ਤਾਜਾ ਖ਼ਬਰਾਂ


ਅਜਨਾਲਾ ਦੇ ਸਰਹੱਦੀ ਪਿੰਡ ਇੱਕ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਅਜਨਾਲਾ, 27 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਨੇ ਹੁਣ ਸਰਹੱਦੀ ਖੇਤਰ ਅਜਨਾਲਾ 'ਚ ਵੀ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਤੇ ਇਸ ਤੋਂ ਪੀੜਤ ...
ਪਾਕਿਸਤਾਨ ਤੋਂ ਸਤਲੁਜ ਦਰਿਆ 'ਚ ਵਗਦੇ ਪਾਣੀ ਰਾਹੀਂ ਆਈ ਸਾਢੇ 7 ਕਰੋੜ ਦੀ ਹੈਰੋਇਨ ਬੀ.ਐੱਸ.ਐਫ. ਫੜੀ
. . .  1 day ago
ਫ਼ਿਰੋਜ਼ਪੁਰ, 27 ਮਈ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਸਰਹੱਦ ਦੇ ਨਾਲ-ਨਾਲ ਸੱਪ ਵਲ ਖਾਂਦੇ ਵਗਦੇ ਸਤਲੁਜ ਦਰਿਆ ਰਾਹੀਂ ਪਾਕਿਸਤਾਨ ਤੋਂ ਨਸ਼ਾ ਤਸਕਰਾਂ ਵਲੋਂ ਪਾਣੀ ਦੇ ਵਹਾਅ ...
ਨਵਨਿਯੁਕਤ ਡੀ.ਐਸ. ਪੀ. ਮਨਜੀਤ ਸਿੰਘ ਵੱਲੋਂ ਅੱਜ ਸ਼ਾਮ ਜੰਡਿਆਲਾ ਗੁਰੂ ਸ਼ਹਿਰ ਵਿਖੇ ਅਚਨਚੇਤ ਕੀਤੀ ਗਈ ਚੈਕਿੰਗ
. . .  1 day ago
ਜੰਡਿਆਲਾ ਗੁਰੂ, 27 ਮਈ-( ਰਣਜੀਤ ਸਿੰਘ ਜੋਸਨ)- ਕਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਤਹਿਤ ਐਸ. ਐਸ. ਪੀ.ਅੰਮ੍ਰਿਤਸਰ(ਦਿਹਾਤੀ) ਸ਼੍ਰੀ ਵਿਕਰਮਜੀਤ ਦੁੱਗਲ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਦੇ ਨਵਨਿਯੁਕਤ ਡੀ.ਐਸ. ਪੀ. ਮਨਜੀਤ...
4 ਕੋਰੋਨਾ ਸ਼ੱਕੀਆਂ ਦੇ ਟੈਸਟ ਨੈਗੇਟਿਵ ਆਏ
. . .  1 day ago
ਦੇਰ ਸ਼ਾਮ ਪਈ ਹਲਕੀ ਬਾਰਸ਼ ਨੇ ਗਰਮੀ ਦੇ ਪਰ ਕੁਤਰੇ
. . .  1 day ago
ਪਟਿਆਲਾ ਜ਼ਿਲ੍ਹੇ 'ਚ 7 ਵਿਅਕਤੀਆਂ ਦੇ ਕੋਰੋਨਾ ਪਾਜ਼ੀਟਿਵ ਦੀ ਪੁਸ਼ਟੀ
. . .  1 day ago
ਪਟਿਆਲਾ, 27 ਮਈ (ਗੁਰਵਿੰਦਰ ਸਿੰਘ ਔਲਖ) - ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ 7 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ । ਇਨ੍ਹਾਂ ਵਿਚੋ 5 ਵਿਆਕਤੀ ਰਾਜਪੁਰਾ ਇਕ ਪਟਿਆਲਾ ਅਤੇ ਇਕ...
ਨਾਭਾ ਤੋਂ 58 ਸਾਲਾਂ ਔਰਤ ਜੋ ਕੇ ਦਿੱਲੀ ਤੋਂ ਪਰਤੀ ਸੀ, ਆਈ ਕੋਰੋਨਾ ਪਾਜ਼ੀਟਿਵ
. . .  1 day ago
ਨਾਭਾ, 27 ਮਈ (ਕਰਮਜੀਤ ਸਿੰਘ) - ਸਥਾਨਕ ਕੈਂਟ ਰੋਡ ਸਥਿਤ ਇੱਕ ਘਰ ਵਿਖੇ ਆਈ ਇਕ 58 ਸਾਲਾ ਔਰਤ ਜੋ ਕਿ ਦਿੱਲੀ ਤੋਂ ਆਪਣੀ ਬੇਟੀ ਨੂੰ ਮਿਲਣ ਨਾਭਾ ਆਈ ਸੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਪੁਲਿਸ ਵੱਲੋਂ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਇਲਾਕੇ ਨੂੰ...
ਤਾਲਾਬੰਦੀ ਕਾਰਨ ਕੁਵੈਤ 'ਚ ਫਸੇ 153 ਭਾਰਤੀ ਨਾਗਰਿਕ ਵਿਸ਼ੇਸ਼ ਹਵਾਈ ਉਡਾਣ ਰਾਹੀਂ ਵਤਨ ਪਰਤੇ
. . .  1 day ago
ਰਾਜਾਸਾਂਸੀ, 27 ਮਈ (ਹੇਰ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਰੋਕਥਾਮ ਲਈ ਕੇਂਦਰ ਸਰਕਾਰ ਵੱਲੋਂ ਦੇਸ਼ ਅੰਦਰ ਕੀਤੀ ਤਾਲਾਬੰਦੀ ਦੌਰਾਨ ਹਵਾਈ ਸੇਵਾਵਾਂ ਠੱਪ ਹੋ ਜਾਣ ਕਾਰਨ ਵਿਦੇਸ਼ਾਂ 'ਚ ਫਸੇ ਭਾਰਤੀ ਨਾਗਰਿਕਾਂ ਨੂੰ ਵਤਨ ਵਾਪਸ ਲਿਆਉਣ ਲਈ ਆਰੰਭੀ ਪ੍ਰਕਰਿਆ...
ਮੁੱਖ ਮੰਤਰੀ 30 ਮਈ ਲਾਕਡਾਊਨ 'ਤੇ ਲੈਣਗੇ ਅਹਿਮ ਫੈਸਲਾ
. . .  1 day ago
ਚੰਡੀਗੜ੍ਹ, 27 ਮਈ (ਵਿਕਰਮਜੀਤ ਸਿੰਘ ਮਾਨ) - ਸੂਬੇ ਵਿਚ ਕੋਵਿਡ19 ਦੀ ਮੌਜੂਦਾ ਸਥਿਤੀ ਦੀ ਸਮੀਖਿਆ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 30 ਮਈ ਨੂੰ ਫੈਸਲਾ ਲੈਣਗੇ ਕਿ ਸੂਬੇ ਵਿਚ ਲਾਕਡਾਊਨ ਹਟਾਇਆ...
ਕੰਮ ਦੌਰਾਨ ਹਾਈ ਵੋਲਟੇਜ ਕਰੰਟ ਲੱਗਣ ਨਾਲ ਸਹਾਇਕ ਲਾਈਨਮੈਨ ਦੀ ਹੋਈ ਮੌਤ, ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਫ਼ਾਜ਼ਿਲਕਾ, 27 ਮਈ (ਪ੍ਰਦੀਪ ਕੁਮਾਰ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਿਚ ਕਰੀਬ ਇਕ ਮਹੀਨਾ ਪਹਿਲਾ ਭਰਤੀ ਹੋਏ ਸਹਾਇਕ ਲਾਇਨ ਮੈਨ ਦੀ ਕੰਮ ਦੌਰਾਨ ਬਿਜਲੀ ਦੇ ਹਾਈ ਵੋਲਟੇਜ ਕਰੰਟ ਲੱਗਣ ਨਾਲ ਮੌਤ ਹੋ ਗਈ , ਲਾਪਰਵਾਹੀ ਕਾਰਨ ਅਧਿਕਾਰੀਆਂ ਦੇ ਖ਼ਿਲਾਫ਼...
ਬਠਿੰਡਾ ਵਿਚ ਗਰਮੀ ਨੇ ਤੋੜਿਆ 20 ਸਾਲ ਦਾ ਪੁਰਾਣਾ ਰਿਕਾਰਡ
. . .  1 day ago
ਬਠਿੰਡਾ, 27 ਮਈ (ਨਾਇਬ ਸਿੱਧੂ) - ਬਠਿੰਡਾ ਵਿੱਚ ਗਰਮੀ ਨੇ 20 ਸਾਲ ਦਾ ਪੁਰਾਣਾ ਰਿਕਾਰਡ ਤੋੜਿਆ ਹੈ। ਤਾਪਮਾਨ 47 ਡਿਗਰੀ ਤੋਂ ਪਾਰ ਹੋ ਗਿਆ। ਮੌਸਮ ਵਿਭਾਗ ਦੇ ਅਨੁਸਾਰ ਅੱਜ 47.5 ਡਿਗਰੀ ਤਾਪਮਾਨ ਰਿਹਾ। ਸੰਨ 2000 ਤੋਂ ਬਾਅਦ ਅੱਜ ਤੱਕ ਦਾ ਸਭ ਤੋਂ ਜ਼ਿਆਦਾ...
ਪੰਜਾਬ ਸਰਕਾਰ ਨੇ ਭਾਰਤ ਸਰਕਾਰ ਤੋਂ ਆਰਥਿਕ ਪੈਕੇਜ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 27 ਮਈ (ਵਿਕਰਮਜੀਤ ਸਿੰਘ ਮਾਨ) - ਵੱਧ ਰਹੀਆਂ ਆਰਥਿਕ ਮੁਸੀਬਤਾਂ ਵਿਚਕਾਰ ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਉਹ ਭਾਰਤ ਸਰਕਾਰ ਤੋਂ 51,102 ਕਰੋੜ ਰੁਪਏ ਦਾ ਇਕ ਵਿੱਤੀ ਪ੍ਰੋਤਸਾਹਨ ਪੈਕੇਜ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਮੰਤਰੀ...
ਭਾਰਤ ਤੇ ਚੀਨ ਦੇ ਮਸਲੇ ਹੱਲ ਕਰਨ ਲਈ ਤਿਆਰ - ਟਰੰਪ
. . .  1 day ago
ਨਵੀਂ ਦਿੱਲੀ, 27 ਮਈ - ਭਾਰਤ ਤੇ ਚੀਨ ਵਿਚਕਾਰ ਸਰਹੱਦੀ ਵਿਵਾਦ ਦੇ ਮਾਮਲੇ ਵਿਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਹ ਦੋਵਾਂ ਦੇਸ਼ਾਂ ਵਿਚਾਲੇ ਵਿਚੋਲਗੀ ਲਈ ਤਿਆਰ ਹਨ। ਇਸ ਸਬੰਧ ਵਿਚ ਉਨ੍ਹਾਂ ਨੇ ਟਵੀਟ ਕਰਕੇ...
ਨਾਭਾ ਵਿਖੇ ਕਾਲਾ ਰਾਮ ਕਾਂਸਲ ਨੇ ਉਪ ਮੰਡਲ ਮੈਜਿਸਟ੍ਰੇਟ ਦਾ ਸੰਭਾਲਿਆ ਅਹੁਦਾ
. . .  1 day ago
ਨਾਭਾ 27 ਮਈ (ਅਮਨਦੀਪ ਸਿੰਘ ਲਵਲੀ) ਉਪ ਮੰਡਲ ਮੈਜਿਸਟ੍ਰੇਟ ਸੂਬਾ ਸਿੰਘ ਵੱਲੋਂ ਅੱਜ ਆਪਣਾ ਅਹੁਦਾ ਛੱਡ ਦਿੱਤਾ ਗਿਆ। ਉਨ੍ਹਾਂ ਨੂੰ ਤਬਦੀਲ ਕਰ ਮੁਣਕ ਵਿਖੇ ਲਗਾਇਆ ਗਿਆ ਜਦੋਂ ਕਿ ਮੁਣਕ ਵਿਖੇ ਸੇਵਾਵਾ ਨਿਭਾ ਰਹੇ ਉਪ ਮੰਡਲ ਮੈਜਿਸਟ੍ਰੇਟ ਕਾਲਾ ਰਾਮ ਕਾਂਸਲ ਨੇ ਨਾਭਾ...
ਡੱਬਵਾਲੀ 'ਚ ਮੋਗਾ ਸ਼ਹਿਰ ਨਾਲ ਸੰਬੰਧਤ 50 ਸਾਲਾ ਔਰਤ ਕੋਰੋਨਾ ਪਾਜ਼ੀਟਿਵ
. . .  1 day ago
ਡੱਬਵਾਲੀ, 27 ਮਈ (ਇਕਬਾਲ ਸਿੰਘ ਸ਼ਾਂਤ) - ਸਮਾਜਿਕ ਦੂਰੀ ਦੀ ਲਗਾਤਾਰ ਉਲੰਘਣਾ ਕਰਦਾ ਆ ਰਿਹਾ ਡੱਬਵਾਲੀ ਸ਼ਹਿਰ ਅੱਜ ਸਿੱਧੇ ਤੌਰ 'ਤੇ ਕੋਰੋਨਾ ਮਹਾਂਮਾਰੀ ਦੇ ਕਲਾਵੇ ਵਿਚ ਆ ਗਿਆ। ਸਿਹਤ ਵਿਭਾਗ ਨੇ ਇੱਥੇ ਕਰੀਬ 50 ਸਾਲਾ ਇੱਕ ਔਰਤ ਦੇ ਕੋਰੋਨਾ ਪਾਜ਼ੀਟਿਵ...
ਪੰਜਾਬ ਕੈਬਨਿਟ ਵਲੋਂ ਐਮ.ਬੀ.ਬੀ.ਐਸ. ਕੋਰਸਾਂ ਦੀਆਂ ਫ਼ੀਸਾਂ 'ਚ ਵਾਧੇ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 27 ਮਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਨੇ ਅੱਜ ਫ਼ੈਸਲਾ ਲਿਆ ਹੈ ਕਿ ਉਹ ਸੂਬੇ ਦੇ ਸਰਕਾਰੀ ਤੇ ਪ੍ਰਾਈਵੇਟ ਮੈਡੀਕਲ ਕਾਲਜਾਂ 'ਚ ਐਮ.ਬੀ.ਬੀ.ਐਸ. ਕੋਰਸਾਂ ਦੀ ਫ਼ੀਸ ਨੂੰ ਵਧਾਇਆ ਜਾਵੇਗਾ। ਪੰਜਾਬ ਸਰਕਾਰ ਨੇ ਇਸ 'ਤੇ ਤਰਕ ਦਿੱਤਾ ਹੈ ਕਿ ਫ਼ੀਸ...
ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਸਿੱਖਿਆ ਸਕੱਤਰ ਪੰਜਾਬ ਨਾਲ ਹੋਈ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ ਵਿਚ ਅੱਜ 16 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 27 ਮਈ (ਰੇਸ਼ਮ ਸਿੰਘ/ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਚ ਅੱਜ 16 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ। ਇਸ ਤਰ੍ਹਾਂ ਜ਼ਿਲ੍ਹੇ ਵਿਚ 353 ਕੋਰੋਨਾ ਪਾਜ਼ੀਟਿਵ ਕੇਸ ਹੋ ਗਏ ਹਨ। ਜਿਨ੍ਹਾਂ ਵਿਚੋਂ 301...
ਐਚ.ਆਰ.ਡੀ. ਮੰਤਰੀ ਵਲੋਂ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਫੈਸਲਾ
. . .  1 day ago
ਨਵੀਂ ਦਿੱਲੀ, 27 ਮਈ - ਮਨੁੱਖੀ ਸਰੋਤ ਵਿਕਾਸ ਮੰਤਰੀ ਰਾਮੇਸ਼ ਪੋਖਰਿਆਲ ਨੇ ਕਿਹਾ ਹੈ ਕਿ ਲਾਕਡਾਊਨ ਦੇ ਚੱਲਦਿਆਂ ਜੋ ਵਿਦਿਆਰਥੀ ਦੂਸਰੇ ਰਾਜਾਂ ਨੂੰ ਚੱਲੇ ਗਏ ਸਨ। ਜਮਾਤ 10 ਤੇ 12ਵੀਂ ਦੀ ਪੈਡਿੰਗ ਬੋਰਡ ਪ੍ਰੀਖਿਆਵਾਂ ਲਈ ਦੁਬਾਰਾ ਉਨ੍ਹਾਂ...
ਪੰਜਾਬ ਮੰਤਰੀ ਮੰਡਲ ਨੇ ਮਾਲੀਏ ਨੂੰ ਵਧਾਉਣ ਲਈ ਸੁਧਾਰਾਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 27 ਮਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਨੇ ਅੱਜ ਵਾਧੂ ਸਕਲ ਰਾਜ ਘਰੇਲੂ ਉਤਪਾਦ ਰਿਣ ਨੂੰ ਹਾਸਲ ਕਰਨ ਲਈ ਸੁਧਾਰ 'ਚ ਮੁੱਖ ਪ੍ਰਵਾਨਗੀ ਦਿੱਤੀ। ਜ਼ਿਕਰਯੋਗ ਹੈ ਕਿ ਸੂਬੇ ਨੇ ਕੋਵਿਡ ਲਾਕਡਾਊਨ ਦੇ ਚੱਲਦਿਆਂ 30 ਫ਼ੀਸਦੀ ਮਾਲੀਆ ਹਾਸਲ ਕਰਨ...
ਮੁੱਖ ਸਕੱਤਰ ਨਾਲ ਵਿਵਾਦ ਖ਼ਤਮ - ਕੈਬਨਿਟ ਮੰਤਰੀਆਂ ਨੇ ਕਿਹਾ
. . .  1 day ago
ਚੰਡੀਗੜ੍ਹ, 27 ਮਈ (ਸੁਰਿੰਦਰਪਾਲ) - ਪੰਜਾਬ ਕੈਬਨਿਟ ਦੀ ਬੈਠਕ ਤੋਂ ਬਾਅਦ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੱਤੀ ਕਿ ਬੈਠਕ ਚੰਗੇ ਮਾਹੌਲ 'ਚ ਹੋਈ। ਮੁੱਖ ਸਕੱਤਰ ਦੇ ਨਾਲ ਵਿਵਾਦ 'ਤੇ ਬਾਜਵਾ ਨੇ ਕਿਹਾ ਕਿ ਮਾਮਲਾ ਖ਼ਤਮ ਹੋ ਗਿਆ ਹੈ। ਮਨਪ੍ਰੀਤ...
ਸਟੇਸ਼ਨ 'ਤੇ ਭੁੱਖ ਪਿਆਸ ਕਾਰਨ ਮਾਂ ਦੀ ਮੌਤ, ਬੱਚਾ ਜਗਾਉਣ ਦੀ ਕਰਦਾ ਰਿਹੈ ਕੋਸ਼ਿਸ਼
. . .  1 day ago
ਮੁਜੱਫਰਪੁਰ, 27 ਮਈ - ਭਿਆਨਕ ਗਰਮੀ ਤੇ ਭੁੱਖ ਤੋਂ ਬੇਹਾਲ ਹੋ ਕੇ ਬਿਹਾਰ ਦੇ ਮੁਜੱਫਰਪੁਰ ਰੇਲਵੇ ਸਟੇਸ਼ਨ 'ਤੇ ਇਕ ਮਹਿਲਾ ਨੇ ਦਮ ਤੋੜ ਦਿੱਤਾ ਤੇ ਉਸ ਦਾ ਮਾਸੂਮ ਬੱਚਾ ਆਪਣੀ ਮਰੀ ਮਾਂ 'ਤੇ ਦਿੱਤੀ ਚਾਦਰ ਨੂੰ ਹਟਾ ਕੇ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕਰਦਾ ਰਿਹਾ। ਇਸ ਘਟਨਾ...
ਲਾਕਡਾਊਨ - 5 'ਚ 11 ਸ਼ਹਿਰਾਂ 'ਤੇ ਰਹਿ ਸਕਦੈ ਧਿਆਨ
. . .  1 day ago
ਨਵੀਂ ਦਿੱਲੀ, 27 ਮਈ - ਕੋਰੋਨਾ ਸੰਕਟ ਦੇ ਮੱਦੇਨਜਰ ਲਾਕਡਾਊਨ ਦੇ ਪੰਜਵੇਂ ਪੜਾਅ ਦਾ ਖਾਕਾ ਤਿਆਰ ਹੋ ਰਿਹਾ ਹੈ। ਸੂਤਰਾਂ ਮੁਤਾਬਿਕ ਲਾਕਡਾਊਨ 5.0 ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਹੀ ਮਨ ਕੀ ਬਾਤ ਕਰ ਸਕਦੇ ਹਨ। ਲਾਕਡਾਊਨ ਦੇ ਪੰਜਵੇਂ ਪੜਾਅ 'ਚ ਕੋਰੋਨਾ...
ਵਾਹਗਾ ਪਹੁੰਚੇ ਪਾਕਿ ਨਾਗਰਿਕਾਂ ਨੂੰ ਕੀਤਾ ਕੁਆਰੰਟੀਨ
. . .  1 day ago
ਅੰਮ੍ਰਿਤਸਰ, 27 ਮਈ (ਸੁਰਿੰਦਰ ਕੋਛੜ) - ਭਾਰਤ 'ਚ ਫਸੇ ਲਗਭਗ 179 ਪਾਕਿਸਤਾਨੀ ਨਾਗਰਿਕਾਂ ਦੇ ਅੱਜ ਆਈ. ਸੀ. ਪੀ. ਅਟਾਰੀ ਰਾਹੀਂ ਵਾਹਗਾ ਪਹੁੰਚਣ 'ਤੇ ਉਨ੍ਹਾਂ ਦੀ ਮੁੱਢਲੀ ਜਾਂਚ ਉਪਰੰਤ ਪਾਕਿਸਤਾਨੀ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਲਾਹੌਰ ਕੁਆਰੰਟੀਨ ਸੈਂਟਰ ਵਿਖੇ ਭੇਜ...
ਮੁੱਖ ਮੰਤਰੀ ਦੀ ਲੰਚ ਡਿਪਲੋਮੈਸੀ ਆਈ ਕੰਮ
. . .  1 day ago
ਚੰਡੀਗੜ੍ਹ, 27 ਮਈ (ਵਿਕਰਮਜੀਤ ਸਿੰਘ ਮਾਨ) - ਮੰਤਰੀ ਮੰਡਲ ਦੀ ਮੀਟਿੰਗ 'ਚ ਮੁੱਖ ਸਕੱਤਰ ਦੇ ਸ਼ਾਮਲ ਹੋਣ 'ਤੇ ਬਣੀ ਸਹਿਮਤੀ ਪਿੱਛੇ ਪਿਛਲੇ ਦਿਨੀਂ ਮੁੱਖ ਮੰਤਰੀ ਵੱਲੋਂ ਕੀਤੀ ਲੰਚ ਡਿਪਲੋਮੇਸੀ ਨੂੰ ਵੱਡਾ ਕਾਰਨ ਦੱਸਿਆ ਜਾ ਰਿਹਾ ਹੈ। ਜਿਸ ਦੇ ਸਿੱਟੇ ਵਜੋਂ ਮੰਤਰੀ ਮੰਡਲ ਦੀ ਮੀਟਿੰਗ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਅੱਸੂ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸੜਕ ਹਾਦਸੇ 'ਚ ਸਾਈਕਲ ਸਵਾਰ ਦੀ ਮੌਤ

ਪੁਰਾਣਾ ਸ਼ਾਲਾ, 8 ਅਕਤੂਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ-ਮੁਕੇਰੀਆ ਸੜਕ ਵਿਚਕਾਰ ਪੈਂਦੇ ਪਿੰਡ ਪਾਹੜਾ ਨੇੜੇ ਇਕ ਸਾਈਕਲ ਸਵਾਰ ਬਜ਼ੁਰਗ ਦੀ ਛੋਟੇ ਹਾਥੀ ਨਾਲ ਟੱਕਰ ਹੋਣ 'ਤੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਕਾਬਲ ਸਿੰਘ (80) ਪੁੱਤਰ ਲੇਟ ਮੇਲਾ ਸਿੰਘ ਵਾਸੀ ਪਿੰਡ ਗੋਹਤ ਪੋਖਰ ਆਪਣੇ ਸਾਈਕਲ ਰਾਹੀਂ ਗੁਰਦਾਸਪੁਰ ਤੋਂ ਵਾਪਸ ਆਪਣੇ ਪਿੰਡ ਗੋਹਤ ਪੋਖਰ ਆ ਰਿਹਾ ਸੀ, ਜਦ ਉਹ ਪਿੰਡ ਪਾਹੜਾ ਨੇੜੇ ਪੁੱਜਾ ਤਾਂ ਸਾਹਮਣੇ ਤੋਂ ਆ ਰਹੇ ਛੋਟੇ ਹਾਥੀ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ, ਜਿਸ ਨੰੂ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਲਿਜਾਂਦੇ ਸਮੇਂ ਰਸਤੇ ਵਿਚ ਮੌਤ ਹੋ ਗਈ | ਤਿੱਬੜ ਪੁਲਿਸ ਨੇ ਛੋਟੇ ਹਾਥੀ ਦੇ ਡਰਾਈਵਰ ਤਰਨਜੀਤ ਸਿੰਘ ਪੱੁਤਰ ਕੁਲਦੀਪ ਸਿੰਘ ਵਾਸੀ ਬਟਾਲਾ ਨੂੰ ਗਿ੍ਫ਼ਤਾਰ ਕਰਕੇ ਵਾਹਨ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਕਾਰ ਤੇ ਜਗਾੜੂ ਵਾਹਨ ਦੀ ਟੱਕਰ-4 ਜ਼ਖ਼ਮੀ

ਕਾਦੀਆਂ, 8 ਅਕਤੂਬਰ (ਗੁਰਪ੍ਰੀਤ ਸਿੰਘ)-ਬੀਤੀ ਰਾਤ ਕਾਦੀਆਂ ਤੋਂ ਬੁੱਟਰ ਕਲਾਂ ਰੋਡ ਸਥਿਤ ਰੇਲਵੇ ਫਾਟਕ ਦੇ ਨਜ਼ਦੀਕ ਕਾਰ ਅਤੇ ਜਗਾੜੂ ਵਾਹਨ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਵਿਚ 4 ਦੇ ਜ਼ਖ਼ਮੀ ਹੋਣ ਦੀ ਖਬਰ ਹੈ | ਜਾਣਕਾਰੀ ਅਨੁਸਾਰ ਕਾਰ ਸਵਾਰ ਬਲਦੇਵ ਸਿੰਘ ਵਾਸੀ ...

ਪੂਰੀ ਖ਼ਬਰ »

ਮਹਿਕਮੇ ਵਲੋਂ ਗਲਤੀ ਨਾਲ ਪਏ ਸਾਢੇ 7 ਲੱਖ ਰੁਪਏ ਪੰਚਾਇਤ ਨੇ ਕੀਤੇ ਵਾਪਸ

ਘੁਮਾਣ, 8 ਅਕਤੂਬਰ (ਬੰਮਰਾਹ)-ਨਜ਼ਦੀਕੀ ਪਿੰਡ ਚੀਮਾ ਕਲਾਂ ਦੀ ਪੰਚਾਇਤ ਵਿਭਾਗ ਵਲੋਂ ਦੋ ਲੱਖ ਦੀ ਗ੍ਰਾਂਟ ਜੋ ਕੇਂਦਰ ਸਰਕਾਰ ਦੇ ਸਾਬਕਾ ਮੰਤਰੀ ਸ੍ਰੀ ਵਿਜੈ ਸਾਂਪਲਾ ਵਲੋਂ ਦਿੱਤੀ ਗਈ ਸੀ, ਉਹ ਰਾਸ਼ੀ ਜਾਰੀ ਕਰਨ ਸਮੇਂ ਵਿਭਾਗ ਕੋਲੋਂ ਗਲਤੀ ਨਾਲ ਸਾਢੇ 7 ਲੱਖ ਰੁਪਏ ਦੀ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਚੌਕ ਦੇ ਵਿਕਾਸ ਕਾਰਜ ਸਬੰਧੀ ਰੰਧਾਵਾ ਨੂੰ ਮਿਲਾਂਗੇ-ਡਾ. ਬਾਜਵਾ

ਬਟਾਲਾ, 8 ਅਕਤੂਬਰ (ਕਾਹਲੋਂ)-ਆਲ ਇੰਡੀਆ ਲੋਕ ਯੁਵਾ ਸ਼ਕਤੀ ਰਾਸ਼ਟਰੀ ਪ੍ਰਧਾਨ ਡਾ. ਸਤਿਨਾਮ ਸਿੰਘ ਬਾਜਵਾ ਡੇਰਾ ਬਾਬਾ ਨਾਨਕ ਦੇ ਸ਼ੇਰੇ-ਏ-ਪੰਜਾਬ ਚੌਕ 'ਚ ਲੱਗੇ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਨੂੰ ਸੁੰਦਰ ਬਣਾਉਣ ਵਾਸਤੇ ਹਲਕਾ ਵਿਧਾਇਕ ਕੈਬਨਿਟ ਮੰਤਰੀ ਪੰਜਾਬ ...

ਪੂਰੀ ਖ਼ਬਰ »

ਰਿਆੜਕੀ ਪਬਲਿਕ ਸਕੂਲ ਵਿਖੇ ਸਾਇੰਸ ਪ੍ਰਦਰਸ਼ਨੀ ਲਗਾਈ

ਬਟਾਲਾ, 8 ਅਕਤੂਬਰ (ਕਾਹਲੋਂ)- ਵਿਦਿਆਰਥੀਆਂ ਵਿਚ ਸਾਇੰਸ ਪ੍ਰਤੀ ਚੇਤੰਨਤਾ ਭਰਨ ਅਤੇ ਉਨ੍ਹਾਂ ਵਿਚ ਇਸ ਪ੍ਰਤੀ ਦਿਲਚਸਪੀ ਪੈਦਾ ਕਰਨ ਦੇ ਉਦੇਸ਼ ਨਾਲ ਆਰ.ਪੀ.ਐਸ. ਸਕੂਲ ਤੁਗਲਵਾਲਾ ਵਿਖੇ ਵਿਦਿਆਰਥੀਆਂ ਵਲੋਂ ਆਪ ਕਾਰਜਸ਼ੀਲ ਮਾਡਲ, ਨਵੇਂ ਸੰਕਲਪ ਅਤੇ ਹੋਰ ਮੈਡੀਕਲ ...

ਪੂਰੀ ਖ਼ਬਰ »

ਲੁਟੇਰੇ ਬਜ਼ੁਰਗ ਦੀਆਂ ਵਾਲੀਆਂ ਖੋਹ ਕੇ ਫ਼ਰਾਰ

ਗੁਰਦਾਸਪੁਰ, 8 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)- ਥਾਣਾ ਸਦਰ ਅਧੀਨ ਆਉਂਦੇ ਪਿੰਡ ਮੀਰਪੁਰ ਵਿਖੇ ਅੱਜ ਤੜਕਸਾਰ ਲੁਟੇਰੇ ਗੁਰਦੁਆਰਾ ਸਾਹਿਬ ਜਾਂਦੇ ਸਮੇਂ ਇਕ ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਲਜੀਤ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਊਧਨਵਾਲ, 8 ਅਕਤੂਬਰ (ਪਰਗਟ ਸਿੰਘ)-ਚੌਕੀ ਊਧਨਵਾਲ ਦੇ ਇੰਚਾਰਜ ਏ.ਐੱਸ.ਆਈ. ਪਲਵਿੰਦਰ ਸਿੰਘ ਨੇ ਆਪਣੇ ਕਰਮਚਾਰੀ ਸਾਥੀਆਂ ਨਾਲ ਮਿਲ ਕੇ ਪਿੰਡ ਖੁਜਾਲਾ ਤੋਂ ਕੱਚੇ ਰਸਤੇ ਪਿੰਡ ਕੰਡੀਲਾ ਨੂੰ ਜਾ ਰਹੇ ਸੀ, ਜਦ ਪੁਲਿਸ ਪਾਰਟੀ ਡਰੇਨ ਕੰਡੀਲਾ ਤੋਂ ਥੋੜਾ ਪਿੱਛੇ ਸੀ ਤਾਂ ...

ਪੂਰੀ ਖ਼ਬਰ »

ਗੁਰਦਾਸਪੁਰ ਸ਼ਹਿਰ ਦੇ ਬਾਜ਼ਾਰਾਂ 'ਚ ਲੋਕਾਂ ਦੀ ਦਿਸੀ ਰੌਣਕ

ਗੁਰਦਾਸਪੁਰ, 8 ਅਕਤੂਬਰ (ਆਰਿਫ਼)- ਜ਼ਿਲ੍ਹੇ ਅੰਦਰ ਮਨਾਏ ਗਏ ਦੁਸਹਿਰੇ ਦੇ ਤਿਉਹਾਰ ਲਈ ਲੋਕਾਂ ਦਾ ਉਤਸ਼ਾਹ ਪੰਜਾਬ ਵਿਚ ਹੋਏ ਹਾਈ ਅਲਰਟ ਵੀ ਘੱਟ ਨਹੀਂ ਕਰ ਸਕਿਆ | ਅੱਜ ਗੁਰਦਾਸਪੁਰ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਅੰਦਰ ਦੁਸਹਿਰੇ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ...

ਪੂਰੀ ਖ਼ਬਰ »

ਬਟਾਲਾ 'ਚ ਵੱਖ-ਵੱਖ ਆਗੂਆਂ ਨੇ ਦਿੱਤੀ ਵਧਾਈ

ਬਟਾਲਾ, 8 ਅਕਤੂਬਰ (ਕਾਹਲੋਂ)- ਸਥਾਨਕ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਚੇਅਰਮੈਨ ਕਸਤੂਰੀ ਲਾਲ ਸੇਠ, ਸਾਬਕਾ ਸੰਸਦੀ ਸਕੱਤਰ ਸ੍ਰੀ ਜਗਦੀਸ਼ ਰਾਜ ਸਾਹਨੀ, ਪਰਮਿੰਦਰ ਚੌਧਰੀ, ਅਜੈ ਰਿਸ਼ੀ, ਪ੍ਰਧਾਨ ਬਲਵਿੰਦਰ ...

ਪੂਰੀ ਖ਼ਬਰ »

ਕਸਬਾ ਊਧਨਵਾਲ ਦੀ ਮੁੱਖ ਗਲੀ ਦੀ ਹਾਲਤ ਬਦ ਤੋਂ ਬਦਤਰ

ਊਧਨਵਾਲ, 8 ਅਕਤੂਬਰ (ਪਰਗਟ ਸਿੰਘ)- ਬਲਾਕ ਸ੍ਰੀ ਹਰਗੋਬਿੰਦਪੁਰ ਅਧੀਨ ਪਿੰਡ ਊਧਨਵਾਲ ਦੀ ਮੇਨ ਗਲੀ 'ਚ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਹਾਲਤ ਬਦ ਤੋਂ ਬਦਤਰ ਬਣੀ ਹੋਈ ਹੈ | ਇਸ ਸਬੰਧੀ ਮੈਂਬਰ ਪੰਚਾਇਤ ਹਰਜਿੰਦਰ ਕੌਰ ਦੇ ਪਤੀ ਧੰਨਪਾਲ ਸਿੰਘ ਅਤੇ ਪਿੰਡ ਦੇ ਹੋਰ ਵਸਨੀਕ ...

ਪੂਰੀ ਖ਼ਬਰ »

ਡਾਇਰੈਕਟਰ ਐਡਵੋਕੇਟ ਟਪਿਆਲਾ ਵਲੋਂ ਬੋਲੇਵਾਲ ਦਾਣਾ ਮੰਡੀ ਦਾ ਦੌਰਾ

ਘੁਮਾਣ, 8 ਅਕਤੂਬਰ (ਬੰਮਰਾਹ)- ਨਜ਼ਦੀਕੀ ਪਿੰਡ ਬੋਲੇਵਾਲ ਵਿਖੇ ਪਿਛਲੇ ਸਮੇਂ ਤੋਂ ਕੱਚੀ ਦਾਣਾ ਮੰਡੀ ਨੂੰ ਪੱਕਿਆਂ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਨੂੰ ਪੱਕਾ ਕਰਨ ਲਈ ਪਿਛਲੇ ਦਿਨੀਂ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਲੱਖਾਂ ਰੁਪਏ ਪੰਜਾਬ ਮੰਡੀ ...

ਪੂਰੀ ਖ਼ਬਰ »

ਆੜ੍ਹਤੀ ਤੇ ਨੰਬਰਦਾਰ ਬਾਵਾ ਸਿੰਘ ਪੰਨੂੰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜ਼ਲੀ ਸਮਾਗਮ

ਕਲਾਨੌਰ, 8 ਅਕਤੂਬਰ (ਪੁਰੇਵਾਲ)- ਇਸ ਇਲਾਕੇ ਦੇ ਪਿੰਡ ਪੰਨਵਾਂ ਦੇ ਨਾਮਵਰ ਆੜ੍ਹਤੀ ਸੁਰਜੀਤ ਸਿੰਘ ਪੰਨੂੰ ਸਾ. ਸਰਪੰਚ, ਅਗਾਂਹਵਧੂ ਕਿਸਾਨ ਅਨੋਖ ਸਿੰਘ ਪੰਨੂੰ, ਨੰਬਰਦਾਰ ਬਲਵਿੰਦਰ ਸਿੰਘ ਪੰਨੂੰ ਦੇ ਪਿਤਾ ਨੰਬਰਦਾਰ ਬਾਵਾ ਸਿੰਘ ਪੰਨੂੰ ਦੇ ਦਿਹਾਂਤ ਉਪਰੰਤ ਅੱਜ ...

ਪੂਰੀ ਖ਼ਬਰ »

ਅਕਾਲੀ ਦਲ ਦੀ ਜਿੱਤ ਲਈ ਯੂਥ ਵਿੰਗ ਅਹਿਮ ਰੋਲ ਅਦਾ ਕਰੇਗਾ-ਆਗੂ

ਕੋਟਲੀ ਸੂਰਤ ਮੱਲ੍ਹੀ, 8 ਅਕਤੂਬਰ (ਕੁਲਦੀਪ ਸਿੰਘ ਨਾਗਰਾ)- ਸੂਬੇ ਅੰਦਰ ਹੋ ਰਹੀ ਜ਼ਿਮਨੀ ਚੋਣਾਂ 'ਚ ਲੋਕ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡੀ ਜਿੱਤ ਦਿਵਾਉਣ ਲਈ ਇਕਜੁੱਟ ਹੋ ਗਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨੌਜਵਾਨ ਅਕਾਲੀ ਆਗੂ ਸ਼ਰਨਜੀਤ ਸਿੰਘ ਤਲਵੰਡੀ, ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰ ਕਿਸਾਨਾਂ ਵਲੋਂ ਖ਼ੁਦਕੁਸ਼ੀ ਦੀ ਚਿਤਾਵਨੀ

ਪੁਰਾਣਾ ਸ਼ਾਲਾ, 8 ਅਕਤੂਬਰ (ਗੁਰਵਿੰਦਰ ਸਿੰਘ ਗੁਰਾਇਆ)- ਪਿੰਡ ਨਡਾਲਾ ਦੇ ਦੋ ਗੰਨਾ ਕਾਸ਼ਤਕਾਰ ਕਿਸਾਨਾਂ ਵਲੋਂ ਵੀ ਗੰਨੇ ਦੇ ਬਾਂਡ ਨੂੰ ਲੈ ਕੇ ਜ਼ਿਲ੍ਹਾ ਗੰਨਾ ਵਿਕਾਸ ਅਧਿਕਾਰੀ ਵਲੋਂ ਕੀਤੀ ਬਦਸਲੂਕੀ ਤੋਂ ਬਾਅਦ ਖ਼ੁਦਕੁਸ਼ੀ ਕਰ ਲੈਣ ਦੀ ਚਿਤਾਵਨੀ ਦਾ ਮਾਮਲਾ ...

ਪੂਰੀ ਖ਼ਬਰ »

ਡਿਵਾਈਨ ਲਾਈਟ ਮਾਡਰਨ ਸਕੂਲ 'ਚ ਦੁਸਹਿਰਾ ਮਨਾਇਆ

ਦੋਰਾਂਗਲਾ, 8 ਅਕਤੂਬਰ (ਲਖਵਿੰਦਰ ਸਿੰਘ ਚੱਕਰਾਜਾ)- ਡਿਵਾਈਨ ਲਾਈਟ ਮਾਡਰਨ ਸਕੂਲ ਤਾਜਪੁਰ ਵਿਖੇ ਅੱਜ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਰਾਮ ਲੀਲ੍ਹਾ ਨਾਲ ਸਬੰਧਿਤ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਔਜੀ ਹੱਬ ਗੁਰਦਾਸਪੁਰ ਵਲੋਂ ਆਸਟ੍ਰੇਲੀਆ ਤੇ ਯੂ. ਕੇ. ਦੇ ਵੀਜ਼ਿਆਂ ਸਬੰਧੀ ਮੈਗਾ ਸੈਮੀਨਾਰ 11 ਨੂੰ

ਗੁਰਦਾਸਪੁਰ, 8 ਅਕਤੂਬਰ (ਆਰਿਫ਼)- ਸਟੱਡੀ ਵੀਜ਼ੇ 'ਤੇ ਵਿਦਿਆਰਥੀਆਂ ਨੰੂ ਆਸਟ੍ਰੇਲੀਆ ਭੇਜਣ ਵਾਲੀ ਨਾਮਵਰ ਇਮੀਗ੍ਰੇਸ਼ਨ ਸੰਸਥਾ ਔਜੀ ਹੱਬ ਵਲੋਂ ਆਸਟ੍ਰੇਲੀਆ ਤੇ ਯੂ.ਕੇ. ਦੇ ਵੀਜਿਆਂ ਸਬੰਧੀ ਮੈਗਾ ਸੈਮੀਨਾਰ 11 ਅਕਤੂਬਰ ਨੂੰ ਸਵੇਰੇ 11 ਤੋਂ ਸ਼ਾਮ 4 ਵਜੇ ਤੱਕ ਹੋਟਲ ...

ਪੂਰੀ ਖ਼ਬਰ »

ਸੈਵਨਸੀਜ਼ ਇਮੀਗ੍ਰੇਸ਼ਨ ਨੇ ਲਵਾਇਆ 5 ਸਾਲ ਗੈਪ 'ਤੇ ਵਿਦਿਆਰਥਣ ਦਾ ਬਿਨਾਂ ਆਈਲਟਸ ਯੂ.ਕੇ. ਵੀਜ਼ਾ

ਗੁਰਦਾਸਪੁਰ, 8 ਅਕਤੂਬਰ (ਆਰਿਫ਼)- ਸੈਵਨਸੀਜ਼ ਇਮੀਗ੍ਰੇਸ਼ਨ ਦੇ ਐਮ.ਡੀ. ਕੁਲਦੀਪ ਸਿੰਘ ਖਹਿਰਾ ਨੇ ਦੱਸਿਆ ਕਿ ਯੂ.ਕੇ. ਨੇ ਆਪਣੇ ਵੀਜ਼ਾ ਪ੍ਰਣਾਲੀ ਨਿਯਮਾਂ ਵਿਚ ਕਾਫ਼ੀ ਢਿੱਲ ਦਿੱਤੀ ਹੈ ਜਿਸ ਦੇ ਚਲਦਿਆਂ ਸ਼ਾਨਦਾਰ ਨਤੀਜੇ ਆ ਰਹੇ ਹਨ | ਉਨ੍ਹਾਂ ਦੱਸਿਆ ਕਿ ਯੂ.ਕੇ. ...

ਪੂਰੀ ਖ਼ਬਰ »

ਸਤਪਾਲ ਔਲਖ ਵਲੋਂ ਚੇਅਰਮੈਨ ਰਵੀ ਬਾਜਵਾ ਨਾਲ ਮੁਲਾਕਾਤ

ਹਰਚੋਵਾਲ, 8 ਅਕਤੂਬਰ (ਰਣਜੋਧ ਸਿੰਘ ਭਾਮ)-ਸਸਤਪਾਲ ਸਿੰਘ ਔਲਖ ਸਰਪੰਚ ਔਲਖ ਕਲਾਂ ਵਲੋਂ ਪਿੰਡ ਦੀਆਂ ਸਮੱਸਿਆਵਾਂ ਦੇ ਹੱਲ ਲਈ ਰਵੀਨੰਦਨ ਸਿੰਘ ਨਿੱਕੂ ਬਾਜਵਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਦੇ ਵਿਕਾਸ ਕਾਰਜਾਂ ਲਈ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਵਲੋਂ ਕਾਦੀਆਂ ਵਿਖੇ ਨਾਅਰੇਬਾਜ਼ੀ

ਕਾਦੀਆਂ, 8 ਅਕਤੂਬਰ (ਗੁਰਪ੍ਰੀਤ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਕਾਦੀਆਂ ਜ਼ਿਲ੍ਹਾ ਗੁਰਦਾਸਪੁਰ ਦੀ ਪ੍ਰਧਾਨ ਸ੍ਰੀਮਤੀ ਬਲਵਿੰਦਰ ਕੌਰ ਦੀ ਅਗਵਾਈ ਹੇਠ ਬਲਾਕ ਕਾਦੀਆਂ ਵਿਚ ਪੰਜਾਬ ਸਰਕਾਰ ਵਿਰੁੱਧ ਆਪਣੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਸਕੂਲ ਦਾ ਵਿਦਿਆਰਥੀ ਜ਼ਿਲ੍ਹੇ 'ਚੋਂ ਦੂਜੇ ਸਥਾਨ 'ਤੇ

ਬਟਾਲਾ, 8 ਅਕਤੂਬਰ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਕੰਡਿਆਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਵਿਕਰਮਜੋਤ ਸਿੰਘ, ਜਿਸ ਨੇ ਪੰਜਾਬ ਸਿੱਖਿਆ ਵਿਭਾਗ ਵਲੋਂ ਚੱਲ ਰਹੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਹਿੱਸਾ ਲੈ ਕੇ ਜੂਡੋ ਕਰਾਟੇ ...

ਪੂਰੀ ਖ਼ਬਰ »

ਦੀਨਾਨਗਰ ਤੋਂ ਵਰਕਰਾਂ ਦੇ ਜਥੇ ਜਾਣਗੇ ਚੋਣ ਪ੍ਰਚਾਰ ਲਈ-ਯਸ਼ਪਾਲ ਕੌਾਡਲ

ਦੀਨਾਨਗਰ, 8 ਅਕਤੂਬਰ (ਸੰਧੂ/ਸੋਢੀ/ਸ਼ਰਮਾ)- ਪੰਜਾਬ ਵਿਚ ਹੋਣ ਵਾਲੀਆਂ ਚਾਰੇ ਜ਼ਿਮਨੀ ਚੋਣਾਂ ਦੇ ਸਾਰੇ ਹਲਕਿਆਂ ਵਿਚ ਅਕਾਲੀ/ਭਾਜਪਾ ਗੱਠਜੋੜ ਦੇ ਪੱਖ ਵਿਚ ਲਹਿਰ ਚੱਲ ਰਹੀ ਹੈ ਤੇ ਚਾਰੇ ਸੀਟਾਂ ਅਕਾਲੀ/ਭਾਜਪਾ ਗੱਠਜੋੜ ਦੇ ਉਮੀਦਵਾਰ ਪੁਰੀ ਸ਼ਾਨ ਨਾਲ ਜਿੱਤ ਹਾਸਲ ...

ਪੂਰੀ ਖ਼ਬਰ »

ਚੀਮਾ ਕਾਲਜ ਆਫ਼ ਐਜੂਕੇਸ਼ਨ ਕਿਸ਼ਨਕੋਟ 'ਚ ਦੁਸਹਿਰਾ ਮਨਾਇਆ

ਘੁਮਾਣ, 8 ਅਕਤੂਬਰ (ਬੰਮਰਾਹ)- ਚੀਮਾ ਕਾਲਜ ਆਫ਼ ਐਜੂਕੇਸ਼ਨ ਕਿਸ਼ਨਕੋਟ (ਗੁਰਦਾਸਪੁਰ) ਵਿਚ ਦੁਸਹਿਰੇ ਦਾ ਤਿਉਹਾਰ ਕਾਲਜ ਦੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੇ ਇਕੱਤਰ ਹੋ ਕੇ ਮਨਾਇਆ | ਇਸ ਮੌਕੇ 'ਤੇ ਵਿਦਿਆਰਥੀਆਂ ਵਲੋਂ ਨਾਟਕ ਪੇਸ਼ ਕੀਤਾ ਗਿਆ | ਕਾਲਜ ਚੇਅਰਮੈਨ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਮੰਡਲ ਦੇ ਅਹੁਦੇਦਾਰਾਂ ਦੀ ਮੀਟਿੰਗ

ਗੁਰਦਾਸਪੁਰ, 8 ਅਕਤੂਬਰ (ਆਲਮਬੀਰ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਮੰਡਲ ਪ੍ਰਧਾਨ ਪਵਨ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਭਾਜਪਾ ਜ਼ਿਲ੍ਹਾ ਪ੍ਰਧਾਨ ਬਾਲ ਕ੍ਰਿਸ਼ਨ ਮਿੱਤਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਸਾਬਕਾ ਕਾਂਗਰਸੀ ਆਗੂ ਜੱਗੀ ...

ਪੂਰੀ ਖ਼ਬਰ »

ਬਾਲ ਕ੍ਰਿਸ਼ਨ ਮਿੱਤਲ ਵਲੋਂ ਉਮੀਦਵਾਰ ਮਹਾਜਨ ਦੇ ਹੱਕ 'ਚ ਚੋਣ ਪ੍ਰਚਾਰ

ਗੁਰਦਾਸਪੁਰ, 8 ਅਕਤੂਬਰ (ਆਰਿਫ਼)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਾਲ ਕ੍ਰਿਸ਼ਨ ਮਿੱਤਲ ਵਲੋਂ ਵਿਧਾਨ ਸਭਾ ਹਲਕਾ ਮੁਕੇਰੀਆਂ ਦੀਆਂ ਚੋਣਾਂ ਸਬੰਧੀ ਭਾਜਪਾ ਉਮੀਦਵਾਰ ਜੰਗੀ ਲਾਲ ਮਹਾਜਨ ਦੇ ਸਮਰਥਨ ਵਿਚ ਮੁਕੇਰੀਆਂ ਵਿਖੇ ਚੋਣ ਪ੍ਰਚਾਰ ਕੀਤਾ ਗਿਆ, ਜਿੱਥੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਗੁਰਦਾਸਪੁਰ, 8 ਅਕਤੂਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਬਲਜੀਤ ਸਿੰਘ ਯਾਦਗਾਰੀ ਹਾਲ ਵਿਖੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਵੰਦ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵੱਖ ਵੱਖ ਬਲਾਕਾਂ ਦੇ ਪ੍ਰਧਾਨ, ਸਕੱਤਰ ਤੇ ਹੋਰ ...

ਪੂਰੀ ਖ਼ਬਰ »

ਪਿੰਡ 'ਚ ਡੇਅਰੀ ਫਾਰਮ ਦੀਆਂ ਸ਼ੈੱਡਾਂ ਦੀ ਖ਼ਸਤਾ ਹਾਲਤ ਕਾਰਨ ਪਸ਼ੂ ਪਾਲਕ ਪ੍ਰੇਸ਼ਾਨ

ਪੁਰਾਣਾ ਸ਼ਾਲਾ 8 ਅਕਤੂਬਰ (ਅਸ਼ੋਕ ਸ਼ਰਮਾ)-ਡੇਅਰੀ ਵਿਕਾਸ ਵਿਭਾਗ ਪੰਜਾਬ ਨੇ ਪਿੰਡਾਂ 'ਚ ਸਹਾਇਕ ਧੰਦਿਆਂ ਨੂੰ ਚਲਾਉਣ ਵਾਸਤੇ ਨੌਜਵਾਨਾਂ ਨੂੰ ਪਿੰਡਾਂ 'ਚ ਡੇਅਰੀ ਹਾਊਸ ਬਣਾ ਕੇ ਦਿੱਤੇ ਸਨ ਕਿ ਤਾਂ ਜੋ ਨੌਜਵਾਨ ਇਕੱਠੇ ਇਕ ਜਗ੍ਹਾ ਪਸ਼ੂ ਪਾਲ ਕੇ ਡੇਅਰੀ ਦੇ ਧੰਦੇ ...

ਪੂਰੀ ਖ਼ਬਰ »

ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਹੇਠ 'ਗਗਨ ਮੈ ਥਾਲੁ' ਨਾਟਕ ਦਾ ਸਫ਼ਲ ਮੰਚਨ

ਕਾਦੀਆਂ, 8 ਅਕਤੂਬਰ (ਕੁਲਵਿੰਦਰ ਸਿੰਘ)- ਪੰਜਾਬ ਸੰਗੀਤ ਨਾਟਕ ਅਕੈਡਮੀ ਅਤੇ ਪੰਜਾਬ ਕਲਾ ਪ੍ਰੀਸ਼ਦ ਦੇ ਸਾਂਝੇ ਸਹਿਯੋਗ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਟਕ 'ਗਗਨ ਮੈ ਥਾਲੁ' ਪ੍ਰਸਿੱਧ ਨਾਟਕਕਾਰ ਤੇ ਨਿਰਦੇਸ਼ਕ ਡਾ. ਕੇਵਲ ...

ਪੂਰੀ ਖ਼ਬਰ »

ਸੇਖਵਾਂ ਸਕੂਲ 'ਚ ਅੰਤਰ ਹਾਊਸ ਮੁਕਾਬਲੇ ਕਰਵਾਏ

ਸੇਖਵਾਂ, 8 ਅਕਤੂਬਰ (ਕੁਲਬੀਰ ਸਿੰਘ ਬੂਲੇਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ 'ਚ ਚੱਲ ਰਹੇ ਬੱਡੀ ਗਰੁੱਪ ਪ੍ਰੋਗਰਾਮ ਤਹਿਤ ਅੰਤਰ ਹਾਊਸ ਗਤੀਵਿਧੀਆਂ ਪਿ੍ੰ: ਸ੍ਰੀ ਭਾਰਤ ਭੂਸ਼ਣ ਦੀ ਅਗਵਾਈ ਹੇਠ ਕਰਵਾਈਆਂ ਗਈਆਂ | ਸਤਲੁਜ ਹਾਊਸ ਇੰਚਾਰਜ ਸ: ਗੁਰਦੀਪ ਸਿੰਘ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਨੇ ਅਧਿਕਾਰੀਆਂ ਨੂੰ ਸੌ ਾਪਿਆ ਮੰਗ-ਪੱਤਰ

ਸ੍ਰੀ ਹਰਿਗੋਬਿੰਦਪੁਰ, 8 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਨੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦੇ ਸੱਦੇ ਅਤੇ ਕੌਮੀ ਪ੍ਰਧਾਨ ਹਰਗੋਬਿੰਦਰ ਕੌਰ ਦੇ ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਨਾਲ ਗੁਰਇਕਬਾਲ ਸਿੰਘ ਮਾਹਲ ਨੇ ਕੀਤੀ ਮੀਟਿੰਗ

ਕਾਹਨੂੰਵਾਨ,8 ਅਕਤੂਬਰ (ਹਰਜਿੰਦਰ ਸਿੰਘ ਜੱਜ)-ਕਾਦੀਆਂ ਹਲਕੇ ਤੋਂ ਅਕਾਲੀ ਦਲ ਬਾਦਲ ਪਾਰਟੀ ਦੇ ਆਗੂ ਤੇ ਅਕਾਲੀ ਦਲ ਬਾਦਲ ਦੇ ਸੂਬਾ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਵਲੋਂ ਬਲਾਕ ਕਾਹਨੂੰਵਾਨ ਦੇ ਮਿੱਠਾ ਤੇ ਨਵੀਆਂ ਬਾਂਗੜੀਆਂ ਦੇ ਅਕਾਲੀ ਦਲ ਬਾਦਲ ਦੇ ...

ਪੂਰੀ ਖ਼ਬਰ »

ਰਾਸ਼ਟਰੀ ਸੈਮੀਨਾਰ 'ਚ ਡਾ: ਸਰਵਣ ਸਿੰਘ ਦਾ ਵਿਸ਼ੇਸ਼ ਸਨਮਾਨ

ਬਟਾਲਾ, 8 ਅਕਤੂਬਰ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਤਸਰ ਦੇ ਸ਼ਹੀਦ ਬਾਬਾ ਜੀਵਨ ਸਿੰਘ ਖ਼ਾਲਸਾ ਕਾਲਜ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਸੈਮੀਨਾਰ 'ਚ ਬਟਾਲਾ ...

ਪੂਰੀ ਖ਼ਬਰ »

ਸਵ: ਮਨਜਿੰਦਰ ਸਿੰਘ ਤੇ ਗੁਰਮੀਤ ਸਿੰਘ ਯਾਦਗਾਰੀ ਖੇਡ ਟੂਰਨਾਮੈਂਟ ਕਰਵਾਇਆ

ਕਾਹਨੂੰਵਾਨ, 8 ਅਕਤੂਬਰ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਦੇ ਪਿੰਡ ਘੋੜੇਵਾਂਹ ਵਿਖੇ ਸਵਰਗੀਏ ਮਨਜਿੰਦਰ ਸਿੰਘ ਤੇ ਗੁਰਮੀਤ ਸਿੰਘ ਦੀ ਯਾਦ ਵਿਚ ਗ੍ਰਾਮ ਪੰਚਾਇਤ ਘੋੜੇਵਾਂਹ ਵਲੋਂ ਸਰਪੰਚ ਹਰਦੇਵ ਸਿੰਘ ਦੇ ਦੇਖ-ਰੇਖ ਹੇਠ ਐਨ.ਆਰ.ਆਈ. ਭਰਾਵਾਂ ਤੇ ਯੂਥ ...

ਪੂਰੀ ਖ਼ਬਰ »

ਪਿੰਡ ਕਾਲਾ ਨੰਗਲ ਵਾਸੀਆਂ ਵਲੋਂ ਐੱਸ.ਐੱਸ.ਪੀ. ਬਟਾਲਾ ਨੂੰ ਮੰਗ ਪੱਤਰ

ਬਟਾਲਾ, 8 ਅਕਤੂਬਰ (ਬੁੱਟਰ)-ਪਿੰਡ ਕਾਲਾ ਨੰਗਲ ਦੇ ਗੁਰਦੁਆਰਾ ਸਾਹਿਬ ਜਦ ਨਜ਼ਦੀਕ ਹੋ ਰਹੇ ਅਨੈਤਿਕ ਕੰਮਾਂ ਨੂੰ ਬੰਦ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਸਰਪੰਚ ਪਰਜਿੰਦਰ ਸਿੰਘ ਦੀ ਅਗਵਾਈ 'ਚ ਬਟਾਲਾ ਦੇ ਐੱਸ.ਐੱਸ.ਪੀ. ਉਪਿੰਦਰਜੀਤ ਸਿੰਘ ਘੁੰਮਣ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ 11ਵੀਂ ਵਾਰ ਚੈਂਪੀਅਨ ਬਣਿਆ

ਦੀਨਾਨਗਰ, 8 ਅਕਤੂਬਰ (ਸੰਧੂ/ਸੋਢੀ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਬੀ ਜ਼ੋਨ ਦੇ ਯੂਥ ਫ਼ੈਸਟੀਵਲ ਵਿਚ ਏ ਡਵੀਜ਼ਨ ਦੇ ਕਾਲਜਾਂ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ 11ਵੀਂ ਵਾਰੀ ...

ਪੂਰੀ ਖ਼ਬਰ »

ਬਟਾਲਾ ਪੁਲਿਸ ਪੈਨਸ਼ਨਰਾਂ ਦੀ ਵਿਸ਼ੇਸ਼ ਮੀਟਿੰਗ

ਬਟਾਲਾ, 8 ਅਕਤੂਬਰ (ਹਰਦੇਵ ਸਿੰਘ ਸੰਧੂ)-ਪੁਲਿਸ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਯੂਨਿਟ ਬਟਾਲਾ ਦੀ ਮਹੀਨਾਵਾਰ ਮੀਟਿੰਗ ਪੁਲਿਸ ਲਾਈਨ ਬਟਾਲਾ ਵਿਚ ਪ੍ਰਧਾਨ ਸੁਖਬੀਰ ਸਿੰਘ ਨੱਤ ਸੇਵਾ ਮੁਕਤ ਡੀ.ਐਸ.ਪੀ. ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਹਾਜ਼ਰ ਹੋਏ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਫਤਹਿਗੜ੍ਹ ਚੂੜੀਆਂ, 8 ਅਕਤੂਬਰ (ਧਰਮਿੰਦਰ ਸਿੰਘ ਬਾਠ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਪਿੰਡ ਮੰਜਿਆਂਵਾਲੀ ਵਿਖੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਕੁਵੈਤ ਤੋਂ ਵਾਪਸ ਪਰਤੇ ਸੁਖਵਿੰਦਰ ਨੂੰ ਲੈ ਕੇ ਸਾਬਕਾ ਵਿਧਾਇਕ ਤੇ ਮੌਜੂਦਾ ਵਿਧਾਇਕ ਦੀ ਸ਼ਬਦੀ ਜੰਗ ਸ਼ੁਰੂ

ਬਮਿਆਲ, 8 ਅਕਤੂਬਰ (ਰਾਕੇਸ਼ ਸ਼ਰਮਾ)- ਜ਼ਿਲ੍ਹਾ ਪਠਾਨਕੋਟ ਅਧੀਨ ਪਿੰਡ ਮਾਨ ਨੰਗਲ ਨਿਵਾਸੀ ਦੋ ਭਰਾ ਸੁਖਵਿੰਦਰ ਸਿੰਘ ਤੇ ਬਲਵਿੰਦਰ ਸਿੰਘ ਵਿਚੋਂ ਇਕ ਭਰਾ ਸੁਖਵਿੰਦਰ ਸਿੰਘ ਨੂੰ ਕੁਵੈਤ ਤੋਂ ਵਾਪਸ ਲੈ ਕੇ ਆਉਣ ਲਈ ਕੀਤੇ ਯਤਨਾਂ ਦਾ ਰਾਜਨੀਤਕ ਫ਼ਾਇਦਾ ਲੈਣ ਲਈ ਭੋਆ ...

ਪੂਰੀ ਖ਼ਬਰ »

ਖੱਤਰੀ ਸਭਾ ਨੇ ਮਨਾਇਆ ਵਿਜੈ ਦਸ਼ਮੀ ਦਾ ਤਿਉਹਾਰ

ਪਠਾਨਕੋਟ, 8 ਅਕਤੂਬਰ (ਸੰਧੂ)-ਖੱਤਰੀ ਸਭਾ ਵਲੋਂ ਖੱਤਰੀ ਭਵਨ ਵਿਖੇ ਪ੍ਰਧਾਨ ਸੰਜੇ ਆਨੰਦ ਦੀ ਪ੍ਰਧਾਨਗੀ ਹੇਠ ਵਿਜੇ ਦਸ਼ਮੀ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ਨਰੇਸ਼ ਕੋਹਲੀ ਤੇ ਅਸ਼ੋਕ ਵਡੈਹਰਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ | ਸਭ ਤੋਂ ਪਹਿਲਾਂ ਖੱਤਰੀ ਸਭਾ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਫ਼ੌਜੀ ਨੇ ਤੋੜਿਆ ਦਮ

ਡਮਟਾਲ, 8 ਅਕਤੂਬਰ (ਰਾਕੇਸ਼ ਕੁਮਾਰ)-ਸ਼ਾਹਪੁਰ ਰੈਤ ਬਾਜ਼ਾਰ ਵਿਚ ਵਾਪਰੇ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਫ਼ੌਜੀ ਦੀ ਮੌਤ ਹੋ ਗਈ | ਲੱਦਵਾੜਾ ਦੇ ਰਹਿਣ ਵਾਲੇ ਸਿਕੰਦਰ (25) ਨੰੂ ਹਾਦਸੇ ਤੋਂ ਬਾਅਦ ਡਾ: ਰਜਿੰਦਰ ਪ੍ਰਸ਼ਾਦ ਮੈਡੀਕਲ ਕਾਲਜ ਤੇ ਹਸਪਤਾਲ ਟਾਂਡਾ ਵਿਖੇ ਇਲਾਜ ...

ਪੂਰੀ ਖ਼ਬਰ »

ਸਰਕਾਰੀ ਦਾਣਾ ਮੰਡੀ 'ਤੇ ਸੀਮੈਂਟ ਕਾਰੋਬਾਰੀਆਂ ਦਾ ਕਬਜ਼ਾ

ਬਮਿਆਲ, 8 ਅਕਤੂਬਰ (ਰਾਕੇਸ਼ ਸ਼ਰਮਾ)- ਇਕ ਪਾਸੇ ਕਿਸਾਨਾਂ ਵਲੋਂ ਝੋਨੇ ਦੀ ਫ਼ਸਲ ਬਮਿਆਲ ਮੰਡੀ ਵਿਚ ਪਹੁੰਚ ਚੁੱਕੀ ਹੈ ਪਰ ਬਮਿਆਲ ਵਿਚ ਸਥਿਤ ਦਾਣਾ ਮੰਡੀ ਦੀ ਵਰਤੋਂ ਇਸ ਮੌਕੇ ਕਿਸਾਨਾਂ ਦੀ ਬਜਾਏ ਨਿੱਜੀ ਕਾਰੋਬਾਰੀਆਂ ਵਲੋਂ ਕੀਤੀ ਜਾ ਰਹੀ ਹੈ | ਇਨ੍ਹਾਂ ਰਾਹੀਂ ਇਸ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਗੁ: ਸਿੰਘ ਸਭਾ ਲਾਮੀਨੀ ਵਿਖੇ ਗੁਰਮਤਿ ਸਮਾਗਮ

ਪਠਾਨਕੋਟ, 8 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਪਿੰਡ ਲਾਮੀਨੀ ਪਠਾਨਕੋਟ ਵਿਖੇ ਗੁਰਮਤਿ ...

ਪੂਰੀ ਖ਼ਬਰ »

ਸੰਘ ਨੇ ਸਥਾਪਨਾ ਦਿਵਸ ਮਨਾਇਆ

ਪਠਾਨਕੋਟ, 8 ਅਕਤੂਬਰ (ਚੌਹਾਨ)-ਰਾਸ਼ਟਰੀ ਸਵੈ ਸੇਵਕ ਸੰਘ ਪਠਾਨਕੋਟ ਨੇ ਵਿਜੈ ਦਸਮੀ ਦਾ ਪ੍ਰੋਗਰਾਮ ਸੰਤ ਆਸ਼ਰਮ ਸਕੂਲ 'ਚ ਕਰਵਾਇਆ, ਜਿਸ ਦੀ ਸ਼ੁਰੂਆਤ ਸ਼ਸਤਰ ਪੂਜਨ ਅਤੇ ਭਗਵਾਂ ਝੰਡਾ ਲਹਿਰਾ ਕੇ ਕੀਤੀ ਗਈ | ਮੁੱਖ ਰੂਪ 'ਚ ਸ਼ਾਮਿਲ ਹੋਏ ਸੰਘ ਦੇ ਸਹਿ ਪ੍ਰਦੇਸ਼ ਕਾਰਜ ...

ਪੂਰੀ ਖ਼ਬਰ »

ਆਸ਼ਾ ਪੂਰਨੀ ਸਮਾਜ ਸੁਧਾਰ ਸਭਾ ਵਲੋਂ 126ਵਾਂ ਰਾਸ਼ਨ ਵੰਡ ਸਮਾਗਮ

ਪਠਾਨਕੋਟ, 8 ਅਕਤੂਬਰ (ਆਰ. ਸਿੰਘ)-ਆਸ਼ਾ ਪੂਰਨੀ ਸਮਾਜ ਸੁਧਾਰ ਸਭਾ ਵਲੋਂ ਅੰਦਰੂਨ ਬਾਜ਼ਾਰ ਸਥਿਤ ਮਾਤਾ ਸ੍ਰੀ ਆਸ਼ਾ ਪੂਰਨੀ ਮੰਦਰ ਵਿਖੇ ਪ੍ਰਧਾਨ ਵਿਨੋਦ ਕੁਮਾਰ ਮਲਹੋਤਰਾ ਦੀ ਅਗਵਾਈ ਹੇਠ 126ਵਾਂ ਰਾਸ਼ਨ ਵੰਡ ਸਮਾਗਮ ਕੀਤਾ ਗਿਆ ਜਿਸ ਵਿਚ ਫੁੱਲਾਂ ਵਾਲੀ ਮਾਤਾ ਦੇ ਮੁੱਖ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਭਜਨ ਸਮਾਗਮ ਕਰਵਾਇਆ

ਪਠਾਨਕੋਟ, 8 ਅਕਤੂਬਰ (ਸੰਧੂ)- ਰੋਟਰੀ ਕਲੱਬ ਪਠਾਨਕੋਟ ਵਲੋਂ ਕਲੱਬ ਦੇ ਪ੍ਰਧਾਨ ਇੰਦਰਪਾਲ ਮਹਾਜਨ ਦੀ ਪ੍ਰਧਾਨਗੀ ਹੇਠ ਭਜਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਭਜਨ ਗਾਇਕ ਆਚਾਰੀਆ ਸਤੀਸ਼ ਸ਼ਾਸਤਰੀ ਨੇ ਭਜਨਾਂ ਰਾਹੀਂ ਸ਼ਰਧਾਲੂਆਂ ਨੂੰ ਭਗਵਾਨ ਸ੍ਰੀ ਰਾਮ ਬਾਰੇ ਦੱਸਿਆ | ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਲਰਨਿੰਗ ਡਰਾਈਵਿੰਗ ਲਾਇਸੈਂਸ ਸਬੰਧੀ ਕੈਂਪ

ਪਠਾਨਕੋਟ, 8 ਅਕਤੂਬਰ (ਸੰਧੂ)- ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਦੇਖਰੇਖ ਹੇਠ ਸਥਾਨਿਕ ਵਿੱਦਿਆ ਮੰਦਰ ਸਕੂਲ ਵਿਖੇ ਵਿਦਿਆਰਥੀਆਂ ਦੇ ਲਰਨਿੰਗ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਧੂਮਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਪਠਾਨਕੋਟ, 8 ਅਕਤੂਬਰ (ਸੰਧੂ/ਆਰ.ਸਿੰਘ)- ਕਬੀਰ ਨਾਟਕ ਕਲੱਬ ਮੁਹੱਲਾ ਸ਼ੈਲੀ ਕੁੱਲੀਆਂ ਵਲੋਂ ਸਥਾਨਕ ਸੁਤੰਤਰਤਾ ਸੰਗਰਾਮੀ ਜਥੇਦਾਰ ਕੇਸਰ ਸਿੰਘ ਮਾਰਗ 'ਤੇ ਕਲੱਬ ਪ੍ਰਧਾਨ ਵਿਜੇ ਕੁਮਾਰ ਭਗਤ ਦੀ ਦੇਖਰੇਖ ਹੇਠ ਦੁਸਹਿਰੇ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ ...

ਪੂਰੀ ਖ਼ਬਰ »

ਸਵ: ਮਨਜਿੰਦਰ ਸਿੰਘ ਤੇ ਗੁਰਮੀਤ ਸਿੰਘ ਯਾਦਗਾਰੀ ਖੇਡ ਟੂਰਨਾਮੈਂਟ ਕਰਵਾਇਆ

ਕਾਹਨੂੰਵਾਨ, 8 ਅਕਤੂਬਰ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਦੇ ਪਿੰਡ ਘੋੜੇਵਾਂਹ ਵਿਖੇ ਸਵਰਗੀਏ ਮਨਜਿੰਦਰ ਸਿੰਘ ਤੇ ਗੁਰਮੀਤ ਸਿੰਘ ਦੀ ਯਾਦ ਵਿਚ ਗ੍ਰਾਮ ਪੰਚਾਇਤ ਘੋੜੇਵਾਂਹ ਵਲੋਂ ਸਰਪੰਚ ਹਰਦੇਵ ਸਿੰਘ ਦੇ ਦੇਖ-ਰੇਖ ਹੇਠ ਐਨ.ਆਰ.ਆਈ. ਭਰਾਵਾਂ ਤੇ ਯੂਥ ...

ਪੂਰੀ ਖ਼ਬਰ »

ਪਹਿਲਾਂ ਦਿਨੇਸ਼ ਬੱਬੂ ਨੇ ਮੁਰੰਮਤ ਹੋਣ ਵਾਲੀਆਂ ਸੜਕਾਂ ਦਾ ਕੀਤਾ ਉਦਘਾਟਨ ਦੁਪਹਿਰ ਨੂੰ ਅਮਿਤ ਵਿਜ ਦੇ ਭਰਾ ਮੰਡੀ ਬੋਰਡ ਅਧਿਕਾਰੀਆਂ ਨਾਲ ਨਿਰੀਖਣ ਕਰਨ ਪੁੱਜੇ

ਪਠਾਨਕੋਟ, 8 ਅਕਤੂਬਰ (ਚੌਹਾਨ)- ਮਾਮੂਨ ਪਿੰਡ ਦੇ ਤਿੰਨ ਵਾਰਡਾਂ 18, 19 ਤੇ 20 ਦੀਆਂ ਤਿੰਨ ਸੜਕਾਂ ਦੀ ਮੁਰੰਮਤ ਹੋਣ ਵਾਲੀਆਂ ਸੜਕਾਂ ਰਾਜਨੀਤਕ ਯੁੱਧ ਦਾ ਅਖਾੜਾ ਬਣ ਗਈਆਂ ਹਨ | ਭਾਜਪਾ ਆਗੂਆਂ ਨੰੂ ਜਿਵੇਂ ਹੀ ਪਤਾ ਲੱਗਾ ਕੇ ਇਨ੍ਹਾਂ ਸੜਕਾਂ ਦੀ ਮੁਰੰਮਤ ਸ਼ੁਰੂ ਕਰਵਾਉਣ ਲਈ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਨਾਲ ਗੁਰਇਕਬਾਲ ਸਿੰਘ ਮਾਹਲ ਨੇ ਕੀਤੀ ਮੀਟਿੰਗ

ਕਾਹਨੂੰਵਾਨ,8 ਅਕਤੂਬਰ (ਹਰਜਿੰਦਰ ਸਿੰਘ ਜੱਜ)-ਕਾਦੀਆਂ ਹਲਕੇ ਤੋਂ ਅਕਾਲੀ ਦਲ ਬਾਦਲ ਪਾਰਟੀ ਦੇ ਆਗੂ ਤੇ ਅਕਾਲੀ ਦਲ ਬਾਦਲ ਦੇ ਸੂਬਾ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਵਲੋਂ ਬਲਾਕ ਕਾਹਨੂੰਵਾਨ ਦੇ ਮਿੱਠਾ ਤੇ ਨਵੀਆਂ ਬਾਂਗੜੀਆਂ ਦੇ ਅਕਾਲੀ ਦਲ ਬਾਦਲ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਫਤਹਿਗੜ੍ਹ ਚੂੜੀਆਂ, 8 ਅਕਤੂਬਰ (ਧਰਮਿੰਦਰ ਸਿੰਘ ਬਾਠ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਪਿੰਡ ਮੰਜਿਆਂਵਾਲੀ ਵਿਖੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਪਿੰਡ 'ਚ ਡੇਅਰੀ ਫਾਰਮ ਦੀਆਂ ਸ਼ੈੱਡਾਂ ਦੀ ਖ਼ਸਤਾ ਹਾਲਤ ਕਾਰਨ ਪਸ਼ੂ ਪਾਲਕ ਪ੍ਰੇਸ਼ਾਨ

ਪੁਰਾਣਾ ਸ਼ਾਲਾ 8 ਅਕਤੂਬਰ (ਅਸ਼ੋਕ ਸ਼ਰਮਾ)-ਡੇਅਰੀ ਵਿਕਾਸ ਵਿਭਾਗ ਪੰਜਾਬ ਨੇ ਪਿੰਡਾਂ 'ਚ ਸਹਾਇਕ ਧੰਦਿਆਂ ਨੂੰ ਚਲਾਉਣ ਵਾਸਤੇ ਨੌਜਵਾਨਾਂ ਨੂੰ ਪਿੰਡਾਂ 'ਚ ਡੇਅਰੀ ਹਾਊਸ ਬਣਾ ਕੇ ਦਿੱਤੇ ਸਨ ਕਿ ਤਾਂ ਜੋ ਨੌਜਵਾਨ ਇਕੱਠੇ ਇਕ ਜਗ੍ਹਾ ਪਸ਼ੂ ਪਾਲ ਕੇ ਡੇਅਰੀ ਦੇ ਧੰਦੇ ...

ਪੂਰੀ ਖ਼ਬਰ »

ਚੀਮਾ ਕਾਲਜ ਆਫ਼ ਐਜੂਕੇਸ਼ਨ ਕਿਸ਼ਨਕੋਟ 'ਚ ਦੁਸਹਿਰਾ ਮਨਾਇਆ

ਘੁਮਾਣ, 8 ਅਕਤੂਬਰ (ਬੰਮਰਾਹ)- ਚੀਮਾ ਕਾਲਜ ਆਫ਼ ਐਜੂਕੇਸ਼ਨ ਕਿਸ਼ਨਕੋਟ (ਗੁਰਦਾਸਪੁਰ) ਵਿਚ ਦੁਸਹਿਰੇ ਦਾ ਤਿਉਹਾਰ ਕਾਲਜ ਦੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੇ ਇਕੱਤਰ ਹੋ ਕੇ ਮਨਾਇਆ | ਇਸ ਮੌਕੇ 'ਤੇ ਵਿਦਿਆਰਥੀਆਂ ਵਲੋਂ ਨਾਟਕ ਪੇਸ਼ ਕੀਤਾ ਗਿਆ | ਕਾਲਜ ਚੇਅਰਮੈਨ ...

ਪੂਰੀ ਖ਼ਬਰ »

ਦੀਨਾਨਗਰ ਤੋਂ ਵਰਕਰਾਂ ਦੇ ਜਥੇ ਜਾਣਗੇ ਚੋਣ ਪ੍ਰਚਾਰ ਲਈ-ਯਸ਼ਪਾਲ ਕੌਾਡਲ

ਦੀਨਾਨਗਰ, 8 ਅਕਤੂਬਰ (ਸੰਧੂ/ਸੋਢੀ/ਸ਼ਰਮਾ)- ਪੰਜਾਬ ਵਿਚ ਹੋਣ ਵਾਲੀਆਂ ਚਾਰੇ ਜ਼ਿਮਨੀ ਚੋਣਾਂ ਦੇ ਸਾਰੇ ਹਲਕਿਆਂ ਵਿਚ ਅਕਾਲੀ/ਭਾਜਪਾ ਗੱਠਜੋੜ ਦੇ ਪੱਖ ਵਿਚ ਲਹਿਰ ਚੱਲ ਰਹੀ ਹੈ ਤੇ ਚਾਰੇ ਸੀਟਾਂ ਅਕਾਲੀ/ਭਾਜਪਾ ਗੱਠਜੋੜ ਦੇ ਉਮੀਦਵਾਰ ਪੁਰੀ ਸ਼ਾਨ ਨਾਲ ਜਿੱਤ ਹਾਸਲ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ 11ਵੀਂ ਵਾਰ ਚੈਂਪੀਅਨ ਬਣਿਆ

ਦੀਨਾਨਗਰ, 8 ਅਕਤੂਬਰ (ਸੰਧੂ/ਸੋਢੀ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਬੀ ਜ਼ੋਨ ਦੇ ਯੂਥ ਫ਼ੈਸਟੀਵਲ ਵਿਚ ਏ ਡਵੀਜ਼ਨ ਦੇ ਕਾਲਜਾਂ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ 11ਵੀਂ ਵਾਰੀ ...

ਪੂਰੀ ਖ਼ਬਰ »

ਬਟਾਲਾ ਪੁਲਿਸ ਪੈਨਸ਼ਨਰਾਂ ਦੀ ਵਿਸ਼ੇਸ਼ ਮੀਟਿੰਗ

ਬਟਾਲਾ, 8 ਅਕਤੂਬਰ (ਹਰਦੇਵ ਸਿੰਘ ਸੰਧੂ)-ਪੁਲਿਸ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਯੂਨਿਟ ਬਟਾਲਾ ਦੀ ਮਹੀਨਾਵਾਰ ਮੀਟਿੰਗ ਪੁਲਿਸ ਲਾਈਨ ਬਟਾਲਾ ਵਿਚ ਪ੍ਰਧਾਨ ਸੁਖਬੀਰ ਸਿੰਘ ਨੱਤ ਸੇਵਾ ਮੁਕਤ ਡੀ.ਐਸ.ਪੀ. ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਹਾਜ਼ਰ ਹੋਏ ...

ਪੂਰੀ ਖ਼ਬਰ »

ਸਤਪਾਲ ਔਲਖ ਵਲੋਂ ਚੇਅਰਮੈਨ ਰਵੀ ਬਾਜਵਾ ਨਾਲ ਮੁਲਾਕਾਤ

ਹਰਚੋਵਾਲ, 8 ਅਕਤੂਬਰ (ਰਣਜੋਧ ਸਿੰਘ ਭਾਮ)-ਸਸਤਪਾਲ ਸਿੰਘ ਔਲਖ ਸਰਪੰਚ ਔਲਖ ਕਲਾਂ ਵਲੋਂ ਪਿੰਡ ਦੀਆਂ ਸਮੱਸਿਆਵਾਂ ਦੇ ਹੱਲ ਲਈ ਰਵੀਨੰਦਨ ਸਿੰਘ ਨਿੱਕੂ ਬਾਜਵਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਦੇ ਵਿਕਾਸ ਕਾਰਜਾਂ ਲਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX