ਤਾਜਾ ਖ਼ਬਰਾਂ


ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  about 1 hour ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  about 1 hour ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  about 2 hours ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  about 2 hours ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  about 3 hours ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  about 3 hours ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  about 4 hours ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  about 4 hours ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 minute ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  about 5 hours ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  about 5 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  about 5 hours ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  about 5 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  about 5 hours ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  about 6 hours ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਸ. ਸੁਖਬੀਰ ਸਿੰਘ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਕਈ ਹੋਰ ਅਕਾਲੀ ਆਗੂ ਵੀ ਹਾਜ਼ਰ...
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  about 6 hours ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 6 hours ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 6 hours ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 6 hours ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 7 hours ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 7 hours ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 7 hours ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 8 hours ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 8 hours ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 9 hours ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 9 hours ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 9 hours ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 10 hours ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 10 hours ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 10 hours ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 10 hours ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 10 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 10 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 8 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 11 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 11 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 12 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 12 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 13 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 14 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  about 1 hour ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  about 1 hour ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551

ਤਰਨਤਾਰਨ

ਵਿਧਾਇਕ ਅਗਨੀਹੋਤਰੀ ਤੇ ਡਿਪਟੀ ਕਮਿਸ਼ਨਰ ਵਲੋਂ ਦਾਣਾ ਮੰਡੀ ਤਰਨ ਤਾਰਨ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਤਰਨ ਤਾਰਨ, 9 ਅਕਤੂਬਰ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)¸ਜ਼ਿਲ੍ਹਾ ਤਰਨ ਤਾਰਨ ਦੀਆਂ 54 ਮੰਡੀਆਂ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਮੰਡੀਆਂ 'ਚ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਅਤੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਦਾਣਾ ਮੰਡੀ ਤਰਨ ਤਾਰਨ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ | ਇਸ ਮੌਕੇ ਐੱਸ.ਡੀ.ਐੱਮ. ਸੁਰਿੰਦਰ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਜਸਜੀਤ ਕੌਰ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ | ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ 796990 ਮੀਟਿ੍ਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ | ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਨਮੀ ਦੀ ਮਾਤਰਾ ਵਧੇਰੇ ਹੋਣ ਕਾਰਨ ਖਰੀਦ ਪ੍ਰਕਿਰਿਆ ਸੁਸਤ ਚਾਲ 'ਚ ਰਹਿੰਦੀ ਹੈ, ਜਿਸ ਲਈ ਕਿਸਾਨਾਂ ਨੂੰ ਮੰਡੀਆਂ 'ਚ ਝੋਨਾ ਸੁਕਾ ਕੇ ਲਿਆਉਣ ਦੀ ਅਪੀਲ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਮੰਡੀਆਂ 'ਚ ਆ ਰਹੇ ਝੋਨੇ ਦੀ ਔਸਤਨ ਜ਼ਿਆਦਾ ਆ ਰਹੀ ਹੈ, ਜਦਕਿ ਕੇਂਦਰ ਸਰਕਾਰ ਵਲੋਂ ਮਿੱਥੇ ਗਏ ਮਿਆਰ ਮੁਤਾਬਕ 17 ਫ਼ੀਸਦੀ ਤੋਂ ਵਧੇਰੇ ਨਮੀ ਨਹੀਂ ਹੋਣੀ ਚਾਹੀਦੀ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਦੀ ਕਟਾਈ ਲਈ ਕੰਬਾਈਨ ਸਵੇਰੇ 10 ਵਜੇ ਤੋਂ ਪਹਿਲਾਂ ਅਤੇ ਸ਼ਾਮ 7 ਵਜੇ ਤੋਂ ਬਾਅਦ ਨਾ ਲਾਉਣ ਕਿਉਂ ਜੋ ਤਰੇਲ ਕਾਰਨ ਭਿੱਜੀ ਹੋਈ ਫ਼ਸਲ ਦਾ ਦਾਣਾ ਪਹਿਲਾਂ ਕਟਾਈ ਕਰਵਾਉਣ ਨਾਲ ਜ਼ਿਆਦਾ ਨਮੀ ਵਾਲਾ ਹੋ ਜਾਂਦਾ ਹੈ | ਉਨ੍ਹਾਂ ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਰਾਜ 'ਚ ਪਰਾਲੀ ਦੇ ਨਿਪਟਾਰੇ ਲਈ ਮੁਹੱਈਆ ਕਰਵਾਈਆਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਪਰਾਲੀ ਨੂੰ ਅੱਗ ਨਾ ਲਾਉਣ ਲਈ ਵੀ ਆਖਿਆ | ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਾਇਆਂ ਨਿਪਟਾਰੇ ਨਾਲ ਜ਼ਮੀਨੀ ਸਿਹਤ ਵੀ ਠੀਕ ਰਹੇਗੀ | ਇਸ ਮੌਕੇ ਗੁਰਮਿੰਦਰ ਸਿੰਘ ਰਟੌਲ ਸਾਬਕਾ ਚੇਅਰਮੈਨ, ਕੁਲਵਿੰਦਰ ਸਿੰਘ ਜ਼ਿਲ੍ਹਾ ਮੈਨੇਜਰ ਮਾਰਕਫੈੱਡ, ਗੁਰਪ੍ਰੀਤ ਸਿੰਘ ਅਡੀਟਰ ਫੂਡ ਸਪਲਾਈ, ਨਵਦੀਪ ਸਿੰਘ ਏ.ਐਫ.ਐਸ.ਓ., ਹਰਪ੍ਰੀਤ ਸਿੰਘ ਭੁੱਲਰ ਸੈਕਟਰੀ ਮਾਰਕੀਟ ਕਮੇਟੀ, ਵਿਸ਼ਾਲ ਮਹਾਜਨ ਇੰਸ: ਪਨਗ੍ਰੇਨ, ਸਾਹਿਬ ਸਿੰਘ ਇੰਸ: ਵੇਅਰਹਾਊਸ, ਅਵਤਾਰ ਸਿੰਘ ਇੰਸ: ਪਨਸਪ, ਮੰਡੀ ਪ੍ਰਧਾਨ ਕਰਨੈਲ ਸਿੰਘ ਦੇਊ, ਮੰਗਲ ਦਾਸ ਆਦਿ ਹਾਜ਼ਰ ਸਨ |

ਕਿਰਤ ਵਿਭਾਗ ਵਲੋਂ ਉਸਾਰੀ ਕਿਰਤੀਆਂ ਲਈ ਐਕਸਗ੍ਰੇਸ਼ੀਆ, ਸਰਜਰੀ, ਵਜ਼ੀਫਾ, ਪ੍ਰਸੂਤਾ, ਸ਼ਗਨ ਸਕੀਮ ਚਲਾਈਆਂ ਜਾ ਰਹੀਆਂ ਹਨ

ਤਰਨ ਤਾਰਨ, 9 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੇ ਕਿਰਤ ਵਿਭਾਗ ਅਧੀਨ ਉਸਾਰੀ ਕਿਰਤੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਬਣੇ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀਆਂ ਭਲਾਈ ਸਕੀਮਾਂ ਰਜਿਸਟਰਡ ਉਸਾਰੀ ਕਿਰਤੀਆਂ ਲਈ ਵਰਦਾਨ ...

ਪੂਰੀ ਖ਼ਬਰ »

ਸਿੰਚਾਈ ਵਿਭਾਗ 'ਚ ਇਕ ਹਜ਼ਾਰ ਕਰੋੜ ਰੁਪਏ ਦੇ ਹੋਏ ਘਪਲੇ ਦੀ ਹੋਵੇ ਸੀ.ਬੀ.ਆਈ. ਜਾਂਚ-ਜੋਬਨਜੀਤ ਹੋਠੀਆਂ

 ਗੋਇੰਦਵਾਲ ਸਾਹਿਬ, 9 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)-ਪੰਜਾਬ ਦੇ ਸਿੰਜਾਈ ਵਿਭਾਗ ਵਿਚ ਹੋਏ ਬਹੁ-ਕਰੋੜੀ ਘੁਟਾਲੇ ਦੀ ਤਫ਼ਤੀਸ਼ ਦੌਰਾਨ ਵਿਵਾਦਿਤ ਠੇਕੇਦਾਰ ਗੁਰਿੰਦਰ ਸਿੰਘ ਉਰਫ਼ 'ਭਾਪਾ' ਦੇ ਖੁਲਾਸਿਆਂ ਨੇ ਅਫ਼ਸਰਸ਼ਾਹੀ ਅਤੇ ਸਿਆਸਤਦਾਨਾਂ ਦੇ ਗੱਠਜੋੜ ਨੂੰ ਬੇ-ਪਰਦ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 9 ਅਕਤੂਬਰ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਐੱਸ.ਆਈ. ਅਮਰੀਕ ਸਿੰਘ ਨੇ ਪੁਲਿਸ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਨੌਜਵਾਨ ਦੀ ਮੌਤ

ਤਰਨ ਤਾਰਨ, 9 ਅਕਤੂਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋਣ ਦੇ ਮਾਮਲੇ 'ਚ ਅਣਪਛਾਤੇ ਵਾਹਨ ਚਾਲਕ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਸੱਟਾਂ ਮਾਰਨ 'ਤੇ ਇਕ ਔਰਤ ਸਮੇਤ 12 ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਭਿੱਖੀਵਿੰਡ, 9 ਅਕਤੂਬਰ (ਬੌਬੀ) ¸ਪਲਿਸ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਮਾੜੀ ਸਮਰਾ ਵਿਖੇ ਮਾਮੂਲੀ ਰੰਜਿਸ ਦੇ ਚੱਲਦਿਆਂ ਘਰ ਵਿਚ ਦਾਖ਼ਲ ਹੋ ਕੇ ਕੁੱਟਮਾਰ ਕਰਨ 'ਤੇ ਇਕ ਔਰਤ ਸਮੇਤ 12 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਟੇਡੀਅਮ ਤੇ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਬਚਾਓ ਮੋਰਚਾ 21ਵੇਂ ਦਿਨ ਵਿਚ ਦਾਖ਼ਲ

ਚੋਹਲਾ ਸਾਹਿਬ, 9 ਅਕਤੂਬਰ (ਬਲਵਿੰਦਰ ਸਿੰਘ)¸ਪਿਛਲੇ ਮਹੀਨੇ ਦੀ 18 ਤਾਰੀਕ ਤੋਂ ਲਗਾਤਾਰ ਦਿਨ ਰਾਤ ਖੇਡ ਸਟੇਡੀਅਮ ਦੇ ਬਾਹਰ ਪੱਕਾ ਮੋਰਚਾ ਲਗਾਈ ਬੈਠੇ ਸਟੇਡੀਅਮ ਬਚਾਓ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਅੱਜ ਸਟੇਡੀਅਮ ਦੇ ਬਾਹਰ ਵਿਸ਼ਾਲ ਇਕੱਠ ਕਰਨ ਤੋਂ ਬਾਅਦ ਇਥੋਂ ਦੇ ...

ਪੂਰੀ ਖ਼ਬਰ »

ਛੀਨਾ ਬਿਧੀ ਚੰਦ ਵਿਖੇ ਅਣਪਛਾਤੇ ਹਮਲਾਵਰਾਂ ਵਲੋਂ ਇਕ ਪਰਿਵਾਰ 'ਤੇ ਜਾਨ ਲੇਵਾ ਹਮਲਾ

ਖਾਲੜਾ, 9 ਅਕਤੂਬਰ (ਜੱਜਪਾਲ ਸਿੰਘ)-ਸਰਹੱਦੀ ਪਿੰਡ ਛੀਨਾ ਬਿਧੀ ਚੰਦ ਵਿਖੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਇਕ ਪਰਿਵਾਰ 'ਤੇ ਸਿੱਧੀਆਂ ਗੋਲੀਆਂ ਚਲਾ ਕੇ ਜਾਨ ਲੇਵਾ ਹਮਲਾ ਕਰਨ ਦੀ ਖ਼ਬਰ ਹੈ | ਹਰਭੰਸ ਸਿੰਘ ਪੁੱਤਰ ਮੰਗਲ ਸਿੰਘ ਅਤੇ ਉਨ੍ਹਾਂ ਦੇ ਭਤੀਜੇ ...

ਪੂਰੀ ਖ਼ਬਰ »

ਵੇਈ ਪੂਈਾ ਵਿਖੇ ਨਸ਼ਿਆਂ ਖਿਲਾਫ਼ ਛਾਪਾ ਮਾਰਨ ਗਈ ਪੁਲਿਸ ਟੀਮ 'ਤੇ ਪਰਿਵਾਰਕ ਮੈਂਬਰਾਂ ਵਲੋਂ ਹਮਲਾ

ਫਤਿਆਬਾਦ, 9 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਚੌਕੀ ਫਤਿਆਬਾਦ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਨ ਲਈ ਪਿੰਡ ਵੇਈਪੁਈਾ ਵਿਖੇ ਛਾਪੇਮਾਰੀ ਕੀਤੀ ਗਈ ਤਾਂ ਸਥਿਤੀ ਉਸ ਵੇਲੇ ਵਿਗੜ ਗਈ ਜਦੋਂ ਨਸ਼ਿਆਂ ਦੇ ਧੰਦੇ ਨਾਲ ਜੁੜੇ ਇਕ ਸਮਗਲਰ ਨੂੰ ਕਾਬੂ ਕਰਨ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਮੇਲੇ ਮੌਕੇ ਕਬੱਡੀ ਟੂਰਨਾਮੈਂਟ ਕਰਵਾਇਆ

ਝਬਾਲ, 9 ਅਕਤੂਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਪਹਿਲੇ ਛੇ ਗੁਰੂ ਸਾਹਿਬਾਨ ਜੀ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਕਰਨ ਵਾਲੇ ਪੂਰਨ ਬ੍ਰਹਮ ਗਿਆਨੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਤੱਪ ...

ਪੂਰੀ ਖ਼ਬਰ »

ਗੁਰਦੁਆਰਾ ਬੀਬੀ ਰਜਨੀ ਜੀ ਲੋਕਲ ਗੁਰਦੁਆਰਾ ਕਮੇਟੀ ਦੀ ਮੀਟਿੰਗ

ਪੱਟੀ, 9 ਅਕਤੂਬਰ (ਅਵਤਾਰ ਸਿੰਘ ਖਹਿਰਾ)-ਪੱਟੀ ਦੇ ਇਤਿਹਾਸਿਕ ਬੀਬੀ ਰਜਨੀ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਪ੍ਰਧਾਨ ਬਲਬੀਰ ਸਿੰਘ ਲੁਹਾਰੀਆ ਦੀ ਪ੍ਰਧਾਨਗੀ ਹੇਠ ਸਮੂਹ ਅਹੁਦੇਦਾਰਾਂ ਦੀ ਮੀਟਿੰਗ ਹੋਈ | ਜਿਸ ਵਿਚ ਫ਼ੈਸਲਾ ਕੀਤਾ ਗਿਆ ਕਿ ਗੁਰਦੁਆਰਾ ਸਾਹਿਬ ਜੀ ਦੀ 13 ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸੂਬੇ ਦੀ ਅਮਨ ਸ਼ਾਂਤੀ ਨੂੰ ਬਹਾਲ ਰੱਖਣ ਵਿਚ ਨਾਕਾਮ-ਔਲਖ

ਮੀਆਂਵਿੰਡ 9 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)¸ਸੂਬੇ ਵਿਚੋਂ ਕਈ ਥਾਵਾਂ ਤੋਂ ਫੜੇ ਜਾ ਰਹੇ ਮਾਰੂ ਹਥਿਆਰ ਅਤੇ ਹੋ ਰਹੀਆਂ ਲੁੱਟਾਂ ਖੋਹਾਂ ਇਹ ਸਾਬਤ ਕਰ ਰਹੀਆਂ ਹਨ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਸੂਬੇ ਦੀ ਅਮਨ ਸ਼ਾਂਤੀ ਨੂੰ ਬਹਾਲ ਰੱਖਣ ਵਿਚ ਨਾਕਾਮ ਸਿੱਧ ਹੋ ਰਹੀ ...

ਪੂਰੀ ਖ਼ਬਰ »

ਤਹਿਸੀਲ ਭਿੱਖੀਵਿੰਡ ਬਣੀ ਆਮ ਲੋਕਾਂ ਲਈ ਜੀਅ ਦਾ ਜੰਜ਼ਾਲ

ਪੱਟੀ, 9 ਅਕਤੂਬਰ (ਅਵਤਾਰ ਸਿੰਘ ਖਹਿਰਾ)-ਜ਼ਿਲ੍ਹਾ ਤਰਨ ਤਾਰਨ ਦੀ ਨਵੀਂ ਬਣੀ ਤਹਿਸੀਲ ਭਿੱਖੀਵਿੰਡ ਇਲਾਕੇ ਦੇ ਲੋਕਾਂ ਵਾਸਤੇ ਜੀਅ ਦਾ ਜੰਜਾਲ ਬਣਦੀ ਦਿਖਾਈ ਦੇ ਰਹੀ ਹੈ | ਇਸ ਸਬੰਧ ਵਿਚ 12 ਅਕਤੂਬਰ ਨੂੰ ਪਿੰਡ ਘਰਿਆਲਾ ਵਿਖੇ ਵੱਡਾ ਇਕੱਠਾ ਕੀਤਾ ਜਾਣਾ ਹੈ | ਜਿਸ ਦੇ ਸਬੰਧ ...

ਪੂਰੀ ਖ਼ਬਰ »

ਮੈਨੇਜਮੈਂਟ ਕਮੇਟੀ ਵਲੋਂ ਸੌ ਫ਼ੀਸਦੀ ਨਤੀਜੇ ਆਉਣ 'ਤੇ ਅਧਿਆਪਕਾਂ ਦਾ ਸਨਮਾਨ

ਸ਼ਾਹਬਾਜ਼ਪੁਰ, 9 ਅਕਤੂਬਰ (ਪਰਦੀਪ ਬੇਗੇਪੁਰ)-ਸ਼ਹੀਦ ਭਾਈ ਇੰਦਰ ਸਿੰਘ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਵਿਖੇ ਸੌ ਫ਼ੀਸਦੀ ਨਤੀਜ਼ੇ ਦੇਣ ਵਾਲੇ ਅਧਿਆਪਕਾਂ ਦੇ ਸਨਮਾਨ ਵਿਚ ਇਕ ਸਮਾਰੋਹ ਸਕੂਲ ਪਿ੍ੰਸੀਪਲ ਸ੍ਰੀਮਤੀ ਰਵਿੰਦਰ ਕੌਰ ਦੀ ਰਹਿਨੁਮਾਈ ਹੇਠ ਕੀਤਾ ਗਿਆ ...

ਪੂਰੀ ਖ਼ਬਰ »

ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਦੀ ਅਗਵਾਈ ਹੇਠ ਸ਼ਤਾਬਦੀ ਸਮਾਗਮਾਂ ਸਬੰਧੀ ਮੀਟਿੰਗ

ਫਤਿਆਬਾਦ, 9 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ 1, 2, 3 ਨਵੰਬਰ ਨੂੰ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਦੀ ਅਗਵਾਈ ਹੇਠ ਮਨਾਏ ਜਾ ਰਹੇ ...

ਪੂਰੀ ਖ਼ਬਰ »

ਵਿੱਦਿਅਕ ਮੁਕਾਬਲਿਆਂ ਵਿਚ ਸ.ਸ.ਸ. ਸਕੂਲ ਮੀਆਂਵਿੰਡ ਰਿਹਾ ਮੋਹਰੀ

ਮੀਆਂਵਿੰਡ, 9 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)¸ਪੰਜਾਬ ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਵਿੱਦਿਅਕ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸ.ਸ.ਸ.ਸ. ਮੀਆਂਵਿੰਡ ਦੇ ਵਿਦਿਆਰਥੀਆਂ ਨੇ ਗੁਰਬਾਣੀ ਵਿਆਖਿਆ ...

ਪੂਰੀ ਖ਼ਬਰ »

ਪੱਟੀ ਸ਼ਹਿਰ ਦੀ ਦਾਣਾ ਮੰਡੀ ਨਜ਼ਦੀਕ ਦੋ ਧਿਰਾਂ ਵਿਚ ਹੋਏ ਝਗੜੇ ਵਿਚ ਕਾਰਾਂ ਦੀ ਭੰਨਤੋੜ

ਪੱਟੀ, 9 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪੱਟੀ ਸ਼ਹਿਰ ਦੀ ਦਾਣਾ ਮੰਡੀ ਨਜ਼ਦੀਕ ਰੇਲਵੇ ਫਾਟਕ ਕੋਲ ਦੋ ਧਿਰਾਂ ਵਿਚ ਹੋਏ ਝਗੜੇ ਵਿਚ ਮਾਰੂਤੀ ਸਵਿੱਫਟ ਕਾਰ ਤੇ ਹੁੰਡਾਈ ਵਰਨਾ ਕਾਰ ਦੀ ਭੰਨਤੋੜ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਸੋਨਾ ਅਤੇ ਨਕਦੀ ਚੋਰੀ ਕਰਨ ਵਾਲੇ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 9 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਘਰ ਵਿਚੋਂ ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡਿੰਪਾ ਦੀ ਅਗਵਾਈ ਹੇਠ ਜਲਾਲਾਬਾਦ ਸੀਟ ਵੱਡੇ ਫ਼ਰਕ ਨਾਲ ਜਿੱਤ ਕੇ ਕੈਪਟਨ ਦੀ ਝੋਲੀ ਵਿਚ ਪਾਵਾਂਗੇ–ਕਾਂਗਰਸੀ ਆਗੂ

ਫਤਿਆਬਾਦ, 9 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਦੇ ਮੈਂਬਰ ਅਤੇ ਸੰਸਦੀ ਬੋਰਡ ਦੇ ਚੇਅਰਮੈਨ ਜਸਬੀਰ ਸਿੰਘ ਡਿੰਪਾ ਦੀ ਕਮਾਨ ਹੇਠ ਕਾਂਗਰਸ ਪਾਰਟੀ ਵਲੋਂ ਲੜੀ ਜਾ ਰਹੀ ਹਲਕਾ ਜਲਾਲਾਬਾਦ ਦੀ ਵਿਧਾਨ ਸਭਾ ਸੀਟ ਤੋਂ ਇਲਾਵਾ ਬਾਕੀ ...

ਪੂਰੀ ਖ਼ਬਰ »

ਤਰਨ ਤਾਰਨ ਜ਼ੋਨ 2 ਦੇ ਅਥਲੈਟਿਕਸ ਮੁਕਾਬਲੇ ਮੁਲਤਵੀ

ਤਰਨ ਤਾਰਨ, 9 ਅਕਤੂਬਰ (ਪਰਮਜੀਤ ਜੋਸ਼ੀ)¸ਤਰਨ ਤਾਰਨ ਜ਼ੋਨ-2 ਦੇ ਐਥਲੈਟਿਕਸ ਮੁਕਾਬਲੇ ਕੁਝ ਕਾਰਨਾਂ ਕਰਕੇ 10 ਅਕਤੂਬਰ ਨੂੰ ਨਹੀਂ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਜ਼ੋਨ ਕਨਵੀਨਰ ਪਿ੍ੰਸੀਪਲ ਗੁਰਵਿੰਦਰ ਕੌਰ ਰੰਧੰਾਵਾ ਨੇ ਦਿੰਦੇ ਹੋਏ ਦੱਸਿਆ ਕਿ 10 ਅਕਤੂਬਰ ਤੋਂ ਹੋਣ ...

ਪੂਰੀ ਖ਼ਬਰ »

ਸਰਕਾਰੀ ਕੰਨਿਆਂ ਸਕੂਲ ਨੇ ਸਤਰੰਜ ਮੁਕਾਬਲੇ 'ਚ ਹਾਸਲ ਕੀਤਾ ਪਹਿਲਾ ਸਥਾਨ

ਸ਼ਾਹਬਾਜ਼ਪੁਰ, 9 ਅਕਤੂਬਰ (ਪਰਦੀਪ ਬੇਗੇਪੁਰ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਨਾਮ ਸਿੰਘ, ਸਹਾਇਕ ਸਿੱਖਿਆ ਅਫ਼ਸਰ ਖੇਡਾਂ ਕੁਲਵਿੰਦਰ ਕੌਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪੱਧਰ ਦੇ ਸਤਰੰਜ ਮੁਕਾਬਲੇ ਗੁਰੂ ਨਾਨਕ ...

ਪੂਰੀ ਖ਼ਬਰ »

ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਸਿੱਧੀ ਖੇਤੀ ਕਰ ਰਿਹਾ ਹੈ ਅਗਾਂਹਵਧੂ ਕਿਸਾਨ ਬਲਜੀਤ ਸਿੰਘ

ਤਰਨ ਤਾਰਨ, 9 ਅਕਤੂਬਰ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਬੰਗਲਾ ਰਾਏ ਦਾ ਅਗਾਂਹ-ਵਧੂ ਕਿਸਾਨ ਬਲਜੀਤ ਸਿੰਘ ਜੋ ਕਿ ਪਿਛਲੇ 3 ਸਾਲਾਂ ਤੋਂ ਪਰਾਲੀ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਸਿੱਧੀ ਖੇਤੀ ਕਰ ਰਿਹਾ ਹੈ | ਇਸ ਨਾਲ ਉਸ ਨੂੰ ਫ਼ਸਲ ਦਾ ...

ਪੂਰੀ ਖ਼ਬਰ »

ਹਰਜੀਤ ਸਿੰਘ ਦੀ ਅਗਵਾਈ ਵਿਚ ਯੂਥ ਅਕਾਲੀ ਦਲ ਨਿਭਾ ਰਿਹਾ ਅਹਿਮ ਰੋਲ-ਤਲਬੀਰ ਸਿੰਘ ਗਿੱਲ

ਮੀਆਂਵਿੰਡ, 9 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)¸ਪਿਛਲੇ ਮਹੀਨੇ ਯੂਨੀਵਰਸਿਟੀ ਵਿਦਿਆਰਥੀ ਕੌਾਸਲ ਚੋਣਾਂ 'ਚ ਐੱਸ.ਓ.ਆਈ. ਦੀ ਹੋਈ ਸ਼ਾਨਦਾਰ ਜਿੱਤ ਨੇ ਅਕਾਲੀ ਦਲ ਦਾ ਝੰਡਾ ਬੁਲੰਦ ਕਰਕੇ ਸੱਤਾਧਾਰੀ ਪਾਰਟੀ ਨੂੰ ਧੋਬੀ ਪਟਕਾ ਮਾਰਿਆ ਸੀ, ਜਿਸ ਨਾਲ ਪੂਰੇ ਪੰਜਾਬ ਵਿਚ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਦਾ ਖੇਡ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ

ਗੋਇੰਦਵਾਲ ਸਾਹਿਬ, 9 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)¸2 ਅਤੇ 3 ਅਕਤੂਬਰ 2019 ਨੂੰ 65ਵੀਆਂ ਪੰਜਾਬ ਰਾਜ ਸਕੂਲ ਖੇਡਾਂ (ਜ਼ਿਲ੍ਹਾ ਪੱਧਰ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਆਬਾਦ ਵਿਖੇ ਏ.ਈ.ਓ. ਕੁਲਵਿੰਦਰ ਕੌਰ ਅਤੇ ਡੀ.ਈ.ਓ. ਸਤਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਡਾਇਰੈਕਟਰ ਬਿੱਟੂ ਖਡੂਰ ਸਾਹਿਬ ਵਲੋਂ ਕੈਪਟਨ ਸੰਧੂ ਦੇ ਹੱਕ 'ਚ ਧੰੂਆਂ–ਧਾਰ ਪ੍ਰਚਾਰ

ਖਡੂਰ ਸਾਹਿਬ, 9 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਖਾਦੀ ਬੋਰਡ ਆਫ ਗ੍ਰਾਂਮ ਉਦਯੋਗ ਬੋਰਡ ਚੰਡੀਗੜ੍ਹ ਦੇ ਡਾਇਰੈਕਟਰ ਗੁਰਦੇਵ ਸਿੰਘ ਬਿੱਟੂ ਖਡੂਰ ਸਾਹਿਬ ਮੈਂਬਰ ਪੀ.ਪੀ.ਸੀ.ਸੀ. ਵਲੋਂ ਹਲਕਾ ਦਾਖਾ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ ਵਿਚ ...

ਪੂਰੀ ਖ਼ਬਰ »

ਪੁਲਿਸ ਵਲੋਂ ਮੰਦਬੁੱਧੀ ਹਾਲਤ ਵਿਚ ਗੁੰਮ ਹੋਏ ਬੱਚੇ ਨੂੰ 10 ਘੰਟਿਆਂ 'ਚ ਲੱਭ ਕੇ ਕੀਤਾ ਪਰਿਵਾਰ ਹਵਾਲੇ

ਤਰਨ ਤਾਰਨ, 9 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਮੁਹੱਲਾ ਮੁਰਾਦਪੁਰਾ ਤੋਂ ਮੰਦਬੁੱਧੀ ਹਾਲਤ ਵਿਚ ਗੁੰਮ ਹੋਏ ਬੱਚੇ ਨੂੰ ਥਾਣਾ ਸਿਟੀ ਅਧੀਨ ਪੈਂਦੀਆਂ ਚੌਕੀਆਂ ਟਾਊਨ ਅਤੇ ਬੱਸ ਸਟੈਂਡ ਦੇ ਇੰਚਾਰਜ ਨੇ ਮਿਹਨਤ ਕਰਕੇ ਮਹਿਜ ਦਸ ਘੰਟਿਆਂ ਦੇ ਅੰਦਰ ਹੀ ਬੱਚੇ ਨੂੰ ...

ਪੂਰੀ ਖ਼ਬਰ »

ਦਦੇਹਰ ਸਾਹਿਬ ਨੂੰ ਮਾਰਕੀਟ ਕਮੇਟੀ ਨੌਸ਼ਹਿਰਾ ਪੰਨੂੰਆਂ ਨਾਲ ਜੋੜਿਆ ਜਾਵੇ-ਕਾ: ਬਲਵਿੰਦਰ ਸਿੰਘ

ਹਰੀਕੇ ਪੱਤਣ, 9 ਅਕਤੂਬਰ (ਸੰਜੀਵ ਕੁੰਦਰਾ)-ਸੀ.ਪੀ.ਆਈ. ਬਲਾਕ ਨੌਸ਼ਹਿਰਾ ਪੰਨੂੰਆਂ ਅਤੇ ਚੋਹਲਾ ਸਾਹਿਬ ਦੇ ਸਕੱਤਰ ਕਾ: ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਦਦੇਹਰ ਸਾਹਿਬ ਨੂੰ ਸਬ ਤਹਿਸੀਲ ਨੌਸ਼ਹਿਰਾ ਪੰਨੂੰਆਂ ਪੈਂਦੀ ...

ਪੂਰੀ ਖ਼ਬਰ »

ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਮੁੱਖ ਮੰਤਰੀ ਵਲੋਂ ਹਲਕੇ ਦੇ ਵਿਕਾਸ ਲਈ ਵਖਰੇ ਪੈਕੇਜ਼ ਦਾ ਭਰੋਸਾ

ਮੀਆਂਵਿੰਡ, 9 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)¸ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਹਲਕੇ ਦੇ ਵਿਕਾਸ ਲਈ ਅਹਿਮ ਵਿਚਾਰਾਂ ਕੀਤੀਆਂ ਤੇ ਉਨ੍ਹਾਂ ਕੋਲੋਂ ਹਲਕੇ ਦੇ ...

ਪੂਰੀ ਖ਼ਬਰ »

ਅੰਮਿ੍ਤਸਰ ਜ਼ੋਨ ਦੇ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ 13 ਅਕਤੂਬਰ ਤੋਂ ਤਰਨ ਤਾਰਨ ਵਿੱਚ

ਤਰਨ ਤਾਰਨ, 9 ਅਕਤੂਬਰ (ਹਰਿੰਦਰ ਸਿੰਘ)¸ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਜਾ ਰਹੇ ਜ਼ੋਨ ਪੱਧਰੀ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ ਦੌਰਾਨ ਜ਼ੋਨ ਅੰਮਿ੍ਤਸਰ ਦੇ ਮੁਕਾਬਲੇ 13 ਤੋਂ 15 ਅਕਤੂਬਰ ਤੱਕ ਤਰਨ ਤਾਰਨ ਸਥਿਤ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ...

ਪੂਰੀ ਖ਼ਬਰ »

ਖਾਸਾ ਦੀ ਭਰਤੀ ਰੈਲੀ 12 ਤੋਂ

ਅੰਮਿ੍ਤਸਰ, 9 ਅਕਤੂਬਰ (ਰੇਸ਼ਮ ਸਿੰਘ)-ਇੱਥੇ ਖਾਸਾ ਛਾਉਣੀ 'ਚ ਭਾਰਤੀ ਫੌਜ ਦੀ ਭਰਤੀ ਰੈਲੀ 12 ਤੋਂ 23 ਅਕਤੂਬਰ ਤੱਕ ਕਰਵਾਈ ਜਾ ਰਹੀ ਹੈ, ਜਿਸ 'ਚ ਅੰਮਿ੍ਤਸਰ, ਤਰਨ ਤਾਰਨ, ਗੁਰਦਾਸਪੁਰ ਤੇ ਪਠਾਨਕੋਟ ਦੇ ਨੌਜਵਾਨ ਭਾਗ ਲੈ ਸਕਣਗੇ | ਇਹ ਜਾਣਕਾਰੀ ਦਿੰਦਿਆਂ ਕਰਨਲ ਰਜਨੀਸ਼ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਹਾਈ ਸਕੂਲ ਵਿਚ ਖੇਡ ਮੁਕਾਬਲੇ ਕਰਵਾਏ

ਸੁਰ ਸਿੰਘ, 9 ਅਕਤੂਬਰ (ਧਰਮਜੀਤ ਸਿੰਘ)-ਸਥਾਨਿਕ ਸ਼ਹੀਦ ਬਾਬਾ ਦੀਪ ਸਿੰਘ ਹਾਈ ਸਕੂਲ ਵਿਖੇ ਸਕੂਲ ਦੇ ਐਮ.ਡੀ. ਗੁਰਿੰਦਰ ਸਿੰਘ ਲਾਡਾ ਅਤੇ ਪਿ੍ੰਸੀ: ਬਲਵਿੰਦਰ ਕੌਰ ਦੀ ਦੇਖ-ਰੇਖ ਹੇਠ ਬੱਚਿਆਂ ਦਰਮਿਆਨ ਮੰਨੋਰੰਜਕ ਖੇਡਾਂ ਗੁਬਾਰੇ ਫੈਲਾਉਣਾ, ਬੈਗ ਦੌੜ, ਨਿੰਬੂ-ਚਮਚਾ ਦੌੜ ...

ਪੂਰੀ ਖ਼ਬਰ »

ਮਮਤਾ ਨਿਕੇਤਨ ਸਕੂਲ ਦਾ 19 ਵਾਂ ਸਥਾਪਨਾ ਦਿਵਸ ਸਮਾਗਮ ਯਾਦਗਾਰੀ ਹੋ ਨਿੱਬੜਿਆ

ਤਰਨ ਤਾਰਨ, 9 ਅਕਤੂਬਰ (ਲਾਲੀ ਕੈਰੋਂ)¸ਤਰਨ ਤਾਰਨ ਜ਼ਿਲ੍ਹੇ ਦੀ ਨਾਮਵਰ ਵਿਦਿਅਕ ਸੰਸਥਾ ਮਮਤਾ ਨਿਕੇਤਨ ਕਾਨਵੈਂਟ ਸਕੂਲ ਤਰਨ ਤਾਰਨ ਵਿਖੇ ਸਕੂਲ ਦਾ 19ਵਾਂ ਸਥਾਪਨਾ ਦਿਵਸ ਸਰਦਾਰਨੀ ਦਲਬੀਰ ਕੌਰ ਦੇ 81ਵੇਂ ਜਨਮ ਦਿਨ ਨੂੰ ਸਮਰਪਿਤ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਗੁਲਜਾਰ ਸਿੰਘ ਦਾ ਘਰ ਢਾਹੁਣ ਵਾਲਿਆਂ ਿਖ਼ਲਾਫ਼ ਕਾਰਵਾਈ ਨੂੰ ਲੈ ਕੇ ਜਨਤਕ ਜਥੇਬੰਦੀਆਂ ਦੀ ਮੀਟਿੰਗ

ਹਰੀਕੇ ਪੱਤਣ, 9 ਅਕਤੂਬਰ (ਸੰਜੀਵ ਕੁੰਦਰਾ)-ਜਨਤਕ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਪਿੰਡ ਗੰਡੀਵਿੰਡ ਵਿਖੇ ਜਗੀਰ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਜਸਜੀਤ ਸਿੰਘ ਜੋਨੀ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਕਾ: ਬਲਵੰਤ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂੁ ਨਾਨਕ ਦੇਵ ਜੀ ਦੀ 550 ਸਾਲਾ ਸ਼ਤਾਬਦੀ ਨੂੰ ਅਕਾਲੀ ਦਲ ਪੂਰੀ ਸ਼ਾਨੋ ਸ਼ੌਕਤ ਨਾਲ ਮਨਾਏਗਾ-ਜਲਾਲਉਸਮਾ

ਖਡੂਰ ਸਾਹਿਬ, 9 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਐੱਸ.ਜੀ.ਪੀ.ਸੀ. ਅਤੇ ਅਕਾਲੀ ਦਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾਂ ਪ੍ਰਕਾਸ਼ ਪੁਰਬ ਸ਼ਤਾਬਦੀ ਪੂਰੀ ਸ਼ਾਨੋ ਸ਼ੌਕਤ ਨਾਲ ਮਨਾਈ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇਕ ਧਾਰਮਿਕ ਸਮਾਗਮ ਵਿਚ ਬਾਬਾ ...

ਪੂਰੀ ਖ਼ਬਰ »

ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ ਤਹਿਤ ਸਰਕਾਰੀ ਸਕੂਲ ਲੜਕੇ ਤਰਨ ਤਾਰਨ ਵਿਖੇ ਵਿਗਿਆਨ ਮੇਲਾ ਲਗਾਇਆ

ਤਰਨ ਤਾਰਨ, 9 ਅਕਤੂਬਰ (ਹਰਿੰਦਰ ਸਿੰਘ)¸ਜ਼ਿਲ੍ਹਾ ਸਿੱਖਿਆ ਸਿੱਖਿਆ ਅਫਸਰ (ਸੈ.ਸਿ.) ਤਰਨ ਤਾਰਨ ਸਤਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਪਿ੍ੰਸੀਪਲ ਜਗਵਿੰਦਰ ਸਿੰਘ ਅਤੇ ਬਲਾਕ ਮੈਂਟਰ (ਸਾਇੰਸ) ਮਨਜਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸਕੂਲ ਦੇ ਰਾਜ ਪੱਧਰ 'ਤੇ ਖੇਡੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਗੋਇੰਦਵਾਲ ਸਾਹਿਬ, 9 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)¸ਵਿਦਿਅਕ ਸੰਸਥਾ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਲੋਂ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਖੇਡੋ ਪੰਜਾਬ ਮੁਹਿੰਮ ਤਹਿਤ 64ਵੀਆਂ ਖੇਡਾਂ (2018-19) ਜੋ ਕਿ ਮੋਹਾਲੀ ਵਿਖੇ ਕਰਵਾਈਆਂ ...

ਪੂਰੀ ਖ਼ਬਰ »

ਜਿਹੜਾ ਕਿਸਾਨ ਪਰਾਲੀ ਸਾੜੇਗਾ ਉਸ ਦੀ ਜਮ੍ਹਾਂਬੰਦੀ ਲਾਲ ਅੱਖਰਾਂ ਵਿਚ ਲਿਖੀ ਜਾਵੇਗੀ- ਐੱਸ.ਡੀ.ਐੱਮ.

ਤਰਨ ਤਾਰਨ, 9 ਅਕਤੂਬਰ (ਪੱਤਰ ਪ੍ਰੇਰਕ)¸ਜਿਹੜਾ ਕਿਸਾਨ ਪਰਾਲੀ ਨੂੰ ਅੱਗ ਲਾਵੇਗਾ, ਉਸ ਦੀ ਜਮ੍ਹਾਂਬੰਦੀ ਲਾਲ ਅੱਖਰਾਂ ਵਿਚ ਲਿਖੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਤਰਨ ਤਾਰਨ ਦੇ ਐੱਸ.ਡੀ.ਐੱਮ. ਸੁਰਿੰਦਰ ਸਿੰਘ ਨੇ ਸਬ ਡਵੀਜ਼ਨ ਤਰਨ ਤਾਰਨ ਦੇ ਕਾਨੂੰਨਗੋ ਅਤੇ ...

ਪੂਰੀ ਖ਼ਬਰ »

ਸੈਲਫ ਮੇਡ ਸਮਾਰਟ ਸਕੂਲ ਸਰਕਾਰੀ ਐਲੀਮੈਂਟਰੀ ਸਕੂਲ ਦੁਗਲਵਾਲਾ ਦਾ ਡੀ. ਈ. ਓ. ਵਲੋਂ ਉਦਘਾਟਨ

ਤਰਨ ਤਾਰਨ, 9 ਅਕਤੂਬਰ (ਹਰਿੰਦਰ ਸਿੰਘ)-ਸਿੱਖਿਆ ਦੇ ਪ੍ਰਸਾਰ ਤੇ ਸਿੱਖਿਆ ਪ੍ਰਕਿਰਿਆ ਵਿਚ ਗੁਣਵੰਤਾ ਲਿਆਉਣ ਅਤੇ ਸਕੂਲਾਂ ਨੂੰ ਸਮਾਰਟ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ. ਕੰਵਲਜੀਤ ਸਿੰਘ ਸੰਧੂ ਵਲੋਂ ਸੈਲਫ਼ ਮੇਡ ਸਮਾਰਟ ਸਕੂਲ ਸਰਕਾਰੀ ...

ਪੂਰੀ ਖ਼ਬਰ »

ਪਿੰਡਾਂ ਵਿਚ ਸ਼ਾਮਲਾਤ ਜਗ੍ਹਾ 'ਤੇ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਏ ਜਾਣ-ਮੱਲਮੋਹਰੀ

ਤਰਨ ਤਾਰਨ, 9 ਅਕਤੂਬਰ (ਹਰਿੰਦਰ ਸਿੰਘ)-ਅੱਜ ਦੇ ਪਦਾਰਥਵਾਦੀ ਯੁੱਗ ਵਿਚ ਸਭ ਕੁਝ ਬਦਲ ਗਿਆ ਹੈ, ਹਰ ਕੋਈ ਮਨੁੱਖ ਆਪਣੇ ਬਾਰੇ ਸੋਚਣ ਤੱਕ ਹੀ ਰਹਿ ਗਿਆ ਹੈ ਅਤੇ ਉਹ ਕੁਦਰਤੀ ਸਾਧਨਾਂ ਨਾਲ ਖਿਲਵਾੜ ਕਰ ਰਿਹਾ ਹੈ | ਆਪਣੇ ਫ਼ਾਇਦੇ ਲਈ ਉਹ ਦਰਖ਼ਤ ਵੱਢੀ ਜਾ ਰਿਹਾ ਹੈ, ਸ਼ਾਮਲਾਤ ...

ਪੂਰੀ ਖ਼ਬਰ »

ਮੰਦੀ ਦੇ ਦੌਰ ਨੇ ਸੰਸਥਾਵਾਂ ਨੂੰ ਅਣਚਾਹੇ ਖ਼ਰਚੇ, ਬੰਦ ਕਰਨ ਲਈ ਕੀਤਾ ਮਜਬੂਰ

ਫਤਿਆਬਾਦ, 9 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਮੰਦੀ ਦੀ ਮਾਰ ਹੇਠ ਆਏ ਵਪਾਰ ਅਤੇ ਵਿਹਾਰ ਨੇ ਲੋਕਾਂ ਨੂੰ ਖਰਚਿਆਂ ਵਿਚ ਇਸ ਕਦਰ ਕਟੌਤੀ ਕਰਨ ਲਈ ਮਜਬੂਰ ਕਰ ਦਿੱਤਾ ਹੈ ਕਿ ਕਈਆ ਥਾਵਾਂ 'ਤੇ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲਿਆਂ 'ਤੇ ਦੋ ਲੱਖ ਰੁਪਏ ਖ਼ਰਚਣ ਤੋਂ ਕਈ ...

ਪੂਰੀ ਖ਼ਬਰ »

ਟਰਾਲਾ ਚਾਲਕ ਤੇ ਟਰੱਕ ਮਾਲਕ ਨੂੰ ਬੇਹੋਸ਼ ਕਰ ਕੇ ਬਾਸਮਤੀ ਦਾ ਭਰਿਆ ਟਰੱਕ ਲੁੱਟਿਆ

ਪੱਟੀ/ਚੋਹਲਾ ਸਾਹਿਬ, 9 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਬਲਵਿੰਦਰ ਸਿੰਘ)¸ਰਈਆ ਤੋਂ 1400 ਬੋਰੀ ਬਾਸਮਤੀ ਲੈ ਕੇ ਮੋਠਾਂਵਾਲਾ ਸਥਿਤ ਗੁਰੂ ਹਰਸਹਾਏ ਲਈ ਰਵਾਨਾ ਟਰੱਕ ਨੂੰ ਹਥਿਆਰਬੰਦ ਵਿਅਕਤੀਆਂ ਨੇ ਟਰੱਕ ਦੇ ਡਰਾਈਵਰ ਅਤੇ ਮਾਲਕ ਸਮੇਤ ਅਗਵਾ ਕਰ ਲਿਆ | ...

ਪੂਰੀ ਖ਼ਬਰ »

ਬਾਬਾ ਸੰਤੋਖ ਸਿੰਘ ਨੇ ਕੀਤਾ ਸੰਗਤਾਂ ਦਾ ਧੰਨਵਾਦ

ਝਬਾਲ, 9 ਅਕਤੂਬਰ (ਸਰਬਜੀਤ ਸਿੰਘ)-ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਸੱਚਖੰਡ ਵਾਸੀ ਸੰਤ ਬਾਬਾ ਖੜਕ ਸਿੰਘ ਜੀ ਦੀ ਯਾਦ 'ਚ ਬਣੇ ਗੁਰਦੁਆਰਾ ਸੰਤ ਨਿਵਾਸ ਬੀੜ੍ਹ ਸਾਹਿਬ ਵਿਖੇ ਸੱਚਖੰਡ ਵਾਸੀ ਬਾਬਾ ਦਰਸ਼ਨ ਸਿੰਘ ਜੀ ਦੇ ਉੱਤਰਾਅਧਿਕਾਰੀ ਬਾਬਾ ...

ਪੂਰੀ ਖ਼ਬਰ »

ਤਰਨ ਤਾਰਨ ਤੋਂ ਸੁਲਤਾਨਪੁਰ ਲੋਧੀ ਲਈ ਅਲੌਕਿਕ ਨਗਰ ਕੀਰਤਨ 12 ਅਕਤੂਬਰ ਨੂੰ

ਤਰਨ ਤਾਰਨ, 9 ਅਕਤੂਬਰ (ਹਰਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ 12 ਅਕਤੂਬਰ ਨੂੰ ਸਵੇਰੇ ਅੱਠ ਵਜੇ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨ ਤਾਰਨ ਤੋਂ ਸੁਲਤਾਨਪੁਰ ਲੋਧੀ ਤੱਕ ਸਜਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX