ਤਾਜਾ ਖ਼ਬਰਾਂ


ਫਗਵਾੜਾ 'ਚ ਚਾਰ ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  11 minutes ago
ਫਗਵਾੜਾ, 7 ਜੁਲਾਈ (ਹਰੀਪਾਲ ਸਿੰਘ)- ਫਗਵਾੜਾ ਦੇ ਚਾਰ ਹੋਰ ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ...
ਸ੍ਰੀ ਦਰਬਾਰ ਸਾਹਿਬ ਸਰੋਵਰ 'ਚ ਛਾਲ ਮਾਰਣ ਵਾਲੇ ਸ਼ਰਧਾਲੂ ਦੀ ਭਾਲ ਜਾਰੀ
. . .  18 minutes ago
ਸ਼੍ਰੋਮਣੀ ਕਮੇਟੀ ਵੱਲੋਂ ਪਾਕਿ ਰੇਲਵੇ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੇਣ ਦਾ ਐਲਾਨ
. . .  19 minutes ago
ਅੰਮ੍ਰਿਤਸਰ, 7 ਜੁਲਾਈ (ਜਸਵੰਤ ਸਿੰਘ ਜੱਸ)- ਪਾਕਿਸਤਾਨ ਅੰਦਰ ਰੇਲ ਕਰਾਸਿੰਗ ਹਾਦਸੇ ਵਿਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇੱਕ...
ਬਿੱਲ ਨਾ ਭਰਨ 'ਤੇ ਥਾਣੇ ਦਾ ਕੱਟਿਆ ਗਿਆ ਬਿਜਲੀ ਦਾ ਕੁਨੈਕਸ਼ਨ
. . .  22 minutes ago
ਸੀ.ਬੀ.ਐੱਸ.ਈ ਨੇ ਘਟਾਇਆ 9ਵੀਂ ਤੋਂ 12ਵੀਂ ਜਮਾਤ ਦਾ ਸਿਲੇਬਸ
. . .  34 minutes ago
ਨਵੀਂ ਦਿੱਲੀ, 7 ਜੁਲਾਈ - ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਦੇਸ਼ ਭਰ ਦੇ ਸਾਰੇ ਸਕੂਲ ਮਾਰਚ ਮਹੀਨੇ ਤੋਂ ਬੰਦ ਹਨ। ਸਕੂਲਾਂ ...
ਅਕਾਲੀ ਦਲ ਦੇ ਵਰਕਰਾਂ ਨੂੰ ਨਾ ਨਜ਼ਰਬੰਦ ਕੀਤਾ ਗਿਆ ਤੇ ਨਾ ਹੀ ਰੋਕਿਆ ਗਿਆ - ਐੱਸ.ਐੱਸ.ਪੀ. ਬਟਾਲਾ
. . .  3 minutes ago
ਬਟਾਲਾ, 7 ਜੁਲਾਈ (ਕਾਹਲੋਂ) - ਐੱਸ.ਐੱਸ.ਪੀ. ਬਟਾਲਾ ਸ: ਉਪਿੰਦਰਜੀਤ ਸਿੰਘ ਘੁੰਮਣ ਨੇ ਕਿਹਾ ਕਿ ਅਕਾਲੀ ਦਲ..
ਬਲਾਚੌਰ ਦੇ ਤਹਿਸੀਲਦਾਰ ਸਣੇ 3 ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  about 1 hour ago
ਨਵਾਂਸ਼ਹਿਰ, 7 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਕੋਰੋਨਾ ਵਾਇਰਸ ਦੇ ਪ੍ਰਕੋਪ ਨੇ ਕਿਸੇ ਗ਼ਰੀਬ ਅਮੀਰ ਨਾਲ ਕੋਈ ਫ਼ਰਕ ਨਹੀਂ ...
ਨੀਲੇ ਕਾਰਡ ਤੇ ਪੈਨਸ਼ਨਾਂ ਦੀ ਬਹਾਲੀ ਲਈ 'ਆਪ' ਨੇ ਮੁੱਖ ਮੰਤਰੀ ਦੇ ਨਾਂਅ ਡੀ.ਸੀ ਨੂੰ ਦਿੱਤਾ ਮੈਮੋਰੰਡਮ
. . .  about 1 hour ago
ਫ਼ਿਰੋਜ਼ਪੁਰ,7 ਜੁਲਾਈ (ਗੁਰਿੰਦਰ ਸਿੰਘ) - ਸਿਆਸੀ ਬਦਲਾਖੋਰੀ ਕਾਰਨ ਗ਼ਰੀਬਾਂ ਤੇ ਲੋੜਵੰਦਾਂ ਦੇ ਵੱਡੇ ਪੱਧਰ ਤੇ ਕੱਟੇ ਗਏ ਨੀਲੇ ਕਾਰਡ ...
ਨਸ਼ਿਆਂ ਦੇ ਮੁੱਦੇ 'ਤੇ ਬੋਲੇ ਵਿਜੈ ਸਾਂਪਲਾ
. . .  about 1 hour ago
ਚੰਡੀਗੜ੍ਹ, 7 ਜੁਲਾਈ(ਸੁਰਿੰਦਰਪਾਲ)- ਭਾਜਪਾ ਨੇਤਾ ਵਿਜੈ ਸਾਂਪਲਾ ਨੇ ਨਸ਼ਿਆਂ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਕੁੱਝ ਦਿਨ ਪਹਿਲਾਂ ਰਿਪੋਰਟ...
ਸਮਾਣਾ ਦੇ ਪਿੰਡ ਦੋਦੜਾ ਦਾ ਫੌਜੀ ਜਵਾਨ ਸ਼ਹੀਦ
. . .  about 1 hour ago
ਸਮਾਣਾ (ਪਟਿਆਲਾ) 7 ਜੁਲਾਈ (ਸਾਹਿਬ ਸਿੰਘ)ਪਟਿਆਲਾ ਜ਼ਿਲ੍ਹੇ ਦੇ ਹਲਕਾ ਸਮਾਣਾ ਦੇ ਪਿੰਡ ਦੋਦੜਾ ਦਾ ਵਸਨੀਕ ਅਤੇ ਭਾਰਤੀ ਫ਼ੌਜ ਦੀ '24 ਪੰਜਾਬ ਰੈਜੀਮੈਂਟ' ਦਾ ਜਵਾਨ ਰਾਜਵਿੰਦਰ ਸਿੰਘ ਪੁੱਤਰ ਸ. ਅਵਤਾਰ ਸਿੰਘ, ਕਸ਼ਮੀਰ ਵਿਖੇ ਕਸ਼ਮੀਰੀ ਅੱਤਵਾਦੀਆਂ ਨਾਲ ਚੱਲ ਰਹੇ...
ਮੰਡੀ ਗੋਬਿੰਦਗੜ੍ਹ ਪੁਲਿਸ ਨੇ ਧਰਨਾ ਮੁਜ਼ਾਹਰਾ ਕਰਨ ਵਾਲੇ 141 'ਤੇ ਕੀਤਾ ਮੁਕੱਦਮਾ ਦਰਜ
. . .  about 2 hours ago
ਪੰਜਾਬ ਦੇ ਲੱਖਾਂ ਲਾਭਪਾਤਰੀਆਂ ਦੇ ਕੱਟੇ ਗਏ ਰਾਸ਼ਨ ਕਾਰਡਾਂ ਨੂੰ ਲੈ ਕੇ ਆਪ ਨੇ ਪੂਰੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਮੰਗ ਪੱਤਰ
. . .  about 2 hours ago
ਸੰਗਰੂਰ, 7 ਜੁਲਾਈ (ਧੀਰਜ ਪਸ਼ੋਰੀਆ) - ਪੰਜਾਬ 'ਚ ਬਗੈਰ ਕਿਸੇ ਮਾਪਢੰਡ ਤੋਂ ਪੂਰੇ ਪੰਜਾਬ 'ਚ ਲੱਖਾਂ ਲਾਭਪਾਤਰੀਆਂ ਦੇ ਕੱਟੇ ਗਏ ਰਾਸ਼ਨ ਕਾਰਡਾਂ ਤੇ ਕੋਰੋਨਾ ਮਹਾਂਮਾਰੀ ਦੌਰਾਨ ਰਾਸ਼ਨ ਦੀ ਹੋ ਰਹੀ ਕਾਣੀ ਵੰਡ ਦੇ ਖਿਲਾਫ ਅੱਜ ਆਪ ਦੇ ਐਸ...
ਭੰਗ ਸਮੇਤ ਹੋਰ ਨਸ਼ੇ ਦਾ ਵੱਧ ਸੇਵਨ ਕਰਨ ਨਾਲ ਇਕ ਨਾਥ ਦੀ ਹੋਈ ਮੌਤ
. . .  about 2 hours ago
ਯੂਥ ਕਾਂਗਰਸ ਵੱਲੋਂ ਅੰਮ੍ਰਿਤਸਰ ਤੋ ਮੇਰਾ ਬੂਥ ਸਭ ਤੋਂ ਮਜ਼ਬੂਤ ਮੁਹਿੰਮ ਦਾ ਆਗਾਜ਼
. . .  about 2 hours ago
ਛੇਹਰਟਾ,7 ਜੁਲਾਈ (ਵਡਾਲੀ) - ਆਲ ਇੰਡੀਆ ਯੂਥ ਕਾਂਗਰਸ ਦੇ ਸਕੱਤਰ ਤੇ ਪੰਜਾਬ ਇੰਚਾਰਜ ਬੰਟੀ ਸ਼ੈਲਕੇ ਤੇ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਤੇ ਜਿਲਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਨੇ ਸਾਝੇ ਤੋਰ ਤੇ ਅੱਜ ਯੂਥ ਕਾਂਗਰਸ ਅੰਮ੍ਰਿਤਸਰ...
ਪੈਟਰੋਲ ਅਤੇ ਡੀਜ਼ਲ ਦੀਆਂ ਭਾਰੀ ਕੀਮਤਾਂ ਤੋ ਸੂਬੇ ਦੀ ਜਨਤਾ ਨੂੰ ਰਾਹਤ ਦੇਣ ਲਈ ਈਧਨ ਪਦਾਰਥਾਂ 'ਤੇ ਵਸੂਲੇ ਜਾਂਦੇ ਵੱਡੇ ਟੈਕਸਾਂ ਕਟੌਤੀ ਕਰਨ ਸਰਕਾਰਾ-ਗੁਰੂ
. . .  about 2 hours ago
ਖਮਾਣੋਂ ,7 ਜੁਲਾਈ ( ਮਨਮੋਹਣ ਸਿੰਘ ਕਲੇਰ)- ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਡੀਜ਼ਲ ਅਤੇ ਪਟਰੋਲ 'ਤੇ ਵੱਡੇ ਪੱਧਰ 'ਤੇ ਵਸੂਲੇ ਜਾਂਦੇ ਟੈਕਸਾਂ 'ਚ ਸੂਬਾ ਅਤੇ ਕੇਂਦਰ ਸਰਕਾਰ ਕਟੌਤੀ ਕਰਕੇ ਇਹਨਾਂ ਵਰਗਾ ਨੂੰ ਭਾਰੀ ਰਾਹਤ ਦੇਵੇ । ਇਹ ਪ੍ਰਗਟਾਵਾ ਹਲਕਾ ਬੱਸੀ ਪਠਾਣਾ...
ਜਲੰਧਰ ਵਿੱਚ 21 ਹੋਰ ਆਏ ਕੋਰੋਨਾ ਪਾਜ਼ੀਟਿਵ
. . .  about 2 hours ago
ਜਲੰਧਰ, 7 ਜੁਲਾਈ (ਐਮ. ਐੱਸ. ਲੋਹੀਆ) - ਜਲੰਧਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਰੋਜ਼ਾਨਾ ਇਜ਼ਾਫਾ ਹੋ ਰਿਹਾ ਹੈ। ਅੱਜ ਦੁਪਹਿਰ ਤੱਕ ਆਈਆਂ ਰਿਪੋਰਟਾਂ ਅਨੁਸਾਰ ਜ਼ਿਲ੍ਹੇ 'ਚ 21 ਕੋਰੋਨਾ...
ਜਵਾਹਰਪੁਰ ਵਿਖੇ ਫੇਰ ਦਿੱਤੀ ਕੋਰੋਨਾ ਨੇ ਦਸਤਕ, ਦੁਕਾਨਦਾਰ ਦੀ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਡੇਰਾਬੱਸੀ, 7 ਜੁਲਾਈ (ਗੁਰਮੀਤ ਸਿੰਘ) - ਡੇਰਾਬੱਸੀ ਦੇ ਪਿੰਡ ਜਵਾਹਰਪੁਰ ਵਿਖੇ ਕੋਰੋਨਾ ਨੇ ਫੇਰ ਦਸਤਕ ਦਿੱਤੀ ਹੈ। ਪਿੰਡ ਵਿੱਚ ਇੱਕ ਕਰਿਆਨੇ ਦੀ ਦੁਕਾਨ ਕਰਨ ਵਾਲੇ ਮੁਹੰਮਦ ਸੁਲੇਮਾਨ ਨਾਮਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦੇ ਮਾਮਲੇ ਨੇ ਪ੍ਰਸ਼ਾਸਨ ਸਮੇਤ...
ਸਰਬੱਤ ਦਾ ਭਲਾ ਟਰੱਸਟ ਵੱਲੋਂ ਅੰਤਿਮ ਰਸਮਾਂ ਨਿਭਾਉਣ ਵਾਲੀ ਪ੍ਰਸ਼ਾਸਨ ਦੀ ਟੀਮ ਨੂੰ ਲੋੜੀਂਦਾ ਸਮਾਨ ਭੇਟ
. . .  about 3 hours ago
ਅੰਮ੍ਰਿਤਸਰ,7 ਜੁਲਾਈ ( ਅ.ਬ.)- ਕਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤਾਂ ਨਾਲ ਜੂਝ ਰਹੇ ਪ੍ਰਸ਼ਾਸਨ ਤੇ ਆਮ ਲੋਕਾਂ ਦੀ ਮਦਦ ਲਈ ਇੱਕ ਵੱਡੀ ਧਿਰ ਬਣ ਸਾਹਮਣੇ ਆਏ ਦੁਬਈ ਦੇ ਨਾਮਵਰ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ...
ਅੰਮ੍ਰਿਤਸਰ ਮਹਿਤਾ ਰੋਡ ਤੇ ਵਾਪਰੇ ਸੜਕ ਹਾਦਸੇ ਵਿੱਚ ਆਇਆ ਨਵਾਂ ਮੋੜ
. . .  about 3 hours ago
ਮੱਤੇਵਾਲ 7 ਜੁਲਾਈ (ਗੁਰਪ੍ਰੀਤ ਸਿੰਘ ਮੱਤੇਵਾਲ)- ਬੀਤੇ ਦਿਨੀ ਅੰਮ੍ਰਿਤਸਰ ਮਹਿਤਾ ਰੋਡ ਉੱਪਰ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਰਮਨ ਨਾਮ ਦੀ ਇੱਕ ਔਰਤ ਅਤੇ ਉਸ ਦਾ ਛੇ ਮਹੀਨੇ ਦਾ ਛੋਟੇ ਬੱਚੇ ਰਿਹਾਨਦੀਪ ਸਿੰਘ ਦੀ ਇਸ ਭਿਆਨਕ ਹਾਦਸੇ ਵਿਚ ਦਰਦਨਾਕ ਮੌਤ ਹੋ...
ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਵਿਚ ਹਲਕਾ ਕਾਦੀਆਂ ਚ ਵੱਖ ਵੱਖ ਥਾਵਾਂ ਤੇ ਕਾਂਗਰਸ ਸਰਕਾਰ ਖ਼ਿਲਾਫ਼ ਧਰਨੇ ਮੁਜ਼ਾਹਰੇ
. . .  about 3 hours ago
ਕਾਦੀਆਂ 7 ਜੁਲਾਈ (ਕਮਲ ਕਾਹਲੋਂ) - ਕਾਂਗਰਸ ਸਰਕਾਰ ਦੇ ਖਿਲਾਫ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਲੀਡਰ ਕੋਰ ਕਮੇਟੀ ਮੈਂਬਰ ਬਿਕਰਮਜੀਤ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ਤੇ ਚੱਲਦਿਆਂ ਸ਼੍ਰੋਮਣੀ ਅਕਾਲੀ...
ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
. . .  about 3 hours ago
ਬਠਿੰਡਾ, 7 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ (ਡੀ. ਐਮ. ਐਫ. )ਦੇ ਸੱਦੇ ਤੇ ਅੱਜ ਜ਼ਿਲ੍ਹਾ ਇਕਾਈ ਬਠਿੰਡਾ ਨੇ ਸਥਾਨਕ ਪ੍ਰਬੰਧਕੀ ਕੰਪਲੈਕਸ ਅੱਗੇ ਜ਼ਿਲ੍ਹਾ ਕਨਵੀਨਰ ਸਿਕੰਦਰ ਧਾਲੀਵਾਲ ਕੋ ਕਨਵੀਨਰ ਬਲਰਾਜ ਮੌੜ ਦੀ ਅਗਵਾਈ ਵਿੱਚ...
ਪੁੱਤ ਪਿਓ ਨੇ ਇਕੋ ਰਾਤ ਕੀਤੀ ਖੁਦਕੁਸ਼ੀ
. . .  about 3 hours ago
ਗੁਰਾਇਆ, 7 ਜੁਲਾਈ (ਸੁਖਦੀਪ ਸਿੰਘ ਪੂੰਨੀਆਂ) - ਨਜ਼ਦੀਕੀ ਧੁਲੇਤਾ ਚੌਕੀ ਅਧੀਨ ਪੈਂਦੇ ਪਿੰਡ ਫਲਪੋਤਾ 'ਚ ਉਸ ਸਮੇਂ ਸੋਗ ਦੀ ਲਹਿਰ ਛਾ ਗਈ, ਜਦੋਂ ਪਿੰਡ ਦੇ ਪੁੱਤ-ਪਿਓ ਨੇ ਇਕੋ ਹੀ ਰਾਤ ਖੁਦਕੁਸ਼ੀਆਂ ਕਰਕੇ ਆਪਣੇ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਦੱਸਿਆ...
ਦਾਣਾ ਮੰਡੀ ਸੰਦੌੜ ਵਿਖੇ ਅਕਾਲੀ ਆਗੂਆਂ ਨੇ ਧਰਨਾ ਲਗਾਇਆ
. . .  about 3 hours ago
‘ਆਪ’ ਟਰੇਡ ਐਂਡ ਇੰਡਸਟਰੀ ਵਿੰਗ ਵੱਲੋਂ ਹਲਕਾ ਸ਼ਾਹਕੋਟ ’ਚ ਚਲਾਇਆ ਗਿਆ ‘ਵਪਾਰ ਜੰਨ ਸੰਪਰਕ ਅਭਿਆਨ’
. . .  about 3 hours ago
ਸ਼ਾਹਕੋਟ, 7 ਜੁਲਾਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ)- ਆਮ ਆਦਮੀ ਪਾਰਟੀ ਟਰੇਡ ਐਂਡ ਇੰਡਸਟਰੀ ਵਿੰਗ ਪੰਜਾਬ ਵੱਲੋਂ ‘ਆਪ ਲਿਆਓ, ਪੰਜਾਬ ਬਚਾਓ’ ਮੁਹਿੰਮ ਤਹਿਤ ਚਲਾਏ ਗਏ ‘ਵਪਾਰ ਜੰਨ ਸੰਪਰਕ ਅਭਿਆਨ’ ਦੀ ਸ਼੍ਰੀ ਪ੍ਰਦੀਪ ਦੁੱਗਲ ਜਿਲ੍ਹਾ ਪ੍ਰਧਾਨ ਟਰੇਡ ਅਤੇ ਇੰਡਸਟਰੀ...
ਕਿਸਾਨ ਯੂਨੀਅਨ ਵਲੋਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਗੁਰੂਹਰਸਹਾਏ ਚ ਰੋਸ ਪ੍ਰਦਰਸ਼ਨ
. . .  about 3 hours ago
ਗੁਰੂਹਰਸਹਾਏ 7 ਜੁਲਾਈ( ਹਰਚਰਨ ਸਿੰਘ ਸੰਧੂ) ਸੈਂਕੜੇ ਕਿਸਾਨਾਂ ਮਜ਼ਦੂਰਾਂ ਤੇ ਬੀਬੀਆਂ ਵਲੋਂ ਦਾਣਾ ਮੰਡੀ ਗੁਰੂਹਰਸਹਾਏ ਵਿਖੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਵਿਸ਼ਾਲ ਸ਼ਕਤੀ ਪਰਦਰਸਨ ਕੀਤਾ ਗਿਆ । ਇਸ ਮੋਕੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜੋਨ ਪ੍ਰਧਾਨ ਧਰਮ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਅੱਸੂ ਸੰਮਤ 551

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਫ਼ਰੀਦਕੋਟ ਵਿਖੇ ਦੁਸਹਿਰਾ ਧੂਮਧਾਮ ਨਾਲ ਮਨਾਇਆ

ਫ਼ਰੀਦਕੋਟ, 8 ਅਕਤੂਬਰ (ਹਰਮਿੰਦਰ ਸਿੰਘ ਮਿੰਦਾ, ਸਤੀਸ਼ ਬਾਗੀ)- ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਮੇਲੇ ਦੇ ਮੁੱਖ ਮਹਿਮਾਨ ਕੁਸ਼ਲਦੀਪ ਸਿੰਘ ਢਿੱਲੋਂ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਸਨ | ਸਮਾਗਮ ਦੀ ਪ੍ਰਧਾਨਗੀ ਜੋਤੀ ਸਿੰਘ ਰਾਜ ਪਤਨੀ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ, ਸੀਨੀਅਰ ਪੁਲਿਸ ਕਪਤਾਨ ਮਨਜੀਤ ਸਿੰਘ ਢੇਸੀ ਤੇ ਪ੍ਰੋ. ਡਾ. ਰਾਜ ਬਹਾਦਰ ਵਾਈਸ ਚਾਂਸਲਰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਜ਼ ਨੇ ਕੀਤੀ | ਜਦਕਿ ਵਿਸ਼ੇਸ਼ ਮਹਿਮਾਨ ਪ੍ਰੋਫ਼ੈਸਰ ਸਾਧੂ ਸਿੰਘ ਸਾਬਕਾ ਮੈਂਬਰ ਪਾਰਲੀਮੈਂਟ, ਪਰਮਬੰਸ ਸਿੰਘ ਬੰਟੀ ਰੋਮਾਣਾ ਬੁਲਾਰੇ ਸ਼੍ਰੋਮਣੀ ਅਕਾਲੀ ਦਲ, ਲਲਿਤ ਮੋਹਨ ਗੁਪਤਾ ਚੇਅਰਮੈਨ ਨਗਰ ਸੁਧਾਰ ਟਰੱਸਟ, ਮਹੀਪਇੰਦਰ ਸਿੰਘ ਸੇਵਾਦਾਰ ਬਾਬਾ ਫ਼ਰੀਦ ਸੰਸਥਾਵਾਂ ਸਨ | ਇਸ ਮੌਕੇ ਅੰਤਰਰਾਸ਼ਟਰੀ ਸਾਹਿਤ ਸ਼੍ਰੋਮਣੀ ਐਵਾਰਡੀ ਪ੍ਰੋ. (ਡਾ.) ਨਿਰਮਲ ਕੌਸ਼ਿਕ ਨੂੰ ਫ਼ਰੀਦਕੋਟ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਚੇਅਰਮੈਨ ਅਸ਼ੋਕ ਸੱਚਰ ਨੇ ਸਭ ਨੂੰ ਜੀ ਆਇਆਂ ਨੂੰ ਆਖਿਆ ਤੇ ਧੰਨਵਾਦ ਪ੍ਰਧਾਨ ਵਿਨੋਦ ਬਜਾਜ ਨੇ ਕੀਤਾ | ਦਵਿੰਦਰ ਸਿੰਘ ਪੰਜਾਬ ਮੋਟਰਜ਼ ਨੇ ਨਸ਼ਿਆਂ ਿਖ਼ਲਾਫ਼, ਡਾ. ਚੰਦਰ ਸ਼ੇਖਰ ਕੱਕੜ ਨੇ ਪ੍ਰਦੂਸ਼ਣ ਦੀ ਰੋਕਥਾਮ, ਪ੍ਰਵੇਸ਼ ਰੀਹਾਨ ਨੇ ਪਲਾਸਟਿਕ ਦੀ ਵਰਤੋਂ ਰੋਕਣ ਲਈ ਵਿਚਾਰ ਪੇਸ਼ ਕੀਤੇ | ਮੰਚ ਸੰਚਾਲਨ ਜਸਬੀਰ ਸਿੰਘ ਜੱਸੀ, ਰਿਸ਼ੀ ਦੇਸ ਰਾਜ ਸ਼ਰਮਾ ਨੇ ਕੀਤਾ | ਇਸ ਮੌਕੇ ਆਤਿਸ਼ਬਾਜ਼ੀ, ਪੈਰਾਲਗਾਈਲਿਡੰਗ ਸ਼ੋਅ, ਭੰਗੜਾ, ਵਿਸ਼ੇਸ਼ ਬੱਘੀ, ਬਾਜੀਗਰਾਂ ਦੇ ਕਰਤੱਵ, ਸਜਾਏ ਹੋਏ ਊਠ ਵਿਸ਼ੇਸ਼ ਆਕਰਸ਼ਨ ਦੇ ਕੇਂਦਰ ਸਨ | ਇਸ ਮਗਰੋਂ ਰਾਵਣ, ਕੁੰਭਕਰਨ ਤੇ ਮੇਘਨਾਦ ਦੇ ਪੁਤਲੇ ਸਾੜੇ ਗਏ | ਇਸ ਮੌਕੇ ਗੁਰਜੀਤ ਸਿੰਘ ਏ.ਡੀ.ਸੀ (ਜਨਰਲ), ਪਰਮਦੀਪ ਸਿੰਘ ਐੱਸ.ਡੀ.ਐੱਮ, ਜਗਜੀਤ ਸਿੰਘ ਚਾਹਲ ਸਹਾਇਕ ਡਾਇਰੈਕਟਰ, ਗੁਰਤੇਜ ਸਿੰਘ ਤੇਜਾ ਮੀਤ ਪ੍ਰਧਾਨ ਨਗਰ ਕੌਾਸਲ, ਡਾ. ਸੰਜੀਵ ਗੋਇਲ, ਇੰਜ. ਰਾਜੀਵ ਗੋਇਲ, ਡਾ.ਐੱਸ.ਐੱਸ.ਬਰਾੜ ਆਦਿ ਹਾਜ਼ਰ ਸਨ |
ਜੈਤੋ 'ਚ ਦੁਸਹਿਰਾ ਧੂਮ-ਧਾਮ ਨਾਲ ਮਨਾਇਆ
ਜੈਤੋ, (ਭੋਲਾ ਸ਼ਰਮਾ)-ਸ੍ਰੀ ਰਾਮਾ ਕਿ੍ਸ਼ਨਾ ਡਰਾਮਾਟਿਕ ਕਲੱਬ (ਰਜਿ:) ਜੈਤੋ ਵਲੋਂ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ ਉਤਸਵ ਅੱਜ ਸ਼ਾਮ ਸਥਾਨਕ ਰਾਮਲੀਲਾ ਮੈਦਾਨ ਵਿਚ ਧੂਮ-ਧਾਮ ਨਾਲ ਮਨਾਇਆ ਗਿਆ | ਸਮਾਰੋਹ ਦੇ ਮੁੱਖ ਮਹਿਮਾਨ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਦੀ ਬੇਟੀ ਜਾਵੇਦ ਅਖ਼ਤਰ, ਵਿਸ਼ੇਸ਼ ਮਹਿਮਾਨ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪਵਨ ਗੋਇਲ ਤੇ ਸਕੱਤਰ ਸਤਪਾਲ ਡੋਡ, ਰਾਜਿੰਦਰ ਗੋਇਲ ਤੇ ਚੰਦਰ ਗੋਇਲ ਸਨ | ਇਸ ਮੌਕੇ ਦਰਸ਼ਕਾਂ ਦੇ ਮਨੋਰੰਜਨ ਲਈ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਗਾਇਕਾ ਅਨੂੰ ਅਮਾਨਤ, ਗਾਇਕ ਸ਼ਰੀਫ਼ ਦਿਲਦਾਰ, ਗੁਰਜੀਤ ਰਾਣਾ ਤੇ ਗਾਇਕ ਜੋੜੀ ਭਿੰਦਰ ਜੈਤੋ ਤੇ ਸਾਬਰ ਬੀਬਾ ਨੇ ਆਪਣੇ ਗੀਤਾਂ ਨਾਲ ਲੋਕਾਂ ਦਾ ਭਰਪੂਰ ਮਨੋਰੰਜਨ ਕੀਤਾ | ਪ੍ਰੋਗਰਾਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਸੋਨੂੰ ਵਰਮਾ ਨੇ ਬਾਖੂਬੀ ਨਿਭਾਈ | ਇਸ ਮੌਕੇ ਨਾਇਬ ਤਹਿਸੀਲਦਾਰ ਹੀਰਾ ਵੰਤੀ, ਡੀ.ਐੱਸ.ਪੀ. ਜੈਤੋ ਮਹਿਤਾਬ ਸਿੰਘ, ਐੱਸ.ਐੱਚ.ਓ. ਜੈਤੋ ਇੰਸਪੈਕਟਰ ਮੁਖਤਿਆਰ ਸਿੰਘ, ਡਾ. ਪੁਨੀਤ ਕੌਰ, ਸਿਕੰਦਰ ਸਿੰਘ ਮੜ੍ਹਾਕ, ਬਲਵੰਤ ਸਿੰਘ ਬਰਾੜ ਵਾੜਾ ਭਾਈਕਾ, ਕੁਲਦੀਪ ਸਿੰਘ ਬਰਾੜ ਨਿਆਮੀਵਾਲਾ, ਪ੍ਰਦੀਪ ਕੁਮਾਰ ਗਰਗ ਮਲੋਟਵਾਲੇ, ਐਡਵੋਕੇਟ ਮਦਨ ਲਾਲ ਬਾਂਸਲ, ਸੁਖਵਿੰਦਰ ਗਰਗ, ਜਗਦੀਸ਼ ਰਾਏ ਘਣੀਆਂ, ਭੂਸ਼ਨ ਰੋਮਾਣਾ, ਮਨਜੀਤ ਸਿੰਘ ਬਰਾੜ, ਜਸਵਿੰਦਰ ਸਿੰਘ ਸ਼ੰਮ੍ਹੀ ਰੰਧਾਵਾ, ਲਖਵੀਰ ਸਿੰਘ ਮੱਲ੍ਹੀ ਮੱਤਾ, ਜਤਿੰਦਰ ਕੁਮਾਰ 'ਜੀਤੂ ਬਾਂਸਲ', ਡਾ. ਮੁਹੰਮਦ ਸਲੀਮ ਖਿਲਜੀ, ਗੁਰਸੇਵਕ ਸਿੰਘ ਜੈਤੋ, ਗੁਰਮੀਤ ਸਿੰਘ ਧਾਲੀਵਾਲ ਕੋਠੇ ਹਵਾਨਾ, ਗੁਰਸੇਵਕ ਸਿੰਘ ਕਾਸਮ ਭੱਟੀ, ਡਾ. ਰਮੇਸ਼ ਕੁਮਾਰ ਕੱਕੜ ਪੰਜਗਰਾਈਾ ਕਲਾਂ, ਜਸਵੀਰ ਸਿੰਘ ਸੇਖੋਂ ਬਹਿਬਲ ਕਲਾਂ, ਸਰਪੰਚ ਪਰਮਜੀਤ ਸਿੰਘ ਢਿੱਲੋਂ ਦਬੜ੍ਹੀਖਾਨਾ, ਨਰਿੰਦਰਪਾਲ ਸ਼ਰਮਾ, ਡਾ. ਹਰਭਜਨ ਸਿੰਘ ਸੇਵੇਵਾਲਾ, ਪ੍ਰੇਮਪਾਲ ਸਿੰਘ ਢਿੱਲੋਂ ਗੁਰੂਸਰ, ਗੁਰਵਿੰਦਰ ਸਿੰਘ ਵਿਨੀਤ ਆਸ਼ੂ ਮਿੱਤਲ, ਹਰਸੰਗੀਤ ਸਿੰਘ ਹੈਪੀ, ਪ੍ਰਭਜੀਤ ਸਿੰਘ ਬਰਾੜ ਬਾਜਾਖਾਨਾ, ਹਰਭਗਵਾਨ ਸਿੰਘ ਨੀਲੂ ਕਰੀਰਵਾਲੀ, ਲਵਪ੍ਰੀਤ ਸ਼ਰਮਾ ਚੈਨਾ, ਕੁਲਵਿੰਦਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ | ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਜਾਵੇਦ ਅਖ਼ਤਰ ਨੇ ਕਿਹਾ ਕਿ ਇਨਸਾਨ ਨੂੰ ਆਪਣੇ ਅੰਦਰਲੇ ਰਾਵਣ, ਝੂਠ ਤੇ ਹੰਕਾਰ ਨੂੰ ਖਤਮ ਕਰਕੇ ਭਗਵਾਨ ਸ੍ਰੀ ਰਾਮ ਚੰਦਰ ਦੇ ਆਦਰਸ਼ਾਂ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ਮੁੱਖ ਮਹਿਮਾਨ ਜਾਵੇਦ ਅਖ਼ਤਰ ਨੇ ਆਪਣੇ ਵਲੋਂ ਕਲੱਬ ਨੂੰ 81 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਪ੍ਰਦਾਨ ਕੀਤੀ ਗਈ | ਕਲੱਬ ਵਲੋਂ ਆਏ ਹੋਏ ਮੁੱਖ ਮਹਿਮਾਨ ਜਾਵੇਦ ਅਖ਼ਤਰ, ਵਿਸ਼ੇਸ਼ ਮਹਿਮਾਨ ਸੂਰਜ ਭਾਰਦਵਾਜ, ਪਵਨ ਗੋਇਲ, ਸਤਪਾਲ ਡੋਡ, ਰਾਜਿੰਦਰ ਗੋਇਲ ਤੇ ਚੰਦਰ ਗੋਇਲ, ਸਹਿਯੋਗੀ ਸੱਜਣਾਂ ਅਤੇ ਕਲਾਕਾਰਾਂ ਨੂੰ ਸਨਮਾਨਿਤ ਕੀਤਾ | ਖ਼ੂਬਸੂਰਤ ਆਤਿਸ਼ਬਾਜ਼ੀ ਤੇ ਸੱਭਿਆਚਾਰਕ ਪ੍ਰੋਗਰਾਮ ਤੋਂ ਬਾਅਦ ਮੁੱਖ ਮਹਿਮਾਨ ਜਾਵੇਦ ਅਖ਼ਤਰ ਨੇ ਰਾਵਣ, ਕੁੰਭਕਰਨ ਤੇ ਮੇਘਨਾਦ ਦੇ ਪੁਤਲੇ ਨੂੰ ਅਗਨ ਭੇਟ ਕੀਤਾ | ਇਸ ਮੌਕੇ ਸ੍ਰੀ ਰਾਮਾ ਕਿ੍ਸ਼ਨਾ ਡਰਾਮਾਟਿਕ ਕਲੱਬ ਦੇ ਪ੍ਰਧਾਨ ਸੁਰਿੰਦਰ ਗੋਇਲ 'ਭੁੱਚੀ', ਸੋਨੂੰ ਵਰਮਾ, ਐਡਵੋਕੇਟ ਸਤੀਸ਼ ਕੁਮਾਰ, ਈਸ਼ਵਰ ਜਿੰਦਲ, ਮੁੱਖ ਸਕੱਤਰ ਬੱਬੂ ਜਿੰਦਲ, ਅਨਿਲ ਮਿੱਤਲ, ਮੋਨੂੰ ਸਿੰਘ, ਵਿੱਕੀ ਸਦਾਵਰਤੀਆ, ਸੁਦਰਸ਼ਨ ਗੋਇਲ, ਮਾਣਕ ਸ਼ਾਹ, ਅਸ਼ੋਕ ਗਰਗ, ਸ਼ਿਵ ਕੁਮਾਰ ਨੋਨੀ, ਟੋਨੀ ਡੋਡ, ਸੁਰਿੰਦਰ ਲੂੰਬਾ, ਨਰੇਸ਼ ਮਿੱਤਲ, ਦਰਸ਼ਨ ਚੌਧਰੀ, ਨਰਿੰਦਰ ਸ਼ਰਮਾ ਨਿੰਦੀ, ਨਰੇਸ਼ ਸ਼ਿਵਾ, ਪਾਲਾ ਰਾਵਣ, ਬਿੰਦੂ ਸਦਿਉੜਾ, ਨਵਲ ਜੈਨ, ਰਮੇਸ਼ ਬਜਾਜ, ਸੁਨੀਲ ਫੈਟੀ, ਜਿਓਣਾ ਸਿੰਘ ਸਮੇਤ ਭਾਰੀ ਗਿਣਤੀ ਵਿਚ ਲੋਕਾਂ ਨੇ ਦੁਸਿਹਰੇ ਦਾ ਆਨੰਦ ਮਾਣਿਆ | ਅੰਤ ਵਿਚ ਕਲੱਬ ਦੇ ਪ੍ਰਧਾਨ ਸੁਰਿੰਦਰ ਗੋਇਲ 'ਭੁੱਚੀ' ਨੇ ਆਏ ਹੋਏ ਮਹਿਮਾਨਾਂ, ਕਲਾਕਾਰਾਂ, ਸਹਿਯੋਗੀ ਸੱਜਣਾਂ ਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ |(ਬਾਕੀ ਸਫਾ 9 'ਤੇ)
ਮੰਦੀ ਆਰਥਿਕਤਾ ਦਾ ਦੁਸਹਿਰੇ 'ਤੇ ਵੀ ਪਿਆ ਅਸਰ, ਦੁਸਹਿਰਾ ਕਮੇਟੀ ਨੇ ਪੁਤਲਿਆਂ ਦੇ ਅਕਾਰ ਘਟਾਏ
ਫ਼ਰੀਦਕੋਟ, 8 ਅਕਤੂਬਰ (ਜਸਵੰਤ ਸਿੰਘ ਪੁਰਬਾ)- ਦੇਸ਼ ਅੰਦਰ ਨੋਟਬੰਦੀ ਤੋਂ ਬਾਅਦ ਆਰਥਿਕ ਮੰਦਵਾੜੇ ਕਾਰਨ ਹੋਈ ਆਰਥਿਕ ਤੰਗੀ ਨੇ ਜਿੱਥੇ ਸਾਰੇ ਪਾਸੇ ਅਸਰ ਵਿਖਾਇਆ ਹੈ, ਉਥੇ ਇਸ ਵਾਰ ਦੁਸਹਿਰੇ ਮੌਕੇ ਵੀ ਇਸ ਦਾ ਅਸਰ ਸਾਫ਼ ਦਿਖਾਈ ਦਿੱਤਾ | ਇਸ ਵਾਰ ਫ਼ਰੀਦਕੋਟ ਵਿਖੇ ਦੁਸਹਿਰਾ ਕਮੇਟੀ ਵਲੋਂ ਬਣਾਏ ਗਏ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਦਾ ਆਕਾਰ ਘਟਾ ਦਿੱਤਾ ਗਿਆ | ਜਦੋਂ ਇਸ ਸਬੰਧੀ ਮੀਡੀਆ ਨੇ ਕਮੇਟੀ ਮੈਂਬਰਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਆਰਥਿਕ ਮੰਦਹਾਲੀ ਕਾਰਨ ਵਪਾਰ ਦੇ ਕਾਰੋਬਾਰੀ ਇਸ ਦਾ ਸ਼ਿਕਾਰ ਹਨ ਤੇ ਕਮੇਟੀ ਨੂੰ ਪਿਛਲੇ ਸਾਲਾਂ ਦੌਰਾਨ ਇਸ ਸਮਾਗਮ ਲਈ ਜਿਨ੍ਹੀ ਰਾਸ਼ੀ ਇਕੱਤਰ ਹੁੰਦੀ ਸੀ ਉਹ ਇਸ ਵਾਰ ਕਾਫ਼ੀ ਘੱਟ ਗਈ ਹੈ, ਜਿਸ ਕਾਰਨ ਪੁਤਲਿਆਂ ਦਾ ਆਕਾਰ ਘਟਾਉਣ ਲਈ ਮਜਬੂਰ ਹੋਣਾ ਪਿਆ ਹੈ | ਇਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਪਿਛਲੇ ਸਮਿਆਂ ਦੌਰਾਨ ਪੁਤਲੇ 100 ਫ਼ੁੱਟ ਬਣਾਏ ਜਾਂਦੇ ਸਨ, ਪਰ ਇਸ ਵਾਰ ਇਨ੍ਹਾਂ ਦੀ ਉਚਾਈ ਮਾਤਰ 40 ਤੋਂ 45 ਫ਼ੁੱਟ ਹੀ ਰਹਿ ਗਈ ਹੈ |

ਫ਼ਸਲ ਦਾ ਇਕ-ਇਕ ਦਾਣਾ ਚੁੱਕੇ ਜਾਣ ਤੱਕ ਖ਼ਰੀਦ ਕੇਂਦਰ ਚਾਲੂ ਰੱਖੇ ਜਾਣਗੇ-ਸੂਰਜ ਭਾਰਦਵਾਜ

ਜੈਤੋ, 8 ਅਕਤੂਬਰ (ਭੋਲਾ ਸ਼ਰਮਾ)- ਜੈਤੋ ਦੀ ਦਾਣਾ ਮੰਡੀ ਦੇ ਖ਼ਰੀਦ ਕੇਂਦਰ ਵਿਚ ਝੋਨੇ ਦੀ ਸਰਕਾਰੀ ਬੋਲੀ ਦਾ ਉਦਘਾਟਨ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਦੇ ਜਵਾਈ ਤੇ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਤੇ ਸਦੀਕ ਦੀ ਬੇਟੀ ...

ਪੂਰੀ ਖ਼ਬਰ »

ਛੱਪੜ ਦੀ ਹਾਲਤ ਨੂੰ ਸੁਧਾਰਨ ਲਈ ਮੁਹੱਲੇ ਦੇ ਉੱਦਮੀ ਨੌਜਵਾਨਾਂ ਨੇ ਚੁੱਕਿਆ ਬੀੜਾ

ਕੋਟਕਪੂਰਾ, 8 ਅਕਤੂਬਰ (ਮੇਘਰਾਜ)-ਡੇਰਾ ਫਰਮਾਹਾਂ ਵਾਲਾ ਦੇ ਨਜ਼ਦੀਕ ਬਦਬੋ ਮਾਰਦੇ ਛੱਪੜ ਦੀ ਹਾਲਤ ਨੂੰ ਸੁਧਾਰਨ ਲਈ ਮੁਹੱਲੇ ਦੇ ਕੁੱਝ ਉੱਦਮੀ ਨੌਜਵਾਨਾਂ ਨੇ ਬੀੜਾ ਚੁੱਕਿਆ, ਜਿਸ ਕਰਕੇ ਹੁਣ ਇਸ ਦੀ ਹਾਲਤ ਕਾਫ਼ੀ ਸੁਧਰ ਗਈ ਹੈ | ਗੰਦੇ ਪਾਣੀ ਦੀ ਨਿਕਾਸੀ ਕੀਤੀ ਜਾ ਰਹੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਸਾਦਿਕ, 8 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਥਾਣਾ ਸਾਦਿਕ ਦੀ ਪੁਲਿਸ ਵਲੋਂ ਨਸ਼ਾ ਵਿਰੋਧੀ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਪਾਰਟੀ ਐੱਸ.ਆਈ. ਵਿਜੇ ਕੁਮਾਰ ਦੀ ਅਗਵਾਈ 'ਚ ਸਮੇਤ ਏ.ਐੱਸ.ਆਈ. ਬਲਦੇਵ ਸਿੰਘ, ਏ.ਐੱਸ.ਆਈ. ਬੇਅੰਤ ਸਿੰਘ, ਹੋਮਗਾਰਡ ਸ਼ਮਿੰਦਰ ਸਿੰਘ, ਬਲਵੰਤ ...

ਪੂਰੀ ਖ਼ਬਰ »

ਕੋਟਕਪੂਰੇ 'ਚ ਅਣਪਛਾਤੇ ਲੁਟੇਰਿਆਂ ਵਲੋਂ ਕਾਰ 'ਤੇ ਫ਼ਾਇਰਿੰਗ

ਕੋਟਕਪੂਰਾ, 8 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਕੋਟਕਪੂਰਾ ਸ਼ਹਿਰ 'ਚ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਲੁੱਟ ਦੀ ਨੀਅਤ ਨਾਲ ਫ਼ਾਇਰਿੰਗ ਕੀਤੇ ਜਾਣ ਦੀ ਚੌਥੀ ਘਟਨਾ ਵਾਪਰ ਗਈ ਹੈ | ਇਸ ਕਾਰਨ ਸ਼ਹਿਰ ਦੇ ਆਮ ਨਾਗਰਿਕਾਂ, ਵਪਾਰੀਆਂ ਤੇ ਦੁਕਾਨਦਾਰਾਂ 'ਚ ਸਹਿਮ ਦਾ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਵਲੋਂ ਇਨਕਲਾਬੀ ਨਾਟਕ ਪੇਸ਼

ਕੋਟਕਪੂਰਾ, 8 ਅਕਤੂਬਰ (ਮੇਘਰਾਜ, ਮੋਹਰ ਗਿੱਲ)-ਨੌਜਵਾਨ ਸਭਾ ਇਕਾਈ ਵਲੋਂ ਢਿਲਵਾਂ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਇਨਕਲਾਬੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼ਹੀਦ ਭਗਤ ਸਿੰਘ ਕਲਾ ਮੰਚ, ਚੜਿੱਕ (ਮੋਗਾ) ਵਲੋਂ ਝੂਠੇ ਪੁਲਿਸ ...

ਪੂਰੀ ਖ਼ਬਰ »

ਨੰਬਰਦਾਰਾਂ ਦਾ ਵਫ਼ਦ ਐੱਸ. ਡੀ. ਐੱਮ. ਜੈਤੋ ਨੂੰ ਮਿਲਿਆ

ਜੈਤੋ, 8 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਨੰਬਰਦਾਰ ਯੂਨੀਅਨ ਸਬ ਡਵੀਜ਼ਨ ਜੈਤੋ ਦੇ ਨੰਬਰਦਾਰ ਇਕਬਾਲ ਸਿੰਘ ਉਕੰਦਵਾਲਾ ਦੀ ਅਗਵਾਈ ਵਿਚ ਨੰਬਰਦਾਰਾਂ ਦਾ ਇਕ ਵਫ਼ਦ ਜੈਤੋ ਦੇ ਐੱਸ.ਡੀ.ਐੱਮ. ਡਾ. ਮਨਦੀਪ ਕੌਰ ਨੂੰ ਮਿਲਿਆ ਅਤੇ ਨੰਬਰਦਾਰਾਂ ਨੂੰ ਪੇਸ਼ ਆ ਰਹੀਆਂ ...

ਪੂਰੀ ਖ਼ਬਰ »

ਰਾਸ਼ਟਰੀ ਸਵੈ ਸੇਵਕ ਸੰਘ ਨੇ ਸਥਾਪਨਾ ਦਿਵਸ ਮੌਕੇ ਕੱਢਿਆ ਮਾਰਚ

ਫ਼ਰੀਦਕੋਟ, 8 ਅਕਤੂਬਰ (ਸਤੀਸ਼ ਬਾਗ਼ੀ)-ਰਾਸ਼ਟਰੀ ਸਵੈ ਸੇਵਕ ਸੰਘ ਇਕਾਈ ਫ਼ਰੀਦਕੋਟ ਵਲੋਂ ਸੰਘ ਦਾ 94ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਗਊਸ਼ਾਲਾ ਪੰਚਵਟੀ ਵਿਖੇ ਮਰਿਆਦਾ ਅਨੁਸਾਰ ਪਹਿਲਾਂ ਸ਼ਸ਼ਤਰ ਪੂਜਾ ਕੀਤੀ ਗਈ | ਇਸ ਮੌਕੇ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਵਿਸ਼ੇਸ਼ ...

ਪੂਰੀ ਖ਼ਬਰ »

ਦਿਲਬਾਗ ਸਿੰਘ ਨੇ ਚੌਕੀ ਇੰਚਾਰਜ ਵਜੋਂ ਅਹੁਦਾ ਸੰਭਾਲਿਆ

ਗੋਲੇਵਾਲਾ, 8 ਅਗਸਤ (ਅਮਰਜੀਤ ਬਰਾੜ)-ਸਬ ਇੰਸਪੈਕਟਰ ਦਿਲਬਾਗ ਸਿੰਘ ਨੇ ਬਤੌਰ ਚੌਕੀ ਇੰਚਾਰਜ ਪਿੰਡ ਗੋਲੇਵਾਲਾ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਚੌਕੀ ਇੰਚਾਰਜ ਗੁਰਮੇਜ ਸਿੰਘ ਸਨ, ਜਿਨ੍ਹਾਂ ਦਾ ਤਬਾਦਲਾ ਇੱਥੋਂ ਹੋ ਗਿਆ ਹੈ | ਦਿਲਬਾਗ ਸਿੰਘ ਨੇ ...

ਪੂਰੀ ਖ਼ਬਰ »

ਰੈੱਡ ਰਿਬਨ ਕਲੱਬ ਨੇ ਸੱਭਿਆਚਾਰਕ ਗਤੀਵਿਧੀਆਂ ਕਰਵਾਈਆਂ

ਸਾਦਿਕ, 8 ਅਕਤੂਬਰ (ਗੁਰਭੇਜ ਸਿੰਘ ਚੌਹਾਨ, ਆਰ.ਐਸ.ਧੁੰਨਾ)- ਐੱਸ. ਬੀ. ਆਰ. ਐੱਸ. ਕਾਲਜ ਫ਼ਾਰ ਵੁਮੈਨ ਘੁੱਦੂਵਾਲਾ ਵਿਖੇ ਯੁਵਕ ਸੇਵਾਵਾਂ ਵਿਭਾਗ ਵਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਚੱਲ ਰਹੇ ਰੈੱਡ ਰਿਬਨ ਕਲੱਬਾਂ ਤੇ ਡਾ. ਜਗਜੀਤ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਪਿੰਡਾਂ 'ਚ ਕੀਤੀਆਂ ਨੁੱਕੜ ਮੀਟਿੰਗਾਂ

ਬਰਗਾੜੀ, 8 ਅਕਤੂਬਰ (ਲਖਵਿੰਦਰ ਸ਼ਰਮਾ)-ਪੰਜਾਬ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਪਿੰਡ ਬਰਗਾੜੀ, ਬਹਿਬਲ ਕਲਾਂ, ਗੁਰੂਸਰ, ਗੁਰੂ ਕੀ ਢਾਬ ਤੇ ਰੋਮਾਣਾ ਆਦਿ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ | ਇਨ੍ਹਾਂ ਮੀਟਿੰਗਾਂ ਨੂੰ ਸੂਬਾ ਸਕੱਤਰ ਗੁਰਨਾਮ ਸਿੰਘ ਭਿੱਖੀ, ...

ਪੂਰੀ ਖ਼ਬਰ »

ਪਿੰਡ ਕੋਟ ਸੁਖੀਆ-ਧੂੜਕੋਟ ਲਿੰਕ ਸੜਕ ਦੇ ਟੋਏ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਪੰਜਗਰਾਈਾ ਕਲਾਂ, 8 ਅਕਤੂਬਰ (ਕੁਲਦੀਪ ਸਿੰਘ ਗੋਂਦਾਰਾ)-ਪਿੰਡ ਕੋਟਸੁਖੀਆ ਤੋਂ ਧੂੜਕੋਟ ਹੋ ਕੇ ਮੁੱਦਕੀ ਜਾਣ ਵਾਲੀ ਲਿੰਕ ਸੜਕ ਦੀ ਹਾਲਤ ਬਹੁਤ ਤਰਸਯੋਗ ਹੈ, ਇਥੋਂ ਦੀ ਲੰਘਣ ਵਾਲਾ ਹਰੇਕ ਰਾਹਗੀਰ ਮੁਸ਼ਕਲ ਨਾਲ ਲੰਘਦਾ ਹੈ, ਕਿਉਂਕਿ ਇਸ ਸੜਕ 'ਤੇ ਵੱਡੇ-ਵੱਡੇ ਟੋਏ ਪਏ ਹਨ, ...

ਪੂਰੀ ਖ਼ਬਰ »

ਕਿਸਾਨਾਂ ਨੇ ਪਰਾਲੀ ਦੇ ਖ਼ਾਤਮੇ ਲਈ ਗੱਠਾਂ ਬਣਾਉਣ ਦੀ ਵਿਧੀ ਅਪਣਾਈ

ਕੋਟਕਪੂਰਾ, 8 ਅਕਤੂਬਰ (ਮੋਹਰ ਸਿੰਘ ਗਿੱਲ)-ਕੋਟਕਪੂਰਾ ਇਲਾਕੇ ਦੇ ਬਹੁਤ ਸਾਰੇ ਅਗਾਂਹਵਧੂ ਕਿਸਾਨਾਂ ਨੇ ਆਪਣੇ ਪੱਧਰ 'ਤੇ ਹੀ ਝੋਨੇ ਦੀ ਵਢਾਈ ਤੋਂ ਬਾਅਦ ਖੇਤ 'ਚ ਬਾਕੀ ਬਚਦੀ ਰਹਿੰਦ-ਖੂੰਹਦ ਤੇ ਪਰਾਲੀ ਨੂੰ ਅੱਗ ਨਾ ਲਾਉਣ ਦਾ ਫ਼ੈਸਲਾ ਕੀਤਾ ਹੈ | ਕਿਸਾਨਾਂ ਦੇ ਇਸ ਉਦਮ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਜ਼ ਫ਼ੈਡਰੇਸ਼ਨ ਦੀ ਮੀਟਿੰਗ ਹੋਈ

ਕੋਟਕਪੂਰਾ, 8 ਅਕਤੂਬਰ (ਮੋਹਰ ਸਿੰਘ ਗਿੱਲ)-ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕੋਟਕਪੂਰਾ ਵਿਖੇ ਪੰਜਾਬ ਯੂ. ਟੀ. ਮੁਲਾਜ਼ਮ, ਪੈਨਸ਼ਨਰਜ਼ ਐਕਸ਼ਨ ਕਮੇਟੀ ਤੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫ਼ੈਡਰੇਸ਼ਨ ਦੀ ਇਕ ਸਾਂਝੀ ਮੀਟਿੰਗ ਕੁਲਵੰਤ ...

ਪੂਰੀ ਖ਼ਬਰ »

ਉਡਾਣ ਪ੍ਰੀਖਿਆ 'ਚ ਨਵਦੀਪ, ਅਮਨਦੀਪ ਤੇ ਹੇਮਾ ਨੂੰ ਉਡਾਣ ਸਟਾਰ ਦਾ ਖਿਤਾਬ ਮਿਲਿਆ

ਫ਼ਰੀਦਕੋਟ, 8 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਦੇ ਕਾਬਲ ਬਣਾਉਣ ਵਾਸਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਵਲੋਂ ਸ਼ੁਰੂ ਕੀਤੇ ਆਪਣੇ ਡਰੀਮ ਪ੍ਰੋਜੈਕਟਾਂ 'ਚੋਂ ਇਕ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਪਿੰਡਾਂ ਦੇ ਬੱਚਿਆਂ ਦੀ ਬੋਰਡ ਪ੍ਰੀਖਿਆ ਫ਼ੀਸ ਭਰੀ

ਫ਼ਰੀਦਕੋਟ, 8 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਬੱਚਿਆਂ ਦੀਆਂ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਸਰਕਾਰੀ ਸਕੂਲ ਦੀਆਂ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਕੋਟਕਪੂਰਾ, 8 ਅਕਤੂਬਰ (ਮੋਹਰ ਸਿੰਘ ਗਿੱਲ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ ਲਾਲਾ ਲਾਜਪਤ ਰਾਏ ਮਿਊਾਸੀਪਲ ਪਾਰਕ ਕੋਟਕਪੂਰਾ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਦੇਸ਼ ਭਗਤ ਯਾਦਗਾਰੀ ਹਾਲ ...

ਪੂਰੀ ਖ਼ਬਰ »

ਕੈਨੇਡਾ ਦੇ ਸੂਬੇ ਬਿ੍ਟਿਸ਼ ਕੋਲੰਬੀਆ ਵਿਖੇ ਬੀੜ ਸੁਸਾਇਟੀ ਦੀ ਸ਼ੁਰੂਆਤ

ਫ਼ਰੀਦਕੋਟ, 8 ਅਕਤੂਬਰ (ਜਸਵੰਤ ਸਿੰਘ ਪੁਰਬਾ)-ਵਾਤਾਵਰਨ ਦੀ ਭਲਾਈ ਲਈ ਵੱਡੇ ਪੱਧਰ 'ਤੇ ਕਾਰਜ ਕਰ ਰਹੀ ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰੀਵਾਈਵਿੰਗ ਹੈਂਡਜ਼ ਸੁਸਾਇਟੀ ਬੀੜ ਨੇ ਕੈਨੇਡਾ ਦੇ ਅਡਮੰਟਨ ਤੋਂ ਬਾਅਦ ਹੁਣ ਬਿ੍ਟਿਸ਼ ਕੋਲੰਬੀਆ ਦੇ ਸਰੀ ਅਤੇ ਵੈਨਕੂਵਰ ਵਿਚ 15 ...

ਪੂਰੀ ਖ਼ਬਰ »

ਸੇਵਾ ਮੁਕਤ ਹੋਏ 3 ਕਰਮਚਾਰੀਆਂ ਨੂੰ ਨਿੱਘੀ ਵਿਦਾਇਗੀ ਦਿੱਤੀ

ਫ਼ਰੀਦਕੋਟ, 8 ਅਕਤੂਬਰ (ਸਤੀਸ਼ ਬਾਗ਼ੀ)-ਜ਼ਿਲ੍ਹਾ ਜਲ ਸਰੋਤ ਪ੍ਰਬੰਧਕ ਤੇ ਵਿਕਾਸ ਕਾਰਪੋਰੇਸ਼ਨ ਫ਼ਰੀਦਕੋਟ ਅਦਾਰੇ ਦੇ ਇਕੋ ਦਿਨ ਸੇਵਾ ਮੁਕਤ ਹੋਏ ਤਿੰਨ ਕਰਮਚਾਰੀਆਂ, ਸੋਮ ਨਾਥ ਪੀ. ਏ., ਹਰਜੀਤ ਕੌਰ ਡੀ.ਐੱਚ.ਓ. ਤੇ ਅਸ਼ੋਕ ਕੁਮਾਰ ਬੁੱਧੀ ਰਾਜਾ ਸੀ.ਐੱਚ.ਓ. ਨੂੰ ਨਿੱਘੀ ...

ਪੂਰੀ ਖ਼ਬਰ »

ਗਿਆਨੀ ਨਿਰਭੈ ਸਿੰਘ ਦੀ ਯਾਦ 'ਚ ਸਮਾਗਮ 13 ਨੂੰ

ਕੋਟਕਪੂਰਾ, 8 ਅਕਤੂਬਰ (ਮੇਘਰਾਜ)-ਪਿੰਡ ਦੁਆਰੇਆਣਾ ਨਿਵਾਸੀ ਸਵ. ਗਿਆਨੀ ਨਿਰਭੈ ਸਿੰਘ ਸੰਧੂ ਦੀ ਯਾਦ 'ਚ ਸਥਾਨਕ ਢਿੱਲੋਂ ਕਾਲੋਨੀ ਵਿਖੇ 13 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਸਨਮਾਨ ਸਮਾਗਮ ਲੱਖੀ ਜੌਹਲ ਪੰਜਾਬੀ ਸੱਥ ਵਲੋਂ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX