ਤਾਜਾ ਖ਼ਬਰਾਂ


ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  about 2 hours ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  about 2 hours ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  about 2 hours ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  about 2 hours ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 minute ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  about 3 hours ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  about 3 hours ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  about 4 hours ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 4 hours ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  about 4 hours ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜਲਾਲਾਬਾਦ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਚੋਣ ਪ੍ਰਚਾਰ ਵਿਚ ਸ਼ਾਮਿਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ ...
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  about 5 hours ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  about 6 hours ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 6 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 6 hours ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 6 hours ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  about 6 hours ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  about 6 hours ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  about 6 hours ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  about 7 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  about 7 hours ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  about 7 hours ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 8 hours ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  about 8 hours ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  about 8 hours ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  about 9 hours ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  about 9 hours ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 9 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  about 9 hours ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 10 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 10 hours ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 11 hours ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 12 hours ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 12 hours ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 1 hour ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  about 1 hour ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  about 1 hour ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  about 1 hour ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  about 1 hour ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  about 1 hour ago
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ 'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਤਾਜ਼ਾ ਖ਼ਬਰਾਂ

ਨਾਮੀ ਕੰਪਨੀਆਂ ਦੇ ਦੇ ਨਾਂਅ 'ਤੇ ਵਾਸ਼ਿੰਗ ਪਾਊਡਰ , ਲੂਣ ਤੇ ਆਟਾ ਤਿਆਰ ਕਰਨ ਵਾਲੇ ਕਾਬੂ

ਡੇਰਾਬਸੀ, 10 ਅਕਤੂਬਰ ( ਸ਼ਾਮ ਸਿੰਘ ਸੰਧੂ)- ਡੇਰਾਬਸੀ ਨੇੜਲੇ ਪਿੰਡ ਸੁੰਡਰਾਂ ਵਿਖੇ ਜਾਅਲੀ ਵਾਸ਼ਿੰਗ ਪਾਊਡਰ ਲੂਣ ਅਤੇ ਆਟਾ ਆਦਿ ਤਿਆਰ ਕਰਕੇ ਭਰੋਸੇਮੰਦ ਨਾਮੀ ਕੰਪਨੀਆਂ ਦੇ ਹੂ ਬ ਹੂ ਛਪਾਈ ਵਾਲੇ ਪੈਕਟਾਂ ਚ ਭਰ ਕੇ ਸਸਤੇ ਭਾਅ ਤੇ ਬਾਜ਼ਾਰ ਚ ਸਪਲਾਈ ਕਰਨ ਵਾਲੇ ਇੱਕ ਬੇਨਾਮੀ ਲਘੂ ਉਦਯੋਗ ਦਾ ਪਰਦਾਫਾਸ਼ ਹੋਇਆ ਹੈ। ਮੁਬਾਰਕਪੁਰ ਪੁਲਿਸ ਨੇ ਦੋਸ਼ੀ ਫੈਕਟਰੀ ਮਾਲਕ ਨੂੰ ਕਾਰ ਸਮੇਤ ਕਾਬੂ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਜੀਠੀਆ ਨੇ ਸੜਕ ਹਾਦਸੇ ਵਿਚ ਜ਼ਖ਼ਮੀ ਸੁਰੱਖਿਆ ਕਰਮੀਆਂ ਦਾ ਹਾਲ ਜਾਣਿਆ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦੇ ਕਾਫ਼ਲੇ ਵਿਚ ਸ਼ਾਮਲ ਇਨੋਵਾ ਕਾਰ ਬੀਤੀ ਰਾਤ ਹਾਦਸਾ ਗ੍ਰਸਤ ਹੋ ਗਈ ਸੀ,ਜਿਸ ਵਿਚ ਜ਼ਖ਼ਮੀ ਹੋਏ ਸੁਰੱਖਿਆ ਕਰਮੀਆਂ ਦਾ ਅੱਜ ਦੇਰ ਰਾਤ ਸ.ਮਜੀਠੀਆ ...

ਪੂਰੀ ਖ਼ਬਰ »

ਸੰਗਰੂਰ ਰੋਡ 'ਤੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ

ਪਟਿਆਲਾ ,10 ਸਤੰਬਰ ( ਧਰਮਿੰਦਰ ਸਿੰਘ ਸਿੱਧੂ) - ਪਟਿਆਲਾ ਤੋਂ ਸੰਗਰੂਰ ਨੂੰ ਜਾਂਦੀ ਹਾਈਵੇ 'ਤੇ ਹੋਏ ਭਿਆਨਕ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਸੜਕ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ । ਕਾਰ ਚਾਲਕ ...

ਪੂਰੀ ਖ਼ਬਰ »

ਅਜਨਾਲਾ 'ਚ ਡੇਂਗੂ ਨਾਲ ਇਕ ਹੋਰ ਵਿਅਕਤੀ ਦੀ ਮੌਤ

ਅਜਨਾਲਾ ,10 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) -ਅਜਨਾਲਾ ਸ਼ਹਿਰ ਵਿਚ ਡੇਂਗੂ ਦਾ ਕਹਿਰ ਦਿਨ ਬ ਦਿਨ ਵਧਦਾ ਜਾ ਰਿਹਾ ਹੈ । ਅੱਜ ਇਕ ਹੋਰ ਵਿਅਕਤੀ ਦੀ ਡੇਂਗੂ ਵਰਗੀ ਨਾਮੁਰਾਦ ਬਿਮਾਰੀ ਕਾਰਨ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। 9 ਦੋ ਦਿਨਾਂ ਵਿਚ ਹੀ ਦੋ ਲੋਕਾਂ ਦੀ ਡੇਂਗੂ ...

ਪੂਰੀ ਖ਼ਬਰ »

ਪਟਿਆਲਾ 'ਚ ਕਿੰਨਰਾਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਹੋਈ ਝੜਪ

ਪਟਿਆਲਾ, 10 ਅਕਤੂਬਰ (ਅਮਨਦੀਪ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਦੇ ਫੁਆਰਾ ਚੌਕ ਵਿਖੇ ਕਿੰਨਰਾਂ ਅਤੇ ਕੁੱਝ ਪੁਲਿਸ ਮੁਲਾਜ਼ਮਾਂ ਵਿਚਾਲੇ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੀ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਕਿੰਨਰਾਂ ਵੱਲੋਂ ...

ਪੂਰੀ ਖ਼ਬਰ »

ਭਾਜਪਾ ਨੇ 4 ਬਾਗ਼ੀ ਵਿਧਾਇਕਾ ਨੂੰ ਪਾਰਟੀ 'ਚੋਂ ਕੱਢਿਆ ਬਾਹਰ

ਨਵੀਂ ਦਿੱਲੀ, 10 ਅਕਤੂਬਰ- ਭਾਜਪਾ ਨੇ ਉਨ੍ਹਾਂ 4 ਬਾਗ਼ੀ ਵਿਧਾਇਕਾ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ, ਜਿਨ੍ਹਾਂ ਨੇ ਆਪਣੀ ਨਾਮਜ਼ਦਗੀ ਵਾਪਸ ਨਹੀਂ ਲਈ ਸੀ ਜਿੱਥੇ ਪਹਿਲਾਂ ਤੋਂ ਹੀ ਭਾਜਪਾ ਜਾਂ ਉਸ ਦੇ ਸਹਿਯੋਗੀ ਪਾਰਟੀਆਂ ਦੇ ਉਮੀਦਵਾਰ ਖੜ੍ਹੇ ...

ਪੂਰੀ ਖ਼ਬਰ »

ਪੰਜਾਬ ਅਤੇ ਹਿਮਾਚਲ ਪੁਲਿਸ ਵੱਲੋਂ ਚਲਾਇਆ ਗਿਆ ਸਰਚ ਅਭਿਆਨ

ਡਮਟਾਲ, 10 ਅਕਤੂਬਰ (ਰਾਕੇਸ਼ ਕੁਮਾਰ)- ਪੰਜਾਬ 'ਚ ਹਾਈ ਅਲਰਟ ਦੇ ਚੱਲਦਿਆਂ ਅਤੇ ਖ਼ੁਫ਼ੀਆ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਪਠਾਨਕੋਟ ਦੀ ਸਰਹੱਦ 'ਤੇ ਪੈਂਦੇ ਡਮਟਾਲ ਭਦਰੋਆ ਦੇ ਨਾਲ ਲਗਦੇ ਜੰਗਲਾਂ 'ਚ ਪੰਜਾਬ ਪੁਲਿਸ ਅਤੇ ਹਿਮਾਚਲ ਪੁਲਿਸ ਵੱਲੋਂ ਸਰਚ ਅਭਿਆਨ ...

ਪੂਰੀ ਖ਼ਬਰ »

ਮਾਲ ਵਿਭਾਗ ਵੱਲੋਂ ਨਵਾਂਗਰਾਉਂ ਖੇਤਰ ਦੀਆਂ ਬੰਦ ਕੀਤੀਆਂ ਰਜਿਸਟਰੀਆਂ ਮੁੜ ਸ਼ੁਰੂ - ਕੰਗ

ਮੁੱਲਾਂਪੁਰ ਗਰੀਬਦਾਸ, 10 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸਬ ਤਹਿਸੀਲ ਮਾਜਰੀ ਵਿਖੇ ਪਿਛਲੇ ਲੰਮੇ ਸਮੇਂ ਗ਼ਾਇਬ ਹੋਈਆਂ ਰੌਣਕਾਂ ਮੁੜ ਪਰਤਣ ਦੀ ਆਸ ਬੱਝ ਗਈ ਹੈ। ਅੱਜ ਜਿਉਂ ਹੀ ਸਬ ਤਹਿਸੀਲ ਦਫ਼ਤਰ ਅੰਦਰ ਬੈਠੇ ਵਕੀਲਾਂ, ਟਾਈਪਿਸਟਾਂ ਅਤੇ ਹੋਰ ਸਬੰਧਿਤ ਲੋਕਾਂ ਨੂੰ ...

ਪੂਰੀ ਖ਼ਬਰ »

ਦਿੱਲੀ ਪੁਲਿਸ ਨੇ ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਸ਼ਵਿੰਦਰ ਸਿੰਘ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 10 ਅਕਤੂਬਰ- ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਸ਼ਵਿੰਦਰ ਸਿੰਘ ਨੂੰ ਦਿੱਲੀ ਪੁਲਿਸ ਨੇ ਧੋਖਾਧੜੀ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਪੁਲਿਸ ਵੱਲੋਂ ਸ਼ਵਿੰਦਰ ਸਿੰਘ ਸਮੇਤ ਚਾਰ ਲੋਕ ਹੋਰ ਗ੍ਰਿਫ਼ਤਾਰ ਕੀਤੇ ਗਏ ...

ਪੂਰੀ ਖ਼ਬਰ »

ਓਲਗਾ ਟੋਕਾਰਕਜ਼ੁਕ 2018 ਤੇ ਪੀਟਰ ਹੈਂਡਕੇ ਨੂੰ 2019 ਦਾ ਸਾਹਿਤਕ ਨੋਬਲ ਪੁਰਸਕਾਰ

ਨਵੀਂ ਦਿੱਲੀ, 10 ਅਕਤੂਬਰ - ਸਾਲ 2018 ਲਈ ਪੋਲਿਸ਼ ਲੇਖਕਾ ਓਲਗਾ ਟੋਕਾਰਕਜ਼ੁਕ ਨੂੰ ਸਾਹਿਤਕ ਨੋਬਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਜਦਕਿ ਸਾਲ 2019 ਲਈ ਸਾਹਿਤਕ ਦਾ ਨੋਬਲ ਪੁਰਸਕਾਰ ਆਸਟ੍ਰੀਆ ਦੇ ਲੇਖਕ ਪੀਟਰ ਹੈਂਡਕੇ ਨੂੰ ਦਿੱਤਾ ਗਿਆ ਹੈ। ਸਵੀਡਨ ਦੀ ਰਾਜਧਾਨੀ ...

ਪੂਰੀ ਖ਼ਬਰ »

ਮੇਲੇ ਦੌਰਾਨ ਲੰਗਰ ਦਾ ਸਾਮਾਨ ਸਾਂਭ ਰਹੇ ਨੌਜਵਾਨ ਨੂੰ ਲੱਗਾ ਕਰੰਟ, ਮੌਤ

ਭਿੱਖੀਵਿੰਡ, 10 ਅਕਤੂਬਰ (ਬੌਬੀ) - ਪੁਲਿਸ ਥਾਣਾ ਕੱਚਾ-ਪੱਕਾ ਅਧੀਨ ਆਉਂਦੇ ਪਿੰਡ ਮਾਣਕਪੁਰਾ ਦੇ ਨੌਜਵਾਨ ਦੀ ਅੱਜ ਲੰਗਰ ਦਾ ਸਾਮਾਨ ਸਾਂਭਦਿਆਂ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਰਛਪਾਲ ਸਿੰਘ (34) ਦੇ ਭਰਾ ਸਤਪਾਲ ਸਿੰਘ ...

ਪੂਰੀ ਖ਼ਬਰ »

ਹਿੰਦ ਪਾਕਿ ਕੌਮੀ ਸਰਹੱਦ ਤੋਂ ਸਵਾ ਇੱਕੀ ਕਰੋੜ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 10 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮੀ ਸਰਹੱਦ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੀ ਬਾਰਡਰ ਚੈੱਕ ਪੋਸਟ ਬਸਤੀ ਰਾਮ ਲਾਲ ਲਾਗਿਓਂ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਸਵਾ ਇੱਕੀ ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ ਕਰਨ ਦੀ ...

ਪੂਰੀ ਖ਼ਬਰ »

ਅਮਰੀਕਾ ਦੇ ਹਟਦੇ ਹੀ ਤੁਰਕੀ ਨੇ ਸੀਰੀਆ 'ਤੇ ਸੁੱਟੇ ਬੰਬ, ਭਾਰਤ ਨੇ ਜਤਾਇਆ ਸਖ਼ਤ ਵਿਰੋਧ

ਨਵੀਂ ਦਿੱਲੀ, 10 ਅਕਤੂਬਰ - ਤੁਰਕੀ ਵੱਲੋਂ ਸੀਰੀਆ ਵਿਚ ਬੰਬਬਾਰੀ ਕੀਤੇ ਜਾਣ 'ਤੇ ਭਾਰਤ ਵੱਲੋਂ ਸਖ਼ਤ ਪ੍ਰਤੀਕਿਰਿਆ ਦਿੱਤੀ ਗਈ ਹੈ। ਸੀਰੀਆ ਵਿਚੋਂ ਅਮਰੀਕੀ ਫ਼ੌਜ ਦੇ ਹਟਦੇ ਹੀ ਤੁਰਕੀ ਲਗਾਤਾਰ ਸੀਰੀਆ ਵਿਚ ਹਮਲੇ ਕਰ ਰਿਹਾ ਹੈ ਤੇ ਕੁਰਦਿਸ਼ ਲੜਾਕਿਆਂ ਨੂੰ ਨਿਸ਼ਾਨਾ ਬਣਾ ...

ਪੂਰੀ ਖ਼ਬਰ »

ਛੋਟੇ ਹਾਥੀ ਦਾ ਟਾਇਰ ਫਟਣ ਕਾਰਨ, 10 ਜ਼ਖਮੀ

ਇਕ ਪਰਿਵਾਰ ਦੇ 6 ਜਣੇ ਹੋਏ ਜ਼ਖਮੀ ਤਪਾ ਮੰਡੀ, 10 ਅਕਤੂਬਰ (ਵਿਜੇ ਸ਼ਰਮਾ) - ਕੌਮੀ ਮਾਰਗ ਚੰਡੀਗੜ੍ਹ-ਬਠਿੰਡਾ 'ਤੇ ਜਾ ਰਹੇ ਛੋਟੇ ਹਾਥੀ ਦਾ ਟਾਇਰ ਫਟਣ ਕਾਰਨ 10 ਲੋਕਾਂ ਦੇ ਗੰਭੀਰ ਰੂਪ 'ਚ ਜ਼ਖਮੀ ਹੋਣ ਦਾ ਸਮਾਚਾਰ ਹੈ , ਪ੍ਰਾਪਤ ਜਾਣਕਾਰੀ ਮੁਤਾਬਿਕ ਤਪਾ ਦੇ ਸਰਕਾਰੀ ਹਸਪਤਾਲ 'ਚ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਸਬੰਧੀ ਤਰੀਕ ਅਜੇ ਤੈਅ ਨਹੀਂ - ਪਾਕਿਸਤਾਨ

ਇਸਲਾਮਾਬਾਦ, 10 ਅਕਤੂਬਰ - ਪਾਕਿਸਤਾਨ ਨੇ ਅੱਜ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਸਬੰਧੀ ਕੋਈ ਵੀ ਤਰੀਕ ਅਜੇ ਤੱਕ ਮੁਕੱਰਰ ਨਹੀਂ ਕੀਤੀ ਗਈ। ਫੇਰ ਵੀ ਇਸ ਦੇ ਤੈਅ ਸਮੇਂ 'ਤੇ ਖੋਲ੍ਹਣ ਸਬੰਧੀ ਯਕੀਨ ਦਿਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਅਗਲੇ ਮਹੀਨੇ 12 ...

ਪੂਰੀ ਖ਼ਬਰ »

ਬਾਘਾਪੁਰਾਣਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਹੋਈ ਸ਼ੁਰੂ

ਬਾਘਾਪੁਰਾਣਾ, 10 ਅਕਤੂਬਰ (ਬਲਰਾਜ ਸਿੰਗਲਾ) - ਸਰਕਾਰ ਵੱਲੋਂ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੇ ਦਿੱਤੇ ਆਦੇਸ਼ਾਂ ਦੇ ਬਾਵਜੂਦ ਵੀ ਬਾਘਾਪੁਰਾਣਾ ਇਲਾਕੇ ਅੰਦਰ ਝੋਨੇ ਦੀ ਸਰਕਾਰੀ ਖ਼ਰੀਦ ਨਾ ਸ਼ੁਰੂ ਹੋਣ ਕਰਕੇ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਸੀ ਪਰ ਅੱਜ ...

ਪੂਰੀ ਖ਼ਬਰ »

ਕੋ-ਆਪਰੇਟਿਵ ਬੈਂਕਾਂ ਦੇ ਨਿਯਮਾਂ 'ਚ ਸਰਦ ਰੁੱਤ ਇਜਲਾਸ 'ਚ ਬਦਲਾਅ ਸੰਭਵ - ਵਿੱਤ ਮੰਤਰੀ

ਨਵੀਂ ਦਿੱਲੀ, 10 ਅਕਤੂਬਰ - ਪੀ.ਐਮ.ਸੀ. ਘੁਟਾਲੇ ਦੇ ਚੱਲਦਿਆਂ ਆਪਣਾ ਪੈਸਾ ਵਾਪਸ ਪਾਉਣ ਲਈ ਪ੍ਰੇਸ਼ਾਨ ਨਿਵੇਸ਼ਕ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ। ਉਨ੍ਹਾਂ ਨੂੰ ਹੁਣ ਤੱਕ ਸਰਕਾਰ ਵੱਲੋਂ ਕੋਈ ਵੀ ਭਰੋਸਾ ਨਹੀਂ ਮਿਲਿਆ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਪੀ.ਐਮ.ਸੀ. ...

ਪੂਰੀ ਖ਼ਬਰ »

ਪਤਨੀ ਨਾਲ ਅਣਬਣ ਦੇ ਚੱਲਦਿਆਂ ਚਾਚੇ ਵੱਲੋਂ ਭਤੀਜੇ ਦਾ ਕਤਲ

ਬਠਿੰਡਾ, 10 ਅਕਤੂਬਰ (ਨਾਇਬ ਸਿੱਧੂ) - ਬਠਿੰਡਾ ਦੇ ਪਿੰਡ ਤਿਉਣਾ ਵਿਖੇ ਚਾਚੇ ਨੇ ਗੋਲੀ ਮਾਰ ਕੇ ਭਤੀਜੇ ਦਾ ਕਤਲ ਕਰ ਦਿੱਤਾ। ਮ੍ਰਿਤਕ ਦੇ ਚਾਚੇ ਅਤੇ ਉਸ ਦੀ ਪਤਨੀ ਵਿਚ ਅਣਬਣ ਹੋ ਗਈ ਸੀ ਅਤੇ ਗੁਰਜੰਟ ਸਿੰਘ ਨੂੰ ਆਪਣੇ ਭਤੀਜੇ ਚਰਨਜੀਤ 'ਤੇ ਸ਼ੱਕ ਸੀ ਕਿ ਉਸ ਨੇ ਹੀ ਉਨ੍ਹਾਂ ...

ਪੂਰੀ ਖ਼ਬਰ »

ਤੀਜੀ ਰਾਤ ਵੀ ਉੱਡੇ ਸਰਹੱਦ ਤੇ ਪਾਕਿਸਤਾਨੀ ਡਰੋਨ, ਸੁਰੱਖਿਆ ਏਜੰਸੀਆਂ ਧਾਰੀ ਚੁੱਪ

ਫ਼ਿਰੋਜ਼ਪੁਰ, 10 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮੀ ਸਰਹੱਦ ਹੁਸੈਨੀਵਾਲਾ ਨਜ਼ਦੀਕ ਪਾਕਿਸਤਾਨ ਤੋਂ ਤੀਜੀ ਰਾਤ ਵੀ ਡਰੋਨ ਉੱਡੇ ਜਿਨ੍ਹਾਂ ਨੂੰ ਸਥਾਨਕ ਲੋਕਾਂ ਨੇ ਅੱਖੀਂ ਤੱਕਿਆ ਪਰ ਸੁਰੱਖਿਆ ਅਧਿਕਾਰੀਆਂ ਵਲੋਂ ਚੁੱਪ ਧਾਰ ਰੱਖੀ ਹੈ ਤੇ ਕੋਈ ਵੀ ਕੁੱਝ ...

ਪੂਰੀ ਖ਼ਬਰ »

ਅੰਨ੍ਹੇਵਾਹ ਗੋਲੀਆਂ ਚਲਾ ਕੇ ਇਕ ਨੌਜਵਾਨ ਦਾ ਕਤਲ, ਦੂਸਰਾ ਭਰਾ ਗੰਭੀਰ ਜ਼ਖਮੀ

ਮੋਗਾ, 10 ਅਕਤੂਬਰ (ਗੁਰਤੇਜ ਬੱਬੀ/ ਸੁਰਿੰਦਰ ਪਾਲ ਸਿੰਘ)- ਬੀਤੀ ਦੇਰ ਸ਼ਾਮ ਸਥਾਨਕ ਸ਼ਹਿਰ ਦੇ ਗੋਧੈਵਾਲਾ ਬਸਤੀ ਸਥਿਤ 2 ਨੌਜਵਾਨ ਭਰਾਵਾਂ ਵੱਲੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਚਮਕੌਰ ਸਿੰਘ (34) ਅਤੇ ਉਸ ਦੇ ਭਰਾ ਕੇਵਲ ਸਿੰਘ 'ਤੇ ਪਲਵਿੰਦਰ ਸਿੰਘ ਉਰਫ਼ ਗੱਬਰ ਅਤੇ ਉਪਾਰ ...

ਪੂਰੀ ਖ਼ਬਰ »

ਭਾਰਤ ਵਲੋਂ ਪੁੰਛ 'ਚ ਜਵਾਬੀ ਕਾਰਵਾਈ 'ਚ ਪਾਕਿਸਤਾਨੀ ਫੌਜੀ ਢੇਰ, ਕਈ ਜ਼ਖਮੀ

ਨਵੀਂ ਦਿੱਲੀ, 10 ਅਕਤੂਬਰ - ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਵਿਚ ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਜਾਰੀ ਹੈ। ਬੁੱਧਵਾਰ ਦੇਰ ਰਾਤ ਵੀ ਪਾਕਿਸਤਾਨ ਵੱਲੋਂ ਪੁੰਛ ਦੇ ਦੇਗਬਾਰ ਸੈਕਟਰ ਵਿਚ ਗੋਲੀਬਾਰੀ ਕੀਤੀ ਗਈ। ਭਾਰਤੀ ਫ਼ੌਜ ਨੇ ਵੀ ਜਵਾਬੀ ਕਾਰਵਾਈ ...

ਪੂਰੀ ਖ਼ਬਰ »

ਪੀ.ਐਮ.ਸੀ. ਬੈਂਕ ਘੁਟਾਲਾ ਮਾਮਲੇ 'ਚ ਵਿੱਤ ਮੰਤਰੀ ਵਲੋਂ ਪ੍ਰੈਸ ਕਾਨਫਰੰਸ, ਖਾਤਾਧਾਰਕਾਂ ਵਲੋਂ ਹੰਗਾਮਾ

ਮੁੰਬਈ, 10 ਅਕਤੂਬਰ - ਪੰਜਾਬ ਐਂਡ ਮਹਾਰਾਸ਼ਟਰ ਕੋਆਪਰੇਟਿਵ ਬੈਂਕ ਦਾ ਵਿਵਾਦ ਖ਼ਤਮ ਨਹੀਂ ਹੋ ਰਿਹਾ। ਬੈਂਕ 'ਤੇ ਲਗਾਈਆਂ ਗਈਆਂ ਪਾਬੰਦੀਆਂ ਤੋਂ ਨਾਰਾਜ਼ ਖਾਤਾ ਧਾਰਕ ਅੱਜ ਭਾਰਤੀ ਜਨਤਾ ਪਾਰਟੀ ਦੇ ਮੁੰਬਈ ਦਫ਼ਤਰ ਵਿਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਖਾਤਾਧਾਰਕਾਂ ਦਾ ...

ਪੂਰੀ ਖ਼ਬਰ »

ਬਜਰੰਗ ਦਲ ਦੇ ਵਰਕਰਾਂ ਨੇ ਸਕੂਲ 'ਚ ਚਲਾਈਆਂ ਗੋਲੀਆਂ, 150 ਖਿਲਾਫ ਮਾਮਲਾ ਦਰਜ

ਗਵਾਲੀਅਰ, 10 ਅਕਤੂਬਰ - ਮੱਧ ਪ੍ਰਦੇਸ਼ ਸਥਿਤ ਗਵਾਲੀਅਰ 'ਚ ਇਕ ਸਕੂਲ ਵਿਚ ਸ਼ਸਤਰ ਪੂਜਾ ਦੌਰਾਨ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਦੇ 150 ਵਰਕਰਾਂ ਵੱਲੋਂ ਹਵਾਈ ਫਾਇਰ ਕੀਤੇ ਗਏ। ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ...

ਪੂਰੀ ਖ਼ਬਰ »

ਤੇਜ਼ਸ ਤੋਂ ਬਾਅਦ 50 ਸਟੇਸ਼ਨਾਂ ਤੇ 150 ਟਰੇਨਾਂ ਨੂੰ ਨਿੱਜੀ ਹੱਥਾਂ 'ਚ ਸੌਂਪਣ ਦੀ ਤਿਆਰੀ

ਨਵੀਂ ਦਿੱਲੀ, 10 ਅਕਤੂਬਰ - ਭਾਰਤੀ ਰੇਲਵੇ ਵੱਲੋਂ ਪ੍ਰਾਈਵੇਟ ਟਰੇਨ ਚਲਾਏ ਜਾਣ ਤੋਂ ਬਾਅਦ ਹੁਣ ਰੇਲਵੇ ਸਟੇਸ਼ਨਾਂ ਨੂੰ ਵੀ ਨਿੱਜੀ ਹੱਥਾਂ 'ਚ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਨੀਤੀ ਆਯੋਗ ਵੱਲੋਂ ਰੇਲਵੇ ਸਟੇਸ਼ਨਾਂ ਨੂੰ ਵਿਸ਼ਵ ਪੱਧਰੀ ਜਾਂ ਬਿਹਤਰ ਬਣਾਉਣ ਦੇ ਰੇਲਵੇ ...

ਪੂਰੀ ਖ਼ਬਰ »

'ਸਾਰੇ ਚੋਰਾਂ ਦੇ ਉਪ ਨਾਮ ਮੋਦੀ ਕਿਉਂ' ਬਿਆਨ ਮਾਮਲੇ 'ਚ ਰਾਹੁਲ ਗਾਂਧੀ ਨੇ ਅਦਾਲਤ ਵਿਚ ਖ਼ੁਦ ਨੂੰ ਦੱਸਿਆ ਬੇਕਸੂਰ

ਨਵੀਂ ਦਿੱਲੀ, 10 ਅਕਤੂਬਰ - ਲੋਕ ਸਭਾ ਚੋਣਾਂ ਦੌਰਾਨ ਮੋਦੀ ਉਪ ਨਾਮ ਨੂੰ ਲੈ ਕੇ ਦਿੱਤੇ ਬਿਆਨ ਦੇ ਸਬੰਧੀ ਅਪਰਾਧਿਕ ਮਾਣਹਾਨੀ ਮਾਮਲੇ ਦਾ ਸਾਹਮਣਾ ਕਰ ਰਹੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਸੂਰਤ ਕੋਰਟ ਵਿਚ ਪੇਸ਼ ਹੋਏ। ਕੋਰਟ ਵਿਚ ਜਦੋਂ ਜੱਜ ਨੇ ਪੁੱਛਿਆ ਕਿ ...

ਪੂਰੀ ਖ਼ਬਰ »

ਕਸ਼ਮੀਰ : ਅੱਜ ਰਿਹਾਅ ਕੀਤਾ ਜਾਣਗੇ ਹਿਰਾਸਤ 'ਚ ਲਏ ਗਏ 3 ਨੇਤਾ

ਸ੍ਰੀਨਗਰ, 10 ਅਕਤੂਬਰ - ਕਸ਼ਮੀਰ ਤੋਂ ਆਰਟੀਕਲ 370 ਹਟਾਏ ਜਾਣ ਦੌਰਾਨ ਘਾਟੀ ਦੇ ਕਈ ਨੇਤਾਵਾਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ। ਕਈ ਨੇਤਾਵਾਂ ਦੀ ਰਿਹਾਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਅੱਜ ਘਾਟੀ ਦੇ ਤਿੰਨ ਨੇਤਾਵਾਂ ਨੂੰ ਰਿਹਾਅ ਕਰ ਦਿੱਤਾ ...

ਪੂਰੀ ਖ਼ਬਰ »

ਵਿਸ਼ਵ ਮਹਿਲਾ ਬਾਕਸਿੰਗ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪੁੱਜੀ ਮੈਰੀ ਕਾਮ

ਉਲਾਨ ਉਡੇ, 10 ਅਕਤੂਬਰ - ਭਾਰਤੀ ਸਟਾਰ ਮਹਿਲਾ ਮੁੱਕੇਬਾਜ਼ ਮੈਰੀ ਕਾਮ ਵਿਸ਼ਵ ਮਹਿਲਾ ਬਾਕਸਿੰਗ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਵਿਚ ਪਹੁੰਚ ਗਈ ਹੈ। ਰੂਸ ਦੇ ਉਲਾਨ ਉਡੇ ਵਿਚ ਚੱਲ ਰਹੀ ਵਿਸ਼ਵ ਮਹਿਲਾ ਬਾਕਸਿੰਗ ਚੈਂਪੀਅਨਸ਼ਿਪ ਦੇ ਕੁਆਟਰ ਫਾਈਨਲ ਵਿਚ ਮੈਰੀ ਕਾਮ ਨੇ ਰੀਓ ...

ਪੂਰੀ ਖ਼ਬਰ »

ਭਾਰਤ ਨੂੰ ਵੀ ਹਾਂਗਕਾਂਗ-ਤਿੱਬਤ ਦੀ ਗੱਲ ਕਰਨੀ ਚਾਹੀਦੀ ਹੈ - ਕਾਂਗਰਸ ਚੀਨ ਦੇ ਤਾਜ਼ਾ ਬਿਆਨ ਤੋਂ ਭੜਕੀ

ਨਵੀਂ ਦਿੱਲੀ, 10 ਅਕਤੂਬਰ - ਸ਼ੀ ਜਿਨਪਿੰਗ ਦੇ ਭਾਰਤ ਦੌਰੇ ਤੋਂ ਪਹਿਲਾ ਚੀਨ ਨੇ ਜੰਮੂ ਕਸ਼ਮੀਰ ਦੇ ਮਸਲੇ 'ਤੇ ਬਿਆਨ ਦਿੱਤਾ ਹੈ। ਚੀਨ ਦੌਰੇ 'ਤੇ ਪਹੁੰਚੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਮੌਜੂਦਗੀ ਵਿਚ ਚੀਨ ਨੇ ਜੰਮੂ ਕਸ਼ਮੀਰ 'ਤੇ ਸੰਯੁਕਤ ਰਾਸ਼ਟਰ ਦੇ ...

ਪੂਰੀ ਖ਼ਬਰ »

ਮਜੀਠੀਆ ਦੇ ਕਾਫ਼ਲੇ ਦੀ ਗੱਡੀ ਹਾਦਸਾਗ੍ਰਸਤ, ਇਕ ਮੌਤ ਚਾਰ ਜ਼ਖਮੀ

ਮੋਗਾ, 10 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਕਾਫ਼ਲੇ ਦੀ ਇਕ ਗੱਡੀ ਬੀਤੀ ਦੇਰ ਰਾਤ ਹਾਦਸਾਗ੍ਰਸਤ ਹੋਣ ਕਾਰਨ ਇਕ ਦੀ ਮੌਤ ਹੋ ਗਈ ਹੈ ਤੇ ਚਾਰ ਜਾਣੇ ਗੰਭੀਰ ਜ਼ਖਮੀ ਹੋਏ ਹਨ। ਇਹ ਹਾਦਸਾ ਮੋਗਾ ਕੋਟਕਪੂਰਾ ...

ਪੂਰੀ ਖ਼ਬਰ »

ਵਿਰਾਟ ਕੋਹਲੀ ਬਣੇ ਟੈਸਟ ਮੈਚਾਂ 'ਚ ਭਾਰਤ ਦੀ ਕਪਤਾਨੀ ਕਰਨ ਵਾਲੇ ਦੂਸਰੇ ਭਾਰਤੀ ਕਪਤਾਨ

ਪੁਣੇ, 10 ਅਕਤੂਬਰ - ਪੁਣੇ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰੇ ਟੈਸਟ ਮੈਚ ਦੀ ਟਾਸ ਹੁੰਦਿਆਂ ਹੀ ਵਿਰਾਟ ਕੋਹਲੀ 50 ਟੈਸਟ ਮੈਚਾਂ 'ਚ ਭਾਰਤ ਦੀ ਕਪਤਾਨੀ ਕਰਨ ਵਾਲੇ ਦੂਸਰੇ ਕਪਤਾਨ ਬਣ ਗਏ ...

ਪੂਰੀ ਖ਼ਬਰ »

'ਬਿਗ ਬਾਸ' ਬੰਦ ਕਰਵਾਉਣ ਲਈ ਭਾਜਪਾ ਵਿਧਾਇਕ ਨੇ ਸੂਚਨਾ ਤੇ ਪ੍ਰਸਾਰਨ ਮੰਤਰੀ ਨੂੰ ਲਿਖੀ ਚਿੱਠੀ

ਗਾਜ਼ੀਆਬਾਦ, 10 ਅਕਤੂਬਰ - ਲੋਨੀ ਤੋਂ ਭਾਜਪਾ ਵਿਧਾਇਕ ਨੰਦ ਕਿਸ਼ੋਰ ਗੁਰਜਰ ਨੇ ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੂੰ ਚਿੱਠੀ ਲਿਖ ਇੱਕ ਨਿੱਜੀ ਚੈਨਲ 'ਤੇ ਪ੍ਰਸਾਰਿਤ ਹੋ ਰਹੇ 'ਸ਼ੋਅ ਬਿਗ' ਬਾਸ ਦਾ ਪ੍ਰਸਾਰਨ ਤੁਰੰਤ ਬੰਦ ਕਰਨ ਲਈ ਕਿਹਾ ਹੈ। ਉਨ੍ਹਾਂ ਦੋਸ਼ ...

ਪੂਰੀ ਖ਼ਬਰ »

ਸ਼ਿਵ ਸੈਨਾ ਦੇ 26 ਕਾਰਪੋਰੇਟਰਾਂ ਅਤੇ 300 ਵਰਕਰਾਂ ਵੱਲੋਂ ਅਸਤੀਫ਼ੇ

ਮੁੰਬਈ, 10 ਅਕਤੂਬਰ - ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਟਿਕਟਾਂ ਦੀ ਵੰਡ ਤੋਂ ਨਾਰਾਜ਼ ਸ਼ਿਵ ਸੈਨਾ ਬਾਲ ਠਾਕਰੇ ਦੇ 26 ਕਾਰਪੋਰੇਟਰਾਂ ਅਤੇ 300 ਦੇ ਕਰੀਬ ਵਰਕਰਾਂ ਨੇ ਆਪਣੇ ਅਸਤੀਫ਼ੇ ਉੱਧਵ ਠਾਕਰੇ ਨੂੰ ਭੇਜੇ ...

ਪੂਰੀ ਖ਼ਬਰ »

ਮਾਣਹਾਨੀ ਮਾਮਲੇ 'ਚ ਅੱਜ ਸੂਰਤ ਦੀ ਅਦਾਲਤ 'ਚ ਪੇਸ਼ ਹੋ ਸਕਦੇ ਹਨ ਰਾਹੁਲ

ਨਵੀਂ ਦਿੱਲੀ, 10 ਅਕਤੂਬਰ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਮਾਣਹਾਨੀ ਦੇ ਮਾਮਲੇ ਵਿਚ ਅੱਜ ਸੂਰਤ ਦੀ ਅਦਾਲਤ ਵਿਚ ਪੇਸ਼ ਹੋ ਸਕਦੇ ...

ਪੂਰੀ ਖ਼ਬਰ »

ਕਰਨਾਟਕ : ਕਾਂਗਰਸ ਅੱਜ ਵਿਧਾਨ ਪਰਿਸ਼ਦ ਡਿਪਟੀ ਚੇਅਰਮੈਨ ਖ਼ਿਲਾਫ਼ ਲਿਆ ਸਕਦੀ ਹੈ ਅਵਿਸ਼ਵਾਸ ਪ੍ਰਸਤਾਵ

ਬੈਂਗਲੁਰੂ, 10 ਅਕਤੂਬਰ - ਕਾਂਗਰਸ ਅੱਜ ਕਰਨਾਟਕ ਵਿਧਾਨ ਪਰਿਸ਼ਦ ਦੇ ਡਿਪਟੀ ਚੇਅਰਮੈਨ ਖ਼ਿਲਾਫ਼ ਅਵਿਸ਼ਵਾਸ ਪ੍ਰਸਤਾਵ ਲਿਆ ਸਕਦੀ ...

ਪੂਰੀ ਖ਼ਬਰ »

ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੈਸਟ ਅੱਜ ਤੋਂ

ਪੁਣੇ, 10 ਅਕਤੂਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੈਸਟ ਮੈਚ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਤਿੰਨ ਟੈਸਟ ਮੈਚਾਂ ਦੀ ਲੜੀ 'ਚ ਭਾਰਤ ਪਹਿਲਾ ਮੈਚ ਜਿੱਤ ਕੇ 1-0 ਨਾਲ ਅੱਗੇ ...

ਪੂਰੀ ਖ਼ਬਰ »

ਕੱਲ੍ਹ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

ਨਵੀਂ ਦਿੱਲੀ, 10 ਅਕਤੂਬਰ - ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਕੱਲ੍ਹ ਭਾਰਤ ਆ ਰਹੇ ਹਨ, ਜੋ ਕਿ ਦੂਸਰੇ ਸਿਖਰ ਸੰਮੇਲਨ 'ਚ ਹਿੱਸਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX