ਤਾਜਾ ਖ਼ਬਰਾਂ


ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  24 minutes ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  43 minutes ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  52 minutes ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  about 1 hour ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  about 1 hour ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  about 2 hours ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  about 2 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  about 2 hours ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  about 2 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  about 2 hours ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  about 2 hours ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਸ. ਸੁਖਬੀਰ ਸਿੰਘ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਕਈ ਹੋਰ ਅਕਾਲੀ ਆਗੂ ਵੀ ਹਾਜ਼ਰ...
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  about 3 hours ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁਲਾਈ ਗਈ ਸਰਬ ਦਲ ਬੈਠਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿ ਜਿਸ ਵਿਚ ਪੰਜਾਬ ਦੇ ਪਾਣੀ ਦੀ ਲੜਾਈ...
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 3 hours ago
ਜਲੰਧਰ, 23 ਜਨਵਰੀ (ਹੈਪੀ) - ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵੱਲੋਂ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਕਿਸੇ ਵੀ ਪ੍ਰਕਾਰ ਦੇ ਡਰੋਨ ਆਦਿ ਵਰਤੋਂ 'ਤੇ ਪਾਬੰਦੀ ਲਗਾਈ ਗਈ...
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 3 hours ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 3 hours ago
ਨਵੀਂ ਦਿੱਲੀ, 23 ਜਨਵਰੀ - 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਤੋਂ ਪਹਿਲਾ ਅੱਜ ਰਾਜਪੱਥ 'ਤੇ ਫੁੱਲ ਡਰੈੱਸ ਰੀਹਰਸਲ ਕੀਤੀ...
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 3 hours ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 4 hours ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 4 hours ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 4 hours ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 5 hours ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 5 hours ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 6 hours ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 6 hours ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 6 hours ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 7 hours ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 6 hours ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 7 hours ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 7 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 7 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 5 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 8 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 8 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 8 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 9 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 10 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 10 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  about 1 hour ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  about 1 hour ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  23 minutes ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  32 minutes ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  42 minutes ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  58 minutes ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  about 1 hour ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  about 1 hour ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  about 1 hour ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਅੱਸੂ ਸੰਮਤ 551

ਪਟਿਆਲਾ

ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਦੁਸਹਿਰੇ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ

ਗਲੀਆਂ-ਮੁਹੱਲਿਆਂ ਵਿਚ ਵੀ ਰਾਵਣ ਦੇ ਪੁਤਲਿਆਂ ਨੂੰ ਲਾਈ ਅੱਗ
ਪਟਿਆਲਾ, 8 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਦੁਸਹਿਰੇ ਦਾ ਤਿਉਹਾਰ ਸ਼ਹਿਰ ਅੰਦਰ ਵੱਖ-ਵੱਖ ਥਾਵਾਂ 'ਤੇ ਬਹੁਤ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦਾ ਇਹ ਤਿਉਹਾਰ ਸ਼ਹਿਰ ਦੇ ਬੱਸ ਸਟੈਂਡ ਨਜ਼ਦੀਕ ਸਥਿਤ ਵੀਰ ਹਕੀਕਤ ਰਾਏ ਗਰਾਊਾਡ ਵਿਚ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ, ਜਿੱਥੇ ਕਮਾਊ ਸਭਾ ਵਲੋਂ ਰਾਮ ਲੀਲਾ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਬਹੁਤ ਵੱਡਾ ਮੇਲਾ ਇਸ ਗਰਾਊਾਡ ਵਿਚ ਸ਼ਾਮ ਤੋਂ ਲੈ ਕੇ ਦੇਰ ਸ਼ਾਮ ਤੱਕ ਲੱਗਿਆ ਰਿਹਾ | ਦੁਸਹਿਰਾ ਕਮੇਟੀ ਦੇ ਮੈਂਬਰਾਂ ਵਲੋਂ ਸ਼ਾਮ ਤੋਂ ਲੈ ਕੇ ਰਾਵਣ ਦਹਿਨ ਤੱਕ ਆਤਿਸ਼ਬਾਜ਼ੀ ਜਾਰੀ ਰਹੀ | ਇਸ ਮੌਕੇ ਵੀਰ ਹਕੀਕਤ ਰਾਏ, ਰਾਜਪੁਰਾ ਕਾਲੋਨੀ, ਬੱਸ ਸਟੈਂਡ ਚੌਾਕ, ਫਲਾਈਓਵਰ ਦਾ ਆਲਾ-ਦੁਆਲਾ ਲਾਈਟਾਂ ਦੀਆਂ ਲੜੀਆਂ ਨਾਲ ਸਜਾਇਆ ਹੋਇਆ ਸੀ | ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਅੱਜ ਦੁਸਿਹਰੇ ਮੌਕੇ ਸ਼ਹਿਰ ਵਿਚ ਵੱਖ-ਵੱਖ ਸਮਾਗਮਾਂ ਵਿਚ ਸ਼ਿਰਕਤ ਕਰਦਿਆਂ ਕਿਹਾ ਕਿ ਬਦੀ 'ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਿਹਰੇ ਨੂੰ ਆਪਸੀ ਪਿਆਰ ਅਤੇ ਮਿਲਵਰਤਨ ਨਾਲ ਮਨਾਇਆ ਜਾਣਾ ਚਾਹੀਦਾ ਹੈ | ਉਨ੍ਹਾਂ ਨੇ ਅੱਜ ਰਾਘੋਮਾਜਰਾ ਵਿਖੇ ਰਾਮ ਲੀਲਾ ਮੈਦਾਨ ਨੇੜੇ ਅਤੇ ਵੀਰ ਹਕੀਕਤ ਰਾਏ ਗਰਾਊਾਡ ਵਿਖੇ ਦੁਸਿਹਰਾ ਸਮਾਗਮਾਂ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਉਨ੍ਹਾਂ ਨਾਲ ਪੀ.ਆਰ. ਟੀ.ਸੀ. ਦੇ ਚੇਅਰਮੈਨ ਕੇ. ਕੇ. ਸ਼ਰਮਾ ਅਤੇ ਮੇਅਰ ਸੰਜੀਵ ਸ਼ਰਮਾ ਬਿੱਟੂ ਪ੍ਰਮੁੱਖ ਰੂਪ ਵਿਚ ਹਾਜ਼ਰ ਰਹੇ | ਪ੍ਰਨੀਤ ਕੌਰ ਨੇ ਕਿਹਾ ਕਿ ਦੁਸਿਹਰੇ ਦੇ ਤਿਉਹਾਰ, ਜਿਸ ਨੂੰ ਦੇਸ਼ ਭਰ ਵਿਚ ਵਿਜੇ ਦਸਮੀ ਵਜੋਂ ਵੀ ਜਾਣਿਆ ਜਾਂਦਾ ਹੈ | ਉਨ੍ਹਾਂ ਸਮੂਹ ਪਟਿਆਲਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੁਸਿਹਰਾ ਇਕ ਸੰਦੇਸ਼ਮਈ ਤਿਉਹਾਰ ਹੈ, ਜੋ ਸਾਨੂੰ ਆਦਰਸ਼ ਭਰਪੂਰ ਅਤੇ ਨੇਕ ਜ਼ਿੰਦਗੀ ਜਿਊਣ ਦੀ ਪੇ੍ਰਰਨਾ ਦਿੰਦਾ ਹੈ | ਉਨ੍ਹਾਂ ਕਿਹਾ ਕਿ ਦੁਸਿਹਰਾ ਸਾਨੂੰ ਸੱਚ ਦੀ ਬੁਰਾਈ 'ਤੇ ਅਟਲ ਜਿੱਤ ਦੀ ਵਿਸ਼ਵ ਵਿਆਪੀ ਸਚਾਈ ਨੂੰ ਯਾਦ ਦਿਵਾਉਂਦਾ ਹੈ | ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਾਰੇ ਧਰਮਾਂ ਤੋਂ ਉੱਪਰ ਉੱਠ ਕੇ ਲੋਕਾਂ ਨੂੰ ਭਾਈਚਾਰਾ, ਏਕਤਾ ਅਤੇ ਆਪਸੀ ਪਿਆਰ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ | ਇਸ ਦੇ ਨਾਲ ਹੀ ਇਹ ਤਿਉਹਾਰ ਸਾਨੂੰ ਇਕਸੁਰਤਾ ਅਤੇ ਖ਼ੁਸ਼ਹਾਲੀ ਵਾਲਾ ਸਮਾਜ ਸਿਰਜਣ ਵਿਚ ਆਦਰਸ਼ਮਈ ਅਤੇ ਨੇਕੀ ਵਾਲਾ ਜੀਵਨ ਬਤੀਤ ਕਰਨ ਦਾ ਮਾਰਗ ਦਿਖਾਉਂਦਾ ਹੈ | ਪ੍ਰਨੀਤ ਕੌਰ ਨੇ ਲੋਕਾਂ ਨੂੰ ਦੁਸਿਹਰੇ ਦਾ ਤਿਉਹਾਰ ਰਵਾਇਤੀ ਸ਼ਾਨੋ-ਸ਼ੌਕਤ ਅਤੇ ਸ਼ਰਧਾ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਪੰਜਾਬੀਆਂ ਦੀ ਖ਼ੁਸ਼ਹਾਲੀ ਅਤੇ ਉੱਜਵਲ ਭਵਿੱਖ ਦੀ ਕਾਮਨਾ ਵੀ ਕੀਤੀ | ਨਾਲ ਹੀ ਉਨ੍ਹਾਂ ਦੁਆ ਕੀਤੀ ਕਿ ਸਾਰਿਆਂ ਦੀ ਜ਼ਿੰਦਗੀ ਵਿਚ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਸਿਹਤਮੰਦੀ ਬਣੀ ਰਹੇ |
ਇਸ ਮੌਕੇ ਪੂਰਾ ਵੀਰ ਹਕੀਕਤ ਰਾਏ ਗਰਾਊਾਡ ਰਾਮ ਲੀਲਾ ਦੇਖਣ ਵਾਲੇ ਪ੍ਰੇਮੀਆਂ ਨਾਲ ਖਚਾਖਚ ਭਰਿਆ ਹੋਇਆ ਸੀ ਅਤੇ ਗਰਾਊਾਡ ਵਿਚ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਵੱਡੇ-ਵੱਡੇ ਪੁਤਲੇ ਲਗਾਏ ਹੋਏ ਸਨ | ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਪ੍ਰਧਾਨ ਹਰੀਸ਼ ਸਿੰਗਲਾ ਅਤੇ ਉਨ੍ਹਾਂ ਦੇ ਸਮੂਹ ਪਾਰਟੀ ਮੈਂਬਰਾਂ ਦੀ ਅਗਵਾਈ ਹੇਠ ਇਸ ਮੇਲੇ ਵਿਚ ਪਹੁੰਚੇ ਕਈ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੇਲੇ ਦੌਰਾਨ ਪੁਲਿਸ ਵਲੋਂ ਗਰਾਊਾਡ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ | ਇਸ ਤੋਂ ਇਲਾਵਾ ਦੁਸਿਹਰਾ ਮੇਲਾ ਅਰਬਨ ਅਸਟੇਟ ਦੁਸਹਿਰਾ ਗਰਾਊਾਡ ਵਿਖੇ ਵੀ ਬਹੁਤ ਧੂਮਧਾਮ ਨਾਲ ਮਨਾਇਆ ਗਿਆ | ਇਸੇ ਤਰ੍ਹਾਂ ਮੋਦੀ ਮੰਦਰ ਪਾਸੀ ਰੋਡ ਪਟਿਆਲਾ ਵਿਖੇ ਵੀ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਤੋਂ ਇਲਾਵਾ ਰਾਘੋਮਾਜਰਾ, ਪ੍ਰਤਾਪ ਨਗਰ, ਡੀ.ਐਮ.ਡਬਲਿਊ. ਤੋਂ ਇਲਾਵਾ ਹੋਰ ਕਈ ਥਾਵਾਂ 'ਤੇ ਵੀ ਉਤਸ਼ਾਹਪੂਰਵਕ ਦੁਸਹਿਰੇ ਦਾ ਤਿਉਹਾਰ ਅੱਜ ਮਨਾਇਆ ਗਿਆ | ਗਲੀਆਂ-ਮੁਹੱਲਿਆਂ ਵਿਚ ਵੀ ਦੁਸਹਿਰਾ ਪ੍ਰੇਮੀਆਂ ਵਲੋਂ ਰਾਵਣ ਦੇ ਪੁਤਲੇ ਦਾ ਦਹਿਨ ਕੀਤਾ ਗਿਆ | ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਵਾਇਸ ਪ੍ਰਧਾਨ ਹਰੀਸ਼ ਸਿੰਗਲਾ ਨੇ ਕਿਹਾ ਕਿ ਅੱਜ ਦੇ ਇਸ ਦੁਸਿਹਰਾ ਦੇ ਤਿਉਹਾਰ ਮੌਕੇ ਪੰਜਾਬ ਵਿਚੋਂ ਨਸ਼ੇ ਦੀ ਦਲਦਲ ਨੂੰ ਖ਼ਤਮ ਕਰਨ ਲਈ ਇੱਕ ਵਿਸ਼ੇਸ਼ ਸੰਦੇਸ਼ ਦਿੱਤਾ ਗਿਆ |
ਇਸ ਮੌਕੇ ਪੇਡਾ ਦੇ ਸੀਨੀਅਰ ਵਾਈਸ ਚੇਅਰਮੈਨ ਅਨਿਲ ਮੰਗਲਾ, ਮੁੱਖ ਮੰਤਰੀ ਦੇ ਅਮਿ੍ਤਪ੍ਰਤਾਪ ਸਿੰਘ ਹਨੀ ਸੇਖੋਂ, ਕੇ.ਕੇ. ਮਲਹੋਤਰਾ, ਹਰੀਸ਼ ਕਪੂਰ, ਅਤੁਲ ਜੋਸ਼ੀ, ਅਸ਼ਵਨੀ ਕਪੂਰ ਮਿੱਕੀ, ਨਿਖਿਲ ਬਾਤਿਸ਼, ਸੰਦੀਪ ਮਲਹੋਤਰਾ, ਕੇ.ਕੇ. ਸਹਿਗਲ, ਹਰੀਸ਼ ਨਾਗਪਾਲ, ਵਿਜੇ ਕੁਮਾਰ ਕੂਕਾ, ਮੰਗਤ ਰਾਏ, ਕਪਿਲ ਸ਼ਰਮਾ, ਯੋਗਰਾਜ ਸ਼ਰਮਾ, ਅਨੁਜ ਖੋਸਲਾ, ਮਹੇਸ਼ ਸ਼ਰਮਾ, ਸੁਸ਼ੀਲ ਕੁਮਾਰ ਗੌਤਮ, ਰਾਮ ਟੰਡਨ, ਬਿੱਟੂ ਗੌਤਮ, ਲਖਵਿੰਦਰ ਸਿੰਘ ਅਤੇ ਸ਼ਹਿਰ ਦੀਆਂ ਵੱਖ-ਵੱਖ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਪਟਿਆਲਵੀ ਮੌਜੂਦ ਸਨ |
ਪਾਤੜਾਂ, 8 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਬੁਰਾਈ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਰਾਮ ਲੀਲਾ ਕਮੇਟੀ ਪਾਤੜਾਂ ਵਲੋਂ ਬੜ੍ਹੇ ਉਤਸ਼ਾਹ ਨਾਲ ਮਨਾਇਆ ਗਿਆ | ਭਾਜਪਾ ਆਗੂ ਰੁਮੇਸ਼ ਕੁਮਾਰ ਕੁੱਕੂ, ਰਾਮ ਲੀਲਾ ਕਮੇਟੀ ਦੇ ਪ੍ਰਧਾਨ ਵਿਨੋਦ ਕੁਮਾਰ ਜਿੰਦਲ, ਸਚਿਨ ਆਜ਼ਾਦ ਮੋਨੂ ਅਤੇ ਵਰੁਣ ਕੁਮਾਰ ਕਾਂਸਲ ਸਮੇਤ ਹੋਰ ਆਗੂਆਂ ਦੀ ਅਗਵਾਈ 'ਚ ਸ੍ਰੀ ਰਾਮ ਚੰਦਰ ਜੀ ਦੀ ਸੈਨਾਂ ਅਤੇ ਰਾਵਣ ਦੀ ਸੈਨਾਂ ਦੇ ਬਣਾਈਆਂ ਗਈਆਂ ਝਾਕੀਆਂ ਦੀ ਪਾਤੜਾਂ ਸ਼ਹਿਰ ਵਿਚ ਕੱਢੀ ਗਈ ਸ਼ੋਭਾ ਯਾਤਰਾ ਨੂੰ ਥਾਣਾ ਮੁਖੀ ਪਾਤੜਾਂ ਰਣਵੀਰ ਸਿੰਘ ਵਲੋਂ ਝੰਡਾਂ ਦਿਖਾ ਕੇ ਰਵਾਨਾ ਗਿਆ | ਜਦੋਂ ਕਿ 71 ਫੁੱਟ ਉੱਚੇ ਰਾਵਣ ਦੇ ਪੁਤਲੇ ਨੂੰ ਅਗਨ ਭੇਟ ਕਰਨ ਸਮੇਂ ਹੋਏ ਸਮਾਗਮ ਵਿਚ ਵਿਧਾਇਕ ਨਿਰਮਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਇਸ ਮੌਕੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਿਰਮਲ ਸਿੰਘ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਨੇ ਜਿੱਥੇ ਪਿਤਾ ਦੀ ਆਗਿਆ ਮੰਨਦਿਆਂ 14 ਸਾਲ ਬਣਵਾਸ ਕੱਟਿਆਂ ਉੱਥੇ ਹੀ ਰਾਵਣ ਨੂੰ ਮਾਰ ਕੇ ਜ਼ੁਲਮ ਦਾ ਨਾਸ ਕੀਤਾ | ਇਸ ਲਈ ਸਾਨੂੰ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ ਅਤੇ ਹਮੇਸ਼ਾ ਹੀ ਜ਼ੁਲਮ ਦੇ ਿਖ਼ਲਾਫ਼ ਲੜਨਾ ਚਾਹੀਦਾ ਹੈ | ਭਾਜਪਾ ਆਗੂ ਰੁਮੇਸ਼ ਕੁਮਾਰ ਕੁੱਕੂ ਅਤੇ ਰਾਮ ਲੀਲਾ ਕਮੇਟੀ ਦੇ ਪ੍ਰਧਾਨ ਵਿਨੋਦ ਕੁਮਾਰ ਜਿੰਦਲ ਨੇ ਕਿਹਾ ਕਿ ਉਨ੍ਹਾਂ ਵਲੋਂ ਹਰ ਸਾਲ ਦੁਸਹਿਰੇ ਦਾ ਤਿਉਹਾਰ ਬੜ੍ਹੇ ਉੱਤਸ਼ਾਹ ਨਾਲ ਮਨਾਇਆ ਜਾਂਦਾ ਹੈ ਅਤੇ ਇਲਾਕੇ ਦੇ ਲੋਕ ਇਸ ਵਿੱਚ ਬੜ੍ਹੇ ਉਤਸ਼ਾਹ ਨਾਲ ਹਿੱਸਾ ਲੈਂਦੇ ਹਨ | ਇਸ ਮੌਕੇ ਨਰਿੰਦਰ ਸਿੰਗਲਾ ਪ੍ਰਧਾਨ, ਪ੍ਰਸ਼ੋਤਮ ਸਿੰਗਲਾ, ਨਰਾਇਣ ਕੁਮਾਰ ਗਰਗ, ਜਗਦੀਸ਼ ਰਾਏ ਪੁੱਪੂ, ਜੀਵਨ ਕੁਮਾਰ, ਓਜਾਗਰ ਸਿੰਘ ਸਮੇਤ ਹੋਰ ਆਗ ਮੌਜੂਦ ਸਨ |
ਰਾਜਪੁਰਾ, (ਰਣਜੀਤ ਸਿੰਘ, ਜੀ.ਪੀ. ਸਿੰਘ)-ਸਥਾਨਿਕ ਸ਼ਹਿਰ ਅਤੇ ਆਲੇ ਦੁਆਲੇ ਦੇ ਪਿੰਡਾਂ ਦੁਸਹਿਰੇ ਦਾ ਤਿਉਹਾਰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਅੱਜ ਬਾਜ਼ਾਰ ਵਿਚ ਅੰਤਾਂ ਦੀ ਭੀੜ ਵੇਖਣ ਨੂੰ ਮਿਲ ਰਹੀ ਸੀ ਅਤੇ ਖ਼ਾਸ ਤੌਰ 'ਤੇ ਹਲਵਾਈਆਂ ਅਤੇ ਫਲਾਂ ਦੀਆਂ ਦੁਕਾਨਾਂ 'ਤੇ ਆਮ ਨਾਲੋਂ ਜ਼ਿਆਦਾ ਭੀੜ ਸੀ | ਬਾਜ਼ਾਰ ਵਿਚ ਨਿੱਕੇ ਨਿੱਕੇ ਬੱਚੇ ਪੂਰੀ ਤਰ੍ਹਾਂ ਸਜ ਧਜ ਕੇ ਆਏ ਹੋਏ ਸਨ | ਬੱਚੇ ਜ਼ਿਆਦਾਤਰ ਆਪਣੀ ਮਨ ਪਸੰਦ ਦਾ ਸਮਾਨ ਗਦੇ, ਤਿ੍ਸ਼ੂਲ, ਤੀਰ ਕਮਾਨ, ਤਲਵਾਰਾਂ ਵਗ਼ੈਰਾ ਪੂਰੀ ਸ਼ਿੱਦਤ ਨਾਲ ਖ਼ਰੀਦ ਰਹੇ ਸਨ | ਜਾਣਕਾਰੀ ਮੁਤਾਬਿਕ ਸ਼ਹਿਰ ਵਿਚ ਅੱਧੀ ਦਰਜਨ ਦੇ ਕਰੀਬ ਵੱਖ ਵੱਖ ਥਾਵਾਂ 'ਤੇ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਬਣਾਏ ਹੋਏ ਸਨ | ਇਸ ਦੇ ਨਾਲ ਹੀ ਪੁਰਾਣਾ ਰਾਜਪੁਰਾ, ਝੰਡਾ ਗਰਾਊਾਡ, ਮਿਰਚ ਮੰਡੀ ਸਮੇਤ ਹੋਰਨਾਂ ਥਾਵਾਂ 'ਤੇ ਬੱਚਿਆਂ ਦੇ ਮਨੋਰੰਜਨ ਲਈ ਝੂਲੇ ਲਾਏ ਹੋਏ ਹੋਏ ਸਨ ਜਿੱਥੇ ਬੱਚੇ ਆਪਣਾ ਮਨ ਪਰਚਾਵਾ ਕਰ ਰਹੇ ਸਨ | ਲੋਕ ਟਰੈਕਟਰ ਟਰਾਲੀਆਂ ਅਤੇ ਹੋਰਨਾਂ ਸਾਧਨਾਂ 'ਤੇ ਦੁਸਹਿਰਾ ਵੇਖਣ ਲਈ ਆਏ ਹੋਏ ਸਨ | ਇਸ ਦੇ ਨਾਲ ਹੀ ਸ਼ਹਿਰ ਵਿਚੋਂ ਵੱਡੀ ਗਿਣਤੀ ਵਿਚ ਦੁਸਹਿਰਾ ਵੇਖਣ ਆਏ ਹੋਏ ਸਨ | ਅੱਜ ਜ਼ਿਆਦਾਤਰ ਲੋਕੀ ਜਲੇਬੀਆਂ ਦੀਆਂ ਰੇਹੜੀਆਂ ਤੋਂ ਜਲੇਬੀਆਂ ਵਗ਼ੈਰਾ ਖਾ ਰਹੇ ਸਨ ਭਾਵੇਂ ਕਿ ਦੁਸਹਿਰੇ ਵਿਚ ਪੂਰੀ ਤਰ੍ਹਾਂ ਸੱਜ ਧਜ ਕੇ ਆਉਣਾ ਹੁਣ ਬੀਤੇ ਸਮੇਂ ਦੀ ਗੱਲ ਬਣ ਗਏ ਹਨ ਪਰ ਫਿਰ ਵੀ ਲੋਕ ਪੂਰੀ ਤਰ੍ਹਾਂ ਤਿਆਰ ਬਿਆਰ ਹੋ ਕੇ ਦੁਸਿਹਰੇ ਦਾ ਜਸ਼ਨ ਮਨਾਉਣ ਆਏ ਹੋਏ ਸਨ | ਇਸ ਮੌਕੇ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਮੁੱਖ ਰੱਖ ਕੇ ਪੁਲਿਸ ਨੇ ਪੂਰੇ ਬੰਦੋਬਸਤ ਕੀਤੇ ਹੋਏ ਸਨ | ਇਸ ਮੌਕੇ 'ਤੇ ਹੋਰਨਾਂ ਸਮੇਤ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਨਰਿੰਦਰ ਸ਼ਾਸਤਰੀ, ਬਲਦੇਵ ਸਿੰਘ ਗੱਦੋਮਾਜਰਾ, ਬਲਦੀਪ ਸਿੰਘ ਬੱਲੂ, ਅਭੀਨਵ ਓਬਰਾਏ, ਬੱਚੇ ਅਤੇ ਔਰਤਾਂ ਹਾਜ਼ਰ ਸਨ |
ਦੁਸਹਿਰੇ ਦਾ ਤਿਉਹਾਰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ
ਨਾਭਾ, (ਕਰਮਜੀਤ ਸਿੰਘ)-ਇਤਿਹਾਸਕ ਸ਼ਹਿਰ ਨਾਭਾ ਵਿਚ ਹਰ ਸਾਲ ਦੀ ਤਰ੍ਹਾਂ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ | ਇਹ ਤਿਉਹਾਰ ਪੁਰਾਣਾ ਹਾਈਕੋਰਟ ਨਾਭਾ, ਕਾਲਜ ਗਰਾਊਾਡ ਤੇ ਰੇਲਵੇ ਸਟੇਸ਼ਨ 'ਤੇ ਵੱਖ-ਵੱਖ ਕਲੱਬਾਂ ਅਤੇ ਸੰਸਥਾਵਾਂ ਵਲੋਂ ਮਨਾਇਆ ਗਿਆ | ਇਸ ਮੌਕੇ ਰਾਮ ਲੀਲਾ ਕਲੱਬ ਰੇਲਵੇ ਸਟੇਸ਼ਨ ਤੇ ਹਾਈਕੋਰਟ ਦੇ ਪ੍ਰਬੰਧਕਾਂ ਵਲੋਂ ਇਲਾਕੇ ਦੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਨਗਰ ਕੌਾਸਲ ਦੇ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ, ਚਰਨਜੀਤ ਬਾਤਿਸ਼ ਪੀ.ਏ., ਅਮਰਦੀਪ ਖੰਨਾ ਚੇਅਰਮੈਨ, ਸੱਤ ਪਾਲ ਬਾਤਿਸ਼, ਡਾਕਟਰ ਧੀਰ, ਗੌਰਵ ਗਾਬਾ, ਹਨੀ ਧਾਲੀਵਾਲ, ਜਗਦੀਸ਼ ਮੱਗੋ, ਹਰੀ ਸੇਠ, ਹੇਮੰਤ ਬਾਂਸਲ, ਨਰਿੰਦਰਜੀਤ ਸਿੰਘ ਭਾਟੀਆ, ਸਾਧੂ ਰਾਮ ਸ਼ਾਸਤਰੀ, ਮੁਨੀਮ ਜੀ, ਸੁਭਾਸ਼ ਭੋਗਲ ਤੋਂ ਇਲਾਵਾ ਕਾਂਗਰਸੀ ਆਗੂ ਵਰਕਰ ਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਹੈਰੋਇਨ ਅਤੇ 15 ਗਰਾਮ ਸਮੈਕ ਸਮੇਤ ਦੋ ਕਾਬੂ

ਪਟਿਆਲਾ , 8 ਅਕਤੂਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਗਸ਼ਤ ਦੌਰਾਨ ਦੋ ਵੱਖਰੀਆਂ ਥਾਵਾਂ ਤੋਂ 10 ਗਰਾਮ ਹੈਰੇਇਨ ਤੇ 15 ਗਰਾਮ ਸਮੈਕ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਕੇਸ 'ਚ ਸਪੈਸ਼ਲ ਟਾਸਕ ਫੋਰਸ ਦੀ ਪੁਲਿਸ ਟੀਮ ਨੇ ਗਸ਼ਤ ਦੌਰਾਨ ਸਥਾਨਕ ...

ਪੂਰੀ ਖ਼ਬਰ »

ਪਟਵਾਰੀਆਂ ਕੀਤਾ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਨਾਭਾ, 8 ਅਕਤੂਬਰ (ਅਮਨਦੀਪ ਸਿੰਘ ਲਵਲੀ)-ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਤਹਿਸੀਲ ਨਾਭਾ ਵਿਖੇ ਸਮੂਹ ਪਟਵਾਰੀਆਂ ਦੇ ਸਹਿਯੋਗ ਸਦਕਾ ਜਗਤਾਰ ਸਿੰਘ ਆਲੋਵਾਲ ਦੀ ਅਗਵਾਈ ਵਿਚ ਪੰਜਾਬ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਆਪਣੀਆਂ ਮੰਗਾਂ ਸਬੰਧੀ ਗੱਲਬਾਤ ...

ਪੂਰੀ ਖ਼ਬਰ »

ਟਿਊਸ਼ਨ ਪੜ੍ਹਨ ਗਿਆ 14 ਸਾਲਾ ਲੜਕਾ ਘਰ ਨਹੀਂ ਪਰਤਿਆ

ਪਟਿਆਲਾ, 8 ਅਕਤੂਬਰ (ਮਨਦੀਪ ਸਿੰਘ ਖਰੋੜ)-ਸੂਲਰ ਨੇੜੇ ਗਿਆਨ ਸਿੰਘ ਕਾਲੋਨੀ 'ਚ ਰਹਿਣ ਵਾਲਾ 14 ਸਾਲਾ ਲੜਕਾ ਘਰੋਂ ਟਿਊਸ਼ਨ ਪੜ੍ਹਨ ਗਿਆ ਸੀ ਪਰ ਹੁਣ ਤੱਕ ਘਰ ਵਾਪਸ ਨਹੀਂ ਮੁੜਿਆ | ਲਾਪਤਾ ਲੜਕੇ ਦੀ ਪਹਿਚਾਣ ਨਿਸ਼ਾਰ ਖਾਨ (14) ਵਜੋਂ ਹੋਈ ਹੈ | ਇਸ ਸਬੰਧੀ ਲਾਪਤਾ ਲੜਕੇ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਪਟਿਆਲਾ , 8 ਅਕਤੂਬਰ (ਮਨਦੀਪ ਸਿੰਘ ਖਰੋੜ)-ਸਥਾਨਕ 23 ਨੰਬਰ ਫਾਟਕ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਏ ਹੈ | ਮਿ੍ਤਕ ਦੀ ਪਹਿਚਾਣ ਵਿਲੀਅਮ ਵਾਸੀ ਬਡੂੰਗਰ ਵਜੋਂ ਹੋਈ ਹੈ | ਇਸ ਹਾਦਸੇ ਦਾ ਸ਼ਿਕਾਇਤ ਸੁੱਚਾ ਸਿੰਘ ...

ਪੂਰੀ ਖ਼ਬਰ »

ਅਨਾਜ ਮੰਡੀ ਵਿਚ ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਡਾਇਰੈਕਟਰ ਅਨਿਨਦਿਤਾ ਮਿਤਰਾ

ਰਾਜਪੁਰਾ, 8 ਅਕਤੂਬਰ (ਰਣਜੀਤ ਸਿੰਘ)-ਪੰਜਾਬ ਦੀਆਂ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਵੀ ਪੇ੍ਰਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਧਰਤੀ ਪੁੱਤਰ ਦਾ ਇਕ ਇਕ ਦਾਣਾ ਖ਼ਰੀਦ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈ ...

ਪੂਰੀ ਖ਼ਬਰ »

ਚੰਡੀਗੜ੍ਹ ਗਵਰਨਰ ਹਾਊਸ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਮਾਰੀ 34 ਲੱਖ ਤੋਂ ਵੱਧ ਦੀ ਠੱਗੀ

ਪਟਿਆਲਾ, 8 ਅਕਤੂਬਰ (ਮਨਦੀਪ ਸਿੰਘ ਖਰੋੜ)-ਚੰਡੀਗੜ੍ਹ ਵਿਖੇ ਗਵਰਨਰ ਹਾਊਸ 'ਚ ਕਲਰਕ ਦੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਕਈ ਵਿਅਕਤੀਆਂ ਤੋਂ 34 ਲੱਖ 21 ਹਜ਼ਾਰ ਦੀ ਠੱਗੀ ਮਾਰਨ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਪਤੀ-ਪਤਨੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਸੋਨੇ ਦਾ ਹਾਰ ਮਾਲਕ ਨੂੰ ਸੌ ਾਪ ਕੇ ਪੁਲਿਸ ਨੇ ਦਿਖਾਈ ਇਮਾਨਦਾਰੀ

ਪਾਤੜਾਂ, 8 ਅਕਤੂਬਰ (ਗੁਰਵਿੰਦਰ ਸਿੰਘ ਬੱਤਰਾ, ਜਗਦੀਸ਼ ਸਿੰਘ ਕੰਬੋਜ)-ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੋਂਕ ਵਿਚੋਂ ਪੁਲਿਸ ਨੂੰ ਮਿਲਿਆ ਸੋਨੇ ਦਾ ਹਾਰ ਮਾਲਕ ਨੂੰ ਸੌਾਪਕੇ ਪਾਤੜਾਂ ਪੁਲਿਸ ਨੇ ਇਮਾਨਦਾਰੀ ਦਾ ਸਬੂਤ ਦਿੱਤਾ ਹੈ | ਪਿੰਡ ਕਾਠ ਦੀ ਰਹਿਣ ਵਾਲੀ ਇਕ ਔਰਤ ਦਾ ...

ਪੂਰੀ ਖ਼ਬਰ »

ਡੀ.ਏ.ਵੀ. ਸਮਾਣਾ ਦੀ ਅੰਸ਼ਮੀਤ ਕੌਰ ਬਣੀ ਸਰਬੋਤਮ ਐਥਲੀਟ-ਸਕੂਲ ਪੁੱਜਣ 'ਤੇ ਸਵਾਗਤ

ਸਮਾਣਾ, 8 ਅਕਤੂਬਰ (ਸਾਹਿਬ ਸਿੰਘ)-ਡੀ.ਏ.ਵੀ. ਸਕੂਲ ਸਮਾਣਾ ਦੀ ਵਿਦਿਆਰਥਣ ਅੰਸ਼ਮੀਤ ਕੌਰ ਨੇ ਰਿਲਾਇੰਸ ਫਾਉਂਡੇਸ਼ਨ ਸਪੋਰਟਸ ਵਲੋਂ ਕਰਵਾਏ ਗਏ 2 ਦਿਨੀਂ ਰਾਜ ਪੱਧਰੀ ਟੂਰਨਾਮੈਂਟ ਵਿਚ ਅੰਡਰ-16 ਦੇ ਮੁਕਾਬਲਿਆਂ ਵਿਚ ਸਰਬੋਤਮ ਐਥਲੀਟ ਦਾ ਿਖ਼ਤਾਬ ਜਿੱਤਿਆ ਹੈ | ਸਕੂਲ ...

ਪੂਰੀ ਖ਼ਬਰ »

ਊਸ਼ਾ ਮਾਤਾ ਸਕੂਲ ਵਿਖੇ ਮਨਾਇਆ ਗਿਆ ਦੁਰਗਾ ਅਸ਼ਟਮੀ ਉਤਸਵ

ਨਾਭਾ, 8 ਅਕਤੂਬਰ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਊਸ਼ਾ ਮਾਤਾ ਪਬਲਿਕ ਸਕੂਲ ਵਲੋਂ ਪਹਿਲੀ ਵਾਰ ਮੁੱਖ ਅਧਿਆਪਕ ਨੀਲਮ ਵਰਮਾ ਦੀ ਅਗਵਾਈ ਵਿਚ ਦੁਰਗਾ ਅਸ਼ਟਮੀ ਦਾ ਉਤਸਵ ਮਨਾਇਆ ਗਿਆ | ਜਿਸ ਵਿਚ ਬੱਚਿਆਂ ਦੇ ਮਾਪੇ ਸਕੂਲ ਦੇ ਅਧਿਆਪਕ ਅਤੇ ਪ੍ਰਬੰਧਕ ਕਮੇਟੀ ਨੇ ਹਿੱਸਾ ਲਿਆ ...

ਪੂਰੀ ਖ਼ਬਰ »

ਲੋਕ ਸੇਵਾ ਮੰਚ ਦਾ ਸਮਾਜ ਸੇਵੀ ਕਾਰਜਾਂ 'ਚ ਅਹਿਮ ਰੋਲ-ਹੈਰੀਮਾਨ

ਦੇਵੀਗੜ੍ਹ, 8 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਦੇਵੀਗੜ੍ਹ ਇਲਾਕੇ ਦੀ ਸਮਾਜ ਸੇਵੀ ਕਾਰਜਾਂ 'ਚ ਮੋਹਰੀ ਸੰਸਥਾ 'ਲੋਕ ਸੇਵਾ ਮੰਚ' ਦੇਵੀਗੜ੍ਹ ਵਲੋਂ ਡੀ.ਏ.ਵੀ. ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਮੈਡੀਕਲ ਚੈੱਕਅਪ ...

ਪੂਰੀ ਖ਼ਬਰ »

ਮਲਟੀਪਰਪਜ਼ ਸਕੂਲ ਦੇ ਅਧਿਆਪਕ ਸਨਮਾਨ ਹਾਸਿਲ ਕਰਨ 'ਚ ਬਣੇ ਪੰਜਾਬ ਭਰ 'ਚੋਂ ਮੋਹਰੀ

ਪਟਿਆਲਾ, 8 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਵਿਦਿਆ, ਖੇਡਾਂ ਤੇ ਸਮਾਜ ਸੇਵੀ ਗਤੀਵਿਧੀਆਂ 'ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੇ ਅਧਿਆਪਕਾਂ ਨੇ ਪੰਜਾਬ ਸਰਕਾਰ ਵਲੋਂ ਸੌ ਫ਼ੀਸਦੀ ਨਤੀਜਿਆਂ ...

ਪੂਰੀ ਖ਼ਬਰ »

ਦੁਸਹਿਰੇ ਦੇ ਤਿਉਹਾਰ 'ਤੇ ਸਾਰਾ ਦਿਨ ਗੋਭੀ ਦੀ ਚਰਚਾ, 70-80 ਰੁਪਏ ਕਿੱਲੋ ਵਿਕੀ

ਸਮਾਣਾ, 8 ਅਕਤੂਬਰ (ਸਾਹਿਬ ਸਿੰਘ)-ਇਕ ਪਾਸੇ ਦਸਹਿਰੇ ਤਿਉਹਾਰ ਨੂੰ ਬੁਰਾਈ 'ਤੇ ਇਕਾਈ ਦੀ ਜਿੱਤ ਕਿਹਾ ਜਾਂਦਾ ਹੈ ਪਰ ਵੱਖ-ਵੱਖ ਦੁਕਾਨਦਾਰਾਂ ਵਲੋਂ ਤਿਉਹਾਰ ਦੇ ਦਿਨਾਂ ਵਿਚ ਗਾਹਕਾਂ ਨੂੰ ਲੁੱਟਣ ਦਾ ਮੌਕਾ ਨਹੀਂ ਜਾਣ ਦਿੰਦੇ | ਸ਼ਹਿਰ ਵਿਚ ਜਿੱਥੇ ਮਿਠਾਈਆਂ ਦਾ ਭਾਅ ਆਮ ...

ਪੂਰੀ ਖ਼ਬਰ »

ਉਮੰਗ ਫਾਊਡੇਸ਼ਨ ਦੇ ਮੈਂਬਰਾਂ ਨੇ ਖੱਦਰ ਕੱਪੜੇ ਦੇ ਵੰਡੇ ਥੈਲੇ

ਪਟਿਆਲਾ, 8 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੀ ਸਿਰਮੌਰ ਸੰਸਥਾ ਉਮੰਗ ਫਾਊਡੇਸ਼ਨ ਵਲੋਂ ਵੀ ਰਾਜਪੁਰਾ ਕਾਲੋਨੀ ਵਿਚ ਲੱਗਣ ਵਾਲੀ ਸਬਜ਼ੀ ਮੰਡੀ ਦੇ ਬਾਹਰ ਲੋਕਾਂ ਨੂੰ ਪਲਾਸਟਿਕ ਦੇ ਲਿਫ਼ਾਫ਼ੇ ਛੱਡ ਕੇ ਕੱਪੜੇ ਦੇ ਬੈਗ ਵਰਤਣ ਲਈ ਪ੍ਰੇਰਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਹੋਈ

ਘਨੌਰ, 8 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਕਸਬੇ ਦੇ ਗੁਰਦੁਆਰਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਬਲਾਕ ਪ੍ਰਧਾਨ ਬਖ਼ਸ਼ੀਸ਼ ਸਿੰਘ ਹਰਪਾਲਪੁਰ ਦੀ ਅਗਵਾਈ ਹੇਠਾਂ ਹੋਈ | ਜਿਸ 'ਚ ਸਰਬਸੰਮਤੀ ਨਾਲ ਪਾਸ ਕੀਤੇ ਗਏ ਮਤਿਆਂ ਸਬੰਧੀ ...

ਪੂਰੀ ਖ਼ਬਰ »

ਕਾਂਗਰਸੀ ਸਾਂਸਦ ਗੁਰਜੀਤ ਔਜਲਾ ਵਲੋਂ ਗੁਰੂ ਨਾਨਕ 'ਵਰਸਿਟੀ ਨੂੰ ਕੇਂਦਰੀ ਦਰਜਾ ਦੇਣ ਦਾ ਹੋਕਾ ਪੰਜਾਬ ਵਿਰੋਧੀ-ਪ੍ਰੋ. ਬਡੂੰਗਰ

ਪਟਿਆਲਾ, 8 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੰਮਿ੍ਤਸਰ ਤੋਂ ਕਾਂਗਰਸ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਵਲੋਂ ਦਿੱਤੇ ਬਿਆਨ ਨੂੰ ਪੰਜਾਬੀ ਵਿਰੋਧੀ ਤੇ ਮੰਦਭਾਗਾ ਕਰਾਰ ...

ਪੂਰੀ ਖ਼ਬਰ »

ਰਾਮ ਨੋਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਪਟਿਆਲਾ, 8 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਸਨੌਰੀ ਅੱਡਾ ਘੁਮਿਆਰ ਮੁਹੱਲਾ ਵਿਖੇ ਗੁੱਗਾ ਮਾੜੀ, ਮਨਸ਼ਾ ਦੇਵੀ, ਕਾਲੀ ਮੰਦਿਰ ਇਕੋ ਸਥਾਨ ਵਿਖੇ ਸਥਿਤ ਮੰਦਰ ਵਿਖੇ ਰਾਮ ਨੋਮੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਧੰੁਮ ਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਮਹਿਖ਼ਾਨਿਆਂ ਦੇ ਸਾਏ ਹੇਠਾਂ ਜਗਦਾ ਵਿੱਦਿਆ ਦਾ ਦੀਪ

ਪਟਿਆਲਾ, 8 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਮਾਪੇ ਆਪਣੇ ਬੱਚਿਆਂ ਦੇ ਸੁਨਹਿਰੀ ਭਵਿੱਖ ਦੀ ਤਾਂਘ 'ਚ ਉਨ੍ਹਾਂ ਨੂੰ ਵਧੀਆ ਤਾਲੀਮ ਦੇਣ ਦਾ ਹਰ ਸੰਭਵ ਯਤਨ ਕਰਦੇ ਹਨ | ਜ਼ਿੰਦਗੀ ਦੇ ਸਫ਼ਰ ਨੂੰ ਸੁਚੱਜੇ ਢੰਗ ਨਾਲ ਤੈਅ ਕਰਨ ਲਈ ਮੁੱਢਲੀ ਜ਼ਰੂਰਤ ਬੱਚਿਆਂ ਨੂੰ ਦਿੱਤੀ ...

ਪੂਰੀ ਖ਼ਬਰ »

ਸ੍ਰੀਮਤੀ ਪ੍ਰਨੀਤ ਕੌਰ ਨੂੰ ਹਲਕਾ ਸ਼ੁਤਰਾਣਾ ਦੇ ਨੰਬਰਦਾਰਾਂ ਨੇ ਦਿੱਤਾ ਮੰਗ-ਪੱਤਰ

ਸ਼ੁਤਰਾਣਾ, 8 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਪੰਜਾਬ ਵਿਚ ਨੰਬਰਦਾਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਾਫ਼ੀ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਕਈ ਮੰਤਰੀਆਂ ਨਾਲ ਰਾਬਤਾ ਵੀ ਕਾਇਮ ਕੀਤਾ ਗਿਆ ਪਰ ਅਜੇ ਤੱਕ ਨੰਬਰਦਾਰਾਂ ਦੀਆਂ ...

ਪੂਰੀ ਖ਼ਬਰ »

ਮਾਮਲਾ ਰਾਜਪੁਰਾ ਪੁਲਿਸ ਵਲੋਂ ਕਾਬੂ ਕੀਤੇ ਨਕਲੀ ਦੁੱਧ, ਪਨੀਰ ਬਣਾਉਣ ਵਾਲਿਆਂ ਿਖ਼ਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕਰਨ ਦਾ ਰਾਮੂਵਾਲੀਆ ਵਲੋਂ ਡੀ.ਐਸ.ਪੀ. ਔਲਖ ਅਤੇ ਐਸ.ਐਚ.ਓ. ਐਸ.ਪੀ. ਸਿੰਘ ਦਾ ਸਨਮਾਨ

ਰਾਜਪੁਰਾ, 8 ਅਕਤੂਬਰ (ਜੀ.ਪੀ. ਸਿੰਘ)-ਅੱਜ ਪੰਜਾਬ ਵਿਚ ਜ਼ਹਿਰੀਲਾ ਨਕਲੀ ਦੁੱਧ, ਪਨੀਰ, ਘਿਓ ਸਮੇਤ ਹੋਰ ਖਾਦ ਪਦਾਰਥ ਬਣਾ ਕੇ ਸ਼ਰੇਆਮ ਵੇਚੇ ਜਾ ਰਹੇ ਹਨ ਤੇ ਪੰਜਾਬ ਵਾਸੀ ਅਜਿਹਾ ਜ਼ਹਿਰੀਲੇ ਪਦਾਰਥ ਖਾਣ ਲਈ ਮਜਬੂਰ ਹਨ ਪਰ ਅਜਿਹੇ ਨਕਲੀ ਪਦਾਰਥ ਬਣਾਉਣ ਵਾਲਿਆਂ ...

ਪੂਰੀ ਖ਼ਬਰ »

ਹਜ਼ਾਰਾਂ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਕਾਬੂ

ਰਾਜਪੁਰਾ, 8 ਅਕਤੂਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸ਼ੰਭੂ ਪੁਲਿਸ ਨੇ ਦੋ ਵਿਅਕਤੀਆਂ ਨੂੰ ਹਜ਼ਾਰਾਂ ਹੀ ਨਸ਼ੇ ਦੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਮਨਜੀਤ ਸਿੰਘ ਸ਼ੱਕੀ ਵਿਅਕਤੀਆਂ ...

ਪੂਰੀ ਖ਼ਬਰ »

ਐਸ.ਬੀ.ਆਈ. ਅਮੇਜ਼ਿੰਗ ਟੀਮ ਨੇ 52 ਦੌੜਾਂ ਨਾਲ ਕਿ੍ਕਟ ਟੂਰਨਾਮੈਂਟ ਜਿੱਤਿਆ

ਰਾਜਪੁਰਾ, 8 ਅਕਤੂਬਰ (ਜੀ.ਪੀ. ਸਿੰਘ)-ਨੇੜਲੇ ਐਾਜ਼ਲ ਵੈਲੀ ਗਰਾਊਾਡ 'ਚ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਪੰਜਾਬ ਪੁਲਿਸ ਡੀ.ਐਸ.ਪੀ. ਹਰਵਿੰਦਰ ਸਿੰਘ ਚੀਮਾ ਪਹੁੰਚੇ ਜਦ ਕਿ ਇੰਡੀਅਨ ਕਿ੍ਕਟ ਖਿਡਾਰੀ ਸਿਧਾਰਥ ਕੋਲ੍ਹ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਪੁਨੀਤ ਜੈਨ 5ਵੀਂ ਵਾਰ ਸਰਬਸੰਮਤੀ ਨਾਲ ਬਣੇ ਆੜ੍ਹਤੀ ਐਸੋਸੀਏਸ਼ਨ ਬਨੂੜ ਦੇ ਪ੍ਰਧਾਨ

ਬਨੂੜ, 8 ਅਕਤੂਬਰ (ਭੁਪਿੰਦਰ ਸਿੰਘ)-ਆੜ੍ਹਤੀ ਐਸੋਸੀਏਸ਼ਨ ਬਨੂੜ ਵਲੋਂ ਪੁਨੀਤ ਜੈਨ (ਟਿੰਕਾ) ਨੂੰ 5ਵੀਂ ਵਾਰ ਮੁੜ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ | ਇਸ ਮੌਕੇ ਨਵ ਨਿਯੁਕਤ ਚੁਣੇ ਗਏ ਪ੍ਰਧਾਨ ਪੁਨੀਤ ਜੈਨ ਨੇ ਕਿਹਾ ਕਿ ਉਨ੍ਹਾਂ ਨੂੰ ਆੜਤੀ ਭਾਈਚਾਰੇ ਨੇ ਮੁੜ ਜੋ ...

ਪੂਰੀ ਖ਼ਬਰ »

ਛੋਟੀ ਨਦੀ ਦਾ ਪੁਲ ਨਾ ਬਣਾਉਣ ਦੇ ਵਿਰੋਧ 'ਚ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕੀਤਾ ਭਲਕੇ ਤੋਂ ਧਰਨਾ ਦੇਣ ਦਾ ਐਲਾਨ

ਪਟਿਆਲਾ, 8 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਦੇ ਪਟਿਆਲਾ ਤੋਂ ਇਕੋ-ਇਕ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਛੋਟੀ ਨਦੀ ਦਾ ਪੁਲ ਨਾ ਬਣਾਉਣ ਦੇ ਵਿਰੋਧ ਵਿਚ ਵੱਡੀ ਨਦੀ ਦੇ ਪੁਲ 'ਤੇ 10 ਅਕਤੂਬਰ ਵੀਰਵਾਰ ਨੂੰ ਧਰਨਾ ਦੇਣ ਦਾ ਐਲਾਨ ਕੀਤਾ ਹੈ ...

ਪੂਰੀ ਖ਼ਬਰ »

ਦਿਵਿਆਂਗ ਵਿਅਕਤੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਵਿਖੇ ਹੋਏ ਨਤਮਸਤਕ

ਨੰਦਪੁਰ ਕਲੌੜ, 8 ਅਕਤੂਬਰ (ਜਰਨੈਲ ਸਿੰਘ ਧੁੰਦਾ)-ਸਰਬੱਤ ਦਾ ਦਾ ਭਲਾ ਹੈਂਡੀਕੈਪਡ ਲੋਕ ਭਲਾਈ ਸੰਸਥਾ ਫ਼ਤਹਿਗੜ੍ਹ ਸਾਹਿਬ ਵਲੋਂ ਗੁਰੂ ਨਾਨਕ ਭਲਾਈ ਟਰੱਸਟ ਹਾਂਗਕਾਂਗ ਦੇ ਸਹਿਯੋਗ ਨਾਲ ਸੰਸਥਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਸੋਨੀ ਦੀ ਅਗਵਾਈ ਹੇਠ ਦਿਵਿਆਂਗ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਸਿੰਗਲਾ ਅਤੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਵਿਦਿਆਰਥਣ ਜਸਲੀਨ ਕੌਰ ਸਨਮਾਨਿਤ

ਖਮਾਣੋਂ, 8 ਅਕਤੂਬਰ (ਜੋਗਿੰਦਰ ਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਪੰਜਾਬ ਵਲੋਂ ਮਾਰਚ 2019 ਦਸਵੀਂ ਦੇ ਐਲਾਨੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਮਾਣੋਂ ਦੀ ਵਿਦਿਆਰਥਣ ਜਸਲੀਨ ਕੌਰ ਨੇ 650 ਵਿਚੋਂ 646 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਦੂਜਾ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਨੂੰ ਮਹੀਨਾਵਾਰ ਰਾਸ਼ਨ ਅਤੇ ਵੀਲਚੇਅਰਾਂ ਭੇਟ

ਨੰਦਪੁਰ ਕਲੌੜ, 8 ਅਕਤੂਬਰ (ਜਰਨੈਲ ਸਿੰਘ ਧੁੰਦਾ)-ਸਰਬੱਤ ਦਾ ਭਲਾ ਹੈਂਡੀਕੈਪਡ ਲੋਕ ਭਲਾਈ ਸੰਸਥਾ ਫ਼ਤਹਿਗੜ੍ਹ ਸਾਹਿਬ ਵਲੋਂ ਸੰਸਥਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਸੋਨੀ ਦੀ ਅਗਵਾਈ ਹੇਠ ਸੰਸਥਾ ਵਲੋਂ ਚਲਾਈ ਗਈ ਮੁਹਿੰਮ 'ਗ਼ਰੀਬ ਕਾ ਮੂੰਹ ਗੁਰੂ ਕੀ ਗੋਲਕ' ਅਨੁਸਾਰ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਰਾਜਿੰਦਰ ਸਿੰਘ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮਾਸਿਕ ਮੀਟਿੰਗ ਪ੍ਰਧਾਨ ਹਰਬੰਸ ਸਿੰਘ ਸੇਵਾ ਮੁਕਤ ਇੰਸਪੈਕਟਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੇਵਾ ਮੁਕਤ ਪੁਲਿਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਬਲਾਕ ਪੱਧਰੀ ਮੀਟਿੰਗ ਹੋਈ

ਚੁੰਨ੍ਹੀ, 8 ਅਕਤੂਬਰ (ਗੁਰਪ੍ਰੀਤ ਸਿੰਘ ਬਿਲਿੰਗ)-ਗੁਰਦੁਆਰਾ ਈਸਰਹੇਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮਹੀਨਾਵਾਰ ਬਲਾਕ ਪੱਧਰੀ ਮੀਟਿੰਗ ਹਜ਼ੂਰਾ ਸਿੰਘ ਬਲਾੜ੍ਹੀ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਉਪਰੰਤ ਹਜ਼ੂਰਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਤੰਦਰੁਸਤੀ ਲਈ ਹਵਨ ਯੱਗ ਕਰਵਾਏ

ਭਾਦਸੋਂ, 8 ਅਕਤੂਬਰ (ਪ੍ਰਦੀਪ ਦੰਦਰਾਲ਼ਾ)-ਨੇੜਲੇ ਪਿੰਡ ਦੰਦਰਾਲ਼ਾ ਖਰੌਡ ਦੇ ਸਿੱਧ ਪੀਠ ਪ੍ਰਾਚੀਨ ਮੰਦਿਰ ਮਾਤਾ ਹਿੰਗਲਾਜ ਦੇ ਦਰਬਾਰ ਵਿਖੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਸਿਹਤਯਾਬੀ ਲਈ ਪਾਠ ਕਰਕੇ ਹਵਨ ਯੱਗ ਕਰਵਾਏ ਗਏ | ਇਸ ਸਮੇਂ ਪੀ.ਏ. ਬਹਾਦਰ ਖ਼ਾਨ ਨੇ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਕਾਰਨ ਵਧ ਰਹੇ ਹਾਦਸੇ ਰੋਕਣ ਲਈ ਸਰਕਾਰ ਕਾਰਵਾਈ ਕਰੇ-ਟਿਵਾਣਾ

ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਭੂਸ਼ਨ ਸੂਦ)-ਪੰਜਾਬ ਦੀਆ ਸੜਕਾਂ ਉੱਤੇ ਰੋਜ਼ਾਨਾ ਹੀ ਘੁੰਮ ਰਹੇ ਆਵਾਰਾ ਪਸ਼ੂਆਂ ਕਾਰਨ ਦੁਰਘਟਨਾਵਾਂ ਵਧਣ ਕਾਰਨ ਮਨੁੱਖੀ ਜਾਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ ਅਤੇ ਕਿਸਾਨਾਂ ਦੀਆਂ ਫ਼ਸਲਾਂ ਦਾ ਵੀ ਭਾਰੀ ਨੁਕਸਾਨ ਹੋ ਰਿਹਾ ਹੈ | ...

ਪੂਰੀ ਖ਼ਬਰ »

ਸੀ.ਆਰ.ਪੀ.ਐਫ. ਦੀ 13ਵੀਂ ਬਟਾਲੀਅਨ ਨੇ ਮਨਾਇਆ ਦੁਰਗਾ ਪੂਜਾ ਸਮਾਗਮ

ਫ਼ਤਹਿਗੜ੍ਹ ਸਾਹਿਬ, 9 ਅਕਤੂਬਰ (ਰਾਜਿੰਦਰ ਸਿੰਘ)-ਨਵਰਾਤਰਿਆਂ ਮੌਕੇ ਸੀ.ਆਰ.ਪੀ.ਐਫ. 13ਵੀਂ ਬਟਾਲੀਅਨ ਵਲੋਂ ਦੁਰਗਾ ਪੂਜਾ ਅਤੇ ਹਵਨ ਯੱਗ ਕੀਤਾ ਗਿਆ | ਕੰਪਨੀ ਦੇ ਕਮਾਡੈਂਟ ਬਲਿਹਾਰ ਸਿੰਘ, ਸੈਕੰਡ ਇਨ ਕਮਾਂਡ ਜਸਵਿੰਦਰ ਸਿੰਘ ਅਤੇ ਡਿਪਟੀ ਕਮਾਡੈਂਟ ਬਲਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਬਲਾਕ ਸੰਮਤੀ ਅਮਲੋਹ ਦੀ ਪਲੇਠੀ ਮੀਟਿੰਗ

ਅਮਲੋਹ, 8 ਅਕਤੂਬਰ (ਸੂਦ, ਕੁਲਦੀਪ ਸ਼ਾਰਦਾ)-ਬਲਾਕ ਸੰਮਤੀ ਅਮਲੋਹ ਦੀ ਪਹਿਲੀ ਮੀਟਿੰਗ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਅਮਲੋਹ ਕੁਲਵਿੰਦਰ ਸਿੰਘ ਰੰਧਾਵਾ ਅਤੇ ਚੇਅਰਪਰਸਨ ਜਸਵੀਰ ਕੌਰ ਦੀ ਅਗਵਾਈ ਵਿਚ ਹੋਈ ਜਿਸ ਵਿਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਪੁਨੀਤ ਜੈਨ 5ਵੀਂ ਵਾਰ ਸਰਬਸੰਮਤੀ ਨਾਲ ਬਣੇ ਆੜ੍ਹਤੀ ਐਸੋਸੀਏਸ਼ਨ ਬਨੂੜ ਦੇ ਪ੍ਰਧਾਨ

ਬਨੂੜ, 8 ਅਕਤੂਬਰ (ਭੁਪਿੰਦਰ ਸਿੰਘ)-ਆੜ੍ਹਤੀ ਐਸੋਸੀਏਸ਼ਨ ਬਨੂੜ ਵਲੋਂ ਪੁਨੀਤ ਜੈਨ (ਟਿੰਕਾ) ਨੂੰ 5ਵੀਂ ਵਾਰ ਮੁੜ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ | ਇਸ ਮੌਕੇ ਨਵ ਨਿਯੁਕਤ ਚੁਣੇ ਗਏ ਪ੍ਰਧਾਨ ਪੁਨੀਤ ਜੈਨ ਨੇ ਕਿਹਾ ਕਿ ਉਨ੍ਹਾਂ ਨੂੰ ਆੜਤੀ ਭਾਈਚਾਰੇ ਨੇ ਮੁੜ ਜੋ ...

ਪੂਰੀ ਖ਼ਬਰ »

ਜਿੱਤ ਹਮੇਸ਼ਾਂ ਸੱਚ ਦੀ ਹੀ ਹੋਈ ਹੈ-ਵਿਧਾਇਕ ਜੀ.ਪੀ.

ਬਸੀ ਪਠਾਣਾਂ, 8 ਅਕਤੂਬਰ (ਗੁਰਬਚਨ ਸਿੰਘ ਰੁਪਾਲ, ਗੌਤਮ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਕਿਹਾ ਕਿ ਦੁਨੀਆ ਦਾ ਇਤਿਹਾਸ ਗਵਾਹ ਹੈ ਕਿ ਜਿੱਤ ਹਮੇਸ਼ਾ ਸਚਾਈ ਦੀ ਹੀ ਹੁੰਦੀ ਆਈ ਹੈ ਇਸ ਲਈ ਸਾਨੰੂ ਸੱਚ ਦਾ ਲੜ ਨਹੀਂ ਛੱਡਣਾ ਚਾਹੀਦਾ | ਉਹ ਏਥੇ ਦੁਸਹਿਰਾ ਮੈਦਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX