਸ਼ੀਵਾਲਾ ਨੇ 784 ਪਿੰਡਾਂ ਦੇ ਮੁਜਾਰਿਆਂ ਨੂੰ ਲੱਖਾਂ ਏਕੜ ਜ਼ਮੀਨ ਦੇ ਮਾਲਕੀ ਹੱਕ ਦਿਵਾਏ-ਬੀਬੀ ਸ਼ਮਿੰਦਰ ਕੌਰ ਲੌ ਾਗੋਵਾਲ

ਸੁਨਾਮ ਊਧਮ ਸਿੰਘ ਵਾਲਾ, 22 ਸਤੰਬਰ (ਭੁੱਲਰ, ਧਾਲੀਵਾਲ)- ਪਰਜਾ ਮੰਡਲ ਅਤੇ ਮੁਜ਼ਾਰਾ ਲਹਿਰ ਦੇ ਪ੍ਰਮੁੱਖ ਆਗੂ ਸਾਬਕਾ ਐਮ.ਐਲ.ਏ.ਸਵ: ਗਿਆਨੀ ਬਚਨ ਸਿੰਘ ਦਾ 100ਵਾਂ ਜਨਮ ਦਿਨ ਪਰਿਵਾਰ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਹਾਦਰ ਸਿੰਘ ਦੀ ਅਗਵਾਈ ਵਿਚ ਨੇੜਲੇ ਪਿੰਡ ...

ਪੂਰੀ ਖ਼ਬਰ »

ਸ਼ੈਲਰ ਮਾਲਕਾਂ ਨੇ ਜ਼ੀਰੀ ਸਟੋਰ ਕਰਨ ਤੋਂ ਕੀਤਾ ਇਨਕਾਰ

ਮਾਲੇਰਕੋਟਲਾ, 22 ਸਤੰਬਰ (ਪਾਰਸ ਜੈਨ) - ਮਾਲੇਰਕੋਟਲਾ ਸ਼ੈਲਰ ਐਸੋਸੀਏਸ਼ਨ ਦੇ ਐਗਜ਼ੈਕਟਿਵ ਮੈਂਬਰਾਂ ਦੀ ਮੀਟਿੰਗ ਸਥਾਨਕ ਦਾਣਾ ਮੰਡੀ ਵਿਖੇ ਸ੍ਰੀ ਕੇਵਲ ਜਿੰਦਲ ਦੀ ਪ੍ਰਧਾਨਗੀ ਹੇਠ ਵਿਖੇ ਹੋਈ | ਜਿਸ ਵਿਚ ਸਾਲ 2019-20 ਦੀ ਪੰਜਾਬ ਸਰਕਾਰ ਵਲੋਂ ਪਾਸ ਕੀਤੀ ਮਿਲਿੰਗ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆ ਅਪਣਾਉਣ ਦਾ ਲਿਆ ਸੰਕਲਪ

ਨਦਾਮਪੁਰ, ਚੰਨੋਂ, 22 ਸਤੰਬਰ (ਹਰਜੀਤ ਸਿੰਘ ਨਿਰਮਾਣ) - ਸਥਾਨਕ ਨਗਰ ਚੰਨੋ ਦੇ ਸਰਕਾਰੀ ਸੀ: ਸੈ: ਸਕੂਲ ਵਿਖੇ ਗੁਰੂ ਨਾਨਕ ਸੇਵਾ ਦਲ ਸੰਗਰੂਰ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਾਾਝੇ ਉੱਦਮ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਭਾਈ ਲਾਲੋ ਜੀ ਦੇ ਜਨਮ ਦਿਹਾੜੇ 'ਤੇ ਬੱਸ ਅੰਮਿ੍ਤਸਰ ਲਈ ਅੱਜ ਹੋਵੇਗੀ ਰਵਾਨਾ

ਸੰਗਰੂਰ, 22 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਰਾਮਗੜ੍ਹੀਆ ਅਕਾਲੀ ਜਥੇਬੰਦੀ ਦੇ ਆਗੂ ਪਰਵਿੰਦਰ ਸਿੰਘ ਰੁਪਾਲ ਅਤੇ ਗੁਰਵਿੰਦਰ ਸਿੰਘ ਦਿਉਸੀ ਨੇ ਕਿਹਾ ਕਿ ਗਿਆਨੀ ਭਾਈ ਲਾਲੋ ਜੀ ਦਾ 24 ਸਤੰਬਰ ਨੂੰ 567ਵਾਂ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ...

ਪੂਰੀ ਖ਼ਬਰ »

ਦਿੜ੍ਹਬਾ ਪੁਲਿਸ ਨੇ ਵੱਡੀ ਮਾਤਰਾ 'ਚ ਨਾਜਾਇਜ਼ ਤੌਰ ਉੱਤੇ ਸਟੋਰ ਕੀਤੇ ਪਟਾਕੇ ਫੜੇ

ਦਿੜ੍ਹਬਾ ਮੰਡੀ, 22 ਸਤੰਬਰ (ਹਰਬੰਸ ਸਿੰਘ ਛਾਜਲੀ)- ਦਿੜ੍ਹਬਾ ਪੁਲਿਸ ਨੇ ਕੜਿਆਲ ਰੋਡ 'ਤੇ ਛਾਪਾਮਾਰੀ ਕਰਕੇ ਬੰਦ ਪਈ ਫ਼ੈਕਟਰੀ ਵਿਚ ਛਾਪਾ ਮਾਰ ਕੇ ਵੱਡੀ ਮਾਤਰਾ ਵਿਚ ਸਟੋਰ ਕੀਤੇ ਪਟਾਕੇ ਫੜਨ ਦਾ ਦਾਅਵਾ ਕੀਤਾ ਹੈ | ਥਾਣਾ ਮੁੱਖ ਅਫ਼ਸਰ ਮੇਜਰ ਸਿੰਘ ਨੇ ਦੱਸਿਆ ਕਿ ਗੁਪਤ ...

ਪੂਰੀ ਖ਼ਬਰ »

ਬਾਕਸਿੰਗ ਦੇ ਮੁਕਾਬਲਿਆਂ ਵਿਚ ਜ਼ਿਲ੍ਹਾ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ

ਕੁੱਪ ਕਲਾਂ, 22 ਸਤੰਬਰ (ਕੁਲਦੀਪ ਸਿੰਘ ਲਵਲੀ)-ਵਾਰ ਹੀਰੋ ਸਟੇਡੀਅਮ ਵਿਖੇ ਹੋਈ ਜ਼ਿਲ੍ਹਾ ਬੌਕਸਿੰਗ ਚੈਂਪੀਅਨਸ਼ਿਪ ਵਿਚ ਸੰਤ ਬਾਬਾ ਭਗਵਾਨ ਸਿੰਘ ਜੀ ਪਬਲਿਕ ਸੀਨੀ : ਸੈਕੰ : ਸਕੂਲ ਬੇਗੋਵਾਲ ਦੇ ਬੱਚਿਆਂ ਨੇ ਭਰਪੂਰ ਨਾਮਣਾ ਖੱਟਿਆ ਹੈ | ਇਸ ਚੈਂਪੀਅਨਸ਼ਿਪ ਵਿਚ ਸਕੂਲ ...

ਪੂਰੀ ਖ਼ਬਰ »

9 ਸਾਲਾ ਵਿਦਿਆਰਥੀ ਨੇ ਕੇਵਲ 9 ਮਹੀਨਿਆਂ 'ਚ ਮੁਕੰਮਲ ਕੁਰਾਨ ਹਿਫ਼ਜ਼ ਕੀਤਾ

ਮਾਲੇਰਕੋਟਲਾ, 22 ਸਤੰਬਰ (ਕੁਠਾਲਾ)-ਮਲੇਰਕੋਟਲਾ ਦੇ ਰਾਏਕੋਟ ਰੋਡ ਸਥਿਤ ਮਦਰਸਾ ਜ਼ੀਨਤ ਉਲ ਉਲੂਮ ਵਿਖੇ ਤਾਲੀਮ ਹਾਸਲ ਕਰ ਰਹੇ ਵਿਦਿਆਰਥੀ ਮੁਹੰਮਦ ਸੁਫਯਾਨ ਪੁੱਤਰ ਮੁਹੰਮਦ ਜ਼ੀਸ਼ਾਨ ਵਾਸੀ ਲੁਧਿਆਣਾ ਨੇ ਕੇਵਲ 9 ਵਰਿ੍ਹਆਂ ਦੀ ਛੋਟੀ ਜਿਹੀ ਉਮਰ ਵਿਚ ਹੀ ਮੁਕੰਮਲ ...

ਪੂਰੀ ਖ਼ਬਰ »

ਯੰਗ ਸਪੋਰਟਸ ਕਲੱਬ ਨੇ ਡਿਸਪੈਂਸਰੀ ਨੂੰ ਦਵਾਈਆਂ ਭੇਟ ਕੀਤੀਆਂ

ਸੰਦੌੜ, 22 ਸਤੰਬਰ (ਜਸਵੀਰ ਸਿੰਘ ਜੱਸੀ) - ਯੰਗ ਸਪੋਰਟਸ ਐਾਡ ਵੈੱਲਫੇਅਰ ਕਲੱਬ ਸੰਦੌੜ ਵਲੋਂ ਪਿੰਡ ਦੀ ਸਰਕਾਰੀ ਡਿਸਪੈਂਸਰੀ ਨੂੰ ਕਰੀਬ ਪੰਦਰਾਂ ਹਜ਼ਾਰ ਦੀਆਂ ਦਵਾਈਆਂ ਲੈ ਕੇ ਦਿੱਤੀਆਂ | ਇਲਾਕੇ ਤੇ ਪਿੰਡ ਦੇ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰਖਦਿਆਂ ਇਸ ਮੰਗ ਨੂੰ ...

ਪੂਰੀ ਖ਼ਬਰ »

ਅਪੋਲੋ ਸਟੱਡੀ ਸੈਂਟਰ ਨੂੰ ਮਿਲੀ ਬ੍ਰੀਟਿਸ਼ ਕੌ ਾਸਲ ਯੂ. ਕੇ. ਵਲੋਂ ਮਾਨਤਾ

ਸੁਨਾਮ ਊਧਮ ਸਿੰਘ ਵਾਲਾ, 22 ਸਤੰਬਰ (ਰੁਪਿੰਦਰ ਸਿੰਘ ਸੱਗੂ)- ਸੁਨਾਮ ਹਲਕੇ ਅੰਦਰ ਸਿੱਖਿਆ ਦੇ ਖੇਤਰ ਵਿਚ ਆਪਣਾ ਇਕ ਵਧੀਆ ਨਾਂਅ ਬਣਾ ਚੁੱਕੇ ਅਪੋਲੋ ਸਟੱਡੀ ਸੈਂਟਰ ਸੁਨਾਮ ਨੂੰ ਬ੍ਰੀਟਿਸ਼ ਕੌਾਸਲ ਯੂ. ਕੇ. ਵਲੋਂ ਸੰਸਥਾ ਦੀਆਂ ਸਿੱਖਿਆਂ ਪ੍ਰਤੀ ਵਧੀਆਂ ਸੇਵਾਵਾਂ ਨੂੰ ...

ਪੂਰੀ ਖ਼ਬਰ »

ਮਾਤਾ ਪ੍ਰਕਾਸ਼ ਕੌਰ ਸੱਲ੍ਹ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਅਹਿਮਦਗੜ੍ਹ 22 ਸਤੰਬਰ (ਰਣਧੀਰ ਸਿੰਘ ਮਹੋਲੀ) - ਨਜ਼ਦੀਕੀ ਪਿੰਡ ਕੰਗਣਵਾਲ ਦੇ ਗੁਰਦੁਆਰਾ ਨਾਨਕ ਦਰਬਾਰ ਵਿਖੇ ਮਾਤਾ ਪ੍ਰਕਾਸ਼ ਕੌਰ ਸੱਲ੍ਹ ਦੇ ਨਮਿਤ ਅੰਤਿਮ ਅਰਦਾਸ ਦੌਰਾਨ ਵੱਡੀ ਗਿਣਤੀ ਵਿਚ ਧਾਰਮਿਕ, ਰਾਜਸੀ ਅਤੇ ਸਮਾਜਿਕ ਸ਼ਖ਼ਸੀਅਤਾਂ ਵਲੋਂ ਹਾਜ਼ਰੀ ਲਗਵਾਈ ਗਈ | ...

ਪੂਰੀ ਖ਼ਬਰ »

ਬਰਸੀ ਸਮਾਗਮ ਮੌਕੇ ਸੰਗਤਾਂ ਨੇ ਸੁਖਦੇਵ ਸਿੰਘ ਸੈਣੀ ਨੂੰ ਦਿੱਤੀ ਸ਼ਰਧਾਂਜਲੀ

ਸੰਗਰੂਰ, 22 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਬਲਵੀਰ ਕੌਰ ਸੈਣੀ ਦੇ ਪਤੀ ਸ: ਸੁਖਦੇਵ ਸਿੰਘ ਸੈਣੀ ਦੀ ਪਹਿਲੀ ਬਰਸੀ ਗੁਰਦੁਆਰਾ ਜੋਤੀ ਸਰੂਪ ਵਿਖੇ ਬੜੀ ਸ਼ਰਧਾ ਅਤੇ ਉਲਾਸ ਨਾਲ ਮਨਾਈ ਗਈ | ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਮੈਥ ਉਲੰਪੀਅਡ ਵਿਚ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਸੰਗਰੂਰ, 22 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਗ) ਸੰਗਰੂਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੁਭਾਸ਼ ਚੰਦਰ ਦੀ ਅਗਵਾਈ ਵਿਚ ਮੈਥ ਓਲੰਪੀਅਡ ਵਿਚ ਮੱਲਾਂ ਮਾਰਨ ਵਾਲੇ ਸੰਗਰੂਰ ਜ਼ਿਲੇ੍ਹ ਦੇ ਵਿਦਿਆਰਥੀਆਂ ਲਈ ਇਨਾਮ ਵੰਡ ...

ਪੂਰੀ ਖ਼ਬਰ »

ਅੱਖਾਂ ਦਾ ਕੈਂਪ 10 ਨਵੰਬਰ ਨੂੰ ਲਗਾਉਣ ਦਾ ਫ਼ੈਸਲਾ

ਸੁਨਾਮ ਊਧਮ ਸਿੰਘ ਵਾਲਾ, 22 ਸਤੰਬਰ (ਸੱਗੂ, ਭੁੱਲਰ, ਧਾਲੀਵਾਲ)- ਰੋਟਰੀ ਕਲੱਬ ਸੁਨਾਮ ਦੀ ਇਕ ਮੀਟਿੰਗ ਕਲੱਬ ਪ੍ਰਧਾਨ ਯਸ਼ ਕੁਮਾਰ ਦੀ ਅਗਵਾਈ ਵਿਚ ਸਥਾਨਕ ਰੋਟਰੀ ਕੰਪਲੈਕਸ ਵਿਚ ਕੀਤੀ ਗਈ | ਇਸ ਮੌਕੇ ਕਲੱਬ ਦੇ ਜਨਰਲ ਸਕੱਤਰ ਰਾਜੇਸ਼ ਗੋਇਲ ਨੇ ਸਾਰਿਆਂ ਨੂੰ ਜੀ ਆਇਆ ...

ਪੂਰੀ ਖ਼ਬਰ »

ਪਟਵਾਰੀ 27 ਨੂੰ ਧਰਨਾ ਦੇਣਗੇ

ਸੰਗਰੂਰ, 22 ਸਤੰਬਰ (ਧੀਰਜ ਪਸ਼ੌਰੀਆ)- ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਸੰਗਰੂਰ ਦੀ ਹੋਈ ਬੈਠਕ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰ ਨੇ ਦੱਸਿਆ ਕਿ 26 ਜੂਨ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇਕ ਮੰਗ ਪੱਤਰ ਦਿੱਤਾ ਗਿਆ ਸੀ ਪਰ ਉਸ ਉੱਤੇ ਅਜੇ ਤੱਕ ...

ਪੂਰੀ ਖ਼ਬਰ »

ਅਕਾਲਜੋਤ ਸਕੂਲ ਦੀ ਕਬੱਡੀ ਦੀ ਟੀਮ ਨੇ ਫੁੰਡਿਆ ਸੋਨ ਤਗਮਾ

ਖਨੌਰੀ, 22 ਸਤੰਬਰ (ਰਾਜੇਸ਼ ਕੁਮਾਰ)- ਇੱਥੋਂ ਦੇ ਨੇੜਲੇ ਅਕਾਲ ਜੋਤ ਸਕੂਲ ਦੀ ਨੈਸ਼ਨਲ ਸਟਾਈਲ ਕਬੱਡੀ ਦੀ ਟੀਮ ਨੇ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ 65ਵੀਆਂ ਜ਼ਿਲਾ ਪੱਧਰੀ ਖੇਡਾਂ ਵਿਚੋਂ ਪਹਿਲਾ ਸਥਾਨ ਹਾਸਲ ਕਰ ਕੇ ਸੋਨ ਤਗਮਾ ਫੁੰਡਿਆ ਹੈ | ਸਕੂਲ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨੂੰ ਸਮਾਰਟ ਸਕੂਲ ਬਣਾਉਣ ਹਿਤ ਮਿਲੀ ਸਹਾਇਤਾ

ਸੰਗਰੂਰ, 22 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਮਾਰਟ ਸਕੂਲ ਬਣਾਉਣ ਦੇ ਕੀਤੇ ਜਾ ਰਹੇ ਯਤਨਾਂ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਖੁਰਾਣਾ ਨੂੰ ਪੰਜਾਬ ਐਗਰੋ ਇੰਡਸਟਰੀਜ਼ ਸੰਗਰੂਰ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਝਾੜੋਂ ਦਾ ਵਿਵਾਦ ਹੋਇਆ ਸ਼ਾਂਤ

ਚੀਮਾ ਮੰਡੀ, 22 ਸਤੰਬਰ (ਜਗਰਾਜ ਮਾਨ)- ਪਿਛਲੇ ਦਿਨੀਂ ਕਸਬੇ ਦੇ ਨੇੜਲੇ ਪਿੰਡ ਝਾੜੋਂ ਵਿਖੇ ਗੁਰਦੁਆਰਾ ਸਾਹਿਬ ਬਾਬਾ ਹਰਦਮ ਸਿੰਘ ਦੇ ਮਹੰਤ ਬਾਬਾ ਭੋਲਾ ਸਿੰਘ ਨੂੰ ਬਦਲਣ ਲਈ ਪਿੰਡ ਦੀ ਪੰਚਾਇਤ ਅਤੇ ਪਿੰਡ ਦੇ ਹੋਰ ਲੋਕਾਂ ਨੇ ਦਮਦਮੀ ਟਕਸਾਲ ਦੇ ਸੇਵਾਦਾਰ ਗਿਆਨੀ ...

ਪੂਰੀ ਖ਼ਬਰ »

ਰਾਜਨੀਤਕ ਬਦਲਾਖੋਰੀ ਤਹਿਤ ਪਰਚੇ ਦਰਜ ਕਰਨ ਕਰਕੇ ਹਲਕੇ ਅੰਦਰ ਅਕਾਲੀ ਵਰਕਰਾਂ ਵਿਚ ਰੋਸ- ਝੂੰਦਾਂ

ਅਮਰਗੜ੍ਹ, 22 ਸਤੰਬਰ (ਬਲਵਿੰਦਰ ਸਿੰਘ ਭੁੱਲਰ)- ਸੂਬੇ ਅੰਦਰ ਰਾਜ ਕਰਦੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਦੀ ਸ਼ਹਿ ਅਤੇ ਰਾਜਨੀਤਕ ਬਦਲੇਖੋਰੀ ਤਹਿਤ ਵਿਧਾਨ ਸਭਾ ਹਲਕਾ ਅਮਰਗੜ੍ਹ ਅੰਦਰ ਰੋਜ਼ਾਨਾ ਅਕਾਲੀ ਪੰਚਾਂ, ਸਰਪੰਚਾਂ ਅਤੇ ਪੰਚਾਇਤਾਂ ਵਿਰੁੱਧ ਪਰਚੇ ...

ਪੂਰੀ ਖ਼ਬਰ »

ਸ਼ਹਿਰੀ ਸਕੂਲ ਦੀਆਂ ਵਿਦਿਆਰਥਣਾਂ ਦੀ ਪਿੰਡਾਂ ਦੇ ਸਕੂਲਾਂ ਦੀਆਂ ਵਿਦਿਆਰਥਣਾਂ ਨਾਲ ਹੋਈ ਮਿਲਣੀ

ਧੂਰੀ, 22 ਸਤੰਬਰ (ਦੀਪਕ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧੂਰੀ ਦੀਆਂ ਲੜਕੀਆਂ ਦੀ ਮਿਲਣੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਹਾਂਗੀਰ-ਕਹੇਰੂ (ਸੰਗਰੂਰ) ਦੀਆਂ ਲੜਕੀਆਂ ਨਾਲ ਕਰਵਾਈ ਗਈ | ਸਰਕਾਰੀ ਕੰਨਿਆ ਸੀਨੀਅਰ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਦੀ ਪੁਸਤਕ ਵੈਨ ਛਾਜਲੀ ਸਕੂਲ ਵਿਚ ਪਹੁੰਚੀ

ਛਾਜਲੀ, 22 ਸਤੰਬਰ (ਗੁਰਸੇਵ ਸਿੰਘ ਛਾਜਲੀ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਛਾਜਲੀ ਦੇ ਪਿ੍ੰਸੀਪਲ ਡਾ. ਇਕਬਾਲ ਸਿੰਘ ਦੀ ਯੋਗ ਅਗਵਾਈ ਵਿਚ ਤਰਕਸ਼ੀਲ ਸੁਸਾਇਟੀ ਰਜਿ. ਪੰਜਾਬ ਦੀ ਸਾਹਿਤ, ਕਲਾ, ਭਾਸ਼ਾ, ਸਭਿਆਚਾਰ, ਗਿਆਨ ਵਿਗਿਆਨ ਦੀਆਂ ਪੁਸਤਕਾਂ ਨਾਲ਼ ਭਰੀ ...

ਪੂਰੀ ਖ਼ਬਰ »

ਗਰੀਨ ਟਿ੍ਬਿਊਨਲ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਨੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਦੌਰਾ ਕਰ ਕੇ ਪਾਣੀ ਦੇ ਨਮੂਨੇ ਲਏ

ਮੂਣਕ, 22 ਸਤੰਬਰ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਇਲਾਕੇ 'ਚ ਕੈਂਸਰ ਜਿਹੀਆਂ ਬਿਮਾਰੀਆਂ ਵੰਡ ਰਹੇ ਘੱਗਰ ਦਰਿਆ ਤੇ ਧਰਤੀ ਹੇਠਲੇ ਪਾਣੀ ਦੇ ਦੂਸ਼ਿਤ ਹੋਣ ਨੂੰ ਰੋਕਣ ਲਈ ਘੱਗਰ ਨਦੀ 'ਚ ਸ਼ਹਿਰ ਤੇ ਸੀਵੇਰਜ ਦਾ ਗੰਦਾ ਪਾਣੀ ਸੁਟਣ ਕਾਰਨ ਵਧ ਰਹੇ ਪ੍ਰਦੂਸ਼ਣ ਦੇ ...

ਪੂਰੀ ਖ਼ਬਰ »

ਜੱਸੀ ਸਿੱਖ ਮਿਸ਼ਨ ਲਈ ਦਿੱਲੀ ਵਿਚ ਸਹਾਇਕ ਇੰਚਾਰਜ ਨਿਯੁਕਤ

ਲੌਾਗੋਵਾਲ, 22 ਸਤੰਬਰ (ਸ.ਸ.ਖੰਨਾ) - ਪਿਛਲੇ ਕਾਫ਼ੀ ਅਰਸੇ ਤੋਂ ਵੱਖ-ਵੱਖ ਸੰਸਥਾਵਾਂ ਰਾਹੀਂ ਸਿੱਖ ਕੌਮ ਦੇ ਪ੍ਰਚਾਰ ਅਤੇ ਸਮਾਜ ਦੀ ਸੇਵਾ ਦੇ ਲਈ ਸੇਵਾਵਾਂ ਨਿਭਾਉਂਦੇ ਆ ਰਹੇ ਉੱਦਮੀ ਨੌਜਵਾਨ ਜਸਵੀਰ ਸਿੰਘ ਜੱਸੀ ਲੌਾਗੋਵਾਲ ਨੂੰ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX