ਤਾਜਾ ਖ਼ਬਰਾਂ


ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  about 1 hour ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  about 2 hours ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  about 2 hours ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  about 2 hours ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  about 2 hours ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  about 3 hours ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  about 3 hours ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  about 4 hours ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 4 hours ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  about 4 hours ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜਲਾਲਾਬਾਦ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਚੋਣ ਪ੍ਰਚਾਰ ਵਿਚ ਸ਼ਾਮਿਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ ...
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  about 5 hours ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  about 5 hours ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 6 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 6 hours ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 6 hours ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  about 6 hours ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  about 6 hours ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  about 6 hours ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  about 7 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  about 7 hours ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  about 7 hours ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 7 hours ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  about 8 hours ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  about 8 hours ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  about 8 hours ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  about 9 hours ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 9 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  about 9 hours ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 10 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 10 hours ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 11 hours ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 12 hours ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 12 hours ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 1 hour ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  about 1 hour ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  about 1 hour ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  about 1 hour ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  about 1 hour ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  about 1 hour ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  about 1 hour ago
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਮਹਾਨਤਾ ਸ਼ਕਤੀਸ਼ਾਲੀ ਹੋਣ ਵਿਚ ਨਹੀਂ ਹੁੰਦੀ, ਸਗੋਂ ਸ਼ਕਤੀ ਦੀ ਸਹੀ ਅਤੇ ਉਚਿਤ ਵਰਤੋਂ ਕਰਨ ਵਿਚ ਹੁੰਦੀ ਹੈ। -ਹੈਨਰੀ ਵਾਰਡ

ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਰਾਮ ਸੇਵਾ ਸੰਮਤੀ ਸ੍ਰੀ ਮੁਕਤਸਰ ਸਾਹਿਬ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਗੀਤਾਂ 'ਤੇ ਝਾਕੀਆਂ ਪੇਸ਼ ਕੀਤੀਆਂ ਗਈਆਂ | ਇਸ ਮਗਰੋਂ ਰਾਵਣ, ਕੁੰਭਕਰਨ ਤੇ ਮੇਘਨਾਦ ਦੇ ਪੁਤਲੇ ਸਾੜੇ ਗਏ | ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਚ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਨੇ ਕਿਹਾ ਕਿ ਹਰ ਤਿਉਹਾਰ ਸਾਨੂੰ ਸਿੱਖਿਆ ਦਿੰਦਾ ਹੈ ਅਤੇ ਇਹ ਤਿਉਹਾਰ ਸਾਨੂੰ ਨੇਕੀ ਦੇ ਰਸਤੇ 'ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ | ਉਨ੍ਹਾਂ ਨੂੰ ਸ੍ਰੀ ਰਾਮ ਚੰਦਰ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ | ਇਸ ਮੌਕੇ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ, ਐੱਸ.ਡੀ.ਐੱਮ. ਵੀਰਪਾਲ ਕੌਰ, ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਗੋਰਾ ਪਠੇਲਾ, ਨਗਰ ਕੌਾਸਲ ਦੇ ਪ੍ਰਧਾਨ ਹਰਪਾਲ ਸਿੰਘ ਬੇਦੀ, ਬਾਵਾ ਯਾਦਵਿੰਦਰ ਸਿੰਘ ਲਾਲੀ, ਸਾਗਰ ਸੇਤੀਆ, ਬਿੰਦਰ ਗੋਨਿਆਣਾ, ਰਮਨ ਗਿਰਧਰ, ਸੁਰਿੰਦਰ ਧਵਨ, ਸੰਜੀਵ ਖੇੜਾ, ਭਾਰਤ ਭੂਸ਼ਣ ਗਰਗ, ਵਿਜੇ ਬਾਂਸਲ, ਅਸ਼ਵਨੀ ਗੁੰਬਰ, ਸੁਸ਼ੀਲ ਗਰਗ, ਮੇਘ ਰਾਜ ਗਰਗ, ਗੌਤਮ ਅਰੋੜਾ ਐਡਵੋਕੇਟ, ਸੰਜੀਵ ਗੁਪਤਾ ਐਡਵੋਕੇਟ, ਸੌਰਵ ਰਾਜਦੇਵ, ਰਾਹੁਲ ਸੱਚਦੇਵਾ, ਅਕਾਲੀ ਦਲ ਦੇ ਸਰਕਲ ਪ੍ਰਧਾਨ ਜਗਵੰਤ ਸਿੰਘ ਲੰਬੀਢਾਬ, ਭੂਸ਼ਣ ਸੁਖੀਜਾ, ਕਰਮਜੀਤ ਸਿੰਘ ਕੰਮਾ, ਅਬਲੂ ਸਿੰਘ ਉਦੇਕਰਨ, ਜਗਤਾਰ ਸਿੰਘ ਬੁੱਟਰ, ਸਮੇਤ ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਵਰਕਰਾਂ ਤੋਂ ਇਲਾਵਾ ਲੋਕ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ |
ਦੁਸਹਿਰੇ ਮੌਕੇ ਪੁੱਡਾ ਗਰਾਊਾਡ 'ਚ ਹੋਇਆ ਪ੍ਰਭਾਵਸ਼ਾਲੀ ਸਮਾਗਮ
ਮਲੋਟ, (ਰਣਜੀਤ ਸਿੰਘ ਪਾਟਿਲ, ਗੁਰਮੀਤ ਸਿੰਘ ਮੱਕੜ)-ਦੁਸਹਿਰੇ ਮੌਕੇ ਮਲੋਟ ਦੇ ਪੁੱਡਾ ਗਰਾਊਾਡ ਵਿਖੇ ਕਾਂਗਰਸੀ ਆਗੂ ਸਤਿਗੁਰ ਦੇਵਰਾਜ ਪੱਪੀ ਤੇ ਹੋਰ ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਪ੍ਰਬੰਧ ਹੇਠ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਤੇ ਉਨ੍ਹਾਂ ਦੀ ਪਤਨੀ ਮਨਜੀਤ ਕੌਰ ਭੱਟੀ ਤੇ ਵਿਸ਼ੇਸ਼ ਮਹਿਮਾਨ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਨੇ ਸ਼ਿਰਕਤ ਕੀਤੀ | ਇਸ ਮੌਕੇ ਸ. ਭੱਟੀ ਨੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਦੁਸਹਿਰੇ ਦੇ ਦਿਨ ਦਾ ਮਹੱਤਵ ਦੱਸਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਭਗਵਾਨ ਰਾਮ ਨੇ ਬਦੀ 'ਤੇ ਨੇਕੀ ਦੀ ਜਿੱਤ ਪ੍ਰਾਪਤ ਕੀਤੀ, ਉਸੇ ਤਰ੍ਹਾਂ ਸਾਨੂੰ ਵੀ ਭਗਵਾਨ ਰਾਮ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਨੇ ਸਮਾਗਮ ਨੂੰ ਨੇਪਰੇ ਚੜ੍ਹਾਉਣ ਲਈ ਮਲੋਟ ਦੇ ਸਮੂਹ
ਕਾਂਗਰਸੀਆਂ ਦਾ ਧੰਨਵਾਦ ਕੀਤਾ ਅਤੇ ਸਮਾਗਮ ਲਈ ਕਮੇਟੀ ਨੂੰ 7 ਲੱਖ ਰੁਪਏ ਭੇਟ ਕਰਨ ਦਾ ਐਲਾਨ ਕੀਤਾ | ਇਸ ਮੌਕੇ ਸ. ਭੱਟੀ ਦੁਆਰਾ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ, ਹੋਣਹਾਰ ਵਿਦਿਆਰਥੀਆਂ, ਕਲਾਕਾਰਾਂ ਤੇ ਪਤਵੰਤਿਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਅਜਾਇਬ ਸਿੰਘ ਭੱਟੀ ਤੋਂ ਇਲਾਵਾ ਸ. ਭੱਟੀ ਦੀ ਪਤਨੀ ਮਨਜੀਤ ਕੌਰ ਭੱਟੀ, ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ, ਕਾਂਗਰਸੀ ਆਗੂ ਗੁਰਮੀਤ ਸਿੰਘ ਖੁੱਡੀਆਂ, ਐੱਸ.ਡੀ.ਐੱਮ. ਗੋਪਾਲ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਬਲਦੇਵ ਕੁਮਾਰ ਲਾਲੀ ਗਗਨੇਜਾ, ਸ਼ੁਭਦੀਪ ਸਿੰਘ ਬਿੱਟੂ, ਜਸਪਾਲ ਸਿੰਘ ਔਲਖ ਐਡਵੋਕੇਟ, ਸ਼ਿਵ ਕੁਮਾਰ ਸ਼ਿਵਾ ਤੇ ਸਕੱਤਰ ਵਰਿੰਦਰ ਬਜਾਜ, ਜੋਨੀ ਗਰਗ, ਐੱਸ. ਪੀ. ਗੁਰਮੇਲ ਸਿੰਘ, ਡੀ. ਐੱਸ. ਪੀ. ਮਨਮੋਹਨ ਸਿੰਘ ਔਲਖ, ਐੱਸ. ਐੱਚ. ਓ. ਜਸਬੀਰ ਸਿੰਘ, ਐੱਸ. ਐੱਚ. ਓ. ਸਦਰ ਪਰਮਜੀਤ ਸਿੰਘ, ਐੱਸ.ਐੱਚ.ਓ. ਕਬਰਵਾਲਾ, ਕਾਰਜ ਸਾਧਕ ਅਫ਼ਸਰ ਜਗਸੀਰ ਸਿੰਘ ਧਾਲੀਵਾਲ, ਕੋਆਰਡੀਨੇਟਰ ਮਨੋਜ ਅਸੀਜਾ ਤੇ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਹੋਏ |

ਦਾਖਾ ਵਿਖੇ ਰੋਸ ਰੈਲੀ ਤੇ ਝੰਡਾ ਮਾਰਚ 16 ਨੂੰ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਪਿਛਲੇ ਲੰਮੇ ਸਮੇਂ ਤੋਂ ਸੇਵਾ ਮੁਕਤ ਕਰਮਚਾਰੀਆਂ ਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ | ਅਦਾਲਤੀ ਫ਼ੈਸਲੇ ਜਾਣ ਬੁਝ ਕੇ ਲਾਗੂ ਨਹੀਂ ਕੀਤੇ ਜਾ ਰਹੇ ਅਤੇ ਲੰਮੇ ਸਮੇਂ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਤੋਂ ਪਿੰਡ ਸੰਗਰਾਣਾ ਵਾਸੀ ਪੇ੍ਰਸ਼ਾਨ

ਮੰਡੀ ਬਰੀਵਾਲਾ, 8 ਅਕਤੂਬਰ (ਨਿਰਭੋਲ ਸਿੰਘ)-ਰਘਵੀਰ ਸਿੰਘ, ਗੁਰਕੇਵਲ ਸਿੰਘ ਤੇ ਪ੍ਰਗਟ ਸਿੰਘ ਆਦਿ ਨੇ ਦੱਸਿਆ ਕਿ ਦੂਸ਼ਿਤ ਪਾਣੀ ਵਾਲੇ ਛੱਪੜ ਤੋਂ ਪਿੰਡ ਸੰਗਰਾਣਾ ਵਾਸੀ ਦੁਖੀ ਹਨ | ਉਨ੍ਹਾਂ ਦੱਸਿਆ ਕਿ ਦੂਸ਼ਿਤ ਪਾਣੀ ਤੋਂ ਬਿਮਾਰੀਆਂ ਫੈਲਣ ਦਾ ਵੀ ਡਰ ਹੈ | ਉਨ੍ਹਾਂ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਲਈ ਸੰਗਤ 9 ਨੂੰ ਰਵਾਨਾ ਹੋਵੇਗੀ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਸੁਲਤਾਨਪੁਰ ਲੋਧੀ ਵਿਚ ਚੱਲ ਰਹੀ ਸੇਵਾ ਵਿਚ ਯੋਗਦਾਨ ਪਾਉਣ ਲਈ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਹਰਮਹਿੰਦਰ ਪਾਲ)- ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੰੂ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ, ਜਿਸ ਦੇ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ | ਥਾਣਾ ਸਦਰ ਪੁਲਿਸ ਪਿੰਡ ਜਗਤ ਸਿੰਘ ਵਾਲਾ 'ਚ ਗਸ਼ਤ ਕਰ ਰਹੀ ਸੀ | ਪਿੰਡ ਤੋਂ ਜਦ ਉਹ ਪਿੰਡ ...

ਪੂਰੀ ਖ਼ਬਰ »

ਰਾਵਣ ਦਾ ਪੁਤਲਾ ਸੜਨ ਤੋਂ ਪਹਿਲਾਂ ਸ਼ਹਿਰ 'ਚ ਸੜੀਆਂ ਕਾਰਾਂ

ਮਲੋਟ, 8 ਅਕਤੂਬਰ (ਗੁਰਮੀਤ ਸਿੰਘ ਮੱਕੜ)-ਰਾਵਣ ਦਾ ਪੁਤਲਾ ਸੜਨ ਤੋਂ ਪਹਿਲਾਂ ਸ਼ਹਿਰ ਵਿਚ ਕਾਰਾਂ ਸੜਨ ਦਾ ਸਮਾਚਾਰ ਮਿਲਿਆ ਹੈ | ਬੀਤੀ ਰਾਤ ਗੁਰੂ ਰਵਿਦਾਸ ਨਗਰ ਦੇ ਵਾਰਡ ਨੰ. 17 ਤੇ 18 ਵਿਚ ਸ਼ਰਾਰਤੀ ਅਨਸਰਾਂ ਵਲੋਂ ਗਲੀ ਵਿਚ ਖੜ੍ਹੀਆਂ ਦੋ ਕਾਰਾਂ ਨੂੰ ਅੱਗ ਲਗਾ ਦਿੱਤੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਮਨੀ ਚੋਣਾਂ ਸਬੰਧੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਤੇ ਵਰਕਰ ...

ਪੂਰੀ ਖ਼ਬਰ »

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਵੱਖ-ਵੱਖ ਸਕੂਲਾਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸੁਖਦਰਸ਼ਨ ਸਿੰਘ ਬੇਦੀ ਵਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ ਤੇ ਅਧਿਆਪਕਾਂ ਦੀਆਂ ...

ਪੂਰੀ ਖ਼ਬਰ »

ਯੂਨੀਵਰਸਿਟੀ ਦੇ ਉਪ ਕੁਲਪਤੀ ਦੇ ਦਫ਼ਤਰ ਅੱਗੇ ਰੋਸ ਮੁਜ਼ਾਹਰਾ 10 ਨੂੰ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਹਰਮਹਿੰਦਰ ਪਾਲ)-ਜਿਨਸੀ ਜਬਰ ਵਿਰੋਧੀ ਐਕਸ਼ਨ ਕਮੇਟੀ ਫ਼ਰੀਦਕੋਟ ਵਲੋਂ ਮਹਿਲਾ ਡਾਕਟਰ ਨਾਲ ਛੇੜਛਾੜ ਕਰਨ ਵਾਲੇ ਦੋਸ਼ੀ ਡਾਕਟਰ 'ਤੇ ਛੇੜਛਾੜ ਦਾ ਪਰਚਾ ਦਰਜ ਕਰਵਾਉਣ ਲਈ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉਪ ਕੁਲਪਤੀ ਦੇ ...

ਪੂਰੀ ਖ਼ਬਰ »

ਪਵਨ ਕੁਮਾਰ ਡੀ. ਟੀ. ਐੱਫ਼. ਦੇ ਜ਼ਿਲ੍ਹਾ ਪ੍ਰਧਾਨ ਚੁਣੇ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦਾ ਜ਼ਿਲ੍ਹਾ ਚੋਣ ਇਜਲਾਸ ਬਾਵਾ ਨਿਹਾਲ ਸਿੰਘ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ, ਜਿਸ ਵਿਚ ਜ਼ਿਲੇ੍ਹ ਭਰ ਦੇ ਕਰੀਬ 500 ਡੈਲੀਗੇਟਾਂ/ਅਧਿਆਪਕਾਂ ਨੇ ਹਿੱਸਾ ਲਿਆ | ਇਹ ...

ਪੂਰੀ ਖ਼ਬਰ »

ਸਰਕਾਰ ਦੀਆਂ ਮਾਰੂ ਨੀਤੀਆਂ ਿਖ਼ਲਾਫ਼ 10 ਨੂੰ ਫ਼ਗਵਾੜਾ ਤੇ 11 ਨੂੰ ਦਾਖਾ 'ਚ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮ. ਸਰਕਲ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸ਼ੰਕਰ ਦਾਸ ਤੇ ਸਕੱਤਰ ਜੋਗਿੰਦਰ ਸਿੰਘ ਨੇ ਪ੍ਰੈੱਸ ਨੋਟ ਜਾਰੀ ਕਰਦੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਮੇਂ ਪਲਾਸਟਿਕ ਦੀ ਵਰਤੋਂ ਨਹੀਂ ਕੀਤੀ ਜਾਵੇਗੀ

ਮਲੋਟ, 8 ਅਕਤੂਬਰ (ਪਾਟਿਲ)- ਭਾਰਤ ਸਰਕਾਰ ਵਲੋਂ ਭਾਰਤ ਨੂੰ ਪਲਾਸਟਿਕ ਮੁਕਤ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜੋ ਕਿ ਇਕ ਸ਼ਲਾਘਾਯੋਗ ਉਪਰਾਲਾ ਹੈ | ਇਸ ਸਬੰਧੀ ਮਲੋਟ ਵਿਖੇ 8, 9 ਤੇ 10 ਨਵੰਬਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਮੇਂ ਪਲਾਸਟਿਕ ਦੀ ਵਰਤੋਂ ਨਹੀਂ ਕੀਤੀ ...

ਪੂਰੀ ਖ਼ਬਰ »

ਸਰੀਰਕ ਸਿੱਖਿਆ ਅਧਿਆਪਕ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰੀਰਕ ਸਿੱਖਿਆ ਅਧਿਆਪਕ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਹੋਈ, ਜਿਸ ਵਿਚ ਸਰੀਰਕ ਸਿੱਖਿਆ ਅਧਿਆਪਕਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਸਬੰਧੀ ...

ਪੂਰੀ ਖ਼ਬਰ »

ਬੀ. ਐੱਡ. ਫਰੰਟ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਬੀ. ਐੱਡ. ਫ਼ਰੰਟ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ, ਜਿਸ ਵਿਚ ਜ਼ਿਲ੍ਹੇ ਦੇ ਸਮੂਹ ਅਹੁਦੇਦਾਰਾਂ ਨੇ ਭਾਗ ਲਿਆ | ਇਸ ਮੌਕੇ ਫ਼ੈਸਲਾ ਲਿਆ ਗਿਆ ਕਿ ਫ਼ਰੰਟ ਜ਼ਿਲ੍ਹੇ ਵਿਚ 2004 ਤੋਂ ਬਾਅਦ ਭਰਤੀ ਹੋਏ ਸਾਰੇ ...

ਪੂਰੀ ਖ਼ਬਰ »

ਦੁਰਗਾ ਅਸ਼ਟਮੀ ਦੇ ਮੌਕੇ ਜਾਗਰਣ ਕਰਵਾਇਆ

ਮੰਡੀ ਲੱਖੇਵਾਲੀ, 8 ਅਕਤੂਬਰ (ਮਿਲਖ ਰਾਜ)-ਕਿ੍ਸ਼ਨਾ ਮੰਦਰ ਕਮੇਟੀ ਮੰਡੀ ਲੱਖੇਵਾਲੀ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸਥਾਨਕ ਮੰਡੀ ਦੇ ਮੰਦਰ ਵਿਖੇ ਦੁਰਗਾ ਅਸ਼ਟਮੀ ਦੇ ਮੌਕੇ ਵਿਸ਼ਾਲ ਜਾਗਰਣ ਕਰਵਾਇਆ ਗਿਆ | ਇਸ ਜਾਗਰਣ ਵਿਚ ਇਲਾਕੇ ਦੀਆਂ ਵੱਡੀ ਗਿਣਤੀ ਭਗਤਾਂ ...

ਪੂਰੀ ਖ਼ਬਰ »

ਬਰਿੰਦਰਪਾਲ ਸਿੰਘ ਇੰਟਰਨੈਸ਼ਨਲ ਸਿੱਖ ਕੌ ਾਸਲ ਲੀਗਲ ਸੈੱਲ ਦੇ ਹੈੱਡ ਬਣੇ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧ ਸਭਾ ਦੇ ਲੀਗਲ ਸੈੱਲ ਦੇ ਚੇਅਰਮੈਨ ਤੇ ਡਿਪਟੀ ਡਾਇਰੈਕਟਰ ਸੀ. ਬੀ. ਆਈ ਤੋਂ ਸੇਵਾ ਮੁਕਤ ਬਰਿੰਦਰਪਾਲ ਸਿੰਘ ਸ੍ਰੀ ਮੁਕਤਸਰ ਸਾਹਿਬ ਨੂੰ ਇੰਟਰਨੈਸ਼ਨਲ ਸਿੱਖ ਕੌਾਸਲ ...

ਪੂਰੀ ਖ਼ਬਰ »

ਆਯੂਰਵੈਦਿਕ ਕੈਂਪ ਲਗਾਇਆ

ਮਲੋਟ, 8 ਅਕਤੂਬਰ (ਗੁਰਮੀਤ ਸਿੰਘ ਮੱਕੜ)-ਪਿੰਡ ਡੱਬਵਾਲੀ ਮਲਕੋ ਦੇ ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਆਸ਼ਰਮ ਵਿਖੇ ਆਰੋਗਯ ਪ੍ਰਾਜੈਕਟ ਦੇ ਆਧੀਨ ਆਯੂਰਵੈਦਿਕ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਨਾੜੀ ਜਾਂਚ ਦੇ ਮਾਹਿਰ ਧਰਮਪਾਲ ਵੈਦ ਨੇ 220 ਮਰੀਜ਼ਾਂ ਦੀ ਮੁਫ਼ਤ ...

ਪੂਰੀ ਖ਼ਬਰ »

ਪਿੰਡ ਸ਼ੇਰਗੜ੍ਹ ਦੇ ਟੇਲਾਂ ਵਾਲੇ ਮੋਘੇ ਦਾ ਅਮਨ ਭੱਟੀ ਨੇ ਲਿਆ ਜਾਇਜ਼ਾ

ਪੰਨੀਵਾਲਾ ਫ਼ੱਤਾ, 8 ਅਕਤੂਬਰ (ਰੁਪਿੰਦਰ ਸਿੰਘ ਸੇਖੋਂ)-ਨੇੜਲੇ ਪਿੰਡ ਸ਼ੇਰਗੜ੍ਹ ਗਿਆਨ ਸਿੰਘ ਵਾਲਾ ਵਿਖੇ ਕਿਸਾਨਾਂ ਨੂੰ ਨਹਿਰੀ ਪਾਣੀ ਪ੍ਰਤੀ ਆ ਰਹੀ ਮੁਸ਼ਕਿਲ ਸੁਣਨ ਲਈ ਹਲਕਾ ਮਲੋਟ ਦੇ ਵਿਧਾਇਕ ਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਫ਼ਰਜੰਦ ਹਲਕਾ ਇੰਚਾਰਜ ...

ਪੂਰੀ ਖ਼ਬਰ »

ਨਵੀਆਂ ਬਣੀਆਂ ਪੁਲੀਆਂ ਨਾਲ ਧਸੀ ਸੜਕ ਕਾਰਨ ਰਾਹਗੀਰ ਪ੍ਰੇਸ਼ਾਨ

ਮੰਡੀ ਲੱਖੇਵਾਲੀ, 8 ਅਕਤੂਬਰ (ਮਿਲਖ ਰਾਜ)-ਲੱਖੇਵਾਲੀ ਤੋਂ ਸ੍ਰੀ ਮੁਕਤਸਰ ਸਾਹਿਬ ਵਾਇਆ ਮਦਰੱਸਾ ਸੜਕ 'ਤੇ ਨਵੀਆਂ ਬਣੀਆਂ ਪੁਲੀਆਂ ਦੇ ਦੋਵੇਂ ਪਾਸੇ ਤੋਂ ਸੜਕ ਧਸਣ ਕਾਰਨ ਖ਼ਤਰਨਾਕ ਖੱਡੇ ਬਣ ਚੁੱਕੇ ਹਨ, ਜੋ ਕਿ ਆਉਣ ਜਾਣ ਵਾਲੇ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਰਹੇ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ, ਹਰਜੀਤ ਸਿੰਘ ਕਬਰਵਾਲਾ, ਮਨਜੀਤ ਸਿੰਘ, ਦਿਲਬਾਗ ਸਿੰਘ, ਮਨਜੀਤ ਸਿੰਘ ਤੇ ਸੋਹਣ ਸਿੰਘ ਪਿੰਡ ਝੋਰੜਾਂ ਨੇ ਮੀਟਿੰਗ ਮਗਰੋਂ 'ਅਜੀਤ' ...

ਪੂਰੀ ਖ਼ਬਰ »

ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਮਨੀ ਚੋਣਾਂ ਦੇ ਸਬੰਧ 'ਚ ਹਲਕਾ ਜਲਾਲਾਬਾਦ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਰਾਜ ਕੁਮਾਰ ਡਿੱਬੀਪੁਰਾ ਸਫ਼ਲ ਹੋਣਗੇ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਮਹਿਲਾ ਵਿੰਗ ਦੀ ਜ਼ਿਲ੍ਹਾ ਸ੍ਰੀ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ 16 ਨੂੰ ਮਲੋਟ ਪੁੱਜੇਗਾ-ਡਾ. ਗਿੱਲ

ਮਲੋਟ, 8 ਅਕਤੂਬਰ (ਰਣਜੀਤ ਸਿੰਘ ਪਾਟਿਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਜੋ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਹੈ | ਵੱਖ-ਵੱਖ ਰਾਜਾਂ ਤੇ ਸ਼ਹਿਰਾਂ ਤੋਂ ਹੁੰਦਾ ਹੋਇਆ ਇਤਿਹਾਸਕ ਜ਼ਿਲ੍ਹਾ ਸ੍ਰੀ ...

ਪੂਰੀ ਖ਼ਬਰ »

ਸਿਹਤ ਜਾਂਚ ਕੈਂਪ ਲਗਾਇਆ

ਗਿੱਦੜਬਾਹਾ, 8 ਅਕਤੂਬਰ (ਬਲਦੇਵ ਸਿੰਘ ਘੱਟੋਂ)- ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਹੁਸਨਰ ਵਿਖੇ ਸਕੂਲ ਦੇ ਲਗਪਗ 400 ਬੱਚਿਆਂ ਦੀ ਸਿਹਤ ਦੀ ਜਾਂਚ ਲਈ ਵਿਸ਼ੇਸ਼ ਤੌਰ 'ਤੇ ਕੈਂਪ ਲਾਇਆ ਗਿਆ | ਇਸ ਕੈਂਪ ਵਿਚ ਵਿਦਿਆਰਥੀਆਂ ਦੇ 31 ਬਿਮਾਰੀਆਂ ਦਾ ...

ਪੂਰੀ ਖ਼ਬਰ »

ਮਨਜੀਤ ਕੌਰ ਬਰਾੜ ਦੀ ਪੁਸਤਕ 'ਮਾਂ ਦੀਆਂ ਚਾਰ ਬੁੱਕਲਾਂ' ਦੀ ਘੁੰਡ ਚੁਕਾਈ

ਗਿੱਦੜਬਾਹਾ, 8 ਅਕਤੂਬਰ (ਬਲਦੇਵ ਸਿੰਘ ਘੱਟੋਂ)- ਜੱਟ ਐਕਸ ਪੋ ਵਲੋਂ ਝਿਲਮਿਲ ਸਿੰਘ ਖ਼ਾਲਸਾ ਦੇ ਪ੍ਰਬੰਧਾਂ ਵਿਚ ਕਰਵਾਏ ਗਏ ਪਿੰਡ ਝੋਕ ਹਰੀਹਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ 9ਵੇਂ ਮੇਲੇ ਵਿਚ ਗਿੱਦੜਬਾਹਾ ਦੀ ਲੇਖਕਾ ਮਨਜੀਤ ਕੌਰ ਬਰਾੜ ਦੀ ਪਲੇਠੀ ਪੁਸਤਕ 'ਮਾਂ ਦੀਆਂ ...

ਪੂਰੀ ਖ਼ਬਰ »

ਮਹਾਤਮਾ ਰਾਵਣ ਦਾ ਅਰਾਧਨਾ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਸਾਹਿਬ ਚੇਤਨਾ ਮਿਸ਼ਨ, ਸ੍ਰੀ ਰਵਿਦਾਸ ਵਿਕਾਸ ਸਭਾ, ਪੈਗਾਮ ਸੰਸਥਾ ਤੇ ਡਾ. ਬੀ. ਆਰ. ਅੰਬੇਡਕਰ ਨੌਜਵਾਨ ਸਭਾ ਰੁਪਾਣਾ ਵਲੋਂ ਰਵਿਦਾਸ ਮੰਦਰ ਵਿਖੇ ਸਾਂਝੇ ਤੌਰ 'ਤੇ ਮਹਾਤਮਾ ਰਾਵਣ ਦਾ ਅਰਾਧਨਾ ਦਿਵਸ ...

ਪੂਰੀ ਖ਼ਬਰ »

ਨਗਰ ਕੌ ਾਸਲ ਨੇ ਪਸ਼ੂਆਂ ਦੇ ਗਲਾਂ 'ਚ ਰੇਡੀਅਮ ਬੈਲਟਾਂ ਪਾਈਆਂ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਅਵਾਰਾ ਪਸ਼ੂਆਂ ਦੇ ਕਾਰਨ ਦਿਨੋਂ-ਦਿਨ ਵਧ ਰਹੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਜ ਸਾਧਕ ਅਫ਼ਸਰ ਵਿਪਨ ਕੁਮਾਰ ਦੀ ਨਿਗਰਾਨੀ ਹੇਠ ...

ਪੂਰੀ ਖ਼ਬਰ »

ਜਲਾਲਾਬਾਦ ਸੀਟ ਤੋਂ ਕਾਂਗਰਸੀ ਉਮੀਦਵਾਰ ਵੱਡੀ ਲੀਡ ਨਾਲ ਜਿੱਤੇਗਾ-ਤਖਤਮਲਾਣਾ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜਲਾਲਾਬਾਦ ਸੀਟ ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਲੋਕਾਂ 'ਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ | ਇਹ ਪ੍ਰਗਟਾਵਾ ਜਥੇਦਾਰ ਹੀਰਾ ਸਿੰਘ ਤਖ਼ਤਮਲਾਣਾ ਮੈਂਬਰ ਜਾਟ ਮਹਾਂ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਦੀ ਬਲਾਕ ਪੱਧਰੀ ਮੀਟਿੰਗ ਹੋਈ

ਗਿੱਦੜਬਾਹਾ, 8 ਅਕਤੂਬਰ (ਬਲਦੇਵ ਸਿੰਘ ਘੱਟੋਂ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਗੁਰਦੁਆਰਾ ਨਾਨਕਸਰ ਸਾਹਿਬ ਬੈਂਟਾਬਾਦ ਵਿਖੇ ਬਲਾਕ ਪ੍ਰਧਾਨ ਮੇਜਰ ਸਿੰਘ ਦੰਦੀਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਕੁਲਵਿੰਦਰ ਸਿੰਘ ਖ਼ਾਲਸਾ ਜ਼ਿਲ੍ਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX