ਤਾਜਾ ਖ਼ਬਰਾਂ


ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  27 minutes ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  46 minutes ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  55 minutes ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  about 1 hour ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  about 1 hour ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  about 2 hours ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  about 2 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  about 2 hours ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  about 2 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  about 2 hours ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  about 2 hours ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਸ. ਸੁਖਬੀਰ ਸਿੰਘ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਕਈ ਹੋਰ ਅਕਾਲੀ ਆਗੂ ਵੀ ਹਾਜ਼ਰ...
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  about 3 hours ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁਲਾਈ ਗਈ ਸਰਬ ਦਲ ਬੈਠਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿ ਜਿਸ ਵਿਚ ਪੰਜਾਬ ਦੇ ਪਾਣੀ ਦੀ ਲੜਾਈ...
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 3 hours ago
ਜਲੰਧਰ, 23 ਜਨਵਰੀ (ਹੈਪੀ) - ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵੱਲੋਂ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਕਿਸੇ ਵੀ ਪ੍ਰਕਾਰ ਦੇ ਡਰੋਨ ਆਦਿ ਵਰਤੋਂ 'ਤੇ ਪਾਬੰਦੀ ਲਗਾਈ ਗਈ...
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 3 hours ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 3 hours ago
ਨਵੀਂ ਦਿੱਲੀ, 23 ਜਨਵਰੀ - 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਤੋਂ ਪਹਿਲਾ ਅੱਜ ਰਾਜਪੱਥ 'ਤੇ ਫੁੱਲ ਡਰੈੱਸ ਰੀਹਰਸਲ ਕੀਤੀ...
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 3 hours ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 4 hours ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 4 hours ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 4 hours ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 5 hours ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 5 hours ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 6 hours ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 6 hours ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 7 hours ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 7 hours ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 6 hours ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 7 hours ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 7 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 7 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 5 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 8 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 8 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 8 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 9 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 10 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 10 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  about 1 hour ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  about 1 hour ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  26 minutes ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  35 minutes ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  45 minutes ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 minute ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  about 1 hour ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  about 1 hour ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  about 1 hour ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਅੱਸੂ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਹੁਸ਼ਿਆਰਪੁਰ ਤੇ ਮੁਕੇਰੀਆਂ 'ਚ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅੱਜ ਹੁਸ਼ਿਆਰਪੁਰ 'ਚ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਸਥਾਨਕ ਰਾਮ ਲੀਲ੍ਹਾ ਗਰਾਊਾਡ 'ਚ ਰਾਵਣ, ਮੇਘਨਾਥ ਤੇ ਕੰੁਭਕਰਨ ਦੇ ਪੁਤਲਿਆਂ ਨੂੰ ਅੱਗ ਲਗਾਈ ਗਈ | ਹਜ਼ਾਰਾਂ ਦੀ ਗਿਣਤੀ 'ਚ ਪੁੱਜੇ ਲੋਕਾਂ ਨੇ ਸ੍ਰੀ ਰਾਮ ਚੰਦਰ ਦੀ ਅਲੌਕਿਕ ਲੀਲ੍ਹਾ ਦਾ ਭਰਪੂਰ ਆਨੰਦ ਮਾਣਿਆ | ਇਸ ਮੌਕੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਕੌਮੀ ਮੀਤ ਪ੍ਰਧਾਨ ਭਾਜਪਾ ਅਵਿਨਾਸ਼ ਰਾਏ ਖੰਨਾ, ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਵਿਧਾਇਕ ਪਵਨ ਕੁਮਾਰ ਆਦੀਆ, ਸਾਬਕਾ ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼, ਡਿਪਟੀ ਕਮਿਸ਼ਨਰ ਈਸ਼ਾ ਕਾਲੀਆ, ਜ਼ਿਲ੍ਹਾ ਪੁਲਿਸ ਮੁਖੀ ਗੌਰਵ ਗਰਗ, ਐਸ.ਡੀ.ਐਮ. ਮੇਜਰ ਅਮਿਤ ਸਰੀਨ ਆਦਿ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਾਂਝੇ ਤੌਰ 'ਤੇ ਬਟਨ ਦਬਾਅ ਕੇ ਪੁਤਲਿਆਂ ਨੂੰ ਅੱਗ ਲਗਾਈ | ਇਸ ਮੌਕੇ ਦੁਸਹਿਰਾ ਕਮੇਟੀ ਪ੍ਰਧਾਨ ਤੇ ਨਿਗਮ ਮੇਅਰ ਸ਼ਿਵ ਸੂਦ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਡਾ: ਕੁਲਦੀਪ ਨੰਦਾ, ਸੰਤ ਹਰਦੇਵ ਸਿੰਘ ਤਲਵੰਡੀ ਅਰਾਈਆਂ, ਚੇਅਰਮੈਨ ਨਗਰ ਸੁਧਾਰ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ, ਜ਼ਿਲ੍ਹਾ ਪ੍ਰਧਾਨ ਭਾਜਪਾ ਵਿਜੇ ਪਠਾਣੀਆ, ਤਹਿਸੀਲਦਾਰ ਹਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ, ਸੰਜੀਵ ਤਲਵਾੜ, ਐਡਵੋਕੇਟ ਆਰ.ਪੀ. ਧੀਰ, ਮਨਮੋਹਨ ਸਿੰਘ ਕਪੂਰ, ਵਿਸ਼ਵਨਾਥ ਬੰਟੀ, ਕੌਾਸਲਰ ਰਾਕੇਸ਼ ਸੂਦ, ਕੌਾਸਲਰ ਬਿੱਟੂ ਭਾਟੀਆ, ਨਿਤਿਨ ਗੁਪਤਾ ਨੰਨੂ, ਸੰਦੀਪ ਸੈਣੀ, ਰਜਿੰਦਰ ਮੋਦਗਿੱਲ ਆਦਿ ਹਾਜ਼ਰ ਸਨ |
ਮੁਕੇਰੀਆਂ, (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਦੁਸਹਿਰਾ ਗਰਾਊਾਡ ਮੁਕੇਰੀਆਂ ਵਿਖੇ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਸਮੇਂ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ | ਸੈਂਕੜੇ ਲੋਕਾਂ ਦੇ ਇਕੱਠ ਵਿਚ ਦੁਸਹਿਰਾ ਕਮੇਟੀ ਵਲੋਂ ਰਾਮ-ਲੀਲ੍ਹਾ ਵਿਚ ਹਿੱਸਾ ਲੈਣ ਵਾਲੇ ਕਲਾਕਾਰਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਸਮੇਂ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਆਗੂ ਤੇ ਸਮਾਜ ਸੇਵੀ ਹਾਜ਼ਰ ਸਨ | ਇਸ ਸਮੇਂ ਅਜੇ ਅਗਰਵਾਲ, ਮੰਗਲੇਸ਼ ਕੁਮਾਰ ਜੱਜ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |
ਰਾਮਪੁਰ ਬਿਲੜੋਂ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ
ਗੜ੍ਹਸ਼ੰਕਰ, (ਸੁਮੇਸ਼ ਬਾਲੀ)-ਪਿੰਡ ਰਾਮਪੁਰ ਬਿਲੜੋਂ 'ਚ 29ਵਾਂ ਦੁਸਹਿਰੇ ਦਾ ਤਿਉੁਹਾਰ ਮੰਦਰ ਕਮੇਟੀ ਕਾਲੀ ਮਾਤਾ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਰਾਕੇਸ਼ ਕੁਮਾਰ ਨੀਟੂ ਤੇ ਵਿਸ਼ੇਸ਼ ਮਹਿਮਾਨ ਵਜੋਂ ਡਾ: ਰਮਨਪ੍ਰੀਤ ਕੌਰ ਹਾਜ਼ਰ ਹੋਏ | ਇਸ ਮੌਕੇ ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਥਾਣਾ ਗੜ੍ਹਸ਼ੰਕਰ ਦੇ ਐਸ.ਐਚ.ਓ. ਬਲਵਿੰਦਰ ਕੁਮਾਰ, ਰਵੀ ਰਾਜ ਖੰਨਾ, ਚੰਦਨ ਸ਼ਰਮਾ, ਡਾ: ਜਵਸੰਤ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ ਉਘੇ ਪੰਜਾਬੀ ਗਾਇਕ ਗੁਰਮੀਤ ਮਾਨ ਅਤੇ ਮਿਸ ਪਾਇਲ ਨੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ |
ਸੈਲਾ ਖੁਰਦ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ
ਸੈਲਾਖੁਰਦ, (ਹਰਵਿੰਦਰ ਸਿੰਘ ਬੰਗਾ)-ਸਨਾਤਨ ਧਰਮ ਸਭਾ ਦੁਸਹਿਰਾ ਕਮੇਟੀ ਸੈਲਾ ਖੁਰਦ ਵਲੋਂ ਦੁਸਹਿਰੇ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਭਗਵਾਨ ਰਾਮ ਦੇ ਜੀਵਨ ਨਾਲ ਸਬੰਧਿਤ ਵੱਖ-ਵੱਖ ਪ੍ਰਕਾਰ ਦੀਆਂ ਝਾਕੀਆਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਤੀਸ਼ ਕੁਮਾਰ ਡੀ.ਐਸ.ਪੀ. ਗੜ੍ਹਸ਼ੰਕਰ ਹਾਜ਼ਰ ਹੋਏ ਤੇ ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਵਿਪਨ ਅਗਰਵਾਲ, ਰਾਜੇਸ਼ ਅਰੋੜਾ, ਸੰਜੀਵ ਬੋਬੀ, ਮਹਿੰਦਰਪਾਲ, ਮੱਖਣ, ਦਵਿੰਦਰ ਕੁਮਾਰ, ਮੰਗਤ ਰਾਮ, ਜੀਵਨ ਬਾਂਸਲ, ਜਰਨੈਲ ਸਿੰਘ, ਦਵਿੰਦਰ ਸਿੰਘ, ਸਰਿਤਾ ਸ਼ਰਮਾ, ਹਰਜੀਤ ਸਿੰਘ, ਜਸਵਿੰਦਰ ਸਿੰਘ ਸਹੋਤਾ, ਇੰਸਪੈਕਟਰ ਸਤਵਿੰਦਰ ਸਿੰਘ ਆਦਿ ਹਾਜ਼ਰ ਸਨ | ਮਾਹਿਲਪੁਰ 'ਚ ਦਸਹਿਰੇ ਦਾ ਤਿਉਹਾਰ ਮਨਾਇਆ
ਮਾਹਿਲਪੁਰ, (ਦੀਪਕ ਅਗਨੀਹੋਤਰੀ)-ਰਾਮ ਲੀਲਾ ਕਮੇਟੀ ਵਲੋਂ ਪਿਛਲੇ ਦਸ ਦਿਨਾਂ ਤੋਂ ਕਰਵਾਇਆ ਜਾ ਰਿਹਾ ਦਸਹਿਰਾ ਅੱਜ ਰਾਵਣ ਦੇ ਪੁਤਲੇ ਨੂੰ ਅਗਨੀ ਦੇਣ ਦੇ ਨਾਲ ਹੀ ਸਮਾਪਤ ਹੋ ਗਿਆ | ਦਸ ਦਿਨ ਚੱਲੇ ਇਸ ਦਸਹਿਰੇ ਦੌਰਾਨ ਭਗਵਾਨ ਰਾਮ ਨਾਲ ਸਬੰਧਤ ਵੱਖ਼-ਵੱਖ਼ ਝਾਕੀਆਂ ਕੱਢੀਆਂ ਗਈਆਂ | ਅੱਜ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਭਾਜਪਾ ਐਸ.ਸੀ. ਮੋਰਚਾ ਦੇ ਪ੍ਰਧਾਨ ਡਾ: ਦਿਲਬਾਗ ਰਾਏ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਰਾਵਣ ਦੇ ਪੁਤਲੇ ਨੂੰ ਅਗਨੀ ਕਮੇਟੀ ਪ੍ਰਧਾਨ ਸੁਭਾਸ਼ ਗੌਤਮ ਨੇ ਦਿੱਤੀ | ਇਸ ਮੌਕੇ ਲਾਲਾ ਰਾਮਜੀ ਦਾਸ, ਠਾਕੁਰ ਬਲਵੀਰ ਸਿੰਘ, ਹਰਵਿੰਦਰ ਸਿੰਘ ਸੰਘਾ, ਸ਼ੰਭੂ ਦੱਤ, ਅਨੁਰਾਗ ਹਾਂਡਾ, ਨਰੇਸ਼ ਕੁਮਾਰ ਲਵਲੀ, ਮਹੇਸ਼ ਕੁਮਾਰ ਪੱਪੂ, ਅਸ਼ੋਕ ਕੁਮਾਰ, ਸੁਰਿੰਦਰਪਾਲ ਸ਼ਰਮਾ, ਗੋਪਾਲ ਬਾਲੀ, ਨੰਦ ਲਾਲ, ਜਗਦੀਪ ਸਿੰਘ ਕੌਾਸਲਰ, ਅਮਰਜੀਤ ਸਿੰਘ ਸੰਧੀ, ਪੂਨਮ ਤਨੇਜਾ ਆਦਿ ਹਾਜ਼ਰ ਸਨ |
ਕੋਟਫਤੂਹੀ ਵਿਖੇ ਦੁਸਹਿਰਾ ਧੂਮ-ਧਾਮ ਨਾਲ ਮਨਾਇਆ
ਕੋਟਫ਼ਤੂਹੀ, (ਅਟਵਾਲ)-ਦੁਸਿਹਰੇ ਦਾ ਤਿਉਹਾਰ ਕੋਟਫ਼ਤੂਹੀ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਰਾਵਣ, ਕੁੰਭਕਰਨ, 'ਤੇ ਮੇਘਨਾਥ ਦੇ ਪੁਤਲਿਆਂ ਨੂੰ ਅਗਨੀ ਭੇਟ ਕਰ ਕੇ ਕੀਤਾ ਗਿਆ | ਇਸ ਮੌਕੇ ਡਾ. ਰਾਜ ਕੁਮਾਰ ਹਲਕਾ ਵਿਧਾਇਕ ਚੱਬੇਵਾਲ, ਸਰਪੰਚ ਗੁਰਮੇਲ ਸਿੰਘ, ਅਮਰਪ੍ਰੀਤ ਸਿੰਘ ਮੰਟੂ ਪ੍ਰਦੇਸ਼ ਯੂਥ ਕਾਂਗਰਸ ਪ੍ਰਧਾਨ, ਪਰਮਜੀਤ ਸਿੰਘ ਰੱਕੜ, ਗੁਲਸ਼ਨ ਰਾਏ ਕੌਸ਼ਲ, ਡਾ. ਜਗਤਾਰ ਸਿੰਘ, ਗੁਰਮੇਲ ਸਿੰਘ ਅਟਵਾਲ, ਕੁਲਜੀਤ ਸਿੰਘ, ਰਾਜੇਸ਼ ਕੁਮਾਰ ਅਰੋੜਾ, ਦਰਸ਼ਨ ਸਿੰਘ ਮਾਹੀ, ਨੰਬਰਦਾਰ ਰਾਮ ਸਰੂਪ, ਗੁਰਮੀਤ ਸਿੰਘ, ਮਾ: ਰਾਮ ਪਿਆਰਾ, ਇਕਬਾਲਜੀਤ ਸਿੰਘ ਬੈਂਸ, ਬਲਵੀਰ ਸਿੰਘ ਮਾਹਲ, ਅਵਤਾਰ ਸਿੰਘ ਗਿੱਲ, ਹਰਜਿੰਦਰਪਾਲ ਸਿੰਘ ਕਾਕਾ, ਪੰਡਿਤ ਘਨੱ੍ਹਈਆ ਲਾਲ, ਵਿਜੈ ਕੁਮਾਰ, ਅਮਰੀਕ ਸਿੰਘ ਮਾਹਲ, ਕਮਲਜੀਤ ਸਿੰਘ ਮਾਣਕੂ ਆਦਿ ਹਾਜ਼ਰ ਸਨ |
ਦਸੂਹਾ ਵਿਖੇ ਦੁਸਹਿਰਾ ਧੂਮ-ਧਾਮ ਨਾਲ ਮਨਾਇਆ
ਦਸੂਹਾ, (ਕੌਸ਼ਲ)-ਰਾਮ ਲੀਲ੍ਹਾ ਕਮੇਟੀ ਦਸੂਹਾ ਵਲੋਂ ਬਹੁਤ ਹੀ ਧੂਮ-ਧਾਮ ਨਾਲ ਦੁਸਹਿਰਾ ਮਨਾਇਆ ਗਿਆ | ਇਸ ਮੌਕੇ ਬਹੁਤ ਹੀ ਸੁੰਦਰ ਝਾਕੀਆਂ ਬਣਾਈਆਂ ਗਈਆਂ, ਜੋ ਸਾਰੇ ਸ਼ਹਿਰ ਵਿਚੋਂ ਦੀ ਹੁੰਦੀਆਂ ਹੋਈਆਂ ਪਾਂਡਵ ਸਰੋਵਰ ਵਿਖੇ ਪਹੁੰਚੀਆਂ | ਇਸ ਮੌਕੇ ਦੁਸਹਿਰਾ ਕਮੇਟੀ ਵਲੋਂ ਪਾਂਡਵ ਸਰੋਵਰ ਵਿਖੇ ਇਲਾਕੇ ਭਰ ਵਿਚੋਂ ਆਏ ਪਹਿਲਵਾਨਾਂ ਦੇ ਘੋਲ ਕਰਵਾਏ ਗਏ | ਇਸ ਮੌਕੇ ਰਾਵਣ, ਕੰੁਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਅਗਨੀ ਮੁੱਖ ਤੌਰ 'ਤੇ ਪਹੁੰਚੇ ਵਿਧਾਇਕ ਅਰੁਣ ਡੋਗਰਾ ਮਿੱਕੀ ਅਤੇ ਪੰਡਿਤ ਪਵਨ ਕੁਮਾਰ ਨੇ ਦਿੱਤੀ | ਇਸ ਮੌਕੇ ਰਾਮ ਲੀਲ੍ਹਾ ਕਮੇਟੀ ਦੇ ਪ੍ਰਧਾਨ ਵਰਿੰਦਰ ਕੁਮਾਰ ਗੁਡ ਚੌਧਰੀ ਨੇ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਨਰਿੰਦਰ ਕੁਮਾਰ, ਦੀਪਕ ਡੋਗਰਾ, ਐਸ.ਐਮ.ਓ. ਡਾ. ਪੁਰੀ, ਹਰਪ੍ਰੀਤ ਸਿੰਘ, ਅਮਿੱਤ ਕੁਮਾਰ ਬੱਸੀ, ਮੋਹਣ ਲਾਲ, ਦੀਪੂ ਭੱਟ, ਬਾਸੀ ਪਹਿਲਵਾਨ, ਡੀ.ਐਸ.ਪੀ. ਭਨੋਟ, ਐਸ.ਐਚ.ਓ. ਯਾਦਵਿੰਦਰ ਸਿੰਘ ਬਰਾੜ, ਤਰੁਣ ਮੰਨੂ ਖੁੱਲਰ, ਵਿਨੋਦ ਬਿੱਸੋਚੱਕ, ਮੀਤ ਪ੍ਰਧਾਨ ਐਡ. ਕਰਮਬੀਰ ਸਿੰਘ ਘੁੰਮਣ, ਰਾਜਨ, ਅਰੁਣ ਰਿਸ਼ੀ ਰਾਜ, ਸੁੱਚਾ ਸਿੰਘ ਤੇ ਹੋਰ ਹਾਜ਼ਰ ਸਨ |
ਬੁੱਲ੍ਹੋਵਾਲ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ
ਬੁੱਲ੍ਹੋਵਾਲ, (ਜਸਵੰਤ ਸਿੰਘ, ਰਵਿੰਦਰਪਾਲ ਸਿੰਘ)-ਦੁਸਹਿਰੇ ਦਾ ਤਿਉਹਾਰ ਬੁੱਲ੍ਹੋਵਾਲ 'ਚ ਰਾਮਲੀਲ੍ਹਾ ਕਮੇਟੀ ਦੇ ਡਾਇਰੈਕਟਰ ਸੋਹਣ ਲਾਲ ਸ਼ਾਰਧਾ, ਪ੍ਰਧਾਨ ਨਿਰਮਲ ਕੁਮਾਰ ਵਿੱਗ ਪੱਪੂ ਸ਼ਾਹ, ਉਪ ਪ੍ਰਧਾਨ ਅਵਤਾਰ ਸਿੰਘ ਢੇਰੀ ਤੇ ਹਰਬੰਸ ਲਾਲ ਦੀ ਅਗਵਾਈ 'ਚ ਮਨਾਇਆ ਗਿਆ | ਜਿਸ ਵਿਚ ਕੁਸਮ ਆਦੀਆ ਅਤੇ ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਨੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਕੁਸਮ ਆਦੀਆ ਵਲੋਂ ਪ੍ਰਬੰਧਕ ਕਮੇਟੀ ਨੂੰ 11 ਹਜ਼ਾਰ ਅਤੇ ਬੀਬੀ ਮਹਿੰਦਰ ਕੌਰ ਜੋਸ਼ ਵਲੋਂ 5 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ | ਪ੍ਰਬੰਧਕ ਕਮੇਟੀ ਵਲੋਂ ਆਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ | ਅੰਤ ਰਾਵਣ ਦੇ ਬੁੱਤ ਨੂੰ ਅੱਗ ਭੇਟ ਕੀਤੀ ਗਈ | ਇਸ ਮੌਕੇ ਰਮਨ ਕੁਮਾਰ ਬਿੱਟੂ, ਸਤੀਸ਼ ਸ਼ਾਰਧਾ, ਚੰਦਨ, ਹਨੀ ਇਲੈਕਟ੍ਰੋਨਿਕ, ਪਵੁਨ ਕੁਮਾਰ, ਅਮਨਦੀਪ ਜਾਮਾ, ਕਮਲ ਤਾਜੋਵਾਲ, ਗੁਰਮਿੰਦਰ ਸਿੰਘ ਆਲੋਵਾਲ, ਮਾ: ਸੀਤਲ ਸਿੰਘ, ਨਰਿੰਦਰ ਕੌਰ, ਚੰਪਾ ਨਾਰੂ, ਸਤਵਿੰਦਰ, ਬਿਕਰਮਜੀਤ ਸਿੰਘ, ਮਨਜੀਤ ਸਿੰਘ ਰੇਹਲ, ਰਤਨ ਲਾਲ ਸੋਨੀ, ਗੁਰਮੇਲ ਸਿੰਘ ਧਾਲੀਵਾਲ, ਭੁਪਿੰਦਰ ਸਿੰਘ ਵਿਰਦੀ, ਕੁਲਵੀਰ ਸਿੰਘ, ਅਵਤਾਰ ਸਿੰਘ ਮੰਗਾ ਆਦਿ ਹਾਜ਼ਰ ਸਨ |
ਬੋਹਣ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ
ਚੱਬੇਵਾਲ , (ਰਾਜਾ ਸਿੰਘ ਪੱਟੀ)-ਪਿੰਡ ਬੋਹਣ ਦੀ ਦੁਸਹਿਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੁਸਹਿਰਾ ਸ਼ਰਧਾ ਨਾਲ ਮਨਾਇਆ ਗਿਆ | ਪਿੰਡ ਦੇ ਖੇਡ ਮੈਦਾਨ ਵਿਖੇ ਖੇਡੀ ਗਈ ਰਾਮ ਲੀਲਾ ਦੌਰਾਨ ਭਗਵਾਨ ਸ਼੍ਰੀ ਰਾਮ ਚੰਦਰ ਦੇ ਜੀਵਨ ਨਾਲ ਸਬੰਧਿਤ ਵੱਖ-ਵੱਖ ਝਾਕੀਆਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਮੁਖ ਮਹਿਮਾਨ ਵਜੋਂ ਹਾਜ਼ਰ ਹੋਏ ਵਿਧਾਇਕ ਡਾ. ਰਾਜ ਕੁਮਾਰ ਨੂੰ ਦੁਸਹਿਰਾ ਕਮੇਟੀ ਵਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ | ਅਖੀਰ ਵਿੱਚ ਵੱਡੇ ਆਕਾਰ ਦੇ ਬਣਾਏ ਗਏ ਰਾਵਣ ਦੇ ਬੁੱਤ ਨੂੰ ਅੱਗ ਲਗਾਈ ਗਈ | ਇਸ ਮੌਕੇ ਦੁਸਹਿਰਾ ਪ੍ਰਬੰਧਕ ਕਮੇਟੀ ਪ੍ਰਧਾਨ ਸਤਨਾਮ ਸਿੰਘ ਸੱਤੀ, ਮੀਤ ਪ੍ਰਧਾਨ ਜਰਨੈਲ ਸਿੰਘ ਜੈਲਾ, ਸੁਖਦੇਵ ਸਿੰਘ ਕੈਸ਼ੀਅਰ, ਸਰਪੰਚ ਬਲਵਿੰਦਰ ਕੌਰ, ਰਕੇਸ਼ ਕੁਮਾਰ, ਮਹਿੰਦਰ ਸਿੰਘ ਮੱਲ ਚੇਅਰਮੈਨ, ਮਨਪ੍ਰੀਤ ਕੌਰ ਬੈਂਸ, ਸੁਖਵੰਤ ਸਿੰਘ ਗਲੈਂਡਾ, ਸੂਬੇਦਾਰ ਸੁਰਜੀਤ ਸਿੰਘ ਆਦਿ ਹਾਜ਼ਰ ਸਨ |
ਪੱਟੀ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ
ਚੱਬੇਵਾਲ , (ਰਾਜਾ ਸਿੰਘ ਪੱਟੀ)-ਦੁਸਹਿਰਾ ਪ੍ਰਬੰਧਕ ਕਮੇਟੀ ਪਿੰਡ ਪੱਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੁਸਹਿਰਾ ਮੈਦਾਨ ਵਿਚ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਭਗਵਾਨ ਸ਼੍ਰੀ ਰਾਮ ਚੰਦਰ ਦੇ ਜੀਵਨ ਨਾਲ ਸਬੰਧਿਤ ਵੱਖ ਵੱਖ ਝਾਕੀਆਂ ਪੇਸ਼ ਕੀਤੀਆਂ ਗਈਆਂ | ਅਖੀਰ ਵਿੱਚ ਵੱਡੇ ਆਕਾਰ ਦੇ ਬਣਾਏ ਗਏ ਰਾਵਣ ਦੇ ਬੁੱਤ ਨੂੰ ਅੱਗ ਲਗਾਈ ਗਈ | ਇਸ ਮੌਕੇ ਮਹੰਤ ਪਵਨ ਕੁਮਾਰ ਦਾਸ, ਰਕੇਸ਼ ਕੁਮਾਰ ਬਿੱਟੂ , ਗੁਰਮੀਤ ਸਿੰਘ ਸਹੋਤਾ, ਕੁਲਭੂਸ਼ਣ ਸ਼ਰਮਾ, ਸਰਹੰਚ ਸ਼ਿੰਦਰਪਾਲ, ਲਖਵੀਰ ਸਿੰਘ, ਨੰਬਰਦਾਰ ਸਤੀਸ਼ ਕੁਮਾਰ, ਜਗਜੀਤ ਸਿੰਘ ਗਿੱਲ, ਸੋਹਣ ਲਾਲ ਸਹੋਤਾ ਪੰਚ, ਕੁਲਦੀਪ ਬਿੱਲੂ, ਅਸ਼ੋਕ ਕੁਮਾਰ, ਚੰਨਣ ਸੈਣੀ, ਭੁਪਿੰਦਰ ਸਿੰਘ ਸੰਘਾ, ਅਮਰਜੀਤ ਸਿੰਘ, ਪ੍ਰਵੀਨ ਕੁਮਾਰ, ਪਰਗਟ ਸਿੰਘ ਖਾਬੜਾ, ਚਰਨਜੀਤ ਸਿੰਘ, ਭੁਪਿੰਦਰ ਸਿੰਘ,ਵਰਿੰਦਰ ਕੁਮਾਰ ਬੰਗੜ, ਸੁਖਦੇਵ ਸਿੰਘ, ਸੁਖਵਿੰਦਰ ਸਿੰਘ, ਮਹਿੰਦਰ ਸਿੰਘ ਬੰਗਾ, ਸਰਦਾਰਾ ਸਿੰਘ, ਅਮਰੀਸ਼ ਕੁਮਾਰ ਆਦਿ ਹਾਜ਼ਰ ਸਨ |

ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਨੇ ਨਿਗਲਿਆ ਜ਼ਹਿਰ, ਮੌਤ

ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਤਿੰਨ ਬੇਟੀਆਂ ਨੂੰ ਜਨਮ ਦੇਣ ਵਾਲੀ ਵਿਆਹੁਤਾ ਨੇ ਸਹੁਰੇ ਪਰਿਵਾਰ ਤੋਂ ਤੰਗ-ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਟਿਆਣਾ ਦੇ ਵਾਸੀ ਮਹਿੰਦਰਪਾਲ ਨੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰ ਬਾਹਰ ਧਰਨਾ

ਹੁਸ਼ਿਆਰਪੁਰ, 8 ਅਕਤੂਬਰ (ਹਰਪ੍ਰੀਤ ਕੌਰ)-ਕੁੱਲ ਹਿੰਦ ਕਿਸਾਨ ਸਭਾ ਦੇ ਬੈਨਰ ਹੇਠ ਅੱਜ ਕਿਸਾਨਾਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਚੰਚਲ ਸਿੰਘ ਦੀ ਅਗਵਾਈ ਹੇਠ ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਧਰਨਾ ਦਿੱਤਾ | ਕਿਸਾਨ ਸਭਾ ਦੇ ਸਹਾਇਕ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲੇ 'ਚ ਨੌਜਵਾਨ ਗਿ੍ਫ਼ਤਾਰ

ਤਲਵਾੜਾ, 8 ਅਕਤੂਬਰ (ਸੁਰੇਸ਼ ਕੁਮਾਰ)-ਇੱਥੇ ਤਲਵਾੜਾ ਪੁਲਿਸ ਨੇ ਇੱਕ ਨੌਜਵਾਨ ਿਖ਼ਲਾਫ਼ ਨਾਬਾਲਗ ਨੂੰ ਵਰਗਲਾਉਣ ਤੇ ਉਸ ਨਾਲ ਜਬਰ ਜਨਾਹ ਕਰਨ ਸਬੰਧੀ ਕੇਸ ਦਰਜ ਕੀਤਾ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕਰਕੇ ਅਗਲੇਰੀ ...

ਪੂਰੀ ਖ਼ਬਰ »

ਗੈਸ ਸਿਲੰਡਰ ਦਾ ਰੈਗੂਲੇਟਰ ਫਟਣ ਦੇ ਬਾਵਜੂਦ ਵੱਡਾ ਹਾਦਸਾ ਟਲਿਆ

ਹੁਸ਼ਿਆਰਪੁਰ, 8 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਪਿੰਡ ਅੱਤੋਵਾਲ 'ਚ ਅੱਜ ਸਵੇਰੇ ਇਕ ਘਰ 'ਚ ਗੈਸ ਸਿਲੰਡਰ 'ਤੇ ਲੱਗੇ ਰੈਗੂਲੇਟਰ ਦੇ ਫਟ ਜਾਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ | ਇਸ ਸਬੰਧੀ ਜਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 8.30 ਵਜੇ ਜਦੋਂ ਉਹ ਆਪਣੀ ਪਤਨੀ ...

ਪੂਰੀ ਖ਼ਬਰ »

ਪਿੰਡ ਗਨੀਪੁਰ ਬੱਧਣ ਦੀ ਸੜਕ ਬਣੀ ਲੋਕਾਂ ਦੀ ਜਾਨ ਦੀ ਦੁਸ਼ਮਣ

ਟਾਂਡਾ ਉੜਮੁੜ, 8 ਅਕਤੂਬਰ (ਗੁਰਾਇਆ)-ਪੰਜਾਬ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਅਸਲੀਅਤ ਜੇ ਦੇਖਣੀ ਹੋਵੇ ਤਾਂ ਪੇਂਡੂ ਖੇਤਰ ਦੀਆਂ ਿਲੰਕ ਸੜਕਾਂ 'ਤੇ ਸਫ਼ਰ ਕਰਕੇ ਦੇਖੀ ਜਾ ਸਕਦੀ ਹੈ | ਨਾ ਤਾਂ ਰਾਜਨੀਤਕ ਆਗੂ 'ਤੇ ਨਾ ਹੀ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਲੋਕਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਗੰਭੀਰ ਜ਼ਖ਼ਮੀਆਂ ਦੀ ਮੌਤ

ਹੁਸ਼ਿਆਰਪੁਰ/ਨਸਰਾਲਾ, 8 ਅਕਤੂਬਰ (ਬਲਜਿੰਦਰਪਾਲ ਸਿੰਘ/ਸਤਵੰਤ ਸਿੰਘ)-ਬੀਤੀ ਦੇਰ ਸ਼ਾਮ ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਕਾਰ ਤੇ ਟਾਟਾ ਏਸ ਵਿਚਕਾਰ ਹੋਈ ਸਿੱਧੀ ਟੱਕਰ 'ਚ ਜ਼ਖ਼ਮੀ ਹੋਣ ਵਾਲਿਆਂ 'ਚੋਂ ਔਰਤ ਸਮੇਤ 2 ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਸਤਵਿੰਦਰ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 2 ਵਿਅਕਤੀਆਂ ਦੀ ਮੌਤ

ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਬੰਜਰਬਾਗ 'ਚ ਸਥਿਤ ਸ਼ਿਵਾਲਿਕ ਐਵੀਨਿਊ ਦਾ ਵਾਸੀ ਵਿਸ਼ਵਜੀਤ ਸਹਿਗਲ (32) ਪੁੱਤਰ ਅਮਰਦੀਪ ਸਿੰਘ ਬੀਤੀ ਰਾਤ ...

ਪੂਰੀ ਖ਼ਬਰ »

ਤਸਕਰ ਕਾਬੂ

ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਥਾਣਾ ਮਾਡਲ ਟਾਊਨ ਪੁਲਿਸ ਨੇ ਇੱਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ 15 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਦੀ ਪਹਿਚਾਣ ਅਮਰਿੰਦਰ ਸਿੰਘ ਵਾਸੀ ਪ੍ਰੇਮਗੜ੍ਹ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਖੇਤ 'ਚੋਂ ਬੰਬਨੁਮਾ ਚੀਜ਼ ਬਰਾਮਦ

ਬੁੱਲ੍ਹੋਵਾਲ/ਸ਼ਾਮਚੁਰਾਸੀ, 8 ਅਕਤੂਬਰ (ਜਸਵੰਤ ਸਿੰਘ/ਗੁਰਮੀਤ ਸਿੰਘ ਖ਼ਾਨਪੁਰੀ)-ਬੀਤੀ ਰਾਤ ਇੱਕ ਕਿਸਾਨ ਦੇ ਖੇਤਾਂ ਵਿਚੋਂ ਬੰਬ ਨੁਮਾ ਚੀਜ਼ ਮਿਲਣ ਦਾ ਸਮਾਚਾਰ ਮਿਲਿਆ ਹੈ | ਪੁਲਿਸ ਨੇ ਮੌਕੇ 'ਤੇ ਪਹੁੰਚ ਦੇ ਉਸ ਨੰੂ ਆਪਣੇ ਕਬਜ਼ੇ ਵਿਚ ਲੈ ਲਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਚੋਰੀ ਸਬੰਧੀ ਮਾਮਲਾ ਦਰਜ

ਦਸੂਹਾ, 8 ਅਕਤੂਬਰ (ਭੁੱਲਰ)-ਦਸੂਹਾ ਪੁਲਿਸ ਵਲੋਂ ਚੋਰੀ ਸਬੰਧੀ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ | ਇਸ ਸਬੰਧੀ ਏ.ਐੱਸ.ਆਈ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਜਸਵਿੰਦਰ ਕੌਰ ਪਤਨੀ ਗੁਰਦੀਪ ਸਿੰਘ ਵਾਸੀ ਵਾਰਡ ਨੰਬਰ 7 ਸਿਨੇਮਾ ਚੌਕ ਹਰਦੋਥਲਾ ਰੋਡ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ ਵਿਚ ਅਕਾਲੀ ਦਲ ਤੇ ਭਾਜਪਾ ਗੱਠਜੋੜ ਸਾਰੀਆਂ ਸੀਟਾਂ 'ਤੇ ਜਿੱਤ ਪ੍ਰਾਪਤ ਕਰੇਗੀ-ਮੰਝਪੁਰ

ਮੁਕੇਰੀਆਂ, 8 ਅਕਤੂਬਰ (ਰਾਮਗੜ੍ਹੀਆ)-ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲਗਭਗ ਪੌਣੇ ਤਿੰਨ ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰ ਕੈਪਟਨ ਸਰਕਾਰ ਨੇ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦਿਆਂ ਵਿਚੋਂ ਇਕ ਵੀ ਪੂਰਾ ਨਹੀਂ ਕੀਤਾ | ਇਹ ਵਿਚਾਰ ਅਧਿਆਪਕ ਦਲ ਪੰਜਾਬ ਦੇ ਸੂਬਾ ...

ਪੂਰੀ ਖ਼ਬਰ »

ਜਥੇ: ਹਰਬੰਸ ਸਿੰਘ ਮੰਝਪੁਰ ਵਲੋਂ ਮੈਡਮ ਇੰਦੂ ਬਾਲਾ ਦੇ ਹੱਕ ਵਿਚ ਦਰਜਨ ਪਿੰਡਾਂ ਵਿਚ ਚੋਣ ਬੈਠਕਾਂ

ਭੰਗਾਲਾ, 8 ਅਕਤੂਬਰ (ਸਰਵਜੀਤ ਸਿੰਘ)-ਕਾਂਗਰਸ ਪਾਰਟੀ ਦੇ ਉਮੀਦਵਾਰ ਮੈਡਮ ਇੰਦੂ ਬਾਲਾ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ ਦੇ ਜਥੇਦਾਰ ਹਰਬੰਸ ਸਿੰਘ ਮੰਝਪੁਰ ਨੇ ਬੇਟ ਏਰੀਏ ਦੇ ਕਰੀਬ ਇਕ ਦਰਜਨ ਪਿੰਡਾਂ ਵਿਚ ਚੋਣ ਬੈਠਕਾਂ ਕੀਤੀਆਂ | ...

ਪੂਰੀ ਖ਼ਬਰ »

ਅਕਾਲੀ-ਭਾਜਪਾ ਉਮੀਦਵਾਰ ਮੁਕੇਰੀਆਂ ਸੀਟ ਸ਼ਾਨ ਨਾਲ ਜਿੱਤਣਗੇ-ਕਸ਼ਮੀਰ ਲਾਲ

ਐਮਾਂ ਮਾਂਗਟ, 8 ਅਕਤੂਬਰ (ਭੰਮਰਾ)-ਅਕਾਲੀ-ਭਾਜਪਾ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਜੋ ਕਿ ਮੁਕੇਰੀਆਂ ਸੀਟ ਤੋਂ ਚੋਣ ਲੜ ਰਹੇ ਹਨ, ਦੇ ਹੱਕ ਵਿਚ ਅੱਜ ਕਸ਼ਮੀਰ ਲਾਲ ਸੀਨੀਅਰ ਭਾਜਪਾ ਨੇਤਾ 'ਤੇ ਸਾਬਕਾ ਸੈਕਟਰੀ ਐਸ.ਸੀ. ਮੋਰਚਾ ਪੰਜਾਬ ਵਲੋਂ ਮੁਕੇਰੀਆਂ ਦੇ ਪਿੰਡ ਖਿੱਚੀਆਂ, ...

ਪੂਰੀ ਖ਼ਬਰ »

ਜੰਗੀ ਲਾਲ ਮਹਾਜਨ ਦੇ ਹੱਕ ਵਿਚ ਹੋਏ ਵਿਸ਼ਾਲ ਚੋਣ ਇਕੱਠ

ਮੁਕੇਰੀਆਂ, 8 ਅਕਤੂਬਰ (ਰਾਮਗੜ੍ਹੀਆ)-ਮੁਕੇਰੀਆਂ ਹਲਕੇ ਦੇ ਅਕਾਲੀ ਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸ੍ਰੀ ਜੰਗੀ ਲਾਲ ਮਹਾਜਨ ਦੇ ਹੱਕ ਵਿਚ ਪਿੰਡ ਤਲਵੰਡੀ, ਬਹਾਦਰਪੁਰ ਕਲੋਤਾ, ਸਰਦੂਲਪੁਰ ਕਲੋਤਾ, ਚੰਨੀਆ, ਪਵਾਰਾ ਤੇ ਮਾਨਾ ਪਿੰਡਾਂ ਵਿਚ ਵਿਸ਼ਾਲ ਚੋਣ ਇਕੱਠ ...

ਪੂਰੀ ਖ਼ਬਰ »

ਵਾਰੋ-ਵਾਰੀ ਰਾਜ ਕਰਕੇ ਪੰਜਾਬ ਦਾ ਬੇੜਾ ਗ਼ਰਕ ਕਰਨ ਵਾਲੀਆਂ ਪਾਰਟੀਆਂ ਨੂੰ ਸੱਤਾ ਤੋਂ ਲਾਂਭੇ ਕਰਨਾ ਜ਼ਰੂਰੀ-ਭਗਵੰਤ ਮਾਨ

ਮੁਕੇਰੀਆਂ, 8 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਦੇਸ਼ ਦੀ ਆਜ਼ਾਦੀ ਤੋਂ ਬਾਅਦ ਕਾਂਗਰਸ ਪਾਰਟੀ ਤੇ ਅਕਾਲੀ ਦਲ ਨੇ ਪੰਜਾਬ ਵਿਚ ਵਾਰੋ ਵਾਰੀ ਰਾਜ ਕਰਕੇ ਪੰਜਾਬ ਦਾ ਵਿਕਾਸ ਕਰਵਾਉਣ ਦੀ ਬਜਾਏ ਦੋਹੀਂ ਹੱਥੀਂ ਲੁੱਟਿਆ ਹੈ ਜਿਸ ਕਰਕੇ ਅੱਜ ਪੰਜਾਬ ਦੇ ਸਿਰ ਕਰਜ਼ੇ ਦੀ ...

ਪੂਰੀ ਖ਼ਬਰ »

ਮੈਡਮ ਇੰਦੂ ਬਾਲਾ ਵਲੋਂ ਭਾਦੇ ਹਲਕੇ ਦੇ ਪਿੰਡਾਂ ਵਿਚ ਚੋਣ ਬੈਠਕਾਂ

ਮੁਕੇਰੀਆਂ, 8 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਕਾਂਗਰਸ ਪਾਰਟੀ ਦੀ ਉਮੀਦਵਾਰ ਮੈਡਮ ਇੰਦੂ ਬਾਲਾ ਦਿਨ ਰਾਤ ਮਿਹਨਤ ਕਰਕੇ ਆਪਣੀ ਚੋਣ ਮੁਹਿੰਮ ਨੂੰ ਸਿਖ਼ਰਾਂ 'ਤੇ ਲੈ ਗਈ ਹੈ | ਚੋਣ ਇੰਚਾਰਜ ਹਲਕਾ ਮੁਕੇਰੀਆਂ ਅਤੇ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਸੰਗਤ ਸਿੰਘ ...

ਪੂਰੀ ਖ਼ਬਰ »

ਸਰਬਜੋਤ ਸਿੰਘ ਸਾਬੀ ਵਲੋਂ ਜੰਗੀ ਲਾਲ ਮਹਾਜਨ ਦੇ ਹੱਕ ਵਿਚ ਚੋਣ ਬੈਠਕਾਂ

ਮੁਕੇਰੀਆਂ, 8 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਮੁਕੇਰੀਆਂ ਅਕਾਲੀ ਦਲ ਦੇ ਨੇਤਾ ਸਰਬਜੋਤ ਸਿੰਘ ਸਾਬੀ ਸਕੱਤਰ ਜਨਰਲ ਯੂਥ ਅਕਾਲੀ ਦਲ ਵਲੋਂ ਭਾਜਪਾ ਉਮੀਦਵਾਰ ਜੰਗੀ ਲਾਲ ਮਹਾਜਨ ਦੇ ਹੱਕ ਵਿਚ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਅਰੰਭ ਦਿੱਤਾ ਹੈ | ਅੱਜ ਪਿੰਡ ...

ਪੂਰੀ ਖ਼ਬਰ »

ਬੈਲ ਗੱਡੀਆਂ ਦੀਆਂ ਦੌੜਾਂ ਅੱਜ

ਕੋਟਫ਼ਤੂਹੀ, 8 ਅਕਤੂਬਰ (ਅਟਵਾਲ)-ਸਥਾਨਕ ਪਿੰਡ ਕੋਟਫ਼ਤੂਹੀ ਵਿਖੇ ਐਨ.ਆਰ.ਆਈ. ਵੀਰਾਂ, ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਹਿਲੀਆਂ ਬੈਲ ਗੱਡੀਆਂ ਦੀਆਂ ਦੋਹਰੀਆਂ ਦੌੜਾਂ 9 ਅਕਤੂਬਰ ਨੂੰ 12 ਵਜੇ ਕਰਵਾਈਆਂ ਜਾ ਰਹੀਆਂ ਹਨ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸੁਖਵੰਤ ...

ਪੂਰੀ ਖ਼ਬਰ »

ਮੈਰੀ ਲੈਂਡ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਧੂਮ-ਧਾਮ ਨਾਲ ਮਨਾਇਆ ਦੁਸਹਿਰਾ

ਮਿਆਣੀ, 8 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਮੈਰੀ ਲੈਂਡ ਇੰਟਰਨੈਸ਼ਨਲ ਪਬਲਿਕ ਸਕੂਲ ਆਲਮਪੁਰ ਵਿਖੇ ਸਕੂਲ ਪ੍ਰਬੰਧਕ ਸ੍ਰੀ ਕਮਲ ਘੋਤੜਾ ਤੇ ਪਿ੍ੰਸੀਪਲ ਸ਼ਵਿੰਦਰ ਕੌਰ ਦੀ ਅਗਵਾਈ ਹੇਠ ਸਭ ਵਿਦਿਆਰਥੀਆਂ ਅਤੇ ਸਟਾਫ ਨੇ ਮਿਲ ਕੇ ਦੁਸਹਿਰੇ ਦਾ ਤਿਉਹਾਰ ਮਨਾਇਆ | ਇਸ ...

ਪੂਰੀ ਖ਼ਬਰ »

ਦਸੂਹਾ ਵਿਖੇ ਡੀ. ਐੱਚ. ਓ. ਦੀ ਅਗਵਾਈ ਹੇਠ ਅਚਨਚੇਤ ਚੈਕਿੰਗ

ਦਸੂਹਾ, 8 ਅਕਤੂਬਰ (ਭੁੱਲਰ)-ਦਸੂਹਾ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਡੀ.ਐੱਚ.ਓ. ਸੁਰਿੰਦਰ ਸਿੰਘ ਦੀ ਅਗਵਾਈ ਹੇਠ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਵੱਖ-ਵੱਖ ਦੁਕਾਨਾਂ ਦੇ ਲਗਭਗ 38 ਸੈਂਪਲ ਭਰੇ ਗਏ | ਸਿਹਤ ਵਿਭਾਗ ਵਲੋਂ ਕੀਤੀ ਗਈ ਇਸ ਚੈਕਿੰਗ ਦੀ ਸੂਚਨਾ ਮਿਲਦਿਆਂ ...

ਪੂਰੀ ਖ਼ਬਰ »

ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਮੀਟਿੰਗ

ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਟਿੰਗ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਮੋਹਨ ਲਾਲ ਸਿੱਧੂ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਸਿੱਧੂ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਡਾ: ਰਾਜ ਕੁਮਾਰ ਨੇ ਪਿੰਡ ਜੇਜੋਂ 'ਚ ਬੂਟੇ ਲਗਾਏ

ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪਿੰਡਾਂ ਵਿਚ 550 ਬੂਟੇ ਲਗਾਏ ਜਾਣ ਦੀ ਪੰਜਾਬ ਸਰਕਾਰ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਬੀਤੇ ਦਿਨੀਂ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ...

ਪੂਰੀ ਖ਼ਬਰ »

ਲੋੜਵੰਦ ਨੇਤਰਹੀਣ ਵਿਅਕਤੀਆਂ ਦੀ ਸੇਵਾ ਕਰਨਾ ਇਨਸਾਨੀਅਤ ਫ਼ਰਜ਼-ਐਸ. ਐਮ. ਓ. ਟਾਂਡਾ, ਭਾਈ ਮਸੀਤੀ

ਖੁੱਡਾ, 8 ਅਕਤੂਬਰ (ਸਰਬਜੀਤ ਸਿੰਘ)-ਭਾਰਤ ਦੇਸ਼ ਦੇ ਨੇਤਰਹੀਣ ਵਿਅਕਤੀਆਂ ਨੂੰ ਰੌਸ਼ਨੀ ਪ੍ਰਦਾਨ ਕਰਨ ਲਈ ਦੇਸ਼ ਅੰਦਰ ਛੇ ਸੌ ਦੇ ਕਰੀਬ ਆਈ ਬੈਂਕ ਖੁੱਲ ਚੁੱਕੇ ਹਨ, ਜੋ ਨੇਤਰਹੀਣ ਵਿਅਕਤੀਆਂ ਲਈ ਵਰਦਾਨ ਸਾਬਤ ਹੋ ਰਹੇ ਹਨ | ਸਾਡਾ ਇਨਸਾਨੀਅਤ ਦਾ ਫ਼ਰਜ਼ ਬਣਦਾ ਹੈ ਕਿ ...

ਪੂਰੀ ਖ਼ਬਰ »

ਮਨਰੇਗਾ ਅਧੀਨ ਮਟੀਰੀਅਲ ਸਪਲਾਈ ਕਰਨ ਵਾਲੇ ਸਪਲਾਇਰ ਅਦਾਇਗੀ ਤੋਂ ਵਾਂਝੇ

ਤਲਵਾੜਾ, 8 ਅਕਤੂਬਰ (ਸੁਰੇਸ਼ ਕੁਮਾਰ)-ਪਿੰਡਾਂ ਦੇ ਵਿਕਾਸ ਕਾਰਜਾਂ ਲਈ ਸਰਕਾਰ ਵਲੋਂ ਮਨਰੇਗਾ ਅਧੀਨ ਕੰਮ ਕਰਨ ਵਾਲੇ ਮਜ਼ਦੂਰਾਂ ਤੇ ਮੈਟੀਰੀਅਲ (ਰੇਤ, ਬਜ਼ਰੀ) ਸਪਲਾਈ ਕਰਨ ਵਾਲਿਆਂ ਦੀ ਅਦਾਇਗੀ ਲੰਬੇ ਸਮੇਂ ਤੋਂ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਆਰਥਿਕ ਤੰਗੀ ਦੇ ਮਾਲ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ ਵਿਚ ਕਰਾਂਗੇ ਰੋਸ ਪ੍ਰਦਰਸ਼ਨ : ਮਨਮੋਹਨ

ਤਲਵਾੜਾ, 8 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਪੁਰਾਣੀ ਪੈਨਸ਼ਨ ਬਹਾਲ ਕਰਾਉਣ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਲਾਕ ਤਲਵਾੜਾ ਦੇ ਮੁਲਾਜ਼ਮਾਂ ਦੀ ਹੰਗਾਮੀ ਮੀਟਿੰਗ ਹੋਈ | ਇਸ ਮੀਟਿੰਗ ਵਿਚ ਸੂਬਾ ਕਮੇਟੀ ਦੇ ਫ਼ੈਸਲੇ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਜ਼ਿਮਨੀ ਚੋਣਾਂ 'ਚ ਸਰਕਾਰ ਨੂੰ ਸਬਕ ਸਿਖਾਉਣ ਦਾ ਸੱਦਾ

ਗੜ੍ਹਸ਼ੰਕਰ, 8 ਅਕਤੂਬਰ (ਧਾਲੀਵਾਲ)-ਇੱਥੇ ਗਾਂਧੀ ਪਾਰਕ ਵਿਖੇ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸਰੂਪ ਚੰਦ ਤਹਿਸੀਲ ਜਨਰਲ ਸਕੱਤਰ ਗੜ੍ਹਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਸਮੂਹ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵਲੋਂ ਸਰਕਾਰ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਸੈਂਚਾਂ 'ਚ 18ਵਾਂ ਕੀਰਤਨ ਦਰਬਾਰ 12 ਨੂੰ-ਬੱਧਣ

ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਸ੍ਰੀ ਗੁਰੂ ਰਵਿਦਾਸ ਚੈਰੀਟੇਬਲ ਸਭਾ ਪੰਜਾਬ ਅਤੇ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਸੈਂਚਾਂ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ 18ਵਾਂ ਮਹਾਨ ਕੀਰਤਨ ਦਰਬਾਰ 12 ਅਕਤੂਬਰ ਦਿਨ ਸ਼ਨੀਵਾਰ ...

ਪੂਰੀ ਖ਼ਬਰ »

61ਵੇਂ ਖੇਤਰੀ ਯੁਵਕ ਤੇ ਵਿਰਾਸਤ ਮੇਲੇ ਦੇ ਮੁਕਾਬਲਿਆਂ ਦਾ ਪ੍ਰੋਗਰਾਮ ਜਾਰੀ

ਗੜ੍ਹਸ਼ੰਕਰ, 8 ਅਕਤੂਬਰ (ਧਾਲੀਵਾਲ)-ਪੰਜਾਬ ਯੂਨੀਵਰਸਿਟੀ ਦੇ ਹੁਸ਼ਿਆਰਪੁਰ ਜ਼ੋਨ-ਏ ਦਾ ਚਾਰ ਦਿਨਾਂ 61ਵਾਂ ਖੇਤਰੀ ਯੁਵਕ ਤੇ ਵਿਰਾਸਤ ਮੇਲਾ 11 ਅਕਤੂਬਰ ਤੋਂ 14 ਅਕਤੂਬਰ ਤੱਕ ਇੱਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਕਰਵਾਇਆ ਜਾ ਰਿਹਾ ਹੈ | ਕਾਲਜ ...

ਪੂਰੀ ਖ਼ਬਰ »

ਤਿਉਹਾਰਾਂ ਦੇ ਦਿਨਾਂ 'ਚ ਵੀ ਸ਼ਾਹ ਨਹਿਰ ਮੁਲਾਜ਼ਮ ਤਨਖ਼ਾਹਾਂ ਤੋਂ ਵਾਂਝੇ

ਤਲਵਾੜਾ, 8 ਅਕਤੂਬਰ (ਸੁਰੇਸ਼ ਕੁਮਾਰ)-ਤਿਉਹਾਰਾਂ ਦੇ ਦਿਨ ਹੋਣ ਕਰਕੇ ਤਨਖ਼ਾਹੋਂ ਵਾਂਝੇ ਸ਼ਾਹ ਨਹਿਰ ਦੇ ਮੁਲਾਜ਼ਮ ਆਰਥਿਕ ਤੰਗੀ ਝੱਲਣ ਲਈ ਮਜਬੂਰ ਹਨ | ਪੰਜਾਬ ਰਾਜ ਮੁਲਾਜ਼ਮ ਦਲ ਨੇ ਤਨਖ਼ਾਹਾਂ ਦੀ ਅਦਾਇਗੀ ਵਿਚ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਹੋ ਰਹੀ ਦੇਰੀ ਨੂੰ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ 'ਚ 256 ਲੋਕਾਂ ਦੀ ਜਾਂਚ ਕੀਤੀ

ਅੱਡਾ ਸਰਾਂ, 8 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਪਾਠਕ ਹਸਪਤਾਲ ਟਾਂਡਾ ਵਲੋਂ ਪਿੰਡ ਮੁਰਾਦਪੁਰ ਨਰਿਆਲ ਵਿਚ ਇਕ ਰੋਜ਼ਾ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ | ਗੁਰਦੁਆਰਾ ਸਾਹਿਬ ਬਾਬਾ ਜਵਾਹਰ ਦਾਸ ਜੀ ਦੇ ਹਾਲ 'ਚ ਲਗਾਏ ਗਏ ਇਸ ਕੈਂਪ 'ਚ ਪਿੰਡ ਮੁਰਾਦਪੁਰ, ਨਰਿਆਲ ਦੇ ...

ਪੂਰੀ ਖ਼ਬਰ »

ਅਥਲੈਟਿਕਸ ਮੀਟ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

ਮਾਹਿਲਪੁਰ, 8 ਅਕਤੂਬਰ (ਰਜਿੰਦਰ ਸਿੰਘ)-ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਖਿਆਲਾ (ਜਲੰਧਰ) ਵਿਖੇ ਕਰਵਾਈ ਸੀ.ਬੀ.ਐਸ.ਸੀ. ਕਲਸਟਰ-18 ਐਥਲੈਟਿਕਸ ਮੀਟ 'ਚ ਚੇਅਰਪਰਸਨ ਬਲਵਿੰਦਰ ਕੌਰ ਅਤੇ ਐਮ.ਡੀ. ਹਰਜਿੰਦਰ ਸਿੰਘ ਗਿੱਲ ਦੀ ਅਗਵਾਈ 'ਚ ਚਲ ਰਹੇ ਦੋਆਬਾ ਪਬਲਿਕ ਸੀਨੀਅਰ ...

ਪੂਰੀ ਖ਼ਬਰ »

ਜੂਡੋ ਖਿਡਾਰਨ ਹਾਜੀਪੁਰ ਦੀ ਲੜਕੀ ਸੋਨ ਤਗਮੇ ਨਾਲ ਸਨਮਾਨਿਤ

ਹਾਜੀਪੁਰ, 8 ਅਕਤੂਬਰ (ਰਣਜੀਤ ਸਿੰਘ)-ਬੀਤੇ ਦਿਨੀਂ ਪੰਜਾਬ ਰਾਜ ਸਕੂਲੀ ਖੇਡਾਂ ਦੇ ਟੂਰਨਾਮੈਂਟ ਤਰਨਤਾਰਨ 'ਚ ਹੋਏ | ਇਸ ਮੋਕੇਂ ਜੂਡੋ ਦੀ ਖੇਡ 'ਚ ਲੜਕੀ ਕੇਸ਼ਿਕਾ ਲੁਆਇਲ ਜੋ ਕਿ ਡੀ. ਏ. ਵੀ. ਸਕੂਲ ਬਟਾਲਾ 'ਚ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨੇ ਵੀ ਭਾਗ ਲਿਆ | ਇਸ ਖੇਡ ...

ਪੂਰੀ ਖ਼ਬਰ »

ਨਿਗਮ ਵਲੋਂ ਸੋਨਾਲੀਕਾ ਤੇ ਹੋਰਨਾਂ ਸੰਸਥਾਵਾਂ ਦੇ ਸਹਿਯੋਗ ਨਾਲ ਸਫ਼ਾਈ ਮੁਹਿੰਮ ਚਲਾਈ

ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਨਿਗਮ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਸਥਾਨਕ ਭੰਗੀ ਚੋਅ ਵਿਖੇ ਸੋਨਾਲੀਕਾ ਤੇ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਫ਼ਾਈ ਕਰਵਾਈ ਗਈ | ਜਿਸ ਵਿਚ ਕੌਾਸਲਰ ਨੀਤੀ ਤਲਵਾੜ ਸੈਨੇਟਰੀ ...

ਪੂਰੀ ਖ਼ਬਰ »

ਜਨਰਲ ਵਰਗ ਦੀ ਭਲਾਈ ਲਈ ਸਟੇਟ ਕਮਿਸ਼ਨ ਬਣਾਇਆ ਜਾਵੇ-ਸ਼ਰਮਾ

ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਦੀ ਮੀਟਿੰਗ ਚੀਫ਼ ਆਰਗੇਨਾਈਜ਼ਰ ਸ਼ਿਆਮ ਲਾਲ ਸ਼ਰਮਾ ਦੀ ਅਗਵਾਈ 'ਚ ਹੋਈ | ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਜਨਰਲ ਵਰਗ ਦੀਆਂ ਮੰਗਾਂ ਮਨਵਾਉਣ ਲਈ ...

ਪੂਰੀ ਖ਼ਬਰ »

ਨਸ਼ੇ, ਪ੍ਰਦੂਸ਼ਣ ਤੇ ਪਾਣੀ ਦੀ ਸੰਭਾਲ ਸਬੰਧੀ ਸੈਮੀਨਾਰ

ਬੀਣੇਵਾਲ, 8 ਅਕਤੂਬਰ (ਬੈਜ ਚੌਧਰੀ)-ਬੀਤ ਇਲਾਕੇ ਵਿਚ ਕੰਮ ਕਰ ਰਹੇ ਸਾਬਕਾ ਫ਼ੌਜੀਆਂ ਵਲੋਂ ਸੂਬੇਦਾਰ ਦਿਲਬਾਗ ਸਿੰਘ ਦੀ ਅਗਵਾਈ ਵਿਚ ਨੰਦ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਅਚਲਪੁਰ-ਬੀਤ ਵਿਚ ਇਕ ਸੈਮੀਨਾਰ ਲਗਾਇਆ ਜਿਸ ਵਿਚ ਵਿਦਿਆਰਥੀਆਂ ਨੂੰ ਨੌਜਵਾਨ ...

ਪੂਰੀ ਖ਼ਬਰ »

ਪੰਜਾਬ ਰਾਜ ਮੁਲਾਜ਼ਮ ਦਲ ਨੇ ਹਰ ਵਾਰ ਤਨਖ਼ਾਹਾਂ 'ਚ ਦੇਰੀ ਨੂੰ ਐਕਸੀਅਨ ਦੀ ਲਾਪਰਵਾਹੀ ਦੱਸਿਆ
ਤਿਉਹਾਰਾਂ ਦੇ ਦਿਨਾਂ 'ਚ ਵੀ ਸ਼ਾਹ ਨਹਿਰ ਮੁਲਾਜ਼ਮ ਤਨਖ਼ਾਹਾਂ ਤੋਂ ਵਾਂਝੇ

ਤਲਵਾੜਾ, 8 ਅਕਤੂਬਰ (ਸੁਰੇਸ਼ ਕੁਮਾਰ)-ਤਿਉਹਾਰਾਂ ਦੇ ਦਿਨ ਹੋਣ ਕਰਕੇ ਤਨਖ਼ਾਹੋਂ ਵਾਂਝੇ ਸ਼ਾਹ ਨਹਿਰ ਦੇ ਮੁਲਾਜ਼ਮ ਆਰਥਿਕ ਤੰਗੀ ਝੱਲਣ ਲਈ ਮਜਬੂਰ ਹਨ | ਪੰਜਾਬ ਰਾਜ ਮੁਲਾਜ਼ਮ ਦਲ ਨੇ ਤਨਖ਼ਾਹਾਂ ਦੀ ਅਦਾਇਗੀ ਵਿਚ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਹੋ ਰਹੀ ਦੇਰੀ ਨੂੰ ...

ਪੂਰੀ ਖ਼ਬਰ »

ਗੁਰੂ ਰਾਮਦਾਸ ਸਾਹਿਬ ਜੀ ਲੰਗਰ ਸੇਵਾ ਸਥਾਨ ਪੁਰਹੀਰਾਂ ਵਿਖੇ ਕੀਰਤਨ ਦਰਬਾਰ 13 ਨੂੰ

ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧੰਨ ਗੁਰੂ ਰਾਮਦਾਸ ਸਾਹਿਬ ਜੀ ਲੰਗਰ ਸੇਵਾ ਸਥਾਨ ਪੁਰਹੀਰਾਂ, ਹੁਸ਼ਿਆਰਪੁਰ ਵਲੋਂ 13 ਅਕਤੂਬਰ ਨੂੰ ਸਵੇਰੇ 9 ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰ: ਰਾਮਪੁਰ ਖੇੜਾ 'ਚ 8 ਦਿਨਾਂ ਸਮਾਗਮ ਜਾਰੀ

ਗੜ੍ਹਦੀਵਾਲਾ, 8 ਅਕਤੂਬਰ (ਚੱਗਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਦੀ ਸੁਚੱਜੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਅੱਠ ਦਿਨਾਂ ਨਾਂਅ ਅਭਿਆਸ ਕਮਾਈ ਸਮਾਗਮ ਨਿਰੰਤਰ ...

ਪੂਰੀ ਖ਼ਬਰ »

ਫਲਾਹੀ ਕੈਟਲ ਪਾਊਾਡ 'ਚ ਗਊ ਵੰਸ਼ ਦੀ ਰਾਖੀ ਨਾ ਕੀਤੀ ਤਾਂ ਕਰਾਂਗੇ ਸੰਘਰਸ਼-ਆਗੂ

ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਜ਼ਿਲ੍ਹਾ ਪ੍ਰਧਾਨ ਭਾਜਪਾ ਵਿਜੇ ਪਠਾਣੀਆ, ਮੇਅਰ ਸ਼ਿਵ ਸੂਦ ਨੇ ਸਾਂਝੇ ਤੌਰ 'ਤੇ ਗੱਲਬਾਤ ਦੌਰਾਨ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵਲੋਂ ਗਊ ਵੰਸ਼ ਨੂੰ ਸੰਭਾਲਣ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਲਿੱਟਾਂ ਤੋਂ ਰਜਪਾਲਮਾ ਲਿੰਕ ਰੋਡ ਦੀ ਹਾਲਤ ਖ਼ਸਤਾ

ਪੱਸੀ ਕੰਢੀ, 8 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)-ਕੰਢੀ ਇਲਾਕੇ ਦੇ 2 ਹਲਕਿਆਂ ਨੂੰ ਜੋੜਦੀ ਕੁੱਝ ਸਮਾਂ ਪਹਿਲਾ ਬਣੀ ਲੱਖਾ ਦੀ ਲਾਗਤ ਨਾਲ ਪਿੰਡ ਲਿੱਟਾਂ ਤੋਂ ਰਜਪਾਲਮਾ ਤੱਕ ਸੜਕ ਦਿਨੋਂ ਦਿਨ ਟੁੱਟਦੀ ਜਾ ਰਹੀ ਹੈ | ਇਸ ਰੋਡ 'ਤੇ ਵੱਡੇ-ਵੱਡੇ ਖੱਡੇ ਬਣੇ ਹੋਏ ਹਨ ਜੋ ਕਿ ...

ਪੂਰੀ ਖ਼ਬਰ »

ਗੜ੍ਹਦੀਵਾਲਾ ਵਿਖੇ 5 ਦਿਨਾ ਅਥਲੈਟਿਕਸ ਜ਼ੋਨ ਖੇਡਾਂ ਸਮਾਪਤ

ਗੜ੍ਹਦੀਵਾਲਾ, 8 ਅਕਤੂਬਰ (ਚੱਗਰ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੇ ਖੇਡ ਮੈਦਾਨ ਵਿਖੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਜ਼ੋਨ ਗੜ੍ਹਦੀਵਾਲਾ ਦੀਆਂ ਚੱਲ ਰਹੀਆ ਅਥਲੈਟਿਕਸ ਜ਼ੋਨਲ ਖੇਡਾਂ ਅੱਜ ਸਮਾਪਤ ਹੋ ਗਈਆਂ | ਇਨ੍ਹਾਂ ਖੇਡਾਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ

ਦਸੂਹਾ, 8 ਅਕਤੂਬਰ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਨੌਜਵਾਨਾਂ ਵਿਚ ਦਸਤਾਰ ਸਜਾਉਣ ਸਬੰਧੀ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ | ਇਸ ਮੌਕੇ 15 ਸਾਲ ਤੱਕ ਦਸਤਾਰ ਸਜਾਉਣ ਵਿਚ ਸਤਨਾਮ ਸਿੰਘ, ਹੁਸਨ ਪ੍ਰੀਤ ਸਿੰਘ, ਤਰਨਬੀਰ ਸਿੰਘ ਕ੍ਰਮਵਾਰ ਪਹਿਲੇ, ...

ਪੂਰੀ ਖ਼ਬਰ »

ਜ਼ੋਨਲ ਟੂਰਨਾਮੈਂਟ ਵਿਚ ਬਿੱਸੋਚੱਕ ਸਕੂਲ ਦੀ ਝੰਡੀ

ਘੋਗਰਾ, 8 ਅਕਤੂਬਰ (ਆਰ. ਐਸ. ਸਲਾਰੀਆ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੁਆਰਾ ਕਰਵਾਏ ਗਏ ਜ਼ੋਨਲ ਖੇਡ ਮੁਕਾਬਲੇ ਵਿਚ ਜੇ.ਐਸ.ਸੰਨਰਾਈਜ਼ ਪਬਲਿਕ ਸਕੂਲ ਬਿੱਸੋਚੱਕ ਦੇ ਵਿਦਿਆਰਥੀਆਂ ਨੇ ਇਸ ਵਾਰ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਐਮ.ਡੀ. ਰਾਜੇਸ਼ ...

ਪੂਰੀ ਖ਼ਬਰ »

ਗੁਰਦੁਆਰਾ ਰਾਮਗੜ੍ਹੀਆ ਵਿਖੇ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ

ਹੁਸ਼ਿਆਰਪੁਰ, 8 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿਨ ਸੇਵਕ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਪ੍ਰਧਾਨ ਹਰਦੇਵ ਸਿੰਘ ਕੌਾਸਲ ਦੀ ਦੇਖ-ਰੇਖ ਹੇਠ ਗੁਰਦੁਆਰਾ ...

ਪੂਰੀ ਖ਼ਬਰ »

ਖ਼ਰਚਾ ਆਬਜ਼ਰਵਰ ਨੇ ਲਿਆ ਮੀਡੀਆ ਸਰਟੀਫ਼ਿਕੇਸ਼ਨ ਐਾਡ ਮੋਨੀਟਰਿੰਗ ਕਮੇਟੀ ਦਾ ਜਾਇਜ਼ਾ

ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰ੍ਰੀਤ ਕੌਰ)-ਵਿਧਾਨ ਸਭਾ ਹਲਕਾ 39 ਮੁਕੇਰੀਆਂ ਦੀ ਉੱਪ ਚੋਣ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ ਖਰਚਾ ਅਬਜ਼ਰਵਰ ਐਸ. ਮੁਰਲੀ ਕ੍ਰਿਸ਼ਨਨ ਨੇ ਅੱਜ ਮੀਡੀਆ ਸਰਟੀਫਿਕੇਸ਼ਨ ਐਾਡ ...

ਪੂਰੀ ਖ਼ਬਰ »

ਸੋਨਾਲੀਕਾ ਗਰੁੱਪ ਵਲੋਂ ਸਮਾਰਟ ਲਿਵਿੰਗ ਸੈਂਟਰ 'ਸੰਜੀਵਨੀ ਸ਼ਰਣਮ' 'ਚ ਮਾਂ ਦੁਰਗਾ ਦੇ ਨਰਾਤਿਆਂ ਸਬੰਧੀ ਸਮਾਗਮ

ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਸੋਨਾਲੀਕਾ ਗਰੁੱਪ ਵਲੋਂ ਬਜ਼ੁਰਗਾਂ ਲਈ ਚਲਾਏ ਜਾ ਰਹੇ ਸਮਾਰਟ ਲਿਵਿੰਗ ਸੈਂਟਰ 'ਸੰਜੀਵਨੀ ਸ਼ਰਣਮ' 'ਚ ਮਾਂ ਦੁਰਗਾ ਦੇ ਪਾਵਨ ਨਰਾਤਿਆਂ ਨੂੰ ਸਮਰਪਿਤ 9 ਦਿਨ ਮਾਂ ਦੁਰਗਾ ਦੇ 9 ਰੂਪਾਂ ਦੀ ਪੂਜਾ ਕੀਤੀ ਗਈ | ਇਸ ਮੌਕੇ ਦੁਰਗਾ ...

ਪੂਰੀ ਖ਼ਬਰ »

ਰਿਆਤ ਬਾਹਰਾ ਲਾਅ ਕਾਲਜ ਦੇ ਵਿਦਿਆਰਥੀਆਾ ਵਲੋਂ ਹਾਈਕੋਰਟ ਦਾ ਦੌਰਾ

ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਦੇ ਦਿਸ਼ਾ ਨਿਰਦੇਸ਼ਾਾ ਅਨੁਸਾਰ ਰਿਆਤ ਬਾਹਰਾ ਲਾਅ ਕਾਲਜ ਦੇ ਸਮੈਸਟਰ 3, 5, 7 ਦੇ ਵਿਦਿਆਰਥੀਆਾ ਨੇ ਪੰਜਾਬ-ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦਾ ਦੌਰਾ ਕੀਤਾ¢ ...

ਪੂਰੀ ਖ਼ਬਰ »

ਰੇਲਵੇ ਮੰਡੀ ਸਕੂਲ 'ਚ ਸਾਇੰਸ ਮੇਲਾ ਲਗਾਇਆ

ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਸਾਇੰਸ ਮੇਲਾ ਲਗਾਇਆ ਗਿਆ | ਇਸ ਮੌਕੇ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX