ਤਾਜਾ ਖ਼ਬਰਾਂ


ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਭਲਕੇ ਤੋਂ ਮੁੜ ਸ਼ੁਰੂ ਕਰੇਗੀ ਰੇਲ ਰੋਕੋ ਅੰਦੋਲਨ
. . .  6 minutes ago
ਨਾਭਾ, 30 ਸਤੰਬਰ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਵਿਸ਼ੇਸ਼ ਬੈਠਕ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਵਿਖੇ ਹਰਮੇਲ ਸਿੰਘ ਤੁੰਗਾਂ ਦੀ ਪ੍ਰਧਾਨਗੀ...
ਹਾਥਰਸ ਸਮੂਹਿਕ ਜਬਰ ਜਨਾਹ ਮਾਮਲਾ : ਪ੍ਰਧਾਨ ਮੰਤਰੀ ਮੋਦੀ ਨੇ ਯੋਗੀ ਆਦਿਤਿਆਨਾਥ ਨਾਲ ਕੀਤੀ ਗੱਲਬਾਤ
. . .  8 minutes ago
ਲਖਨਊ, 30 ਸਤੰਬਰ- ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਇੱਕ ਦਲਿਤ ਲੜਕੀ ਦੀ ਸਮੂਹਿਕ ਜਬਰ ਜਨਾਹ ਤੋਂ ਬਾਅਦ ਹੋਈ ਮੌਤ ਦੇ ਮਾਮਲੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਬਿਹਾਰ ਭਾਜਪਾ ਨੇਤਾਵਾਂ ਨਾਲ ਬੈਠਕ ਕਰਨਗੇ ਨੱਡਾ
. . .  29 minutes ago
ਪਟਨਾ, 30 ਸਤੰਬਰ- ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਅੱਜ ਦਿੱਲੀ ਸਥਿਤ ਭਾਜਪਾ ਦੇ ਦਫ਼ਤਰ 'ਚ ਬਿਹਾਰ ਭਾਜਪਾ ਦੇ ਚੋਟੀ ਦੇ ਆਗੂਆਂ ਨਾਲ ਬੈਠਕ ਕਰਨਗੇ। ਬੈਠਕ 'ਚ ਨੱਡਾ ਵਲੋਂ ਆਗਾਮੀ ਬਿਹਾਰ ਵਿਧਾਨ ਸਭਾ...
ਹਾਥਰਸ ਸਮੂਹਿਕ ਜਬਰ ਜਨਾਹ ਮਾਮਲਾ : ਉੱਤਰ ਪ੍ਰਦੇਸ਼ ਸਰਕਾਰ ਵਲੋਂ ਵਿਸ਼ੇਸ਼ ਜਾਂਚ ਟੀਮ ਦਾ ਗਠਨ
. . .  8 minutes ago
ਲਖਨਊ, 30 ਸਤੰਬਰ- ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵਲੋਂ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਗਠਨ (ਐੱਸ. ਆਈ. ਟੀ.) ਦਾ ਗਠਨ ਕੀਤਾ ਗਿਆ...
ਹਾਥਰਸ ਸਮੂਹਿਕ ਜਬਰ ਜਨਾਹ : ਪੁਲਿਸ ਵਾਲਿਆਂ ਨੇ ਪੀੜਤਾ ਦਾ ਦੇਰ ਰਾਤ ਕੀਤਾ ਸਸਕਾਰ, ਪਰਿਵਾਰ ਨੂੰ ਘਰ 'ਚ ਕਰ ਦਿੱਤਾ ਸੀ ਬੰਦ
. . .  about 1 hour ago
ਹਾਥਰਸ, 30 ਸਤੰਬਰ - ਉਤਰ ਪ੍ਰਦੇਸ਼ ਦੇ ਹਾਥਰਸ ਵਿਖੇ ਹੋਏ ਸਮੂਹਿਕ ਜਬਰ ਜਨਾਹ ਦੀ ਪੀੜਤਾ ਦਾ ਸਸਕਾਰ ਯੂਪੀ ਪੁਲਿਸ ਨੇ ਮੰਗਲਵਾਰ ਦੀ ਰਾਤ ਦੇ ਹਨੇਰੇ 'ਚ ਕਰੀਬ 2.30 ਵਜੇ ਕਰ ਦਿੱਤਾ। ਦੋਸ਼ ਹੈ ਕਿ ਇਸ ਦੌਰਾਨ ਪੁਲਿਸ ਵਾਲਿਆਂ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ ਘਰ ਵਿਚ ਕੈਦ ਕਰ ਦਿੱਤਾ ਸੀ...
ਡੋਨਾਲਡ ਟਰੰਪ ਬਨਾਮ ਜੋਏ ਬਾਈਡੇਨ ਵਿਚਕਾਰ ਹੋਈ ਬੇਹੱਦ ਤਿੱਖੀ ਬਹਿਸ
. . .  about 1 hour ago
ਵਾਸ਼ਿੰਗਟਨ, 30 ਸਤੰਬਰ - ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਡੋਨਾਲਡ ਟਰੰਪ ਤੇ ਜੋਏ ਬਾਈਡੇਨ ਵਿਚਕਾਰ ਬੁੱਧਵਾਰ ਨੂੰ ਪਹਿਲੀ ਬਹਿਸ ਹੋਈ। ਦੋਵੇਂ ਧਿਰਾਂ ਵਿਚਕਾਰ ਸਿਹਤ, ਇਨਸਾਫ਼, ਨਸਲੀ ਭੇਦਭਾਵ ਤੇ ਅਰਥਵਿਵਸਥਾ ਸਮੇਤ ਹੋਰ ਵੱਖ ਵੱਖ ਮੁੱਦਿਆਂ 'ਤੇ ਬਹਿਸ ਹੋਈ। ਦੋਵਾਂ ਨੇ ਇਕ ਦੂਜੇ 'ਤੇ ਤਿੱਖੇ ਹਮਲੇ...
ਬਾਬਰੀ ਮਸਜਿਦ ਮਾਮਲੇ 'ਚ ਫੈਸਲਾ ਅੱਜ
. . .  about 2 hours ago
ਲਖਨਊ, 30 ਸਤੰਬਰ - ਬਾਬਰੀ ਮਸਜਿਦ ਢਾਹੁਣ ਮਾਮਲੇ 'ਚ ਅੱਜ 30 ਸਤੰਬਰ ਨੂੰ ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਆਪਣਾ ਫੈਸਲਾ ਸੁਣਾਉਣਗੇ। ਇਸ ਮਾਮਲੇ ਵਿਚ ਕੁੱਲ 49 ਮੁਲਜ਼ਮ ਸਨ, ਜਿਨ੍ਹਾਂ ਵਿਚੋਂ 32 ਜੀਵਤ ਹਨ ਤੇ 17 ਦੀ ਮੌਤ ਹੋ ਚੁੱਕੀ ਹੈ। ਇਸ ਮਾਮਲੇ 'ਚ ਭਾਜਪਾ ਦੇ ਕਈ ਸੀਨੀਅਰ ਨੇਤਾਵਾਂ ਸਮੇਤ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲ ਮਾਰਗ 'ਤੇ ਧਰਨਾ ਸੱਤਵੇਂ ਦਿਨ ਵੀ ਜਾਰੀ
. . .  about 2 hours ago
ਜੰਡਿਆਲਾ ਗੁਰੂ, 30 ਸਤੰਬਰ (ਰਣਜੀਤ ਸਿੰਘ ਜੋਸਨ) - ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਸੱਤਵੇਂ ਦਿਨ ਵੀ ਜਾਰੀ ਹੈ। ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰਾ ਵਿਖੇ ਮੁੱਖ ਰੇਲ ਮਾਰਗ ਦਿੱਲੀ-ਅੰਮ੍ਰਿਤਸਰ 'ਤੇ ਰੇਲ ਆਵਾਜਾਈ ਠੱਪ ਕਰਕੇ ਭਾਰੀ...
ਅੱਜ ਦਾ ਵਿਚਾਰ
. . .  about 4 hours ago
ਆਈ ਪੀ ਐੱਲ 2020 : ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਨੂੰ ਹਰਾਇਆ
. . .  1 day ago
ਆਈ ਪੀ ਐੱਲ 2020 : 10 ਓਵਰ ਦੇ ਬਾਅਦ ਦਿੱਲੀ 54/2
. . .  1 day ago
ਫਗਵਾੜਾ 'ਚ ਮੋਬਾਈਲ ਸ਼ਾਪ ਤੋਂ ਲੁਟੇਰਿਆਂ ਨੇ ਲੁੱਟੇ ਡੇਢ ਲੱਖ
. . .  1 day ago
ਫਗਵਾੜਾ , 29 ਸਤੰਬਰ - ਫਗਵਾੜਾ 'ਚ ਮੋਬਾਈਲ ਸ਼ਾਪ ਤੋਂ ਅਣਪਛਾਤੇ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ‘ਤੇ ਡੇਢ ਲੱਖ ਲੁੱਟ ਕੇ ਫ਼ਰਾਰ ਹੋ ਗਏ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ।
ਕੋਰੋਨਾ ਪਾਜ਼ੀਟਿਵ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਦੀ ਹਾਲਤ ਵਿਗੜੀ
. . .  1 day ago
ਡੇਰਾਬੱਸੀ { ਮੁਹਾਲੀ }, 29 ਸਤੰਬਰ (ਗੁਰਮੀਤ ਸਿੰਘ)- ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੀ 20 ਸਤੰਬਰ ਨੂੰ ਕਰੋਨਾ ਰਿਪੋਰਟ ਪਾਜ਼ੀਟਿਵ ਆਉਣ ‘ਤੇ ਸਿਹਤ ਵਿਭਾਗ ...
ਨਵੀਂ ਦਿੱਲੀ : ਉਪ ਰਾਸ਼ਟਰਪਤੀ ਵੈਂਕਿਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਆਈ ਪੀ ਐੱਲ 2020 : ਸਨਰਾਈਜ਼ਰਸ ਨੇ ਦਿੱਤਾ ਦਿੱਲੀ ਨੂੰ 163 ਦੌੜਾਂ ਦਾ ਟੀਚਾ
. . .  1 day ago
ਪੰਜਾਬ ਸਰਕਾਰ ਨੇ 4 ਸੀਨੀਅਰ ਆਈ ਏ ਐਸ ਅਫ਼ਸਰਾਂ ਨੂੰ ਦਿੱਤੇ ਵਾਧੂ ਚਾਰਜ
. . .  1 day ago
ਫਗਵਾੜਾ , 29 ਸਤੰਬਰ { ਕਿੰਨੜਾ}- ਪੰਜਾਬ ਸਰਕਾਰ ਨੇ 4 ਸੀਨੀਅਰ ਆਈ ਏ ਐਸ ਅਫ਼ਸਰਾਂ ਨੂੰ ਵਾਧੂ ਚਾਰਜ ਦਿੱਤੇ ਹਨ ।
ਮੋਟਰ ਸਾਈਕਲ ਸਵਾਰ ਲੁਟੇਰਿਆਂ ਵੱਲੋਂ ਟੋਲ ਪਲਾਜ਼ਾ ਤੋਂ ਹਜ਼ਾਰਾਂ ਰੁਪਏ ਦੀ ਨਗਦੀ ਲੁੱਟ ਕੇ ਫ਼ਰਾਰ
. . .  1 day ago
ਢਿਲਵਾਂ {ਕਪੂਰਬਲਾ} ,29 ਸਤੰਬਰ (ਗੋਬਿੰਦ ਸੁਖੀਜਾ,ਪ੍ਰਵੀਨ)-ਬੀਤੀ ਦੇਰ ਰਾਤ ਢਿਲਵਾਂ ਟੋਲ ਪਲਾਜ਼ਾ 'ਤੇ ਮੋਟਰ ਸਾਈਕਲ ਸਵਾਰ ਲੁਟੇਰਿਆਂ ਵੱਲੋਂ ਢਿਲਵਾਂ ਟੋਲ ਪਲਾਜ਼ਾ ਤੇ ਹਜ਼ਾਰਾਂ ਰੁਪਏ ਦੀ ਨਕਦੀ ਲੁੱਟ ਕੇ ਲੈ ...
ਆਈ ਪੀ ਐੱਲ 2020 :ਸਨਰਾਈਜ਼ਰਸ 10 ਓਵਰ ਦੇ ਬਾਅਦ 92/2
. . .  1 day ago
ਆਈ ਪੀ ਐੱਲ 2020 : ਦਿੱਲੀ ਕੈਪੀਟਲਸ ਨੇ ਜਿੱਤਿਆ ਟਾਸ , ਸਨਰਾਈਜ਼ਰਸ ਹੈਦਰਾਬਾਦ ਕਰੇਗਾ ਬੱਲੇਬਾਜ਼ੀ
. . .  1 day ago
ਕੈਪਟਨ ਨੇ ਖੇਤੀ ਬਿੱਲਾਂ 'ਤੇ ਕਿਸਾਨ ਜਥੇਬੰਦੀਆਂ ਤੋਂ ਮੰਗੇ ਸੁਝਾਅ
. . .  1 day ago
ਚੰਡੀਗੜ੍ਹ, 29 ਸਤੰਬਰ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ , ਕਾਨੂੰਨੀ ਮਾਹਰਾਂ ਤੋਂ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੁਝਾਅ ਮੰਗੇ ...
ਕੋਵਿਡ 19 ਦੇ ਚਲਦਿਆਂ ਆਈ ਏ ਐੱਸ ,ਪੀ ਸੀ ਐੱਸ ਪ੍ਰੀਖਿਆ ਮੁਲਤਵੀ
. . .  1 day ago
ਚੰਡੀਗੜ੍ਹ , 29 ਸਤੰਬਰ [ ਅਜੀਤ ਬਿਊਰੋ ] ਪੰਜਾਬ ਸਰਕਾਰ ਨੇ ਕੋਵਿਡ 19 ਦੇ ਚਲਦਿਆਂ ਆਈ ਏ ਐੱਸ ਪੀ ਸੀ ਐੱਸ ਪ੍ਰੀਖਿਆ ਮੁਲਤਵੀ ਕੀਤੀ ਹੈ । ਇਹ ਪ੍ਰੀਖਿਆ ਉਸੇ ਪੈਟਰਨ 'ਤੇ ਹੁਣ 23 ਨਵੰਬਰ 2020 ਤੋਂ 27 ਨਵੰਬਰ ...
ਦੇਸ਼ ਦੀ ਵੱਡੀ ਆਬਾਦੀ 'ਤੇ ਅਜੇ ਵੀ ਕੋਰੋਨਾ ਵਾਇਰਸ ਦੀ ਲਪੇਟ 'ਚ ਆਉਣ ਦਾ ਖ਼ਤਰਾ- ਸਿਹਤ ਮੰਤਰਾਲੇ
. . .  1 day ago
ਨਵੀਂ ਦਿੱਲੀ, 29 ਸਤੰਬਰ- ਕੋਰੋਨਾ ਵਾਇਰਸ ਨੂੰ ਲੈ ਕੇ ਅੱਜ ਕੇਂਦਰੀ ਸਿਹਤ ਮੰਤਰਾਲੇ, ਆਈ. ਸੀ. ਐੱਮ. ਆਰ. ਅਤੇ ਨੀਤੀ ਅਯੋਗ ਵਲੋਂ ਸਾਂਝੇ ਤੌਰ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਸਿਹਤ ਸਕੱਤਰ ਰਾਜੇਸ਼ ਭੂਸ਼ਨ...
ਜ਼ਿਲ੍ਹਾ ਪਠਾਨਕੋਟ 'ਚ ਅੱਜ ਕੋਰੋਨਾ ਦੇ 32 ਮਾਮਲੇ ਆਏ ਸਾਹਮਣੇ, 4 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਪਠਾਨਕੋਟ, 29 ਸਤੰਬਰ (ਆਰ. ਸਿੰਘ)- ਪਠਾਨਕੋਟ 'ਚ ਅੱਜ ਕੋਰੋਨਾ ਦੇ 32 ਹੋਰ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਕੀਤੀ। ਉਨ੍ਹਾਂ ਦੱਸਿਆ ਕਿ ਪਠਾਨਕੋਟ 'ਚ ਚਾਰ ਹੋਰ...
ਲੁਧਿਆਣਾ 'ਚ ਮੁੜ ਕੋਰੋਨਾ ਦਾ ਧਮਾਕਾ, 21 ਮਰੀਜ਼ਾਂ ਦੀ ਮੌਤ ਅਤੇ 217 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਲੁਧਿਆਣਾ, 29 ਸਤੰਬਰ (ਸਲੇਮਪੁਰੀ)- ਕਈ ਦਿਨਾਂ ਬਾਅਦ ਅੱਜ ਫਿਰ ਲੁਧਿਆਣਾ 'ਚ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ, ਜੋ ਬਹੁਤ ਹੀ ਚਿੰਤਾਜਨਕ ਗੱਲ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ...
ਹੁਸ਼ਿਆਰਪੁਰ 'ਚ ਕੋਰੋਨਾ ਦੇ 49 ਨਵੇਂ ਮਾਮਲੇ ਆਏ ਸਾਹਮਣੇ, 4 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)ਜ਼ਿਲ੍ਹੇ 'ਚ 49 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 4437 ਹੋ ਗਈ ਹੈ, ਜਦਕਿ 4 ਮਰੀਜ਼ਾਂ ਦੀ ਮੌਤ ਹੋਣ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551

ਵਰ ਦੀ ਲੋੜ :



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX