ਤਾਜਾ ਖ਼ਬਰਾਂ


ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  about 2 hours ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  about 2 hours ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  about 3 hours ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  about 3 hours ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  about 3 hours ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  about 3 hours ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  about 3 hours ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  about 4 hours ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 4 hours ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  about 4 hours ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜਲਾਲਾਬਾਦ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਚੋਣ ਪ੍ਰਚਾਰ ਵਿਚ ਸ਼ਾਮਿਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ ...
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  about 5 hours ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  about 6 hours ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 6 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 6 hours ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 6 hours ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  about 6 hours ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  about 7 hours ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  about 7 hours ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  about 7 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  about 7 hours ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  about 8 hours ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 8 hours ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  about 8 hours ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  about 9 hours ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  about 9 hours ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  about 9 hours ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 9 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  about 10 hours ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 10 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 10 hours ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 11 hours ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 12 hours ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 12 hours ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 1 hour ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  about 1 hour ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  about 1 hour ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  about 1 hour ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ 'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਫਾਜ਼ਿਲਕਾ / ਅਬੋਹਰ

ਜਲਾਲਾਬਾਦ ਉਪ ਚੋਣ ਲਈ ਈ.ਵੀ.ਐਮ ਮਸ਼ੀਨਾਂ ਦੀ ਦੂਜੀ ਜਾਂਚ ਹੋਈ

ਫਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)-ਵਿਧਾਨ ਸਭਾ ਚੋਣ ਹਲਕਾ ਜਲਾਲਾਬਾਦ ਦੀ ਉਪ ਚੋਣ 2019 ਦੌਰਾਨ ਵਰਤੀਆਂ ਜਾਣ ਵਾਲੀਆਂ ਈ.ਵੀ.ਐਮ. ਮਸ਼ੀਨਾਂ ਦੀ ਦੂਜੀ ਜਾਂਚ ਕੀਤੀ ਗਈ | ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਆਰ.ਪੀ. ਸਿੰਘ ਦੀ ਨਿਗਰਾਨੀ ਹੇਠ ਨੇਪਰੇ ਚੜ੍ਹੀ ਇਸ ਦੂਜੀ ਜਾਂਚ ਪ੍ਰਕਿਰਿਆ ਦੌਰਾਨ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 1 ਅਕਤੂਬਰ ਨੂੰ ਪਹਿਲੀ ਜਾਂਚ ਕੀਤੀ ਗਈ ਸੀ | ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਵੋਟਿੰਗ ਮਸ਼ੀਨਾਂ ਦੀ ਇਹ ਜਾਂਚ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸਮਾਂ ਸਾਰਣੀ ਅਨੁਸਾਰ ਕੀਤੀ ਗਈ ਹੈ | ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਜਿਥੇ ਚੋਣ ਅਮਲੇ ਨੂੰ ਜਲਾਲਾਬਾਦ ਉਪ ਚੋਣ ਦੀ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਇਮਾਨਦਾਰੀ, ਪਾਰਦਰਸ਼ੀ ਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ ਉਥੇ ਹੀ ਸਮੂਹ ਉਮੀਦਵਾਰਾਂ ਨੂੰ ਵੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਨਾ ਕਰਨ ਤੇ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ | ਉਨ੍ਹਾਂ ਦੱਸਿਆ ਕਿ ਦੂਜੀ ਜਾਂਚ ਦੌਰਾਨ 239 ਬੂਥਾਂ ਲਈ ਬੈਲਟ ਯੂਨਿਟ, ਕੰਟਰੋਲ ਯੂਨਿਟ ਤੇ ਵੀ.ਵੀ.ਪੈਟ ਮਸ਼ੀਨਾਂ ਪਹੰੁਚਾ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਬੂਥ 'ਤੇ ਵੋਟਿੰਗ ਮਸ਼ੀਨ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਰਿਜ਼ਰਵ ਮਸ਼ੀਨਾਂ ਨੰੂ ਬੂਥ 'ਤੇ ਪਹੁੰਚਾ ਕੇ ਚੋਣਾਂ ਦੇ ਕੰਮ ਨੰੂ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ | ਇਸ ਮੌਕੇ ਤਹਿਸੀਲਦਾਰ ਚੋਣਾਂ ਸਤਪਾਲ ਬਾਂਸਲ ਹਾਜ਼ਰ ਸਨ |

ਪਤੀ-ਪਤਨੀ ਦੀ ਮੌਤ ਤੋਂ ਬਾਅਦ ਕਾਰ ਚਾਲਕ 'ਤੇ ਮਾਮਲਾ ਦਰਜ

ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)-ਖੂਈਖੇੜਾ ਥਾਣਾ ਪੁਲਿਸ ਨੇ ਪਤੀ ਪਤਨੀ ਦੀ ਮੌਤ ਤੋਂ ਬਾਅਦ ਕਾਰ ਚਾਲਕ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਨਮਨ ਤਨੇਜਾ ਪੁੱਤਰ ਪ੍ਰਵੀਨ ਤਨੇਜਾ ਨੇ ਦੱਸਿਆ ਕਿ ਉਸ ਦੇ ਮਾਤਾ ਪਿਤਾ ਸਵੇਰੇ ਸੈਰ ...

ਪੂਰੀ ਖ਼ਬਰ »

340 ਗ੍ਰਾਮ ਗਾਂਜਾ ਬਰਾਮਦ, ਮੁਕੱਦਮਾ ਦਰਜ

ਮੰਡੀ ਲਾਧੂਕਾ, 9 ਅਕਤੂਬਰ (ਰਾਕੇਸ਼ ਛਾਬੜਾ)-ਥਾਣਾ ਸਦਰ ਫ਼ਾਜ਼ਿਲਕਾ ਦੀ ਪੁਲਿਸ ਨੇ ਮੰਡੀ ਦੇ ਇਕ ਵਿਅਕਤੀ ਤੋਂ 340 ਗ੍ਰਾਮ ਗਾਂਜਾ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਸਹਾਇਕ ਸਬ ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਹੈ ਕਿ ਗੁਪਤ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਮੰਡੀ ਲਾਧੂਕਾ, 9 ਅਕਤੂਬਰ (ਰਾਕੇਸ਼ ਛਾਬੜਾ)-ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਵਾਲੇ ਤਿੰਨ ਜਣਿਆਂ ਿਖ਼ਲਾਫ਼ ਥਾਣਾ ਸਦਰ ਫ਼ਾਜ਼ਿਲਕਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਮੰਡੀ ਦੀ ਪੁਲਿਸ ਚੌਕੀ ਦੇ ਮੁਖੀ ਏ.ਐਸ.ਆਈ. ਜੁਗਰਾਜ ਸਿੰਘ ਨੇ ਦੱਸਿਆ ਕਿ 15 ਸਾਲ ਦੀ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈਖੇੜਾ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਅਬੋਹਰ ਨਿਵਾਸੀ ਇਕ ਔਰਤ ਨੇ ਦੱਸਿਆ ਕਿ ਉਸ ਦੀ ਨਾਬਾਲਗ ਧੀ ਨੂੰ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਮਿਸ਼ਨ 100 ਫੀਸਦੀ ਨਤੀਜਿਆਂ ਦਾ ਐਲਾਨ

ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)-ਸਕੱਤਰ ਸਕੂਲ ਸਿੱਖਿਆ ਵਿਭਾਗ ਕ੍ਰਿਸ਼ਨ ਕੁਮਾਰ ਨੇ ਅੱਜ ਫ਼ਾਜ਼ਿਲਕਾ ਵਿਖੇ ਸਕੂਲ ਮੁਖੀਆਂ ਦੀ ਕਲਾਸ ਲਗਾਉਂਦਿਆਂ ਅਧਿਆਪਕਾਂ ਨੂੰ ਤਕੀਦ ਕੀਤੀ ਕਿ ਉਹ ਹੁਣ ਤੋਂ ਹੀ ਸਾਲਾਨਾ ਨਤੀਜਿਆਂ ਲਈ ਮਿਸ਼ਨ 100 ਪ੍ਰਤੀਸ਼ਤ ਕੰਮ ...

ਪੂਰੀ ਖ਼ਬਰ »

ਨਗਰ ਕੌਾਸਲ ਅਬੋਹਰ ਦੇ ਸਾਬਕਾ ਪ੍ਰਧਾਨ ਦੀ ਜ਼ਿਲ੍ਹਾ ਅਦਾਲਤ ਵਲੋਂ ਅਗਾੳਾੂ ਜ਼ਮਾਨਤ ਦੀ ਅਰਜ਼ੀ ਰੱਦ

ਅਬੋਹਰ, 9 ਅਕਤੂਬਰ (ਕੁਲਦੀਪ ਸਿੰਘ ਸੰਧੂ)-ਜ਼ਿਲ੍ਹਾ ਅਦਾਲਤ ਵਲੋਂ ਨਗਰ ਕੌਾਸਲ ਅਬੋਹਰ ਦੇ ਸਾਬਕਾ ਪ੍ਰਧਾਨ ਪ੍ਰਮਿਲ ਕਲਾਨੀ ਦੀ ਅਗਾੳਾੂ ਜ਼ਮਾਨਤ ਦੀ ਅਰਜ਼ੀ ਨੂੰ ਰੱਦ ਕੀਤੇ ਜਾਣ ਕਾਰਨ ਇਸ ਸਿਆਸੀ ਲੀਡਰ ਲਈ ਹੋਰ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਹਨ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵਲੋਂ ਸਮੁੱਚੇ ਪੰਜਾਬ 'ਚ ਕੱਲ੍ਹ ਤੋਂ ਧਰਨੇ ਦੇਣ ਦਾ ਐਲਾਨ

ਜਲਾਲਾਬਾਦ , 9 ਅਕਤੂਬਰ (ਕਰਨ ਚੁਚਰਾ)-ਦੀ ਰੈਵਨਿਉ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਮੋਹਨ ਸਿੰਘ ਭੇਡਪੁਰਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਸਮੁੱਚੇ ਪੰਜਾਬ ਦੇ ਪਟਵਾਰੀ 11 ਅਕਤੂਬਰ ਨੂੰ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਸਵੇਰੇ 11 ਤੋਂ ਦੁਪਹਿਰ 2 ਵਜੇ ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਵੇਚਣ ਵਾਲੇ ਤਸਕਰਾਂ ਿਖ਼ਲਾਫ਼ ਮੁਕੱਦਮਾ ਦਰਜ

ਮੰਡੀ ਲਾਧੂਕਾ, 9 ਅਕਤੂਬਰ (ਰਾਕੇਸ਼ ਛਾਬੜਾ)-ਹਿੰਦ-ਪਾਕਿ ਸਰਹੱਦ ਤੋਂ ਹੈਰੋਇਨ ਦੀ ਤਸਕਰੀ ਕਰਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਵੇਚਣ ਵਾਲੇ ਦੋ ਸਮਗਲਰਾਂ ਤੇ ਉਨ੍ਹਾਂ ਦੇ ਸਾਥੀਆਂ ਿਖ਼ਲਾਫ਼ ਥਾਣਾ ਸਦਰ ਫ਼ਾਜ਼ਿਲਕਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਸੀ.ਆਈ.ਏ. ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਜਗਦੀਪ ਕੰਬੋਜ ਗੋਲਡੀ ਨੇ ਚੋਣ ਪ੍ਰਚਾਰ 'ਚ ਲਿਆਂਦੀ ਤੇਜ਼ੀ

ਜਲਾਲਾਬਾਦ, 9 ਅਕਤੂਬਰ (ਕਰਨ ਚੁਚਰਾ)-ਜਲਾਲਾਬਾਦ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ 'ਚ ਉਤਰੇ ਐਡਵੋਕੇਟ ਜਗਦੀਪ ਕੰਬੋਜ ਗੋਲਡੀ ਨੇ ਆਪਣੇ ਚੋਣ ਪ੍ਰਚਾਰ 'ਚ ਤੇਜ਼ੀ ਲਿਆਉਂਦਿਆਂ ਚਿਮਨੇਵਾਲਾ, ਬੁੱਧੋ ਕੀ, ਹੌਜ ...

ਪੂਰੀ ਖ਼ਬਰ »

ਜਾਖੜ ਨੇ ਪਿੰਡ ਕੁਹਾੜਿਆਵਾਲੀ ਤੇ ਡੱਬਵਾਲਾ ਕਲਾਂ ਵਿਖੇ ਆਵਲਾ ਦੇ ਹੱਕ 'ਚ ਜਨ ਸਭਾਵਾਂ ਨੂੰ ਕੀਤਾ ਸੰਬੋਧਨ

ਮੰਡੀ ਅਰਨੀਵਾਲਾ, 9 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਅੱਜ ਹਲਕਾ ਜਲਾਲਾਬਾਦ ਤੋਂ ਪਾਰਟੀ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ 'ਚ ਪਿੰਡ ਕੁਹਾੜਿਆਵਾਲੀ , ਡੱਬਵਾਲਾ ਕਲਾਂ ਵਿਖੇ ਜਨ ਸਭਾਵਾਂ ਨੂੰ ...

ਪੂਰੀ ਖ਼ਬਰ »

ਡਿੱਬੀਪੁਰਾ ਦੇ ਹੱਕ 'ਚ ਮਹਿੰਦਰ ਸਿੰਘ ਵਿਰਕ ਨੇ ਸਾਥੀਆਂ ਸਮੇਤ ਸੰਭਾਲਿਆ ਮੋਰਚਾ

ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਵਿਧਾਨ ਸਭਾ ਹਲਕੇ ਅੰਦਰ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ ਵਿਚ ਸੀਨੀਅਰ ਅਕਾਲੀ ਆਗੂ ਮਹਿੰਦਰ ਸਿੰਘ ਵਿਰਕ ਨੇ ਆਪਣੇ ਸਾਥੀਆਂ ਸਮੇਤ ਪੂਰੀ ਤਰ੍ਹਾਂ ਮੋਰਚਾ ਸੰਭਾਲ ਲਿਆ ...

ਪੂਰੀ ਖ਼ਬਰ »

ਪਿੰਡ ਚੱਕ ਸਿੰਘੇ ਵਾਲਾ ਸੈਣੀਆ 'ਚ ਸਿਹਤ ਮੰਤਰੀ ਨੇ ਕਾਂਗਰਸੀ ਵਰਕਰਾਂ ਨਾਲ ਕੀਤੀ ਮੀਟਿੰਗ

ਮੰਡੀ ਲਾਧੂਕਾ, 09 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਹਲਕਾ ਜਲਾਲਾਬਾਦ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਸਿੰਘ ਆਵਲਾ ਦੇ ਹੱਕ ਵਿਚ ਸਿਹਤ ਮੰਤਰੀ ਪੰਜਾਬ ਤੇ ਜ਼ਿਲ੍ਹਾ ਫਾਜ਼ਿਲਕਾ ਦੇ ਇੰਚਾਰਜ ਬਲਬੀਰ ਸਿੰਘ ਸਿੱਧੂ ਵਲੋਂ ਜਲਾਲਾਬਾਦ ਦੇ ਵਿਧਾਨ ਸਭਾ ਹਲਕੇ ...

ਪੂਰੀ ਖ਼ਬਰ »

ਸੇਖੋਂ ਤੇ ਮੰਟਾ ਵਲੋਂ ਡਾ. ਰਾਜ ਸਿੰਘ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਚੋਣ ਜਲਸੇ

ਜਲਾਲਾਬਾਦ, 9 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ/ਕਰਨ ਚੁਚਰਾ)-ਵਿਧਾਨ ਸਭਾ ਹਲਕਾ ਜਲਾਲਾਬਾਦ ਦੀ ਜਿਮਨੀ ਚੋਣ ਲਈ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਡਾ.ਰਾਜ ਸਿੰਘ ਡਿੱਬੀਪੁਰਾ ਦੇ ਹੱਕ ਵਿਚ ਅਕਾਲੀ ਦਲ ਦੇ ਚੋਣ ਅਬਜ਼ਰਵਰ ਤੇ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਰਮਿੰਦਰ ਸਿੰਘ ਆਵਲਾ ਨੇ ਵੱਖ-ਵੱਖ ਪਿੰਡਾਂ 'ਚ ਕੀਤਾ ਚੋਣ ਪ੍ਰਚਾਰ

ਮੰਡੀ ਰੋੜਾਂਵਾਲੀ, 9 ਅਕਤੂਬਰ (ਮਨਜੀਤ ਸਿੰਘ ਬਰਾੜ)-ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਵਲੋਂ ਅੱਜ ਹਲਕੇ ਦੇ ਪਿੰਡ ਚੱਕ ਰੋਹੀਵਾਲਾ, ਚੱਕ ਰੋੜਾਂਵਾਲਾ (ਤੰਬੂ ਵਾਲਾ), ਤਾਰੇ ਵਾਲਾ, ਰਤਾ ਥੇੜ੍ਹ ਆਦਿ ਪਿੰਡਾਂ 'ਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ ਗਿਆ ਤੇ ਆਪਣੇ ਹੱਕ 'ਚ ...

ਪੂਰੀ ਖ਼ਬਰ »

ਰਾਜਾ ਵੜਿੰਗ ਨੇ ਰਮਿੰਦਰ ਆਵਲਾ ਲਈ ਵੱਖ-ਵੱਖ ਪਿੰਡਾਂ 'ਚ ਕੀਤਾ ਚੋਣ ਪ੍ਰਚਾਰ

ਮੰਡੀ ਰੋੜਾਂਵਾਲੀ, 9 ਅਕਤੂਬਰ (ਮਨਜੀਤ ਸਿੰਘ ਬਰਾੜ)-ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਮੁੱਖ ਮੰਤਰੀ ਦੇ ਸਲਾਹਕਾਰ ਹਲਕਾ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਪਿੰਡ ਮੀਨਿਆਂ ਵਾਲਾ, ਢਾਣੀ ਰੇਸ਼ਮ ਸਿੰਘ, ਕਾਠਗੜ੍ਹ, ਹਲੀਮ ਵਾਲਾ, ਵੈਰੋਕਾ, ...

ਪੂਰੀ ਖ਼ਬਰ »

ਜਲਾਲਾਬਾਦ ਹਲਕੇ ਲਈ ਜੋ ਸੁਖਬੀਰ ਨੇ ਕੀਤਾ, ਕੋਈ ਹੋਰ ਨਹੀਂ ਕਰ ਸਕਦਾ- ਮੰਟਾ

ਜਲਾਲਾਬਾਦ, 9 ਅਕਤੂਬਰ (ਕਰਨ ਚੁਚਰਾ)-ਹਲਕਾ ਜਲਾਲਾਬਾਦ ਦੇ ਲੋਕ ਭਲੀ ਭਾਂਤੀ ਜਾਣਦੇ ਹਨ ਕਿ ਉਨਾਂ ਦੇ ਹਲਕੇ ਦੀ ਕਾਇਆ ਕਲਪ ਕਿਸ ਨੇ ਕੀਤੀ ਹੈ ਤੇ ਅੱਗੇ ਵੀ ਇਸ ਇਲਾਕੇ ਦੇ ਰਹਿੰਦੇ ਵਿਕਾਸ ਕਰਵਾ ਸਕਣ ਲਈ ਕੌਣ ਸਮਰੱਥ ਹੈ | ਇਸ ਗੱਲ ਦਾ ਪ੍ਰਗਟਾਵਾ ਹਲਕਾ ਜਲਾਲਾਬਾਦ ਦੇ ...

ਪੂਰੀ ਖ਼ਬਰ »

ਪਿੰਡ ਢਾਬ ਖੁਸ਼ਹਾਲ ਜੋਈਆ ਵਿਖੇ ਯੁਵਰਾਜ ਰਣਇੰਦਰ ਨੇ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਕੀਤਾ ਪ੍ਰਚਾਰ

ਜਲਾਲਾਬਾਦ, 9 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਯੁਵਰਾਜ ਰਣਇੰਦਰ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਜਲਾਲਾਬਾਦ ਦੀ ਜਿਮਨੀ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਸਿੰਘ ਆਵਲਾ ਦੇ ਹੱਕ 'ਚ ਚੋਣ ...

ਪੂਰੀ ਖ਼ਬਰ »

24 ਨੂੰ ਕਾਂਗਰਸ ਦਾ ਬੋਰੀ ਬਿਸਤਰਾ ਹੋ ਜਾਣਾ ਹੈ ਗੋਲ-ਬੰਟੀ ਰੁਮਾਣਾ

ਜਲਾਲਾਬਾਦ, 9 ਅਕਤੂਬਰ (ਕਰਨ ਚੁਚਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹਲਕਾ ਜਲਾਲਾਬਾਦ ਦੇ ਲੋਕਾਾ ਦਾ ਪਿਆਰ ਅੱਜ ਵੀ ਅਸੀਂ ਚੋਣ ਪ੍ਰਚਾਰ ਦੌਰਾਨ ਲੋਕਾਂ ਦੇ ਚਿਹਰੇ 'ਤੇ ਦੇਖ ਰਹੇ ਹਾਂ | ਇਸ ਗੱਲ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸੀਨੀਅਰ ...

ਪੂਰੀ ਖ਼ਬਰ »

ਜਗਸੀਰ ਸਿੰਘ ਬੱਬੂ ਤੇ ਸਿਦਕ ਵੀਰ ਸਿੰਘ ਨੇ ਡਿੱਬੀਪੁਰਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਮੰਡੀ ਲਾਧੂਕਾ, 9 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਜਲਾਲਾਬਾਦ ਦੀ ਜ਼ਿਮਨੀ ਚੋਣ 'ਚ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀ ਪੁਰਾ ਦੇ ਹੱਕ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲ ਵਾਲਾ ਤੇ ਉਨ੍ਹਾਂ ਦੇ ਬੇਟੇ ਸਿਦਕ ...

ਪੂਰੀ ਖ਼ਬਰ »

ਰਾਣਾ ਸੋਢੀ ਵਲੋਂ ਪਿੰਡ ਸੁਹੇਲੇ ਵਾਲਾ, ਝੁੱਗੇ ਨੰਦ ਸਿੰਘ, ਜੰਡਵਾਲਾ ਤੇ ਚੱਕ ਕਬਰ ਵਾਲਾ 'ਚ ਚੋਣ ਪ੍ਰਚਾਰ

ਜਲਾਲਾਬਾਦ, 9 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ/ਕਰਨ ਚੁਚਰਾ)-ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਹਲਕਾ ਜਲਾਲਾਬਾਦ ਦੇ ਪਿੰਡ ਚੱਕ ਸੁਹੇਲੇ ਵਾਲਾ, ਝੁੱਗੇ ਨੰਦ ਸਿੰਘ, ਜੰਡਵਾਲਾ, ਚੱਕ ਕਬਰ ਵਾਲਾ ਆਦਿ ਪਿੰਡਾਂ ਦਾ ਦੌਰਾ ਕਰਕੇ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਸੰਘਰਸ਼ ਦੀ ਚਿਤਾਵਨੀ, ਡੀ.ਸੀ. ਨੂੰ ਸੌਾਪਿਆ ਮੰਗ ਪੱਤਰ

ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)-ਆਸ਼ਾ ਵਰਕਰ ਯੂਨੀਅਨ ਏਟਕ ਜ਼ਿਲ੍ਹਾ ਫ਼ਾਜ਼ਿਲਕਾ ਦੀ ਕਮੇਟੀ ਵਲੋਂ ਮੁਸ਼ਕਲਾਂ ਸਬੰਧੀ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਨੂੰ ਇਕ ਮੰਗ ਪੱਤਰ ਦਿੱਤਾ ਗਿਆ | ਜਿਸ 'ਚ ਸਿਵਲ ਸਰਜਨ ਫ਼ਾਜ਼ਿਲਕਾ ਡਾ. ਦਲੇਰ ਸਿੰਘ ਮੁਲਤਾਨੀ ਵਲੋਂ ...

ਪੂਰੀ ਖ਼ਬਰ »

ਸਵਾਮੀਨਾਥਨ ਕਮਿਸ਼ਨਰ ਦੀ ਰਿਪੋਰਟ ਹੀ ਕਰ ਸਕਦੀ ਹੈ ਕਿਸਾਨੀ ਦਾ ਭਲਾ : ਲੱਖੋਵਾਲ

ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)-ਕਿਸਾਨੀ ਮਸਲੇ ਦਾ ਇਕੋ ਇਕ ਹੱਲ ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕਰਨਾ ਹੈ | ਜਿੰਨੀ ਦੇਰ ਤੱਕ ਕਿਸਾਨਾਂ ਨੂੰ ਉਨ੍ਹਾਂ ਦੇ ਕੀਤੇ ਖਰਚੇ ਦਾ ਮੁੱਲ ਨਹੀ ਮੁੜਦਾ, ਓਨੀ ਦੇਰ ਤੱਕ ਕਿਸਾਨ ਆਰਥਿਕ ਪੱਖੋਂ ਮਜ਼ਬੂਤ ਨਹੀ ਹੋ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਨਿਊ ਸਚਿਨ ਸਕੂਲ ਦੇ ਖਿਡਾਰੀਆਂ ਨੇ ਮਾਰੀ ਬਾਜ਼ੀ

ਮੰਡੀ ਲਾਧੂਕਾ, 9 ਅਕਤੂਬਰ (ਰਾਕੇਸ਼ ਛਾਬੜਾ)-ਜ਼ਿਲ੍ਹਾ ਐਥਲੈਟਿਕਸ ਮੁਕਾਬਲਿਆਂ 'ਚ ਨਿਊ ਸਚਿਨ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ਖਿਡਾਰੀ ਗੁਰਪ੍ਰੀਤ ਕੰਬੋਜ ਨੇ ਅੰਡਰ 19 ਵਰਗ ਸਾਲ 'ਚ 3000 ਮੀਟਰ ਤੇ 1500 ਮੀਟਰ ਦੌੜ 'ਚ ਪਹਿਲਾ ਸਥਾਨ, ਸੁਰਿੰਦਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਸਬੰਧੀ ਐਸ.ਡੀ.ਐਮ. ਨੇ ਸਿੱਖ ਸੰਗਤਾਂ ਨਾਲ ਕੀਤੀ ਬੈਠਕ

ਅਬੋਹਰ, 9 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ 15 ਅਕਤੂਬਰ ਨੂੰ ਗੰਗਾਨਗਰ ਰਾਹੀਂ ਇਤਿਹਾਸਕ ...

ਪੂਰੀ ਖ਼ਬਰ »

ਟੈਕਨੀਕਲ ਤੇ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਚੋਣ

ਅਬੋਹਰ, 9 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਟੈਕਨੀਕਲ ਅਤੇ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਅਬੋਹਰ ਦੀ 2 ਸਾਲਾਂ ਲਈ ਇੱਥੇ ਚੋਣ ਸਰਬਸੰਮਤੀ ਨਾਲ ਹੋਈ | ਚੋਣ ਕਰਵਾਉਣ ਲਈ ਜਨਰਲ ਸਕੱਤਰ ਬਲਰਾਜ ਮੋੜ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਮੌਕੇ ਸਰਬਸੰਮਤੀ ਨਾਲ ਤਰਸੇਮ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢੀ

ਅਬੋਹਰ, 9 ਅਕਤੂਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਰੌਸ਼ਨ ਲਾਲ ਜੈਨ ਸਰਵ ਹਿਤਕਾਰੀ ਵਿੱਦਿਆ ਮੰਦਿਰ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਵਦੇਸ਼ੀ ਹਫ਼ਤਾ ਤਹਿਤ ਜਾਗਰੂਕਤਾ ਰੈਲੀ ਕੱਢੀ | ਇਸ ਰੈਲੀ ਨੂੰ ਸਕੂਲ ਦੇ ਪ੍ਰਧਾਨ ਧਨਪਤ ਸਿਆਗ ਵਲੋਂ ਹਰੀ ਝੰਡੀ ਦੇ ਕੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਗਰ ਕੀਰਤਨ ਦੀ ਆਮਦ ਸਬੰਧੀ ਬੈਠਕ

ਅਬੋਹਰ, 9 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੈਸਲੇ ਅਨੁਸਾਰ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ 15 ...

ਪੂਰੀ ਖ਼ਬਰ »

ਸੀਫੇਟ ਦਾ 31 ਵਾਂ ਸਥਾਪਨਾ ਦਿਵਸ ਮਨਾਇਆ

ਅਬੋਹਰ, 9 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਸੰਸਥਾਨ ਸੀਫੇਟ ਦਾ 31 ਵਾਂ ਸਥਾਪਨਾ ਦਿਵਸ ਲੁਧਿਆਣਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਵਜੋਂ ਪ੍ਰੋਫੈਸਰ ਗਜਿੰਦਰ ਸਿੰਘ ਸਾਬਕਾ ਉਪ ਮਹਾ ਨਿਰਦੇਸ਼ਕ ਆਈ.ਸੀ.ਏ.ਆਰ ਨਵੀਂ ਦਿੱਲੀ ਪੁੱਜੇ | ...

ਪੂਰੀ ਖ਼ਬਰ »

ਸਵੀਪ ਪ੍ਰੋਗਰਾਮ ਤਹਿਤ ਕੱਢੀ ਰੈਲੀ

ਜਲਾਲਾਬਾਦ, 7 ਅਕਤੂਬਰ (ਕਰਨ ਚੁਚਰਾ)-ਸੀਨੀਅਰ ਸੈਕੰਡਰੀ ਸਕੂਲ ਦੇ ਲੜਕੇ ਜਲਾਲਾਬਾਦ ਵਲੋਂ ਪਿ੍ੰਸੀਪਲ ਸੁਭਾਸ਼ ਸਿੰਘ ਦੀ ਯੋਗ ਅਗਵਾਈ ਅਧੀਨ ਵੋਟਰ ਜਾਗਰੂਕ ਰੈਲੀ ਕੱਢੀ ਗਈ, ਜਿਸ 'ਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਰੈਲੀ ਨੂੰ ...

ਪੂਰੀ ਖ਼ਬਰ »

ਚੈੱਕ ਬਾਊਾਸ ਮਾਮਲੇ 'ਚ ਇਕ ਔਰਤ ਨੂੰ ਇਕ ਸਾਲ ਦੀ ਸਜ਼ਾ

ਫ਼ਿਰੋਜ਼ਪੁਰ, 9 ਅਕਤੂਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਅਦਾਲਤ ਵਲੋਂ ਚੈੱਕ ਬਾਊਾਸ ਦੇ ਇਕ ਮਾਮਲੇ 'ਚ ਇਕ ਔਰਤ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਇਕ ਸਾਲ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਮੁੱਦਈ ਹਰਭਜਨ ਸਿੰਘ ਪੁੱਤਰ ਜਵਾਲਾ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਪਿੰਡ ਧਰਾਂਗਵਾਲਾ ਦੇ ਅਗਾਂਹਵਧੂ ਕਿਸਾਨ ਗੁਰਮੀਤ ਸਿੰਘ ਨੇ 7 ਸਾਲ ਤੋਂ ਨਹੀਂ ਸਾੜੀ ਪਰਾਲੀ

ਅਬੋਹਰ, 9 ਅਕਤੂਬਰ (ਕੁਲਦੀਪ ਸਿੰਘ ਸੰਧੂ)-ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਕਣਕ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਡਿਪਟੀ ਕਮਿਸ਼ਨਰ ਸ: ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ ਨਿਰਦੇਸ਼ ਤਹਿਤ ਖੇਤੀਬਾੜੀ ਵਿਭਾਗ ਫ਼ਾਜ਼ਿਲਕਾ ਵਲੋਂ ਲਗਾਏ ਜਾ ਰਹੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਹੀਰਾਂ ਵਾਲੀ 'ਚ ਸਾਇੰਸ ਮੇਲਾ ਲਗਾਇਆ

ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਹੀਰਾਂ ਵਾਲੀ ਵਿਖੇ ਸਾਇੰਸ ਮਾਸਟਰ ਰਾਕੇਸ਼ ਕੁਮਾਰ ਦੀ ਅਗਵਾਈ 'ਚ ਸਾਇੰਸ ਮੇਲਾ ਲਗਾਇਆ ਗਿਆ | ਜਿਸ ਵਿਚ ਜਮਾਤ 6ਵੀਂ ਤੋਂ 10ਵੀਂ ਤੱਕ ਦੇ ਵਿਦਿਆਰਥੀਆਂ ਨੇ ਸਾਇੰਸ ਵਿਸ਼ੇ ਨਾਲ ਸਬੰਧਤ ਮਾਡਲ ਤੇ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸਬੰਧੀ ਵਿਦਿਆਰਥੀਆਂ ਨੇ ਪਿੰਡਾਂ 'ਚ ਜਾਗਰੂਕਤਾ ਰੈਲੀ ਕੱਢੀ

ਅਬੋਹਰ, 9 ਅਕਤੂਬਰ (ਕੁਲਦੀਪ ਸਿੰਘ ਸੰਧੂ/ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ਪੰਜਾਬ ਸਰਕਾਰ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਚਲਾਏ ਜਾ ਰਹੇ ਮਿਸ਼ਨ ਤਹਿਤ ਵਾਤਾਵਰਨ ਦੀ ਸ਼ੁੱਧਤਾ ਸਬੰਧੀ ਵੱਖ-ਵੱਖ ਉਪਰਾਲੇ ...

ਪੂਰੀ ਖ਼ਬਰ »

ਬਾਬਾ ਰਾਮਦੇਵ ਮੰਦਰ 'ਚ ਦਸ਼ਮੀ ਮੇਲਾ ਲਗਾਇਆ

ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਬੰਨਵਾਲਾ ਹਨੂਵੰਤਾ ਵਿਖੇ ਬਾਬਾ ਰਾਮਦੇਵ ਦੇ ਮੰਦਰ ਵਿਖੇ ਦਸ਼ਮੀ ਮੇਲਾ ਲਗਾਇਆ ਗਿਆ | ਜਿਸ ਵਿਚ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਪਿੰਡਾਂ ਸ਼ਹਿਰਾਂ ਤੋਂ ਪੁੱਜ ਕੇ ਮੱਥਾ ਟੇਕਿਆ | ਇਸ ਮੌਕੇ ਮੰਦਰ ...

ਪੂਰੀ ਖ਼ਬਰ »

ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸੈਮੀਨਾਰ

ਅਬੋਹਰ, 9 ਅਕਤੂਬਰ (ਕੁਲਦੀਪ ਸਿੰਘ ਸੰਧੂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਅੱਜ ਪਿੰਡ ਗੋਬਿੰਦਗੜ੍ਹ ਦੇ ਐਸਪਾਇਰ ਇੰਟਰਨੈਸ਼ਨਲ ਸਕੂਲ 'ਚ ਪਿੰਡ ਵਾਸੀਆਂ ਨੂੰ ਕਾਨੂੰਨੀ ਸਲਾਹ ਤੇ ਸੇਵਾਵਾਂ ਘਰ-ਘਰ ਪਹੁੰਚਾਉਣ ਲਈ ਸੈਮੀਨਾਰ ਕੀਤਾ ਗਿਆ | ਸੈਮੀਨਾਰ ਦੇ ...

ਪੂਰੀ ਖ਼ਬਰ »

ਡਾਕਟਰ ਭੀਮ ਰਾਓ ਅੰਬੇਦਕਰ ਕਲੱਬ ਚੱਕ ਸੈਦੋ ਕੇ ਨੇ ਚਲਾਇਆ ਸਫ਼ਾਈ ਅਭਿਆਨ

ਜਲਾਲਾਬਾਦ, 9 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਲਾਗਲੇ ਪਿੰਡ ਚੱਕ ਸੈਦੋ ਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਣਜੀਤ ਸਿੰਘ ਦੇ ਸਹਿਯੋਗ ਨਾਲ ਡਾਕਟਰ ਭੀਮ ਰਾਓ ਅੰਬੇਦਕਰ ਕਲੱਬ ਚੱਕ ਸੈਦੋ ਕੇ ਦੇ ਪ੍ਰਧਾਨ ਗੁਰਚੇਤ ...

ਪੂਰੀ ਖ਼ਬਰ »

ਪੀ.ਐੱਚ.ਸੀ ਜੀਵਾ ਅਰਾਈਾ ਵਿਖੇ ਲਗਾਇਆ ਚੈੱਕਅਪ ਕੈਂਪ

ਗੋਲੂ ਕਾ ਮੋੜ, 9 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਭਾਰਤ ਸਰਕਾਰ ਦੁਆਰਾ ਸ਼ੁਰੂ ਕੀਤੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਵ ਅਭਿਆਨ ਤਹਿਤ ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਹਰੀ ਨਰਾਇਣ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾ: ਹੁਸਨ ਪਾਲ ਸੀਨੀਅਰ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »

ਰਮਿੰਦਰ ਆਵਲਾ ਲਈ ਪਿੰਡ ਅਰਨੀਵਾਲਾ 'ਚ ਵੋਟਾਂ ਮੰਗੀਆਂ

ਜਲਾਲਾਬਾਦ, 9 ਅਕਤੂਬਰ (ਕਰਨ ਚੁਚਰਾ)-ਜਲਾਲਾਬਾਦ ਹਲਕੇ ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਲਈ ਔਰਤਾਂ ਨੇ ਜਲਾਲਾਬਾਦ ਸ਼ਹਿਰ ਦੇ ਨਾਲ ਲਗਦੇ ਪਿੰਡ ਅਰਨੀਵਾਲਾ ਦੇ ਵਾਰਡ ਨੰ 9 ਤੇ 10 'ਚ ਘਰ- ਘਰ ਜਾ ਕੇ ਵੋਟਾਂ ਮੰਗੀਆਂ | ਇਸ ਮੌਕੇ ਲਤਾ ...

ਪੂਰੀ ਖ਼ਬਰ »

ਅਕਾਊਾਟੈਂਟ ਯੂਨੀਅਨ ਦੀ ਇਕੱਤਰਤਾ

ਤਲਵੰਡੀ ਭਾਈ, 9 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਅਕਾਊਾਟੈਂਟ ਯੂਨੀਅਨ ਤਲਵੰਡੀ ਭਾਈ ਦੀ ਇਕੱਤਰਤਾ ਸਨਾਤਨ ਧਰਮਸ਼ਾਲਾ ਵਿਖੇ ਹੋਈ, ਜਿਸ ਦੌਰਾਨ ਰਾਜਿੰਦਰ ਪਾਲ, ਗੋਪਾਲ ਬਾਂਸਲ, ਕਰਮਜੀਤ ਸਿੰਘ ਕੌੜਾ, ਸੁਰਿੰਦਰ ਸਿੰਘ, ਰਣਜੀਤ ਕੁਮਾਰ, ਰਮਨ ਕੁਮਾਰ, ਨਿਰਮਲ ਸਿੰਘ, ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਚੋਣ ਹਲਕਾ ਦਾਖਾ ਵਿਖੇ ਸੂਬਾਈ ਰੈਲੀ 12 ਨੂੰ

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ 12 ਅਕਤੂਬਰ ਨੂੰ ਮੁੱਲਾਂਪੁਰ ਦਾਖਾ ਵਿਧਾਨ ਸਭਾ ਹਲਕਾ ਵਿਖੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੇ ਮੁਲਾਜ਼ਮ ਮੰਗਾਂ ਦੀ ਪ੍ਰਾਪਤੀ ਲਈ ਵਿਸ਼ਾਲ ਰੈਲੀ ਤੇ ...

ਪੂਰੀ ਖ਼ਬਰ »

ਸਵਾਮੀ ਕੇਸਵਾਨੰਦ ਸਕੂਲ 'ਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਾਇਆ

ਅਬੋਹਰ, 9 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲ਼ੋਂ ਸਵਾਮੀ ਕੇਸਵਾਨੰਦ ਸੀਨੀਅਰ ਸੈਕੰਡਰੀ ਸਕੂਲ ਵਿਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ ਦੌਰਾਨ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੰਦੀਆਂ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੇ 8 ਨੌਜਵਾਨ ਮਨਾਲੀ ਵਿਖੇ ਲੱਗਣ ਵਾਲੇ ਕੈਂਪ 'ਚ ਭਾਗ ਲੈਣ ਲਈ ਰਵਾਨਾ

ਫ਼ਿਰੋਜ਼ਪੁਰ, 9 ਅਕਤੂਬਰ (ਕੰਵਰਜੀਤ ਸਿੰਘ ਜੈਂਟੀ)- ਨੌਜਵਾਨਾਂ ਅੰਦਰ ਦੇਸ਼ ਭਗਤੀ, ਲੀਡਰਸ਼ਿਪ, ਮੁਕਾਬਲੇਬਾਜੀ, ਸੱਭਿਆਚਾਰਕ ਤੇ ਮਿਲਵਰਤਨ ਦੀ ਭਾਵਨਾ ਪੈਦਾ ਕਰਨ ਲਈ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਮਨਾਲੀ (ਹਿਮਾਚਲ ਪ੍ਰਦੇਸ਼) 'ਚ ਲਗਾਏ ਕੈਂਪਾਂ ਲਈ ...

ਪੂਰੀ ਖ਼ਬਰ »

ਮੁੱਖ ਅਨਾਜ ਮੰਡੀ ਗੁਰੂਹਰਸਹਾਏ ਵਿਖੇ ਡੀ.ਸੀ. ਤੇ ਰਾਣਾ ਸੋਢੀ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

__1MP__ਗੁਰੂਹਰਸਹਾਏ, 9 ਅਕਤੂਬਰ (ਹਰਚਰਨ ਸਿੰਘ ਸੰਧੂ, ਅਮਰਜੀਤ ਸਿੰਘ ਬਹਿਲ, ਪਿ੍ਥਵੀ ਰਾਜ ਕੰਬੋਜ)- ਝੋਨੇ ਦੇ ਮੌਜੂਦਾ ਚੱਲ ਰਹੇ ਸੀਜ਼ਨ ਦੌਰਾਨ ਮੁੱਖ ਅਨਾਜ ਮੰਡੀ ਗੁਰੂਹਰਸਹਾਏ ਵਿਖੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਚੰਦਰ ...

ਪੂਰੀ ਖ਼ਬਰ »

ਮਜੀਠੀਆ ਦੀ ਆਮਦ ਨੂੰ ਲੈ ਕੇ ਹਰਪ੍ਰੀਤ ਸਿੰਘ ਕੋਟਭਾਈ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੰਡੀ ਅਰਨੀਵਾਲਾ , 9 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਹਲਕਾ ਜਲਾਲਾਬਾਦ ਤੋਂ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ 10 ਅਕਤੂਬਰ ਨੂੰ ਕੀਤੇ ਜਾ ਰਹੇ ਚੋਣ ਜਲਸਿਆਂ ਦੇ ਸਬੰਧ 'ਚ ਜ਼ੋਨ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਨੇ ਵਿਧਾਇਕ ਰਾਜਾ ਵੜਿੰਗ ਨੂੰ ਸੌਾਪਿਆ ਮੰਗ ਪੱਤਰ

ਜਲਾਲਾਬਾਦ, 9 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਆਲ ਇੰਡੀਆ ਆਸ਼ਾ ਵਰਕਰਜ਼ ਤੇ ਆਸ਼ਾ ਫੈਸਿਲੀਟੇਟਰ ਯੂਨੀਅਨ (ਏਟਕ) ਦਾ ਵਫ਼ਦ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮਿਲਿਆ ਅਤੇ ਇਸ ਦੌਰਾਨ ਮੀਟਿੰਗ ਕਰਨ ਉਪਰੰਤ ਮੰਗ ਪੱਤਰ ਸੌਾਪਿਆ ਗਿਆ | ...

ਪੂਰੀ ਖ਼ਬਰ »

ਸਿੰਘ ਸਭਾ ਕੰਨਿਆ ਪਾਠਸ਼ਾਲਾ ਦੀਆਂ ਵਿਦਿਆਰਥਣਾਂ ਦਾ ਸਕੂਲ ਪੁੱਜਣ 'ਤੇ ਨਿੱਘਾ ਸਵਾਗਤ

ਅਬੋਹਰ, 9 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲ਼ੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਠਿੰਡਾ ਵਿਚ ਕਰਵਾਏ ਗਏ ਖੇਤਰੀ ਪੱਧਰ ਦੇ ਵਿੱਦਿਅਕ ਮੁਕਾਬਲਿਆਂ ਵਿਚ ਸਿੰਘ ਸਭਾ ਕੰਨਿਆ ਪਾਠਸ਼ਾਲਾ ਦੀਆਂ ...

ਪੂਰੀ ਖ਼ਬਰ »

ਸਿੱਖਿਆ ਪ੍ਰੋਵਾਈਡਰਾਂ ਦੀਆਂ ਮੰਗਾਂ ਨੂੰ ਲੈ ਕੇ ਔਲਖ ਵਲੋਂ ਕੈਬਨਿਟ ਮੰਤਰੀ ਸਿੱਧੂ ਨਾਲ ਮੁਲਾਕਾਤ

ਅਬੋਹਰ, 9 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਸਿੱਖਿਆ ਪ੍ਰੋਵਾਈਡਰਾਂ ਲਈ ਲੰਬਾ ਸਮਾਂ ਤਿੱਖਾ ਸੰਘਰਸ਼ ਕਰਨ ਵਾਲੇ ਅਤੇ ਸੂਬਾ ਪ੍ਰਧਾਨ ਰਹੇ ਅਜਮੇਰ ਸਿੰਘ ਔਲਖ ਨੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਬੈਠਕ ਕਰਕੇ ਸਿੱਖਿਆ ਪ੍ਰੋਵਾਈਡਰਾਂ ਦੀਆਂ ਮੰਗਾਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX