ਤਾਜਾ ਖ਼ਬਰਾਂ


ਬਰਨਾਲਾ 'ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਸੈਂਪਲ ਲੈਣ ਉਪਰੰਤ ਹੋਈ ਮੌਤ
. . .  9 minutes ago
ਬਰਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਲਾਡੀ)- ਬਰਨਾਲਾ ਵਿਖੇ ਬੀਤੀ ਰਾਤ ਕੋਰੋਨਾ ਵਾਇਰਸ ਦੇ ਇੱਕ ਸ਼ੱਕੀ ਮਰੀਜ਼ ਦੇ...
ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 7 ਨਵੇਂ ਮਾਮਲੇ ਆਏ ਸਾਹਮਣੇ
. . .  14 minutes ago
ਮੁੰਬਈ, 29 ਮਾਰਚ- ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 7 ਹੋਰ ਮਾਮਲੇ ਸਾਹਮਣੇ ਆਏ ਹ...
ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਸੰਨ ਲਗਾਉਣ ਦੇ ਨਾਲ-ਨਾਲ ਚੋਰਾਂ ਨੇ ਦੋ ਦੁਕਾਨਾਂ 'ਤੇ ਕੀਤੇ ਹੱਥ ਸਾਫ਼
. . .  20 minutes ago
ਧਾਰੀਵਾਲ, 29 ਮਾਰਚ (ਜੇਮਸ ਨਾਹਰ)- ਕੋਰੋਨਾ ਵਾਇਰਸ ਮਹਾਂਮਾਰੀ ਤੋਂ ਦੇਸ਼ ਵਾਸੀਆਂ ਨੂੰ ਬਚਾਉਣ ਲਈ ਪਿਛਲੀ 22 ਮਾਰਚ ਤੋਂ ਦੇਸ਼ ...
ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਨੂੰ ਲੈ ਕੇ ਕੁੱਝ ਵਿਅਕਤੀਆਂ ਵੱਲੋਂ ਸੇਵਾਦਾਰਾਂ ਨਾਲ ਕੁੱਟਮਾਰ, ਮਾਮਲਾ ਦਰਜ
. . .  21 minutes ago
9 ਮਾਰਚ- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਕਰਫ਼ਿਊ ਦੌਰਾਨ ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਜਾ ਰਹੇ ਵਿਅਕਤੀਆਂ ....
ਜੰਮੂ-ਕਸ਼ਮੀਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ
. . .  35 minutes ago
ਸ੍ਰੀਨਗਰ, 29 ਮਾਰਚ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਸਕੱਤਰ ਰੋਹਿਤ ਕੰਸਲ ਨੇ ਦੱਸਿਆ ਕਿ ਅੱਜ ਸਵੇਰੇ ਸ੍ਰੀਨਗਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ....
8000 ਬੰਦੇ ਲਈ ਤਿਆਰ ਰਾਸ਼ਨ 'ਤੇ ਪ੍ਰਸ਼ਾਸਨ ਦਾ ਡੰਡਾ
. . .  47 minutes ago
ਮਾਹਿਲਪੁਰ 29 ਮਾਰਚ (ਦੀਪਕ ਅਗਨੀਹੋਤਰੀ)- ਸਮਾਜ ਸੇਵਾ ਚ ਮੋਹਰੀ ਭੂਮਿਕਾ ਨਿਭਾ ਰਹੇ ਅਤੇ ਰੋਜ਼ਾਨਾ ਹੀ 150 ਪਿੰਡ 'ਚ ਰਹਿੰਦੇ 8 ਤੋਂ 10 ਹਜਾਰ ਬੰਦੇ ਦਾ ਰਾਸ਼ਨ ...
ਐਕਸਪ੍ਰੈੱਸ ਵੇਅ 'ਤੇ ਜਾ ਰਹੇ ਲੋਕਾਂ ਨੂੰ ਵਾਹਨ ਨੇ ਮਾਰੀ ਟੱਕਰ, 4 ਮੌਤਾਂ
. . .  49 minutes ago
ਚੰਡੀਗੜ੍ਹ, 29 ਮਾਰਚ- ਹਰਿਆਣਾ ਦੇ ਨੂਹ 'ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸ ਵੇਅ 'ਤੇ ਅੱਜ ਸਵੇਰੇ ਇਕ ਵਾਹਨ ਦੀ ਚਪੇਟ '...
ਗੜ੍ਹਸ਼ੰਕਰ ਦੇ ਪਿੰਡਾਂ 'ਚ ਤਿਆਰ ਲੰਗਰ ਵਰਤਾਉਣ 'ਤੇ ਪਾਬੰਦੀ
. . .  about 1 hour ago
ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਸਬ-ਡਵੀਜ਼ਨ ਦੇ ਪਿੰਡਾਂ ਵਿਚ ਕਰਫ਼ਿਊ ਦੌਰਾਨ ਲੋੜਵੰਦ ਲੋਕਾਂ ਨੂੰ ਲੰਗਰ ਤਿਆਰ ਕਰਕੇ ਵਰਤਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਪ ਮੰਡਲ ਮੈਜਿਸਟ੍ਰੇਟ ਹਰਬੰਸ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਚੱਲਦੇ ਹੋਏ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ...
ਈਰਾਨ ਵਿਚ ਫਸੇ 250 ਭਾਰਤੀਆਂ ਨੂੰ ਲੈ ਕੇ ਜਹਾਜ਼ ਜੋਧਪੁਰ ਪਹੁੰਚਿਆਂ
. . .  about 1 hour ago
ਜੋਧਪੁਰ, 29 ਮਾਰਚ - ਈਰਾਨ ਵਿਚ ਫਸੇ ਭਾਰਤੀਆਂ ਨੂੰ ਲੈ ਕੇ ਪਹਿਲਾ ਜਹਾਜ਼ ਅੱਜ ਜੋਧਪੁਰ ਪਹੁੰਚਿਆ। ਇਸ ਜਹਾਜ਼ ਵਿਚ ਕਰੀਬ 250...
ਘਨੌਰ ਦੇ ਪਿੰਡ ਰਾਮਨਗਰ 'ਚ ਮਿਲਿਆ ਪਾਜ਼ੀਟਿਵ ਮਰੀਜ਼, ਪਿੰਡ ਕੀਤਾ ਸੀਲ
. . .  about 1 hour ago
ਘਨੌਰ, 29 ਮਾਰਚ (ਬਲਜਿੰਦਰ ਸਿੰਘ ਗਿੱਲ) - ਕੋਰੋਨਾ ਵਾਇਰਸ ਦੀ ਲਪੇਟ 'ਚ ਘਨੌਰ ਹਲਕੇ ਦਾ ਪਿੰਡ ਰਾਮਨਗਰ ਸੈਣੀਆਂ ਵੀ ਆ ਗਿਆ ਹੈ, ਜਿੱਥੋਂ ਦੇ ਨੌਜਵਾਨ ਦੀ ਕੋਰੋਨਾ ਪਾਜ਼ੀਟਿਵ ਮਰੀਜ਼ ਵੱਜੋਂ ਪਹਿਚਾਣ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪਿੰਡ ਦਾ 21 ਸਾਲਾ ਨੌਜਵਾਨ ਨੇਪਾਲ ਯਾਤਰਾ ਕਰਕੇ ਆਇਆ...
ਪੁਲਿਸ ਦੀ ਸਖ਼ਤੀ ਸਦਕਾ ਫਲ ਸਬਜ਼ੀਆਂ ਦੇ ਰੇਟ ਮੁੜ ਆਏ ਟਿਕਾਣੇ
. . .  about 1 hour ago
ਬਾਘਾਪੁਰਾਣਾ, 29 ਮਾਰਚ (ਬਲਰਾਜ ਸਿੰਗਲਾ) - ਕਰਫ਼ਿਊ ਦਾ ਨਾਜਾਇਜ਼ ਲਾਹਾ ਲੈ ਕੇ ਫਲ ਸਬਜ਼ੀਆਂ ਦੇ ਦੁੱਗਣੇ ਤਿਗਣੇ ਰੇਟ ਵਸੂਲ ਵਾਲਿਆ ਉੱਪਰ ਪੁਲਿਸ ਪ੍ਰਸ਼ਾਸਨ ਨੇ ਸ਼ਿਕੰਜਾ ਕਰ ਦਿੱਤਾ ਹੈ। ਜਿਸ ਕਰਕੇ ਸਬਜ਼ੀਆਂ ਤੇ ਫਲਾਂ ਦੇ ਰੇਟ ਥੋਕ ਤੇ ਪਰਚੂਨ 'ਚ ਮੁੜ ਟਿਕਾਣੇ ਆ ਗਏ ਹਨ ਤੇ ਲੋਕਾਂ...
ਕੋਰੋਨਾਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਦੇ ਪਿੰਡ 'ਚ ਦਾਖਲ ਹੋਣ 'ਤੇ 10 ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ
. . .  about 1 hour ago
ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 621 ਹੋਈ
. . .  about 2 hours ago
ਕੈਲਗਰੀ 29 ਮਾਰਚ (ਜਸਜੀਤ ਸਿੰਘ ਧਾਮੀ)-ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹਰ ਰੋਜ਼ ਵੱਧਦੀ ਦੇਖ ਕੇ ਲੋਕਾਂ ਵਿੱਚ ਸਹਿਮ ਪੈਦਾ ਹੋ ਰਿਹਾ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਅਲਬਰਟਾ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਨਵੇਂ ਕੇਸ 79 ਆਉਣ ਨਾਲ ਹੁਣ ਗਿਣਤੀ 621...
ਅੱਜ ਦਾ ਵਿਚਾਰ
. . .  about 2 hours ago
ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਐੱਸ.ਈ.ਪੀ.ਓ. ਵਿਰੁੱਧ ਕੇਸ ਦਰਜ
. . .  1 day ago
ਧਾਰੀਵਾਲ, 28 ਮਾਰਚ (ਰਮੇਸ਼ ਕੁਮਾਰ)- ਥਾਣਾ ਧਾਰੀਵਾਲ ਦੀ ਪੁਲਿਸ ਨੇ ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਸਰਕਾਰੀ ਮੁਲਾਜ਼ਮ ਵਿਰੁੱਧ ਕੇਸ ਦਰਜ ਕਰ ਲਿਆ। ਐੱਸ.ਐੱਚ.ਓ. ਮਨਜੀਤ ਸਿੰਘ ਨੇ ਦੱਸਿਆ ਕਿ ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਸੰਕਟ : ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ 64 ਕੈਦੀ,ਹਵਾਲਾਤੀ ਕੀਤੇ ਰਿਹਾਅ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ 25 ਲੱਖ ਰੁਪਏ ਜਾਰੀ
. . .  1 day ago
ਕੋਵਿਡ 19 : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ 70 ਕਰੋੜ ਰੁਪਏ ਹੋਰ ਮਨਜ਼ੂਰ - ਮਨਪ੍ਰੀਤ ਸਿੰਘ ਬਾਦਲ
. . .  1 day ago
ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  1 day ago
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  1 day ago
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  1 day ago
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  1 day ago
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  1 day ago
ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ
. . .  1 day ago
ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਮੁਹਿੰਮ ਨੂੰ ਮਿਲਿਆ ਅਕਸ਼ੈ ਕੁਮਾਰ ਦਾ ਸਾਥ, ਦਾਨ ਕੀਤੇ 25 ਕਰੋੜ ਰੁਪਏ
. . .  1 day ago
ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਾਮਲਾ ਆਇਆ ਸਾਹਮਣੇ
. . .  1 day ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਮੈਡੀਕਲ ਸਟੋਰ ਖੋਲ੍ਹਣ ਦੀ ਛੋਟ
. . .  1 day ago
ਆਪਣੇ ਵਤਨ ਪਰਤਣ ਲਈ ਅਟਾਰੀ ਸਰਹੱਦ ਪਹੁੰਚੇ ਪਾਕਿਸਤਾਨੀ ਸ਼ਹਿਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਕੀਤਾ ਗਿਆ ਪ੍ਰਬੰਧ
. . .  1 day ago
ਡੀ.ਐੱਸ.ਪੀ ਥਿੰਦ ਨੇ ਪਿੰਡਾਂ ਦੇ ਲੋੜਵੰਦ ਲੋਕਾਂ ਦੇ ਘਰਾਂ 'ਚ ਪਹੁੰਚਾਇਆ ਰਾਸ਼ਨ
. . .  1 day ago
ਬਲਜੀਤ ਸਿੰਘ ਗਿੱਲ ਨੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ 'ਤੇ ਖੜੀਆਂ ਰੇਲਗੱਡੀਆਂ ਨੂੰ ਹੀ ਆਈਸੋਲੇਸ਼ਨ ਵਾਰਡਾਂ 'ਚ ਕੀਤਾ ਗਿਆ ਤਬਦੀਲ
. . .  1 day ago
ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਅਫ਼ਗ਼ਾਨ ਸਰਕਾਰ - ਭਾਈ ਲੌਂਗੋਵਾਲ
. . .  1 day ago
ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ ਲੋੜਵੰਦਾਂ ਲਈ ਲੰਗਰ ਦੀ ਸੇਵਾ ਸ਼ੁਰੂ
. . .  1 day ago
ਸੂਬੇ 'ਚ ਕੋਰੋਨਾ ਵਾਇਰਸ ਦੇ 195 ਸ਼ੱਕੀ ਮਰੀਜ਼ ਨੈਗੇਟਿਵ ਪਾਏ ਗਏ : ਬਲਵੀਰ ਸਿੰਘ ਸਿੱਧੂ
. . .  1 day ago
ਪੰਚਾਇਤੀ ਫ਼ੰਡਾਂ 'ਚੋਂ ਰੋਜ਼ਾਨਾ ਦਿਹਾੜੀਦਾਰਾਂ ਅਤੇ ਲੋੜਵੰਦਾਂ ਲਈ ਦਵਾਈਆਂ ਅਤੇ ਭੋਜਨ ਖ਼ਰੀਦ ਸਕਦੀਆਂ ਹਨ ਗ੍ਰਾਮ ਪੰਚਾਇਤਾਂ
. . .  1 day ago
ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ ਆਇਆ ਸਾਹਮਣੇ
. . .  1 day ago
ਬਰਨਾਲਾ ਵਿਖੇ ਸਵੇਰੇ 6 ਵਜੇ ਤੋਂ 9 ਵਜੇ ਤੱਕ ਖੁੱਲ੍ਹਣਗੀਆਂ ਕੈਮਿਸਟ ਦੀਆਂ ਦੁਕਾਨਾਂ ਅਤੇ ਲੈਬਾਰਟਰੀਆਂ
. . .  1 day ago
ਲੋਕਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ਾਂ ਹੇਠ ਥਾਣਾ ਕਰਤਾਰਪੁਰ ਦੇ ਮੁਖੀ ਪੁਸ਼ਪ ਬਾਲੀ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਲਾਈਨ ਹਾਜ਼ਰ
. . .  1 day ago
ਡਾਈਓਸਿਸ ਆਫ਼ ਜਲੰਧਰ ਦੇ ਸਾਰੇ ਹੀ ਕਾਨਵੈਂਟ ਸਕੂਲ ਆਈਸੋਲੇਸ਼ਨ ਵਾਰਡ ਬਣਨ ਲਈ ਤਿਆਰ
. . .  1 day ago
ਥਾਣਾ ਸ਼ੰਭੂ ਦੇ ਸਹਿਯੋਗ ਨਾਲ ਜੇ.ਐੱਸ.ਡਬਲਿਊ. ਨੇ 400 ਪਰਿਵਾਰਾਂ ਦੇ ਘਰ ਪਹੁੰਚਾਇਆ ਰਾਸ਼ਨ
. . .  1 day ago
ਸ਼ਾਹਕੋਟ 'ਚ ਪ੍ਰਵਾਸੀ ਭਾਰਤੀਆਂ ਨੇ ਕਰੀਬ 300 ਲੋੜਵੰਦ ਲੋਕਾਂ ਨੂੰ ਵੰਡਿਆ ਰਾਸ਼ਨ
. . .  1 day ago
ਜਲੰਧਰ ਜ਼ਿਲ੍ਹੇ ’ਚ ਸ਼ੱਕੀ ਵਿਅਕਤੀਆਂ ਦੇ ਖੂਨ ਦੇ ਲਏ ਗਏ ਸੈਂਪਲ
. . .  1 day ago
ਧਰਮਸੋਤ ਨੇ ਪੰਜਾਬ ਦੇ ਨਿਵੇਕਲੇ ਪਿੰਡ ਅਗੇਤਾ ਦਾ ਕੀਤਾ ਦੌਰਾ ਪਿੰਡ ਵਾਸੀਆਂ ਨੇ ਆਪਣੇ ਤੌਰ ਤੇ ਪੂਰੇ ਪਿੰਡ ਨੂੰ ਕੀਤਾ ਲਾਕਡਾਊਨ
. . .  1 day ago
ਜ਼ਿਲ੍ਹੇ ਦੀ ਪ੍ਰਮੁੱਖ ਸਬਜ਼ੀ ਮੰਡੀ ਵਿਚ ਕੱਲ ਤੱਕ ਆਮ ਵਾਂਗ ਹੋਵੇਗੀ ਸਪਲਾਈ
. . .  1 day ago
ਜ਼ਿਲ੍ਹਾ ਜਲੰਧਰ ’ਚ ਆਮ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਨਵੀਆਂ ਹਦਾਇਤਾਂ ਜਾਰੀ
. . .  1 day ago
ਰਾਧਾ ਸੁਆਮੀ ਸਤਸੰਗ ਘਰ ਤੋਂ ਲੰਗਰ ਬਣਾਉਣ ਦੀ ਸੇਵਾ ਹੋਈ ਸ਼ੁਰੂ
. . .  1 day ago
ਵਿੱਤ ਮੰਤਰੀ ਦੇ ਹੁਕਮਾਂ 'ਤੇ ਫਲ ਸਬਜੀ ਦੀ ਵਿਕਰੀ ਲਈ ਰੇਟ ਲਿਸਟ ਹੋਈ ਜਾਰੀ
. . .  1 day ago
ਚੰਡੀਗੜ੍ਹ ਦੇ ਕਰਫ਼ਿਊ ’ਚ ਰੋਜ਼ਾਨਾ ਢਿੱਲ ਨੂੰ ਚੁਣੌਤੀ, ਨੋਟਿਸ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551

ਸਨਅਤ ਤੇ ਵਪਾਰ

ਆਰਥਿਕ ਮੰਦੀ ਦੀ ਲਪੇਟ 'ਚ ਦੁਨੀਆ ਦੇ 90 ਫ਼ੀਸਦੀ ਦੇਸ਼

ਭਾਰਤ 'ਤੇ ਪਿਆ ਜ਼ਿਆਦਾ ਅਸਰ

ਵਾਸ਼ਿੰਗਟਨ, 9 ਅਕਤੂਬਰ (ਏਜੰਸੀਆਂ)-ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈ.ਐਮ.ਐਫ.) ਅਨੁਸਾਰ ਵਿਸ਼ਵ ਪੱਧਰ 'ਤੇ ਅਰਥਵਿਵਸਥਾ ਮੰਦੀ ਦੇ ਦੌਰ 'ਚੋਂ ਗੁਜ਼ਰ ਰਹੀ ਹੈ | ਜਿਸ ਕਾਰਨ ਇਸ ਸਾਲ ਦੁਨੀਆ ਦੇ 90 ਫ਼ੀਸਦੀ ਦੇਸ਼ਾਂ 'ਚ ਆਰਥਿਕ ਵਾਧਾ ਦਰ ਘੱਟ ਹੋਵੇਗੀ | ਭਾਰਤ ਵਰਗੀ ਵੱਡੀ ਉੱਭਰਦੀ ਅਰਥਵਿਵਸਥਾ 'ਤੇ ਇਸ ਦਾ ਅਸਰ ਕੁਝ ਜ਼ਿਆਦਾ ਹੈ | ਆਈ.ਐਮ.ਐਫ਼. ਦੀ ਨਵਨਿਯੁਕਤ ਪ੍ਰਬੰਧ ਨਿਰਦੇਸ਼ਕ ਕ੍ਰਿਸਟਾਲੀਨਾ ਨੇ ਵਿਸ਼ਵ ਬੈਂਕ ਅਤੇ ਆਈ.ਐਮ.ਐਫ਼. ਦੀ ਸਾਲਾਨਾ ਬੈਠਕ ਤੋਂ ਪਹਿਲਾਂ ਆਪਣੇ ਸੰਬੋਧਨ 'ਚ ਕਿਹਾ ਕਿ ਨਰਮੀ ਦੀ ਵਿਆਪਕਤਾ ਦੇ ਕਾਰਨ ਇਸ ਸਾਲ ਆਰਥਿਕ ਵਾਧਾ ਦਰ ਸਦੀ ਦੇ ਹੇਠਲੇ ਪੱਧਰ 'ਤੇ ਆ ਗਈ ਹੈ | ਉਨ੍ਹਾਂ ਨੇ ਕਿਹਾ ਕਿ ਅਗਲੇ ਹਫ਼ਤੇ ਵਿਸ਼ਵ ਵਿਆਪੀ ਆਰਥਿਕ ਅੰਕੜੇ ਜਾਰੀ ਕੀਤੇ ਜਾਣਗੇ, ਜਿਨ੍ਹਾਂ ਤੋਂ ਪਹਿਲਾਂ ਜਾਰੀ ਕੀਤੇ ਅੰਕੜਿਆਂ 'ਚ ਕਟੌਤੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਲਗਪਗ 40 ਉਭਰਦੀ ਅਤੇ ਵਿਕਾਸਸ਼ੀਲ ਅਰਥਵਿਵਸਥਾਵਾਂ 'ਚ ਵਾਸਤਵਿਕ ਜੀ.ਡੀ.ਪੀ. ਵਾਧਾ ਦਰ ਪੰਜ ਫ਼ੀਸਦੀ ਤੋਂ ਜ਼ਿਆਦਾ ਹੋਵੇਗੀ | ਕਿ੍ਸਟਾਲੀਨਾ ਨੇ ਕਿਹਾ ਕਿ ਅਮਰੀਕਾ ਅਤੇ ਜਰਮਨੀ 'ਚ ਬੇਰੁਜ਼ਗਾਰੀ ਦੀ ਦਰ ਇਤਿਹਾਸਕ ਪੱਧਰ 'ਤੇ ਹੇਠਾਂ ਪਹੁੰਚ ਗਈ ਹੈ | ਇਸ ਤੋਂ ਬਾਅਦ ਵੀ ਅਮਰੀਕਾ ਅਤੇ ਜਾਪਾਨ ਸਮੇਤ ਯੂਰਪ ਦੀ ਵਿਕਸਿਤ ਅਰਥਵਿਵਸਥਾਵਾਂ 'ਚ ਆਰਥਿਕ ਗਤੀਵਿਧੀਆਂ 'ਚ ਨਰਮੀ ਦੇਖਣ ਨੂੰ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਭਾਰਤ ਅਤੇ ਬ੍ਰਾਜ਼ੀਲ ਵਰਗੀਆਂ ਵੱਡੀਆਂ ਉੱਭਰਦੀਆਂ ਅਰਥਵਿਵਸਥਾਵਾਂ 'ਚ ਨਰਮੀ ਦਾ ਅਸਰ ਜ਼ਿਆਦਾ ਹੀ ਦੇਖਣ ਨੂੰ ਮਿਲ ਰਿਹਾ ਹੈ | ਚੀਨ ਦੀ ਆਰਥਿਕ ਵਾਧਾ ਦਰ ਵੀ ਹੌਲੀ-ਹੌਲੀ ਡਿਗ ਰਹੀ ਹੈ | ਉਨ੍ਹਾਂ ਨੇ ਵਿਵੇਕ ਨਾਲ ਮੌਦਿ੍ਕ ਨੀਤੀਆਂ ਦੀ ਵਰਤੋਂ ਕਰਨ ਅਤੇ ਵਿੱਤੀ ਸਥਿਰਤਾ ਨੂੰ ਵਿਸਤਿ੍ਤ ਕਰਨ ਦਾ ਸੁਝਾਅ ਦਿੱਤਾ ਹੈ |

ਮੁਕਾਬਲੇਬਾਜ਼ੀ ਸੂਚਕਅੰਕ 'ਚ 10 ਸਥਾਨ ਡਿੱਗ ਕੇ 68ਵੇਂ ਸਥਾਨ 'ਤੇ ਆਇਆ ਭਾਰਤ

ਪਿਛਲੇ ਸਾਲ ਸੀ 58ਵੇਂ ਸਥਾਨ 'ਤੇ

ਨਵੀਂ ਦਿੱਲੀ, 9 ਅਕਤੂਬਰ (ਏਜੰਸੀਆਂ)-ਹੋਰ ਦੇਸ਼ਾਂ ਦੇ ਚੰਗੇ ਪ੍ਰਦਰਸ਼ਨ ਦੇ ਕਾਰਨ ਭਾਰਤ ਇਸ ਸਾਲ ਦੇ ਇਕ ਸਾਲਾਨਾ ਵਿਸ਼ਵ ਪੱਧਰੀ ਮੁਕਾਬਲੇਬਾਜ਼ੀ ਸੂਚਕਅੰਕ 'ਚ 10 ਸਥਾਨ ਡਿਗ ਕੇ 68ਵੇਂ ਸਥਾਨ 'ਤੇ ਆ ਗਿਆ | ਸਿੰਗਾਪੁਰ ਨੇ ਅਮਰੀਕਾ ਨੂੰ ਹਟਾ ਕੇ ਚੋਟੀ ਦੇ ਸਥਾਨ 'ਤੇ ਕਬਜ਼ਾ ...

ਪੂਰੀ ਖ਼ਬਰ »

ਭਾਰਤੀ ਸਟੇਟ ਬੈਂਕ ਨੇ ਵਿਆਜ ਦਰਾਂ 'ਚ 0.25 ਫ਼ੀਸਦੀ ਦੀ ਕੀਤੀ ਕਟੌਤੀ

ਮੁੰਬਈ, 9 ਅਕਤੂਬਰ (ਏਜੰਸੀਆਂ)-ਭਾਰਤੀ ਸਟੇਟ ਬੈਂਕ (ਐਸ.ਬੀ.ਆਈ.) ਨੇ ਆਪਣੀਆਂ ਸਾਰੀਆਂ ਪਰੀਪੱਕਤਾ ਸਮੇਂ ਦੇ ਕਰਜ਼ 'ਤੇ ਸੀਮਾਂਤ ਲਾਗਤ ਆਧਾਰਿਤ ਵਿਆਜ ਦਰ (ਐਮ.ਸੀ.ਐਨ.ਆਰ.) ਨੂੰ 0.10 ਫ਼ੀਸਦੀ ਘੱਟ ਕਰਨ ਦਾ ਅੱਜ ਐਲਾਨ ਕਰ ਦਿੱਤਾ ਹੈ ਅਤੇ ਨਾਲ ਹੀ ਬੈਂਕ ਨੇ ਇਕ ਲੱਖ ਰੁਪਏ ਤੱਕ ਦੀ ...

ਪੂਰੀ ਖ਼ਬਰ »

ਪੰਜਾਬ ਰਾਈਸ ਸ਼ੈਲਰ ਮਾਲਕ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਿਖ਼ਲਾਫ਼ 15 ਨੂੰ ਰੈਲੀ ਦਾ ਐਲਾਨ

ਮੰਡੀ ਗੋਬਿੰਦਗੜ੍ਹ, 9 ਅਕਤੂਬਰ (ਮੋਹਿਤ ਸਿੰਗਲਾ)-ਪੰਜਾਬ ਰਾਈਸ ਸ਼ੈਲਰ ਮਾਲਕ ਐਸੋਸੀਏਸ਼ਨ ਦੇ ਉਪ-ਪ੍ਰਧਾਨ ਸੰਜੈ ਭੂਤ ਨੇ ਅੱਜ ਇਥੇ ਪੱਤਰਕਾਰਾਂ ਨੂੰ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਰਾਈਸ ਸ਼ੈਲਰ ਉਦਯੋਗਪਤੀਆ ਦੀਆਂ ਲੰਬਿਤ ਮੰਗਾਂ ਨੂੰ ਜੇਕਰ ਪੰਜਾਬ ...

ਪੂਰੀ ਖ਼ਬਰ »

ਜੀਓ ਨੇ ਮੁਫ਼ਤ ਕਾਲਿੰਗ ਕੀਤੀ ਬੰਦ

ਨਵੀਂ ਦਿੱਲੀ, 9 ਅਕਤੂਬਰ (ਏਜੰਸੀਆਂ)-ਕਾਲ ਟਰਮੀਨੇਸ਼ਨ ਚਾਰਜ ਨਾਲ ਜੁੜੇ ਨਿਯਮਾਂ ਦੀ ਅਨਿਸਚਤਤਾ ਕਾਰਨ ਉਦਯੋਗਪਤੀ ਮੁਕੇਸ਼ ਅੰਬਾਨੀ ਨੇ ਟੈਲੀਕਾਮ ਕੰਪਨੀ ਰਿਲਾਇੰਸ ਜੀਓ ਨੇ ਅੱਜ ਐਲਾਨ ਕੀਤਾ ਹੈ ਕਿ ਉਹ ਆਪਣੇ ਗਾਹਕਾਂ ਤੋਂ ਪੈਸੇ ਲਵੇਗਾ | ਜੀਓ ਯੂਜ਼ਰ ਨੂੰ ਜੀਓ ਤੋਂ ...

ਪੂਰੀ ਖ਼ਬਰ »

ਡਾਇਚੀ-ਰਨਬੈਕਸੀ ਮਾਮਲਾ

ਡੇਰਾ ਬਿਆਸ ਮੁਖੀ ਸਮੇਤ 55 ਹੋਰਾਂ ਨੂੰ ਆਰ.ਐਚ.ਸੀ. ਦੀ ਬਕਾਇਆ ਰਾਸ਼ੀ ਅਦਾਲਤ 'ਚ ਜਮ੍ਹਾਂ ਕਰਵਾਉਣ ਦੇ ਆਦੇਸ਼

ਨਵੀਂ ਦਿੱਲੀ, 9 ਅਕਤੂਬਰ (ਪੀ.ਟੀ.ਆਈ.)-ਦਿੱਲੀ ਹਾਈ ਕੋਰਟ ਨੇ ਰਨਬੈਕਸੀ ਲੈਬਾਰਟਰੀਜ਼ ਦੇ ਸਾਬਕਾ ਪ੍ਰਮੋਟਰਾਂ ਮਲਵਿੰਦਰ ਸਿੰਘ ਤੇ ਸ਼ਿਵਇੰਦਰ ਸਿੰਘ ਖਿਲਾਫ਼ ਜਾਪਾਨੀ ਦਵਾਈ ਕੰਪਨੀ ਡਾਇਚੀ ਸੈਂਕਿਓ ਦੇ ਪੱਖ 'ਚ 3500 ਕਰੋੜ ਰੁਪਏ ਦੀ ਡਿਕਰੀ (ਆਦੇਸ਼) ਦੇ ਅਮਲ ਸਬੰਧੀ ਮਾਮਲੇ ...

ਪੂਰੀ ਖ਼ਬਰ »

ਟਾਟਾ ਦੀ ਨੈਨੋ ਕਾਰ ਦਾ ਉਤਪਾਦਨ ਠੱਪ

ਇਸ ਸਾਲ ਸਤੰਬਰ ਤੱਕ ਕੇਵਲ 1 ਇਕਾਈ ਵਿਕੀ

ਨਵੀਂ ਦਿੱਲੀ, 9 ਅਕਤੂਬਰ (ਏਜੰਸੀਆਂ)-ਵਾਹਨ ਬਣਾਉਣ ਵਾਲੀ ਦੇਸ਼ ਦੀ ਪ੍ਰਮੁੱਖ ਕੰਪਨੀ ਟਾਟਾ ਮੋਟਰਜ਼ ਨੇ ਇਸ ਸਾਲ ਦੇ ਪਹਿਲੇ 9 ਮਹੀਨੇ 'ਚ ਘੱਟ ਕੀਮਤ ਵਾਲੀ ਆਪਣੀ ਨੈਨੋ ਕਾਰ ਦੀ ਇਕ ਵੀ ਇਕਾਈ ਦਾ ਉਤਪਾਦਨ ਨਹੀਂ ਕੀਤਾ | ਕੰਪਨੀ ਨੇ ਫਰਵਰੀ 'ਚ ਕੇਵਲ ਇਕ ਇਕਾਈ ਦੀ ਵਿਕਰੀ ਕੀਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX