ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  1 day ago
ਅੱਜ ਦਾ ਵਿਚਾਰ
ਕਪੂਰਥਲਾ 'ਚ ਕੋਰੋਨਾ ਦਾ ਪਹਿਲਾ ਮਾਮਲਾ ਪਾਜ਼ੀਟਿਵ
. . .  1 day ago
ਕਪੂਰਥਲਾ, 6 ਅਪ੍ਰੈਲ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਪਾਜ਼ੀਟਿਵ ਪਾਇਆ ਗਿਆ ਹੈ। ਕੋਰੋਨਾ ਵਾਇਰਸ ਦਾ ਪੀੜਤ 17 ਸਾਲਾ ਨੌਜਵਾਨ ਤਬਲੀਗ਼ੀ ਜਮਾਤ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ ਜੋ ਕਿ ਕਪੂਰਥਲਾ...
ਖਮਾਣੋਂ 'ਚ ਕੋਰੋਨਾ ਵਾਇਰਸ ਦੇ 2 ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਖਮਾਣੋਂ, 6 ਅਪ੍ਰੈਲ (ਮਨਮੋਹਨ ਸਿੰਘ ਕਲੇਰ, ਹਰਜੀਤ ਸਿੰਘ ਮਾਵੀ) - ਖਮਾਣੋਂ ਤਹਿਸੀਲ ਦੇ ਪਿੰਡ ਮਨੈਲੀ 'ਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਪਹੁੰਚੇ 11 ਲੋਕਾਂ 'ਚ 2 ਔਰਤਾਂ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ...
ਕੋਰੋਨਾ ਦੇ ਪਾਜ਼ੀਟਿਵ ਮਰੀਜ਼ ਦੀ ਪਤਨੀ ਤੇ ਪੁੱਤਰ ਦਾ ਕੋਰੋਨਾ ਟੈਸਟ ਵੀ ਪਾਜ਼ੀਟਿਵ
. . .  1 day ago
ਰੂਪਨਗਰ, 6 ਅਪ੍ਰੈਲ (ਸਤਨਾਮ ਸਿੰਘ ਸੱਤੀ) - ਰੂਪਨਗਰ ਦੇ ਪਿੰਡ ਚਤਾਮਲੀ ਦੇ ਕੋਰੋਨਾ ਪਾਜ਼ੀਟਿਵ ਮਰੀਜ਼ ਦੀ 54 ਸਾਲਾ ਪਤਨੀ ਅਤੇ 14 ਸਾਲਾ ਪੁੱਤਰ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ...
ਅਲਬਰਟਾ ਸੂਬੇ ਅੰਦਰ 1250 ਕੇਸਾਂ ਵਿਚੋਂ 23 ਮੌਤਾਂ, 279 ਕੇਸ ਹੋਏ ਤੰਦਰੁਸਤ
. . .  1 day ago
ਕੈਲਗਰੀ, 6 ਅਪ੍ਰੈਲ (ਜਸਜੀਤ ਸਿੰਘ ਧਾਮੀ) - ਅਲਬਰਟਾ ਵਿਚ ਕੋਵਿਡ-19 ਨਾਲ ਪੀੜਤ 69 ਨਵੇਂ ਕੇਸ ਆਉਣ ਪਿੱਛੋਂ 24 ਘੰਟਿਆਂ ਬਾਅਦ ਆਈ ਰਿਪੋਰਟ ਵਿਚ ਗਿਣਤੀ ਹੁਣ 1250 ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ 23 ਮੌਤਾਂ ਹੋ ਚੁੱਕੀਆਂ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਸੂਚਨਾ ਮੁਤਾਬਿਕ...
ਭਾਜਪਾ ਦਾ 40ਵਾਂ ਸਥਾਪਨਾ ਦਿਵਸ ਅੱਜ
. . .  1 day ago
ਨਵੀਂ ਦਿੱਲੀ, 6 ਅਪ੍ਰੈਲ - ਭਾਜਪਾ ਵੱਲੋਂ ਅੱਜ ਆਪਣਾ 40ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਾਰਟੀ ਨੇ ਆਪਣੇ ਸੰਸਥਾਪਕ ਮੈਂਬਰਾਂ ਤੇ ਵਰਕਰਾਂ ਦਾ ਧੰਨਵਾਦ...
ਅੱਜ ਵੀਡੀਓ ਕਾਨਫਰੰਂਸਿੰਗ ਰਾਹੀ ਹੋਵੇਗੀ ਕੇਂਦਰੀ ਕੈਬਨਿਟ ਦੀ ਮੀਟਿੰਗ
. . .  1 day ago
ਨਵੀਂ ਦਿੱਲੀ, 6 ਅਪ੍ਰੈਲ - ਕੋਰੋਨਾ ਵਾਇਰਸ ਦੇ ਚੱਲਦਿਆਂ ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ ਦੁਪਹਿਰ 1 ਵਜੇ ਵੀਡੀਓ ਕਾਨਫਰੰਂਸਿੰਗ ਰਾਹੀ...
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  1 day ago
ਜਲੰਧਰ, 6 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਡਿਪਟੀ ਕਮਿਸ਼ਨਰ ਵੱਲੋਂ ਸਬਜ਼ੀਆਂ ਅਤੇ ਫਲ ਵੇਚਣ ਵਾਲਿਆਂ ਨੂੰ ਤੈਅ ਭਾਅ ਅਨੁਸਾਰ ਹੀ ਸਬਜ਼ੀਆਂ...
ਪੁਲਿਸ ਪ੍ਰਸ਼ਾਸਨ ਵੱਲੋਂ ਜੰਡਿਆਲਾ ਗੁਰੂ ਪੂਰੀ ਤਰ੍ਹਾਂ ਸੀਲ
. . .  1 day ago
ਜੰਡਿਆਲਾ ਗੁਰੂ, 6 ਅਪ੍ਰੈਲ (ਰਣਜੀਤ ਸਿੰਘ ਜੋਸਨ) - ਕੋਰੋਨਾ ਵਾਇਰਸ ਨੂੰ ਲੈ ਕੇ ਲੋਕਾਂ ਨੂੰ ਘਰਾਂ ਅੰਦਰ ਰੱਖਣ ਲਈ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ ਦੇ ਚੱਲਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਜੰਡਿਆਲਾ ਗੁਰੂ ਨੂੰ...
ਕੋਰੋਨਾ ਵਾਇਰਸ ਕਾਰਨ ਪੰਜਾਬ 'ਚ 8ਵੀਂ ਮੌਤ
. . .  1 day ago
ਅੰਮ੍ਰਿਤਸਰ, 6 ਅਪ੍ਰੈਲ (ਹਰਮਿੰਦਰ ਸਿੰਘ) ਸਥਾਨਕ ਫੋਰਟਿਸ ਹਸਪਤਾਲ ਵਿਖੇ ਜੇਰੇ ਇਲਾਜ ਕੋਰੋਨ ਪੀੜਤ ਵਿਅਕਤੀ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸ ਦੀ ਪਹਿਚਾਣ (65 ਸਾਲ) ਵਜੋਂ ਹੈ, ਜੋ ਕਿ ਨਗਰ ਨਿਗਮ ਅੰਮ੍ਰਿਤਸਰ ਤੋਂ ਬਤੌਰ ਨਿਗਰਾਨ ਇੰਜੀਨੀਅਰ ਸੇਵਾ ਮੁਕਤ ਹੋਇਆ...
ਮੁਹਾਲੀ ਵਿਖੇ ਕਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ
. . .  1 day ago
ਐੱਸ.ਏ.ਐੱਸ ਨਗਰ, 6 ਅਪ੍ਰੈਲ (ਕੇ ਐੱਸ ਰਾਣਾ ) - ਮੁਹਾਲੀ ਵਿਚਲੇ ਸੈਕਟਰ 68 ਵਿਖੇ ਕਰੋਨਾ ਵਾਇਰਸ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਦਿੱਲੀ ਵਿਖੇ ਤਬਲੀਗ਼ੀ ਜਮਾਤ ਵਿਚ...
ਚੀਨ 'ਚ ਕੋਰੋਨਾ ਦੇ 38 ਪ੍ਰਵਾਸੀ ਮਾਮਲੇ ਪਾਜ਼ੀਟਿਵ, ਇੱਕ ਦੀ ਮੌਤ
. . .  1 day ago
ਬੀਜਿੰਗ, 6 ਅਪ੍ਰੈਲ - ਚੀਨ 'ਚ 38 ਪ੍ਰਵਾਸੀਆਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ ਇੱਕ ਦੀ ਮੌਤ ਹੋਈ...
ਸ੍ਰੀ ਮੁਕਤਸਰ ਸਾਹਿਬ ਵਿਖੇ 13 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ 'ਚ ਆਈਸੋਲੇਸ਼ਨ ਵਾਰਡ 'ਚ ਦਾਖ਼ਲ...
ਕਨਿਕਾ ਕਪੂਰ ਨੂੰ ਹਸਪਤਾਲ ਤੋਂ ਮਿਲੀ ਛੁੱਟੀ
. . .  1 day ago
ਲਖਨਊ, 6 ਅਪ੍ਰੈਲ- ਕੋਰੋਨਾ ਵਾਇਰਸ ਪਾਜ਼ੀਟਿਵ ਬਾਲੀਵੁੱਡ ਗਾਇਕਾ ਕਨਿਕਾ ਕਪੂਰ ਨੂੰ ਆਖ਼ਰਕਾਰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਕਨਿਕ ਕਪੂਰ ਦਾ...
ਅਣਪਛਾਤੇ ਚੋਰਾਂ ਵੱਲੋਂ ਢਿਲਵਾਂ ਸੇਵਾ ਕੇਂਦਰ 'ਚ ਕੀਮਤੀ ਸਮਾਨ ਦੀ ਚੋਰੀ
. . .  1 day ago
ਢਿਲਵਾਂ, 6 ਅਪ੍ਰੈਲ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਅਣਪਛਾਤੇ ਚੋਰਾਂ ਨੇ ਕਰਫਿਊ ਦਾ ਲਾਹਾ ਲੈਂਦਿਆਂ ਢਿਲਵਾਂ ਸੇਵਾ ਕੇਂਦਰ ਵਿਖੇ ਕੀਮਤੀ ਸਮਾਨ ...
ਭਾਜਪਾ ਦੇ 40ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ ਸੰਬੋਧਨ
. . .  1 day ago
ਨਿਊਯਾਰਕ 'ਚ ਇਕ ਟਾਈਗਰ ਨੂੰ ਹੋਇਆ ਕੋਰੋਨਾ
. . .  1 day ago
ਲੋਕ ਸਭਾ ਮੈਂਬਰ ਬਿੱਟੂ ਨੂੰ ਵੀ ਘਰ ਵਿਚ ਇਕਾਂਤਵਾਸ ਰਹਿਣਾ ਪਿਆ
. . .  1 day ago
ਦੋ ਕੋਰੋਨਾ ਮਰੀਜ਼ ਸਾਹਮਣੇ ਆਉਣ 'ਤੇ ਦੋ ਪਿੰਡ ਕੀਤੇ ਗਏ ਸੀਲ
. . .  1 day ago
ਕੋਰੋਨਾ ਵਾਇਰਸ ਸੰਬੰਧੀ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਕੱਲ੍ਹ ਲਾਈਵ ਹੋ ਕੇ ਪੰਜਾਬ ਵਾਸੀਆਂ ਦੇ ਹੋਣਗੇ ਰੂ-ਬ-ਰੂ
. . .  1 day ago
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  2 days ago
ਭੋਪਾਲ 'ਚ 61 ਕੋਰੋਨਾ ਪਾਜ਼ੀਟਿਵ ਮਰੀਜ਼, 32 ਸਿਹਤ ਵਿਭਾਗ ਦੇ ਸ਼ਾਮਲ
. . .  1 day ago
ਮਹਾਰਾਸ਼ਟਰ 'ਚ ਅੱਜ ਕੋਰੋਨਾ ਪੀੜਤ 7 ਵਿਅਕਤੀਆਂ ਦੀ ਮੌਤ
. . .  1 day ago
ਪਾਜ਼ੀਟਿਵ ਜਮਾਤੀਆਂ ਨਾਲ ਮੇਲ-ਮਿਲਾਪ ਵਾਲਿਆ ਚੋਂ 7 ਦੇ ਨਮੂਨੇ ਨੈਗੇਟਿਵ ਆਏ
. . .  1 day ago
ਚੰਡੀਗੜ੍ਹ -ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਮੌਕੇ 8 ਅਪ੍ਰੈਲ ਨੂੰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ
. . .  1 day ago
ਕੋਰੋਨਾ ਵਾਇਰਸ ਪਾਜ਼ੀਟਿਵ ਦੇ 4 ਹੋਰ ਨਵੇ ਮਾਮਲੇ ਆਏ ,ਪੀੜਤਾਂ ਦੇ ਪਿੰਡ ਅਤੇ ਇਲਾਕੇ ਕੀਤੇ ਗਏ ਸੀਲ
. . .  1 day ago
ਕੋਰੋਨਾ ਵਾਇਰਸ ਦੇ ਤੰਦਰੁਸਤ ਹੋਏ ਮਰੀਜ਼ ਫਤਿਹ ਸਿੰਘ ਵੱਲੋਂ ਖ਼ੁਲਾਸਾ
. . .  1 day ago
ਝੁੱਗੀ-ਝੌਪੜੀ ਵਾਲਿਆਂ ਨੂੰ ਰਾਸ਼ਨ ਦੀ ਸਪਲਾਈ ਕਰਨ ਬਦਲੇ ਐੱਸ.ਐੱਚ.ਓ. ਦੀ ਮੁੱਖ ਮੰਤਰੀ ਵੱਲੋਂ ਐਵਾਰਡ ਲਈ ਚੋਣ
. . .  1 day ago
ਮਨੈਲੀ ਪਾਜ਼ੀਟਿਵ ਔਰਤਾਂ ਨਾਲ ਸੰਪਰਕ 'ਚ ਆਏ 17 ਲੋਕਾਂ ਦੇ ਸੈਂਪਲ ਲਏ ਗਏ - ਸਿਵਲ ਸਰਜਨ
. . .  1 day ago
ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿਚ ਓ.ਪੀ.ਡੀਜ ਖੋਲ੍ਹਣ ਦੇ ਆਦੇਸ਼ ਜਾਰੀ
. . .  1 day ago
ਕੋਰੋਨਾ ਵਾਇਰਸ ਦੇ ਤੰਦਰੁਸਤ ਹੋਏ ਮਰੀਜ਼ ਫਤਿਹ ਸਿੰਘ ਵੱਲੋਂ ਖ਼ੁਲਾਸਾ
. . .  1 day ago
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 79 ਮਾਮਲਿਆਂ ਦੀ ਪੁਸ਼ਟੀ
. . .  1 day ago
ਤਨਖ਼ਾਹਾਂ 'ਚ ਕਟੌਤੀ ਨੂੰ ਲੈ ਕੇ ਬਿਜਲੀ ਕਾਮਿਆਂ ਵੱਲੋਂ ਨਾਅਰੇਬਾਜ਼ੀ
. . .  1 day ago
ਲੰਗਰ ਵਾਸਤੇ ਰਸਦਾ ਦੀ ਖ਼ਰੀਦ ਪੀ.ਡੀ.ਐੱਸ ਰੇਟਾਂ 'ਤੇ ਦੇਣ 'ਤੇ ਭਾਈ ਲੌਂਗੋਵਾਲ ਵੱਲੋਂ ਕੇਂਦਰ ਦਾ ਧੰਨਵਾਦ
. . .  1 day ago
ਸਮਾਜ ਸੇਵੀ ਸ਼੍ਰੀ ਸੰਜੀਵ ਅਗਰਵਾਲ ਜੀ ਵੱਲੋਂ ਨਗਰ ਕੌਂਸਲ ਭੋਗਪੁਰ ਦੇ ਸਫ਼ਾਈ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਭਗਵੰਤ ਮਾਨ ਨੇ ਕੈਪਟਨ ਨੂੰ ਕੇਜਰੀਵਾਲ ਸਰਕਾਰ ਦੀ ਤਰ੍ਹਾਂ ਲੋਕਾਂ ਦੇ ਹਿਤਾਂ 'ਚ ਫ਼ੈਸਲੇ ਲੈਣ ਦੀ ਕੀਤੀ ਅਪੀਲ
. . .  1 day ago
ਸੈਣੀਮਾਜਰਾ ਵਿਖੇ ਨੌਜਵਾਨਾਂ ਨੇ ਤਿਆਰ ਕੀਤਾ ਸੈਨੀਟਾਈਜ਼ਰ ਕੈਬਿਨ
. . .  1 day ago
ਲੋੜਵੰਦਾਂ ਲਈ ਲੰਗਰ ਤਿਆਰ ਕਰ ਰਹੇ ਸੇਵਾਦਾਰਾਂ ਦੀ ਹੌਸਲਾ ਅਫ਼ਜਾਈ ਕਰਨ ਗੜ੍ਹਸ਼ੰਕਰ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ
. . .  1 day ago
ਹਾਕੀ ਸਟੇਡੀਅਮ ਫ਼ੇਜ਼ 9 ਨੂੰ ਬਣਾਇਆ ਗਿਆ ਆਰਜ਼ੀ ਜੇਲ੍ਹ
. . .  1 day ago
ਪਿੰਡ ਜਾਣੀਆਂ ਦੇ ਵਾਸੀਆਂ ਨੇ ਪਿੰਡ ਨੂੰ ਕੀਤਾ ਸੀਲ
. . .  1 day ago
ਆਨ ਲਾਈਨ ਪ੍ਰਣਾਲੀ ਦੁਆਰਾ ਹੀ ਜਾਰੀ ਕੀਤੇ ਜਾਣਗੇ ਪਾਸ : ਐੱਸ.ਡੀ.ਐਮ
. . .  1 day ago
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰ ਰਹੇ ਹਨ ਸੰਬੋਧਨ
. . .  1 day ago
ਫੂਡ ਸਪਲਾਈ ਵਿਭਾਗ ਵੱਲੋਂ ਕੁੱਝ ਲਾਭਪਾਤਰੀਆਂ ਨੂੰ ਕਣਕ ਦਿੱਤੇ ਜਾਣ 'ਤੇ ਪਿੰਡ ਵਾਸੀਆਂ ਵੱਲੋਂ ਵਿਰੋਧ
. . .  1 day ago
ਪਿੰਡਾਂ ਦੀ ਮੁਕੰਮਲ ਤਾਲਾਬੰਦੀ ਕਰਨ ਲਈ ਪੰਚਾਇਤਾਂ ਨੇ ਕੀਤੀ ਮੀਟਿੰਗ
. . .  1 day ago
ਜਵਾਹਰਪੁਰ ਦੇ ਪੰਚ ਦੇ ਪਿਉ, ਭਰਾ ਅਤੇ ਪਤਨੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਤਬਲੀਗ਼ੀ ਜਮਾਤ 'ਚ ਸ਼ਾਮਿਲ ਖੰਨਾ ਵਾਸੀ ਦੇ ਨਜ਼ਦੀਕੀ ਕੋਰੋਨਾ ਨੈਗੇਟਿਵ
. . .  1 day ago
ਜਮਾਤੀ ਹਬੀਬ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਪੀੜਤ ਮਹਿਲਾ ਦੇ ਪਰਿਵਾਰ ਨੇ ਸਸਕਾਰ ਕਰਨ ਤੋਂ ਕੀਤਾ ਮਨਾ
. . .  1 day ago
ਕਿਸਾਨਾਂ ਨੂੰ ਮੰਡੀਆਂ 'ਚ ਕਣਕ ਵੇਚਣ ਲਈ ਨੰਬਰ ਜਾਰੀ ਕਰਾਂਗੇ- ਆਸ਼ੂ
. . .  1 day ago
ਚੰਡੀਗੜ੍ਹ ਦੇ ਸੈਕਟਰ 17 ਦੇ ਇਕ ਸ਼ੋਅ ਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551

ਰੂਪਨਗਰ

ਦੁਸਹਿਰੇ ਮੌਕੇ 2 ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ

ਮੋਰਿੰਡਾ, 9 ਅਕਤੂਬਰ (ਪਿ੍ਤਪਾਲ ਸਿੰਘ, ਕੰਗ)-ਰਾਮ ਲੀਲਾ ਕਮੇਟੀ ਮੋਰਿੰਡਾ ਵਲੋ ਦੁਸਹਿਰਾ ਉਤਸਵ ਮੌਕੇ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਕਮੇਟੀ ਦੇ ਸਰਪ੍ਰਸਤ ਮਾ. ਕ੍ਰਿਸ਼ਨ ਅਵਤਾਰ ਕੌੜਾ ਨੇ ਦੱਸਿਆ ਕਿ ਟੂਰਨਾਮੈਂਟ ਦਾ ਉਦਘਾਟਨ ਰਾਮ ਲੀਲਾ ਕਮੇਟੀ ਦੇ ਪ੍ਰਧਾਨ ਵਿਜੇ ਸ਼ਰਮਾ ਟਿੰਕੂ ਨੇ ਕੀਤਾ | ਇਸ ਮੌਕੇ ਹੋਏ ਮੁਕਾਬਲਿਆਂ ਦੌਰਾਨ ਕਬੱਡੀ 45 ਕਿੱਲੋ ਵਰਗ ਵਿਚ ਸਲੌਦੀ ਦੀ ਟੀਮ ਨੇ ਪਹਿਲਾ ਸਥਾਨ, ਬੂਰਮਾਜਰਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਕਬੱਡੀ 55 ਕਿਲੋਂ ਵਰਗ ਮੁਕਾਬਲਿਆਂ ਵਿਚ ਰਾਮਗੜ੍ਹ ਮੰਡਾਂ ਦੀ ਟੀਮ ਨੇ ਪਹਿਲਾ ਤੇ ਕਾਈਨੌਰ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਜਦਕਿ ਕਬੱਡੀ 70 ਕਿੱਲੋ ਵਰਗ ਵਿਚ ਮੱਤਿਓ ਨੇ ਪਹਿਲਾ ਅਤੇ ਬਗਲੀ ਕਲ੍ਹਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਕਬੱਡੀ ਇਕ ਪਿੰਡ ਓਪਨ ਵਿਚ ਸਮਾਣਾ ਖ਼ੁਰਦ ਨੇ ਪਹਿਲਾ ਅਤੇ ਢੋਡੇ ਮਾਜਰਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਕਰਵਾਏ ਸ਼ੋਅ ਮੈਚ ਵਿਚ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਕੈਡਮੀ ਸ੍ਰੀ ਚਮਕੌਰ ਸਾਹਿਬ ਨੇ ਪਹਿਲਾ ਅਤੇ ਬਾਬਾ ਗਾਜ਼ੀਦਾਸ ਕਲੱਬ ਧਨੌਰੀ ਨੇ ਦੂਜਾ ਸਥਾਨ ਹਾਸਿਲ ਕੀਤਾ | ਟੂਰਨਾਮੈਂਟ ਦੌਰਾਨ ਮੁੱਖ ਮਹਿਮਾਨ ਵਜੋਂ ਲੋਕ ਸਭਾ ਮਾੈਬਰ ਮਨੀਸ਼ ਤਿਵਾੜੀ ਸ਼ਾਮਿਲ ਹੋਏ | ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕਰਦਿਆਂ ਸ੍ਰੀ ਰਾਮ ਲੀਲ੍ਹਾ ਕਮੇਟੀ ਰਜਿ. ਮੋਰਿੰਡਾ ਵਲੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਜੇਤੂ ਟੀਮਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਬਲਾਕ ਕਾਂਗਰਸ ਦੇ ਕੁਆਰਡੀਨੇਟਰ ਸਰਪੰਚ ਬੰਤ ਸਿੰਘ ਕਲ੍ਹਾਰਾਂ, ਖੁਸ਼ਹਾਲ ਸਿੰਘ ਦਾਤਾਰਪੁਰ ਚੇਅਰਮੈਨ ਬੋਰਡ ਆਫ਼ ਡਾਇਰੈਕਟਰ ਸ਼ੂਗਰ ਮਿੱਲ ਮੋਰਿੰਡਾ, ਸੁਖਵਿੰਦਰ ਸਿੰਘ ਮੁੰਡੀਆਂ ਵਾਈਸ ਚੇਅਰਮੈਨ, ਬਲਵਿੰਦਰ ਸਿੰਘ ਬਾਜਵਾ ਪ੍ਰਧਾਨ ਨਗਰ ਕੌਾਸਲ ਮੋਰਿੰਡਾ, ਜੈਲਦਾਰ ਸਤਵਿੰਦਰ ਸਿੰਘ ਚੈੜੀਆਂ, ਮਹਿੰਦਰ ਸਿੰਘ ਢਿੱਲੋਂ ਮੀਤ ਪ੍ਰਧਾਨ ਨਗਰ ਕੌਾਸਲ, ਕੌਾਸਲਰ ਰਾਜੇਸ਼ ਕੁਮਾਰ, ਕੌਾਸਲਰ ਰਾਕੇਸ਼ ਕੁਮਾਰ ਬੱਗਾ, ਬਲਬੀਰ ਸਿੰਘ ਸਹੇੜੀ ਪ੍ਰਧਾਨ ਬਲਾਕ ਕਾਂਗਰਸ, ਚਰਨਜੀਤ ਚੰਨੀ ਡੇਅਰੀ, ਜੋਗਿੰਦਰ ਸਿੰਘ ਬੰਗੀਆਂ, ਡਾਇਰੈਕਟਰ ਰਣਧੀਰ ਸਿੰਘ ਮਾਰਜੀ, ਹਰਸੋਹਣ ਸਿੰਘ ਭੰਗੂ, ਜੱਸੀ ਰਸੂਲਪੁਰ, ਬਿਕ੍ਰਮ ਬੱਤਾ, ਠੇਕੇਦਾਰ ਅਜੇ ਕੁਮਾਰ ਰਿੰਕੂ, ਭੁਪਿੰਦਰ ਸਿੰਘ ਰੁੜਕੀ, ਸ਼ੇਰ ਸਿੰਘ ਕਕਰਾਲੀ, ਪੰਡਿਤ ਵਜੀਰ ਚੰਦ, ਰਾਮਪਾਲ ਥੰਮਣ, ਦਿਲਬਾਗ ਬੇਈਮਾਨ, ਗੁਰਵਿੰਦਰ ਸਿੰਘ ਕਕਰਾਲੀ, ਮਾਸਟਰ ਅਜੈਬ ਸਿੰਘ, ਰਾਜੇਸ਼ ਸੂਦ, ਮਨਿੰਦਰ ਸਿੰਘ ਮਨੀ, ਜੋਕੀ ਫਤਿਹਪੁਰ, ਜਗਰੂਪ ਸਿੰਘ ਅਰਨੋਲੀ, ਕਾਂਗਰਸੀ ਆਗੂ ਮਿੰਟਾ ਤੂਰ, ਸਰਪੰਚ ਸਿਮਰਨਜੀਤ ਸਿੰਘ ਸਰਹਾਣਾ ਸਮੇਤ ਵੱਡੀ ਗਿਣਤੀ 'ਚ ਇਲਾਕੇ ਦੇ ਪਤਵੰਤੇ ਅਤੇ ਦਰਸ਼ਕ ਹਾਜ਼ਰ ਸਨ | ਇਸ ਮੌਕੇ ਇੰਟਰਨੈਸ਼ਨਲ ਕਬੱਡੀ ਕੁਮੈਂਟੇਟਰ ਕੁਲਵੀਰ ਸਿੰਘ ਸਮਰੋਲੀ ਵਲੋ ਕੁਮੈਂਟਰੀ ਬਾਖ਼ੂਬੀ ਕੀਤੀ ਗਈ |

ਸ਼ੈਲਰ ਐਸੋਸੀਏਸ਼ਨ ਦੀਆਂ ਮੰਗਾਂ 'ਤੇ ਝੋਨੇ ਦੀ ਖ਼ਰੀਦ ਸਬੰਧੀ ਆੜ੍ਹਤੀਆਂ, ਸ਼ੈਲਰ ਮਾਲਕਾਂ ਤੇ ਕਿਸਾਨਾਂ ਨੇ ਸੜਕ 'ਤੇ ਲਗਾਇਆ ਧਰਨਾ

ਮੋਰਿੰਡਾ, 9 ਅਕਤੂਬਰ (ਪਿ੍ਤਪਾਲ ਸਿੰਘ, ਕੰਗ)-ਆੜ੍ਹਤੀ ਐਸੋਸੀਏਸ਼ਨ ਮੋਰਿੰਡਾ, ਸ਼ੈਲਰ ਮਾਲਕ ਅਤੇ ਕਿਸਾਨਾਂ ਵਲੋ ਝੋਨੇ ਦੀ ਖ਼ਰੀਦ ਨਾ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੋਰਿੰਡਾ-ਸ੍ਰੀ ਚਮਕੌਰ ਸਾਹਿਬ ਮਾਰਗ ਤੇ ਧਰਨਾ ਲਗਾ ਕੇ ਆਵਾਜਾਈ ...

ਪੂਰੀ ਖ਼ਬਰ »

ਤਿੰਨ ਵਾਹਨਾਂ ਦੀ ਆਪਸੀ ਟੱਕਰ 'ਚ ਇਕ ਵਿਅਕਤੀ ਜ਼ਖ਼ਮੀ

ਰੂਪਨਗਰ, 9 ਅਕਤੂਬਰ (ਪ. ਪ.)-ਰੂਪਨਗਰ ਘਨੌਲੀ ਹਾਈਵੇ ਹੋਲੀ ਫੈਮਲੀ ਕਾਨਵੈਂਟ ਸਕੂਲ ਦੇ ਸਾਹਮਣੇ ਘਨੌਲੀ ਵਲੋਂ ਆ ਰਹੇ ਦੋ ਵਾਹਨਾਂ ਵਿਚਕਾਰ ਹੋਈ ਟੱਕਰ 'ਚ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ਜਿਸ ਨੰੂ ਕਿ ਸਿਵਲ ਹਸਪਤਾਲ ਰੂਪਨਗਰ ਵਿਖੇ ਦਾਖਲ ਕਰਵਾਇਆ ਗਿਆ ਅਤੇ ...

ਪੂਰੀ ਖ਼ਬਰ »

65ਵੇਂ ਅੰਤਰ ਜ਼ਿਲ੍ਹਾ ਸਕੂਲ ਰੱਸਾਕਸ਼ੀ ਮੁਕਾਬਲੇ ਅੱਜ ਤੋਂ

ਸ੍ਰੀ ਅਨੰਦਪੁਰ ਸਾਹਿਬ, 9 ਅਕਤੂਬਰ (ਪ.ਪ. ਕਾਹੀਂ)-ਸਥਾਨਕ ਐਸ. ਜੀ. ਐਸ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ 6 ਰੋਜ਼ਾ 10 ਅਕਤੂਬਰ ਤੋਂ 15 ਅਕਤੂਬਰ ਤੱਕ ਚੱਲਣ ਵਾਲੇ 65 ਵੇਂ ਅੰਤਰ ਜ਼ਿਲ੍ਹਾ ਸਕੂਲ ਰੱਸਾਕਸ਼ੀ 14, 17, 19 ਸਾਲ ਲੜਕੇ ਅਤੇ ਲੜਕੀਆਾ ਦੇ ਮੁਕਾਬਲੇ ਸ਼ੁਰੂ ਹੋ ਰਹੇ ਹਨ ...

ਪੂਰੀ ਖ਼ਬਰ »

12 ਤੋਂ 15 ਅਕਤੂਬਰ ਤੱਕ ਹੋਵੇਗੀ ਵੋਟਾਂ ਦੀ ਵੈਰੀਫਿਕੇਸ਼ਨ

ਰੂਪਨਗਰ, 9 ਅਕਤੂਬਰ (ਸ. ਰ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੀ ਵੈਰੀਫਿਕੇਸ਼ਨ ਦਾ ਕੰਮ ਚਲ ਰਿਹਾ ਹੈ | ਇਹ ਜਾਣਕਾਰੀ ਸ੍ਰੀਮਤੀ ਹਰਜੋਤ ਕੌਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਰੂਪਨਗਰ ਨੇ ਦਿੰਦਿਆਂ ਦੱਸਿਆ ਕਿ ਇਸ ਤਹਿਤ ...

ਪੂਰੀ ਖ਼ਬਰ »

ਸੜਕ 'ਚ ਦਰੱਖਤ ਡਿੱਗਣ ਕਾਰਨ ਲੋਕ ਹੋਏ ਪ੍ਰੇਸ਼ਾਨ

ਪੁਰਖਾਲੀ, 9 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਅੱਜ ਸਵੇਰੇ ਰਾਮਪੁਰ ਅਤੇ ਰਾਮਗੜ੍ਹ ਟੱਪਰੀਆਂ ਵਿਚਕਾਰ ਮੁੱਖ ਸੜਕ 'ਤੇ ਕਿੱਕਰ ਦਾ ਦਰੱਖਤ ਡਿੱਗ ਗਿਆ, ਇਸ ਸਮੇਂ ਕਿਸੇ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਦਰੱਖਤ ਡਿੱਗਣ ਕਾਰਨ ਪੁਰਖਾਲੀ ਤੋਂ, ਮੀਆਂਪੁਰ, ...

ਪੂਰੀ ਖ਼ਬਰ »

ਰੇਲਵੇ ਵਿਭਾਗ ਵਲੋਂ ਅੰਡਰ ਬਰਿੱਜਾਂ ਨੂੰ ਅਪਗ੍ਰੇਡ ਕਰਨ ਦੀ ਤਿਆਰੀ

ਮੋਰਿੰਡਾ, 9 ਅਕਤੂਬਰ (ਕੰਗ)-ਅੱਜ ਰੇਲਵੇ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਜਿੰਦਰ ਕੁਮਾਰ ਗਰਗ, ਰੇਲਵੇ ਵਿਭਾਗ ਅਤੇ ਮਾਲ ਵਿਭਾਗ ਨੇ ਨਿਰੀਖਣ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਜੀਵ ਕੁਮਾਰ ਰੂਬੀ ਨੇ ਦੱਸਿਆ ਕਿ ਹਲਕਾ ਚਮਕੌਰ ਸਾਹਿਬ ਵਿਚ ਪੰਜ ਅੰਡਰ ਬਰਿੱਜ ...

ਪੂਰੀ ਖ਼ਬਰ »

ਬਲਾਕ ਸੰਮਤੀ ਨੂਰਪੁਰ ਬੇਦੀ ਦੇ ਚੇਅਰਪਰਸਨ ਤੇ ਉੱਪ ਚੇਅਰਮੈਨ ਦਾ ਤਾਜਪੋਸ਼ੀ ਸਮਾਗਮ ਕਰਵਾਇਆ

ਨੂਰਪੁਰ ਬੇਦੀ, 9 ਅਕਤੂਬਰ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਬਲਾਕ ਸੰਮਤੀ ਦਫ਼ਤਰ ਨੂਰਪੁਰ ਬੇਦੀ ਵਿਖੇ ਸੰਮਤੀ ਦੇ ਚੇਅਰਪਰਸਨ ਡਾ: ਪ੍ਰੇਮ ਦਾਸ ਬਜਰੂੜ ਅਤੇ ਉੱਪ ਚੇਅਰਮੈਨ ਹਰਜੀਤ ਕੌਰ ਜਟਵਾਹੜ ਦਾ ਅੱਜ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਰੈਲੀ ਕੱਢੀ

ਨੂਰਪੁਰ ਬੇਦੀ, 9 ਅਕਤੂਬਰ (ਚੌਧਰੀ)-ਸਰਕਾਰੀ ਹਾਈ ਸਕੂਲ ਭਾਓਵਾਲ ਵਿਖੇ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਜਾਗਰੂਕ ਕਰਨ ਲਈ ਰੈਲੀ ਕੱਢੀ ਗਈ | ਇਸ ਮੌਕੇ ਪਲਾਸਟਿਕ ਦੇ ਪੈ ਰਹੇ ਸਮਾਜਿਕ ਜੀਵਨ 'ਤੇ ਮਾੜੇ ਅਸਰ ਵਾਰੇ ਵੀ ਦੱਸਿਆ ਗਿਆ ਤੇ ਇਸ ਦੀ ਵਰਤੋਂ ਨਾ ਕਰਨ ਲਈ ਵੀ ...

ਪੂਰੀ ਖ਼ਬਰ »

ਵਾਤਾਵਰਨ ਸੰਭਾਲ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ

ਰੂਪਨਗਰ, 9 ਅਕਤੂਬਰ (ਪ.ਪ.)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇ ਜੀ ਦੇ 550 ਸਾਲਾਂ ਗੁਰਪੁਰਬ ਮੌਕੇ ਪ੍ਰਤੀ ਪਿੰਡ 550 ਰੁੱਖ ਲਗਾਉਣ 'ਤੇ ਕੇਂਦਰ ਸਰਕਾਰ ਦੁਆਰਾ ਸੰਚਾਲਿਤ ਜਲ ਸ਼ਕਤੀ ਮੁਹਿੰਮ ਦੇ ਪ੍ਰਚਾਰ ਅਤੇ ਪ੍ਰਸਾਰ ਹਿਤ ਵਣ ਵਿਭਾਗ ਮੰਡਲ ਰੋਪੜ ਵਲੋਂ ਵਾਤਾਵਰਨ ...

ਪੂਰੀ ਖ਼ਬਰ »

ਸ਼ੈਲਰਾਂ ਦੀ ਹੜਤਾਲ ਕਾਰਨ ਖ਼ਰੀਦ ਏਜੰਸੀਆਂ ਦੇ ਇੰਸਪੈਕਟਰਾਂ ਵਲੋਂ ਹੜਤਾਲ

ਰੂਪਨਗਰ, 9 ਅਕਤੂਬਰ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੰੁਦਲ)-ਕੇਂਦਰ ਤੇ ਸੂਬੇ ਦੀਆਂ ਮੌਜੂਦਾ ਸਰਕਾਰਾਂ 'ਚ ਕਿਸਾਨਾਂ ਦੀ ਹਾਲਤ ਦਿਨ ਪ੍ਰਤੀ ਦਿਨ ਪਤਲੀ ਹੁੰਦੀ ਜਾ ਰਹੀ ਹੈ | ਖ਼ਰੀਦ ਦੇ ਪਹਿਲੇ ਦਿਨ ਤੋਂ ਪਹਿਲਾਂ ਆੜ੍ਹਤੀ ਹੜਤਾਲ 'ਤੇ ਚਲੇ ਗਏ, ਜਦੋਂ ਉਹ ਹੜਤਾਲ ...

ਪੂਰੀ ਖ਼ਬਰ »

ਰੇਲਵੇ ਲਾਈਨ ਤੋਂ ਮਿਲੀ ਲਾਵਾਰਿਸ ਵਿਅਕਤੀ ਦੀ ਲਾਸ਼

ਸ੍ਰੀ ਅਨੰਦਪੁਰ ਸਾਹਿਬ, 9 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਰੇਲਵੇ ਪੁਲਿਸ ਨੂੰ ਅੱਜ ਸਥਾਨਕ ਬੱਸ ਅੱਡੇ ਨੇੜੇ ਰੇਲਵੇ ਲਾਇਨ ਤੋਂ ਕਿਸੇ ਲਾਵਾਰਿਸ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਹੈ | ਰੇਲਵੇ ਪੁਲਿਸ ਦੇ ਜਾਂਚ ਅਧਿਕਾਰੀ ਕੁਲਦੀਪ ਸਿੰਘ ਨੇ ...

ਪੂਰੀ ਖ਼ਬਰ »

ਪੱਤਰਕਾਰ ਢੀਂਡਸਾ ਨਾਲ ਦੁੱਖ ਪ੍ਰਗਟ

ਢੇਰ, 9 ਅਕਤੂਬਰ (ਕਾਲੀਆ)-ਨੂਰਪੁਰ ਬੇਦੀ ਤੋਂ 'ਅਜੀਤ' ਦੇ ਪੱਤਰਕਾਰ ਹਰਦੀਪ ਸਿੰਘ ਢੀਂਡਸਾ ਦੀ ਮਾਤਾ ਨਿਰੰਜਣ ਕੌਰ ਦੀ ਮੌਤ 'ਤੇ ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਸਕੱਤਰ ਡਾ: ਪਰਮਿੰਦਰ ਸ਼ਰਮਾ, ਸਾਬਕਾ ਚੇਅਰਮੈਨ ਰਮੇਸ਼ ਚੰਦ ਦਸਗਰਾਈਾ, ਹਕੀਮ ਹਰਮਿੰਦਰਪਾਲ ਸਿੰਘ ...

ਪੂਰੀ ਖ਼ਬਰ »

ਸਿਖਲਾਈ ਕੋਰਸ ਪੂਰਾ ਹੋਣ 'ਤੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਤੇ ਸਰਟੀਫਿਕੇਟ ਵੰਡੇ

ਨੂਰਪੁਰ ਬੇਦੀ, 9 ਅਕਤੂਬਰ (ਝਾਂਡੀਆਂ, ਢੀਂਡਸਾ)-ਸੰਤ ਬਾਬਾ ਜਾਨਕੀ ਦਾਸ ਵੈੱਲਫੇਅਰ ਸੁਸਾਇਟੀ ਚਨੌਲੀ ਵਲੋਂ ਸੁਸਾਇਟੀ ਫ਼ਾਰ ਸਰਵਿਸ ਚੰਡੀਗੜ੍ਹ ਤੇ ਸੋਸ਼ਲ ਸਕਿਉਰਿਟੀ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਸਿਖਲਾਈ ਸੈਂਟਰ ਵਿਚ 6 ਮਹੀਨੇ ਦਾ ਕੋਰਸ ਪੂਰਾ ...

ਪੂਰੀ ਖ਼ਬਰ »

ਜੰਗਸਟਾਰ ਸਪੋਰਟਸ ਕਲੱਬ ਨੰਗਲ ਵਲੋਂ ਮੈਰਾਥਨ ਦੌੜ 20 ਨੂੰ

ਨੰਗਲ, 9 ਅਕਤੂਬਰ (ਬਰਾਰੀ)-ਜੰਗਸਟਾਰ ਸਪੋਰਟਸ ਕਲੱਬ ਨੰਗਲ ਵਲੋਂ ਸ਼ਹਿਰ 'ਚ 20 ਅਕਤੂਬਰ ਨੂੰ ਮੈਰਾਥਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ ਜਿਸ ਦਾ ਮੁੱਖ ਮਕਸਦ ਕੇਵਲ ਤੇ ਕੇਵਲ ਸ਼ਹਿਰ ਅਤੇ ਇਲਾਕੇ ਦੇ ਨੌਜਵਾਨਾਂ ਨੂੰ ਅਜੋਕੇ ਦੌਰ ਅੰਦਰ ਸੂਬੇ 'ਚ ਵਗ ਰਹੇ ਨਸ਼ਿਆਂ ਦੇ ਦਰਿਆ ...

ਪੂਰੀ ਖ਼ਬਰ »

ਕੰਨਿਆ ਸਕੂਲ ਢੇਰ ਦੀਆਂ ਮੈਥ ਉਲੰਪੀਅਨ ਵਿਦਿਆਰਥਣਾਂ ਸਨਮਾਨਿਤ

ਢੇਰ, 9 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਢੇਰ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਸਕੂਲ ਦੀਆਂ 16 ਮੈਥ ਉਲੰਪੀਅਨ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ | ਇਸ ਸਨਮਾਨ ਸਮਾਰੋਹ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸ. ਸ.) ਸ਼ਰਨਜੀਤ ...

ਪੂਰੀ ਖ਼ਬਰ »

ਮਾਤਾ ਅਜਮੇਰ ਕੌਰ ਨੂੰ ਦਿੱਤੀ ਅੰਤਿਮ ਵਿਦਾਈ

ਢੇਰ, 9 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਖਾਨਪੁਰ ਦੇ ਸਮਾਜ ਸੇਵੀ ਸਾਬਕਾ ਸਰਪੰਚ ਸੁਖਦੇਵ ਸਿੰਘ ਦੀ ਪਤਨੀ ਮਾਤਾ ਅਜਮੇਰ ਕੌਰ ਦਾ ਅੱਜ ਪਿੰਡ ਦੇ ਸ਼ਮਸ਼ਾਨਘਾਟ 'ਚ ਸਸਕਾਰ ਕਰ ਦਿੱਤਾ ਗਿਆ | ਸਸਕਾਰ ਤੋਂ ਪਹਿਲਾਂ ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਦੀ ਨੁਕਤਾਚੀਨੀ

ਨੰਗਲ, 9 ਅਕਤੂਬਰ (ਗਰੇਵਾਲ)-ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਨੰਗਲ ਦੀ ਇਕ ਮੀਟਿੰਗ ਇੱਥੇ ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਮੰਗਾਂ ਨਾ ਮੰਨਣ ਕਾਰਨ ਪੰਜਾਬ ਸਰਕਾਰ ਦੀ ਸਖ਼ਤ ਨੁਕਤਾਚੀਨੀ ਕੀਤੀ ਗਈ | ਮੁਲਾਜ਼ਮਾਂ ਨੂੰ 23 ਸਾਲ ਦੀ ਨੌਕਰੀ ਤੋਂ ਬਾਅਦ ...

ਪੂਰੀ ਖ਼ਬਰ »

ਲੜਕੀਆਂ ਲਈ ਮੁਫ਼ਤ ਸਿਲਾਈ-ਕਢਾਈ ਸੈਂਟਰ ਖੋਲਿ੍ਹਆ

ਸੁਖਸਾਲ, 9 ਅਕਤੂਬਰ (ਧਰਮ ਪਾਲ)-ਸ਼ਹੀਦ ਬਾਬਾ ਦੀਪ ਸਿੰਘ ਯੂਥ ਕਲੱਬ ਭੱਲੜੀ ਵਲੋਂ ਨਹਿਰੂ ਯੁਵਾ ਕੇਂਦਰ ਰੂਪਨਗਰ ਦੇ ਸਹਿਯੋਗ ਨਾਲ ਪਿੰਡ ਭੱਲੜੀ ਵਿਖੇ ਲੜਕੀਆਂ ਲਈ ਮੁਫ਼ਤ ਸਿਲਾਈ-ਕਢਾਈ ਸੈਂਟਰ ਖੋਲਿ੍ਹਆ ਗਿਆ | ਇਸ ਮੌਕੇ ਟੇ੍ਰਨਿੰਗ ਟੀਚਰ ਮੈਡਮ ਸੁਨੀਤਾ ਧੀਮਾਨ ਨੇ ...

ਪੂਰੀ ਖ਼ਬਰ »

ਇੰਨਰਵੀਲ੍ਹ ਕਲੱਬ ਨੇ ਕਰਵਾਇਆ ਮੇਂਹਦੀ ਲਗਾਉਣ ਦਾ ਮੁਕਾਬਲਾ

ਰੂਪਨਗਰ, 9 ਅਕਤੂਬਰ (ਪ. ਪ.)-ਇੰਨਰਵੀਲ੍ਹ ਕਲੱਬ ਰੂਪਨਗਰ ਵਲੋਂ ਅੱਜ ਇੱਥੇ ਸੈਣੀ ਭਵਨ ਵਿਖੇ ਬਿਊਟੀਸ਼ਨ ਦਾ ਕੋਰਸ ਕਰ ਰਹੀਆਂ ਸਿੱਖਿਆਰਥਣਾਂ ਦਾ ਕਲੱਬ ਦੀ ਪ੍ਰਧਾਨ ਵਿਨੀਤਾ ਗੁਪਤਾ ਦੀ ਪ੍ਰਧਾਨਗੀ ਹੇਠ ਮਹਿੰਦੀ ਲਗਾਉਣ ਦਾ ਮੁਕਾਬਲਾ ਕਰਵਾਇਆ ਗਿਆ ਅਤੇ ਸਟਾਈਲ ਵਾਇਰਸ ...

ਪੂਰੀ ਖ਼ਬਰ »

ਸਮਾਜ ਸੇਵੀ ਵਲੋਂ ਆਪਣੇ ਪੋਤਰੇ ਦੇ ਜਨਮ ਦਿਨ ਮੌਕੇ ਰਾਸ਼ੀ ਭੇਟ

ਨੂਰਪੁਰ ਬੇਦੀ, 9 ਅਕਤੂਬਰ (ਝਾਂਡੀਆਂ) -ਪਿੰਡ ਬੱਗੂਵਾਲ ਘਾਹੀਮਾਜਰਾ ਦੇ ਸਮਾਜ ਸੇਵੀ ਚੌਧਰੀ ਨਰੇਸ਼ ਕੁਮਾਰ ਚੇਚੀ ਵਲੋਂ ਆਪਣੇ ਪੋਤਰੇ ਦੇ ਜਨਮ ਦਿਨ ਦੀ ਖ਼ੁਸ਼ੀ 'ਚ ਕਰਵਾਏ ਧਾਰਮਿਕ ਸਮਾਗਮ ਮੌਕੇ ਸਮਾਜ ਸੇਵੀ ਕਾਰਜਾਂ ਲਈ ਯਤਨਸ਼ੀਲ ਸੰਸਥਾ ਦੂਨ ਗੁੱਜਰ ਵੈੱਲਫੇਅਰ ...

ਪੂਰੀ ਖ਼ਬਰ »

ਮਹਾਂਮਾਈ ਦਾ ਜਾਗਰਣ 12 ਨੂੰ

ਪੁਰਖਾਲੀ, 9 ਅਕਤੂਬਰ (ਬੰਟੀ)-ਸ਼ਹੀਦ ਹਰਭਜਨ ਸਿੰਘ ਯੂਥ ਕਲੱਬ ਅਤੇ ਗ੍ਰਾਮ ਪੰਚਾਇਤ ਅਕਬਰਪੁਰ ਵਲੋਂ ਮਹਾਂਮਾਈ ਦਾ 14ਵਾਂ ਜਾਗਰਣ 12 ਨਵੰਬਰ ਨੂੰ ਖੇਡ ਸਟੇਡੀਅਮ ਅਕਬਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ ¢ ਇਸ ਸਬੰਧੀ ਜਗਦੀਸ਼ ਸਿੰਘ ਸਰਪੰਚ ਅਕਬਰਪੁਰ, ਕਲੱਬ ਪ੍ਰਧਾਨ ...

ਪੂਰੀ ਖ਼ਬਰ »

ਨਿਹੰਗ ਮੁਖੀ ਜਥੇਦਾਰ ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਸਜਾਇਆ ਮੁਹੱਲਾ

ਸ੍ਰੀ ਚਮਕੌਰ ਸਾਹਿਬ, 9 ਅਕਤੂਬਰ (ਨਾਰੰਗ)-ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਚਮਕੌਰ ਸਾਹਿਬ ਵਿਖੇ ਦਰਬਾਰ ਖ਼ਾਲਸਾ (ਦਸਹਿਰੇ ਦੇ ਸ਼ਹੀਦੀ ਜੋੜ ਮੇਲੇ) ਦੀ ਸੰਪੂਰਨਤਾ 'ਤੇ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨੇ ਜਥੇਦਾਰ ਬਾਬਾ ਜੋਗਿੰਦਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ...

ਪੂਰੀ ਖ਼ਬਰ »

ਜ਼ਿਲ੍ਹਾ ਅਥਲੈਟਿਕ ਮੁਕਾਬਲਿਆਂ 'ਚ ਕੰਨਿਆ ਸਕੂਲ ਦੀਆਂ ਖਿਡਾਰਨਾਂ ਦੀ ਰਹੀ ਝੰਡੀ

ਨੂਰਪੁਰ ਬੇਦੀ, 9 ਅਕਤੂਬਰ (ਝਾਂਡੀਆਂ, ਚੌਧਰੀ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਜ਼ਿਲ੍ਹਾ ਅਥਲੈਟਿਕ ਮੁਕਾਬਲਿਆਂ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਦੀਆਂ ਖਿਡਾਰਨਾਂ ਵਲੋਂ ਚੰਗਾ ਪ੍ਰਦਰਸ਼ਨ ਕੀਤਾ ਗਿਆ, ਜਿਸ ਦੌਰਾਨ ਅੰਡਰ 17 ਵਿਚ ...

ਪੂਰੀ ਖ਼ਬਰ »

ਸੀ. ਬੀ. ਐਸ. ਈ. ਅੰਤਰ ਸਕੂਲ ਹੈਾਡਬਾਲ ਮੁਕਾਬਲੇ 'ਚ ਬਣਿਆ ਉਪ ਜੇਤੂ

ਰੂਪਨਗਰ, 9 ਅਕਤੂਬਰ (ਸੱਤੀ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਗਜਲੀ, ਹਿਸਾਰ ਅਤੇ ਹਰਿਆਣਾ ਵਿਚ ਚੱਲ ਰਹੇ ਸੀ. ਬੀ. ਐਸ. ਈ. ਅੰਤਰ ਸਕੂਲ ਨਾਰਥ ਜੌਨ ਹੈਂਡਬਾਲ ਦੀ ਪ੍ਰਤੀਯੋਗਤਾ ਵਿਚ ਭਾਗ ਲਿਆ | ਸਮਾਰੋਹ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਭਾਰਤੀ ਹੈਾਡਬਾਲ ਟੀਮ ਦੇ ...

ਪੂਰੀ ਖ਼ਬਰ »

ਖੇਤਰੀ ਵਿੱਦਿਅਕ ਮੁਕਾਬਲੇ 'ਚ ਡੀ. ਏ. ਵੀ. ਸਕੂਲ ਦੇ ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ

ਰੂਪਨਗਰ, 9 ਅਕਤੂਬਰ (ਸੱਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਪਟਿਆਲਾ ਵਿਖੇ ਖੇਤਰੀ ਪੱਧਰ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ ਜਿਸ ਵਿਚ ਪੰਜ ਜ਼ਿਲਿ੍ਹਆਂ ਦੇ ਲਗਪਗ 500 ਵਿਦਿਆਰਥੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਸਰਕਾਰੀ ਸਨਮਾਨਾਂ ਨਾਲ ਕੀਤਾ ਸਵ. ਪ੍ਰਕਾਸ਼ ਕੁਮਾਰ ਦਾ ਅੰਤਿਮ ਸੰਸਕਾਰ

ਭਰਤਗੜ੍ਹ, 9 ਅਕਤੂਬਰ (ਜਸਬੀਰ ਸਿੰਘ ਬਾਵਾ)-ਮੋਰਿੰਡਾ ਥਾਣਾ 'ਚ ਤਾਇਨਾਤ ਪੁਲਿਸ ਮੁਲਾਜ਼ਮ ਪ੍ਰਕਾਸ਼ ਕੁਮਾਰ, ਵਾਸੀ ਬੜਾ ਪਿੰਡ, ਥਾਣਾ ਕੀਰਤਪੁਰ ਸਾਹਿਬ ਦੀ ਲਾਸ਼ ਰੰਗੀਪੁਰ ਨੇੜਿਓਾ ਭਾਖੜਾ ਨਹਿਰ 'ਚੋਂ ਪੁਲਿਸ ਵਲੋਂ ਬਰਾਮਦ ਕੀਤੀ ਗਈ ਸੀ, ਦਾ ਅੰਤਿਮ ਸੰਸਕਾਰ ਪਰਿਵਾਰ ...

ਪੂਰੀ ਖ਼ਬਰ »

ਫੈਕਲਟੀ ਡਿਵੈੱਲਪਮੈਂਟ ਦਾ ਪ੍ਰੋਗਰਾਮ ਦੂਜੇ ਦਿਨ ਵੀ ਸਫ਼ਲਤਾਪੂਰਵਕ ਰਿਹਾ

ਬੇਲਾ, 9 ਅਕਤੂਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ, ਬੇਲਾ ਵਿਖੇ ਆਲ ਇੰਡੀਆ ਕਾਊਾਸਿਲ ਫਾਰ ਟੈਕਨੀਕਲ ਐਜ਼ੂਕੇਸ਼ਨ ਦੁਆਰਾ ਪ੍ਰਾਯੋਜਿਤ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਦੂਜਾ ਦਿਨ ...

ਪੂਰੀ ਖ਼ਬਰ »

ਦੁਸਹਿਰਾ ਉਤਸਵ ਮੌਕੇ ਰੰਗਾ ਰੰਗ ਪ੍ਰੋਗਰਾਮ ਕਰਵਾਇਆ

ਮੋਰਿੰਡਾ, 9 ਅਕਤੂਬਰ (ਪਿ੍ਤਪਾਲ ਸਿੰਘ)-ਰਾਮ ਲੀਲ੍ਹਾ ਕਮੇਟੀ ਮੋਰਿੰਡਾ ਵਲੋਂ ਸਥਾਨਕ ਦੁਸਹਿਰਾ ਗਰਾਊਾਡ ਵਿਖੇ ਦੁਸਹਿਰਾ ਉਤਸਵ ਮੌਕੇ ਰੰਗਾ ਰੰਗ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਪ੍ਰਸਿੱਧ ਗਾਇਕ ਜੋੜੀ ਭੁਪਿੰਦਰ ਗਿੱਲ ਅਤੇ ਬੀਬਾ ਜਸਵਿੰਦਰ ਜੀਤੂ ਵਲੋਂ ...

ਪੂਰੀ ਖ਼ਬਰ »

ਦੁਸਹਿਰਾ ਉਤਸਵ ਮੌਕੇ ਰੰਗਾ ਰੰਗ ਪ੍ਰੋਗਰਾਮ ਕਰਵਾਇਆ

ਮੋਰਿੰਡਾ, 9 ਅਕਤੂਬਰ (ਪਿ੍ਤਪਾਲ ਸਿੰਘ)-ਰਾਮ ਲੀਲ੍ਹਾ ਕਮੇਟੀ ਮੋਰਿੰਡਾ ਵਲੋਂ ਸਥਾਨਕ ਦੁਸਹਿਰਾ ਗਰਾਊਾਡ ਵਿਖੇ ਦੁਸਹਿਰਾ ਉਤਸਵ ਮੌਕੇ ਰੰਗਾ ਰੰਗ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਪ੍ਰਸਿੱਧ ਗਾਇਕ ਜੋੜੀ ਭੁਪਿੰਦਰ ਗਿੱਲ ਅਤੇ ਬੀਬਾ ਜਸਵਿੰਦਰ ਜੀਤੂ ਵਲੋਂ ...

ਪੂਰੀ ਖ਼ਬਰ »

ਬਸਪਾ ਨੇ ਕਾਂਸ਼ੀ ਰਾਮ ਦਾ ਪ੍ਰੀਨਿਵਾਰਣ ਦਿਵਸ ਮਨਾਇਆ

ਰੂਪਨਗਰ, 9 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਬਾਬੂ ਕਾਂਸ਼ੀ ਰਾਮ ਦਾ ਪ੍ਰੀ-ਨਿਰਵਾਣ ਦਿਵਸ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵਿਚ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਮਾਸਟਰ ਰਾਮਪਾਲ ਅਬਿਆਣਾ ਨੇ ਕੀਤੀ | ਇਸ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦਾ ਮੈਗਜ਼ੀਨ ਸ਼ਿਵਾਲਿਕ ਰਿਲੀਜ਼

ਰੂਪਨਗਰ, 9 ਅਕਤੂਬਰ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੂਪਨਗਰ ਦਾ ਸਾਲਾਨਾ ਮੈਗਜ਼ੀਨ ਸ਼ਿਵਾਲਿਕ ਸੰਤ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲਿਆਂ ਅਤੇ ਪਿੰ੍ਰ: ਸੰਤ ਸੁਰਿੰਦਰ ਪਾਲ ਸਿੰਘ ਨੇ ਜਾਰੀ ਕੀਤਾ | ਇਸ ਮੌਕੇ ਮੈਗਜ਼ੀਨ ਦੇ ਮੁੱਖ ਸੰਪਾਦਕ ਡਾ: ਜਗਜੀਤ ਸਿੰਘ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੀ ਭੰਗੜਾ ਟੀਮ ਨੇ 5 ਜ਼ਿਲਿ੍ਹਆਂ 'ਚੋਂ ਲਿਆ ਪਹਿਲਾ ਸਥਾਨ

ਰੂਪਨਗਰ, 9 ਅਕਤੂਬਰ (ਸੱਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਖੇਤਰੀ ਪੱਧਰ ਦੇ ਸਹਿ-ਅਕਾਦਮਿਕ ਮੁਕਾਬਲੇ ਸਰਕਾਰੀ ਸੀਨੀਅਰ ਸਮਾਰਟ ਸਕੂਲ ਸਿਵਲ ਲਾਈਨਜ਼ ਪਟਿਆਲਾ ਵਿਖੇ ਕਰਵਾਏ ਗਏ, ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੋਪੜ ਦੀ ਭੰਗੜਾ ਟੀਮ ਨੇ ਸ਼ਾਨਦਾਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਅਨਾਜ ਮੰਡੀ ਦਾ ਦੌਰਾ

ਪੁਰਖਾਲੀ, 9 ਅਕਤੂਬਰ (ਬੰਟੀ)-ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਅੱਜ ਅਨਾਜ ਮੰਡੀ ਰਾਮਪੁਰ-ਪੁਰਖਾਲੀ ਦਾ ਦੌਰਾ ਕੀਤਾ | ਇਸ ਦੌਰੇ ਸਬੰਧੀ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਮੰਡੀ 'ਚ ਹੁਣ ਤੱਕ 3110 ਕੁਇੰਟਲ ਦੇ ਕਰੀਬ ਝੋਨਾ ਪੁੱਜਿਆ ਹੈ, ਜਿਸ ਵਿਚੋਂ ਕੇਵਲ 1062 ਕੁਇੰਟਲ ...

ਪੂਰੀ ਖ਼ਬਰ »

ਨਿਹੰਗ ਮੁਖੀ ਜਥੇਦਾਰ ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਸਜਾਇਆ ਮੁਹੱਲਾ

ਸ੍ਰੀ ਚਮਕੌਰ ਸਾਹਿਬ, 9 ਅਕਤੂਬਰ (ਨਾਰੰਗ)-ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਚਮਕੌਰ ਸਾਹਿਬ ਵਿਖੇ ਦਰਬਾਰ ਖ਼ਾਲਸਾ (ਦਸਹਿਰੇ ਦੇ ਸ਼ਹੀਦੀ ਜੋੜ ਮੇਲੇ) ਦੀ ਸੰਪੂਰਨਤਾ 'ਤੇ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨੇ ਜਥੇਦਾਰ ਬਾਬਾ ਜੋਗਿੰਦਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ...

ਪੂਰੀ ਖ਼ਬਰ »

ਵਿਧਾਇਕ ਸੰਦੋਆ ਵਲੋਂ ਅਨਾਜ ਮੰਡੀਆਂ ਦਾ ਦੌਰਾ

ਨੂਰਪੁਰ ਬੇਦੀ, 9 ਅਕਤੂਬਰ (ਰਾਜੇਸ਼ ਚੌਧਰੀ)-ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਬਲਾਕ ਨੂਰਪੁਰ ਬੇਦੀ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ | ਇਸ ਦੌਰਾਨ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ | ਪਿੰਡ ਤਖਤਗੜ੍ਹ ...

ਪੂਰੀ ਖ਼ਬਰ »

ਕਾਂਗਰਸ ਦੇ ਜ਼ਿਲ੍ਹਾ ਸਕੱਤਰ ਢਿੱਲੋਂ ਲੋਕ ਨਿਰਮਾਣ ਮੰਤਰੀ ਨੂੰ ਮਿਲੇ

ਰੂਪਨਗਰ, 9 ਅਕਤੂਬਰ (ਮਨਜਿੰਦਰ ਸਿੰਘ ਚੱਕਲ)- ਸ੍ਰੀ ਅਨੰਦਪੁਰ ਸਾਹਿਬ-ਗੜਸ਼ੰਕਰ ਮਾਰਗ ਦੀ ਮਾੜੀ ਹਾਲਤ ਸੰਬੰਧੀ ਰੂਪਨਗਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਵਿਜੇਇੰਦਰ ਸਿੰਗਲਾ ਦੇ ਨਾਲ ਮੁਲਾਕਾਤ ਕਰ ...

ਪੂਰੀ ਖ਼ਬਰ »

ਪ੍ਰਭਾਤ ਫੇਰੀ ਦਾ ਵੱਖ-ਵੱਖ ਪਿੰਡਾਂ 'ਚ ਕੀਤਾ ਗਿਆ ਭਰਵਾਂ ਸਵਾਗਤ

ਸੁਖਸਾਲ, 9 ਅਕਤੂਬਰ (ਧਰਮ ਪਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ 28 ਸਤੰਬਰ ਤੋਂ 31 ਅਕਤੂਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡਾਂ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਮਾਰਗ ਦਾ ਜਲਦ ਕੰਮ ਸ਼ੁਰੂ ਹੋਣ ਦੀ ਉਮੀਦ ਕਾਂਗਰਸ ਦੇ ਜ਼ਿਲ੍ਹਾ ਸਕੱਤਰ ਢਿੱਲੋਂ ਲੋਕ ਨਿਰਮਾਣ ਮੰਤਰੀ ਨੂੰ ਮਿਲੇ

ਰੂਪਨਗਰ, 9 ਅਕਤੂਬਰ (ਮਨਜਿੰਦਰ ਸਿੰਘ ਚੱਕਲ)- ਸ੍ਰੀ ਅਨੰਦਪੁਰ ਸਾਹਿਬ-ਗੜਸ਼ੰਕਰ ਮਾਰਗ ਦੀ ਮਾੜੀ ਹਾਲਤ ਸੰਬੰਧੀ ਰੂਪਨਗਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਵਿਜੇਇੰਦਰ ਸਿੰਗਲਾ ਦੇ ਨਾਲ ਮੁਲਾਕਾਤ ਕਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਐੱਨ. ਐੱਨ. ਐੱਸ. ਵਲੰਟੀਅਰਾਂ ਕੱਢੀ ਵਾਤਾਵਰਨ ਜਾਗਰੂਕਤਾ ਰੈਲੀ

ਸ੍ਰੀ ਚਮਕੌਰ ਸਾਹਿਬ, 9 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਐੱਨ. ਐੱਸ. ਐੱਸ. ਵਿਭਾਗ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਕਾਲਜ ਦੇ ਐੱਨ. ਐੱਸ. ਐੱਸ. ਵਿਭਾਗ ਵਲੋਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਐੱਨ. ਐੱਨ. ਐੱਸ. ਵਲੰਟੀਅਰਾਂ ਕੱਢੀ ਵਾਤਾਵਰਨ ਜਾਗਰੂਕਤਾ ਰੈਲੀ

ਸ੍ਰੀ ਚਮਕੌਰ ਸਾਹਿਬ, 9 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਐੱਨ. ਐੱਸ. ਐੱਸ. ਵਿਭਾਗ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਕਾਲਜ ਦੇ ਐੱਨ. ਐੱਸ. ਐੱਸ. ਵਿਭਾਗ ਵਲੋਂ ...

ਪੂਰੀ ਖ਼ਬਰ »

ਸਾਲਾਨਾ ਦੰਗਲ 15 ਨੂੰ

ਸੁਖਸਾਲ, 9 ਅਕਤੂਬਰ (ਧਰਮ ਪਾਲ) -ਨਜ਼ਦੀਕੀ ਪਿੰਡ ਭੱਲੜੀ ਵਿਖੇ ਸ਼ਹੀਦ ਭਗਤ ਸਿੰਘ ਦੰਗਲ ਕਮੇਟੀ, ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾਂਦਾ ਸਾਲਾਨਾ ਦੰਗਲ 15 ਅਕਤੂਬਰ ਨੰੂ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਦੰਗਲ ਕਮੇਟੀ ...

ਪੂਰੀ ਖ਼ਬਰ »

ਦਰਬਾਰ ਖ਼ਾਲਸਾ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਸ੍ਰੀ ਚਮਕੌਰ ਸਾਹਿਬ, 9 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਯਾਦਗਾਰ ਸ਼ਹੀਦਾਂ ਸ੍ਰੀ ਹੇਮਕੁੰਟ ਲੰਗਰ ਅਸਥਾਨ (ਮਾਣੇਮਾਜਰਾ) ਵਿਖੇ ਦਰਬਾਰ ਖ਼ਾਲਸਾ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸਜੇ ਦੀਵਾਨ ਵਿਚ ਸੰਤ ਬਾਬਾ ਗੁਰਮੇਲ ...

ਪੂਰੀ ਖ਼ਬਰ »

ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਇਕ ਰੋਜ਼ਾ ਵਿੱਦਿਅਕ ਟੂਰ

ਸ੍ਰੀ ਚਮਕੌਰ ਸਾਹਿਬ, 9 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਨੈਸ਼ਨਲ ਸਕਿੱਲ ਕੁਆਲੀਫੀਕੇਸ਼ਨ ਫਰੇਮ ਵਰਕ ਅਧੀਨ ਕਿੱਤਾ ਮੁਖੀ ਕੋਰਸ ਟਰੈਵਲ ਐਾਡ ਟੂਰਿਜ਼ਮ ਦੀਆਂ ਵਿਦਿਆਰਥਣਾਂ ਨੇ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਸੁਤੰਤਰਤਾ ਸੈਨਾਨੀ ਬੰਸੀ ਲਾਲ ਯਾਦਗਾਰੀ ਲਾਇਬ੍ਰੇਰੀ ਦਾ ਕੀਤਾ ਉਦਘਾਟਨ

ਕਾਹਨਪੁਰ ਖੂਹੀ, 9 ਅਕਤੂਬਰ (ਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਜ ਨੇ ਚੰਗੇ ਵਾਤਾਵਰਣ ਕਾਰਨ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਵੱਡਮੁੱਲਾ ਯੋਗਦਾਨ ਪਾਇਆ ਹੈ | ਇਹ ਪ੍ਰਗਟਾਵਾ ਇਲਾਕੇ ਦੇ ਜੰਮਪਲ ਸਮਾਜਵੇਸੀ ਰਿਟਾਇਰਡ ਅਸਿਸੈਂਟ ਰਜਿਸਟਰਾਰ ...

ਪੂਰੀ ਖ਼ਬਰ »

ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਬੇਲਾ ਦੇ ਖਿਡਾਰੀਆਂ ਨੇ ਜ਼ੋਨਲ ਅਤੇ ਜ਼ਿਲ੍ਹਾ ਪੱਧਰ ਅਥਲੈਟਿਕਸ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਬੇਲਾ, 9 ਅਕਤੂਬਰ (ਮਨਜੀਤ ਸਿੰਘ ਸੈਣੀ)-ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਬੇਲਾ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀ.ਸੈ. ਸਕੂਲ ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਜ਼ੋਨਲ ਪੱਧਰ ਅਤੇ ਜ਼ਿਲ੍ਹਾ ਪੱਧਰ ਦੇ ਅਥਲੈਟਿਕਸ ਮੁਕਾਬਲੇ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ...

ਪੂਰੀ ਖ਼ਬਰ »

ਯੂਥ ਕੇਅਰ ਸੁਸਾਇਟੀ ਵਲੋਂ ਲਗਾਏ ਖ਼ੂਨਦਾਨ ਕੈਂਪ ਵਿਚ 75 ਖ਼ੂਨਦਾਨੀਆਂ ਨੇ ਦਾਨ ਕੀਤਾ ਖ਼ੂਨ

ਸ੍ਰੀ ਚਮਕੌਰ ਸਾਹਿਬ, 9 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਯੂਥ ਕੇਅਰ ਸੁਸਾਇਟੀ ਰੂਪਨਗਰ ਵਲੋਂ ਸ੍ਰੀ ਚਮਕੌਰ ਸਾਹਿਬ ਪੈੱ੍ਰਸ ਕਲੱਬ ਦੇ ਸਹਿਯੋਗ ਅਤੇ ਨਹਿਰੂ ਯੁਵਾ ਕੇਂਦਰ ਰੂਪਨਗਰ ਦੀ ਸਰਪ੍ਰਸਤੀ ਹੇਠ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਲਗਾਏ ਸਾਲਾਨਾ ...

ਪੂਰੀ ਖ਼ਬਰ »

ਯੂਥ ਕੇਅਰ ਸੁਸਾਇਟੀ ਵਲੋਂ ਲਗਾਏ ਖ਼ੂਨਦਾਨ ਕੈਂਪ ਵਿਚ 75 ਖ਼ੂਨਦਾਨੀਆਂ ਨੇ ਦਾਨ ਕੀਤਾ ਖ਼ੂਨ

ਸ੍ਰੀ ਚਮਕੌਰ ਸਾਹਿਬ, 9 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਯੂਥ ਕੇਅਰ ਸੁਸਾਇਟੀ ਰੂਪਨਗਰ ਵਲੋਂ ਸ੍ਰੀ ਚਮਕੌਰ ਸਾਹਿਬ ਪੈੱ੍ਰਸ ਕਲੱਬ ਦੇ ਸਹਿਯੋਗ ਅਤੇ ਨਹਿਰੂ ਯੁਵਾ ਕੇਂਦਰ ਰੂਪਨਗਰ ਦੀ ਸਰਪ੍ਰਸਤੀ ਹੇਠ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਲਗਾਏ ਸਾਲਾਨਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX