ਤਾਜਾ ਖ਼ਬਰਾਂ


ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਨੂੰ ਲੈ ਕੇ ਕੁੱਝ ਵਿਅਕਤੀਆਂ ਵੱਲੋਂ ਸੇਵਾਦਾਰਾਂ ਨਾਲ ਕੁੱਟਮਾਰ, ਮਾਮਲਾ ਦਰਜ
. . .  5 minutes ago
9 ਮਾਰਚ- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਕਰਫ਼ਿਊ ਦੌਰਾਨ ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਜਾ ਰਹੇ ਵਿਅਕਤੀਆਂ ....
ਜੰਮੂ-ਕਸ਼ਮੀਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ
. . .  13 minutes ago
ਸ੍ਰੀਨਗਰ, 29 ਮਾਰਚ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਸਕੱਤਰ ਰੋਹਿਤ ਕੰਸਲ ਨੇ ਦੱਸਿਆ ਕਿ ਅੱਜ ਸਵੇਰੇ ਸ੍ਰੀਨਗਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ....
8000 ਬੰਦੇ ਲਈ ਤਿਆਰ ਰਾਸ਼ਨ 'ਤੇ ਪ੍ਰਸ਼ਾਸਨ ਦਾ ਡੰਡਾ
. . .  25 minutes ago
ਮਾਹਿਲਪੁਰ 29 ਮਾਰਚ (ਦੀਪਕ ਅਗਨੀਹੋਤਰੀ)- ਸਮਾਜ ਸੇਵਾ ਚ ਮੋਹਰੀ ਭੂਮਿਕਾ ਨਿਭਾ ਰਹੇ ਅਤੇ ਰੋਜ਼ਾਨਾ ਹੀ 150 ਪਿੰਡ 'ਚ ਰਹਿੰਦੇ 8 ਤੋਂ 10 ਹਜਾਰ ਬੰਦੇ ਦਾ ਰਾਸ਼ਨ ...
ਐਕਸਪ੍ਰੈੱਸ ਵੇਅ 'ਤੇ ਜਾ ਰਹੇ ਲੋਕਾਂ ਨੂੰ ਵਾਹਨ ਨੇ ਮਾਰੀ ਟੱਕਰ, 4 ਮੌਤਾਂ
. . .  27 minutes ago
ਚੰਡੀਗੜ੍ਹ, 29 ਮਾਰਚ- ਹਰਿਆਣਾ ਦੇ ਨੂਹ 'ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸ ਵੇਅ 'ਤੇ ਅੱਜ ਸਵੇਰੇ ਇਕ ਵਾਹਨ ਦੀ ਚਪੇਟ '...
ਗੜ੍ਹਸ਼ੰਕਰ ਦੇ ਪਿੰਡਾਂ 'ਚ ਤਿਆਰ ਲੰਗਰ ਵਰਤਾਉਣ 'ਤੇ ਪਾਬੰਦੀ
. . .  55 minutes ago
ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਸਬ-ਡਵੀਜ਼ਨ ਦੇ ਪਿੰਡਾਂ ਵਿਚ ਕਰਫ਼ਿਊ ਦੌਰਾਨ ਲੋੜਵੰਦ ਲੋਕਾਂ ਨੂੰ ਲੰਗਰ ਤਿਆਰ ਕਰਕੇ ਵਰਤਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਪ ਮੰਡਲ ਮੈਜਿਸਟ੍ਰੇਟ ਹਰਬੰਸ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਚੱਲਦੇ ਹੋਏ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ...
ਈਰਾਨ ਵਿਚ ਫਸੇ 250 ਭਾਰਤੀਆਂ ਨੂੰ ਲੈ ਕੇ ਜਹਾਜ਼ ਜੋਧਪੁਰ ਪਹੁੰਚਿਆਂ
. . .  about 1 hour ago
ਜੋਧਪੁਰ, 29 ਮਾਰਚ - ਈਰਾਨ ਵਿਚ ਫਸੇ ਭਾਰਤੀਆਂ ਨੂੰ ਲੈ ਕੇ ਪਹਿਲਾ ਜਹਾਜ਼ ਅੱਜ ਜੋਧਪੁਰ ਪਹੁੰਚਿਆ। ਇਸ ਜਹਾਜ਼ ਵਿਚ ਕਰੀਬ 250...
ਘਨੌਰ ਦੇ ਪਿੰਡ ਰਾਮਨਗਰ 'ਚ ਮਿਲਿਆ ਪਾਜ਼ੀਟਿਵ ਮਰੀਜ਼, ਪਿੰਡ ਕੀਤਾ ਸੀਲ
. . .  about 1 hour ago
ਘਨੌਰ, 29 ਮਾਰਚ (ਬਲਜਿੰਦਰ ਸਿੰਘ ਗਿੱਲ) - ਕੋਰੋਨਾ ਵਾਇਰਸ ਦੀ ਲਪੇਟ 'ਚ ਘਨੌਰ ਹਲਕੇ ਦਾ ਪਿੰਡ ਰਾਮਨਗਰ ਸੈਣੀਆਂ ਵੀ ਆ ਗਿਆ ਹੈ, ਜਿੱਥੋਂ ਦੇ ਨੌਜਵਾਨ ਦੀ ਕੋਰੋਨਾ ਪਾਜ਼ੀਟਿਵ ਮਰੀਜ਼ ਵੱਜੋਂ ਪਹਿਚਾਣ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪਿੰਡ ਦਾ 21 ਸਾਲਾ ਨੌਜਵਾਨ ਨੇਪਾਲ ਯਾਤਰਾ ਕਰਕੇ ਆਇਆ...
ਪੁਲਿਸ ਦੀ ਸਖ਼ਤੀ ਸਦਕਾ ਫਲ ਸਬਜ਼ੀਆਂ ਦੇ ਰੇਟ ਮੁੜ ਆਏ ਟਿਕਾਣੇ
. . .  about 1 hour ago
ਬਾਘਾਪੁਰਾਣਾ, 29 ਮਾਰਚ (ਬਲਰਾਜ ਸਿੰਗਲਾ) - ਕਰਫ਼ਿਊ ਦਾ ਨਾਜਾਇਜ਼ ਲਾਹਾ ਲੈ ਕੇ ਫਲ ਸਬਜ਼ੀਆਂ ਦੇ ਦੁੱਗਣੇ ਤਿਗਣੇ ਰੇਟ ਵਸੂਲ ਵਾਲਿਆ ਉੱਪਰ ਪੁਲਿਸ ਪ੍ਰਸ਼ਾਸਨ ਨੇ ਸ਼ਿਕੰਜਾ ਕਰ ਦਿੱਤਾ ਹੈ। ਜਿਸ ਕਰਕੇ ਸਬਜ਼ੀਆਂ ਤੇ ਫਲਾਂ ਦੇ ਰੇਟ ਥੋਕ ਤੇ ਪਰਚੂਨ 'ਚ ਮੁੜ ਟਿਕਾਣੇ ਆ ਗਏ ਹਨ ਤੇ ਲੋਕਾਂ...
ਕੋਰੋਨਾਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਦੇ ਪਿੰਡ 'ਚ ਦਾਖਲ ਹੋਣ 'ਤੇ 10 ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ
. . .  about 1 hour ago
ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 621 ਹੋਈ
. . .  about 2 hours ago
ਕੈਲਗਰੀ 29 ਮਾਰਚ (ਜਸਜੀਤ ਸਿੰਘ ਧਾਮੀ)-ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹਰ ਰੋਜ਼ ਵੱਧਦੀ ਦੇਖ ਕੇ ਲੋਕਾਂ ਵਿੱਚ ਸਹਿਮ ਪੈਦਾ ਹੋ ਰਿਹਾ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਅਲਬਰਟਾ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਨਵੇਂ ਕੇਸ 79 ਆਉਣ ਨਾਲ ਹੁਣ ਗਿਣਤੀ 621...
ਅੱਜ ਦਾ ਵਿਚਾਰ
. . .  about 2 hours ago
ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਐੱਸ.ਈ.ਪੀ.ਓ. ਵਿਰੁੱਧ ਕੇਸ ਦਰਜ
. . .  1 day ago
ਧਾਰੀਵਾਲ, 28 ਮਾਰਚ (ਰਮੇਸ਼ ਕੁਮਾਰ)- ਥਾਣਾ ਧਾਰੀਵਾਲ ਦੀ ਪੁਲਿਸ ਨੇ ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਸਰਕਾਰੀ ਮੁਲਾਜ਼ਮ ਵਿਰੁੱਧ ਕੇਸ ਦਰਜ ਕਰ ਲਿਆ। ਐੱਸ.ਐੱਚ.ਓ. ਮਨਜੀਤ ਸਿੰਘ ਨੇ ਦੱਸਿਆ ਕਿ ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)ਕੁੱਝ ਦਿਨ ਪਹਿਲਾਂ ਸਿਵਲ ਹਸਪਤਾਲ ਅਜਨਾਲਾ 'ਚ ਆਏ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ...
ਕੋਰੋਨਾ ਸੰਕਟ : ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ 64 ਕੈਦੀ,ਹਵਾਲਾਤੀ ਕੀਤੇ ਰਿਹਾਅ
. . .  1 day ago
ਫ਼ਿਰੋਜ਼ਪੁਰ 28 ਮਾਰਚ (ਗੁਰਿੰਦਰ ਸਿੰਘ)- ਵਿਸ਼ਵ ਭਰ ਵਿਚ ਦਹਿਸ਼ਤ ਮਚਾ ਰਹੇ ਕਰੋਨਾ ਵਾਇਰਸ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਜੇਲ੍ਹਾਂ ਵਿਚ ਕੈਦੀਆਂ ਦੀ ਗਿਣਤੀ ਘਟਾਉਣ ਦੇ ਲਏ ਫ਼ੈਸਲੇ ...
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ 25 ਲੱਖ ਰੁਪਏ ਜਾਰੀ
. . .  1 day ago
ਜਲੰਧਰ 28 ਮਾਰਚ { ਚਿਰਾਗ਼ ਸ਼ਰਮਾ } - ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਜ਼ਿਲ੍ਹੇ ਵੱਲ ਸਹਾਇਤਾ ਦਾ ਹੱਥ ਵਧਾਉਂਦਿਆਂ ਲੋਕ ਸਭਾ ਮੈਂਬਰ ਜਲੰਧਰ ਚੌਧਰੀ ਸੰਤੋਖ ਸਿੰਘ ਵੱਲੋਂ ਐੱਮ.ਪੀ.ਲੈਡ ਵਿਚੋਂ 25 ਲੱਖ ਰੁਪਏ ਦੇਣ ਦੀ ...
ਕੋਵਿਡ 19 : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ 70 ਕਰੋੜ ਰੁਪਏ ਹੋਰ ਮਨਜ਼ੂਰ - ਮਨਪ੍ਰੀਤ ਸਿੰਘ ਬਾਦਲ
. . .  1 day ago
ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  1 day ago
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  1 day ago
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  1 day ago
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  1 day ago
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  1 day ago
ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ
. . .  1 day ago
ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਮੁਹਿੰਮ ਨੂੰ ਮਿਲਿਆ ਅਕਸ਼ੈ ਕੁਮਾਰ ਦਾ ਸਾਥ, ਦਾਨ ਕੀਤੇ 25 ਕਰੋੜ ਰੁਪਏ
. . .  1 day ago
ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਾਮਲਾ ਆਇਆ ਸਾਹਮਣੇ
. . .  1 day ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਮੈਡੀਕਲ ਸਟੋਰ ਖੋਲ੍ਹਣ ਦੀ ਛੋਟ
. . .  1 day ago
ਆਪਣੇ ਵਤਨ ਪਰਤਣ ਲਈ ਅਟਾਰੀ ਸਰਹੱਦ ਪਹੁੰਚੇ ਪਾਕਿਸਤਾਨੀ ਸ਼ਹਿਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਕੀਤਾ ਗਿਆ ਪ੍ਰਬੰਧ
. . .  1 day ago
ਡੀ.ਐੱਸ.ਪੀ ਥਿੰਦ ਨੇ ਪਿੰਡਾਂ ਦੇ ਲੋੜਵੰਦ ਲੋਕਾਂ ਦੇ ਘਰਾਂ 'ਚ ਪਹੁੰਚਾਇਆ ਰਾਸ਼ਨ
. . .  1 day ago
ਬਲਜੀਤ ਸਿੰਘ ਗਿੱਲ ਨੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ 'ਤੇ ਖੜੀਆਂ ਰੇਲਗੱਡੀਆਂ ਨੂੰ ਹੀ ਆਈਸੋਲੇਸ਼ਨ ਵਾਰਡਾਂ 'ਚ ਕੀਤਾ ਗਿਆ ਤਬਦੀਲ
. . .  1 day ago
ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਅਫ਼ਗ਼ਾਨ ਸਰਕਾਰ - ਭਾਈ ਲੌਂਗੋਵਾਲ
. . .  1 day ago
ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ ਲੋੜਵੰਦਾਂ ਲਈ ਲੰਗਰ ਦੀ ਸੇਵਾ ਸ਼ੁਰੂ
. . .  1 day ago
ਸੂਬੇ 'ਚ ਕੋਰੋਨਾ ਵਾਇਰਸ ਦੇ 195 ਸ਼ੱਕੀ ਮਰੀਜ਼ ਨੈਗੇਟਿਵ ਪਾਏ ਗਏ : ਬਲਵੀਰ ਸਿੰਘ ਸਿੱਧੂ
. . .  1 day ago
ਪੰਚਾਇਤੀ ਫ਼ੰਡਾਂ 'ਚੋਂ ਰੋਜ਼ਾਨਾ ਦਿਹਾੜੀਦਾਰਾਂ ਅਤੇ ਲੋੜਵੰਦਾਂ ਲਈ ਦਵਾਈਆਂ ਅਤੇ ਭੋਜਨ ਖ਼ਰੀਦ ਸਕਦੀਆਂ ਹਨ ਗ੍ਰਾਮ ਪੰਚਾਇਤਾਂ
. . .  1 day ago
ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ ਆਇਆ ਸਾਹਮਣੇ
. . .  1 day ago
ਬਰਨਾਲਾ ਵਿਖੇ ਸਵੇਰੇ 6 ਵਜੇ ਤੋਂ 9 ਵਜੇ ਤੱਕ ਖੁੱਲ੍ਹਣਗੀਆਂ ਕੈਮਿਸਟ ਦੀਆਂ ਦੁਕਾਨਾਂ ਅਤੇ ਲੈਬਾਰਟਰੀਆਂ
. . .  1 day ago
ਲੋਕਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ਾਂ ਹੇਠ ਥਾਣਾ ਕਰਤਾਰਪੁਰ ਦੇ ਮੁਖੀ ਪੁਸ਼ਪ ਬਾਲੀ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਲਾਈਨ ਹਾਜ਼ਰ
. . .  1 day ago
ਡਾਈਓਸਿਸ ਆਫ਼ ਜਲੰਧਰ ਦੇ ਸਾਰੇ ਹੀ ਕਾਨਵੈਂਟ ਸਕੂਲ ਆਈਸੋਲੇਸ਼ਨ ਵਾਰਡ ਬਣਨ ਲਈ ਤਿਆਰ
. . .  1 day ago
ਥਾਣਾ ਸ਼ੰਭੂ ਦੇ ਸਹਿਯੋਗ ਨਾਲ ਜੇ.ਐੱਸ.ਡਬਲਿਊ. ਨੇ 400 ਪਰਿਵਾਰਾਂ ਦੇ ਘਰ ਪਹੁੰਚਾਇਆ ਰਾਸ਼ਨ
. . .  1 day ago
ਸ਼ਾਹਕੋਟ 'ਚ ਪ੍ਰਵਾਸੀ ਭਾਰਤੀਆਂ ਨੇ ਕਰੀਬ 300 ਲੋੜਵੰਦ ਲੋਕਾਂ ਨੂੰ ਵੰਡਿਆ ਰਾਸ਼ਨ
. . .  1 day ago
ਜਲੰਧਰ ਜ਼ਿਲ੍ਹੇ ’ਚ ਸ਼ੱਕੀ ਵਿਅਕਤੀਆਂ ਦੇ ਖੂਨ ਦੇ ਲਏ ਗਏ ਸੈਂਪਲ
. . .  1 day ago
ਧਰਮਸੋਤ ਨੇ ਪੰਜਾਬ ਦੇ ਨਿਵੇਕਲੇ ਪਿੰਡ ਅਗੇਤਾ ਦਾ ਕੀਤਾ ਦੌਰਾ ਪਿੰਡ ਵਾਸੀਆਂ ਨੇ ਆਪਣੇ ਤੌਰ ਤੇ ਪੂਰੇ ਪਿੰਡ ਨੂੰ ਕੀਤਾ ਲਾਕਡਾਊਨ
. . .  1 day ago
ਜ਼ਿਲ੍ਹੇ ਦੀ ਪ੍ਰਮੁੱਖ ਸਬਜ਼ੀ ਮੰਡੀ ਵਿਚ ਕੱਲ ਤੱਕ ਆਮ ਵਾਂਗ ਹੋਵੇਗੀ ਸਪਲਾਈ
. . .  1 day ago
ਜ਼ਿਲ੍ਹਾ ਜਲੰਧਰ ’ਚ ਆਮ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਨਵੀਆਂ ਹਦਾਇਤਾਂ ਜਾਰੀ
. . .  1 day ago
ਰਾਧਾ ਸੁਆਮੀ ਸਤਸੰਗ ਘਰ ਤੋਂ ਲੰਗਰ ਬਣਾਉਣ ਦੀ ਸੇਵਾ ਹੋਈ ਸ਼ੁਰੂ
. . .  1 day ago
ਵਿੱਤ ਮੰਤਰੀ ਦੇ ਹੁਕਮਾਂ 'ਤੇ ਫਲ ਸਬਜੀ ਦੀ ਵਿਕਰੀ ਲਈ ਰੇਟ ਲਿਸਟ ਹੋਈ ਜਾਰੀ
. . .  1 day ago
ਚੰਡੀਗੜ੍ਹ ਦੇ ਕਰਫ਼ਿਊ ’ਚ ਰੋਜ਼ਾਨਾ ਢਿੱਲ ਨੂੰ ਚੁਣੌਤੀ, ਨੋਟਿਸ ਜਾਰੀ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਤੇ ਆਸ ਪਾਸ ਕਰਵਾਇਆ ਜਾ ਰਹੀ ਹੈ ਸੈਨੇਟਾਇਜ਼ਰ ਸਪਰੇਅ
. . .  1 day ago
ਉੱਘੇ ਗਾਇਕ ਰਣਜੀਤ ਬਾਵਾ ਨੇ ਲੋੜਵੰਦਾਂ ਨੂੰ ਵੰਡੀਆਂ ਰਸਦਾਂ
. . .  1 day ago
ਪੁਲਿਸ ਵਲੋਂ ਫ਼ੈਕਟਰੀ ਮਜ਼ਦੂਰਾਂ ਦੀ 95 ਲੱਖ ਦੀ ਅਦਾਇਗੀ ਨੂੰ ਯਕੀਨੀ ਬਣਾਇਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551

ਮਾਨਸਾ

ਵੱਡੀ ਗਿਣਤੀ ਸਕੂਲੀ ਬੱਚਿਆਂ ਨੇ ਅਵਾਰਾ ਪਸ਼ੂ ਸੰਘਰਸ਼ ਕਮੇਟੀ ਦੀ ਹਮਾਇਤ 'ਚ ਰੋਸ ਮਾਰਚ ਕੱਢਿਆ

ਮਾਨਸਾ, 9 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਅਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਦਾ ਅਵਾਰਾ ਪਸ਼ੂਆਂ ਦੇ ਸਥਾਈ ਹੱਲ ਲਈ ਚਲਾਏ ਸੰਘਰਸ਼ ਦੀ ਹਮਾਇਤ 'ਚ ਸ਼ਹਿਰ ਦੇ ਸਕੂਲਾਂ ਦੇ ਬੱਚੇ ਵੀ ਸ਼ਾਮਿਲ ਹੋਏ | ਸਵੇਰੇ 9 ਵਜੇ ਵੱਡੀ ਗਿਣਤੀ 'ਚ ਬੱਚੇ ਸਿਨੇਮਾ ਰੋਡ, ਗਊਸ਼ਾਲਾ ਰੋਡ, ਜੈਨ ਸਕੂਲ ਵਾਲੀ ਗਲੀ, ਮੇਨ ਬਾਜ਼ਾਰ, ਬਾਰਾਂ ਹੱਟਾਂ ਚੌਕ ਹੁੰਦੇ ਹੋਏ ਗੁਰਦੁਆਰਾ ਚੌਕ ਵਿਖੇ ਧਰਨੇ ਵਾਲੀ ਥਾਂ 'ਤੇ ਪੁੱਜੇ, ਜਿੱਥੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ, ਪੰਜਾਬ ਅਤੇ ਕੇਂਦਰ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ 5 ਕੈਬਨਿਟ ਮੰਤਰੀਆਂ ਦੀ ਇਕ ਕਮੇਟੀ ਤਾਂ ਬਣਾਈ ਹੈ ਪਰ ਪਸ਼ੂਆਂ ਦੇ ਸਥਾਈ ਹੱਲ ਲਈ ਕੋਈ ਹਿਲਜੁਲ ਨਜ਼ਰ ਨਹੀਂ ਆ ਰਹੀ | ਪਿਛਲੇ 10 ਦਿਨਾਂ ਤੋਂ ਇਕ ਵੀ ਅਵਾਰਾ ਪਸ਼ੂ ਸੜਕਾਂ ਤੋਂ ਨਹੀਂ ਚੁੱਕਿਆ ਗਿਆ, ਜਿਸ ਕਾਰਨ ਜ਼ਿਲ੍ਹੇ ਦੇ ਲੋਕਾਂ 'ਚ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਸੰਘਰਸ਼ ਕਮੇਟੀ ਦੇ ਮੈਂਬਰ ਮੁਨੀਸ਼ ਬੱਬੀ ਦਾਨੇਵਾਲੀਆ, ਗੁਰਲਾਭ ਸਿੰਘ ਮਾਹਲ ਐਡਵੋਕੇਟ, ਮਨਜੀਤ ਸਿੰਘ ਸਦਿਓੜਾ, ਬਲਵਿੰਦਰ ਸਿੰਘ ਕਾਕਾ, ਪ੍ਰੇਮ ਅਗਰਵਾਲ, ਹਰਿੰਦਰ ਸਿੰਘ ਮਾਨਸ਼ਾਹੀਆ, ਪ੍ਰੋ. ਸੁਖਦੇਵ ਸਿੰਘ, ਪ੍ਰੋ. ਮੱਘਰ ਸਿੰਘ, ਜਗਰਾਜ ਸਿੰਘ, ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਸੰਬੋਧਨ ਕੀਤਾ |
ਧਰਨਾ 27ਵੇਂ ਦਿਨ ਵੀ ਜਾਰੀ
27ਵੇਂ ਦਿਨ ਧਰਨੇ ਉੱਪਰ ਗੁਰਚਰਨ ਸਿੰਘ ਸਾਬਕਾ ਐਮ. ਸੀ., ਸੁਖਵਿੰਦਰ ਸਿੰਘ, ਬਲਵੀਰ ਸਿੰਘ ਔਲਖ, ਜਗਰਾਜ ਸਿੰਘ, ਉਗਰ ਸਿੰਘ, ਮੱਘਰ ਸਿੰਘ, ਸੁਖਦੇਵ ਸਿੰਘ, ਬਲਦੇਵ ਸਿੰਘ, ਪਰਮਜੀਤ ਸਿੰਘ, ਜਗਜੀਤ ਸਿੰਘ ਆਦਿ ਬੈਠੇ | ਧਰਨੇ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਜਗਦੀਪ ਸਿੰਘ ਨਕਈ ਸਾਬਕਾ ਮੱੁਖ ਸੰਸਦੀ ਸਕੱਤਰ ਅਤੇ ਗੁਰਦੇਵ ਸਿੰਘ ਲਾਲੀ ਖੜਕ ਸਿੰਘ ਵਾਲਾ ਨੇ ਕਿਹਾ ਕਿ ਇਸ ਜਾਇਜ਼ ਮੰਗ ਦਾ ਤੁਰੰਤ ਹੱਲ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਤੁਰੰਤ ਕਰਨਾ ਚਾਹੀਦਾ ਹੈ | ਇਸ ਮੌਕੇ ਮਨਜੀਤ ਸਿੰਘ ਮੀਹਾਂ, ਡਾ. ਵਿਜੈ ਸਿੰਗਲਾ, ਜਸਵੀਰ ਕੌਰ ਨੱਤ ਨੇ ਵੀ ਸੰਬੋਧਨ ਕੀਤਾ |

ਮੀਤ ਪ੍ਰਧਾਨ ਦੀ ਚੋਣ ਮੁਲਤਵੀ

ਭੀਖੀ, 9 ਅਕਤੂਬਰ (ਨਿ. ਪ. ਪ.)- ਨਗਰ ਪੰਚਾਇਤ ਭੀਖੀ ਦੀ ਮੀਤ ਪ੍ਰਧਾਨ ਦੀ ਅੱਜ ਹੋਣ ਵਾਲੀ ਚੋਣ ਪ੍ਰਸ਼ਾਸਨਿਕ ਕਾਰਨਾਂ ਕਰ ਕੇ ਮੁਲਤਵੀ ਹੋ ਗਈ ਹੈ | ਕਾਰਜ ਸਾਧਕ ਅਫ਼ਸਰ ਰਵੀ ਕੁਮਾਰ ਜਿੰਦਲ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਮਾਨਸਾ ਦੇ ਜਾਰੀ ਪੱਤਰ ਮੁਤਾਬਿਕ ਇਹ ਚੋਣ ਹੁਣ 16 ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ ਅਤੇ ਡਰਾਅ ਕੱਢਣ ਦੇ ਨਾਂਅ 'ਤੇ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮੁਕੱਦਮੇ ਦਰਜ

ਮਾਨਸਾ, 9 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਗ਼ਲਤ ਦਸਤਾਵੇਜ਼ ਤਿਆਰ ਕਰ ਕੇ ਅਤੇ ਹਫ਼ਤਾਵਾਰੀ ਡਰਾਅ ਕੱਢਣ ਦੇ ਨਾਂਅ 'ਤੇ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮੁਕੱਦਮੇ ਦਰਜ ਕੀਤੇ ਹਨ | ਡਾ: ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਦੂਲਗੜ੍ਹ ਸ਼ਹਿਰ 'ਚ ਬੰਦ ਪਈਆਂ ਸਟਰੀਟ ਲਾਈਟਾਂ ਦੀ ਵਿਜੀਲੈਂਸ ਟੀਮ ਵਲੋਂ ਜਾਂਚ

ਸਰਦੂਲਗੜ੍ਹ, 9 ਅਕਤੂਬਰ (ਜੀ.ਐਮ.ਅਰੋੜਾ)- ਸਥਾਨਕ ਸ਼ਹਿਰ ਦੀ ਨਗਰ ਪੰਚਾਇਤ ਵਲੋਂ ਲੱਖਾਂ ਰੁਪਏ ਖ਼ਰਚ ਕੇ ਸ਼ਹਿਰ ਅੰਦਰ ਲਗਾਈਆਂ ਸਟਰੀਟ ਲਾਈਟਾਂ ਸਫ਼ੈਦ ਹਾਥੀ ਬਣਨ ਕਾਰਨ ਕਿਸੇ ਵੇਲੇ ਵੀ ਹਾਦਸਾ ਵਾਪਰ ਸਕਦਾ ਹੈ, ਸਟਰੀਟ ਲਾਈਟਾਂ ਦੀ ਜਾਂਚ ਅਤੇ ਇਨ੍ਹਾਂ ਨੂੰ ਠੀਕ ਕਰਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ, ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ

ਮਾਨਸਾ, 9 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ, ਨਾਜਾਇਜ਼ ਸ਼ਰਾਬ ਤੇ ਲਾਹਣ ਫੜਕੇ 11 ਵਿਅਕਤੀਆਂ ਿਖ਼ਲਾਫ਼ ਮੁਕੱਦਮੇ ਦਰਜ਼ ਕੀਤੇ ਹਨ | ਡਾ. ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਨੇ ...

ਪੂਰੀ ਖ਼ਬਰ »

ਬਲੈਕਮੇਲ ਕਰ ਕੇ ਪੈਸੇ ਬਟੋਰਨ ਵਾਲੇ ਗਰੋਹ ਦਾ ਪਰਦਾਫ਼ਾਸ਼

ਮਾਨਸਾ, 9 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਬਰੇਟਾ ਪੁਲਿਸ ਨੇ ਇਕ ਅਜਿਹੇ ਗਰੋਹ ਦਾ ਪਰਦਾਫ਼ਾਸ਼ ਕੀਤਾ ਹੈ, ਜੋ ਭੋਲੇ ਭਾਲੇ ਲੋਕਾਂ ਨੂੰ ਬਲੈਕਮੇਲ ਕਰ ਕੇ ਜਬਰੀ ਪੈਸੇ ਬਟੋਰਦੇ ਸਨ | ਇਸ ਮਾਮਲੇ 'ਚ 2 ਔਰਤਾਂ ਤੇ 1 ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ...

ਪੂਰੀ ਖ਼ਬਰ »

ਹੋਮਗਾਰਡ ਕਮਾਡੈਂਟ ਵਲੋਂ ਜ਼ਿਲ੍ਹਾ ਜੇਲ੍ਹ ਦੇ ਸਕਿਉਰਿਟੀ ਟਾਵਰਾਂ ਦੀ ਅਚਨਚੇਤ ਚੈਕਿੰਗ

ਮਾਨਸਾ, 9 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਹੋਮਗਾਰਡ ਦੇ ਜ਼ਿਲ੍ਹਾ ਕਮਾਡੈਂਟ ਰਾਏ ਸਿੰਘ ਧਾਲੀਵਾਲ ਨੇ ਅੱਜ ਤੜਕਸਰ ਜ਼ਿਲ੍ਹਾ ਜੇਲ੍ਹ ਮਾਨਸਾ ਵਿਖੇ ਅਚਨਚੇਤ ਸਕਿਉਰਿਟੀ ਟਾਵਰਾਂ ਨੂੰ ਚੈੱਕ ਕੀਤਾ | ਚੈਕਿੰਗ ਦੌਰਾਨ ਉਨ੍ਹਾਂ ਸਾਰੇ ਟਾਵਰਾਂ ਅਤੇ ਜਵਾਨਾਂ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਲਈ ਜ਼ਿਲੇ੍ਹ ਦੇ 10 ਪਿੰਡਾਂ 'ਚ ਵੰਡੇ ਜਾਣਗੇ ਮੁਫ਼ਤ ਬੇਲਰ-ਡੀ.ਸੀ.

ਮਾਨਸਾ, 9 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਝੋਨੇ ਦੀ ਪਰਾਲੀ ਨਾ ਸਾੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਮੁੱਦੇ 'ਤੇ ਵੱਖ-ਵੱਖ ਵਿਭਾਗਾਂ ਦੀ ਬੁਲਾਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਅਪਨੀਤ ਰਿਆਤ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ੂ ...

ਪੂਰੀ ਖ਼ਬਰ »

ਨੌਜਵਾਨ ਗਤਕਾ ਖੇਡਣ 'ਚ ਰੁਚੀ ਪੈਦਾ ਕਰਨ- ਝੱਬਰ

ਮਾਨਸਾ, 9 ਅਕਤੂਬਰ (ਵਿ.ਪ.)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਅਤੇ ਪਸਾਰ ਲਈ ਹਮੇਸ਼ਾ ਹੀ ਤਤਪਰ ਰਹੀ ਹੈ | ਇਹ ਪ੍ਰਗਟਾਵਾ ਹਲਕਾ ਜੋਗਾ ਦੇ ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਬਾਬਾ ਦੀਪ ਸਿੰਘ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਰੱਲਾ ਦਾ ਨਤੀਜਾ ਸ਼ਾਨਦਾਰ ਰਿਹਾ

ਮਾਨਸਾ, 9 ਅਕਤੂਬਰ (ਧਾਲੀਵਾਲ)- ਮਾਈ ਭਾਗੋ ਡਿਗਰੀ ਕਾਲਜ (ਲੜਕੀਆਂ) ਰੱਲਾ ਦਾ ਬੀ.ਐਸ.ਸੀ. (ਮੈਡੀਕਲ/ਨਾਨ-ਮੈਡੀਕਲ) ਭਾਗ ਦੂਜਾ ਸਮੈਸਟਰ ਚੌਥਾ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਸਾਹਿਲ ਕੁਮਾਰ ਨੇ ਦੱਸਿਆ ਕਿ ਸੰਦੀਪ ਕੌਰ ਨੇ 75.68 ਫ਼ੀਸਦੀ, ...

ਪੂਰੀ ਖ਼ਬਰ »

ਸੜਕ 'ਤੇ ਪਏ ਖੱਡਿਆਂ ਨੂੰ ਨੌਜਵਾਨਾਂ ਨੇ ਮਿੱਟੀ ਨਾਲ ਭਰਿਆ

ਝੁਨੀਰ, 9 ਅਕਤੂਬਰ (ਨਿ.ਪ.ਪ.)- ਨੇੜਲੇ ਪਿੰਡ ਘੁਰਕਣੀ ਵਿਖੇ ਪਿੰਡ ਦੇ ਨੌਜਵਾਨਾਂ ਨੇ ਕਸਬਾ ਝੁਨੀਰ ਤੋਂ ਘੁਰਕਣੀ ਨੂੰ ਜਾਂਦੀ ਲਿੰਕ ਸੜਕ 'ਤੇ ਪਏ ਖੱਡਿਆਂ ਨੂੰ ਮਿੱਟੀ ਨਾਲ ਭਰਿਆ | ਇਸ ਸੜਕ ਦੇ ਖੱਡਿਆਂ ਜੋ ਕਿ ਹਾਦਸਿਆਂ ਨੂੰ ਸੱਦਾ ਦੇ ਰਹੇ ਸਨ, ਬਾਰਸ਼ਾਂ ਵੇਲੇ ਵੀ ...

ਪੂਰੀ ਖ਼ਬਰ »

ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ 'ਤੇ ਹੈਪੀਸੀਡਰ ਵੰਡੇ

ਮਾਨਸਾ, 9 ਅਕਤੂਬਰ (ਸ.ਰਿ.)- ਰਿਵਾਈਵਿੰਗ ਗਰੀਨ ਰੈਵਲੂਸ਼ਨ ਅਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਹਿਯੋਗ ਨਾਲ ਚੱਲ ਰਹੇ ਪ੍ਰਾਜੈਕਟ ਨੂੰ ਧਰਤੀ ਦੀ ਸਿਹਤ ਬਰਕਰਾਰ ਰੱਖਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੇ ਨਾਲ ਪਿੰਡ ਗੇਹਲੇ ਵਿਖੇ ...

ਪੂਰੀ ਖ਼ਬਰ »

ਬੁਢਲਾਡਾ ਜ਼ੋਨ ਦੇ ਸਰਦ ਰੁੱਤ ਅਥਲੈਟਿਕਸ ਮੁਕਾਬਲਿਆਂ ਦੇ ਦੂਜੇ ਦਿਨ ਦਿਲਚਸਪ ਖੇਡ ਮੁਕਾਬਲੇ ਹੋਏ

ਬੁਢਲਾਡਾ, 9 ਅਕਤੂਬਰ (ਸਵਰਨ ਸਿੰਘ ਰਾਹੀ)- ਸ੍ਰੀ ਗੁਰੂ ਤੇਗ਼ ਬਹਾਦਰ ਸਟੇਡੀਅਮ ਬੁਢਲਾਡਾ ਵਿਖੇ ਜਾਰੀ ਸਰਕਾਰੀ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਰਦ ਰੁੱਤ ਅਥਲੈਟਿਕਸ ਮੁਕਾਬਲਿਆਂ ਦੌਰਾਨ ਵਿਦਿਆਰਥੀ ਖਿਡਾਰੀਆਂ ਦੇ ਦਿਲਚਸਪ ਖੇਡ ਮੁਕਾਬਲੇ ਦੇਖਣ ਨੂੰ ਮਿਲੇ | ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਝੁਨੀਰ ਦੇ ਬੱਚਿਆਂ ਨੇ ਚਾਰ ਰੋਜ਼ਾ ਟੂਰ ਲਗਾਇਆ

ਝੁਨੀਰ, 9 ਅਕਤੂਬਰ (ਨਿ.ਪ.ਪ.)- ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਝੁਨੀਰ ਦੇ ਬੱਚਿਆਂ ਨੇ 4 ਰੋਜ਼ਾ ਟੂਰ ਲਗਾਇਆ | ਸਕੂਲ ਦੇ ਪ੍ਰਬੰਧਕ ਸਰਬਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਸਕੂਲੀ ਬੱਚਿਆਂ ਨੇ ਟੂਰ ਦੌਰਾਨ ਰਾਕ ਗਾਰਡਨ ਗੁਰਦੁਆਰਾ ਨਾਡਾ ਸਾਹਿਬ , ਸਾਰਾ ਬਰੂਕ ਕੈਂਪ ...

ਪੂਰੀ ਖ਼ਬਰ »

ਮਾਤਾ ਸੰੁਦਰੀ ਯੂਨੀਵਰਸਿਟੀ ਕਾਲਜ ਮਾਨਸਾ 'ਚ ਜ਼ੋਨ ਪੱਧਰੀ ਯੁਵਕ ਮੇਲਾ ਅੱਜ ਤੋਂ

ਮਾਨਸਾ, 9 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਮਾਨਸਾ ਜ਼ੋਨ ਦਾ ਤਿੰਨ ਰੋਜ਼ਾ ਖੇਤਰੀ ਯੁਵਕ ਅਤੇ ਲੋਕ ਮੇਲਾ ਭਲਕੇ 10 ਤੋਂ 12 ਅਕਤੂਬਰ ਤੱਕ ਸਥਾਨਕ ਮਾਤਾ ਸੰੁਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਹੋਵੇਗਾ | ਕਨਵੀਨਰ ਤੇ ਕਾਲਜ ...

ਪੂਰੀ ਖ਼ਬਰ »

ਵਿਗਿਆਨ ਮੇਲਾ ਕਰਵਾਇਆ

ਬੁਢਲਾਡਾ, 9 ਅਕਤੂਬਰ (ਪ.ਪ.) - ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਵਿਖੇ ਵਿਗਿਆਨ ਮੇਲਾ ਲਗਾਇਆ ਗਿਆ | ਵਿਸ਼ੇਸ਼ ਤੌਰ 'ਤੇ ਪਹੁੰਚੇ ਅਦਿੱਤਿਆ ਡੇਚਵਾਲ.ਐਸ.ਡੀ.ਐਮ. ਬੁਢਲਾਡਾ ਨੇ ਮਾਡਲਾਂ ਦਾ ਨਿਰੀਖਣ ਕੀਤਾ | ਉਨ੍ਹਾਂ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜੋਕੇ ...

ਪੂਰੀ ਖ਼ਬਰ »

ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਵਸਤਾਂ ਦੀ ਪ੍ਰਦਰਸ਼ਨੀ ਲਗਾਈ

ਬੁਢਲਾਡਾ, 9 ਅਕਤੂਬਰ (ਰਾਹੀ)- ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਅਹਿਮਦਪੁਰ ਵਿਖੇ ਨੈਸ਼ਨਲ 'ਨਈ ਤਾਲੀਮ ਸਪਤਾਹ' ਤਹਿਤ 7 ਰੋਜ਼ਾ ਡੀ.ਐੱਲ.ਐੱਡ ਸਿੱਖਿਆਰਥੀ ਵਰਕਸ਼ਾਪ ਲਗਾਈ ਗਈ, ਜਿਸ ਦੌਰਾਨ ਸਿੱਖਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਨਾਲ ਸਬੰਧਿਤ ਵਸਤਾਂ ਦੀ ...

ਪੂਰੀ ਖ਼ਬਰ »

ਐੈਸ. ਡੀ. ਐਮ. ਨੇ ਚਾਰਜ ਸੰਭਾਲਿਆ

ਸਰਦੂਲਗੜ੍ਹ, 9 ਅਕਤੂਬਰ (ਨਿ.ਪ.ਪ)- ਸਥਾਨਕ ਸ਼ਹਿਰ ਵਿਖੇ ਅੱਜ ਐਸ.ਡੀ.ਐਮ. ਰਾਜਪਾਲ ਸਿੰਘ ਨੇ ਚਾਰਜ ਸੰਭਾਲ ਲਿਆ | ਚਾਰਜ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਉਨ੍ਹਾਂ ਨੂੰ ਦਫ਼ਤਰ ਟਾਈਮ ਸਮੇਂ ਪਹੁੰਚ ਕੇ ਆਪਣੀ ਸਮੱਸਿਆ ਦੱਸ ਸਕਦਾ ਹੈ | ਉਨ੍ਹਾਂ ਸਮੂਹ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX