ਤਾਜਾ ਖ਼ਬਰਾਂ


ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  about 2 hours ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  about 2 hours ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 minute ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  about 3 hours ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  about 3 hours ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  about 3 hours ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  about 3 hours ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  about 4 hours ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 4 hours ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  about 4 hours ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜਲਾਲਾਬਾਦ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਚੋਣ ਪ੍ਰਚਾਰ ਵਿਚ ਸ਼ਾਮਿਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ ...
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  about 5 hours ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  about 6 hours ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 6 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 6 hours ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 6 hours ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  about 6 hours ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  about 7 hours ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  about 7 hours ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  about 7 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  about 7 hours ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  1 minute ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 8 hours ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  about 8 hours ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  about 8 hours ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  about 9 hours ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  about 9 hours ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 9 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  about 9 hours ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 10 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 10 hours ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 11 hours ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 12 hours ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 12 hours ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 1 hour ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  about 1 hour ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  about 1 hour ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  about 1 hour ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ 'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਬਰਨਾਲਾ

ਭਗਵੰਤ ਮਾਨ ਵਲੋਂ ਖੇਡ ਸਟੇਡੀਅਮ ਦੀ ਚਾਰਦੀਵਾਰੀ ਦਾ ਉਦਘਾਟਨ

ਸ਼ਹਿਣਾ, 9 ਅਕਤੂਬਰ (ਸੁਰੇਸ਼ ਗੋਗੀ)-ਪੰਜਾਬ ਦੇ ਨੌਜਵਾਨਾਂ ਨੂੰ ਬਚਾਉਣ ਲਈ ਖੇਡਾਂ ਵਾਲੇ ਪਾਸੇ ਲਗਾਉਣਾ ਸਮੇਂ ਦੀ ਮੱੁਖ ਲੋੜ ਹੈ | ਇਹ ਸ਼ਬਦ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਪਰਮਵੀਰ ਚੱਕਰ ਵਿਜੇਤਾ ਕੈਪਟਨ ਕਰਮ ਸਿੰਘ ਮੱਲੀ ਸਟੇਡੀਅਮ ਦੀ ਉਨ੍ਹਾਂ ਵਲੋਂ ਪਿਛਲੇ ਸਮੇਂ ਦੌਰਾਨ ਭੇਜੀ ਗਈ 10 ਲੱਖ ਰੁਪਏ ਦੀ ਗ੍ਰਾਂਟ ਨਾਲ ਤਿਆਰ ਕੀਤੀ ਗਈ ਚਾਰਦੀਵਾਰੀ ਦਾ ਉਦਘਾਟਨ ਕਰਨ ਸਮੇਂ ਕਹੇ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਯੂਥ ਕਲੱਬਾਂ ਅਤੇ ਯੂਥ ਆਗੂਆਂ ਨੂੰ ਅਗਵਾਈ ਕਰਨੀ ਹੋਵੇਗੀ | ਸ੍ਰੀ ਮਾਨ ਨੇ ਇਹ ਵੀ ਕਿਹਾ ਕਿ ਮੈਨੂੰ ਹਰੀ ਸਿਆਹੀ ਵਾਲਾ ਪੈੱਨ ਕੰਮ ਨਾ ਕਰਨ ਵਾਲੇ ਮੈਂਬਰ ਪਾਰਲੀਮੈਂਟ ਤੋਂ ਲੈ ਕੇ ਦਿੱਤਾ ਹੈ | ਜੇਕਰ ਮੈਂ ਲੋਕਾਂ ਦੇ ਕੰਮਕਾਰ ਕਰਨ ਲਈ ਖਰਾ ਨਹੀਂ ਉੱਤਰਾਂਗਾ, ਤਾਂ ਇਹ ਹਰੀ ਸਿਆਹੀ ਵਾਲਾ ਪੈਨ ਉਸ ਤਰ੍ਹਾਂ ਕਿਸੇ ਹੋਰ ਨੂੰ ਖੋਹ ਕੇ ਵੀ ਦੇ ਸਕਦੇ ਹਨ | ਉਨ੍ਹਾਂ ਕਿਹਾ ਕਿ ਭਾਵੇਂ ਮੈਂ ਆਪਣੀ ਪਾਰਟੀ ਦਾ ਇਕੱਲਾ ਮੈਂਬਰ ਪਾਰਲੀਮੈਂਟ ਬਣਿਆ ਹਾਂ, ਪਰ ਲੋਕ ਮੁੱਦਿਆਂ ਲਈ ਲੜਨ ਲਈ ਮੈਂ ਇਕੱਲਾ ਹੀ ਕਾਫ਼ੀ ਹਾਂ ਅਤੇ ਹੋਰਨਾਂ ਮੈਂਬਰ ਪਾਰਲੀਮੈਂਟ ਤੋਂ ਵੱਧ ਕੰਮ ਮੈਂ ਲੋਕਾਂ ਦੇ ਵਿਰੋਧੀ ਹੋਣ ਦੇ ਨਾਤੇ ਵੀ ਕਰਵਾ ਰਿਹਾ ਹਾਂ | ਉਨ੍ਹਾਂ ਸ਼ਹਿਣਾ ਦੇ ਸਟੇਡੀਅਮ ਨੂੰ ਆਧੁਨਿਕ ਰੂਪ ਦੇਣ ਲਈ ਹੋਰ ਗ੍ਰਾਂਟ ਦੇਣ ਦਾ ਭਰੋਸਾ ਵੀ ਦਿੱਤਾ | ਇਸ ਮੌਕੇ ਗੁਰਮੀਤ ਸਿੰਘ ਮੀਤ ਹੇਅਰ ਵਿਧਾਇਕ ਬਰਨਾਲਾ, ਲਾਭ ਸਿੰਘ ਉਗੋਕੇ ਸੀਨੀਅਰ ਆਗੂ, ਸਤਨਾਮ ਸਿੰਘ, ਲਵਦੀਪ ਸਿੰਘ ਭਗਤਪੁਰਾ, ਕੁਲਵੰਤ ਸਿੰਘ ਸਿੱਧੂ, ਗੁਰਦੀਪ ਸਿੰਘ ਬਾਠ ਜ਼ਿਲ੍ਹਾ ਪ੍ਰਧਾਨ, ਪਰਵਿੰਦਰ ਸਿੰਘ ਭੰਗੂ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਗੁਰਜੰਟ ਸਿੰਘ ਜੰਟਾ ਪੰਧੇਰ, ਪਿਆਰਾ ਸਿੰਘ ਡੇਅਰੀ ਵਾਲਾ, ਦੀਪੀ ਰਾਜਸਥਾਨੀ, ਘੱਕੀ ਸ਼ਹਿਣਾ, ਅਮਨਾ ਜੱਸਲ ਤੋਂ ਇਲਾਵਾ ਹੋਰ ਵੀ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ |

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 9 ਅਕਤੂਬਰ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮੰਜੀ ਸਾਹਿਬ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ...

ਪੂਰੀ ਖ਼ਬਰ »

ਕੋਰਟ ਕੇਸਾਂ ਤੇ ਰਿਕਵਰੀ ਕੇਸਾਂ ਦੇ ਕੰਮਕਾਜ ਤੇਜ਼ੀ ਨਾਲ ਨਿਪਟਾਏ ਜਾਣ-ਫੂਲਕਾ

ਬਰਨਾਲਾ, 9 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗਾਂ ਕੀਤੀਆਂ ਗਈਆਂ | ਮਾਲ ਵਿਭਾਗ ਦੀ ...

ਪੂਰੀ ਖ਼ਬਰ »

ਗੰਦੇ ਪਾਣੀ ਦਾ ਨਿਕਾਸ ਕਰਨ ਲਈ ਪਾਈਪ ਪਾਉਣ ਦਾ ਕੰਮ ਸ਼ੁਰੂ

ਸ਼ਹਿਣਾ, 9 ਅਕਤੂਬਰ (ਸੁਰੇਸ਼ ਗੋਗੀ)-ਪਿੰਡ ਮੌੜ ਨਾਭਾ ਵਿਖੇ ਇੰਦਰਾ ਆਵਾਸ ਯੋਜਨਾ ਅਧੀਨ ਬਣੀਆਂ ਕਾਲੋਨੀਆਂ ਤੋਂ ਗੰਦੇ ਪਾਣੀ ਦਾ ਨਿਕਾਸ ਕਰਨ ਲਈ ਪਾਈਪ ਪਾਉਣ ਦਾ ਕੰਮ ਪਰਮਜੀਤ ਸਿੰਘ ਮੌੜ ਚੇਅਰਮੈਨ ਬਲਾਕ ਸੰਮਤੀ ਸ਼ਹਿਣਾ ਨੇ ਟੱਕ ਲਾ ਕੇ ਕੀਤਾ | ਇਸ ਸਮੇਂ ਚੇਅਰਮੈਨ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਦਾਖਾ ਰੈਲੀ 12 ਨੂੰ

ਮਹਿਲ ਕਲਾਂ, 9 ਅਕਤੂਬਰ (ਅਵਤਾਰ ਸਿੰਘ ਅਣਖੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੀ ਸੂਬਾ ਕਮੇਟੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਜ਼ਿਮਨੀ ਚੋਣ ਹਲਕਿਆਂ ਵਿਚ ਸੂਬਾ ਸਰਕਾਰ ਦਾ ਲੋਕ ਮਾਰੂ ਚਿਹਰਾ ਨੰਗਾ ਕਰਨ ਲਈ ਪੈਨਸ਼ਨਰਾਂ, ਮੁਲਾਜ਼ਮਾਂ ਵਲੋਂ ਕੀਤੀਆਂ ...

ਪੂਰੀ ਖ਼ਬਰ »

ਦੀਵਾਨਾ ਪਿੰਡ ਵਿਖੇ ਬਣੇਗੀ ਨਮੂਨੇ ਦੀ ਲਾਇਬ੍ਰੇਰੀ-ਭਗਵੰਤ ਮਾਨ

ਟੱਲੇਵਾਲ, 9 ਅਕਤੂਬਰ (ਸੋਨੀ ਚੀਮਾ)-ਨੌਜਵਾਨ ਪੀੜ੍ਹੀ ਨੂੰ ਸਾਹਿਤਕ ਚੇਟਕ ਲਾ ਕੇ ਕਿਤਾਬੀ ਗਿਆਨ ਵੰਡ ਰਹੀ ਪਿੰਡ ਦੀਵਾਨਾ ਦੀ ਲਾਇਬ੍ਰੇਰੀ ਨੂੰ ਇਲਾਕੇ ਅਤੇ ਜ਼ਿਲੇ੍ਹ ਵਿਚ ਨਮੂਨੇ ਦੀ ਬਣਾਇਆ ਜਾਵੇਗਾ | ਇਹ ਸ਼ਬਦ ਭਗਵੰਤ ਮਾਨ ਮੈਂਬਰ ਪਾਰਲੀਮੈਂਟ ਸੰਗਰੂਰ ਨੇ ਪਿੰਡ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ ਕੀਤਾ ਗਿ੍ਫ਼ਤਾਰ

ਮਹਿਲ ਕਲਾਂ, 9 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਚੁਹਾਣਕੇ ਖ਼ੁਰਦ ਤੋਂ ਇਕ ਔਰਤ ਦੇ ਘਰੋਂ ਘਰੇਲੂ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਚੋਰੀ ਕੀਤਾ ਹੋਇਆ ਸਾਮਾਨ ਬਰਾਮਦ ਕਰਵਾਉਣ ਵਿਚ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ

ਹੰਡਿਆਇਆ, 9 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਸੰਧੂ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਯੂਨੀਅਨ ਦੇ ਆਗੂ ਗੋਰਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਏ ਕੈਨੇਡਾ ਦੇ ਵਿਜ਼ਟਰ ਵੀਜ਼ੇ

ਬਰਨਾਲਾ, 9 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਆਈਲਟਸ ਅਤੇ ਵੀਜ਼ਾ ਸੇਵਾਵਾਂ ਪ੍ਰਦਾਨ ਕਰਨ ਵਾਲੀ ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਵਲੋਂ ਵਿਦੇਸ਼ ਜਾਣ ਵਾਲਿਆਂ ਦੇ ਸੁਪਨੇ ਸਾਕਾਰ ਕਰਦੇ ਹੋਏ ਵੱਡੀ ਗਿਣਤੀ ਵਿਚ ਸਟੱਡੀ ਵੀਜ਼ੇ, ਵਿਜ਼ਟਰ ਵੀਜ਼ੇ ਤੇ ਓਪਨ ...

ਪੂਰੀ ਖ਼ਬਰ »

ਸ਼ਹਿਣਾ ਦਾ ਕਬੱਡੀ ਖੇਡ ਮੇਲਾ ਅਮਿੱਟ ਪੈੜਾਂ ਛੱਡਦਾ ਹੋਇਆ ਸਮਾਪਤ

ਸ਼ਹਿਣਾ, 9 ਅਕਤੂਬਰ (ਸੁਰੇਸ਼ ਗੋਗੀ)-ਸੰਤ ਬਾਬਾ ਫਲਗੂ ਦਾਸ ਸਪੋਰਟਸ ਕਲੱਬ ਸ਼ਹਿਣਾ ਵਲੋਂ ਐਨ.ਆਰ.ਆਈ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 9ਵਾਂ ਸ਼ਾਨਦਾਰ ਕਬੱਡੀ ਕੱਪ ਪਰਮਵੀਰ ਚੱਕਰ ਵਿਜੇਤਾ ਕੈਪਟਨ ਕਰਮ ਸਿੰਘ ਮੱਲ੍ਹੀ ਸਟੇਡੀਅਮ ਸ਼ਹਿਣਾ ...

ਪੂਰੀ ਖ਼ਬਰ »

ਸਟੈਨਫੋਰਡ ਸਕੂਲ ਚੰਨਣਵਾਲ ਵਿਚ ਦੁਸਹਿਰੇ ਦਾ ਤਿਉਹਾਰ ਮਨਾਇਆ

ਮਹਿਲ ਕਲਾਂ, 9 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਬਲਾਕ ਅਧੀਨ ਆਉਂਦੇ ਪਿੰਡ ਚੰਨਣਵਾਲ ਦੀ ਉੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਘਣਸ਼ਿਆਮ ਦਾਸ ਨਾਇਕ ਦੀ ਅਗਵਾਈ ਹੇਠ ਦਸਹਿਰੇ ਦਾ ਤਿਉਹਾਰ ਸਕੂਲ ਵਿਚ ਮਨਾਇਆ ...

ਪੂਰੀ ਖ਼ਬਰ »

ਮਾਂਗੇਵਾਲ ਵਿਖੇ ਗੁਰਮਤਿ ਮੁਕਾਬਲੇ ਕਰਵਾਏ

ਮਹਿਲ ਕਲਾਂ, 9 ਅਕਤੂਬਰ (ਅਵਤਾਰ ਸਿੰਘ ਅਣਖੀ)-ਗਿਆਨ ਗੁਰੂ ਪ੍ਰਚਾਰ ਕੇਂਦਰ ਮਾਂਗੇਵਾਲ ਵਲੋਂ ਗੁਰਮਤਿ ਮਿਸ਼ਨਰੀ ਕਾਲਜ ਲੁਧਿਆਣਾ, ਸਰਦਾਰੀਆਂ ਯੂਥ ਕਲੱਬ ਬਰਨਾਲਾ ਦੇ ਸਹਿਯੋਗ ਨਾਲ ਗੁਰਮਤਿ ਗਿਆਨ ਅਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਵਿਗਿਆਨ ਮੇਲਾ ਲਗਾਇਆ

ਬਰਨਾਲਾ, 9 ਅਕਤੂਬਰ (ਅਸ਼ੋਕ ਭਾਰਤੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸਰਬਜੀਤ ਸਿੰਘ ਤੂਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪਿ੍ੰਸੀਪਲ ਸ੍ਰੀਮਤੀ ਅਨੂ ਬਾਹੀਆ ਦੀ ਅਗਵਾਈ ਵਿਚ ਵਿਗਿਆਨ ਮੇਲਾ ਲਗਾਇਆ | ਇਸ ਮੌਕੇ ...

ਪੂਰੀ ਖ਼ਬਰ »

ਭੋਤਨਾ ਸਹਿਕਾਰੀ ਸਭਾ ਦੇ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਦੀ ਚੋਣ

ਟੱਲੇਵਾਲ, 9 ਅਕਤੂਬਰ (ਸੋਨੀ ਚੀਮਾ)-ਦੀ ਬਹੁੰਮਤਵੀਂ ਸਹਿਕਾਰੀ ਸਭਾ ਭੋਤਨਾ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਦੀ ਚੋਣ ਸੁਸਾਇਟੀ ਵਿਖੇ ਰੱਖੇ ਆਮ ਇਜਲਾਸ ਦੌਰਾਨ ਸਮੱੁਚੇ 11 ਮੈਂਬਰਾਂ 'ਤੇ ਸਰਬਸੰਮਤੀ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਦਲਵਾਰ ਸਿੰਘ ...

ਪੂਰੀ ਖ਼ਬਰ »

ਅੰਕਿਤ ਬਾਂਸਲ ਨੇ ਪੰਚਾਇਤਾਂ ਨਾਲ ਕੀਤੀ ਮੀਟਿੰਗ

ਰੂੜੇਕੇ ਕਲਾਂ, 9 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ. ਅੰਕਿਤ ਬਾਂਸਲ ਨੇ ਕਾਂਗਰਸੀ ਆਗੂ ਬਿਲਾਸਪੁਰ ਪਿੰਡੀ ਧੌਲਾ ਦੇ ਸਰਪੰਚ ਹੀਰਾ ਸਿੰਘ ਕੁਲਾਰ ਦੇ ਗ੍ਰਹਿ ਧੌਲਾ ਵਿਖੇ ਗ੍ਰਾਮ ਪੰਚਾਇਤ ਬਿਲਾਸਪੁਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਸ਼ੇਸ਼ 'ਖੇਡ ਗਤੀਵਿਧੀਆਂ' ਕਰਵਾਈਆਂ

ਧਨੌਲਾ, 9 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਅੰਦਰ ਖੇਡਾਂ ਪ੍ਰਤੀ ਖਿਚ ਪੈਦਾ ਕਰਨ ਦੇ ਮਕਸਦ ਤਹਿਤ ਡੀ.ਪੀ. ਅਧਿਆਪਕ ਸੁਖਵੀਰ ਸਿੰਘ ਤੇ ਸੰਦੀਪ ਕੌਰ ਦੀ ਦੇਖ-ਰੇਖ 'ਚ ਵਿਸ਼ੇਸ਼ 'ਖੇਡ ਗਤੀਵਿਧੀਆਂ' ਕੀਤੀਆਂ ...

ਪੂਰੀ ਖ਼ਬਰ »

ਰੁਦਰਾ ਇਮੀਗੇ੍ਰਸ਼ਨ ਸੰਗਰੂਰ ਨੇ 24 ਘੰਟਿਆਂ ਵਿਚ ਲਗਵਾਇਆ ਯੂ. ਕੇ. ਦਾ ਵੀਜ਼ਾ

ਸੰਗਰੂਰ, 9 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸ਼ਹਿਰ ਦੀ ਨਾਮੀ ਸੰਸਥਾ ਰੁਦਰਾ ਇਮੀਗੇ੍ਰਸ਼ਨ ਸੰਗਰੂਰ ਨੇ ਅੱਜ ਇੱਕ ਹੋਰ ਮਾਅਰਕਾ ਮਾਰਦਿਆਂ ਇਕ ਲੜਕੀ ਦਾ ਚੌਵੀ ਘੰਟਿਆਂ ਦੇ ਵਿਚ ਯੂ.ਕੇ. ਦਾ ਵੀਜ਼ਾ ਲਗਵਾ ਕੇ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਦਰਾ ...

ਪੂਰੀ ਖ਼ਬਰ »

ਭਗਤ ਨਾਮਦੇਵ ਦੇ ਆਗਮਨ ਦਿਹਾੜੇ ਦੇ ਸਮਾਗਮ 24 ਤੋਂ

ਬਰਨਾਲਾ, 9 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਭਗਤ ਬ੍ਰਹਮ ਗਿਆਨੀ ਬਾਬਾ ਨਾਮਦੇਵ ਜੀ ਦਾ 749ਵਾਂ ਆਗਮਨ ਦਿਹਾੜਾ ਗੁਰਦੁਆਰਾ ਬਾਬਾ ਨਾਮਦੇਵ ਜੀ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ 24 ਤੋਂ 26 ਅਕਤੂਬਰ ਤੱਕ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਡੇਂਗੂ ਕਾਰਨ 19 ਸਾਲਾ ਨੌਜਵਾਨ ਦੀ ਮੌਤ

ਤਪਾ ਮੰਡੀ, 9 ਅਕਤੂਬਰ (ਪ੍ਰਵੀਨ ਗਰਗ)-ਪਿੰਡ ਢਿਲਵਾਂ ਵਿਖੇ ਡੇਂਗੂ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਮਨਪ੍ਰੀਤ ਸਿੰਘ (19) ਦੇ ਪਿਤਾ ਨਾਇਬ ਸਿੰਘ ਵਾਸੀ ਲਾਲੂ ਪੱਤੀ ਘੁੰਨਸ ਰੋਡ ਢਿੱਲਵਾਂ ਨੇ ਭਰੇ ...

ਪੂਰੀ ਖ਼ਬਰ »

ਵਿਗਿਆਨ ਵਿਸ਼ੇ ਸਬੰਧੀ ਗਤੀਵਿਧੀਆਂ ਕਰਵਾਈਆਂ

ਬਰਨਾਲਾ, 9 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਿਗਿਆਨ ਵਿਸ਼ੇ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਪਿ੍ੰਸੀਪਲ ਸ਼ਸ਼ੀਕਾਂਤ ਮਿਸਰਾ ਨੇ ਵਿਦਿਆਰਥੀਆਂ ਨੂੰ ਮਨੱੁਖੀ ਸਰੀਰ ਦੇ ਵੱਖ-ਵੱਖ ਅੰਗਾਂ ਤੇ ਉਨ੍ਹਾਂ ਦੀ ...

ਪੂਰੀ ਖ਼ਬਰ »

ਅੰਗਰੇਜ਼ੀ ਭਾਸ਼ਾ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਬਰਨਾਲਾ, 9 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਅੰਗਰੇਜ਼ੀ ਭਾਸ਼ਾ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ ਜਿਸ ਵਿਚ ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਜੇਤੂ ਵਿਦਿਆਰਥੀਆਂ ਨੂੰ ਕੋਆਰਡੀਨੇਟਰ ਸ੍ਰੀਮਤੀ ਪ੍ਰੇਰਨਾ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਧਾਲੀਵਾਲ ਸਹਿਕਾਰੀ ਸਭਾ ਉਗੋਕੇ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਬਣੇ

ਸ਼ਹਿਣਾ, 9 ਅਕਤੂਬਰ (ਸੁਰੇਸ਼ ਗੋਗੀ)-ਸਹਿਕਾਰੀ ਸਭਾ ਉਗੋਕੇ ਦੇ ਪ੍ਰਬੰਧਕੀ ਕਮੇਟੀ ਦੇ 11 ਮੈਂਬਰਾਂ ਦੀ ਚੋਣ ਉਪਰੰਤ ਦੋ ਹਫ਼ਤਿਆਂ ਬਾਅਦ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ ਪਾਰਟੀਬਾਜ਼ੀ ਤੋਂ ੳੱੁਪਰ ੳੱੁਠ ਕੇ ਕੀਤੀ ਗਈ | ਸਭਾ ਦੇ ਸਕੱਤਰ ਭੋਲਾ ਸਿੰਘ ਅਤੇ ਸੇਲਜ਼ਮੈਨ ...

ਪੂਰੀ ਖ਼ਬਰ »

ਚੀਮਾ-ਜੋਧਪੁਰ ਸੈਕੰਡਰੀ ਸਕੂਲ ਵਿਖੇ ਅੰਤਰ ਹਾਊਸ ਅਥਲੈਟਿਕ ਮੀਟ ਕਰਵਾਈ

ਟੱਲੇਵਾਲ, 9 ਅਕਤੂਬਰ (ਸੋਨੀ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਅੰਤਰ ਹਾਊਸ ਅਥਲੈਟਿਕ ਮੀਟ ਕਰਵਾਈ ਗਈ | ਅਥਲੈਟਿਕ ਮੀਟ ਦਾ ਉਦਘਾਟਨ ਪਿੰ੍ਰਸੀਪਲ ਅਨਿਲ ਕੁਮਾਰ ਕੀਤਾ | ਸਕੂਲ ਦੇ ਖੇਡ ਅਧਿਆਪਕ ਪਰਮਜੀਤ ਕੌਰ ਦੇ ਜਸਮੇਲ ਸਿੰਘ ਨੇ ਦੱਸਿਆ ਕੀ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਲੋੜੀਂਦਾ ਸਾਮਾਨ ਭੇਟ

ਮਹਿਲ ਕਲਾਂ, 9 ਅਕਤੂਬਰ (ਅਵਤਾਰ ਸਿੰਘ ਅਣਖੀ)-ਦਸਹਿਰਾ ਕਮੇਟੀ ਮਹਿਲ ਕਲਾਂ ਵਲੋਂ ਪਿੰਡ ਕਲਾਲ ਮਾਜਰਾ ਵਿਖੇ ਇਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਲੋੜੀਂਦਾ ਸਾਮਾਨ ਭੇਟ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਚੇਅਰਮੈਨ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਸਹੋਦਿਆ ਅੰਤਰ-ਸਕੂਲ ਆਰਟ ਮੁਕਾਬਲਿਆਂ 'ਚ ਦੂਜਾ ਸਥਾਨ ਲਿਆ

ਬਰਨਾਲਾ, 9 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਦੀ ਵਿਦਿਆਰਥਣ ਟੀਨਾ ਗੋਇਲ ਨੇ ਸੱਤਿਆ ਭਾਰਤੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਝਨੇਰੀ, ਸੰਗਰੂਰ ਵਿਖੇ ਕਰਵਾਏ ਗਏ ਸਹੋਦਿਆ ਅੰਤਰ-ਸਕੂਲ ਆਰਟ ਮੁਕਾਬਲਿਆਂ ਵਿਚ ਦੂਜਾ ਸਥਾਨ ਲੈ ਕੇ ਸਕੂਲ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਮਹਿਲ ਕਲਾਂ, 9 ਅਕਤੂਬਰ (ਅਵਤਾਰ ਸਿੰਘ ਅਣਖੀ)-ਦਸਮੇਸ਼ ਯੂਥ ਕਲੱਬ ਮਹਿਲ ਕਲਾਂ ਦੇ ਉੱਦਮੀ ਨੌਜਵਾਨਾਂ ਵਲੋਂ ਵੀ.ਐਸ.ਕੇ.ਦੰਦਾ ਦਾ ਹਸਪਤਾਲ ਮਹਿਲ ਕਲਾਂ ਦੇ ਸਹਿਯੋਗ ਨਾਲ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ...

ਪੂਰੀ ਖ਼ਬਰ »

ਬੱਚਿਆਂ ਨੇ ਟ੍ਰੈਫ਼ਿਕ ਨਿਯਮਾਾ ਦੀ ਪਾਲਣਾ ਸਬੰਧੀ ਰੈਲੀ ਕੱਢੀ

ਬਰਨਾਲਾ, 9 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਮਿਲੇਨੀਅਮ ਵਰਲਡ ਸਕੂਲ ਬਰਨਾਲਾ ਦੇ ਬੱਚਿਆਾ ਵਲੋਂ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਸਬੰਧੀ ਸ਼ਹਿਰ ਵਿਚ ਰੈਲੀ ਕੱਢੀ ਗਈ¢ ਸਕੂਲ ਦੇ ਪਿ੍ੰਸੀਪਲ ਮੈਡਮ ਅਨੂ ਸ਼ਰਮਾ ਨੇ ਦੱਸਿਆ ਕਿ ਇਹ ਰੈਲੀ ਰੇਲਵੇ ਸਟੇਸ਼ਨ ਤੋਂ ਸ਼ੁਰੂ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਸਕੂਲ ਪੱਖੋ ਕਲਾਂ ਵਿਖੇ ਵਿਸ਼ਵ ਪੋਸਟ ਦਿਵਸ ਮਨਾਇਆ

ਰੂੜੇਕੇ ਕਲਾਂ, 9 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਅਮਰਜੀਤ ਕੌਰ ਖੀਪਲ ਦੀ ਅਗਵਾਈ ਵਿਚ ਵਿਸ਼ਵ ਪੋਸਟ ...

ਪੂਰੀ ਖ਼ਬਰ »

ਖੱੁਡੀ ਕਲਾਂ ਸਕੂਲ ਵਿਖੇ ਵਿਗਿਆਨ ਮੇਲਾ ਲਗਾਇਆ

ਹੰਡਿਆਇਆ, 9 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਕਲਾਂ ਵਿਖੇ ਪਿ੍ੰਸੀਪਲ ਦਰਸ਼ਨ ਸਿੰਘ ਚੀਮਾ ਦੀ ਅਗਵਾਈ ਹੇਠ ਵਿਗਿਆਨ ਮੇਲਾ ਲਗਾਇਆ ਗਿਆ | ਮੇਲੇ ਦੌਰਾਨ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਿਗਿਆਨ ਵਿਸ਼ੇ ਸਬੰਧੀ ...

ਪੂਰੀ ਖ਼ਬਰ »

ਵਾਈ. ਐੱਸ. ਹੰਡਿਆਇਆ ਦੇ ਖਿਡਾਰੀਆਂ ਨੇ ਤੀਰ-ਅੰਦਾਜ਼ੀ ਖੇਡ ਮੁਕਾਬਲਿਆਂ 'ਚ ਦੂਜਾ ਸਥਾਨ ਲਿਆ

ਬਰਨਾਲਾ, 9 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਹੰਡਿਆਇਆ ਦੇ ਖਿਡਾਰੀਆਂ ਨੇ ਸੀ.ਬੀ.ਐਸ.ਈ. ਤੀਰ-ਅੰਦਾਜ਼ੀ ਖੇਡ ਮੁਕਾਬਲਿਆਂ 'ਚੋਂ ਦੂਜਾ ਸਥਾਨ ਪ੍ਰਾਪਤ ਕੀਤਾ | ਖੇਡ ਡਾਇਰੈਕਟਰ ਜਤਿੰਦਰਜੀਤ ਸਿੰਘ ਨੇ ਦੱਸਿਆ ਕਿ ਸੀ.ਬੀ.ਐਸ.ਈ. ਨੌਰਥ ਜ਼ੋਨ-2 ਦੇ ਤੀਰ-ਅੰਦਾਜ਼ੀ ਦੇ ...

ਪੂਰੀ ਖ਼ਬਰ »

ਵਾਈ. ਐੱਸ. ਸਕੂਲ ਵਿਖੇ ਦੋ ਰੋਜ਼ਾ ਫ਼ੋਟੋ ਪ੍ਰਦਰਸ਼ਨੀ ਕੱਲ੍ਹ ਤੋਂ

ਬਰਨਾਲਾ, 9 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਇੰਡੀਅਨ ਇੰਸਟੀਚਿਊਟ ਆਫ਼ ਫ਼ੋਟੋਗਰਾਫੀ ਨੋਇਡਾ ਵਲੋਂ ਗਾਰਗੀ ਫਾਊਾਡੇਸ਼ਨ ਦੇ ਸਹਿਯੋਗ ਨਾਲ ਵਾਈ.ਐਸ. ਸਕੂਲ ਹੰਡਿਆਇਆ ਵਿਖੇ 'ਕਾਸ਼ੀ ਇਕ ਉਤਸਵ' ਦੇ ਬੈਨਰ ਹੇਠ ਦੋ ਰੋਜ਼ਾ ਫ਼ੋਟੋ ਪ੍ਰਦਰਸ਼ਨੀ 11 ਅਤੇ 12 ਅਕਤੂਬਰ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX