ਤਾਜਾ ਖ਼ਬਰਾਂ


ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  about 2 hours ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  about 2 hours ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  about 2 hours ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  about 2 hours ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  about 3 hours ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  about 3 hours ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  about 3 hours ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  about 4 hours ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 4 hours ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  about 4 hours ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜਲਾਲਾਬਾਦ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਚੋਣ ਪ੍ਰਚਾਰ ਵਿਚ ਸ਼ਾਮਿਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ ...
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  about 5 hours ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  about 6 hours ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 6 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 6 hours ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 6 hours ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  about 6 hours ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  about 6 hours ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  about 6 hours ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  about 7 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  about 7 hours ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  about 7 hours ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 8 hours ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  about 8 hours ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  about 8 hours ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  about 9 hours ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  about 9 hours ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 9 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  about 9 hours ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 10 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 10 hours ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 11 hours ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 12 hours ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 12 hours ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 1 hour ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  about 1 hour ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  about 1 hour ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  about 1 hour ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  about 1 hour ago
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਮਹਾਨਤਾ ਸ਼ਕਤੀਸ਼ਾਲੀ ਹੋਣ ਵਿਚ ਨਹੀਂ ਹੁੰਦੀ, ਸਗੋਂ ਸ਼ਕਤੀ ਦੀ ਸਹੀ ਅਤੇ ਉਚਿਤ ਵਰਤੋਂ ਕਰਨ ਵਿਚ ਹੁੰਦੀ ਹੈ। -ਹੈਨਰੀ ਵਾਰਡ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਧੂਮਧਾਮ ਨਾਲ ਮਨਾਇਆ

ਨਵਾਂਸ਼ਹਿਰ, 8 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਨੇਕੀ ਦੀ ਬਦੀ 'ਤੇ ਜਿੱਤ ਦਾ ਪ੍ਰਤੀਕ ਤਿਉਹਾਰ ਦਸਹਿਰਾ ਅੱਜ ਨਵਾਂਸ਼ਹਿਰ ਵਿਖੇ ਦਸਹਿਰਾ ਉਤਸਵ ਕਮੇਟੀ ਨਵਾਂਸ਼ਹਿਰ ਵਲੋਂ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ, ਨਗਰ ਕੌਾਸਲ ਦੇ ਪ੍ਰਧਾਨ ਲਲਿਤ ਮੋਹਨ ਪਾਠਕ, ਡਾ: ਹਰਮੇਸ਼ ਪੁਰੀ ਅਤੇ ਕਮੇਟੀ ਮੈਂਬਰਾਂ ਨੇ ਕੁੰਭਕਰਨ, ਮੇਘਨਾਥ ਅਤੇ ਰਾਵਣ ਦੇ ਪੁਤਲੇ ਨੂੰ ਅਗਨੀ ਦਿਖਾਈ | ਇਸ ਮੌਕੇ ਵਿਧਾਇਕ ਅੰਗਦ ਸਿੰਘ, ਸਾਬਕਾ ਵਿਧਾਇਕਾ ਗੁਰਇਕਬਾਲ ਕੌਰ ਬਬਲੀ ਨੇ ਕਿਹਾ ਕਿ ਤਿਉਹਾਰ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦੇ ਹਨ | ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਦਸਹਿਰੇ ਦੀ ਵਧਾਈ ਦਿੱਤੀ | ਇਸ ਮੌਕੇ ਦਸਹਿਰਾ ਉਤਸਵ ਕਮੇਟੀ ਵਲੋਂ ਲੋਕਾਂ ਦੇ ਮਨੋਰੰਜਨ ਲਈ ਝੂਲੇ , ਖਾਣ ਪੀਣ ਦੇ ਸਟਾਲ ਲਗਾਏ ਗਏ ਸਨ | ਅੱਜ ਦਸਹਿਰੇ ਮੇਲੇ ਮੌਕੇ ਵੱਖ-ਵੱਖ ਖੇਡਾਂ ਕਬੱਡੀ, ਕੁਸ਼ਤਿਆਂ, ਦੰਦਾ ਨਾਲ ਸਾਈਕਲ ਚੁੱਕਣਾ, ਦੰਦਾ ਨਾਲ ਮਿੱਟੀ ਦੀ ਬੋਰੀ ਚੁੱਕਣਾ, ਲੜਕੀਆਂ ਦੇ ਕਬੱਡੀ ਮੈਚ ਆਦਿ ਕਰਵਾਏ ਗਏ | ਸਟੇਜ ਸਕੱਤਰ ਦੀ ਡਿਊਟੀ ਮਹਿੰਦਰ ਪਾਲ ਸਿੰਘ ਖ਼ਾਲਸਾ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਯਾਦਗਾਰੀ ਚਿੰਨ੍ਹ ਭੇਂਟ ਕੀਤੇ ਗਏ | ਇਸ ਮੌਕੇ ਐੱਸ.ਪੀ ਬਲਵਿੰਦਰ ਸਿੰਘ ਭੀਖੀ, ਡੀ.ਐੱਸ.ਪੀ. ਹਰਨੀਲ ਸਿੰਘ, ਐੱਸ.ਐੱਚ.ਓ ਸਿਟੀ ਕੁਲਜੀਤ ਸਿੰਘ, ਅਜੀਤ ਸਰੀਨ, ਮੁਕੰਦ ਹਰੀ ਜੁਲਕਾ, ਰਾਜੇਸ਼ ਭਾਰਦਵਾਜ, ਪੰਡਿਤ ਅੰਬਾਂ ਦੱਤ, ਰਜਿੰਦਰ ਚੋਪੜਾ, ਸਤੀਸ਼ ਤੇਜਪਾਲ, ਮੋਦ ਪ੍ਰਕਾਸ਼ ਪਾਠਕ, ਦਿਨੇਸ਼ ਗੋਤਮ, ਸੁਰਿੰਦਰ ਖੋਸਲਾ, ਤਿਲਕ ਰਾਜ ਸ਼ਰਮਾ, ਜੁਗਿੰਦਰ ਕੁਮਾਰ, ਰਮਨ ਖੋਸਲਾ, ਭੁਪਿੰਦਰ ਪਾਲ ਸਿੰਘ ਜਾਡਲਾ, ਸੁਖਵਿੰਦਰ ਸਿੰਘ ਥਾਂਦੀ, ਪਰਮ ਸਿੰਘ ਖ਼ਾਲਸਾ ਕੌਾਸਲਰ, ਡਾ: ਕਮਲ ਕੌਾਸਲਰ, ਬਲਵੀਰ ਸਿੰਘ ਕੌਾਸਲਰ, ਚੰਦਰ ਮੋਹਨ ਪਿੰਕੀ ਕੌਾਸਲਰ, ਚਮਨ ਸਿੰਘ ਭਾਨ ਮਜਾਰਾ, ਮਹੇਸ਼ ਦੱਤਾ, ਅਸ਼ੋਕ ਸ਼ਰਮਾ ਆਦਿ ਵੀ ਹਾਜ਼ਰ ਸਨ |
ਦੁਸਹਿਰਾ ਨੇਕੀ ਦੀ ਜਿੱਤ ਦਾ ਪ੍ਰਤੀਕ - ਪੱਲੀ ਝਿੱਕੀ
ਬੰਗਾ, (ਜਸਬੀਰ ਸਿੰਘ ਨੂਰਪੁਰ) - ਬੰਗਾ 'ਚ ਦਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਭਗਵਾਨ ਰਾਮ ਦੇ ਜੀਵਨ ਨਾਲ ਸਬੰਧਿਤ ਝਾਕੀਆਂ ਕੱਢੀਆਂ ਗਈਆਂ ਤੇ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ ਸਾੜੇ ਗਏ | ਮੁੱਖ ਮਹਿਮਾਨ ਸਤਵੀਰ ਸਿੰਘ ਪੱਲੀ ਝਿੱਕੀ ਹਲਕਾ ਇੰਚਾਰਜ ਬੰਗਾ ਨੇ ਆਖਿਆ ਕਿ ਦੁਸਹਿਰਾ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ | ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਸਮਾਜਿਕ ਬੁਰਿਆਈਆਂ ਨੂੰ ਖ਼ਤਮ ਕਰੀਏ | ਉਨ੍ਹਾਂ ਕਿਹਾ ਕਿ ਭਗਵਾਨ ਰਾਮ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ ਹੈ | ਉਨ੍ਹਾਂ ਦੁਸਹਿਰਾ ਕਮੇਟੀ ਲਈ 2 ਲੱਖ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ | ਇਸ ਮੌਕੇ ਚੌਧਰੀ ਮੋਹਣ ਸਿੰਘ ਸਾਬਕਾ ਵਿਧਾਇਕ ਨੇ ਆਖਿਆ ਦਸਹਿਰੇ ਦਾ ਤਿਉਹਾਰ ਸਾਨੂੰ ਸਮਾਜਿਕ ਬੁਰਿਆਈਆਂ ਖਿਲਾਫ ਡੱਟਣ ਦੀ ਸ਼ਕਤੀ ਪ੍ਰਦਾਨ ਕਰਦਾ ਹੈ | ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਨੇ ਆਖਿਆ ਦਸਹਿਰੇ 'ਤੇ ਸਾਨੂੰ ਚਾਹੀਦਾ ਹੈ ਕਿ ਅਸੀਂ ਅੰਦਰਲੇ ਰਾਵਣ ਨੂੰ ਮਾਰਨ ਦਾ ਯਤਨ ਕਰੀਏ | ਇਸ ਸਮੇਂ ਸਮਾਜਿਕ ਕੁਰੀਤੀਆਂ ਦਾ ਵਾਧਾ ਹੋਣਾ ਚਿੰਤਾ ਦਾ ਵਿਸ਼ਾ ਹੈ | ਇਸ ਮੌਕੇ 'ਤੇ ਰਘਵੀਰ ਸਿੰਘ ਬਿੱਲਾ, ਬੁੱਧ ਸਿੰਘ ਬਲਾਕੀਪੁਰ, ਸੁਖਦੀਪ ਸਿੰਘ ਸ਼ੁਕਾਰ, ਕਮਲਜੀਤ ਬੰਗਾ, ਦਰਬਜੀਤ ਸਿੰਘ ਪੂੰਨੀ, ਡਾ. ਨਰੇਸ਼ ਰਾਵਲ, ਸੁਰਿੰਦਰ ਭਾਰਤੀ, ਸੰਜੀਵ ਭਾਰਦਵਾਜ ਜ਼ਿਲ੍ਹਾ ਪ੍ਰਧਾਨ ਭਾਜਪਾ, ਬਾਬਾ ਦਵਿੰਦਰ ਕੌੜਾ ਪ੍ਰਧਾਨ, ਠੇਕੇਦਾਰ ਰਾਜਿੰਦਰ ਸਿੰਘ, ਰਵੀ ਭੂਸ਼ਣ ਪ੍ਰਧਾਨ ਨਗਰ ਕੌਾਸਲ ਬੰਗਾ, ਜਤਿੰਦਰ ਕੌਰ ਮੂੰਗਾ, ਕੀਮਤੀ ਸੱਦੀ, ਨਵੀਨ ਕੁਮਾਰ ਗੋਗੀ, ਸੋਨੂੰ ਝਿੱਕਾ, ਡਾ. ਅਮਰੀਕ ਸਿੰਘ ਸੋਢੀ, ਮਾਸਟਰ ਵਾਸਦੇਵ ਹੀਰ ਕੌਾਸਲਰ, ਸਚਿਨ ਘਈ, ਜੀਤ ਸਿੰਘ ਭਾਟੀਆ, ਹਿੰਮਤ ਤੇਜਪਾਲ, ਜਸਵਿੰਦਰ ਸਿੰਘ ਮਾਨ, ਹਿੰਮਤ ਚੋਪੜਾ, ਹਰਬੰਸ ਬਬਲੂ, ਸ਼ਿਵ ਕੌੜਾ, ਕੁਲਜੀਤ ਸਿੰਘ ਸਰਹਾਲ, ਨਵਦੀਪ ਸਿੰਘ ਅਨੋਖਰਵਾਲ, ਮਨਮੀਤ ਕੁਮਾਰ ਸੋਨੂੰ, ਸੁਰਜੀਤ ਮਾਂਗਟ, ਪ੍ਰਭਾਤ ਕਲਮੀ, ਸੁਰਿੰਦਰ ਜੋਸ਼ੀ ਗੁਲਸ਼ਨ ਬਡਵਾਲ, ਪਵਨ ਬੰਗਾ, ਨਰਿੰਦਰ ਭਾਰਦਵਾਜ, ਸੁਨੀਲ ਦੱਤ ਗੋਗੀ, ਪ੍ਰਦੀਪ ਸ਼ਰਮਾ, ਪ੍ਰਵੀਰ ਅਭੀ, ਵਰਿੰਦਰ ਸ਼ਰਮਾ, ਵਿਨੋਦ ਭਾਰਤੀ, ਆਦਿ ਹਾਜ਼ਰ ਸਨ |
ਬੰਗਾ, (ਕਰਮ ਲਧਾਣਾ) - ਪਿਛਲੇ ਸੌ ਸਾਲ ਤੋਂ ਵਧ ਸਮੇਂ ਤੋਂ ਇਸ ਤਹਿਸੀਲ ਦੇ ਪਿੰਡ ਮਾਹਿਲ ਗਹਿਲਾ 'ਚ ਮਨਾਇਆ ਜਾਣ ਵਾਲਾ ਦੁਸਹਿਰੇ ਦਾ ਮੇਲਾ ਧੂਮ-ਧਾਮ ਨਾਲ ਸਮਾਪਤ ਹੋ ਗਿਆ | ਨੇਕੀ ਦੀ ਬਦੀ 'ਤੇ ਜਿੱਤ ਦਾ ਪ੍ਰਤੀਕ ਇਹ ਦੁਸਹਿਰੇ ਦਾ ਮੇਲਾ ਰਾਮ ਲੀਲਾ ਵੈਲਫੇਅਰ ਕਮੇਟੀ ਮਾਹਿਲ ਗਹਿਲਾ ਨੇ ਸਮੂਹ ਨਗਰ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਨੇਪੜੇ ਚੜ੍ਹਾਇਆ | ਭਗਵਾਨ ਰਾਮ ਅਤੇ ਰਾਵਣ ਦੇ ਯੁੱਧ ਦਾ ਦਿ੍ਸ਼ ਲੋਕਾਂ ਨੇ ਸਾਹ ਰੋਕ ਕੇ ਦੇਖਿਆ | ਇਸ ਮੌਕੇ ਕੱਢੀਆਂ ਗਈਆਂ ਵਿਸ਼ੇਸ਼ ਝਾਕੀਆਂ ਦਾ ਮੇਲੀਆਂ ਨੇ ਖੂਬ ਅਨੰਦ ਮਾਣਿਆ | ਸ਼ਾਮ ਪੈਂਦਿਆਂ ਹੀ ਭਗਵਾਨ ਰਾਮ ਚੰਦਰ ਦੀ ਰਾਵਣ 'ਤੇ ਜਿੱਤ ਤੋਂ ਬਾਅਦ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ ਗਿਆ | ਇਸ ਮੌਕੇ ਰਾਮ ਲੀਲਾ ਕਮੇਟੀ ਦੇ ਪ੍ਰਧਾਨ ਸੁਰਿੰਦਰ ਕੁਮਾਰ ਪਾਟਿਲ, ਸ਼ੀਆ ਰਾਮ ਸ਼ਾਸ਼ਤਰੀ, ਢੇਰੂ ਰਾਮ ਦਰਦੀ, ਪਿ੍ੰ. ਹਰਜੀਤ ਸਿੰਘ ਮਾਹਿਲ, ਸਰਪੰਚ ਚਰਨਜੀਤ ਪਾਲ, ਜਸਵੀਰ ਸਿੰਘ, ਮੈਂਬਰ ਪੰਚਾਇਤ ਸੰਦੀਪ ਸਿੰਘ, ਚਾਂਦੀ ਰਾਮ ਪੰਚ, ਹਰਜਿੰਦਰ ਸਿੰਘ ਐਚ. ਆਰ. ਆਟੋ, ਬੂਟਾ ਸਿੰਘ ਮਾਹਿਲ, ਰਵਿੰਦਰ ਸਿੰਘ ਮਾਹਿਲ ਸਾਬਕਾ ਪ੍ਰਧਾਨ ਸਹਿਕਾਰੀ ਸੁਸਾਇਟੀ ਤੋਂ ਇਲਾਵਾ ਏਕ ਨੂਰ ਸਵੈ ਸੇਵੀ ਸੰਸਥਾ ਵਲੋਂ ਤਰਲੋਚਨ ਸਿੰਘ ਵਾਰੀਆ, ਮਾ. ਤਰਸੇਮ ਪਠਲਾਵਾ, ਤਰਲੋਚਨ ਸਿੰਘ ਪਠਲਾਵਾ, ਪ੍ਰਧਾਨ ਮਾ. ਸੰਦੀਪ ਪੋਸੀ, ਮਾ. ਰਮੇਸ਼ ਪਠਲਾਵਾ, ਬਲਵੀਰ ਸਿੰਘ ਜਗੈਤ, ਹਰਪ੍ਰੀਤ ਸਿੰਘ ਪਠਲਾਵਾ ਆਦਿ ਹਾਜ਼ਰ ਸਨ |
ਔੜ, (ਜਰਨੈਲ ਸਿੰਘ ਖ਼ੁਰਦ)- ਕਸਬਾ ਔੜ ਵਿਖੇ ਸਥਾਨਕ ਰਾਮ ਲੀਲ੍ਹਾ ਮੈਨੇਜਮੈਂਟ ਦਸਹਿਰਾ ਕਮੇਟੀ, ਗਰਾਮ ਪੰਚਾਇਤ ਔੜ-ਗੜੁਪੱੜ, ਪਿੰਡ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ 186ਵਾਂ ਦਸਹਿਰਾ ਮੇਲਾ ਮਨਾਇਆ ਗਿਆ | ਇਸ ਮੇਲੇ ਦਾ ਉਦਘਾਟਨ ਪਿੰਡ ਦੇ ਸਰਪੰਚ ਜੋਗਰਾਜ ਮਹਾ ਪ੍ਰਬੰਧਕ, ਮੇਲਾ ਕਮੇਟੀ ਦੇ ਪ੍ਰਧਾਨ ਵਿਸ਼ਾਲ ਸਿੰਘ ਅਨੰਦ ਆਦਿ ਵਲੋਂ ਸਾਂਝੇ ਤੌਰ ਫੀਤਾ ਕੱਟ ਕੇ ਕੀਤਾ ਗਿਆ | ਇਸ ਮੇਲੇ ਦੀ ਰੌਣਕ ਨੰੂ ਹੋਰ ਵੀ ਚਾਰ ਚੰਨ ਲਗਾਉਣ ਲਈ ਵਿਸ਼ੇਸ਼ ਤੌਰ ਤੇ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਬੰਗਾ ਦੇ ਇੰਚਾਰਜ ਸਤਵੀਰ ਸਿੰਘ ਪੱਲੀ ਝਿੱਕੀ, ਵਿਧਾਨ ਸਭਾ ਹਲਕਾ ਬੰਗਾ ਦੇ ਸਾਬਕਾ ਵਿਧਾਇਕ ਮੋਹਣ ਸਿੰਘ, ਠੇਕੇਦਾਰ ਰਜਿੰਦਰ ਸਿੰਘ ਤੇ ਦ੍ਰਵਜੀਤ ਪੂਨੀਆਂ ਆਦਿ ਆਗੂਆਂ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ | ਇਸ ਮੌਕੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਨੇ ਆਪਣੇ ਸੰਬੋਧਨ ਵਿਚ ਆਖਿਆ ਕੇ ਭਾਰਤ ਦਾ ਇਤਿਹਾਸ ਗਵਾਹ ਹੈ ਕੇ ਬਦੀ ਦੇ ਉੱਤੇ ਨੇਕੀ ਦੀ ਸਦਾ ਹੀ ਜਿੱਤ ਹੋਈ ਹੈ ਤੇ ਸਾਨੂੰ ਭਗਵਾਨ ਸ੍ਰੀ ਰਾਮ ਚੰਦਰ ਜੀ ਦੀਆਂ ਸਿੱਖਿਆਵਾਂ ਤੇ ਚੱਲ ਕਿ ਆਪਣੇ ਅੰਦਰ ਦੀਆਂ ਬੁਰਾਈਆਂ ਨੂੰ ਖ਼ਤਮ ਕਰਨ ਦੀ ਪ੍ਰੇਰਨਾ ਮਿਲਦੀ ਹੈ | ਇਸ ਮੌਕੇ ਪੱਲੀਝਿੱਕੀ ਨੇ ਐਲਾਨ ਕੀਤਾ ਕਿ ਪਿੰਡ ਦੀ ਪੰਚਾਇਤ ਤੇ ਰਾਮ ਲੀਲ੍ਹਾ ਕਮੇਟੀ ਦੀਆਂ ਜੋ ਵੀ ਮੰਗਾਂ ਹਨ ਉਨ੍ਹਾਂ ਬਾਰੇ ਮੈਨੂੰ ਤਿਵਾੜੀ ਸਾਹਿਬ ਨੇ ਭਰੋਸਾ ਦਿੱਤਾ ਹੈ ਕੇ ਇਕ-ਇਕ ਕਰਕੇ ਸਾਰੀਆਂ ਮੰਗਾਂ ਨੂੰ ਛੇਤੀ ਹੀ ਪਹਿਲ ਦੇ ਆਧਾਰ 'ਤੇ ਪੂਰੀਆਂ ਕਰ ਦਿੱਤੀਆਂ ਜਾਣਗੀਆਂ | ਇਸ ਮੌਕੇ ਮੋਹਣ ਸਿੰਘ ਸਾਬਕਾ ਵਿਧਾਇਕ ਤੇ ਠੇਕੇਦਾਰ ਰਜਿੰਦਰ ਸਿੰਘ ਨੇ ਵੀ ਵਿਚਾਰ ਪੇਸ਼ ਕੀਤੇ | ਮੇਲੇ ਦੇ ਅਖੀਰ ਵਿਚ ਰਾਵਣ ਤੇ ਮੇਘ ਨਾਥ ਆਦਿ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ ਗਿਆ ਤੇ ਅੰਤ ਵਿਚ ਆਤਿਸ਼ਵਾਜੀ ਵੀ ਕੀਤੀ ਗਈ | ਇਸ ਮੌਕੇ ਮੋਹਣ ਸਿੰਘ ਬੰਗਾ, ਕਮਲਾ ਦੇਵੀ ਚੇਅਰਪਰਸਨ ਪੰ.ਸੰ.ਔੜ, ਗੁਰਚੇਤਨ ਸਿੰਘ ਗੜੀ, ਜਸਵੀਰ ਸਿੰਘ ਟਾਂਕ, ਦ੍ਰਵਜੀਤ ਸਿੰਘ ਪੂਨੀਆਂ, ਸੋਖੀ ਰਾਮ ਬੱਜੋਂ, ਵਿਜੇ ਕੁਮਾਰ ਜੀ.ੳ.ਜੀ, ਮਨੀਸ਼ ਕਪੂਰ ਰਾਜੂ, ਵਿਸ਼ਾਲ ਸਿੰਘ ਅਨੰਦ ਪ੍ਰਧਾਨ, ਭੁਪਿੰਦਰ ਸਿੰਘ ਰਾਜਾ, ਜੋਗਰਾਜ ਸਰਪੰਚ ਮਹਾ ਪ੍ਰਬੰਧਕ, ਬਰਜੇਸ਼ ਅਨੰਦ ਕੈਸ਼ੀਅਰ, ਸੁਰਜੀਤ ਸਿੰਘ ਬਾਨਾ ਸਕੱਤਰ, ਰਣਜੀਤ ਸਿੰਘ, ਜਸਵੰਤ ਕੁਮਾਰ ਸੋਨੰੂ, ਕਸ਼ਮੀਰ ਸਿੰਘ ਸਰਪੰਚ ਗੜੁਪੱੜ, ਠੇਕੇ. ਕਸ਼ਮੀਰ ਸਿੰਘ ਪੰਚ, ਬਲਦੇਵ ਸਿੰਘ, ਕਮਲ ਕਿਸ਼ੋਰ, ਰਜਿੰਦਰ ਬੱਲੂ, ਹਰਬੰਸ ਸਿੰਘ ਨਾਮਧਾਰੀ, ਦਵਿੰਦਰ ਨੀਲਾ, ਬਰਜੇਸ਼ ਅਨੰਦ, ਵਿੱਕੀ ਦੁੱਗਲ, ਰਵਿੰਦਰ ਰਵੀ, ਰਾਕੇਸ਼ ਠਾਕਰ, ਹਰੀਸ਼ ਮਿਗਲਾਨੀ, ਅਸ਼ੋਕ ਭਾਰਤੀ, ਰੋਬਿਨ ਕੁਮਾਰ, ਜਸਵੰਤ ਕੁਮਾਰ ਸੋਨੰੂ, ਕਮਲਜੀਤ ਸਾਜਨ, ਨੀਰਜ ਮਿਗਲਾਨੀ, ਰਾਮਾ ਨੰਦ ਭਨੋਟ, ਨਿਸ਼ਾਨ ਸਿੰਘ, ਸੋਹਣ ਲਾਲ, ਮਨੀਸ਼ ਕਪੂਰ, ਮਹਿੰਦਰ ਸਿੰਘ ਪੁਰੇਵਾਲ ਸਮੇਤ ਪਿੰਡ ਅਤੇ ਇਸ ਇਲਾਕੇ ਦੀਆਂ ਹੋਰ ਵੀ ਅਨੇਕਾਂ ਪ੍ਰਮੁੱਖ ਸ਼ਖਸ਼ੀਅਤਾ ਹਾਜ਼ਰ ਸਨ |
ਸੰਧਵਾਂ, (ਪ੍ਰੇਮੀ ਸੰਧਵਾਂ) - ਫਰਾਲਾ ਦੇ ਗਿਆਨਪੁਰੀ ਖੇਡ ਸਟੇਡੀਅਮ ਵਿਖੇ ਸਰਬ ਧਰਮ ਮਹਾਂ ਸਭਾ ਫਰਾਲਾ ਵਲੋਂ ਗ੍ਰਾਮ ਪੰਚਾਇਤ, ਐਨ. ਆਰ. ਆਈਜ਼ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਪ੍ਰਧਾਨ ਜਥੇ ਹਰਭਜਨ ਸਿੰਘ ਅਟਵਾਲ ਸਾਬਕਾ ਸਰਪੰਚ ਦੀ ਅਗਵਾਈ 'ਚ ਮਨਾਇਆ ਗਿਆ | ਪ੍ਰਸਿੱਧ ਮੂਰਤੀਕਾਰ ਹੀਰਾ ਪੇਂਟਰ ਕੋਟ ਫਤੂਹੀ, ਤਜਿੰਦਰ ਹੀਰਾ ਅਤੇ ਦਿਨੇਸ਼ ਹੀਰਾ ਵਲੋਂ ਦੁਸਹਿਰੇ ਨਾਲ ਸਬੰਧਿਤ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ | ਸਾਬਕਾ ਸਰਪੰਚ ਹਰਭਜਨ ਸਿੰਘ ਅਟਵਾਲ, ਸਕੱਤਰ ਜਨਾਬ ਇਕਬਾਲ ਮੁਹੰਮਦ, ਮੈਂਬਰ ਪੰਚਾਇਤ ਬਲਵੀਰ ਸਿੰਘ ਬਾਲੀ ਅਤੇ ਰਾਮ ਮੂਰਤੀ ਸ੍ਰੀਧਰ ਆਦਿ ਨੇ ਕਿਹਾ ਕਿ ਸਾਨੂੰ ਧਾਰਮਿਕ ਸਮਾਗਮ ਇਕ ਜੁੱਟ ਹੋ ਕੇ ਮਨਾਉਣੇ ਚਾਹੀਦੇ ਹਨ ਤਾਂ ਜੋ ਸਾਡੀ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋਣ | ਸਾਬਕਾ ਸਰਪੰਚ ਸ. ਹਰਭਜਨ ਸਿੰਘ ਅਟਵਾਲ ਅਤੇ ਹੋਰ ਪ੍ਰਬੰਧਕਾਂ ਵਲੋਂ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ ਗਿਆ | ਥਾਣਾ ਬਹਿਰਾਮ ਦੀ ਮੁੱਖੀ ਮੈਡਮ ਨਰੇਸ਼ ਕੁਮਾਰੀ, ਏ. ਐਸ. ਆਈ ਦੁਨੀ ਚੰਦ, ਏ. ਐਸ. ਆਈ ਸੰਦੀਪ ਸਿੰਘ ਚੌਾਕੀ ਕਟਾਰੀਆਂ, ਏ. ਐਸ. ਆਈ ਰਜਿੰਦਰ ਕੁਮਾਰ, ਹੈੱਡਕਾਂਸਟੇਬਲ ਰਾਜ ਕੁਮਾਰ, ਸੰਜੀਵ ਮੱਟੂ ਆਦਿ ਨੇ ਦੁਸਹਿਰੇ ਨੂੰ ਸਫਲ ਬਣਾਉਣ ਲਈ ਸਹਿਯੋਗ ਦਿੱਤਾ | ਇਸ ਮੌਕੇ ਚਰਨਜੀਤ ਸਿੰਘ ਸ਼ੇਰਗਿੱਲ, ਬਲਵੀਰ ਸਿੰਘ ਬਾਲੀ, ਜਮੀਲ ਅਖ਼ਤਰ ਲੱਡੂ, ਜਰਨੈਲ ਸਿੰਘ ਜੈਲੀ, ਡਾਇਰੈਕਟਰ ਜਸਵਿੰਦਰ ਸਿੰਘ ਅਟਵਾਲ, ਸਰਬਜੀਤ ਸਿੰਘ, ਪੰਮਾ ਚੱਕੀ ਵਾਲਾ, ਰਾਜੂ ਨੰਬਰਦਾਰ, ਰਾਮ ਮੂਰਤੀ ਸ੍ਰੀਧਰ, ਇਕਬਾਲ ਮੁਹੰਮਦ, ਮੱਖਣ ਫਰਾਲਾ, ਸੁਰਿੰਦਰ ਕੁਮਾਰ ਭੱਟੀ, ਏ. ਐਸ. ਆਈ ਵਿਜੇ ਕੁਮਾਰ ਜੱਬੋਵਾਲ, ਏ. ਐਸ. ਆਈ ਨੰਦ ਲਾਲ, ਮਹਿਲਾ ਏ. ਐਸ. ਆਈ ਮੈਡਮ ਪਰਮਜੀਤ ਕੌਰ ਆਦਿ ਹਾਜ਼ਰ ਸਨ |
ਸੜੋਆ, (ਨਾਨੋਵਾਲੀਆ)- ਰਾਮ ਲੀਲ੍ਹਾ ਪ੍ਰਬੰਧਕ ਕਮੇਟੀ ਸੜੋਆ ਵਲੋਂ ਦੁਸਿਹਰਾ ਉਤਸਵ ਧੁੂਮ-ਧਾਮ ਨਾਲ ਮਨਾਇਆ ਗਿਆ | ਸਰਕਾਰੀ ਸਕੂਲ ਦੇ ਖੇਡ ਮੈਦਾਨ ਵਿਚ ਮੇਘ ਨਾਥ, ਕੁੰਭ ਕਰਨ ਅਤੇ ਰਾਵਣ ਦੇ ਆਦਮ ਬੁੱਤ ਬਣਾਏ ਹੋਏ ਸਨ ਜਿਨ੍ਹਾਂ ਨੂੰ ਅਗਨੀ ਭੇਟ ਕਰਨ ਦੀ ਰਸਮ ਸਮਾਜਸੇਵੀ ਚੌਧਰੀ ਅਸ਼ੋਕ ਬਾਂਠ ਕਰੀਮਪੁਰ ਚਾਹਵਾਲਾ ਤੇ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ | ਇਸ ਮੌਕੇ ਤੇ ਉਨ੍ਹਾਂ ਹਾਜ਼ਰ ਸੰਗਤਾਂ ਨੂੰ ਸਮਾਗਮ ਦੀ ਵਧਾਈ ਦਿੰਦਿਆਂ ਕਮੇਟੀ ਦੇ ਸਮੂਹ ਪ੍ਰਬੰਧਕਾਂ ਨੂੰ ਇਸ ਉਪਰਾਲੇ ਲਈ ਹਰ ਪ੍ਰਕਾਰ ਦਾ ਸਹਿਯੋਗ ਦੇਣ ਦੇ ਨਾਲ ਨਾਲ ਪ੍ਰਬੰਧਕ ਕਮੇਟੀ ਨੂੰ ਮਾਲੀ ਸਹਾਇਤਾ ਵੀ ਦਿੱਤੀ | ਸਮਾਗਮ ਦੌਰਾਨ ਪ੍ਰਬੰਧਕ ਕਮੇਟੀ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰਕੇ ਸਰੋਤਿਆ ਦਾ ਮਨੋਰੰਜਨ ਵੀ ਕੀਤਾ | ਇਸ ਮੌਕੇ 'ਤੇ ਮੰਚ ਦਾ ਸੰਚਾਲਨ ਸੰਜੈ ਮਲਹੋਤਰਾ ਮੈਨੇਜਿੰਗ ਡਾਇਰੈਕਟਰ ਆਦਰਸ਼ ਸਕੂਲ ਸੜੋਆ ਨੇ ਮੁੱਖ ਮਹਿਮਾਨ, ਦਰਸ਼ਕਾਂ ਅਤੇ ਇਲਾਕਾ ਨਿਵਾਸੀਆਂ ਦਾ ਸਹਿਯੋਗ ਲਈ ਧੰਨਵਾਦ ਕੀਤਾ | ਇਸ ਮੌਕੇ ਚੌਧਰੀ ਅਸ਼ੋਕ ਬਜਾੜ, ਸੁਨੀਤਾ ਚੌਧਰੀ, ਸੰਜੈ ਮਲਹੋਤਰਾ, ਸੰਨੀ ਭੱਲਾ, ਰਵਿੰਦਰ ਪੁਰੀ, ਪ੍ਰਵੀਨ ਕੁਮਾਰ ਲਾਲਾ, ਕੁਲਵਿੰਦਰ ਸਿੰਘ ਸੁੱਚਾ ਸਿੰਘ, ਬਲਵਿੰਦਰ ਕੌਰ ਸੰਮਤੀ ਮੈਂਬਰ, ਪਵਨ ਕੁਮਾਰ, ਰਾਜ ਕੁਮਾਰ, ਵੇਦ ਪ੍ਰਕਾਸ਼, ਚਮਨ ਲਾਲ, ਨਰੇਸ਼ ਬਾਂਠ, ਵਿਜੈ ਸਹਿਗਲ, ਵਿਨੋਦ ਕੁਮਾਰ, ਆਦਿ ਵੀ ਹਾਜ਼ਰ ਸਨ |

364 ਨਸ਼ੀਲੇ ਟੀਕਿਆਂ ਸਮੇਤ ਤਿੰਨ ਵਿਅਕਤੀ ਕਾਬੂ

ਰੈਲਮਾਜਰਾ, 8 ਅਕਤੂਬਰ (ਰਾਕੇਸ਼ ਰੋਮੀ, ਬਲਦੇਵ ਪਨੇਸਰ)-ਐੱਸ. ਐੱਸ. ਪੀ. ਸ਼ਹੀਦ ਭਗਤ ਸਿੰਘ ਨਗਰ ਵਲੋਂ ਚਲਾਈ ਨਸ਼ਾ ਵਿਰੋਧੀ ਮੁਹਿੰਮ ਨੂੰ ਉਦੋਂ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਵਲੋਂ ਲਗਾਏ ਵੱਖ-ਵੱਖ ਨਾਕਿਆਂ ਦੌਰਾਨ 364 ਨਸ਼ੀਲੇ ਟੀਕਿਆਂ ਸਮੇਤ ਤਿੰਨ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਖੇਤ ਮਜ਼ਦੂਰ ਯੂਨੀਅਨ ਦੀ ਮੈਂਬਰਸ਼ਿਪ ਮੁਹਿੰਮ ਅੱਜ

ਬੰਗਾ, 8 ਅਕਤੂਬਰ (ਕਰਮ) - ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਾ. ਰਾਮ ਸਿੰਘ ਨੂਰਪੁਰੀ ਅਤੇ ਸਕੱਤਰ ਗੁਰਮੇਸ਼ ਸਿੰਘ ਨੇ ਦੱਸਿਆ ਕਿ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੇ ਫੈਸਲੇ ਅਨੁਸਾਰ ਯੂਨੀਅਨ ਦੀ ਇਕ ਦਿਨਾ ਮੈਂਬਰਸ਼ਿਪ 9 ਅਕਤੂਬਰ ਦਿਨ ਬੁੱਧਵਾਰ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਹਕੀਮਪੁਰ ਦੇ ਸਰਬਪੱਖੀ ਵਿਕਾਸ ਵਾਸਤੇ ਸਰਕਾਰ ਨੇ ਡੇਢ ਕਰੋੜ ਫੰਡ ਜਾਰੀ ਕੀਤਾ-ਤਿਵਾੜੀ

ਮੁਕੰਦਪੁਰ, 8 ਅਕਤੂਬਰ (ਸੁਖਜਿੰਦਰ ਸਿੰਘ) - ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਵਾਸਤੇ ਤਤਪਰ ਹੈ | ਉਨ੍ਹਾਂ ਇਹ ਪ੍ਰਗਟਾਵਾ ਬੰਗਾ ਵਿਧਾਨ ਸਭਾ ਹਲਕੇ ...

ਪੂਰੀ ਖ਼ਬਰ »

ਸਵੈ-ਇਛੱੁਕ ਖ਼ੂਨਦਾਨ ਕੈਂਪ ਲਗਾਇਆ-56 ਯੂਨਿਟ ਖ਼ੂਨ ਕੀਤਾ ਦਾਨ

ਨਵਾਂਸ਼ਹਿਰ, 8 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਨਜ਼ਦੀਕੀ ਪਿੰਡ ਹਿਆਲਾ ਵਿਖੇ ਬਾਬਾ ਭਾਈ ਸਿੱਖ ਜੀ ਦੇ ਸਮਾਗਮਾਂ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੈਂਟਰ ਹਿਆਲਾ ਅਤੇ ਬੀ.ਡੀ.ਸੀ. ਬੈਂਕ ਨਵਾਂਸ਼ਹਿਰ ਦੇ ਸਹਿਯੋਗ ਨਾਲ ਸਵੈ-ਇਛੱੁਕ ਖ਼ੂਨਦਾਨ ਕੈਂਪ ਲਗਾਇਆ ਗਿਆ | ਅੱਜ ...

ਪੂਰੀ ਖ਼ਬਰ »

ਮਾਤਾ ਦਾ ਜਾਗਰਣ 12 ਨੂੰ

ਰੈਲਮਾਜਰਾ, 8 ਅਕਤੂਬਰ (ਟੌਾਸਾ)- ਜੈ ਅੰਬੇ ਜਾਗਰਨ ਵੈੱਲਫੇਅਰ ਕਮੇਟੀ ਰੈਲਮਾਜਰਾ ਵਲੋਂ ਹਰ ਸਾਲ ਦੀ ਤਰ੍ਹਾਂ ਮਾਤਾ ਦਾ 21ਵਾਂ ਵਿਸ਼ਾਲ ਜਗਰਾਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 12 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਮਾਤਾ ਦੀ ਜੋਤੀ ਨੈਣਾ ਦੇਵੀ ਮੰਦਰ ਤੋਂ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਨੇ ਦਾਣਾ ਮੰਡੀ ਮੋਹਰ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਭੱਦੀ, 8 ਅਕਤੂਬਰ (ਨਰੇਸ਼ ਧੌਲ)- ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਦਾਣਾ ਮੰਡੀ ਪਿੰਡ ਮੋਹਰ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸੜਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਸੰਧਵਾਂ 8 ਅਕਤੂਬਰ (ਪ੍ਰੇਮੀ ਸੰਧਵਾਂ) - ਕੋਆਪ੍ਰੇਟਿਵ ਸੁਸਾਇਟੀ ਸੰਧਵਾਂ ਵਿਖੇ ਪ੍ਰਧਾਨ ਜਸਵੀਰ ਸ਼ੀਰਾ ਸੰਧਵਾਂ ਦੀ ਅਗਵਾਈ 'ਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਨਾ ਸਾੜਨ ਸਬੰਧੀ ਖੇਤੀਬਾੜੀ ਵਿਕਾਸ ਬਲਾਕ ਬੰਗਾ ਵਲੋਂ ਕਿਸਾਨ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਲੋੜਵੰਦ ਨੌਜਵਾਨ ਦੀ ਮਾਇਕ ਸਹਾਇਤਾ

ਮੁਕੰਦਪੁਰ, 8 ਅਕਤੂਬਰ (ਪ. ਪ.) - ਲਾਇਨਜ਼ ਕਲੱਬ ਮੁਕੰਦਪੁਰ 321 ਡੀ ਵਲੋਂ ਪ੍ਰਧਾਨ ਕਿਸ਼ਨ ਚੰਦ ਦੀ ਅਗਵਾਈ ਹੇਠ ਗੁਰਪ੍ਰੀਤ ਸਿੰਘ ਸਪੁੱਤਰ ਹੁਸਨ ਲਾਲ ਵਾਸੀ ਢਾਡਾ ਖੁਰਦ ਜੋ ਕਿ ਬੀਤੇ ਦਿਨੀ ਦੁਰਘਟਨਾ ਦਾ ਸ਼ਿਕਾਰ ਹੋ ਗਿਆ ਸੀ ਤੇ ਢਾਹਾਂ ਵਿਖੇ ਜੇਰੇ ਇਲਾਜ ਹੈ, ਦੀ ਆਰਥਿਕ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬੂਟੇ ਲਗਾਏ

ਬਲਾਚੌਰ, 8 ਅਕਤੂਬਰ (ਦੀਦਾਰ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਰੂ ਹੋਏ ਮਿਸ਼ਨ ਤੰਦਰੁਸਤ ਪੰਜਾਬ ਸੋਹਣਾ ਪੰਜਾਬ ਤਹਿਤ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਹਾਇਕ ਰਜਿਸਟਰਾਰ ਸਹਿਕਾਰੀ ...

ਪੂਰੀ ਖ਼ਬਰ »

ਕਾਲਜ ਵਿਦਿਆਰਥਣਾਂ ਨੇ ਵਾਤਾਵਰਨ ਅਨੁਕੂਲ ਵਸਤਾਂ ਦੀ ਪ੍ਰਦਰਸ਼ਨੀ ਲਗਾਈ

ਬੰਗਾ, 8 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਕਾਲਜ ਫਾਰ ਵਿਮੈਨ ਚਰਨ ਕਮਲ ਬੰਗਾ ਵਿਖੇ ਕਾਮਰਸ ਅਤੇ ਇਕਨਾਮਿਕਸ ਵਿਭਾਗ 'ਚ ਬੀਵਾਕ ਰੀਟੇਲ ਮੈਨੇਜਮੈਂਟ ਦੇ ਵਿਦਿਆਰਥੀਆਂ ਵਲੋਂ ਵਾਤਾਵਰਨ ਅਨੁਕੂਲ ਵਸਤਾਂ ਤਿਆਰ ਕੀਤੀਆਂ ਗਈਆਂ ਜਿਸ ਵਿਚ ਵਿਦਿਆਰਥਣਾਂ ਨੇ ...

ਪੂਰੀ ਖ਼ਬਰ »

ਮੇਘਨਾਦ ਦੇ ਪੁਤਲੇ ਨੂੰ ਆਪਣੇ-ਆਪ ਅੱਗ ਲੱਗਣ ਕਾਰਨ ਪ੍ਰਬੰਧਕਾਂ ਨੂੰ ਹੱਥਾਂ-ਪੈਰਾਂ ਦੀ ਪਈ

ਸਮੁੰਦੜਾ, 8 ਅਕਤੂਬਰ (ਤੀਰਥ ਸਿੰਘ ਰੱਕੜ)- ਸ਼ਿਵ ਮੰਦਰ ਮਹੇਸ਼ਆਣਾ ਵਿਖੇ ਮਨਾਏ ਜਾ ਰਹੇ ਦਸਹਿਰਾ ਉਤਸਵ ਮੌਕੇ ਦੁਪਹਿਰੇ ਕਰੀਬ 1:30 ਵਜੇ ਪ੍ਰਬੰਧਕਾਂ ਨੰੂ ਉਸ ਸਮੇਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਅਚਾਨਕ ਮੇਘਨਾਥ ਦੇ ਪੁਤਲੇ ਨੂੰ ਆਪਣੇ ਆਪ ਅੱਗ ਲੱਗ ਗਈ ਅਤੇ ਦੇਖਦੇ ਹੀ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨਾ ਸਾੜਨ ਅਤੇ ਵਾਤਾਵਰਨ ਬਚਾਓ ਸਬੰਧੀ ਬੀ. ਐਲ. ਐਮ. ਕਾਲਜ ਵਲੋਂ ਕੱਢੀਆਂ ਰੈਲੀਆਂ

ਨਵਾਂਸ਼ਹਿਰ, 8 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਬੀ.ਐਲ.ਐਮ.ਗਰਲਜ਼ ਕਾਲਜ ਨਵਾਂਸ਼ਹਿਰ ਵਲੋਂ ਵੱਖ-ਵੱਖ ਪਿੰਡਾਂ ਵਿਚ ਐਨ.ਐੱਸ.ਐੱਸ. ਵਲੰਟੀਅਰਾਂ ਨੇ ਲੋਕਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਅਤੇ ਵਾਤਾਵਰਨ ਨੂੰ ਬਚਾਉਣ ਲਈ ਜਾਗਰੂਕ ਕੀਤਾ ਗਿਆ | ਇਸ ਮੁਹਿੰਮ ਤਹਿਤ ...

ਪੂਰੀ ਖ਼ਬਰ »

ਮਾਰਗਾਂ 'ਤੇ ਲੱਗੇ ਸਾਈਨ ਬੋਰਡ ਲੁਕੇ ਝਾੜੀਆਂ 'ਚ

ਰੱਤੇਵਾਲ, 8 ਅਕਤੂਬਰ (ਜੋਨੀ ਭਾਟੀਆ)-ਰੱਤੇਵਾਲ ਤੋਂ ਜੋ ਸੜਕ ਕਾਠਗੜ੍ਹ ਤੋਂ ਹੁੰਦੀ ਹੋਈ ਕਾਠਗੜ੍ਹ ਮੋੜ ਮੇਨ ਹਾਈਵੇ ਤੱਕ ਜਾਂਦੀ ਹੈ, ਦੀਆਂ ਸਾਈਡਾਂ 'ਤੇ ਲਗਾਏ ਗਏ ਸਾਈਨ ਬੋਰਡ ਨਾ ਦਿਸਣ ਕਾਰਨ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਐਮ. ਆਰ. ਇੰਟਰਨੈਸ਼ਨਲ ਸਕੂਲ ਪਨਾਮ ਨੂੰ ਸੀ. ਬੀ. ਐਸ. ਈ. ਵਲੋਂ ਮਿਲੀ ਮਾਨਤਾ

ਬਲਾਚੌਰ/ ਸਮੁੰਦੜਾ, 8 ਅਕਤੂਬਰ (ਦੀਦਾਰ ਸਿੰਘ, ਰੱਕੜ)-ਐਮ. ਆਰ. ਗਰੁੱਪ ਆਫ਼ ਸਕੂਲਜ਼ ਦੇ ਚੇਅਰਮੈਨ ਰਾਮਜੀ ਦਾਸ ਭੂੰਬਲਾ ਨੇ ਜਾਣਕਾਰੀ ਦਿੰਦਿਆਂ ਆਖਿਆ ਕਿ ਐਮ. ਆਰ. ਇੰਟਰਨੈਸ਼ਨਲ ਸਕੂਲ ਪਨਾਮ ਨੂੰ ਸੀ.ਬੀ.ਐਸ.ਈ. ਬੋਰਡ ਨਵੀਂ ਦਿੱਲੀ ਵਲੋਂ ਮਾਨਤਾ ਦਿੱਤੀ ਗਈ ਹੈ | ਉਨ੍ਹਾਂ ...

ਪੂਰੀ ਖ਼ਬਰ »

ਨੰਬਰਦਾਰਾਂ ਨੂੰ ਭੱਤਾ ਜਲਦੀ ਦੇਣ ਦੀ ਮੰਗ

ਬੰਗਾ, 8 ਅਕਤੂਬਰ (ਸ. ਰਿਪੋ.)- ਨੰਬਰਦਾਰ ਯੂਨੀਅਨ ਦੇ ਆਗੂ ਪਰਗਣ ਸਿੰਘ ਗੋਬਿੰਦਪੁਰੀ ਨੰਬਰਦਾਰ ਨੇ ਆਖਿਆ ਕਿ ਸਾਡਾ ਮਾਣ ਭੱਤਾ ਦੋ ਮਹੀਨੇ ਤੋਂ ਨਹੀਂ ਮਿਲ ਰਿਹਾ ਜਦਕਿ ਬਾਕੀ ਜ਼ਿਲ੍ਹੇ ਦੀਆਂ ਤਹਿਸੀਲਾਂ 'ਚ ਮਿਲ ਗਿਆ ਹੈ | ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਕਿ ...

ਪੂਰੀ ਖ਼ਬਰ »

ਪਲਾਸਟਿਕ ਦਾ ਕੂੜਾ ਕਰਕਟ ਮੁਕਤ ਕੰਪੇਨ ਤਹਿਤ ਸੈਮੀਨਾਰ ਲਗਾਇਆ

ਨਵਾਂਸ਼ਹਿਰ, 8 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਦੁਆਬਾ ਗਰੱੁਪ ਆਫ਼ ਕਾਲਜ ਕੈਂਪਸ 3 ਪਿੰਡ ਛੋਕਰਾਂ ਵਿਖੇ ਅੱਜ ਪਲਾਸਟਿਕ ਦਾ ਕੂੜਾ ਕਰਕਟ ਮੁਕਤ ਕੰਪੇਨ ਤਹਿਤ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੀ ਅਗਵਾਈ ਡਾਇਰੈਕਟਰ ਡਾ. ਰਾਜੇਸ਼ਵਰ ਸਿੰਘ ਨੇ ਕੀਤੀ | ਕੋਆਰਡੀਨੇਟਰ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਨਵਾਂਸ਼ਹਿਰ, 8 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਸਥਾਨਕ ਇੰਨਡੋਰ ਸਟੇਡੀਅਮ ਵਿਖੇ ਇਕਬਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੱਭ ਤੋਂ ਪਹਿਲਾਂ ...

ਪੂਰੀ ਖ਼ਬਰ »

40 ਫੁੱਟ ਦੀ ਉਚਾਈ ਤੋਂ ਡਿੱਗੇ ਨੌਜਵਾਨ ਦੇ ਸਿਰ ਦਾ ਸਫਲ ਅਪਰੇਸ਼ਨ

ਬੰਗਾ, 8 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪਿੰਡ ਤਾਹਰਪੁਰ ਵਾਸੀ ਗੁਰਤੇਗ ਸਿੰਘ ਪੁੱਤਰ ਗੁਰਮੁੱਖ ਸਿੰਘ ਦਾ ਬੀਤੇ ਦਿਨੀ ਬਹਿਰਾਮ ਵਿਖੇ 40 ਫੁੱਟ ਉਚਾਈ 'ਤੇ ਕੰਮ ਕਰਦੇ ਹੋਏ ਪੈੜ 'ਤੋਂ ਡਿੱਗਣ ਨਾਲ ਸਿਰ ਫਟਣ ਅਤੇ ...

ਪੂਰੀ ਖ਼ਬਰ »

ਗਾਂਧੀ ਜੈਅੰਤੀ ਸਬੰਧੀ ਸੱਭਿਆਚਾਰਕ ਸਮਾਗਮ ਕਰਵਾਇਆ

ਬਹਿਰਾਮ, 8 ਅਕਤੂਬਰ (ਸਰਬਜੀਤ ਸਿੰਘ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਚੱਕ ਰਾਮੰੂ ਵਿਖੇ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਵਸ ਨੂੰ ਸਮਰਪਿਤ ਸੱਭਿਆਚਾਰਕ ਸਮਾਗਮ ਕਰਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਦੇ ਲੇਖ, ਭਾਸ਼ਣ, ਪੇਂਟਿੰਗ ਅਤੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਚੌਧਰੀ ਮੰਗੂਪੁਰ ਨੇ ਮੁੱਖ ਦਾਣਾ ਮੰਡੀ ਦਾ ਕੀਤਾ ਦੌਰਾ

ਬਲਾਚੌਰ, 8 ਅਕਤੂਬਰ (ਦੀਦਾਰ ਸਿੰਘ)- ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਅੱਜ ਮੁੱਖ ਦਾਣਾ ਮੰਡੀ ਬਲਾਚੌਰ ਦਾ ਦੌਰਾ ਕੀਤਾ ਅਤੇ ਝੋਨੇ ਦੀ ਖ਼ਰੀਦ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਉਨ੍ਹਾਂ ਹਾਜ਼ਰ ਸਟਾਫ਼ ਅਤੇ ਆੜ੍ਹਤੀਆਂ ਨੂੰ ਆਖਿਆ ਕਿ ਕਿਸਾਨਾਂ ਨੂੰ ...

ਪੂਰੀ ਖ਼ਬਰ »

ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ- ਰਘਵੀਰ ਸਿੰਘ

ਮੁਕੰਦਪੁਰ, 8 ਅਕਤੂਬਰ (ਸੁਖਜਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਐਚ.ਓ. ਮੁਕੰਦਪੁਰ ਰਘਵੀਰ ਸਿੰਘ ਨੇ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ ਦੌਰਾਨ ਸਰਕਾਰੀ ਸਕੂਲ ਬਛੌੜੀ ਦੀ ਝੰਡੀ

ਭੱਦੀ, 8 ਅਕਤੂਬਰ (ਨਰੇਸ਼ ਧੌਲ)- ਬਲਾਕ ਸੜੋਆ ਦੇ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਸੜੋਆ ਵਿਖੇ ਕਰਵਾਈਆਂ ਗਈਆਂ ਜਿਨ੍ਹਾਂ ਵਿਚ ਵੱਖ-ਵੱਖ ਮੁਕਾਬਲਿਆਂ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬਛੌੜੀ ਦੇ ਵਿਦਿਆਰਥੀਆਂ ਨੇ ਚੰਗਾ ਪ੍ਰਦਰਸ਼ਨ ਕਰਦਿਆਂ ਖੋ-ਖੋ ਲੜਕਿਆਂ ...

ਪੂਰੀ ਖ਼ਬਰ »

'ਪੁੱਤ ਜਿਨ੍ਹਾਂ ਦੇ ਪਰਦੇਸੀ' ਢਾਡੀ ਵਾਰ ਰਿਲੀਜ਼

ਮਜਾਰੀ/ਸਾਹਿਬਾ, 8 ਅਕਤੂਬਰ (ਚਾਹਲ)-ਢਾਡੀ ਜਸਦੀਪ ਸਿੰਘ ਨਾਗਰਾ ਮਹਿੰਦਪੁਰ ਵਾਲਿਆਂ ਦੇ ਢਾਡੀ ਜਥੇ ਵਲੋਂ ਦੇਸ਼ ਦੀ ਰੱਖਿਆ ਕਰਦੇ ਸ਼ਹੀਦੀ ਜਾਮ ਪੀਣ ਵਾਲੇ ਫ਼ੌਜੀ ਵੀਰਾਂ ਦੀ ਸ਼ਹਾਦਤ ਨੂੰ ਸਮਰਪਿਤ ਢਾਡੀ ਵਾਰ 'ਪੁੱਤ ਜਿਨਾ ਦੇ ਫ਼ੌਜੀ ਉਹ ਕਰਮਾਂ ਵਾਲੀਆਂ ਮਾਵਾਂ ਨੇ' ...

ਪੂਰੀ ਖ਼ਬਰ »

ਕੁਪੋਸ਼ਣ ਜਾਗਰੂਕਤਾ ਸਮਾਗਮ ਕਰਵਾਇਆ

ਬੰਗਾ, 8 ਅਕਤੂਬਰ (ਕਰਮ ਲਧਾਣਾ) - ਐਚ. ਐਸ. ਸੀ ਲਧਾਣਾ ਝਿੱਕਾ ਵਿਖੇ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਕੁਪੋਸ਼ਣ ਜਾਗਰੂਕਤਾ ਸਮਾਗਮ ਦੌਰਾਨ ਲੋਕਾਂ ਨੂੰ ਸਮਝਾਇਆ ਗਿਆ ਕਿ ਅਗਰ ਬੱਚੇ ਨੂੰ ਤੰਦਰੁਸਤ ਰੱਖਣਾ ਹੈ ਤਾਂ ਉਸ ਨੂੰ ਕੁਪੋਸ਼ਣ ਤੋਂ ਬਚਾਉਣਾ ਹੋਵੇਗਾ | ਏ. ਐਨ. ...

ਪੂਰੀ ਖ਼ਬਰ »

ਜ਼ੋਨਲ ਅਤੇ ਬਲਾਕ ਪੱਧਰੀ ਖੇਡਾਂ ਵਿਚ ਸਤਲੁਜ ਸਕੂਲ ਨੇ 21 ਗੋਲਡ ਮੈਡਲ ਜਿੱਤੇ

ਬੰਗਾ, 8 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਬਲਾਕ ਪੱਧਰ 'ਤੇ ਪ੍ਰਾਇਮਰੀ ਸਕੂਲ ਖੇਡਾਂ ਵਿਚ ਸਤਲੁਜ ਪਬਲਿਕ ਸਕੂਲ ਬੰਗਾ ਦੇ ਖਿਡਾਰੀਆਂ ਵਲੋਂ 21 ਗੋਲਡ, 3 ਸਿਲਵਰ ਅਤੇ 4 ਕਾਂਸੀ ਦੇ ਮੈਡਲਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ | ਕੋਚ ਰਣਧੀਰ ਸਿੰਘ ਭੁੱਲਰ, ਰੇਖਾ, ਦੀਪਕ, ...

ਪੂਰੀ ਖ਼ਬਰ »

ਰਾਜ ਪੱਧਰੀ ਘੋੜਸਵਾਰੀ ਮੁਕਾਬਲੇ 'ਚ ਜੇਤੂ ਰਹੇ ਮਨਕਰਨ ਸਿੰਘ ਦਾ ਸਨਮਾਨ

ਸਮੁੰਦੜਾ, 8 ਅਕਤੂਬਰ (ਤੀਰਥ ਸਿੰਘ ਰੱਕੜ)- ਬੀਤੇ ਦਿਨੀਂ ਪੰਜਾਬ ਪਬਲਿਕ ਸਕੂਲ ਵਲੋਂ ਘੋੜਸਵਾਰੀ ਦੀ ਕਰਵਾਈ ਗਈ ਪੰਜਾਬ ਰਾਜ ਜੂਨੀਅਰ ਚੈਂਪੀਅਨਸ਼ਿਪ 'ਚ ਦੋ ਸੋਨੇ ਦੇ ਤਮਗੇ ਜਿੱਤ ਕੇ ਪਹਿਲੇ ਸਥਾਨ 'ਤੇ ਰਹੇ ਮਨਕਰਨ ਸਿੰਘ ਹੀਰ ਪੱੁਤਰ ਨਰਿੰਦਰ ਸਿੰਘ ਹੀਰ ਦਾ ਪਿੰਡ ਚੱਕ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਜੋੜ ਮੇਲਾ ਮਨਾਇਆ

ਨਵਾਂਸ਼ਹਿਰ, 8 ਅਕਤੂਬਰ (ਹਰਵਿੰਦਰ ਸਿੰਘ)- ਅੱਜ ਗੁਰਦੁਆਰਾ ਭਾਈ ਸਿੱਖ ਪਿੰਡ ਹਿਆਲਾ ਵਿਖੇ ਹਰ ਸਾਲ ਦੀ ਤਰ੍ਹਾਂ ਦਸਹਿਰੇ ਮੌਕੇ ਜੋੜ ਮੇਲਾ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹੇ ਭਰ 'ਚੋਂ ਆਈਆਂ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ | ਇਸ ਮੌਕੇ ਕਮੇਟੀ ਮੈਂਬਰਾਂ ਨੇ ...

ਪੂਰੀ ਖ਼ਬਰ »

ਸੈਨਿਕ ਸਕੂਲਾਂ 'ਚ ਦਾਖ਼ਲੇ ਲਈ ਅਖੀਰਲੀ ਮਿਤੀ 'ਚ 10 ਅਕਤੂਬਰ ਤੱਕ ਵਾਧਾ

ਨਵਾਂਸ਼ਹਿਰ, 8 ਅਕਤੂਬਰ (ਮਹੇ)-ਸੈਨਿਕ ਸਕੂਲਾਂ 'ਚ ਦਾਖ਼ਲੇ ਲਈ ਸੈਨਿਕ ਸਕੂਲ ਸੁਸਾਇਟੀ ਵਲੋਂ ਅਰਜ਼ੀਆਂ ਦੇਣ ਦੀ ਮਿਤੀ 'ਚ 10 ਅਕਤੂਬਰ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ, ਜਿਸ ਤਹਿਤ 6ਵੀਂ ਅਤੇ 9ਵੀਂ ਕਲਾਸ 'ਚ ਦਾਖ਼ਲੇ ਲਈ ਬਿਨੈ ਪੱਤਰ ਦਿੱਤਾ ਜਾ ਸਕਦਾ ਹੈ, ਪਹਿਲਾਂ ਇਹ ...

ਪੂਰੀ ਖ਼ਬਰ »

ਬਾਪੂ ਇੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਲਗਾਇਆ

ਔੜ/ਝਿੰਗੜਾਂ, 8 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਬਾਪੂ ਇੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਬਾਪੂ ਇੰਦਰਪੁਰੀ ਪਿੰਡ ਹੇੜੀਆਂ ਵਿਖੇ ਇੱਕ ਦਿਨਾ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਡਾ: ਬਲਕਾਰ ਸਿੰਘ ਕਜਲਾ ਮੈਡੀਕਲ ਅਫ਼ਸਰ ਮਜਾਰਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ 10 ਤੋਂ

ਨਵਾਂਸ਼ਹਿਰ, 8 ਅਕਤੂਬਰ (ਹਰਵਿੰਦਰ ਸਿੰਘ)- ਸਥਾਨਕ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਪ੍ਰਭਾਤ ਫੇਰੀਆਂ 10 ਅਕਤੂਬਰ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਐਾਟੀ ਰੈਬਿਜ਼ ਦਿਵਸ ਮਨਾਇਆ

ਮੁਕੰਦਪੁਰ, 8 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ) - ਸਿਵਲ ਸਰਜਨ ਡਾ. ਆਰ. ਪੀ. ਭਾਟੀਆ ਦੇ ਦਿਸ਼ਾ ਨਿਰਦੇਸ਼ ਅਤੇ ਡਾ. ਰਵਿੰਦਰ ਸਿੰਘ ਐਸ. ਐਮ. ਓ ਮੁਕੰਦਪੁਰ ਦੀ ਅਗਵਾਈ ਅਧੀਨ ਪਿੰਡ ਮਾਲੋਮਜਾਰਾ ਵਿਖੇ ਐਾਟੀ ਰੈਬਿਜ਼ ਦਿਵਸ ਮਨਾਇਆ ਗਿਆ | ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਨਵਾਂਸ਼ਹਿਰ, 8 ਅਕਤੂਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਕੀਰਤਨੀ ਜਥਿਆਂ ਵਲੋਂ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਤਹਿਤ ਗੁਰਦੁਆਰਾ ਸਿੰਘ ਸਭਾ ਵਿਖੇ ...

ਪੂਰੀ ਖ਼ਬਰ »

ਭੂਰੀਵਾਲੇ ਗਰਲਜ਼ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਟੱਪਰੀਆਂ ਖ਼ੁਰਦ, 8 ਅਕਤੂਬਰ (ਸ਼ਾਮ ਸੁੰਦਰ ਮੀਲੂ)-ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਤਿਗੁਰੂ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਰਾਣਾ ਗਜੇਂਦਰ ਚੰਦ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਮਨਸੋਵਾਲ ਦਾ ਬੀ.ਐਡ. ਦੂਜੇ ...

ਪੂਰੀ ਖ਼ਬਰ »

79 ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ

ਨਵਾਂਸ਼ਹਿਰ, 8 ਅਕਤੂਬਰ (ਪਿੰਟੂ)-ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵਲੋਂ 79 ਵੇਂ ਰਾਸ਼ਨ ਵੰਡ ਸਮਾਗਮ ਦੌਰਾਨ 16 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਤਪਸਵਿਨੀ ਪਿ੍ਆ ਜੈਨ ਪਤਨੀ ਨੀਰਜ ਜੈਨ ਵਲੋਂ 75 ਵਰਤ ਪੂਰੇ ਕਰਨ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਨੇ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਏ

ਸੰਧਵਾਂ, 8 ਅਕਤੂਬਰ (ਪੇ੍ਰਮੀ ਸੰਧਵਾਂ) - ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਆਰੰਭੀ ਗਈ ਮੁਹਿੰਮ ਤਹਿਤ ਪਿੰਡ ਬਲਾਕੀਪੁਰ ਦੀ ਗ੍ਰਾਮ ...

ਪੂਰੀ ਖ਼ਬਰ »

ਸਰਕਾਰੀ ਸਕੂਲ ਖੰਡੂਪੁਰ ਦੇ ਵਿਦਿਆਰਥੀਆਂ ਨੇ ਖੇਡਾਂ ਦੌਰਾਨ ਕੀਤਾ ਚੰਗਾ ਪ੍ਰਦਰਸ਼ਨ

ਭੱਦੀ, 8 ਅਕਤੂਬਰ (ਨਰੇਸ਼ ਧੌਲ)- ਮਹਿੰਦੀਪੁਰ ਬਲਾਚੌਰ ਵਿਖੇ ਹੋਏ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਖੰਡੂਪੁਰ ਦੇ ਵਿਦਿਆਰਥੀਆਂ ਨੇ ਚੰਗਾ ਪ੍ਰਦਰਸ਼ਨ ਕੀਤਾ | ਸਕੂਲ ਮੁਖੀ ਸ਼ਿਵ ਕੁਮਾਰ ਨੇ ਦੱਸਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX