ਤਾਜਾ ਖ਼ਬਰਾਂ


ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  about 2 hours ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  about 2 hours ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  about 2 hours ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  about 2 hours ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  about 3 hours ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  about 3 hours ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  about 3 hours ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  about 4 hours ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 4 hours ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  about 4 hours ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜਲਾਲਾਬਾਦ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਚੋਣ ਪ੍ਰਚਾਰ ਵਿਚ ਸ਼ਾਮਿਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ ...
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  about 5 hours ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  about 6 hours ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 6 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 6 hours ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 6 hours ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  about 6 hours ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  about 6 hours ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  about 6 hours ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  about 7 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  about 7 hours ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  about 7 hours ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 8 hours ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  about 8 hours ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  about 8 hours ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  about 9 hours ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  about 9 hours ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 9 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  about 9 hours ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 10 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 10 hours ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 11 hours ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 12 hours ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 12 hours ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 1 hour ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  about 1 hour ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  about 1 hour ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  about 1 hour ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  about 1 hour ago
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਮਹਾਨਤਾ ਸ਼ਕਤੀਸ਼ਾਲੀ ਹੋਣ ਵਿਚ ਨਹੀਂ ਹੁੰਦੀ, ਸਗੋਂ ਸ਼ਕਤੀ ਦੀ ਸਹੀ ਅਤੇ ਉਚਿਤ ਵਰਤੋਂ ਕਰਨ ਵਿਚ ਹੁੰਦੀ ਹੈ। -ਹੈਨਰੀ ਵਾਰਡ

ਅੰਮ੍ਰਿਤਸਰ

ਦੁਸਹਿਰੇ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਅੰਮਿ੍ਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ/ਰੇਸ਼ਮ ਸਿੰਘ)-ਸ੍ਰੀ ਦੁਰਗਿਆਣਾ ਮੰਦਿਰ ਕਮੇਟੀ ਵਲੋਂ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਗੋਲਬਾਗ ਮੈਦਾਨ 'ਚ ਮਨਾਇਆ ਗਿਆ | ਇਸ ਮੌਕੇ ਮੈਡੀਕਲ ਸਿੱਖਿਆ ਮੰਤਰੀ ਸ੍ਰੀ ਓ. ਪੀ. ਸੋਨੀ ਮੁੱਖ ਮਹਿਮਾਨ ਵਜੋਂ ਪੁੱਜੇ | ਇਸ ਮੌਕੇ ਸ੍ਰੀ ਰਾਮ, ਲਛਮਣ, ਸੀਤਾ ਤੇ ਹਨੰੂਮਾਨ ਦੇ ਭੇਸ 'ਚ ਪੁੱਜੇ ਕਲਾਕਾਰਾਂ ਦੀਆਂ ਝਾਕੀਆਂ ਨੇ ਢੋਲ-ਢੱਮਕੇ ਨਾਲ ਮੈਦਾਨ 'ਚ ਸ਼ਿਰਕਤ ਕੀਤੀ ਤੇ ਝਾਕੀਆਂ ਉਪਰੰਤ ਸੂਰਜ ਅਸਤ ਹੁੰਦਿਆਂ ਹੀ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਵੱਡ ਅਕਾਰੀ ਪੁਤਲਿਆਂ ਨੂੰ ਅਗਨ ਭੇਂਟ ਕੀਤਾ ਗਿਆ | ਗੋਲਬਾਗ ਦੇ ਮੈਦਾਨ 'ਚ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਇਸ ਸ਼ੁਭ ਅਵਸਰ ਦੀ ਮੁਬਾਰਕਬਾਦ ਦਿੰਦੇ ਸ਼ਹਿਰ ਵਾਸੀਆਂ ਨੂੰ ਸਮਾਜ ਦੇ ਭਲੇ ਲਈ ਅੱਗੇ ਆਉਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਦੁਸਹਿਰਾ ਦਾ ਤਿਉਹਾਰ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਚੰਗਿਆਈ ਕਦੇ ਖ਼ਤਮ ਨਹੀਂ ਹੁੰਦੀ ਅਤੇ ਨਾ ਹੀ ਇਸ ਨੂੰ ਛੁਪਾਇਆ ਜਾ ਸਕਦਾ ਹੈ | ਸ੍ਰੀ ਸੋਨੀ ਨੇ ਕਿਹਾ ਕਿ ਦੁਨੀਆਂ 'ਚ ਕੇਵਲ ਇਨਸਾਨ ਦੇ ਚੰਗੇ ਕਰਮਾਂ ਨੂੰ ਸਲਾਹਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਸਮਾਜ ਦੀ ਭਲਾਈ ਲਈ ਇਕਜੁਟ ਹੋ ਕੇ ਕੰਮ ਕਰਨੇ ਚਾਹੀਦੇ ਹਨ | ਸ੍ਰੀ ਸੋਨੀ ਨੇ ਕਿਹਾ ਕਿ ਜਿਹੜੇ ਵਿਅਕਤੀ ਆਪਣੀਆਂ ਨੈਤਿਕ ਕਦਰਾਂ-ਕੀਮਤਾਂ ਨੂੰ ਪਛਾਣਦੇ ਹਨ ਸਮਾਜ 'ਚ ਉਨ੍ਹਾਂ ਦਾ ਨਾਂਅ ਹਮੇਸ਼ਾਂ ਲਈ ਰਹਿੰਦਾ ਹੈ ਅਤੇ ਦੂਜੇ ਲੋਕਾਂ ਲਈ ਵੀ ਮਿਸਾਲ ਵਜੋਂ ਜਾਣੇ ਜਾਂਦੇ ਹਨ | ਇਸ ਮੌਕੇ ਦੁਸਹਿਰਾ ਕਮੇਟੀ ਵਲੋਂ ਸ੍ਰੀ ਸੋਨੀ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਦੁਸਹਿਰੇ ਕਮੇਟੀ ਦੇ ਪ੍ਰਧਾਨ ਵਿਨੋਦ ਸਹਿਦੇਵ, ਪ੍ਰਸ਼ੋਤਮ ਐਡਵੋਕੇਟ, ਰਮੇਸ਼ ਸ਼ਰਮਾ ਪ੍ਰਧਾਨ ਦੁਰਗਿਆਨਾ ਕਮੇਟੀ, ਸ਼੍ਰੀ ਯੂਨਿਸ ਕੁਮਾਰ ਡਿਪਟੀ ਮੇਅਰ, ਮਹੇਸ਼ ਖੰਨਾ, ਵਿਕਾਸ ਸੋਨੀ, ਅਰੁਣ ਪੱਪਲ ਕੌਾਸਲਰ, ਪਰਮਜੀਤ ਚੋਪੜਾ, ਗੁਰਦੇਵ ਦਾਰਾ, ਵਿੱਕੀ ਦੱਤਾ, ਪਰਮਜੀਤ ਬਤਰਾ, ਡਾ. ਰਾਕੇਸ਼ ਰਵੀ ਕਾਂਤ, ਰਮਨ ਬਾਬਾ ਆਦਿ ਹਾਜ਼ਰ ਸਨ |
ਵਿਧਾਇਕ ਹਰਪ੍ਰਤਾਪ ਅਜਨਾਲਾ ਨੇ ਰਾਵਣ ਤੇ ਹੋਰ ਪੁਤਲਿਆਂ ਨੂੰ ਅਗਨੀ ਵਿਖਾਈ
ਅਜਨਾਲਾ, (ਐਸ. ਪ੍ਰਸ਼ੋਤਮ/ਗੁਰਪ੍ਰੀਤ ਸਿੰਘ ਢਿੱਲੋਂ/ਸੁੱਖ ਮਾਹਲ)-ਅੱਜ ਇੱਥੇ ਕੀਰਤਨ ਦਰਬਾਰ ਸੁਸਾਇਟੀ ਦੀ ਖੁੱਲ੍ਹੀ ਗਰਾਊਾਡ 'ਚ ਨਿਊ ਸ਼ਿਵ ਸ਼ੰਕਰ ਡਰਾਮਾਟਿਕ ਕਲੱਬ ਅਜਨਾਲਾ ਵਲੋਂ ਦੁਸਹਿਰਾ ਸਮਾਗਮ ਮਨਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਾਮਲੀਲਾ ਤੇ ਦੁਸਹਿਰੇ ਦਾ ਤਿਉਹਾਰ ਅੱਜ ਵੀ ਪੂਰੀ ਤਰ੍ਹਾਂ ਪ੍ਰਸੰਗਿਕ ਹੈ ਅਤੇ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਤੋਂ ਇਲਾਵਾ ਭਰਾਤਰੀ ਪਿਆਰ ਦੀ ਮਜ਼ਬੂਤੀ ਲਈ ਪ੍ਰੇਰਿਤ ਕਰਦਾ ਹੈ | ਉਨ੍ਹਾਂ ਕਿਹਾ ਕੈਪਟਨ ਸਰਕਾਰ ਵੀ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਸਿਹਤਮੰਦ ਸਮਾਜ ਦੀ ਰਚਨਾ ਲਈ ਨਸ਼ਿਆਂ ਸਮੇਤ ਹੋਰ ਰਾਵਣ ਰੂਪੀ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਦਿ੍ੜ ਸੰਕਲਪ ਹੈ | ਸਮਾਗਮ 'ਚ ਮੁੱਖ ਮਹਿਮਾਨ ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਤੇ ਕਲਾਕਾਰਾਂ, ਪ੍ਰਬੰਧਕਾਂ ਨੂੰ ਸਨਮਾਨਿਤ ਕੀਤਾ ਗਿਆ | ਓਧਰ ਸੂਰਜ ਅਸਤ ਹੁੰਦਿਆਂ ਹੀ ਸਮਾਰੋਹ ਦੇ ਮੁੱਖ ਮਹਿਮਾਨ ਹਲਕਾ ਵਿਧਾਨਕਾਰ ਹਰਪ੍ਰਤਾਪ ਸਿੰਘ ਅਜਨਾਲਾ ਨੇ ਆਦਮ ਕੱਦ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਅਗਨੀ ਵਿਖਾਈ | ਇਸ ਮੌਕੇ ਡੀ.ਐਸ.ਪੀ. ਅਜਨਾਲਾ ਸੋਹਣ ਸਿੰਘ, ਐਸ.ਐਚ.ਓ. ਇੰਸਪੈਕਟਰ ਅਮਨਦੀਪ ਸਿੰਘ, ਸ਼ਹਿਰੀ ਕਾਂਗਰਸ ਪ੍ਰਧਾਨ ਪ੍ਰਵੀਨ ਕੁਕਰੇਜਾ , ਵਿਜੇ ਤ੍ਰੇਹਨ, ਬਾਰ ਐਸੋਸੀਏਸ਼ਨ ਪ੍ਰਧਾਨ ਐਡਵੋਕੇਟ ਬਿ੍ਜ ਮੋਹਨ ਔਲ, ਡੈਮ ਦਵਿੰਦਰ ਸਿੰਘ, ਚੇਅਰਮੈਨ ਡਾ.ਰਾਜ ਕੁਮਾਰ ਵੇਰਕਾ ਦੇ ਨਿੱਜੀ ਰਾਜਸੀ ਸਕੱਤਰ ਸੰਦੀਪ ਕੌਸ਼ਲ, ਗੁਰਦੇਵ ਸਿੰਘ ਨਿੱਜਰ, ਗੁਰਿੰਦਰਬੀਰ ਗਿੰਦੂ ਬੱਲ, ਸੰਨ੍ਹੀ ਨਿੱਜਰ, ਐਡਵੋਕੇਟ ਹਰਪਾਲ ਸਿੰਘ ਨਿੱਜਰ, ਜਗਜੀਤ ਸਿੰਘ ਨਿੱਜਰ, ਪ੍ਰਭ ਭੱਖਾ, ਡੀ.ਸੀ. ਤੇਜਿੰਦਰਪਾਲ ਸਿੰਘ ਕੋਟਲੀ, ਚੇਅਰਮੈਨ ਗੁਰਵਿੰਦਰ ਮੁਕਾਮ, ਲੱਕੀ ਨਿੱਜਰ, ਦੀਪਕ ਅਰੋੜਾ, ਮਨਪ੍ਰੀਤ ਸਾਰੰਗਦੇਵ, ਕਲੱਬ ਪ੍ਰਧਾਨ ਪੰਡਤ ਕਿਸ਼ੋਰੀ ਲਾਲ, ਵਿਨੋਦ ਅਰੋੜਾ, ਪ੍ਰਧਾਨ ਨੰਦ ਕਿਸ਼ੋਰ ਭੱਲਾ, ਦਲਬੀਰ ਸਿੰਘ ਘੁੱਲੀ , ਦਰਸ਼ਨ ਲਾਲ ਸ਼ਰਮਾ, ਪ੍ਰਦੀਪ ਤ੍ਰੇਹਨ, ਪਿ੍ੰ.ਵਾਸਦੇਵ ਸ਼ਰਮਾ, ਕਿਲੋ ਸਰੀਨ, ਅੰਮਿ੍ਤ ਭੱਖਾ, ਗਾਇਕ ਦੀਪਕ ਕੌਸ਼ਲ, ਨਰਿੰਦਰ ਮਹੰਤਾ, ਅਮਰਬੀਰ ਬੱਲ ਆਦਿ ਪ੍ਰਮੁੱਖ ਸ਼ਖਸ਼ੀਅਤਾਂ ਤੇ ਕਲੱਬ ਦੇ ਅਹੁਦੇਦਾਰ ਸ਼ਾਮਿਲ ਹਨ |
ਰਈਆ ਵਿਖੇ ਸਾਂਸਦ ਡਿੰਪਾ ਮੁੱਖ ਮਹਿਮਾਨ ਵਜੋਂ ਪਹੁੰਚੇ
ਰਈਆ, (ਸ਼ਰਨਬੀਰ ਸਿੰਘ ਕੰਗ)-ਦੁਸਹਿਰੇ ਦਾ ਤਿਉਹਾਰ ਰਈਆ ਵਿਖੇ ਮਨਾਇਆ ਗਿਆ | ਸਭ ਤੋਂ ਪਹਿਲਾਂ ਰਾਮਵਾੜਾ ਮੰਦਰ ਰਈਆ ਤੋਂ ਪਵਿੱਤਰ ਝਾਕੀਆਂ ਕੱਢੀਆਂ ਗਈਆਂ | ਰਾਵਣ, ਕੰਭਕਰਨ ਅਤੇ ਮੇਘਨਾਥ ਦੇ ਪੁਤਲਿਆਂ ਨੂੰ ਅੱਗ ਪ੍ਰਭੂ ਰਾਮ ਨੇ ਵਿਖਾਈ | ਇਸ ਮੌਕੇ ਮੁੱਖ ਮਹਿਮਾਨ ਸਨ ਸਾਂਸਦ ਜਸਬੀਰ ਸਿੰਘ ਡਿੰਪਾ, ਉਨ੍ਹਾਂ ਨਾਲ ਵਰਿੰਦਰ ਸਿੰਘ ਵਿੱਕੀ ਵਾਈਸ ਚੇਅਰਮੈਨ ਵਣ ਵਿਭਾਗ ਪੰਜਾਬ, ਐਡਵੋਕੇਟ ਰਜਿੰਦਰ ਸਿੰਘ ਟਪਿਆਲਾ ਡਾਇਰੈਕਟਰ ਮੰਡੀ ਬੋਰਡ ਪੰਜਾਬ, ਮੇਜਰ ਇਕਬਾਲ ਸਿੰਘ ਯੂ. ਐਸ. ਏ., ਡੀ. ਐਸ. ਪੀ. ਹਰਕਿਸ਼ਨ ਸਿੰਘ, ਐਕਸੀਅਨ ਐਸ. ਪੀ. ਸੌਾਧੀ, ਐਸ. ਐਚ. ਓ. ਬਿਆਸ ਸਰਵਨਪਾਲ ਸਿੰਘ, ਐਸ. ਐਚ. ਓ. ਖਿਲਚੀਆਂ ਪਰਮਜੀਤ ਸਿੰਘ ਵਿਰਦੀ, ਊਧਮ ਸਿੰਘ ਚੌਾਕੀ ਇੰਚਾਰਜ, ਜਸਵੰਤ ਸਿੰਘ ਬਿੱਲਾ, ਸਿਕੰਦਰ ਸਿੰਘ, ਰਜਿੰਦਰ ਕਾਲੀਆ ਪ੍ਰਧਾਨ, ਸੰਜੀਵ ਭੰਡਾਰੀ ਪ੍ਰਧਾਨ ਰਈਆ ਸ਼ਹਿਰੀ, ਚੇਅਰਮੈਨ ਤੇਜਿੰਦਰ ਸਿੰਘ ਬਿੱਲੂ, ਜਸਵਿੰਦਰ ਸਿੰਘ ਸ਼ਾਹ, ਬਲਵਿੰਦਰਜੀਤ ਕਾਲੀਆ, ਕੌਾਸਲਰ ਗੁਰਦੀਪ ਸਿੰਘ, ਕੌਾਸਲਰ ਰੋਬਨ ਮਾਨ, ਮਨਜੀਤ ਸਿੰਘ ਪ੍ਰਧਾਨ, ਬਾਵਾ ਮਹੇਸ਼ ਸਿੰਘ, ਅਵਨੀਤ ਟੌਾਗ, ਰਜੇਸ਼ ਰੰਮਪਾਲ, ਕੁਲਦੀਪ ਸਿੰਘ ਮਾਨ, ਰਜੀਵ ਕੁਮਾਰ ਰਾਜੂ ਭੱਠੇ ਵਾਲੇ, ਮਾਇਆ ਦਾਸ, ਸੋਨੂੰ ਦਵੇਸਰ, ਰਿੰਕੂ ਭੱਠੇਵਾਲੇ, ਸੁਮੀਤ ਕਾਲੀਆ, ਸੰਨੀ ਭੰਡਾਰੀ, ਡੀ. ਕੇ. ਰੈਡੀ, ਵਿਸ਼ਾਲ ਮੰਨਣ, ਸੁਭਾਸ਼ ਚੰਦਰ, ਵਿਜੈ ਰੰਮਪਾਲ ਪ੍ਰਧਾਨ, ਰਜਿੰਦਰ ਰਿੱਖੀ, ਸੁਭਾਸ਼ ਚੰਦਰ, ਗੁਰਭੇਜ ਸਿੰਘ, ਮਲੂਕ ਸਿੰਘ, ਟੋਨੀ ਪੇਂਟਰ, ਪਰਮਜੀਤ ਦੇਵਗਨ, ਰਾਜੂ ਮਿਸਤਰੀ, ਬਖਸ਼ੀਰਾਮ ਆਦਿ ਤੋਂ ਇਲਾਵਾ ਬਹੁਤ ਸਾਰੇ ਪਤਵੰਤੇ ਹਾਜ਼ਰ ਸਨ ਹਲਕਾ ਉਤਰੀ ਕਾਂਗਰਸ ਦੁਸਹਿਰਾ ਕਮੇਟੀ ਨੇ ਮਨਾਇਆ ਦੁਸਹਿਰਾ ਅੰਮਿ੍ਤਸਰ, 8 ਅਕਤੂਬਰ (ਰੇਸ਼ਮ ਸਿੰਘ )-ਹਲਕਾ ਉਤਰੀ 'ਚ ਕਾਂਗਰਸ ਕਮੇਟੀ ਵਲੋਂ ਅੱਜ ਇੱਥੇ ਨਵੀਂ ਆਬਾਦੀ ਨੇੜੇ ਮਨੋਰੋਗ ਹਸਪਤਾਲ ਦੇ ਖੁੱਲ੍ਹੇ ਮੈਦਾਨ 'ਚ ਹਲਕਾ ਵਿਧਾਇਕ ਤੇ ਸੀਨੀ: ਕਾਂਗਰਸੀ ਆਗੂ ਸੁਨੀਲ ਦੱਤੀ ਦੀ ਅਗਵਾਈ ਹੇਠ ਦੁਸਹਿਰਾ ਮਨਾਇਆ ਗਿਆ | ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਚੇਅਰਪਰਸਨ ਸ੍ਰੀਮਤੀ ਮਮਤਾ ਦੱਤਾ ਸਣੇ ਕਈ ਆਗੂਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਸ੍ਰੀ ਦੱਤੀ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸ 'ਚ ਬਹੁਤ ਮਾਅਨੇ ਰਖਦਾ ਹੈ ਇਸ ਦਿਨ ਭਗਵਾਨ ਸ੍ਰੀ ਰਾਮ ਨੇ ਲੰਕਾਪਤੀ ਰਾਵਣ ਨੂੰ ਯੁੱਧ 'ਚ ਮਾਤ ਦਿੱਤੀ ਸੀ ਤੇ ਬਦੀ 'ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਵਜੋਂ ਦੁਸਹਿਰਾ ਮਨਾਇਆ ਜਾਂਦਾ ਹੈ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ, ਸੀਨੀਅਰ ਕਾਂਗਰਸੀ ਆਗੂ ਗੁਰਿੰਦਰ ਸਿੰਘ ਸਾਬੀ, ਹਰਪਨ ਔਜਲਾ ਆਦਿ ਕੌਾਸਲਰ ਤੇ ਕਾਂਗਰਸੀ ਆਗੂ ਹਾਜ਼ਰ ਸਨ | ਇਸ ਮੌਕੇ ਵੱਖ-ਵੱਖ ਰਾਮਲੀਲਾ ਕਮੇਟੀਆਂ ਵਲੋਂ ਸ੍ਰੀ ਰਾਮ, ਲਛਮਣ, ਸੀਤਾ ਤੇ ਹਨੂੰਮਾਨ ਦੇ ਭੇਸ 'ਚ ਕਲਾਕਾਰ ਪੁੱਜੇ | ਅੰਤ 'ਚ ਰਾਮ ਦੇ ਭੇਸ 'ਚ ਕਲਾਕਾਰਾਂ ਨੇ ਰਾਵਣ ਮੇਘ ਨਾਥ ਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਦਹਿਨ ਕੀਤਾ ਤੇ ਸਰੋਤਿਆਂ ਤੇ ਦਰਸ਼ਕਾਂ ਨੇ ਇਸ ਦਾ ਖੂਬ ਮਨੋਰੰਜਨ ਕੀਤਾ |
ਜੰਡਿਆਲਾ ਗੁਰੂ ਵਿਖੇ ਦੁਸਹਿਰੇ ਨੂੰ ਅਗਨ ਭੇਟ ਕੀਤਾ
ਜੰਡਿਆਲਾ ਗੁਰੂ, (ਰਣਜੀਤ ਸਿੰਘ ਜੋਸਨ)-ਦੁਸਹਿਰਾ ਦਾ ਤਿਉਹਾਰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 'ਰਾਮਨੌਮੀ ਦੁਸਹਿਰਾ ਉਤਸਵ ਕਮੇਟੀ' ਜੰਡਿਆਲਾ ਗੁਰੂ ਦੇ ਪ੍ਰਧਾਨ ਜੋਗਿੰਦਰਪਾਲ ਸੂਰੀ ਦੀ ਅਗਵਾਈ ਹੇਠ ਦੁਸਹਿਰਾ ਗਰਾਊਾਡ, ਵੈਰੋਵਾਲ ਰੋਡ ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਨਗਰ ਕੌਾਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਰਾਜ ਕੁਮਾਰ ਮਲਹੋਤਰਾ ਸ਼ਾਮਿਲ ਹੋਏ | ਜਿਨ੍ਹਾਂ ਦੁਸਹਿਰੇ ਨੂੰ ਅਗਨ ਭੇਟ ਕੀਤਾ | ਇਸ ਮੌਕੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰੰਪਾ ਵਲੋਂ ਸ਼ਹਿਰ ਦੇ ਵਿਕਾਸ ਲਈ 11 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ | ਇਸ ਮੌਕੇ ਬਾਬਾ ਗੋਪਾਲ ਗਿਰੀ, ਸੰਤ ਉਪਦੇਸ਼ ਸਿੰਘ ਗਿੱਲ, ਡੀ.ਐਸ. ਪੀ. ਗੁਰਿੰਦਰਬੀਰ ਸਿੰਘ ਸਿੱਧੂ, ਐਸ. ਐਚ.ਓ. ਅਮੋਲਕ ਸਿੰਘ, ਅਮਰਜੀਤ ਸਿੰਘ, ਰਾਕੇਸ਼ ਕੁਮਾਰ ਰਿੰਪੀ, ਰਣਧੀਰ ਸਿੰਘ ਮਲਹੋਤਰਾ, ਪਿ੍ੰਸ ਪਾਸੀ, ਮਨਜਿੰਦਰ ਸਿੰਘ, ਸੁਭਾਸ਼ ਸੂਰੀ, ਬਲਰਾਮ ਸੂਰੀ, ਚੇਤਨ ਵੋਹਰਾ, ਕਮਲ ਕਿਸ਼ੋਰ, ਰਜਿੰਦਰ ਕੁਮਾਰ, ਜਗਦੀਸ਼ ਵਿੱਗ, ਰਾਜਨ ਸੂਰੀ ਆਦਿ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ |
ਪਿੰਡ ਨੌਸ਼ਹਿਰਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
ਵੇਰਕਾ, (ਪਰਮਜੀਤ ਸਿੰਘ ਬੱਗਾ)-ਦੁਸਹਿਰੇ ਦਾ ਤਿਉਹਾਰ ਅੱਜ ਵਿਧਾਨ ਸਭਾ ਹਲਕਾ ਉਤਰੀ ਅਧੀਨ ਆਉਂਦੀ ਮਜੀਠਾ ਰੋਡ ਦੀ ਗ੍ਰਾਮ ਪੰਚਾਇਤ ਨੌਸ਼ਹਿਰਾ ਵਿਖੇ ਕਾਂਗਰਸ ਪਾਰਟੀ ਵਲੋਂ ਸਾਬਕਾ ਚੇਅਰਮੈਨ ਸ੍ਰੀ ਹਰੀਦੇਵ ਸ਼ਰਮਾ ਤੇ ਸਾਬਕਾ ਸਰਪੰਚ ਕ੍ਰਿਸ਼ਨ ਬਲਦੇਵ ਸ਼ਰਮਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਦੌਰਾਨ ਇੱਥੇ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਵਿਧਾਇਕ ਸ੍ਰੀ ਸੁਨੀਲ ਦੱਤੀ ਨੇ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਅਗਨੀ ਭੇਂਟ ਕਰਨ ਦੀ ਰਸਮ ਅਦਾ ਕੀਤੀ | ਇਸ ਮੌਕੇ ਸਰਪੰਚ ਮਲੂਕ ਸਿੰਘ, ਵਿਕਾਸ ਸ਼ਰਮਾ, ਨਰਿੰਦਰ ਸਿੰਘ ਰਾਮ ਨਗਰ, ਨਰਿੰਦਰ ਸਿੰਘ ਤੁੰਗ, ਗੁਲਜ਼ਾਰ ਸਿੰਘ ਬਿੱਟੂ, ਅਮਨ ਸ਼ਰਮਾ, ਰਾਹੁਲ ਸ਼ਰਮਾ, ਡਾਇਰੈਕਟਰ ਬਲਬੀਰ ਸਿੰਘ ਪੰਜਗਰਾਈ, ਰਮਨੀਕ ਸਿੰਘ, ਸਰਪੰਚ ਪ੍ਰਭਜੀਤ ਕੌਰ ਪੰਡੋਰੀ ਵੜੈਚ, ਸਾਬਕਾ ਸਰਪੰਚ ਇੰਦਰਜੀਤ ਸਿੰਘ ਗਿੱਲ, ਵਿਸ਼ਾਲ ਕਪੂਰ, ਪ੍ਰਭਜੋਤ ਸਿੰਘ ਪੰਪੀ, ਨਵਦੀਪ ਸਿੰਘ, ਇੰਦਰਜੀਤ ਸਿੰਘ ਬਾਸਰਕੇ ਆਦਿ ਸਮੇਤ ਇਲਾਕਾ ਨਿਵਾਸੀ ਹਾਜ਼ਰ ਸਨ |
ਲਾਲੀ ਮਜੀਠੀਆ ਨੇ ਰਾਵਣ ਦੇ ਪੁਤਲੇ ਨੂੰ ਕੀਤਾ ਅਗਨ ਭੇਟ
ਮਜੀਠਾ, (ਮਨਿੰਦਰ ਸਿੰਘ ਸੋਖੀ)¸ਦੁਸਹਿਰੇ ਦਾ ਤਿਉਹਾਰ ਰਾਮ ਲੀਲਾ ਦੁਸਹਿਰਾ ਐਾਡ ਵੈੱਲਫ਼ੇਅਰ ਕਮੇਟੀ ਵਲੋਂ ਸ਼ਹਿਰ ਦੀਆਂ ਸਮੂਹ ਧਾਰਮਿਕ ਸਭਾ ਸੁਸਾਇਟੀਆਂ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਮਜੀਠਾ ਵਿਖੇ ਮਨਾਇਆ ਗਿਆ | ਜਿਸ ਵਿੱਚ ਵੱਡ ਅਕਾਰੀ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਬਣਾਏ ਗਏ | ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੁੱਖ ਬੁਲਾਰੇ ਤੇ ਹਲਕਾ ਮਜੀਠਾ ਦੇ ਇੰਚਾਰਜ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ | ਪੁਤਲਿਆਂ ਨੰੂ ਅਗਨੀ ਦਿਖਾਉਣ ਦੀ ਰਸਮ ਮੁੱਖ ਮਹਿਮਾਨ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਵਲੋਂ ਨਿਭਾਈ ਗਈ | ਲਾਲੀ ਮਜੀਠੀਆ ਨੇ ਕਮੇਟੀ ਮੈਬਰਾਂ ਨੰੂ 1 ਲੱਖ ਰੁਪਏ ਦੀ ਨਕਦ ਰਾਸ਼ੀ ਦਿੱਤੀ | ਇਸ ਮੌਕੇ ਜਗਦੀਪ ਸਿੰਘ ਗੋਗਾ ਮਜੀਠਾ, ਪ੍ਰਧਾਨ ਸੁਖਵਿੰਦਰ ਸਿੰਘ ਬਿੱਟੂ ਮਜੀਠਾ, ਨਵਦੀਪ ਸਿੰਘ ਸੋਨਾ, ਬਲਵਿੰਦਰ ਸਿੰਘ ਮਰੜ੍ਹੀ ਕਲਾਂ, ਗੁਰਭੇਜ ਸਿੰਘ ਸਰਪੰਚ ਭਗਵਾਂ, ਪ੍ਰਤਾਪ ਸਿੰਘ ਕੋਟਲਾ, ਪਰਮਜੀਤ ਸਿੰਘ ਪੰਮਾ ਪ੍ਰਧਾਨ, ਬਚਿੱਤਰ ਸਿੰਘ, ਰਮਨਦੀਪ ਸਿੰਘ ਮਜੀਠਾ, ਨੀਰਜ ਸ਼ਰਮਾ, ਦਿਲਬਾਗ ਸਿੰਘ ਗੋਲਣ, ਅਮਨਦੀਪ ਸਿੰਘ ਗਿੱਲ, ਜੋਗਾ ਸਿੰਘ ਅਠਵਾਲ, ਮਨੋਹਰ ਲਾਲ, ਰਣਜੀਤ ਸਿੰਘ ਭੋਮਾ ਸਾਬਕਾ ਸਰਪੰਚ, ਰਾਜ ਕਿਰਨ ਰਾਜੂ, ਮਨੋਹਰ ਲਾਲ ਮੈਣੀ, ਇੰਦਰਜੀਤ ਮਰਵਾਹ, ਸੁਭਾਸ਼ ਚੰਦਰ ਫੌਜੀ ਆਦਿ ਹਾਜ਼ਰ ਸਨ |
ਨਰਾਇਣਗੜ੍ਹ ਛੇਹਰਟਾ ਵਿਖੇ ਦੁਸਹਿਰਾ ਮਨਾਇਆ
ਛੇਹਰਟਾ, (ਸੁੱਖ ਵਡਾਲੀ, ਸੁਰਿੰਦਰ ਵਿਰਦੀ)-ਪੰਚ ਰਤਨ ਸ੍ਰੀ ਕਿ੍ਸ਼ਨਾ ਮੰਦਰ ਨਰਾਇਣਗੜ੍ਹ ਵਲੋਂ ਨਰਾਇਣਗੜ੍ਹ ਦਾਣਾ ਮੰਡੀ ਵਿਖੇ ਦੁਸਹਿਰਾ ਮਨਾਇਆ ਗਿਆ | ਇਸ ਮੌਕੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਸ੍ਰੀ ਓ. ਪੀ. ਸੋਨੀ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ | ਇਸ ਮੌਕੇ ਡੀ. ਸੀ. ਸ਼ਿਵਦੁਲਾਰ ਸਿੰਘ ਢਿੱਲੋਂ, ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ, ਕੌਾਸਲਰ ਵਿਕਾਸ ਸੋਨੀ, ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਸਿੰਘ ਕੋਹਲਾ, ਕਾ: ਕੰਵਲਜੀਤ ਸਿੰਘ ਕੰਵਲੀ ਆਦਿ ਹਾਜ਼ਰ ਸਨ |
ਖੰਡਵਾਲਾ ਵਿਖੇ ਮਨਾਇਆ ਦੁਸਹਿਰਾ
ਛੇਹਰਟਾ, (ਸੁਰਿੰਦਰ ਸਿੰਘ ਵਿਰਦੀ/ਵਡਾਲੀ)-ਦੁਸਹਿਰਾ ਗਰਾਊਾਡ ਖੰਡਵਾਲਾ ਵਿਖੇ ਨਿਊ ਮਾਡਲ ਟਾਊਨ ਦੁਸਹਿਰਾ ਕਮੇਟੀ ਵਲੋਂ ਪ੍ਰਧਾਨ ਸੁਰਿੰਦਰਪਾਲ ਫੌਜੀ ਤੇ ਧਰਮਿੰਦਰ ਠਾਕੁਰ ਦੀ ਅਗਵਾਈ ਹੇਠ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਹਲਕਾ ਪੱਛਮੀ ਦੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਜ਼ਿਲ੍ਹਾ ਜਨਰਲ ਸਕੱਤਰ ਕਾਂਗਰਸ ਰਾਜ ਕੁਮਾਰ ਰਾਜੂ, ਪੀ.ਏ. ਬੋਬੀ ਚੋਹਾਨ, ਕੌਾਸਲਰ ਸਕੱਤਰ ਸਿੰਘ ਬੱਬੂ ਵਡਾਲੀ, ਕੌਾਸਲਰ ਸੁਖਦੇਵ ਸਿੰਘ ਚਾਹਲ, ਸੀਨੀਅਰ ਕਾਂਗਰਸੀ ਆਗੂ ਸ਼ਤੀਸ਼ ਬੱਲੂ, ਰਾਜ ਕੁਮਾਰ ਕਾਕਾ ਨੰਬਰਦਾਰ, ਕੌਾਸਲਰ, ਸੰਜੀਵ ਟਾਂਗਰੀ, ਕੌਾਸਲਰ ਸੁਰਿੰਦਰ ਚੌਧਰੀ, ਵਿੱਕੀ ਖੰਨਾ, ਹਰਮਿੰਦਰ ਸਿੰਘ ਮਸਕਟ ਵਾਲੇ, ਬਾਊ ਪ੍ਰਕਾਸ਼ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ ਤੇ ਦੁਸਹਿਰਾ ਕਮੇਟੀ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸਾਨੂੰ ਹਮੇਸ਼ਾ ਸੱਚਾਈ ਦਾ ਸਾਥ ਦੇਣਾ ਚਾਹੀਦਾ ਹੈ ਤੇ ਆਪਣੇ ਅੰਦਰ ਦਾ ਰਾਵਣ ਮਾਰ ਕੇ ਸਭ ਧਰਮਾਂ ਦਾ ਸਤਿਕਾਰ ਕਰਨ ਦੇ ਨਾਲ ਨਾਲ ਆਪਣੇ ਤੋਂ ਵੱਡਿਆਂ ਦੀ ਆਗਿਆ ਦੀ ਪਾਲਣਾ ਕਰਨੀ ਚਾਹੀਦੀ ਹੈ | ਇਸ ਮੌਕੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਰਾਵਣ ਮੇਘਨਾਥ ਤੇ ਕੁੰਭਕਰਨ ਦੇ ਪੁੱਤਲਿਆਂ ਨੂੰ ਅਗਨ ਭੇਂਟ ਕੀਤਾ |
ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
ਅੰਮਿ੍ਤਸਰ, (ਸੁਰਿੰਦਰਪਾਲ ਸਿੰਘ ਵਰਪਾਲ)¸ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਪਿ੍ੰ. ਆਂਚਲ ਮਹਾਜਨ ਦੀ ਅਗਵਾਈ ਹੇਠ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ ਜਿਸ 'ਚ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਦੁਸਹਿਰੇ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਜਦ ਕਿ ਸਕੂਲ ਦੀ ਸੰਗੀਤ ਟੀਮ ਨੇ ਭਗਵਾਨ ਸ੍ਰੀ ਰਾਮ ਦੇ ਭਜਨਾਂ ਨਾਲ ਸਰੋਤਿਆਂ ਨੂੰ ਮੰਤਰ ਮੁਗਧ ਕੀਤਾ | ਇਸ ਦੌਰਾਨ ਮੁਸਕਾਨ ਟੰਡਨ ਨੇ ਕਵਿਤਾ ਪੇਸ਼ ਕੀਤੀ ਉਪਰੰਤ ਸਕੂਲ ਦੇ ਵਿਹੜੇ 'ਚ ਰਾਵਣ ਦਾ ਪੁਤਲਾ ਸਾੜਿਆ ਗਿਆ | ਇਸ ਦੌਰਾਨ ਪਿ੍ੰ. ਆਂਚਲ ਮਹਾਜਨ ਨੇ ਕਿਹਾ ਕਿ ਸਾਨੂੰ ਹਮੇਸ਼ਾ ਬੁਰਾਈ ਤੇ ਹੰਕਾਰ ਨੂੰ ਛੱਡਣਾ ਚਾਹੀਦਾ ਹੈ ਕਿਉਂਕਿ ਬੁਰਾਈ ਦਾ ਨਤੀਜਾ ਹਮੇਸ਼ਾ ਭੈੜਾ ਹੁੰਦਾ ਹੈ | ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਇਨਸਾਨੀਅਤ ਦਾ ਸਬਕ ਸਿਖਾਉਂਦਾ ਹੈ ਤੇ ਹਮੇਸ਼ਾ ਨੇਕੀ ਦੀ ਜਿੱਤ ਤੇ ਬਦੀ ਦੀ ਹਾਰ ਹੁੰਦੀ ਹੈ |

ਲੁਟੇਰੇ ਏ. ਟੀ.ਐਮ. ਤੋੜ ਕੇ 2 ਲੱਖ 45 ਹਜ਼ਾਰ ਦੀ ਨਕਦੀ ਲੈ ਕੇ ਫ਼ਰਾਰ

ਜੰਡਿਆਲਾ ਗੁਰੂ, ਟਾਂਗਰਾ 8 ਅਕਤੂਬਰ-(ਰਣਜੀਤ ਸਿੰਘ ਜੋਸਨ/ਕਲੇਰ)-ਜੰਡਿਆਲਾ ਗੁਰੂ ਨੇੜਲੇ ਪਿੰਡ ਮੱਲੀਆਂ ਵਿਖੇ ਅੱਜ ਰਾਤ ਲੁਟੇਰਿਆਂ ਵਲੋਂ ਪੰਜਾਬ ਐਾਡ ਸਿੰਧ ਬੈਂਕ ਦਾ ਏ. ਟੀ.ਐਮ. ਤੋੜ ਕੇ 2 ਲੱਖ 45 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਜਾਣ ਦਾ ਸਮਾਚਾਰ ਹੈ | ਘਟਨਾ ...

ਪੂਰੀ ਖ਼ਬਰ »

ਰੇਲ ਹਾਦਸਾ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ 'ਆਪ' ਖੜਕਾਏਗੀ ਹਾਈਕੋਰਟ ਦਾ ਦਰਵਾਜ਼ਾ-ਧਾਲੀਵਾਲ

ਅੰਮਿ੍ਤਸਰ, 8 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਾਂਗਰਸ ਸਰਕਾਰ ਦੁਸਹਿਰਾ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਸਹਾਇਤਾ ਤੇ ਵਿੱਤੀ ਰਾਹਤ ਪ੍ਰਦਾਨ ਕਰਨ ਦੇ ਆਪਣੇ ਵਾਅਦੇ ਪੂਰੇ ਕਰਨ ਵਿਚ ਬੁਰੀ ਤਰ੍ਹਾਂ ਅਸਫਲ ਰਹੀ ਹੈ | ਪਿਛਲੇ ਸਾਲ ਸਮੁੱਚੀ ਕੌਮ ਨੂੰ ਹਿਲਾ ...

ਪੂਰੀ ਖ਼ਬਰ »

ਸੱਪ ਦੇ ਡੱਸਣ ਨਾਲ ਵਿਅਕਤੀ ਦੀ ਮੌਤ

ਚੇਤਨਪੁਰਾ, 8 ਅਕਤੂਬਰ (ਮਹਾਂਬੀਰ ਸਿੰਘ ਗਿੱਲ)-ਪਿੰਡ ਸੰਤੂਨੰਗਲ ਦੇ ਵਸਨੀਕ ਤੇ ਸਿਹਤ ਵਿਭਾਗ ਦੇ ਸੇਵਾਮੁਕਤ ਸਿਹਤ ਇੰਨਸਪੈਕਟਰ ਪਲਵਿੰਦਰ ਸਿੰਘ 62 ਸਾਲ ਦੀ ਸੱਪ ਦੇ ਡੱਸਣ ਕਾਰਨ ਮੌਤ ਹੋ ਗਈ | ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਉਹ ਘਰ ਦੇ ਬਾਹਰ ਸਫ਼ਾਈ ਕਰ ਰਹੇ ਸਨ ਕਿ ...

ਪੂਰੀ ਖ਼ਬਰ »

ਆਰ. ਐਮ. ਪੀ. ਆਈ. ਨੇ ਫ਼ਾਸੀਵਾਦ-ਫ਼ਿਰਕਾਪ੍ਰਸਤੀ ਬੁਰਾਈ ਦਾ ਕੀਤਾ ਪੁਤਲਾ ਫੂਕ ਰੋਸ ਮੁਜ਼ਾਹਰਾ

ਅਜਨਾਲਾ, 8 ਅਕਤੂਬਰ (ਐਸ.ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ ਦੇ ਫ਼ਤਹਿਗੜ੍ਹ ਚੂੜੀਆਂ ਰੋਡ 'ਤੇ ਆਰ. ਐਮ. ਪੀ. ਆਈ. ਦੇ ਸੂਬਾ ਸਕੱਤਰੇਤ ਮੈਂਬਰ ਡਾ. ਸਤਨਾਮ ਸਿੰਘ ਅਜਨਾਲਾ ਦੀ ਅਗਵਾਈ 'ਚ ਪਾਰਟੀ ਕਾਰਕੁੰਨਾਂ ਨੇ ਦੁਸਹਿਰਾ ਤਿਉਹਾਰ 'ਤੇ ਫ਼ਾਸੀਵਾਦ-ਫਿਰਕਾਪ੍ਰਸਤੀ ਵਿਰੁੱਧ ...

ਪੂਰੀ ਖ਼ਬਰ »

ਤਰੱਕੀਆਂ ਦੇ ਮਸਲੇ ਨੂੰ ਲੈ ਕੇ ਈ. ਟੀ. ਯੂ. ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਅੰਮਿ੍ਤਸਰ, 8 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਸਲਵਿੰਦਰ ਸਿੰਘ ਸਮਰਾ ਨਾਲ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪਨੂੰ ਦੀ ਅਗਵਾਈ ਹੇਠ ਹੋਈ | ਜਿਸ ...

ਪੂਰੀ ਖ਼ਬਰ »

ਮੱਠਾ ਦਿਖਾਈ ਦਿੱਤਾ ਲੋਕਾਂ 'ਚ ਦੁਸਹਿਰੇ ਦੇ ਤਿਉਹਾਰ ਦਾ ਚਾਅ

ਅੰਮਿ੍ਤਸਰ, 8 ਅਕਤੂਬਰ (ਹਰਮਿੰਦਰ ਸਿੰਘ)-ਬੀਤੇ ਸਾਲ ਅੰਮਿ੍ਤਸਰ 'ਚ ਦੁਸਹਿਰੇ ਵਾਲੇ ਦਿਨ ਵਾਪਰੇ ਭਿਆਨਕ ਰੇਲ ਹਾਦਸੇ ਦਾ ਅਸਰ ਇਸ ਵਾਰ ਦੇ ਦੁਸਹਿਰੇ ਦੇ ਮੌਕੇ 'ਤੇ ਦੇਖਣ ਨੂੰ ਮਿਲਿਆ | ਇਕ ਪਾਸੇ ਜਿੱਥੇ ਅੰਮਿ੍ਤਸਰ 'ਚ ਪਿਛਲੇ ਸਾਲ ਨਾਲੋਂ ਘੱਟ ਸਥਾਨਾਂ 'ਤੇ ਦੁਸਹਿਰੇ ਦੇ ...

ਪੂਰੀ ਖ਼ਬਰ »

ਏ.ਟੀ.ਐਮ. ਬਦਲ ਕੇ ਧੋਖੇ ਨਾਲ ਨੌਸਰਬਾਜ਼ਾਂ ਨੇ ਕਢਵਾਏ 40 ਹਜ਼ਾਰ ਰੁਪਏ

ਅੰਮਿ੍ਤਸਰ, 8 ਅਕਤੂਬਰ (ਰੇਸ਼ਮ ਸਿੰਘ)-ਏ.ਟੀ.ਐਮ 'ਚੋਂ ਪੈਸੇ ਕਢਵਾਉਣ ਗਈ ਇਕ ਔਰਤ ਦਾ ਧੋਖੇ ਨਾਲ ਏ.ਟੀ.ਐਮ. ਕਾਰਡ ਬਦਲ ਕੇ ਉਸ ਦੇ ਖਾਤੇ 'ਚੋਂ 40 ਹਜ਼ਾਰ ਰੁਪਏ ਕਢਵਾ ਲੈਣ ਵਾਲੇ ਦੋ ਨੌਸਰਬਾਜ਼ਾਂ ਖਿਲਾਫ ਪੁਲਿਸ ਨੇ ਪਰਚਾ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਦੀ ਸੀ.ਸੀ.ਟੀ.ਵੀ. ...

ਪੂਰੀ ਖ਼ਬਰ »

ਧੰਨ-ਧੰਨ ਬਾਬਾ ਬੁੱਢਾ ਸਾਹਿਬ ਮੈਮੋਰੀਅਲ ਸਪੋਰਟਸ ਕਲੱਬ ਵਲੋਂ ਅਜਨਾਲਾ ਨੂੰ ਮੰਗ ਪੱਤਰ

ਰਮਦਾਸ, 8 ਅਕਤੂਬਰ (ਜਸਵੰਤ ਸਿੰਘ ਵਾਹਲਾ)-ਧੰਨ-ਧੰਨ ਬਾਬਾ ਬੁੱਢਾ ਸਾਹਿਬ ਮੈਮੋਰੀਅਲ ਸਪੋਰਟਸ ਕਲੱਬ ਪਿੰਡ ਜੱਟਾ ਪੱਛੀਆ ਦੇ ਅਹੁਦੇਦਾਰ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਕੰਵਰਪ੍ਰਤਾਪ ਸਿੰਘ ਅਜਨਾਲਾ ਨੂੰ ਉਚੇਚੇ ਤੌਰ 'ਤੇ ਮਿਲੇ ਤੇ ਉਨ੍ਹਾਂ ਨੇ ਸ: ...

ਪੂਰੀ ਖ਼ਬਰ »

ਖੇਡ ਪ੍ਰਮੋਟਰ ਸੰਧੂ ਦਾ ਮੰਦਰਾਵਾਲਾ ਵਿਖੇ ਪੁੱਜਣ 'ਤੇ ਨਿੱਘਾ ਸਵਾਗਤ

ਗੱਗੋਮਾਹਲ, 8 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਅਮਰੀਕਾ 'ਚ ਉੱਘੇ ਖੇਡ ਪ੍ਰਮੋਟਰ ਤੇ ਪ੍ਰਸਿੱਧ ਹੋਟਲ ਕਾਰੋਬਾਰੀ ਜਗਬਿੰਦਰਬੀਰ ਸਿੰਘ ਸੰਧੂ ਦਾ ਕਬੱਡੀ ਦੀ ਨਰਸਰੀ ਵਜੋਂ ਜਾਣੇ ਜਾਂਦੇ ਸਰਹੱਦੀ ਪਿੰਡ ਮੰਦਰਾਂਵਾਲਾ ਵਿਖੇ ਪੁੱਜਣ 'ਤੇ ਬਾਬਾ ਬੁੱਢਾ ਸਹਿਬ ਜੀ ਸਪੋਰਟਸ ...

ਪੂਰੀ ਖ਼ਬਰ »

ਭਾਈ ਸਿਰਸਾ ਦੇ ਹਮਾਇਤੀਆਂ ਵਲੋਂ ਨਾਅਰੇਬਾਜ਼ੀ

ਬਾਬਾ ਬਕਾਲਾ ਸਾਹਿਬ, 8 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਲੋਕ ਭਲਾਈ ਇਨਸਾਫ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਸਿਰਸਾ ਦੀ ਗਿ੍ਫਤਾਰੀ ਖਿਲਾਫ ਤਹਿਸੀਲ ਕੰਪਲੈਕਸ ਵਿਖੇ ਦਲ ਖਾਲਸਾ ਦੇ ਭਾਈ ਕੁਲਦੀਪ ਸਿੰਘ ਰਜਧਾਨ, ਸੁਖਦੇਵ ਸਿੰਘ ਹਸਨਪੁਰ, ਮਾ: ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ 'ਤੇ ਸਰਹੱਦੀ ਇਲਾਕੇ 'ਚ ਵੱਖ-ਵੱਖ ਥਾੲੀਂ ਲੰਗਰ ਲਗਾਏ

ਅਟਾਰੀ, 8 ਅਕਤੂਬਰ (ਰੁਪਿੰਦਰਜੀਤ ਸਿੰਘ ਭਕਨਾ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਜੋ 6-7-8 ਅਕਤੂਬਰ ਨੂੰ ਸੰਗਤਾਂ ਵਲੋਂ ਮਨਾਇਆ ਜਾਂਦਾ ਹੈ, ਵਿਚ ਸ਼ਾਮਿਲ ਹੋਣ ਵਾਲੀਆਂ ਵੱਡੀ ਗਿਣਤੀ ਸੰਗਤਾਂ ਲਈ ਸਰਹੱਦੀ ਇਲਾਕੇ 'ਚ ਵੱਖ-ਵੱਖ ਨਗਰਾਂ ਦੀਆਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਮਹੀਨਾਵਾਰੀ ਧਾਰਮਿਕ ਮੁਕਾਬਲੇ ਕਰਵਾਏ

ਅਜਨਾਲਾ, 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪ੍ਰਬੰਧਕ ਕਮੇਟੀ ਵਲੋਂ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ (ਅਜਨਾਲਾ) ਦੇ ਸਹਿਯੋਗ ਨਾਲ ਪਹਿਲੀ ਪਾਤਸਾਹੀ ਸਾਹਿਬ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੇ 23-24 ਨੂੰ ਮਨਾਏ ਜਾ ਰਹੇ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ-ਲਖਬੀਰ ਸਿੰਘ ਕੋਟ

ਜੇਠੂਵਾਲ, 8 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਦੇ ਮੈਨੇਜਰ ਲਖਬੀਰ ਸਿੰਘ ਕੋਟ ਨੇ ਕਿਹਾ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 23-24 ਅਕਤੂਬਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਿਆਂ ਕਰਨ 'ਚ ਰਹੀ ਨਾਕਾਮ-ਸੁਖਬੀਰ ਮੈਹਣੀਆਂ

ਜੇਠੂਵਾਲ, 8 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂ ਤੇ ਨੰਬਰਦਾਰ ਸੁਖਬੀਰ ਸਿੰਘ ਲਾਲੀ ਮੈਹਣੀਆਂ ਨੇ ਕਿਹਾ ਕਿ ਮੌਜੂਦਾ ਪੰਜਾਬ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਜੋ ਕਿ ਸੱਤਾ ਸੰਭਾਲਣ ਤੋਂ ...

ਪੂਰੀ ਖ਼ਬਰ »

ਵਰਕਰ ਲੋਕ ਸੇਵਾ 'ਚ ਸਮਰਪਣ ਤੇ ਤਪੱਸਿਆ ਦੀ ਤਰਜ 'ਤੇ ਭੂਮਿਕਾ ਨਿਭਾਉਣ-ਅਜਨਾਲਾ

ਅਜਨਾਲਾ, 8 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਇੱਥੇ ਹਲਕੇ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਆਪਣੇ ਦਫਤਰ ਵਿਖੇ ਸਮਰਥਕਾਂ ਦੀ ਭਰਵੀਂ ਮੀਟਿੰਗ 'ਚ ਦੁਸਹਿਰਾ ਤਿਉਹਾਰ ਦੀਆਂ ਮੁਬਾਰਕਾਂ ਸਾਂਝੀਆਂ ਕੀਤੀਆਂ ਤੇ ਸਮਰਥਕਾਂ ਨੂੰ ਪ੍ਰੇਰਿਤ ਕੀਤਾ ਕਿ ਹਲਕੇ ...

ਪੂਰੀ ਖ਼ਬਰ »

ਬੋਰਡ ਵਲੋਂ 5ਵੀਂ ਤੇ 8ਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਲੈਣ ਦਾ ਫ਼ੈਸਲਾ ਸ਼ਲਾਘਾਯੋਗ-ਹਰਪਾਲ ਸਿੰਘ ਯੂ. ਕੇ.

ਅੰਮਿ੍ਤਸਰ, 8 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੈਸ਼ਨ 2019-20 ਵਾਸਤੇ 5ਵੀਂ ਤੇ 8ਵੀਂ ਸ਼੍ਰੇਣੀ ਦੀਆਂ ਬੋਰਡ ਦੀ ਪ੍ਰੀਖਿਆਵਾਂ ਲੈਣ ਦਾ ਕੀਤਾ ਗਿਆ ਫ਼ੈਸਲਾ ਸ਼ਲਾਘਾਯੋਗ ਕਦਮ ਹੈ, ਜਿਸ ਨਾਲ ਬੱਚਿਆਂ ਦੀ ਪੜ੍ਹਾਈ 'ਚ ਸੁਧਾਰ ਆਏਗਾ ...

ਪੂਰੀ ਖ਼ਬਰ »

ਰਸੂਲਪੁਰ ਕਲਾਂ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਨਵਾਂ ਪਿੰਡ, 8 ਅਕਤੂਬਰ (ਜਸਪਾਲ ਸਿੰਘ)-ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਹਲਕੇ 'ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਰਸੂਲਪੁਰ ਕਲਾਂ 'ਚ ਗੁਰਦੁਆਰਾ ਬਾਬਾ ਰਾਮਯੋਗੀ ਪੀਰ ਨੂੰ ਜਾਂਦੀ ਪੱਕੀ ਸੜਕ ਜੋ ਕਿ ਅਤਿ ਖਸਤਾ ਹਾਲਤ 'ਚ ਸੀ ...

ਪੂਰੀ ਖ਼ਬਰ »

ਪਿੰਡ ਕੱਲੇਵਾਲ ਵਿਚ 15 ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਏ

ਅਟਾਰੀ, 8 ਅਕਤੂਬਰ (ਰੁਪਿੰਦਰਜੀਤ ਸਿੰਘ ਭਕਨਾ)-ਹਲਕਾ ਅਟਾਰੀ ਵਿਚ ਅਕਾਲੀ ਦਲ ਨੂੰ ਉਸ ਵੇਲੇ ਭਾਰੀ ਮਜ਼ਬੂਤੀ ਮਿਲੀ ਜਦੋਂ ਪਿੰਡ ਕੱਲੇਵਾਲ ਵਿਚ 15 ਕੱਟੜ ਕਾਂਗਰਸੀ ਪਰਿਵਾਰਾਂ ਨੇ ਸਾਬਕਾ ਵਜ਼ੀਰ ਗੁਲਜ਼ਾਰ ਸਿੰਘ ਰਣੀਕੇ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋਣ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਫ਼ਾਰਮੇਸੀ ਵਿਖੇ 'ਡਰੱਗ ਡਿਸਕਵਰੀ ਡਿਜ਼ਾਇਨ ਐਾਡ ਡਿਵੈਲਪਮੈਂਟ' ਵਿਸ਼ੇ 'ਤੇ 3 ਦਿਨਾ ਵਰਕਸ਼ਾਪ ਕਰਵਾਈ

ਅੰਮਿ੍ਤਸਰ, 8 ਅਕਤੂਬਰ (ਜੱਸ)-ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ਜ਼ੋਨਲ ਚੈਂਪੀਅਨਸ਼ਿਪ ਤੇ ਸ਼ਾਸਤਰ ਆਈ. ਆਈ. ਟੀ. ਮਦਰਾਸ ਈਵੈਂਟ ਦੇ ਸਹਿਯੋਗ ਨਾਲ 'ਡਰੱਗ ਡਿਸਕਵਰੀ ਡਿਜ਼ਾਇਨ ਐਾਡ ਡਿਵੈਲਪਮੈਂਟ' ਵਿਸ਼ੇ 'ਤੇ 3 ਦਿਨਾਂ ਵਰਕਸ਼ਾਪ ਕਰਵਾਈ ਗਈ | ਕਾਲਜ ਦੇ ...

ਪੂਰੀ ਖ਼ਬਰ »

ਚੀਫ਼ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਦੀ ਇਕੱਤਰਤਾ

ਅੰਮਿ੍ਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਤੋਂ ਲੈ ਕੇ ਜੋਤੀ ਜੋਤ ਸਮਾਉਣ ਤੱਕ ਦੀਆਂ ਸਾਰੀਆਂ ਰੂਹਾਨੀ ਘਟਨਾਵਾਂ ਦੀ ਖੂਬਸੂਰਤ ਤੇ ਕਲਾਤਮਿਕ ਪੇਸ਼ਕਾਰੀ ਕਰਦਾ ਲਾਈਟ ਐਾਡ ...

ਪੂਰੀ ਖ਼ਬਰ »

ਬਾਬਾ ਲਛਮਣ ਸਿੰਘ ਦੀ 51ਵੀਂ ਬਰਸੀ ਮਨਾਈ

ਬੰਡਾਲਾ, 8 ਅਕਤੂਬਰ (ਅੰਗਰੇਜ਼ ਸਿੰਘ ਹੁੰਦਲ)-ਬਾਬਾ ਲਛਮਣ ਸਿੰਘ ਦੀ 51ਵੀਂ ਬਰਸੀ ਉਨ੍ਹਾਂ ਦੇ ਸਥਾਨ ਗੁਰਦੁਆਰਾ ਬਾਬਾ ਸੋਹਲਾ ਵਿਖੇ ਸੰਗਤਾਂ ਵਲੋਂ ਮਨਾਈ ਗਈ | ਇਸ ਸਥਾਨ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਅਤੇ ਦਸੰਧਾ ਸਿੰਘ ਨੇ ਦੱਸਿਆ ਕਿ ਬਾਬਾ ਜੀ ਦੀ ਬਰਸੀ ਹਰ ਸਾਲ ...

ਪੂਰੀ ਖ਼ਬਰ »

ਔਰਤ ਦੇ ਕੰਨਾਂ ਤੋਂ ਲੁਟੇਰਿਆਂ ਨੇ ਵਾਲੀਆਂ ਝਪਟੀਆਂ

ਮਜੀਠਾ, 8 ਅਕਤੂਬਰ (ਮਨਿੰਦਰ ਸਿੰਘ ਸੋਖੀ)-ਇਲਾਕੇ 'ਚ ਪੁਲਿਸ ਪ੍ਰਸ਼ਾਸਨ ਨਾਂਅ ਦੀ ਕੋਈ ਵਿਵਸਥਾ ਨਹੀਂ ਰਹੀ, ਪੁਲਿਸ ਦੇ ਅਵੇਸਲੇਪਣ ਦੇ ਕਾਰਨ ਲਗਾਤਾਰ ਲੁੱਟਾਂ ਖੋਹਾਂ ਅਤੇ ਚੋਰ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਜਿਸ ਦੀ ਤਾਜ਼ਾ ਮਿਸਾਲ ਪਿੰਡ ਆਬਾਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗ ਦਾ ਕਸਬੇ ਵਿਖੇ ਪੁੱਜਣ 'ਤੇ ਸਵਾਗਤ

ਜੈਂਤੀਪੁਰ, 8 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਜ਼ਾਰਾਂ ਸੰਗਤਾਂ ਸੰਗ ਦੇ ਰੂਪ ਵਿਚ ਕਸਬਾ ਕੀੜੀ ਅਫਗਾਨਾ ਤੋਂ ਸੁਰੂ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ੍ਰੀ ਦਰਬਾਰ ...

ਪੂਰੀ ਖ਼ਬਰ »

ਸੈਸ਼ਨ ਜੱਜ ਪਰਵਿੰਦਰਪਾਲ ਸਿੰਘ ਦਾ ਬਹੋੜੂ ਪੰਚਾਇਤ ਵਲੋਂ ਸਨਮਾਨ

ਚੱਬਾ, 8 ਅਕਤੂਬਰ (ਜੱਸਾ ਅਨਜਾਣ)-ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਸ਼ੈਸ਼ਨ ਜੱਜ ਤਾਇਨਾਤ ਹੋਏ ਪਰਵਿੰਦਰਪਾਲ ਸਿੰਘ ਨੇ ਅੱਜ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸ਼ਹੀਦ ਭਾਈ ਬਹੋੜੂ ਸ਼ੁਕਰਾਨੇ ਵਜੋਂ ਮੱਥਾ ਟੇਕਿਆ ਜਿੱਥੇ ਉਨ੍ਹਾਂ ਨੂੰ ਗੁਰਦੁਆਰਾ ਕਮੇਟੀ ਸਮੇਤ ਪਿੰਡ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੂੰ ਠੱਗਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਛੇਹਰਟਾ, 8 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਬੀਤੇ ਦਿਨੀਂ ਮੋਹਨੀ ਪਾਰਕ ਇਲਾਕੇ ਵਿਚ ਸਥਿਤ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਦੇ ਪ੍ਰਧਾਨ ਲਖਵਿੰਦਰ ਸਿੰਘ ਨੂੰ ਇੱਕ ਨੌਜਵਾਨ ਵਿਅਕਤੀ ਵਲੋਂ ਠੱਗੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ | ਜਿਸ ਸਬੰਧ 'ਚ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰ ਯੂਨੀਅਨ ਦੀ ਮੀਟਿੰਗ

ਮਾਨਾਂਵਾਲਾ, 8 ਅਕਤੂਬਰ (ਗੁਰਦੀਪ ਸਿੰਘ ਨਾਗੀ)-ਮਿਡ-ਡੇ-ਮੀਲ ਵਰਕਰ ਯੂਨੀਅਨ ਦੀ ਮੀਟਿੰਗ ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਦੀ ਪ੍ਰਧਾਨਗੀ ਹੇਠ ਮਾਨਾਂਵਾਲਾ ਕਲਾਂ ਵਿਖੇ ਹੋਈ, ਜਿਸ ਵਿਚ ਮਮਤਾ ਸ਼ਰਮਾ ਨੇ ਯੂਨੀਅਨ ਵਲੋਂ ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਦੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ

ਚੋਗਾਵਾਂ, 8 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਸਕੱਤਰ ਜਤਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ ਕਸਬਾ ਚੋਗਾਵਾਂ ਵਿਖੇ ਇਕ ਰੋਹ ਭਰੀ ਮੀਟਿੰਗ ਹੋਈ, ਜਿਸ ਵਿਚ ਕਾਂਗਰਸ ਸਰਕਾਰ ਦੇ ਰਾਜ ਵਿਚ ਅਤੇ ਹਲਕੇ ਨਾਲ ਸਬੰਧਤ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਚੌਕ ਮਹਿਤਾ ਦੇ ਕਮਿਊਨਟੀ ਹੈਲਥ ਸੈਂਟਰ ਦਾ ਉੱਚ ਅਧਿਕਾਰੀਆਂ ਦੀ ਵਿਸ਼ੇਸ਼ ਗਠਤ ਟੀਮ ਵਲੋਂ ਜਾਇਜ਼ਾ

ਚੌਕ ਮਹਿਤਾ, 8 ਅਕਤੂਬਰ (ਧਰਮਿੰਦਰ ਸਿੰਘ ਸਦਾਰੰਗ)-ਪਿਛਲੇ ਲੰਬੇ ਸਮੇਂ ਤੋਂ ਸਥਾਨਕ ਕਸਬੇ ਵਿਖੇ ਬਣ ਰਹੇ ਕਮਿਉਨਟੀ ਹੈਲਥ ਸੈਂਟਰ ਦੀ ਮੁਕੰਮਲ ਤਿਆਰੀ 'ਚ ਲੱਗ ਰਹੀ ਦੇਰੀ ਨੂੰ ਦੇਖਦੇ ਹੋਏ ਸਿਵਲ ਸਰਜਨ ਵਲੋਂ ਇੱਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਸੀ | ਜਿਸ ਵਲੋਂ ...

ਪੂਰੀ ਖ਼ਬਰ »

ਤਰਨਾ ਦਲ ਦੇ 3 ਜਥੇਦਾਰਾਂ ਦੀ ਬਰਸੀ ਮਨਾਈ

ਬਾਬਾ ਬਕਾਲਾ ਸਾਹਿਬ, 8 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਨਾਲ ਸਬੰਧਿਤ ਤਿੰਨ ਜਥੇਦਾਰਾਂ, ਜ: ਬਾਬਾ ਕਾਹਨ ਸਿੰਘ, ਜ: ਬਾਬਾ ਕਰਮ ਸਿੰਘ ਘੋਗਾ ਅਤੇ ਜ: ਅਜੀਤ ਸਿੰਘ ਚੱਕਰਵਰਤੀ ਅੱਜ ਤਰਨਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX