ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  25 minutes ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  about 1 hour ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  about 1 hour ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  about 3 hours ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  about 3 hours ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  about 4 hours ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  about 4 hours ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  about 4 hours ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  about 4 hours ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  about 5 hours ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  about 5 hours ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  about 6 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  about 6 hours ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  about 6 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  about 6 hours ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  about 6 hours ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  about 7 hours ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 7 hours ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 7 hours ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 7 hours ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 7 hours ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 7 hours ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 8 hours ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 8 hours ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 9 hours ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 9 hours ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 10 hours ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 10 hours ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 10 hours ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 10 hours ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 10 hours ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 11 hours ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 11 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 11 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 9 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 12 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 12 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 12 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 13 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 14 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 14 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 14 hours ago
ਅੱਜ ਦਾ ਵਿਚਾਰ
. . .  about 15 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  25 minutes ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  30 minutes ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551

ਖੰਨਾ / ਸਮਰਾਲਾ

ਬੀ. ਡੀ. ਪੀ. ਓ. ਦਫ਼ਤਰ ਦੇ ਗ਼ੈਰ ਹਾਜ਼ਰ ਸਕੱਤਰ ਦੀ ਤਨਖ਼ਾਹ ਦਾ ਮਾਮਲਾ ਪ੍ਰਧਾਨ ਮੰਤਰੀ ਦੇ ਦਰਬਾਰ ਪੁੱਜਾ

ਖੰਨਾ, 9 ਅਕਤੂਬਰ (ਹਰਜਿੰਦਰ ਸਿੰਘ ਲਾਲ)-ਬੀ. ਡੀ. ਪੀ. ਓ. ਦਫ਼ਤਰ ਵਲੋਂ ਜੇਲ੍ਹ ਵਿਚ ਗਏ ਮਨਰੇਗਾ ਸਾਬਕਾ ਸਕੱਤਰ ਦੀ ਤਨਖ਼ਾਹ ਬੈਂਕ ਖਾਤੇ ਵਿਚ ਜਮ੍ਹਾਂ ਕਰਵਾਉਣ ਦਾ ਮਾਮਲਾ ਪ੍ਰਧਾਨ ਮੰਤਰੀ ਦੇ ਦਰਬਾਰ ਪਹੁੰਚ ਗਿਆ ਸੀ ਅਤੇ ਪ੍ਰਧਾਨ ਮੰਤਰੀ ਦਫ਼ਤਰ ਵਿਚ ਪੰਜਾਬ ਦੇ ਚੀਫ਼ ਸਕੱਤਰ ਤੋਂ ਇਸ ਮਾਮਲੇ ਦੀ ਰਿਪੋਰਟ ਮੰਗੀ ਗਈ ਸੀ | ਆਈ. ਟੀ. ਆਈ. ਕਾਰਜਕਰਤਾ ਨੰਬਰਦਾਰ ਸੰਤੋਖ ਸਿੰਘ ਬੈਨੀਪਾਲ ਨੇ ਦੱਸਿਆ ਕਿ ਪੰਜਾਬ ਦੇ ਚੀਫ਼ ਸਕੱਤਰ ਨੇ ਜਾਂਚ ਦੀ ਜ਼ਿੰਮੇਵਾਰੀ ਲੁਧਿਆਣਾ ਦੇ ਏ. ਡੀ. ਸੀ. (ਡੀ) ਲੁਧਿਆਣਾ ਨੂੰ ਸੌਾਪੀ ਹੈ | ਬੈਨੀਪਾਲ ਨੇ ਦੱਸਿਆ ਕਿ 21 ਜੁਲਾਈ 2016 ਨੂੰ ਬੀ. ਡੀ. ਪੀ. ਓ. ਖੰਨਾ ਵਿਚ ਤਾਇਨਾਤ ਮਨਰੇਗਾ ਸਕੱਤਰ (ਜੀ. ਆਰ. ਐੱਸ.) ਸੁਖਪ੍ਰੀਤ ਸਿੰਘ ਨੂੰ ਦੋਰਾਹਾ ਪੁਲਿਸ ਨੇ 20 ਗਰਾਮ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕਰ ਕੇ ਜੇਲ੍ਹ ਭੇਜਿਆ ਸੀ | ਜਿਸ ਦੇ ਜੇਲ੍ਹ 'ਚ ਹੋਣ ਦੇ ਬਾਵਜੂਦ ਉਸ ਸਮੇਂ ਦੇ ਬੀ. ਡੀ. ਪੀ. ਓ. ਵਲੋਂ ਉਸ ਨੂੰ 2 ਮਹੀਨੇ ਦੀ ਤਨਖ਼ਾਹ 22370 ਰੁਪਏ ਉਸ ਦੇ ਬੈਂਕ ਖਾਤੇ ਵਿਚ ਭੇਜੇ ਗਏ | ਇਸ ਦੇ ਬਾਅਦ ਆਏ ਨਵੇਂ ਬੀ. ਡੀ. ਪੀ. ਓ. ਨੇ ਵੀ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ | ਜਦੋਂ ਕਿ ਜ਼ਮਾਨਤ 'ਤੇ ਬਾਹਰ ਆਏ ਸਾਬਕ ਮਨਰੇਗਾ ਸਕੱਤਰ ਨੇ ਿਖ਼ਲਾਫ਼ ਕੋਈ ਵਿਭਾਗੀ ਕਾਰਵਾਈ ਵੀ ਨਹੀਂ ਕੀਤੀ | ਸਤੰਬਰ 2016 ਤੋਂ ਲੈ ਕੇ ਮਾਰਚ 2017 ਤੱਕ ਸੁਖਪ੍ਰੀਤ ਦੇ ਖਾਤੇ 'ਚ 78295 ਰੁਪਏ ਹੋਰ ਭੇਜੇ ਗਏ | ਜਦੋਂ ਹਾਜ਼ਰੀ ਰਜਿਸਟਰ ਦੇ ਅਨੁਸਾਰ 19 ਸਤੰਬਰ 2016 ਤੱਕ ਸੁਖਪ੍ਰੀਤ ਡਿਊਟੀ 'ਤੇ ਹਾਜ਼ਰ ਨਹੀਂ ਸੀ | ਜ਼ਮਾਨਤ 'ਤੇ ਆਉਣ ਤੋਂ ਬਾਅਦ ਵੀ ਕਦੇ ਕਦੇ ਉਹ ਹਾਜ਼ਰੀ ਲਗਾਉਂਦਾ ਰਿਹਾ | ਬੈਨੀਪਾਲ ਨੇ ਕਿਹਾ ਕਿ ਉਸ ਵਲੋਂ ਵਿਜੀਲੈਂਸ ਬਿਊਰੋ ਪੰਜਾਬ ਨੂੰ ਸ਼ਿਕਾਇਤ ਕੀਤੀ ਗਈ ਸੀ ਜਿਸ 'ਤੇ ਵਿਭਾਗ ਨੇ ਹੁਣ ਕਾਰਵਾਈ ਕਰਦੇ ਹੋਏ ਇਸ ਸਬੰਧੀ ਵਿਚ ਏ. ਡੀ. ਸੀ. (ਡੀ) ਲੁਧਿਆਣਾ ਨੂੰ ਪੱਤਰ ਨੰਬਰ 4177 ਐੱਸ. ਏ. ਐੱਸ. ਨਗਰ 18 ਸਤੰਬਰ 2019 ਨੂੰ ਪੱਤਰ ਲਿਖਦੇ ਹੋਏ ਆਪਣੀ ਰਿਪੋਰਟ ਸਹੀ ਤੱਥਾਂ ਦੇ ਆਧਾਰ ਇਕ ਮਹੀਨੇ ਦੇ ਅੰਦਰ ਸਰਕਾਰ ਨੂੰ ਭੇਜਣ ਦੀ ਗੱਲ ਨੂੰ ਯਕੀਨੀ ਬਣਾਇਆ ਜਾਵੇ |

ਪਿਉ-ਪੁੱਤਰ 'ਤੇ ਨੌਜਵਾਨ ਨੇ ਲਾਏ ਕੁੱਟਮਾਰ ਦੇ ਦੋਸ਼

ਖੰਨਾ, 9 ਅਕਤੂਬਰ (ਹਰਜਿੰਦਰ ਸਿੰਘ ਲਾਲ)-ਬੀਤੀ ਰਾਤ ਸਥਾਨਕ ਅੰਨੀਆਂ ਵਾਲੇ ਮੁਹੱਲੇ 'ਚ ਸ਼ਰਾਬ ਦੇ ਨਸ਼ੇ 'ਚ ਪਿਉ-ਪੁੱਤਰ ਵਲੋਂ ਇਕ ਨੌਜਵਾਨ ਨਾਲ ਕੁੱਟਮਾਰ ਕਰਨ ਤੇ ਪ੍ਰੈਸ਼ਰ ਕੁੱਕਰ ਮਾਰ ਕੇ ਜ਼ਖ਼ਮੀ ਕਰ ਦੇਣ ਦੇ ਇਲਜ਼ਾਮ ਨੌਜਵਾਨ ਵਲੋਂ ਲਾਏ ਗਏ ਹਨ | ਜ਼ਖ਼ਮੀ ਨੂੰ ...

ਪੂਰੀ ਖ਼ਬਰ »

ਰੇਤੇ ਨਾਲ ਭਰੇ 5 ਟਰੈਕਟਰ-ਟਰਾਲੀ ਕਾਬੂ

ਜਗਰਾਉਂ, 9 ਅਕਤੂਬਰ (ਅਜੀਤ ਸਿੰਘ ਅਖਾੜਾ)- ਪੁਲਿਸ ਚੌਾਕੀ ਕਾਉਂਕੇ ਕਲਾਂ ਦੇ ਇੰਚਾਰਜ ਏ.ਐਸ.ਆਈ ਲਖਬੀਰ ਸਿੰਘ ਵਲੋਂ ਆਪਣੇ ਮੁਲਾਜ਼ਮਾਂ ਸਮੇਤ ਕਾਉਂਕੇ ਕਲਾਂ ਦੀ ਡਰੇਨ 'ਤੇ ਇਕ ਵਿਸ਼ੇਸ਼ ਨਾਕਾਬੰਦੀ ਕੀਤੀ ਗਈ, ਜਿੱਥੇ ਗੁਰਦੁਆਰਾ ਸਾਹਿਬ ਨਾਨਕਸਰ ਪਾਸਿਓ ਤੋਂ ਰੇਤੇ ਨਾਲ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ

ਰਾਏਕੋਟ, 9 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ-ਤਲਵੰਡੀ ਰੋਡ 'ਤੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਬੀਤੀ ਦੇਰ ਸ਼ਾਮ ਪਿੰਡ ਤਲਵੰਡੀ ਰਾਏ ਦੇ ਦੋ ਨੌਜਵਾਨ ਰਾਏਕੋਟ ਬਜ਼ਾਰ 'ਚ ਖਰੀਦੋ-ਫਰੋਖ਼ਤ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਈਪਾਂ ਪਾਉਣ ਦੀ ਸ਼ੁਰੂਆਤ

ਮਲੌਦ, 9 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਗੋਸਲਾਂ ਵਿਖੇ ਸਰਪੰਚ ਜੈਪਾਲ ਬਾਵਾ ਵਲੋਂ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੇ ਯਤਨਾਂ ਸਦਕਾ ਗੰਦੇ ਪਾਣੀ ਦੀ ਨਿਕਾਸੀ ਲਈ ਵਾਰਡ ਨੰਬਰ-3 ਵਿਚ ਸੀਵਰੇਜ ਪਾਈਪਾਂ ਪਾਉਣ ਦੀ ਸ਼ੁਰੂਆਤ ਰਸਮੀ ਤੌਰ 'ਤੇ ਬਾਬਾ ...

ਪੂਰੀ ਖ਼ਬਰ »

ਜਗ੍ਹਾ ਨੂੰ ਲੈ ਕੇ ਹੋਏ ਆਪਸੀ ਝਗੜੇ 'ਚ 2 ਜ਼ਖ਼ਮੀ

ਖੰਨਾ, 9 ਅਕਤੂਬਰ (ਪੱਤਰ ਪ੍ਰੇਰਕ)- ਫੜੀ ਦੀ ਜਗ੍ਹਾ 'ਤੇ ਕੱਪੜੇ ਦੀ ਦੁਕਾਨ ਕਰਦੇ ਦੋ ਦੁਕਾਨਦਾਰਾਂ ਦੇ ਹੋਏ ਆਪਸੀ ਝਗੜੇ 'ਚ ਦੋਵਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖਮੀ ਅਜੀਤ ਸਿੰਘ ਪੁੱਤਰ ਮਨੀ ਵਾਸੀ ਬਿੱਲਾਂ ਵਾਲੀ ਛਪੜੀ ਖੰਨਾ ਨੇ ...

ਪੂਰੀ ਖ਼ਬਰ »

ਠੇਕੇ ਦੇ ਕਰਿੰਦੇ ਨੇ ਕੀਤੀ ਬਜ਼ੁਰਗ ਦੀ ਕੁੱਟਮਾਰ

ਖੰਨਾ, 9 ਅਕਤੂਬਰ (ਮਨਜੀਤ ਸਿੰਘ ਧੀਮਾਨ)-ਠੇਕੇ 'ਤੇ ਸ਼ਰਾਬ ਲੈਣ ਗਏ ਵਿਅਕਤੀ ਨੂੰ ਠੇਕੇ ਦੇ ਕਰਿੰਦੇ ਵਲੋਂ ਉਸ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਬਨਜਾਰਾ ਵਾਸੀ ਮੀਟ ਮਾਰਕੀਟ ਖੰਨਾ ਨੇ ਠੇਕੇ ਦੇ ਕਰਿੰਦੇ 'ਤੇ ...

ਪੂਰੀ ਖ਼ਬਰ »

ਪ੍ਰਮੁੱਖ ਗੈਂਗਸਟਰ ਦਿਲਪ੍ਰੀਤ ਬਾਬਾ ਖੰਨਾ ਦੀ ਅਦਾਲਤ 'ਚ ਪੇਸ਼

ਖੰਨਾ, 9 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦਾ ਬਹੁ-ਚਰਚਿਤ ਲੁੱਟ ਖੋਹ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ਼ ਬਾਬਾ ਨੂੰ ਅੱਜ ਪੁਲਿਸ ਨੇ ਰੋਪੜ ਦੀ ਜੇਲ੍ਹ ਤੋਂ ਪ੍ਰੋਡਕਸ਼ਨ ਵਰੰਟ 'ਤੇ ਲਿਆ ਕੇ ਖੰਨਾ ਦੀ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ | ...

ਪੂਰੀ ਖ਼ਬਰ »

ਦਾਣਾ ਮੰਡੀ 'ਚ ਮੁਨੀਮ ਨੇ ਔਰਤ ਦੀ ਕੀਤੀ ਕੁੱਟਮਾਰ

ਖੰਨਾ, 9 ਅਕਤੂਬਰ (ਮਨਜੀਤ ਸਿੰਘ ਧੀਮਾਨ)-ਦਾਣਾ ਮੰਡੀ 'ਚ ਘਾਹ ਫੂਸ ਖ਼ਰੀਦਣ ਦਾ ਕੰਮ ਰਹੀ ਇਕ ਔਰਤ ਨੂੰ ਆੜ੍ਹਤੀ ਦੀ ਦੁਕਾਨ 'ਤੇ ਕੰਮ ਕਰਦੇ ਮੁਨੀਮ ਵਲੋਂ ਉਸ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਜੱਦੀ ਦੇਵੀ ਪਤਨੀ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ ਨੌਜਵਾਨ ਦੀ ਕੁੱਟਮਾਰ

ਖੰਨਾ, 9 ਅਕਤੂਬਰ (ਮਨਜੀਤ ਸਿੰਘ ਧੀਮਾਨ)-ਅਣਪਛਾਤੇ ਵਿਅਕਤੀਆਂ ਵਲੋਂ ਇਕ ਵਿਅਕਤੀ ਨੂੰ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਰਾਜੀਵ ਗਾਂਧੀ ਵਾਸੀ ਬਸੰਤ ਨਗਰ ਖੰਨਾ ਨੇ ਦੱਸਿਆ ਕਿ ਮੇਰੇ ਤੇ ਮੇਰੀ ਪਤਨੀ ਦਾ ਕਈ ਦਿਨਾਂ ...

ਪੂਰੀ ਖ਼ਬਰ »

ਦੁਸਹਿਰੇ ਤੋਂ ਬਾਅਦ ਹੋਏ ਝਗੜੇ 'ਚ 4 ਜ਼ਖ਼ਮੀ

ਖੰਨਾ, 9 ਅਕਤੂਬਰ (ਹਰਜਿੰਦਰ ਸਿੰਘ ਲਾਲ)- ਬੀਤੀ ਦੇਰ ਰਾਤ ਦੁਸਹਿਰਾ ਮਨਾਉਣ ਤੋਂ ਬਾਅਦ ਮਾਮੂਲੀ ਗੱਲ ਨੂੰ ਲੈ ਕੇ ਹੋਈ ਝਗੜੇ ਵਿਚ ਦੋ ਧਿਰਾਂ ਆਪਸ 'ਚ ਭਿੜ ਗਈਆਂ, ਜਿਸ ਕਾਰਨ 4 ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ | ਸਾਰਿਆਂ ਨੂੰ ਖੰਨਾ ਦੇ ਸਿਵਲ ਹਸਪਤਾਲ ਵਿਚ ਦਾਖਲ ...

ਪੂਰੀ ਖ਼ਬਰ »

ਚੇਅਰਮੈਨ ਖਾਨ ਵਲੋਂ ਸੰਦੀਪ ਸੰਧੂ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ

ਖੰਨਾ, 9 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖਾਨ ਵਲੋਂ ਹਲਕਾ ਦਾਖਾ ਦੇ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਹਲਕਾ ਦਾਖਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦੇ ...

ਪੂਰੀ ਖ਼ਬਰ »

ਛਗਨ ਲਾਲ ਸਕੂਲ ਦੇ ਵਿਦਿਆਰਥੀਆਂ ਨੇ ਮੁੱਕੇਬਾਜ਼ੀ 'ਚ ਜਿੱਤੇ 3 ਤਗਮੇ

ਖੰਨਾ, 9 ਅਕਤੂਬਰ (ਹਰਜਿੰਦਰ ਸਿੰਘ ਲਾਲ)-5 ਤੇ 6 ਅਕਤੂਬਰ ਨੂੰ ਨਰੇਸ਼ ਚੰਦਰ ਸਟੇਡੀਅਮ ਖੰਨਾ 'ਚ ਹੋਏ ਜ਼ਿਲ੍ਹਾ ਪੱਧਰੀ ਅੰਡਰ 17 ਮੁੱਕੇਬਾਜ਼ੀ ਮੁਕਾਬਲੇ 'ਚ ਸਵਾਮੀ ਛਗਨ ਲਾਲ ਲਾਲਾ ਹੰਸ ਰਾਜ ਜੈਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ...

ਪੂਰੀ ਖ਼ਬਰ »

ਖੰਨਾ 'ਚ ਜ਼ੋਨਲ ਐਥਲੈਟਿਕ ਮੀਟ ਸ਼ੁਰੂ

ਖੰਨਾ, 9 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪਿ੍ੰਸੀਪਲ ਨਰੇਸ਼ ਚੰਦ ਸਟੇਡੀਅਮ ਵਿਖੇ ਖੰਨਾ ਜ਼ੋਨਲ ਟੂਰਨਾਮੈਂਟ ਕਮੇਟੀ ਵਲੋਂ ਅੰਡਰ 17 ਅਤੇ 19 ਲੜਕੇ ਅਤੇ ਲੜਕੀਆਂ ਦੀ ਜ਼ੋਨਲ ਐਥਲੈਟਿਕ ਮੀਟ ਦਾ ਰਸਮੀ ਉਦਘਾਟਨ ਖੰਨਾ ਜ਼ੋਨ ਦੇ ਕਨਵੀਨਰ ਪਿ੍ੰਸੀਪਲ ਉਮਾ ਦੱਤ ਸ਼ਰਮਾ ਨੇ ...

ਪੂਰੀ ਖ਼ਬਰ »

ਖੰਨਾ 'ਚ ਸਫ਼ਾਈ ਦਾ ਬੁਰਾ ਹਾਲ

ਖੰਨਾ, 9 ਅਕਤੂਬਰ (ਜੋਗਿੰਦਰ ਸਿੰਘ ਓਬਰਾਏ)-ਖੰਨਾ-ਸਮਰਾਲਾ ਰੇਲਵੇ ਪੁਲ ਦੇ ਦੋਵੇਂ ਪਾਸੇ ਜਿੱਥੇ ਸੜਕ ਵਿਚਾਲੇ ਵੱਡੇ ਟੋਏ ਪਏ ਹਨ, ਉੱਥੇ ਇਸ ਪੁਲ ਦੇ ਦੋਵੇਂ ਪਾਸੇ ਸੜਕ 'ਤੇ ਗੰਦ ਵੀ ਖਿੱਲਰਿਆ ਹੋਇਆ ਹੈ | ਥਾਂ-ਥਾਂ ਮਿੱਟੀ ਦੇ ਢੇਰ, ਪਲਾਸਟਿਕ ਦੇ ਲਿਫ਼ਾਫ਼ੇ ਪਏ ਹਨ, ਜੋ ...

ਪੂਰੀ ਖ਼ਬਰ »

ਖੰਨਾ 'ਚ ਸਫ਼ਾਈ ਦਾ ਬੁਰਾ ਹਾਲ

ਖੰਨਾ, 9 ਅਕਤੂਬਰ (ਜੋਗਿੰਦਰ ਸਿੰਘ ਓਬਰਾਏ)-ਖੰਨਾ-ਸਮਰਾਲਾ ਰੇਲਵੇ ਪੁਲ ਦੇ ਦੋਵੇਂ ਪਾਸੇ ਜਿੱਥੇ ਸੜਕ ਵਿਚਾਲੇ ਵੱਡੇ ਟੋਏ ਪਏ ਹਨ, ਉੱਥੇ ਇਸ ਪੁਲ ਦੇ ਦੋਵੇਂ ਪਾਸੇ ਸੜਕ 'ਤੇ ਗੰਦ ਵੀ ਖਿੱਲਰਿਆ ਹੋਇਆ ਹੈ | ਥਾਂ-ਥਾਂ ਮਿੱਟੀ ਦੇ ਢੇਰ, ਪਲਾਸਟਿਕ ਦੇ ਲਿਫ਼ਾਫ਼ੇ ਪਏ ਹਨ, ਜੋ ...

ਪੂਰੀ ਖ਼ਬਰ »

ਬੈਡਮਿੰਟਨ 'ਚ ਐਮ. ਏ. ਐਮ. ਪਬਲਿਕ ਸਕੂਲ ਦੀ ਸਹਿਜਪ੍ਰੀਤ ਕੌਰ ਨੇ ਜਿੱਤਿਆ ਚਾਂਦੀ ਦਾ ਤਗਮਾ

ਸਮਰਾਲਾ, 9 ਅਕਤੂਬਰ (ਸੁਰਜੀਤ ਸਿੰਘ)-ਬੈਡਮਿੰਟਨ ਦੀਆਂ 65ਵੀਆਂ ਪੰਜਾਬ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਲੜਕਿਆਂ ਦੇ ਅੰਡਰ-17 ਵਰਗ ਦੇ ਰਾਜ ਪੱਧਰੀ ਮੁਕਾਬਲੇ ਸੰਗਰੂਰ ਦੇ ਸਟੇਡੀਅਮ 'ਚ ਕਰਵਾਏ ਗਏ, ਜਿਸ 'ਚ ਪੰਜਾਬ ਦੇ 22 ਜ਼ਿਲਿ੍ਹਆਂ ਦੀਆਂ ਟੀਮਾਂ ਨੇ ਹਿੱਸਾ ਲਿਆ | ਇਨ੍ਹਾਂ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਦੀ ਵਰਤਮਾਨ ਸਥਿਤੀ ਸਬੰਧੀ ਸੈਮੀਨਾਰ 13 ਨੂੰ

ਕੁਹਾੜਾ, 9 ਅਕਤੂਬਰ (ਤੇਲੂ ਰਾਮ ਕੁਹਾੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਾਮਧਾਰੀ ਸਤਿਗੁਰੂ ਹਰੀ ਸਿੰਘ ਦੀ ਦੂਜੀ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਨਾਮਧਾਰੀ ਸਤਿਗੁਰੂ ਉਦੇ ਸਿੰਘ ਜੀ ਦੀ ਸਰਪ੍ਰਸਤੀ ਹੇਠ ਪੰਜਾਬੀ ਭਾਸ਼ਾ ...

ਪੂਰੀ ਖ਼ਬਰ »

ਬਸਪਾ ਦੇ ਸੰਸਥਾਪਕ ਕਾਂਸ਼ੀ ਰਾਮ ਦਾ ਜਨਮ ਦਿਨ ਮਨਾਇਆ

ਸਮਰਾਲਾ, 9 ਅਕਤੂਬਰ (ਬਲਜੀਤ ਸਿੰਘ ਬਘੌਰ)-ਬਹੁਜਨ ਸਮਾਜ ਪਾਰਟੀ ਦੇ ਹਲਕਾ ਸਮਰਾਲਾ ਦੇ ਅਹੁਦੇਦਾਰਾਂ ਵਲੋਂ ਜ਼ਿਲ੍ਹਾ ਦਿਹਾਤੀ ਪ੍ਰਧਾਨ ਦਲਬੀਰ ਸਿੰਘ ਮੰਡਿਆਲਾ ਦੀ ਦੇਖ ਰੇਖ ਪਾਰਟੀ ਦੇ ਸੰਸਥਾਪਕ ਕਾਂਸੀ ਰਾਮ ਦਾ ਜਨਮ ਦਿਨ ਮਨਾਇਆ ਗਿਆ | ਪਾਰਟੀ ਦੇ ਦਫ਼ਤਰ 'ਚ ਕਰਵਾਏ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 13 ਤੋਂ

ਖੰਨਾ, 9 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 13, 14 ਤੇ 15 ਅਕਤੂਬਰ ਨੂੰ ਤਿੰਨ ਦਿਨਾਂ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ...

ਪੂਰੀ ਖ਼ਬਰ »

ਇਯਾਲੀ ਦੀ ਜਿੱਤ ਲਈ ਅਕਾਲੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ

ਸਮਰਾਲਾ, 9 ਅਕਤੂਬਰ (ਬਲਜੀਤ ਸਿੰਘ ਬਘੌਰ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਹਲਕਾ ਇੰਚਾਰਜ ਜਥੇਦਾਰ ਸੰਤਾ ਸਿੰਘ ਉਮੈਦਪੁਰ ਦੀ ਦੇਖ ਰੇਖ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਚੰਡੀਗੜ੍ਹ ਰੋਡ ਸਮਰਾਲਾ ਵਿਖੇ ਹੋਈ, ਜਿਸ ਵਿਚ ਜ਼ਿਮਨੀ ...

ਪੂਰੀ ਖ਼ਬਰ »

ਵਿਕਦਾ ਮਿਲਾਵਟਖੋਰੀ ਦੁੱਧ/ਪ੍ਰੋਡਕਟ ਮਨੁੱਖਾਂ ਜ਼ਿੰਦਗੀਆਂ ਲਈ ਨੁਕਸਾਨਦਾਇਕ

ਰਾਏਕੋਟ, 9 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਵਿਚ ਦੁੱਧ ਉਤਪਾਦਨ ਤੇ ਖਪਤ ਦੇ ਅੰਕੜਿਆਂ ਵਿਚ ਵੱਡੇ ਅੰਤਰ ਹੋਣ ਕਾਰਨ ਇਹ ਸਿੱਧ ਹੁੰਦਾ ਹੈ ਕਿ ਜ਼ਿਆਦਾਤਰ ਦੁੱਧ ਸਥੈਟਿਕ ਤਿਆਰ ਹੋ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ 'ਚ ਪਲਾਸਟਿਕ ਮੁਕਤ ਜਾਗਰੂਕਤਾ ਰੈਲੀ

ਮੁੱਲਾਂਪੁਰ-ਦਾਖਾ, 9 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸਵੱਛ ਭਾਰਤ ਮਿਸ਼ਨ ਤਹਿਤ ਨਗਰ ਕੌਾਸਲ ਮੁੱਲਾਂਪੁਰ-ਦਾਖਾ ਦੇ ਸਹਿਯੋਗ ਨਾਲ ਵਾਰਡ-ਵਾਰ ਜਾਗਰੂਕਤਾ ਰੈਲੀ ਸਮੇਂ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿਚ ਪਲਾਸਟਿਕ ਨੂੰ ਨਸ਼ਟ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਹਲਕਾ ਦਾਖਾ ਜ਼ਿਮਨੀ ਚੋਣ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਵਲੋਂ ਇਯਾਲੀ ਦਾ ਚੋਣ ਮੋਰਚਾ ਸੰਭਾਲਿਆ

ਮੁੱਲਾਂਪੁਰ-ਦਾਖਾ, 9 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਅਕਤੂਬਰ 21 ਨੂੰ ਜ਼ਿਮਨੀ ਚੋਣ ਨੇੜੇ ਹੋਣ ਕਰਕੇ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਹੋਰ ਵੀ ਵਧੀਆਂ ਨਜ਼ਰ ਆ ਰਹੀਆਂ ਹਨ | ਸ਼੍ਰੋਮਣੀ ਅਕਾਲੀ ਦਲ-ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਚੋਣ ...

ਪੂਰੀ ਖ਼ਬਰ »

ਇਯਾਲੀ ਨੂੰ ਲੋਕ ਵੱਡੀ ਲੀਡ ਨਾਲ ਜਿਤਾਉਣਗੇ-ਕਲੇਰ

ਚੌਾਕੀਮਾਨ, 9 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਹਲਕੇ ਦਾਖੇ ਦੇ ਲੋਕ ਕਾਂਗਰਸ ਪਾਰਟੀ ਦੇ ਨਾਲ ਨਾਲ ਹੋਰ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਭਰਮ ਭੁਲੇਖੇ ਦੂਰ ਕਰਦੇ ਹੋਏ 21 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਰਿਕਾਰਡ ...

ਪੂਰੀ ਖ਼ਬਰ »

ਸੀ.ਐਸ ਇੰਮੀਗ੍ਰੇਸ਼ਨ ਰਾਏਕੋਟ ਨੇ ਵਰਕ ਪਰਮਿਟ ਵੀਜ਼ਾ ਲਗਵਾਇਆ

ਰਾਏਕੋਟ, 9 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਕੈਨੇਡਾ ਤੇ ਪੰਜਾਬ ਸਰਕਾਰ ਤੋਂ ਮਨਜੂਰਸ਼ੁਦਾ ਕੰਪਨੀ ਸੀ.ਐਸ ਇੰਮੀਗ੍ਰਸ਼ਸਨ ਰਾਏਕੋਟ ਨੇ ਸਟੱਡੀ ਵੀਜ਼ੇ ਦੇ ਨਾਲ-ਨਾਲ ਵਿਜ਼ਟਰ ਵੀਜ਼ੇ ਤੇ ਵਰਕ ਪਰਮਿਟ ਵੀਜ਼ੇ ਲਗਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਸਕੂਲ ਵਿਖੇ ਮਾਪੇ ਅਧਿਆਪਕ ਮਿਲਣੀ

ਸਿੱਧਵਾਂ ਬੇਟ, 9 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਜਿਸ 'ਚ ਮਾਪਿਆਂ ਨੇ ਆਪਣਿਆਂ ਬੱਚਿਆਂ ਦਾ ਛਿਮਾਹੀ ਇਮਤਿਹਾਨਾਂ ਦਾ ਨਤੀਜਾ ਪ੍ਰਾਪਤ ਕੀਤਾ ਤੇ ਬੱਚਿਆਂ ...

ਪੂਰੀ ਖ਼ਬਰ »

ਪਿੰਡ ਅਜਨੌਦ 'ਚ ਦੂਸਰਾ ਕ੍ਰਿਕਟ ਟੂਰਨਾਮੈਂਟ ਅੱਜ ਤੋਂ

ਦੋਰਾਹਾ, 9 ਅਕਤੂਬਰ (ਮਨਜੀਤ ਸਿੰਘ ਗਿੱਲ )-ਸਵ: ਮਨੀ ਰਾਜੇਵਾਲੀਆ, ਗੁਰਦੀਪ ਅਜਨੌਦ ਤੇ ਨਾਰੰਗ ਝੱਜ ਦੀ ਯਾਦ ਨੂੰ ਸਮਰਪਿਤ ਪਿੰਡ ਅਜਨੌਦ ਵਿਖੇ 10 ਤੋਂ 13 ਅਕਤੂਬਰ ਤੱਕ ਦੂਸਰਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਮੰਗੀ ਅਜਨੌਦ, ਅਮਰਿੰਦਰ ਸਿੰਘ ਜਲਾਲਣ, ਮੀਕਾ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਵੱਖ-ਵੱਖ ਥਾਈਾ ਦੌਰਾ

ਗੁਰੂਸਰ ਸੁਧਾਰ, 9 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਜਤਿੰਦਰਾ ਗਰੀਨਫੀਲਡ ਸਕੂਲ ਗੁਰੂਸਰ ਸੁਧਾਰ ਦੇ 10+1 ਤੇ 10+2 ਦੇ ਵਿਦਿਆਰਥੀਆਂ ਅੰਦਰ ਨੈਤਿਕ ਕਦਰਾਂ ਕੀਮਤਾਂ ਨੂੰ ਹੋਰ ਪ੍ਰਫ਼ੁੱਲਿਤ ਕਰਨ ਲਈ ਉਨ੍ਹਾਂ ਨੂੰ ਮਨੁੱਖਤਾ ਦੀ ਸੇਵਾ ਸੁਸਾਇਟੀ ਹਸਨਪੁਰ, ਗੁਰੂ ਨਾਨਕ ...

ਪੂਰੀ ਖ਼ਬਰ »

ਰਾਏਕੋਟ ਜ਼ੋਨ ਦੀ ਅਥਲੈਟਿਕਸ ਮੀਟ ਦੇ ਦੂਜੇ ਦਿਨ ਅੰਡਰ-17 ਲੜਕੇ/ਲੜਕੀਆਂ ਦੇ ਮੁਕਾਬਲੇ ਹੋਏ

ਰਾਏਕੋਟ, 9 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਜ਼ੋਨ ਦੀ ਸਰਦ ਰੁੱਤ ਐਥਲੈਟਿਕਸ ਮੀਟ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੀਆਂ ਗਰਾਊਡਾਂ 'ਚ ਜ਼ੋਨਲ ਕਨਵੀਨਰ ਪਿ੍ੰਸੀਪਲ ਸੰਤੋਖ ਸਿੰਘ ਗਿੱਲ ਦੀ ਦੇਖ-ਰੇਖ ਹੇਠ ਚੱਲ ਰਹੀ ਹੈ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਹਿਲੋਲਪੁਰ ਵਿਖੇ ਸਾਇੰਸ ਮੇਲਾ ਕਰਵਾਇਆ

ਮਾਛੀਵਾੜਾ ਸਾਹਿਬ, 9 ਅਕਤੂਬਰ (ਸੁਖਵੰਤ ਸਿੰਘ ਗਿੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਲੋਲਪੁਰ ਵਿਖੇ ਪਿ੍ੰ. ਹਰਿੰਦਰ ਸਿੰਘ ਦੀ ਅਗਵਾਈ ਹੇਠ ਸਕੂਲ 'ਚ ਪੜ੍ਹਦੇ ਵਿਦਿਆਰਥੀਆਂ ਦਾ ਸਾਇੰਸ ਮੇਲਾ ਕਰਵਾਇਆ ਗਿਆ | ਸਾਇੰਸ ਮੇਲੇ 'ਚ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ...

ਪੂਰੀ ਖ਼ਬਰ »

ਨਾਹਰ ਖੰਡ ਮਿਲ ਅਮਲੋਹ ਵਲੋਂ ਕਿਸਾਨਾਂ ਨਾਲ ਮੀਟਿੰਗ

ਬੀਜਾ, 9 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਬਗ਼ਲੀ ਕਲਾਂ ਵਿਖੇ ਨਾਹਰ ਖੰਡ ਮਿਲ ਅਮਲੋਹ ਦੀ ਟੀਮ ਵਲੋਂ ਅੱਸੂ ਕੱਤਕ ਗੰਨੇ ਦੀ ਬਿਜਾਈ ਸਬੰਧੀ ਮੀਟਿੰਗ ਹੋਈ | ਇਸ ਮੌਕੇ ਕਿਸਾਨਾਂ ਨੂੰ ਮੈਨੇਜਰ ਸੁਧੀਰ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੰਨੇ ਦੀਆਂ ਅਗੇਤੀਆਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਅਲੂਣਾ ਪੱਲ੍ਹਾ (ਲੁਧਿਆਣਾ) ਦੇ ਮੁੱਖ ਗੇਟ ਦਾ ਉਦਘਾਟਨ

ਖੰਨਾ, 9 ਅਕਤੂਬਰ (ਹਰਜਿੰਦਰ ਸਿੰਘ ਲਾਲ)-ਇੱਥੋਂ ਦੇ ਨਜ਼ਦੀਕੀ ਪਿੰਡ ਅਲੂਣਾ ਪੱਲ੍ਹਾ ਦੇ ਸਰਕਾਰੀ ਹਾਈ ਸਕੂਲ ਦੇ ਮੁੱਖ ਗੇਟ ਦੀ ਉਸਾਰੀ ਖੰਨਾ ਦੇ ਪ੍ਰਸਿੱਧ ਕਾਰੋਬਾਰੀ ਹਰੀ ਚੰਦ ਜਿਊਲਰਜ਼ ਦੇ ਮਾਲਕ ਨੇ ਆਪਣੇ ਮਾਤਾ- ਪਿਤਾ ਹਰੀ ਚੰਦ ਤੇ ਕਮਲਾ ਦੇਵੀ ਦੀ ਯਾਦ ਵਿਚ ...

ਪੂਰੀ ਖ਼ਬਰ »

ਸੱਭਿਆਚਾਰਕ ਸਮਾਗਮ 'ਚ ਕਲਾਕਾਰਾਂ ਨੇ ਹਜ਼ਾਰਾਂ ਦਰਸ਼ਕਾਂ ਦਾ ਕੀਤਾ ਮਨੋਰੰਜਨ

ਦੋਰਾਹਾ, 9 ਅਕਤੂਬਰ (ਮਨਜੀਤ ਸਿੰਘ ਗਿੱਲ)-ਸ੍ਰੀ ਰਾਮ ਕਿ੍ਸ਼ਨ ਨਾਟਕ ਕਲੱਬ ਦੋਰਾਹਾ ਵਲੋਂ ਸ਼ਹਿਰ ਵਾਸੀਆਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ, ਇਸ ਸਮੇਂ ਦੋਰਾਹਾ ਦੀ ਨਵੀਂ ਅਨਾਜ ਮੰਡੀ 'ਚ ਦੋਰਾਹਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਪੰਜਾਬ ਦੇ ਸ਼ੈਲਰ ਉਦਯੋਗ ਨੂੰ ਬਚਾਉਣ ਲਈ ਫੌਰੀ ਤੌਰ 'ਤੇ ਕਦਮ ਚੁੱਕੇ- ਮਿੰਟੂ

ਮਾਛੀਵਾੜਾ ਸਾਹਿਬ, 9 ਅਕਤੂਬਰ (ਮਨੋਜ ਕੁਮਾਰ)-ਅੱਜ ਸੂਬੇ ਭਰ ਦੇ ਚਾਰ ਹਜ਼ਾਰ ਤੋਂ ਵੱਧ ਸ਼ੈਲਰ ਉਦਯੋਗ ਕੇਂਦਰ ਸਰਕਾਰ ਦੀ ਬੇਰੁਖ਼ੀ ਦਾ ਇਸ ਕਦਰ ਸ਼ਿਕਾਰ ਹੋ ਰਹੇ ਹਨ ਕਿ ਕਰੋੜਾਂ ਰੁਪਏ ਦੀ ਲਾਗਤ ਦੇ ਬਾਵਜੂਦ ਅੱਗੇ ਘੁੱਪ ਹਨੇਰਾ ਹੀ ਨਜ਼ਰ ਆ ਰਿਹਾ ਹੈ | ਨਵੇਂ ਸੀਜ਼ਨ ਦੀ ...

ਪੂਰੀ ਖ਼ਬਰ »

ਸ੍ਰੀ ਦੁਰਗਾ ਪੂਜਾ ਕਰ ਕੇ ਮੂਰਤੀਆਂ ਕੀਤੀਆਂ ਜਲ-ਪਰਵਾਹ

ਦੋਰਾਹਾ, 9 ਅਕਤੂਬਰ (ਜਸਵੀਰ ਝੱਜ)-ਨਹਿਰ ਸਰਹਿੰਦ ਦੇ ਦੋਰਾਹਾ ਤੇ ਪੁਲ ਦੀਪ ਨਗਰ ਦੀ ਵਿਖੇ ਲੁਧਿਆਣਾ ਤੇ ਹੋਰ ਨੇੜਲੇ ਸਥਾਨਾਂ ਤੋਂ ਆ ਕੇ ਸ਼ਰਧਾਲੂਆਂ ਨੇ ਸ਼੍ਰੀ ਦੁਰਗਾ ਦੀ ਪੂਜਾ ਕਰਕੇ ਮੂਰਤੀਆਂ ਜਲ-ਪਰਵਾਹ ਕੀਤੀਆਂ | ਇਸ ਸਮੇਂ ਦੇਖਣ 'ਚ ਆਇਆ ਕਿ ਪ੍ਰਸ਼ਾਸਨ ਨੇ ਪਿਛਲੇ ...

ਪੂਰੀ ਖ਼ਬਰ »

ਉੱਘੇ ਸਾਹਿਤਕਾਰ ਪ੍ਰੋ. ਬਲਜਿੰਦਰ ਨਸਰਾਲੀ ਦਾ ਵਿਦਿਆਰਥੀਆਂ ਨਾਲ ਰੂ-ਬ-ਰੂ ਸਮਾਗਮ

ਜੌੜੇਪੁਲ ਜਰਗ/ਪਾਇਲ, 9 ਅਕਤੂਬਰ (ਪਾਲਾ ਰਾਜੇਵਾਲੀਆਂ, ਨਿਜ਼ਾਮਪੁਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਰਥਲਾ ਵਿਖੇ ਉੱਘੇ ਸਾਹਿਤਕਾਰ ਪ੍ਰੋ. ਬਲਜਿੰਦਰ ਨਸਰਾਲੀ ਨਾਲ ਰੂ-ਬ-ਰੂ ਯਾਦਗਾਰੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡਾ. ਬਲਜਿੰਦਰ ਨਸਰਾਲੀ ਨੇ ਬੱਚਿਆਂ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਨਵੇਂ ਦਰਬਾਰ ਸਾਹਿਬ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ

ਮਲੌਦ/ਪਾਇਲ, 9 ਅਕਤੂਬਰ (ਨਿਜ਼ਾਮਪੁਰ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਤੇ ਬਾਬਾ ਸ਼ੀਹਾਂ ਸਿੰਘ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਅਹੁਦੇਦਾਰਾਂ ਤੇ ਇਲਾਕੇ ਦੀਆਂ ...

ਪੂਰੀ ਖ਼ਬਰ »

ਵਿਧਾਇਕ ਲੱਖਾ ਪਾਇਲ ਤੇ ਜੀ. ਪੀ. ਵਲੋਂ ਝੋਨੇ ਦੀ ਖ਼ਰੀਦ ਦਾ ਉਦਘਾਟਨ

ਮਲੌਦ, 9 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਦਾਣਾ ਮੰਡੀ ਮਲੌਦ ਵਿਖੇ ਝੋਨੇ ਦੀ ਖ਼ਰੀਦ ਦਾ ਰਸਮੀ ਉਦਘਾਟਨ ਵਿਧਾਇਕ ਲਖਵੀਰ ਸਿੰਘ ਲੱਖਾ ਤੇ ਬੱਸੀ ਪਠਾਣਾਂ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਨੇ ਖ਼ਰੀਦ ਦਾ ਉਦਘਾਟਨ ਰਾਮ ਪ੍ਰਕਾਸ਼ ...

ਪੂਰੀ ਖ਼ਬਰ »

ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਧਰਨਾ 37ਵੇਂ ਦਿਨ ਵੀ ਜਾਰੀ

ਸਮਰਾਲਾ, 9 ਅਕਤੂਬਰ (ਸੁਰਜੀਤ ਸਿੰਘ)-ਬਹਿਲੋਲਪੁਰ ਰੋਡ 'ਤੇ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਲੱਗਿਆ ਧਰਨਾ ਤੇ ਲੜੀਵਾਰ ਭੁੱਖ ਹੜਤਾਲ ਅੱਜ 37ਵੇਂ ਦਿਨ ਵਿਚ ਦਾਖਲ ਹੋ ਗਿਆ ਹੈ, ਪਰ ਪ੍ਰਸ਼ਾਸਨ ਦੇ ਕੰਨ 'ਤੇ ਅਜੇ ਤੱਕ ਜੂੰ ਨਹੀਂ ਸਰਕੀ | ਇਲਾਕਾ ਵੀ ਇਸ ਗੱਲ 'ਤੇ ਬਜ਼ਿਦ ਹੈ ਕਿ ...

ਪੂਰੀ ਖ਼ਬਰ »

ਸਰਕਾਰੀ ਕਾਲਜ ਸਿੱਧਸਰ ਸਾਹਿਬ ਦੇ ਵਿਦਿਆਰਥੀਆਂ ਵਲੋਂ ਯੂਥ ਫ਼ੈਸਟੀਵਲ 'ਚ ਸ਼ਾਨਦਾਰ ਪ੍ਰਦਰਸ਼ਨ

3ਪਾਇਲ, 9 ਅਕਤੂਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਮਾਤਾ ਗੰਗਾ ਖ਼ਾਲਸਾ ਕਾਲਜ ਕੋਟਾਂ ਵਿਖੇ ਲੁਧਿਆਣਾ ਜ਼ੋਨ ਏ ਦੇ ਹੋਏ ਯੂਥ ਫ਼ੈਸਟੀਵਲ 'ਚ ਬਾਬਾ ਸ਼ੀਹਾਂ ਸਿੰਘ ਗਿੱਲ ਝੱਲੀ ਸਰਕਾਰੀ ਕਾਲਜ ਸਿੱਧਸਰ ਸਾਹਿਬ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ 'ਚ ਸ਼ਾਨਦਾਰ ...

ਪੂਰੀ ਖ਼ਬਰ »

ਝੋਨੇ ਦੀ ਆਮਦ ਦੇ ਬਾਵਜੂਦ ਲਿਫ਼ਟਿੰਗ ਦਾ ਕੰਮ ਠੱਪ

ਮਾਛੀਵਾੜਾ ਸਾਹਿਬ, 9 ਅਕਤੂਬਰ (ਮਨੋਜ ਕੁਮਾਰ)-ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਦੀ ਹੋਈ ਸ਼ੁਰੂਆਤ ਹੁਣ ਸ਼ੈਲਰ ਐਸੋ. ਦੀ ਹੜਤਾਲ ਨਾਲ ਨਵੀਂ ਮੁਸ਼ਕਿਲ ਵਿੱਚ ਨਜ਼ਰ ਆ ਰਹੀ ਹੈ | ਅੱਜ ਭਾਵੇਂ ਸਥਾਨਕ ਮੰਡੀ ਵਿੱਚ ਕੋਈ ਸਰਕਾਰੀ ਖਰੀਦ ਏਜੰਸੀਆਂ ਝੋਨੇ ਦੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲਗਾਤਾਰ ਲਗਵਾ ਰਿਹੈ ਵਿਜ਼ਟਰ ਵੀਜ਼ਾ-ਡੱਲਾ

ਖੰਨਾ, 9 ਅਕਤੂਬਰ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਆਪਣੀਆਂ ਆਈਲੈਟਸ ਤੇ ਵੀਜ਼ਾ ਸਬੰਧੀ ਸੇਵਾਵਾਂ ਦੁਆਰਾ ਪੰਜਾਬ ਦੀ ਨੰਬਰ ਇਕ ਨਾਮਵਰ ਸੰਸਥਾ ਬਣ ਚੁੱਕੀ ਹੈ | ਇਸੇ ਸਫਲਤਾ ਸਦਕਾ ਸੰਸਥਾ ਵਲ਼ੋਂ ਲਗਾਤਾਰ ਵਿਜ਼ਟਰ ਵੀਜ਼ੇ ਆ ਰਹੇ ਹਨ | ਸੰਸਥਾ ਨੇ ਨਰਿੰਦਰ ਕੌਰ ...

ਪੂਰੀ ਖ਼ਬਰ »

ਏਕਤਾ ਵੈੱਲਫ਼ੇਅਰ ਕਲੱਬ ਦੇ ਜਾਗਰਣ ਵਿਚ ਪਹੁੰਚਣਗੀਆਂ ਕਈ ਪ੍ਰਸਿੱਧ ਹਸਤੀਆਂ

ਖੰਨਾ, 9 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏਕਤਾ ਵੈੱਲਫੇਅਰ ਕਲੱਬ ਖੰਨਾ ਵਲੋਂ ਕਰਵਾਏ ਜਾ ਰਹੇ 2 ਦਿਨਾਂ ਵਿਸ਼ਾਲ ਜਾਗਰਣ ਅਤੇ ਭਜਨ ਸੰਧਿਆ ਵਿਚ ਏ. ਡੀ. ਸੀ. ਜਸਪਾਲ ਸਿੰਘ ਗਿੱਲ, ਐੱਸ. ਡੀ. ਐਮ. ਸੰਦੀਪ ਸਿੰਘ, ਐੱਸ. ਐਮ. ਓ. ਰਾਜਿੰਦਰ ਗੁਲਾਟੀ, ਐੱਸ. ਐੱਚ. ਓ. ਕੁਲਜਿੰਦਰ ਗਰੇਵਾਲ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX