ਤਾਜਾ ਖ਼ਬਰਾਂ


ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  about 2 hours ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  about 2 hours ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  about 3 hours ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  about 3 hours ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  about 3 hours ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  about 3 hours ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  about 3 hours ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  about 4 hours ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 4 hours ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  about 4 hours ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜਲਾਲਾਬਾਦ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਚੋਣ ਪ੍ਰਚਾਰ ਵਿਚ ਸ਼ਾਮਿਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ ...
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  about 5 hours ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  about 6 hours ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 6 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 6 hours ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 6 hours ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  about 6 hours ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  about 7 hours ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  about 7 hours ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  about 7 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  about 7 hours ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  about 8 hours ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 8 hours ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  about 8 hours ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  about 9 hours ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  about 9 hours ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  about 9 hours ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 9 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  1 minute ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 10 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 10 hours ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 11 hours ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 12 hours ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 12 hours ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 1 hour ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  about 1 hour ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  about 1 hour ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  about 1 hour ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਮਹਾਨਤਾ ਸ਼ਕਤੀਸ਼ਾਲੀ ਹੋਣ ਵਿਚ ਨਹੀਂ ਹੁੰਦੀ, ਸਗੋਂ ਸ਼ਕਤੀ ਦੀ ਸਹੀ ਅਤੇ ਉਚਿਤ ਵਰਤੋਂ ਕਰਨ ਵਿਚ ਹੁੰਦੀ ਹੈ। -ਹੈਨਰੀ ਵਾਰਡ

ਫਾਜ਼ਿਲਕਾ / ਅਬੋਹਰ

ਫ਼ਾਜ਼ਿਲਕਾ 'ਚ ਵੱਖ-ਵੱਖ ਥਾਂਈਾ ਧੂਮਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਫ਼ਾਜ਼ਿਲਕਾ, 8 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਖੇ ਦਸਹਿਰੇ ਦਾ ਤਿਉਹਾਰ ਵੱਖ ਵੱਖ ਥਾਂਈਾ ਧੂਮਧਾਮ ਨਾਲ ਮਨਾਇਆ ਗਿਆ | ਦੀ ਆਜ਼ਾਦ ਹਿੰਦ ਰਾਮ-ਲੀਲ੍ਹਾ ਕਲੱਬ ਵਲੋਂ ਸਰਕਾਰੀ ਐਮ.ਆਰ. ਕਾਲਜ ਦੇ ਮੈਦਾਨ ਵਿਚ ਮਨਾਏ ਗਏ ਦਸਹਿਰੇ ਮੌਕੇ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਐਸ.ਡੀ.ਐਮ. ਸੁਭਾਸ਼ ਖੱਟਕ, ਤਹਿਸੀਲਦਾਰ ਡੀ.ਪੀ.ਪਾਂਡੇ ਮੁੱਖ ਮਹਿਮਾਨ ਵਜੋਂ ਪੁੱਜੇ | ਇਸ ਮੌਕੇ ਸੰਬੋਧਨ ਕਰਦਿਆਂ ਦਵਿੰਦਰ ਸਿੰਘ ਘੁਬਾਇਆ ਨੇ ਸਮਾਜ 'ਚ ਫੈਲੀਆਂ ਕੁਰੀਤੀਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਅਹਿਦ ਦਿਵਾਇਆ | ਇਸ ਮੌਕੇ ਸ੍ਰੀ ਰਾਮ, ਲਛਮਣ ਅਤੇ ਹੋਰ ਦੇਵੀ ਦੇਵਤਿਆਂ ਦੀਆਂ ਸੁੰਦਰ ਸੁੰਦਰ ਝਾਕੀਆਂ ਵੀ ਸਜਾਈਆਂ ਗਈਆਂ | ਇਸ ਤੋਂ ਇਲਾਵਾ ਕੈਂਟ ਰੋਡ 'ਤੇ ਸਥਿਤ ਸ੍ਰੀ ਸੇਵਾ ਸੰਮਤੀ ਵਲੋਂ ਮਨਾਏ ਗਏ ਦਸਹਿਰੇ ਮੌਕੇ ਬੀ.ਐਸ.ਐਫ਼ ਕਮਾਂਡੈਂਟ ਮੁੱਖ ਮਹਿਮਾਨ ਵਜੋਂ ਪੁੱਜੇ ਜਦੋਂ ਕਿ ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਰੇਣੂ ਧੂੜੀਆ ਨੇ ਕੀਤੀ | ਇਸ ਮੌਕੇ ਰਾਮ ਸੈਨਾ ਦਾ ਸਵਾਗਤ ਸੁਭਾਸ਼ ਕਟਾਰੀਆ, ਮਨੀਸ਼ ਕਟਾਰੀਆ ਵਲੋਂ ਕੀਤਾ ਗਿਆ | | ਜੋਤ ਜਗਾਉਣ ਦੀ ਰਸਮ ਪੰਡਿਤ ਰਾਜ ਕੁਮਾਰ ਨੇ ਨਿਭਾਈ | ਇਸ ਮੌਕੇ ਮਨਜੀਤ ਸਵਾਮੀ, ਗੁਰਪ੍ਰੀਤ ਸਿੰਘ ਚੱਕ ਪੱਖੀ, ਰਮੇਸ਼ ਚੰਦਰ ਗੁਗਲਾਨੀ, ਟਿੰਕੂ ਵਧਵਾ, ਡਾ. ਅਨਮੋਲ ਗਰੋਵਰ, ਵਿਜੇ ਤਵਰ, ਡਾ. ਗੌਤਮ ਰੇਖੀ, ਸੰਦੀਪ ਕੁਮਾਰ ਬੰਟੀ, ਅਮਿਤ ਕੁਮਾਰ ਆਦਿ ਹਾਜ਼ਰ ਸਨ |
ਅਬੋਹਰ ਵਿਖੇ ਧੂਮਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ
ਅਬੋਹਰ, (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਾਡ 'ਚ ਦਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ ਗਏ | ਇਸ ਦੌਰਾਨ ਮੁੱਖ ਮਹਿਮਾਨ ਵਜੋਂ ਸੰਦੀਪ ਜਾਖੜ, ਵਿਸ਼ੇਸ਼ ਮਹਿਮਾਨ ਵਜੋਂ ਐਸ.ਡੀ.ਐਮ ਪੂਨਮ ਸਿੰਘ ਤੇ ਪੁਲਿਸ ਕਪਤਾਨ ਮਨਜੀਤ ਸਿੰਘ ਪੁੱਜੇ | ਇਸ ਦੌਰਾਨ ਮਹਿਮਾਨਾਂ ਦਾ ਨਿੱਘਾ ਸਵਾਗਤ ਦਸਹਿਰਾ ਕਮੇਟੀ ਵਲ਼ੋਂ ਕੀਤਾ ਗਿਆ | ਇਸ ਦੌਰਾਨ ਸੰਬੋਧਨ ਕਰਦਿਆਂ ਸੰਦੀਪ ਜਾਖੜ ਤੇ ਐਸ.ਡੀ.ਐਮ ਪੂਨਮ ਸਿੰਘ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਹਮੇਸ਼ਾਂ ਚੰਗਿਆਈ ਦਾ ਸਾਥ ਦੇਣਾ ਸਿਖਾਉਂਦਾ ਹੈ | ਇਸ ਮੌਕੇ ਪੁੱਜੇ ਮਹਿਮਾਨਾਂ ਸਮੇਤ ਜੱਜ ਸਾਹਿਬਾਨ ਨੂੰ ਵੀ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਚਾਂਦ ਸੇਤੀਆ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ | ਮੰਚ ਦਾ ਸੰਚਾਲਨ ਲਾਲੀ ਸ਼ਰਮਾ ਅਤੇ ਕੁਲਭੂਸ਼ਣ ਹਿਤੈਸ਼ੀ ਵਲ਼ੋਂ ਕੀਤਾ ਗਿਆ | ਇਸ ਮੌਕੇ ਸਚਿਨ ਸੇਤੀਆ, ਸਾਮ ਲਾਲ ਅਰੋੜਾ, ਭਰਤ ਸ਼ਾਸਤਰੀ, ਸਤੀਸ਼ ਸ਼ਰਮਾ, ਗੁਰਬਖ਼ਸ਼ ਸਿੰਘ, ਬੱਬੂ ਨਾਗਪਾਲ, ਰਾਹੁਲ ਭਾਰਦਵਾਜ ਡੀ ਐਸ ਪੀ, ਨਰੇਸ਼ ਗੋਇਲ, ਸਾਹਿਲ ਮਿੱਤਲ, ਸੋਨੂੰ ਅਰੋੜਾ, ਹੈਪੀ ਬਰਾੜ, ਨਿਰਮਲਜੀਤ ਸਿੰਘ ਰਿਚੀ, ਕਾਂਗਰਸ ਦੇ ਪ੍ਰਧਾਨ ਮੋਹਨ ਨਾਲ ਠਠਈ ਤੇ ਹੋਰ ਵੀ ਹਾਜ਼ਰ ਸਨ |
ਸ੍ਰੀਗੰਗਾਨਗਰ 'ਚ ਮਨਾਇਆ ਦੁਸਹਿਰੇ ਦਾ ਤਿਉਹਾਰ
ਸ੍ਰੀਗੰਗਾਨਗਰ, (ਦਵਿੰਦਰਜੀਤ ਸਿੰਘ)-ਦਸਹਿਰੇ ਦਾ ਤਿਉਹਾਰ ਸ੍ਰੀਗੰਗਾਨਗਰ 'ਚ ਦੋ ਥਾਵਾਾ 'ਤੇ ਮਨਾਇਆ ਗਿਆ | ਸ੍ਰੀ ਸਨਾਤਨ ਧਰਮ ਮਹਾਵੀਰ ਦਲ ਮੰਦਰ ਵਲੋਂ ਦਸਹਿਰੇ ਦਾ ਤਿਉਹਾਰ ਹਨੂਮਾਨਗੜ੍ਹ ਰੋਡ 'ਤੇ ਸੈਕਟਰ 17 'ਚ ਮਨਾਇਆ ਗਿਆ ਤੇ ਦੂਜਾ ਦਸਹਿਰਾ ਐਨ.ਜੀ.ਆਰ ਪ੍ਰੀਸ਼ਦ ਵਲੋਂ ਸੁਖਾਡੀਆ ਸਰਕਲ ਸਥਿਤ ਰਾਮ-ਲੀਲ੍ਹਾ ਮੈਦਾਨ ਵਿਖੇ ਮਨਾਇਆ ਗਿਆ | ਗੋਪੀ ਰਾਮ ਬਗੀਚੀ 'ਚ ਹਾਈਟੈੱਕ ਰਾਮ-ਲੀਲ੍ਹਾ ਕਰਨ ਵਾਲੀ ਰਾਮ-ਲੀਲ੍ਹਾ ਕਮੇਟੀ ਦੀ ਤਰਫ਼ੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਰਾਮ-ਲੀਲ੍ਹਾ ਮੈਦਾਨ 'ਚ ਸਾੜੇ ਗਏ | 3 ਸਾਲ ਪਹਿਲਾਂ ਦਸਹਿਰੇ ਦੇ ਤਿਉਹਾਰ 'ਤੇ ਨਗਰ ਪ੍ਰੀਸ਼ਦ ਦੇ ਚੇਅਰਮੈਨ ਨੂੰ ਨਾ ਬੁਲਾਉਣ 'ਤੇ ਨਗਰ ਪ੍ਰੀਸ਼ਦ ਵਲੋਂ ਪਿਛਲੇ ਤਿੰਨ ਸਾਲਾਾ ਤੋਂ ਰਾਮ-ਲੀਲ੍ਹਾ ਮੈਦਾਨ 'ਚ ਇਹ ਦਸਹਿਰਾ ਮਨਾਇਆ ਜਾ ਰਿਹਾ ਹੈ | ਰਾਮ ਲੀਲ੍ਹਾ ਮੈਦਾਨ 'ਚ ਮੁੱਖ ਮਹਿਮਾਨ ਜ਼ਿਲ੍ਹਾ ਕਲੈਕਟਰ ਸ਼ਿਵ ਪ੍ਰਸਾਦ ਮਦਨ ਨਕਾਤੇ ਸਨ |
ਜਲਾਲਾਬਾਦ 'ਚ ਮਨਾਇਆ ਦੁਸਹਿਰੇ ਦਾ ਤਿਉਹਾਰ
ਚੋਣ ਪ੍ਰਚਾਰ 'ਚੋਂ ਸਮਾਂ ਕੱਢ ਅਕਾਲੀ ਤੇ ਕਾਂਗਰਸ ਲੀਡਰਸ਼ਿਪ ਨੇ ਕੀਤੀ ਪ੍ਰੋਗਰਾਮ 'ਚ ਸ਼ਿਰਕਤ
ਜਲਾਲਾਬਾਦ, (ਕਰਨ ਚੁਚਰਾ/ਜਤਿੰਦਰ ਪਾਲ ਸਿੰਘ)-ਹਰ ਸਾਲ ਦੀ ਤਰ੍ਹਾਂ ਦੀ ਇਸ ਸਾਲ ਵੀ ਦਸਹਿਰਾ ਕਮੇਟੀ ਵਲੋਂ ਦਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਇਕ ਖਾਸ ਗੱਲ ਦੇਖਣ ਨੂੰ ਮਿਲੀ ਕਿ ਪਹਿਲੀ ਵਾਰ ਸਮੁੱਚੀ ਕਾਂਗਰਸ ਲੀਡਰਸ਼ਿਪ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੀ ਅਗਵਾਈ ਹੇਠ ਇੱਕਜੁੱਟ ਹੋ ਕੇ ਦਸਹਿਰੇ 'ਤੇ ਪਹੁੰਚੀ |
ਇਸ ਤੋਂ ਇਲਾਵਾ ਅਕਾਲੀ ਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਵੀ ਅਕਾਲੀ ਦਲ ਦੀ ਟੀਮ ਸਮੇਤ ਦਸਹਿਰਾ ਗਰਾਊਾਡ 'ਚ ਪੁੱਜੇ | ਸਭ ਤੋਂ ਪਹਿਲਾ ਦੁਸਹਿਰਾ ਕਮੇਟੀ ਦੇ ਸਰਪ੍ਰਸਤ ਪ੍ਰੇਮ ਵਲੇਚਾ, ਪ੍ਰਧਾਨ ਦਰਸ਼ਨ ਲਾਲ ਵਧਵਾ, ਸਕੱਤਰ ਰਜਨੀਸ਼ ਦੂਮੜਾ ਵਲੋਂ ਆਏ ਮਹਿਮਾਨਾਂ ਰਮਿੰਦਰ ਆਵਲਾ, ਸਾਬਕਾ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ, ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਅਕਾਲੀ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ, ਸਾਬਕਾ ਮੰਤਰੀ ਹੰਸ ਰਾਜ ਜੋਸਨ, ਸਤਿੰਦਰਜੀਤ ਸਿੰਘ ਮੰਟਾ, ਅਨੀਸ਼ ਸਿਡਾਨਾ, ਸ਼ਹਿਰੀ ਪ੍ਰਧਾਨ ਦਰਸ਼ਨ ਵਾਟਸ, ਮਲਕੀਤ ਹੀਰਾ, ਜ਼ਿਲ੍ਹਾ ਪ੍ਰਧਾਨ ਸ਼ਿਅਦ ਅਸ਼ੋਕ ਅਨੇਜਾ ਤੇ ਹੋਰਨਾਂ ਦਾ ਸਵਾਗਤ ਤੇ ਸਨਮਾਨ ਕੀਤਾ ਗਿਆ | ਉਪਰੰਤ ਦੁਸਹਿਰਾ ਕਮੇਟੀ ਵਲੋਂ ਰਾਵਣ, ਕੰੁਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਅਗਨੀ ਭੇਟ ਕੀਤੀ ਗਈ | ਇਸ ਮੌਕੇ ਅਨਿਲ ਵਲੇਚਾ, ਪੂਰਨ ਮੂਜੈਦੀਆ, ਟਿਕਣ ਪਰੂਥੀ, ਰਾਜ ਚੌਹਾਨ, ਨੰਨੂ ਕੁੱਕੜ, ਰਾਜ ਕੁਮਾਰ ਦੂਮੜਾ, ਸੁਮਿਤ ਕੁੱਕੜ, ਮਿੰਟੂ ਦੂਮੜਾ, ਰਵੀ ਕੁੱਕੜ, ਅਸ਼ੋਕ ਕੁਕੜੇਜਾ, ਰਿੰਕੂ ਮਿੱਢਾ, ਵਿਵੇਕ ਕੁਮਾਰ ਤੇ ਹੋਰ ਆਗੂ ਮੌਜੂਦ ਸਨ |

ਸੈਰ ਕਰ ਰਹੇ ਪਤੀ-ਪਤਨੀ ਨੂੰ ਤੇਜ਼ ਰਫ਼ਤਾਰ ਕਾਰ ਨੇ ਕੁਚਲਿਆ-ਦੋਵਾਂ ਦੀ ਮੌਤ

ਫ਼ਾਜ਼ਿਲਕਾ, 8 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਅਬੋਹਰ ਕੌਮੀ ਰਾਜ ਮਾਰਗ 'ਤੇ ਪਿੰਡ ਖੂਈਖੇੜਾ ਨੇੜੇ ਇਕ ਕਾਰ ਦੀ ਲਪੇਟ 'ਚ ਆਏ ਪਤੀ ਪਤਨੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪ੍ਰਵੀਨ ਕੁਮਾਰ ਤਨੇਜਾ ਤੇ ਉਸ ਦੀ ਪਤਨੀ ਸੁਮਨ ਰਾਣੀ ਸਵੇਰੇ ਸੜਕ ਕਿਨਾਰੇ ਸੈਰ ਕਰ ...

ਪੂਰੀ ਖ਼ਬਰ »

ਸੱਟਾਂ ਮਾਰਨ ਵਾਲੇ 4 ਲੋਕਾਂ ਵਿਰੁੱਧ ਪਰਚਾ ਦਰਜ

ਜਲਾਲਾਬਾਦ, 8 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਅਮੀਰ ਖ਼ਾਸ ਦੀ ਪੁਲਿਸ ਵਲੋਂ ਇਕ ਔਰਤ ਦੀ ਕੁੱਟਮਾਰ ਕਰਨ ਵਾਲੇ 4 ਲੋਕਾਂ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਭਜਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਦੀਪੋਂ ਬਾਈ ...

ਪੂਰੀ ਖ਼ਬਰ »

ਮਿਡ-ਡੇ ਮੀਲ ਵਰਕਰਾਂ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ

ਸ੍ਰੀਗੰਗਾਨਗਰ, 8 ਅਕਤੂਬਰ (ਦਵਿੰਦਰਜੀਤ ਸਿੰਘ)-ਮਿਡ-ਡੇ ਮੀਲ ਵਰਕਰਾਂ ਦੀ ਜ਼ਿਲ੍ਹਾ ਕਮੇਟੀ (ਸੀਟੂ) ਦੀ ਮੀਟਿੰਗ ਦੇਵ ਨਗਰ ਦੇ ਮਜ਼ਦੂਰ ਭਵਨ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਕਨਵੀਨਰ ਹਰਕੰਵਲਦੀਪ ਸਿੰਘ ਨੇ ਕੀਤੀ | ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਚਾਚਾ ਭਤੀਜਾ ਗਿ੍ਫ਼ਤਾਰ

ਸ੍ਰੀਗੰਗਾਨਗਰ, 8 ਅਕਤੂਬਰ (ਦਵਿੰਦਰਜੀਤ ਸਿੰਘ)-ਸਦਰ ਥਾਣਾ ਦੀ ਪੁਲਿਸ ਨੇ ਇਕ ਸੂਚਨਾ ਦੇ ਅਧਾਰ 'ਤੇ ਰਿਸ਼ਤੇ 'ਚ ਚਾਚੇ ਭਤੀਜੇ ਲਗਦੇ ਦੋ ਨੌਜਵਾਨਾਾ ਨੂੰ ਨਸ਼ੇ ਦੀਆਾ ਗੋਲੀਆਂ ਸਣੇ ਗਿ੍ਫ਼ਤਾਰ ਕੀਤਾ ਹੈ | ਇਹ ਕਾਰਵਾਈ ਸਦਰ ਥਾਣਾ ਦੀ ਟੀਮ ਵਲੋਂ ਕਾਰਜਕਾਰੀ ਪੁਲਿਸ ...

ਪੂਰੀ ਖ਼ਬਰ »

ਏਜੰਸੀਆਂ ਦੇ ਅਧਿਕਾਰੀਆਂ ਨੇ ਮੰਡੀ 'ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਅਬੋਹਰ, 8 ਅਕਤੂਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਅਨਾਜ ਮੰਡੀ 'ਚ ਖ਼ਰੀਦ ਏਜੰਸੀਆਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਅੱਜ ਖ਼ਰੀਦ ਏਜੰਸੀਆਂ ਵਲੋਂ ਕਰੀਬ 5 ਹਜ਼ਾਰ ਗੱਟੇ 1835 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਝੋਨੇ ਦੀ ਖ਼ਰੀਦ ਸ਼ੁਰੂ ਹੋਈ | ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਨੇ ਪੁਤਲਾ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

ਜਲਾਲਾਬਾਦ, 8 ਅਕਤੂਬਰ (ਜਤਿੰਦਰ ਪਾਲ ਸਿੰਘ)-ਆਲ ਇੰਡੀਆ ਆਂਗਣਵਾੜੀ ਵਰਕਰਜ਼ ਤੇ ਹੈਲਪਰਜ਼ ਯੂਨੀਅਨ ਵਲੋਂ ਪੰਜਾਬ ਸਰਕਾਰ , ਮੁੱਖ ਮੰਤਰੀ, ਮੰਤਰੀ ਤੇ ਵਿਧਾਇਕਾਂ ਿਖ਼ਲਾਫ਼ ਰੋਸ ਪ੍ਰਗਟ ਕਰਦੇ ਹੋਏ ਸਥਾਨਕ ਸੁਤੰਤਰ ਭਵਨ ਤੋਂ ਰੋਸ ਮਾਰਚ ਸ਼ੁਰੂ ਕਰਦੇ ਹੋਏ ਪੁਤਲਾ ਸਾੜ ...

ਪੂਰੀ ਖ਼ਬਰ »

16 ਨੂੰ ਜਲ ਸਪਲਾਈ ਕਾਮੇ ਕਾਂਗਰਸ ਸਰਕਾਰ ਵਿਰੁੱਧ ਕਰਨਗੇ ਝੰਡਾ ਮਾਰਚ ਪ੍ਰਦਰਸ਼ਨ- ਜਸਵਿੰਦਰ ਸਿੰਘ

ਜਲਾਲਾਬਾਦ, 8 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਬਰਾਂਚ ਜਲਾਲਾਬਾਦ ਦੀ ਮੀਟਿੰਗ ਬਰਾਂਚ ਪ੍ਰਧਾਨ ਗੁਰਮੀਤ ਸਿੰਘ ਆਲਮ ਕੇ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ...

ਪੂਰੀ ਖ਼ਬਰ »

ਕਸ਼ਮੀਰ ਮਸਲੇ 'ਤੇ 12 ਦੀ ਜ਼ੋਨ ਪੱਧਰੀ ਕਨਵੈਨਸ਼ਨ ਮੋਗਾ ਵਿਖੇ

ਜਲਾਲਾਬਾਦ, 8 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ) ਦੀ ਮੀਟਿੰਗ ਸਥਾਨਕ ਸੁਤੰਤਰ ਭਵਨ ਵਿਖੇ ਕਾਮਰੇਡ ਓਮ ਪ੍ਰਕਾਸ਼ ਗੁੰਬਰ ਅਤੇ ਕਾਮਰੇਡ ਕਿ੍ਸ਼ਨ ਧਰਮੂ ਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਘੁਮਿਆਰਾਂ ਵਾਲੀ ਬਸਤੀ ਨੂੰ ਨਗਰ ਕੌਾਸਲ ਨਾਲ ਜੋੜਿਆ ਜਾਵੇਗਾ-ਪਿੰਕੀ

ਜਲਾਲਾਬਾਦ, 8 ਅਕਤੂਬਰ (ਕਰਨ ਚੁਚਰਾ)-ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ 'ਚ ਬੀਤੀ ਰਾਤ ਬਸਤੀ ਘੁਮਿਆਰਾਂ ਵਾਲੀ 'ਚ ਚੋਣ ਜਲਸਾ ਰੱਖਿਆ ਗਿਆ | ਇਸ ਚੋਣ ਜਲਸੇ ਨੂੰ ਸੰਬੋਧਨ ਕਰਨ ਲਈ ਫਿਰੋਜਪੁਰ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਿਸ਼ੇਸ਼ ...

ਪੂਰੀ ਖ਼ਬਰ »

ਫਾਇਰ ਕਰਨ ਦੇ ਮਾਮਲੇ 'ਚ ਤਿੰਨ ਭਰਾਵਾਂ ਸਮੇਤ ਦਰਜਨ ਨਾਮਜ਼ਦ

ਫ਼ਿਰੋਜ਼ਪੁਰ, 8 ਅਕਤੂਬਰ (ਗੁਰਿੰਦਰ ਸਿੰਘ)- ਥਾਣਾ ਸਦਰ ਅਧੀਨ ਪੈਂਦੇ ਪਿੰਡ ਲੰਗੇਆਣਾ ਦੀ ਬਸਤੀ ਮੀਆਂ ਵਾਲੀ ਵਿਖੇ ਘਰ ਅੱਗੇ ਪਈ ਮਿੱਟੀ ਧੱਕੇ ਨਾਲ ਖਿਲਾਰਨ 'ਤੇ ਹਵਾਈ ਫਾਇਰ ਕਰਕੇ ਦਹਿਸ਼ਤ ਪੈਦਾ ਕਰਨ ਦੇ ਦੋਸ਼ਾਂ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਤਿੰਨ ...

ਪੂਰੀ ਖ਼ਬਰ »

ਜੀਪ ਤੇ ਮੋਟਰਸਾਈਕਲ ਦੀ ਟੱਕਰ 'ਚ 'ਚ ਇਕ ਦੀ ਮੌਤ, 2 ਜ਼ਖ਼ਮੀ

ਸ੍ਰੀਗੰਗਾਨਗਰ, 8 ਅਕਤੂਬਰ (ਦਵਿੰਦਰਜੀਤ ਸਿੰਘ)-ਇਕ ਜੀਪ ਨੇ ਪਦਮਪੁਰ-ਸ਼੍ਰੀਕਰਨਪੁਰ ਮਾਰਗ 'ਤੇ ਪਿੰਡ ਖਰਲਾਂ ਨੇੜੇ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ | ਜਿਸ ਨਾਲ ਇਕ ਜਣੇ ਦੀ ਮੌਤ ਹੋ ਗਈ ਤੇ ਦੋ ਜਣੇ ਗੰਭੀਰ ਜ਼ਖਮੀ ਹੋ ਗਏ ਹਾਦਸਾ ਪਦਮਪੁਰ-ਸ੍ਰੀ ਕਰਨਪੁਰ ਰੋਡ 'ਤੇ ...

ਪੂਰੀ ਖ਼ਬਰ »

ਬੱਸ ਅੱਡੇ ਨੇੜੇ ਦੁਕਾਨ ਨੂੰ ਲੱਗੀ ਭਿਆਨਕ ਅੱਗ

ਫ਼ਾਜ਼ਿਲਕਾ, 8 ਅਕਤੂਬਰ (ਦਵਿੰਦਰ ਪਾਲ ਸਿੰਘ)-ਸਥਾਨਕ ਬੱਸ ਅੱਡੇ ਨੇੜੇ ਇਕ ਦੁਕਾਨ 'ਚ ਭਿਆਨਕ ਅੱਗ ਲੱਗ ਗਈ, ਜਿਸ ਨੂੰ ਅੱਗ ਬੁਝਾਊ ਦਸਤੇ ਵਲੋਂ ਬੁਝਾਉਣ ਦੇ ਯਤਨ ਜਾਰੀ ਹਨ | ਆਰ.ਐਸ. ਪੋਲੀ ਪਿ੍ੰਟਰਜ਼ ਜਿਥੇ ਕਿ ਆਟਾ, ਚਾਵਲ, ਫੀਡ ਆਦਿ ਅਨਾਜ ਦੇ ਬਾਰਦਾਨੇ 'ਤੇ ਪਿ੍ੰਟਿੰਗ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 8 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈਖੇੜਾ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰ ਰਹੇ ਵਿਅਕਤੀਆਂ ਦਾ ਟਰੈਕਟ ਟਰਾਲੀ ਕਾਬੂ ਕਰਕੇ ਉਨ੍ਹਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ...

ਪੂਰੀ ਖ਼ਬਰ »

ਆਵਲਾ ਦੇ ਚੋਣ ਪ੍ਰਚਾਰ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਪਤਨੀ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਮੰਡੀ ਲਾਧੂਕਾ, 8 ਅਕਤੂਬਰ (ਰਾਕੇਸ਼ ਛਾਬੜਾ)-ਵਿਧਾਨਸਭਾ ਹਲਕਾ ਜਲਾਲਾਬਾਦ ਦੀ ਜਿਮਨੀ ਚੋਣ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਚੋਣ ਪ੍ਰਚਾਰ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਉਨ੍ਹਾਂ ਦੀ ਪਤਨੀ ਨੀਤੂ ਆਵਲਾ ਵਲੋਂ ਪਿੰਡ ਸਿੰਘ ਵਾਲਾ ਵਿਖੇ ਘਰ-ਘਰ ਜਾ ...

ਪੂਰੀ ਖ਼ਬਰ »

ਸੇਖੋਂ ਅਤੇ ਕਚੂਰਾ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ

ਮੰਡੀ ਅਰਨੀਵਾਲਾ, 8 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਮਾਲਵਾ ਜ਼ੋਨ ਦੋ ਦੇ ਪ੍ਰਧਾਨ ਤੇ ਕੋਰ ਕਮੇਟੀ ਮੈਂਬਰ ਗੁਰਦਿੱਤ ਸਿੰਘ ਸੇਖੋਂ ਤੇ ਹਲਕਾ ਜਲਾਲਾਬਾਦ ਤੋਂ ਜਿਮਨੀ ਚੋਣ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਨੇ ਅੱਜ ਅਰਨੀਵਾਲਾ ਮੰਡੀ ਸਮੇਤ ਵੱਖ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ, ਸਹੁਰਿਆਂ 'ਤੇ ਕਤਲ ਦਾ ਮਾਮਲਾ ਦਰਜ

ਫ਼ਾਜ਼ਿਲਕਾ, 8 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਵਿਆਹੁਤਾ ਦੀ ਭੇਦਭਰੇ ਹਾਲਾਤ 'ਚ ਮੌਤ ਤੋਂ ਬਾਅਦ ਮਾਪਿਆਂ ਦੀ ਸ਼ਿਕਾਇਤ 'ਤੇ ਸਹੁਰਿਆਂ ਿਖ਼ਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਮੁਨਸ਼ਾ ਸਿੰਘ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਜਲਾਲਾਬਾਦ ਦੀ ਮੀਟਿੰਗ

ਜਲਾਲਾਬਾਦ, 8 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ) -ਪੀ.ਡਬਲਯੂ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਬਰਾਂਚ ਜਲਾਲਾਬਾਦ ਦੀ ਮੀਟਿੰਗ ਬਰਾਂਚ ਪ੍ਰਧਾਨ ਪਰਮਜੀਤ ਸਿੰਘ ਸੋਹਣਾ ਸਾਂਦੜ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਹੋਈ | ਇਸ ...

ਪੂਰੀ ਖ਼ਬਰ »

ਸਰਵ ਹਿਤਕਾਰੀ ਸਕੂਲ 'ਚ ਕਰਵਾਏ ਮੁਕਾਬਲੇ

ਫ਼ਾਜ਼ਿਲਕਾ, 8 ਅਕਤੂਬਰ (ਦਵਿੰਦਰ ਪਾਲ ਸਿੰਘ)-ਸਰਵ ਹਿਤਕਾਰੀ ਵਿਦਿਆ ਮੰਦਰ ਵਿਖੇ ਬੱਚਿਆਂ ਨੂੰ ਖੇਡ ਵਿਧੀ ਰਾਹੀ ਗਿਆਨ 'ਚ ਵਾਧਾ ਕਰਨ ਲਈ ਪ੍ਰੋਗਰਾਮ ਕੀਤਾ ਗਿਆ | ਜਿਸ 'ਚ ਪ੍ਰੀ ਨਰਸਰੀ, ਐਲ.ਕੇ.ਜੀ., ਯੂ.ਕੇ.ਜੀ. ਦੇ ਬੱਚਿਆਂ ਦੀਆਂ ਫਾਈਲਾਂ ਸਜਾਉਣ, ਸ਼ਬਦ-ਕੋਸ਼ ਦੇ ਅਨੁਸਾਰ ...

ਪੂਰੀ ਖ਼ਬਰ »

ਜੋਧਪੁਰ ਵਿਖੇ ਸਾਇੰਸ ਮੇਲਾ ਲਗਾਇਆ

ਅਬੋਹਰ, 8 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਮਿਡਲ ਸਕੂਲ ਜੋਧਪੁਰ ਵਿਖੇ ਸਾਇੰਸ ਮੇਲਾ ਲਗਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ ਵੱਖ ਮਾਡਲ ਬਣਾਏ ਗਏ | ਮੁੱਖ ਅਧਿਆਪਕ ਸਵਿਤਾ ਖੁਰਾਣਾ ਅਤੇ ਸਾਇੰਸ ਅਧਿਆਪਕਾ ਭਾਰਤੀ ਨੇ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਰੋਜ਼ੀ ਬਰਕੰਦੀ ਤੇ ਬੱਬੂ ਜੈਮਲ ਵਾਲਾ ਨੇ ਡਿੱਬੀਪੁਰਾ ਦੇ ਹੱਕ 'ਚ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਮੰਡੀ ਲਾਧੂਕਾ, 8 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਪਿੰਡ ਬੁੱਧੋਕੇ ਤੇ ਪਿੰਡ ਭਾਬੜਾ 'ਚ ਜ਼ੋਨ ਨੰਬਰ 6 ਦੇ ਇੰਚਾਰਜ ਤੇ ਮੁਕਤਸਰ ਤੋਂ ਵਿਧਾਇਕ ਕੰਵਲਜੀਤ ਸਿੰਘ ...

ਪੂਰੀ ਖ਼ਬਰ »

ਰਾਣਾ ਸੋਢੀ ਨੇ ਦਫ਼ਤਰ ਦੇ ਉਦਘਾਟਨ ਤੋਂ ਬਾਅਦ ਵਿਚਾਰਾਂ ਸਾਂਝੀਆਂ ਕੀਤੀਆਂ

ਮੰਡੀ ਰੋੜਾਂਵਾਲੀ, 8 ਅਕਤੂਬਰ (ਮਨਜੀਤ ਸਿੰਘ ਬਰਾੜ)-ਸਥਾਨਕ ਮੰਡੀ ਰੋੜਾਂਵਾਲੀ ਵਿਖੇ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਦਫ਼ਤਰ ਦਾ ਉਦਘਾਟਨ ਕਰਨ ਤੋਂ ਬਾਅਦ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਗੁਰੂਹਰਸਹਾਏ ਨੇ ਸੀਨੀਅਰ ਕਾਂਗਰਸੀ ਆਗੂ ਬਲਾਕ ਸੰਮਤੀ ...

ਪੂਰੀ ਖ਼ਬਰ »

ਰਣਇੰਦਰ ਸਿੰਘ ਨੇ ਨਰਿੰਦਰਪਾਲ ਸਿੰਘ ਵੈਰੜ ਨੂੰ ਦਿੱਤਾ ਥਾਪੜਾ

ਮੰਡੀ ਅਰਨੀਵਾਲਾ, 8 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਹਲਕਾ ਜਲਾਲਾਬਾਦ ਤੋਂ ਸੀਨੀਅਰ ਕਾਂਗਰਸੀ ਆਗੂ ਨਰਿੰਦਰਪਾਲ ਸਿੰਘ ਵੈਰੜ ਨੇ ਅਰਨੀਵਾਲਾ ਜ਼ੈਲ 'ਚ ਯੁਵਰਾਜ ਰਣਇੰਦਰ ਸਿੰਘ ਦੀ ਫੇਰੀ ਦੌਰਾਨ ਉਨਾਂ ਨਾਲ ਨਿੱਜੀ ਮੁਲਾਕਾਤ ਕੀਤੀ | ਯੁਵਰਾਜ ਰਣਇੰਦਰ ਸਿੰਘ ਨੇ ...

ਪੂਰੀ ਖ਼ਬਰ »

ਯੁਵਰਾਜ ਰਣਇੰਦਰ ਸਿੰਘ ਨੇ ਰਮਿੰਦਰ ਆਵਲਾ ਦੀ ਚੋਣ ਮੁਹਿੰਮ 'ਚ ਪਿੰਡ ਘੁਬਾਇਆ ਦੇ ਵੋਟਰਾਂ ਨੂੰ ਕੀਤਾ ਸੰਬੋਧਨ

ਮੰਡੀ ਘੁਬਾਇਆ, 8 ਅਕਤੂਬਰ (ਅਮਨ ਬਵੇਜਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਪੁੱਤਰ ਯੁਵਰਾਜ ਰਣਇੰਦਰ ਸਿੰਘ ਅਤੇ ਮੈਡਮ ਕਰਨ ਕੌਰ ਬਰਾੜ ਸਮੇਤ ਹੋਰ ਕਾਂਗਰਸੀ ਆਗੂਆਂ ਨੇ ਕਾਂਗਰਸ ਦੇ ਉਮੀਦਵਾਰ ਰਮਿੰਦਰ ਸਿੰਘ ਆਵਲਾ ਦੀ ਚੋਣ ਮੁਹਿੰਮ 'ਚ ਵੱਡਾ ਯੋਗਦਾਨ ...

ਪੂਰੀ ਖ਼ਬਰ »

ਗੋਲਡੀ ਕੰਬੋਜ ਨੇ ਅਰਨੀਵਾਲਾ ਜ਼ੈਲ ਦੇ ਦਰਜਨਾਂ ਪਿੰਡਾਂ 'ਚ ਕੀਤੇ ਚੋਣ ਜਲਸੇ

ਫ਼ਾਜ਼ਿਲਕਾ, 8 ਅਕਤੂਬਰ (ਦਵਿੰਦਰ ਪਾਲ ਸਿੰਘ)-ਕਾਂਗਰਸ ਪਾਰਟੀ ਤੋਂ ਬਾਗ਼ੀ ਹੋ ਕੇ ਚੋਣ ਮੈਦਾਨ 'ਚ ਉੱਤਰੇ ਯੂਥ ਕਾਂਗਰਸ ਦੇ ਕੌਮੀ ਸਕੱਤਰ ਜਗਦੀਪ ਕੰਬੋਜ ਗੋਲਡੀ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਅਰਨੀਵਾਲਾ ਜ਼ੈਲ ਦੇ ਪਿੰਡਾਂ ਦੀਆਂ ਸੱਥਾਂ ਤੇ ਘਰ ਘਰ ਜਾ ਕੇ ...

ਪੂਰੀ ਖ਼ਬਰ »

ਸੇਖੋਂ ਵਲੋਂ ਅਕਾਲੀ ਉਮੀਦਵਾਰ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ

ਜਲਾਲਾਬਾਦ, 8 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਥਨੀ ਤੇ ਕਰਨੀ 'ਚ ਕਦੇ ਕੋਈ ਫਰਕ ਨਹੀਂ ਰਿਹਾ | ਇਹੀ ਕਾਰਨ ਹੈ ਕਿ ਉਨ੍ਹਾਂ ਨੇ ਆਪਣੇ ਹਲਕੇ ਜਲਾਲਾਬਾਦ ਦੇ ਲੋਕਾਂ ਲਈ ਜੋ ਸੋਚਿਆ, ਉਹ ਕਰਕੇ ਵੀ ਵਿਖਾਇਆ ਹੈ | ...

ਪੂਰੀ ਖ਼ਬਰ »

ਗਠਜੋੜ ਹਮੇਸ਼ਾਂ ਵਿਕਾਸ ਕਾਰਜਾਂ ਦੇ ਬਲਬੂਤੇ ਵੋਟਾਂ ਮੰਗਦਾ ਆਇਆ-ਮੰਟਾ

ਮੰਡੀ ਲਾਧੂਕਾ, 8 ਅਕਤੂਬਰ (ਰਾਕੇਸ਼ ਛਾਬੜਾ)-ਅਕਾਲੀ ਭਾਜਪਾ ਗਠਜੋੜ ਨੇ ਹਮੇਸ਼ਾ ਵਿਕਾਸ ਦੇ ਮੁੱਦੇ ਦੀ ਗੱਲ ਕੀਤੀ ਹੈ | ਇਹ ਵਿਚਾਰ ਜਲਾਲਾਬਾਦ ਵਿਧਾਨਸਭਾ ਹਲਕੇ ਦੀ ਜਿਮਨੀ ਚੋਣ ਦੌਰਾਨ ਹਲਕੇ ਦੇ ਪਿੰਡ ਲਖੇ ਕੀ ਮੁਸਾਹਿਬ 'ਚ ਇਕ ਇਕੱਠ ਸੰਬੋਧਨ ਕਰਦੇ ਹੋਏ ਅਕਾਲੀ ਦਲ ...

ਪੂਰੀ ਖ਼ਬਰ »

ਅਰਨੀਵਾਲਾ ਦੇ ਵੱਖ-ਵੱਖ ਵਾਰਡਾਂ 'ਚ ਡਿੱਬੀਪੁਰਾ ਦੇ ਹੱਕ 'ਚ ਚੋਣ ਪ੍ਰਚਾਰ

ਮੰਡੀ ਅਰਨੀਵਾਲਾ, 8 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵਲੋਂ ਹਲਕਾ ਜਲਾਲਾਬਾਦ 'ਚ ਚੋਣ ਪ੍ਰਚਾਰ ਜ਼ੋਰਾਂ 'ਤੇ ਕੀਤਾ ਜਾ ਰਿਹਾ ਹੈ | ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਅਰਨੀਵਾਲਾ ਮੰਡੀ ਦੇ ਵਾਰਡ ਨੰਬਰ ਦੋ, ਤਿੰਨ ਅਤੇ ਸੱਤ 'ਚ ਵੱਖ ...

ਪੂਰੀ ਖ਼ਬਰ »

ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅਕਾਲੀ ਲੀਡਰਸ਼ਿਪ ਨੇ ਕੀਤਾ ਚੋਣ ਪ੍ਰਚਾਰ

ਜਲਾਲਾਬਾਦ, 8 ਅਕਤੂਬਰ (ਕਰਨ ਚੁਚਰਾ)-ਹਲਕਾ ਜਲਾਲਾਬਾਦ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਅਕਾਲੀ ਲੀਡਰਸ਼ਿਪ ਨੇ ਲਗਭਗ ਇਕ ਦਰਜਨ ਪਿੰਡਾਂ ਦਾ ਦੌਰਾ ਕਰਦਿਆਾ ਲੋਕਾਂ ਨਾਲ ਡਿੱਬੀਪੁਰਾ ਦੇ ਹੱਕ 'ਚ ...

ਪੂਰੀ ਖ਼ਬਰ »

ਆਵਲਾ ਦੇ ਹੱਕ 'ਚ ਹਨੀ ਫ਼ੱਤਣਵਾਲਾ ਤੇ ਜੈਮਲ ਵਾਲਾ ਨੇ ਕੀਤਾ ਚੋਣ ਪ੍ਰਚਾਰ

ਮੰਡੀ ਲਾਧੂਕਾ, 8 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ 'ਚ ਹਨੀ ਫ਼ੱਤਣਵਾਲਾ, ਜ਼ਿਲ੍ਹਾ ਫਾਜ਼ਿਲਕਾ ਤੋਂ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਰਘਬੀਰ ਸਿੰਘ ਜੈਮਲ ਵਾਲਾ ਤੇ ਅਸ਼ੋਕ ਕੁਮਾਰ ਬਲਾਕ ...

ਪੂਰੀ ਖ਼ਬਰ »

ਭਾਈਕੇਰਾ ਤੇ ਵਿੱਕੀ ਨੇ ਆਵਲਾ ਦੇ ਹੱਕ 'ਚ ਨੌਜਵਾਨਾਂ ਨੂੰ ਕੀਤਾ ਲਾਮਬੰਦ

ਮੰਡੀ ਅਰਨੀਵਾਲਾ, 8 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਵਿਦਿਆਰਥੀਆਂ ਤੇ ਨੌਜਵਾਨਾਂ 'ਚ ਖਾਸ ਪ੍ਰਭਾਵ ਰੱਖਣ ਵਾਲੇ ਆਗੂ ਫਤਿਹਵੀਰ ਸਿੰਘ ਭਾਈਕੇਰਾ ਅਤੇ ਵਿੱਕੀ ਚੱਕ ਦੂਹੇਵਾਲਾ ਨੇ ਰਮਿੰਦਰ ਆਵਲਾ ਦੇ ਹੱਕ 'ਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਦੋਵਾਂ ਆਗੂਆਂ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX