ਤਾਜਾ ਖ਼ਬਰਾਂ


ਭੋਪਾਲ 'ਚ 61 ਕੋਰੋਨਾ ਪਾਜ਼ੀਟਿਵ ਮਰੀਜ਼, 32 ਸਿਹਤ ਵਿਭਾਗ ਦੇ ਸ਼ਾਮਲ
. . .  1 day ago
ਮਹਾਰਾਸ਼ਟਰ 'ਚ ਅੱਜ ਕੋਰੋਨਾ ਪੀੜਤ 7 ਵਿਅਕਤੀਆਂ ਦੀ ਮੌਤ
. . .  1 day ago
ਪਾਜ਼ੀਟਿਵ ਜਮਾਤੀਆਂ ਨਾਲ ਮੇਲ-ਮਿਲਾਪ ਵਾਲਿਆ ਚੋਂ 7 ਦੇ ਨਮੂਨੇ ਨੈਗੇਟਿਵ ਆਏ
. . .  1 day ago
ਬੁਢਲਾਡਾ ,6 ਅਪ੍ਰੈਲ (ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰ ਦੀ ਮਸਜਿਦ ਚੋਂ ਛੱਤੀਸਗੜ੍ਹ ਦੇ 10 ਜਮਾਤੀਆਂ ਚੋਂ 3 ਦੇ ਨਮੂਨੇ ਪਾਜ਼ੀਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਵਾਰਡ ਨੰਬਰ 4 ਅਤੇ ਇੰਨ੍ਹਾਂ ਪਾਜ਼ੀਟਿਵ ਪਾਏ ...
ਚੰਡੀਗੜ੍ਹ -ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਮੌਕੇ 8 ਅਪ੍ਰੈਲ ਨੂੰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ
. . .  1 day ago
ਕੋਰੋਨਾ ਵਾਇਰਸ ਪਾਜ਼ੀਟਿਵ ਦੇ 4 ਹੋਰ ਨਵੇ ਮਾਮਲੇ ਆਏ ,ਪੀੜਤਾਂ ਦੇ ਪਿੰਡ ਅਤੇ ਇਲਾਕੇ ਕੀਤੇ ਗਏ ਸੀਲ
. . .  1 day ago
ਕਰਨਾਲ , 6 ਅਪ੍ਰੈਲ (ਗੁਰਮੀਤ ਸਿੰਘ ਸੱਗੂ ) - ਕਰਨਾਲ ਵਿਖੇ ਕੋਰੋਨਾ ਵਾਇਰਸ ਪੋਜੀਟਿਵ ਦੇ 4 ਹੋਰ ਨਵੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਦੇ ਪਿੰਡਾਂ ਅਤੇ ਖੇਤਰਾਂ ਨੂੰ ਪੂਰੀ ਤਰਾ ਨਾਲ ਸੀਲ ਕਰ ਦਿਤਾ ਗਿਆ ...
ਕੋਰੋਨਾ ਵਾਇਰਸ ਦੇ ਤੰਦਰੁਸਤ ਹੋਏ ਮਰੀਜ਼ ਫਤਿਹ ਸਿੰਘ ਵੱਲੋਂ ਖ਼ੁਲਾਸਾ
. . .  1 day ago
ਬੰਗਾ , 6 ਅਪ੍ਰੈਲ (ਜਸਬੀਰ ਸਿੰਘ ਨੂਰਪੁਰ )-ਕੋਰੋਨਾ ਵਾਇਰਸ ਨਾਲ ਪਿੰਡ ਪਠਲਾਵਾ ਵਿਖੇ ਗਿਆਨੀ ਬਲਦੇਵ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਸਪੁੱਤਰਾਂ ਦੇ ਸੈਂਪਲ ਪਾਜ਼ੀਟਿਵ ਪਾਏ ਗਏ ਸਨ ।ਉਨ੍ਹਾਂ ਦੇ ਸਪੁੱਤਰ ਫਤਿਹ ਸਿੰਘ ਨੇ ਲਾਈਵ ਹੋ ਕੇ ਦੱਸਿਆ...
ਝੁੱਗੀ-ਝੌਪੜੀ ਵਾਲਿਆਂ ਨੂੰ ਰਾਸ਼ਨ ਦੀ ਸਪਲਾਈ ਕਰਨ ਬਦਲੇ ਐੱਸ.ਐੱਚ.ਓ. ਦੀ ਮੁੱਖ ਮੰਤਰੀ ਵੱਲੋਂ ਐਵਾਰਡ ਲਈ ਚੋਣ
. . .  1 day ago
ਅੰਮ੍ਰਿਤਸਰ, 6 ਅਪ੍ਰੈਲ( ਸੁਰਿੰਦਰਪਾਲ ਸਿੰਘ ਵਰਪਾਲ)-ਕੋਵਿਡ-19 ਵਿਰੁੱਧ ਜੰਗ ਵਿਚ ਮੁਹਰੀ ਕਤਾਰ 'ਚ ਲੜ ਰਹੇ ਪੁਲੀਸ ਮੁਲਾਜ਼ਮਾਂ ਦਾ ਸਨਮਾਨ ਕਰਨ ਅਤੇ ਉਤਸ਼ਾਹਿਤ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...
ਮਨੈਲੀ ਪਾਜ਼ੀਟਿਵ ਔਰਤਾਂ ਨਾਲ ਸੰਪਰਕ 'ਚ ਆਏ 17 ਲੋਕਾਂ ਦੇ ਸੈਂਪਲ ਲਏ ਗਏ - ਸਿਵਲ ਸਰਜਨ
. . .  1 day ago
ਖਮਾਣੋਂ ,6 ਅਪ੍ਰੈਲ (ਮਨਮੋਹਣ ਸਿੰਘ ਕਲੇਰ)ਤਬਲੀਗ਼ੀ ਜਮਾਤ ਨਾਲ ਸਬੰਧਿਤ ਮੂਲ ਨਿਵਾਸੀ ਮਹਾਰਾਸ਼ਟਰ ਜੋ ਫ਼ਤਿਹਗੜ੍ਹ ਸਾਹਿਬ ਦੀ ਤਹਿਸੀਲ ਖਮਾਣੋਂ ਦੇ ਪਿੰਡ ਮਨੈਲੀ ਵਿਖੇ ਕੁੱਝ ਦਿਨਾਂ ਤੋ ਇੱਕ ਮਸੀਤ 'ਚ ਰਹਿ ਰਹੇ ਸਨ ...
ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿਚ ਓ.ਪੀ.ਡੀਜ ਖੋਲ੍ਹਣ ਦੇ ਆਦੇਸ਼ ਜਾਰੀ
. . .  1 day ago
ਨੂਰਪੁਰ ਬੇਦੀ, 6 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਪਿੰਡਾਂ ਅਤੇ ਸ਼ਹਿਰਾਂ..
ਕੋਰੋਨਾ ਵਾਇਰਸ ਦੇ ਤੰਦਰੁਸਤ ਹੋਏ ਮਰੀਜ਼ ਫਤਿਹ ਸਿੰਘ ਵੱਲੋਂ ਖ਼ੁਲਾਸਾ
. . .  1 day ago
ਬੰਗਾ, 6 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਨਾਲ ਪਿੰਡ ਪਠਲਾਵਾ ਵਿਖੇ ਗਿਆਨੀ ਬਲਦੇਵ ਸਿੰਘ...
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 79 ਮਾਮਲਿਆਂ ਦੀ ਪੁਸ਼ਟੀ
. . .  1 day ago
ਚੰਡੀਗੜ੍ਹ, 6 ਅਪ੍ਰੈਲ (ਸੁਰਿੰਦਰਪਾਲ) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ...
ਤਨਖ਼ਾਹਾਂ 'ਚ ਕਟੌਤੀ ਨੂੰ ਲੈ ਕੇ ਬਿਜਲੀ ਕਾਮਿਆਂ ਵੱਲੋਂ ਨਾਅਰੇਬਾਜ਼ੀ
. . .  1 day ago
ਹਰਸਾ ਛੀਨਾ 6 ਅਪ੍ਰੈਲ (ਕੜਿਆਲ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਕਰੋਨਾ ਵਾਇਰਸ ਦੇ ਚੱਲਦਿਆਂ ਆਪਣੇ ਕਾਮਿਆਂ ਦੀਆਂ ਤਨਖ਼ਾਹਾਂ 'ਚ 40 ਪ੍ਰਤੀਸ਼ਤ ...
ਲੰਗਰ ਵਾਸਤੇ ਰਸਦਾ ਦੀ ਖ਼ਰੀਦ ਪੀ.ਡੀ.ਐੱਸ ਰੇਟਾਂ 'ਤੇ ਦੇਣ 'ਤੇ ਭਾਈ ਲੌਂਗੋਵਾਲ ਵੱਲੋਂ ਕੇਂਦਰ ਦਾ ਧੰਨਵਾਦ
. . .  1 day ago
ਅਜਨਾਲਾ, 6 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਬੀ ਹਰਸਿਮਰਤ ਕੌਰ ਬਾਦਲ ਦੀ ਅਪੀਲ ਤੋਂ...
ਸਮਾਜ ਸੇਵੀ ਸ਼੍ਰੀ ਸੰਜੀਵ ਅਗਰਵਾਲ ਜੀ ਵੱਲੋਂ ਨਗਰ ਕੌਂਸਲ ਭੋਗਪੁਰ ਦੇ ਸਫ਼ਾਈ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਭੋਗਪੁਰ, 6 ਅਪ੍ਰੈਲ (ਕਮਲਜੀਤ ਸਿੰਘ ਡੱਲੀ) -ਸਮਾਜ ਸੇਵੀ ਸੰਜੀਵ ਅਗਰਵਾਲ ਅਤੇ ਸ਼੍ਰੀਮਤੀ ਮੰਜੂ ਅਗਰਵਾਲ ਪ੍ਰਧਾਨ ਨਗਰ...
ਭਗਵੰਤ ਮਾਨ ਨੇ ਕੈਪਟਨ ਨੂੰ ਕੇਜਰੀਵਾਲ ਸਰਕਾਰ ਦੀ ਤਰ੍ਹਾਂ ਲੋਕਾਂ ਦੇ ਹਿਤਾਂ 'ਚ ਫ਼ੈਸਲੇ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 6 ਅਪ੍ਰੈਲ (ਸੁਰਿੰਦਰ ਪਾਲ)- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ...
ਸੈਣੀਮਾਜਰਾ ਵਿਖੇ ਨੌਜਵਾਨਾਂ ਨੇ ਤਿਆਰ ਕੀਤਾ ਸੈਨੀਟਾਈਜ਼ਰ ਕੈਬਿਨ
. . .  1 day ago
ਲੋੜਵੰਦਾਂ ਲਈ ਲੰਗਰ ਤਿਆਰ ਕਰ ਰਹੇ ਸੇਵਾਦਾਰਾਂ ਦੀ ਹੌਸਲਾ ਅਫ਼ਜਾਈ ਕਰਨ ਗੜ੍ਹਸ਼ੰਕਰ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ
. . .  1 day ago
ਹਾਕੀ ਸਟੇਡੀਅਮ ਫ਼ੇਜ਼ 9 ਨੂੰ ਬਣਾਇਆ ਗਿਆ ਆਰਜ਼ੀ ਜੇਲ੍ਹ
. . .  1 day ago
ਪਿੰਡ ਜਾਣੀਆਂ ਦੇ ਵਾਸੀਆਂ ਨੇ ਪਿੰਡ ਨੂੰ ਕੀਤਾ ਸੀਲ
. . .  1 day ago
ਆਨ ਲਾਈਨ ਪ੍ਰਣਾਲੀ ਦੁਆਰਾ ਹੀ ਜਾਰੀ ਕੀਤੇ ਜਾਣਗੇ ਪਾਸ : ਐੱਸ.ਡੀ.ਐਮ
. . .  1 day ago
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰ ਰਹੇ ਹਨ ਸੰਬੋਧਨ
. . .  1 day ago
ਫੂਡ ਸਪਲਾਈ ਵਿਭਾਗ ਵੱਲੋਂ ਕੁੱਝ ਲਾਭਪਾਤਰੀਆਂ ਨੂੰ ਕਣਕ ਦਿੱਤੇ ਜਾਣ 'ਤੇ ਪਿੰਡ ਵਾਸੀਆਂ ਵੱਲੋਂ ਵਿਰੋਧ
. . .  1 day ago
ਪਿੰਡਾਂ ਦੀ ਮੁਕੰਮਲ ਤਾਲਾਬੰਦੀ ਕਰਨ ਲਈ ਪੰਚਾਇਤਾਂ ਨੇ ਕੀਤੀ ਮੀਟਿੰਗ
. . .  1 day ago
ਜਵਾਹਰਪੁਰ ਦੇ ਪੰਚ ਦੇ ਪਿਉ, ਭਰਾ ਅਤੇ ਪਤਨੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਤਬਲੀਗ਼ੀ ਜਮਾਤ 'ਚ ਸ਼ਾਮਿਲ ਖੰਨਾ ਵਾਸੀ ਦੇ ਨਜ਼ਦੀਕੀ ਕੋਰੋਨਾ ਨੈਗੇਟਿਵ
. . .  1 day ago
ਜਮਾਤੀ ਹਬੀਬ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਪੀੜਤ ਮਹਿਲਾ ਦੇ ਪਰਿਵਾਰ ਨੇ ਸਸਕਾਰ ਕਰਨ ਤੋਂ ਕੀਤਾ ਮਨਾ
. . .  1 day ago
ਕਿਸਾਨਾਂ ਨੂੰ ਮੰਡੀਆਂ 'ਚ ਕਣਕ ਵੇਚਣ ਲਈ ਨੰਬਰ ਜਾਰੀ ਕਰਾਂਗੇ- ਆਸ਼ੂ
. . .  1 day ago
ਚੰਡੀਗੜ੍ਹ ਦੇ ਸੈਕਟਰ 17 ਦੇ ਇਕ ਸ਼ੋਅ ਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਗਸ਼ਤ ਕਰ ਰਹੀ ਪੁਲਿਸ ਪਾਰਟੀ 'ਤੇ ਹਮਲਾ, ਮੁਕੱਦਮਾ ਦਰਜ
. . .  1 day ago
ਐਮਰਜੈਂਸੀ ਮੈਡੀਕਲ ਸੇਵਾਵਾਂ ਦੇ ਲਈ ਨੋਡਲ ਅਫ਼ਸਰ ਕੀਤੇ ਗਏ ਨਿਯੁਕਤ
. . .  1 day ago
ਸਰਕਾਰ ਕੋਲ ਅਨਾਜ ਦੀ ਕੋਈ ਘਾਟ ਨਹੀਂ : ਸਿਹਤ ਮੰਤਰਾਲੇ
. . .  1 day ago
ਕੋਰੋਨਾ ਵਾਇਰਸ 'ਤੇ ਸਿਹਤ ਮੰਤਰਾਲੇ ਵੱਲੋਂ ਪ੍ਰੈੱਸ ਕਾਨਫ਼ਰੰਸ
. . .  1 day ago
ਚੌਧਰੀ ਸੰਤੋਖ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ 28 ਲੱਖ ਰੁਪਏ ਜਾਰੀ
. . .  1 day ago
ਪੁਲਿਸ ਨੇ ਸੂਬੇ ਵਿਚ ਪਹਿਲੀ ਵਾਰ ਡਾਕਟਰਾਂ ਨੂੰ ਦਿੱਤਾ 'ਗਾਰਡ ਆਫ਼ ਆਨਰ'
. . .  1 day ago
ਜ਼ਿਲ੍ਹਾ ਪ੍ਰਸ਼ਾਸਨ ਅਤੇ ਆਈ.ਐਮ.ਏ.ਵੱਲੋਂ 7000 ਦੇ ਕਰੀਬ ਸਬਜ਼ੀ ਵਿਕ੍ਰੇਤਾਵਾਂ ਤੇ ਆੜ੍ਹਤੀਆਂ ਦੀ ਵਿਸ਼ੇਸ਼ ਮੁਹਿੰਮ ਦੌਰਾਨ ਸਿਹਤ ਜਾਂਚ
. . .  1 day ago
ਤਪਾ ਸ਼ਹਿਰ ਵਾਸੀਆਂ ਨੇ ਸਫ਼ਾਈ ਸੇਵਕਾਂ 'ਤੇ ਕੀਤੀ ਫੁੱਲਾਂ ਦੀ ਵਰਖਾ
. . .  1 day ago
ਐੱਸ.ਐੱਸ.ਪੀ ਧਰੁਵ ਦਹੀਆ ਨੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  1 day ago
ਸੰਗਰੂਰ ਚ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੀ ਦਵਾਈਆਂ ਦੀ ਦੁਕਾਨ ਸੀਲ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫ਼ਰੰਸ ਰਾਹੀਂ ਕੀਤੀ ਮੰਤਰੀ ਮੰਡਲ ਦੀ ਬੈਠਕ
. . .  1 day ago
ਡਿਪਟੀ ਕਮਿਸ਼ਨਰ ਜਲੰਧਰ ਨੇ ਕਰਫਿਊ ਦੌਰਾਨ ਕੇਵਲ ਟੀ.ਵੀ ਸੰਬੰਧੀ ਜਾਰੀ ਕੀਤੀਆਂ ਹਿਦਾਇਤਾਂ
. . .  1 day ago
ਕੋਟ ਈਸੇ ਖਾਂ ਫੀਡ ਫ਼ੈਕਟਰੀ 'ਚ ਕੰਮ ਕਰਦੇ ਤਿੰਨ ਵਰਕਰਾਂ ਦੀ ਮੌਤ
. . .  1 day ago
ਪੰਜਾਬ ਐਜੂਕੇਸ਼ਨ ਸਰਵਿਸਿਜ਼ ਆਫ਼ੀਸਰਜ਼ ਐਸੋਸੀਏਸ਼ਨ ਵੱਲੋਂ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ 'ਚ ਦਾਨ ਦੇਣ ਦਾ ਐਲਾਨ
. . .  1 day ago
ਸੰਗਰੂਰ 'ਚ ਲੱਗਣਗੀਆਂ ਪੂਰੇ ਸਰੀਰ ਨੂੰ ਸੇਨੇਟਾਇਜ ਕਰਨ ਵਾਲੀਆਂ ਮਸ਼ੀਨਾਂ, ਡੀ.ਸੀ ਦਫ਼ਤਰ ਤੋਂ ਹੋਈ ਸ਼ੁਰੂਆਤ
. . .  1 day ago
ਕਣਕ ਦੀ ਖ਼ਰੀਦ ਲਈ ਮੰਡੀਆਂ ਦੀ ਗਿਣਤੀ 'ਚ ਕੀਤਾ ਜਾਵੇ ਵਾਧਾ : ਉਂਕਾਰ ਸਿੰਘ ਅਗੌਲ
. . .  1 day ago
ਕਣਕ ਵੱਢਣ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜਾਰੀ ਕੀਤੇ ਗਏ ਹੁਕਮ
. . .  1 day ago
ਬੀਤੇ ਦਿਨੀਂ ਸੋਲ੍ਹਾਂ ਸਾਲਾ ਲੜਕੀ ਦੀ ਸ਼ੱਕੀ ਹਾਲਤਾਂ ਚ ਹੋਈ ਮੌਤ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਪੰਜਾਬ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਰਾਸ਼ਨ ਜ਼ਰੂਰਤਮੰਦ ਲੋਕਾਂ ਦੇ ਘਰਾਂ ਤੱਕ ਨਹੀਂ ਪਹੁੰਚ ਰਿਹਾ : ਨੋਨੀ ਮਾਨ
. . .  1 day ago
ਕੰਬਾਈਨ ਦੀ ਸਟਿੱਪਨੀ ਹੇਠ ਆਉਣ ਕਾਰਨ ਮਾਸੂਮ ਦੀ ਮੌਤ
. . .  1 day ago
ਜੂਨ ਤੱਕ ਪੰਜਾਬ 'ਚ ਵੱਧ ਸਕਦਾ ਹੈ ਕਰਫ਼ਿਊ-ਬਿੱਟੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551

ਮਾਨਸਾ

ਜਵਾਹਰਕੇ ਵਾਸੀਆਂ ਵਲੋਂ ਨੌਜਵਾਨ ਦੀ ਲਾਸ਼ ਸੜਕ 'ਤੇ ਰੱਖ ਕੇ ਲਗਾਇਆ ਰੋਸ ਧਰਨਾ ਦੂਜੇ ਦਿਨ ਵੀ ਜਾਰੀ

ਮਾਨਸਾ, 22 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਨੇੜਲੇ ਪਿੰਡ ਜਵਾਹਰਕੇ ਵਾਸੀਆਂ ਵਲੋਂ ਨੌਜਵਾਨ ਦੀ ਲਾਸ਼ ਸੜਕ 'ਤੇ ਰੱਖ ਕੇ ਅੱਜ ਦੂਸਰੇ ਦਿਨ ਵੀ ਧਰਨਾ ਜਾਰੀ ਰੱਖਿਆ ਗਿਆ | ਸਿਵਲ ਪ੍ਰਸ਼ਾਸਨ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਾ ਲੈਣ ਕਰ ਕੇ ਧਰਨਾਕਾਰੀਆਂ 'ਚ ਸਖਤ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਭਲਕੇ ਵੱਡਾ ਇਕੱਠ ਬੁਲਾਇਆ ਹੈ ਤਾਂ ਕਿ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾ ਸਕੇ | ਦੱਸਣਾ ਬਣਦਾ ਹੈ ਕਿ 20 ਸਤੰਬਰ ਦੀ ਸ਼ਾਮ ਸਮੇਂ ਸੰਨੀ ਸਿੰਘ (25 ) ਪੱੁਤਰ ਜੋਗਾ ਸਿੰਘ ਆਵਾਰਾ ਪਸ਼ੂਆਂ ਨਾਲ ਟਕਰਾ ਕੇ ਗੰਭੀਰ ਜ਼ਖਮੀ ਹੋ ਗਿਆ ਸੀ ਅਤੇ ਬੀਤੇ ਕੱਲ੍ਹ ਉਸ ਦੀ ਮੌਤ ਹੋ ਗਈ ਸੀ | ਮਿ੍ਤਕ ਆਪਣੇ ਪਿੱਛੇ ਪਤਨੀ ਤੇ ਬੇਟਾ-ਬੇਟੀ ਛੱਡ ਗਿਆ ਹੈ | ਪਿੰਡ ਦੀ ਪੰਚਾਇਤ ਵਲੋਂ 11 ਮੈਂਬਰੀ ਕਮੇਟੀ ਬਣਾ ਕੇ ਆਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਦੇ ਸਹਿਯੋਗ ਨਾਲ ਨੌਜਵਾਨ ਦੀ ਲਾਸ਼ ਨੂੰ ਨਹਿਰ ਦੇ ਪੁਲ ਉੱਪਰ ਸੜਕ 'ਤੇ ਰੱਖ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਉਹ ਮੰਗ ਕਰ ਰਹੇ ਹਨ ਕਿ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ, ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਆਵਾਰਾ ਪਸ਼ੂਆਂ ਦੇ ਹੱਲ ਲਈ ਠੋਸ ਕਦਮ ਚੱੁਕਣ ਦਾ ਭਰੋਸਾ ਦੇਵੇ ਫਿਰ ਹੀ ਮਿ੍ਤਕ ਦਾ ਸਸਕਾਰ ਕੀਤਾ ਜਾਵੇਗਾ | ਧਰਨੇ ਨੂੰ ਸੰਬੋਧਨ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਦਿਲਰਾਜ ਸਿੰਘ ਭੂੰਦੜ, ਆਮ ਆਦਮੀ ਪਾਰਟੀ ਦੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਸੰਬੋਧਨ ਕਰਦਿਆਂ ਜਿਥੇ ਪਰਿਵਾਰ ਨਾਲ ਦੱੁਖ ਸਾਂਝਾ ਕੀਤਾ ਉਥੇ ਅਫ਼ਸੋਸ ਪ੍ਰਗਟਾਇਆ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਆਵਾਰਾ ਪਸ਼ੂਆਂ ਦੇ ਮਾਮਲੇ 'ਚ ਗੰਭੀਰਤਾ ਨਹੀਂ ਅਪਣਾ ਰਹੇ ਜਦ ਕਿ ਮਾਨਸਾ 'ਚ ਹੀ ਪਿਛਲੇ ਮਹੀਨੇ ਦੌਰਾਨ ਕਈ ਮੌਤਾਂ ਇਨ੍ਹਾਂ ਡੰਗਰਾਂ ਕਰ ਕੇ ਹੋਈਆਂ ਹਨ | ਉਨ੍ਹਾਂ ਕਿਹਾ ਕਿ ਉਹ ਇਸ ਮੱੁਦੇ ਨੂੰ ਵਿਧਾਨ ਸਭਾ ਦੇ ਸੈਸ਼ਨ 'ਚ ਧੜੱਲੇ ਨਾਲ ਉਠਾਉਣਗੇ | ਸੰਘਰਸ਼ ਕਮੇਟੀ ਦੇ ਆਗੂ ਮੁਨੀਸ਼ ਬੱਬੀ ਦਾਨੇਵਾਲੀਆ, ਬਲਵਿੰਦਰ ਸਿੰਘ ਕਾਕਾ, ਕਿਸਾਨ ਆਗੂ ਰੁਲਦੂ ਸਿੰਘ, ਸ਼੍ਰੋਮਣੀ ਅਕਾਲੀ ਦਲ (ਅ) ਗੁਰਸੇਵਕ ਸਿੰਘ ਜਵਾਹਰਕੇ ਨੇ ਦੋਸ਼ ਲਗਾਇਆ ਕਿ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਆਵਾਰਾ ਪਸ਼ੂਆਂ ਦੇ ਮੱੁਦੇ 'ਤੇ ਨਾਕਾਮ ਸਾਬਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਮੰਗਾਂ ਮੰਨਣ ਤਕ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਬੁਲਾਰਿਆਂ ਨੇ ਇਹ ਵੀ ਮੰਗ ਉਠਾਈ ਕਿ ਦੇਸੀ ਗਊਆਂ ਨੂੰ ਛੱਡ ਕੇ ਅਮਰੀਕਨ ਢੱਠਿਆ ਤੇ ਦੋਗਲੀ ਨਸਲ ਵਾਲੇ ਪਸ਼ੂਆਂ ਦੇ ਖਾਤਮੇ ਲਈ ਸਲਾਟਰ ਹਾਊਸ ਖੋਲੇ ਜਾਣ | ਇਸ ਮੌਕੇ ਐਡਵੋਕੇਟ ਗੁਰਲਾਭ ਸਿੰਘ ਮਾਹਲ , ਜਤਿੰਦਰ ਆਗਰਾ, ਸਰਪੰਚ ਤਰਲੋਚਨ ਸਿੰਘ, ਹਰਿੰਦਰ ਸਿੰਘ ਮਾਨਸ਼ਾਹੀਆ, ਬੋਘ ਸਿੰਘ , ਡਾ. ਜਨਕ ਰਾਜ, ਰਾਜ ਸਿੰਘ, , ਗੁਰਜੀਤ ਸਿੰਘ ਸਾਬਕਾ ਸਰਪੰਚ, ਭੋਲਾ ਸਿੰਘ, ਸਿੰਮੀ ਸਿੰਘ, ਡਾ. ਹਰਦੇਵ ਸਿੰਘ, ਮਾਸਟਰ ਗੁਰਮੇਲ ਸਿੰਘ, ਰਜਿੰਦਰ ਸਿੰਘ, ਗੁਲਾਬ ਸਿੰਘ, ਤਰਸੇਮ ਚੰਦ ਆਦਿ ਹਾਜ਼ਰ ਸਨ |

ਰਾਜ ਪੱਧਰੀ ਖੇਡਾਾ ਲਈ ਲੜਕੀਆਂ ਦੀ ਅੰਡਰ 17 ਫੁੱਟਬਾਲ ਟੀਮ ਦੀ ਚੋਣ

ਜੋਗਾ, 22 ਸਤੰਬਰ (ਘੜੈਲੀ)- ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਦੇ ਖੇਡ ਮੈਦਾਨ ਵਿਚ ਰਾਜ ਪੱਧਰੀ ਗਰਮ ਰੁੱਤ ਸਕੂਲ ਖੇਡਾਾ ਲਈ ਜ਼ਿਲ੍ਹਾ ਮਾਨਸਾ ਦੀ ਟੀਮ ਦੀ ਚੋਣ ਕਰਨ ਲਈ ਟਰਾਇਲ ਕਰਵਾਏ ਗਏ¢ ਸਹਾਇਕ ਜੋਨ ਸਕੱਤਰ ਵਿਨੋਦ ਕੁਮਾਰ ਨੇ ਦੱਸਿਆ ਕਿ ਅੰਤਰ ਜ਼ਿਲ੍ਹਾ ਸਕੂਲ ...

ਪੂਰੀ ਖ਼ਬਰ »

ਸਕੂਲ ਦੀ ਜ਼ਮੀਨ ਨੂੰ ਛੁਡਾਉਣ ਲਈ ਵਿਦਿਆਰਥੀਆਂ ਤੇ ਮਾਪਿਆਂ ਵਲੋਂ ਸੰਘਰਸ਼ ਤੇਜ ਕਰਨ ਦਾ ਫ਼ੈਸਲਾ

ਬੋਹਾ, 22 ਸਤੰਬਰ (ਰਮੇਸ਼ ਤਾਂਗੜੀ)- ਸਰਕਾਰੀ ਕੰਨਿਆ ਸਕੈਂਡਰੀ ਸਕੂਲ ਬੋਹਾ ਦੀ ਕਬਜ਼ੇ ਹੇਠ ਆਈ ਹੋਈ ਜ਼ਮੀਨ ਤੋਂ ਕਬਜਾ ਉਠਾਉਣ ਲਈ ਸਕੂਲ ਸੰਘਰਸ਼ ਕਮੇਟੀ ਵਲੋਂ ਸੰਘਰਸ਼ ਤੇਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਅੱਜ ਬੋਹਾ ਦੇ ਇਕ ਪੈਲਸ ਵਿਚ ਹੋਈ ਕਮੇਟੀ ਦੀ ਮੀਟਿੰਗ ...

ਪੂਰੀ ਖ਼ਬਰ »

ਪੰਜਾਬ ਜ਼ਿਮਨੀ ਚੋਣਾਂ 'ਚ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ-ਭੰੂਦੜ

ਮਾਨਸਾ, 22 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਰਦੂਲਗੜ੍ਹ ਹਲਕੇ ਦੇ ਵਿਧਾਇਕ ਦਿਲਰਾਜ ਸਿੰਘ ਭੰੂਦੜ ਨੇ ਦਾਅਵੇ ਨਾਲ ਕਿਹਾ ਹੈ ਕਿ ਪੰਜਾਬ ਜ਼ਿਮਨੀ ਚੋਣਾਂ 'ਚ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਆਵਾਰਾ ਪਸ਼ੂ ਸੰਘਰਸ਼ ਕਮੇਟੀ ਦਾ ਧਰਨਾ 10ਵੇਂ ਦਿਨ ਵੀ ਜਾਰੀ

ਮਾਨਸਾ, 22 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਆਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਦਾ ਧਰਨਾ 10ਵਾੇ ਦਿਨ ਵੀ ਜਾਰੀ ਰਿਹਾ | ਅੱਜ ਧਰਨੇ 'ਤੇ ਤੈਅ ਕੀਤੇ ਪ੍ਰੋਗਰਾਮ ਅਨੁਸਾਰ ਰਕਸ਼ਾ, ਆਰਤਿਕਾ, ਸ਼ਮਪ੍ਰੀਤ ਕੌਰ, ਬਲਵਿੰਦਰ ਕੌਰ, ਨਰਿੰਦਰ ਕੌਰ, ਅਮਰਜੀਤ ਕੌਰ, ਆਰਤੀ ਦੇਵੀ, ...

ਪੂਰੀ ਖ਼ਬਰ »

ਖੇਤਰੀ ਭਾਸ਼ਾਵਾਂ ਪ੍ਰਤੀ ਮਾੜੀ ਨੀਅਤ ਰੱਖਣ ਦੇ ਵਿਰੋਧ 'ਚ ਕੇਂਦਰ ਸਰਕਾਰ ਦੀ ਅਰਥੀ ਸਾੜੀ

ਮਾਨਸਾ, 22 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਸ਼ਹਿਰ ਦੇ ਲੇਖਕਾਂ ਤੇ ਪਾਠਕਾਂ ਵਲੋਂ ਖੇਤਰੀ ਭਾਸ਼ਾਵਾਂ ਪ੍ਰਤੀ ਮਾੜੀ ਨੀਅਤ ਰੱਖਣ ਦੇ ਵਿਰੋਧ 'ਚ ਸਥਾਨਕ ਸੇਵਾ ਸਿੰਘ ਠੀਕਰੀਵਾਲਾ ਚੌਾਕ ਵਿਖੇ ਕੇਂਦਰ ਸਰਕਾਰ ਦੀ ਅਰਥੀ ਸਾੜੀ ਗਈ | ਬੁਲਾਰਿਆਂ ਨੇ ਜਿਥੇ ਭਾਸ਼ਾ ਵਿਭਾਗ ...

ਪੂਰੀ ਖ਼ਬਰ »

ਮੰਗਾਂ ਨਾ ਮੰਨਣ ਦੀ ਸੂਰਤ 'ਚ ਸ਼ੈਲਰ ਮਾਲਕਾਂ ਵਲੋਂ ਝੋਨਾ ਸਟੋਰ ਕਰਨ ਤੋਂ ਇਨਕਾਰ

ਮਾਨਸਾ, 22 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਜ਼ਿਲ੍ਹੇ ਦੇ ਸ਼ੈਲਰ ਮਾਲਕਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਸ ਅਗਲੇ ਮਹੀਨੇ ਝੋਨੇ ਦੇ ਸੀਜ਼ਨ ਮੌਕੇ ਉਹ ਜੀਰੀ ਸ਼ੈਲਰਾਂ 'ਚ ਸਟੋਰ ਨਹੀਂ ਕਰਨਗੇ | ਇਥੇ ਹੋਈ ਰਾਈਸ ਮਿੱਲਰਜ਼ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ, ਗੋਲੀਆਂ, ਸਮੈਕ, ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ

ਮਾਨਸਾ, 22 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕਰ ਕੇ 14 ਵਿਅਕਤੀਆਂ ਿਖ਼ਲਾਫ਼ ਕਾਰਵਾਈ ਕੀਤੀ ਹੈ | ਡਾ. ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੇਂਦਰੀ ਐਨ. ਸੀ. ਡੀ. ਸੀ ਸਿਹਤ ਵਿਭਾਗ ਦੀ ਟੀਮ ਵਲੋਂ ਪੀਲੀਏ ਦੀ ਲਪੇਟ 'ਚ ਆਏ ਪਿੰਡ ਰਾਮਾਂ ਦਾ ਦੌਰਾ

ਰਾਮਾਂ ਮੰਡੀ, 22 ਸਤੰਬਰ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ)- ਸਥਾਨਕ ਸ਼ਹਿਰ ਦੇ ਜਲ ਘਰ ਤੋਂ ਸਪਲਾਈ ਹੁੰਦੇ ਦੂਸ਼ਿਤ ਪੀਣ ਵਾਲੇ ਪਾਣੀ ਕਾਰਨ ਪਿੰਡ ਰਾਮਾਂ ਵਿਚ ਫੈਲੀ ਪੀਲੀਏ ਦੀ ਬਿਮਾਰੀ ਨੂੰ ਲੈ ਕੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ...

ਪੂਰੀ ਖ਼ਬਰ »

ਕਹਾਣੀਕਾਰ ਜਸਵੀਰ ਰਾਣਾ ਨਾਲ ਰੂ-ਬਰੂ ਸਮਾਗਮ

ਬਰੇਟਾ, 22 ਸਤੰਬਰ (ਰਵਿੰਦਰ ਕੌਰ ਮੰਡੇਰ)- ਸਰਕਾਰੀ ਸੈਕੰਡਰੀ ਸਮਾਰਟ ਸਕੂਲ ਕੁਲਰੀਆਂ ਵਿਖੇ ਵਿਦਿਆਰਥੀ ਪਾਠਕ ਮੰਚ ਅਤੇ ਅੰਬਰ ਵੱਲ ਪਰਵਾਜ਼ ਕੰਧ ਪੱਤਿ੍ਕਾ ਵਲੋਂ ਪ੍ਰਸਿੱਧ ਕਥਾਕਾਰ ਅਤੇ ਨਾਵਲਕਾਰ ਜਸਵੀਰ ਰਾਣਾ ਨਾਲ ਰੂ-ਬਰੂ ਸਮਾਗਮ ਕਰਵਾਇਆ ਗਿਆ | ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਘਰ-ਘਰ ਨੌਕਰੀ ਇਕ ਡਰਾਮਾ-ਕੋਟ ਫੱਤਾ

ਬਠਿੰਡਾ, 22 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਦੇਣ ਲਈ ਚਲਾਈ ਮੁਹਿੰਮ ਇਕ ਡਰਾਮਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ. ਦਰਸ਼ਨ ਸਿੰਘ ਕੋਟ ਫੱਤਾ ਸਾਬਕਾ ਵਿਧਾਇਕ ਬਠਿੰਡਾ ਦਿਹਾਤੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਬਾਬਾ ਪ੍ਰੀਤਮ ਨਾਥ ਦੀ 57ਵੀਂ ਬਰਸੀ ਸਬੰਧੀ 3 ਰੋਜ਼ਾ ਜੋੜ ਮੇਲਾ ਸਮਾਪਤ

ਚਾਉਕੇ, 22 ਸਤੰਬਰ (ਮਨਜੀਤ ਸਿੰਘ ਘੜੈਲੀ)- ਪਿੰਡ ਘੜੈਲੀ ਦੇ ਡੇਰਾ ਸਿੱਧ ਬਾਬਾ ਪ੍ਰੀਤਮ ਨਾਥ ਵਿਖੇ ਨਾਥ ਸੰਪ੍ਰਦਾਇ ਦੇ ਮਹਾਨ ਤਪੱਸਵੀ ਸਿੱਧ ਬਾਬਾ ਪ੍ਰੀਤਮ ਨਾਥ ਦੀ 57ਵੀਂ ਬਰਸੀ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਵਲੋਂ ਬੜੇ ਉਤਸ਼ਾਹ ਨਾਲ ਮਨਾਈ ਗਈ | ਇਸ ...

ਪੂਰੀ ਖ਼ਬਰ »

ਹਰਬੰਸ ਸਿੰਘ ਮਹਿਤੋ ਏਕਤਾ ਵੈੱਲਫ਼ੇਅਰ ਸੁਸਾਇਟੀ ਦੇ ਬਣੇ ਨਵੇਂ ਪ੍ਰਧਾਨ

ਬਠਿੰਡਾ, 22 ਸਤੰਬਰ (ਨਿੱਜੀ ਪੱਤਰ ਪ੍ਰੇਰਕ)- ਏਕਤਾ ਵੈੱਲਫੇਅਰ ਸੁਸਾਇਟੀ ਰਜਿ: ਮੁਲਤਾਨੀਆਂ ਰੋਡ, ਗੁਰੂ ਨਾਨਕ ਨਗਰ, ਬਠਿੰਡਾ ਦੇ ਮੀਤ ਪ੍ਰਧਾਨ ਅਤੇ ਸੈਕਟਰੀ ਦੀ ਅਗਵਾਈ ਵਿਚ ਇਕੱਤਰ ਹੋਏ ਬਹੁ ਗਿਣਤੀ ਮੈਂਬਰਾਂ ਦੀ ਹਾਜ਼ਰੀ 'ਚ ਪੁਰਾਣੇ ਪ੍ਰਧਾਨ ਅਸਤੀਫ਼ਾ ਸਵੀਕਾਰ ਕਰਨ ...

ਪੂਰੀ ਖ਼ਬਰ »

ਲੋਕ ਮੁਫ਼ਤ ਕਾਨੂੰਨੀ ਸਹਾਇਤਾ ਨੂੰ ਆਪਣਾ ਹੱਕ ਸਮਝਣ- ਅਮਨਦੀਪ ਸਿੰਘ

ਝੁਨੀਰ, 22 ਸਤੰਬਰ (ਨਿ.ਪ.ਪ.)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮਾਨਸਾ ਵਲੋ ਐਨਲਾਇਟੰਡ ਗਰੁੱਪ ਆਫ਼ ਕਾਲਜ, ਝੁਨੀਰ ਵਿਖੇ ਸੈਮੀਨਾਰ ਕੀਤਾ ਗਿਆ | ਸੀ. ਜੇ. ਐਮ. ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਮਨਦੀਪ ਸਿੰਘ ਨੇ ਵਿਦਿਆਰਥੀਆਂ ਦੇ ਰੂ-ਬਰੂ ...

ਪੂਰੀ ਖ਼ਬਰ »

ਰਾਸ਼ਟਰੀ ਅਧਿਆਪਕ ਪੁਰਸਕਾਰ ਵਿਜੇਤਾ ਅਮਰਜੀਤ ਸਿੰਘ ਰੱਲੀ ਦਾ ਸਨਮਾਨ

ਬੁਢਲਾਡਾ, 22 ਸਤੰਬਰ (ਸਵਰਨ ਸਿੰਘ ਰਾਹੀ)- ਰਾਸ਼ਟਰੀ ਅਧਿਆਪਕ ਪੁਰਸਕਾਰ ਵਿਜੇਤਾ ਅਮਰਜੀਤ ਸਿੰਘ ਬੁਢਲਾਡਾ ਦਾ ਪਿੰਡ ਰੱਲੀ ਦੀ ਪੰਚਾਇਤ ਤੋਂ ਇਲਾਵਾ ਪਿੰਡ ਦੀਆਂ ਹੋਰਨਾਂ ਸੰਸਥਾਵਾਂ ਅਤੇ ਨਗਰ ਨਿਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਸੰਤ ਮਹੇਸ਼ ਮੁਨੀ ਬੋਰੇ ਵਾਲਿਆਂ ਦੀ 14ਵੀਂ ਸਾਲਾਨਾ ਬਰਸੀ ਮਨਾਈ

ਭਗਤਾ ਭਾਈਕਾ, 22 ਸਤੰਬਰ (ਸੁਖਪਾਲ ਸਿੰਘ ਸੋਨੀ)- ਸਥਾਨਕ ਸ਼ਹਿਰ ਦੀ ਗਊਸ਼ਾਲਾ ਵਿਖੇ ਬ੍ਰਹਮਲੀਨ ਸੰਤ ਮਹੇਸ਼ ਮੁਨੀ ਬੋਰੇ ਵਾਲਿਆਂ 14ਵੀਂ ਸਾਲਾਨਾ ਬਰਸੀ ਸੰਤ ਬਲਵੀਰ ਸਿੰਘ ਜੀ ਸੁਖਾਨੰਦ ਵਾਲਿਆਂ ਦੀ ਅਗਵਾਈ ਹੇਠ ਮਨਾਈ ਗਈ | ਬਰਸੀ ਦੌਰਾਨ ਪਿਛਲੇ ਦਿਨਾਂ ਤੋਂ ਆਰੰਭ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 87 ਵਾਂ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਸਾਬੋ, 22 ਸਤੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਗੁਰਮਤਿ ਪ੍ਰਚਾਰ ਲਹਿਰ ਅਤੇ ਹਫ਼ਤਾਵਾਰੀ ...

ਪੂਰੀ ਖ਼ਬਰ »

ਭਨੋਟ ਕੁਲ ਮਾਤਾ ਮੰਦਰ ਟਰੱਸਟ ਵਲੋਂ ਸਾਲਾਨਾ ਸਮਾਰੋਹ

ਬਠਿੰਡਾ, 22 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਨੋਟ ਕੁਲ ਮਾਤਾ ਮੰਦਿਰ ਟਰੱਸਟ (ਰਜਿ) ਇੰਡੀਆ ਵਲੋਂ ਸਥਾਨਕ ਭਾਈਕਾ ਮੁਹੱਲਾ 'ਚ ਸਥਿਤ ਮੰਦਿਰ ਵਿਖੇ ਸਾਲਾਨਾ ਸਮਾਰੋਹ ਕਰਵਾਇਆ, ਜਿਸ 'ਚ ਮੁੱਖ ਮਹਿਮਾਨ ਵਜੋਂ ਮਹੰਤ ਸਰੂਪਾ ਨੰਦ ਮੁਖੀ ਡੇਰਾ ਟੱਪ ਗੋਨਿਆਣਾ ਰੋਡ, ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਭਾਈ ਲਾਲੋ ਦੇ ਜਨਮ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ 29 ਨੂੰ

ਬਠਿੰਡਾ, 22 ਸਤੰਬਰ (ਸਟਾਫ਼ ਰਿਪੋਰਟਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਭਾਈ ਲਾਲੋ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਸ੍ਰੀ ਵਿਸ਼ਵਕਰਮਾ ਭਵਨ ਵਿਖੇ ਸਥਿਤ ਗੁਰਦੁਆਰਾ ਸਾਹਿਬ ਭਾਈ ਲਾਲੋ ਜੀ ਵਿਖੇ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਦੂਜੀ ਅੰਤਰਰਾਸ਼ਟਰੀ ਫਾਰਮੇਸੀ ਕਾਨਫ਼ਰੰਸ ਮਲੇਰੀਆ ਰੋਗ 'ਤੇ ਸਭ ਤੋਂ ਵਧੀਆ ਖੋਜ ਪੁਰਸਕਾਰ ਜਿੱਤ ਕੇ ਐਮ. ਆਰ. ਐਸ. ਪੀ. ਟੀ. ਯੂ. ਰਿਸਰਚ ਸਕਾਲਰ ਨੇ ਨਾਮਣਾ ਖੱਟਿਆ

ਬਠਿੰਡਾ, 22 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਫਾਰਮਾਸਿਊਟੀਕਲ ਸਾਇੰਸਜ਼ ਐਾਡ ਟੈਕਨਾਲੋਜੀ ਵਿਭਾਗ ਦੀ ਖੋਜ ਵਿਦਵਾਨ ਨੇਹਾ ਬਾਜਵਾ ਨੇ ਹਾਲ ਹੀ ਵਿਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ. ਪੀ. ...

ਪੂਰੀ ਖ਼ਬਰ »

ਵਿਸ਼ੇਸ਼ ਪਲੇਸਮੈਂਟ ਡਰਾਈਵ ਤਹਿਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਰਵਸਿਟੀ ਬਠਿੰਡਾ ਦੇ ਛੇ ਵਿਦਿਆਰਥੀਆਾ ਦੀ ਚੋਣ

ਬਠਿੰਡਾ, 22 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਇਕ ਵਿਸ਼ੇਸ਼ ਪਲੇਸਮੈਂਟ ਮੁਹਿੰਮ ਤਹਿਤ ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਦੇ ਬੀ.ਟੈਕ. ...

ਪੂਰੀ ਖ਼ਬਰ »

ਜਗਾ ਰਾਮ ਤੀਰਥ 'ਚ ਐੱਸ.ਪੀ ਸੰਘਾ ਵਲੋਂ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਲਾਮਬੱਦ ਕੀਤਾ

ਤਲਵੰਡੀ ਸਾਬੋ, 22 ਸਤੰਬਰ (ਰਣਜੀਤ ਸਿੰਘ ਰਾਜੂ)- ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਤਲਵੰਡੀ ਸਾਬੋ ਵਲੋਂ ਖੇਤਰ ਵਿਚ 'ਚਿੱਟੇ' ਦੇ ਖ਼ਾਤਮੇ ਅਤੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਅੱਜ ਹਲਕੇ ਦੇ ਵੱਡੇ ਪਿੰਡਾਂ ਵਿਚੋਂ ...

ਪੂਰੀ ਖ਼ਬਰ »

ਜਨਤਕ ਪਖਾਨਿਆਂ ਦੀ ਸਾਫ਼-ਸਫ਼ਾਈ ਕਰਵਾਉਣ ਦੀ ਮੰਗ

ਰਾਮਾਂ ਮੰਡੀ, 22 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹਿਰ ਵਿਚ ਕੁਝ ਥਾਵਾਂ ਉੱਪਰ ਬਣੇ ਜਨਤਕ ਪਖ਼ਾਨਿਆਂ ਦੀ ਸਾਂਭ-ਸੰਭਾਲ ਤੇ ਸਫ਼ਾਈ ਦਾ ਮਾੜਾ ਹਾਲ ਹੈ | ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਜਨਤਕ ਪਖ਼ਾਨੇ ਬਿਮਾਰੀਆਂ ਫੈਲਾਉਣ ਦਾ ਕਾਰਨ ਬਣ ਸਕਦੇ ਹਨ | ਇਨ੍ਹਾਂ ਦੀ ...

ਪੂਰੀ ਖ਼ਬਰ »

ਪਿੰਡ ਬਾਘਾ ਵਿਖੇ ਸਾਇੰਸ ਮੇਲਾ ਲਗਾਇਆ

ਰਾਮਾਂ ਮੰਡੀ, 22 ਸਤੰਬਰ (ਤਰਸੇਮ ਸਿੰਗਲਾ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਨੇੜਲੇ ਪਿੰਡ ਬਾਘਾ ਦੇ ਸਰਕਾਰੀ ਮਿਡਲ ਸਕੂਲ ਵਿਚ ਸਾਇੰਸ ਮੇਲਾ ਲਗਾਇਆ ਗਿਆ ਜਿਸ ਵਿਚ ਸਕੂਲ ਸਟਾਫ਼ ਤੋਂ ਇਲਾਵਾ ਬੱਚਿਆਂ ਦੇ ਮਾਪਿਆਂ, ਸਕੂਲ ਦੀ ਪ੍ਰਬੰਧਕੀ ਕਮੇਟੀ, ਗਰਾਮ ਪੰਚਾਇਤ ...

ਪੂਰੀ ਖ਼ਬਰ »

ਐਥਲੈਟਿਕਸ ਖੇਡਾਂ 'ਚ ਗੰਗਾ ਸਕੂਲ ਮੋਹਰੀ

ਮਹਿਮਾ ਸਰਜਾ, 22 ਸਤੰਬਰ (ਰਾਮਜੀਤ ਸ਼ਰਮਾ)-ਐਥਲੈਟਿਕਸ ਖੇਡਾਂ ਜੋ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵੰਤ ਸਿੰਘ, ਇਕਬਾਲ ਸਿੰਘ ਬੁੱਟਰ ਅਤੇ ਭੁਪਿੰਦਰ ਕੌਰ ਦੀ ਅਗਵਾਈ ਹੇਠ ਸਰਕਾਰੀ ਸਕੂਲ ਨੇਹੀਂਆਂ ਵਾਲਾ ਵਿਖੇ ਕਰਵਾਈਆਂ ਗਈਆਂ¢ ਇਸ ਦੀ ਜਾਣਕਾਰੀ ਦਿੰਦੇ ਹੋਏ ਸਰਕਾਰੀ ...

ਪੂਰੀ ਖ਼ਬਰ »

ਅਧਾਰ ਕਾਰਡ 'ਚ ਦਰੁਸਤੀ ਕਰਵਾਉਣ ਲਈ ਬੈਂਕ ਮੁਲਾਜ਼ਮ ਕਰ ਰਹੇ ਨੇ ਲੋਕਾਂ ਨੂੰ ਖੱਜਲ ਖੁਆਰ

ਸੀਂਗੋ ਮੰਡੀ, 22 ਸਤੰਬਰ (ਲੱਕਵਿੰਦਰ ਸ਼ਰਮਾ)- ਪਿੰਡ ਨਥੇਹਾ ਦੇ ਵਿਅਕਤੀ ਨੇ ਤਲਵੰਡੀ ਸਾਬੋ ਦੇ ਬੈਂਕ ਮੁਲਾਜ਼ਮਾਂ 'ਤੇ ਅਧਾਰ ਕਾਰਡ 'ਚ ਦਰੁਸਤੀ ਕਰਵਾਉਣ ਲਈ ਖੱਜਲ ਖੁਆਰੀ ਕਰਨ ਦੇ ਦੋਸ਼ ਲਾਏ ਹਨ | ਇਸ ਸਬੰਧੀ ਪੀੜਤ ਗੋਪਾਲ ਕਿ੍ਸਨ ਵਾਸੀ ਨਥੇਹਾ ਹਾਲ ਆਬਾਦ ਤਲਵੰਡੀ ਸਾਬੋ ...

ਪੂਰੀ ਖ਼ਬਰ »

ਸਾਉਣੀ ਦੀ ਭਰਪੂਰ ਫ਼ਸਲ ਹੋਣ ਦੀ ਉਮੀਦ

ਰਾਮਾਂ ਮੰਡੀ, 22 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਇਸ ਵਾਰ ਸਾਉਣੀ ਦੀ ਫ਼ਸਲ ਚੁੰਗੀ ਹੋਣ ਦੀ ਉਮੀਦ ਹੈ | ਇਲਾਕੇ ਦੇ ਕਿਸਾਨਾਂ ਨਾਲ ਗੱਲਬਾਤ ਦੌਰਾਨ ਇਹ ਗੱਲ ਸਾਹਮਣੇ ਆਈ | ਕਿ ਭਾਵੇਂ ਇਸ ਵਾਰ ਫ਼ਸਲਾਂ ਦੀ ਬਿਜਾਈ ਸਮੇਂ ਮੌਸਮ ਨੇ ਕਿਸਾਨਾਂ ਨੂੰ ਕਾਫ਼ੀ ਠਿੱਠ ਕੀਤਾ ਅਤੇ ...

ਪੂਰੀ ਖ਼ਬਰ »

ਗੁਰੂ ਕਾਸ਼ੀ ਕਾਲਜ ਵਿਖੇ ਨੈਤਿਕ ਸਿੱਖਿਆ 'ਤੇ ਵਿਸ਼ੇਸ਼ ਲੈਕਚਰ

ਤਲਵੰਡੀ ਸਾਬੋ, 22 ਸਤੰਬਰ (ਰਵਜੋਤ ਸਿੰਘ ਰਾਹੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਥਾਨਕ ਰਿਜਨਲ ਸੈਂਟਰ ਗੁਰੂ ਕਾਸ਼ੀ ਕਾਲਜ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਯੂਨਿਟ ਵਲੋਂ ਨੈਤਿਕ ਸਿੱਖਿਆ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਜਿਸ ਦੌਰਾਨ ਡਾ.ਐੱੱਮ.ਪੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX