ਤਾਜਾ ਖ਼ਬਰਾਂ


ਜਿਲੇ ਵਿਚ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ: ਡਾ. ਮਲਹੋਤਰਾ
. . .  about 1 hour ago
ਗੈਰ ਕਾਨੂੰਨੀ ਲਿੰਗ ਜਾਂਚ ਕਰ ਰਹੇ ਕਲੀਨਿਕ ਦਾ ਕੀਤਾ ਪਰਦਾ ਫਾਸ਼, ਕਲੀਨਿਕ ਦੇ ਡਾਕਟਰ ਅਤੇ ਏਜੰਟ ਗ੍ਰਿਫਤਾਰ
. . .  about 1 hour ago
ਪਟਿਆਲਾ 5 ਜੂਨ (ਧਰਮਿੰਦਰ ਸਿੰਘ ਸਿੱਧੂ)-ਗੈਰ ਕਾਨੂੰਨੀ ਤੋਰ ਤੇ ਲਿੰਗ ਜਾਂਚ ਕਰ ਰਹੇ ਕਲੀਨਿਕਾਂ ਤੇ ਸ਼ਿਕੰਜਾ ਕਸਣ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਸਿਹਤ ਮੰਤਰੀ ਪੰਜਾਬ ਸ.ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲੇ ਵਿੱਚ ਗੈਰ ਕਾਨੂੰਨੀ ਤੋਂ ਤੇ ਚੱਲ ਰਹੇ ਲਿੰਗ ਜਾਂਚ ਕਲੀਨਿਕ...
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ 4 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ
. . .  about 1 hour ago
ਪਠਾਨਕੋਟ ਦੇ ਇਕ ਹੋਰ ਕੋਰੋਨਾਵਾਇਰਸ ਮਰੀਜ਼ ਦੀ ਅੰਮ੍ਰਿਤਸਰ ਵਿਚ ਹੋਈ ਮੌਤ
. . .  about 1 hour ago
ਪਠਾਨਕੋਟ, 5 ਜੂਨ (ਸੰਧੂ) - ਪਠਾਨਕੋਟ ਦੇ ਪਿੰਡ ਚੱਕ ਮਾਧੋ ਸਿੰਘ ਦੇ 42 ਸਾਲਾ ਵਿਅਕਤੀ ਦੀ ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਉਕਤ ਵਿਅਕਤੀ ਪਹਿਲਾ ਕਿਸੇ ਹੋਰ ਬਿਮਾਰੀ ਤੋਂ ਪੀੜਤ ਸੀ ਪਰੰਤੂ ਜਦੋਂ ਉਸ ਦਾ ਕੋਰੋਨਾ ਟੈਸਟ ਕੀਤਾ ਗਿਆ ਤਾਂ ਉਹ ਪਾਜ਼ੀਟਿਵ ਪਾਇਆ ਗਿਆ ਸੀ...
ਦਲ ਖ਼ਾਲਸਾ ਵੱਲੋਂ ਸੰਕੇਤਕ ਰੂਪ 'ਚ ਕਢਿਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਤਕ ਰੋਸ ਮਾਰਚ
. . .  about 2 hours ago
ਸਿਹਤ ਵਿਭਾਗ ਦੀ ਟੀਮ ਵੱਲੋਂ ਪਾਤੜਾਂ ਦੇ ਨਿੱਜੀ ਹਸਪਤਾਲ 'ਤੇ ਛਾਪੇਮਾਰੀ
. . .  about 2 hours ago
ਪਾਤੜਾਂ, 5 ਜੂਨ (ਜਗਦੀਸ਼ ਸਿੰਘ ਕੰਬੋਜ)- ਇੱਕ ਨਿੱਜੀ ਕੰਪਨੀ ਦੀ ਸੂਚਨਾ 'ਤੇ ਚੰਡੀਗੜ੍ਹ ਤੋਂ ਆਈ ਸਿਹਤ ਵਿਭਾਗ ਦੀ ਟੀਮ ਨੇ ਸ਼ਟਰਿੰਗ...
ਅਮਲੋਹ 'ਚ ਕੋਰੋਨਾ ਦੇ 4 ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 2 hours ago
ਸਲਾਣਾ, 5 ਜੂਨ (ਗੁਰਚਰਨ ਸਿੰਘ ਜੰਜੂਆ) - ਅਮਲੋਹ ਸ਼ਹਿਰ 'ਚ ਅੱਜ ਕੋਰੋਨਾ ਦੇ 4 ਮਰੀਜ਼ਾਂ ਦੀ ਪੁਸ਼ਟੀ...
ਪਿੰਡ ਝੰਡਾ ਕਲਾਂ(ਮਾਨਸਾ) ਵਿਖੇ ਪਤੀ-ਪਤਨੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਸਰਦੂਲਗੜ੍ਹ, 5 ਜੂਨ ( ਜੀ.ਐਮ.ਅਰੋੜਾ)- ਇੱਥੋਂ ਕੁੱਝ ਕਿੱਲੋਮੀਟਰ ਦੂਰ ਪਿੰਡ ਝੰਡਾ ਕਲਾਂ 'ਚ ਪਤੀ ਪਤਨੀ ਦੋਨਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ...
ਲੁਧਿਆਣਾ 'ਚ ਮਾਸਕ ਨਾ ਪਹਿਨਣ ਵਾਲਿਆਂ ਨੂੰ ਕੀਤਾ ਗਿਆ 15,99,400 ਰੁਪਏ ਜੁਰਮਾਨਾ
. . .  about 3 hours ago
ਲੁਧਿਆਣਾ, 5 ਜੂਨ (ਸਲੇਮਪੁਰੀ) - ਕੋਵਿਡ-19 ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਰੇਕ ਵਿਅਕਤੀ ਲਈ ਮੂੰਹ ਉੱਪਰ...
ਨਾਬਾਲਗ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਦੋਸ਼ ਤਹਿਤ 'ਤੇ ਮਾਮਲਾ ਹੋਇਆ ਦਰਜ
. . .  about 3 hours ago
ਕੇਂਦਰ ਨੇ ਝੋਨੇ ਦੇ ਮੁੱਲ 'ਚ 53 ਰੁਪਏ ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ- ਸੰਧੂ ਰਣੀਕੇ
. . .  about 3 hours ago
ਛੇਹਰਟਾ, 5 ਜੂਨ(ਸੁੱਖ ਵਡਾਲੀ)- ਕੇਂਦਰ ਸਰਕਾਰ ਵੱਲੋਂ ਝੋਨੇ ਦੇ ਮੁੱਲ 'ਚ 53 ਰੁਪਏ ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ...
ਲੁਧਿਆਣਾ 'ਚ ਕੋਰੋਨਾ ਦੇ 9 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 3 hours ago
ਲੁਧਿਆਣਾ, 5 ਜੂਨ (ਸਲੇਮਪੁਰੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਦੇ 9 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ...
ਹਰ ਵਰਗ ਦੀ ਪਾਰਟੀ ਹੈ ਅਕਾਲੀ ਦਲ : ਸੁਖਬੀਰ ਬਾਦਲ
. . .  about 3 hours ago
ਚੰਡੀਗੜ੍ਹ, 5 ਜੂਨ (ਸੁਰਿੰਦਰਪਾਲ)- ਚੰਡੀਗੜ੍ਹ 'ਚ ਸੁਖਬੀਰ ਬਾਦਲ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਅਕਾਲੀ ਦਲ ਹਰ ਵਰਗ ...
ਏ.ਐੱਸ.ਆਈ. ਦੇ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਥਾਣਾ ਬੇਗੋਵਾਲ ਲੋਕਾਂ ਲਈ ਬੰਦ
. . .  about 4 hours ago
ਬੇਗੋਵਾਲ, 5 ਜੂਨ (ਸੁਖਜਿੰਦਰ ਸਿੰਘ)- ਜ਼ਿਲ੍ਹਾ ਕਪੂਰਥਲਾ ਦੇ ਥਾਣਾ ਬੇਗੋਵਾਲ ਵਿਚ ਸਥਿਤ ਏ.ਐੱਸ.ਆਈ. ਦੇ ਬੀਤੇ ਦਿਨ ਕੋਰੋਨਾ ...
ਲੋਹੀਆਂ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਦਾ ਪੁਤਲਾ ਫੂਕਿਆ
. . .  about 4 hours ago
ਲੋਹੀਆਂ ਖ਼ਾਸ, 5 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ...
ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 20 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 4 hours ago
ਅੰਮ੍ਰਿਤਸਰ, 5 ਜੂਨ(ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 20 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ...
ਕੈਪਟਨ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਐਲਾਨ
. . .  about 4 hours ago
ਚੰਡੀਗੜ੍ਹ, 5 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ 2022 'ਚ ਹੋਣ ਵਾਲੀਆਂ...
ਨਵਜੋਤ ਸਿੱਧੂ ਦੀਆਂ 'ਆਪ' 'ਚ ਸ਼ਾਮਲ ਹੋਣ ਦੀਆਂ ਖ਼ਬਰਾਂ 'ਤੇ ਬੋਲੇ ਕੈਪਟਨ
. . .  about 4 hours ago
ਚੰਡੀਗੜ੍ਹ, 5 ਜੂਨ (ਸੁਰਜੀਤ ਸਿੰਘ ਸੱਤੀ)- ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਆਮ ਆਦਮੀ ਪਾਰਟੀ 'ਚ ਜਾਣ ਦੀ ਛਿੜੀ...
ਜੰਡਿਆਲਾ 'ਚ 61 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 4 hours ago
ਜੰਡਿਆਲਾ ਮੰਜਕੀ, 5 ਜੂਨ (ਸੁਰਜੀਤ ਸਿੰਘ ਜੰਡਿਆਲਾ)- ਮੁੱਢਲਾ ਸਿਹਤ ਕੇਂਦਰ ਜੰਡਿਆਲਾ 'ਚ ਕੁੱਝ ਦਿਨ ਪਹਿਲਾਂ ਲਏ ਗਏ 82 ਵਿਅਕਤੀਆਂ...
ਹੋਮਗਾਰਡ ਦੇ ਨੌਜਵਾਨ ਦੀ ਡਿਊਟੀ ਦੌਰਾਨ ਹੋਈ ਮੌਤ
. . .  about 5 hours ago
ਬੰਗਾ, 5 ਜੂਨ (ਜਸਬੀਰ ਸਿੰਘ ਨੂਰਪੁਰ) - ਪਿੰਡ ਕਾਹਮਾ ਦੇ ਹੋਮਗਾਰਡ ਵਿਚ ਡਿਊੂਟੀ ਨਿਭਾ ਰਹੇ ਸੁਖਦੇਵ ਰਾਮ ਦੀ ਮੌਤ ਹੋਣ...
ਪੰਜਾਬ ਸਰਕਾਰ ਨੇ ਕੇਂਦਰ ਦੇ ਖੇਤੀਬਾੜੀ ਸੁਧਾਰਾਂ ਨੂੰ ਨਕਾਰਿਆ
. . .  about 4 hours ago
ਚੰਡੀਗੜ੍ਹ, 5 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਖੇਤੀਬਾੜੀ ਸੁਧਾਰਾਂ ਨੂੰ ਨਕਾਰ ਦਿੱਤਾ ..
ਨਿੱਜੀ ਰੰਜਸ਼ ਤਹਿਤ ਨੌਜਵਾਨ ਨੂੰ ਮਾਰੀ ਗੋਲੀ, ਹਾਲਤ ਗੰਭੀਰ
. . .  about 5 hours ago
ਮਾਹਿਲਪੁਰ, 5 ਜੂਨ (ਦੀਪਕ ਅਗਨੀਹੋਤਰੀ)- ਅੱਜ ਬਾਅਦ ਦੁਪਹਿਰ ਸਾਢੇ ਤਿੰਨ ਵਜੇ ਦੇ ਕਰੀਬ ਮਾਹਿਲਪੁਰ ਸ਼ਹਿਰ ...
ਕਪੂਰਥਲਾ 'ਚ ਕੋਰੋਨਾ ਦੇ ਦੋ ਵਿਅਕਤੀਆਂ ਦੀ ਹੋਈ ਪੁਸ਼ਟੀ
. . .  about 6 hours ago
ਕਪੂਰਥਲਾ, 5 ਜੂਨ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹਾ ਕਪੂਰਥਲਾ ਦੇ ਦੋ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ...
ਯੂ.ਪੀ.ਐੱਸ.ਸੀ ਸਿਵਲ ਸਰਵਿਸਿਜ਼ ਪ੍ਰੀਲਿਮਜ਼ ਦੀ ਪ੍ਰੀਖਿਆ ਦੀਆਂ ਨਵੀਆਂ ਤਰੀਕਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 5 ਜੂਨ- ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐੱਸ.ਸੀ) ਨੇ ਅੱਜ ਯੂ.ਪੀ.ਐੱਸ.ਸੀ ਸਿਵਲ ਸਰਵਿਸਿਜ਼ ਪ੍ਰੀਲੀਮਜ ਪ੍ਰੀਖਿਆ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਕਰ ...
ਸੁਪਰੀਮ ਕੋਰਟ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਲਈ ਸੂਬਿਆਂ ਨੂੰ ਦਿੱਤੇ 15 ਦਿਨ
. . .  about 6 hours ago
ਨਵੀਂ ਦਿੱਲੀ, 5 ਜੂਨ - ਪ੍ਰਵਾਸੀ ਮਜ਼ਦੂਰ ਮੁੱਦੇ 'ਤੇ ਕੋਰੋਨਾਵਾਇਰਸ ਦੀ ਮਹਾਂਮਾਰੀ ਵਿਚਕਾਰ ਸੁਪਰੀਮ ਕੋਰਟ ਨੇ ਰਾਜਾਂ ਨੂੰ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਸਥਾਨਾਂ 'ਤੇ ਭੇਜਣ ਲਈ 15 ਦਿਨ ਦਾ ਵਕਤ ਦਿੱਤਾ ਹੈ। ਪ੍ਰਵਾਸੀ ਮਜ਼ਦੂਰਾਂ ਦੇ ਮਾਮਲੇ ਨਾਲ ਜੁੜੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551

ਬਠਿੰਡਾ /ਮਾਨਸਾ

ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਹੁੰਦੀ ਨਾਜਾਇਜ਼ ਮਾਈਨਿੰਗ ਦਾ ਪਰਦਾਫ਼ਾਸ਼

ਸੰਗਤ ਮੰਡੀ, 9 ਅਕਤੂਬਰ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਬੀਤੀ ਰਾਤ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪਿੰਡ ਮਛਾਣਾ ਨੇੜੇ ਹੁੰਦੀ ਨਾਜਾਇਜ਼ ਮਾਈਨਿੰਗ ਦਾ ਪਰਦਾਫ਼ਾਸ਼ ਕਰ ਕੇ ਤਿੰਨ ਟ੍ਰੈਕਟਰ, ਦੋ ਟਰਾਲੀਆਂ ਤੇ ਇਕ ਕਰਾਹੇ ਸਮੇਤ ਚਾਰ ਵਿਅਕਤੀਆਂ ਨੂੰ ਮੌਕੇ 'ਤੋਂ ਕਾਬੂ ਕਰ ਲਿਆ, ਜਦੋਂ ਕਿ ਇਸ ਮਾਮਲੇ 'ਚ ਚਰਚਿਤ ਰਾਜਨੀਤਕ ਆਗੂ ਜੋ ਪਹੁੰਚ ਵਾਲਾ ਦੱਸਿਆ ਜਾ ਰਿਹਾ ਹੈ ਅਜੇ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹੈ | ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੀ ਸ਼ਰਾਬ ਫ਼ੈਕਟਰੀ ਨੇੜੇ ਨਾਜਾਇਜ਼ ਖਨਨ ਕੀਤੀ ਜਾ ਰਹੀ ਹੈ | ਜਦੋਂ ਉਨ੍ਹਾਂ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਮੌਕੇ 'ਤੇ ਛਾਪੇਮਾਰੀ ਕੀਤੀ ਤਾਂ ਉਥੇ ਨਾਜਾਇਜ਼ ਤੌਰ 'ਤੇ ਖਨਨ ਕਰ ਰਹੇ ਚਾਰ ਵਿਅਕਤੀਆਂ ਨੂੰ ਕਾਬੂ ਕਰ ਕੇ ਬਰੇਤੀ ਦੀਆਂ ਭਰੀਆਂ ਦੋ ਟ੍ਰੈਕਟਰ ਟਰਾਲੀਆਂ ਅਤੇ ਕਰਾਹੇ ਸਮੇਤ ਇਕ ਟ੍ਰੈਕਟਰ ਨੂੰ ਕਾਬੂ ਕਰ ਲਿਆ | ਉਨ੍ਹਾਂ ਦੱਸਿਆ ਕਿ ਨਾਜਾਇਜ਼ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਮੰਨਾਂ ਸਿੰਘ ਠੇਕੇਦਾਰ ਪੁੱਤਰ ਕਿ੍ਪਾਲ ਸਿੰਘ ਵਾਸੀ ਪਿੰਡ ਫ਼ਰੀਦਕੋਟ ਕੋਟਲੀ, ਰਾਜਵਿੰਦਰ ਸਿੰਘ ਰਾਜਾ ਪੁੱਤਰ ਜਗਸੀਰ ਸਿੰਘ, ਜਸਕਰਨ ਸਿੰਘ ਧੰਨਾ ਪੁੱਤਰ ਰਾਜਵਿੰਦਰ ਸਿੰਘ ਉਰਫ਼ ਮਿੱਠਣ ਵਾਸੀ ਰਾਮਸਰਾ, ਹਰਜਿੰਦਰ ਸਿੰਘ ਘਾਚੀ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਮਛਾਣਾ ਦੇ ਤੌਰ 'ਤੇ ਹੋਈ ਹੈ | ਥਾਣਾ ਸੰਗਤ ਦੀ ਪੁਲਿਸ ਨੇ ਨਾਜਾਇਜ਼ ਖਨਨ ਲਈ ਵਰਤੇ ਜਾ ਰਹੇ ਟ੍ਰੈਕਟਰ ਟਰਾਲੀਆਂ ਕਬਜ਼ੇ 'ਚ ਲੈ ਕੇ ਉਕਤ ਵਿਅਕਤੀਆਂ ਤੇ ਅਧੀਨ ਧਾਰਾ 379, 188 ਅਤੇ ਸੈਕਸ਼ਨ 21 (1) ਮਾਈਨਿੰਗ ਅਤੇ ਮਨੀਰਲ ਐਕਟ ਤਹਿਤ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਹਵਾਲਾਤ 'ਚ ਬੰਦ ਕਰ ਦਿੱਤਾ ਹੈ | ਇਸ ਮਾਮਲੇ 'ਚ ਚਰਚਿਤ ਰਾਜਨੀਤਕ ਆਗੂਆਂ ਬਾਰੇ ਥਾਣਾ ਮੁਖੀ ਇੰਸਪੈਕਟਰ ਹਰਬੰਸ ਸਿੰਘ ਤੋਂ ਜਾਣਨਾ ਚਾਹਿਆ ਤਾਂ ਉਨ੍ਹਾਂ ਕਿਹਾ ਕਿ ਅਜੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਇਸ ਮਾਮਲੇ 'ਚ ਕੋਈ ਰਾਜਨੀਤਕ ਆਗੂ ਸ਼ਾਮਿਲ ਹੋਇਆ ਤਾਂ ਉਸ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਦੱਸਿਆ ਕਿ ਇਹ ਜ਼ਮੀਨ ਸ਼ਰਾਬ ਫ਼ੈਕਟਰੀ ਦੇ ਮਾਲਕ ਰਜਿੰਦਰ ਮਿੱਤਲ ਦੀ ਹੈ ਜੋ ਠੇਕੇਦਾਰ ਵਲੋਂ ਫ਼ੈਕਟਰੀ ਦੀ ਸੁਆਹ ਸੁੱਟਣ ਲਈ ਵਰਤੀ ਜਾਣੀ ਸੀ ਪਰ ਠੇਕੇਦਾਰਾਂ ਵਲੋਂ ਮਨਮਰਜ਼ੀ ਨਾਲ ਖਨਨ ਕਰ ਕੇ ਇਸ ਵਿਚੋਂ ਨਿਕਲੀ ਬਰੇਤੀ ਤੇਲ ਸੋਧਕ ਕਾਰਖ਼ਾਨੇ 'ਚ ਭੇਜੀ ਜਾ ਰਹੀ ਸੀ ਜਿਸ ਦੀ ਪੁਰੀ ਛਾਣਬੀਣ ਕੀਤੀ ਜਾਵੇਗੀ | ਜ਼ਿਕਰਯੋਗ ਹੈ ਕਿ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਧੜੱਲੇ ਨਾਲ ਕੀਤੀ ਕਰੀਬ 20 ਫੁੱਟ ਤੋਂ ਵੀ ਵੱਧ ਖਨਨ ਕਾਰਨ ਮੁੱਖ ਮਾਰਗ ਦੇ ਧਸਣ ਦਾ ਖ਼ਤਰਾ ਪੈਦਾ ਹੋ ਗਿਆ ਹੈ ਜਿਥੇ ਦਿਨ ਰਾਤ ਭਾਰੀ ਵਾਹਨਾਂ ਦਾ ਆਉਣਾ ਜਾਣਾ ਬਣਿਆਂ ਰਹਿੰਦਾ ਹੈ |

ਕੋਟਫੱਤਾ 'ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕੋਟਫੱਤਾ, 9 ਅਕਤੂਬਰ ਰਣਜੀਤ ਸਿੰਘ ਬੁੱਟਰ)-ਗੁਰਦੁਆਰਾ ਅਕਾਲਪੁਰਾ ਸਾਹਿਬ ਕੋਟਫੱਤਾ ਦੀ ਪ੍ਰਬੰਧਕੀ ਕਮੇਟੀ ਵਲੋਂ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਬਠਿੰਡਾ, 9 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਸਥਾਨਕ ਮਾਲ ਗੋਦਾਮ ਰੋਡ ਤੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਫੜੇ ਗਏ ਵਿਅਕਤੀ ਦੀ ਪਹਿਚਾਣ ਸੁਖਵਿੰਦਰ ਸਿੰਘ ਵਾਸੀ ਬਲਰਾਜ ਨਗਰ, ਬਠਿੰਡਾ ਦੇ ਤੌਰ 'ਤੇ ਹੋਈ ਹੈ | ...

ਪੂਰੀ ਖ਼ਬਰ »

ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕੇ ਵੇਚਣ ਲਈ ਨਿਰਧਾਰਿਤ ਥਾਵਾਂ 'ਤੇ ਕੀਤੇ ਜਾਣ ਖ਼ਾਸ ਪ੍ਰਬੰਧ-ਡਿਪਟੀ ਕਮਿਸ਼ਨਰ

ਬਠਿੰਡਾ, 9 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਦੀਵਾਲੀ ਅਤੇ ਗੁਰਪੁਰਬ ਮੌਕੇ ਜ਼ਿਲ੍ਹੇ ਅੰਦਰ ਚਲਾਏ ਜਾਣ ਵਾਲੇ ਪਟਾਕਿਆਂ ਲਈ ਨਿਰਧਾਰਿਤ ਕੀਤੀਆਂ ਜਾਣ ਵਾਲੀਆਂ ਥਾਵਾਂ ਅਤੇ ਇਸ ਲਈ ਕੀਤੇ ਜਾਣ ਵਾਲੇ ਪੁਖ਼ਤਾ ਤੇ ਅਗਾਊਾ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 2 ਲੱਖ 85 ਹਜ਼ਾਰ ਦੀ ਮਾਰੀ ਠੱਗੀ

ਬਠਿੰਡਾ, 9 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮੋਗਾ ਜ਼ਿਲ੍ਹੇ ਦੇ ਪਿੰਡ ਦੁਨੇਕੇ ਦੇ ਇਕ ਵਿਅਕਤੀ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 2 ਲੱਖ 85 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਕੋਤਵਾਲੀ ਦੀ ਪੁਲਿਸ ਨੇ ਠੱਗੀ ਦੇ ...

ਪੂਰੀ ਖ਼ਬਰ »

ਕੱੱਪੜੇ ਦੀ ਦੁਕਾਨ 'ਚੋਂ ਨਕਦੀ ਤੇ ਕੱਪੜਾ ਚੋਰੀ

ਬਠਿੰਡਾ, 9 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਕੋਰਟ ਰੋਡ ਸਥਿਤ ਇਕ ਕੱਪੜੇ ਦੀ ਦੁਕਾਨ ਵਿਚੋਂ ਲੱਖ ਰੁਪਏ ਨਕਦੀ ਅਤੇ ਕੱਪੜਾ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਚੋਰਾਂ ਦਾ ਪਤਾ ਨਹੀਂ ਲੱਗ ਸਕਿਆ | ਥਾਣਾ ਕੋਤਵਾਲੀ ਦੀ ਪੁਲਿਸ ਨੇ ਦੁਕਾਨਦਾਰ ਦੇ ਬਿਆਨਾਂ ਦੇ ...

ਪੂਰੀ ਖ਼ਬਰ »

ਗੋਨਿਆਣਾ ਪਾਵਰਕਾਮ ਦੇ ਦਫ਼ਤਰ ਵਿਖੇ ਕੰਮ ਕਰਵਾਉਣ ਲਈ ਆਏ ਕਿਸਾਨ ਪ੍ਰੇਸ਼ਾਨ

ਗੋਨਿਆਣਾ, 9 ਅਕਤੂਬਰ (ਲਛਮਣ ਦਾਸ ਗਰਗ)-ਸਥਾਨਕ ਪਾਵਰਕਾਮ ਦੇ ਦਫ਼ਤਰ ਵਿਖੇ ਅੱਜ ਆਪਣਾ ਕੰਮ ਕਰਵਾਉਣ ਆਏ ਕਿਸਾਨਾਂ ਨਾਲ ਹੋਈ ਪ੍ਰੇਸ਼ਾਨੀ ਕਾਰਨ ਪੀੜਤ ਕਿਸਾਨਾਂ ਨੇ ਐਸ.ਡੀ.ਓ. ਦਫ਼ਤਰ ਦੇ ਅੰਦਰ ਹੀ ਰੋਸ ਮੁਜ਼ਾਹਰਾ ਸ਼ੁਰੂ ਕਰ ਦਿੱਤਾ | ਸ਼ਾਮ ਸਮੇਂ ਦਫ਼ਤਰ ਦੇ ਬੰਦ ਹੋਣ ...

ਪੂਰੀ ਖ਼ਬਰ »

ਪਿ੍ੰਸੀਪਲ ਦੀ ਬਦਲੀ ਰੋਕਣ ਸਬੰਧੀ ਸੰਤ ਬਾਬਾ ਫ਼ਤਹਿ ਸਿੰਘ ਸਕੂਲ ਦੇ ਗੇਟ ਅੱਗੇ ਰੋਸ ਧਰਨਾ

ਚਾਉਕੇ, 9 ਅਕਤੂਬਰ (ਮਨਜੀਤ ਸਿੰਘ ਘੜੈਲੀ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸੰਤ ਬਾਬਾ ਫ਼ਤਹਿ ਸਿੰਘ ਪਬਲਿਕ ਸਕੂਲ ਬੱਲੋ-ਬਦਿਆਲਾ ਦੇ ਗੇਟ ਅੱਗੇ ਇਕੱਤਰ ਵਿਦਿਆਰਥੀਆਂ ਦੇ ਮਾਪਿਆਂ ਅਤੇ ਹੋਰ ਜਥੇਬੰਦੀਆਂ ਦੇ ...

ਪੂਰੀ ਖ਼ਬਰ »

-ਮਾਮਲਾ ਅਕਾਲੀ ਸਰਕਾਰ ਵੇਲੇ ਲਗਾਈਆਂ ਸਟਰੀਟ ਲਾਈਟਾਂ ਦਾ-

ਨਗਰ ਕੌ ਾਸਲ ਸੰਗਤ ਦੀਆਂ ਸਟਰੀਟ ਲਾਈਟਾਂ 'ਚ ਹੋਏ ਕਥਿਤ ਘਪਲੇ ਦੀ ਵਿਜੀਲੈਂਸ ਦੀ ਟੀਮ ਵਲੋਂ ਜਾਂਚ ਸ਼ੁਰੂ

ਸੰਗਤ ਮੰਡੀ, 9 ਅਕਤੂਬਰ (ਅੰਮਿ੍ਤਪਾਲ ਸ਼ਰਮਾ)- ਵਿਜੀਲੈਂਸ ਵਿਭਾਗ ਦੀ ਚੰਡੀਗੜ੍ਹ ਤੋਂ ਆਈ ਟੀਮ ਵਲੋਂ ਨਗਰ ਕੌਾਸਲ ਸੰਗਤ ਵਲੋਂ ਪਿਛਲੀ ਅਕਾਲੀ ਸਰਕਾਰ ਵੇਲੇ ਲਗਾਈਆਂ ਸਟਰੀਟ ਲਾਈਟਾਂ 'ਚ ਹੋਏ ਕਰੋੜਾਂ ਰੁਪਏ ਦੇ ਕਥਿਤ ਘੁਟਾਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਕਾਰ ਸਵਾਰ ਔਰਤਾਂ ਨੇ ਬਜ਼ੁਰਗ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਲਾਹੀਆਂ

ਗੋਨਿਆਣਾ, 9 ਅਕਤੂਬਰ (ਲਛਮਣ ਦਾਸ ਗਰਗ)-ਕਾਰ ਸਵਾਰ ਔਰਤਾਂ ਵਲੋਂ ਇਕ ਬਜ਼ੁਰਗ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਲਾਹੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪਰਿਵਾਰਕ ਸੂਤਰਾਂ ਅਨੁਸਾਰ ਗੁਰਦੇਵ ਕੌਰ (70) ਪਤਨੀ ਸੁਖਦੇਵ ਸਿੰਘ ਵਾਸੀ ਬੰਗੀ ਕਲਾ, ਜੋ ਬਠਿੰਡਾ ਤੋਂ ਕੋਟਲੀ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਮਨਜੀਤ ਧਨੇਰ ਦੇ ਹੱਕ 'ਚ ਆਈ

ਰਾਮਪੁਰਾ ਫੂਲ, 9 ਅਕਤੂਬਰ (ਗੁਰਮੇਲ ਸਿੰਘ ਵਿਰਦੀ)- ਸਥਾਨਕ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਾਮਪੂਰਾ ਫੂਲ ਨੇ ਮਨਜੀਤ ਸਿੰਘ ਧਨੇਰ ਦੇ ਬਹੁਚਰਚਿਤ ਮਾਮਲੇ ਬਾਰੇ ਵਿਸ਼ੇਸ਼ ਮੀਟਿੰਗ ਕੀਤੀ | ਜਿਸ ਵਿਚ ਮਨਜੀਤ ਧਨੇਰ ...

ਪੂਰੀ ਖ਼ਬਰ »

ਐਸ. ਐਸ. ਡੀ. ਕਾਲਜ ਭੋਖੜਾ ਵਿਖੇ ਦੁਸਹਿਰੇ ਦਾ ਤਿਉੁਹਾਰ ਮਨਾਇਆ

ਗੋਨਿਆਣਾ, 9 ਅਕਤੂਬਰ (ਲਛਮਣ ਦਾਸ ਗਰਗ)-ਐਸ. ਐਸ. ਡੀ. ਕਾਲਜ ਆਫ਼ ਪ੍ਰੋ: ਸਟੱਡੀਜ਼ ਭੋਖੜਾ ਬਠਿੰਡਾ ਵਿਖੇ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਗੀਤ, ਗਿੱਧਾ-ਭੰਗੜਾ ਅਤੇ ਵੱਖ-ਵੱਖ ਨਾਚ ਪੇਸ਼ ਕੀਤੇ | ਕਾਲਜ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਲੈ ਕੇ ਆਉਣ-ਡਿਪਟੀ ਕਮਿਸ਼ਨਰ

ਬਠਿੰਡਾ, 9 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ 'ਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ | ਇਸ ਦੇ ਮੱਦੇਨਜ਼ਰ ਉਨ੍ਹਾਂ ਕਿਸਾਨਾਂ ਨੂੰ ਮੰਡੀਆਂ 'ਚ ਝੋਨਾ ਲੈ ਕੇ ਆਉਣ ਦੀ ਅਪੀਲ ਕੀਤੀ ਹੈ ...

ਪੂਰੀ ਖ਼ਬਰ »

ਕਾਲਿਆਂਵਾਲੀ ਤੋਂ ਅਕਾਲੀ ਦਲ ਦੇ ਦੇਸੂਯੋਧਾ ਲਈ ਕੋਟਫੱਤਾ ਦੀ ਟੀਮ ਨੇ ਵੋਟਾਂ ਮੰਗੀਆਂ

ਕੋਟਫੱਤਾ, 9 ਅਕਤੂਬਰ (ਰਣਜੀਤ ਸਿੰਘ ਬੁੱਟਰ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਹਰਿਆਣਾ ਦੇ 4 ਵਿਧਾਨ ਸਭਾ ਹਲਕਿਆਂ ਤੋਂ ਲੜੀ ਜਾ ਰਹੀ ਚੋਣ ਤਹਿਤ ਹਲਕਾ ਕਾਲਿਆਂਵਾਲੀ ਤੋਂ ਉਮੀਦਵਾਰ ਰਾਜਿੰਦਰ ਸਿੰਘ ਦੇਸੂਯੋਧਾ ਲਈ ਬਠਿੰਡਾ ਦਿਹਾਤੀ ਹਲਕੇ ਦੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸਬੰਧੀ ਰੈਲੀ ਕੱਢੀ

ਬਠਿੰਡਾ, 9 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਟ ਦੀਆਂ ਉਪ-ਸ਼ਾਖਾਵਾਂ ਮਾਤਾ ਸੁੰਦਰੀ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਢੱਡੇ ਅਤੇ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦੇ ਐੱਨ.ਐੱਸ.ਐੱਸ. ਵਿਭਾਗਾਂ ਦੇ ਵੱਖ-ਵੱਖ ਯੂਨਿਟਾਂ ਅਤੇ ...

ਪੂਰੀ ਖ਼ਬਰ »

ਟੀ. ਪੀ. ਡੀ. ਮਾਲਵਾ ਕਾਲਜ ਨੇ ਜਾਗਰੂਕਤਾ ਰੈਲੀ ਕੱਢੀ

ਰਾਮਪੁਰਾ ਫੂਲ, 9 ਅਕਤੂਬਰ (ਗੁਰਮੇਲ ਸਿੰਘ ਵਿਰਦੀ)- ਪੰਜਾਬੀ ਯੂਨੀਵਰਸਿਟੀ ਨੇਬਰਹੁੱਡ ਕੈਂਪਸ ਟੀ.ਪੀ.ਡੀ. ਮਾਲਵਾ ਕਾਲਜ ਰਾਮਪੁਰਾ ਫੂਲ-ਮਹਿਰਾਜ ਦੇ ਐੱਨ.ਐੱਸ.ਐੱਸ ਵਿਭਾਗ ਦੇ ਵਿਦਿਆਰਥੀਆਂ ਅਤੇ ਸੰਬੰਧਿਤ ਅਧਿਆਪਕਾਂ ਵਲੋਂ ਪਿ੍ੰਸੀਪਲ ਡਾ.ਰਾਕੇਸ਼ ਜਿੰਦਲ ਦੀ ਅਗਵਾਈ ...

ਪੂਰੀ ਖ਼ਬਰ »

ਯੁਵਕ ਤੇ ਲੋਕ ਮੇਲੇ 'ਚ ਬਾਬਾ ਮੋਨੀ ਜੀ ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਲਹਿਰਾ ਮੁਹੱਬਤ, 9 ਅਕਤੂਬਰ (ਭੀਮ ਸੈਨ ਹਦਵਾਰੀਆ)- ਬਾਬਾ ਮੋਨੀ ਜੀ ਗਰੁੱਪ ਆਫ਼ ਕਾਲਜਿਸ ਲਹਿਰਾ ਮੁੱਹਬਤ ਦੇ ਵਿਦਿਆਰਥੀਆਂ ਨੇ ਆਰ. ਪੀ. ਸੀ. ਡਿਗਰੀ ਕਾਲਜ ਬਹਿਮਣ ਦੀਵਾਨਾ ਵਿਖੇ ਬੀਤੇ ਦਿਨੀਂ ਹੋਏ ਬਠਿੰਡਾ ਜ਼ੋਨ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ 'ਚ ਮੱਲਾਂ ਮਾਰੀਆਂ ਹਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਫੂਲ ਦੀ ਚੋਣ ਹੋਈ

ਭਾਈਰੂਪਾ, 9 ਅਕਤੂਬਰ (ਵਰਿੰਦਰ ਲੱਕੀ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਇਕ ਮੀਟਿੰਗ ਸੂਬਾ ਮੀਤ ਪ੍ਰਧਾਨ ਸੁਰਮੁੱਖ ਸਿੰਘ ਸਿੱਧੂ ਤੇ ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਪਿੰਡ ਸੇਲਬਰਾਹ ਵਿਖੇ ਹੋਈ ਜਿਸ 'ਚ ਬਲਾਕ ਫੂਲ ਦੀ ਚੋਣ ਕੀਤੀ ਗਈ | ...

ਪੂਰੀ ਖ਼ਬਰ »

ਕਣਕ ਦਾ ਭਾਅ 2650 ਰੁਪਏ ਨਿਰਧਾਰਿਤ ਕਰਨ ਦੀ ਮੰਗ

ਭਾਈਰੂਪਾ, 9 ਅਕਤੂਬਰ (ਵਰਿੰਦਰ ਲੱਕੀ)- ਭਾਰਤੀ ਕਿਸਾਨ ਯੂਨੀਅਨ (ਡਕੋਦਾ) ਦੇ ਬਲਾਕ ਪ੍ਰਧਾਨ ਨਾਹਰ ਸਿੰਘ ਭਾਈਰੂਪਾ ਤੇ ਬਲਾਕ ਖ਼ਜ਼ਾਨਚੀ ਅਮਰਜੀਤ ਸਿੰਘ ਫੂਲੇਵਾਲਾ ਨੇ ਕੇਂਦਰ ਸਰਕਾਰ ਦੇ ਕੀਮਤ ਤੇ ਲਾਗਤ ਕਮਿਸ਼ਨ ਵਲੋਂ ਆਉਂਦੇ ਕਣਕ ਦੇ ਸੀਜ਼ਨ ਲਈ ਕਣਕ ਦਾ ਘੱਟੋ -ਘੱਟ ...

ਪੂਰੀ ਖ਼ਬਰ »

ਮਾਈਸਰਖਾਨਾ ਵਿਖੇ ਜ਼ਿਲ੍ਹਾ ਕਬੱਡੀ ਚੈਂਪੀਅਨਸ਼ਿਪ 12 ਤੋਂ

ਬਠਿੰਡਾ, 9 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਿੰਡ ਮਾਈਸਰਖਾਨਾ ਦੇ ਸਮੂਹ ਨਗਰ ਨਿਵਾਸੀਆਂ ਵਲੋਂ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਬਠਿੰਡਾ ਦੀ ਦੇਖ-ਰੇਖ 'ਚ ਪਿੰਡ ਮਾਈਸਰਖਾਨਾ ਵਿਖੇ ਪਹਿਲੀ ਵਾਰ ਜ਼ਿਲ੍ਹਾ ਕਬੱਡੀ ਚੈਂਪੀਅਨਸ਼ਿਪ 12 ਅਤੇ 13 ਅਕਤੂਬਰ ਨੂੰ ਕਰਵਾਈ ...

ਪੂਰੀ ਖ਼ਬਰ »

ਸੜਕ 'ਤੇ ਬਣੇ ਖੱਡੇ ਬਣ ਰਹੇ ਹਨ ਸੜਕ ਹਾਦਸਿਆਂ ਦਾ ਕਾਰਨ

ਰਾਮਾਂ ਮੰਡੀ, 9 ਅਕਤੂਬਰ (ਤਰਸੇਮ ਸਿੰਗਲਾ)- ਗੁਰੂ ਗੋਬਿੰਦ ਸਿੰਘ ਰਿਫਾਇਨਰੀ ਨੂੰ ਰਾਮਸਰਾ ਰੇਲਵੇ ਫਾਟਕ ਤੋਂ ਜਾਂਦੀ ਸੜਕ ਦੇ ਵਿਚਕਾਰ ਗਊਸ਼ਾਲਾ ਦੇ ਨੇੜੇ ਸੜਕ 'ਤੇ ਬਣਿਆ ਡੰੂਘਾ ਖੱਡਾ ਵਿਖਾਉਂਦੇ ਹੋਏ ਰਾਹਗੀਰ ਨੇ ਦੱਸਿਆ ਕਿ ਰਿਫਾਇਨਰੀ ਕਾਰਨ ਇਸ ਸੜਕ ਤੋਂ ਵੱਡੀ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਵਾਹਨਾਂ ਦੇ ਚਲਾਨ ਕੱਟੇ

ਰਾਮਾਂ ਮੰਡੀ, 9 ਅਕਤੂਬਰ (ਤਰਸੇਮ ਸਿੰਗਲਾ)- ਦੁਸਹਿਰੇ ਮੌਕੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਨਵੇਂ ਰਾਮਾਂ ਥਾਣਾ ਮੁਖੀ ਨਵਪ੍ਰੀਤ ਸਿੰਘ ਵਲੋਂ ਟ੍ਰੈਫ਼ਿਕ ਪੁਲਿਸ ਦੀ ਮਦਦ ਨਾਲ ਰੇਲਵੇ ਚੌਕ ਵਿਚ ਨਾਕਾ ਨਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ | ਇਸ ਦੌਰਾਨ ...

ਪੂਰੀ ਖ਼ਬਰ »

ਬੀ. ਬੀ. ਏ. ਭਾਗ ਦੂਜਾ ਸਮੈਟਰ ਚੌਥਾ ਦਾ ਨਤੀਜਾ ਸ਼ਾਨਦਾਰ

ਬਠਿੰਡਾ, 9 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਮਾਲਵਾ ਕਾਲਜ ਬਠਿੰਡਾ ਦਾ ਬੀ. ਬੀ. ਏ. ਭਾਗ ਦੂਜਾ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ ਵਿਚ ਕਾਲਜ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ | ਕਾਲਜ ਦੀ ਹੋਣਹਾਰ ਵਿਦਿਆਰਥਣ ਪਲਕ ਸਿੰਗਲਾ ਨੇ 83.28% ...

ਪੂਰੀ ਖ਼ਬਰ »

ਰਾਮਪੁਰਾ ਦੇ ਆਸ-ਪਾਸ ਵਾਪਰੇ ਸੜਕ ਹਾਦਸਿਆਂ 'ਚ ਚਾਰ ਵਿਅਕਤੀ ਜ਼ਖ਼ਮੀ

ਰਾਮਪੁਰਾ ਫੂਲ, 9 ਅਕਤੂਬਰ (ਗੁਰਮੇਲ ਸਿੰਘ ਵਿਰਦੀ)- ਸਥਾਨਕ ਸ਼ਹਿਰ ਅੰਦਰ ਹੋਏ ਅੱਜ ਵੱਖ-ਵੱਖ ਸੜਕ ਹਾਦਸਿਆਂ ਵਿਚ 4 ਵਿਅਕਤੀ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਹਾਰਾ ਸਮਾਜ ਸੇਵਾ ਦੇ ਮੁਖੀ ਸੰਦੀਪ ਵਰਮਾ ਨੇ ਦੱਸਿਆ ਕਿ ਬਠਿੰਡਾ-ਜੀਰਕਪੁਰ ਕੌਮੀ ਸ਼ਾਹ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਵੈੱਲਫੇਅਰ ਕਲੱਬ ਵਲੋਂ ਬੱਚਿਆਂ ਦਾ ਸਨਮਾਨ

ਮਹਿਮਾ ਸਰਜਾ, 9 ਅਕਤੂਬਰ (ਰਾਮਜੀਤ ਸ਼ਰਮਾ)- ਦਸਤਾਰ-ਏ-ਖ਼ਾਲਸਾ ਗਰੁੱਪ ਬਾਬਾ ਦਾਨ ਸਿੰਘ ਜੀ ਦੇ ਬੱਚਿਆਂ ਜਿੰਨਾ ਨੇ ਗੁਰਮਿਤ ਇਤਿਹਾਸ ਦੇ ਪੇਪਰ ਦਿੱਤੇ ਸਨ, ਨੂੰ ਬਾਬਾ ਜੀਵਨ ਸਿੰਘ ਵੈੱਲਫੇਅਰ ਕਲੱਬ ਦਾਨ ਸਿੰਘ ਵਾਲਾ ਵਲੋਂ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ...

ਪੂਰੀ ਖ਼ਬਰ »

ਏ.ਡੀ.ਸੀ. ਬਠਿੰਡਾ ਨੇ ਇਤਿਹਾਸਿਕ ਪਿੰਡ ਲੱਖੀਜੰਗਲ ਵਿਖੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਮਹਿਮਾ ਸਰਜਾ, 9 ਅਕਤੂਬਰ (ਰਾਮਜੀਤ ਸ਼ਰਮਾ)- ਅੱਜ ਇਤਿਹਾਸਕ ਪਿੰਡ ਲੱਖੀ ਜੰਗਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਬਠਿੰਡਾ ਦੇ ਏ.ਡੀ.ਸੀ. ਪਰਮਵੀਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ¢ ...

ਪੂਰੀ ਖ਼ਬਰ »

ਵਿਦੇਸ਼ 'ਚ ਪੜ੍ਹਾਈ ਲਈ ਥਿੰਕ ਕੈਨੇਡੀਅਨ ਵਲੋਂ ਹੋਟਲ ਬਾਹੀਆ ਫੋਰਟ ਵਿਖੇ ਮੁਫ਼ਤ ਸੈਮੀਨਾਰ 12 ਨੂੰ

ਬਠਿੰਡਾ, 9 ਅਕਤੂਬਰ (ਅ. ਬ.)-ਬਠਿੰਡਾ ਦਾ ਸਭ ਤੋਂ ਪਹਿਲਾ ਤੇ ਪੁਰਾਣਾ ਇੰਸਟੀਚਿਊਟ ਥਿੰਕ ਕੈਨੇਡੀਅਨ ਸਮੇਂ-ਸਮੇਂ 'ਤੇ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਸਟੱਡੀ ਵੀਜ਼ਾ, ਆਈਲਟਸ, ਪੀ. ਟੀ. ਆਈ. ਲਈ ਜਾਣਕਾਰੀ ਦਿੰਦਾ ਰਹਿੰਦਾ ਹੈ | ਇਸ ਵਾਰ ਵੀ ਇੰਸਟੀਚਿਊਟ ਵਲੋਂ 12 ...

ਪੂਰੀ ਖ਼ਬਰ »

ਝੋਨੇ ਦੇ ਨਾੜ, ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ

ਬਠਿੰਡਾ, 9 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੁਖਪ੍ਰੀਤ ਸਿੰਘ ਸਿੱਧੂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਝੋਨੇ ਦੇ ਨਾੜ, ਪਰਾਲੀ ਅਤੇ ...

ਪੂਰੀ ਖ਼ਬਰ »

ਅੰਤਰ-ਖੇਤਰੀ ਯੁਵਕ ਮੇਲੇ ਵਿਚ ਯੂਨੀਵਰਸਿਟੀ ਕਾਲਜ ਘੁੱਦਾ ਦੇ ਵਿਦਿਆਰਥੀ ਛਾਏ

ਸੰਗਤ ਮੰਡੀ, 9 ਅਕਤੂਬਰ (ਅੰਮਿ੍ਤਪਾਲ ਸ਼ਰਮਾ)-ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਦੇ ਵਿਦਿਆਰਥੀਆਂ ਨੇ ਬਠਿੰਡਾ ਜ਼ੋਨ ਦੇ ਯੁਵਕ ਮੇਲੇ 'ਚ ਮੁਕਾਬਲੇ ਜਿੱਤ ਕੇ ਇਤਿਹਾਸ ਸਿਰਜਿਆ ਹੈ | ਕਾਲਜ ਦੀਆਂ ਯੁਵਕ ਗਤੀਵਿਧੀਆਂ ਦੇ ਕਨਵੀਨਰ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਲਾਲਵਾਲਾ 'ਚ ਵਿਗਿਆਨ ਮੇਲਾ ਕਰਵਾਇਆ

ਸੀਂਗੋ ਮੰਡੀ, 9 ਅਕਤੂਬਰ (ਲੱਕਵਿੰਦਰ ਸ਼ਰਮਾ)- ਪਿੰਡ ਕਲਾਲਵਾਲਾ ਵਿਖੇ 'ਪੜ੍ਹੋ-ਪੰਜਾਬ, ਪੜ੍ਹਾਉ ਪੰਜਾਬ' ਪ੍ਰੋਗਰਾਮ ਅਧੀਨ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ 'ਚ ਵਿਗਿਆਨ ਸੋਚ ਨੂੰ ਤਰਜੀਹ ਦੇਣ ਲਈ ਸਕੂਲ ਇੰਚਾਰਜ ਨਿਰਮਲ ਸਿੰਘ ਦੀ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ 2 ਹਵਾਲਾਤੀ ਭਿੜੇ

ਬਠਿੰਡਾ ਛਾਉਣੀ, 9 ਅਕਤੂਬਰ (ਪਰਵਿੰਦਰ ਜੌੜਾ)- ਨੇੜਲੇ ਪਿੰਡ ਗੋਬਿੰਦਰਪੁਰਾ ਸਥਿਤ ਕੇਂਦਰੀ ਜੇਲ੍ਹ 'ਚ ਦੋ ਹਵਾਲਾਤੀਆਂ ਦੇ ਆਪਸ 'ਚ ਭਿੜਣ ਦੀ ਖ਼ਬਰ ਮਿਲੀ ਹੈ | ਥਾਣਾ ਕੈਂਟ ਦੀ ਪੁਲਿਸ ਨੇ ਆਪਸੀ 'ਚ ਭਿੜਣ ਵਾਲੇ ਹਵਾਲਾਤੀਆਂ ਿਖ਼ਲਾਫ਼ ਸੈਕਸ਼ਨ 52, ਜੇਲ੍ਹ ਮੈਨੂਅਲ ਐਕਟ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਕੀ ਵਿਖੇ ਇਨਾਮ ਵੰਡ ਸਮਾਗਮ

ਮਹਿਮਾ ਸਰਜਾ, 9 ਅਕਤੂਬਰ (ਰਾਮਜੀਤ ਸ਼ਰਮਾ)- ਪਿੰਡ ਗੰਗਾ ਅਬਲੂ ਕੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਸਾਧੂ ਸਿੰਘ ਰੋਮਾਣਾ ਦੀ ਅਗਵਾਈ ਵਿਚ ਇਨਾਮ ਵੰਡ ਸਮਾਗਮ ਕਰਵਾਇਆ ਗਿਆ¢ ਜਿਸ ਵਿਚ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਗੁਣਾਤਮਿਕ ਮੁਕਾਬਲਿਆਂ 'ਚ ਆਪਣਾ ਜੌਹਰ ਵਿਖਾਇਆ

ਬਠਿੰਡਾ, 9 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਕੂਲ ਸਿੱਖਿਆ ਬੋਰਡ, ਮੁਹਾਲੀ ਵਲੋਂ ਹਰ ਸਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਵਧਾਉਣ ਅਤੇ ਵਿਦਿਆਰਥੀਆਂ ਦੀ ਅੰਦਰਲੀ ਪ੍ਰਤਿਭਾ ਨੂੰ ਨਿਖਾਰਨ ਲਈ ਜ਼ਿਲ੍ਹਾ, ਖੇਤਰ ਅਤੇ ਰਾਜ ਪੱਧਰ 'ਤੇ ਗੁਣਾਤਮਿਕ ...

ਪੂਰੀ ਖ਼ਬਰ »

ਮੋਟਰਸਾਈਕਲ ਸਮੇਤ ਨਾਜਾਇਜ਼ ਸ਼ਰਾਬ ਛੱਡ ਕੇ ਤਸਕਰ ਫ਼ਰਾਰ,ਮਾਮਲਾ ਦਰਜ

ਰਾਮਾਂ ਮੰਡੀ, 9 ਅਕਤੂਬਰ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਨਵਪ੍ਰੀਤ ਸਿੰਘ ਦੀ ਅਗਵਾਈ ਹੇਠ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ 'ਚ ਗਸ਼ਤ ਕਰ ਰਹੀ ਹੌਲਦਾਰ ਬਲਜਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਵੇਖਦੇ ਹੀ ਤਰਖਾਣਵਾਲਾ ਪਿੰਡ ਦੀ ਹੱਦ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX