ਤਾਜਾ ਖ਼ਬਰਾਂ


ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  about 1 hour ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  about 2 hours ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  about 2 hours ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  about 2 hours ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  about 2 hours ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  about 3 hours ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  about 3 hours ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  about 4 hours ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 4 hours ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  about 4 hours ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜਲਾਲਾਬਾਦ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਚੋਣ ਪ੍ਰਚਾਰ ਵਿਚ ਸ਼ਾਮਿਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ ...
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  about 5 hours ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  about 5 hours ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 6 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 6 hours ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 6 hours ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  about 6 hours ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  about 6 hours ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  about 6 hours ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  about 7 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  about 7 hours ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  about 7 hours ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 7 hours ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  about 8 hours ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  about 8 hours ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  about 8 hours ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  about 9 hours ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 9 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  about 9 hours ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 10 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 10 hours ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 11 hours ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 12 hours ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 12 hours ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 1 hour ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  about 1 hour ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  about 1 hour ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  about 1 hour ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  about 1 hour ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  about 1 hour ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  about 1 hour ago
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ 'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਜਗਰਾਓਂ

ਪਸ਼ੂ ਹਸਪਤਾਲ ਪੁੜੈਣ ਵਿਖੇ ਡਾਕਟਰਾਂ ਿਖ਼ਲਾਫ਼ ਲੋਕਾਂ ਨੇ ਕੀਤਾ ਰੋਸ ਪ੍ਰਗਟ

ਹੰਬੜਾਂ, 9 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਇਥੋਂ ਨਜ਼ਦੀਕੀ ਪਿੰਡ ਪੜੈਣ ਵਿਖੇ ਪਸ਼ੂ ਹਸਪਤਾਲ 'ਚ ਡਾਕਟਰਾਂ ਿਖ਼ਲਾਫ਼ ਪਸ਼ੂ ਪਾਲਕਾਂ ਦਾ ਗੁੱਸਾ ਉਦੋਂ ਫੁੱਟਿਆ ਜਦੋਂ ਪਿੰਡ 'ਚ ਡਾਕਟਰਾਂ ਵਲੋਂ ਇਲਾਜ ਕੀਤੇ ਗਏ ਦੁਧਾਰੂ ਪਸ਼ੂ ਜਾਂ ਤਾਂ ਮਰ ਜਾਂਦੇ ਸਨ ਤੇ ਜਾਂ ਪਸ਼ੂ ਖੜ੍ਹੇ ਹੋਣ ਤੋਂ ਵੀ ਲਾਚਾਰ ਹੋ ਜਾਂਦੇ ਹਨ, ਦਾ ਦੋਸ਼ ਲਗਾਉਂਦੇ ਪਸ਼ੂ ਪਾਲਕ ਹਸਪਤਾਲ 'ਚ ਇਕੱਠੇ ਹੋਣੇ ਸ਼ੁਰੂ ਹੋ ਗਏ | ਇਸ ਮੌਕੇ ਹਰਮੇਲ ਸਿੰਘ ਪੁੱਤਰ ਜੋਗਿੰਦਰ ਸਿੰਘ, ਪ੍ਰਗਟ ਸਿੰਘ ਪੁੱਤਰ ਤਾਰਾ ਸਿੰਘ, ਬਲਦੇਵ ਸਿੰਘ ਪੁੱਤਰ ਸੰਤੋਖ ਸਿੰਘ, ਸ਼ਲਿੰਦਰ ਸਿੰਘ ਪੁੱਤਰ ਪਾਲ ਸਿੰਘ ਨੇ ਦੱਸਿਆ ਕਿ ਡਾਕਟਰਾਂ ਦੀ ਅਣਗਹਿਲੀ ਨਾਲ ਇਲਾਜ ਕਰਾਉਣ ਵਾਲੇ ਪਸ਼ੂ ਠੀਕ ਹੋਣ ਦੀ ਬਜਾਏ ਮਰ ਜਾਂਦੇ ਹਨ ਤੇ ਜਾਂ ਉਨ੍ਹਾਂ ਦੀ ਬਿਮਾਰੀ ਗੰਭੀਰ ਰੂਪ ਧਾਰ ਜਾਂਦੀ ਹੈ | ਵੈਟਰਨਰੀ ਅਫ਼ਸਰ ਅੰਜੂ ਬਾਲਾ ਤੇ ਗੁਰਦੀਪ ਸਿੰਘ, ਗੁਰਚਰਨ ਸਿੰਘ ਵੈਟਨਰੀ ਫਾਰਮਸਿਸਟਸ ਤੋਂ ਇਸ ਬਾਰੇ ਪੁੱਛਿਆ ਤਾਂ ਉਨ੍ਹਾਂ ਸਾਫ ਕਿਹਾ ਕਿ ਉਨ੍ਹਾਂ ਵਲੋਂ ਇਲਾਜ ਸਹੀ ਢੰਗ ਨਾਲ ਤੇ ਗੰਭੀਰਤਾ ਨਾਲ ਕੀਤਾ ਜਾਂਦਾ ਹੈ ਪਰ ਸਾਰਾ ਕੁੱਝ ਉਨ੍ਹਾਂ ਦੇ ਹੱਥ ਵਿੱਚ ਨਹੀਂ ਹੁੰਦਾ | ਜਦੋਂ ਅਨ ਟ੍ਰੇਂਡ ਪ੍ਰਾਈਵੇਟ ਡਾਕਟਰਾਂ ਕੋਲੋਂ ਇਲਾਜ ਗਲਤ ਕੀਤਾ ਜਾਂਦਾ ਹੈ ਤਾਂ ਅਸੀਂ ਵੀ ਬੇਵੱਸ ਹੁੰਦੇ ਹਾਂ | ਹਰਮੇਲ ਸਿੰਘ ਦੀ ਸ਼ਿਕਾਇਤ ਬਾਰੇ ਉਨ੍ਹਾਂ ਕਿਹਾ ਕਿ ਇਸ ਦਾ ਇਲਾਜ ਪ੍ਰਾਈਵੇਟ ਡਾਕਟਰ ਕੋਲੋਂ ਚੱਲ ਰਿਹਾ ਸੀ ਤੇ ਅੱਜ ਸਾਡੇ ਕੋਲ ਆਉਣ ਤੋਂ ਚਾਰ ਦਿਨ ਪਹਿਲਾਂ ਹੀ ਅਸੀਂ ਗਾਂ ਦੀ ਹਾਲਤ ਨੂੰ ਦੇਖਦੇ ਹੋਏ ਇਸਨੂੰ ਲੁਧਿਆਣਾ ਦੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਵਿਖੇ ਰੈਫਰ ਕਰਨ ਲਈ ਕਹਿ ਦਿੱਤਾ ਸੀ |

ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ

ਰਾਏਕੋਟ, 9 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ-ਤਲਵੰਡੀ ਰੋਡ 'ਤੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਬੀਤੀ ਦੇਰ ਸ਼ਾਮ ਪਿੰਡ ਤਲਵੰਡੀ ਰਾਏ ਦੇ ਦੋ ਨੌਜਵਾਨ ਰਾਏਕੋਟ ਬਜ਼ਾਰ 'ਚ ਖਰੀਦੋ-ਫਰੋਖ਼ਤ ...

ਪੂਰੀ ਖ਼ਬਰ »

ਪਿਉ-ਪੁੱਤਰ 'ਤੇ ਨੌਜਵਾਨ ਨੇ ਲਾਏ ਕੁੱਟਮਾਰ ਦੇ ਦੋਸ਼

ਖੰਨਾ, 9 ਅਕਤੂਬਰ (ਹਰਜਿੰਦਰ ਸਿੰਘ ਲਾਲ)-ਬੀਤੀ ਰਾਤ ਸਥਾਨਕ ਅੰਨੀਆਂ ਵਾਲੇ ਮੁਹੱਲੇ 'ਚ ਸ਼ਰਾਬ ਦੇ ਨਸ਼ੇ 'ਚ ਪਿਉ-ਪੁੱਤਰ ਵਲੋਂ ਇਕ ਨੌਜਵਾਨ ਨਾਲ ਕੁੱਟਮਾਰ ਕਰਨ ਤੇ ਪ੍ਰੈਸ਼ਰ ਕੁੱਕਰ ਮਾਰ ਕੇ ਜ਼ਖ਼ਮੀ ਕਰ ਦੇਣ ਦੇ ਇਲਜ਼ਾਮ ਨੌਜਵਾਨ ਵਲੋਂ ਲਾਏ ਗਏ ਹਨ | ਜ਼ਖ਼ਮੀ ਨੂੰ ...

ਪੂਰੀ ਖ਼ਬਰ »

ਭਗਵੰਤ ਮਾਨ ਵਲੋਂ ਉਮੀਦਵਾਰ ਮੋਹੀ ਦੇ ਹੱਕ 'ਚ ਚੋਣ ਪ੍ਰਚਾਰ

ਜਗਰਾਉਂ, 9 ਅਕਤੂਬਰ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਹਲਕਾ ਦਾਖਾ 'ਚ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਸਿੰਘ ਮੋਹੀ ਦੇ ਹੱਕ 'ਚ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵਲੋਂ ਹਲਕਾ ਦਾਖਾ ਦੇ ਦੋ ਦਰਜਨ ਤੋਂ ਵੱਧ ਪਿੰਡਾਂ 'ਚ ਚੋਣ ਜਲਸੇ ਕਰਕੇ ...

ਪੂਰੀ ਖ਼ਬਰ »

ਪੀ.ਓ ਸਟਾਫ਼ ਵਲੋਂ ਭਗੌੜਾ ਕਾਬੂ

ਜਗਰਾਉਂ, 9 ਅਕਤੂਬਰ (ਅਜੀਤ ਸਿੰਘ ਅਖਾੜਾ)- ਜਗਰਾਉਂ ਪੀ.ਓ ਸਟਾਫ਼ ਵਲੋਂ ਭਗੌੜਿਆਂ ਨੂੰ ਕਾਬੂ ਕਰਨ ਲਈ ਚਲਾਈ ਮੁਹਿੰਮ ਤਹਿਤ ਇਕ ਹੋਰ ਭਗੌੜੇ ਨੂੰ ਕਾਬੂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਓ ਸਟਾਫ਼ ਦੇ ਏ.ਐਸ.ਆਈ ਬਲਵਿੰਦਰਪਾਲ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਠੇਕੇ ਦੇ ਕਰਿੰਦੇ ਨੇ ਕੀਤੀ ਬਜ਼ੁਰਗ ਦੀ ਕੁੱਟਮਾਰ

ਖੰਨਾ, 9 ਅਕਤੂਬਰ (ਮਨਜੀਤ ਸਿੰਘ ਧੀਮਾਨ)-ਠੇਕੇ 'ਤੇ ਸ਼ਰਾਬ ਲੈਣ ਗਏ ਵਿਅਕਤੀ ਨੂੰ ਠੇਕੇ ਦੇ ਕਰਿੰਦੇ ਵਲੋਂ ਉਸ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਬਨਜਾਰਾ ਵਾਸੀ ਮੀਟ ਮਾਰਕੀਟ ਖੰਨਾ ਨੇ ਠੇਕੇ ਦੇ ਕਰਿੰਦੇ 'ਤੇ ...

ਪੂਰੀ ਖ਼ਬਰ »

ਜਗ੍ਹਾ ਨੂੰ ਲੈ ਕੇ ਹੋਏ ਆਪਸੀ ਝਗੜੇ 'ਚ 2 ਜ਼ਖ਼ਮੀ

ਖੰਨਾ, 9 ਅਕਤੂਬਰ (ਪੱਤਰ ਪ੍ਰੇਰਕ)- ਫੜੀ ਦੀ ਜਗ੍ਹਾ 'ਤੇ ਕੱਪੜੇ ਦੀ ਦੁਕਾਨ ਕਰਦੇ ਦੋ ਦੁਕਾਨਦਾਰਾਂ ਦੇ ਹੋਏ ਆਪਸੀ ਝਗੜੇ 'ਚ ਦੋਵਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖਮੀ ਅਜੀਤ ਸਿੰਘ ਪੁੱਤਰ ਮਨੀ ਵਾਸੀ ਬਿੱਲਾਂ ਵਾਲੀ ਛਪੜੀ ਖੰਨਾ ਨੇ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਦਫ਼ਤਰ ਦੇ ਗ਼ੈਰ ਹਾਜ਼ਰ ਸਕੱਤਰ ਦੀ ਤਨਖ਼ਾਹ ਦਾ ਮਾਮਲਾ ਪ੍ਰਧਾਨ ਮੰਤਰੀ ਦੇ ਦਰਬਾਰ ਪੁੱਜਾ

ਖੰਨਾ, 9 ਅਕਤੂਬਰ (ਹਰਜਿੰਦਰ ਸਿੰਘ ਲਾਲ)-ਬੀ. ਡੀ. ਪੀ. ਓ. ਦਫ਼ਤਰ ਵਲੋਂ ਜੇਲ੍ਹ ਵਿਚ ਗਏ ਮਨਰੇਗਾ ਸਾਬਕਾ ਸਕੱਤਰ ਦੀ ਤਨਖ਼ਾਹ ਬੈਂਕ ਖਾਤੇ ਵਿਚ ਜਮ੍ਹਾਂ ਕਰਵਾਉਣ ਦਾ ਮਾਮਲਾ ਪ੍ਰਧਾਨ ਮੰਤਰੀ ਦੇ ਦਰਬਾਰ ਪਹੁੰਚ ਗਿਆ ਸੀ ਅਤੇ ਪ੍ਰਧਾਨ ਮੰਤਰੀ ਦਫ਼ਤਰ ਵਿਚ ਪੰਜਾਬ ਦੇ ਚੀਫ਼ ...

ਪੂਰੀ ਖ਼ਬਰ »

ਦਾਣਾ ਮੰਡੀ 'ਚ ਔਰਤ ਦੀ ਮੁਨੀਮ ਨੇ ਕੀਤੀ ਕੁੱਟਮਾਰ

ਖੰਨਾ, 9 ਅਕਤੂਬਰ (ਮਨਜੀਤ ਸਿੰਘ ਧੀਮਾਨ)-ਦਾਣਾ ਮੰਡੀ 'ਚ ਘਾਹ ਫੂਸ ਖ਼ਰੀਦਣ ਦਾ ਕੰਮ ਰਹੀ ਇਕ ਔਰਤ ਨੂੰ ਆੜ੍ਹਤੀ ਦੀ ਦੁਕਾਨ 'ਤੇ ਕੰਮ ਕਰਦੇ ਮੁਨੀਮ ਵਲੋਂ ਉਸ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਜੱਦੀ ਦੇਵੀ ਪਤਨੀ ...

ਪੂਰੀ ਖ਼ਬਰ »

ਦੁਸਹਿਰੇ ਤੋਂ ਬਾਅਦ ਹੋਏ ਝਗੜੇ 'ਚ 4 ਜ਼ਖ਼ਮੀ

ਖੰਨਾ, 9 ਅਕਤੂਬਰ (ਹਰਜਿੰਦਰ ਸਿੰਘ ਲਾਲ)- ਬੀਤੀ ਦੇਰ ਰਾਤ ਦੁਸਹਿਰਾ ਮਨਾਉਣ ਤੋਂ ਬਾਅਦ ਮਾਮੂਲੀ ਗੱਲ ਨੂੰ ਲੈ ਕੇ ਹੋਈ ਝਗੜੇ ਵਿਚ ਦੋ ਧਿਰਾਂ ਆਪਸ 'ਚ ਭਿੜ ਗਈਆਂ, ਜਿਸ ਕਾਰਨ 4 ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ | ਸਾਰਿਆਂ ਨੂੰ ਖੰਨਾ ਦੇ ਸਿਵਲ ਹਸਪਤਾਲ ਵਿਚ ਦਾਖਲ ...

ਪੂਰੀ ਖ਼ਬਰ »

ਰੇਤੇ ਨਾਲ ਭਰੇ 5 ਟਰੈਕਟਰ-ਟਰਾਲੀ ਕਾਬੂ

ਜਗਰਾਉਂ, 9 ਅਕਤੂਬਰ (ਅਜੀਤ ਸਿੰਘ ਅਖਾੜਾ)- ਪੁਲਿਸ ਚੌਾਕੀ ਕਾਉਂਕੇ ਕਲਾਂ ਦੇ ਇੰਚਾਰਜ ਏ.ਐਸ.ਆਈ ਲਖਬੀਰ ਸਿੰਘ ਵਲੋਂ ਆਪਣੇ ਮੁਲਾਜ਼ਮਾਂ ਸਮੇਤ ਕਾਉਂਕੇ ਕਲਾਂ ਦੀ ਡਰੇਨ 'ਤੇ ਇਕ ਵਿਸ਼ੇਸ਼ ਨਾਕਾਬੰਦੀ ਕੀਤੀ ਗਈ, ਜਿੱਥੇ ਗੁਰਦੁਆਰਾ ਸਾਹਿਬ ਨਾਨਕਸਰ ਪਾਸਿਓ ਤੋਂ ਰੇਤੇ ...

ਪੂਰੀ ਖ਼ਬਰ »

ਦੇਤਵਾਲ ਵਿਖੇ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਮੀਟਿੰਗ

ਮੁੱਲਾਂਪੁਰ-ਦਾਖਾ, 9 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੇ ਪਿੰਡ ਦੇਤਵਾਲ ਵਿਖੇ ਕਾਂਗਰਸ ਪਾਰਟੀ ਦੇ ਸਮਰਥਕਾਂ, ਵੋਟਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਹਲਕਾ ਦਾਖਾ ਦੀ ਬਿਹਤਰੀ ...

ਪੂਰੀ ਖ਼ਬਰ »

ਖਗੂੰੜਾ ਪਰਿਵਾਰ ਵਲੋਂ ਸੰਧੂ ਦੇ ਹੱਕ 'ਚ ਮੀਟਿੰਗ

ਅਹਿਮਦਗੜ੍ਹ, 9 ਅਕਤੂਬਰ (ਪੁਰੀ)-ਹਲਕਾ ਦਾਖਾ ਤੋਂ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ ਵਿਚ ਅੱਜ ਪਿੰਡ ਲਤਾਲਾ ਵਿਖੇ ਸਾਬਕਾ ਵਿਧਾਇਕ ਜੱਸੀ ਖਗੂੰੜਾ ਨੇ ਵਿਸ਼ਾਲ ਇਕੱਠ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ | ਕੱਲ੍ਹ ਹੀ ਵਿਦੇਸ਼ ਤੋਂ ਵਾਪਿਸ ਆਉਣ ਬਾਅਦ ਜੱਸੀ ...

ਪੂਰੀ ਖ਼ਬਰ »

ਸਿਆਸੀ ਧਿਰਾਂ ਪੁਰਾਣੇ ਮੁੱਦਿਆਂ ਨੂੰ ਹੀ ਲਗਾ ਰਹੀਆਂ ਤੜਕਾ

ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਇਸ ਹਲਕੇ 'ਚ ਰੇਤ ਮਾਫ਼ੀਏ ਤੇ ਨਸ਼ਿਆਂ ਦਾ ਮੁੱਦਾ ਸਭ ਤੋਂ ਵੱਧ ਚਰਚਾ 'ਚ ਰਹੇ ਹਨ ਤੇ ਇਸ ਵਾਰ ਵੀ ਚੋਣ ਮੈਦਾਨ 'ਚ ਲੜ ਰਹੀਆਂ ਸਾਰੀਆਂ ਹੀ ਧਿਰਾਂ ਇਨ੍ਹਾਂ ਮੁੱਦਿਆਂ ਨੂੰ ਤੜਕਾ ਲਗਾ ਰਹੀਆਂ ਹਨ | ਇਨ੍ਹਾਂ ਮੁੱਦਿਆਂ 'ਤੇ ਹੁਣ ਸਥਿਤੀ ...

ਪੂਰੀ ਖ਼ਬਰ »

ਬੈਂਸ ਵਲੋਂ ਚੱਕ ਦੇ ਹੱਕ 'ਚ ਵਰਕਰਾਂ ਨਾਲ ਮੀਟਿੰਗ

ਸਿੱਧਵਾਂ ਬੇਟ, 9 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਦਾਖਾ ਤੋਂ ਪੀ.ਡੀ.ਏ. ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਦੇ ਹੱਕ 'ਚ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਆਖਿਆ ਕਿ ਪੰਜਾਬ ਦੀ ਸਤਾ 'ਤੇ ਲੰਬੇ ਸਮੇਂ ...

ਪੂਰੀ ਖ਼ਬਰ »

ਬੈਂਸ ਵਲੋਂ 'ਲਿਪ' ਉਮੀਦਵਾਰ ਚੱਕ ਲਈ ਚੋਣ ਜਲਸੇ

ਮੁੱਲਾਂਪੁਰ-ਦਾਖਾ, 9 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਲੋਕ ਇਨਸਾਫ਼ ਪਾਰਟੀ-ਗਠਜੋੜ ਉਮੀਦਵਾਰ ਸੁਖਦੇਵ ਸਿੰਘ ਚੱਕ ਨੂੰ ਵੋਟ ਦੀ ਅਪੀਲ ਲਈ ਪਿੰਡ-ਪਿੰਡ ਚੋਣ ਜਲਸਿਆਂ ਸਮੇਂ 'ਲਿਪ' ਦੇ ਸਰਪ੍ਰਸਤ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ...

ਪੂਰੀ ਖ਼ਬਰ »

ਇਯਾਲੀ ਦੇ ਹੱਕ 'ਚ ਬੱਦੋਵਾਲ ਵਿਖੇ ਚੋਣ ਜਲਸਾ

ਮੁੱਲਾਂਪੁਰ-ਦਾਖਾ, 9 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਮਨਪ੍ਰੀਤ ਸਿੰਘ ਇਯਾਲੀ ਵਲੋਂ ਪਿੰਡ ਬੱਦੋਵਾਲ ਸਮੇਤ ਅੱਧੀ ਦਰਜਨ ਪਿੰਡਾਂ ਅੰਦਰ ਚੋਣ ਜਲਸਿਆਂ 'ਚ ਵੋਟਰਾਂ ਦੀ ਭਾਰੀ ਭੀੜ ਵੇਖਣ ਨੂੰ ਮਿਲੀ | ਆਪਣੇ ਸਮਰਥਕਾਂ ਅਤੇ ਵੋਟਰਾਂ ਨੂੰ ਸੰਬੋਧਨ ਹੁੰਦਿਆਂ ਇਯਾਲੀ ਨੇ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਵਲੋਂ ਚੋਣ ਜਲਸੇ

ਪੱੱਖੋਵਾਲ/ਸਰਾਭਾ, 9 ਅਕਤੂਬਰ (ਕਿਰਨਜੀਤ ਕੌਰ ਗਰੇਵਾਲ)-ਵਿਧਾਨ ਸਭਾ ਹਲਕਾ ਦਾਖਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਫੱਲੇਵਾਲ, ਲੋਹਗੜ੍ਹ, ਬੱਲੋਵਾਲ ਆਦਿ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ | ਇਸ ...

ਪੂਰੀ ਖ਼ਬਰ »

ਇਯਾਲੀ ਵਲੋਂ ਬੇਟ ਇਲਾਕੇ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ

ਭੂੰਦੜੀ, 9 ਅਕਤੂਬਰ (ਕੁਲਦੀਪ ਸਿੰਘ ਮਾਨ)-ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੇ ਪਿੰਡ ਆਲੀਵਾਲ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਜਨਤਾ ਬੁਰੀ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਨਾਲ ਜੁੜੇ ਨੌਜਵਾਨਾਂ ਨੂੰ ਦਾਖਾ ਤੇ ਜਲਾਲਾਬਾਦ ਜ਼ਿਮਨੀ ਚੋਣ ਲਈ ਜ਼ਿੰਮੇਵਾਰੀ ਸੌਾਪੀ

ਲੁਧਿਆਣਾ, 9 ਅਕਤੂਬਰ (ਪੁਨੀਤ ਬਾਵਾ)- ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਪ੍ਰਸਤ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜਿੱਥੇ ਆਪ ਦਾਖਾ ਤੇ ਜਲਾਲਾਬਾਦ ਜ਼ਿਮਨੀ ਚੋਣ 'ਚ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਮੋਰਚਾ ਸੰਭਾਲ ਲਿਆ ਹੈ, ਉੱਥੇ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਤੇ ਮਨਪ੍ਰੀਤ ਸਿੰਘ ਇਯਾਲੀ ਨੇ ਚੋਣ ਮੁਹਿੰਮ 'ਚ ਝੋਕੀ ਪੂਰੀ ਤਾਕਤ

ਜਗਰਾਉਂ, 8 ਅਕਤੂਬਰ (ਗੁਰਦੀਪ ਸਿੰਘ ਮਲਕ)-ਵਿਧਾਨ ਸਭਾ ਹਲਕਾ ਦਾਖਾ ਦੀ ਜ਼ਿਮਨੀ ਚੋਣ ਲਈ ਮੈਦਾਨ 'ਚ ਉਤਾਰੇ ਸਮੂਹ ਉਮੀਦਵਾਰਾਂ ਵਲੋਂ ਵੋਟਰਾਂ ਨੂੰ ਭਰਵਾਉਣ ਲਈ ਆਪਣੀ ਪੂਰੀ ਤਾਕਤ ਝੋਕ ਰੱਖੀ ਹੈ | ਫਿਲਹਾਲ ਦਾਖਾ ਹਲਕਾ 'ਚ ਤਿਕੋਣੀ ਟੱਕਰ ਚੱਲ ਰਹੀ ਹੈ | ਕਾਂਗਰਸੀ ...

ਪੂਰੀ ਖ਼ਬਰ »

'ਆਪ' ਉਮੀਦਵਾਰ ਮੋਹੀ ਵਲੋਂ ਚੋਣ ਪ੍ਰਚਾਰ

ਮੁੱਲਾਂਪੁਰ-ਦਾਖਾ, 9 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਜ਼ਿਮਨੀ ਚੋਣ ਹਲਕਾ ਦਾਖਾ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਸਿੰਘ ਮੋਹੀ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਆਪ ਦੇ ਸੀਨੀਅਰ ਆਗੂ ਡਾ: ਤੇਜਪਾਲ ਸਿੰਘ ਗਿੱਲ, ਗੁਰਜੀਤ ਸਿੰਘ ਗਿੱਲ, ਸੀ.ਏ ਸੁਰੇਸ਼ ਗੋਇਲ, ਪੰਚ ...

ਪੂਰੀ ਖ਼ਬਰ »

ਇਯਾਲੀ ਵਲੋਂ ਚੋਣ ਮੀਟਿੰਗਾਂ

ਮੁੱਲਾਂਪੁਰ-ਦਾਖਾ, 9 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵਲੋਂ ਪਿੰਡ ਪਮਾਲ ਸਮੇਤ ਕਈ ਹੋਰ ਪਿੰਡਾਂ 'ਚ ਚੋਣ ਜਲਸਿਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਉਹ ਵਿਕਾਸ ...

ਪੂਰੀ ਖ਼ਬਰ »

ਮੁਹੱਲਾ ਨਿਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਮਾਰਿਆ ਛਾਪਾ

ਜਗਰਾਉਂ, 9 ਅਕਤੂਬਰ (ਅਜੀਤ ਸਿੰਘ ਅਖਾੜਾ)-ਅੱਜ ਦੇਰ ਸ਼ਾਮ ਉਸ ਸਮੇਂ ਹਾਹਾਕਾਰ ਮਚ ਗਈ ਜਦੋਂ ਇਕ ਘਰ 'ਚ ਪੁਲਿਸ ਨੇ ਛਾਪਾ ਮਾਰ ਕੇ ਤਿੰਨ ਲੜਕੀਆਂ ਤੇ 2 ਲੜਕਿਆਂ ਨੂੰ ਕਾਬੂ ਕੀਤਾ | ਜਾਣਕਾਰੀ ਅਨੁਸਾਰ ਜਗਰਾਉਂ ਦੇ ਕੱਚਾ ਮਲਕ ਰੋਡ 'ਤੇ ਇਕ ਮੁਹੱਲੇ ਦੇ ਲੋਕਾਂ ਨੇ ਕੰਟਰੋਲ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਸਕੂਲ ਵਿਖੇ ਮਾਪੇ ਅਧਿਆਪਕ ਮਿਲਣੀ

ਸਿੱਧਵਾਂ ਬੇਟ, 9 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਜਿਸ 'ਚ ਮਾਪਿਆਂ ਨੇ ਆਪਣਿਆਂ ਬੱਚਿਆਂ ਦਾ ਛਿਮਾਹੀ ਇਮਤਿਹਾਨਾਂ ਦਾ ਨਤੀਜਾ ਪ੍ਰਾਪਤ ਕੀਤਾ ਤੇ ਬੱਚਿਆਂ ...

ਪੂਰੀ ਖ਼ਬਰ »

ਇਯਾਲੀ ਨੂੰ ਲੋਕ ਵੱਡੀ ਲੀਡ ਨਾਲ ਜਿਤਾਉਣਗੇ-ਕਲੇਰ

ਚੌਾਕੀਮਾਨ, 9 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਹਲਕੇ ਦਾਖੇ ਦੇ ਲੋਕ ਕਾਂਗਰਸ ਪਾਰਟੀ ਦੇ ਨਾਲ ਨਾਲ ਹੋਰ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਭਰਮ ਭੁਲੇਖੇ ਦੂਰ ਕਰਦੇ ਹੋਏ 21 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਰਿਕਾਰਡ ...

ਪੂਰੀ ਖ਼ਬਰ »

ਹਲਕਾ ਦਾਖਾ ਜ਼ਿਮਨੀ ਚੋਣ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਵਲੋਂ ਇਯਾਲੀ ਦਾ ਚੋਣ ਮੋਰਚਾ ਸੰਭਾਲਿਆ

ਮੁੱਲਾਂਪੁਰ-ਦਾਖਾ, 9 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਅਕਤੂਬਰ 21 ਨੂੰ ਜ਼ਿਮਨੀ ਚੋਣ ਨੇੜੇ ਹੋਣ ਕਰਕੇ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਹੋਰ ਵੀ ਵਧੀਆਂ ਨਜ਼ਰ ਆ ਰਹੀਆਂ ਹਨ | ਸ਼੍ਰੋਮਣੀ ਅਕਾਲੀ ਦਲ-ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਚੋਣ ...

ਪੂਰੀ ਖ਼ਬਰ »

ਸੀ.ਐਸ. ਇੰਮੀਗ੍ਰੇਸ਼ਨ ਰਾਏਕੋਟ ਨੇ ਵਰਕ ਪਰਮਿਟ ਵੀਜ਼ਾ ਲਗਵਾਇਆ

ਰਾਏਕੋਟ, 9 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਕੈਨੇਡਾ ਤੇ ਪੰਜਾਬ ਸਰਕਾਰ ਤੋਂ ਮਨਜੂਰਸ਼ੁਦਾ ਕੰਪਨੀ ਸੀ.ਐਸ ਇੰਮੀਗ੍ਰਸ਼ਸਨ ਰਾਏਕੋਟ ਨੇ ਸਟੱਡੀ ਵੀਜ਼ੇ ਦੇ ਨਾਲ-ਨਾਲ ਵਿਜ਼ਟਰ ਵੀਜ਼ੇ ਤੇ ਵਰਕ ਪਰਮਿਟ ਵੀਜ਼ੇ ਲਗਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ 'ਚ ਪਲਾਸਟਿਕ ਮੁਕਤ ਜਾਗਰੂਕਤਾ ਰੈਲੀ

ਮੁੱਲਾਂਪੁਰ-ਦਾਖਾ, 9 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸਵੱਛ ਭਾਰਤ ਮਿਸ਼ਨ ਤਹਿਤ ਨਗਰ ਕੌਾਸਲ ਮੁੱਲਾਂਪੁਰ-ਦਾਖਾ ਦੇ ਸਹਿਯੋਗ ਨਾਲ ਵਾਰਡ-ਵਾਰ ਜਾਗਰੂਕਤਾ ਰੈਲੀ ਸਮੇਂ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿਚ ਪਲਾਸਟਿਕ ਨੂੰ ਨਸ਼ਟ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਮੀਰੀ-ਪੀਰੀ ਕੁਸ਼ਤੀ ਕਲੱਬ ਵਲੋਂ ਕੁਸ਼ਤੀ ਮੁਕਾਬਲੇ ਕਰਵਾਏ

ਜਗਰਾਉਂ, 9 ਅਕਤੂਬਰ (ਜੋਗਿੰਦਰ ਸਿੰਘ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਮੀਰੀ-ਪੀਰੀ ਕੁਸ਼ਤੀ ਕਲੱਬ ਜਗਰਾਉਂ ਵਲੋਂ ਡਿਸਪੋਜ਼ਲ ਰੋਡ ਵਿਖੇ ਕੁਸ਼ਤੀਆਂ ਦੇ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ਪੰਜਾਬ ਭਰ ਤੋਂ ਪਹਿਲਵਾਨਾਂ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਵਿਕਦਾ ਮਿਲਾਵਟਖ਼ੋਰੀ ਦੁੱਧ/ਉਤਪਾਦ ਮਨੁੱਖਾਂ ਜ਼ਿੰਦਗੀਆਂ ਲਈ ਨੁਕਸਾਨਦਾਇਕ

ਰਾਏਕੋਟ, 9 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਵਿਚ ਦੁੱਧ ਉਤਪਾਦਨ ਤੇ ਖਪਤ ਦੇ ਅੰਕੜਿਆਂ ਵਿਚ ਵੱਡੇ ਅੰਤਰ ਹੋਣ ਕਾਰਨ ਇਹ ਸਿੱਧ ਹੁੰਦਾ ਹੈ ਕਿ ਜ਼ਿਆਦਾਤਰ ਦੁੱਧ ਸਥੈਟਿਕ ਤਿਆਰ ਹੋ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਸੁਖਬੀਰ ਚੋਣ ਪ੍ਰਚਾਰ ਲਈ ਹਲਕਾ ਦਾਖਾ 'ਚ ਅੱਜ

ਭੂੰਦੜੀ, 9 ਅਕਤੂਬਰ (ਕੁਲਦੀਪ ਸਿੰਘ ਮਾਨ)-ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 10 ਅਕਤੂਬਰ ਨੂੰ ਪਿੰਡ ਭੂੰਦੜੀ ਤੇ ਬੇਟ ਇਲਾਕੇ 'ਚ ਚੋਣ ਪ੍ਰਚਾਰ ਕਰਨ ਲਈ ਆ ਰਹੇ ਹਨ | 'ਅਜੀਤ' ਨੂੰ ਜਾਣਕਾਰੀ ਦਿੰਦੇ ਹੋਏ ਅਕਾਲੀ ...

ਪੂਰੀ ਖ਼ਬਰ »

ਢਾਡੀ ਜਸਵੰਤ ਸਿੰਘ ਦੀਵਾਨਾ ਦਾ ਗੀਤ 'ਨਨਕਾਣੇ ਵਾਲਾ ਮਾਹੀ' ਪ੍ਰਧਾਨ ਲੌਾਗੋਵਾਲ ਵਲੋਂ ਜਾਰੀ

ਜਗਰਾਉਂ, 9 ਅਕਤੂਬਰ (ਅਜੀਤ ਸਿੰਘ ਅਖਾੜਾ)-ਅੰਤਰਰਾਸ਼ਟਰੀ ਮਰਹੂਮ ਢਾਡੀ ਗੁਰਬਖਸ਼ ਸਿੰਘ ਅਲਬੇਲਾ ਨਾਲ ਕਰੀਬ ਤਿੰਨ ਦਹਾਕੇ ਢਾਡੀ ਜਗਤ 'ਚ ਸੇਵਾਵਾਂ ਨਿਭਾਉਂਣ ਵਾਲੇ ਪ੍ਰਸਿੱਧ ਢਾਡੀ ਜਸਵੰਤ ਸਿੰਘ ਦੀਵਾਨਾ ਧਾਰਮਿਕ ਗੀਤ 'ਨਨਕਾਣੇ ਵਾਲਾ ਮਾਹੀ' ਨਾਲ ਸੰਗਤਾਂ ਦੇ ...

ਪੂਰੀ ਖ਼ਬਰ »

ਦਾਖਾ ਜ਼ਿਮਨੀ ਚੋਣ ਅਕਾਲੀ ਦਲ ਸ਼ਾਨ ਨਾਲ ਜਿੱਤੇਗਾ-ਸਾਬਕਾ ਚੇਅਰਮੈਨ ਵਾਹਲਾ

ਬਟਾਲਾ, 9 ਅਕਤੂਬਰ (ਕਾਹਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਸ਼ੂਗਰਫੈੱਡ ਪੰਜਾਬ ਸੁਖਬੀਰ ਸਿੰਘ ਵਾਹਲਾ, ਜਿਨ੍ਹਾਂ ਦੀ ਡਿਊਟੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡਾਂ ਵਿਚ ਲਗਾਈ ਗਈ ਹੈ, ਨੇ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਬੇਕਸੂਰ ਦਲਿਤ ਨੌਜਵਾਨ ਨੂੰ ਅਪਰਾਧੀ ਕਰਾਰ ਦੇਣ ਦਾ ਮਾਮਲਾ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਪੱੁਜਾ

ਰਾਏਕੋਟ, 9 ਅਕਤੁਬਰ (ਸੁਸ਼ੀਲ)-ਥਾਣਾ ਸਿਟੀ ਰਾਏਕੋਟ ਦੇ ਮੁਖੀ ਵਲੋਂ ਇਕ ਦਲਿਤ ਨੌਜਵਾਨ ਦੇ ਚਾਲ-ਚਲਣ ਸਬੰਧੀ ਤਿੰਨ ਦਿਨਾਂ ਅੰਦਰ ਹੀ ਭੇਜੀਆਂ ਦੋ ਰਿਪੋਰਟਾਂ ਵਿਚੋਂ ਇਕ ਵਿਚ ਰਾਏਕੋਟ ਵਾਸੀ 32 ਸਾਲਾ ਦਲਿਤ ਨੌਜਵਾਨ ਗੁਰਸੇਵਕ ਸਿੰਘ ਦਾ ਚਾਲ-ਚਲਣ ਨੇਕ ਦੱਸਿਆ ਤੇ ਦੂਜੀ ...

ਪੂਰੀ ਖ਼ਬਰ »

ਸੰਦੀਪ ਸੰਧੂ ਦਾ ਭੱਟੀਆਂ ਢਾਹਾ ਵਿਖੇ ਸਨਮਾਨ

ਹੰਬੜਾਂ, 9 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਹਲਕਾ ਦਾਖਾ ਦੇ ਪਿੰਡ ਭੱਟੀਆਂ ਵਿਖੇ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਦੇ ਹੱਕ 'ਚ ਸਰਪੰਚ ਜਸਵੰਤ ਸਿੰਘ ਬਾਠ ਦੀ ਅਗਵਾਈ ਹੇਠ ਭਰਵਾਂ ਚੋਣ ਜਲਸਾ ਕਰਵਾਇਆ ਗਿਆ | ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਸ. ਸੰਧੂ ਨੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਵੱਖ-ਵੱਖ ਮਸ਼ੀਨਾਂ ਦੀ ਪ੍ਰਦਰਸ਼ਨੀ ਲਗਾਈ

ਜਗਰਾਉਂ, 9 ਅਕਤੂਬਰ (ਅਜੀਤ ਸਿੰਘ ਅਖਾੜਾ)-ਮੌਜੂਦਾ ਸਮੇਂ 'ਚ ਪਰਾਲੀ ਦੀ ਸਮੱਸਿਆ ਨੂੰ ਠੱਲ ਪਾਉਣ ਲਈ ਪ੍ਰਸ਼ਾਸਨ ਵਲੋਂ ਸਮੇਂ ਸਮੇਂ 'ਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੈਂਪ ਆਦਿ ਲਗਾਏ ਜਾ ਰਹੇ ਹਨ | ਇਸੇ ਕੜੀ 'ਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ...

ਪੂਰੀ ਖ਼ਬਰ »

ਇੰਟਰਲਾਕ ਟਾਇਲਾਂ ਲਗਾਉਣ ਦੀ ਸ਼ੁਰੂਆਤ

ਰਾਏਕੋਟ, 9 ਅਕਤੂਬਰ (ਸੁਸ਼ੀਲ)-ਸਥਾਨਕ ਸ਼ਹਿਰ ਦੇ ਜੈਨ ਮੁਹੱਲੇ ਵਿੱਚ ਪਿਛਲੇ ਕਈ ਦਿਨਾਂ ਤੋਂ ਲਟਕਦੇ ਆ ਰਹੇ ਟਾਈਲਾਂ ਲਗਾਉਣ ਦੇ ਕੰਮ ਨੂੰ ਅੱਜ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਸੁਦਰਸ਼ਨ ਜੋਸ਼ੀ ਵਲੋਂ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਪ੍ਰਧਾਨ ਸੁਦਰਸ਼ਨ ਜੋਸ਼ੀ ਨੇ ...

ਪੂਰੀ ਖ਼ਬਰ »

ਸਿੱਖ ਸਟੂਡੈਂਟਸ ਫੈੱਡਰੇਸ਼ਨ (ਗਰੇਵਾਲ) ਦੇ ਜ਼ਿਲ੍ਹਾ ਪ੍ਰਧਾਨ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਹੋਏ ਨਤਮਸਤਕ

ਰਾਏਕੋਟ, 9 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ) ਦੇ ਕੌਮੀ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਵਲੋਂ ਨਿਯੁਕਤ ਕੀਤੇ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਹਰਬਖਸੀਸ ਸਿੰਘ ਰਾਏ ਚੱਕ ਭਾਈਕਾ ਆਪਣੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਸ਼ਮਸ਼ਾਨਘਾਟ ਲਈ ਕੁਰਸੀਆਂ ਦਾਨ ਕੀਤੀਆਂ

ਜਗਰਾਉਂ, 9 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਪ੍ਰਵਾਸੀ ਪੰਜਾਬੀ ਪਰਿਵਾਰ ਨੇ ਪਿੰਡ ਗੁਰੂਸਰ ਕਾਉਂਕੇ ਦੀ ਸ਼ਮਸ਼ਾਨਘਾਟ ਲਈ ਆਪਣੇ ਪਿਤਾ ਮਲਕੀਤ ਸਿੰਘ ਸਿੱਧੂ ਦੀ ਯਾਦ 'ਚ ਕੁਰਸੀਆਂ ਦਾਨ ਕੀਤੀਆਂ | ਗੁਰਦੇਵ ਸਿੰਘ ਸਿੱਧੂ ਨੇ ਕਿਹਾ ਕਿ ਵਿਦੇਸ਼ਾਂ ਵਿਚ ਰਹਿਣ ਦੇ ...

ਪੂਰੀ ਖ਼ਬਰ »

ਅੱਖਾਂ ਦੇ ਕੈਂਪ 'ਚ 375 ਮਰੀਜ਼ਾਂ ਦੀਆਂ ਅੱਖਾਂ ਦੀ ਕੀਤੀ ਜਾਂਚ

ਜਗਰਾਉਂ, 9 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ 56ਵੀਂ ਬਰਸੀ ਨੂੰ ਸਮਰਪਿਤ ਬਾਬਾ ਈਸ਼ਰ ਸਿੰਘ ਚੈਰੀਟੇਬਲ ਟਰੱਸਟ ਨਾਨਕਸਰ ਵਲੋਂ ਮੁਫ਼ਤ ਅੱਖਾਂ ਦਾ ਜਾਂਚ ਤੇ ਅਪਰੇਸ਼ਨ ਕੈਂਪ ਨਾਨਕਸਰ ...

ਪੂਰੀ ਖ਼ਬਰ »

ਖੇਡ ਪ੍ਰਮੋਟਰ ਕਾਂਗਰਸ 'ਚ ਸ਼ਾਮਿਲ

ਮੁੱਲਾਂਪੁਰ-ਦਾਖਾ, 9 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਵਲੋਂ ਖੇਡ ਪ੍ਰਮੋਟਰ ਯਾਦਵਿੰਦਰ ਸਿੰਘ ਯਾਦੀ ਗਰੇਵਾਲ ਨੂੰ ਕਾਂਗਰਸ ਵਿਚ ਸ਼ਾਮਿਲ ਕੀਤਾ | ਕੈਪਟਨ ਸੰਦੀਪ ਸੰਧੂ ਵਲੋਂ ...

ਪੂਰੀ ਖ਼ਬਰ »

ਸਮਾਜ ਸੇਵੀ ਨੇ ਧੀ ਤੇ ਪੁੱਤਰ ਦਾ ਜਨਮ ਦਿਨ ਲੋੜਵੰਦ ਬਜ਼ੁਰਗਾਂ ਦੀ ਆਰਥਿਕ ਮਦਦ ਕਰ ਕੇ ਮਨਾਇਆ

ਜਗਰਾਉਂ, 9 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)- ਇਲਾਕੇ ਦੀ ਸਿਰ ਕੱਢ ਸਮਾਜ ਸੇਵੀ ਸ਼ਖ਼ਸੀਅਤਾਂ ਤੇ ਏ.ਐਸ. ਆਟੋ ਮੋਬਾਇਲ ਦੇ ਮਾਲਕ ਗੁਰਿੰਦਰ ਸਿੰਘ ਸਿੱਧੂ ਤੇ ਉਨ੍ਹਾਂ ਦੀ ਧਰਮਪਤਨੀ ਅਮਰਜੀਤ ਕੌਰ ਸਿੱਧੂ ਨੇ ਆਪਣੇ ਸਪੁੱਤਰ ਸੱਤਪ੍ਰੀਤ ਸਿੰਘ ਸਿੱਧੂ ਤੇ ਸਪੁੱਤਰੀ ...

ਪੂਰੀ ਖ਼ਬਰ »

ਇਯਾਲੀ ਵਲੋਂ ਚੋਣ ਮੀਟਿੰਗਾਂ

ਸਿੱਧਵਾਂ ਬੇਟ, 9 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਦਾਖਾ ਦੀ ਜ਼ਿਮਨੀ ਚੋਣ ਲਈ ਅਕਾਲੀ-ਭਾਜਪਾ ਗੱਠਜੋੜ ਵਲੋਂ ਮੁੜ ਕਿਸਮਤ ਅਜਮਾ ਰਹੇ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਦਰਿਆ ਲਾਗਲੇ ਪਿੰਡਾਂ ਦਾ ਦੌਰਾ ਕਰਕੇ ਵਿਕਾਸ ਦੇ ਨਾਂਅ 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX