ਤਾਜਾ ਖ਼ਬਰਾਂ


ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  about 2 hours ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  about 2 hours ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  about 2 hours ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  about 2 hours ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  about 2 hours ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  about 3 hours ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  about 3 hours ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  about 4 hours ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 4 hours ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  about 4 hours ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜਲਾਲਾਬਾਦ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਚੋਣ ਪ੍ਰਚਾਰ ਵਿਚ ਸ਼ਾਮਿਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ ...
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  about 5 hours ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  1 minute ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 6 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 6 hours ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 6 hours ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  about 6 hours ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  about 6 hours ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  about 6 hours ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  about 7 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  about 7 hours ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  about 7 hours ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 8 hours ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  about 8 hours ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  about 8 hours ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  about 9 hours ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  about 9 hours ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 9 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  about 9 hours ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 10 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 10 hours ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 11 hours ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 12 hours ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 12 hours ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 1 hour ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  about 1 hour ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  about 1 hour ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  about 1 hour ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  about 1 hour ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 minute ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  about 1 hour ago
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਮਹਾਨਤਾ ਸ਼ਕਤੀਸ਼ਾਲੀ ਹੋਣ ਵਿਚ ਨਹੀਂ ਹੁੰਦੀ, ਸਗੋਂ ਸ਼ਕਤੀ ਦੀ ਸਹੀ ਅਤੇ ਉਚਿਤ ਵਰਤੋਂ ਕਰਨ ਵਿਚ ਹੁੰਦੀ ਹੈ। -ਹੈਨਰੀ ਵਾਰਡ

ਰਾਸ਼ਟਰੀ-ਅੰਤਰਰਾਸ਼ਟਰੀ

ਭਖਵੀਂ ਬਹਿਸ ਤੋਂ ਬਾਅਦ ਕੈਨੇਡਾ ਦਾ ਚੋਣ ਦੰਗਲ ਅਗਲੇ ਦੌਰ 'ਚ ਦਾਖ਼ਲ

ਸਮੁੱਚੀ ਬਹਿਸ 'ਚ ਵਾਤਾਵਰਨ 'ਚ ਆ ਰਹੇ ਬਦਲਾਅ ਅਤੇ ਸਾਂਭ-ਸੰਭਾਲ ਦਾ ਮੁੱਦਾ ਰਿਹਾ ਭਾਰੂ

ਟੋਰਾਂਟੋ, 8 ਅਕਤੂਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ 21 ਅਕਤੂਬਰ ਨੂੰ ਹੋਣ ਵਾਲੀ ਸੰਸਦੀ ਚੋਣ ਵਾਸਤੇ ਉਡੀਕੀ ਜਾ ਰਹੀ ਰਾਜਨੀਤਕ ਆਗੂਆਂ ਦੀ ਬਹਿਸ ਬੀਤੇ ਕੱਲ੍ਹ ਚੋਣ ਪ੍ਰਚਾਰ ਦੇ 27ਵੇਂ ਦਿਨ ਹੋਈ | ਜਿਸ ਦਾ ਟੈਲੀਵਿਜ਼ਨ ਤੋਂ ਦੇਸ਼ ਭਰ 'ਚ ਸਿੱਧਾ ਪ੍ਰਸਾਰਨ ਹੋਇਆ | ਦੋ ਘੰਟਿਆਂ ਤੱਕ ਚੱਲੀ ਬਹਿਸ 'ਚ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ, ਕੰਜ਼ਰਵੇਟਿਵ ਪਾਰਟੀ ਦੇ ਆਗੂ ਐਾਡਰੀਊ ਸ਼ੀਅਰ, ਡੈਮੋਕ੍ਰੈਟਿਕ ਪਾਰਟੀ (ਐਨ.ਡੀ.ਪੀ.) ਦੇ ਆਗੂ ਜਗਮੀਤ ਸਿੰਘ, ਗਰੀਨ ਪਾਰਟੀ ਦੀ ਆਗੂ ਏਲਿਜ਼ਾਬੈਥ ਮੇਅ, ਬਲਾਕ ਕਿਊਬਕ ਦੇ ਆਗੂ ਇਵੇਸ ਫਰਾਂਸੁਆ ਬਲਾਂਸ਼ੇ ਅਤੇ ਪੀਪਲਜ਼ ਪਾਰਟੀ ਆਫ ਕੈਨੇਡਾ ਦੇ ਆਗੂ ਮੈਕਸੀਮ ਬਰਨੀਏ ਨੇ ਸ਼ਮੂਲੀਅਤ ਕੀਤੀ | ਸਮੁੱਚੀ ਬਹਿਸ ਦੌਰਾਨ ਵਾਤਾਵਰਣ 'ਚ ਆ ਰਹੇ ਬਦਲਾਅ ਅਤੇ ਸੰਭਾਲ ਦਾ ਮੁੱਦਾ ਭਾਰੂ ਰਿਹਾ | ਇਸ ਮੁੱਦੇ 'ਤੇ ਜਸਟਿਨ ਟਰੂਡੋ ਨੇ ਪ੍ਰਦੂਸ਼ਨ ਘੱਟ ਕਰਨ ਲਈ ਲਗਾਏ ਗਏ ਕਾਰਬਨ ਟੈਕਸ ਨੂੰ ਉਚਿਤ ਦੱਸਿਆ ਜਦਕਿ ਕੰਜ਼ਰਵੇਟਿਵ ਆਗੂ ਸ੍ਰੀ ਸ਼ੀਅਰ ਨੇ ਕਿਹਾ ਕਿ ਕਾਰਬਨ ਟੈਕਸ ਲੋਕਾਂ 'ਤੇ ਭਾਰ ਹੈ, ਜਿਸ ਨੂੰ ਉਹ ਪ੍ਰਧਾਨ ਮੰਤਰੀ ਵਜੋਂ ਖਤਮ ਕਰ ਦੇਣਗੇ | ਕਿਊਬਕ ਦੇ ਧਾਰਮਿਕ ਚਿੰਨ੍ਹਾਂ ਬਾਰੇ ਪਾਸ ਕੀਤੇ ਗਏ ਬਿੱਲ-21 ਦੀ ਬਹਿਸ ਦੌਰਾਨ ਭਰਵੀਂ ਚਰਚਾ ਹੋਈ | ਜਿਸ ਦੌਰਾਨ ਸ੍ਰੀ ਬਲਾਂਸ਼ੇ ਨੇ ਆਖਿਆ ਕਿ ਕਿਊਬਕ ਦੇ ਲੋਕਾਂ ਨੂੰ ਆਪਣੇ ਹਿੱਤ ਸੁਰੱਖਿਅਤ ਕਰਨ ਲਈ ਕਿਸੇ ਤੋਂ ਸਬਕ ਲੈਣ ਦੀ ਲੋੜ ਨਹੀਂ | ਸ੍ਰੀ ਟਰੂਡੋ ਨੇ ਕਿਹਾ ਕਿ ਢੁਕਵੇਂ ਸਮੇਂ 'ਤੇ ਇਸ ਕਾਨੂੰਨ ਨੂੰ ਰੋਕਣ ਲਈ ਦਖਲ ਦੇ ਸਕਦੇ ਹਨ | ਸ੍ਰੀ ਸ਼ੀਅਰ ਨੇ ਦਖਲ ਦੇਣ ਤੋਂ ਨਾਂਹ ਕੀਤੀ | ਜਗਮੀਤ ਨੂੰ ਇਸ ਮੁੱਦੇ 'ਤੇ ਸ੍ਰੀ ਟਰੂਡੋ ਦੇ ਤਾਬੜ-ਤੋੜ ਹਮਲੇ ਦਾ ਸਾਹਮਣਾ ਕਰਨਾ ਪਿਆ | ਜਿਓਾ ਹੀ ਜਗਮੀਤ ਨੇ ਆਖਿਆ ਕਿ ਉਹ ਲੋਕਾਂ ਨੂੰ ਵੰਡਣ ਦੇ ਖਿਲਾਫ਼ ਹਨ ਅਤੇ ਆਪਣੀ ਦਿੱਖ ਕਾਰਨ ਵੱਖਰੇ ਵਰਤਾਅ ਦਾ ਨਿੱਤ ਦਿਨ ਸਾਹਮਣਾ ਕਰਦੇ ਹਨ ਪਰ ਪ੍ਰਧਾਨ ਮੰਤਰੀ ਵਜੋਂ ਬਿੱਲ 21 ਖਿਲਾਫ਼ ਅਦਾਲਤ ਦੇ ਕੰਮ 'ਚ ਦਖਲ ਨਹੀਂ ਦੇਣਗੇ ਤਾਂ ਸ੍ਰੀ ਟਰੂਡੋ ਨੇ ਉਨ੍ਹਾਂ ਨੂੰ ਘੇਰਦਿਆਂ ਪੁੱਛਿਆ ਕਿ ਜੇਕਰ ਉਹ ਇਸ ਕਾਨੂੰਨ ਦੇ ਖਿਲਾਫ਼ ਹਨ ਤਾਂ ਇਸ ਨੂੰ ਰੋਕਣ ਲਈ ਦਖਲ ਕਿਓਾ ਨਹੀਂ ਦੇਣਾ ਚਾਹੁੰਦੇ? ਜਗਮੀਤ ਇਸ ਦਾ ਮੋੜਵਾਂ ਜਵਾਬ ਨਾ ਦੇ ਸਕੇ ਪਰ ਬਹਿਸ ਤੋਂ ਬਾਅਦ ਪੱਤਰਕਾਰਾਂ ਸਾਹਮਣੇ ਆਪਣੀ ਸਥਿਤੀ ਸਪੱਸ਼ਟ ਕਰਦਿਆਂ ਆਖਿਆ ਕਿ ਉਹ ਕਿਊਬਕ ਦੇ ਲੋਕਾਂ ਦੇ ਦਿਲ ਅਤੇ ਮਨ ਜਿੱਤਣਾ ਚਾਹੁੰਦੇ ਹਨ |
ਜਿਸ ਕਰਕੇ ਅਦਾਲਤ ਦੇ ਕੰਮ 'ਚ ਦਖਲ ਨਹੀਂ ਦੇਣਾ ਚਾਹੁੰਦੇ | ਜਦੋਂ ਇਕ ਪੱਤਰਕਾਰ ਨੇ ਉਨ੍ਹਾਂ ਨੂੰ ਪੁੱਛਿਆ ਕਿ ਕੀ ਉਹ (ਘੱਟ-ਗਿਣਤੀ ਸਰਕਾਰ ਬਣਨ ਦੀ ਹਾਲਤ 'ਚ) ਸ੍ਰੀ ਟਰੂਡੋ ਦੀ ਲਿਬਰਲ ਕੈਬਨਿਟ 'ਚ ਮੰਤਰੀ ਬਣਨਾ ਚਾਹੁੰਣਗੇ? ਤਾਂ ਜਗਮੀਤ ਨੇ ਆਖਿਆ ਕਿ ਉਹ ਪ੍ਰਧਾਨ ਮੰਤਰੀ ਬਣਨ ਦੀ ਦੌੜ 'ਚ ਹਨ ਅਤੇ ਇਸ ਸੰਸਦੀ ਚੋਣ 'ਚ ਆਪਣੀ ਪਾਰਟੀ ਦੀ ਜਿੱਤ ਪ੍ਰਤੀ ਆਸਵੰਦ ਹਨ | ਬਹਿਸ ਦੌਰਾਨ ਮਹਿੰਗਾਈ, ਇਮੀਗ੍ਰੇਸ਼ਨ, ਮਨੁੱਖੀ ਅਧਿਕਾਰ, ਆਦੀਵਾਸੀ ਵਸੋਂ ਦੀਆਂ ਮੁਸ਼ਕਿਲਾਂ ਅਤੇ ਦੁਨੀਆਂ 'ਚ ਕੈਨੇਡਾ ਨੂੰ ਅਗਵਾਈ ਦੇਣ ਦੇ ਮੁੱਦੇ ਵੀ ਚਰਚਾ 'ਚ ਰਹੇ | ਕਿਤੇ-ਕਿਤੇ ਸ੍ਰੀ ਟਰੂਡੋ ਵਲੋਂ ਸ਼੍ਰੀ ਸ਼ੀਅਰ ਉਪਰ ਸ਼ਬਦੀ ਵਾਰ ਕੀਤੇ ਜਾਂਦੇ ਰਹੇ | ਓਧਰ ਜਗਮੀਤ ਨੇ ਸੀ੍ਰ ਟਰੂਡੋ, ਸ਼੍ਰੀ ਸ਼ੀਅਰ ਅਤੇ ਬਰਨੀਏ ਨੂੰ ਘੇਰਨ 'ਚ ਕਈ ਕਸਰ ਨਹੀਂ ਛੱਡੀ | ਜਗਮੀਤ ਨੇ ਪ੍ਰਵਾਸੀ ਭਾਈਚਾਰੇ ਅਤੇ ਬਹੁ-ਸਭਿਆਚਾਰਕਤਾ ਦੇ ਮੁੱਦੇ 'ਤੇ ਸ੍ਰੀ ਬਰਨੀਏ ਦੀ ਕਰੜੇ ਸ਼ਬਦਾਂ 'ਚ ਆਲੋਚਨਾ ਕੀਤੀ ਅਤੇ ਉਨ੍ਹਾਂ ਨੂੰ ਆਖਿਆ ਕਿ ਤੁਹਾਡੇ ਵਿਚਾਰ ਕੈਨੇਡਾ ਦਾ ਨੁਕਸਾਨ ਕਰ ਰਹੇ ਹਨ | ਸ੍ਰੀ ਟਰੂਡੋ ਨੇ ਪ੍ਰਧਾਨ ਮੰਤਰੀ ਵਜੋਂ ਆਪਣੀ ਬੀਤੇ ਸਾਲਾਂ ਦੀ ਕਾਰਗੁਜ਼ਾਰੀ ਨੂੰ ਠੋਸ ਰੂਪ 'ਚ ਉਚਿਤ ਦੱਸਿਆ | ਬਹਿਸ ਮਗਰੋਂ ਸ੍ਰੀ ਸ਼ੀਅਰ ਦੀ ਕਾਰਗੁਜ਼ਾਰੀ ਨੂੰ ਸੰਤੁਸ਼ਟੀਜਨਕ ਦੱਸਿਆ ਗਿਆ ਪਰ ਇਸ ਦੇ ਨਾਲ ਹੀ ਜਗਮੀਤ ਦੇ ਪ੍ਰਦਰਸ਼ਨ ਨੂੰ ਵੀ ਪ੍ਰਭਾਵਸ਼ਾਲੀ ਸਮਝਿਆ ਜਾ ਰਿਹਾ ਹੈ | ਇਸ ਬਹਿਸ ਤੋਂ ਬਾਅਦ ਹੁਣ ਚੋਣ ਪ੍ਰਚਾਰ ਅਗਲੇ ਪੜਾਅ 'ਚ ਦਾਖਿਲ ਹੋ ਗਿਆ ਜਿਸ ਦੌਰਾਨ ਆਗੂ ਅਤੇ ਉਮੀਦਵਾਰ ਵੱਧ ਤੋਂ ਵੱਧ ਵੋਟਰਾਂ ਤੱਕ ਸਿੱਧਾ ਸੰਪਰਕ ਕਰਨ ਦੀ ਕੋਸ਼ਿਸ਼ ਰਹਿਣਗੇ |

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬਰੇਸ਼ੀਆ (ਇਟਲੀ), 8 ਅਕਤੂਬਰ (ਬਲਦੇਵ ਸਿੰਘ ਬੂਰੇ ਜੱਟਾਂ)-ਬਰੇਸ਼ੀਆ ਦੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ, ਬੋਰਗੋਸਨਜਾਕੋਮੋ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ...

ਪੂਰੀ ਖ਼ਬਰ »

'ਫਾਰਚੂਨ' ਦੀ '40 ਅੰਡਰ 40' ਦੀ ਸੂਚੀ 'ਚ 2 ਭਾਰਤੀਆਂ ਨੂੰ ਮਿਲੀ ਥਾਂ

ਅਰਜੁਨ ਬਾਂਸਲ ਤੇ ਅੰਕਿਤੀ ਬੋਸ ਦਾ ਨਾਂਅ ਸ਼ਾਮਿਲ

ਨਿਊਯਾਰਕ, 8 ਅਕਤੂਬਰ (ਏਜੰਸੀਆਂ) -ਅਮਰੀਕੀ ਮੈਗਜ਼ੀਨ ਫਾਰਚੂਨ ਨੇ ਬਿਜ਼ਲਸ ਖੇਤਰ 'ਚ 40 ਤੋਂ ਘੱਟ ਉਮਰ ਦੇ 40 ਪ੍ਰਭਾਵਸ਼ਾਲੀ ਲੋਕਾਂ (40 ਅੰਡਰ 40) ਦੀ ਸਾਲਾਨਾ ਸੂਚੀ 'ਚ 2 ਭਾਰਤੀਆਂ ਨੂੰ ਸ਼ਾਮਿਲ ਕੀਤਾ ਹੈ | ਫਾਰਚੂਨ ਦੀ 40 ਸਾਲ ਦੇ ਅੰਦਰ ਦੇ 40 ਪ੍ਰਭਾਵਸ਼ਾਲੀ ਲੋਕਾਂ ਦੀ 2019 ਦੀ ...

ਪੂਰੀ ਖ਼ਬਰ »

ਕੈਲਗਰੀ 'ਚ ਭਾਰੀ ਬਰਫ਼ਬਾਰੀ ਦੀ ਸੰਭਾਵਨਾ

ਕੈਲਗਰੀ, 8 ਅਕਤੂਬਰ (ਹਰਭਜਨ ਸਿੰਘ ਢਿੱਲੋਂ)-ਬੀਤੀ ਰਾਤ ਤੋਂ ਤਬਦੀਲ ਹੋਏ ਮੌਸਮ ਵਿਚ ਅਤੇ ਮੌਸਮ ਵਿਭਾਗ ਵਲੋਂ ਆਈਆਂ ਚਿਤਾਵਨੀਆਂ ਦੇ ਦਰਮਿਆਨ ਅੱਜ ਤਾਪਮਾਨ ਬੀਤੇ ਕੱਲ੍ਹ ਦੇ ਮੁਕਾਬਲੇ ਕਾਫ਼ੀ ਹੇਠਾਂ ਜਾ ਰਿਹਾ ਹੈ ਤੇ ਤੇਜ਼ ਹਵਾਵਾਂ ਚੱਲਣ, ਮੀਂਹ ਅਤੇ ਬਰਫ਼ਬਾਰੀ ਹੋਣ ...

ਪੂਰੀ ਖ਼ਬਰ »

ਰੈਡਬ੍ਰਿਜ ਕੌਂਸਲ ਆਗੂ ਜਸ ਅਠਵਾਲ ਲੇਬਰ ਪਾਰਟੀ ਤੋਂ ਮੁਅੱਤਲ

ਲੰਡਨ, 8 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਰੈਡਬਿ੍ਜ਼ ਕੌਾਸਲ ਦੇ ਆਗੂ ਜਸ ਅਠਵਾਲ ਨੂੰ ਸਥਾਨਕ ਸੰਸਦੀ ਉਮੀਦਵਾਰੀ ਦੀ ਲੇਬਰ ਪਾਰਟੀ ਵਲੋਂ ਕੀਤੀ ਜਾਣ ਵਾਲੀ ਚੋਣ ਤੋਂ ਇਕ ਦਿਨ ਪਹਿਲਾਂ ਗੰਭੀਰ ਦੋਸ਼ ਲਗਾ ਕੇ ਪਾਰਟੀ ਤੋਂ ਮੁਅੱਤਲ ਕਰ ਦਿੱਤਾ | ਜਸ ਅਠਵਾਲ ਇਲਫੋਰਡ ...

ਪੂਰੀ ਖ਼ਬਰ »

ਸੱਤਾਧਾਰੀ ਪਾਰਟੀ ਨੇ ਕੰਵਲ ਤੂਰ ਗਿੱਲ ਨੂੰ ਉਤਾਰਿਆ ਐਮ.ਪੀ. ਢੇਸੀ ਦੇ ਮੁਕਾਬਲੇ

ਲੰਡਨ, 8 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ 'ਚ ਸੰਸਦੀ ਚੋਣਾਂ ਕਿਸੇ ਵੇਲੇ ਵੀ ਸੰਭਵ ਹਨ, ਜਿਸ ਲਈ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਵੀ ਆਰੰਭ ਦਿੱਤੀਆਂ ਹਨ, ਜਿਸ ਲਈ ਉਮੀਦਵਾਰਾਂ ਦੀ ਚੋਣ ਪ੍ਰਕਿ੍ਆ ਸ਼ੁਰੂ ਹੋ ਚੁੱਕੀ ਹੈ | ਪਰ ਹੁਣ ਵੇਖਣਾ ਇਹ ਹੋਵੇਗਾ ...

ਪੂਰੀ ਖ਼ਬਰ »

ਯੂਰਪੀਅਨ ਕਬੱਡੀ ਚੈਂਪੀਅਨਸ਼ਿਪ 'ਚ ਇਟਲੀ ਦੀ ਟੀਮ ਗੱਡੇਗੀ ਜਿੱਤ ਦੇ ਝੰਡੇ

ਮਿਲਾਨ (ਇਟਲੀ), 8 ਅਕਤੂਬਰ (ਇੰਦਰਜੀਤ ਸਿੰਘ ਲੁਗਾਣਾ)-ਵਰਲਡ ਕਬੱਡੀ ਫੈਡਰੇਸ਼ਨ ਵਲੋਂ ਯੂਰਪੀਅਨ ਕਬੱਡੀ ਚੈਂਪੀਅਨਸ਼ਿਪ 2019 ਗਲਾਸਗੋ ਇੰਗਲੈਂਡ ਵਿਖੇ ਕਰਵਾਈ ਜਾ ਰਹੀ ਹੈ | ਜਿਸ ਵਿਚ ਯੂਰਪ ਭਰ ਤੋਂ ਇਟਲੀ ਸਮੇਤ ਟੀਮਾਂ ਭਾਗ ਲੈ ਰਹੀਆਂ ਹਨ | ਇਟਾਲੀਅਨ ਕਬੱਡੀ ਫੈਡਰੇਸ਼ਨ ...

ਪੂਰੀ ਖ਼ਬਰ »

ਸਾਡੇ ਵਾਤਾਵਰਨ ਨੂੰ ਕੋਈ ਚੁਣੌਤੀ ਨਹੀਂ-ਕੈਲਗਰੀ ਸਿਟੀ ਕੌਾਸਲ

ਕੈਲਗਰੀ, 8 ਅਕਤੂਬਰ (ਹਰਭਜਨ ਸਿੰਘ ਢਿੱਲੋਂ)-ਐਡਮਿੰਟਨ ਅਤੇ ਕੈਨਮੋਰ ਦੀਆਂ ਸਿਟੀ ਕੌਾਸਲਾਂ ਵਲੋਂ ਵਾਤਾਵਰਣ ਐਮਰਜੈਂਸੀ ਸਬੰਧੀ ਮਤਾ ਪਾਸ ਕੀਤੇ ਜਾਣ ਸਬੰਧੀ ਕੈਲਗਰੀ ਦੇ ਸਿਟੀ ਕੌਾਸਲਰਾਂ ਵਲੋਂ ਇਸ ਸਬੰਧੀ ਕੋਈ ਜਲਦਬਾਜ਼ੀ ਨਹੀਂ ਕੀਤੀ ਜਾ ਰਹੀ ਹੈ | ਕੈਲਗਰੀ ਕੌਾਸਲਰ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਮੌਤ-ਪੁਲਿਸ ਨੇ ਲੋਕਾਂ ਤੋਂ ਸਹਿਯੋਗ ਮੰਗਿਆ

ਕੈਲਗਰੀ, 8 ਅਕਤੂਬਰ (ਹਰਭਜਨ ਸਿੰਘ ਢਿੱਲੋਂ) - ਲੰਘੇ ਐਤਵਾਰ ਦੀ ਅੱਧੀ ਰਾਤ ਮਗਰੋਂ ਤੇ ਸੋਮਵਾਰ ਦੀ ਤੜਕਸਾਰ ਨੂੰ ਸਾਊਥ ਈਸਟ ਕੈਲਗਰੀ ਦੀ ਮਾਊਾਟ ਏਬਰਡੀਨ ਮੇਨਰ ਕਮਿਊਨਿਟੀ ਦੇ 100 ਬਲੌਕ ਵਿਚਲੇ ਇਕ ਘਰ ਦੇ ਬਾਹਰ ਇਕ ਵਿਅਕਤੀ ਦੇ ਡਿੱਗੇ ਹੋਣ ਦੀ ਸੂਚਨਾ ਪੁਲਿਸ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਹਮਬਰਗ ਵਿਖੇ ਧਾਰਮਿਕ ਸਮਾਗਮ

ਹਮਬਰਗ, 8 ਅਕਤੂਬਰ (ਅਮਰਜੀਤ ਸਿੰਘ ਸਿੱਧੂ)-ਗੁਰਦੁਆਰਾ ਸਿੰਘ ਸਭਾ ਹਮਬਰਗ ਵਿਖੇ ਪ੍ਰਬੰਧਕਾਂ ਅਤੇ ਸੰਗਤਾਂ ਵਲੋਂ ਮਿਲ ਕੇ ਹਫ਼ਤਾਵਾਰੀ ਸਮਾਗਮ ਕਰਵਾਇਆ ਗਿਆ | ਸਮਾਗਮ ਨੂੰ ਮੁੱਖ ਰੱਖਦਿਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਪਾਠ ਦੀ ਸੇਵਾ ਸਤਨਾਮ ਸਿੰਘ ਅਤੇ ...

ਪੂਰੀ ਖ਼ਬਰ »

ਪੰਜਾਬੀ ਗਜ਼ਲ ਮੰਚ ਯੂ.ਕੇ. ਵਲੋਂ ਇਲਫੋਰਡ 'ਚ ਕਰਵਾਇਆ ਸਾਲਾਨਾ ਸਮਾਗਮ

ਲੈਸਟਰ (ਇੰਗਲੈਂਡ), 8 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਇਲਫੋਰਡ ਸ਼ਹਿਰ ਵਿਖੇ ਪੰਜਾਬੀ ਗ਼ਜ਼ਲ ਮੰਚ ਯੂ. ਕੇ. ਵਲੋਂ ਆਪਣਾ ਸਾਲਾਨਾ ਸਮਾਗਮ ਕਰਵਾਇਆ ਗਿਆ | ਬਾਅਦ ਦੁਪਹਿਰ ਸ਼ੁਰੂ ਹੋਏ ਇਸ ਸਮਾਗਮ 'ਚ ਇੰਗਲੈਂਡ ਦੇ ਦੂਰ ਦੁਰੇਡੇ ਸ਼ਹਿਰਾਂ ਤੋਂ ...

ਪੂਰੀ ਖ਼ਬਰ »

ਵੋਇਸ ਆਫ਼ ਵੁਮੈਨ ਵਲੋਂ ਸਾਊਥਾਲ ਵਿਖੇ 'ਕਦਮ 550 ਪੈਦਲ ਯਾਤਰਾ' 26 ਅਕਤੂਬਰ ਨੂੰ

ਲੰਡਨ, 8 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਕਦਮ 550 ਪੈਦਲ ਯਾਤਰਾ' ਸਾਊਥਾਲ ਵਿਖੇ 26 ਅਕਤੂਬਰ ਨੂੰ ਵੋਇਸ ਆਫ ਵੁਮੈਨ ਵਲੋਂ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੇਅਰਪਰਸਨ ...

ਪੂਰੀ ਖ਼ਬਰ »

ਮੌਜੂਦਾ ਸਰਕਾਰ ਦੀ ਬ੍ਰੈਗਜ਼ਿਟ ਲਈ ਪਹੁੰਚ ਦੇਸ਼ ਦਾ ਕਰ ਸਕਦੀ ਹੈ ਨੁਕਸਾਨ-ਕੌਾਸਲਰ ਪੁਨੀਤ ਗਰੇਵਾਲ

ਲੰਡਨ, 8 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਮੌਜੂਦਾ ਕੰਜ਼ਰਵੇਟਿਵ ਸਰਕਾਰ ਦੀ ਬ੍ਰੈਗਜ਼ਿਟ ਲਈ ਅਪਨਾਈ ਜਾ ਰਹੀ ਪਹੁੰਚ ਦੇਸ਼ ਦਾ ਨੁਕਸਾਨ ਕਰ ਸਕਦੀ ਹੈ | ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਵਲੋਂ ਸੰਸਦ ਨੂੰ ਗੈਰ-ਕਾਨੂੰਨੀ ਢੰਗ ਨਾਲ ਮੁਅੱਤਲ ਕੀਤੇ ਜਾਣ ਨਾਲ ...

ਪੂਰੀ ਖ਼ਬਰ »

ਡੀਮੋਟਫੋਟ 'ਵਰਸਿਟੀ ਲੈਸਟਰ 'ਚ ਮਨਾਇਆ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ

ਲੈਸਟਰ (ਇੰਗਲੈਂਡ), 8 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਸਿੱਖ ਵੈਲਫੇਅਰ ਐਸੋਸੀਏਸ਼ਨ ਯੂ. ਕੇ. ਵਲੋਂ ਲੈਸਟਰ ਦੇ ਹਾਈ ਸ਼ੈਰਿਫ ਰੇਸ਼ਮ ਸਿੰਘ ਸੰਧੂ ਅਤੇ ਕੌਾਸਲ ਜਨਰਲ ਆਫ਼ ਇੰਡੀਆ (ਬਰਮਿੰਘਮ) ਡਾ. ਅਮਨ ਪੁਰੀ ਦੀ ਅਗਵਾਈ 'ਚ ਡੀਮੋਟਫੋਟ ਯੂਨੀਵਰਸਿਟੀ ਲੈਸਟਰ 'ਚ ਸ੍ਰੀ ...

ਪੂਰੀ ਖ਼ਬਰ »

ਸਿੱਖ ਫ਼ਾਰ ਜਸਟਿਸ ਦੀ ਟੀਮ ਵਲੋਂ ਸੰਗਤਾਂ ਨੂੰ ਜਨੇਵਾ ਵਿਖੇ ਪਹੁੰਚਣ ਦੀ ਅਪੀਲ

ਹਮਬਰਗ, 8 ਅਕਤੂਬਰ (ਅਮਰਜੀਤ ਸਿੰਘ ਸਿੱਧੂ)-ਸਿੱਖ ਫ਼ਾਰ ਜਸਟਿਸ ਸੰਸਥਾ ਵਲੋਂ ਭਾਈ ਜਸਵਿੰਦਰ ਸਿੰਘ ਠਾਣਾ, ਭਾਈ ਅਵਤਾਰ ਸਿੰਘ ਪੰਨੂੰ ਆਪਣੀ ਟੀਮ ਨਾਲ ਗੁਰਦੁਆਰਾ ਸਿੰਘ ਸਭਾ ਹਮਬਰਗ ਵਿਖੇ ਪਹੁੰਚੇ | ਜਿਥੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੱਖ ਫ਼ਾਰ ਜਸਟਿਸ ਦੇ ...

ਪੂਰੀ ਖ਼ਬਰ »

ਦਰਸ਼ਨ ਸਿੰਘ ਬੁੱਟਰ ਨੂੰ ਪ੍ਰਵਾਸੀ ਪੰਜਾਬੀਆਂ ਵਲੋਂ ਵਧਾਈਆਂ

ਐਡਮਿੰਟਨ, 8 ਅਕਤੂਬਰ (ਦਰਸ਼ਨ ਸਿੰਘ ਜਟਾਣਾ)-ਪੰਜਾਬੀ ਮਾਂ ਬੋਲੀ ਦੀ ਸੇਵਾ 'ਚ ਲੱਗ ਕੇ ਆਪਣੀ ਕਾਵਿਤਾ ਰਾਹੀ ਪੰਜਾਬੀ ਸਾਹਿਤ ਦੀ ਵਡਮੁੱਲੀ ਸੇਵਾ ਕਰਨ ਵਾਲੇ ਤੇ ਦੁਨੀਆ ਤੱਕ ਵਸਦੇ ਪੰਜਾਬੀਆਂ ਤੱਕ ਸਨੇਹਾ ਭੇਜਣ ਵਾਲੇ ਦਰਸ਼ਨ ਸਿੰਘ ਬੁੱਟਰ ਨੂੰ ਕੇਂਦਰੀ ਪੰਜਾਬੀ ...

ਪੂਰੀ ਖ਼ਬਰ »

ਇਟਲੀ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਹਿਤਕ ਸਮਾਗਮ 19 ਨੂੰ

ਬਰੇਸ਼ੀਆ (ਇਟਲੀ), 8 ਅਕਤੂਬਰ (ਬਲਦੇਵ ਸਿੰਘ ਬੂਰੇ ਜੱਟਾਂ)-ਸਾਹਿਤ ਸੁਰ ਸੰਗਮ ਸਭਾ, ਇਟਲੀ ਵਲੋਂ ਇਥੋਂ ਦੇ ਸ਼ਹਿਰ ਨੋਵੇਲਾਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸਾਹਿਤਕ ਸਮਾਗਮ ਕਰਵਾਇਆ ਜਾਵੇਗਾ | ਇਟਲੀ ਦੇ ਵੱਖ-ਵੱਖ ...

ਪੂਰੀ ਖ਼ਬਰ »

ਮੈਨੀਟੋਬਾ 'ਚ ਹੁਣ ਜਨਮ, ਵਿਆਹ ਅਤੇ ਮੌਤ ਦੇ ਸਰਟੀਫਿਕੇਟ ਬਣਨਗੇ ਆਨਲਾਈਨ

ਆਨਲਾਈਨ ਸੇਵਾ ਹਫ਼ਤੇ ਦੇ ਸਾਰੇ ਦਿਨ 24 ਘੰਟੇ ਹੋਵੇਗੀ ਉਪਲਬਧ

ਵਿਨੀਪੈਗ, 8 ਅਕਤੂਬਰ (ਸਰਬਪਾਲ ਸਿੰਘ)-ਮੈਨੀਟੋਬਾ ਨਿਵਾਸੀ ਹੁਣ ਜਨਮ, ਵਿਆਹ ਅਤੇ ਮੌਤ ਦੇ ਸਰਟੀਫਿਕੇਟ ਆਨਲਾਈਨ ਵੀ ਪ੍ਰਾਪਤ ਕਰ ਸਕਦੇ ਹਨ | ਸੂਬਾਈ ਸਰਕਾਰ ਨੇ ਬੀਤੇ ਦਿਨੀਂ ਇਸ ਨਵੇਂ ਵਿਕਲਪ ਦਾ ਐਲਾਨ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਪ੍ਰਣਾਲੀ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX