ਤਾਜਾ ਖ਼ਬਰਾਂ


ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  about 2 hours ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  about 2 hours ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  about 2 hours ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  about 2 hours ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  about 3 hours ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  about 3 hours ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  about 3 hours ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  about 4 hours ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 4 hours ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  about 4 hours ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜਲਾਲਾਬਾਦ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਚੋਣ ਪ੍ਰਚਾਰ ਵਿਚ ਸ਼ਾਮਿਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ ...
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  about 5 hours ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  about 6 hours ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 6 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 6 hours ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 6 hours ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  about 6 hours ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  about 6 hours ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  about 6 hours ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  about 7 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  about 7 hours ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  about 7 hours ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 8 hours ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  about 8 hours ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  about 8 hours ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  about 9 hours ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  about 9 hours ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 9 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  about 9 hours ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 10 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 10 hours ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 11 hours ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 12 hours ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 12 hours ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 1 hour ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  about 1 hour ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  about 1 hour ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  about 1 hour ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 minute ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  about 1 hour ago
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ 'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਲੋਕ-ਗਾਇਕ ਪੰਮੀ ਬਾਈ ਦੀ ਗਾਇਕੀ ਦੇ 25 ਵਰ੍ਹੇ ਪੂਰੇ ਹੋਣ 'ਤੇ ਨਵੀਂ ਐਲਬਮ 'ਨੱਚ ਨੱਚ ਪਾਉਣੀ ਧਮਾਲ-2' ਲੋਕ ਅਰਪਣ

ਚੰਡੀਗੜ੍ਹ, 9 ਅਕਤੂਬਰ (ਅਜਾਇਬ ਸਿੰਘ ਔਜਲਾ)- ਪੰਜਾਬ ਦੇ ਲੋਕ ਨਾਚਾਂ ਪ੍ਰਤੀ ਚੰਗੀ ਮੁਹਾਰਤ ਰੱਖਣ ਵਾਲੇ ਅਤੇ ਪੰਜਾਬੀ ਲੋਕ ਸਾਜ਼ਾਂ ਦੀ ਧੁਨਾਂ ਨੂੰ ਨੇੜੇ ਤੋਂ ਜਾਣਨ ਵਾਲੇ ਗਾਇਕ ਅਤੇ ਅਦਾਕਾਰ ਪਰਮਜੀਤ ਸਿੰਘ ਸਿੱਧੂ 'ਪੰਮੀ ਬਾਈ' ਦੀ ਨਵੀਂ ਐਲਬਮ 'ਨੱਚ ਨੱਚ ਪਾਉਣੀ ਧਮਾਲ-2' ਨੂੰ ਅੱਜ ਇੱਥੇ ਉਨ੍ਹਾਂ ਦੇ ਗਾਇਕੀ ਖੇਤਰ 'ਚ 25 ਸਾਲ ਪੂਰੇ ਹੋਣ 'ਤੇ ਲੋਕ ਅਰਪਣ ਕੀਤਾ ਗਿਆ | ਪੰਮੀ ਬਾਈ ਦੀ ਇਹ 15ਵੀਂ ਐਲਬਮ ਹੈ | ਪੰਜਾਬ ਕਲਾ ਭਵਨ ਦੇ ਵਿਹੜੇ ਹੋਏ ਸਾਦੇ ਤੇ ਪ੍ਰਭਾਵਸ਼ਾਲੀ ਸਮਾਰੋਹ 'ਚ ਪੰਜਾਬ ਦੇ ਸਾਬਕਾ ਡੀ. ਜੀ. ਪੀ. ਅਤੇ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਹਰਦੀਪ ਸਿੰਘ ਢਿੱਲੋਂ, ਰਾਜ ਸੂਚਨਾ ਕਮਿਸ਼ਨਰ ਅਤੇ ਪੰਜਾਬ ਵਿਰਾਸਤ ਮੰਚ ਮੋਗਾ ਦੇ ਚੇਅਰਮੈਨ ਨਿਧੜਕ ਸਿੰਘ ਬਰਾੜ, ਸਾਬਕਾ ਆਈ. ਏ. ਐੱਸ. ਇਕਬਾਲ ਸਿੰਘ ਸਿੱਧੂ ਅਤੇ ਪੰਜਾਬ ਕਲਾ ਪ੍ਰੀਸ਼ਦ ਦੇ ਮੀਡੀਆ ਕੋਆਰਡੀਨੇਟਰ ਤੇ ਲੇਖਕ ਨਿੰਦਰ ਘੁਗਿਆਣਵੀ ਵਲੋਂ ਨਵੀਂ ਐਲਬਮ ਦਾ ਪਹਿਲਾ ਗੀਤ 'ਇਸ਼ਕ ਦੀ ਮੂਰਤ' ਨੂੰ ਸਾਂਝੇ ਤੌਰ 'ਤੇ ਰਿਲੀਜ਼ ਕੀਤੇ ਜਾਣ ਦੀਆਂ ਰਸਮਾਂ ਅਦਾ ਕੀਤੀਆਂ ਗਈਆਂ | ਇਸ ਮੌਕੇ ਪ੍ਰਤਿਭਾਵਾਨ ਗੀਤਕਾਰ ਸਤਨਾਮ ਪੰਜਾਬੀ (ਪਟਿਆਲਾ), ਅਦਾਕਾਰ ਜਸ਼ਨਜੀਤ ਗੋਸ਼ਾ, ਨਵਦੀਪ ਗਿੱਲ ਅਤੇ ਇਸ ਖੇਤਰ ਦੀਆਂ ਹੋਰ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ | ਇਸ ਮੌਕੇ ਗਾਇਕ ਪੰਮੀ ਬਾਈ ਨੇ ਕਿਹਾ ਕਿ ਉਸ ਨੂੰ ਸਾਫ਼-ਸੁਥਰੀ ਗਾਇਕੀ ਤੇ ਅਮੀਰ ਸੱਭਿਆਚਾਰਕ ਵਿਰਾਸਤ ਦੇ ਸੁਮੇਲ 'ਚ ਵਿਚਰਨਾ ਵਧੇਰੇ ਚੰਗਾ ਲਗਦਾ ਹੈ | ਸਮਾਰੋਹ ਦੇ ਮੁੱਖ ਮਹਿਮਾਨ ਸਾਬਕਾ ਡੀ. ਜੀ. ਪੀ. ਅਤੇ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਹਰਦੀਪ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਮੀ ਬਾਈ ਨਾਲ ਉਨ੍ਹਾਂ ਦੀ ਸਾਂਝ 30 ਸਾਲ ਪੁਰਾਣੀ ਹੈ, ਜਦੋਂ ਉਨ੍ਹਾਂ ਇਕੱਠਿਆਂ ਮਿਲ ਕੇ ਪੰਜਾਬ ਪੁਲਿਸ ਵਿਚ ਸੱਭਿਆਚਾਰ ਵਿੰਗ ਸਥਾਪਿਤ ਕੀਤਾ ਸੀ | ਉਨ੍ਹਾਂ ਕਿਹਾ ਕਿ ਪੰਮੀ ਬਾਈ ਨੇ ਆਪਣੇ ਗੀਤਾਂ ਅਤੇ ਲੋਕ ਨਾਚਾਂ ਰਾਹੀਂ ਅਮੀਰ ਪੰਜਾਬੀ ਸੱਭਿਆਚਾਰ ਤੇ ਵਿਰਸੇ ਨੇ ਕੁੱਲ ਦੁਨੀਆਂ ਦੇ ਲੋਕਾਂ ਨਾਲ ਜੋੜਿਆ ਹੈ | ਨਿਧੜਕ ਸਿੰਘ ਬਰਾੜ ਨੇ ਕਿਹਾ ਕਿ ਪੰਮੀ ਬਾਈ ਦੀ ਗਾਇਕੀ, ਨਾਚ, ਸੰਗੀਤ ਤੇ ਪਹਿਰਾਵਾ ਪੰਜਾਬੀ ਸੱਭਿਆਚਾਰ ਦੀ ਤਰਜ਼ਮਾਨੀ ਕਰਦੇ ਹਨ | ਇਕਬਾਲ ਸਿੰਘ ਸਿੱਧੂ ਨੇ ਕਿਹਾ ਕਿ ਪੰਮੀ ਬਾਈ 'ਤੇ ਪੰਜਾਬੀ ਗੀਤ-ਸੰਗੀਤ ਤੇ ਸਮੁੱਚੀ ਪੰਜਾਬੀਅਤ ਨੂੰ ਮਾਣ ਹੈ, ਜਿਸ ਨੇ ਵਪਾਰਕ ਯੁੱਗ ਵਿਚ ਆਪਣੀਆਂ ਕਦਰਾਂ ਕੀਮਤਾਂ 'ਤੇ ਕਾਇਮ ਰਹਿੰਦਿਆਂ ਸਾਫ਼-ਸੁਥਰੀ ਤੇ ਵਿਰਾਸਤੀ ਗਾਇਕੀ ਨੂੰ ਪਹਿਲ ਦਿੱਤੀ ਹੈ | ਪੰਜਾਬ ਕਲਾ ਪ੍ਰੀਸ਼ਦ ਤਰਫ਼ੋਂ ਸਵਾਗਤ ਕਰਦਿਆਂ ਨਿੰਦਰ ਘੁਗਿਆਣਵੀ ਨੇ ਕਿਹਾ ਕਿ ਪੰਮੀ ਬਾਈ ਨੇ ਆਪਣੇ 25 ਵਰਿ੍ਹਆਂ ਦੇ ਗਾਇਕੀ ਸਫ਼ਰ ਵਿਚ ਲੋਕ ਗਾਇਕੀ, ਲੋਕ ਸਾਜ਼ਾਂ ਤੇ ਲੋਕ ਨਾਚਾਂ ਨੂੰ ਕੁੱਲ ਦੁਨੀਆਂ ਤੱਕ ਪਹੁੰਚਾਇਆ ਹੈ | ਨਵਦੀਪ ਸਿੰਘ ਗਿੱਲ ਨੇ ਗਾਇਕ ਪੰਮੀ ਬਾਈ ਦੇ ਜੀਵਨ ਅਤੇ ਉਨ੍ਹਾਂ ਦੀ ਗਾਇਕੀ ਪ੍ਰਤੀ ਢੁੱਕਵੇਂ ਸ਼ਬਦਾਂ ਨਾਲ ਬਾਖ਼ੂਬੀ ਬਿਆਨਿਆਂ |

ਮਸੀਹੀ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਔਰਤ ਿਖ਼ਲਾਫ਼ ਕਾਨੂੰਨੀ ਕਾਰਵਾਈ ਦੀ ਮੰਗ

ਚੰਡੀਗੜ੍ਹ, 9 ਅਕਤੂਬਰ (ਰਣਜੀਤ ਸਿੰਘ)- ਮਸੀਹ ਏਕਤਾ ਸੰਘਰਸ਼ ਕਮੇਟੀ ਨੇ ਬੁੱਧਵਾਰ ਨੂੰ ਸੈਕਟਰ-27 ਵਿਖੇ ਪ੍ਰੈੱਸ ਕਲੱਬ 'ਚ ਪੱਤਰਕਾਰਾਂ ਦੇ ਸਾਹਮਣੇ ਉਨ੍ਹਾਂ ਦੇ ਪਵਿੱਤਰ ਗ੍ਰੰਥ ਬਾਈਬਲ ਦੇ ਪਵਿੱਤਰ ਵਚਨਾਂ 'ਹਾਲੇਲੁਆਹ' ਦਾ ਅਪਸ਼ਬਦ ਵਿਚ ਉਚਾਰਨ ਕਰਨ ਵਾਲੀ ਚੰਡੀਗੜ੍ਹ ...

ਪੂਰੀ ਖ਼ਬਰ »

ਸੜਕ ਹਾਦਸਾ ਕਰ ਕੇ ਭੱਜੇ ਕਾਰ ਚਾਲਕ ਨੇ ਪੀ. ਸੀ. ਆਰ. ਨੂੰ ਮਾਰੀ ਟੱਕਰ, ਗਿ੍ਫ਼ਤਾਰ

ਚੰਡੀਗੜ੍ਹ, 9 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਪੰਚਕੂਲਾ 'ਚ ਸੜਕ ਹਾਦਸੇ ਦੇ ਬਾਅਦ ਇਕ ਕਾਰ ਦੀ ਪੁਲਿਸ ਨੂੰ ਭਾਲ ਸੀ | ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਮਿਲੀ ਕਿ ਉਕਤ ਕਾਰ ਚੰਡੀਗੜ੍ਹ ਦਾਖ਼ਲ ਹੋਈ ਹੈ | ਪੀ. ਸੀ. ਆਰ. ਨੂੰ ਸੂਚਨਾ ਮਿਲੀ ਤਾਂ ਪੀ. ਸੀ. ਆਰ. ਵਾਹਨ ਨੇ ...

ਪੂਰੀ ਖ਼ਬਰ »

ਅਦਾਲਤ 'ਚ ਇਕ ਹੋਰ ਗਵਾਹ ਨੇ ਪੁਲਿਸ ਿਖ਼ਲਾਫ਼ ਦਿੱਤੀ ਗਵਾਹੀ-3 ਪੁਲਿਸ ਕਰਮੀਆਂ ਦੀ ਜ਼ਮਾਨਤ ਖ਼ਾਰਿਜ

ਚੰਡੀਗੜ੍ਹ, 9 ਅਕਤੂਬਰ (ਰਣਜੀਤ ਸਿੰਘ)- ਸ਼ਿਮਲਾ ਦੇ ਬਹੁ-ਚਰਚਿਤ ਗੁਡੀਆ ਜਬਰ ਜਨਾਹ ਅਤੇ ਹੱਤਿਆ ਮਾਮਲੇ 'ਚ ਇਕ ਮੁਲਜ਼ਮ ਸੂਰਜ ਦੀ ਪੁਲਿਸ ਹਿਰਾਸਤ ਵਿਚ ਮੌਤ ਹੋ ਗਈ ਸੀ, ਜਿਸ ਦਾ ਮੁਕੱਦਮਾ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਚੱਲ ਰਿਹਾ ਹੈ | ਇਸ ਮਾਮਲੇ 'ਚ ਬੁੱਧਵਾਰ ...

ਪੂਰੀ ਖ਼ਬਰ »

100 ਮੀਟਰ ਦੌੜ ਮੁਕਾਬਲਿਆਂ 'ਚ ਵਿਵੇਕ ਸ਼ਰਮਾ ਰਹੇ ਜੇਤੂ

ਚੰਡੀਗੜ੍ਹ, 9 ਅਕਤੂਬਰ (ਅ.ਬ.)-ਆਊਟ ਲਾਈਨ ਸਿਸਟਮਜ਼ ਸੰਸਥਾ ਵਲੋਂ ਆਪਣਾ ਸਾਲਾਨਾ ਖੇਡ ਸਮਾਗਮ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ 23-ਏ ਚੰਡੀਗੜ੍ਹ ਵਿਖੇ ਕਰਵਾਇਆ ਗਿਆ, ਜਿਸ ਦੌਰਾਨ ਇੰਟਰਾ ਟੀਮ ਕਿ੍ਕਟ ਮੈਚ, ਬੈਡਮਿੰਟਨ, ਸ਼ਤਰੰਜ, ਟਗ ਆਫ਼ ਵਾਰ ਅਤੇ 100 ਮੀਟਰ ...

ਪੂਰੀ ਖ਼ਬਰ »

ਚੰਡੀਗੜ੍ਹ ਹਾਊਸਿੰਗ ਬੋਰਡ ਦੇ ਹਰ ਭੁਗਤਾਨ ਲਈ ਆਨਲਾਈਨ ਪ੍ਰਣਾਲੀ ਸ਼ੁਰੂ

ਚੰਡੀਗੜ੍ਹ, 9 ਅਕਤੂਬਰ (ਆਰ. ਐੱਸ. ਲਿਬਰੇਟ)- ਚੰਡੀਗੜ੍ਹ ਹਾਊਸਿੰਗ ਬੋਰਡ ਨੇ ਰਿਹਾਇਸ਼ੀ ਫਲੈਟਾਂ ਜਾਂ ਹੋਰ ਭੁਗਤਾਨਾਂ ਲਈ ਆਨ-ਲਾਈਨ ਦੀ ਪ੍ਰਣਾਲੀ ਸ਼ੁਰੂ ਕਰ ਦਿੱਤੀ ਹੈ | ਕੁਝ ਦਿਨਾਂ ਬਾਅਦ ਚੰਡੀਗੜ੍ਹ ਹਾਊਸਿੰਗ ਬੋਰਡ ਇਕ ਨਿਸ਼ਚਿਤ ਸੀਮਾ ਤੋਂ ਬਾਹਰ ਨਕਦ ਅਦਾਇਗੀ ...

ਪੂਰੀ ਖ਼ਬਰ »

ਪੰਜਾਬ ਦੇ ਬੁੱਧੀਜੀਵੀ ਧਨੇਰ ਦੀ ਸਜ਼ਾ ਰੱਦ ਕਰਵਾਉਣ ਲਈ 14 ਨੂੰ ਬਰਨਾਲਾ 'ਚ ਲਾਉਣਗੇ ਮੋਰਚਾ

ਚੰਡੀਗੜ੍ਹ, 9 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਿਰਨਜੀਤ ਅਗਵਾ, ਜ਼ਬਰ ਜਨਾਹ ਤੇ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਤੇ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੂੰ ਕਤਲ ਕੇਸ 'ਚ ਦਿੱਤੀ ਉਮਰ ਕੈਦ ਸਜ਼ਾ ਿਖ਼ਲਾਫ਼ ਲੋਕ ...

ਪੂਰੀ ਖ਼ਬਰ »

ਢਹਿ-ਢੇਰੀ ਹੋਈ ਸੂਬੇ ਦੀ ਕਾਨੂੰਨ ਵਿਵਸਥਾ-ਭਗਵੰਤ ਮਾਨ

ਚੰਡੀਗੜ੍ਹ, 9 ਅਕਤੂਬਰ (ਅ.ਬ.)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਗਹਿਰੀ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ 'ਸੂਬੇ 'ਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ | ਜੰਗਲ ਰਾਜ 'ਚ ਕਾਨੂੰਨ ਵਿਵਸਥਾ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਚੰਡੀਗੜ੍ਹ, 9 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-49 'ਚ ਪੈਂਦੇ ਇਕ ਘਰ 'ਚੋਂ ਚੋਰ ਗਹਿਣੇ ਅਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਪ੍ਰਦੀਪ ਕੁਮਾਰ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤਕਰਤਾ ਨੇ ਦੱਸਿਆ ...

ਪੂਰੀ ਖ਼ਬਰ »

ਠੋਸ ਰਹਿੰਦ-ਖੂੰਹਦ ਵੱਖ-ਵੱਖ ਕਰਨਾ 12 ਤੋਂ ਲਾਜ਼ਮੀ

ਚੰਡੀਗੜ੍ਹ, 9 ਅਕਤੂਬਰ (ਆਰ.ਐੱਸ.ਲਿਬਰੇਟ)-ਚੰਡੀਗੜ੍ਹੀਆਂ ਲਈ ਠੋਸ ਰਹਿੰਦ-ਖੂੰਹਦ ਵੱਖ-ਵੱਖ ਕਰਨਾ 12 ਅਕਤੂਬਰ ਤੋਂ ਲਾਜ਼ਮੀ ਹੋ ਜਾਵੇਗਾ | ਅੱਜ ਨਗਰ ਨਿਗਮ ਚੰਡੀਗੜ੍ਹ ਵਲੋਂ 12 ਅਕਤੂਬਰ ਤੋਂ ਚੰਡੀਗੜ੍ਹ ਵਿਚ ਆਮ ਜਨਤਾ ਦੁਆਰਾ ਠੋਸ ਰਹਿੰਦ-ਖੂੰਹਦ ਨੂੰ ਵੱਖ ਕਰਨ ਦਾ ਹੁਕਮ ...

ਪੂਰੀ ਖ਼ਬਰ »

ਅਦਾਲਤ 'ਚ ਇਕ ਹੋਰ ਗਵਾਹ ਨੇ ਪੁਲਿਸ ਿਖ਼ਲਾਫ਼ ਦਿੱਤੀ ਗਵਾਹੀ-3 ਪੁਲਿਸ ਕਰਮੀਆਂ ਦੀ ਜ਼ਮਾਨਤ ਖ਼ਾਰਿਜ

ਚੰਡੀਗੜ੍ਹ, 9 ਅਕਤੂਬਰ (ਰਣਜੀਤ ਸਿੰਘ)- ਸ਼ਿਮਲਾ ਦੇ ਬਹੁ-ਚਰਚਿਤ ਗੁਡੀਆ ਜਬਰ ਜਨਾਹ ਅਤੇ ਹੱਤਿਆ ਮਾਮਲੇ 'ਚ ਇਕ ਮੁਲਜ਼ਮ ਸੂਰਜ ਦੀ ਪੁਲਿਸ ਹਿਰਾਸਤ ਵਿਚ ਮੌਤ ਹੋ ਗਈ ਸੀ, ਜਿਸ ਦਾ ਮੁਕੱਦਮਾ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਚੱਲ ਰਿਹਾ ਹੈ | ਇਸ ਮਾਮਲੇ 'ਚ ਬੁੱਧਵਾਰ ...

ਪੂਰੀ ਖ਼ਬਰ »

ਮੰਡੀਆਂ ਤੇ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਤੋਂ ਭੱਜ ਨਹੀਂ ਸਕਦੀ ਸਰਕਾਰ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 9 ਅਕਤੂਬਰ (ਅ.ਬ.)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਅਤੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਅਤੇ ਖ਼ੁਰਾਕ ਸਪਲਾਈ ਵਿਭਾਗ 'ਚ ਉੱਪਰ ਤੋਂ ਹੇਠਾਂ ਤੱਕ ਫੈਲੇ ਭਿ੍ਸ਼ਟਾਚਾਰ ਨੂੰ ਮੰਡੀਆਂ 'ਚ ਕਿਸਾਨਾਂ ਦੀ ਖੱਜਲ-ਖ਼ੁਆਰੀ ਅਤੇ ਸ਼ੈਲਰ ਮਾਲਕਾਾ ਦੇ ਰੋਸ ...

ਪੂਰੀ ਖ਼ਬਰ »

'ਅਦਬੀ ਪੰਜਾਬੀ ਸੱਥ ਰੋਜ਼ ਗਾਰਡਨ' ਦੀ ਕੀਤੀ ਸਥਾਪਨਾ

ਚੰਡੀਗੜ੍ਹ, 9 ਅਕਤੂਬਰ (ਅਜਾਇਬ ਸਿੰਘ ਔਜਲਾ)- ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਲੇਖਕਾਂ ਅਦੀਬਾਂ, ਕਲਾਕਾਰਾਂ ਤੇ ਪੰਜਾਬੀ ਪ੍ਰੇਮੀਆਂ ਨੇ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਯਤਨ ਕਰਦਿਆਂ 'ਅਦਬੀ ਪੰਜਾਬੀ ਸੱਥ ਰੋਜ਼ ਗਾਰਡਨ' ਦੀ ਸਥਾਪਨਾ ਕੀਤੀ ਹੈ, ਜਿਸ 'ਚ ਸਰਬਸੰਮਤੀ ...

ਪੂਰੀ ਖ਼ਬਰ »

ਪੁਸੂ ਪਾਰਟੀ ਨੇ ਡੀ. ਐੱਸ. ਡਬਲਿਊ. ਨੂੰ ਸੌਾਪਿਆ ਮੰਗ ਪੱਤਰ

ਚੰਡੀਗੜ੍ਹ, 9 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਜਥੇਬੰਦੀ ਪੁਸੂ ਵਲੋਂ 3 ਸਾਲਾ ਲਾਅ ਵਿਭਾਗ ਦੀ ਕੰਟੀਨ ਦੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ਡੀਨ ਵਿਦਿਆਰਥੀ ਭਲਾਈ ਪ੍ਰੋ. ਇਮੈਨੁਅਲ ਨਾਹਰ ਨੂੰ ਮੰਗ ਪੱਤਰ ਸੌਾਪਿਆ ਗਿਆ | ਪੁਸੂ ਪਾਰਟੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸਬੰਧੀ ਕੱਢੀ ਸ਼ੋਭਾ ਯਾਤਰਾ

ਚੰਡੀਗੜ੍ਹ, 9 ਅਕਤੂਬਰ (ਅਜਾਇਬ ਸਿੰਘ ਔਜਲਾ)- ਸ਼੍ਰੋਮਣੀ ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਮੰਦਿਰ ਕਮੇਟੀਆਂ ਵਲੋਂ ਅੱਜ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸਬੰਧੀ ਚੰਡੀਗੜ੍ਹ 'ਚ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਦੀ ਸ਼ੁਰੂਆਤ ਨਗਰ ਨਿਗਮ ਮੇਅਰ ਰਾਜੇਸ਼ ਕਾਲੀਆ ...

ਪੂਰੀ ਖ਼ਬਰ »

ਬਸਪਾ ਸੰਸਥਾਪਕ ਕਾਂਸ਼ੀ ਰਾਮ ਨੂੰ ਪ੍ਰੀ-ਨਿਰਵਾਣ ਦਿਵਸ 'ਤੇ ਦਿੱਤੀਆਂ ਸ਼ਰਧਾਂਜਲੀਆਂ

ਚੰਡੀਗੜ੍ਹ, 9 ਅਕਤੂਬਰ (ਆਰ.ਐੱਸ.ਲਿਬਰੇਟ)- ਅੱਜ ਬਹੁਜਨ ਸਮਾਜ ਪਾਰਟੀ ਇਕਾਈ ਚੰਡੀਗੜ੍ਹ ਵਲੋਂ ਬਹੁਜਨ ਅੰਦੋਲਨ ਦੇ ਮਹਾਂਨਾਇਕ, ਬਾਮਸੇਫ, ਡੀ. ਐੱਸ. 4 ਅਤੇ ਬਸਪਾ ਦੇ ਸੰਸਥਾਪਕ ਸ੍ਰੀ ਕਾਂਸ਼ੀ ਰਾਮ ਦੇ ਪ੍ਰੀ-ਨਿਰਵਾਣ ਦਿਵਸ 'ਤੇ ਬਸਪਾ ਆਗੂਆਂ ਨੇ ਸ਼ਰਧਾਂਜਲੀਆਂ ਦਿੱਤੀਆਂ, ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਖੇ ਸੈਮੀਨਾਰ ਕਰਵਾਇਆ

ਚੰਡੀਗੜ੍ਹ, 9 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਖੇ ਦਿ ਇੰਡੀਅਨ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਆਈ. ਆਈ. ਪੀ. ਏ.) ਦੀ ਪੰਜਾਬ ਅਤੇ ਚੰਡੀਗੜ੍ਹ ਖੇਤਰੀ ਸ਼ਾਖਾ ਵਲੋਂ ਸੈਮੀਨਾਰ ਕਰਵਾਇਆ ਗਿਆ | ਇਸ ਦਾ ਵਿਸ਼ਾ 'ਚੰਗਾ ਪ੍ਰਸ਼ਾਸਨ ਅਤੇ ...

ਪੂਰੀ ਖ਼ਬਰ »

ਟ੍ਰੈਫਿਕ ਚਲਾਨ ਨੂੰ ਲੈ ਕੇ ਪੁਲਿਸ ਕਰਮੀਆਂ ਿਖ਼ਲਾਫ਼ ਅਦਾਲਤ 'ਚ ਦਿੱਤੀ ਸ਼ਿਕਾਇਤ

ਚੰਡੀਗੜ੍ਹ, 9 ਅਕਤੂਬਰ (ਰਣਜੀਤ ਸਿੰਘ)- ਟ੍ਰੈਫਿਕ ਚਲਾਨ ਦੇ ਿਖ਼ਲਾਫ਼ ਪੰਚਕੂਲਾ ਦੇ ਇਕ ਵਪਾਰੀ ਅਦਿੱਤਿਆ ਕੁਮਾਰ ਸਿਨ੍ਹਾ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਸ਼ਿਕਾਇਤ ਦਿੱਤੀ ਹੈ ਕਿ ਟ੍ਰੈਫਿਕ ਪੁਲਿਸ ਨੇ ਉਸ ਦਾ ਗ਼ਲਤ ਚਲਾਨ ਕੀਤਾ ਹੈ | ਉਸ ਨੇ ਚਲਾਨ ਖ਼ਾਰਿਜ ਕਰਨ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸੈਕਟਰ-17 ਵਿਖੇ ਵਿਸ਼ਾਲ ਰੈਲੀ

ਚੰਡੀਗੜ੍ਹ, 9 ਅਕਤੂਬਰ (ਅਜਾਇਬ ਸਿੰਘ ਔਜਲਾ)- ਯੂ. ਟੀ. ਪਾਵਰਮੈਨ ਯੂਨੀਅਨ ਚੰਡੀਗੜ੍ਹ ਦੇ ਸੱਦੇ 'ਤੇ ਚੰਡੀਗੜ੍ਹ ਦੇ ਬਿਜਲੀ ਕਰਮਚਾਰੀਆਂ ਵਲੋਂ ਅੱਜ ਬਿਜਲੀ ਦੇ ਦਫ਼ਤਰ ਸੈਕਟਰ-17 ਵਿਖੇ ਰੋਸ ਰੈਲੀ ਅਤੇ ਪ੍ਰਦਰਸ਼ਨ ਕੀਤਾ ਗਿਆ | ਇਹ ਰੋਸ ਰੈਲੀ ਚੰਡੀਗੜ੍ਹ ਬਿਜਲੀ ਵਿਭਾਗ ਦੇ ...

ਪੂਰੀ ਖ਼ਬਰ »

ਆਈ. ਟੀ. ਸੀ. ਸੈਵਲੋਨ ਸਵਾਸਥ ਇੰਡੀਆ ਨੇ ਪੇਸ਼ ਕੀਤਾ 'ਸਵੱਛਤਾ ਦੀ ਗੋਲਕ'

ਚੰਡੀਗੜ੍ਹ, 9 ਅਕਤੂਬਰ (ਅ.ਬ.)- ਪ੍ਰਧਾਨ ਮੰਤਰੀ ਦੀ ਅਪੀਲ 'ਤੇ ਸਵੱਛਤਾ ਹੀ ਸੇਵਾ ਮੁਹਿੰਮ 'ਚ ਸਹਿਯੋਗ ਕਰਨ ਦੇ ਲਈ ਆਈ. ਟੀ. ਸੀ. ਦੀ ਮੁਹਿੰਮ ਤਹਿਤ ਆਈ. ਟੀ. ਸੀ. ਦੇ ਪ੍ਰਮੁੱਖ ਹਾਈਜ਼ੀਨ ਉਤਪਾਦ ਸੈਵਲੋਨ ਨੇ ਸਕੂਲੀ ਬੱਚਿ ਆਂ ਦੀ ਅਗਵਾਈ 'ਚ ਇਕ ਅਨੋਖੀ ਸਮਾਜਿਕ ਪਹਿਲ 'ਸਵੱਛਤਾ ...

ਪੂਰੀ ਖ਼ਬਰ »

ਮਨਜ਼ੂਰਸ਼ੁਦਾ ਲੋੜ ਆਧਾਰਿਤ ਤਬਦੀਲੀਆਂ 'ਤੇ ਵਰਕਸ਼ਾਪ

ਚੰਡੀਗੜ੍ਹ, 9 ਅਕਤੂਬਰ (ਆਰ. ਐੱਸ. ਲਿਬਰੇਟ)- ਚੰਡੀਗੜ੍ਹ ਹਾਊਸਿੰਗ ਬੋਰਡ ਨੇ ਮਨਜ਼ੂਰਸ਼ੁਦਾ ਲੋੜ ਆਧਾਰਿਤ ਤਬਦੀਲੀਆਂ ਸਬੰਧੀ ਕੁਝ ਪੈਦਾ ਹੋਏ ਖ਼ਦਸ਼ਿਆਂ ਨੂੰ ਦੂਰ ਕਰਨ ਲਈ ਸੈਕਟਰ-10 ਦੇ ਅਜਾਇਬ ਘਰ ਵਿਚ ਵਰਕਸ਼ਾਪ ਕਰਵਾਈ | ਵਰਕਸ਼ਾਪ ਦੌਰਾਨ ਆਗਿਆ ਤੇ ਲੋੜ ਅਨੁਸਾਰ ...

ਪੂਰੀ ਖ਼ਬਰ »

ਕਾਂਗਰਸ, ਅਕਾਲੀ ਤੇ ਐੱਸ. ਜੀ. ਪੀ. ਸੀ. ਤਿੰਨੇ ਪੱਖ ਸਿਆਸੀ ਰੋਟੀਆਂ ਸੇਕਣ ਲਈ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਦਾ ਕਰ ਚੁੱਕੀਆਂ ਨੇ ਤਿਆਗ-ਅਮਨ ਅਰੋੜਾ

ਚੰਡੀਗੜ੍ਹ, 9 ਅਕਤੂਬਰ (ਅ.ਬ.)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਇਕ ਪਾਸੇ ਪੂਰੇ ਸਿੱਖ ਜਗਤ ਸਹਿਤ ਪੂਰੀ ਦੁਨੀਆ ਬੜੀ ਸ਼ਰਧਾ ਨਾਲ ਗੁਰੁ ਨਾਨਕ ਦੇਵ ਜੀ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਧਰਮ ਨਿਰਪੱਖ ਤੇ ਜਮਹੂਰੀ ਢਾਂਚੇ ਨੂੰ ਬਚਾਉਣ ਲਈ ਮੁਹਿੰਮ ਚਲਾਵੇਗੀ- ਡਾ. ਦਿਆਲ/ਗੋਰੀਆ

ਚੰਡੀਗੜ੍ਹ, 9 ਅਕਤੂਬਰ (ਅ.ਬ.)-ਪੰਜਾਬ ਖੇਤ ਮਜ਼ਦੂਰ ਸਭਾ ਦੇਸ਼ ਵਿਚ ਧਰਮ-ਨਿਰਪੱਖ ਅਤੇ ਜਮਹੂਰੀ ਢਾਂਚੇ ਨੂੰ ਬਚਾਉਣ ਦੀ ਸਮੇਂ ਦੀ ਮੁੱਖ ਲੋੜ ਨੂੰ ਸਮਝਦੀ ਹੋਈ ਭੀੜਾਂ ਦੀ ਸ਼ਕਲ ਵਿਚ ਕੁੱਟ-ਕੁੱਟ ਕੇ ਮਾਰ ਦੇਣ ਅਤੇ ਛੂਤ-ਛਾਤ ਦੀ ਬੁਰਾਈ ਦੇ ਿਖ਼ਲਾਫ਼ ਮਹਾਂ ਅੰਦੋਲਨ ...

ਪੂਰੀ ਖ਼ਬਰ »

ਪੀ. ਯੂ. ਦੇ ਪ੍ਰੋਫੈਸਰ ਨੂੰ ਮਿਲਿਆ ਪੁਰਸਕਾਰ

ਚੰਡੀਗੜ੍ਹ, 9 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਕੈਮੀਕਲ ਇੰਜਨੀਅਰਿੰਗ ਵਿਭਾਗ ਦੇ ਪ੍ਰੋਫੈਸਰ ਡਾ. ਗੌਰਵ ਵਰਮਾ ਨੂੰ ਇੰਡੀਅਨ ਐਗਰੀਕਲਚਰ ਅਤੇ ਇੰਡੀਅਨ ਐਗਰੋ ਕੈਮੀਕਲ ਉਦਯੋਗ ਵਿਚ ਸ਼ਾਨਦਾਰ ਯੋਗਦਾਨ ਪਾਉਣ ਲਈ ਸਰਟੀਫਿਕੇਟ ਦੇ ਕੇ ਸਨਮਾਨਿਤ ...

ਪੂਰੀ ਖ਼ਬਰ »

ਗਾਇਕਾ ਮੀਤੀ ਕੈਲਹਰ ਦਾ ਨਵਾਂ ਸੋਲੋ ਗੀਤ 'ਅੱਕ ਗਿਆ ਲੱਗਦਾ' ਲੋਕ ਅਰਪਣ

ਚੰਡੀਗੜ੍ਹ, 9 ਅਕਤੂਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕੈਨੇਡਾ ਤੋਂ ਆਈ ਚੰਗੀ ਆਵਾਜ਼ ਦੀ ਗਾਇਕਾ ਮੀਤੀ ਕੈਲਹਰ ਵਲੋਂ ਆਪਣਾ ਨਵਾਂ ਸੋਲੋ ਗੀਤ 'ਅੱਕ ਗਿਆ ਲੱਗਦਾ' ਨੂੰ ਲੋਕ ਅਰਪਣ ਕੀਤਾ ਗਿਆ | ਇਸ ਮੌਕੇ ਮੀਤੀ ਕੈਲਹਰ ਨੇ ਕਿਹਾ ਕਿ ਗਾਇਕੀ ਦੇ ...

ਪੂਰੀ ਖ਼ਬਰ »

ਪੀ.ਯੂ. ਦੀ ਵਿਦਿਆਰਥੀ ਕੌਾਸਲ ਵਲੋਂ ਕਾਲਜਾਂ ਦੀ ਐਫੀਲੇਸ਼ਨ ਸਬੰਧੀ ਪੰਜਾਬ ਸਰਕਾਰ ਨੂੰ ਦਿੱਤੇ ਜਾਣਗੇ ਸੁਝਾਅ

ਚੰਡੀਗੜ੍ਹ, 9 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਕੌਾਸਲ ਵਲੋਂ ਪੰਜਾਬ ਵਿਚਲੇ ਉਨ੍ਹਾਂ ਕਾਲਜਾਂ ਜਿਨ੍ਹਾਂ ਦੀ ਐਫੀਲੇਸ਼ਨ ਦੂਰ ਦੀਆਂ ਯੂਨੀਵਰਸਿਟੀਆਂ ਤੋਂ ਹੈ, ਨੇੜੇ ਪੈਂਦੀਆਂ ਯੂਨੀਵਰਸਿਟੀਆਂ ਤੋਂ ਕਰਵਾਉਣ ਦਾ ਮੁੱਦਾ ਉਠਾਇਆ ...

ਪੂਰੀ ਖ਼ਬਰ »

10ਵੀਂ ਜਮਾਤ ਦੇ ਵਿਦਿਆਰਥੀ ਨੂੰ ਅਗਵਾ ਕਰਕੇ 50 ਹਜ਼ਾਰ ਦੀ ਫਿਰੌਤੀ ਵਸੂਲੀ

ਐੱਸ. ਏ. ਐੱਸ. ਨਗਰ, 9 ਅਕਤੂਬਰ (ਜਸਬੀਰ ਸਿੰਘ ਜੱਸੀ)-ਫੇਜ਼ 11 ਦੀ ਪੁਲਿਸ ਨੇ ਜੀ. ਐੱਮ. ਐੱਮ. ਐੱਸ.-20 ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀ ਨੂੰ ਅਗਵਾ ਕਰਕੇ ਫਿਰੌਤੀ ਮੰਗਣ ਦੇ ਦੋਸ਼ ਵਿਚ ਇਕ 18 ਸਾਲਾ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪੀੜਤ ਚੰਦਰ ਜੋ ਕਿ ਮੂਲ ਰੂਪ ਵਿਚ ...

ਪੂਰੀ ਖ਼ਬਰ »

ਨੌਜਵਾਨ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ 8 ਿਖ਼ਲਾਫ਼ ਮਾਮਲਾ ਦਰਜ

ਡੇਰਾਬੱਸੀ, 9 ਅਕਤੂਬਰ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਪੁਲਿਸ ਵਲੋਂ ਨੇੜਲੇ ਪਿੰਡ ਬੇਹੜਾ ਵਿਖੇ ਲੰਘੇ ਸੋਮਵਾਰ ਇਕ ਨੌਜਵਾਨ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਪਿੰਡ ਦੇ 8 ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਭੁੱਕੀ ਦੇ ਮਾਮਲੇ 'ਚ ਗਿ੍ਫ਼ਤਾਰ 2 ਵਿਅਕਤੀ ਇਕ ਦਿਨਾ ਪੁਲਿਸ ਰਿਮਾਂਡ 'ਤੇ

ਖਰੜ, 9 ਅਕਤੂਬਰ (ਗੁਰਮੁੱਖ ਸਿੰਘ ਮਾਨ)-ਖਰੜ ਦੀ ਅਦਾਲਤ ਨੇ ਸੀ. ਆਈ. ਏ. ਸਟਾਫ ਵਲੋਂ ਭੁੱਕੀ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਰੁਪਿੰਦਰ ਸਿੰਘ ਅਤੇ ਸੁਖਬੀਰ ਸਿੰਘ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਸੁਣਾਏ ਹਨ | ਸੀ. ਆਈ. ਏ. ਸਟਾਫ ਦੇ ਏ. ...

ਪੂਰੀ ਖ਼ਬਰ »

ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਰਿਵਾਲਵਰ ਸਮੇਤ ਇਕ ਕਾਬੂ

ਪਿੰਡ ਵਾਸੀਆਂ ਨੇ ਕਾਬੂ ਕਰ ਕੀਤਾ ਪੁਲਿਸ ਹਵਾਲੇ, 2 ਫ਼ਰਾਰ ਐੱਸ. ਏ. ਐੱਸ. ਨਗਰ, 9 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਭਾਗੋਮਾਜਰਾ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਘਰ ਵਿਚ ਦਾਖ਼ਲ ਹੋ ਕੇ ਜਿਵੇਂ ਹੀ ਲੁੱਟ ਕਰਨ ਦੀ ਕੋਸ਼ਿਸ਼ ਕੀਤੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਥਾਈ ਤੇ ਅਸਥਾਈ ਪਟਾਕਾ ਲਾਇਸੰਸ ਧਾਰਕਾਂ ਲਈ ਦਿਸ਼ਾ-ਨਿਰਦੇਸ਼ ਜਾਰੀ

ਐੱਸ. ਏ. ਐੱਸ. ਨਗਰ, 9 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਅਣਸੁਖਾਵੀਂ ਘਟਨਾ ਤੋਂ ਬਚਣ ਅਤੇ ਆਮ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੱਕੇ ਅਤੇ ਆਰਜ਼ੀ ਸ਼ੈੱਡਾਂ ਵਾਲੇ ਸਥਾਈ ਅਤੇ ਅਸਥਾਈ ਪਟਾਕਾ ਲਾਇਸੈਂਸ ...

ਪੂਰੀ ਖ਼ਬਰ »

ਹੁਣ ਮੈਰਿਜ ਪੈਲੇਸਾਂ 'ਚ ਡਰੋਨ ਕੈਮਰੇ ਦੀ ਵਰਤੋਂ ਲਈ ਲੈਣੀ ਪਵੇਗੀ ਮਨਜ਼ੂਰੀ

ਖਰੜ, 9 ਸਤੰਬਰ (ਜੰਡਪੁਰੀ)-ਭਾਰਤ-ਪਾਕਿਸਤਾਨ ਸਰਹੱਦ 'ਤੇ ਹੋਈ ਡਰੋਨ ਕੈਮਰੇ ਦੀ ਵਰਤੋਂ ਦੀ ਚੱਲ ਰਹੀ ਚਰਚਾ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਵੀ ਸਰਗਰਮ ਹੋ ਗਈ, ਜਿਸ ਦੇ ਆਧਾਰ 'ਤੇ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਕਿਹਾ ਹੈ ਕਿ ਮੈਰਿਜ ਪੈਲੇਸਾਂ ਜਾਂ ਕਿਸੇ ਹੋਰ ਥਾਵਾਂ ...

ਪੂਰੀ ਖ਼ਬਰ »

ਆੜ੍ਹਤੀਆਂ ਵਲੋਂ ਝੋਨੇ ਦੀ ਖਰੀਦ ਤੇ ਬਾਰਦਾਨੇ ਦੀ ਘਾਟ ਨੂੰ ਲੈ ਕੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਕੁਰਾਲੀ, 9 ਅਕਤੂਬਰ (ਹਰਪ੍ਰੀਤ ਸਿੰਘ)-ਸਥਾਨਕ ਅਨਾਜ ਮੰਡੀ ਵਿਚ ਝੋਨੇ ਦੀ ਖਰੀਦ ਸਬੰਧੀ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਆੜ੍ਹਤੀਆਂ ਵਲੋਂ ਅੱਜ ਮਾਰਕੀਟ ਕਮੇਟੀ ਦਫ਼ਤਰ ਅੱਗੇ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਸਥਾਨਕ ਆੜ੍ਹਤੀ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਨਗਰ ਨਿਗਮ ਦੀ ਟੀਮ ਨੇ ਨਾਜਾਇਜ਼ ਕਬਜ਼ੇ ਹਟਾਏ

ਐੱਸ. ਏ. ਐੱਸ. ਨਗਰ, 9 ਅਕਤੂਬਰ (ਬੈਨੀਪਾਲ)-ਨਗਰ ਨਿਗਮ ਦੀ ਤਹਿਬਾਜ਼ਾਰੀ ਸ਼ਾਖਾ ਵਲੋਂ ਸ਼ਹਿਰ ਵਿਚੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਵਿੱਢੀ ਮੁੰਹਿਮ ਤਹਿਤ ਟੀਮ ਦੇ ਸੁਪਰਡੈਂਟ ਜਸਵਿੰਦਰ ਸਿੰਘ ਦੀ ਅਗਵਾਈ 'ਚ ਨਗਰ ਨਿਗਮ ਦੀ ਟੀਮ ਵਲੋਂ ਅੱਜ ਫੇਜ਼-3ਬੀ2 ਦੀ ਮਾਰਕੀਟ ਵਿਚ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਟੀਕਿਆਂ ਸਮੇਤ ਗਿ੍ਫ਼ਤਾਰ 3 ਦੋਸ਼ੀਆਂ ਨੂੰ 10-10 ਸਾਲ ਦੀ ਸਜ਼ਾ

ਐੱਸ. ਏ. ਐੱਸ. ਨਗਰ, 9 ਅਕਤੂਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਨੇ ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ 3 ਵਿਅਕਤੀਆਂ ਦੇ ਮਾਮਲੇ 'ਚ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ...

ਪੂਰੀ ਖ਼ਬਰ »

ਸਿਹਤ ਮੰਤਰੀ ਵਲੋਂ ਫੇਜ਼-7 ਵਿਖੇ ਓਪਨ ਜਿੰਮ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 9 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੀ ਸਿਹਤ ਨੂੰ ਨਿਰੋਗ ਰੱਖਣ ਲਈ ਜਿੱਥੇ ਕਸਰਤ ਕਰਨ ਵਾਸਤੇ ਓਪਨ ਜਿੰਮ ਖੋਲ੍ਹੇ ਜਾ ਰਹੇ ਹਨ, ਉੱਥੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਖਾਣ-ਪੀਣ ਵਾਲੀਆਂ ਮਿਆਰੀ ਵਸਤੂਆਂ ਮੁਹੱਈਆ ...

ਪੂਰੀ ਖ਼ਬਰ »

ਈ. ਐੱਸ. ਆਈ. ਹਸਪਤਾਲ 'ਚ ਚਾਲਕ ਤੋਂ ਬਿਨਾਂ ਕੂੜੇ ਦੇ ਢੇਰ ਕੋਲ ਖੜ੍ਹੀ ਹੈ ਐਾਬੂਲੈਂਸ

ਐੱਸ. ਏ. ਐੱਸ. ਨਗਰ, 9 ਅਕਤੂਬਰ (ਕੇ. ਐੱਸ. ਰਾਣਾ)-ਸਥਾਨਕ ਉਦਯੋਗਿਕ ਖੇਤਰ ਫੇਜ਼-7 ਵਿਚ ਸਥਿਤ ਈ. ਐੱਸ. ਆਈ. ਹਸਪਤਾਲ 'ਚ ਮਰੀਜ਼ਾਂ ਨੂੰ ਐਾਬੂਲੈਂਸ ਸਰਵਿਸ ਦੀ ਸਹੂਲੀਅਤ ਨਾ ਮਿਲਣ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਹਾਲਾਤ ਇਹ ਹੈ ਕਿ ਹਸਪਤਾਲ ਵਿਚ ਬਕਾਇਦਾ ...

ਪੂਰੀ ਖ਼ਬਰ »

20 ਕਰੋੜ ਦੀ ਲਾਗਤ ਨਾਲ ਖਰੜ ਸ਼ਹਿਰ 'ਚ ਬਣੇਗਾ ਮਲਟੀਪਲ ਸਪੋਰਟਸ ਕੰਪਲੈਕਸ

ਖਰੜ, 9 ਅਕਤੂਬਰ (ਗੁਰਮੁੱਖ ਸਿੰਘ ਮਾਨ)-ਨਗਰ ਕੌਾਸਲ ਖਰੜ ਦੀ ਹੋਈ ਮੀਟਿੰਗ ਦੀ ਪ੍ਰਧਾਨਗੀ ਕੌਾਸਲ ਪ੍ਰਧਾਨ ਅੰਜੂ ਚੰਦਰ ਨੇ ਕੀਤੀ | ਮੀਟਿੰਗ 'ਚ ਜ਼ਿਲ੍ਹਾ ਖੇਡ ਅਫ਼ਸਰ ਮੁਹਾਲੀ ਵਲੋਂ 20 ਕਰੋੜ ਰੁਪਏ ਦੀ ਲਾਗਤ ਨਾਲ ਮਲਟੀਪਲ ਸਪੋਰਟਸ ਕੰਪਲੈਕਸ ਬਣਾਉਣ ਲਈ ਜ਼ਮੀਨ ਮੁਹੱਈਆ ...

ਪੂਰੀ ਖ਼ਬਰ »

ਗੁਰਦੁਆਰਾ ਨਾਢਾ ਸਾਹਿਬ ਵਿਚ 12 ਲੜਕੀਆਂ ਦਾ ਕੀਤਾ ਵਿਆਹ

ਪੰਚਕੂਲਾ, 9 ਅਕਤੂਬਰ (ਕਪਿਲ)-ਗੁਰਦੁਆਰਾ ਪਾਤਸ਼ਾਹੀ ਦਸਵੀਂ ਪੰਚਕੂਲਾ ਵਿਖੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 12 ਲੋੜਵੰਦ ਲੜਕੀਆਂ ਦੇ ਆਨੰਦ ਕਾਰਜ ਕਰਵਾਏ ਗਏ, ਜਿਸ ਵਿਚ ਲੜਕੀਆਂ ਨੂੰ ਘਰੇਲੂ ਸਾਮਾਨ ਦਿੱਤਾ ਗਿਆ | ਇਹ ਕਾਰਜ ...

ਪੂਰੀ ਖ਼ਬਰ »

ਸਕੂਲ 'ਚ ਡਰਾਇੰਗ ਮੁਕਾਬਲਾ ਕਰਵਾਇਆ

ਡੇਰਾਬੱਸੀ, 9 ਅਕਤੂਬਰ (ਸ਼ਾਮ ਸਿੰਘ ਸੰਧੂ)-ਏ.ਟੀ.ਐਸ. ਵੈਲੀ ਸਕੂਲ ਡੇਰਾਬੱਸੀ ਵਿਖੇ ਵਿਦਿਆਰਥੀਆਂ ਦੇ ਡਰਾਇੰਗ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਗਲੋਬਲ ਵਿਜਡਮ ਇੰਟਰਨੈਸ਼ਨਲ ਸਕੂਲ, ਡੇਰਾਬੱਸੀ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ | ਮੁਕਾਬਲੇ ਲਈ ਵੱਖ-ਵੱਖ ਕਲਾਸਾਂ ...

ਪੂਰੀ ਖ਼ਬਰ »

200 ਮੈਂਬਰੀ ਜਥਾ ਧਾਰਮਿਕ ਯਾਤਰਾ ਲਈ ਹੋਇਆ ਰਵਾਨਾ

ਐੱਸ. ਏ. ਐੱਸ. ਨਗਰ, 9 ਅਕਤੂਬਰ (ਬੈਨੀਪਾਲ)-ਸੀ੍ਰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਯਾਤਰਾ ਲਈ ਪੰੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ 200 ਮੈਂਬਰੀ ਜਥਾ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਤੇ ਬੋਰਡ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਮਾਗਮ 17 ਨੂੰ

ਐੱਸ. ਏ. ਐੱਸ. ਨਗਰ, 9 ਅਕਤੂਬਰ (ਝਾਂਮਪੁਰ)-ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 17 ਅਕਤੂਬਰ ਨੂੰ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ | ਪ੍ਰਬੰਧਕਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੁਹਾਲੀ 'ਚ ਡਿਜੀਟਲ ਮਿਊਜ਼ੀਅਮ-ਕਮ-ਲਾਈਟ ਐਾਡ ਸਾਊਾਡ ਸ਼ੋਅ ਸਮਾਪਤ

ਐੱਸ. ਏ. ਐੱਸ. ਨਗਰ, 9 ਅਕਤੂਬਰ (ਕੇ. ਐੱਸ. ਰਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਰਬ-ਸਾਂਝੀਵਾਲਤਾ ਅਤੇ ਧਾਰਮਿਕ ਸਹਿਣਸ਼ੀਲਤਾ ਦਾ ਸੁਨੇਹਾ ਡਿਜ਼ੀਟਲ ਮਿਊਜ਼ੀਅਮ-ਕਮ-ਲਾਈਟ ਐਾਡ ਸਾਊਾਡ ਸ਼ੋਅ ਨਾਲ ਮੁਹਾਲੀ ਦੀ ਫ਼ਿਜ਼ਾ ਵਿਚ ਫੈਲ ਗਿਆ | ਮਨੁੱਖਤਾ ਨੂੰ ਸ਼ਾਂਤੀ ਤੇ ...

ਪੂਰੀ ਖ਼ਬਰ »

ਪਟਵਾਰੀਆਂ ਵਲੋਂ ਡੀ. ਸੀ. ਦਫ਼ਤਰ ਮੂਹਰੇ ਧਰਨਾ ਕੱਲ੍ਹ

ਖਰੜ, 9 ਅਕਤੂਬਰ (ਮਾਨ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਕਾਨੂੰਗੋ/ ਪਟਵਾਰੀਆਂ ਦੀਆਂ ਮੰਗਾਂ ਲਈ 11 ਅਕਤੂਬਰ ਨੂੰ ਜ਼ਿਲ੍ਹਾ ਐੱਸ. ਏ. ਐੱਸ. ਨਗਰ ਦੇ ਸਮੂਹ ਪਟਵਾਰੀਆਂ ਵਲੋਂ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ ਡਿਪਟੀ ਕਮਿਸ਼ਨਰ ਮੁਹਾਲੀ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਦੀ ਬੈਠਕ ਖ਼ਾਲਸਾ ਸਕੂਲ ਵਿਖੇ ਹੋਈ

ਕੁਰਾਲੀ, 9 ਅਕਤੂਬਰ (ਹਰਪ੍ਰੀਤ ਸਿੰਘ)-ਸਥਾਨਕ ਪੰਜਾਬੀ ਲਿਖਾਰੀ ਸਭਾ ਦੀ ਮਾਸਿਕ ਬੈਠਕ ਸਥਾਨਕ ਖਾਲਸਾ ਸਕੂਲ ਵਿਖੇ ਸਭਾ ਦੇ ਪ੍ਰਧਾਨ ਕੁਲਵੰਤ ਮਾਵੀ ਦੀ ਦੇਖ-ਰੇਖ ਹੇਠ ਹੋਈ | ਇਸ ਬੈਠਕ ਦੌਰਾਨ ਜ਼ਿਲ੍ਹਾ ਲਿਖਾਰੀ ਸਭਾ ਦੇ ਪ੍ਰਧਾਨ ਬਲਦੇਵ ਸਿੰਘ ਕੋਰੇ, ਸਰੂਪ ਸਿਆਲਬੀ ਤੇ ...

ਪੂਰੀ ਖ਼ਬਰ »

ਪਿੰਡ ਜੜੌਤ 'ਚ ਪ੍ਰਸਾਰ ਸੇਵਾ ਅਤੇ ਪਸ਼ੂ ਭਲਾਈ ਕੈਂਪ ਲਗਾਇਆ

ਲਾਲੜੂ, 9 ਅਕਤੂਬਰ (ਰਾਜਬੀਰ ਸਿੰਘ)-ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਡਾ: ਇੰਦਰਜੀਤ ਸਿੰਘ ਦੀ ਅਗਵਾਈ ਅਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੁਹਾਲੀ ਡਾ: ਨਿਰਮਲਜੀਤ ਸਿੰਘ ਦੀ ਦੇਖ-ਰੇਖ ਵਿਚ ਪਿੰਡ ਜੜੌਤ ਵਿਖੇ ਪ੍ਰਸਾਰ ਸੇਵਾ ਅਤੇ ਪਸ਼ੂ ਭਲਾਈ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਮਕਾਨ-ਦੁਕਾਨ ਤੇ ਫਲੈਟਸ ਮਾਲਕ ਕਿਰਾਏਦਾਰ ਸਬੰਧੀ ਸੂਚਨਾ ਸਾਂਝ ਕੇਂਦਰਾਂ 'ਚ ਦੇਣ-ਅਵਤਾਰ ਸਿੰਘ

ਖਰੜ, 9 ਅਕਤੂਬਰ (ਗੁਰਮੁੱਖ ਸਿੰਘ ਮਾਨ)-ਥਾਣਾ ਸਾਂਝ ਕੇਂਦਰ ਖਰੜ ਵਿਖੇ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ | ਸਾਂਝ ਕੇਂਦਰ ਦੇ ਇੰਚਾਰਜ ਅਵਤਾਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਕਰਨ ਅਤੇ ਉਨ੍ਹਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ 'ਬਜ਼ੁਰਗਾਂ ਵਾਸਤੇ ਚੰਗੀ ਸਿਹਤ ਸੰਭਾਲ' ਦੇ ਬੈਨਰ ਹੇਠ ਕਰਵਾਇਆ ਕੌਮੀ ਪ੍ਰੋਗਰਾਮ

ਐੱਸ. ਏ. ਐਸ. ਨਗਰ, 9 ਅਕਤੂਬਰ (ਕੇ. ਐੱਸ. ਰਾਣਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਸਿਵਲ ਹਸਪਤਾਲ ਮੁਹਾਲੀ ਵਿਖੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਅਵਨੀਤ ਕੌਰ ਦੀ ਪ੍ਰਧਾਨਗੀ ਹੇਠ 'ਬਜ਼ੁਰਗਾਂ ਵਾਸਤੇ ਚੰਗੀ ਸਿਹਤ ਸੰਭਾਲ' ਦੇ ਬੈਨਰ ਹੇਠ ਕੌਮੀ ...

ਪੂਰੀ ਖ਼ਬਰ »

ਖੂਨਦਾਨ ਕੈਂਪ ਦੌਰਾਨ 105 ਯੂਨਿਟ ਖੂਨ ਇਕੱਤਰ

ਕੁਰਾਲੀ, 9 ਅਕਤੂਬਰ (ਹਰਪ੍ਰੀਤ ਸਿੰਘ)-ਸ਼ਹਿਰ ਦੇ ਨੌਜਵਾਨਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਯੂਥ ਆਫ ਪੰਜਾਬ ਦੇ ਸਹਿਯੋਗ ਨਾਲ ਇਕ ਖ਼ੂਨਦਾਨ ਕੈਂਪ ਸਥਾਨਕ ਦੁਰਗਾ ਸ਼ਿਵ ਸ਼ਕਤੀ ਮੰਦਰ ਵਿਚ ਲਗਾਇਆ ਗਿਆ | ਇਸ ਕੈਂਪ ਦੌਰਾਨ 105 ਵਿਅਕਤੀਆਂ ਨੇ ...

ਪੂਰੀ ਖ਼ਬਰ »

ਔਰਤਾਂ ਨੂੰ ਟਾਈ ਬਣਾਉਣ ਦੀ ਟੇਨਿੰਗ ਦਿੱਤੀ

ਡੇਰਾਬੱਸੀ, 9 ਅਕਤੂਬਰ (ਗੁਰਮੀਤ ਸਿੰਘ)-ਆਤਮਾ ਸਕੀਮ ਤਹਿਤ ਖੇਤੀਬਾੜੀ ਅਫ਼ਸਰ ਡਾ: ਹਰਪਾਲ ਸਿੰਘ ਦੇ ਨਿਰਦੇਸ਼ਾਂ 'ਤੇ ਬਲਾਕ ਅਫ਼ਸਰ ਖੇਤੀਬਾੜੀ ਡਾ: ਬਲਦੇਵ ਸਿੰਘ ਬਰਾੜ ਦੀ ਅਗਵਾਈ ਹੇਠ ਕੈਂਪ ਲਗਾ ਕੇ ਔਰਤਾਂ ਨੂੰ ਟਾਈ ਬਣਾਉਣ ਦੀ ਟੇ੍ਰਨਿੰਗ ਦਿੱਤੀ ਗਈ | ਕੈਂਪ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਾਨੂੰਨੀ ਜਾਗਰੂਕਤਾ-ਕਮ-ਮੈਡੀਕਲ ਜਾਂਚ ਕੈਂਪ ਲਗਾਇਆ

ਖਰੜ, 9 ਅਕਤੂਬਰ (ਗੁਰਮੁੱਖ ਸਿੰਘ ਮਾਨ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮੌਕੇ ਮਾਤਾ ਗੁਜਰੀ ਸੁੱਖ ਨਿਵਾਸ ਖਾਨਪੁਰ ਵਿਖੇ ਬਜ਼ੁਰਗਾਂ ਲਈ ਕਾਨੂੰਨੀ ਜਾਗਰੂਕਤਾ-ਕਮ-ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਜੰਡਪੁਰ ਵਿਖੇ ਸਾਇੰਸ ਮੇਲਾ ਕਰਵਾਇਆ

ਖਰੜ, 9 ਅਕਤੂਬਰ (ਮਾਨ)-ਸਰਕਾਰੀ ਮਿਡਲ ਸਕੂਲ ਪਿੰਡ ਜੰਡਪੁਰ ਵਿਖੇ ਸਾਇੰਸ ਮੇਲਾ ਕਰਵਾਇਆ ਗਿਆ, ਜਿਸ ਦੌਰਾਨ ਸਕੂਲ ਦੇ ਸਮੂਹ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਮਾਡਲਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਮੁੱਖ ਅਧਿਆਪਕਾ ਜਸਵੀਰ ...

ਪੂਰੀ ਖ਼ਬਰ »

ਅੰਬ ਤੇ ਅਮਰੂਦ ਦੀ ਖੇਤੀ ਰਾਹੀਂ ਚੰਗਾ ਮੁਨਾਫਾ ਖੱਟ ਰਿਹੈ ਪਿੰਡ ਪੜੌਲ ਦਾ ਨਿਹਾਲ ਸਿੰਘ

ਮੁੱਲਾਂਪੁਰ ਗਰੀਬਦਾਸ, 9 ਅਕਤੂਬਰ (ਖੈਰਪੁਰ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ਦੀ ਥਾਂ ਫਸਲੀ ਵਿਭਿੰਨਤਾ ਅਪਣਾ ਕੇ ਕਣਕ ਤੇ ਝੋਨੇ ਦੇ ਚੱਕਰ ਵਿਚੋਂ ਬਾਹਰ ਨਿਕਲਣ ਦਾ ਸੱਦਾ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਘੱਟ ਪਾਣੀ ਅਤੇ ਘੱਟ ਲਾਗਤ ਨਾਲ ...

ਪੂਰੀ ਖ਼ਬਰ »

ਸੈਕਟਰ-53 'ਚ ਸਵੈ-ਵਿੱਤੀ ਹਾਊਸਿੰਗ ਸਕੀਮ ਤਹਿਤ ਫਲੈਟਾਂ ਦੀ ਉਸਾਰੀ ਲਈ ਮੰਗੀਆਂ ਅਰਜ਼ੀਆਂ

ਹਾਊਸਿੰਗ ਬੋਰਡ ਅਨੁਸਾਰ ਬਿਨਾਂ ਕਿਸੇ ਵਚਨਬੱਧਤਾ ਦੇ ਫਲੈਟਾਂ ਦੀ ਅਲਾਟਮੈਂਟ ਲਈ ਇਹ ਮੰਗ ਸਰਵੇਖਣ ਕੀਤਾ ਜਾ ਰਿਹਾ ਹੈ | ਸੀ. ਐੱਚ. ਬੀ. ਦਿਲਚਸਪੀ ਯੋਗ ਵਿਅਕਤੀਆਂ ਦੁਆਰਾ ਲੋੜੀਂਦੀ ਮੰਗ ਦਾ ਜਵਾਬ ਪ੍ਰਾਪਤ ਕਰਨ ਤੋਂ ਬਾਅਦ ਹੀ ਇਸ ਯੋਜਨਾ ਦੀ ਸ਼ੁਰੂਆਤ ਕਰੇਗਾ | ਇਸ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਅੰਮਿ੍ਤਸਰ ਜ਼ੋਨ ਦੇ ਬੋਰਡ ਮੁਕਾਬਲੇ ਤਰਨਤਾਰਨ 'ਚ

ਐੱਸ. ਏ. ਐੱਸ. ਨਗਰ, 9 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਜਾ ਰਹੇ ਜ਼ੋਨ ਪੱਧਰੀ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ ਦੌਰਾਨ ਜ਼ੋਨ ਅੰਮਿ੍ਤਸਰ ਦੇ ਮੁਕਾਬਲੇ 13 ਤੋਂ 15 ਅਕਤੂਬਰ ਤੱਕ ਤਰਨਤਾਰਨ ਸਥਿਤ ਸ੍ਰੀ ਗੁਰੂ ਅਰਜਨ ਦੇਵ ...

ਪੂਰੀ ਖ਼ਬਰ »

ਬਿਨਾਂ ਪ੍ਰਵਾਨਗੀ ਪੋਸਟਰ ਲਗਾ ਕੇ ਵਿਗਾੜੀ ਜਾ ਰਹੀ ਹੈ ਸ਼ਹਿਰ ਦੀ ਖ਼ੂਬਸੂਰਤੀ

ਜ਼ੀਰਕਪੁਰ, 9 ਅਕਤੂਬਰ (ਅਵਤਾਰ ਸਿੰਘ)-ਇਕ ਪਾਸੇ ਤਾਂ ਪ੍ਰਸ਼ਾਸਨ ਵਲੋਂ ਖੇਤਰ ਵਿਚ ਬਿਨਾਂ ਪ੍ਰਵਾਨਗੀ ਕੋਈ ਪੋਸਟਰ ਲਗਾਉਣ 'ਤੇ ਮਨਾਹੀ ਕੀਤੀ ਹੋਈ ਹੈ, ਦੂਜੇ ਪਾਸੇ ਅਜਿਹੇ ਹੋਰਡਿੰਗਾਂ ਕਾਰਨ ਹੀ ਸ਼ਹਿਰ ਦੀ ਖ਼ੂਬਸੂਰਤੀ ਖ਼ਰਾਬ ਹੋ ਰਹੀ ਹੈ | ਜੇਕਰ ਕੋਈ ਹਨੇਰੀ ਜਾਂ ...

ਪੂਰੀ ਖ਼ਬਰ »

'ਆਪ' ਉਮੀਦਵਾਰ ਯੋਗੇਸ਼ਵਰ ਸ਼ਰਮਾ ਲਈ ਨਵੀਨ ਜੈਹਿੰਦ ਨੇ ਮੰਗੀਆਂ ਵੋਟਾਂ

ਪੰਚਕੂਲਾ, 9 ਅਕਤੂਬਰ (ਕਪਿਲ)-ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਨਵੀਨ ਜੈਹਿੰਦ ਨੇ ਯੋਗੇਸ਼ਵਰ ਸ਼ਰਮਾ ਲਈ ਸ਼ਹਿਰ ਦੀਆਂ ਵੱਖ-ਵੱਖ ਕਾਲੋਨੀਆਂ ਵਿਚ ਜਾ ਕੇ ਵੋਟਾਂ ਮੰਗੀਆਂ | ਉਨ੍ਹਾਂ ਨੇ ਬਿਮਾਰ ਉਮੀਦਵਾਰ ਦਾ ਹਾਲ-ਚਾਲ ਵੀ ਜਾਣਿਆ | ਚੋਣ ਪ੍ਰਚਾਰ ਦੌਰਾਨ ਮੀਡੀਆ ਨਾਲ ...

ਪੂਰੀ ਖ਼ਬਰ »

ਆਈ. ਪੀ. ਐੱਸ. ਸਕੂਲ ਦੇ ਵਿਦਿਆਰਥੀਆਂ ਨੇ ਚਲਾਈ ਸਫਾਈ ਮੁਹਿੰਮ

ਕੁਰਾਲੀ, 9 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਪਪਰਾਲੀ ਰੋਡ 'ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸਫਾਈ ਮੁਹਿੰਮ ਚਲਾਈ ਗਈ, ਜਿਸ ਤਹਿਤ ਅਧਿਆਪਕਾਂ ਤੇ ਬੱਚਿਆਂ ਨੇ ਰਲ ਕੇ ਸਕੂਲ ਦੇ ਕੈਂਪਸ ਤੋਂ ਲੈ ਕੇ ਚਾਰਦੀਵਾਰੀ ਤੋਂ ਬਾਹਰ ਤੱਕ ਅਤੇ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਗਿਆਨਚੰਦ ਗੁਪਤਾ 75 ਹਜ਼ਾਰ ਵੋਟਾਂ ਤੋਂ ਜੇਤੂ ਹੋਣਗੇ-ਕਟਾਰੀਆ

ਪੰਚਕੂਲਾ, 9 ਅਕਤੂਬਰ (ਕਪਿਲ)-ਭਾਜਪਾ ਦੇ ਪੰਚਕੂਲਾ ਵਿਧਾਨ ਸਭਾ ਦੇ ਉਮੀਦਵਾਰ ਗਿਆਨਚੰਦ ਗੁਪਤਾ 75 ਹਜ਼ਾਰ ਵੋਟਾਂ ਤੋਂ ਜੇਤੂ ਹੋਣਗੇ | ਇਹ ਗੱਲ ਕੇਂਦਰੀ ਰਾਜ ਮੰਤਰੀ ਰਤਨ ਲਾਲ ਕਟਾਰੀਆ ਨੇ ਪੰਚਕੂਲਾ ਦੇ ਸਾਬਕਾ ਵਿਧਾਇਕ ਸਵਰਗੀ ਡੀ. ਕੇ. ਬੰਸਲ ਦੀ ਪਤਨੀ ਅੰਜਲੀ ਬੰਸਲ ਅਤੇ ...

ਪੂਰੀ ਖ਼ਬਰ »

ਰੇਲਵੇ ਵਿਭਾਗ ਨੇ ਰੇਲਵੇ ਅੰਡਰ ਕਾਜ਼ਵਿਆਂ 'ਤੇ ਪਾਣੀ ਦੇ ਨਿਕਾਸ ਲਈ ਪ੍ਰਬੰਧਾਂ ਦਾ ਲਿਆ ਜਾਇਜ਼ਾ

ਖਰੜ, 9 ਅਕਤੂਬਰ (ਗੁਰਮੁੱਖ ਸਿੰਘ ਮਾਨ)-ਰੇਲਵੇ ਵਿਭਾਗ ਚੰਡੀਗੜ੍ਹ ਦੇ ਅਧਿਕਾਰੀਆਂ ਵਲੋਂ ਚੰਡੀਗੜ੍ਹ-ਲੁਧਿਆਣਾ ਰੇਲ ਲਾਈਨ 'ਤੇ ਆਵਾਜਾਈ ਲਈ ਬਣਾਏ ਹੋਏ ਰੇਲਵੇ ਅੰਡਰ ਕਾਜ਼ਵਿਆਂ ਵਿਚ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕਰਨ ਲਈ ਅੱਜ ਦੌਰਾ ਕਰਕੇ ਜਾਇਜ਼ਾ ਲਿਆ ਗਿਆ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰਮਤਿ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 9 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਬੁੱਢਾ ਦਲ ਦੇ ਸੱਤਵੇਂ ਜਥੇਦਾਰ ਬਾਬਾ ਹਨੂੰਮਾਨ ਸਿੰਘ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਸਵੇਰੇ 9 ਵਜੇ ...

ਪੂਰੀ ਖ਼ਬਰ »

ਕੌ ਾਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਵਲੋਂ ਇੰਜੀ: ਕਮਲਜੀਤ ਸਿੰਘ ਸੈਣੀ ਦਾ ਸੇਵਾ-ਮੁਕਤੀ ਮੌਕੇ ਸਨਮਾਨ

ਐੱਸ. ਏ. ਐੱਸ. ਨਗਰ, 9 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਰਾਜ ਦੇ ਵੱਖ-ਵੱਖ ਇੰਜੀਨੀਅਰਿੰਗ ਵਿਭਾਗਾਂ 'ਚ ਤਾਇਨਾਤ ਬਤੌਰ ਜੂਨੀਅਰ/ਸਹਾਇਕ ਇੰਜੀਨੀਅਰਜ਼ ਅਤੇ ਉਪ ਮੰਡਲ ਇੰਜੀਨੀਅਰਜ਼ (ਪਦਉਨਤ) ਦੀ ਪ੍ਰਤੀਨਿਧ ਜਮਾਤ ਕੌਾਸਲ ਆਫ਼ ਡਿਪਲੋਮਾ ਇੰਜੀਨੀਅਰਜ਼, ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਗੁਰਦੁਆਰਾ ਸਾਚਾ ਧਨੁ ਸਾਹਿਬ ਵਲੋਂ ਸ਼ੁਰੂਆਤ

ਐੱਸ. ਏ. ਐੱਸ. ਨਗਰ, 9 ਅਕਤੂਬਰ (ਝਾਂਮਪੁਰ)-ਵਾਤਾਵਰਨ ਦੀ ਸ਼ੁੱਧਤਾ ਲਈ ਅਤੇ ਦਰੱਖਤਾਂ ਦੀ ਕਟਾਈ ਰੋਕਣ ਦੇ ਮਕਸਦ ਨਾਲ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼ 3ਬੀ1 ਮੁਹਾਲੀ ਵਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਲੰਗਰ ਤਿਆਰ ਕਰਨ ਲਈ ਬਜਾਏ ਕਿ ...

ਪੂਰੀ ਖ਼ਬਰ »

ਮਾਈਡ ਟ੍ਰੀ ਸਕੂਲ ਖਰੜ 'ਚ ਦੁਸਹਿਰੇ ਸਬੰਧੀ ਸਮਾਗਮ ਕਰਵਾਇਆ

ਖਰੜ, 9 ਅਕਤੂਬਰ (ਗੁਰਮੁੱਖ ਸਿੰਘ ਮਾਨ)-ਮਾਈਾਡ ਟ੍ਰੀ ਸਕੂਲ ਖਰੜ ਵਿਖੇ ਦੁਸਹਿਰੇ ਦੇ ਤਿਉਹਾਰ ਨੂੰ ਲੈ ਕੇ ਸਮਾਗਮ ਕਰਵਾਇਆ ਗਿਆ, ਜਿਸ 'ਚ ਸਕੂਲ ਦੇ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੇ ਹਿੱਸਾ ਲਿਆ ¢ ਪ੍ਰੋਗਰਾਮ ਦੀ ਸ਼ੁਰੂਆਤ ਇਕ ਭਜਨ ਨਾਲ ਹੋਈ | ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਕੌ ਾਸਲਰ ਬੇਦੀ ਨੇ ਭਿਖਾਰੀਆਂ ਦੀ ਭਰਮਾਰ ਬਾਰੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਐੱਸ. ਏ. ਐੱਸ. ਨਗਰ, 9 ਅਕਤੂਬਰ (ਕੇ. ਐੱਸ. ਰਾਣਾ)-ਸ਼ਹਿਰ ਵਿਚ ਭਿਖਾਰੀਆਂ ਦੀ ਵਧ ਚੁੱਕੀ ਸਮੱਸਿਆ ਬਾਰੇ ਨਗਰ ਨਿਗਮ ਦੇ ਕੌਾਸਲਰ ਅਤੇ ਪ੍ਰਸਿੱਧ ਸਮਾਜ ਸੇਵੀ ਕੁਲਜੀਤ ਸਿੰਘ ਬੇਦੀ ਨੇ ਗੰਭੀਰ ਚਿੰਤਾ ਪ੍ਰਗਟਾੳਾੁਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਇਕ ਮੰਗ ਪੱਤਰ ਦੇ ਕੇ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ 'ਚ ਵੀਲ੍ਹ ਚੇਅਰ 'ਤੇ ਨਿਰਭਰ ਮਰੀਜ਼ਾਂ ਲਈ ਵਿਸ਼ੇਸ਼ ਕੈਬ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 9 ਅਕਤੂਬਰ (ਕੇ. ਐੱਸ. ਰਾਣਾ)-ਫੋਰਟਿਸ ਹਸਪਤਾਲ ਮੁਹਾਲੀ 'ਚ ਅੱਜ ਇਕ ਅਨੋਖੀ ਕੈਬ ਐਾਬੂਲੈਂਸ ਸਰਵਿਸ ਸ਼ੁਰੂ ਕੀਤੀ ਗਈ ਜੋ ਹਸਪਤਾਲ ਵਿਚ ਆਉਣ ਵਾਲੇ ਬਜ਼ੁਰਗਾਂ ਦੇ ਲਈ ਕਸਟਮਾਈਜ਼ਡ ਸਰਵਿਸ ਹੈ ਅਤੇ ਵੀਲ੍ਹ ਚੇਅਰ 'ਤੇ ਨਿਰਭਰ ਮਰੀਜ਼ਾਂ ਨੂੰ ਹਸਪਤਾਲ ਤੱਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX