ਤਾਜਾ ਖ਼ਬਰਾਂ


ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 minute ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  about 2 hours ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  about 2 hours ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  about 2 hours ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  about 3 hours ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  about 3 hours ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  about 3 hours ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  about 4 hours ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 4 hours ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  about 4 hours ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜਲਾਲਾਬਾਦ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਚੋਣ ਪ੍ਰਚਾਰ ਵਿਚ ਸ਼ਾਮਿਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ ...
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  about 5 hours ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  about 6 hours ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 6 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 6 hours ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 6 hours ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  about 6 hours ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  about 6 hours ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  about 6 hours ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  about 7 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  about 7 hours ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  about 7 hours ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 8 hours ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  about 8 hours ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  about 8 hours ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  about 9 hours ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  about 9 hours ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 9 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  about 9 hours ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 10 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 10 hours ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 11 hours ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 12 hours ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 12 hours ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 1 hour ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  about 1 hour ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  about 1 hour ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  about 1 hour ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  about 1 hour ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  about 1 hour ago
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਮਹਾਨਤਾ ਸ਼ਕਤੀਸ਼ਾਲੀ ਹੋਣ ਵਿਚ ਨਹੀਂ ਹੁੰਦੀ, ਸਗੋਂ ਸ਼ਕਤੀ ਦੀ ਸਹੀ ਅਤੇ ਉਚਿਤ ਵਰਤੋਂ ਕਰਨ ਵਿਚ ਹੁੰਦੀ ਹੈ। -ਹੈਨਰੀ ਵਾਰਡ

ਤਾਜ਼ਾ ਖ਼ਬਰਾਂ

ਪਾਕਿਸਤਾਨ ਵਿਚ ਭੂਚਾਲ ਦੇ ਝਟਕੇ

ਇਸਲਾਮਾਬਾਦ, 09 ਅਕਤੂਬਰ - ਪਾਕਿਸਤਾਨ ਦੇ ਉੱਤਰ ਪੱਛਮੀ ਖੇਤਰ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪਾਕਿਸਤਾਨ ਦੇ ਭੂ-ਵਿਗਿਆਨ ਵਿਭਾਗ ਅਨੁਸਾਰ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.2 ਮਾਪੀ ਗਈ।

ਡੇਂਗੂ ਨਾਲ 42 ਸਾਲਾ ਔਰਤ ਦੀ ਹੋਈ ਮੌਤ

ਅਜਨਾਲਾ, 9 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ 'ਚ ਅੱਜਕੱਲ੍ਹ ਡੇਂਗੂ ਦੀ ਭਿਆਨਕ ਬਿਮਾਰੀ ਨੇ ਪੂਰੀ ਤਰ੍ਹਾਂ ਪੈਰ ਪਸਾਰੇ ਹੋਏ ਹਨ। ਇਸੇ ਦੇ ਨਾਲ ਹੀ ਇਸ ਸ਼ਹਿਰ 'ਚ ਰਹਿਣ ਵਾਲੀ ਇੱਕ 42 ਸਾਲਾਂ ਔਰਤ ਦੀ ਅੱਜ ਮੌਤ ਹੋ ਗਈ ਹੈ।ਮ੍ਰਿਤਕਾ ਦੀ ਪਹਿਚਾਣ ਆਸ਼ਾ ...

ਪੂਰੀ ਖ਼ਬਰ »

ਜਲਾਲਾਬਾਦ ਐੱਸ.ਜੀ.ਪੀ.ਸੀ. ਦੀ ਪ੍ਰਧਾਨਗੀ ਨਹੀਂ ਜੋ ਲਿਫ਼ਾਫ਼ਾ ਬਾਦਲ ਪਰਿਵਾਰ ਦੀ ਜੇਬ ਵਿਚੋਂ ਨਿਕਲੂ- ਸੁਨੀਲ ਜਾਖੜ

ਜਲਾਲਾਬਾਦ, 9 ਅਕਤੂਬਰ- (ਪ੍ਰਦੀਪ ਕੁਮਾਰ)- ਜਲਾਲਾਬਾਦ ਦੀਆ ਜ਼ਿਮਨੀ ਚੋਣਾ ਵਿਚ ਚੋਣ ਪ੍ਰਚਾਰ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਸ਼ਬਦੀ ਹਮਲਾ ਕਰਦਿਆਂ ਆਪਣੇ ਬਿਆਨ ਵਿਚ ...

ਪੂਰੀ ਖ਼ਬਰ »

ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਕੂਲ ਮੁਖੀਆਂ ਅਤੇ ਪ੍ਰਿੰਸੀਪਲਾਂ ਦੇ ਨਾਲ ਕੀਤੀ ਮੀਟਿੰਗ

ਫ਼ਾਜ਼ਿਲਕਾ, 9 ਅਕਤੂਬਰ (ਪ੍ਰਦੀਪ ਕੁਮਾਰ)- ਪੰਜਾਬ ਸਕੂਲ ਸਿਖਿਆ ਬੋਰਡ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਅਜ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ ।ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਦੇ ਸਕੂਲ ਮੁਖੀਆਂ ਅਤੇ ਪ੍ਰਿੰਸੀਪਲਾਂ ਦੇ ਨਾਲ ਮੀਟਿੰਗ ਕੀਤੀ । ਸਕੂਲਾਂ ਵਿਚ ਇਮਾਨਦਾਰੀ ...

ਪੂਰੀ ਖ਼ਬਰ »

ਮੋਦੀ-ਜਿਨਪਿੰਗ ਵਿਚਕਾਰ ਕੋਈ ਸਮਝੌਤਾ ਨਹੀ ਹੋਵੇਗਾ ਸਹੀਬੱਧ

ਨਵੀਂ ਦਿੱਲੀ, 9 ਅਕਤੂਬਰ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਕਾਰ ਗੈਰ ਰਸਮੀ ਮੁਲਾਕਾਤ ਦੌਰਾਨ ਕੋਈ ਸਮਝੌਤਾ ਸਹੀਬੱਧ ਨਹੀ ...

ਪੂਰੀ ਖ਼ਬਰ »

ਡੇਂਗੂ ਕਾਰਨ 19 ਸਾਲਾ ਨੌਜਵਾਨ ਦੀ ਮੌਤ

ਤਪਾ ਮੰਡੀ, 9 ਅਕਤੂਬਰ (ਪ੍ਰਵੀਨ ਗਰਗ) - ਤਪਾ ਸ਼ਹਿਰ ਦੇ ਨਜ਼ਦੀਕੀ ਪਿੰਡ ਢਿਲਵਾਂ ਵਿਖੇ ਡੇਂਗੂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਮਨਪ੍ਰੀਤ ਸਿੰਘ (19) ਦੇ ਪਿਤਾ ਨਾਇਬ ਸਿੰਘ ਵਾਸੀ ਲਾਲੂ ਪੱਤੀ ਘੁੰਨਸ ਰੋਡ ਢਿਲਵਾਂ ਨੇ ...

ਪੂਰੀ ਖ਼ਬਰ »

ਪੇਸ਼ੀ ਲਈ ਲਿਆਂਦੇ ਨੌਜਵਾਨ ਨੇ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਮੌਤ

ਗੁਰਦਾਸਪੁਰ, 9 ਅਕਤੂਬਰ (ਆਰਿਫ਼/ਭਾਗਦੀਪ ਸਿੰਘ ਗੋਰਾਇਆ) - ਅੱਜ ਦੁਪਹਿਰ ਕਰੀਬ 3.30 ਵਜੇ ਗੁਰਦਾਸਪੁਰ ਮਾਣਯੋਗ ਅਦਾਲਤ ਵਿਚ ਪੇਸ਼ੀ ਲਈ ਲਿਆਂਦੇ ਇਕ ਨੌਜਵਾਨ ਨੇ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ...

ਪੂਰੀ ਖ਼ਬਰ »

ਭਾਰਤੀ ਦੌੜਾਕ ਨਿਰਮਲਾ ਸ਼ੀਓਰਾ 4 ਸਾਲਾਂ ਲਈ ਮੁਅੱਤਲ

ਨਵੀਂ ਦਿੱਲੀ, 9 ਅਕਤੂਬਰ - ਭਾਰਤੀ ਦੌੜਾਕ ਨਿਰਮਲਾ ਸ਼ੀਓਰਾ ਨੂੰ ਡੋਪਿੰਗ ਦੇ ਚੱਲਦਿਆਂ 4 ਸਾਲਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।ਨਿਰਮਲਾ ਸ਼ੀਓਰਾ ਤੋਂ ਏਸ਼ੀਅਨ ਚੈਂਪੀਅਨਸ਼ਿਪ ਦੌਰਾਨ ਜਿੱਤੇ 2 ਮੈਡਲ ਵੀ ਵਾਪਸ ਲੈ ਲਏ ਗਏ ...

ਪੂਰੀ ਖ਼ਬਰ »

ਰਾਣਾ ਸੋਢੀ ਵੱਲੋਂ ਸਿਵਲ ਹਸਪਤਾਲ ਦੀ ਅਚਨਚੇਤ ਚੈਕਿੰਗ

ਗੁਰੂ ਹਰਸਹਾਏ, 9 ਅਕਤੂਬਰ (ਹਰਚਰਨ ਸਿੰਘ ਸੰਧੂ) - ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਸਿਵਲ ਹਸਪਤਾਲ ਗੁਰੂ ਹਰਸਹਾਏ ਦੀ ਅਚਨਚੇਤ ਚੈਕਿੰਗ ਕੀਤੀ ਗਈ, ਜਿਸ ਕਾਰਨ ਹਸਪਤਾਲ ਦੇ ਡਾਕਟਰਾਂ ਵਿਚ ਅਫੜਾ ਤਫੜੀ ਮੱਚ ਗਈ। ਰਾਣਾ ਸੋਢੀ ਨੇ ਹਸਪਤਾਲ 'ਚ ਇਲਾਜ ...

ਪੂਰੀ ਖ਼ਬਰ »

ਜਰਮਨ : ਪ੍ਰਾਰਥਨਾ ਸਥਾਨ ਦੇ ਬਾਹਰ ਗੋਲੀਬਾਰੀ 'ਚ 2 ਮੌਤਾਂ

ਬਰਲਿਨ, 9 ਅਕਤੂਬਰ - ਜਰਮਨ ਮੀਡੀਆ ਅਨੁਸਾਰ ਇੱਥੋਂ ਦੇ ਹਾਲੇ ਵਿਖੇ ਇੱਕ ਪ੍ਰਾਰਥਨਾ ਸਥਾਨ ਦੇ ਬਾਹਰ ਹੋਈ ਗੋਲੀਬਾਰੀ 'ਚ 2 ਲੋਕਾਂ ਦੀ ਮੌਤ ਹੋ ਗਈ। ਮਾਮਲੇ 'ਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ...

ਪੂਰੀ ਖ਼ਬਰ »

ਰੋਹਤਾਂਗ ਦੇ ਉਚਾਈ ਵਾਲੇ ਖੇਤਰਾਂ 'ਚ ਤਾਜ਼ਾ ਬਰਫ਼ਬਾਰੀ

ਸ਼ਿਮਲਾ, 9 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਰੋਹਤਾਂਗ ਦੇ ਉਚਾਈ ਵਾਲੇ ਖੇਤਰਾਂ 'ਚ ਤਾਜ਼ਾ ਬਰਫ਼ਬਾਰੀ ਹੋਈ ...

ਪੂਰੀ ਖ਼ਬਰ »

ਪੁਲਿਸ ਵਾਲਿਆਂ ਨਾਲ ਹੋਈ ਕੁੱਟਮਾਰ ਨੂੰ ਲੈ ਕੇ 5 ਸਮੇਤ 40/50 ਅਣਪਛਾਤੇ ਲੋਕਾਂ 'ਤੇ ਮਾਮਲਾ ਦਰਜ

ਬਠਿੰਡਾ, 9 ਅਕਤੂਬਰ (ਨਾਇਬ ਸਿੱਧੂ) - ਪੁਲਿਸ ਵਾਲਿਆਂ ਨਾਲ ਕੁੱਟਮਾਰ ਦੇ ਮਾਮਲੇ ਵਿਚ ਹਰਿਆਣਾ ਪੁਲਿਸ ਨੇ ਥਾਣਾ ਸਿਟੀ ਡੱਬਵਾਲੀ ਵਿਖੇ ਪਿੰਡ ਦੇਸੂ ਜੋਧਾ ਦੇ ਗਗਨਦੀਪ, ਕੁਲਵਿੰਦਰ, ਭਿੰਦਾ, ਜੱਸਾ, ਤੇਜਾ ਅਤੇ 40/50 ਅਣਪਛਾਤੇ ਲੋਕਾਂ ਖ਼ਿਲਾਫ਼ ਇਰਾਦਾ ਕਤਲ, ਸਰਕਾਰੀ ਗੱਡੀ ਦੀ ...

ਪੂਰੀ ਖ਼ਬਰ »

ਪਾਵਰ ਕਾਮ ਦਾ ਮੁੱਖ ਇੰਜੀ: ਸੰਚਾਲਨ ਬਾਰਡਰ ਜ਼ੋਨ ਅੰਮ੍ਰਿਤਸਰ ਸੰਦੀਪ ਕੁਮਾਰ ਮੁਅੱਤਲ

ਅੰਮ੍ਰਿਤਸਰ, 9 ਅਕਤੂਬਰ (ਸੁਰਿੰਦਰ ਵਰਪਾਲ) - ਆਪਣੀ ਡਿਊਟੀ ਦੌਰਾਨ ਕੀਤੀਆਂ ਕੁਤਾਹੀਆਂ/ਅਣਗਹਿਲੀਆਂ ਕਾਰਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਦੇ ਮੁੱਖ ਇੰਜੀ: (ਕੋਡ ਨੰ: 103846) ਸੰਚਾਲਨ ਬਾਰਡਰ ਜ਼ੋਨ ਅੰਮ੍ਰਿਤਸਰ ਨੂੰ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀਆਂ (ਸਜ਼ਾ ਅਤੇ ...

ਪੂਰੀ ਖ਼ਬਰ »

ਸੱਟ ਕਾਰਨ ਇੱਕ ਦਿਨਾਂ ਲੜੀ ਤੋਂ ਬਾਹਰ ਹੋਈ ਸਮ੍ਰਿਤੀ ਮੰਧਾਨਾ

ਮੁੰਬਈ, 9 ਅਕਤੂਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਸੱਟ ਕਾਰਨ ਦੱਖਣੀ ਅਫ਼ਰੀਕਾ ਖ਼ਿਲਾਫ਼ ਤਿੰਨ ਇੱਕ ਦਿਨਾਂ ਮੈਚਾਂ ਦੀ ਹੋਣ ਵਾਲੀ ਲੜੀ ਲਈ ਬਾਹਰ ਹੋ ਗਈ ਹੈ। ਸਮ੍ਰਿਤੀ ਦੀ ਜਗ੍ਹਾ ਪੂਜਾ ਵਸਤਾਰਕਰ ਨੂੰ ਟੀਮ ਵਿਚ ਸ਼ਾਮਲ ਕੀਤਾ ਗਿਆ ...

ਪੂਰੀ ਖ਼ਬਰ »

ਡਰਾਮਾ ਨਹੀ ਹੈ ਸ਼ਾਸਤਰ ਪੂਜਾ - ਸੰਜੇ ਨਿਰੂਪਮ

ਨਵੀਂ ਦਿੱਲੀ, 9 ਅਕਤੂਬਰ - ਕਾਂਗਰਸ ਦੇ ਸੀਨੀਅਰ ਆਗੂ ਮਲਿਕਾਰੁਜਨ ਖੜਗੇ ਵੱਲੋਂ ਸ਼ਸਤਰ ਪੂਜਾ ਨੂੰ ਤਮਾਸ਼ਾ ਕਹਿਣ ਵਾਲੇ ਬਿਆਨ 'ਤੇ ਬੋਲਦਿਆਂ ਮਹਾਰਾਸ਼ਟਰ ਕਾਂਗਰਸ ਦੇ ਆਗੂ ਸੰਜੇ ਨਿਰੂਪਮ ਦਾ ਕਹਿਣਾ ਹੈ ਕਿ ਸ਼ਾਸਤਰ ਪੂਜਾ ਤਮਾਸ਼ਾ ਨਹੀ ਹੈ। ਮਲਿਕਾਰੁਜਨ ਨਾਸਤਿਕ ਹਨ, ਪਰ ...

ਪੂਰੀ ਖ਼ਬਰ »

ਚੋਣਾਂ ਸਮੇਂ ਰਾਹੁਲ ਚਲੇ ਗਏ ਛੁੱਟੀਆਂ ਮਨਾਉਣ - ਅਮਿਤ ਸ਼ਾਹ

ਭਿਵਾਨੀ, 9 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਦੇ ਭਿਵਾਨੀ ਵਿਖੇ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਮਹਾਰਾਸ਼ਟਰ ਤੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਸਮੇਂ ਰਾਹੁਲ ਗਾਂਧੀ ਛੁੱਟੀਆਂ ਮਨਾਉਣ ਚਲੇ ਗਏ ...

ਪੂਰੀ ਖ਼ਬਰ »

ਰਾਜ ਸਭਾ ਲਈ ਨਿਰਵਿਰੋਧ ਚੁਣੇ ਗਏ ਸੁਧਾਂਸ਼ੂ ਤ੍ਰਿਵੇਦੀ

ਨਵੀਂ ਦਿੱਲੀ, 9 ਅਕਤੂਬਰ - ਭਾਜਪਾ ਉਮੀਦਵਾਰ ਸੁਧਾਂਸ਼ੂ ਤ੍ਰਿਵੇਦੀ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਲਈ ਨਿਰਵਿਰੋਧ ਚੁਣੇ ਗਏ ਹਨ। ਸਾਬਕਾ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ ਤੋਂ ਬਾਅਦ ਇਹ ਰਾਜ ਸਭਾ ਸੀਟ ਖਾਲੀ ਹੋ ਗਈ ...

ਪੂਰੀ ਖ਼ਬਰ »

ਸ਼ਸਤਰ ਪੂਜਾ ਦਾ ਤਮਾਸ਼ਾ ਕਰਨ ਦੀ ਕੋਈ ਲੋੜ ਨਹੀ ਸੀ - ਮਲਿਕਾਰੁਜਨ ਖੜਗੇ

ਨਵੀਂ ਦਿੱਲੀ, 9 ਅਕਤੂਬਰ - ਕਾਂਗਰਸ ਦੇ ਸੀਨੀਅਰ ਆਗੂ ਮਲਿਕਾਰੁਜਨ ਖੜਗੇ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਬੀਤੇ ਦਿਨੀਂ ਫਰਾਂਸ ਵਿਖੇ ਰਾਫੇਲ ਜਾਹਜ ਮਿਲਣ 'ਤੇ ਕੀਤੀ ਗਈ ਸ਼ਸਤਰ ਪੂਜਾ ਉੱਪਰ ਤੰਜ ਕੱਸਦੇ ਹੋਏ ਕਿਹਾ ਕਿ ਕਾਂਗਰਸ ਨੇ ਕਦੀ ਬੋਫੋਰਸ ਗੰਨ ਦਾ ...

ਪੂਰੀ ਖ਼ਬਰ »

ਰਾਣਾ ਸੋਢੀ ਅਤੇ ਡੀ.ਸੀ ਨੇ ਕਰਵਾਈ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

ਗੁਰੂ ਹਰਸਹਾਏ, 9 ਅਕਤੂਬਰ (ਕਪਿਲ ਕੰਧਾਰੀ) - ਗੁਰੂ ਹਰਸਹਾਏ ਦੀ ਅਨਾਜ ਮੰਡੀ ਵਿਖੇ ਅੱਜ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਚੰਦਰ ਗੇਂਦ ਅਤੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਅਧਿਆਪਕ ਦੀ ਮੌਤ

ਫ਼ਾਜ਼ਿਲਕਾ, 9 ਅਕਤੂਬਰ (ਪ੍ਰਦੀਪ ਕੁਮਾਰ )- ਫ਼ਾਜ਼ਿਲਕਾ ਫ਼ਿਰੋਜ਼ਪੁਰ ਰੋਡ ਤੇ ਪਿੰਡ ਜੱਟ ਵਾਲੀ ਦੇ ਨੇੜੇ ਵਾਪਰੇ ਸੜਕ ਹਾਦਸੇ ਵਿਚ ਇਕ ਅਧਿਆਪਕ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਕਾਰ ਸਿੰਘ ਜੋ ਕਿ ਪਿੰਡ ਘੁਬਾਇਆ ਦੇ ਸਰਕਾਰੀ ਸਕੂਲ ਵਿਚ ਅਧਿਆਪਕ ਤਾਇਨਾਤ ਸੀ, ...

ਪੂਰੀ ਖ਼ਬਰ »

ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਗ੍ਰਿਫ਼ਤਾਰ ਖਾੜਕੂਆਂ ਨੂੰ ਅਦਾਲਤ ਨੇ ਭੇਜਿਆ ਜੇਲ੍ਹ

ਅੰਮ੍ਰਿਤਸਰ, 9 ਅਕਤੂਬਰ (ਰੇਸ਼ਮ ਸਿੰਘ) - ਪਾਕਿਸਤਾਨ ਤੋਂ ਡਰੋਨ ਰਾਹੀ ਹਥਿਆਰਾਂ ਦੀ ਵੱਡੀ ਖੇਪ ਮੰਗਵਾਉਣ ਦੇ ਚਰਚਿਤ ਮਾਮਲੇ 'ਚ ਪੁਲਿਸ ਵੱਲੋਂ ਗ੍ਰਿਫ਼ਤਾਰ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ 9 ਖਾੜਕੂਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਨੇ ...

ਪੂਰੀ ਖ਼ਬਰ »

ਰਸਾਇਣ ਵਿਗਿਆਨ ਦੇ ਖੇਤਰ 'ਚ ਤਿੰਨ ਵਿਗਿਆਨੀਆਂ ਨੂੰ ਸਾਂਝੇ ਰੂਪ 'ਚ ਮਿਲੇਗਾ ਨੋਬਲ ਪੁਰਸਕਾਰ

ਸਟਾਕਹੋਮ, 9 ਅਕਤੂਬਰ- ਰਸਾਇਣ ਵਿਗਿਆਨ ਦੇ ਖੇਤਰ 'ਚ ਨੋਬਲ ਪੁਰਸਕਾਰਾਂ ਦਾ ਐਲਾਨ ਅੱਜ ਹੋ ਗਿਆ ਹੈ। ਜਾਨ ਬੀ-ਗੁਡਏਨਫ, ਐੱਮ. ਸਟੈਨਲ ਵਿਟਿਘਮ ਅਤੇ ਅਕੀਰਾ ਯੋਸ਼ੀਨੋ ਨੂੰ ਲਿਥੀਅਮ ਆਯਨ ਬੈਟਰੀ ਦੇ ਵਿਕਾਸ ਲਈ ਸਾਂਝੇ ਤੌਰ 'ਤੇ ਨੋਬਲ ਪੁਰਸਕਾਰ ਦਿੱਤਾ ...

ਪੂਰੀ ਖ਼ਬਰ »

ਪੰਜੇ ਕੇ ਉਤਾੜ ਵਿਖੇ ਬਣੀ ਨਵੀਂ ਮਾਰਕੀਟ ਕਮੇਟੀ 'ਚ ਰਾਣਾ ਸੋਢੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ

ਗੁਰੂਹਰਸਹਾਏ, 9 ਅਕਤੂਬਰ (ਹਰਚਰਨ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਪੰਜੇ ਕੇ ਉਤਾੜ ਅੰਦਰ ਨਵੀਂ ਬਣੀ ਮਾਰਕੀਟ ਕਮੇਟੀ ਵਿਖੇ ਅੱਜ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਹਿਲੀ ਵਾਰ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ। ਉਨ੍ਹਾਂ ਨੇ ਪਨਗ੍ਰੇਨ ਅਤੇ ਮਾਰਕਫੈੱਡ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬਾਬਾ ਬੁੱਢਾ ਸਾਹਿਬ ਨੂੰ ਜਾ ਰਹੀ ਸੰਗਤ ਹਾਦਸੇ ਦਾ ਸ਼ਿਕਾਰ, ਇੱਕ ਦੀ ਮੌਤ ਅਤੇ ਕਈ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ, 9 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਰਕੰਦੀ ਤੋਂ ਟਰੈਕਟਰ-ਟਰਾਲੀ 'ਚ ਸਵਾਰ ਹੋ ਕੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ (ਅੰਮ੍ਰਿਤਸਰ) ਨੂੰ ਜਾ ਰਹੀ ਸੰਗਤ ਹਾਦਸੇ ਦਾ ਅੱਜ ਉਸ ਸਮੇਂ ਸ਼ਿਕਾਰ ਹੋ ਗਈ, ਜਦੋਂ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ- ਕਾਲਕਾ

ਨਵੀਂ ਦਿੱਲੀ, 9 ਅਕਤੂਬਰ (ਜਗਤਾਰ ਸਿੰਘ)- 13 ਅਕਤੂਬਰ ਨੂੰ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਜਾਣ ਵਾਲੇ ਨਗਰ ਕੀਰਤਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਪ੍ਰੈੱਸ ...

ਪੂਰੀ ਖ਼ਬਰ »

ਕੇਂਦਰੀ ਕਰਮਚਾਰੀਆਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਨੇ ਵਧਾਇਆ ਮਹਿੰਗਾਈ ਭੱਤਾ

ਨਵੀਂ ਦਿੱਲੀ, 9 ਅਕਤੂਬਰ- ਦੀਵਾਲੀ ਤੋਂ ਪਹਿਲਾਂ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਉਨ੍ਹਾਂ ਦਾ ਮਹਿੰਗਾਈ ਭੱਤਾ ਵਧਾ ਦਿੱਤਾ ਹੈ। ਸਰਕਾਰ ਵਲੋਂ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ 'ਚ 5 ਫ਼ੀਸਦੀ ਦਾ ਵਾਧਾ ਕਰਨ ਦਾ ਐਲਾਨ ਕੀਤਾ ਗਿਆ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕੈਂਟਰ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

ਡਮਟਾਲ, 9 ਅਕਤੂਬਰ (ਰਾਕੇਸ਼ ਕੁਮਾਰ)- ਪਠਾਨਕੋਟ-ਜਲੰਧਰ ਹਾਈਵੇਅ 'ਤੇ ਪਿੰਡ ਮੀਰਥਲ ਨੇੜੇ ਇੱਕ ਤੇਜ਼ ਰਫ਼ਤਾਰ ਕੈਂਟਰ ਨੇ ਅੱਜ ਪੈਦਲ ਸੜਕ ਪਾਰ ਕਰ ਰਹੇ ਇੱਕ ਵਿਅਕਤੀ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪੁਰਸ਼ੋਤਮ ਲਾਲ ਪੁੱਤਰ ਸਜੁ ...

ਪੂਰੀ ਖ਼ਬਰ »

ਪੀ. ਐੱਮ. ਸੀ. ਘੋਟਾਲਾ : 14 ਅਕਤੂਬਰ ਤੱਕ ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਚੇਅਰਮੈਨ ਵਰਿਆਮ ਸਿੰਘ

ਮੁੰਬਈ, 9 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ ਕੋਆਪ੍ਰੇਟਿਵ ਬੈਂਕ ਘੋਟਾਲਾ ਮਾਮਲੇ 'ਚ ਬੈਂਕ ਦੇ ਸਾਬਕਾ ਚੇਅਰਮੈਨ ਵਰਿਆਮ ਸਿੰਘ ਨੂੰ ਮੁੰਬਈ ਦੀ ਐਸਪਲੇਨੇਡ ਅਦਾਲਤ ਨੇ 14 ਅਕਤੂਬਰ ਤੱਕ ਪੁਲਿਸ ਹਿਰਾਸਤ 'ਚ ਭੇਜ ਦਿੱਤਾ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਕਾਂਗਰਸ ਕਰੇਗੀ ਬੀ. ਡੀ. ਸੀ. ਚੋਣਾਂ ਦਾ ਬਾਈਕਾਟ

ਸ੍ਰੀਨਗਰ, 9 ਅਕਤੂਬਰ- ਕਾਂਗਰਸ ਨੇ ਜੰਮੂ-ਕਸ਼ਮੀਰ 'ਚ ਹੋਣ ਜਾ ਰਹੀਆਂ ਬਲਾਕ ਡਿਵੈਲਪਮੈਂਟ ਕੌਂਸਲ (ਬੀ. ਡੀ. ਸੀ.) ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਦਫ਼ਤਰ 'ਚ ਅੱਜ ਪੱਤਰਕਾਰਾਂ ਸਾਹਮਣੇ ਇਸ ਬਾਰੇ ਗੱਲਬਾਤ ਕਰਦਿਆਂ ਕਾਂਗਰਸ ਦੇ ਸੂਬਾ ਪ੍ਰਧਾਨ ਗ਼ੁਲਾਮ ...

ਪੂਰੀ ਖ਼ਬਰ »

ਪੀ. ਐੱਮ. ਸੀ. ਬੈਂਕ ਘੋਟਾਲਾ : 14 ਅਕਤੂਬਰ ਤੱਕ ਪੁਲਿਸ ਹਿਰਾਸਤ 'ਚ ਭੇਜੇ ਗਏ ਐੱਚ. ਡੀ. ਆਈ. ਐੱਲ. ਦੇ ਨਿਰਦੇਸ਼ਕ

ਮੁੰਬਈ, 9 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ ਕੋਆਪ੍ਰੇਟਿਵ ਬੈਂਕ ਘੋਟਾਲੇ ਦੇ ਦੋਸ਼ੀ ਐੱਚ. ਡੀ. ਆਈ. ਐੱਲ. (ਹਾਊਸਿੰਗ ਡਿਵੈਲਪਮੈਂਟ ਇਨਫਰਾਸਟ੍ਰਕਚਰ ਲਿਮਟਿਡ) ਦੇ ਦੋਹਾਂ ਨਿਰਦੇਸ਼ਕਾਂ ਸਾਰੰਗ ਵਾਧਵਾਨ ਅਤੇ ਰਾਕੇਸ਼ ਵਾਧਵਾਨ ਨੂੰ ਮੁੰਬਈ ਦੀ ਐਸਪਲੇਨੇਡ ਅਦਾਲਤ ਨੇ 14 ...

ਪੂਰੀ ਖ਼ਬਰ »

ਰਾਹੁਲ ਦੇ ਅਸਤੀਫ਼ੇ ਕਾਰਨ ਵਧੀਆਂ ਪਾਰਟੀ ਦੀਆਂ ਮੁਸ਼ਕਲਾਂ- ਖ਼ੁਰਸ਼ੀਦ

ਨਵੀਂ ਦਿੱਲੀ, 9 ਅਕਤੂਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸਲਮਾਨ ਖ਼ੁਰਸ਼ੀਦ ਨੇ ਪਾਰਟੀ ਦੀ ਮੌਜੂਦਾ ਸਥਿਤੀ ਨੂੰ ਦੁਖਦਾਈ ਅਤੇ ਚਿੰਤਾਜਨਕ ਦੱਸਿਆ ਹੈ। ਹਾਲਾਂਕਿ ਉਨ੍ਹਾਂ ਨੇ ਕਿਹਾ ਹੈ ਕਿ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਅਤੇ ਉਹ ਪਾਰਟੀ ਨੂੰ ...

ਪੂਰੀ ਖ਼ਬਰ »

ਰਾਕੇਸ਼ ਅਸਥਾਨਾ ਮਾਮਲਾ : ਜਾਂਚ ਲਈ ਸੀ. ਬੀ. ਆਈ. ਨੂੰ ਮਿਲੇ ਦੋ ਹੋਰ ਮਹੀਨੇ

ਨਵੀਂ ਦਿੱਲੀ, 9 ਅਕਤੂਬਰ- ਦਿੱਲੀ ਹਾਈਕੋਰਟ ਨੇ ਸੀ. ਬੀ. ਆਈ. ਦੇ ਸਾਬਕਾ ਨਿਰਦੇਸ਼ ਰਾਕੇਸ਼ ਅਸਥਾਨਾ ਨਾਲ ਕਥਿਤ ਤੌਰ 'ਤੇ ਜੁੜੇ ਰਿਸ਼ਵਤ ਦੇ ਮਾਮਲੇ 'ਚ ਜਾਂਚ ਪੂਰੀ ਕਰਨ ਲਈ ਏਜੰਸੀ ਨੂੰ ਹੋਰ ਦੋ ਮਹੀਨਿਆਂ ਦਾ ਸਮਾਂ ਦਿੱਤਾ ਹੈ। ਹਾਈਕੋਰਟ ਨੇ ਕਿਹਾ ਹੈ ਕਿ ਰਾਕੇਸ਼ ਅਸਥਾਨਾ ਦੇ ...

ਪੂਰੀ ਖ਼ਬਰ »

ਭਾਰਤੀ ਖੇਤਰ 'ਚ ਮੁੜ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, ਬੀ. ਐੱਸ. ਐੱਫ. ਵਲੋਂ ਗੋਲੀਬਾਰੀ

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪਾਕਿਸਤਾਨ ਵਾਲੇ ਪਾਸਿਓਂ ਬੀਤੀ ਰਾਤ ਮੁੜ ਇੱਕ ਡਰੋਨ ਦੇ ਭਾਰਤੀ ਖੇਤਰ 'ਚ ਦਾਖ਼ਲ ਹੋਣ ਦੀਆਂ ਖ਼ਬਰਾਂ ਨੇ ਸੁਰੱਖਿਆ ਏਜੰਸੀਆਂ ਦੀ ਨੀਂਦ ਹਰਾਮ ਕਰਕੇ ਰੱਖ ਦਿੱਤੀ ਹੈ। ਭਾਰਤੀ ਖੇਤਰ 'ਚ ਡਰੋਨ ਦੇ ਦਾਖ਼ਲੇ ਸਮੇਂ ਇਸ ਨੂੰ ...

ਪੂਰੀ ਖ਼ਬਰ »

ਦਸੰਬਰ 'ਚ ਅੱਤਵਾਦ ਵਿਰੁੱਧ ਸਾਂਝਾ ਅਭਿਆਸ ਕਰਨਗੇ ਭਾਰਤ ਅਤੇ ਚੀਨ

ਨਵੀਂ ਦਿੱਲੀ, 9 ਅਕਤੂਬਰ- ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਇਸ ਸਮੇਂ ਚੀਨ ਦੇ ਦੌਰੇ 'ਤੇ ਹਨ ਪਰ ਇਸੇ ਵਿਚਾਲੇ ਖ਼ਬਰ ਹੈ ਕਿ ਚੀਨੀ ਰਾਸ਼ਟਰਪਤੀ ਸ਼ੀ ਚਿਨਪਿੰਗ ਸ਼ੁੱਕਰਵਾਰ ਨੂੰ ਭਾਰਤ ਪਹੁੰਚ ਰਹੇ ਹਨ। ਉਹ 11 ਅਤੇ 12 ਅਕਤੂਬਰ ਨੂੰ ਚੇਨਈ 'ਚ ਭਾਰਤ ਅਤੇ ਚੀਨ ਵਿਚਾਲੇ ਹੋਣ ...

ਪੂਰੀ ਖ਼ਬਰ »

ਪੈਰਾਲੰਪਿਕ ਕਮੇਟੀ ਆਫ਼ ਇੰਡੀਆ ਦੇ ਪ੍ਰਧਾਨ ਦੇ ਅਹੁਦੇ ਲਈ ਦੀਪਾ ਮਲਿਕ ਨੇ ਭਰਿਆ ਨਾਮਜ਼ਦਗੀ ਪੱਤਰ

ਨਵੀਂ ਦਿੱਲੀ, 9 ਅਕਤੂਬਰ- ਪੈਰਾ-ਐਥਲੀਟ ਦੀਪਾ ਮਲਿਕ ਨੇ ਪੈਰਾਲੰਪਿਕ ਕਮੇਟੀ ਆਫ਼ ਇੰਡੀਆ ਦੇ ਪ੍ਰਧਾਨ ਦੇ ਅਹੁਦੇ ਲਈ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ...

ਪੂਰੀ ਖ਼ਬਰ »

ਪਤੀ ਵਲੋਂ ਗਲਾ ਘੁੱਟ ਕੇ ਪਤਨੀ ਦਾ ਕਤਲ

ਖੂਈਆਂ ਸਰਵਰ, 9 ਅਕਤੂਬਰ (ਜਗਜੀਤ ਸਿੰਘ ਧਾਲੀਵਾਲ)- ਰਾਜਸਥਾਨ ਦੀ ਸਰਹੱਦ 'ਤੇ ਵਸੇ ਪਿੰਡ ਪੰਨੀਵਾਲਾ ਮਾਹਲਾ 'ਚ ਅੱਜ ਇੱਕ ਵਿਅਕਤੀ ਵਲੋਂ ਆਪਣੀ ਪਤਨੀ ਦਾ ਕਤਲ ਕੀਤੇ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਮਹਿੰਦਰ ਕੁਮਾਰ ਪੁੱਤਰ ਫੂਲਾ ਰਾਮ ਨੇ ਆਪਣੀ ਪਤਨੀ ਰਾਧਾ ...

ਪੂਰੀ ਖ਼ਬਰ »

ਮੁੰਬਈ ਵਿਖੇ ਲੋਕਲ ਟਰੇਨ 'ਚ ਲੱਗੀ ਅੱਗ

ਮੁੰਬਈ, 9 ਅਕਤੂਬਰ- ਮੁੰਬਈ ਦੇ ਵਾਸ਼ੀ ਰੇਲਵੇ ਸਟੇਸ਼ਨ 'ਤੇ ਅੱਜ ਇੱਕ ਵੱਡਾ ਹਾਦਸਾ ਹੋਣੋਂ ਟਲ ਗਿਆ। ਅਸਲ 'ਚ ਇਸ ਸਟੇਸ਼ਨ ਤੋਂ ਪਨਵੇਲ ਵੱਲ ਜਾ ਰਹੀ ਇੱਕ ਲੋਕਲ ਟਰੇਨ 'ਚ ਅੱਜ ਸਵੇਰੇ ਅੱਗ ਲੱਗ ਗਈ। ਅੱਗ ਪੈਂਟੋਗ੍ਰਾਫ 'ਚ ਲੱਗੀ ਅਤੇ ਇਸ ਤੋਂ ਬਾਅਦ ਪੂਰੇ ਵਾਸ਼ੀ ਰੇਲਵੇ ਸਟੇਸ਼ਨ ...

ਪੂਰੀ ਖ਼ਬਰ »

ਕਜ਼ਾਕਿਸਤਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਲਮਾਟੀ, 9 ਅਕਤੂਬਰ- ਕਜ਼ਾਕਿਸਤਾਨ ਦੇ ਕੇਜੇਨ ਜ਼ਿਲ੍ਹੇ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਲਮਾਟੀ ਖੇਤਰ ਦੇ ਸੰਕਟਕਾਲੀਨ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ ਤੜਕੇ 3.49 ਵਜੇ ਆਇਆ ਅਤੇ ਰਿਕਟਰ ਸਕੇਲ 'ਤੇ ਇਸ ਦੀ ਤੀਬਰਤਾ 5.5 ਮਾਪੀ ਗਈ। ਇਸ ਕਾਰਨ ਕਿਸੇ ...

ਪੂਰੀ ਖ਼ਬਰ »

ਚੀਨੀ ਰਾਸ਼ਟਰਪਤੀ ਦੇ ਭਾਰਤ ਦੌਰੇ ਦੌਰਾਨ ਨਹੀਂ ਹੋਵੇਗਾ ਕਿਸੇ ਸਮਝੌਤੇ 'ਤੇ ਹਸਤਾਖ਼ਰ

ਨਵੀਂ ਦਿੱਲੀ, 9 ਅਕਤੂਬਰ- ਭਾਰਤ ਅਤੇ ਚੀਨ ਵਿਚਾਲੇ ਹੋਣ ਵਾਲੇ ਦੂਜੇ ਗ਼ੈਰ ਰਸਮੀ ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਚੀਨੀ ਰਾਸ਼ਟਰਪਤੀ ਸ਼ੀ ਚਿਨਫਿੰਗ 11 ਅਕਤੂਬਰ ਨੂੰ ਭਾਰਤ ਦੌਰੇ 'ਤੇ ਆ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਦੌਰਾਨ ਚਿਨਫਿੰਗ ਕਿਸੇ ਤਰ੍ਹਾਂ ...

ਪੂਰੀ ਖ਼ਬਰ »

ਮਾਮੂਲੀ ਤਕਰਾਰ ਤੋਂ ਬਾਅਦ ਚੱਲੀ ਗੋਲੀ 'ਚ ਤਿੰਨ ਨੌਜਵਾਨ ਜ਼ਖ਼ਮੀ

ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮੋਤੀ ਨਗਰ 'ਚ ਬੀਤੀ ਰਾਤ ਨੌਜਵਾਨਾਂ ਵਿਚਾਲੇ ਹੋਈ ਆਪਸੀ ਲੜਾਈ 'ਚ ਗੋਲੀ ਲੱਗਣ ਨਾਲ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਘਟਨਾ ਬੀਤੀ ਰਾਤ 1 ਵਜੇ ਦੇ ਕਰੀਬ ਉਸ ਵੇਲੇ ਵਾਪਰੀ, ਜਦੋਂ ਕੁਝ ਨੌਜਵਾਨ ਢਾਬੇ ...

ਪੂਰੀ ਖ਼ਬਰ »

11 ਅਕਤੂਬਰ ਨੂੰ ਭਾਰਤ ਦੌਰੇ 'ਤੇ ਆਉਣਗੇ ਚੀਨੀ ਰਾਸ਼ਟਰਪਤੀ ਸ਼ੀ ਚਿਨਫਿੰਗ

ਨਵੀਂ ਦਿੱਲੀ, 9 ਅਕਤੂਬਰ- ਚੀਨੀ ਰਾਸ਼ਟਰਪਤੀ ਸ਼ੀ ਚਿਨਫਿੰਗ ਦੋ ਦਿਨਾਂ ਲਈ ਭਾਰਤ ਆਉਣਗੇ। ਉਹ ਚੇਨਈ 'ਚ 11 ਅਤੇ 12 ਅਕਤੂਬਰ ਨੂੰ ਭਾਰਤ ਅਤੇ ਚੀਨ ਵਿਚਾਲੇ ਹੋਣ ਵਾਲੇ ਦੂਜੇ ਗ਼ੈਰ ਰਸਮੀ ਸਿਖਰ ਸੰਮੇਲਨ 'ਚ ਸ਼ਾਮਲ ...

ਪੂਰੀ ਖ਼ਬਰ »

ਗੁਰਦੁਆਰਾ ਝੰਡੇ-ਬੁੰਗੇ ਸਾਹਿਬ ਵਿਖੇ ਮਨਾਈ ਗਈ ਸ਼ਹੀਦ ਭਾਈ ਜਿੰਦਾ ਅਤੇ ਭਾਈ ਸੁੱਖਾ ਦੀ ਬਰਸੀ

ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਝੰਡੇ ਬੁੰਗੇ ਸਾਹਿਬ ਵਿਖੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੀ 27ਵੀਂ ਬਰਸੀ ਮਨਾਈ ਗਈ। ਇਸ ਦੌਰਾਨ ਭਾਈ ਕੰਵਰਪਾਲ ਸਿੰਘ, ...

ਪੂਰੀ ਖ਼ਬਰ »

ਪਿੰਡ 'ਚ ਛਾਪੇਮਾਰੀ ਕਰਨ ਪਹੁੰਚੀ ਪੁਲਿਸ ਦੀ ਲੋਕਾਂ ਨਾਲ ਹੋਈ ਝੜਪ, ਇੱਕ ਨੌਜਵਾਨ ਦੀ ਮੌਤ ਅਤੇ ਕਈ ਜ਼ਖ਼ਮੀ

ਬਠਿੰਡਾ, 9 ਅਕਤੂਬਰ (ਨਾਇਬ ਸਿੱਧੂ)- ਬਠਿੰਡਾ ਸੀ. ਆਈ. ਏ. ਸਟਾਫ਼ 1 ਦੀ ਪੁਲਿਸ ਪਾਰਟੀ ਅੱਜ ਹਰਿਆਣਾ ਦੀ ਸਰਹੱਦ 'ਤੇ ਪੈਂਦੇ ਪਿੰਡ ਦੇਸੂ ਜੋਧਾ ਵਿਖੇ ਛਾਪੇਮਾਰੀ ਕਰਨ ਪਹੁੰਚੀ। ਇਸ ਦੌਰਾਨ ਪਿੰਡ ਵਾਸੀਆਂ ਅਤੇ ਪੁਲਿਸ ਵਿਚਾਲੇ ਝੜਪ ਗਈ, ਜਿਸ 'ਚ ਪਿੰਡ ਦਾ ਇੱਕ ਨੌਜਵਾਨ ਮਾਰਿਆ ...

ਪੂਰੀ ਖ਼ਬਰ »

ਰਾਜਸਥਾਨ 'ਚ ਮੂਰਤੀ ਨੂੰ ਜਲ ਪ੍ਰਵਾਹ ਕਰਨ ਸਮੇਂ ਵਾਪਰਿਆ ਹਾਦਸਾ, 10 ਲੋਕ ਡੁੱਬੇ

ਜੈਪੁਰ, 9 ਅਕਤੂਬਰ- ਰਾਜਸਥਾਨ ਦੇ ਧੌਲਪੁਰ ਜ਼ਿਲ੍ਹੇ 'ਚ ਪਾਰਬਤੀ ਨਦੀ 'ਚ ਦੁਰਗਾ ਮਾਤਾ ਦੀ ਮੂਰਤੀ ਨੂੰ ਜਲ ਪ੍ਰਵਾਹ ਕਰਨ ਸਮੇਂ ਇੱਕ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ 10 ਲੋਕ ਡੁੱਬ ਗਏ। ਹਾਲਾਂਕਿ ਘਟਨਾ ਤੋਂ ਬਾਅਦ ਮੌਕੇ 'ਤੇ ਬਚਾਅ ਟੀਮ ਪਹੁੰਚੀ ਹੋਈ ਹੈ। ਮਿਲੀ ...

ਪੂਰੀ ਖ਼ਬਰ »

ਹਰਿਆਣਾ 'ਚ ਅੱਜ ਚੋਣ ਪ੍ਰਚਾਰ ਕਰਨਗੇ ਅਮਿਤ ਸ਼ਾਹ

ਚੰਡੀਗੜ੍ਹ, 9 ਅਕਤੂਬਰ- ਹਰਿਆਣਾ 'ਚ ਅੱਜ ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੋਣ ਪ੍ਰਚਾਰ ਕਰਨਗੇ। ਉਹ ਕੈਥਲ, ਲੋਹਾਰੂ ਅਤੇ ਮਹਮ 'ਚ ਚੋਣ ਰੈਲੀਆਂ ਨੂੰ ਸੰਬੋਧਿਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਸ਼ਾਹ ਨੇ ਸੂਬੇ 'ਚ ਚਾਰ ਰੈਲੀਆਂ ਨੂੰ ...

ਪੂਰੀ ਖ਼ਬਰ »

ਬਠਿੰਡਾ ਜੇਲ੍ਹ 'ਚ ਦੋ ਹਵਾਲਾਤੀਆਂ ਵਿਚਾਲੇ ਹੋਈ ਲੜਾਈ

ਬਠਿੰਡਾ, 9 ਅਕਤੂਬਰ (ਨਾਇਬ ਸਿੱਧੂ)- ਸੈਂਟਰਲ ਜੇਲ੍ਹ ਬਠਿੰਡਾ 'ਚ ਲੰਘੇ ਦਿਨ ਦੋ ਹਵਾਲਾਤੀ ਆਪਸ 'ਚ ਲੜ ਪਏ। ਇਸ ਦੌਰਾਨ ਦੋਵੇਂ ਹਵਾਲਾਤੀ ਜ਼ਖ਼ਮੀ ਹੋ ਗਏ। ਇਸ ਘਟਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਦੋਹਾਂ ਵਿਰੁੱਧ ਮਾਮਲਾ ਦਰਜ ਕਰਾ ਦਿੱਤਾ ਹੈ। ਦੱਸ ਦਈਏ ਕਿ ਇੱਕ ਹਫ਼ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX